Posted by swarn singh
Himachal Pradesh
11-05-2019 10:38 AM
Swarn ji iski jad men keet ka hamla check karen agar maujood hai to aap iski jadon men chlorpyriphos@4ml ko prati litre pani ke hisab se daale.
Posted by Mangat
Punjab
11-05-2019 10:28 AM
tuci feed den nal nal uss nu hara chara vdia deo, garmi tonn bacha ke rkho baki isde nal tuci Anabolite liquid 100ml, Milkout powder 2-2 chamch swere sham, Calcimust gold liquid 100ml rojana dena suru kro..

Posted by Nirvairsingh Nirvair
Punjab
11-05-2019 10:22 AM
PR 121 ka yield 30.5 quiental per acre hai and eh kisam 140 days mein pakk ke tyar ho jati hai g.eski paneeri 13 May tkk beej deo g..

Posted by jaspreet dhaliwal
Punjab
11-05-2019 10:13 AM
ਜਸਪ੍ਰੀਤ ਜੀ ਕਿਰਪਾ ਕਰਕੇ ਇਸਦਾ ਪੂਰਾ ਨਾਮ ਦੱਸੋ ਤਾ ਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by avtar bhullar
Punjab
11-05-2019 09:59 AM
Iss kisam da jhaad 80-90man tak hai iss di ktaayi lagbhag 120-130 dina de vich ho jandi hai. Eh hybrid kisam hai.isnu tuc 1.5 number pani vich la sakde ho.dhanwad
Posted by जैद़ मेहर
Madhya Pradesh
11-05-2019 09:45 AM
आप कटड़े को खुराक अच्छी देनी शुरू करें उसकी हर तीन महीने के बाद डीवॉर्मिंग करवायें उसे हरा चारा अच्छी मात्रा में दें और फीड भी अच्छी मात्रा में डालें इसके साथ साथ Enerboost पाउडर 100 ग्राम रोजाना देना शुरू करें इससे अच्छी ग्रोथ हो जाएगी

Posted by Manpreet Singh
Punjab
11-05-2019 09:41 AM
ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ .... (Read More)
ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ

Posted by UDHAM singh
Haryana
11-05-2019 09:41 AM
Udham ji agar aap mitti KVK se check karvate hai to lagbhag 50 rupaye fees lagti hai,dhanywad
Posted by umatiya samir
Gujarat
11-05-2019 09:39 AM
इसके बच्चेदानी में Utrawin-oz दवाई 3 दिन लगातार भरवाएं, इसके साथ आप Bovimin-B पाउडर 100 ग्राम रोज़ाना दें, इसके साथ आप Calcimust gold liquid 100ml रोजाना देना शुरू करें तथा Concimax bolus रोज़ाना एक गोली दें, तथा 14 दिन तक दें, फिर अगली बार हीट में आने पर इसे टिका भरवा कर यह गोलियां 15 दिन तक देते रहें, फर्क पड़ जाएगा..

Posted by satinder sarwara
Punjab
11-05-2019 09:36 AM
satinde rji 20 killo beej de layi 7.5 marle jgah di lod hundi haiate ik marle layi 9 varg karm di lod hundi hai jekar 7.5 marle di gal kariye ta 67.5 varg karm di lod payegi.dhanwad
Posted by ਨਵਦੀਪ ਸਿੰਘ
Punjab
11-05-2019 09:35 AM
ਨਵਦੀਪ ਜੀ ਕਿਰਪਾ ਕਰਕੇ ਦੱਸੋ ਕੇ ਤੁਸੀ ਕਿਹੜੇ ਬੀਜ ਬਾਰੇ ਜਾਣਕਾਰੀ ਲੈਣੀ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ

Posted by sharan preet
Punjab
11-05-2019 09:35 AM
sharan preet ji boer nasal mehni hon karke ehdi ithe marketing nahi hai. punjab vich bohat ghat farm te hai. baki tusi 9815311687 number te sampark karo. eh harbhajan singh da number hai. ehna kol hai . tusi ehna nu puch sakde ho k ehna ne kitho leyanada c.

Posted by jaspreet dhaliwal
Punjab
11-05-2019 09:35 AM
305 jhone di Hybrid kisam hai jo Seed Works International Pvt. Ltd. , Hyderabad valo tyar kiti kisam hai is da pura name US 305 hai, Eh kisam pakan vich 130-135 din lendi hai ate is di height 110cm hundi hai.

