Experts Q&A Search

Posted by ਅਮਰੀਕ ਸਿੰਘ
Punjab
12-05-2019 02:44 PM
Punjab
05-14-2019 01:22 PM
ਅਮਰੀਕ ਜੀ ਕਿਰਪਾ ਕਰਕੇ ਇਸਦੇ ਲੇਬਲ ਜਾ ਇਸਦੇ ਸਾਲ੍ਟ ਦਾ ਨਾਮ ਦੱਸੋ ਫੋਟੋ ਵਿਚ ਕੁਛ ਵੀ ਸਾਫ ਦਿਖਾਈ ਨਹੀਂ ਦੇ ਰਿਹਾ ਹੈ ਧੰਨਵਾਦ
Posted by Rakesh kumar
Rajasthan
12-05-2019 02:40 PM
Punjab
05-14-2019 01:26 PM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप श्री जय 8882876224 जी से संपर्क कर सकते है
Posted by Gursewak
Punjab
12-05-2019 02:32 PM
Punjab
05-12-2019 04:02 PM
ihh wdia kisam da beej hai..ihh hybrid kisam hai jo ki 135-137 dina de vich pakk jandi hai...iss da tna mota hunda hai jis kr ke ihh jyaada pani khadan de kaarn diggda nahi hai...iss da jhaad 28-29qtl prati acre chla janda hai...retle vaahn de vich ihh lagg janda hai...iss da beej 6-7kg ikk acre di paneeri tyaar krn de lyi tuc vart skde ho...
Posted by chamkaur singh
Punjab
12-05-2019 02:32 PM
Punjab
05-14-2019 01:23 PM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by mohan rana
Haryana
12-05-2019 02:30 PM
Punjab
05-14-2019 02:31 PM
Mohan ji iski roktham karne ke liye ap 1 litre chlorpyriphos+ cyper ki spray sham ke smay karen.dhanywad
Posted by babbu
Punjab
12-05-2019 02:29 PM
Punjab
05-12-2019 04:03 PM
PR 126 variety da yield 30 quiental prati acre hai and eh kisam 123 dina vich pkk ke tyar ho jndi hai g.eh short duration variety hai.
Posted by Sunder
Haryana
12-05-2019 02:26 PM
Punjab
05-14-2019 03:18 PM
ਪੈਚ ਅਤੇ ਰਿੰਗ ਬਡਿੰਗ ਪ੍ਰਜਣਨ ਲਈ ਵਰਤੇ ਜਾਣ ਵਾਲੇ ੳਚਿੱਤ ਢੰਗ ਹਨ ਇਸ ਢੰਗ ਵਿੱਚ ਸਫਲਤਾ ਦੀ ਦਰ ਜ਼ਿਆਦਾ ਹੁੰਦੀ ਹੈ ਤੁਸੀ ਇਸਦਾ ਬੂਟੇ ਹੀ ਖਰੀਦ ਕੇ ਲਾਓ
Posted by Kuldeep sidhu
Punjab
12-05-2019 02:24 PM
Punjab
05-12-2019 04:07 PM
कुलदीप सिद्धू जी कृपया यह बताएं कि आपने कौन सी फसल में सुपर फास्फेट डालना है, क्योंकि फसल के लिए मात्रा अलग-अलग होती है
Posted by Kuldeep sidhu
Punjab
12-05-2019 02:22 PM
Punjab
05-14-2019 02:34 PM
ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਇਹ ਤੁਸੀ ਕਿਸੇ ਵੀ ਕੰਪਨੀ ਦੀ ਪਾ ਸਕਦੇ ਹੋ ਧੰਨਵਾਦ
Posted by Jatinder Singh
Punjab
12-05-2019 02:21 PM
Punjab
05-14-2019 02:43 PM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by Rajveer Singh
Punjab
12-05-2019 02:17 PM
Punjab
05-14-2019 02:48 PM
rajveer ji Pusa basmati 1509 nu 54 killo urea pao ate isnu 2-3 kista vich pao. jekar kanak nu DAP di sifarish matra payi hoye ta jhone nu DAP paun di lod nahi hai.dhanwad
Posted by vikas pal
Uttar Pradesh
12-05-2019 02:17 PM
Punjab
05-16-2019 03:45 PM
Vikas pal ji aap desi me RIR breed rakh sakte ho. iske ilava aap Sumit Kumar 8006000291 ji se baat kare woh bhi aapko guide kar sakte hai ji.
