Posted by Dalvir Dhaliwal
Punjab
09-05-2019 07:09 PM
dalvir ji tuc NPK 19:19:19@1 killo nu 150 litre Pani Vich Mila ke prati acre de hisab nal spray karo.dhanwad

Posted by kulwinder singh
Punjab
09-05-2019 07:05 PM
ਹਰੀ ਖਾਦ ਦਾ ਮਤਲਬ ਹੁੰਦਾ ਹੈ ਖੇਤ ਦੇ ਵਿਚ ਹਰੀਆਂ ਫਸਲਾਂ ਨੂੰ ਵਾਹ ਦੇਣਾ ਇਸ ਦੇ ਵਿਚ ਜੰਤਰ ਮੂੰਗੀ ਗਵਾਰਾ ਸਣ ਵਰਗੀਆਂ ਫਸਲਾਂ ਬੀਜ ਸਕਦੇ ਹੋ ਇਹਨਾਂ ਫਸਲਾਂ ਨੂੰ ਪੱਕਣ ਤੋਂ ਪਹਿਲਾ ਖੇਤ ਦੇ ਵਿਚ ਵਾਹ ਦਿੱਤਾ ਜਾਂਦਾ ਹੈ Iਇਹਨਾਂ ਦੇ ਵਿਚ NITROGEN ਹੁੰਦੀ ਹੈ ਜਦੋ ਇਹਨਾਂ ਨੂੰ ਖੇਤ ਦੇ ਵਿਚ ਵਾਹਿਆ ਜਾਂਦਾ ਹੈ ਤਾਂ ਇਸ ਨਾਲ ਖੇਤ ਦੀ ਉਪਜਾਊ ਸ਼ਕਤੀ ਵੱਧ ਜਾਂਦੀ ਹੈ ਜਿਸ ਨਾਲ ਅੱਗੇ ਜੋ ਫ਼ਸਲ ਉਗਾਉਂਦੇ .... (Read More)
ਹਰੀ ਖਾਦ ਦਾ ਮਤਲਬ ਹੁੰਦਾ ਹੈ ਖੇਤ ਦੇ ਵਿਚ ਹਰੀਆਂ ਫਸਲਾਂ ਨੂੰ ਵਾਹ ਦੇਣਾ ਇਸ ਦੇ ਵਿਚ ਜੰਤਰ ਮੂੰਗੀ ਗਵਾਰਾ ਸਣ ਵਰਗੀਆਂ ਫਸਲਾਂ ਬੀਜ ਸਕਦੇ ਹੋ ਇਹਨਾਂ ਫਸਲਾਂ ਨੂੰ ਪੱਕਣ ਤੋਂ ਪਹਿਲਾ ਖੇਤ ਦੇ ਵਿਚ ਵਾਹ ਦਿੱਤਾ ਜਾਂਦਾ ਹੈ Iਇਹਨਾਂ ਦੇ ਵਿਚ NITROGEN ਹੁੰਦੀ ਹੈ ਜਦੋ ਇਹਨਾਂ ਨੂੰ ਖੇਤ ਦੇ ਵਿਚ ਵਾਹਿਆ ਜਾਂਦਾ ਹੈ ਤਾਂ ਇਸ ਨਾਲ ਖੇਤ ਦੀ ਉਪਜਾਊ ਸ਼ਕਤੀ ਵੱਧ ਜਾਂਦੀ ਹੈ ਜਿਸ ਨਾਲ ਅੱਗੇ ਜੋ ਫ਼ਸਲ ਉਗਾਉਂਦੇ ਹੋ ਉਸ ਦਾ ਝਾੜ ਵਧੀਆ ਮਿਲਦਾ ਹੈ I

Posted by kuldeep
Punjab
09-05-2019 07:02 PM
jhone de vich jhanda rog da koi v pakka ilaaj nai hai..jdo v ihh rog aunda hai tan ohna paudya nu putt deo ate khet vicho baahr sutt deo...iss ton ilaavaa jdo v paneeri mukh khet vich lgaaunde ho tan uss nu BAVISTIN de ghol vich paneeri dia jdaa nu dubo k laao ...iss nal jhanda rog nu kuch hadd tak control kita ja skda hai....
Posted by ਗੁਰਨਿਸ਼ਾਨ ਸਿੰਘ ਭੁੱਲਰ
Punjab
09-05-2019 07:00 PM
gurnishan ji kirpa karke isdi photo bhejo ta Jo tuhanu is bare poori jankari diti ja sake.
Posted by manjot grewal
Punjab
09-05-2019 06:48 PM
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸ.... (Read More)
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ,ਬਾਕੀ ਤੁਸੀ ਓਹਨਾ ਨੂੰ ਗਰਮੀ ਤੋਂ ਬਚਾ ਕੇ ਰੱਖੋ ਅਤੇ Coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ ਜੀ

Posted by bhupinder singh samra
Punjab
09-05-2019 06:28 PM
bhupindr ji isde uper machar da hamla check kro jekar maujood hai ta tuc imidacloprid@1.5 ml nu prati litre Pani de hisab nal spray Karo.

Posted by Kirpal Singh
Uttarakhand
09-05-2019 06:17 PM
ਜੈਵਿਕ ਖੇਤੀ ਕੀ ਹੈ ਇਹ ਇੱਕ ਤਰੀਕਾ ਹੈ, ਜਿਸ ਵਿੱਚ ਫਸਲਾਂ ਉਗਾਉਣ ਲਈ ਰਸਾਇਣਿਕ ਖਾਦਾਂ ਜਾਂ ਕੀਟਨਾਸ਼ੀਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਹੈ ਜੈਵਿਕ ਖੇਤੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਪੈਦਾਵਾਰ ਦੀ ਗੁਣਵੱਤਾ ਵਿੱਚ ਵੀ ਵਾਧਾ ਹੁੰਦਾ ਹੈ ਇਸ ਵਿੱਚ ਖੇਤੀ ਲਈ ਪਸ਼ੂਆਂ ਅਤੇ ਫਸਲਾਂ ਦੇ ਵਿਅਰਥ ਅਤੇ ਕੁੱਝ ਬਾਇਓਫਰਟੀਲਾਈਜ਼ਰ ਵਰਤੇ ਜਾਂਦੇ ਹਨ ਜੈਵਿਕ ਖੇਤੀ ਵਾਤਾਵਰਨ ਅਨ.... (Read More)
ਜੈਵਿਕ ਖੇਤੀ ਕੀ ਹੈ ਇਹ ਇੱਕ ਤਰੀਕਾ ਹੈ, ਜਿਸ ਵਿੱਚ ਫਸਲਾਂ ਉਗਾਉਣ ਲਈ ਰਸਾਇਣਿਕ ਖਾਦਾਂ ਜਾਂ ਕੀਟਨਾਸ਼ੀਆਂ ਦੀ ਵਰਤੋਂ ਨਹੀਂ ਕੀਤੀ ਜਾਂਦੀ ਹੈ ਜੈਵਿਕ ਖੇਤੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਪੈਦਾਵਾਰ ਦੀ ਗੁਣਵੱਤਾ ਵਿੱਚ ਵੀ ਵਾਧਾ ਹੁੰਦਾ ਹੈ ਇਸ ਵਿੱਚ ਖੇਤੀ ਲਈ ਪਸ਼ੂਆਂ ਅਤੇ ਫਸਲਾਂ ਦੇ ਵਿਅਰਥ ਅਤੇ ਕੁੱਝ ਬਾਇਓਫਰਟੀਲਾਈਜ਼ਰ ਵਰਤੇ ਜਾਂਦੇ ਹਨ ਜੈਵਿਕ ਖੇਤੀ ਵਾਤਾਵਰਨ ਅਨੁਕੂਲ ਵਿਧੀ ਹੈ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਕਰਦੀ ਹੈ ਵਿਸ਼ੇਸ਼ਤਾਵਾਂ: • ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ ਅਤੇ ਖੇਤੀ ਲਈ ਮਸ਼ੀਨਾਂ ਦੀ ਲੋੜ ਘੱਟ ਪੈਂਦੀ ਹੈ • ਇਹ ਅਸਿੱਧੇ ਢੰਗ ਨਾਲ ਜ਼ਮੀਨ ਨੂੰ ਮਿੱਤਰ-ਸੂਖਮਜੀਵ ਪ੍ਰਦਾਨ ਕਰਦਾ ਹੈ, ਜੋ ਘੁਲਣਸ਼ੀਲ ਤੱਤਾਂ ਨੂੰ ਪੌਦਿਆਂ ਦੇ ਵਾਧੇ ਲਈ ਵਰਤੋਂ ਵਿੱਚ ਲਿਆਉਂਦੇ ਹਨ • ਇਸ ਕੁਦਰਤੀ ਤਰੀਕੇ ਨਾਲ ਨਾਈਟ੍ਰੋਜਨ ਦੀ ਕਮੀ ਪੂਰੀ ਹੋ ਜਾਂਦੀ ਹੈ ਅਤੇ ਸਾਨੂੰ ਬਾਰ-ਬਾਰ ਖੇਤ ਵਿੱਚ ਰਸਾਇਣ ਪਾਉਣ ਦੀ ਲੋੜ ਨਹੀਂ ਪੈਂਦੀ ਇਸ ਨਾਲ ਪਸ਼ੂਆਂ ਦੇ ਗੋਹੇ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ • ਜੋ ਪਸ਼ੂ ਜੈਵਿਕ ਢੰਗ ਨਾਲ ਤਿਆਰ ਕੀਤੀਆਂ ਫਸਲਾਂ ਨੂੰ ਖੁਰਾਕ ਦੇ ਤੌਰ ਤੇ ਵਰਤਦੇ ਹਨ, ਉਨ੍ਹਾਂ ਨੂੰ ਵਧੇਰੇ ਸੰਤੁਲਿਤ ਤੱਤ ਮਿਲਦੇ ਹਨ ਅਤੇ ਸਿਹਤ ਵੀ ਚੰਗੀ ਰਹਿੰਦੀ ਹੈ • ਜੈਵਿਕ ਖੇਤੀ ਕਰਨ ਨਾਲ ਜੰਗਲੀ-ਜੀਵਨ ਅਤੇ ਕੁਦਰਤੀ ਅਵਾਸ ਵਿੱਚ ਸੁਧਾਰ ਆਉਂਦਾ ਹੈ

