Posted by Gurdeep Saharan
Haryana
10-05-2019 06:43 PM
गुरदीप सहारन जी फोटो को देख कर यह चेरी टमाटर की किसम लग रही है धन्यवाद
Posted by ਅਕਬਰ ਖਾਨ
Punjab
10-05-2019 06:30 PM
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕ.... (Read More)
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ...
Posted by ਅਕਬਰ ਖਾਨ
Punjab
10-05-2019 06:28 PM
ਪਸ਼ੂਆਂ ਲਈ ਘਰ ਵਿਚ ਬਣਾਈ ਫੀਡ ਵਧਿਆ ਹੁੰਦੀ ਹੈ, ਜੇਕਰ ਤੁਸੀ ਬਾਜ਼ਾਰ ਦੀ ਵਰਤਣੀ ਹੈ ਤਾਂ ਓਹੀ ਫੀਡ ਵਰਤੋਂ ਜੋ ਤੁਹਾਡੇ ਪਸ਼ੂ ਆਸਾਨੀ ਨਾਲ ਖਾਂਦੇ ਹੈ ਕਿਉਕਿ ਇਕ ਦਮ ਫੀਡ ਬਦਲਣ ਨਾਲ ਪਸ਼ੂਆਂ ਦਾ ਦੁੱਧ ਘਟਣ ਲਗ ਜਾਂਦਾ ਹੈ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂ.... (Read More)
ਪਸ਼ੂਆਂ ਲਈ ਘਰ ਵਿਚ ਬਣਾਈ ਫੀਡ ਵਧਿਆ ਹੁੰਦੀ ਹੈ, ਜੇਕਰ ਤੁਸੀ ਬਾਜ਼ਾਰ ਦੀ ਵਰਤਣੀ ਹੈ ਤਾਂ ਓਹੀ ਫੀਡ ਵਰਤੋਂ ਜੋ ਤੁਹਾਡੇ ਪਸ਼ੂ ਆਸਾਨੀ ਨਾਲ ਖਾਂਦੇ ਹੈ ਕਿਉਕਿ ਇਕ ਦਮ ਫੀਡ ਬਦਲਣ ਨਾਲ ਪਸ਼ੂਆਂ ਦਾ ਦੁੱਧ ਘਟਣ ਲਗ ਜਾਂਦਾ ਹੈ, ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ), ਮਸੁਰ ਚੂਰੀ, ਅਰਹਰ, (ਇਨਾਂ ਵਿੱਚੋ ਇੱਕ ), DOC 25 ਕਿਲੋ ( ਚੌਲਾਂ ਦਾ ਚੂਰਾ ), ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ), ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ), ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ .
Posted by ਗੁਰਮਿੰਦਰ
Punjab
10-05-2019 06:22 PM
ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ ਇਸ ਨਾਲ ਮੁਰਗੀ ਅੰਡੇ ਦੇਣਾ ਸ਼ੁਰੂ ਕਰ ਦੇਣਗੀਆਂ ਇਹ 100 ਮੁਰਗੀਆਂ ਨੂੰ 3 gm egg formula ਹਰ ਰੋਜ਼ ਇੱਕ ਵਾਰ 7 days ਲਈ ਦੇ ਸਕਦੇ ਹਾਂ ਇਸਨੂੰ ਫੀਡ ਵਿੱਚ ਪਾਉਣਾ ਹੈ ਜਿਵੇ ਤੁਸੀ ਕਣਕ ਦੀ ਕਣੀ ਵਿੱਚ 200 ਗ੍ਰਾਮ ਇਹ ਮਿਲਾ ਕੇ ਖਵਾਓ ਇਸ ਨਾਲ ਅੰਡੇ ਦੇਣ ਲੱਗ ਜਾਣਗੀਆ ਇਸ ਪ੍ਰੋਡਕਟ ਦੀ ਹੋਰ ਜਾਣਕਾਰੀ ਲਈ ਤੁਸੀ .... (Read More)
ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ ਇਸ ਨਾਲ ਮੁਰਗੀ ਅੰਡੇ ਦੇਣਾ ਸ਼ੁਰੂ ਕਰ ਦੇਣਗੀਆਂ ਇਹ 100 ਮੁਰਗੀਆਂ ਨੂੰ 3 gm egg formula ਹਰ ਰੋਜ਼ ਇੱਕ ਵਾਰ 7 days ਲਈ ਦੇ ਸਕਦੇ ਹਾਂ ਇਸਨੂੰ ਫੀਡ ਵਿੱਚ ਪਾਉਣਾ ਹੈ ਜਿਵੇ ਤੁਸੀ ਕਣਕ ਦੀ ਕਣੀ ਵਿੱਚ 200 ਗ੍ਰਾਮ ਇਹ ਮਿਲਾ ਕੇ ਖਵਾਓ ਇਸ ਨਾਲ ਅੰਡੇ ਦੇਣ ਲੱਗ ਜਾਣਗੀਆ ਇਸ ਪ੍ਰੋਡਕਟ ਦੀ ਹੋਰ ਜਾਣਕਾਰੀ ਲਈ ਤੁਸੀ 9896040988 ਨੰਬਰ ਤੇ ਮਹੇਸ਼ ਜੀ ਨਾਲ ਗੱਲ ਕਰ ਸਕਦੇ ਹੋ

