Posted by Tarnjit virk
Punjab
08-05-2019 07:30 PM
ਓਹਨਾ ਨੂੰ ਤੁਸੀ ਗਰਮੀ ਤੋਂ ਬਚਾ ਰੱਖੋ, ਇਸਦੇ ਲਈ ਓਹਨਾ ਨੂੰ 24 ਘੰਟੇ ਪਾਣੀ ਮਿਲਣਾ ਜਰੂਰੀ ਹੈ ਓਹਨਾ ਦੇ ਕੋਲ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ, ਓਹਨਾ ਨੂੰ ਸਵੇਰੇ ਸ਼ਾਮ ਨਹਾਓ, ਬਾਕੀ ਓਹਨਾ ਦੇ ਰਹਿਣ ਵਾਲੀ ਜਗਾਹ ਵਿਚ ਕੂਲਰ, ਪੱਖੇ ਲਗਾਓ, ਬਾਕੀ ਤੁਸੀ coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ ਤੁਸੀ ਇਹ ਦੇਸੀ ਤਰੀਕਾ ਵੀ ਵਰਤ ਸਕਦੇ ਹੋ, ਇਹ ਤੁਸੀ ਮਹੀਨੇ ਵਿਚ ਇਕ ਵਾਰੇ ਜਰੂ.... (Read More)
ਓਹਨਾ ਨੂੰ ਤੁਸੀ ਗਰਮੀ ਤੋਂ ਬਚਾ ਰੱਖੋ, ਇਸਦੇ ਲਈ ਓਹਨਾ ਨੂੰ 24 ਘੰਟੇ ਪਾਣੀ ਮਿਲਣਾ ਜਰੂਰੀ ਹੈ ਓਹਨਾ ਦੇ ਕੋਲ ਪਾਣੀ ਰੱਖੋ ਜਿਸ ਨਾਲ ਉਹ ਆਪਣੀ ਮਰਜੀ ਨਾਲ ਪਾਣੀ ਪੀ ਸਕੇ, ਓਹਨਾ ਨੂੰ ਸਵੇਰੇ ਸ਼ਾਮ ਨਹਾਓ, ਬਾਕੀ ਓਹਨਾ ਦੇ ਰਹਿਣ ਵਾਲੀ ਜਗਾਹ ਵਿਚ ਕੂਲਰ, ਪੱਖੇ ਲਗਾਓ, ਬਾਕੀ ਤੁਸੀ coolmax ਪਾਊਡਰ 50 ਗ੍ਰਾਮ ਰੋਜਾਨਾ ਦਿਓ ਅਤੇ ਤੁਸੀ ਇਹ ਦੇਸੀ ਤਰੀਕਾ ਵੀ ਵਰਤ ਸਕਦੇ ਹੋ, ਇਹ ਤੁਸੀ ਮਹੀਨੇ ਵਿਚ ਇਕ ਵਾਰੇ ਜਰੂਰ ਲਗਾਤਾਰ 7-8 ਦਿਨ ਦਿਓ, ਤੁਸੀ 1 ਕੋਰਾ ਮਿੱਟੀ ਦਾ ਘੜਾ ਲਵੋ ਅਤੇ ਉਸ ਨੂੰ ਅੱਧਾ ਪਾਣੀ ਨਾਲ ਭਰ ਲਵੋ ਰਾਤ ਨੂੰ ਉਸ ਘੜੇ ਵਿੱਚ 1 ਪੇਸੀ ( ਡਲਾ) ਗੁੜ ਦੀ ਅਤੇ 1 ਗੁੰਨੇ ਹੋਏ ਆਟੇ ਦਾ ਪੇੜਾ ਮਿਲਾ ਦੇਵੋ ਇਸ ਮਿਸ਼ਰਣ ਨੂੰ ਰਾਤ ਨੂੰ ਰੱਖ ਦਿਊ ਤੇ ਸਵੇਰ ਵੇਲੇ ਇਹਨਾਂ ਨੂੰ ਚੰਗੀ ਤਰਾ ਘੋਲ ਲਵੋ ਚੰਗੀ ਤਰਾਂ ਘੋਲਣ ਤੋਂ ਬਾਅਦ ਇਸ ਪਾਣੀ ਨੂੰ ਸਵੇਰੇ ਸਭ ਤੋਂ ਪਹਿਲਾਂ ਪਸ਼ੂਆਂ ਨੂੰ ਪਿਆਉ ਇਸ ਤਰਾਂ ਤੁਸੀ ਲਗਾਤਾਰ 8-10 ਦਿਨ ਤੱਕ ਪਿਆ ਦਿਉ ਇਸ ਨਾਲ ਪਸ਼ੂ ਗਰਮੀ ਨਹੀ ਮੰਨਦੇ, ਬਾਕੀ ਤੁਸੀ ਓਹਨਾ ਦੀ ਖੁਰਾਕ, ਫੀਡ, ਵਧਿਆ ਤਰੀਕੇ ਨਾਲ ਦਿਓ ਜੀ, ਇਸ ਤਰ੍ਰਾਂ ਗਰਮੀ ਨਾਲ ਪਸ਼ੂ ਦਾ ਦੁੱਧ ਨਹੀਂ ਘਟੇਗਾ.