Posted by Vaibhav
Madhya Pradesh
11-05-2019 09:34 AM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश Pearl & Integrated farming Training मोती पालन और सहयोगी व्यवसायों से कमाए लाखो . 11 मई सुबह 9 बजे से साम 6 बजे तक ( सीप में मोती बीज ओपरेशन करके डालना . बीज बनाना ,तालाब. प्रबंधन एवं संपूर्ण जानकारी साथ ही मोती पालन के साथ स्वतः ही होने वाले 15-20 व्यवसायों की जानकारी ) अधिक जानकारी के संपर्क करे बमोरिया मोती सम्बर्धन केंद्र सतपुरा टाइगर रिज़र्व ,मड़ई से पहले ,कामती रंगपुर ,सोहागपुर ,जिला होशंगाबाद ,म.प्र. 9584120929 9770085381 https://youtu.be/g4wqW8anr1g

Posted by karnail singh
Punjab
11-05-2019 09:33 AM
ਪਨੀਰੀ ਲਗਾਉਣ ਦਾ ਢੰਗ
1. ਕੱਦੂ ਕਰਕੇ ਲਗਾਈ ਜਾਣ ਵਾਲੀ ਪਨੀਰੀ : ਆਮ ਤੌਰ ਤੇ ਕਤਾਰ ਵਿੱਚ ਲਗਾਏ ਜਾਣ ਵਾਲੇ ਪੌਦੇ 20x15 ਸੈ:ਮੀ: ਦੂਰੀ ਤੇ ਲਗਾਏ ਜਾਂਦੇ ਹਨ ਅਤੇ ਦੇਰੀ ਨਾਲ ਲਗਾਈ ਜਾਣ ਵਾਲੀ ਪਨੀਰੀ 15x15 ਸੈ:ਮੀ: ਤੇ ਲਗਾਈ ਜਾਂਦੀ ਹੈ ਨਵੇ ਪੌਦਿਆਂ ਦੀ ਡੂੰਘਾਈ 2-3 ਸੈ:ਮੀ: ਹੋਣੀ ਚਾਹੀਦੀ ਹੈ
2.ਬੈੱਡ ਬਣਾ ਕੇ ਲਗਾਈ ਜਾਣ ਵਾਲੀ ਪਨੀਰੀ: ਇਹ ਬੈੱਡ ਭਾਰੀਆਂ ਜ਼ਮੀਨਾਂ ਲਈ ਬਣਾਏ ਜਾਂਦੇ ਹਨ ਪਨੀਰੀ ਲਗਾਉਣ ਤ.... (Read More)
ਪਨੀਰੀ ਲਗਾਉਣ ਦਾ ਢੰਗ
1. ਕੱਦੂ ਕਰਕੇ ਲਗਾਈ ਜਾਣ ਵਾਲੀ ਪਨੀਰੀ : ਆਮ ਤੌਰ ਤੇ ਕਤਾਰ ਵਿੱਚ ਲਗਾਏ ਜਾਣ ਵਾਲੇ ਪੌਦੇ 20x15 ਸੈ:ਮੀ: ਦੂਰੀ ਤੇ ਲਗਾਏ ਜਾਂਦੇ ਹਨ ਅਤੇ ਦੇਰੀ ਨਾਲ ਲਗਾਈ ਜਾਣ ਵਾਲੀ ਪਨੀਰੀ 15x15 ਸੈ:ਮੀ: ਤੇ ਲਗਾਈ ਜਾਂਦੀ ਹੈ ਨਵੇ ਪੌਦਿਆਂ ਦੀ ਡੂੰਘਾਈ 2-3 ਸੈ:ਮੀ: ਹੋਣੀ ਚਾਹੀਦੀ ਹੈ
2.ਬੈੱਡ ਬਣਾ ਕੇ ਲਗਾਈ ਜਾਣ ਵਾਲੀ ਪਨੀਰੀ: ਇਹ ਬੈੱਡ ਭਾਰੀਆਂ ਜ਼ਮੀਨਾਂ ਲਈ ਬਣਾਏ ਜਾਂਦੇ ਹਨ ਪਨੀਰੀ ਲਗਾਉਣ ਤੋਂ ਪਹਿਲਾਂ ਖਾਲੀਆਂ ਵਿੱਚ ਪਾਣੀ ਲਾਉਣਾ ਚਾਹੀਦਾ ਹੈ ਅਤੇ ਫਿਰ ਪਨੀਰੀ ਨੂੰ ਖੇਤ ਵਿੱਚ ਲਗਾਉਣਾ ਚਾਹੀਦਾ ਹੈ ਪੌਦੇ ਤੋਂ ਪੌਦੇ ਦਾ ਫਾਸਲਾ 9 ਸੈ:ਮੀ: ਹੋਣਾ ਚਾਹੀਦਾ ਹੈ
3.ਮਸ਼ੀਨੀ ਢੰਗ ਨਾਲ ਲਗਾਈ ਜਾਣ ਵਾਲੀ ਪਨੀਰੀ: ਮੈਟ ਪਨੀਰੀ ਲਈ ਮਸ਼ੀਨਾ ਦੀ ਵਰਤੋਂ ਕੀਤੀ ਜਾਂਦੀ ਹੈ ਇਹ ਮਸ਼ੀਨ 30x12 ਸੈ:ਮੀ: ਦੇ ਫਾਸਲੇ ਤੇ ਪਨੀਰੀ ਲਗਾਉਦੀ ਹੈ