Posted by harinder Singh
Punjab
09-05-2019 06:12 PM
ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ 5 ਸੂਰੀਆਂ ਤੇ ਇੱਕ ਸੂਰ ਤੋ ਸ਼ੁਰੂ ਕਰ ਸਕਦੇ ਹੋ ਸਾਡੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ .... (Read More)
ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ 5 ਸੂਰੀਆਂ ਤੇ ਇੱਕ ਸੂਰ ਤੋ ਸ਼ੁਰੂ ਕਰ ਸਕਦੇ ਹੋ ਸਾਡੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇ ਹੋਂ

Posted by sukhjinder Brar
Punjab
09-05-2019 06:07 PM
ਸੁਖਜਿੰਦਰ ਜੀ ਤੁਸੀ ਡੋਗਰ ਪੂਸਾ ਦਾ ਬੀਜ ਲੈਣ ਦੇ ਲਈ Punjab Seed Company, Gidderbaha. +91 1637 230382, +91 1637 230982, +91 9814130982, ਨਾਲ ਸੰਪਰਕ ਕਰ ਸਕਦੇ ਹੋ
Posted by Arvinder maan
Punjab
09-05-2019 06:05 PM
ਅਰਵਿੰਦਰ ਜੀ ਤੁਹਾਡੇ ਵਲੋਂ ਭੇਜੀ ਗਈ ਫੋਟੋ ਅੱਪਲੋਡ ਨਹੀਂ ਹੋਈ ਹੈ ਕਿਰਪਾ ਕਰਕੇ ਦੁਬਾਰਾ ਫੋਟੋ ਅੱਪਲੋਡ ਕਰੋ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ

Posted by sukhjinder Brar
Punjab
09-05-2019 06:04 PM
Hybrid 432 jhone da 2 number paani ch result thik hai ate is vich tuhanu nehari pani di jrurt hundi hai. eh kism 130-135 dina vich pakk k tyaar ho jandi hai.
Posted by Arvinder maan
Punjab
09-05-2019 06:00 PM
Arvinde rji kirpa karke daso ke ashok de paudhe nu ki dikkat aa rahihai ta jo tuhanu is bare poori jankari diti ja sake.dhanywad

Posted by Ranjit Singh
Punjab
09-05-2019 05:50 PM
ਤੁਸੀ ਇਸਦੀ ਬੱਚੇਦਾਨੀ ਵਿਚ Lixin-iu ਦਵਾਈ 2 ਦਿਨ ਲਗਾਤਾਰ ਭਰਵਾਓ ਅਤੇ ਝੌਟੀ ਨੂੰ Bovimin-B 100gm ਪਾਊਡਰ ਰੋਜਾਨਾ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ Agrimin-i ਗੋਲੀਆਂ ਦਿਓ, ਇਸਦੀ ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਅੰਦਰ ਤੋਂ ਇਨਫੈਕਸ਼ਨ ਖਤਮ ਹੁੰਦਾ ਹੈ ਅਤੇ ਬੱਚੇਦਾਨੀ ਵੀ ਮਜ਼ਬੂਤ ਹੁੰਦੀ ਹੈ, ਫਿਰ ਅਗਲੀ ਵਾਰ ਟੀਕਾ ਭਰਵਾਂ ਕੇ ਤੁਸੀ Pregstay gold 50gm ਪਾਊਡਰ ਰੋਜਾਨਾ ਦਿਓ ਜੀ .
Posted by Manpreet Singh
Punjab
09-05-2019 05:49 PM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by Dilbagh Sidhu
Punjab
09-05-2019 05:43 PM
dilbagh ji tuc makki di kisam jive J1006 ja african tall di bijai kar sakde ho.dhanwad

