Posted by ATMA singh
Punjab
11-05-2019 02:38 PM
Avtar singh ji ehh vdia muurah nasal da hai.

Posted by mahesh
Madhya Pradesh
11-05-2019 02:34 PM
Mahesh ji iske uper mashar ka hamla check karen. iski roktham ke liye aap imidaclorpid@1.5ml ko prati litre pani ke hisab se spray karen. iske ilava aap NPK 19:19:19@1 killo ko 150 litre pani men mila kar spray karen.

Posted by Gurchet singh Chahal
Punjab
11-05-2019 02:24 PM
ਤੁਸੀ ਉਸ ਨੂੰ Bolus Fandikind plus 3gm ਦਿਓ ਤੇ ਨਾਲ ਹੀ Liquid Livotas 1 litter ਲਿਆ ਕੇ 30ml ਰੋਜ਼ਾਨਾ ਦਿਓ ਜੀ ਇਸ ਨਾਲ ਫਰਕ ਪੈ ਜਾਵੇਗਾ

Posted by navtej
Punjab
11-05-2019 02:21 PM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by manpreet singh
Punjab
11-05-2019 02:19 PM
manpreet ji tuc mitti da test krao jo ke tuahde najdiki krihi vigyan kendra to ho jayega ate isde nal tuhanu eh idea ho jayega ke tuhade khet di mitti vich kehde kehde tat di kami hai ate tuc osde hisab nal fasl vich khaad pa sakde ho dooja isdi upjau shakti vdhaun de layi hari khaad di bijai karo.dhanwad

Posted by 1095
Punjab
11-05-2019 02:18 PM
आप नर्सरी से इनका पौधा लेकर ही बिजाई करें और बिजाई से पहले मिट्टी की अच्छी तरह जोताई करें और मिट्टी को भुरभुरा बनाएं, धन्यवाद
Posted by Pargat Singh Dhillon
Punjab
11-05-2019 02:13 PM
Pargat singh ji dogar pusa, pusa 44, peeli pusa eh sare ik hi tra diyan kisman han. Eh pakkan de layi 150-155 din da sma laindiyan han.dhanwad

Posted by yadwinder
Punjab
11-05-2019 02:13 PM
Sava 127 hybrid kisam hai te isda jhaad 30-32 quintal prati acre hunda hai. Eh 85-90 dina vich pakk ke tyar ho jandi hai.
Posted by Manish kumar
Bihar
11-05-2019 01:59 PM
Manish ji kripya aap btaye ke aam men konsa keet hai taki aapko uske bare men poori jankari di ja sake.dhanywad

Posted by Kulwinder Singh
Punjab
11-05-2019 01:53 PM
ਕੁਲਵਿੰਦਰ ਜੀ ਇਹ ਫੰਗਸ ਦੇ ਕਾਰਨ ਹੋ ਰਿਹਾ ਹੈ ਇਸਦੀ ਰੋਕਥਾਮ ਦੇ ਲਈ ਤੁਸੀ carbendazim @3Gram ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ

Posted by Harpreet singh
Punjab
11-05-2019 01:53 PM
Harpreet ji is mahine vich kinnow de boote nu copper oxychloride@3gm nu prati litre pani de hisab nal spray karo.dhanwad

Posted by Kulwinder Singh
Punjab
11-05-2019 01:50 PM
kulwinder ji isde uper tuc imidacloprid@1.5ml nu prati litre pani de hisab nal spray karo.dhanwad
Posted by ਹਰਪ੍ਰੀਤ ਸਿੰਘ
Punjab
11-05-2019 01:48 PM
Harpreet ji kirpa karke isdi photo bhejo tajo tuhanu is bare poori janakri diti ja sake.dhanwad
Posted by Radhey Verma
Haryana
11-05-2019 01:30 PM
आप उसके लिए Taktic दवा का प्रयोग करें यह आप 2 मि.ली. प्रति एक लीटर पानी के साथ मिलाकर उसकी मालिश करें इससे चिचड़ मर जाएगी इसका कुछ ज्यादा खर्चा नहीं होता है यह MSD कंपनी का प्रोडक्ट है बाकि आप पशुओं के आस पास साफ सफाई का पूरा ध्यान रखें और रोजाना 50 ग्राम तारामीरा देते रहें

Posted by sikandar singh
Punjab
11-05-2019 01:25 PM
Sikander singh g tuc makki vich ehna chemicals and fertilizers nu mila ke spray nhi kr skde ho g..Tuc cholro cyper da ikale da spray kro.Chelated zinc and NPK 19.19.19 nu mix krke spray kr skde ho g..