Posted by ਹਰਨੇਕ ਸਿੰਘ
Punjab
11-05-2019 09:26 AM
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇ.... (Read More)
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇਸਦੇ ਨਾਲ ਨਾਲ ਤੁਸੀ Vitum-H injection 5ml ਲਗਵਾਓ ਅਤੇ 2-2 ਦਿਨਾਂ ਦੇ ਫਰਕ ਨਾਲ 5 ਟੀਕੇ ਲਗਵਾਓ ਬਾਕੀ ਉਸ ਨੂੰ FMC ਪਾਊਡਰ 50gm ਰੋਜਾਨਾ ਦਿਓ ਜੀ ਇਸ ਨਾਲ ਫਰਕ ਪੈ ਜਾਵੇਗਾ

Posted by ANKIT Kumar
Haryana
11-05-2019 09:08 AM
sir mai apne ghar par bagbani krta hu mujhe uske liye jaivik khad banani h kripya meri help kijiye ?
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो
इस स्थान पर ईंटों या पत्थर के टुकड़े और मिट्टी की 2—3 इंच मोटी परत बिछायें
मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए
इसके ऊपर गंडोए (40 गंडोए प्रति व.... (Read More)
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो
इस स्थान पर ईंटों या पत्थर के टुकड़े और मिट्टी की 2—3 इंच मोटी परत बिछायें
मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए
इसके ऊपर गंडोए (40 गंडोए प्रति वर्ग फीट जगह) में मिलायें
इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे
वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे
रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें
वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं इसका मुनाफा कई किसान कमा रहे हैं, इसकी डिमांड आजकल बहुत बढ़ गई है क्योंकि अब किसान जैविक खेती की तरफ बढ़ रहे हैं, धन्यवाद
Posted by Vikram Kumar
Bihar
11-05-2019 09:06 AM
Aap uske than ke jakham per Topicure spray krein, iske sath aap usko Avil injection 10ml, DCR 2.5gm lgwane shuru kren, Inke sath jaldi thikk ho jayega kyuki yeh jakham ko andar se sukha deinge.

Posted by Gurmeet singh
Punjab
11-05-2019 08:57 AM
gurjeet ji jhone di koi Navi kisam nahi aayi hai.

Posted by ओमप्रकाश नैन
Haryana
11-05-2019 08:51 AM
जी आप वेस्ट डीकंपोजर को पता: Hapur Rd, Near CBI Academy, Sector 19, कमला नेहरू नगर, Ghaziabad, उत्तर प्रदेश 201002 फ़ोन: 0120 276 4906 से मंगवा सकते है
Posted by Bikram jeet singh
Punjab
11-05-2019 08:50 AM
Bikram ji jekar tuhade swala da Jwab 24 ghntya Vich nahi milda ta tuc Sade helpline number 9779977641 te sampark Kar sakde ho.