Posted by ਪਰਦੀਪ ਰੰਧਾਵਾ
Punjab
09-05-2019 05:25 PM
ਇਸ ਫ਼ਸਲ ਨੂੰ ਮਿੱਟੀ ਦੀਆਂ ਵੱਖ ਵੱਖ ਕਿਸਮਾਂ, ਜਿਨ੍ਹਾਂ ਦੀ ਪਾਣੀ ਸੋਖਣ ਦੀ ਸਮਰੱਥਾ ਘੱਟ ਹੁੰਦੀ ਹੈ ਅਤੇ ਜਿਨ੍ਹਾਂ ਦੀ pH 5.0 ਤੋਂ 9.5 ਵਿਚਕਾਰ ਹੁੰਦੀ ਹੈ, ਤੇ ਵੀ ਉਗਾਇਆ ਜਾ ਸਕਦਾ ਹੈ I ਝੋਨੇ ਦੀ ਪੈਦਾਵਾਰ ਲਈ ਰੇਤਲੀ ਤੋਂ ਲੈ ਕੇ ਗਾਰੀ ਅਤੇ ਚੀਕਣੀ ਮਿੱਟੀ ਜਿਸ ਵਿੱਚ ਪਾਣੀ ਸੋਖਣ ਦੀ ਯੋਗਤਾ ਘੱਟ ਹੁੰਦੀ ਹੈ, ਇਸ ਫ਼ਸਲ ਲਈ ਵਧੀਆ ਮੰਨੀ ਜਾਂਦੀ ਹੈ Iਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, P.... (Read More)
ਇਸ ਫ਼ਸਲ ਨੂੰ ਮਿੱਟੀ ਦੀਆਂ ਵੱਖ ਵੱਖ ਕਿਸਮਾਂ, ਜਿਨ੍ਹਾਂ ਦੀ ਪਾਣੀ ਸੋਖਣ ਦੀ ਸਮਰੱਥਾ ਘੱਟ ਹੁੰਦੀ ਹੈ ਅਤੇ ਜਿਨ੍ਹਾਂ ਦੀ pH 5.0 ਤੋਂ 9.5 ਵਿਚਕਾਰ ਹੁੰਦੀ ਹੈ, ਤੇ ਵੀ ਉਗਾਇਆ ਜਾ ਸਕਦਾ ਹੈ I ਝੋਨੇ ਦੀ ਪੈਦਾਵਾਰ ਲਈ ਰੇਤਲੀ ਤੋਂ ਲੈ ਕੇ ਗਾਰੀ ਅਤੇ ਚੀਕਣੀ ਮਿੱਟੀ ਜਿਸ ਵਿੱਚ ਪਾਣੀ ਸੋਖਣ ਦੀ ਯੋਗਤਾ ਘੱਟ ਹੁੰਦੀ ਹੈ, ਇਸ ਫ਼ਸਲ ਲਈ ਵਧੀਆ ਮੰਨੀ ਜਾਂਦੀ ਹੈ Iਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ Iਕਣਕ ਦੀ ਕਟਾਈ ਤੋਂ ਬਾਅਦ ਜ਼ਮੀਨ ਉਤੇ ਹਰੀ ਖਾਦ ਦੇ ਤੌਰ ਤੇ ਮਈ ਦੇ ਪਹਿਲੇ ਹਫ਼ਤੇ ਝਿੰਜਣ (ਬੀਜ ਦਰ 20 ਕਿਲੋਗ੍ਰਾਮ ਪ੍ਰਤੀ ਏਕੜ), ਜਾਂ ਸਣ (ਬੀਜ ਦਰ 20 ਕਿਲੋਗ੍ਰਾਮ ਪ੍ਰਤੀ ਏਕੜ) ਜਾਂ ਲੋਬੀਆ (ਰਵਾਂਹ) (ਬੀਜ ਦਰ 12 ਕਿਲੋਗ੍ਰਾਮ ਪ੍ਰਤੀ ਏਕੜ) ਦੀ ਬਿਜਾਈ ਕਰਨੀ ਚਾਹੀਦੀ ਹੈ I ਜਦੋਂ ਫਸਲ 6 ਤੋਂ 8 ਹਫ਼ਤਿਆਂ ਦੀ ਹੋ ਜਾਵੇ ਤਾਂ ਇਸ ਨੂੰ ਖੇਤ ਵਿਚ ਕੱਦੂ ਕਰਨ ਤੋਂ ਇਕ ਦਿਨ ਖੇਤ ਵਿਚ ਹੀ ਵਾਹ ਦੇਣਾ ਚਾਹੀਦਾ ਹੈ I ਇਸ ਤਰ੍ਹਾਂ ਕਰਨ ਨਾਲ ਪ੍ਰਤੀ ਏਕੜ 25 ਕਿਲੋਗ੍ਰਾਮ ਤੱਕ ਨਾਈਟ੍ਰੋਜਨ ਖਾਦ ਦੀ ਬਚਤ ਹੋ ਜਾਂਦੀ ਹੈ I ਜ਼ਮੀਨ ਸਮਤਲ (ਪੱਧਰੀ) ਕਰਨ ਲਈ ਕੰਪਿਊਟਰਾਇਜ਼ਡ (ਲੇਜਰ ਵਾਲੇ) ਕਰਾਹੇ ਦੀ ਵਰਤੋਂ ਕਰਨੀ ਚਾਹੀਦੀ ਹੈ I ਇਸ ਤੋਂ ਬਾਅਦ ਖੇਤ ਵਿਚ ਪਾਣੀ ਖੜ੍ਹਾ ਕਰ ਦੇਵੋ ਤਾਂ ਜੋ ਜ਼ਮੀਨ ਵਿਚਲੇ ਉੱਚੇ-ਨੀਵੇ ਥਾਵਾਂ ਦੀ ਪਛਾਣ ਹੋ ਸਕੇ I ਇਸ ਤਰ੍ਹਾਂ ਪਾਣੀ ਦੇ ਰਸਾਵ ਕਾਰਨ ਪਾਣੀ ਦੀ ਹੋਣ ਵਾਲੀ ਬਰਬਾਦੀ ਨੂੰ ਘਟਾਇਆ ਜਾ ਸਕਦਾ ਹੈ Iਛਿੱਟੇ ਨਾਲ ਕੀਤੀ ਜਾਣ ਵਾਲੀ ਬਿਜਾਈ ਲਈ 7-8 ਕਿਲੋਗ੍ਰਾਮ ਪ੍ਰਤੀ ਏਕੜ ਬੀਜ ਵਰਤਿਆਂ ਜਾਂਦਾ ਹੈ ਟੋਆ ਪੁੱਟ ਕੇ ਕੀਤੀ ਜਾਣ ਵਾਲੀ ਬਿਜਾਈ ਲਈ 7-9 ਕਿਲੋਗ੍ਰਾਮ ਬੀਜ ਪ੍ਰਤੀ ਏਕੜ ਪਾਇਆ ਜਾਂਦਾ ਹੈ ਵੈੱਟ ਬੈੱਡ ਅਤੇ ਸੁੱਕੇ ਬੈੱਡ ਬਣਾ ਕੇ ਲਗਾਈ ਜਾਣ ਵਾਲੀ ਪਨੀਰੀ ਲਈ 10-12 ਕਿਲੋਗ੍ਰਾਮ ਬੀਜ 500 ਵਰਗ ਮੀਟਰ ਵਿੱਚ ਵਰਤਿਆ ਜਾਂਦਾ ਹੈ ਜੋ ਕਿ ਇੱਕ ਏਕੜ ਖੇਤ ਲਈ ਬਹੁਤ ਹੁੰਦਾ ਹੈ ਮੋਡੀਫਾਈਡ ਬੈੱਡ ਨਰਸਰੀ ਲਈ 8-10 ਕਿਲੋਗ੍ਰਾਮ ਬੀਜ 200 ਵਰਗ ਮੀਟਰ ਵਿੱਚ ਵਰਤਿਆ ਜਾਂਦਾ ਹੈ ਜੋ ਕਿ ਇੱਕ ਏਕੜ ਖੇਤ ਲਈ ਬਹੁਤ ਹੁੰਦਾ ਹੈ ਬਿਜਾਈ ਤੋਂ ਪਹਿਲਾ 10 ਲੀਟਰ ਪਾਣੀ ਵਿੱਚ 20 ਗ੍ਰਾਮ ਕਾਰਬੈਨਡਾਜ਼ਿਮ @ 1 ਗ੍ਰਾਮ ਸਟਰੈਪਟੋਸਾਈਕਲਿਨ ਘੋਲ ਲਵੋ ਅਤੇ ਇਸ ਘੋਲ ਵਿੱਚ ਬੀਜਾਂ ਨੂੰ 8-10 ਘੰਟੇ ਭਿਉ ਦੇਵੋ ਉਸ ਤੋਂ ਬਾਅਦ ਬੀਜਾਂ ਨੂੰ ਛਾਂ ਵਿੱਚ ਸੁਕਾਉ ਇਸ ਤਰਾਂ ਬੀਜਾ ਨੂੰ ਬਿਜਾਈ ਲਈ ਤਿਆਰ ਕੀਤਾ ਜਾਂਦਾ ਹੈ ਇਸਦੀ ਬਿਜਾਈ ਲਈ 20 ਮਈ ਤੋਂ 5 ਜੂਨ ਦਾ ਸਮਾਂ ਅਨੁਕੂਲ ਹੈ ਸਹੀ ਸਮੇਂ ਤੇ ਉਗਾਈ ਜਾਣ ਵਾਲੀ ਫਸਲ ਲਈ ਕਤਾਰਾਂ ਦਾ ਫਾਸਲਾ 20- 22.5 ਸੈ:ਮੀ: ਰੱਖਿਆ ਜਾਂਦਾ ਹੈ ਜੇਕਰ ਫਸਲ ਦੀ ਬਿਜਾਈ ਪਿਛੇਤੀ ਹੁੰਦੀ ਹੈ ਤਾਂ ਫਾਸਲਾ 15-18 ਸੈ:ਮੀ: ਰੱਖਣਾ ਚਾਹੀਦਾ ਹੈ ਇਸ ਦੀ ਬਿਜਾਈ ਛਿੱਟੇ ਨਾਲ ਕੀਤੀ ਜਾਂਦੀ ਹੈ ਬਿਜਾਈ ਤੋਂ ਪਹਿਲਾ 10 ਲੀਟਰ ਪਾਣੀ ਵਿੱਚ 20 ਗ੍ਰਾਮ ਕਾਰਬੈਨਡਾਜ਼ਿਮ @ 1 ਗ੍ਰਾਮ ਸਟਰੈਪਟੋਸਾਈਕਲਿਨ ਘੋਲ ਲਵੋ ਅਤੇ ਇਸ ਘੋਲ ਵਿੱਚ ਬੀਜਾਂ ਨੂੰ 8-10 ਘੰਟੇ ਲਈ ਭਿਉਂ ਦੇਵੋ ਉਸ ਤੋਂ ਬਾਅਦ ਬੀਜਾਂ ਨੂੰ ਛਾਂ ਵਿੱਚ ਸੁਕਾਓੁ ਇਸ ਤਰ੍ਹਾਂ ਬੀਜ ਬਿਜਾਈ ਲਈ ਤਿਆਰ ਹੁੰਦੇ ਹਨ
ਨਰਸਰੀ ਤਿਆਰ ਕਰਨਾ : ਨਰਸਰੀ ਤਿਆਰ ਕਰਨ ਲਈ 15-30 ਮਈ ਤੱਕ ਦਾ ਸਮਾਂ ਅਨੂਕੂਲ ਹੁੰਦਾ ਹੈ