Posted by gurjant singh
Punjab
12-05-2019 02:07 PM
Punjab
05-12-2019 04:03 PM
ਪੂਸਾ 44: ਇਹ ਕਿਸਮ ਸਭ ਤੋਂ ਵੱਧ ਝਾੜ ਵਾਲੀ ਕਿਸਮ ਹੈ ਪਰ ਇਹ ਕਿਸਮ ਪੱਕਣ ਦੇ ਲਈ 155 ਦਿਨ ਤੱਕ ਦਾ ਸਮਾਂ ਲੈ ਜਾਂਦੀ ਹੈ, ਜਿਸ ਕਾਰਨ ਬਿਮਾਰੀ ਦਾ ਹਮਲਾ ਹੋ ਜਾਂਦਾ ਹੈ ਇਸ ਕਿਸਮ ਦਾ ਝਾੜ 90 ਮਣ ਤੱਕ ਚਲਾ ਜਾਂਦਾ ਹੈ
Posted by Gurpartap singh
Punjab
12-05-2019 01:56 PM
Punjab
05-14-2019 02:51 PM
gurpartap ji jhone da hale nva rate nahi aaya hai . jeka rnva rate aunda v hai ta oh sarkar valo hi teh kita janda hai.dhanwad
Posted by Dilbag singh
Punjab
12-05-2019 01:55 PM
Punjab
05-13-2019 04:16 PM
ਸੂਣ ਵਾਲੇ ਪਸ਼ੂਆਂ ਨੂੰ ਮਿੱਠਾ ਸੋਡਾ ਪਾ ਸਕਦੇ ਹੋ ਜੀ ਇੱਕ ਦਿੱਨ ਛੱਡ ਕੇ 50 ਗ੍ਰਾਮ ਦੇ ਸਕਦੇ ਹੋ ਇਸ ਨਾਲ ਖੁਰਾਕ ਕਾਰਨ ਬਦਹਜਮੀ ਨਹੀ ਹੁੰਦੀ ਤੇ ਹਾਜਮਾ ਠੀਕ ਰਹਿੰਦਾ ਹੈ
Posted by chetpal
Punjab
12-05-2019 01:47 PM
Punjab
05-14-2019 02:56 PM
Transplanting of prepared root cutting is done in December to January month. you can get the plants of grapes from your nearest nursery.thank you
Posted by satendra Singh
Uttar Pradesh
12-05-2019 01:30 PM
Haryana
05-12-2019 03:01 PM
कम से कम 5000 birds से
Posted by Lovepreet singh
Punjab
12-05-2019 01:29 PM
Punjab
05-12-2019 04:05 PM
Makki vich soondi di roktham lyi Coragen 30 ml nu 60 liter pani vich mila ke spray kr skde ho g.
Posted by gurmeet singh
Punjab
12-05-2019 01:22 PM
Punjab
05-14-2019 02:58 PM
ਗੁਰਮੀਤ ਜੀ ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਪੁਛੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by gursharan Singh
Punjab
12-05-2019 01:19 PM
Haryana
05-13-2019 06:45 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਮਹੀਨੇ ਵਿਚ ਲਾਈ ਜਾਂਦੀ ਹੈ ਅਤੇ ਮੁਖ ਖੇਤ ਵਿਚ ਜੁਲਾਈ ਮਹੀਨੇ ਵਿਚ ਲੱਗਦੀ ਹੈ
Posted by Gurjant
Punjab
12-05-2019 01:17 PM
Punjab
05-14-2019 03:00 PM
PPH-1: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਵੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸ ਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਚਿਤਕਬਰੇ ਭੂਰੇ ਰੰਗ ਦੇ ਹੋ ਜਾਂਦੇ ਹਨ ਇਸਦੇ ਫ.... (Read More)
PPH-1: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਵੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸ ਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਚਿਤਕਬਰੇ ਭੂਰੇ ਰੰਗ ਦੇ ਹੋ ਜਾਂਦੇ ਹਨ ਇਸਦੇ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 206 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PPH-2: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਬਹੁਤ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਬੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਨਰਮ ਅਤੇ ਭੂਰੇ ਰੰਗ ਦੇ ਹੋ ਜਾਂਦੇ ਹਨ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 222 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Posted by Dilip Munda
Jharkhand
12-05-2019 01:16 PM
Punjab
05-16-2019 03:20 PM
पोल्ट्री फार्म की ट्रेनिंग आपको नज़दीकी के वी के से ही मिलेगी, इसके लिए आप इस पता पर संपर्क करें Ramakrishna Mission Ashrama, स्वामी Vishuddhanand रोड, Morabadi, रांची, झारखण्ड 834008 फ़ोन: 0651 255 1008
Posted by Baljeet singh
Punjab
12-05-2019 01:14 PM
Punjab
05-14-2019 03:01 PM
Baljeet ji eh kisam private hai jo ke university sifarish nahi kardi.dhanwad
Posted by chetpal
Punjab
12-05-2019 01:09 PM
Punjab
05-14-2019 02:28 PM
To get higher yield, complete rhizome sowing in field by April end. It is also raised by transplanting method, for that rhizome transplantation should be completed within first fortnight of June. For transplanting 35-45 days old seedling is used.
