Posted by ਮਨਜੀਤ ਸਿੰਘ ਰੰਧਾਵਾਂ
Punjab
12-05-2019 05:33 PM
PR 113: ਇਹ ਇੱਕ ਛੋਟੇ ਕੱਦ ਦੀ, ਸਿੱਧੀ ਮੁੰਜਰ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 142 ਦਿਨਾਂ ਵਿੱਚ ਪੱਕ ਜਾਂਦੀ ਹੈ ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 28 ਕੁਇੰਟਲ ਪ੍ਰਤੀ ਏਕੜ ਹੈ ਇਸਦਾ ਰੇਟ ਸਰਕਾਰ ਵਲੋਂ ਹੀ ਤਹਿ ਕੀਤਾ ਜਾਂਦਾ ਹੈ

Posted by Manish Kumar
Rajasthan
12-05-2019 05:31 PM
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नंबर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की त.... (Read More)
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नंबर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की तारीख ) # जुलाई - 20,21,22 (प्रशिक्षण की तारीख ) अचल सिंह (फाउंडर ) 9711858258 सवाईमाधोपुर, ग्राम(लहसोड़ा ), राजस्थान

Posted by ਹਰਪ੍ਰੀਤ ਸਿੰਘ
Punjab
12-05-2019 05:26 PM
ਹਰਪ੍ਰੀਤ ਜੀ ਤੁਸੀ ਚਰੀ ਦੀਆਂ ਕਿਸਮਾਂ ਜਿਵੇਂ SL44: ਇਹ ਮਿੱਠੀ, ਰਸੀਲੀ, ਪਤਲੇ ਤਣੇ ਵਾਲੀ ਕਿਸਮ ਪੂਰੇ ਪੰਜਾਬ ਵਿੱਚ ਸਾਉਣੀ ਵਿੱਚ ਸੇਂਜੂ ਹਲਾਤਾਂ ਵਿੱਚ ਠੀਕ ਹੈ ਇਸ ਦਾ ਔਸਤ ਝਾੜ 240 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Sudax: ਇਹ ਜਵਾਰ ਦੀ ਦੋਗਲੀ ਕਿਸਮ ਹੈ ਇਸਦੇ ਪੌਦੇ ਲੰਬੇ ਅਤੇ ਪੱਤੇ ਮੋਟੇ ਅਤੇ ਚੌੜੇ ਹੁੰਦੇ ਹਨ ਤਣਾ ਮਿੱਠਾ ਅਤੇ ਰਸੀਲਾ ਹੁੰਦਾ ਹੈ ਸਹੀ ਸਮੇਂ ਬੀਜੀ ਫਸਲ 3 ਵਾਰ ਕੱਟੀ ਜਾ ਸਕ.... (Read More)
ਹਰਪ੍ਰੀਤ ਜੀ ਤੁਸੀ ਚਰੀ ਦੀਆਂ ਕਿਸਮਾਂ ਜਿਵੇਂ SL44: ਇਹ ਮਿੱਠੀ, ਰਸੀਲੀ, ਪਤਲੇ ਤਣੇ ਵਾਲੀ ਕਿਸਮ ਪੂਰੇ ਪੰਜਾਬ ਵਿੱਚ ਸਾਉਣੀ ਵਿੱਚ ਸੇਂਜੂ ਹਲਾਤਾਂ ਵਿੱਚ ਠੀਕ ਹੈ ਇਸ ਦਾ ਔਸਤ ਝਾੜ 240 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Sudax: ਇਹ ਜਵਾਰ ਦੀ ਦੋਗਲੀ ਕਿਸਮ ਹੈ ਇਸਦੇ ਪੌਦੇ ਲੰਬੇ ਅਤੇ ਪੱਤੇ ਮੋਟੇ ਅਤੇ ਚੌੜੇ ਹੁੰਦੇ ਹਨ ਤਣਾ ਮਿੱਠਾ ਅਤੇ ਰਸੀਲਾ ਹੁੰਦਾ ਹੈ ਸਹੀ ਸਮੇਂ ਬੀਜੀ ਫਸਲ 3 ਵਾਰ ਕੱਟੀ ਜਾ ਸਕਦੀ ਹੈ ਇਹ ਕਿਸਮ ਪੱਤਿਆਂ ਦੇ ਲਾਲ ਧੱਬਾ ਰੋਗ ਦੀ ਰੋਧਕ ਹੈ ਇਸ ਦਾ ਔਸਤ ਝਾੜ 480 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਦੀ ਬਿਜਾਈ ਕਰ ਸਕਦੇ ਹੋ
Posted by Shaman Preet Singh
Haryana
12-05-2019 05:10 PM
12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏ.... (Read More)
12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ

Posted by sukhvinder Singh
Punjab
12-05-2019 05:02 PM
30 to 32 killo jhone de beej di pneeri de beej lai tuhanu 12 marle thaa di lod pavegi. Dhanwad

Posted by ਹਰਅੰਮ੍ਰਿਤ ਵੜਿੰਗ
Punjab
12-05-2019 05:01 PM
ਤੁਸੀ 100 ਗ੍ਰਾਮ ਮਹਿੰਦੀ, 50 ਗ੍ਰਾਮ ਹਲਦੀ ਅਤੇ 200 ਗ੍ਰਾਮ ਸਰੋਂ ਦਾ ਤੇਲ ਮਿਕਸ ਕਰਕੇ 3-4 ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ.
Posted by Manpreet Singh
Punjab
12-05-2019 05:01 PM
Narme de vich SSP@75kg ja DAP@27 kg prati acre de hisab nal paa skde ho. ihna de vicho kise v ikk di varto kr skde ho. ihna di varto krn nal jo narme de vich patte jamni rang de hunde hnn ohh nahi hunde..ihna di varto tuc shuru de vich v kr skde ho ja fir baad de vich narma uggran te v kr skde ho. Jo potash di varto krni hundi hai ohh mitti de vich iss di ghaat de anusaar kro. jekar iss di ghaat hai tan 20kg prati acre de hisaab nal paa skde ho. sulphur di iss de vich lod nahi hundi hai. iss di varto krn ton parhej kro.
Posted by Gurtez Singh
Punjab
12-05-2019 04:58 PM
gurtej ji eh fungus de karn ho reha hai isde lai tuc M-45 ja carbendazim@4gm nu prati litre pani de hisab nal spray kero.dhanwad

Posted by lakhwinder singh
Punjab
12-05-2019 04:57 PM
lakhwinder ji eh fungus nal machda hai isde layi tuc M-45 ja carbendazim@4 gm nu prati litre pani de hisab nal spray karo.dhanwad