Posted by Surinder Singh
Himachal Pradesh
11-05-2019 01:21 PM
Surinder ji wheat ka MSP 1840 rupaye chal reha hai.dhanwad

Posted by Manpreet Singh
Punjab
11-05-2019 01:20 PM
ਤੁਸੀ ਉਸ ਨੂੰ Metricef-iu 2 ਦਿਨ ਦਵਾਈ ਭਰਵਾਂ ਦਿਓ, ਇਹ ਦਵਾਈ ਭਰਵਾਣ ਤੋਂ ਬਾਅਦ ਮੱਝ ਨੂੰ Agrimin super powder ਦੇਣਾ ਸ਼ੁਰੂ ਕਰ ਦਿਓ ਇਸਨੂੰ 100 ਗ੍ਰਾਮ ਰੋਜਾਨਾ ਦਿਓ ਅਤੇ ਲਗਭਗ 2 ਕਿਲੋ ਤਕ ਦੇ ਦਿਓ, ਇਸਦੇ ਨਾਲ ਤੁਸੀ Concimax ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 14 ਦਿਨ ਤਕ ਦਿੰਦੇ ਰਹੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ ਜਾਵੇ.... (Read More)
ਤੁਸੀ ਉਸ ਨੂੰ Metricef-iu 2 ਦਿਨ ਦਵਾਈ ਭਰਵਾਂ ਦਿਓ, ਇਹ ਦਵਾਈ ਭਰਵਾਣ ਤੋਂ ਬਾਅਦ ਮੱਝ ਨੂੰ Agrimin super powder ਦੇਣਾ ਸ਼ੁਰੂ ਕਰ ਦਿਓ ਇਸਨੂੰ 100 ਗ੍ਰਾਮ ਰੋਜਾਨਾ ਦਿਓ ਅਤੇ ਲਗਭਗ 2 ਕਿਲੋ ਤਕ ਦੇ ਦਿਓ, ਇਸਦੇ ਨਾਲ ਤੁਸੀ Concimax ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 14 ਦਿਨ ਤਕ ਦਿੰਦੇ ਰਹੋ ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਉਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 14 ਦਿਨ ਹੋਰ ਦਿੰਦੇ ਰਹੋ, ਇਸ ਤ੍ਰਾਹ ਉਹ ਗੱਭਣ ਰਹਿ ਜਾਵੇਗੀ ..

Posted by Param Brar Param
Punjab
11-05-2019 01:15 PM
ਰੇਤਲੀ ਜਮੀਨ ਵਿੱਚ ਨਰਮੇ ਦੀ ਕਿਸਮ RCH 776 and SP 7172 ਦੀ ਬਿਜਾਈ ਕਰ ਸਕਦੇ ਹੋ ਜੀ

Posted by Param Brar Param
Punjab
11-05-2019 01:11 PM
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER da 7172, 7272 ਕਿਸਮਾਂ ਲਗਾ ਸਕਦੇ ਹੋ

Posted by ਮਨਪ੍ਰੀਤ ਸਿੰਘ
Punjab
11-05-2019 12:59 PM
HKR 47: ਇਹ ਦਰਮਿਆਨੇ ਕੱਦ ਦੀ ਕਿਸਮ ਹੈ ਇਸ ਦਾ ਝਾੜ (ਪੈਦਾਵਾਰ) ਬਹੁਤ ਵਧੀਆ ਹੁੰਦਾ ਹੈ ਇਸ ਦਾਣੇ ਲੰਮੇ, ਪਤਲੇ ਅਤੇ ਸੁਨਹਿਰੀ ਰੰਗ ਦੇ ਹੁੰਦੇ ਹਨ ਇਸ ਕਿਸਮ ਉਤੇ ਊਲੀ ਦੀ ਬਿਮਾਰੀ ਦਾ ਕੋਈ ਅਸਰ ਨਹੀਂ ਹੁੰਦਾ ਇਹ 135 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ ਇਸ ਨੂੰ ਜ਼ਮੀਨ ਵਿਚਲੀ ਸਲਾਬ (ਗਿੱਲਾਪਣ) ਪ੍ਰਭਾਵਤ ਕਰਦੀ ਹੈ PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ .... (Read More)
HKR 47: ਇਹ ਦਰਮਿਆਨੇ ਕੱਦ ਦੀ ਕਿਸਮ ਹੈ ਇਸ ਦਾ ਝਾੜ (ਪੈਦਾਵਾਰ) ਬਹੁਤ ਵਧੀਆ ਹੁੰਦਾ ਹੈ ਇਸ ਦਾਣੇ ਲੰਮੇ, ਪਤਲੇ ਅਤੇ ਸੁਨਹਿਰੀ ਰੰਗ ਦੇ ਹੁੰਦੇ ਹਨ ਇਸ ਕਿਸਮ ਉਤੇ ਊਲੀ ਦੀ ਬਿਮਾਰੀ ਦਾ ਕੋਈ ਅਸਰ ਨਹੀਂ ਹੁੰਦਾ ਇਹ 135 ਦਿਨਾਂ ਵਿਚ ਪੱਕ ਦੇ ਤਿਆਰ ਹੋ ਜਾਂਦੀ ਹੈ ਇਸ ਨੂੰ ਜ਼ਮੀਨ ਵਿਚਲੀ ਸਲਾਬ (ਗਿੱਲਾਪਣ) ਪ੍ਰਭਾਵਤ ਕਰਦੀ ਹੈ PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ

Posted by amandeep singh
Punjab
11-05-2019 12:45 PM
ਜਿਸ ਥਾਂ ਤੇ ਵਿਰਲਾ ਹੈ,ਹੋਰ ਗੰਨਾ ਦੱਬ ਦਿਉ.,ਥੋੜੀ ਥੋੜੀ ਡੀ. ਏ. ਪੀ ਪਾ ਕੇ ਜੀ

Posted by bhagawat dhum
Maharashtra
11-05-2019 12:45 PM
Bhagawat dhum जी मोती की खेती के बारे में पूरी जानकारी के लिए आप अचल सिंह 9711858258 से संपर्क करे
Posted by gurdip
Punjab
11-05-2019 12:44 PM
ਗੁਰਦੀਪ ਜੀ ਇਸਦੀ ਬਿਜਾਈ ਵੱਟਾਂ ਤੇ ਕੀਤੀ ਜਾਂਦੀ ਹੈ ਵੱਟ ਤੋਂ ਵੱਟ ਦਾ ਫ਼ਾਸਲਾ 30cm ਅਤੇ ਬੂਟੇ ਤੋਂ ਬੂਟੇ ਦਾ ਫ਼ਾਸਲਾ 25cm ਹੋਣਾ ਚਾਹੀਦਾ ਹੈ ਧੰਨਵਾਦ
Posted by GURLAL SINGH GILL
Punjab
11-05-2019 12:35 PM
ਵਧੀਆ ਝਾੜ ਲਈ ਫੁੱਲ ਨਿੱਕਲਣ ਦੇ ਸਮੇਂ ਅਤੇ ਦਾਣਿਆਂ ਦੇ ਬਣਨ ਸਮੇਂ ਸਿੰਚਾਈ ਕਰੋ ਕਈ ਵਾਰ ਸਿੰਚਾਈ ਨਾਜ਼ੁਕ ਹਲਾਤ ਪੈਦਾ ਕਰ ਦਿੰਦੀ ਹੈ ਸਾਉਣੀ ਵਿੱਚ ਮੀਂਹ ਅਨੁਸਾਰ 1 ਤੋਂ 3 ਵਾਰ ਸਿੰਚਾਈ ਕੀਤੀ ਜਾ ਸਕਦੀ ਹੈ ਹਾੜੀ ਅਤੇ ਗਰਮੀ ਸਮੇਂ ਲੋੜੀਂਦੇ ਹਲਾਤਾਂ ਵਿੱਚ ਸਿੰਚਾਈ ਕੀਤੀ ਜਾਣੀ ਚਾਹੀਦੀ ਹੈ ਜੇਕਰ ਪਾਣੀ ਦੀ ਕਮੀ ਹੋਵੇ, ਪਾਣੀ ਫੁੱਲ ਬਣਨ ਤੋਂ ਪਹਿਲਾਂ ਅਤੇ ਫੁੱਲ ਬਣਨ ਸਮੇਂ ਲਾਓ ਤੁਸੀ ਇਸਨ.... (Read More)
ਵਧੀਆ ਝਾੜ ਲਈ ਫੁੱਲ ਨਿੱਕਲਣ ਦੇ ਸਮੇਂ ਅਤੇ ਦਾਣਿਆਂ ਦੇ ਬਣਨ ਸਮੇਂ ਸਿੰਚਾਈ ਕਰੋ ਕਈ ਵਾਰ ਸਿੰਚਾਈ ਨਾਜ਼ੁਕ ਹਲਾਤ ਪੈਦਾ ਕਰ ਦਿੰਦੀ ਹੈ ਸਾਉਣੀ ਵਿੱਚ ਮੀਂਹ ਅਨੁਸਾਰ 1 ਤੋਂ 3 ਵਾਰ ਸਿੰਚਾਈ ਕੀਤੀ ਜਾ ਸਕਦੀ ਹੈ ਹਾੜੀ ਅਤੇ ਗਰਮੀ ਸਮੇਂ ਲੋੜੀਂਦੇ ਹਲਾਤਾਂ ਵਿੱਚ ਸਿੰਚਾਈ ਕੀਤੀ ਜਾਣੀ ਚਾਹੀਦੀ ਹੈ ਜੇਕਰ ਪਾਣੀ ਦੀ ਕਮੀ ਹੋਵੇ, ਪਾਣੀ ਫੁੱਲ ਬਣਨ ਤੋਂ ਪਹਿਲਾਂ ਅਤੇ ਫੁੱਲ ਬਣਨ ਸਮੇਂ ਲਾਓ ਤੁਸੀ ਇਸਨੂੰ tubewell ਦਾ ਪਾਣੀ ਲਾ ਸਕਦੇ ਹੋ
Posted by RAHUL SINGH
Uttar Pradesh
11-05-2019 12:30 PM
राहुल जी यह किसम पर निर्भर करता है कृपया इसकी किसम का नाम बताये ताकि आपको इसके बारे में पूरी जानकारी दी जा सके धन्यवाद
Posted by RAHUL SINGH
Uttar Pradesh
11-05-2019 12:26 PM
राहुल जी यह किसम पर निर्भर करता है कृपया इसकी किसम का नाम बताये ताकि आपको इसके बारे में पूरी जानकारी दी जा सके धन्यवाद
Posted by sandeep singh
Punjab
11-05-2019 12:24 PM
Sandeep ji chandan de boote punjab vich ho jande han isde boote lain layi tusi surinder Nagra 9814305864 ji nal samparak kar sakde ho.
Posted by RAHUL SINGH
Uttar Pradesh
11-05-2019 12:23 PM
Rahul ji kripa aap apna swal vistar se pushen ki aap kiske vare mai jankari lena chahte hai tan jo apko sahi jankari di ja skee.
Posted by Aman Sekhon
Punjab
11-05-2019 12:20 PM
PR 124 variety bhut vdia variety hai.esda yield 27.5 quiental per acre hai and eh kisam 147 dina vich pakk ke tyar ho jndi hai g...
Posted by sumit Kumar
Bihar
11-05-2019 12:12 PM
जी आप इसका प्रयोग गाभिन पशुओं के लिए भी कर सकते है इसकी 1—1 गोली सुबह शाम दे सकते है
Posted by sandeep singh
Punjab
11-05-2019 12:07 PM
Sandeep Singh ji is bare visthar vich jankari lai tusi mere nal 9814221784 samparak kar sakde ho. Thankyou.
Posted by swaran singh
Punjab
11-05-2019 12:01 PM
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸ.... (Read More)
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ

Posted by अनूप जांगड़ा
Haryana
11-05-2019 12:01 PM
आपके द्वारा पूछे गए सवालों के जवाब दिए जा चुके है, आप अपने सवालों के जवाब देखने के लिए एप में मेरे सवाल पर क्लिक करें या फिर मेरी प्रोफाइल के नीचे अपने सवाल-जवाब देख सकते है, यदि आपको जवाब सम्बन्धी किसी भी तरह की कोई समस्या आ रही है तो आप हमारे हेल्पलाइन नंबर 97799-77641 पर कॉल कर सकते है
Posted by BANE SINGG MEENA
Rajasthan
11-05-2019 11:58 AM
K 851 : यह किस्म 1984 में जारी की गई है यह 60-80 दिनों में पक जाती है इसकी औसतन पैदावर 3-4 क्विंटल प्रति एकड़ होती है
RMG 62 : यह किस्म 1991 में जारी की गई है यह 65-70 दिनों में पक जाती है इसकी औसतन पैदावर 3-4 क्विंटल प्रति एकड़ होती है इसका पौधा मध्यम कद का होता है जो कि सीधा खड़ा होता है इसके दाने हरे रंग के चमकदार होते हैं जो कि आकार में.... (Read More)
K 851 : यह किस्म 1984 में जारी की गई है यह 60-80 दिनों में पक जाती है इसकी औसतन पैदावर 3-4 क्विंटल प्रति एकड़ होती है
RMG 62 : यह किस्म 1991 में जारी की गई है यह 65-70 दिनों में पक जाती है इसकी औसतन पैदावर 3-4 क्विंटल प्रति एकड़ होती है इसका पौधा मध्यम कद का होता है जो कि सीधा खड़ा होता है इसके दाने हरे रंग के चमकदार होते हैं जो कि आकार में मध्यम होते हैं यह किस्म पत्तों के धब्बा रोग की प्रतिरोधक होती है
RML 267: यह किस्म 1987 में जारी की गई है यह किस्म मध्यम कद की होती है जो कि 80-90 दिनों में पक जाती है इसकी औसतन पैदावर 3-4 क्विंटल प्रति एकड़ होती है इसके दाने मध्यम चमकदार और गहरे हरे रंग के होते हैं यह किस्म पत्तों के धब्बा रोग की कुछ हद तक प्रतिरोधक है
RMG 268 : यह किस्म 1999 में जारी की गई है यह किस्म 65-70 दिनों में पक जाती है इसका पौधा मध्यम कद का और दाने मध्यम चमकदार होते हैं यह किस्म पत्तों के झुलस रोग और धब्बा रोगों की प्रतिरोधक और सूखे को सहनेयोग्य है इसकी औसतन पैदावार 4-5 क्विंटल प्रति एकड़ होती है
SML 668 : यह किस्म 2002 में जारी की गई है यह किस्म 75-85 दिनों में पक जाती है इसकी औसतन पैदावार 2-3 क्विंटल प्रति एकड़ होती है इसके पत्ते चौड़े होते हैं जोकि गहरे हरे रंग के होते हैं फलियां पकने पर गहरे भूरे रंग की हो जाती हैं
GM 4 : यह किस्म 2003 में जारी की गई है इसका पौधा 50-58 सैं.मी. लंबा और सीधा होता है इस किस्म में फूलों का विकास 35-41 दिनों में हो जाता है और यह किस्म 61-68 दिनों में पक जाती है इसके बीज हरे रंग के बड़े आकार के होते हैं
RMG 492 : यह किस्म 2003 में जारी की गई है यह किस्म असंवेदनशील होती है यह किस्म 68-72 दिनों में पक जाती है यह किस्म पत्तों के पीले धब्बों की प्रतिरोधक है इसकी औसतन पैदावार 4-5 क्विंटल प्रति एकड़ होती है और 100 दानों का भार लगभग 4.1 ग्राम होता है

Posted by gurjant singh
Punjab
11-05-2019 11:46 AM
Pusa 1609 ਕਿਸਮ 130-140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 18 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ

Posted by Harkesh singh
Punjab
11-05-2019 11:40 AM
Harkesh ji sabji khare pani nal vadhia nahi hoyegi. Isnu nehri pani lao jisde nal sabjiyan vadhia grow kardiyan han.dhanwad
Posted by Akashdeep Singh
Punjab
11-05-2019 11:34 AM
Es nu Injection Curan-9 3ml muharle kamble di chamdy ch lao te nall Injection Minshote 5ml Intramuscular lwao es nall Liquid Bovimen-GL 150ml 7ml rojana deo ji es nall farak pe jawe ga ji

Posted by firoz ali
Rajasthan
11-05-2019 11:33 AM
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की .... (Read More)
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की तारीख ) # जुलाई - 20,21,22 (प्रशिक्षण की तारीख ) अचल सिंह (फाउंडर ) 9711858258 सवाईमाधोपुर, ग्राम(लहसोड़ा ), राजस्थान