Posted by Gurpreet singh
Punjab
08-05-2019 07:28 PM
Kirpa krke apna swal vistar nal dso ji, k podhe nu ki smsya hai.

Posted by Jaspreet sohi
Punjab
08-05-2019 07:13 PM
ਜਸਪ੍ਰੀਤ ਜੀ ਇਸ ਨੂੰ ਨਜ਼ਦੀਕੀ ਵੈਟਨਰੀ ਡਾਕਟਰ ਨੂੰ ਹੀ ਦਿਖਾਉਣਾ ਪਵੇਗਾ ਇਸ ਤਰਾਂ ਕੁਝ ਨਹੀ ਦੱਸਿਆ ਜਾ ਸਕਦਾ ਜੀ

Posted by Gurpreet singh
Punjab
08-05-2019 07:04 PM
ਇਹ ਸਮੱਸਿਆ ਫੰਗਸ ਕਾਰਨ ਆ ਰਹੀ ਹੈ, ਇਸਦੀ ਰੋਕਥਾਮ ਲਈ ਤੁਸੀਂ Copper oxychloride @3 gm ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ

Posted by Amit Chauhan
Uttar Pradesh
08-05-2019 07:00 PM
Amit ji you can purchase seeds from local market. If you do not get the seeds from market then you can contact to SHUBHANGI ENTERPRISES 102, 103, S.F., D2B, Masons Prestar Arcade, Sector-18, Noida, Uttar Pradesh, 201301, India. 0120-2510904,8527926795.
Posted by ਵਿਰਕ
Punjab
08-05-2019 06:55 PM
virk ji tusi 9877096058 number te ravi hathur ji nal gal kar sakde ho. eh pig vpari hun.
Posted by Akashdeep singh
Punjab
08-05-2019 06:45 PM
Akashdeep singh ji sugarcane da rate 300/q chal reha hai. Thank you.

Posted by Gurtinder
Punjab
08-05-2019 06:43 PM
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ

Posted by virpal singh
Punjab
08-05-2019 06:38 PM
28P67:- ihh wdia kisam da beej hai..ihh hybrid kisam hai jo ki 135-137 dina de vich pakk jandi hai...iss da tna mota hunda hai jis kr ke ihh jyaada pani khadan de kaarn diggda nahi hai...iss da jhaad 28-29qtl prati acre chla janda hai...retle vaahn de vich ihh lagg janda hai...iss da beej 6-7kg ikk acre di paneeri tyaar krn de lyi tuc vart skde ho...
Posted by ਜਗਮੀਤ ਸਿੰਘ
Punjab
08-05-2019 06:31 PM
ਜਗਮੀਤ ਜੀ ਤੁਸੀ ਝੋਨੇ ਦੀਆਂ ਕਿਸਮਾਂ ਜਿਵੇ PR126 ,ਸਵਾ 127,ਸਵਾ 200 ਕਿਸਮ ਦੀ ਬਿਜਾਈ ਕਰ ਸਕਦੇ ਹੋ
Posted by Vinod Kumar Jangra
Haryana
08-05-2019 06:31 PM
1. हाथों से गोडाई करके :- गन्ना एक मेढ़ पर लगने वाली फसल है इसलिए नदीनों को गोडाई करके रोका जा सकता है इसके इलावा पानी लगाने के बाद 3-4 गोडाई जरूरी है
2.काश्तकारी ढंग :- हर वर्ष गन्ने की फसल लेने से नदीनों के कारण बहुत नुकसान होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्.... (Read More)
1. हाथों से गोडाई करके :- गन्ना एक मेढ़ पर लगने वाली फसल है इसलिए नदीनों को गोडाई करके रोका जा सकता है इसके इलावा पानी लगाने के बाद 3-4 गोडाई जरूरी है
2.काश्तकारी ढंग :- हर वर्ष गन्ने की फसल लेने से नदीनों के कारण बहुत नुकसान होता है इसकी रोकथाम के लिए चारे वाली फसलें और हरी खाद वाली फसलों के आधार वाला फसली चक्र गन्ने में नदीनों की रोकथाम करता है इसके इलावा अंतरफसली जैसे कि मूंग, मांह और घास फूस की नमी से नदीनों का नुकसान कम होता हैं मूंग और मांह जैसी अंतर फसली अपनाने से किसान अपनी कमाई बढ़ा सकता है घास फूस और धान की पराली की 10-15 सैं.मी. मोटी सतह जमीन का तापमान कम करके नदीनों को रोकती है और जमीन में नमी को संभालने में मदद करती है
3.रासायनिक तरीके :- सिमाज़ीन/एट्राज़ीन 600-800 ग्राम प्रति एकड़ या मैट्रीब्यूज़िन 800 ग्राम प्रति एकड़ या डाईयूरोन 1-1.2 किलोग्राम प्रति एकड़ का प्रयोग बिजाई से तुरंत करनी चाहिए इसके इलावा चौड़े पत्ते वाले नदीनों की रोकथाम के लिए 2, 4-डी का प्रयोग 250-300 ग्राम प्रति एकड़ के हिसाब से करें