Posted by shashank shekhar
Bihar
12-05-2019 04:56 PM
shashank ji yeh tatv ki kami ke karn hota hai iske liye aap paudhe ko 4-5 killo vermi compost daale. is se paudhe ko sare tatv mil jayege aur paudha healthy ho jayega.dhanywad

Posted by Manpreet Singh
Punjab
12-05-2019 04:51 PM
chelated zinc di spray kiti jandi hai isdi matra 200gm nu 150 litre pani vich mila ke prati acre de hisab nal spray kar sakde ho.dhanwad

Posted by ਹਰਮਨਜੀਤ ਸਿੰਘ ਢਿੱਲੋਂ
Punjab
12-05-2019 04:50 PM
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ:ਮੀ: ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 15 ਸੈ:ਮੀ: ਰੱਖੋ ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਜਿਆਦਾ ਨਹੀ ਹੋਣੀ ਚਾਹੀਦੀ ਇਸਦੀ ਬਿਜਾਈ ਲਈ ਪੋਰਾ ਢੰਗ ਵਰਤਿਆ .... (Read More)
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਕਤਾਰ ਤੋਂ ਕਤਾਰ ਦਾ ਫਾਸਲਾ 30 ਸੈ:ਮੀ: ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 15 ਸੈ:ਮੀ: ਰੱਖੋ ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਜਿਆਦਾ ਨਹੀ ਹੋਣੀ ਚਾਹੀਦੀ ਇਸਦੀ ਬਿਜਾਈ ਲਈ ਪੋਰਾ ਢੰਗ ਵਰਤਿਆ ਜਾਂਦਾ ਹੈ Local: ਇਸ ਕਿਸਮ ਦੇ ਪੌਦੇ ਦੀ ਔਸਤ ਉੱਚਾਈ 60 ਸੈਂਟੀਮੀਟਰ ਹੁੰਦੀ ਹੈ ਇਸ ਦੇ ਫੁੱਲਾਂ ਦਾ ਰੰਗ ਚਿੱਟਾ ਅਤੇ ਫੱਲ ਦਾ ਰੰਗ ਹਲਕੇ ਹਰੇ ਤੋਂ ਪੀਲਾ ਹੁੰਦਾ ਹੈ ਇਹ ਕਿਸਮ 175 ਤੋਂ 180 ਦਿਨਾਂ ਦਰਮਿਆਨ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦਾ ਔਸਤਨ ਝਾੜ 3.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Sugandh: ਇਸ ਕਿਸਮ ਦੇ ਪੱਤਿਆਂ ਦਾ ਆਕਾਰ ਛੋਟਾ ਅਤੇ ਖ਼ੁਸ਼ਬੋਈ (ਸੁਗੰਧ) ਬੜੀ ਤੇਜ਼ ਹੁੰਦੀ ਹੈ ਇਸ ਦਾ ਪੱਤਾ ਚਾਰ ਪੰਖੜੀਆਂ ਦੇ ਅਕਾਰ ਵਾਲਾ ਹੁੰਦਾ ਹੈ ਹਰੇ ਪੱਤਿਆਂ ਦੇ ਰੂਪ ਵਿਚ ਇਸ ਦਾ ਔਸਤਨ ਝਾੜ 150 ਕੁਇੰਟਲ ਅਤੇ 3.5 ਕੁਇੰਟਲ ਪ੍ਰਤੀ ਏਕੜ ਝਾੜ ਬੀਜ ਦਾ ਹੋ ਜਾਂਦਾ ਹੈ
Posted by Chandrasekhar barley
Chattisgarh
12-05-2019 04:49 PM
Chandradekhar ji aap aleovera ki kheti kar sakte hai iske ilava aap phoolon ki kheti kar sakte hai.dhanywad
Posted by umatiya samir
Gujarat
12-05-2019 04:47 PM
आपके सभी सवालो का जवाब दिया जा चुका है आप अपने सवालों के जवाब एप में मेरे सवाल का क्लिक करके देख सकते हैं या फिर मेरी प्रोफाईल के नीचे अपने सवालों के जवाब देख कते हैं यदि आपकी कोई ओर समस्या है तो आप हैल्प लाईन नंबर : 97799-77641 पर संपर्क कर सकते हैं
Posted by kulwinder
Punjab
12-05-2019 04:38 PM
