Experts Q&A Search

Posted by Dildar Singh
Punjab
15-05-2019 04:14 PM
Punjab
05-16-2019 05:57 PM
ਦਿਲਦਾਰ ਜੀ ਤੁਸੀ ਮੱਕੀ ਦੀ ਕਿਸਮ ਜਿਵੇ J1006 ਜਾ African tall ਦੀ ਬਿਜਾਈ ਕਰ ਸਕਦੇ ਹੋ
Posted by Amar
Haryana
15-05-2019 04:12 PM
Maharashtra
05-17-2019 11:03 AM
इसकी बिजाई का सही समय मध्य जून से मध्य जुलाई तक होता है अगेती हरे चारे के लिए इसकी बिजाई मार्च के मध्य में की जाती है
Posted by Meenakshi
Uttar Pradesh
15-05-2019 04:06 PM
Punjab
05-17-2019 11:34 AM
बीमारी और कीट मुक्त संकर बीज की तैयारी के लिए, पॉलीहाउस या नेट हाउस में पनीरी तैयार होनी चाहिए टमाटर, बैंगन, और सभी प्रकार की बेल सब्जियां के लिए प्रो-ट्रे जिसका 1.5-2.0m2 आयामों के ब्लॉक और शिमला-मिर्च, मिर्च, फूलगोभी जैसी सब्जियों के लिए प्रो-ट्रे जिसका 1.0-1.5m2 आयामों के ब्लॉक हों का इस्तेमाल करना चाहिए इस विधि से ब.... (Read More)
बीमारी और कीट मुक्त संकर बीज की तैयारी के लिए, पॉलीहाउस या नेट हाउस में पनीरी तैयार होनी चाहिए टमाटर, बैंगन, और सभी प्रकार की बेल सब्जियां के लिए प्रो-ट्रे जिसका 1.5-2.0m2 आयामों के ब्लॉक और शिमला-मिर्च, मिर्च, फूलगोभी जैसी सब्जियों के लिए प्रो-ट्रे जिसका 1.0-1.5m2 आयामों के ब्लॉक हों का इस्तेमाल करना चाहिए इस विधि से बिना मिट्टी के मीडिया में पनीरी उगाई जाती है माध्यम कोकोपेट, वर्मीक्युलाइट और परलाइट @3: 1: 1 मिलाकर बनाया जाता है भूमि में मिश्रण करके ट्रे में मिट्टी-हीन मीडिया भरें, उसके बाद उंगलियों की मदद से, मिश्रण को थोड़ा केंद्र से दबाएं और प्रत्येक ब्लॉक में थोड़ा सा गड्ढा बनाएं ताकि इसमें बीज बोया जा सके बोने के बाद ऊपरी हिस्से को वर्मीक्युलाईट की पतली परत से ढंकना चाहिए ताकि बीज अंकुरण के समय उपयुक्त नमी तक पहुंचा जा सके अंकुरण के एक हफ्ते के बाद 20:20:20 or 19:19:19 @5gm/ltr मिश्रण को सिंचाई के पानी के साथ दिया जाना चाहिए पनीरी में पोषक तत्वों की पूर्ति के लिए यह आवश्यक है हम 15 दिनों के अंतराल पर इसको फिर से उपयोग कर सकते हैं प्रो-ट्रे में नमी का रखरखाव होना आवश्यक है तैयार पनीरी को प्रो-ट्रे से बाहर निकाला जाता है, और आप सफेद धागे की तरह सघन जड़ें देख सकते हैं रोपाई के 2-3 दिनों के बाद सकारात्मक रूप से, कवकनाश या कीटनाशक का स्प्रे किया जाना चाहिए सामान्य तापमान में रोपाई सुबह या दोपहर में किसी भी समय की जानी चाहिए लेकिन उच्च तापमान में रोपाई शाम के समय की जानी चाहिए
Posted by Amrish kumar giri
Bihar
15-05-2019 04:01 PM
Punjab
05-17-2019 11:29 AM
अमरीश जी कृपया आप अपना सवाल विस्तार से पूछे ताकि आपको इसके बारे में पूरी जानकारी दी जा सके धन्यवाद
Posted by Nirmal Singh
Punjab
15-05-2019 03:53 PM
Punjab
05-15-2019 07:36 PM
ਉਸ ਨੂੰ ਤੁਸੀ Tablet Banminth fort ਦੀ 1 ਗੋਲੀ ਦਿਓ ਅਤੇ Broton liquid 10ml ਰੋਜਾਨਾ ਦਿਓ, ਬਾਕੀ ਉਸ ਨੂੰ Tablet Lupid 1-1 ਗੋਲੀ ਸਵੇਰੇ ਸ਼ਾਮ ਦਿਓ, ਇਸ ਨਾਲ ਫਰਕ ਪੈ ਜਾਵੇਗਾ .
