
Posted by prathamesh vasudev ghabi
Maharashtra
15-05-2019 12:10 PM
Prathamesh ji kripya aap btaye ke aap coconut ko kya khaad daalte hai taki aapko iske bare men poori jankari di ja sake.dhanywad

Posted by Aastha
Jharkhand
15-05-2019 11:48 AM
Vase to pashu se acha dudh lene ke liye usko hara chara dena jruri hota hai yaddi hare chare ki kami hai to app sukha chara de skte hai, isme aap feed, dana mix krke pashu ko khilaa skte hai inke sath sath aap Enerboost powder 50-50gm subah sham de skte hai, isse pashu ki kamjori door rehti hai.

Posted by Amar Singh Sandhu
Haryana
15-05-2019 11:41 AM
ਸ੍ਰੀ ਮਾਨ ਜੀ ਨਰਮੇ ਦੀ ਬਿਜਾਈ ਦਾ ਸਹੀ ਸਮਾਂ 15 ਮਈ ਤਕ ਦਾ ਹੈ ਪਰੰਤੂ ਜੇਕਰ ਮੀਂਹ ਪੈ ਗਿਆ ਹੈ ਤਾਂ ਤੁਸੀਂ 20 ਮਈ ਤਕ ਬੀਜ ਦਿਓ ਜੀ
Posted by गुरदीप सिंह
Punjab
15-05-2019 11:25 AM
Gurdeep Singh ji Moti ki kheti ke bare me puri jankari ke liye aap mere se 9711858258 samparak kare. Thank you.

Posted by Amarjit singh
Punjab
15-05-2019 11:20 AM
ਚਰੀ ਦੀ ਬਿਜਾਈ ਲਈ ਵਧੇਰੇ ਲੌਅ ਲੈਣ ਲਈ ਪੰਜਾਬ ਸੂਡੈਕਸ ਚਰੀ ਦੀਆਂ ਕਿਸਮਾਂ ਤੁਸੀਂ ਬੀਜ ਸਕਦੇ ਹੋ ਜੀ ਜਾਂ ਫਿਰ ਐਸ ਐਲ 44 ਕਿਸਮ ਦੀ ਬਿਜਾਈ ਕਰ ਸਕਦੇ ਹੋ ਜੀ ਬਿਜਾਈ ਦਾ ਸਮਾਂ ਹੁਣ ਚਲ ਰਿਹਾ ਹੈ ਜੀ