Posted by balwinder singh
Haryana
11-05-2019 11:31 AM
Balwinder ji isdi jad suk rahi hai isde layi tuc carbendazim@3gm nu prati litre pani d ehisab nal spray karo.dhanwad
Posted by bhairaw
Punjab
11-05-2019 11:21 AM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
Pearl & Integrated farming Training
मोती पालन और सहयोगी व्यवसायों से कमाए लाखो .
11 मई सुबह 9 बजे से साम 6 बजे तक
( सीप में मोती बीज ओपरेशन करके डालना .
बीज बनाना ,तालाब. प्रबंधन एवं संपूर्ण जानकारी साथ ही मोती पालन के साथ स्वतः ही होने वाले 15-20 व्यवसायों की जानकारी )
अधिक जानकारी के संपर्क करे
बमोरिया मोती सम्बर्धन केंद्र
सतपुरा टाइगर रिज़र्व ,मड़ई से पहले ,कामती रंगपुर ,सोहागपुर ,जिला होशंगाबाद ,म.प्र.
9584120929
9770085381
https://youtu.be/g4wqW8anr1g

Posted by vipinchoudhary
Uttarakhand
11-05-2019 11:11 AM
आप इसकी बच्चेदानी में Lixin-iu दवाई 2 दिन लगातार भरवाएं ग्राम तथा गाय को Bovimin-B 50 पाउडर रोज़ाना देना शुरू करें, इससे आप Agrimin-i गोलियां दे, इसकी रोज़ाना एक गोली दें तथा 21 दिन तक देतें रहे, इससे अंदर से इन्फेक्शन खत्म होता हैं, फिर अगली बार टिका भरवाकर आप Pregstay gold 50 ग्राम पाउडर रोज़ाना दे .