Posted by manjesh kumar
Uttar Pradesh
12-05-2019 01:03 PM
Punjab
05-14-2019 06:52 PM
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्.... (Read More)
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है
Posted by nishan singh
Punjab
12-05-2019 01:00 PM
Punjab
05-14-2019 06:53 PM
ਤੁਸੀ ਉਸ ਨੂੰ 400 ਗ੍ਰਾਮ ਜੰਗ ਜੰਗਹਰੜ, 200 ਗ੍ਰਾਮ ਤਿਰਫਲਾ , 400 ਗ੍ਰਾਮ ਸਤਿਆਨਾਸ਼ੀ , ਇਨ੍ਹਾਂ ਨੂੰ ਚੰਗੀ ਤ੍ਰਾਹ ਮਿਲਾ ਕੇ ਇਸਦਾ ਪਾਊਡਰ ਬਣਾ ਲਓ , ਫਿਰ ਤੁਸੀ 2 ਲਿਟਰ ਪਾਣੀ ਗਰਮ ਕਰੋ ਅਤੇ ਉਸ ਵਿੱਚ ਇਹ ਪਾਓ ਫਿਰ ਠੰਡਾ ਕਰਕੇ ਮੱਝ ਨੂੰ ਨਾਲ਼ ਦੀ ਮਦਦ ਨਾਲ ਪਿਲਾਓ , ਇਹ ਚੀਜਾਂ ਤੁਹਾਨੂੰ ਕਿਸੀ ਵੀ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਣਗੀਆਂ , ਇਸ ਨਾਲ ਅਗਲੇ ਦਿਨ ਫਰਕ ਪੈ ਜਾਵੇਗੀ , ਅਤੇ ਉਸਦਾ ਪੇਟ ਸਾ.... (Read More)
ਤੁਸੀ ਉਸ ਨੂੰ 400 ਗ੍ਰਾਮ ਜੰਗ ਜੰਗਹਰੜ, 200 ਗ੍ਰਾਮ ਤਿਰਫਲਾ , 400 ਗ੍ਰਾਮ ਸਤਿਆਨਾਸ਼ੀ , ਇਨ੍ਹਾਂ ਨੂੰ ਚੰਗੀ ਤ੍ਰਾਹ ਮਿਲਾ ਕੇ ਇਸਦਾ ਪਾਊਡਰ ਬਣਾ ਲਓ , ਫਿਰ ਤੁਸੀ 2 ਲਿਟਰ ਪਾਣੀ ਗਰਮ ਕਰੋ ਅਤੇ ਉਸ ਵਿੱਚ ਇਹ ਪਾਓ ਫਿਰ ਠੰਡਾ ਕਰਕੇ ਮੱਝ ਨੂੰ ਨਾਲ਼ ਦੀ ਮਦਦ ਨਾਲ ਪਿਲਾਓ , ਇਹ ਚੀਜਾਂ ਤੁਹਾਨੂੰ ਕਿਸੀ ਵੀ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਣਗੀਆਂ , ਇਸ ਨਾਲ ਅਗਲੇ ਦਿਨ ਫਰਕ ਪੈ ਜਾਵੇਗੀ , ਅਤੇ ਉਸਦਾ ਪੇਟ ਸਾਫ਼ ਹੋ ਜਾਵੇਗਾ ..