Posted by ਅੰਗਰੇਜ ਸਿੰਘ
Punjab
10-05-2019 06:19 PM
ਅੰਗਰੇਜ ਜੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਤੁਹਾਡੀ ਇਲਾਕੇ ਵਿਚ ਬਾਰਿਸ਼ ਪੈਣ ਦੀ ਸੰਭਾਵਨਾ ਹੈ
Posted by hardeep singh
Punjab
10-05-2019 06:16 PM
ਹਾਜੀ ਪੰਜ ਹੌਰਸ ਪਾਵਰ ਦਾ ਟਿਊਬਵੈਲ ਲੱਗਭੱਗ 2.50000 ਹਜਾਰ ਦਾ ਲੱਗਦਾ ਹੈ ਬਾਕੀ ਜਿਆਦਾ ਜਾਣਕਾਰੀ ਲਈ ਤੁਸੀ ਮੈਨੂੰ 9814222784 ਨੰਬਰ ਤੇ ਕਾਲ ਕਰ ਸਕਦੇ ਹੋ

Posted by harjasdeep
Punjab
10-05-2019 06:13 PM
harjasdeep ji video men yeh dekhne men bilkul sahi dikh rahe hai agar isme koi keet ja bimari ka hamla hai to aap hume iske bare men bta sakte hai. dhanywad
Posted by Gurpreet Singh
Punjab
10-05-2019 06:07 PM
gurpreet ji eh kisam university valo sifarish nahi hai kirpa karke isdi company da nam daso ta jo tuhanu is bar epoori jjankari diti ja sake.dhanwad

Posted by Harwinder Singh
Punjab
10-05-2019 05:52 PM
harwinder ji tuc isdi bijai june july vich karo.

Posted by harmandeep singh
Punjab
10-05-2019 05:51 PM
Dhan ke beej ko 20 gm Bavistin or 1 gm streptocycline ka ghol 10 liter pani mein tyar krke beej ko 8-10 hours tkk ess mein dip kr ke rakho g...
Posted by ATMA singh
Punjab
10-05-2019 05:49 PM
Hare chare lai chari bajre vich lobia paon nal hara chara vadh milega vaise moongi vi pai ja sakdi hai
Posted by Harjeet Singh Sidhu
Punjab
10-05-2019 05:41 PM
ਹਰਜੀਤ ਜੀ ਤੁਸੀ ਇਸਦੇ ਉਪਰ ਮ-45 @4 ਗ੍ਰਾਮ ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸਦੀ ਸਪਰੇ ਤੁਸੀ 15 ਦਿਨ ਬਾਅਦ ਦੁਬਾਰਾ ਕਰੋ ਧੰਨਵਾਦ

Posted by pinder singh khalsa
Punjab
10-05-2019 05:34 PM
Pinder ji tuci pig ton 20-30 futt di duuri te layer farm kholl skde ho kyuki je jyada nazdikk howe tan bimari lggn da khtra rehnda hai..