ਵੈੱਟ ਬੈੱਡ ਨਰਸਰੀ: ਇਹ ਤਕਨੀਕ ਉਹਨਾਂ ਖੇਤਰਾਂ ਵਿੱਚ ਅਪਣਾਈ ਜਾਂਦੀ ਹੈ ਜਿੱਥੇ ਪਾਣੀ ਜਿਆਦਾ ਮਾਤਰਾ ਵਿੱਚ ਹੁੰਦਾ ਹੈ ਨਰਸਰੀ ਦਾ 1/10 ਹਿੱਸਾ ਦੂਜੇ ਖੇਤ ਵਿੱਚ ਲਗਾਇਆ ਜਾਂਦਾ ਹੈ ਇਸਦੀ ਬਿਜਾਈ ਛਿੱਟੇ ਨਾਲ ਵੀ ਕੀਤੀ ਜਾਂਦੀ ਹੈ ਇੱਥੇ ਖੇਤ ਦੀ ਵਹਾਈ ਅਤੇ ਖੇਤ ਨੂੰ ਪੱਧਰਾ ਕੀਤਾ ਜਾਂਦਾ ਹੈ ਬੈੱਡਾਂ ਤੇ ਕਈ ਦਿਨਾਂ ਤੱਕ ਨਮੀ ਬਣਾਈ ਰੱਖਣੀ ਚਾਹੀਦੀ ਹੈ ਖੇਤ ਨੂੰ ਪਾਣੀ ਨਾਲ ਜਿਆਦਾ ਨਾ ਭਰੋ ਜਦੋਂ ਨਰਸਰੀ 2 ਸੈ:ਮੀ: ਤੋਂ ਵੱਧ ਜਾਵੇ ਤਾਂ ਪਾਣੀ ਨੂੰ ਖੇਤ ਵਿੱਚ ਲਗਾਉਦੇ ਰਹਿਣਾ ਚਾਹੀਦਾ ਹੈ ਬਿਜਾਈ ਤੋਂ 15 ਦਿਨਾਂ ਬਾਅਦ 26 ਕਿਲੋ ਯੂਰੀਆ ਪਾਉਣਾ ਚਾਹੀਦਾ ਜਦੋਂ ਪਨੀਰੀ 25-30 ਸੈ:ਮੀ:ਤੱਕ ਲੰਬੀ ਹੋ ਜਾਵੇ ਉਦੋਂ ਉਸ ਨੂੰ 15-21 ਦਿਨ ਬਾਅਦ ਦੂਜੇ ਖੇਤ ਵਿੱਚ ਲਗਾ ਦੇਣਾ ਚਾਹੀਦਾ ਹੈ ਤੇ ਖੇਤ ਨੂੰ ਲਗਾਤਾਰ ਪਾਣੀ ਲਗਾਉਦੇ ਰਹਿਣਾ ਚਾਹੀਦਾ
ਸੁੱਕੇ ਬੈੱਡ ਵਾਲੀ ਨਰਸਰੀ: ਇਹ ਤਕਨੀਕ ਖੁਸ਼ਕ ਖੇਤਰਾਂ ਵਿੱਚ ਅਪਣਾਈ ਜਾਂਦੀ ਹੈ ਜੋ ਬੈੱਡ ਬਣਾਇਆਂ ਜਾਂਦਾ ਹੈ ਉਹ ਬਿਜਾਈ ਵਾਲੇ ਖੇਤ ਦੇ 1/10 ਹਿੱਸੇ ਵਿੱਚ ਬੀਜਿਆਂ ਜਾਂਦਾ ਹੈ ਬੈੱਡ ਦਾ ਅਕਾਰ ਸੀਮਿਤ ਹੋਣਾ ਚਾਹੀਦਾ ਅਤੇ ਉਸਦੀ ਉਚਾਈ 6-10 ਸੈ:ਮੀ: ਹੋਣੀ ਚਾਹੀਦੀ ਹੈ ਝੋਨੇ ਦਾ ਅੱਧਾ ਜਲਿਆ ਹੋਇਆ ਛਿਲਕਾ ਬੈੱਡ ਤੇ ਖਿਲਰ ਦੇਣਾ ਚਾਹੀਦਾ ਹੈ ਇਸ ਨਾਲ ਜੜਾਂ ਮਜ਼ਬੂਤ ਹੁੰਦੀਆਂ ਹਨ ਸਹੀ ਸਮੇਂ ਤੇ ਸਿੰਚਾਈ ਕਰਦੇ ਰਹਿਣਾ ਚਾਹੀਦਾ ਹੈ ਅਤੇ ਨਮੀ ਬਣਾਈ ਰੱਖੋ ਤਾਂ ਜੋ ਪਨੀਰੀ ਖਰਾਬ ਨਾ ਹੋਵੇ ਤੱਤਾਂ ਦੀ ਘਾਟ ਪੂਰੀ ਕਰਨ ਲਈ ਖਾਦ ਪਾਉਣੀ ਜ਼ਰੂਰੀ ਹੈ
ਮੋਡੀਫਾਈਡ ਮੈਟ ਨਰਸਰੀ: ਇਹ ਨਰਸਰੀ ਲਗਾਉਣ ਦਾ ਇੱਕ ਅਜਿਹਾ ਤਰੀਕਾ ਹੈ ਜਿਸ ਵਿੱਚ ਘੱਟ ਜਗ੍ਹਾ ਅਤੇ ਘੱਟ ਬੀਜਾਂ ਦੀ ਜਰੂਰਤ ਹੁੰਦੀ ਹੈ ਇਹ ਨਰਸਰੀ ਕਿਸੇ ਵੀ ਜਗ੍ਹਾ ਬਣਾਈ ਜਾ ਸਕਦੀ ਹੈ ਜਿੱਥੇ ਪੱਧਰੀ ਜਗ੍ਹਾ ਹੋਵੇ ਤੇ ਪਾਣੀ ਦੀ ਸੁਵਿਧਾ ਹੋਵੇ ਇਸ ਦੀ ਪਨੀਰੀ ਲਾਉਣ ਲਈ 1% ਖੇਤ ਦੀ ਜਰੂਰਤ ਹੁੰਦੀ ਹੈ 4 ਸੈ:ਮੀ:ਦੀ ਪਰਤ ਵਿੱਚ ਨਵੇ ਪੌਦੇ ਲਗਾਏ ਜਾਂਦੇ ਹਨ ਇਸਨੂੰ ਬਣਾਉਣ ਲਈ 1 ਮੀਟਰ ਚੌੜੇ ਅਤੇ 20-30 ਮੀਟਰ ਲੰਬੇ ਜ਼ਮੀਨ ਦੇ ਟੁਕੜੇ ਦੀ ਜਰੂ੍ਰਤ ਹੁੰਦੀ ਹੈ ਇਸਦੇ ਉੱਪਰ ਵਿਛਾਉਣ ਲਈ ਪੋਲੀਥੀਨ ਅਤੇ ਕੇਲਿਆਂ ਦੇ ਪੱਤਿਆਂ ਦੀ ਜਰੂਰਤ ਹੁੰਦੀ ਹੈ ਇਸ ਤੋਂ ਇਲਾਵਾ ਲੱਕੜੀ ਦਾ ਇੱਕ ਬਕਸਾ ਜੋ ਕਿ 4 ਸੈ:ਮੀ ਤੋਂ ਡੂੰਘਾ ਹੁੰਦਾ ਹੈ, ਮਿੱਟੀ ਦੇ ਮਿਸ਼ਰਣ ਦਾ ਭਰਿਆ ਹੁੰਦਾ ਹੈ ਬੀਜਾਂ ਨੂੰ ਇਸਦੇ ਅੰਦਰ ਰੱਖ ਦੇਣਾ ਚਾਹੀਦਾ ਹੈ ਅਤੇ ਸੁੱਕੀ ਮਿੱਟੀ ਨਾਲ ਢੱਕ ਦੇਣਾ ਚਾਹੀਦਾ ਹੈ ਉਸ ਤੋਂ ਬਾਅਦ ਪਾਣੀ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ ਲੱਕੜੀ ਦੇ ਬਕਸੇ ਨੂੰ ਨਮੀ ਦਿੰਦੇ ਰਹਿਣਾ ਚਾਹੀਦਾ ਹੈ ਬਿਜਾਈ ਤੋਂ 11-14 ਦਿਨਾਂ ਬਾਅਦ ਨਰਸਰੀ ਤਿਆਰ ਹੋ ਜਾਂਦੀ ਹੈ ਜਦੋਂ ਨਰਸਰੀ ਤਿਆਰ ਹੋ ਜਾਂਦੀ ਹੈ ਉਦੋ ਮੈਟ ਦੀ ਮਦਦ ਨਾਲ ਦੂਸਰੇ ਖੇਤ ਵਿੱਚ ਲਗਾਈ ਜਾਂਦੀ ਹੈ
ਫਾਸਲਾ: ਪੌਦਿਆਂ ਦਾ ਫਾਸਲਾ 20x20 ਸੈ:ਮੀ: ਜਾਂ 25x25 ਸੈ:ਮੀ: ਹੋਣਾ ਚਾਹੀਦਾ ਹੈ
ਪਨੀਰੀ ਲਗਾਉਣ ਦਾ ਢੰਗ
1. ਕੱਦੂ ਕਰਕੇ ਲਗਾਈ ਜਾਣ ਵਾਲੀ ਪਨੀਰੀ : ਆਮ ਤੌਰ ਤੇ ਕਤਾਰ ਵਿੱਚ ਲਗਾਏ ਜਾਣ ਵਾਲੇ ਪੌਦੇ 20x15 ਸੈ:ਮੀ: ਦੂਰੀ ਤੇ ਲਗਾਏ ਜਾਂਦੇ ਹਨ ਅਤੇ ਦੇਰੀ ਨਾਲ ਲਗਾਈ ਜਾਣ ਵਾਲੀ ਪਨੀਰੀ 15x15 ਸੈ:ਮੀ: ਤੇ ਲਗਾਈ ਜਾਂਦੀ ਹੈ ਨਵੇ ਪੌਦਿਆਂ ਦੀ ਡੂੰਘਾਈ 2-3 ਸੈ:ਮੀ: ਹੋਣੀ ਚਾਹੀਦੀ ਹੈ
2.ਬੈੱਡ ਬਣਾ ਕੇ ਲਗਾਈ ਜਾਣ ਵਾਲੀ ਪਨੀਰੀ: ਇਹ ਬੈੱਡ ਭਾਰੀਆਂ ਜ਼ਮੀਨਾਂ ਲਈ ਬਣਾਏ ਜਾਂਦੇ ਹਨ ਪਨੀਰੀ ਲਗਾਉਣ ਤੋਂ ਪਹਿਲਾਂ ਖਾਲੀਆਂ ਵਿੱਚ ਪਾਣੀ ਲਾਉਣਾ ਚਾਹੀਦਾ ਹੈ ਅਤੇ ਫਿਰ ਪਨੀਰੀ ਨੂੰ ਖੇਤ ਵਿੱਚ ਲਗਾਉਣਾ ਚਾਹੀਦਾ ਹੈ ਪੌਦੇ ਤੋਂ ਪੌਦੇ ਦਾ ਫਾਸਲਾ 9 ਸੈ:ਮੀ: ਹੋਣਾ ਚਾਹੀਦਾ ਹੈ