Posted by Amitoj walia
Punjab
15-05-2019 03:40 PM
Punjab
05-15-2019 04:02 PM
tuci iss nu khurak vdia deni suru kro, isde nal tuci her 3 month badd isdi deworming krwao atee iss nu kisi vdia company da mineral mixture rojana 50gm dena suru kro, jiwe Agrimin powder, bovimin powder de skde ho, iss nal apne time te heat vich aa jawegi.
Posted by Deep Sandhawalia
Punjab
15-05-2019 03:39 PM
Punjab
05-16-2019 03:04 PM
ਹਾਜੀ ਤੁਸੀ ਸੂਰਾਂ ਦੀ ਫੀਡ ਬਣਾਉਣ ਲਈ ਇਹ ਫੋਟੋ ਦੇਖੋ
Posted by Buddhsingh YAGIK
Uttar Pradesh
15-05-2019 03:26 PM
Punjab
05-16-2019 09:56 PM
जब भी बच्चा पैदा हो तो आप 2 महीने तक मां का दूध पिलायें और उसके जन्म के 7 दिनों के बाद डीवॉर्मिंग करवायें फिर आप एक एक महीने के फर्क से डीवॉर्मिंग करवायें इससे पेट के कीड़े खत्म होते रहते है और बच्चे की अच्छी ग्रो​थ होती है बाकि आप उसकी खुराक का पूरा ध्यान रखें जब उनको अच्छी देखभाल मिलने लगेगी तो वो नहीं मरेंगे.... (Read More)
जब भी बच्चा पैदा हो तो आप 2 महीने तक मां का दूध पिलायें और उसके जन्म के 7 दिनों के बाद डीवॉर्मिंग करवायें फिर आप एक एक महीने के फर्क से डीवॉर्मिंग करवायें इससे पेट के कीड़े खत्म होते रहते है और बच्चे की अच्छी ग्रो​थ होती है बाकि आप उसकी खुराक का पूरा ध्यान रखें जब उनको अच्छी देखभाल मिलने लगेगी तो वो नहीं मरेंगे
Posted by jella.pardhan
Punjab
15-05-2019 03:19 PM
Punjab
05-17-2019 11:41 AM
Jella ji tuc signet da raja 44 ja raja 45 , 5050, 5005, 5051, 5455 ਜਾ pioneer da 27p31 ja 25p35 ja 27p63,vargiyan kisman di bijai kar sakde ho.
Posted by Rajnish Krishn murti
Uttar Pradesh
15-05-2019 03:15 PM
Punjab
05-16-2019 05:48 PM
फसल बीजने से पहले मिट्टी के अंदरूनी तत्वों को जांच करवानी आवश्यक है ताकि खादों की सही आवश्यकता को समझा जा सके बिजाई से पहले 8 टन प्रति एकड़ रूड़ी की खाद मिलाएं या वर्मीकंपोस्ट + रैलीगोल्ड 8-10 किलोग्राम प्रति एकड़ या जीवाणु खाद 5-10 किलोग्राम प्रति एकड़ का प्रयोग करें बिजाई के समय 66 किलो यूरिया का प्रयोग प्रति एकड़ क.... (Read More)
फसल बीजने से पहले मिट्टी के अंदरूनी तत्वों को जांच करवानी आवश्यक है ताकि खादों की सही आवश्यकता को समझा जा सके बिजाई से पहले 8 टन प्रति एकड़ रूड़ी की खाद मिलाएं या वर्मीकंपोस्ट + रैलीगोल्ड 8-10 किलोग्राम प्रति एकड़ या जीवाणु खाद 5-10 किलोग्राम प्रति एकड़ का प्रयोग करें बिजाई के समय 66 किलो यूरिया का प्रयोग प्रति एकड़ के हिसाब से करें यूरिया की दूसरी किश्त 66 किलो प्रति एकड़ दूसरे पानी के बाद डालो और यूरिया की तीसरी किश्त 66 किलो प्रति एकड़ चौथे पानी के बाद डालें सर्दियों के मौसम में तापमान कम होने के कारण फसल तत्व ज्यादा लेती है जिस कारण पौधा पीला पड़ जाता है इसकी रोकथाम के लिए N:P:K 19:19:19 की स्प्रे 250 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें
Posted by Sudesh Sidhar
Rajasthan
15-05-2019 03:09 PM
Maharashtra
05-15-2019 05:28 PM
सुदर्श सिधार जी केसर की खेती राजस्थान में नहीं की जा सकती यह सिर्फ कश्मीर में की जाती है जहा माइनस डिग्री तापमान होता है धन्यवाद
Posted by Gurdeep singh dhaliwal
Punjab
15-05-2019 03:07 PM
Punjab
05-17-2019 11:39 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by Avadhesh sharma
Bihar
15-05-2019 03:06 PM
Punjab
05-16-2019 03:27 PM
Avadhesh sharma Barbari bakri lene ke liye aap Alam Goat Farm 7906876294, 9454154407 se samparak kar sakte hai.