Posted by sukh kotbhai
Punjab
12-05-2019 12:58 PM
Punjab
05-13-2019 03:23 PM
ਹਾਜੀ ਇਹ ਰੋਡ ਆਈਲੈਡ ਰੈਡ ਨਸਲ ਹੀ ਹੈ ਜੀ, ਅਸਲੀ ਨਸਲ ਦੇ ਬੱਚੇ ਸਾਡੇ ਕੋਲੋ ਮਿਲ ਜਾਣਗੇ, ਇਸ ਨਸਲ ਦੀ ਗਾਰੰਟੀ ਹੈ
Posted by Gurpreet singh dhillon
Punjab
12-05-2019 12:58 PM
Punjab
05-12-2019 01:13 PM
ਬੈਂਗਣ ਦੀ ਫਸਲ ਵਿੱਚ NPK 13.O.45 @1 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ ਜੋ ਫਲ ਲਈ ਬਹੁਤ ਲਾਹੇਵੰਦ ਹੈ
Posted by Sunny Sarao
Punjab
12-05-2019 12:43 PM
Punjab
05-14-2019 12:15 PM
ਸਨੀ ਜੀ ਇਸਦੇ ਉਪਰ ਕੀੜੇ ਦਾ ਹਮਲਾ ਚੈੱਕ ਕਰੋ ਇਸਦੇ ਲਈ ਤੁਸੀ Imidacloprid @1.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by GURLAL SINGH GILL
Punjab
12-05-2019 12:42 PM
Maharashtra
05-14-2019 12:20 PM
ਵਧੀਆ ਝਾੜ ਲਈ ਫੁੱਲ ਨਿੱਕਲਣ ਦੇ ਸਮੇਂ ਅਤੇ ਦਾਣਿਆਂ ਦੇ ਬਣਨ ਸਮੇਂ ਸਿੰਚਾਈ ਕਰੋ ਕਈ ਵਾਰ ਸਿੰਚਾਈ ਨਾਜ਼ੁਕ ਹਲਾਤ ਪੈਦਾ ਕਰ ਦਿੰਦੀ ਹੈ ਸਾਉਣੀ ਵਿੱਚ ਮੀਂਹ ਅਨੁਸਾਰ 1 ਤੋਂ 3 ਵਾਰ ਸਿੰਚਾਈ ਕੀਤੀ ਜਾ ਸਕਦੀ ਹੈ ਹਾੜੀ ਅਤੇ ਗਰਮੀ ਸਮੇਂ ਲੋੜੀਂਦੇ ਹਲਾਤਾਂ ਵਿੱਚ ਸਿੰਚਾਈ ਕੀਤੀ ਜਾਣੀ ਚਾਹੀਦੀ ਹੈ ਜੇਕਰ ਪਾਣੀ ਦੀ ਕਮੀ ਹੋਵੇ, ਪਾਣੀ ਫੁੱਲ ਬਣਨ ਤੋਂ ਪਹਿਲਾਂ ਅਤੇ ਫੁੱਲ ਬਣਨ ਸਮੇਂ ਲਾਓ
Posted by gurmail
Punjab
12-05-2019 12:41 PM
Punjab
05-13-2019 02:52 PM
ਤੁਸੀ ਇੱਕ ਬੁੱਕ ਸਫੈਦੇ ਦੇ ਪੱਤੇ 1 ਲੀਟਰ ਪਾਣੀ ਵਿੱਚ ਉਬਾਲ ਲਵੋ ਤੇ ਜਦੋ ਉਬਾਲ ਕੇ ਪਾਣੀ ਅੱਧਾ ਰਹਿ ਜਾਵੇ ਤਾਂ ਉਹ ਗਾਂ ਨੂੰ ਪਿਆ ਦਿਓ ਇਸ ਦੇ ਨਾਲ ਤੁਸੀ ਹੋਮੀਓਪੈਥਿਕ ਮੈਡੀਸਨ DIARO-CIN 1 Ml ਸਰਿੰਜ ਨਾਲ ਸਿੱਧੇ ਮੂਹ ਰਾਹੀ ਦਿਓ ਚਾਰਾ ਪਾੳੇੁਣ ਤੋਂ ਇੱਕ ਘੰਟਾ ਪਹਿਲਾ ਇਹ ਦਵਾਈ ਦਿਓ ਤਿੰਨ ਦਿਨ ਲਗਾਤਾਰ ਦਿਨ ਵਿਚ ਚਾਰ ਵਾਰ ਦਿਓ
Posted by Amrit Dehmuwalia
Punjab
12-05-2019 12:40 PM
Punjab
05-14-2019 12:27 PM