Posted by jaskaran singh
Punjab
08-05-2019 06:25 PM
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ .... (Read More)
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਘੱਟ ਵੱਧ ਹੋ ਸਕਦੀ ਹੈ ਪ੍ਰੰਤੂ ਡੂੰਘਾਈ ਹਮੇਸ਼ਾ 1.5 ਤੋਂ 2 ਮੀਟਰ ਹੋਣੀ ਚਾਹੀਦੀ ਹੈ ਟੋਆ ਪਸ਼ੂਆਂ ਦੇ ਢਾਰੇ ਦੇ ਨੇੜੇ ਉੱਚੀ ਥਾਂ ਤੇ ਬਣਾਉਣਾ ਚਾਹੀਦਾ ਹੈ ਇਹ ਪੱਕਾ ਅਤੇ ਸੀਮਿੰਟ ਨਾਲ ਪਲੱਸਤਰ ਕੀਤਾ ਹੋਣਾ ਚਾਹੀਦਾ ਹੈ ਅਚਾਰ ਬਨਾਉਣ ਦੇ ਢੰਗ: (੧) ਕੱਟੀ ਹੋਈ ਫ਼ਸਲ ਦਾ 5 ਤੋਂ 8 ਸੈਂਟੀਮੀਟਰ ਦੇ ਹਿਸਾਬ ਨਾਲ ਕੁਤਰਾ ਕਰ ਲਓ ਤੇ ਇਸ ਨੂੰ ਟੋਏ ਵਿਚ ਭਰ ਦਿਓ (੨) ਟੋਏ ਵਿਚ ਕੁਤਰ ਕੇ ਪਾਏ ਚਾਰੇ ਨੂੰ ਟਰੈਕਟਰ ਜਾਂ ਬਲਦਾਂ ਦੀ ਸਹਾਇਤਾ ਨਾਲ ਚੰਗੀ ਤਰ੍ਹਾਂ ਦਬਾ ਦਿਓ ਤੇ ਇਸ ਨੂੰ ਜ਼ਮੀਨ ਦੀ ਸਤਹ ਤੋਂ ਇਕ ਮੀਟਰ ਉੱਚਾ ਰੱਖੋ ਵਧੀਆ ਆਚਾਰ ਤਿਆਰ ਕਰਨ ਲਈ ਜ਼ਰੂਰੀ ਹੈ ਕਿ ਹਰ ਅੱਧ ਮੀਟਰ ਦੀ ਚਾਰੇ ਦੀ ਤਹਿ ਨੂੰ ਚੰਗੀ ਤਰ੍ਹਾਂ ਦਬਾਇਆ ਜਾਵੇ (੩) ਇਸ ਨੂੰ ਉਪਰੋਂ ਕੜਬ ਜਾਂ ਤੂੜੀ ਦੀ 10-15 ਸੈਂਟੀਮੀਟਰ ਮੋਟੀ ਤਹਿ ਨਾਲ ਢੱਕ ਦਿਓ ਫਿਰ ਇਸ ਉੱਪਰ ਮਿੱਟੀ ਪਾ ਕੇ ਲਿਪ ਦਿਉ ਇਹ ਧਿਆਨ ਰੱਖੋ ਕਿ ਟੋਇਆ ਪੂਰੀ ਤਰ੍ਹਾਂ ਹਵਾ ਬੰਦ ਹੋਵੇ (੪) ਇਸ ਕੰਮ ਲਈ ਦੱਬੇ ਹੋਏ ਚਾਰੇ ਉੱਪਰ ਪਲਾਸਟਿਕ ਦੀ ਚਾਦਰ ਵਿਛਾ ਕੇ ਇਸ ਦੇ ਕਿਨਾਰੇ ਗੋਹੇ ਰਲੀ ਮਿੱਟੀ ਨਾਲ ਵੀ ਬੰਦ ਕੀਤੇ ਜਾ ਸਕਦੇ ਹਨ (੫) ਇਸ ਦੀ ਪੂਰੀ ਨਿਗਰਾਨੀ ਰੱਖੋ ਕਿ ਚਾਰੇ ਦੇ ਲੇਪ ਉੱਪਰ ਕੋਈ ਮੋਰੀ ਜਾਂ ਤ੍ਰੇੜ ਨਾ ਆਵੇ ਜੇਕਰ ਅਜਿਹਾ ਹੋ ਜਾਵੇ ਤਾਂ ਇਸ ਨੂੰ ਛੇਤੀ ਬੰਦ ਕਰ ਦਿਓ ਅਚਾਰ 45 ਦਿਨਾਂ ਤੱਕ ਤਿਆਰ ਹੋ ਜਾਵੇਗਾ (੬) ਵਰਤਣ ਵੇਲੇ ਅਚਾਰ ਦੇ ਟੋਏ ਨੂੰ ਇਕ ਪਾਸੇ ਤੋਂ ਖੋਲ੍ਹੋ ਹਰ ਰੋਜ਼ ਦੀ ਵਰਤੋਂ ਅਨੁਸਾਰ ਚਾਰਾ ਕੱਢ ਕੇ ਬਾਕੀ ਰਹਿੰਦਾ ਚਾਰਾ ਚੰਗੀ ਤਰ੍ਹਾਂ ਬੰਦ ਕਰ ਦਿਉ ਇਸ ਤਰ੍ਹਾਂ ਚਾਰਾ ਜ਼ਿਆਦਾ ਦੇਰ ਤੱਕ ਠੀਕ ਰਹੇਗਾ ਪਸ਼ੂਆਂ ਨੂੰ ਅਚਾਰ ਖਵਾਉਣਾ : ਹੋ ਸਕਦਾ ਹੈ ਕਿ ਪਸ਼ੂ ਪਹਿਲੇ ਕੁਝ ਦਿਨ ਅਚਾਰ ਪਸੰਦ ਨਾ ਕਰਨ ਇਸ ਲਈ ਪਹਿਲੇ 5-6 ਦਿਨ 5-10 ਕਿਲੋ ਅਚਾਰ ਹਰੇ ਚਾਰੇ ਵਿਚ ਰਲਾ ਕੇ ਉਨ੍ਹਾਂ ਨੂੰ ਪਾਓ ਬਾਅਦ ਵਿਚ ਹਰ ਪਸ਼ੂ ਨੂੰ 20-30 ਕਿਲੋ ਅਚਾਰ ਰੋਜ਼ਾਨਾ ਦੂਸਰੇ ਚਾਰਿਆਂ ਨਾਲ ਮਿਲਾ ਕੇ ਦਿੱਤਾ ਜਾ ਸਕਦਾ ਹੈ
Posted by ਨਿਰਪਾਲ ਸਿੰਘ
Punjab
08-05-2019 06:21 PM
ਪਰੈਟੀਲਾਕਲੋਰ 50 ਈਸੀ ਨੂੰ ਪਨੀਰੀ ਵਿੱਚ 500 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਪਨੀਰੀ ਬੀਜਣ ਤੋਂ 3 ਦਿਨ ਬਾਅਦ ਛਿੱਟਾ ਦੇ ਸਕਦੇ ਹੋ ਜੀ