Posted by Sahil Bishnoi
Haryana
15-05-2019 02:59 PM
Punjab
05-15-2019 04:18 PM
पॉलीहाउस या ग्रीनहाउस एक हाउस या संरचना है जो कांच या पॉलीइथाइलीन जैसी पारदर्शी सामग्री से बना होता है जहाँ पौधे नियंत्रित जलवायु परिस्थितियों में उगाए और विकसित किए जाते हैं संरचना का आकार आवश्यकता के अनुसार छोटे आकार से बड़े आकार का हो सकता है इसके साथ साथ एक ग्रीनहाउस एक कांच का घर होता है जिसके अंदर.... (Read More)
पॉलीहाउस या ग्रीनहाउस एक हाउस या संरचना है जो कांच या पॉलीइथाइलीन जैसी पारदर्शी सामग्री से बना होता है जहाँ पौधे नियंत्रित जलवायु परिस्थितियों में उगाए और विकसित किए जाते हैं संरचना का आकार आवश्यकता के अनुसार छोटे आकार से बड़े आकार का हो सकता है इसके साथ साथ एक ग्रीनहाउस एक कांच का घर होता है जिसके अंदरूनी हिस्से धूप के संपर्क में आने के बाद गर्म हो जाते हैं इसलिए जब बाहर ठंडा होता है, तो अंदर का तापमान पौधों के लिए अनुकूल और गर्म रहता है पर्यावरण नियंत्रण प्रणाली के आधार पर, पॉलीहाउस दो प्रकार के होते हैं: प्राकृतिक रूप से हवादार पॉलीहाउस - इस तरह के पॉलीहाउस या ग्रीनहाउस में फसलों को खराब मौसम की स्थिति और प्राकृतिक कीटों और बीमारियों से बचाने के लिए पर्याप्त वेंटिलेशन और फॉग्ज सिस्टम को छोड़कर कोई भी पर्यावरण नियंत्रण प्रणाली नहीं है पर्यावरण नियंत्रित पॉलीहाउस - इनका निर्माण मुख्य रूप से फसलों की बढ़ती अवधि का विस्तार करने या प्रकाश, तापमान, आर्द्रता आदि को नियंत्रित करके फसलों की उपज बढ़ाने के लिए किया जाता है, धन्यवाद
Posted by sukhvinder Singh
Punjab
15-05-2019 02:55 PM
Punjab
05-15-2019 03:05 PM
Raja 45 ਕਿਸਮ 130 ਦਿਨਾਂ ਵਿਚ ਪੱਕ ਜਾਂਦੀ ਹੈ ਇਸਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੈ Raja 44 ਦਾ ਝਾੜ 30-32ਕੁਇੰਟਲ ਪ੍ਰਤੀ ਏਕੜ ਹੈ ਇਹ ਲਗਭਗ 120 -125 ਦਿਨਾਂ ਚ ਪਕ ਜਾਂਦੀ ਹੈ
Posted by Iqbal singh
Punjab
15-05-2019 02:53 PM
Punjab
05-17-2019 11:14 AM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Posted by हिमांशु
Uttarakhand
15-05-2019 02:53 PM
Punjab
05-17-2019 11:38 AM