Posted by sonu
Punjab
10-05-2019 05:32 PM
PR 121 ki paneeri 13 May tkk beej skte ho g or eski 25-30 din ki paneeri ko transplant kr skte ho g.1 acre ke liye 8 lg seed ki paneeri tyar kro g..

Posted by gaggi singh
Punjab
10-05-2019 05:28 PM
Dhan ki paneeri mein nadeen ki roktham ke liye @1200 ml Butachlor ko 60 kg mitti mein mila ke beejayi ke 7 din prati acre ke hisab se broadcast kr skte ho g.
Posted by Divyanshu Rastogi
Uttar Pradesh
10-05-2019 05:26 PM
Divyanshu Rastogi ji waha pe senior scientist hai jinka name RAJESH ji hai aap unka number 97770 46042 par contact kar sakte ho ji.

Posted by BRAJESH KUMAR Pandit
Rajasthan
10-05-2019 05:22 PM
Brajesh ji aap bhains ko Flukarid-Ds bolus pett ke kiro ke liye den, iske sath aap Agrimin super powder 100gm, Calcimust gold liquid 100ml rojana aur Minotas bolus rojana 1 goli den aur 21 dino tak dete rehe, iske sath heat mai aa jayegi aur dudh mai v farak padd jayega.
Posted by Gautam
Punjab
10-05-2019 05:19 PM
Gautam ji Peach ke plant lene ke lia aap Head Deptt. of Horticulture headhort@pau.edu te mail karke plant order kar sakte hai, Agar aap ka order approved hua to aap ko month December 2019 or January 2020 me plant mil jae ge. Thankyou.
Posted by Ashwini
Haryana
10-05-2019 05:18 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
Pearl & Integrated farming Training
मोती पालन और सहयोगी व्यवसायों से कमाए लाखो .
11 मई सुबह 9 बजे से साम 6 बजे तक
( सीप में मोती बीज ओपरेशन करके डालना .
बीज बनाना ,तालाब. प्रबंधन एवं संपूर्ण जानकारी साथ ही मोती पालन के साथ स्वतः ही होने वाले 15-20 व्यवसायों की जानकारी )
अधिक जानकारी के संपर्क करे
बमोरिया मोती सम्बर्धन केंद्र
सतपुरा टाइगर रिज़र्व ,मड़ई से पहले ,कामती रंगपुर ,सोहागपुर ,जिला होशंगाबाद ,म.प्र.
9584120929
9770085381
https://youtu.be/g4wqW8anr1g
Posted by Ashwini
Haryana
10-05-2019 05:17 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
Pearl & Integrated farming Training
मोती पालन और सहयोगी व्यवसायों से कमाए लाखो .
11 मई सुबह 9 बजे से साम 6 बजे तक
( सीप में मोती बीज ओपरेशन करके डालना .
बीज बनाना ,तालाब. प्रबंधन एवं संपूर्ण जानकारी साथ ही मोती पालन के साथ स्वतः ही होने वाले 15-20 व्यवसायों की जानकारी )
अधिक जानकारी के संपर्क करे
बमोरिया मोती सम्बर्धन केंद्र
सतपुरा टाइगर रिज़र्व ,मड़ई से पहले ,कामती रंगपुर ,सोहागपुर ,जिला होशंगाबाद ,म.प्र.
9584120929
9770085381
https://youtu.be/g4wqW8anr1g
Posted by jatinder singh gill
Punjab
10-05-2019 05:15 PM
ਜਤਿੰਦਰ ਜੀ ਇਹ ਜ਼ਿਆਦਾ ਸਿੰਚਾਈ ਦੇ ਕਾਰਨ ਹੁੰਦਾ ਹੈ ਇਸਦੇ ਲਈ ਬੂਟਿਆਂ ਨੂੰ ਸਹੀ ਮਾਤਰਾ ਵਿਚ ਸਿੰਚਾਈ ਕਰੋ ਅਤੇ ਇਸਨੂੰ mulching ਕਰੋ ਧੰਨਵਾਦ
Posted by SANDEEP
Punjab
10-05-2019 04:58 PM
PR 122: ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ PR 121 ਦਾ ਔਸਤਨ ਝਾੜ 30.5ਕੁਇੰਟਲ ਹੈ ਅਤੇ ਇਸ ਵਿੱਚ ਝੁਲਸ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ ਅਤੇ ਇਹ ਕਿਸਮ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ

Posted by Dr-Neel Kamal Singh
Punjab
10-05-2019 04:57 PM
ਕਮਲ ਜੀ ਤੁਹਾਡੇ ਵਲੋਂ ਭੇਜੀ ਫੋਟੋ ਸਾਫ ਨਹੀਂ ਹੈ ਅਤੇ ਕਿਰਪਾ ਕਰਕੇ ਬੂਟੇ ਦੀ ਪਹਿਚਾਣ ਦੇ ਲਈ ਆਪਣੇ ਇਲਾਕੇ ਦੇ horticulture dept ਦੇ ਅਫਸਰ ਨਾਲ ਸੰਪਰਕ ਕਰੋ ਧੰਨਵਾਦ

Posted by kishan
Himachal Pradesh
10-05-2019 04:50 PM
किशन जी मछली पालन के लिए मछली लेने के लिए आप Moh. Anis 9451411371, 6394520950 से संपर्क करें, धन्यवाद

Posted by Mangat Singh
Punjab
10-05-2019 04:43 PM
PR 127: ਇਹ ਇੱਕ ਮੱਧਮ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ ਜੋ 137 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਇਸ ਦੇ ਪੌਦੇ ਦੀ ਔਸਤਨ ਲੰਬਾਈ 104 ਸੈ.ਮੀ ਹੁੰਦੀ ਹੈ ਇਹ ਕਿਸਮ ਕਲਰਾਠੀਆਂ ਜ਼ਮੀਨਾਂ ਅਤੇ ਮਾੜੇ ਪਾਣੀਆਂ ਵਿੱਚ ਨਾ ਉਗਾਓ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਸ ਦੀ ਪਨੀਰੀ 13 ਮਈ ਤਕ ਬੀਜ ਦਿਓ ਜੀ
Posted by Gurdeep Saharan
Haryana
10-05-2019 04:39 PM
गुरदीप जी यह फुनगु सके कारण हो रहा है इसकी रोकथाम के लिए आप Carbendazim @3 gm को प्रति लीटर पानी के हिसाब से स्प्रे करे धन्यवाद