Posted by Goldy bangarh
Punjab
15-05-2019 11:19 AM
ਤੁਸੀ ਕਿਸੀ ਵੀ ਸਮੇ fatplus powder ਦੇ ਸਕਦੇ ਹੋ ਜਦੋ ਤੁਸੀ ਪਸ਼ੂ ਦਾਣਾ ਦਿੰਦੇ ਹੋ ਤਾਂ ਉਸ ਵਿਚ ਮਿਕਸ ਕਰਕੇ ਦੇ ਸਕਦੇ ਹੋ,ਤੁਸੀ ਰੋਜਾਨਾ 50 ਗ੍ਰਾਮ ਦੇ ਸਕਦੇ ਹੋ
Posted by Devinder singh
Punjab
15-05-2019 11:17 AM
ਡੀਵਰਮਿੰਗ ਮਤਲਬ ਪਸ਼ੂਆਂ ਨੂੰ ਮਲੱਪ ਰਹਿਤ ਕਰਨਾ ਇਸ ਕਰਕੇ ਮਲੱਪ ਰਹਿਤ ਕਰਨਾ ਚਾਹੀਦਾ ਹੈ ਕਿ ਜੋ ਵੀ ਪਸ਼ੂ ਖਾਦੇ ਹਨ ਉਸ ਨਾਲ ਮਿੱਟੀ,ਰੇਤਾ ਜਾਂ ਕੁੱਝ ਹੋਰ ਚੀਜ਼ਾ ਸਾਹ ਰਾਹੀ ਪਸ਼ੂ ਦੇ ਅੰਦਰ ਚਲੀਆ ਜਾਂਦੀਆ ਹਨ ਜੋ ਕਿ ਹੋਲੀ ਹੋਲੀ ਪਸ਼ੂ ਨੂੰ ਸੁਸਤ ਕਰਨ, ਚਮੜੀ ਖੁਸਕ ਆਦਿ ਸਮੱਸਿਆਵਾ ਦਾ ਕਰਨ ਬਣਦੇ ਹਨ ਸੋ ਇਸ ਤਰਾਂ ਪਸ਼ੂ ਦੀ ਡੀਵਰਮਿੰਗ ਵੀ ਜਰੂਰੀ ਹੈਜੇਕਰ ਵੱਡੇ ਪਸ਼ੂਆਂ ਦੀ ਡੀਵਰਮਿੰਗ ਦੀ ਗੱਲ ਕੀ.... (Read More)
ਡੀਵਰਮਿੰਗ ਮਤਲਬ ਪਸ਼ੂਆਂ ਨੂੰ ਮਲੱਪ ਰਹਿਤ ਕਰਨਾ ਇਸ ਕਰਕੇ ਮਲੱਪ ਰਹਿਤ ਕਰਨਾ ਚਾਹੀਦਾ ਹੈ ਕਿ ਜੋ ਵੀ ਪਸ਼ੂ ਖਾਦੇ ਹਨ ਉਸ ਨਾਲ ਮਿੱਟੀ,ਰੇਤਾ ਜਾਂ ਕੁੱਝ ਹੋਰ ਚੀਜ਼ਾ ਸਾਹ ਰਾਹੀ ਪਸ਼ੂ ਦੇ ਅੰਦਰ ਚਲੀਆ ਜਾਂਦੀਆ ਹਨ ਜੋ ਕਿ ਹੋਲੀ ਹੋਲੀ ਪਸ਼ੂ ਨੂੰ ਸੁਸਤ ਕਰਨ, ਚਮੜੀ ਖੁਸਕ ਆਦਿ ਸਮੱਸਿਆਵਾ ਦਾ ਕਰਨ ਬਣਦੇ ਹਨ ਸੋ ਇਸ ਤਰਾਂ ਪਸ਼ੂ ਦੀ ਡੀਵਰਮਿੰਗ ਵੀ ਜਰੂਰੀ ਹੈਜੇਕਰ ਵੱਡੇ ਪਸ਼ੂਆਂ ਦੀ ਡੀਵਰਮਿੰਗ ਦੀ ਗੱਲ ਕੀਤੀ ਜਾਵੇ ਤਾਂ ਯੂਨੀਵਰਸਿਟੀ ਦੀ ਰਿਸਰਚ ਮੁਤਾਬਿਕ ਸਾਲ ਵਿੱਚ ਚਾਰ ਵਾਰ ਕਰਨੀ ਚਾਹੀਦੀ ਹੈ ਮਤਲਬ ਕਿ ਹਰ ਤਿੰਨ ਮਹੀਨਿਆ ਬਾਅਦ ਡੀਵਰਮਿੰਗ ਕਰੋ ਡੀਵਰਮਿੰਗ ਕਰਨ ਦੇ ਤਿੰਨ ਤਰੀਕੇ ਹੁੰਦੇ ਹਨ ਜਿਵੇਂ ਗੋਲੀ ਰਾਹੀ, ਪੀਣ ਵਾਲੀ ਦਵਾਈ ਤੇ ਇੰਜੈਕਸ਼ਨ ਰਾਹੀ ਵੀ ਕੀਤੀ ਜਾਂਦੀ ਹੈ ਹਰ ਤਿੰਨ ਮਹੀਨੇ ਬਾਅਦ ਮਲੱਪਾਂ ਵਾਲੀ ਦਵਾਈ ਦਾ ਸਾਲਟ ਜਰੂਰ ਬਦਲ ਕੇ ਡੀਵਰਮਿੰਗ ਕਰੋ ਵੱਡੇ ਪਸ਼ੂਆਂ ਨੂੰ ਮਲੱਪਾਂ ਵਾਲੀ ਗੋਲੀ ਦੇ ਕੇ ਹੀ ਮਲੱਪ ਰਹਿਤ ਕਰੋ ਛੋਟੇ ਕਟੜੂ ਵਛੜੂ ਨੂੰ ਜਨਮ ਤੋਂ 7 ਦਿਨਾਂ ਬਾਅਦ ਤੇ ਉਸ ਤੋਂ ਬਾਅਦ 7 -8 ਮਹੀਨਿਆਂ ਤੱਕ ਹਰ ਮਹੀਨੇ ਡੀਵਰਮਿੰਗ ਕਰਨੀ ਚਾਹੀਦੀ ਹੈ ਇਹ ਕਈ ਤਰਾਂ ਦੇ ਸਾਲਟ ਆਉਦੇ ਹਨ ਤੁਸੀ ਕੱਟੜੂਆਂ ਨੂੰ fantas plus ਦੇ ਸਕਦੇ ਹੋਂ ਇਹ intas company ਦੀ ਹੁੰਦੀ ਹੈ ਤੇ ਵੱਡੇ ਪਸ਼ੂਆਂ ਤੁਸੀਂ albendazol ਅਤੇ fedmendazo ਸਾਲਟ ਵਾਲੀਆਂ ਦਵਾਈਆਂ ਵਰਤ ਸਕਦੇ ਹੋ fedmendazo ਦਵਾਈ ਗੱਬਣ ਪਸ਼ੂਆਂ ਲਈ ਵੀ ਵਰਤੀ ਜਾ ਸਕਦੀ ਹੈ, ਪਰ albendazol ਗੱਭਣ ਪਸ਼ੂਆਂ ਲਈ ਨਾ ਵਰਤੋ ਇਹ ਦਵਾਈ ਲਿਕੁਅਡ ਅਤੇ ਗੋਲੀਆਂ ਦੇ ਰੂਪ ਚ ਮਿਲਦੀ ਹੈ