हिमांशु जी कृपया आप कीड़े की फोटो भेजे ताकि आपको इसके बारे में पूरी जानकारी दी जा सके धन्यवाद
Posted by Jatinder Singh
Punjab
15-05-2019 02:49 PM
Punjab
05-17-2019 11:08 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ .... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by Manpreet mani
Punjab
15-05-2019 02:37 PM
Punjab
05-17-2019 11:10 AM
Manpreet ji CR212 beej alag hai ate super 222 kisam hai super 212 nahi hai kirpa karke daso tuc kehdi di jankari laina chahunde ho tuhanu is bare poori jankari diti ja sake.dhanwad
Posted by Gurshan Singh
Punjab
15-05-2019 02:35 PM
Punjab
05-17-2019 11:05 AM
ਬਿਜਾਈ ਤੋਂ ਦੋ ਜਾਂ ਤਿੰਨ ਹਫਤੇ ਪਹਿਲਾਂ ਮਿੱਟੀ ਵਿੱਚ 4-5 ਟਨ ਰੂੜੀ ਦੀ ਗਲੀ ਸੜੀ ਖਾਦ ਪ੍ਰਤੀ ਏਕੜ ਵਿੱਚ ਪਾਉ ਨਾਇਟ੍ਰੋਜਨ 24 ਕਿਲੋ (50 ਕਿਲੋ ਯੂਰੀਆ), ਫਾਸਫੋਰਸ 12 ਕਿਲੋ (75 ਕਿਲੋ ਐੱਸ.ਐੱਸ.ਪੀ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਸਹੀ ਮਾਤਰਾ ਵਿੱਚ ਖਾਦ ਪਾਉਣ ਲਈ ਮਿੱਟੀ ਦੀ ਜਾਂਚ ਕਰਵਾਉ ਅੱਧੀ ਨਾਈਟ੍ਰੋਜਨ ਅਤੇ ਪੂਰੀ ਫਾਸਫੋਰਸ ਤੇ ਪੋਟਾਸ਼ ਬਿਜਾਈ ਦੇ ਸਮੇ ਤੇ ਬਾਕੀ ਨਾਈਟ੍ਰੋਜਨ ਬਿਜਾਈ .... (Read More)
ਬਿਜਾਈ ਤੋਂ ਦੋ ਜਾਂ ਤਿੰਨ ਹਫਤੇ ਪਹਿਲਾਂ ਮਿੱਟੀ ਵਿੱਚ 4-5 ਟਨ ਰੂੜੀ ਦੀ ਗਲੀ ਸੜੀ ਖਾਦ ਪ੍ਰਤੀ ਏਕੜ ਵਿੱਚ ਪਾਉ ਨਾਇਟ੍ਰੋਜਨ 24 ਕਿਲੋ (50 ਕਿਲੋ ਯੂਰੀਆ), ਫਾਸਫੋਰਸ 12 ਕਿਲੋ (75 ਕਿਲੋ ਐੱਸ.ਐੱਸ.ਪੀ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਸਹੀ ਮਾਤਰਾ ਵਿੱਚ ਖਾਦ ਪਾਉਣ ਲਈ ਮਿੱਟੀ ਦੀ ਜਾਂਚ ਕਰਵਾਉ ਅੱਧੀ ਨਾਈਟ੍ਰੋਜਨ ਅਤੇ ਪੂਰੀ ਫਾਸਫੋਰਸ ਤੇ ਪੋਟਾਸ਼ ਬਿਜਾਈ ਦੇ ਸਮੇ ਤੇ ਬਾਕੀ ਨਾਈਟ੍ਰੋਜਨ ਬਿਜਾਈ ਤੌ 30 ਦਿਨਾਂ ਬਾਅਦ ਪਾਉ ਸੇਜੂ ਖੇਤਰਾਂ ਵਿੱਚ ਬਾਕੀ ਨਾਈਟ੍ਰੋਜਨ ਨੂੰ ਦੋ ਭਾਗਾ ਵਿੱਚ ਬਿਜਾਈ ਤੌ 30 ਦਿਨਾਂ ਬਾਅਦ ਪਾਉ WSF: ਫਸਲ ਦੇ ਵਾਧੇ ਲਈ 19:19:19 ਦੀ 5 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ 5-6 ਪੱਤੇ ਆਉਣ ਤੇ 8 ਦਿਨਾਂ ਦੇ ਫਾਸਲੇ ਤੇ ਦੋ ਵਾਰ ਕਰੋ ਫੁੱਲ ਖਿਲਣ ਸਮੇ 2 ਗ੍ਰਾਮ ਪ੍ਰਤੀ ਲੀਟਰ ਬੋਰੇਨ ਦੀ ਸਪਰੇਅ ਕਰੋ
Posted by ਨਿਰਪਾਲ ਸਿੰਘ
Punjab
15-05-2019 02:32 PM
Punjab
05-17-2019 11:00 AM
ਨਿਰਪਾਲ ਜੀ ਝੋਨੇ ਦੇ ਰੇਟ ਲਈ ਹੇਠਾਂ ਦਿਤੀ ਫੋਟੋ ਚੈੱਕ ਕਰੋ
Posted by gurmeet
Punjab
15-05-2019 02:31 PM
Punjab
05-15-2019 03:07 PM
PR 126 di paneeri 13 May to 20 May tkk beej deo g.esdi 25-30 din di paneeri khet vich lga skde ho g..
Posted by umatiya samir
Gujarat
15-05-2019 02:28 PM
Punjab
05-16-2019 09:58 PM
ABS के सीमन का अच्छा रिजल्ट है इसकी कीमत और रिकॉर्ड सीमन पर निर्भर करता है कि आप कितने रिकॉर्ड वाला सीमन भरवाते है और उसका दूध का उत्पादन कितना है इसके लिए आप नज़दीकी से संपर्क करें और ज्यादा रिकॉर्ड वाला सीमन भरवायें
Posted by navpreet singh
Punjab
15-05-2019 02:27 PM
Punjab
05-15-2019 04:12 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by LALA Gudana
Punjab
15-05-2019 02:20 PM
Punjab
05-16-2019 05:40 PM
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇ.... (Read More)
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ 666:-ਇਹ ਝੋਨੇ ਦੀ ਇੱਕ ਹਾਈਬ੍ਰਿਡ ਕਿਸਮ ਹੈ ਇਹ 110-120 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ Sava 127 ਹਾਇਬ੍ਰਿਡ ਕਿਸਮ ਹੈ ਅਤੇ ਇਸਦਾ ਝਾੜ 30-32 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ 85-90 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ
Posted by LALA Gudana
Punjab
15-05-2019 02:18 PM
Haryana
05-15-2019 02:58 PM
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇ.... (Read More)
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ
Posted by ਗੁਰਭੇਜ ਸਿੰਘ
Punjab
15-05-2019 02:17 PM
Punjab
05-16-2019 08:19 PM
ਤੁਸੀ ਇਸਨੂੰ ਨਜ਼ਦੀਕੀ ਡਾਕਟਰ ਤੋਂ ਚੈੱਕ ਕਰਵਾਓ ਕਿਉਕਿ ਇਸਦੀ ਜਾਂਚ ਕਰਕੇ ਇਸਦਾ ਇਲਾਜ ਅਤੇ ਦਵਾਈ ਦੀ ਸਹੀ ਮਾਤਰਾ ਦੱਸੀ ਜਾ ਸਕਦੀ ਹੈ
Posted by tanish sahu
Madhya Pradesh
15-05-2019 02:15 PM
Madhya Pradesh
05-15-2019 02:50 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by tanish sahu
Madhya Pradesh
15-05-2019 02:13 PM
Madhya Pradesh
05-15-2019 02:52 PM

Posted by ਕਿਰਤਪਾਲ ਸਿੰਘ
Punjab
15-05-2019 01:44 PM
Punjab
05-16-2019 10:01 PM
Us nu tuci Metphos injection 15ml, Tinacal injection 20ml , Nurokind injection 10ml lgwao, eh 3 din lgatar lgwao ate 10 din badd repeat kro ji..
Posted by Royal papu
Maharashtra
15-05-2019 01:43 PM
Madhya Pradesh
05-15-2019 02:51 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by snehangshu Goswami
West Bengal
15-05-2019 01:39 PM
Maharashtra
05-16-2019 05:24 PM
इसे मिट्टी की कई किस्मों में उगाया जाता है, लेकिन अंगूर की खेती के लिए उपजाऊ मिट्टी जिसकी पी एच 6.5-8.5 हो, और जल जमाव वाली मिट्टी उपयुक्त होती है किशमिश बनाने के लिए Thompson Seedless, Black Sahebi कच्चा खाने के लिए Thompson Seedless, Beauty Seedless, Black Sahebi, Anab-e-Shahi, जूस बनाने के लिए: Beauty Seedless, Black Prince वाइन बनाने के लिए Rangspray, Cholhu White, Cholhu Red अंगूर की खेती के लिए, अच्छी तर.... (Read More)
इसे मिट्टी की कई किस्मों में उगाया जाता है, लेकिन अंगूर की खेती के लिए उपजाऊ मिट्टी जिसकी पी एच 6.5-8.5 हो, और जल जमाव वाली मिट्टी उपयुक्त होती है किशमिश बनाने के लिए Thompson Seedless, Black Sahebi कच्चा खाने के लिए Thompson Seedless, Beauty Seedless, Black Sahebi, Anab-e-Shahi, जूस बनाने के लिए: Beauty Seedless, Black Prince वाइन बनाने के लिए Rangspray, Cholhu White, Cholhu Red अंगूर की खेती के लिए, अच्छी तरह से तैयार ज़मीन की आवश्यकता होती है मिट्टी के भुरभुरा होने तक ट्रैक्टर से 3-4 गहरी जोताई करें और हैरो से 3 जोताई करें गड्ढे भरने के समय, गाय का गोबर @ 50 किलोग्राम, एसएसपी @ 2 किलोग्राम और क्लोरपायरीफोस का मिश्रण मिलाएं इसके अलावा हल्की सिंचाई आवश्यक है नए पौधे अंगूर की मदिरा, कैल्शियम अमोनियम नाइट्रेट (CAN) @ 250gm और MOP @ 250gm को अप्रैल महीने में और फिर जून महीने में लागू करें सूखे क्षेत्रों में CAN @ 1200gm, SSP @ 1500gm और MOP 500 ग्राम पूर्ण विकसित मदिरा के लिए डालें स्टॉम्प @ 800 मिली प्रति एकड़ का प्रयोग पूरी तरह से जोताई के बाद मार्च के पहले पखवाड़े में किया जाता है और फिर Gramoxone 24 WCS (paraquat) या Glycel 41 SL (glyphosate)@1.6 लीटर/एकड़ का छिड़काव किया जाता है उद्भव के बाद जब खरपतवार 15-20 सेंटीमीटर की ऊँचाई को प्राप्त करते हैं मध्य पहाड़ियों में, सिंचाई फरवरी महीने के पहले पखवाड़े और फिर मार्च के पहले सप्ताह में दी जाती है फिर अप्रैल के शुरू से जून के अंत तक फलों के विकास के लिए फिर से सिंचाई दी जाती है कम वर्षा के दौरान सिंचाई आवश्यक है जलवायु के आधार पर शुष्क क्षेत्रों में, सप्ताह में एक बार सिंचाई दी जाती है मुख्य रूप से फरवरी के शुरू से लेकर अंत-अप्रैल तक सिंचाई की जाती है 18o ब्रिक्स वाले पके गुच्छों की कटाई की जाती है यह बीज रहित किस्मों के लिए औसतन 8-12.5 टन/ एकड़ और बीज वाली किस्मों के लिए 15-20 टन/एकड़ की उपज देता है
Posted by vikas patidar
Rajasthan
15-05-2019 01:34 PM
Punjab
05-15-2019 03:02 PM
Vikas ji apne pashuo ko khurak achi deni suru kren, iske sath aap Flukarid-ds bolus pett ke kiro ke liye den aur Agrimin super powder 100gm rojana dena suru kren aur Ovumin advance bolus rojana 1 goli denn aur 21 din tak dete rehe, isse heat mai aa jayegi..