Posted by gurwinder singh
Punjab
08-05-2019 06:20 PM
Gurwinder singh ji tusi Os nu Injection Avil 10ml Injection, curax 20ml Injection, Benthipen LA rojana 3 din lwao ji.
Posted by lakhwinder singh
Punjab
08-05-2019 06:18 PM
lakhwinder singh ji tusi apni kheti de helpline number 9779977641 te call kar sakde ho. tohanu tohade area de hissab nal dealer de number de dite jange ji.
Posted by lovepreet singh
Punjab
08-05-2019 05:59 PM
Os nu turnt GADVSU Ludhiana ch le jao ji os nu bann di problem ho sakdi he ji

Posted by sarabjit singh Matharu
Punjab
08-05-2019 05:54 PM
8 killo beej nu tusi lagbhag 30 litre pani ch bheo skde ho.

Posted by Jaspreet. Singh
Punjab
08-05-2019 05:49 PM
3316 kise private company di kisam hai eh university valo sifarish nahi kiti jandi.dhanwad

Posted by varinder singh
Punjab
08-05-2019 05:44 PM
Vaarinder ji tuci uss pashua nu Fendikind plus bolus pett de kiria lai deo, isde nal tuci Enerboost powder 50-50gm swere sham ate 3D Red liquid 50-50ml swere sham dena suru kro, iss nal farak paa jawega.

Posted by jaggi Aulakh
Punjab
08-05-2019 05:41 PM
Jaggi ji paniri bone da uttam sma 20 may ke bad ka hai.
Posted by Parveen Parjapat
Haryana
08-05-2019 05:33 PM
Aap ke duara bheji gyi photo sahi upload nhi hui hai. kripya photo dobara bheje

Posted by Sanjeev Thakur
Himachal Pradesh
08-05-2019 05:33 PM
फोटो देख क्र लग रहा है कि इसमें मच्छर का हमला हुआ है आप पौधे के नीचे मच्छर जरूर चेक करें अगर मच्छर दिखाई दे तो इमिडाक्लोप्रिड 1.5 ml प्रति लीटर पानी के हिसाब से स्प्रे करें

Posted by ਬਲਜੀਤ ਸਿੰਘ ਗਰੇਵਾਲ
Punjab
08-05-2019 05:30 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਮਹੀਨੇ ਵਿਚ ਲਾਈ ਜਾਂਦੀ ਹੈ ਅਤੇ ਮੁਖ ਖੇਤ ਵਿਚ ਜੁਲਾਈ ਮਹੀਨੇ ਵਿਚ ਲੱਗਦੀ ਹੈ
Posted by ਨਿਰਪਾਲ ਸਿੰਘ
Punjab
08-05-2019 05:21 PM
पनीरी में नदीनों वाली दवाई को बीज का छिड़काव करने से 3 दिनों के बाद डाल सकते है
Posted by SUKHDEV Singh
Punjab
08-05-2019 05:20 PM
ਸੁਖਦੇਵ ਜੀ ਤੁਸੀ Enerboost powder 50-50 ਗ੍ਰਾਮ ਸਵੇਰੇ ਸ਼ਾਮ ਦੇ ਸਕਦੇ ਹੋ ਇਹ ਤੁਸੀ ਪਸ਼ੂ ਦੇ ਸੂਣ ਤਕ ਦੇ ਸਕਦੇ ਹੋ, ਬਾਕੀ ਤੁਸੀ Vitum-h liquid 10ml ਰੋਜਾਨਾ ਦੇ ਸਕਦੇ ਹੋ, ਇਸ ਨਾਲ ਲੇਵਾ ਵਧਿਆ ਤਿਆਰ ਹੋ ਜਾਵੇਗਾ ਬਾਕੀ ਉਸਦੀ ਖੁਰਾਕ ਦਾ ਪੂਰਾ ਧਿਆਨ ਰੱਖੋ ਅਤੇ ਉਸਦੀ ਡਿਵਰਮਿੰਗ ਹਰ 3 ਮਹੀਨੇ ਬਾਦ ਕਰਵਾਓ ਜੀ