Posted by Gurmukh singh
Punjab
15-05-2019 11:16 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by Sarjeet poonia
Haryana
15-05-2019 11:10 AM
Sarjeet ji kripya aap apna swal vistar se pooche ke aap konsi bimari ke bare men jankari lena chahte hai taki aapko iske bare men poori jankari di ja sake.dhanywad

Posted by sukhjinder singh
Punjab
15-05-2019 11:07 AM
PR 121: यह छोटे कद की सीधी बालियों वाली किस्म है इस किस्म पर ज़मीन की अंदरूनी सैलाब का कोई असर नहीं होता इसके पत्ते गहरे हरे रंग के और सीधे होते हैं यह 140 दिनों में पककर तैयार हो जाती है इसके दाने लंबे पतले और चमकदार होते हैं इस किस्म पर झुलस रोग का कोई असर नहीं होता इसकी औसतन पैदावार 30.5 क्विंटल प्रति एकड़ है

Posted by Ramwinder gill
Punjab
15-05-2019 11:06 AM
ਬੀਟਲ ਖੱਸੀ ਬੱਕਰੇ ਦਾ 1 ਸਾਲ ਵਿੱਚ ਕਿੰਨਾ ਭਾਰ ਹੋ ਜਾਂਦਾ ਹੈ ਅਤੇ ਵੱਧ ਤੋ ਵੱਧ ਇੱਕ ਦਿਨ ਵਿੱਚ ਕਿੰਨੀ ਫੀਡ ਖਾਂਦਾ ਹੈ ?
ਤੁਸੀ ਇਹ ਆਡੀਓ ਸੁਣੋ ਜੀ
Posted by Goldy
Punjab
15-05-2019 10:50 AM
ਬਾਸਮਤੀ 1509 ਦੀ ਪਨੀਰੀ ਦੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕਰ ਸਕਦੇ ਹੋ ਜੀ
Posted by Goldy
Punjab
15-05-2019 10:49 AM
Goldy ji jekr tuc urea pehlan paunde ho ta usde nal labour de pair khrab ho jande han isde layi tuc urea nu bijai to bad hi khet vich pao.dhanwad
Posted by Rajesh kumar
Haryana
15-05-2019 10:35 AM
नरमे की बिजाई का सही समय अप्रैल से मध्य मई तक है, आप नरमे की BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773, US 51, US 71, BAYER का 7172, 7272 किस्में लगा सकते हैं
Posted by राम किशन
Rajasthan
15-05-2019 10:27 AM
Ram kisan ji adrak ki kheti rajasthan men Udaipur, Dungarpur aur Baran ilake men ki jati hai.dhanywad
Posted by jaspreet sandhu
Haryana
15-05-2019 10:26 AM
फसल बीजने से पहले मिट्टी के अंदरूनी तत्वों को जांच करवानी आवश्यक है ताकि खादों की सही आवश्यकता को समझा जा सके बिजाई से पहले 8 टन प्रति एकड़ रूड़ी की खाद मिलाएं या वर्मीकंपोस्ट + रैलीगोल्ड 8-10 किलोग्राम प्रति एकड़ या जीवाणु खाद 5-10 किलोग्राम प्रति एकड़ का प्रयोग करें बिजाई के समय 66 किलो यूरिया का प्रयोग प्रति एकड़ के .... (Read More)
फसल बीजने से पहले मिट्टी के अंदरूनी तत्वों को जांच करवानी आवश्यक है ताकि खादों की सही आवश्यकता को समझा जा सके बिजाई से पहले 8 टन प्रति एकड़ रूड़ी की खाद मिलाएं या वर्मीकंपोस्ट + रैलीगोल्ड 8-10 किलोग्राम प्रति एकड़ या जीवाणु खाद 5-10 किलोग्राम प्रति एकड़ का प्रयोग करें बिजाई के समय 66 किलो यूरिया का प्रयोग प्रति एकड़ के हिसाब से करें यूरिया की दूसरी किश्त 66 किलो प्रति एकड़ दूसरे पानी के बाद डालो और यूरिया की तीसरी किश्त 66 किलो प्रति एकड़ चौथे पानी के बाद डालें सर्दियों के मौसम में तापमान कम होने के कारण फसल तत्व ज्यादा लेती है जिस कारण पौधा पीला पड़ जाता है इसकी रोकथाम के लिए N:P:K 19:19:19 की स्प्रे 250 ग्राम 150 लीटर पानी में मिलाकर प्रति एकड़ के लिए प्रयोग करें जिन इलाकों में पानी की कमी है वहां यूरिया+पोटाश का प्रयोग 2.5 किलोग्राम को 100 लीटर पानी में मिलाकर करें