ਬੈਂਗਣ ਦੀ ਫਸਲ ਸਖਤ ਹੋਣ ਕਾਰਨ ਇਸ ਨੂੰ ਵੱਖ ਵੱਖ ਤਰ੍ਹਾਂ ਦੀਆਂ ਮਿੱਟੀਆਂ ਵਿੱਚ ਉਗਾਇਆ ਜਾ ਸਕਦਾ ਹੈ ਇਹ ਇੱਕ ਲੰਬੇ ਸਮੇਂ ਦੀ ਫਸਲ ਹੈ, ਇਸ ਲਈ ਵਧੀਆ ਨਿਕਾਸ ਵਾਲੀ ਉਪਜਾਊ ਰੇਤਲੀ ਦੋਮਟ ਮਿੱਟੀ ਉਚਿੱਤ ਹੁੰਦੀ ਹੈ ਅਤੇ ਵਧੀਆ ਝਾੜ ਦਿੰਦੀ ਹੈ ਅਗੇਤੀ ਫਸਲ ਲਈ ਹਲਕੀ ਮਿੱਟੀ ਅਤੇ ਵੱਧ ਝਾੜ ਲਈ ਚੀਕਣੀ ਅਤੇ ਨਮੀਂ ਜਾਂ ਗਾਰੇ ਵਾਲੀ ਮਿੱਟੀ ਉੱਚਿਤ ਹੁੰਦੀ ਹੈ ਫਸਲ ਦੇ ਵਾਧੇ ਲਈ 5.5-6.6 pH ਹੋਣੀ ਚਾਹੀ.... (Read More)
ਬੈਂਗਣ ਦੀ ਫਸਲ ਸਖਤ ਹੋਣ ਕਾਰਨ ਇਸ ਨੂੰ ਵੱਖ ਵੱਖ ਤਰ੍ਹਾਂ ਦੀਆਂ ਮਿੱਟੀਆਂ ਵਿੱਚ ਉਗਾਇਆ ਜਾ ਸਕਦਾ ਹੈ ਇਹ ਇੱਕ ਲੰਬੇ ਸਮੇਂ ਦੀ ਫਸਲ ਹੈ, ਇਸ ਲਈ ਵਧੀਆ ਨਿਕਾਸ ਵਾਲੀ ਉਪਜਾਊ ਰੇਤਲੀ ਦੋਮਟ ਮਿੱਟੀ ਉਚਿੱਤ ਹੁੰਦੀ ਹੈ ਅਤੇ ਵਧੀਆ ਝਾੜ ਦਿੰਦੀ ਹੈ ਅਗੇਤੀ ਫਸਲ ਲਈ ਹਲਕੀ ਮਿੱਟੀ ਅਤੇ ਵੱਧ ਝਾੜ ਲਈ ਚੀਕਣੀ ਅਤੇ ਨਮੀਂ ਜਾਂ ਗਾਰੇ ਵਾਲੀ ਮਿੱਟੀ ਉੱਚਿਤ ਹੁੰਦੀ ਹੈ ਫਸਲ ਦੇ ਵਾਧੇ ਲਈ 5.5-6.6 pH ਹੋਣੀ ਚਾਹੀਦੀ ਹੈ Punjab Bahar: ਇਸ ਕਿਸਮ ਦੇ ਪੌਦੇ ਦੀ ਲੰਬਾਈ 93 ਸੈ.ਮੀ. ਹੁੰਦੀ ਹੈ ਇਸਦੇ ਫਲ ਗੋਲ, ਗੂੜੇ ਜਾਮਣੀ ਰੰਗ ਦੇ ਅਤੇ ਘੱਟ ਬੀਜਾਂ ਵਾਲੇ ਹੁੰਦੇ ਹਨ ਇਸ ਦਾ ਔਸਤਨ ਝਾੜ 190 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab No 8: ਇਹ ਕਿਸਮ ਦਰਮਿਆਨੇ ਕੱਦ ਦੀ ਹੁੰਦੀ ਹੈ ਇਸਦੇ ਫ਼ਲ ਦਰਮਿਆਨੇ ਆਕਾਰ ਦੇ, ਗੋਲ ਅਤੇ ਹਲਕੇ ਜਾਮਣੀ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 130 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Jamuni GOI (S 16): ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਤਿਆਰ ਕੀਤੀ ਗਈ ਹੈ ਅਤੇ ਇਸ ਦੇ ਫ਼ਲ ਲੰਬੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ
Punjab Barsati: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਬਣਾਈ ਗਈ ਹੈ ਅਤੇ ਇਹ ਕਿਸਮ ਫਲ ਦੇ ਗੜੂੰਏ ਨੂੰ ਸਹਾਰਨਯੋਗ ਹੈ ਇਸ ਦੇ ਫ਼ਲ ਦਰਮਿਆਨੇ ਆਕਾਰ ਦੇ, ਲੰਬੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Neelam: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਬਣਾਈ ਗਈ ਹੈ ਅਤੇ ਇਸ ਦੇ ਫ਼ਲ ਲੰਬੇ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Sadabahar: ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਬਣਾਈ ਗਈ ਹੈ ਅਤੇ ਇਸ ਦੇ ਫ਼ਲ ਲੰਬੇ ਅਤੇ ਕਾਲੇ ਰੰਗ ਦੇ ਹੁੰਦੇ ਹਨ ਇਸ ਦਾ ਔਸਤਨ ਝਾੜ 130 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਬੈਂਗਣ ਦੇ ਬੀਜ 3 ਮੀ.ਲੰਬੇ, 1 ਮੀ.ਚੌੜੇ ਅਤੇ 15 ਸੈ.ਮੀ. ਉੱਚੇ ਬੈੱਡਾਂ ਤੇ ਬੀਜੇ ਜਾਂਦੇ ਹਨ ਪਹਿਲਾਂ ਬੈੱਡਾਂ ਵਿੱਚ ਵਧੀਆ ਰੂੜੀ ਦੀ ਖਾਦ ਪਾਓ ਫਿਰ ਬਿਜਾਈ ਤੋਂ ਦੋ ਦਿਨ ਪਹਿਲਾਂ ਕਪਤਾਨ ਦਾ ਘੋਲ ਪਾਓ ਤਾਂ ਜੋ ਨਰਸਰੀ ਬੈੱਡਾਂ ਵਿਚਲੇ ਪੌਦਿਆਂ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ ਫਿਰ 5 ਸੈ.