Posted by prabhjot singh
Punjab
11-05-2019 08:49 AM
432 ate 2 lakh 12 jhone di paniri di bijai 15 may to KR sakde ho 1718 kisam di bijai 15 June to KR sakde ho.
Posted by Bikram jeet singh
Punjab
11-05-2019 08:49 AM
ਹਾਂਜੀ ਇਸਦੇ ਲਈ ਤੁਸੀਂ Roundup @1litre ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ

Posted by prabhjot singh
Punjab
11-05-2019 08:47 AM
ਖਾਦਾਂ ਅਤੇ ਸਿੰਚਾਈ ਦੇ ਸਾਧਨਾਂ ਦੇ ਸਹੀ ਉਪਯੋਗ ਅਤੇ ਸਾਫ-ਸੁਥਰੀ ਖੇਤੀ ਨਾਲ ਕੀੜਿਆਂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ ਅਤੇ ਕੀੜਿਆਂ ਦੇ ਕੁਦਰਤੀ ਦੁਸ਼ਮਣਾਂ ਦੀ ਵੀ ਰੱਖਿਆ ਕੀਤੀ ਜਾ ਸਕਦੀ ਹੈ ਪੌਦੇ ਦੇ ਉਚਿੱਤ ਵਿਕਾਸ ਅਤੇ ਜ਼ਿਆਦਾ ਟੀਂਡਿਆਂ ਵਾਲੀਆਂ ਟਾਹਣੀਆਂ ਦੀ ਪ੍ਰਫੁੱਲਤਾ ਲਈ, ਮੁੱਖ ਟਾਹਣੀ ਦੇ ਵੱਧ ਰਹੇ ਹਿੱਸੇ ਨੂੰ ਲਗਭਗ 5 ਫੁੱਟ ਦੀ ਉੱਚਾਈ ਤੋਂ ਕੱਟ ਦਿਓ ਅਖੀ.... (Read More)
ਖਾਦਾਂ ਅਤੇ ਸਿੰਚਾਈ ਦੇ ਸਾਧਨਾਂ ਦੇ ਸਹੀ ਉਪਯੋਗ ਅਤੇ ਸਾਫ-ਸੁਥਰੀ ਖੇਤੀ ਨਾਲ ਕੀੜਿਆਂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ ਅਤੇ ਕੀੜਿਆਂ ਦੇ ਕੁਦਰਤੀ ਦੁਸ਼ਮਣਾਂ ਦੀ ਵੀ ਰੱਖਿਆ ਕੀਤੀ ਜਾ ਸਕਦੀ ਹੈ ਪੌਦੇ ਦੇ ਉਚਿੱਤ ਵਿਕਾਸ ਅਤੇ ਜ਼ਿਆਦਾ ਟੀਂਡਿਆਂ ਵਾਲੀਆਂ ਟਾਹਣੀਆਂ ਦੀ ਪ੍ਰਫੁੱਲਤਾ ਲਈ, ਮੁੱਖ ਟਾਹਣੀ ਦੇ ਵੱਧ ਰਹੇ ਹਿੱਸੇ ਨੂੰ ਲਗਭਗ 5 ਫੁੱਟ ਦੀ ਉੱਚਾਈ ਤੋਂ ਕੱਟ ਦਿਓ ਅਖੀਰਲੀ ਵਾਰ ਹਲ ਵਾਹੁਣ ਵੇਲੇ ਬਰਾਨੀ ਖੇਤਰਾਂ ਵਿੱਚ 5-10 ਟਨ ਰੂੜੀ ਅਤੇ ਸਿੰਚਿਤ ਖੇਤਰਾਂ ਵਿੱਚ 10-20 ਟਨ ਰੂੜੀ (ਦੇਸੀ ਖਾਦ) ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਇਹ ਮਿੱਟੀ ਦੀ ਨਮੀ ਨੂੰ ਬਣਾਈ ਰੱਖਣ ਵਿਚ ਸਹਾਇਕ ਸਿੱਧ ਹੋਵੇਗਾ ਨਰਮੇ ਦੀਆਂ ਵੱਖਰੀਆਂ-ਵੱਖਰੀਆਂ ਕਿਸਮਾਂ ਲਈ ਖਾਦਾਂ ਦੀ ਮਾਤਰਾ, 65 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਹਾਈਬ੍ਰਿਡ ਕਿਸਮਾਂ ਲਈ, 130 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ ਜੇਕਰ 27 ਕਿਲੋ ਡੀ.ਏ.ਪੀ. ਦੀ ਥਾਂ ਤੇ ਸਿੰਗਲ ਸੁਪਰ ਫਾਸਫੇਟ ਦਾ ਉਪਯੋਗ ਕੀਤਾ ਜਾਂਦਾ ਹੈ ਤਾਂ ਯੂਰੀਆ ਦੀ ਮਾਤਰਾ 10 ਕਿਲੋ ਘਟਾ ਦਿਓ
ਅਖੀਰੀਲੀ ਵਾਰ ਹਲ ਵਾਹੁਣ ਵੇਲੇ ਫਾਸਫੋਰਸ ਦੀ ਪੂਰੀ ਮਾਤਰਾ ਖੇਤ ਵਿੱਚ ਪਾਓ ਪੌਦੇ ਦੇ ਬੇਲੋੜੇ ਹਿੱਸੇ ਕੱਟਣ ਸਮੇਂ ਨਾਈਟ੍ਰੋਜਨ ਦੀ ਅੱਧੀ ਮਾਤਰਾ ਅਤੇ ਬਾਕੀ ਬਚੀ ਨਾਈਟ੍ਰੋਜਨ ਪਹਿਲੇ ਫੁੱਲ ਨਿਕਲਣ ਸਮੇਂ ਪਾਓ ਘੱਟ ਉਪਜਾਊ ਮਿੱਟੀ ਲਈ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਸਮੇਂ ਪਾਓ ਨਾਈਟ੍ਰੋਜਨ ਦੀ ਕਮੀ ਨੂੰ ਪੂਰਾ ਕਰਨ ਲਈ 50 ਕਿਲੋ ਯੂਰੀਆ ਵਿਚ 8 ਕਿਲੋ ਸਲਫਰ ਪਾਊਡਰ ਨਾਲ ਮਿਲਾ ਕੇ ਖੜੀ ਫਸਲ ਦੀਆਂ ਕਤਾਰਾਂ ਵਿੱਚ ਪਾਓ
Posted by Manpreet Singh
Punjab
11-05-2019 08:41 AM
Manpreet ji jekar tuhade swal da Jwab 24 ghnteya Vich nahi milda ta tuc Sade helpline 9779977641 te sampark Kar sakde ho.
Posted by Johal Saab
Punjab
11-05-2019 08:31 AM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I