Posted by Md aely mustafa
Bihar
11-05-2019 11:05 AM
इसे मिट्टी की कई किस्मों जैसे चिकनी से रेतली, जलोढ़ मिट्टी और अच्छे जल निकास वाली दोमट मिट्टी में उगाया जाता है यदि इसे रेतली दोमट मिट्टी जो जैविक तत्वों से भरपूर हो, में उगाया जाये तो अच्छे परिणाम देती है इसे हल्की मिट्टी में भी उगाया जा सकता है घटिया जल निकास वाली और अधिक जल जमाव वाली मिट्टी में इसकी खेती क.... (Read More)
इसे मिट्टी की कई किस्मों जैसे चिकनी से रेतली, जलोढ़ मिट्टी और अच्छे जल निकास वाली दोमट मिट्टी में उगाया जाता है यदि इसे रेतली दोमट मिट्टी जो जैविक तत्वों से भरपूर हो, में उगाया जाये तो अच्छे परिणाम देती है इसे हल्की मिट्टी में भी उगाया जा सकता है घटिया जल निकास वाली और अधिक जल जमाव वाली मिट्टी में इसकी खेती करने से परहेज़ करें इस फसल की वृद्धि के लिए पी एच 5.0 - 8.5 होनी चाहिए OD-19 (Sugandhi): यह किस्म AMPRS, Odakkali, KAU, Kerala द्वारा जारी की गई है इस किस्म के पौधे की ऊंचाई 1-1.75 मीटर होती है इसमें 0.3-0.4 % तेल की मात्रा होती है इसके तेल की उपज 40-50 किलो प्रति एकड़ होती है और खट्टेपन की मात्रा 84-86 % होती है इसे जलवायु और मिट्टी की काफी मात्रा में उगाया जा सकता है
Pragathi: इसे CIMAP, Lucknow, U.P. द्वारा जारी किया गया है इस किस्म के पौधे का कद छोटा और पत्ते गहरे हरे रंग के चौड़े होते हैं इसके तेल की उपज 0.63 % और खट्टेपन की मात्रा 85-90 % होता है इसे उप उष्णकटिबंधीय और उष्णकटिबंधीय या उत्तरी मैदानों में उगाया जाता है
Nima: इसे सी आई एम ऐ पी, लखनऊ, उत्तर- प्रदेश द्वारा जारी किया गया है इस किस्म का पौधा लंबा और सिट्रल किस्म का होता है इसके बायोमास की उपज 9-11 मिलियन टन प्रति एकड़ और तेल की उपज 95-105 किलो प्रति एकड़ होती है इसे भारत के मैदानों में उगाया जाता है
Cauvery: सी आई एम ऐ पी, लखनऊ, उत्तर- प्रदेश द्वारा जारी किया गया है इस किस्म के पौधे लम्बे, और तने सफेद रंग के होते है इसे नमी की स्थितियों में या नदी घाटी के निकट स्थित भारतीय मैदानों में उगाया जाता है लैमन घास की रोपाई के लिए उपजाऊ और सिंचित ज़मीन की आवश्यकता होती है बार बार जोताई और हैरो की मदद से जोताई करें खेत की तैयारी के दौरान दीमक के हमले से फसल को बचाने के लिए लिनडेन पाउडर 10 किलोग्राम प्रति एकड़ में मिलायें लैमन घास की रोपाई बैडों पर की जानी चाहिए मार्च-अप्रैल के महीने में नर्सरी बैड तैयार करें फासला नए पौधों की वृद्धि के अनुसार 60.X 60 सैं.मी. रखें और ढाल बनाने के लिए फासला 90X60 सैं.मी. रखें 2-3 सैं.मी. की गहराई में बोयें खेत में रोपाई के लिए दो महीने पुराने पौधों का प्रयोग किए जाते हैं बीज 1.6-2 किलोग्राम प्रति एकड़ में प्रयोग करें फसल को कांगियारी से बचाने के लिए बिजाई से पहले बीजों को सीरेसन 0.2 % या एमीसान 1 ग्राम से प्रति किलो बीजों का उपचार करें रासायनिक उपचार के बाद बिजाई के लिए बीजों का प्रयोग करें लैमन घास के बीजों को आवश्यक लंबाई और 1 -1.5 मीटर की चौड़ाई वाले तैयार बैडों पर बोयें बीजने के बाद बैडों को कट घास सामग्री से ढक दें