ਇਹ ਝੋਨੇ ਦੀਆਂ ਹਲਕੇ ਪਾਣੀਆ ਵਾਲੀਆ ਕਿਸਮਾਂ ਹਨ ਜਿੰਨਾਂ ਨੂੰ ਕਿ ਦਰਮਿਆਨੀਆ ਜ਼ਮੀਨਾਂ ਅਤੇ ਹਲਕੇ ਪਾਣੀਆ ਵਿੱਚ ਉਗਾਇਆ ਜਾ ਸਕਦਾ ਹੈ ਇਸ ਦੀ ਪਨੀਰੀ ਤੁਸੀਂ 15-20 ਮਈ ਤੋਂ ਲਗਾ ਸਕਦੇ ਹੋਂ ਅਤੇ ਇਸਦਾ ਝਾੜ 30-32 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਸ ਕਿਸਮ ਦਾ ਕੱਦ ਜਿਆਦਾ ਹੋਣ ਕਰਕੇ ਪਰਾਲੀ ਜਿਆਦਾ ਬਣਦੀ ਹੈ ਇਹ ਕਿਸਮ 135-145 ਦਿਨਾਂ ਦੇ ਵਿੱਚ ਕੱਟਣਯੋਗ ਹੋ ਜਾਂਦੀ ਹੈ ਇਸਦਾ ਮੰਡੀਕਰਨ ਸਰਕਾਰ ਵਲੋ.... (Read More)
ਇਹ ਝੋਨੇ ਦੀਆਂ ਹਲਕੇ ਪਾਣੀਆ ਵਾਲੀਆ ਕਿਸਮਾਂ ਹਨ ਜਿੰਨਾਂ ਨੂੰ ਕਿ ਦਰਮਿਆਨੀਆ ਜ਼ਮੀਨਾਂ ਅਤੇ ਹਲਕੇ ਪਾਣੀਆ ਵਿੱਚ ਉਗਾਇਆ ਜਾ ਸਕਦਾ ਹੈ ਇਸ ਦੀ ਪਨੀਰੀ ਤੁਸੀਂ 15-20 ਮਈ ਤੋਂ ਲਗਾ ਸਕਦੇ ਹੋਂ ਅਤੇ ਇਸਦਾ ਝਾੜ 30-32 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਸ ਕਿਸਮ ਦਾ ਕੱਦ ਜਿਆਦਾ ਹੋਣ ਕਰਕੇ ਪਰਾਲੀ ਜਿਆਦਾ ਬਣਦੀ ਹੈ ਇਹ ਕਿਸਮ 135-145 ਦਿਨਾਂ ਦੇ ਵਿੱਚ ਕੱਟਣਯੋਗ ਹੋ ਜਾਂਦੀ ਹੈ ਇਸਦਾ ਮੰਡੀਕਰਨ ਸਰਕਾਰ ਵਲੋਂ ਹੀ ਕੀਤਾ ਜਾਏਗਾ ਜਿਸ ਬਾਰੇ ਹਾਲੇ ਕੁਛ ਨਹੀਂ ਕਿਹਾ ਜਾ ਸਕਦਾ ਧੰਨਵਾਦ
Posted by Gurtej Singh
Punjab
12-05-2019 12:36 PM
Punjab
05-12-2019 01:14 PM
ਪੂਸਾ 1401 ਨੂੰ ਪੂਸਾ ਬਾਸਮਤੀ -6 ਨਾਮ ਨਾਲ ਵੀ ਜਾਣਿਆ ਜਾਂਦਾ ਹੈ ਪੂਸਾ 1401 ਦਰਮਿਆਨੀ ਕੱਦ ਦੀ ਕਿਸਮ ਹੈ ਇਹ ਪੱਕਣ ਲਈ ਲਗਭਗ 150 -155 ਦਿਨਾਂ ਦਾ ਸਮਾਂ ਲੈਂਦੀ ਹੈ ਇਸਦਾ ਔਸਤਨ ਝਾੜ ਲਗਭਗ 17-18q/acre ਹੈ ਇਹ ਕਿਸਮ ਚੰਗੀ ਮਿੱਟੀ ਵਾਲੇ ਖੇਤ ਵਿਚ ਲਗਾਓ
Posted by Parjeet Sandhu
Punjab
12-05-2019 12:32 PM
Punjab
05-14-2019 01:14 PM
ਇਕ ਏਕੜ ਵਿਚ 40 X 36 ਕਰਮਾਂ = 1440 ਵਰਗ ਕਰਮ ਹੁੰਦੇ ਹਨ
Posted by Parjeet Sandhu
Punjab
12-05-2019 12:29 PM
Punjab
05-12-2019 01:15 PM
परमजीत जी आप 1 एकड़ की पनीरी 3 मरले जगह में लगा सकते हैं
Posted by gurjant singh
Punjab
12-05-2019 12:26 PM
Punjab
05-12-2019 01:15 PM
1609 PUSA di kism hai. isda jhad 18 qtl prti acre rehnda hai ate ehe 120-122 dina ch tyar ho jandi hai. ehe kism di paneeri tuci 20 May toh laa sakde ho ate 22-25 dina di panneri nu mukh khet vich la sakde ho.