Posted by Tota Singh
Punjab
11-05-2019 08:20 AM
Tota ji tuc mushal jhone diyan kisman jive 1401, 1637, 1728 kisam di bijai kar sakde ho.dhanwad
Posted by Rahul Bisht
Uttarakhand
11-05-2019 08:12 AM
Rahul ji aap iske paudhe ko 4-5 killo vermicompost daale is se paudhe ki growth hona shuru ho jayegi iske Ilava aap copper oxychloride@3gm ko prati litre Pani de hisab nal spray Karo.

Posted by Arvind Kumar
Bihar
11-05-2019 08:09 AM
arvind ji kripya aap Iski photo bheje Taki aapko iske bare men poori jankari di ja sake.dhanywad

Posted by kk
Punjab
11-05-2019 08:07 AM
ik acre di paneeri tyar krn lyi tusi 8kg beej di vrto kr skde ho.

Posted by Balraj Dabi
Madhya Pradesh
11-05-2019 08:05 AM
balraj ji kirpa karke apna swal vistar nal pucho ta Jo tuhanu is bare poori jankari diti ja sake.

Posted by virpal singh
Punjab
11-05-2019 08:05 AM
aap dhan lgane se pehle sirf potash daale iske ilava aapko kuch daalne ki jrurat nahi hai.

Posted by gurpreet
Punjab
11-05-2019 07:58 AM
ise aap paniri ki bijai ke 2-3 din ke andr spray Karen.

Posted by ਹਰਨੇਕ ਸਿੰਘ
Punjab
11-05-2019 07:57 AM
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇ.... (Read More)
ਤੁਸੀ ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇਸਦੇ ਨਾਲ ਨਾਲ ਤੁਸੀ Vitum-H injection 5ml ਲਗਵਾਓ ਅਤੇ 2-2 ਦਿਨਾਂ ਦੇ ਫਰਕ ਨਾਲ 5 ਟੀਕੇ ਲਗਵਾਓ ਬਾਕੀ ਉਸ ਨੂੰ FMC ਪਾਊਡਰ 50gm ਰੋਜਾਨਾ ਦਿਓ ਜੀ ਇਸ ਨਾਲ ਫਰਕ ਪੈ ਜਾਵੇਗਾ
Posted by ਰਸ਼ਪਿੰਦਰ ਭੁੱਲਰ
Punjab
11-05-2019 07:57 AM
ਕਾਲੇ ਝੋਨੇ ਦੀ ਜਾਣਕਾਰੀ ਦੇ ਲਈ ਤੁਸੀ Natish Gupta 9897663885 ਜੀ ਨਾਲ ਸੰਪਰਕ ਕਰ ਸਕਦੇ ਹੋ

Posted by Shadab Khan
Uttar Pradesh
11-05-2019 07:53 AM
shadab ji kripya btaye ke ganne me Kya dikkat aa rahi hai Taki aapko iske bare men poori jankari di ja sake.