3.ਮਸ਼ੀਨੀ ਢੰਗ ਨਾਲ ਲਗਾਈ ਜਾਣ ਵਾਲੀ ਪਨੀਰੀ: ਮੈਟ ਪਨੀਰੀ ਲਈ ਮਸ਼ੀਨਾ ਦੀ ਵਰਤੋਂ ਕੀਤੀ ਜਾਂਦੀ ਹੈ ਇਹ ਮਸ਼ੀਨ 30x12 ਸੈ:ਮੀ: ਦੇ ਫਾਸਲੇ ਤੇ ਪਨੀਰੀ ਲਗਾਉਦੀ ਹੈ ਝੋਨੇ ਲਈ ਸੋਡੀਅਮ:ਫਾਸਫੋਰਸ:ਪੋਟਾਸ਼ੀਅਮ ਨੂੰ 50:12:12 ਕਿਲੋਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣ ਲਈ 110 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, 75 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਅਤੇ 20 ਕਿਲੋਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ ਖਾਦਾਂ ਨੂੰ ਪਾਉਣ ਤੋਂ ਪਹਿਲਾਂ, ਮਿੱਟੀ ਦੀ ਜਾਂਚ ਕਰਵਾ ਲਓ ਅਤੇ ਮਿੱਟੀ ਦੀ ਜਾਂਚ ਅਨੁਸਾਰ ਖੇਤ ਵਿੱਚ ਖਾਦਾਂ ਦਾ ਉਪਯੋਗ ਕਰਨਾ ਚਾਹੀਦਾ ਹੈ ਜੇਕਰ ਮਿੱਟੀ ਦੀ ਜਾਂਚ ਵੇਲੇ ਪੋਟਾਸ਼ੀਅਮ ਅਤੇ ਫਾਸਫੋਰਸ ਦੀ ਕਮੀ ਸਾਹਮਣੇ ਆਉਂਦੀ ਹੈ ਤਾਂ ਹੀ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜੇਕਰ ਡੀ.ਏ.ਪੀ. ਦੀ ਵਰਤੋਂ ਕਰਨੀ ਹੈ ਤਾਂ ਇਸ ਲਈ 100 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, 27 ਕਿਲੋਗ੍ਰਾਮ ਡੀ.ਏ.ਪੀ. ਪ੍ਰਤੀ ਏਕੜ ਅਤੇ 20 ਕਿਲੋਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਦੇ ਹਿਸਾਬ ਨਾਲ ਨਾਲ ਖੇਤ ਵਿੱਚ ਪਾਉਣੀ ਚਾਹੀਦੀ ਹੈ ਅਖੀਰਲੀ ਵਾਰ ਕੱਦੂ ਕਰਨ ਤੋਂ ਪਹਿਲਾਂ 1/3 ਨਾਈਟ੍ਰੋਜਨ ਦੀ ਖੁਰਾਕ ਅਤੇ ਪੋਟਾਸ਼ੀਅਮ ਅਤੇ ਫਾਸਪੋਰਟ ਦੀ ਖੁਰਾਕ ਪਾਉਣੀ ਚਾਹੀਦੀ ਹੈ ਦੂਜੀ ਖੁਰਾਕ ਨੂੰ ਪਨੀਰੀ ਲਾਉਣ ਦੇ ਤਿੰਨ ਹਫਤਿਆਂ ਬਾਅਦ ਪਾਉਣਾ ਚਾਹੀਦਾ ਹੈ ਅਤੇ ਦੂਜੀ ਖੁਰਾਕ ਤੋਂ ਤਿੰਨ ਹਫਤਿਆਂ ਬਾਅਦ ਨਾਈਟ੍ਰੋਜਨ ਦੀ ਬਾਕੀ ਬਚੀ ਮਾਤਰਾ ਪਾਉਣੀ ਚਾਹੀਦੀ ਹੈ
ਨਿੰਮ ਦੀ ਪਰਤ ਚੜ੍ਹੇ ਯੂਰੀਆ ਦਾ ਉਪਯੋਗ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਨਾਈਟ੍ਰੋਜਨ ਦੀ ਮਾਤਰਾ ਵਧ ਜਾਂਦੀ ਹੈ ਜ਼ਿੰਕ ਦੀ ਕਮੀ ਨੂੰ ਪੂਰਾ ਕਰਨ ਲਈ 25 ਕਿਲੋਗ੍ਰਾਮ ਜ਼ਿੰਕ ਸਲਫੇਟ ਹੈਪਟਾਹਾਈਡਰੇਟ ਜਾਂ 16 ਕਿਲੋਗ੍ਰਾਮ ਜ਼ਿੰਕ ਸਲਫੇਟ ਮੋਨੋਹਾਈਡਰੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਉਪਯੋਗ ਕਰਨਾ ਚਾਹੀਦਾ ਹੈ ਪਾਣੀ ਦੀ ਕਮੀ ਕਾਰਨ ਪਨੀਰੀ ਲਾਉਣ ਤੋਂ ਤਿੰਨ ਹਫਤਿਆਂ ਬਾਅਦ ਪੱਤਿਆਂ ਦਾ ਰੰਗ ਪੀਲਾ ਪੈਣਾ ਸ਼ੁਰੂ ਹੋ ਜਾਂਦਾ ਹੈ ਪਾਣੀ ਲਾਉਣ ਤੋਂ ਤੁਰੰਤ ਬਾਅਦ ਇੱਕ ਕਿਲੋਗ੍ਰਾਮ ਫਾਰਸ ਸਲਫੇਟ ਦਾ 100 ਲੀਟਰ ਪਾਣੀ ਵਿਚ ਘੋਲ ਤਿਆਰ ਕਰਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਹਰੇਕ ਹਫਤੇ ਦੋ ਜਾਂ ਤਿੰਨ ਵਾਰੀ ਇਸ ਦਾ ਛਿੜਕਾਅ ਕਰਨਾ ਚਾਹੀਦਾ ਹੈ ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ
ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ ਪਨੀਰੀ ਲਾਉਣ ਤੋਂ ਬਾਅਦ ਖੇਤ ਵਿੱਚ ਦੋ ਹਫਤਿਆਂ ਤੱਕ ਚੰਗੀ ਤਰ੍ਹਾਂ ਪਾਣੀ ਖੜ੍ਹਾ ਰਹਿਣ ਦੇਣਾ ਚਾਹੀਦਾ ਹੈ I ਜਦੋਂ ਸਾਰਾ ਪਾਣੀ ਸੁੱਕ ਜਾਵੇ ਤਾਂ ਉਸ ਤੋਂ ਦੋ ਦਿਨ ਬਾਅਦ ਫਿਰ ਤੋਂ ਪਾਣੀ ਲਾਉਣਾ ਚਾਹੀਦਾ ਹੈ I ਖੜ੍ਹੇ ਪਾਣੀ ਦੀ ਡੂੰਘਾਈ 10 ਸੈ.ਮੀ. ਤੋਂ ਵੱਧ ਨਹੀਂ ਹੋਣੀ ਚਾਹੀਦੀ I ਖੇਤ ਵਿੱਚੋਂ ਬੂਟੀਆਂ ਅਤੇ ਨਦੀਨਾਂ ਨੂੰ ਕੱਢਣ ਤੋਂ ਪਹਿਲਾਂ ਖੇਤ ਵਿਚੋਂ ਸਾਰਾ ਪਾਣੀ ਕੱਢ ਦੇਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਦੇ ਪੂਰੇ ਹੋਣ ਪਿੱਛੋਂ ਖੇਤ ਦੀ ਫਿਰ ਤੋਂ ਸਿੰਚਾਈ ਕਰਨੀ ਚਾਹੀਦੀ ਹੈ I ਪੱਕਣ ਤੋਂ 15 ਦਿਨ ਪਹਿਲਾਂ ਸਿੰਚਾਈ ਕਰਨੀ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਆਸਾਨੀ ਨਾਲ ਵੱਢਿਆ ਜਾ ਸਕੇ Iਜਦੋਂ ਦਾਣੇ ਪੂਰੀ ਤਰ੍ਹਾਂ ਪੱਕ ਜਾਣ ਅਤੇ ਫ਼ਸਲ ਦਾ ਰੰਗ ਸੁਨਹਿਰੀ ਹੋ ਜਾਵੇ ਤਾਂ ਖੜ੍ਹੀ ਫ਼ਸਲ ਦੀ ਵਾਢੀ ਕਰ ਲੈਣੀ ਚਾਹੀਦੀ ਹੈ ਜ਼ਿਆਦਾਤਰ ਫ਼ਸਲ ਦੀ ਵਾਢੀ ਹੱਥੀਂ ਦਾਤੀਆਂ ਨਾਲ ਨਾਲ ਜਾਂ ਕੰਬਾਇਨ ਨਾਲ ਕੀਤੀ ਜਾਂਦੀ ਹੈ ਕੱਟੀ ਗਈ ਫ਼ਸਲ ਦੀਆਂ ਥਹੀਆਂ ਬਣਾ ਕੇ ਉਸ ਨੂੰ ਛਾਂਟਿਆ ਜਾਂਦਾ ਹੈ ਅਤੇ ਉਸ ਦੇ ਦਾਣਿਆਂ ਨੂੰ ਸਿੱਟਿਆਂ ਤੋਂ ਅਲੱਗ ਕਰ ਲਿਆ ਜਾਂਦਾ ਹੈ ਦਾਣਿਆਂ ਨੂੰ ਸਿੱਟਿਆਂ ਤੋਂ ਕੱਢਣ ਬਾਅਦ ਉਸ ਦੀ ਛਟਾਈ ਕੀਤੀ ਜਾਂਦੀ ਹੈ