Posted by golu gold
Bihar
12-05-2019 12:12 PM
Punjab
05-14-2019 12:22 PM
Golu ji makki ki growth ke liye aap hoshi@400ml ko 150 liter pani men mila kar prati acre ke hisab se spray karen.dhanywad
Posted by amandeep singh
Punjab
12-05-2019 12:09 PM
Punjab
05-14-2019 01:18 PM
Azotobacter ik bio-fertilizer hai, jo jameen di shakti nu vdaa ke fasal di paidawar vich vaada krda hai. issdi dose 1-1.2 litre nu 1000 kilo jaivik khaad vich mila ke prati acre vich istemaal kr skde ho.
Posted by ਅਰਸ਼ਦੀਪ ਸਿੰਘ ਸੇਖੋਂ
Punjab
12-05-2019 12:07 PM
Punjab
05-13-2019 02:31 PM
ਤੁਸੀ ਪਸ਼ੂਆਂ ਦੇ ਥੱਲੇ ਚੂਨੇ ਦੀ ਕਲੀ ਦਾ ਹਲਕਾ ਹਲਕਾ ਛਿੜਕਾ ਕਰੋ, ਇਸਦੇ ਨਾਲ ਤੁਸੀ msd ਕੰਪਨੀ Ticktac ਦੀ ਦਵਾਈ 2 ਮਿਲੀ ਨੂੰ ਇਕ ਲਿਟਰ ਪਾਣੀ ਵਿਚ ਘੋਲ ਕੇ ਪਸ਼ੂ ਤੇ ਮਾਲਿਸ਼ ਕਰੋ , ਜਾਂ ਤੁਸੀ Virabc ਕੰਪਨੀ ਦੀ Virtaz ਦਵਾਈ 2 ਮਿਲੀ ਨੂੰ 1 ਲਿਟਰ ਪਾਣੀ ਵਿਚ ਮਿਲਾ ਕੇ ਕਰ ਸਕਦੇ ਹੋ, ਇਨ੍ਹਾਂ ਨੂੰ ਤੁਸੀ ਪਸ਼ੂ ਦੇ ਆਸ ਪਾਸ ਵੀ ਕਰੋ, ਉਨ੍ਹਾਂ ਦੇ ਕਮਰੇ ਵਿਚ ਵਿਚ ਸਪਰੇ ਕਰੋ, ਕਿਉਕਿ ਚਿੱਚੜ ਕੰਧਾਂ ਜਾਂ ਫ਼ਰਸ਼ ਦੀਆ ਤਰ.... (Read More)
ਤੁਸੀ ਪਸ਼ੂਆਂ ਦੇ ਥੱਲੇ ਚੂਨੇ ਦੀ ਕਲੀ ਦਾ ਹਲਕਾ ਹਲਕਾ ਛਿੜਕਾ ਕਰੋ, ਇਸਦੇ ਨਾਲ ਤੁਸੀ msd ਕੰਪਨੀ Ticktac ਦੀ ਦਵਾਈ 2 ਮਿਲੀ ਨੂੰ ਇਕ ਲਿਟਰ ਪਾਣੀ ਵਿਚ ਘੋਲ ਕੇ ਪਸ਼ੂ ਤੇ ਮਾਲਿਸ਼ ਕਰੋ , ਜਾਂ ਤੁਸੀ Virabc ਕੰਪਨੀ ਦੀ Virtaz ਦਵਾਈ 2 ਮਿਲੀ ਨੂੰ 1 ਲਿਟਰ ਪਾਣੀ ਵਿਚ ਮਿਲਾ ਕੇ ਕਰ ਸਕਦੇ ਹੋ, ਇਨ੍ਹਾਂ ਨੂੰ ਤੁਸੀ ਪਸ਼ੂ ਦੇ ਆਸ ਪਾਸ ਵੀ ਕਰੋ, ਉਨ੍ਹਾਂ ਦੇ ਕਮਰੇ ਵਿਚ ਵਿਚ ਸਪਰੇ ਕਰੋ, ਕਿਉਕਿ ਚਿੱਚੜ ਕੰਧਾਂ ਜਾਂ ਫ਼ਰਸ਼ ਦੀਆ ਤਰੇੜਾਂ ਵਿਚ ਹੁੰਦੇ ਹੈ ਅਤੇ ਦੁਬਾਰਾ ਦੁਬਾਰਾ ਆਉਂਦੇ ਰਹਿੰਦੇ ਹੈ
Posted by ashish shukla
Madhya Pradesh
12-05-2019 11:57 AM
Rajasthan
05-12-2019 01:32 PM