Posted by harmandeep singh
Punjab
15-05-2019 01:33 PM
Punjab
05-17-2019 10:51 AM
Harmandeep ji Asteroid:- isde vich Pyrazosulfuron Ethyl 10% WP nam da salt maujood hunda hai. Eh jhone vich vich eh swank gha varge nadeena di roktham karda hai. isdi matra 50-60 gm nu prati acre de hisab nal acre vich varti jandi hai. dhanwad
Posted by vikas kumar
Haryana
15-05-2019 01:31 PM
Punjab
05-17-2019 04:05 PM
Vikas kumar ji Grass seed lene ke liye aap R K Singh 9888413150 se samparak kare.
Posted by Yogesh Bhadane
Maharashtra
15-05-2019 01:19 PM
Punjab
05-23-2019 02:35 PM
Ande ka market are ke hissab se hi rate pata lagta hai ji aap apni local mandi se pata kar sakte hai ji.
Posted by Raghubha
Gujarat
15-05-2019 01:18 PM
Madhya Pradesh
05-15-2019 02:52 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Goldy bangarh
Punjab
15-05-2019 01:00 PM
Punjab
05-15-2019 07:38 PM
ਤੁਸੀ ਇਸਦੀ ਬੱਚੇਦਾਨੀ ਵਿਚ Lixin-iu ਦਵਾਈ 2 ਦਿਨ ਲਗਾਤਾਰ ਭਰਵਾਓ ਅਤੇ ਝੌਟੀ ਨੂੰ Bovimin-B 100gm ਪਾਊਡਰ ਰੋਜਾਨਾ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ Agrimin-i ਗੋਲੀਆਂ ਦਿਓ, ਇਸਦੀ ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਅੰਦਰ ਤੋਂ ਇਨਫੈਕਸ਼ਨ ਖਤਮ ਹੁੰਦਾ ਹੈ ਅਤੇ ਬੱਚੇਦਾਨੀ ਵੀ ਮਜ਼ਬੂਤ ਹੁੰਦੀ ਹੈ, ਫਿਰ ਅਗਲੀ ਵਾਰ ਟੀਕਾ ਭਰਵਾਂ ਕੇ ਤੁਸੀ Pregstay gold 50gm ਪਾਊਡਰ ਰੋਜਾਨਾ ਦਿਓ ਜੀ .