ਮੀ. ਦੇ ਫਾਸਲੇ ਤੇ ਬਿਜਾਈ ਕਰ ਕੇ ਬੈੱਡਾਂ ਨੂੰ ਗਲ਼ੀ ਹੋਈ ਖਾਦ ਜਾਂ ਸੁੱਕੇ ਪੱਤਿਆਂ ਨਾਲ ਢੱਕ ਦਿੱਤਾ ਜਾਂਦਾ ਹੈ ਹਲਕੀ ਸਿੰਚਾਈ ਕਰੋ ਪੌਦਿਆਂ ਦੇ ਪੁੰਗਰਣ ਤੱਕ ਬੈੱਡਾਂ ਨੂੰ ਕਾਲੇ ਰੰਗ ਦੀ ਪੋਲੀਥੀਨ ਸ਼ੀਟ ਜਾਂ ਪਰਾਲੀ ਨਾਲ ਢੱਕ ਦਿਓ ਤੰਦਰੁਸਤ ਪੌਦੇ ਜਿਨ੍ਹਾਂ ਦੇ 3-4 ਪੱਤੇ ਨਿਕਲੇ ਹੋਣ ਅਤੇ ਕੱਦ 12-15 ਸੈ.ਮੀ. ਹੋਵੇ, ਖੇਤ ਵਿੱਚ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਖੇਤ ਵਿੱਚ ਪਨੀਰੀ ਸ਼ਾਮ ਦੇ ਸਮੇਂ ਹੀ ਲਗਾਓ ਅਤੇ ਪਨੀਰੀ ਲਗਾਉਣ ਤੋਂ ਬਾਅਦ ਹਲਕੀ ਸਿੰਚਾਈ ਕਰੋ ਰੋਪਣ ਕਰਨ ਤੋਂ ਪਹਿਲਾਂ ਖੇਤ ਨੂੰ ਵਧੀਆ ਤਰੀਕੇ ਨਾਲ 4-5 ਵਾਰ ਵਾਹੋ ਅਤੇ ਪੱਧਰਾ ਕਰੋ ਫਿਰ ਖੇਤ ਵਿੱਚ ਲੋੜ ਮੁਤਾਬਿਕ ਆਕਾਰ ਦੇ ਬੈੱਡ ਬਣਾਓ ਪਹਿਲੀ ਫਸਲ ਲਈ ਅਕਤੂਬਰ ਵਿੱਚ ਪਨੀਰੀ ਬੀਜੋ ਤਾਂ ਜੋ ਨਵੰਬਰ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ
ਦੂਜੀ ਫਸਲ ਲਈ ਨਵੰਬਰ ਵਿੱਚ ਪਨੀਰੀ ਬੀਜੋ ਤਾਂ ਜੋ ਫਰਵਰੀ ਦੇ ਪਹਿਲੇ ਪੰਦਰਵਾੜੇ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ
ਤੀਜੀ ਫਸਲ ਲਈ ਫਰਵਰੀ-ਮਾਰਚ ਵਿੱਚ ਪਨੀਰੀ ਬੀਜੋ ਤਾਂ ਜੋ ਅਪ੍ਰੈਲ ਦੇ ਅਖੀਰ ਤੋਂ ਪਹਿਲਾਂ ਹੀ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ
ਚੌਥੀ ਫਸਲ ਲਈ ਜੁਲਾਈ ਵਿੱਚ ਪਨੀਰੀ ਬੀਜੋ ਤਾਂ ਜੋ ਅਗਸਤ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ ਫਾਸਲਾ ਫਸਲ ਦੀ ਕਿਸਮ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਤੇ ਨਿਰਭਰ ਕਰਦਾ ਹੈ ਕਤਾਰਾਂ ਵਿੱਚ 60 ਸੈ.ਮੀ. ਅਤੇ ਪੌਦਿਆਂ ਵਿੱਚ 35-40 ਸੈ.ਮੀ. ਦਾ ਫਾਸਲਾ ਰੱਖੋ ਨਰਸਰੀ ਵਿੱਚ ਬੀਜਾਂ ਨੂੰ 1 ਸੈ.ਮੀ. ਡੂੰਘਾਈ ਵਿੱਚ ਬੀਜੋ ਅਤੇ ਮਿੱਟੀ ਨਾਲ ਢੱਕ ਦਿਓ ਖੇਤ ਵਿੱਚ ਪਨੀਰੀ ਲਗਾ ਕੇ ਇਸਦੀ ਬਿਜਾਈ ਕੀਤੀ ਜਾਂਦੀ ਹੈ ਇੱਕ ਏਕੜ ਖੇਤ ਦੀ ਪਨੀਰੀ ਤਿਆਰ ਕਰਨ ਲਈ 300-400 ਗ੍ਰਾਮ ਬੀਜਾਂ ਦੀ ਵਰਤੋਂ ਕਰੋ
ਅਖੀਰ ਵਾਰ ਖੇਤ ਨੂੰ ਵਾਹੁਣ ਵੇਲੇ ਰੂੜੀ ਦੀ ਖਾਦ 10 ਟਨ ਪ੍ਰਤੀ ਏਕੜ ਮਿੱਟੀ ਵਿੱਚ ਮਿਲਾਉ ਨਾਇਟ੍ਰੋਜਨ 25 ਕਿਲੋ (55 ਕਿਲੋ ਯੂਰੀਆ), ਫਾਸਫੋਰਸ 25 ਕਿਲੋ (155 ਕਿਲੋ ਸਿੰਗਲ ਸੁਪਰ ਫਾਸਫੇਟ) ਅਤੇ ਪੋਟਾਸ਼ 12 ਕਿਲੋ (20 ਕਿਲੋ ਮਿਊਰੇਟ ਆੱਫ ਪੋਟਾਸ਼ੀਅਮ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਫਾਸਫੋਰਸ, ਪੋਟਾਸ਼ ਅਤੇ ਨਾਈਟ੍ਰੋਜਨ ਦੀ ਪੂਰੀ ਮਾਤਰਾ ਪਨੀਰੀ ਖੇਤ ਵਿੱਚ ਲਗਾਉਣ ਸਮੇਂ ਪਾਓ ਦੋ ਤੁੜਾਈਆਂ ਤੋਂ ਬਾਅਦ 25 ਕਿਲੋ ਨਾਇਟ੍ਰੋਜਨ ਪ੍ਰਤੀ ਏਕੜ ਪਾਓ
ਪਾਣੀ ਚ ਘੁਲਣਯੋਗ ਖਾਦਾਂ: ਫਸਲ ਦੇ ਸ਼ੁਰੂਆਤੀ ਵਿਕਾਸ ਸਮੇਂ ਹਿਊਮਿਕ ਤੇਜ਼ਾਬ 1 ਲੀਟਰ ਪ੍ਰਤੀ ਏਕੜ ਜਾਂ ਮਿੱਟੀ ਵਿੱਚ ਮਿਲਾ 5 ਕਿਲੋ ਪ੍ਰਤੀ ਏਕੜ ਪਾਓ ਇਹ ਫਸਲ ਦੇ ਝਾੜ ਅਤੇ ਵਾਧੇ ਵਿੱਚ ਬਹੁਤ ਮਦਦ ਕਰਦਾ ਹੈ ਪਨੀਰੀ ਲਗਾਉਣ ਤੋਂ 10-15 ਦਿਨ ਬਾਅਦ ਖੇਤ ਵਿੱਚ 19:19:19 ਦੇ ਨਾਲ 2.5 – 3 ਗ੍ਰਾਮ ਪ੍ਰਤੀ ਲੀਟਰ ਸੂਖਮ ਤੱਤਾਂ ਦੀ ਸਪਰੇਅ ਕਰੋ