Posted by Gurjinder Singh
Punjab
09-05-2019 05:22 PM
gurjinder ji kirpa karke daso ke tuc eh dwayian kaddu karn to kine din bad paunde ho ta jo tuhanu is bare poori jankari diti ja sake.dhanwad

Posted by simmi
Jammu & Kashmir
09-05-2019 05:16 PM
सिम्मी जी गोबर गैस प्लांट को बनवाने के लिए और इसके बारे में पूरी जानकारी के लिए आप मेरे से 9814221784 पर संपर्क करें
Posted by rajendra yadav
Madhya Pradesh
09-05-2019 05:07 PM
1) Jese fish farming hoti h vese hi moti palan kiya ja sakta he Aquarian..pond or cemented pond seep me operation krna pgega or ek seep me 2 moti bante hai 2) ek seep pr 30-40/- lagat aati hai 3) kam se kam ek sal bad kamai moti nikalne ke bad ssep ki jewelry and craft se bhi kamai 4) poori detail ke liye kripya wtapp kr 977085381 or 9585120929 apna nam or location bheje.

Posted by Ankit chouriya
Madhya Pradesh
09-05-2019 05:06 PM
ankit ji yeh fungus ke karn ho raha hai iski roktham ke liye aap M-45@4gm ko prati litre pani ke hisab se spray karen.dhanywad