Posted by ਸੁਰਜੀਤ ਬਰਾੜ
Punjab
10-05-2019 04:38 PM
surjit brar ji kirpa krke daso ke tuc kini matra planofix di khet vich payi hai ta jo tuhanu is bar poori jankari diti ja sake. tuc isdiyan jdan de nal bordo paste la sakde ho.dhanwad
Posted by Gurpyar Singh
Punjab
10-05-2019 04:31 PM
ਜੁਲਾਈ ਵਿੱਚ ਇਸਦੀ ਪਨੀਰੀ ਬੀਜੋ ਤਾਂ ਜੋ ਅਗਸਤ ਤੱਕ ਪਨੀਰੀ ਖੇਤ ਵਿੱਚ ਲਗਾਉਣ ਲਈ ਤਿਆਰ ਹੋ ਜਾਵੇ
Posted by ਗੁਰਨਿਸ਼ਾਨ ਸਿੰਘ ਭੁੱਲਰ
Punjab
10-05-2019 04:28 PM
ਗੁਰਨਿਸ਼ਾਨ ਸਿੰਘ ਜੀ ਤੁਸੀ ਇਸਨੂੰ ਕਿੰਨੇ ਦਿਨਾਂ ਦੇ ਅੰਤਰਾਲ ਤੇ ਪਾਣੀ ਲਾਯਾ ਹੈ ਕਿਰਪਾ ਕਰਕੇ ਦੱਸੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by jassi Singh
Punjab
10-05-2019 04:28 PM
ਜੱਸਾ ਜੀ ਤੁਸੀ ਗਾਂ ਨੂੰ Fendikind plus ਗੋਲੀ ਪੇਟ ਦੇ ਕੀੜਿਆਂ ਲਈ ਦਿਓ, ਇਸਦੇ ਨਾਲ ਤੁਸੀ ਉਸ ਨੂੰ Agrimin super 50gm ਪਾਊਡਰ ਰੋਜਾਨਾ ਅਤੇ ovumin Advance ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ ਫਿਰ ਤੁਸੀ ਉਸ ਨੂੰ ਸਾਹੀਵਾਲ ਦਾ ਟੀਕਾ ਵੀ ਭਰਵਾਂ ਸਕਦੇ ਹੋ .ਜੇਕਰ ਤੁਸੀ ਐਚ ਐੱਫ ਨਸਲ ਤਿਆਰ ਕਰਨੀ ਹੈ ਤਾਂ ਤੁਸੀ ਐਚ ਐੱਫ ਦਾ ਟੀਕਾ ਹੀ ਭਰਵਾਓ ਜਿਸ ਨਾਲ ਉਸਨੂੰ ਜ਼ਿਆਦਾ ਦੁੱਧ ਲਈ ਤਿਆਰ ਕਰ .... (Read More)
ਜੱਸਾ ਜੀ ਤੁਸੀ ਗਾਂ ਨੂੰ Fendikind plus ਗੋਲੀ ਪੇਟ ਦੇ ਕੀੜਿਆਂ ਲਈ ਦਿਓ, ਇਸਦੇ ਨਾਲ ਤੁਸੀ ਉਸ ਨੂੰ Agrimin super 50gm ਪਾਊਡਰ ਰੋਜਾਨਾ ਅਤੇ ovumin Advance ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿਓ, ਇਸ ਨਾਲ ਹੀਟ ਵਿਚ ਆ ਜਾਵੇਗੀ ਫਿਰ ਤੁਸੀ ਉਸ ਨੂੰ ਸਾਹੀਵਾਲ ਦਾ ਟੀਕਾ ਵੀ ਭਰਵਾਂ ਸਕਦੇ ਹੋ .ਜੇਕਰ ਤੁਸੀ ਐਚ ਐੱਫ ਨਸਲ ਤਿਆਰ ਕਰਨੀ ਹੈ ਤਾਂ ਤੁਸੀ ਐਚ ਐੱਫ ਦਾ ਟੀਕਾ ਹੀ ਭਰਵਾਓ ਜਿਸ ਨਾਲ ਉਸਨੂੰ ਜ਼ਿਆਦਾ ਦੁੱਧ ਲਈ ਤਿਆਰ ਕਰ ਸਕਦੇ ਹੋ
Posted by jassi Singh
Punjab
10-05-2019 04:25 PM
ਜੱਸਾ ਜੀ ਕੇਸਰ ਦੀ ਖੇਤੀ ਪੰਜਾਬ ਵਿਚ ਨਹੀਂ ਕੀਤੀ ਜਾਂਦੀ ਇਹ ਸਿਰਫ ਕਸ਼ਮੀਰ ਵਿਚ ਹੁੰਦੀ ਹੈ ਜਿਥੇ ਤਾਪਮਾਨ minus ਡਿਗਰੀ ਹੁੰਦਾ ਹੈ

Posted by gurinder
Punjab
10-05-2019 04:19 PM
ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇ.... (Read More)
ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ
Posted by jassi Singh
Punjab
10-05-2019 04:17 PM
ਟੀਕਾ ਭਰਾਉਣ ਸਮੇ ਵੱਛੀ ਦੀ ਵਜ਼ਨ ਘੱਟ ਤੋਂ ਘੱਟ 3 ਕੁਇੰਟਲ ਹੋਣਾ ਚਾਹੀਦਾ ਹੈ ਜੀ ਤੇ ਲੱਗਭੱਗ 2.5 ਸਾਲ ਤੱਕ 3 ਕੁਇੰਟਲ ਦੀ ਹੋ ਜਾਂਦੀ ਹੈ

Posted by Joshil sheokand
Haryana
10-05-2019 04:13 PM
aap kpas ki kisam jaise BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER da 7172, 7272 ki bijai kar sakte hai.dhanywad

Posted by Ravindra Singh Tanwar Sultana
Rajasthan
10-05-2019 04:08 PM
उसे Avil injection 10ml, DCR injection 2.5 ग्राम, Nonavet injection 15ml लगवाएं, बाकि आप उसके मुँह में Goheal स्प्रे करनी शुरू करें, यह स्प्रे Goel vet pharma कंपनी का प्रोडक्ट है .