Posted by sikander singh
Punjab
15-05-2019 10:20 AM
Sikander ji tuc mitti test krao jisde hisab nal tuhanu eh pta chal jayega ke tuc mitti vich kehdi kehdi khaad pa sakde ho. dhanywad
Posted by jaspreet sandhu
Haryana
15-05-2019 10:11 AM
Jaspreet g long duration ke liye Pusa 44 variety lga skte ho g..
Posted by tony tyagi
Haryana
15-05-2019 10:00 AM
yaddi app jyada dudh dene wali cow lena chahte hai to app HF nasal ki cow khridd skte hai, iska dudh sbse jyada hota hai, per yeh garmi v jyada manti hai aur isse bimaria v jyada lgti hai apko iski dekhbhal jyada krni padegi.

Posted by Laddi
Punjab
15-05-2019 09:56 AM
laddi ji 1121 di paniri nu june de dooje pandervade vich beejo ate mukh khet vich 13 july to bad beej sakde ho.dhanwad

Posted by Harpreet singh
Punjab
15-05-2019 09:32 AM
ਉਸ ਨੂੰ ਤੁਰੰਤ ਨਜ਼ਦੀਕੀ ਡਾਕਟਰ ਨੂੰ ਦਿਖਾਉ ਜੀ ਕਿਉਂਕਿ ਉਸ ਨੂੰ ਮੈਸਟਾਇਟਸ ਹੋ ਸਕਦੀ ਹੈ ਮੂਸੜੀ ਦੇ ਕਾਰਨ ਵੀ ਦੁੱਧ ਰੁੱਕ ਸਕਦਾ ਹੈ

Posted by samir
West Bengal
15-05-2019 09:27 AM
Samir g Poultry farm shuru krne k liye aap ko Training lena hoga. Certificate k behalf per ee banks loan sanction krta hai. Training mey aap ko Poultry farm k related saari knowledge mil jaaegi

Posted by BALWINDER SINGH
Punjab
15-05-2019 09:20 AM
balwinder ji kirpa karke apna swal vistar nal pucho ta jo tuhanu is bare poori jankari diti ja sake.dhanwad

Posted by samir
West Bengal
15-05-2019 09:18 AM
Samir ji you can buy best books from amazon and Dr. Ibne Ali books are best you can also contact him at 8840424819 and give my reference.

Posted by Palwinder Singh
Punjab
15-05-2019 09:17 AM
Palwinder ji sujhav den layi tuhada bahut bahut dhanwad eh kisana di mang de hisab nal jwab dite jande han jekar kisan jaivik tareeka puchde han ta osde hisab nal ohna nu jankari diti jandi hai.
Posted by ਚਮਕੌਰ ਸਿੱਧੂ
Punjab
15-05-2019 09:14 AM
Chamkaur ji tuc ehna nu mitti vich la sakde ho par isnu gamle vicho kad de same isdiyan jdan to mitti nahi hatni chaidi ate doonga toya putt ke paudha beejya jaye. dhanwad
Posted by MOHINDERPAL SINGH
Punjab
15-05-2019 08:59 AM
ਮੋਹਿੰਦਰ ਜੀ ਤੁਸੀ ਇਸ ਬਾਰੇ ਪੂਰੀ ਜਾਣਕਾਰੀ ਦੇ ਲਈ Balwinder Singh Lakhewali 98142-39041. ਜੀ ਨਾਲ ਸੰਪਰਕ ਕਰ ਸਕਦੇ ਹੋ
Posted by Singh Guri
Punjab
15-05-2019 08:57 AM
ਗੁਰੀ ਜੀ ਇਹ ਫੰਗਸ ਦੇ ਕਾਰਨ ਡਿਗਣਾ ਸ਼ੁਰੂ ਹੋ ਜਾਂਦਾ ਹੈ ਇਸਦੇ ਲਈ ਤੁਸੀ Planofix @4 ml ਨੂੰ 15 ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ
Posted by sukhwinder
Punjab
15-05-2019 08:54 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by Honey Aulakh
Punjab
15-05-2019 08:53 AM
ਤੁਸੀ ਦਵਾਈ ਵਰਤਣੀ ਹੈ ਤਾਂ dermeez ਨਾਮ ਦੀ ਦਵਾਈ 1-2ml ਨੂੰ ਇੱਕ ਲੀਟਰ ਪਾਣੀ ਵਿੱਚ ਘੋਲ ਕੇ ਪਸ਼ੂ ਤੇ ਮਲ ਦਿਓ ਇਹ zydus ਕੰਪਨੀ ਦੀ ਦਵਾਈ ਹੈ ਜਾਂ ਤੁਸੀ ਥੌੜੀ ਜਿਹੀ ਫਰਨੈਲ 1 ਲੀਟਰ ਪਾਣੀ ਵਿੱਚ ਮਿਲਾ ਕੇ ਮੱਝਾਂ ਤੇ ਉਸ ਪਾਣੀ ਦੀ ਸਪਰੇਅ ਕਰ ਦਿਓ ਸਾਵਧਾਨੀ ਦੇ ਨਾਲ ਫਰਨੈਲ ਤੇ ਮੱਖੀ ਨਹੀ ਬੈਠਦੀ