Posted by Jaskaran
Punjab
11-05-2019 07:52 AM
ਹਾਂਜੀ ਜਸਕਰਨ ਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਜੇਕਰ ਤੁਹਾਨੂੰ ਰਿਜਲਟ ਵਧਿਆ ਮਿਲਦਾ ਹੈ, ਜੇਕਰ ਕੋਈ ਹੋਰ ਵਰਤਣਾ ਚਾਹੁੰਦੇ ਹੋ ਤਾਂ ਤੁਸੀ ਵਿਚ Taktic 2ml/1liter ਪਾਣੀ ਵਿਚ ਮਿਲਾ ਕੇ ਪਸ਼ੂਆਂ ਦੀ ਮਾਲਿਸ਼ ਕਰ ਸਕਦੇ ਹੋ, ਇਹ MSD ਕੰਪਨੀ ਦੀ ਹੈ .

Posted by Shadab Khan
Uttar Pradesh
11-05-2019 07:51 AM
shadab ji kripya aap apna swal vistar se pooche ke Taki aapko iske bare men poori jankari di ja sake.

Posted by Rajwinder singh Dhillon
Punjab
11-05-2019 07:49 AM
ਰਾਜਵਿੰਦਰ ਜੀ ਤੁਸੀ ਚਕੁੰਦਰ ਦਾ ਪਾਊਡਰ ਬਣਾ ਸਕਦੇ ਹੋ

Posted by Ravinder
Punjab
11-05-2019 07:47 AM
Ohna nu Royal canin di feed pao ji nall Liquid Aptiquik 200ml 10ml rojana deo ji es nall farak pe jawe ga ji.

Posted by SukHa NarWal
Punjab
11-05-2019 07:46 AM
ਫ਼ਸਲ ਬੀਜਣ ਤੋਂ ਪਹਿਲਾਂ ਮਿੱਟੀ ਵਿੱਚਲੇ ਤੱਤਾਂ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ, ਤਾਂ ਕਿ ਖਾਦਾਂ ਦੀ ਸਹੀ ਲੋੜ ਨੂੰ ਸਮਝਿਆਂ ਜਾ ਸਕੇ ਬਿਜਾਈ ਤੋਂ ਪਹਿਲਾਂ 8 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਮਿਲਾਓ ਜਾਂ ਵਰਮੀਕੰਪੋਸਟ+ਰੈਲੀਗੋਲਡ 8-10 ਕਿਲੋ ਪ੍ਰਤੀ ਏਕੜ ਜਾਂ ਜੀਵਾਣੂ ਖਾਦ(PSB) 5-10 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰੋ
ਬਿਜਾਈ ਦੇ ਸਮੇਂ 66 ਕਿਲੋ ਯੂਰੀਆ ਦੀ ਵਰਤੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ ਯ.... (Read More)
ਫ਼ਸਲ ਬੀਜਣ ਤੋਂ ਪਹਿਲਾਂ ਮਿੱਟੀ ਵਿੱਚਲੇ ਤੱਤਾਂ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ, ਤਾਂ ਕਿ ਖਾਦਾਂ ਦੀ ਸਹੀ ਲੋੜ ਨੂੰ ਸਮਝਿਆਂ ਜਾ ਸਕੇ ਬਿਜਾਈ ਤੋਂ ਪਹਿਲਾਂ 8 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਮਿਲਾਓ ਜਾਂ ਵਰਮੀਕੰਪੋਸਟ+ਰੈਲੀਗੋਲਡ 8-10 ਕਿਲੋ ਪ੍ਰਤੀ ਏਕੜ ਜਾਂ ਜੀਵਾਣੂ ਖਾਦ(PSB) 5-10 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰੋ
ਬਿਜਾਈ ਦੇ ਸਮੇਂ 66 ਕਿਲੋ ਯੂਰੀਆ ਦੀ ਵਰਤੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੋ ਯੂਰੀਆ ਦਾ ਦੂਜਾ ਹਿੱਸਾ 66 ਕਿਲੋ ਪ੍ਰਤੀ ਏਕੜ ਦੂਜੇ ਪਾਣੀ ਤੋਂ ਬਾਅਦ ਪਾਓ ਅਤੇ ਯੂਰੀਆ ਦਾ ਤੀਸਰਾ ਹਿੱਸਾ 66 ਕਿਲੋ ਪ੍ਰਤੀ ਏਕੜ ਚੌਥੇ ਪਾਣੀ ਤੋਂ ਬਾਅਦ ਪਾਓ
ਸਰਦੀਆਂ ਦੇ ਮੌਸਮ ਵਿੱਚ ਤਾਪਮਾਨ ਘੱਟ ਹੋਣ ਕਾਰਨ ਫਸਲ ਤੱਤ ਜਿਆਦਾ ਲੈਂਦੀ ਹੈ, ਜਿਸ ਕਾਰਨ ਪੌਦਾ ਪੀਲਾ ਪੈ ਜਾਂਦਾ ਹੈ ਇਸ ਦੀ ਰੋਕਥਾਮ ਲਈ N:P:K 19:19:19 ਦੀ ਸਪਰੇਅ 250 ਗ੍ਰਾਮ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਲਈ ਵਰਤੋ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਕਮੀ ਹੈ, ਉੱਥੇ ਯੂਰੀਆ+ਪੋਟਾਸ਼ ਦੀ ਵਰਤੋਂ 2.5 ਕਿਲੋ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਕਰੋ

Posted by Jaskaran
Punjab
11-05-2019 07:37 AM
ਪਸ਼ੂਆਂ ਦੇ ਰਹਿਣ ਵਾਲੀ ਜਗਾਂ ਦੀ ਸਫਾਈ ਜਰੂਰ ਰੱਖੋ ਇਸ ਤੋਂ ਇਲਾਵਾ msd ਕੰਪਨੀ ਦੀ Taktic ਦਵਾਈ ਆਉਦੀ ਹੈ ਉਹ ਵਰਤ ਸਕਦੇ ਹੋਂ, ਇਸ ਨੂੰ 2 ਮਿਲੀ ਇਕ ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੀ ਮਾਲਿਸ਼ ਕਰ ਸਕਦੇ ਹੋ.ਇਸ ਨਾਲ ਫਰਕ ਪੈ ਜਾਵੇਗਾ

Posted by Arsh deep singh
Punjab
11-05-2019 07:35 AM
hnji ajehi koe gal nahi ai ji. baki tusi eudio suno.

Posted by Jaskaran
Punjab
11-05-2019 07:34 AM
ਪਸ਼ੂਆਂ ਦੇ ਰਹਿਣ ਵਾਲੀ ਜਗਾਂ ਦੀ ਸਫਾਈ ਜਰੂਰ ਰੱਖੋ ਇਸ ਤੋਂ ਇਲਾਵਾ msd ਕੰਪਨੀ ਦੀ Taktic ਦਵਾਈ ਆਉਦੀ ਹੈ ਉਹ ਵਰਤ ਸਕਦੇ ਹੋਂ, ਇਸ ਨੂੰ 2 ਮਿਲੀ ਇਕ ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੀ ਮਾਲਿਸ਼ ਕਰ ਸਕਦੇ ਹੋ.ਇਸ ਨਾਲ ਫਰਕ ਪੈ ਜਾਵੇਗਾ

Posted by amandeep singh
Punjab
11-05-2019 07:09 AM
Coragen vich chlorantratriniliprole naam da salt hunda hai jo fasal vich soondi nu marn lyi use hunda hai..

Posted by jaspal singh kaler
Punjab
11-05-2019 06:51 AM
Jaspal kaler ji har boote di umar hundi hai usnu fal lagn di aam taur te ehna booteya nu 4-5 saal tak fal lagda hai ate is boote di pcgan isnu fal lagn to bad hi hoyegi.dhanwad
Posted by BHAGAWAN jyani Sidh
Rajasthan
11-05-2019 05:52 AM
bhagwan ji kripya Iski photo bheje Taki aapko iske bare men poori jankari di ja sake.