ਸ਼ੁਰੂਆਤੀ ਵਿਕਾਸ ਸਮੇਂ ਕਈ ਵਾਰ ਘੱਟ ਤਾਪਮਾਨ ਕਾਰਨ ਪੌਦੇ ਮਿੱਟੀ ਵਿੱਚੋਂ ਸੂਖਮ ਤੱਤ ਨਹੀਂ ਲੈ ਪਾਉਂਦੇ ਹਨ, ਜਿਸ ਨਾਲ ਪੌਦਾ ਪੀਲਾ ਪੈ ਜਾਂਦਾ ਹੈ ਅਤੇ ਕਮਜ਼ੋਰ ਦਿਖਦਾ ਹੈ ਅਜਿਹੀ ਸਥਿਤੀ ਵਿੱਚ 19:19:19 ਜਾਂ 12:61:0 ਦੀ 5-7 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਲੋੜ ਮੁਤਾਬਿਕ 10-15 ਦਿਨ ਬਾਅਦ ਦੋਬਾਰਾ ਸਪਰੇਅ ਕਰੋ ਪਨੀਰੀ ਖੇਤ ਵਿੱਚ ਲਗਾਉਣ ਤੋਂ 40-45 ਦਿਨਾਂ ਬਾਅਦ 20% ਬੋਰੋਨ 1 ਗ੍ਰਾਮ ਵਿੱਚ ਸੂਖਮ ਤੱਤ 2.5-3 ਗ੍ਰਾਮ ਪ੍ਰਤੀ ਲੀਟਰ ਪਾਣੀ ਨਾਲ ਸਪਰੇਅ ਕਰੋ ਫਸਲ ਵਿੱਚ ਤੱਤਾਂ ਦੀ ਪੂਰਤੀ ਅਤੇ ਝਾੜ 10-15% ਵਧਾਉਣ ਲਈ 13:00:45 ਦੀਆਂ 10 ਗ੍ਰਾਮ ਪ੍ਰਤੀ ਲੀਟਰ ਪਾਣੀ ਦੀਆਂ ਦੋ ਸਪਰੇਆਂ ਕਰੋ ਪਹਿਲੀ ਸਪਰੇਅ 50 ਦਿਨਾਂ ਬਾਅਦ ਅਤੇ ਦੂਜੀ ਸਪਰੇਅ ਪਹਿਲੀ ਸਪਰੇਅ ਤੋਂ 10 ਦਿਨ ਬਾਅਦ ਕਰੋ ਜਦੋਂ ਫੁੱਲ ਜਾਂ ਫ਼ਲ ਨਿਕਲਣ ਦਾ ਸਮਾਂ ਹੋਵੇ ਤਾਂ 0:52:34 ਜਾਂ 13:0:45 ਦੀ 5-7 ਗ੍ਰਾਮ ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਨਦੀਨਾਂ ਨੂੰ ਰੋਕਣ, ਵਧੀਆ ਵਿਕਾਸ ਅਤੇ ਉੱਚਿਤ ਹਵਾ ਲਈ ਦੋ-ਚਾਰ ਗੋਡੀਆਂ ਕਰੋ ਕਾਲੇ ਰੰਗ ਦੀ ਪੋਲੀਥੀਨ ਸ਼ੀਟ ਨਾਲ ਪੌਦਿਆਂ ਨੂੰ ਢੱਕ ਦਿਓ ਜਿਸ ਨਾਲ ਨਦੀਨਾਂ ਦਾ ਵਿਕਾਸ ਘੱਟ ਜਾਂਦਾ ਹੈ ਅਤੇ ਜ਼ਮੀਨ ਦਾ ਤਾਪਮਾਨ ਵੀ ਬਣਿਆ ਰਹਿੰਦਾ ਹੈ
ਨਦੀਨਾਂ ਨੂੰ ਰੋਕਣ ਲਈ ਪੌਦੇ ਲਗਾਉਣ ਤੋਂ ਪਹਿਲਾਂ ਮਿੱਟੀ ਵਿੱਚ ਫਲੂਕਲੋਰਾਲੀਨ 800-1000 ਮਿ.ਲੀ. ਪ੍ਰਤੀ ਏਕੜ ਜਾਂ ਓਕਸਾਡਾਇਆਜ਼ੋਨ 400 ਗ੍ਰਾਮ ਪ੍ਰਤੀ ਏਕੜ ਪਾਓ ਵਧੀਆ ਨਤੀਜੇ ਲਈ ਪੌਦੇ ਲਗਾਉਣ ਤੋਂ ਪਹਿਲਾਂ ਐਲਾਕਲੋਰ 2 ਲੀਟਰ ਪ੍ਰਤੀ ਏਕੜ ਦੀ ਮਿੱਟੀ ਦੇ ਤਲ ਤੇ ਸਪਰੇਅ ਕਰੋ ਗਰਮੀਆਂ ਵਿੱਚ ਹਰ 3-4 ਦਿਨ ਬਾਅਦ ਪਾਣੀ ਲਾਓ ਅਤੇ ਸਰਦੀਆਂ ਵਿੱਚ 12-15 ਦਿਨ ਬਾਅਦ ਪਾਣੀ ਲਾਓ ਵਧੇਰੇ ਝਾੜ ਲੈਣ ਲਈ ਸਹੀ ਸਮੇਂ ਤੇ ਪਾਣੀ ਲਾਉਣਾ ਬਹੁਤ ਜਰੂਰੀ ਹੈ ਫਸਲ ਨੂੰ ਕੋਹਰੇ ਵਾਲੇ ਦਿਨਾਂ ਵਿੱਚ ਬਚਾਉਣ ਲਈ ਮਿੱਟੀ ਵਿੱਚ ਨਮੀ ਬਣਾਈ ਰੱਖੋ ਅਤੇ ਲਗਾਤਾਰ ਪਾਣੀ ਲਾਓ ਫਸਲ ਵਿੱਚ ਪਾਣੀ ਖੜਨ ਤੋਂ ਰੋਕੋ, ਕਿਉਂਕਿ ਬੈਂਗਣ ਦੀ ਫਸਲ ਖੜੇ ਪਾਣੀ ਨੂੰ ਨਹੀਂ ਸਹਾਰ ਸਕਦੀ
Posted by ਅਕਾਸ਼ਦੀਪ ਸਿੰਘ
Punjab
12-05-2019 04:36 PM
ਅਕਾਸ਼ਦੀਪ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਕੇ ਤੁਸੀ ਕਣਕ ਦੀ ਵਾਢੀ ਤੋਂ ਬਾਦ ਖੇਤ ਵਾਹੁਣ ਬਾਰੇ ਪੁੱਛ ਰਹੇ ਹੋ ਜਾ ਕੁਛ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by Bhupinder singh
Punjab
12-05-2019 04:36 PM
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ, ਜਿਵੇਂ ਸਹੀ ਖੁਰਾਕ ਨਾ ਮਿਲਣਾ, ਟਾਈਮ ਤੇ ਡੇਵਰਮਿੰਗ ਨਾ ਹੋਣਾ, ਰਹਿਣ ਸਹਿਣ ਵਿਚ ਦਿਕੱਤ ਹੋਣਾ, ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵ.... (Read More)
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ, ਜਿਵੇਂ ਸਹੀ ਖੁਰਾਕ ਨਾ ਮਿਲਣਾ, ਟਾਈਮ ਤੇ ਡੇਵਰਮਿੰਗ ਨਾ ਹੋਣਾ, ਰਹਿਣ ਸਹਿਣ ਵਿਚ ਦਿਕੱਤ ਹੋਣਾ, ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵੇਗੀ ਜਿਨ੍ਹਾਂ ਉਸ ਨਸਲ ਦਾ ਹੈ ਫੈਟ ਵਧਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ.