Posted by satendr Singh Tomar
Uttar Pradesh
15-05-2019 08:42 AM
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट.... (Read More)
अच्छे जल निकास वाली गहरी, दोमट मिट्टी जिसमें भूमिगत-जल का स्तर ज़मीन से 1.5-2 मी. के नीचे हो और अच्छी जल धारण क्षमता वाली ज़मीन गन्ने की खेती के लिए लाभदायक है यह फसल काफी अम्लीय और खारेपन को सहन कर सकती है इसलिए इसे मिट्टी जिसका pH 5 से 8.5 हो, में उगाई जा सकती है यदि मिट्टी का pH 5 से कम हो तो इसमें चूना (कली) डालें और यदि मिट्टी का pH 9.5 से ज्यादा हो तो इसमें जिप्सम डालें आप इसकी किस्मे जैसे Co 8014 (Mahalakshami) ,Vasant 1,Co 86032 ,Co 92005 की बिजाई कर सकते है पतझड़ के मौसम में 15 अक्तूबर से २० नवंबर तक बिजाई की जाती है, बसंत के मौसम में बिजाई 15 फरवरी तक और गर्मियों के मौसम में 15 जुलाई से 15 सितंबर तक बिजाई की जाती है बिजाई के लिए सुधरे ढंग जैसे कि (गहरी खालियां, मेंड़ बनाकर,पंक्तियों में जोड़े बनाकर और गड्ढा खोदकर बिजाई ) प्रयोग किये जाते हैं 1) खालियां और मेंड़ बनाकर सूखी बिजाई: ट्रैक्टर द्वारा मेंड़ बनाने वाली मशीन की मदद से मेंड़ और खालियां बनाएं और इन मेड़ और खालियों में बिजाई करें मेड़ और खालियों में 90 सैं.मी. का फासला होना चाहिए गन्ने की गुलियों को मिट्टी में दबाएं और उसके बाद हल्की सिंचाई करें 2) पंक्तियों के जोड़े बनाकर बिजाई: खालियां बनाने वाले यंत्र के प्रयोग से खेत में 150 सैं.मी. के फासले पर खालियां बनाएं और उनमें 30:30-90-30:30 सैं.मी. के फासले पर गन्ने की रोपाई करें इस तरीके से मेड़ वाली बिजाई से अधिक पैदावार मिलती है 3) गड्ढा खोदकर बिजाई: गड्ढे खोदने वाली मशीन से 60 सैं.मी. व्यास के 30 सैं.मी. गहरे गड्ढे खोदें जिनमें 60 सैं.मी. का फासला हो इससे गन्ना 2-3 बार उगाया जा सकता है और मेड़ वाली बिजाई से 25-50 % अधिक पैदावार आती है B) एक आंख वाले गन्नों की बिजाई: रोपाई के लिए सेहतमंद गुलियां चुनें और 75-90 सैं.मी. के अंतर पर खालियों में बिजाई करें गुलियां एक आंख वाली होनी चाहिए यदि गन्ने के ऊपरी भाग में छोटी डलियां चुनी गई हों तो बिजाई 6 -9 सैं.मी. के अंतर पर करें फसल के अच्छे उगने के लिए आंखों को ऊपर की ओर रखें और हल्की सिंचाई करें पतझड़ के मौसम में 14500-16500 तीन आंख वाले बीज प्रति एकड़ में प्रयोग करें और बसंत के मौसम में 16500-25000 तीन आंख वाले बीज और 21600-25000 दो आंख वाले बीज प्रति एकड़ में प्रयोग करें गन्ने में नदीनों के कारण 12-72 % पैदावार का नुकसान होता है शुरूआती 60-120 दिनों तक नदीनों की रोकथाम बहुत जरूरी है इसलिए रोपाई के बाद 3-4 महीने बाद फसल की नदीनों की रोकथाम करें नीचे लिखे तरीकों से नदीनों को रोका जा सकता है 1) हाथों से गोडाई करके: गन्ना एक व्यापक जगह लेने वाली फसल है इसलिए नदीनों को गोडाई करके रोका जा सकता है इसके इलावा प्रत्येक सिंचाई के बाद 3-4 गोडाई जरूरी है 2) काश्तकारी ढंग: इस प्रक्रिया में खेती के तरीके, अंतरफसली और मलचिंग तरीके शामिल हैं बहुफसली के कारण नदीनों का हमला ज्यादा होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है गन्ना एक व्यापक जगह लेने वाली भी फसल है जिससे नदीनों के हमले का खतरा भी ज्यादा होता है यदि गन्ने को कम समय वाली फसलों के साथ अंतरफसली किया जाए तो इससे नदीनों को कम किया जा सकता है और ज्यादा लाभ भी मिल सकता है गन्ने के अंकुरन के बाद गन्ने की कतारों में 10-12 सैं.