फिर इसे मिट्टी की पतली परत के साथ ढक दें नए पौधे रोपाई के लिए 2 महीने में तैयार हो जाते हैं, जब पौधा 12-15 सैं.मी. ऊंचाई पर पहुंच जाता है रोपाई से पहले खेत अच्छी तरह से तैयार होना चाहिए रोपाई 15x19 सैं.मी. के फासले पर की जानी चाहिए नए पौधों को मिट्टी में ज्यादा गहरा ना बोयें इससे बारिश के दिनों में जड़ गलन का खतरा बढ़ जाता है नाइट्रोजन 24 किलो (यूरिया 52 किलो), फासफोरस 20 किलो (एस एस पी 125 किलो), पोटाश्यिम 14 किलो (म्यूरेट ऑफ पोटाश 23 किलो) प्रति एकड़ में डालें अन्य हालातों में नाइट्रोजन 40 किलो प्रति एकड़ में डालें यह एरोमैटिक प्लांट रिसर्च स्टेशन, ओडाकली (केरला) द्वारा जारी की गई है खेत को नदीनों से मुक्त करने के लिए हाथों से गोडाई करें मिट्टी के तापमान को कम करने और नदीनों की रोकथाम के लिए मलचिंग भी एक अच्छा तरीका है जैविक मलच 1200 किलोग्राम प्रति एकड़ में डालें एक वर्ष में 2-3 निराई आवश्य करें जैविक रोकथाम के लिए अल्ट्रा वाइल्ट रेडीएशन या फ्लेम विडिंग का भी प्रयोग किया जा सकता है खेत को नदीनों से मुक्त करने के लिए हाथों से गोडाई करें मिट्टी के तापमान को कम करने और नदीनों की रोकथाम के लिए मलचिंग भी एक अच्छा तरीका है जैविक मलच 1200 किलोग्राम प्रति एकड़ में डालें एक वर्ष में 2-3 निराई आवश्य करें जैविक रोकथाम के लिए अल्ट्रा वाइल्ट रेडीएशन या फ्लेम विडिंग का भी प्रयोग किया जा सकता है गर्मियों के मौसम में फरवरी से जून के महीने तक 5-7 अंतराल पर सिंचाइयां करें जब वर्षा नियमित रूप से नहीं होती तो पहले महीने में 3 दिनों के अंतराल पर सिंचाई दें और फिर 7-10 दिनों के अंतराल पर दें गर्मियों के मौसम के दौरान 4-6 सिंचाइयां देनी आवश्यक होती हैं रोपाई के 4-6 महीने बाद पौधा उपज देना शुरू कर देता है कटाई 60-70 दिनों के अंतराल पर करें कटाई के लिए दराती का प्रयोग करें कटाई मई के शुरू में और जनवरी के आखिर में करें कटाई के लिए दराती की सहायता से ज़मीन की सतह से 10-15 सैं.मी. घास की कटाई करें

Posted by Jagtar singh
Punjab
11-05-2019 11:05 AM
1637 basmati jhone di kisam hai iss da jhaad 17.5 qtl prati acre hai ate ihh kisam 138 dina de vich pakk jandi hai.iss ton ilava 1728 kisam hai ihh IARI walon tyaar kiti gyi kisam hai. ihh v basmati kisam hai. ihh kisam v 135-145 dina de vich paak ke tyaar ho jandi hai.