Posted by manpreet singh
Punjab
12-05-2019 04:35 PM
Manpreet ji iss nu cargill di Hiefer dry feed deni suru kro ate Agrimin powder 50gm rojana deo ate Cafplan powder 50-50gm swere sham deo, iss nal vdia growth ho jawegi.

Posted by gurmeet singh
Punjab
12-05-2019 04:33 PM
ਗੁਰਮੀਤ ਜੀ ਤੁਸੀ ਸਬਜ਼ੀ ਦੇ ਉਪਰ ਸੁੰਡੀ ਦੀ ਰੋਕਥਾਮ ਦੇ ਲਈ quinalphos @4 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਹ ਸਾਲ੍ਟ ਦੱਸਕੇ ਤੁਸੀ ਕੋਈ ਵੀ ਕੰਪਨੀ ਦੀ ਸਪਰੇ ਲੈ ਸਕਦੇ ਹੋ ਧੰਨਵਾਦ

Posted by madan lal
Rajasthan
12-05-2019 04:25 PM
madan ji kripya aap apna swal vistar se pooche taki aapko uske men poori jankari di ja sake.dhanywad

Posted by Harman Sidhu
Chattisgarh
12-05-2019 04:23 PM
ਜਮੀਨ ਨੁੰ ਭੁਰਭੁਰਾ ਕਰਨ ਲਈ ਦੋ ਜਾਂ ਤਿੰਨ ਵਹਾਈਆ ਜਰੂਰੀ ਹਨ ਹਰ ਵਹਾਈ ਤੋਂ ਬਾਅਦ ਸੁਹਾਗਾ ਮਾਰ ਦਿੳ ਇਸਦੇ ਬੀਜ ਤੁਹਾਨੂੰ ਨਜਦੀਕੀ ਕ੍ਰਿਸ਼ੀ ਵਿਗਿਆਨ ਕੇੰਦਰ ਤੋਂ ਮਿਲ ਜਾਣਗੇ ਜਿਸਦਾ ਪਤਾ ਹੈ Address: Firozpur, Punjab 152004.Phone: 084376 90361

Posted by Nirvairsingh Nirvair
Punjab
12-05-2019 04:23 PM
ਪੂਸਾ 1401 ਨੂੰ ਪੂਸਾ ਬਾਸਮਤੀ -6 ਨਾਮ ਨਾਲ ਵੀ ਜਾਣਿਆ ਜਾਂਦਾ ਹੈ ਪੂਸਾ 1401 ਦਰਮਿਆਨੀ ਕੱਦ ਦੀ ਕਿਸਮ ਹੈ ਇਹ ਪੱਕਣ ਲਈ ਲਗਭਗ 150 -155 ਦਿਨਾਂ ਦਾ ਸਮਾਂ ਲੈਂਦੀ ਹੈ ਇਸਦਾ ਔਸਤਨ ਝਾੜ ਲਗਭਗ 17-18q/acre ਹੈ ਇਹ ਕਿਸਮ ਚੰਗੀ ਮਿੱਟੀ ਵਾਲੇ ਖੇਤ ਵਿਚ ਲਗਾਓ
Posted by Dipanshu
Bihar
12-05-2019 04:15 PM
Dipanshu ji please check the thrips attack on this plant. To prevent this do a spray of imidaclorpid@1.5ml per litre of water.

Posted by rajendra payasi
Madhya Pradesh
12-05-2019 03:52 PM
Rajendra payas जी आपने इसके बीज को दो हिस्सों में बांटा था क्युकी उस से बीज की पुंगरन शक्ति बढ़ जाती है धन्यवाद
Posted by Gurlal singh
Punjab
12-05-2019 03:52 PM
ਤੁਸੀ Anabolite liquid 100ml ਰੋਜ , Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ ਅਤੇ simlage bolus 1-1 ਗੋਲੀ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.
Posted by Ranjeet singh
Punjab
12-05-2019 03:42 PM
Ranjeet ji tuci uss nu flukarid-DS bolus pett de kiria lai deo, isde nal tuci Agrimin super powder 100gm rojana ate Ovumin advance bolus rojana 1 goli deo ate 21 din tak deo, iss nal heat vich aa jawegi.

Posted by vijaykumar
Karnataka
12-05-2019 03:33 PM
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्.... (Read More)
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है

Posted by Gurlal Singh Batth
Punjab
12-05-2019 03:33 PM
ਗੱਬਣ ਬੱਕਰੀ ਦੀ ਨਿਸ਼ਾਨੀ ਇਹੀ ਹੈ ਕਿ ਗੱਬਣ ਹੋਣ ਤੇ ਬਾਅਦ ਉਹ ਦੁੱਧ ਘਟਾ ਜਾਂਦੀ ਹੈ ਮੰਨ ਲਵੋ ਜੇਕਰ ਚਾਰ ਕਿਲੋ ਦੁੱਧ ਹੈ ਤਾਂ ਹੋਲੀ ਹੌਲੀ ਅੱਧਾ ਕਿਲੋ ਤੇ ਆ ਜਾਵੇ ਤਾਂ ਉਹ ਗੱਬਣ ਹੈ ਬੱਸ ਇਹੀ ਨਿਸ਼ਾਨੀ ਹੈ ਜੀ, ਜੇਕਰ ਪਹਿਲੀ ਵਾਰ ਗੱਭਣ ਹੋਈ ਹੈ ਤਾਂ ਉਸਦਾ ਲੇਵਾ ਨਿਕਲਣ ਲਗੇਗਾ, ਪੇਟ ਬਾਹਰ ਆਉਣ ਲਗੇਗਾ ਬਾਕੀ ਉਸ ਨੂੰ ਕੋਈ ਮਾਹਿਰ ਬੱਕਰੀ ਪਾਲਕ ਉਸ ਨੂੰ ਦੇਖ ਕੇ ਗੱਭਣ ਹੋਣ ਵਾਰੇ ਦੱਸ ਸਕਦਾ ਹੈ .... (Read More)
ਗੱਬਣ ਬੱਕਰੀ ਦੀ ਨਿਸ਼ਾਨੀ ਇਹੀ ਹੈ ਕਿ ਗੱਬਣ ਹੋਣ ਤੇ ਬਾਅਦ ਉਹ ਦੁੱਧ ਘਟਾ ਜਾਂਦੀ ਹੈ ਮੰਨ ਲਵੋ ਜੇਕਰ ਚਾਰ ਕਿਲੋ ਦੁੱਧ ਹੈ ਤਾਂ ਹੋਲੀ ਹੌਲੀ ਅੱਧਾ ਕਿਲੋ ਤੇ ਆ ਜਾਵੇ ਤਾਂ ਉਹ ਗੱਬਣ ਹੈ ਬੱਸ ਇਹੀ ਨਿਸ਼ਾਨੀ ਹੈ ਜੀ, ਜੇਕਰ ਪਹਿਲੀ ਵਾਰ ਗੱਭਣ ਹੋਈ ਹੈ ਤਾਂ ਉਸਦਾ ਲੇਵਾ ਨਿਕਲਣ ਲਗੇਗਾ, ਪੇਟ ਬਾਹਰ ਆਉਣ ਲਗੇਗਾ ਬਾਕੀ ਉਸ ਨੂੰ ਕੋਈ ਮਾਹਿਰ ਬੱਕਰੀ ਪਾਲਕ ਉਸ ਨੂੰ ਦੇਖ ਕੇ ਗੱਭਣ ਹੋਣ ਵਾਰੇ ਦੱਸ ਸਕਦਾ ਹੈ .