Posted by Ravinder
Punjab
09-05-2019 04:55 PM
ਤੁਸੀ ਉਸ ਨੂੰ 1 ਮਹੀਂਨੇ ਦੀ ਪ੍ਰੈਗਨੈਸੀ ਹੋਣ ਤੇ 7in1ਇੰਜੈਕਸ਼ਨ ਲਗਵਾਓ ਤੇ ਨਾਲ ਹੀ Tablet NUTRICH 30 ਗੋਲੀਆ ਲਿਆਓ ਤੇ ਇੱਕ ਗੋਲੀ ਰੋਜ਼ਾਨਾ ਦਿਓ ਜੀ

Posted by Sukhwinder Singh
Punjab
09-05-2019 04:50 PM
sukhwinder g 25 dina di paneeri mukh khet de vich lgauni hai...iss ton vaddi paneeri shi nahi hundi hai....8kg beej ikk kille di paneeri tyar krn lyi kafi hai jis da ki tuc 3 marle thaa de vich shitta de skde ho...paneeri de lyi tha level kr ke oss ton baad jdo pani lagoge pani subah jaldi ate sham nu suraj dhalan ton baad dena hai...dine paneeri de vich pani nahi khada rehn dena hai...nahi tan pani garam ho ke paneeri nu macha dewega....kanal di 2.5 kg urea da shitta dena hai, jdo paneeri vaddi ho jawe...
Posted by pandit Rohit jhansi
Uttar Pradesh
09-05-2019 04:48 PM
pandit ji iske uper machar ka hamla check karen.agar iske uper hamal hai to aap iske uper imidacloprid@1.5ml ko prati litre pani ke hisab se spray karen.dhanywad

Posted by Sukhwinder Singh
Punjab
09-05-2019 04:47 PM
sukhwinder g potash nu khet tyaar krde sme paa skde ho...uss sme na hi urea pauni hai ate na hi DAP pauni hai ..sirf potash pao...
Posted by lovepreet singh
Punjab
09-05-2019 04:47 PM
lovepreet ji tuci uss nu agrimin powder 30-40 gm rojana dena suru kro, iss nal ohh apne time te heat vich aa jawegi..

Posted by sumit kataria
Rajasthan
09-05-2019 04:28 PM
Sumit g jaise ki rajasthan mein jo retile khet hai unmein jo moongfali lgaayi jaati hai usska shi time end june se lekar july ke pehle week tak lgaa skte ho...

Posted by b k
Chattisgarh
09-05-2019 04:27 PM
1) Jese fish farming hoti h vese hi moti palan kiya ja sakta he Aquarian..pond or cemented pond seep me operation krna pgega or ek seep me 2 moti bante hai 2) ek seep pr 30-40/- lagat aati hai 3) kam se kam ek sal bad kamai moti nikalne ke bad ssep ki jewelry and craft se bhi kamai 4) poori detail ke liye kripya wtapp kr 977085381 or 9585120929 apna nam or location bheje

Posted by Nirvair Singh
Punjab
09-05-2019 04:24 PM
ਤੁਸੀ ਇਸ ਨੂੰ ਸ਼ਾਮ ਨੂੰ 15ml ਸਰੌਂ ਦਾ ਤੇਲ ਹਰ ਰੋਜ਼ ਦਿਓ ਤੇ ਨਾਲ ਹੀ vitum-h ਦਿਓ ਇਸ ਦੀ ਡੋਜ ਡੱਬੇ ਤੇ ਹੀ ਲਿਖੀ ਹੁੰਦੀ ਹੈ

Posted by b k
Chattisgarh
09-05-2019 04:19 PM
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो
इस स्थान पर ईंटों या पत्थर के टुकड़े और मिट्टी की 2—3 इंच मोटी परत बिछायें
मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए
इसके ऊपर गंडोए (40 गंडोए प्रति व.... (Read More)
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो
इस स्थान पर ईंटों या पत्थर के टुकड़े और मिट्टी की 2—3 इंच मोटी परत बिछायें
मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए
इसके ऊपर गंडोए (40 गंडोए प्रति वर्ग फीट जगह) में मिलायें
इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे
वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे
रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें
वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं इसका मुनाफा कई किसान कमा रहे हैं, इसकी डिमांड आजकल बहुत बढ़ गई है क्योंकि अब किसान जैविक खेती की तरफ बढ़ रहे हैं, धन्यवाद

Posted by Ravinder
Punjab
09-05-2019 04:17 PM
ਰਵਿੰਦਰ ਜੀ ਤੁਹਾਡਾ ਕੁੱਤਿਆਂ ਵਾਰੇ ਜੋ ਵੀ ਸਵਾਲ ਹੈ ਤੁਸੀ ਐਪ ਵਿਚ ਵਿਸਤਾਰ ਨਾਲ ਪੁੱਛ ਸਕਦੇ ਹੋ ਤੁਹਾਨੂੰ ਐੱਪ ਵਿਚ ਹੀ ਕੁੱਤਿਆਂ ਦੇ ਮਾਹਿਰ ਸਹੀ ਜਵਾਬ ਦੇ ਦੇਣਗੇ ਧੰਨਵਾਦ ਜੀ

Posted by Jaspreet. Singh
Punjab
09-05-2019 04:11 PM
3316 kise private company di kisam hai eh university valo sifarish nahi kiti jandi.dhanwad
Posted by Maninder singh
Punjab
09-05-2019 04:11 PM
मनिंदर जी यह सभी किस्में उपज वाली हैं आप इनमें से कोई भी किस्म बोय सकते है पूसा 44 लंबे समय वाली किस्म है
Posted by jaspreet singh
Punjab
09-05-2019 04:11 PM
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ , ਬਾਕੀ ਖੁਰਾਕ , ਪਸ਼ੂ ਦੇ ਰਹਿਣ ਸਹਿਣ , ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ , ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸ.... (Read More)
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ , ਬਾਕੀ ਖੁਰਾਕ , ਪਸ਼ੂ ਦੇ ਰਹਿਣ ਸਹਿਣ , ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ , ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਤੁਸੀ Anabolite liquid 100ml ਰੋਜ , Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ.