Posted by Ravindra Singh Tanwar Sultana
Rajasthan
10-05-2019 04:06 PM
बरगद के पेड़ को लगाने के लिए आप यह वीडियो देख सकते है वीडियो के लिए आप इस लिंक पर क्लीक करे
https://www.youtube.com/watch?v=EkCxx-ADWVM
Posted by Gurlal Singh
Punjab
10-05-2019 04:02 PM
ਗੁਰਲਾਲ ਸਿੰਘ ਜੀ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukarid-DS bolus ਦਿਓ, ਬਾਕੀ ਤੁਸੀ ਉਸ ਨੂੰ ਇਕ ਜਗਾਹ ਤੇ ਬੰਨ ਕੇ ਨਾ ਰੱਖੋ, ਉਸਦਾ ਤੋਰਾ ਫੇਰਾ ਜਰੂਰ ਕਰਵਾਓ ਕਿਉਕਿ ਇਕ ਜਗਾਹ ਤੇ ਪਸ਼ੂ ਨੂੰ ਬੰਨ ਰੱਖਣ ਨਾਲ ਉਸਦਾ ਪੇਟ ਨਿਕਲਣ ਲਗ ਜਾਂਦਾ ਹੈ ਅਤੇ ਉਸਨੂੰ Broton liquid 50ml ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਜੋ ਤੁਸੀ ਉਸ ਨੂੰ ਖਾਣ ਨੂੰ ਗੁੜ, ਫੀਡ, ਜਾਂ ਚਾਰਾ ਉਹ ਸਾਰਾ ਇਕ ਵਾਰ ਇਕੱਠਾ ਨਾ ਪਾਓ, ਉਸ ਨੂੰ ਥੋੜਾ ਥ.... (Read More)
ਗੁਰਲਾਲ ਸਿੰਘ ਜੀ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Flukarid-DS bolus ਦਿਓ, ਬਾਕੀ ਤੁਸੀ ਉਸ ਨੂੰ ਇਕ ਜਗਾਹ ਤੇ ਬੰਨ ਕੇ ਨਾ ਰੱਖੋ, ਉਸਦਾ ਤੋਰਾ ਫੇਰਾ ਜਰੂਰ ਕਰਵਾਓ ਕਿਉਕਿ ਇਕ ਜਗਾਹ ਤੇ ਪਸ਼ੂ ਨੂੰ ਬੰਨ ਰੱਖਣ ਨਾਲ ਉਸਦਾ ਪੇਟ ਨਿਕਲਣ ਲਗ ਜਾਂਦਾ ਹੈ ਅਤੇ ਉਸਨੂੰ Broton liquid 50ml ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਜੋ ਤੁਸੀ ਉਸ ਨੂੰ ਖਾਣ ਨੂੰ ਗੁੜ, ਫੀਡ, ਜਾਂ ਚਾਰਾ ਉਹ ਸਾਰਾ ਇਕ ਵਾਰ ਇਕੱਠਾ ਨਾ ਪਾਓ, ਉਸ ਨੂੰ ਥੋੜਾ ਥੋੜਾ ਕਰਕੇ ਦਿਓ ਜਿਨ੍ਹਾਂ ਉਹ ਇਕ ਟਾਈਮ ਵਿਚ ਆਸਾਨੀ ਨਾਲ ਹਜ਼ਮ ਕਰ ਸਕੇ, ਇਸ ਨਾਲ ਫਰਕ ਪੈ ਜਾਵੇਗਾ

Posted by ਸੁਖਚੈਨ ਸਿੰਘ
Punjab
10-05-2019 03:55 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ

Posted by pinder singh khalsa
Punjab
10-05-2019 03:53 PM
pinder singh khalsa ji layer farm jekar apne level te karo ta vadiya rahega ji. ik var chote level te traning lai ke shuru karo. baki bank loan approve karvona muskil hai ji. loan defaulter de case jeyada hon karan punjab vich loan jaldi pas nai kita janda ji. Baki loan lain de layi Nazdiki KVK to training da certificate v jaruri hai. eh kamm puri training le ke shuru karo kyuki layer farm vich jekar koe bimari aa jave ta bohat jaldi nuksan ho sakda hai ji. loan di kisat tohanu bank manager hi dasega ji. kyuki oh tohade bank account de according dasange ke tohanu loan mil sakda hai ya nai . jekar milega ta kishat kinni hovega ji.

Posted by ਸੁਖਚੈਨ ਸਿੰਘ
Punjab
10-05-2019 03:50 PM
ਤੁਸੀ ਹੇਠ ਲਿਖੇ ਤਰੀਕੇ ਨਾਲ ਵਦੀਆ ਪਨੀਰੀ ਤਿਆਰ ਕਰ ਸਕਦੇ ਹੋ ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ .... (Read More)
ਤੁਸੀ ਹੇਠ ਲਿਖੇ ਤਰੀਕੇ ਨਾਲ ਵਦੀਆ ਪਨੀਰੀ ਤਿਆਰ ਕਰ ਸਕਦੇ ਹੋ ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ ਇਸ ਛਿੜਕਾਅ ਲਈ ਫ਼ੈਰਸ ਸਲਫ਼ੇਟ ਦਾ 0.5-1.0 ਪ੍ਰਤੀਸ਼ਤ ਘੋਲ ਵਰਤੋ (ਅੱਧੇ ਤੋਂ ਇੱਕ ਕਿਲੋ ਫੈਰਸ ਸਲਫ਼ੇਟ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ) ਜੇਕਰ ਪਨੀਰੀ ਤੇ ਜ਼ਿੰਕ ਦੀ ਘਾਟ ਜਾਪੇ ਤਾਂ 0.5 ਪ੍ਰਤੀਸ਼ਤ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ (ਅੱਧਾ ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ 100 ਲਿਟਰ ਪਾਣੀ ਵਿੱਚ) ਜਾਂ 0.3 ਪ੍ਰਤੀਸ਼ਤ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ (300 ਗ੍ਰਾਮ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ 100 ਲਿਟਰ ਪਾਣੀ ਵਿੱਚ) ਪ੍ਰਤੀ ਏਕੜ ਦੇ ਹਿਸਾਬ ਛਿੜਕੋ
Posted by Naveen kumar
Haryana
10-05-2019 03:49 PM
नवीन कुमार जी आप इसके ऊपर होशी@400 ml को 150 लीटर पानी में मिला कर प्रति एकड़ के हिसाब से स्प्रे करें इस से ज्वार की ग्रोथ हो जाएगी धन्यवाद

Posted by Harjeet Singh
Punjab
10-05-2019 03:44 PM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I

Posted by Lakha Singh
Punjab
10-05-2019 03:41 PM
ਨਦੀਨਾ ਨੂੰ ਰੋਕਣ ਲਈ ਦੋ ਗੋਡੀਆ ਦੀ ਸ਼ਿਫਾਰਸ਼ ਕੀਤੀ ਜਾਂਦੀ ਹੈ ਪਹਿਲੀ ਗੋਡੀ ਬੀਜਣ ਤੋਂ 4 ਹਫਤੇ ਬਾਅਦ ਤੇ ਦੂਸਰੀ ਗੋਡੀ, ਪਹਿਲੀ ਗੋਡੀ ਤੋ 2 ਹਫਤਿਆ ਬਾਅਦ ਕਰੋ

Posted by ਅਮਰਬੀਰ ਸਿੰਘ
Punjab
10-05-2019 03:34 PM
amarbeer ji paniri nu DAP ja SSP paun di lod nahi hai jado paniri 20 k din di ho jandi hai ta tuc isde uper 3killo urea prati knal de hisab nal chitta deo.dhanwad
Posted by Azam
Uttar Pradesh
10-05-2019 03:32 PM
आज़म जी इसके लिए आपके पास BSc agriculture की डिग्री होनी चाहिए इसके बाद ही आप इस लाइसेंस के लिए अप्लाई कर सकते है धन्यवाद

Posted by jp kamboj
Punjab
10-05-2019 03:25 PM
ਨਵੀਆਂ ਬੀਜੀਆਂ ਵੇਲਾਂ ਵਿੱਚ, ਅਪ੍ਰੈਲ ਮਹੀਨੇ 60 ਗ੍ਰਾਮ ਯੂਰੀਆ ਅਤੇ 125 ਗ੍ਰਾਮ ਮਿਊਰੇਟ ਆੱਫ ਪੋਟਾਸ਼ ਪਾਓ ਫਿਰ ਜੂਨ ਮਹੀਨੇ ਵਿਚ ਇਹੋ ਮਾਤਰਾ ਦੁਹਰਾਓ ਪੁਰਾਣੀਆਂ ਵੇਲਾਂ ਲਈ, ਸਾਰਣੀ ਵਿੱਚ ਦਿੱਤੇ ਅਨੁਸਾਰ ਖਾਦ ਦੀ ਵਰਤੋਂ ਕਰੋ ਰੂੜੀ ਦੀ ਖਾਦ ਅਤੇ ਸਿੰਗਲ ਸੁਪਰ ਫਾਸਫੇਟ ਦੀ ਪੂਰੀ ਮਾਤਰਾ ਅਤੇ ਨਾਈਟ੍ਰੋਜਨ ਅਤੇ ਪੋਟਾਸ਼ੀਅਮ ਦੀ ਅੱਧੀ ਮਾਤਰਾ ਕਾਂਟ-ਛਾਂਟ ਤੋਂ ਬਾਅਦ ਪਾਓ ਅਤੇ ਬਾਕੀ ਬਚੀ ਨ.... (Read More)
ਨਵੀਆਂ ਬੀਜੀਆਂ ਵੇਲਾਂ ਵਿੱਚ, ਅਪ੍ਰੈਲ ਮਹੀਨੇ 60 ਗ੍ਰਾਮ ਯੂਰੀਆ ਅਤੇ 125 ਗ੍ਰਾਮ ਮਿਊਰੇਟ ਆੱਫ ਪੋਟਾਸ਼ ਪਾਓ ਫਿਰ ਜੂਨ ਮਹੀਨੇ ਵਿਚ ਇਹੋ ਮਾਤਰਾ ਦੁਹਰਾਓ ਪੁਰਾਣੀਆਂ ਵੇਲਾਂ ਲਈ, ਸਾਰਣੀ ਵਿੱਚ ਦਿੱਤੇ ਅਨੁਸਾਰ ਖਾਦ ਦੀ ਵਰਤੋਂ ਕਰੋ ਰੂੜੀ ਦੀ ਖਾਦ ਅਤੇ ਸਿੰਗਲ ਸੁਪਰ ਫਾਸਫੇਟ ਦੀ ਪੂਰੀ ਮਾਤਰਾ ਅਤੇ ਨਾਈਟ੍ਰੋਜਨ ਅਤੇ ਪੋਟਾਸ਼ੀਅਮ ਦੀ ਅੱਧੀ ਮਾਤਰਾ ਕਾਂਟ-ਛਾਂਟ ਤੋਂ ਬਾਅਦ ਪਾਓ ਅਤੇ ਬਾਕੀ ਬਚੀ ਨਾਈਟ੍ਰੋਜਨ ਅਤੇ ਪੋਟਾਸ਼ੀਅਮ ਅਪ੍ਰੈਲ ਵਿੱਚ ਫਲ ਬਣਨ ਸਮੇਂ ਪਾਓ ਯੂਰੀਆ ਦੀ ਸਪਰੇਅ ਦੋ ਵਾਰ ਕੀਤੀ ਜਾਂਦੀ ਹੈ, ਪਹਿਲੀ ਫੁੱਲ ਨਿਕਲਣ ਸਮੇਂ ਅਤੇ ਦੂਜੀ ਫਲ਼ ਬਣਨ ਸਮੇਂ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