Posted by gurpreet Singh
Punjab
11-05-2019 10:58 AM
PR 127: ਇਹ ਇੱਕ ਮੱਧਮ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ ਜੋ 137 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੇ ਪੌਦੇ ਦੀ ਔਸਤਨ ਲੰਬਾਈ 104 ਸੈ.ਮੀ ਹੁੰਦੀ ਹੈ ਇਹ ਕਿਸਮ ਕਲਰਾਠੀਆਂ ਜ਼ਮੀਨਾਂ ਅਤੇ ਮਾੜੇ ਪਾਣੀਆਂ ਵਿੱਚ ਨਾ ਉਗਾਓ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Posted by PARAMJEET Singh
Uttar Pradesh
11-05-2019 10:47 AM
Jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है
Chakia 59: यह किस्म कम जल जमाव वाले हालातों में उगाने के लिए उपयुक्त है
Govind: यह किस्म पंतनगर द्वारा विकसित की गई है यह .... (Read More)
Jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है
Chakia 59: यह किस्म कम जल जमाव वाले हालातों में उगाने के लिए उपयुक्त है
Govind: यह किस्म पंतनगर द्वारा विकसित की गई है यह किस्म 105 दिनों में कटाई के लिए तैयार हो जाती है
Indrasan: यह तराई क्षेत्रों की प्रसिद्ध किस्म है
Mahsud: यह किस्म निचले क्षेत्रों में बारानी स्थितियों में उगाने के लिए उपयुक्त है
Majhera 3: यह लंबी किस्म सूखे को सहनेयोग्य है और ऊंचे क्षेत्रों में उगाने के लिए उपयुक्त है
Nagina 22: यह ऊंचे क्षेत्रों में बारानी हालातों में उगाने के लिए उपयुक्त है इसके दाने छोटे और मोटे होते हैं
Narendra-1 and Narendra-2: यह किस्म 105 और 115 दिनों में कटाई के लिए तैयार हो जाती है
Pant Dhan 6: यह किस्म निम्न और मध्यम ऊंचाई वाले पहाड़ी क्षेत्रों में रोपाई के लिए उपयुक्त है
Saket 4: यह अगेते समय की किस्म है और 115 दिनों में कटाई के लिए तैयार हो जाती है यह यू पी की सबसे प्रसिद्ध किस्म है
T9: यह देरी से बोयी जाने वाली सुगंधित किस्म है इसके दाने बेलनाकार होते हैं
VL Dhan 16: यह निम्न और मध्यम क्षेत्रों में रोपाई के लिए उपयुक्त किस्म है
VL 206: यह लंबी किस्म निम्न और मध्यम ऊंचाई वाले क्षेत्रों में उगाने के लिए उपयुक्त है
Usar 1: यह किस्म कानपुर में विकसित की गई यह क्षारीय और लवणीय मिट्टी में खेती करने के लिए उपयुक्त है

Posted by bhagawat dhum
Maharashtra
11-05-2019 10:41 AM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
Pearl & Integrated farming Training
मोती पालन और सहयोगी व्यवसायों से कमाए लाखो .
11 मई सुबह 9 बजे से साम 6 बजे तक
( सीप में मोती बीज ओपरेशन करके डालना .
बीज बनाना ,तालाब. प्रबंधन एवं संपूर्ण जानकारी साथ ही मोती पालन के साथ स्वतः ही होने वाले 15-20 व्यवसायों की जानकारी )
अधिक जानकारी के संपर्क करे
बमोरिया मोती सम्बर्धन केंद्र
सतपुरा टाइगर रिज़र्व ,मड़ई से पहले ,कामती रंगपुर ,सोहागपुर ,जिला होशंगाबाद ,म.प्र.
9584120929
9770085381
https://youtu.be/g4wqW8anr1g
Posted by Davinder singh
Punjab
11-05-2019 10:40 AM
Davinder ji tuc basmati diyan kisman jive Punjab Basmati 3, Punjab Basmati 4,Punjab Basmati 5, Pusa Punjab Basmati 1509, Pusa Basmati 1121, Pusa Basmati 1637 kisam di bijai kr sakde ho. dhanwad

Posted by prabjot singh
Punjab
11-05-2019 10:39 AM
Prabhjot ji ik acre da jhona laun layi 8 killo beej di lod paindi hai.dhanwad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