Posted by AMAN KUMAR
Uttar Pradesh
15-05-2019 12:55 PM
Punjab
05-17-2019 04:01 PM
AMAN KUMAR ji UP me Varmi Campost lene ke liye aap Parteek Bajaj 8439807519 se samparak kare. Thankyou
Posted by Laddi
Punjab
15-05-2019 12:51 PM
Punjab
05-16-2019 04:56 PM
laddi ji BR105 kisam di paniri laun da sma 13 may to hai. isnu mukh khet vich 13 july to bad la sakde ho.dhanwad
Posted by Mithlesh Kumar
Bihar
15-05-2019 12:49 PM
Punjab
05-16-2019 05:06 PM
Mithlesh ji kripya aap apna swal vistar se pooche ke aap kya jankari lena chate hai taki aapko iske bare men poori jankari di ja sake.dhanywad
Posted by AMAN KUMAR
Uttar Pradesh
15-05-2019 12:49 PM
Punjab
05-17-2019 04:05 PM
AMAN KUMAR ji UP me Varmi Campost lene ke liye aap Parteek Bajaj 8439807519 se samparak kare. Thankyou
Posted by Meenakshi
Uttar Pradesh
15-05-2019 12:48 PM
Maharashtra
05-17-2019 10:38 AM
इस विधि से बिना मिट्टी के मीडिया में पनीरी उगाई जाती है माध्यम कोकोपेट, वर्मीक्युलाइट और परलाइट @3: 1: 1 मिलाकर बनाया जाता है भूमि में मिश्रण करके ट्रे में मिट्टी-हीन मीडिया भरें, उसके बाद उंगलियों की मदद से, मिश्रण को थोड़ा केंद्र से दबाएं और प्रत्येक ब्लॉक में थोड़ा सा गड्ढा बनाएं ताकि इसमें बीज बोया जा सके .... (Read More)
इस विधि से बिना मिट्टी के मीडिया में पनीरी उगाई जाती है माध्यम कोकोपेट, वर्मीक्युलाइट और परलाइट @3: 1: 1 मिलाकर बनाया जाता है भूमि में मिश्रण करके ट्रे में मिट्टी-हीन मीडिया भरें, उसके बाद उंगलियों की मदद से, मिश्रण को थोड़ा केंद्र से दबाएं और प्रत्येक ब्लॉक में थोड़ा सा गड्ढा बनाएं ताकि इसमें बीज बोया जा सके बोने के बाद ऊपरी हिस्से को वर्मीक्युलाईट की पतली परत से ढंकना चाहिए ताकि बीज अंकुरण के समय उपयुक्त नमी तक पहुंचा जा सके
Posted by Harjeet Singh Sidhu
Punjab
15-05-2019 12:41 PM
Maharashtra
05-17-2019 05:12 PM
RAS ਦਾ ਪੂਰਾ ਨਾਮ Recirculating Aquaculture System ਹੈ ਜਿਥੇ ਘਾਟ ਪਾਣੀ ਦੀ ਘਾਟ ਹੋਵੇ, ਉੱਥੇ ਇਹ ਤਰੀਕਾ ਇਸਤੇਮਾਲ ਕੀਤਾ ਜਾ ਸਕਦਾ ਹੈ ਬਾਇਓਫਲੋਕ ਅਤੇ ਰਾਸ ਵਿੱਚੋਂ ਰਾਸ ਜ਼ਿਆਦਾ ਮਹਿੰਗਾ ਪੈਂਦਾ ਹੈ ਕਿਉਂਕਿ ਇਸ ਵਿੱਚ ਜੋ ਸਮਾਂ ਚਾਹੀਦਾ ਹੁੰਦਾ ਹੈ ਜਿਵੇ ਬਾਇਓਮਾਸ, ਬਾਇਓਫਿਲਟਰ ਬਹੁਤ ਮਹਿੰਗੇ ਹੁੰਦੇ ਹਨ ਲਗਭਗ 80-90 ਲੱਖ ਦੇ ਕਰੀਬ ਹੁੰਦੇ ਹਨ , ਬਾਇਓਫਲੋਕ ਵਿੱਚ ਆਟੋ ਪੈਰਾਮੀਟਰ ਖੁਦ ਕੰਟਰੋਲ ਕਰਨਾ ਹੁੰਦਾ.... (Read More)