Posted by ਅੰਗਰੇਜ ਸਿੰਘ
Punjab
09-05-2019 04:06 PM
श्रीमान जी सीआर 212 की पनीरी की बिजाई 13 मई तक कर दें 13 जून से पनीरी खेत में लगा सकते है

Posted by Jitendra kumar
Uttar Pradesh
09-05-2019 04:04 PM
jitendra ji aap iski spray kar sakte hai yeh gibberellic acid ka hi kam karta hai.yeh fasl ki growth krane men madad karta hai.dhanywad

Posted by sanjeev kumar
Bihar
09-05-2019 03:53 PM
इस काम को बड़े स्तर पर एकदम से ना शुरू करें एक बार थोड़ी मुर्गियों से शुरू करें बाकी आपको बता दें कि व्यापारिक स्तर पर 5 एकड़ में आप 50000 मुर्गियां रख सकते हैं और इससे आपको कुल 5—7 लाख रूपये तक का खर्चा आ जाएगा यदि नस्ल की बात की जाए तो लेयर में अंडों के लिए BV 300 नस्ल सबसे बढ़िया रहेगी यह नस्ल 18 सप्ताह की उम्र में अंडे .... (Read More)
इस काम को बड़े स्तर पर एकदम से ना शुरू करें एक बार थोड़ी मुर्गियों से शुरू करें बाकी आपको बता दें कि व्यापारिक स्तर पर 5 एकड़ में आप 50000 मुर्गियां रख सकते हैं और इससे आपको कुल 5—7 लाख रूपये तक का खर्चा आ जाएगा यदि नस्ल की बात की जाए तो लेयर में अंडों के लिए BV 300 नस्ल सबसे बढ़िया रहेगी यह नस्ल 18 सप्ताह की उम्र में अंडे देना शुरू कर देती है और 19 सप्ताह से 80वें सप्ताह तक लगभग 370 अंडे देती है प्रति मुर्गी के लिए 1.5—2.0 फुट जगह की जरूरत पड़ती है पहले दिन से लेकर अंडे देने तक एक मुर्गी पर लगभग 250—300 रूपए खर्चा आ जाता है और ब्रॉयलर नस्लों में से वैनकोब 400 नस्ल बड़े स्तर पर सबसे बढ़िया मानी जाती है यह 35 दिनों तक लगभग 3 किलो फीड खाकर तकरीबन 1900—2000 ग्राम की हो जाती है और बाकी ज्यादा गर्मी और ठंड को काफी हद तक सहन करने की क्षमता रखती है बाकी आपके रख रखाव और बीमारियों पर टीकाकरण का खर्चा अलग है यह कुछ प्राथमिक जानकारी थी अंतत आप पहले किसी सफल पोल्ट्री फार्मर से जरूर मिलें आपको अन्य बातों एवं बारीकियों का पता लगेगा लोन लेने के लिए आपके पहले अपने नज़दीकी kvk से ट्रेनिंग लेनी होगी उस ट्रेनिंग के सर्टिफिकेट पर आप लोन के लिए अप्लाई कर सकते हो वहां आपको इसके बारे में पूरी जानकारी प्राप्त हो जाएगी.

Posted by yadwinder
Punjab
09-05-2019 03:53 PM
यादविंदर जी पुसा 44 का एक एकड़ में 8 किलो बीज डाला जाता है एक एकड़ की पनीरी तैयार करने के लिए 10×2 मीटर जगह के 8 बैड बनाकर पनीरी लगाएं एक एकड़ की पनीरी 6.5 मरले जगह में लग जाती है
Posted by Rupesh kumar
Delhi
09-05-2019 03:52 PM
रुपेश कुमार जी मोरिगा बीज लेने के लिए आप J.B Lal 8290200303 से संपर्क कर सकते है

Posted by Surinder Singh
Punjab
09-05-2019 03:48 PM
You can contact for the seed of Lucerne in the PAU ludhiana...

Posted by gurjinderpal singh
Punjab
09-05-2019 03:46 PM
Guara 80:- इस किस्म की खेती पूरे राज्य में की जा सकती है यह पत्तों के ऊपर धब्बे पड़ने और डंठल टूटने की बीमारी से रहित होती है इसके बीज गोल चपटे आकार के और सलेटी रंग के होते हैं यह देरी से पकने वाली किस्म है इसकी प्रति एकड़ पैदावार 8 क्विंटल तक हो जाती है
HG 365:- यह जल्दी तैयार होने वाली किस्म है यह 105 दिनों में पककर तैयार.... (Read More)
Guara 80:- इस किस्म की खेती पूरे राज्य में की जा सकती है यह पत्तों के ऊपर धब्बे पड़ने और डंठल टूटने की बीमारी से रहित होती है इसके बीज गोल चपटे आकार के और सलेटी रंग के होते हैं यह देरी से पकने वाली किस्म है इसकी प्रति एकड़ पैदावार 8 क्विंटल तक हो जाती है
HG 365:- यह जल्दी तैयार होने वाली किस्म है यह 105 दिनों में पककर तैयार हो जाती है इसकी औसतन पैदावार 5.5 क्विंटल प्रति एकड़ तक हो जाती है
Ageta Guara 112:- इसके पौधे की ऊंचाई 1 से 1.5 मीटर तक होती है इसकी औसतन पैदावार 8 क्विंटल प्रति एकड़ होती है
दूसरे राज्यों की किस्में
HG 563:- यह जल्दी पकने वाली और भारत में हर उपजाऊ क्षेत्रों में लगाई जाती है इसकी पैदावार 7-8 क्विंटल प्रति एकड़ होती है
RGC 936:- यह जल्दी पकने वाली किस्म है और भारत में हर उपजाऊ क्षेत्रों में लगाई जाती है इसका औसतन पैदावार 8 क्विंटल प्रति एकड़ होती है
FS-277:- यह किस्म CCSHAU, हिसार द्वारा तैयार की गई है यह सारे ज्वार उगाने वाले क्षेत्रों में लगाई जाती है
बिजाई का समय
बिजाई मध्य जुलाई से मध्य अगस्त में पूरी कर लें
बीज की मात्रा
बिजाई के लिए 8-10 किलो बीज प्रति एकड़ में प्रयोग करें
Posted by Gursharn Singh
Punjab
09-05-2019 03:22 PM
Rice di variety 3590 kism private company valo tyar kiti gayi hai jisnu PAU sifraish nhi krda iss beej di jankari tuhanu ohi dealer de sakda hai jis kolo tuci isda beej leya hai.
Posted by Nikhil Sandhu
Haryana
09-05-2019 03:17 PM
Nikhil Sandhu ji 45° tak kuch nai hota hai ji. agar isse jeyada hota hai to fogger lgana jaruri hai ji.
Posted by ਗੁਰਸੇਵਕ ਸਿੰਘ
Punjab
09-05-2019 03:12 PM
iss variety da poora nam PUSA BASMATI 1728 hi hai. ihh kisam 140-145 dina de vich pakk jandi hai ate iss da jhaad 17.5qtl prati acre hai.

Posted by pinder singh khalsa
Punjab
09-05-2019 03:12 PM
PR 114 किस्म की लंबाई 102 सैमी होती है यह किस्म 145 दिनों में तैयार हो कजाती है इसकी उपज 27.5 क्विंटल प्रति एकड़ होती है इसकी पनीरी 13 मई तक बोय सकते है

Posted by deepak sharma
Rajasthan
09-05-2019 03:05 PM
Deepak g waste decomposer har jgah kaam krta hai...iss ke liye mitti achi ja badyia hona jruri nahi hai....

Posted by Sonu Jaat
Haryana
09-05-2019 02:55 PM
Iss par fungus ka hmla hua hai, iske liye aap carbendazim @ 3gm prati litre pani ke hisab se dalein.

Posted by Naveen Kumar
Uttar Pradesh
09-05-2019 02:53 PM
Naveen Kumar ji Paddy Seed 1718 lene ke liye aap apne local seed store se samparak kar sakte hai agar aap ko nahi mil raha to aap Punjab Seed Company, Gidderbaha. +91 1637 230382, +91 1637 230982, +91 9814130982, se samparak kar sakte hai.

Posted by Lovepreet Uppal
Punjab
09-05-2019 02:40 PM
Buprofezin di maatra 500ml tuc narme de vich mili bug di roktham de lyi kr skde ho...
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