Posted by khosa
Punjab
12-05-2019 03:32 PM
Tusi intas company diya minotas goliya lea ke 1 goli rozana deo te 21 days tak dinde raho. eh nal 21 day vich heat vich aa javegi. es de nal tusi jekar pet de kideya wali goli nai diti ta oh v deo.

Posted by Jagroshan Singh
Punjab
12-05-2019 03:32 PM
Iss variety da poora nam PUSA BASMATI 1728 hi hai. Eh kisam 140-145 dina de vich pakk jandi hai ate iss da jhaad 17.5qtl prati acre hai.

Posted by aashiq Ali
Rajasthan
12-05-2019 03:25 PM
Bakri palan ki training aapko apne nazdiki kvk se hi milegi ji. aap apne nazdiki KVK ka address note kare aap waha par jakar training ke liye apne form bhar sakte hai.
KVK, Beechwal, Swami Keshwanand Rajasthan
Agricultural University, Beechwal, Bikaner.

Posted by Nitin
Uttar Pradesh
12-05-2019 03:09 PM
कृप्या इसकी उम्र के बारे में बताएं और इसे आप अभी क्या देते है इसके बारे में विस्तार से बताएं ताकि आपको सही जानकारी दी जा सके
Posted by ashvih tiwari
Madhya Pradesh
12-05-2019 03:07 PM
आप इसकी किस्मे जैसे Alankar, Ankur, Bragg, Lee, PK 262, PK 308, PK 327, PK 416, PK 472, PK 564, Pant Soybean 1024, Pant Soybean 1042, Pusa 16, Pusa 20, Pusa 22, Pusa 24, Pusa 37, Shilajeet, VL soya 2, VL soya 47, MAUS 158, VL soya 65, VL soya 59, SL 525, Pratap Soya 2, TAMS 9821, Phule Kalyani (DS 228), Pusa 9814, Co (SOY)-3, LSB-1, Hara soya. की बिजाई कर सकते है धन्यवाद
Posted by shravan singh rathore
Rajasthan
12-05-2019 03:00 PM
Bhains ka duudh vdhane ke liye aap usko khurak achi deni suru kren, usko rojana 40-45kg hara chara, 5-6 kilo turi mix krke deni suru kren, uski her 3 mahine ke badd deworming krwayen, iske sath sath aap Anabolite liquid 100ml rojana, Gog powder 50gm rojana aur calcimust bolus 1-1 goli subah sham deni suru kren, isse farak padd jayega.

Posted by gurmeet singh
Punjab
12-05-2019 02:58 PM
Raja 45 ਕਿਸਮ 130 ਦਿਨਾਂ ਵਿਚ ਪੱਕ ਜਾਂਦੀ ਹੈ ਇਸਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੈ ਇਸ ਦੀ ਪਨੀਰੀ ਦੀ ਬਿਜਾਈ ਦਾ ਸਮਾਂ 13 ਮਈ ਤਕ ਹੈ
Posted by Sandeep Chauhan
Punjab
12-05-2019 02:56 PM
ਬਿਜਾਈ ਤੋਂ ਪਹਿਲਾ 10 ਲੀਟਰ ਪਾਣੀ ਵਿੱਚ 20 ਗ੍ਰਾਮ ਕਾਰਬੈਨਡਾਜ਼ਿਮ @ 1 ਗ੍ਰਾਮ ਸਟਰੈਪਟੋਸਾਈਕਲਿਨ ਘੋਲ ਲਵੋ ਅਤੇ ਇਸ ਘੋਲ ਵਿੱਚ ਬੀਜਾਂ ਨੂੰ 8-10 ਘੰਟੇ ਭਿਉ ਦੇਵੋ ਉਸ ਤੋਂ ਬਾਅਦ ਬੀਜਾਂ ਨੂੰ ਛਾਂ ਵਿੱਚ ਸੁਕਾਉ ਇਸ ਤਰਾਂ ਬੀਜਾ ਨੂੰ ਬਿਜਾਈ ਲਈ ਤਿਆਰ ਕੀਤਾ ਜਾਂਦਾ ਹੈ

Posted by papa
Delhi
12-05-2019 02:55 PM
मोतियों की खेती के बारे में आप बिजेन्दर चौहान 9719994499 से संपर्क कर सकते हैं

Posted by Manpreet Singh
Punjab
12-05-2019 02:54 PM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by karan
Punjab
12-05-2019 02:51 PM
Makki de achar de vich extra kuj v paun di lod nahi hai. iss nu toye de vich paun ton baad iss nu changi trah dhakkna jruri hunda hai. iss nu hwaa na laggan deo.