Ashish shukla to get all the information about Pearl Farming you can contact with me 9711858258. Thankyou.
Posted by Davinder singh
Punjab
12-05-2019 11:49 AM
Punjab
05-14-2019 01:17 PM
ਅਮਨਦੀਪ ਜੀ ਤੁਸੀ ਹਰੇ ਚਾਰੇ ਦੇ ਲਈ ਮੱਕੀ ਦੀ ਬਿਜਾਈ ਕਰ ਸਕਦੇ ਹੋ ਇਸਦੇ ਲਈ ਕਿਸਮਾਂ ਜਿਵੇ J1006 ਜਾ african tall ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by bazad khan
Punjab
12-05-2019 11:44 AM
Punjab
05-14-2019 12:11 PM
bazad khan ji mitti di upjau shakti vdhaun de layi tuc hari khaad di bijai karo jisde vichtuc moongi , gwar di bijai kar sakde ho is to ilava tuc mitti da test krao jisd enal tuhanu eh andaja ho jayega ke mitti vich kehde kehde tat di kami hai jisd ehisab nal tuc mitti vich khaad pa sakde ho.dhanwad
Posted by Harman Sidhu
Chattisgarh
12-05-2019 11:41 AM
Maharashtra
05-14-2019 12:07 PM
ਹਰਮਨ ਜੀ ਤੁਸੀ ਮੂੰਗੀ ਦੀਆਂ ਕਿਸਮਾਂ ਜਿਵੇ SML 668: ਇਹ ਕਿਸਮ ਗਰਮੀ ਦੀ ਰੁੱਤ ਵਿੱਚ ਲਗਾਈ ਜਾਂਦੀ ਹੈ ਇਸ ਦੇ ਬੂਟੇ ਛੋਟੇ ਹੁੰਦੇ ਹਨ ਅਤੇ ਇਹ 60 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀਆ ਫਲੀਆ ਲੰਬੀਆ ਤੇ ਹਰ ਫਲੀ ਵਿੱਚ 10-11 ਦਾਣੇ ਹੁੰਦੇ ਹਨ ਇਹ ਜੂਆਂ ਅਤੇ ਮੂੰਗੀ ਦੇ ਚਿਤਕਬਰੇ ਰੋਗ ਨੂੰ ਸਹਾਰਣ ਵਿੱਚ ਸਮਰੱਥ ਹੈ ਇਸ ਦਾ ਔਸਤਨ ਝਾੜ 4.5 ਕੁਇੰਟਲ ਪ੍ਰਤੀ ਏਕੜ ਹੈ SML 832: ਇਹ ਗਰਮੀ ਰੁੱਤ ਵਿੱਚ ਬੀਜਣ ਵਾ.... (Read More)
ਹਰਮਨ ਜੀ ਤੁਸੀ ਮੂੰਗੀ ਦੀਆਂ ਕਿਸਮਾਂ ਜਿਵੇ SML 668: ਇਹ ਕਿਸਮ ਗਰਮੀ ਦੀ ਰੁੱਤ ਵਿੱਚ ਲਗਾਈ ਜਾਂਦੀ ਹੈ ਇਸ ਦੇ ਬੂਟੇ ਛੋਟੇ ਹੁੰਦੇ ਹਨ ਅਤੇ ਇਹ 60 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀਆ ਫਲੀਆ ਲੰਬੀਆ ਤੇ ਹਰ ਫਲੀ ਵਿੱਚ 10-11 ਦਾਣੇ ਹੁੰਦੇ ਹਨ ਇਹ ਜੂਆਂ ਅਤੇ ਮੂੰਗੀ ਦੇ ਚਿਤਕਬਰੇ ਰੋਗ ਨੂੰ ਸਹਾਰਣ ਵਿੱਚ ਸਮਰੱਥ ਹੈ ਇਸ ਦਾ ਔਸਤਨ ਝਾੜ 4.5 ਕੁਇੰਟਲ ਪ੍ਰਤੀ ਏਕੜ ਹੈ SML 832: ਇਹ ਗਰਮੀ ਰੁੱਤ ਵਿੱਚ ਬੀਜਣ ਵਾਲੀ ਕਿਸਮ ਹੈ ਇਸ ਦਾ ਬੂਟਾ ਦਰਮਿਆਨੇ ਕੱਦ ਦਾ ਹੁੰਦਾ ਹੈ ਇਹ ਕਿਸਮ 60 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਹਰ ਫਲੀ ਵਿੱਚ 10 ਦਾਣੇ ਹੁੰਦੇ ਹਨ ਇਸ ਦੇ ਦਾਣੇ ਦਰਮਿਆਨੇ ਤੇ ਚਮਕੀਲੇ ਹਰੇ ਰੰਗ ਦੇ ਹੁੰਦੇ ਹਨ ਇਸ ਦੀ ਔਸਤਨ ਝਾੜ 4.6 ਕੁਇੰਟਲ ਪ੍ਰਤੀ ਏਕੜ ਹੈ TMB 37: ਇਹ ਕਿਸਮ ਬਸੰਤ ਰੁੱਤ ਜਾਂ ਗਰਮੀ ਦੇ ਮੌਸਮ ਲਈ ਠੀਕ ਹੈ ਇਹ ਕਿਸਮ ਪੰਜਾਬ ਵਿਚ ਕਾਸ਼ਤ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਜਾਰੀ ਕੀਤਾ ਗਈ ਕਿਸਮ ਹੈ ਇਹ ਕਿਸਮ 60 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦੇ ਰੇਟ ਦੀ ਜਾਣਕਾਰੀ ਤੁਹਾਨੂੰ ਮਾਰਕੀਟ ਵਿਚ ਹੀ ਮਿਲੇਗੀ
Posted by Jaswinder Singh
Punjab
12-05-2019 11:32 AM
Punjab
05-16-2019 03:36 PM
Jaswinder singh ji tuci feed ghr vich teyar krke deo tan jyada vadia hai tuci is trike nal feed tyar kr skde ho.
Posted by Arvind kumar
Uttar Pradesh
12-05-2019 11:22 AM
Maharashtra
05-14-2019 12:03 PM
खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें
Posted by ਸਿਮਰਜੀਤ ਸਿਂਘ
Punjab
12-05-2019 11:10 AM
Haryana
05-13-2019 06:44 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਮਹੀਨੇ ਵਿਚ ਲਾਈ ਜਾਂਦੀ ਹੈ ਅਤੇ ਮੁਖ ਖੇਤ ਵਿਚ ਜੁਲਾਈ ਮਹੀਨੇ ਵਿਚ ਲੱਗਦੀ ਹੈ
Posted by Ashish Rana
Punjab
12-05-2019 11:08 AM
Punjab
05-16-2019 04:08 PM
john deere ate swaraj dono hi wdia tractor hnn. dona di power v wdia hai. jhondeere de vich tuhanu swaraj de nalo features vadh ate wdia mil jande hnn..baki company wdia hai koi complaint v nahi hai. ihna de rate di jankari tuhanu agency ja ke hi milegi kyuki kyi vaar koi na koi company de walon rate ghat di scheme lagggi hundi hai.