Posted by shailendra Yadav
Uttar Pradesh
11-05-2019 05:43 AM
(मिट्टी की जांच के मुताबिक ही खाद डालें) सुपर फासफेट 75-150 किलो, यूरिया 75-110 किलो और पोटाश 15-20 किलो (यदि मिट्टी में कमी दिखे) प्रति एकड़ डालें एस. एस. पी और एम. ओ. पी की पूरी मात्रा और यूरिया का तीसरा हिस्सा बिजाई के समय डालें बाकी बची नाइट्रोजन पौधों के घुटनों तक होने और गुच्छे बनने से पहले डालें

Posted by ਰਸ਼ਵਿਦਰ ਸਿੰਘ
Punjab
11-05-2019 05:27 AM
ਖਰਗੋਸ਼ ਪਾਲਣ ਆਪਣੇ ਪੱਧਰ ਤੇ ਹੀ ਕਰਨਾ ਪਵੇਗਾ ਜੀ ਇਸ ਲਈ ਸਬਸਿਡੀ ਦੀ ਕੋਈ ਸਹੂਲਤ ਨਹੀ ਹੈ ਜੀ ਬਾਕੀ ਜੇਕਰ ਤੁਸੀ ਛੋਟੇ ਲੈਵਲ ਤੇ ਸ਼ੁਰੂ ਕਰਨਾ ਚਾਉਂਦੇ ਹੋ ਤਾਂ ਤੁਸੀ 10 ਖਰਗੋਸ਼ (7 ਮਾਦਾ ਤੇ 3 ਨਰ) ਨਾਲ ਸ਼ੁਰੂ ਕਰ ਸਕਦੇ ਹੋ, ਜਿਸ ਨੂੰ ਖਰਗੋਸ਼ ਪਾਲਣ ਵਿੱਚ ਇਕ ਯੂਨਿਟ ਬੋਲਦੇ ਹਨ ,ਪਰ ਇਸਨੂੰ ਪਾਲਣ ਲਈ ਵੀ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਇਕ ਯੂਨਿਟ ਲਈ ਤੁਹਾਨੂੰ 30×35 ਦਾ ਸ਼ੈਡ ਬ.... (Read More)
ਖਰਗੋਸ਼ ਪਾਲਣ ਆਪਣੇ ਪੱਧਰ ਤੇ ਹੀ ਕਰਨਾ ਪਵੇਗਾ ਜੀ ਇਸ ਲਈ ਸਬਸਿਡੀ ਦੀ ਕੋਈ ਸਹੂਲਤ ਨਹੀ ਹੈ ਜੀ ਬਾਕੀ ਜੇਕਰ ਤੁਸੀ ਛੋਟੇ ਲੈਵਲ ਤੇ ਸ਼ੁਰੂ ਕਰਨਾ ਚਾਉਂਦੇ ਹੋ ਤਾਂ ਤੁਸੀ 10 ਖਰਗੋਸ਼ (7 ਮਾਦਾ ਤੇ 3 ਨਰ) ਨਾਲ ਸ਼ੁਰੂ ਕਰ ਸਕਦੇ ਹੋ, ਜਿਸ ਨੂੰ ਖਰਗੋਸ਼ ਪਾਲਣ ਵਿੱਚ ਇਕ ਯੂਨਿਟ ਬੋਲਦੇ ਹਨ ,ਪਰ ਇਸਨੂੰ ਪਾਲਣ ਲਈ ਵੀ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਇਕ ਯੂਨਿਟ ਲਈ ਤੁਹਾਨੂੰ 30×35 ਦਾ ਸ਼ੈਡ ਬਨਾਣਾ ਪਵੇਗਾ ਬਾਕੀ ਜੇਕਰ ਇਹਨਾਂ ਦੀ ਖੁਰਾਕ ਦੀ ਗੱਲ ਕਰੀਏ ਤਾਂ ਇਹਨਾਂ ਨੂੰ ਇਕ ਟਾਈਮ ਫੀਡ ਇਕ ਟਾਈਮ ਪੱਠੇ ਖਵਾਉਂਣੇ ਹੁੰਦੇ ਹਨ ਇਹ ਲਗਭਗ ਤਿੰਨ ਮਹੀਨਿਆਂ ਵਿੱਚ ਵੇਚਣ ਲਈ ਤਿਆਰ ਹੋ ਜਾਂਦੇ ਹਨ ਇਸਦੀ ਸ਼ੁਰੂਆਤ ਲਈ ਸਾਡੀ ਪੈਰਾਡਾਈਜ ਕੰਪਨੀ ਨਾਲ ਸੰਪਰਕ ਕਰ ਸਕਦੇ ਹੋ ਸਾਡਾ ਸੰਪਰਕ ਨੰਬਰ 9466419455 ਹੈ ਅਸੀ ਤੁਹਾਡੇ ਨਾਲ ਖਰਗੋਸ਼ ਖਰੀਦਣ ਦਾ ਵੀ ਕੌਟਰੈਕਟ ਕਰਾਂਗੇ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