मी. मोटी तह बिछा दी जाती है यह सूर्य की रोशनी को सोखता है जिससे नदीन कम होते हैं यह मिट्टी में नमी को भी बचाता है 3) रासायनिक तरीके: नदीनों की रोकथाम के लिए, सिमाज़ीन या एट्राज़ीन 600-800 ग्राम या मैट्रीब्यूज़िन 800 ग्राम या ड्यूरॉन 1-1.2 किलोग्राम प्रति एकड़ में बिजाई के तुरंत बाद प्रयोग करना चाहिए इसके इलावा चौड़े पत्ते वाले नदीनों की रोकथाम के लिए 2, 4-डी@ 300-400 ग्राम का प्रयोग प्रति एकड़ के हिसाब से करें नाइट्रोजन 62 किलो, फासफोरस 32 किलो और पोटाश 42 किलो प्रति एकड़ में डालें बिजाई से पहले नाइट्रोजन की 1/3 मात्रा और फासफोरस और पोटाश की पूरी मात्रा डालें बाकी बची नाइट्रोजन की दो मात्रा को टॉप ड्रेसिंग के तौर पर डालें नाइट्रोजन की पहली मात्रा को बीज वाली आंख के अंकुरण के समय और दूसरी मात्रा को बीज अंकुरण के 45 दिन बाद डालें 3 वर्षों के बाद गन्ने की गुलियों में 40-50 क्विंटल गाय का गोबर प्रति एकड़ में डालें पतझड़ के मौसम में 90-100 दिनों में नाइट्रोजन को टॉप ड्रेसिंग के तौर पर डालें और बसंत के मौसम में 150-160 दिन बाद डालनी चाहिए सिंचाई की संख्या मिट्टी की किस्म और पानी की उपलब्धता पर निर्भर करती है गर्मी के महीने में गर्म हवाओं और सूखे में वृद्धि होने के कारण फसल को पानी की जरूरत पड़ती है पहली सिंचाई फसल के 20-25 % अंकुरित होने पर करें मानसून में गन्ने को पानी और बारिश के आधार पर लगाएं कम वर्षा में सिंचाई 10 दिनों के अंतराल पर करें इसके बाद सिंचाई के अंतराल को बढ़ाकर 20-25 दिनों के अंतराल पर सिंचाई करें जमीन में नमी संभालने के लिए गन्ने की पंक्तियों में मलचिंग का प्रयोग करें अप्रैल जून के महीने में पानी की कमी ना होने दें इससे पैदावार कम होगी इसके इलावा बारिश के दिनों में पानी ना खड़ा होने दें जोताई का समय, वृद्धि का समय और अधिक विकास का समय सिंचाई के लिए बहुत नाज़ुक होता है मिट्टी को मेंड़ पर चढ़ाना: कसी की मदद से खालियों में और पौधे के किनारों पर मिट्टी चढ़ाई जाती है यह मिट्टी में अच्छी तरह से तैयार की गई खाद को अच्छी तरह से मिश्रित होने में मदद करती है पौधे को सहारा देने और उसे गिरने से बचाने में भी मदद करती है ज्यादा पैदावार और चीनी प्राप्त करने के लिए गन्ने की सही समय पर कटाई जरूरी है समय से पहले या बाद में कटाई करने से पैदावार पर प्रभाव पड़ता है किसान शूगर रीफरैक्टोमीटर का प्रयोग करके कटाई का समय पता लगा सकते हैं गन्ने की कटाई द्राती की सहायता से की जाती है गन्ना धरती से ऊपर थोड़ा हिस्सा छोड़कर काटा जाता है क्योंकि गन्ने में चीनी की मात्रा ज्यादा होती है कटाई के बाद गन्ना फैक्टरी में लेकर जाना जरूरी होता है
Posted by Gaurav sihag
Punjab
15-05-2019 08:42 AM
Gaurav ji isde vich tat di kami hai isde layi tuc boote nu 4-5 killo vermicompost pao.