RAS ਦਾ ਪੂਰਾ ਨਾਮ Recirculating Aquaculture System ਹੈ ਜਿਥੇ ਘਾਟ ਪਾਣੀ ਦੀ ਘਾਟ ਹੋਵੇ, ਉੱਥੇ ਇਹ ਤਰੀਕਾ ਇਸਤੇਮਾਲ ਕੀਤਾ ਜਾ ਸਕਦਾ ਹੈ ਬਾਇਓਫਲੋਕ ਅਤੇ ਰਾਸ ਵਿੱਚੋਂ ਰਾਸ ਜ਼ਿਆਦਾ ਮਹਿੰਗਾ ਪੈਂਦਾ ਹੈ ਕਿਉਂਕਿ ਇਸ ਵਿੱਚ ਜੋ ਸਮਾਂ ਚਾਹੀਦਾ ਹੁੰਦਾ ਹੈ ਜਿਵੇ ਬਾਇਓਮਾਸ, ਬਾਇਓਫਿਲਟਰ ਬਹੁਤ ਮਹਿੰਗੇ ਹੁੰਦੇ ਹਨ ਲਗਭਗ 80-90 ਲੱਖ ਦੇ ਕਰੀਬ ਹੁੰਦੇ ਹਨ , ਬਾਇਓਫਲੋਕ ਵਿੱਚ ਆਟੋ ਪੈਰਾਮੀਟਰ ਖੁਦ ਕੰਟਰੋਲ ਕਰਨਾ ਹੁੰਦਾ ਹੈ, ਜੋ ਜਰੂਰੀ ਬੈਕਟੀਰੀਆ ਹੁੰਦੇ ਹਨ ਉਹਨਾਂ ਦਾ ਸਰਵਾਈਵਲ ਅਤੇ ਵਾਟਰ ਕੰਡੀਸ਼ਨ ਆਪ ਮੈਨੂਅਲ ਕਰਨਾ ਹੁੰਦਾ ਹੈ ਬਾਇਓ ਫਲੋਕ ਲਈ 1.5-2.0 ਲੱਖ ਖਰਚਾ ਆਉਂਦਾ ਹੈ ਜਦ ਕਿ RAS ਮਹਿੰਗਾ ਹੈ , ਬਾਕੀ ਇਸ ਦੀ ਟ੍ਰੇਨਿੰਗ ਹੋਣੀ ਬਹੁਤ ਜਰੂਰੀ ਹੈ ਬਿਨਾਂ ਜਾਣਕਾਰੀ ਬਹੁਤ ਵੱਡਾ ਰਿਸਕ ਬਣ ਸਕਦਾ ਹੈ ਜੀ, ਤੇ ਪੰਜਾਬ ਵਿੱਚ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿੱਚ ਅਜੇ ਟ੍ਰੇਨਿੰਗ ਸ਼ੁਰੂ ਨਹੀ ਹੋਈ ਹੈ ਜੀ ਇਸ ਦੀ ਟ੍ਰੈਨਿੰਗ cifa ਭੁਵਨੇਸ਼ਵਰ ਤੋਂ ਮਿਲਦੀ ਹੈ ਜੀ
Posted by sidhu
Punjab
15-05-2019 12:30 PM
Punjab
05-16-2019 05:01 PM
Bicky sidhu ji iska fruit aane se pehle iski prajati ke bare men kuch bhi btaya nahi ja sakta . iski growth ke liye aap vermicompost@4 se 5 killo ko prati paudhe ke hisab se daale.dhanywad
Posted by manish
Madhya Pradesh
15-05-2019 12:30 PM
Punjab
05-16-2019 04:58 PM
मनीष जी मिर्च के ऊपर फंगस के हमले के कारण पौधा सूख जाता है इसकी रोकथाम के लिए आप म-45 या carbendazim @3 ग्राम को प्रति लीटर पानी के हिसाब से स्प्रे करें
Posted by sukhvinder Singh
Punjab
15-05-2019 12:23 PM
Punjab
05-15-2019 02:01 PM
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ 201:ਇਹ ਝੋਨੇ ਕਿਸਮ ਪੱਕਣ ਲਈ 144 ਦਿਨ ਦਾ ਸਮਾਂ ਲੈਂਦੀ ਹੈ ਅਤੇ ਇਸ ਦਾ ਝਾੜ 31 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Iਇਸਦੀ ਪਨੀਰੀ 20 ਮਈ ਤੋਂ ਲਾਈ ਜਾਂਦੀ ਹੈ I ਇੱਹ ਲੰਬਾ ਸਮਾਂ ਲੈਣ ਵਾਲੀ ਕਿਸਮ ਹੈ ਇਸ ਕਰ ਕੇ .... (Read More)
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ 201:ਇਹ ਝੋਨੇ ਕਿਸਮ ਪੱਕਣ ਲਈ 144 ਦਿਨ ਦਾ ਸਮਾਂ ਲੈਂਦੀ ਹੈ ਅਤੇ ਇਸ ਦਾ ਝਾੜ 31 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Iਇਸਦੀ ਪਨੀਰੀ 20 ਮਈ ਤੋਂ ਲਾਈ ਜਾਂਦੀ ਹੈ I ਇੱਹ ਲੰਬਾ ਸਮਾਂ ਲੈਣ ਵਾਲੀ ਕਿਸਮ ਹੈ ਇਸ ਕਰ ਕੇ ਇਸ ਨੂੰ ਬਿਮਾਰੀ ਪੈ ਜਾਂਦੀ ਹੈ I
Posted by prathamesh vasudev ghabi
Maharashtra
15-05-2019 12:17 PM
Punjab
05-16-2019 04:55 PM
इस फसल को मिट्टी की अलग अलग किस्मों, जिनमें पानी सोखने की क्षमता कम होती है और जिनकी पी एच 5.0 से 9.5 के बीच में होती है, में भी उगाया जा सकता है धान की पैदावार के लिए रेतली से लेकर गारी मिट्टी तक, और गारी से चिकनी मिट्टी जिसमें पानी को सोखने की क्षमता कम होती है इस फसल के लिए अच्छी मानी जाती है
Posted by gursewak singh
Punjab
15-05-2019 12:16 PM
Punjab
05-16-2019 04:52 PM
गुरसेवक जी कृप्या बताएं कि पनीरी में पानी कितने दिन तक खड़ा रहा ताकि आपको इसके बारे में पूरी जानकारी दी जा सके