Posted by ਅਮਰੀਕ ਸਿੰਘ
Punjab
12-05-2019 02:47 PM
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by ਅਮਰੀਕ ਸਿੰਘ
Punjab
12-05-2019 02:46 PM
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by ਅਮਰੀਕ ਸਿੰਘ
Punjab
12-05-2019 02:46 PM
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by ਅਮਰੀਕ ਸਿੰਘ
Punjab
12-05-2019 02:45 PM
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by anil soni
Rajasthan
12-05-2019 02:45 PM
भिंडी काफी तरह की मिट्टी में उगाई जा सकती है भिंडी की फसल के लिए उचित मिट्टी रेतली से चिकनी होती है, जिसमें जैविक तत्व भरपूर मात्रा में हों और जिसकी निकास प्रणाली भी अच्छी ढंग की हो यदि निकास अच्छे ढंग का हो तो यह भारी ज़मीनों में भी अच्छी उगती है मिट्टी का पी एच 6.0 से 6.5 होना चाहिए खारी, नमक वाली या घटिया निकास वा.... (Read More)
भिंडी काफी तरह की मिट्टी में उगाई जा सकती है भिंडी की फसल के लिए उचित मिट्टी रेतली से चिकनी होती है, जिसमें जैविक तत्व भरपूर मात्रा में हों और जिसकी निकास प्रणाली भी अच्छी ढंग की हो यदि निकास अच्छे ढंग का हो तो यह भारी ज़मीनों में भी अच्छी उगती है मिट्टी का पी एच 6.0 से 6.5 होना चाहिए खारी, नमक वाली या घटिया निकास वाली मिट्टी में इसकी खेती ना करें Pusa Mahakali: यह किस्म आई ए आर आई, नई दिल्ली द्वारा बनाई गई है इसके फल हलके हरे रंग के होते हैं Parbhani Kranti: इसके फल आकार में दरमियाने लंबे होते हैं और अच्छी क्वालिटी के कारण ज्यादा देर तक स्टोर किए जा सकते हैं यह चितकबरा रोग को सहनेयोग्य किस्म है यह 120 दिनों में पककर तैयार हो जाती है इसकी औसतन पैदावार 40-48 क्विंटल प्रति एकड़ होती है Pusa Sawani: यह किस्म आई ए आर आई, नई दिल्ली द्वारा बनाई गई है यह किस्म गर्मी और बरसात के मौसम में उगानेयोग्य किस्म है यह 50 दिनों में पककर तैयार हो जाती है इसके फल गहरे हरे रंग के और कटाई के समय 10-12 सैं.मी. लंबे होते हैं यह चितकबरा रोग को सहनेयोग्य किस्म है इसकी औसतन पैदावार 48-60 क्विंटल होता है Arka Anamika: यह किस्म आई आई एच आर बैंगलोर द्वारा तैयार की गई है यह चितकबरा रोग की रोधक किस्म है खेत की तैयारी करने के लिए ज़मीन की 5-6 बार गहरी जोताई करें फिर दो-तीन बार सुहागा मार कर ज़मीन को समतल करें आखिरी बार जोताई करते समय 100 क्विंटल प्रति एकड़ अच्छी रूड़ी की खाद मिट्टी में डालें खालियां और मेंड़ वाला ढंग बनाएं कईं बार भिंडियों को खेत में लगाई हुई मुख्य फसल के आस-पास भी लगा दिया जाता है और इसके लिए बिजाई का ढंग भी मुख्य फसल के साथ का ही प्रयोग किया जाता है इसे बिजाई वाली मशीन से, हाथों से गड्ढा खोदकर या हलों के पीछे बीज डालकर भी बोया जा सकता है उत्तर में यह वर्षा और बसंत के मौसम में उगाई जाती है वर्षा वाले मौसम में, इसकी बिजाई जून-जुलाई के महीने और बसंत ऋतु में फरवरी-मार्च के महीने में की जाती है पंक्तियों में फासला 45 सैं.मी. और पौधों में फासला 15-20 सैं.मी. रखना चाहिए बीज की गहराई बीज 1-2 सैं.मी. गहराई में बोयें बिजाई का ढंग:- इसकी बिजाई गड्ढा खोदकर की जाती है वर्षा ऋतु (जून-जुलाई) में टहनियों वाली किस्मों के लिए 4-6 किलो बीज प्रति एकड़, 60x30 सैं.मी. फासले पर बोयें बिना टहनियों वाली किस्मों के लिए 45x30 सैं.मी. का फासला रखें मध्य फरवरी तक 15-18 किलो बीज प्रति एकड़ डालें और मार्च में बिजाई के लिए 4-6 किलो बीज प्रति एकड़ बोयें शुरूआती खाद के तौर पर 120-150 कि्ंवटल अच्छी रूड़ी की खाद डालें भिंडी की फसल के लिए नाइट्रोजन 36 किलो (80 किलो यूरिया) प्रति एकड़ में प्रयोग करें नाइट्रोजन की आधी मात्रा बिजाई के समय और बाकी बची मात्रा पहली तुड़ाई के बाद डालें अच्छी पैदावार की प्राप्ती के लिए बिजाई से 10-15 दिनों के बाद 19:19:19 की 4-5 ग्राम प्रति लीटर पानी की स्प्रे करें अच्छे फूलों और फलों की प्राप्ती के लिए 00:52:34 की 50 ग्राम प्रति 10 लीटर पानी की स्प्रे फूल निकलने से पहले और फिर फल बनने के समय दोबारा करें अच्छी पैदावार और अच्छी क्वालिटी के फलों के लिए , फूल बनने के समय 13:00:45 (पोटाश्यिम नाइट्रेट) की 100 ग्राम प्रति 10 लीटर पानी की स्प्रे करें

Posted by ਅਮਰੀਕ ਸਿੰਘ
Punjab
12-05-2019 02:45 PM
ਅਮਰੀਕ ਜੀ ਤੁਹਾਡੇ ਦ੍ਵਾਰਾ ਭੇਜੀ ਗਈ ਫੋਟੋ ਵਿਚ ਸਾਲ੍ਟ ਸਾਫ ਨਹੀਂ ਦਿੱਖ ਰਿਹਾ ਹੈ ਕਿਰਪਾ ਕਰਕੇ ਇਸਦੇ ਸਾਲ੍ਟ ਦਾ ਨਾਮ ਦੱਸੋ ਜਾ ਫੋਟੋ ਸਾਫ ਭੇਜੋ ਤਾਂਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by manoj kumar yadav
Rajasthan
12-05-2019 02:45 PM
Manoj g uss area ki mitti aur pani ke bare mein jankari aapko deni pdegi. hum uss hisaab se apko btaa skte hai ki vhaan par kon kon si fasal ugg skti hai.

Posted by ਅਮਰੀਕ ਸਿੰਘ
Punjab
12-05-2019 02:44 PM
ਅਮਰੀਕ ਜੀ ਕਿਰਪਾ ਕਰਕੇ ਇਸਦੇ ਸਲਤਦਾ ਨਾਮ ਦੱਸੋ ਕਿਉਕਿ ਫੋਟੋ ਵਿਚ ਇਸਦਾ ਸਾਲ੍ਟ ਸਾਫ ਦਿਖਾਈ ਨਹੀਂ ਦੇ ਰਿਹਾ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