Posted by asmaan
Punjab
15-05-2019 08:40 AM
ਅਸਮਾਨ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਤੁਸੀ ਕਿਸ ਬਾਰੇ ਪੁੱਛਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by ਗੁਰਪਿਆਰ ਸਿੰਘ
Punjab
15-05-2019 08:27 AM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਮਹੀਨੇ ਵਿਚ ਲਾਈ ਜਾਂਦੀ ਹੈ ਅਤੇ ਮੁਖ ਖੇਤ ਵਿਚ ਜੁਲਾਈ ਮਹੀਨੇ ਵਿਚ ਲੱਗਦੀ ਹੈ

Posted by jaskarn singh
Punjab
15-05-2019 08:26 AM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 43-48 qtl/hectare ਦਿੰਦੀ ਹੈ
Posted by Mahendra Manda
Rajasthan
15-05-2019 08:12 AM
Mahendra ji iske uper mashar ka hamla check karen agar maujood hai to aap iske uper imidacloprid@1.5ml ko prati litre pani ke hisab se spray karen.dhanywad
Posted by Jitendra kumar
Chattisgarh
15-05-2019 08:04 AM
यदि आप पशु पालन का काम बड़े स्तर पर शुरू करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपक.... (Read More)
यदि आप पशु पालन का काम बड़े स्तर पर शुरू करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, यह ट्रेनिंग आप अपने नज़दीकी केवीके से प्राप्त कर सकते है वहां समय समय पर ट्रेनिंग दी जाती है आप वहां जाकर अपना फार्म भर आए जब भी वहां ट्रेनिंग होगी तो आपको फोन करके बता दिया जाएगा.
Posted by ਜਸਵੀਰ ਸਿੰਘ ਵਾਲੀਅਾ
Punjab
15-05-2019 08:03 AM
ਜਸਵੀਰ ਜੀ ਤੁਸੀ ਇਸਦੇ ਉਪਰ NPK 19:19:19 ਇਕ ਕਿੱਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ
Posted by jassi Singh
Punjab
15-05-2019 08:02 AM
ਜੱਸਾ ਜੀ ਚਾਰੇ ਦੇ ਲਈ ਮੱਕੀ ਦੀ ਕਿਸਮ J1006 ਜਾ african tall ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by umatiya samir
Gujarat
15-05-2019 07:59 AM
आप गाय की डीवॉर्मिग समय समय पर करवायें और उसे एक जगह पर बांधकर ना रखें बाकि आप उसे खुराक एक बार में सारी ना डालें उसे थोड़ी थोड़ी खुराक देनी शुरू करें क्योंकि एक जगह बांधने से और ज्यादा खुराक एक बार में खिलाने से पशु को चरबी चढ़ने लगती है और पेट बाहर आने लगता है आप गाय की डीवॉर्मिग समय समय पर करवायें और उसे एक .... (Read More)
आप गाय की डीवॉर्मिग समय समय पर करवायें और उसे एक जगह पर बांधकर ना रखें बाकि आप उसे खुराक एक बार में सारी ना डालें उसे थोड़ी थोड़ी खुराक देनी शुरू करें क्योंकि एक जगह बांधने से और ज्यादा खुराक एक बार में खिलाने से पशु को चरबी चढ़ने लगती है और पेट बाहर आने लगता है आप गाय की डीवॉर्मिग समय समय पर करवायें और उसे एक जगह पर बांधकर ना रखें बाकि आप उसे खुराक एक बार में सारी ना डालें उसे थोड़ी थोड़ी खुराक देनी शुरू करें क्योंकि एक जगह बांधने से और ज्यादा खुराक एक बार में खिलाने से पशु को चरबी चढ़ने लगती है और पेट बाहर आने लगता है
Posted by jassi Singh
Punjab
15-05-2019 07:57 AM
ਜੱਸਾ ਜੀ ਧੰਨਵਾਦ ਜੇਕਰ ਤੁਹਾਡਾ ਪਸ਼ੂ ਅਤੇ ਖੇਤੀ ਸੰਬੰਧੀ ਕੋਈ ਸਵਾਲ ਹੈ ਤਾ ਕਿਰਪਾ ਕਰਕੇ ਪੁਛੋ ਤਾ ਜੋ ਤੁਹਾਨੂੰ ਇਸ ਦੇ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Abid khan
Uttar Pradesh
15-05-2019 07:54 AM
सागवान उष्ण कटिबंधीय दृढ़ लकड़ी प्रजाति है जो कि लैमिएसी परिवार से संबंधित है बढ़िया विकास के लिए, बढ़िया निकास वाली, घनी और उपजाऊ मिट्टी की आवश्यकता होती है इसके लिए मिट्टी का pH 6.5 या इससे ज्यादा होना चाहिए मिट्टी की pH 6.5 से कम होने पर फसल के विकास पर असर पड़ता है प्रसिद्ध किस्में Konni Teak, West African teak, Godhavari Teak, South and Central American Teak, Nilambu.... (Read More)
सागवान उष्ण कटिबंधीय दृढ़ लकड़ी प्रजाति है जो कि लैमिएसी परिवार से संबंधित है बढ़िया विकास के लिए, बढ़िया निकास वाली, घनी और उपजाऊ मिट्टी की आवश्यकता होती है इसके लिए मिट्टी का pH 6.5 या इससे ज्यादा होना चाहिए मिट्टी की pH 6.5 से कम होने पर फसल के विकास पर असर पड़ता है प्रसिद्ध किस्में Konni Teak, West African teak, Godhavari Teak, South and Central American Teak, Nilambur or Malabar Teak बीजों को नर्सरी बैड में बोया जाता है रोपाई के लिए 12-15 महीने के नए पौधों का प्रयोग करें टिशू प्रजनन ग्राफ्टिंग, जड़, तने काट कर और micro छोटे प्रजनन द्वारा किया जाता है एक एकड़ में रोपाई के लिए लगभग 1500-1800 clones का प्रयोग करें मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खाद के साथ कीटनाशी डालें हर साल अगस्त और सितंबर महीने में 50 ग्राम प्रति पौधे में पहले तीन वर्ष डालें
Posted by ਜਸਵੀਰ ਸਿੰਘ
Punjab
15-05-2019 07:51 AM
ਰੇਤਲੀ ਜਮੀਨ ਵਿਚ ਤੁਸੀ ਕਿਸਮ ਜਿਵੇ signet ਦਾ raja 44 ja raja 45 , 5050, 5005, 5051, 5455 ਜਾ pioneer ਦਾ 27p31 ja 25p35 ja 27p63,ਵਰਗੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ

Posted by kuldip singh
Punjab
15-05-2019 07:30 AM
ਕੁਲਦੀਪ ਜੀ ਤੁਸੀ ਉਸਨੂੰ Vitum-h Liquid 10-10ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦਿਓ, ਇਸ ਨਾਲ ਫਰਕ ਪੈ ਜਾਵੇਗਾ .

Posted by khem chand gautam
Himachal Pradesh
15-05-2019 07:22 AM
Chandigarh main apni organic sabji ko sale karne ke Dr. Madhu gill se sampark kare. woh aapko guide karege ji. unka contact number 7087408708 hai ji.

Posted by Gúrméèt VíRk
Punjab
15-05-2019 07:21 AM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by ਗੁਰਭੇਜ ਸਿੰਘ
Punjab
15-05-2019 06:54 AM
ਗੁਰਭੇਜ ਸਿੰਘ ਜੀ ਫੋਟੋ ਤੋ ਦੇਖ ਕੇ ਕੁੱਝ ਵੀ ਦੱਸਣਾ ਮੁਸ਼ਕਿਲ ਹੈ ਜੀ ਤੁਸੀ ਕੇਸ ਹਿਸਟਰੀ ਥੋੜਾ ਡਿਟੇਲ ਨਾਲ ਦੱਸੋ ਕਿ ਇਹਨਾਂ ਨੂੰ ਸਮੱਸਿਆ ਕੀ ਆ ਰਹੀ ਹੈ ਜੀ ?

Posted by shami sarao
Punjab
15-05-2019 06:31 AM
ਸ਼ੰਮੀ ਜੀ 20 ਕਿੱਲੋ ਬੀਜ ਦੇ ਲਈ ਤੁਹਾਨੂੰ 7-8 ਮਰਲੇ ਜਗਾਹ ਦੀ ਲੋੜ ਹੈ
Posted by Gagan chahal
Punjab
15-05-2019 06:23 AM
ਤੁਸੀ ਓਹਨਾ ਨੂੰ Metricef-iu 2 ਦਿਨ ਦਵਾਈ ਭਰਵਾਂ ਦਿਓ, ਇਹ ਦਵਾਈ ਭਰਵਾਣ ਤੋਂ ਬਾਅਦ ਓਹਨਾ ਨੂੰ Agrimin super powder ਦੇਣਾ ਸ਼ੁਰੂ ਕਰ ਦਿਓ ਇਸਨੂੰ 100 ਗ੍ਰਾਮ ਰੋਜਾਨਾ ਦਿਓ ਅਤੇ ਲਗਭਗ 2 ਕਿਲੋ ਤਕ ਦੇ ਦਿਓ, ਇਸਦੇ ਨਾਲ ਤੁਸੀ Concimax ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 14 ਦਿਨ ਤਕ ਦਿੰਦੇ ਰਹੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ ਜ.... (Read More)
ਤੁਸੀ ਓਹਨਾ ਨੂੰ Metricef-iu 2 ਦਿਨ ਦਵਾਈ ਭਰਵਾਂ ਦਿਓ, ਇਹ ਦਵਾਈ ਭਰਵਾਣ ਤੋਂ ਬਾਅਦ ਓਹਨਾ ਨੂੰ Agrimin super powder ਦੇਣਾ ਸ਼ੁਰੂ ਕਰ ਦਿਓ ਇਸਨੂੰ 100 ਗ੍ਰਾਮ ਰੋਜਾਨਾ ਦਿਓ ਅਤੇ ਲਗਭਗ 2 ਕਿਲੋ ਤਕ ਦੇ ਦਿਓ, ਇਸਦੇ ਨਾਲ ਤੁਸੀ Concimax ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 14 ਦਿਨ ਤਕ ਦਿੰਦੇ ਰਹੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ ਜਾਵੇਗੀ ..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