Posted by balwinder singh
Punjab
08-05-2019 05:06 PM
ਇਸ ਵਿੱਚ ਚਰ੍ਹੀ ਅਤੇ ਮੱਕੀ ਨਾ ਬੀਜੋ ਚਾਰੇ ਲਈ ਤੁਸੀਂ ਮੱਖਣ ਘਾਹ ਦੀ ਬਿਜਾਈ ਕਰ ਸਕਦੇ ਹੋ
Posted by AARZOO KAUR
Punjab
08-05-2019 05:02 PM
ਮੂੰਹ ਖੁਰ ਬਹੁਤ ਜਲਦੀ ਫੈਲਣ ਵਾਲਾ ਰੋਗ ਹੈ ਜੀ ਇਸ ਦੇ ਬਚਾਅ ਲਈ ਇੱਕ ਤਾਂ ਤੁਸੀ ਪਸ਼ੂਆਂ ਨੂੰ ਕਿਸੇ ਵੀ ਇਸ ਬਿਮਾਰੀ ਨਾਲ ਪੀੜਿਤ ਪਸ਼ੂ ਤੋਂ ਅਲੱਗ ਰੱਖੋ ਬਾਕੀ ਪਸ਼ੂਆਂ ਦੇ ਢਾਰੇ ਵਿੱਚ ਸਫਾਈ ਰੱਖੋ ਤੇ ਮੂੰਹ ਖੁਰ ਦੇ ਟੀਕੇ ਜਰੂਰ ਲਗਵਾਉਦੇ ਰਿਹਾ ਕਰੋ ਬਾਕੀ ਪਸ਼ੂ ਨੂੰ ਜੇਕਰ ਤੇਜ਼ ਬੁਖਾਰ ਹੋਵੇ ਤੇ ਪਸ਼ੂ ਪੱਠੇ ਵੀ ਛੱਡ ਜਾਵੇ ਤਾਂ ਡਾਕਟਰ ਤੋਂ ਜਰੂਰ ਚੈਕ ਕਰਵਾਓ ਪਸ਼ੂਆਂ ਦੇ ਖੁਰਾਂ ਤੇ ਮੂੰਹ ਦੇ ਵਿ.... (Read More)
ਮੂੰਹ ਖੁਰ ਬਹੁਤ ਜਲਦੀ ਫੈਲਣ ਵਾਲਾ ਰੋਗ ਹੈ ਜੀ ਇਸ ਦੇ ਬਚਾਅ ਲਈ ਇੱਕ ਤਾਂ ਤੁਸੀ ਪਸ਼ੂਆਂ ਨੂੰ ਕਿਸੇ ਵੀ ਇਸ ਬਿਮਾਰੀ ਨਾਲ ਪੀੜਿਤ ਪਸ਼ੂ ਤੋਂ ਅਲੱਗ ਰੱਖੋ ਬਾਕੀ ਪਸ਼ੂਆਂ ਦੇ ਢਾਰੇ ਵਿੱਚ ਸਫਾਈ ਰੱਖੋ ਤੇ ਮੂੰਹ ਖੁਰ ਦੇ ਟੀਕੇ ਜਰੂਰ ਲਗਵਾਉਦੇ ਰਿਹਾ ਕਰੋ ਬਾਕੀ ਪਸ਼ੂ ਨੂੰ ਜੇਕਰ ਤੇਜ਼ ਬੁਖਾਰ ਹੋਵੇ ਤੇ ਪਸ਼ੂ ਪੱਠੇ ਵੀ ਛੱਡ ਜਾਵੇ ਤਾਂ ਡਾਕਟਰ ਤੋਂ ਜਰੂਰ ਚੈਕ ਕਰਵਾਓ ਪਸ਼ੂਆਂ ਦੇ ਖੁਰਾਂ ਤੇ ਮੂੰਹ ਦੇ ਵਿੱਚ ਧਿਆਨ ਨਾਲ ਦੇਖੋ ਕਿਤੇ ਕੋਈ ਛਾਲੇ ਤਾਂ ਨਹੀ ਹੋ ਰਹੇ ਜੇਕਰ ਛਾਕੇ ਹੈ ਤਾਂ ੳੇਸਨੂੰ ਲਾਲ ਦਵਾਈ ਦੇ ਘੋਲ ਨਾਲ ਧੋ ਦੇਵੋ ਤੇ ਬੋਰੋਗਲੈਸਰੀਂ ਵੀ ਲਗਾਈ ਜਾ ਸਕਦੀ ਹੈ ਪਸ਼ੂਆਂ ਨੂੰ ਸਖਤ ਚਾਰਾ ਨਾ ਪਾਓ ਤੇ ਦਲੀਆ ਆਦਿ ਪਾਓ fmd ਦੀਆਂ ਵੈਕਸੀਨ ਆਉਦੀਆ ਹਨ ਉਹ ਵਰਤ ਸਕਦੇ ਹੋਂ ਬਾਕੀ ਇਸਦਾ ਸਹੀ ਐਲੋਪੈਥੀ ਇਲਾਜ਼ ਪਸ਼ੂ ਦੀ ਕੰਡੀਸ਼ਨ ਦੇਖ ਕੇ ਹੀ ਕੀਤਾ ਜਾ ਸਕਦਾ ਹੈ ਪਰ ਤੁਸੀ ਇਲਾਜ਼ ਲਈ ਹੋਮੀਓਪੈਥਿਕ ਦਵਾਈ fm-vet ਦੀਆਂ 10-10 ਬੂੰਦਾ ਦਿਨ ਵਿੱਚ ਤਿੰਨ ਟਾਈਮ ਪਸ਼ੂ ਨੂੰ ਦਿੰਦੇ ਰਹੋ ਦਿਨ ਵਿੱਚ ਤਿੰਂਨ ਵਾਰ ਇਹ ਦਵਾਈ ਦਿਓ ਤੇ ਜਦੋਂ ਇਹ ਦਵਾਈ ਦਿੰਦੇ ਹੋਵੋਗੇ ਫਿਰ ਮੂੰਹ ਦੇ ਛਾਲਿਆਂ ਤੇ ਕੋਈ ਹੋਰ ਦਵਾਈ ਨਾਂ ਲਾਈ ਜਾਵੇ ਖੁਰਾਂ ਤੇ ਚਾਹੇ ਲਾ ਸਕਦੇ ਹੋਂ ਪਸ਼ੂਆਂ ਅਤੇ ਇਨਸਾਨਾਂ ਦੇ ਆਉਣ-ਜਾਣ ਵਾਲੀ ਜਗ੍ਹਾ ਤੇ ਕਲੀ ਪਾਈ ਜਾਵੇ ਅਤੇ ਇਸ ਦੇ ਮੂੰਹ ਖੁਰ ਵਾਲੇ ਜਖਮ ਨੂੰ ਫਟਕੜੀ ਨਾਲ ਧੋਇਆ ਜਾਵੇ ਇਸ ਨਾਲ ਤੁਸੀਂ ਇੱਕ ਹੋਰ ਦੇਸੀ ਤਰੀਕਾ ਵਰਤ ਸਕਦੇ ਹੋ ਆਪਣੇ ਆਲੇ-ਦੁਆਲੇ ਦੇਖਿਆ ਹੋਵੇਗਾ ਕਿ ਖਾਲੀ ਜਗ੍ਹਾ ਵਿੱਚ ਜਾਂ ਪਹਾੜੀ ਇਲਾਕਿਆ ਵਿੱਚ ਥੋਰ ਉੱਗਿਆ ਹੁੰਦਾ ਹੈ ਇਸ ਪੌਦੇ ਦੇ ਛੋਟੇ- ਛੋਟੇ ਕੰਡੇ ਹੁੰਦੇ ਹਨ ਅਤੇ ਉਸ ਦੀਆਂ ਟਾਹਣੀਆਂ ਅਤੇ ਪੱਤਿਆਂ ਵਿੱਚੋਂ ਦੁੱਧ ਨਿਕਲਦਾ ਹੁੰਦਾ ਹੈ ਇਸ ਥੋਰ ਦੀ ਤੁਸੀਂ ਇੱਕ ਟਾਹਣੀ ਕੱਟ ਲਵੋ ਅਤੇ ਇਸ ਟਾਹਣੀ ਦੇ 3-3 ਇੰਚ ਦੇ ਟੁੱਕੜੇ ਕਰ ਲਵੋ ਇਹਨਾਂ 3 ਟੁਕੜਿਆ ਨੂੰ ਕੱਪੜੇ ਵਿੱਚ ਬੰਨ ਲਓ ਕੱਪੜੇ ਵਿੱਚ ਬੰਨਣ ਤੋਂ ਬਾਅਦ ਇਸ ਨੂੰ ਪਾਣੀ ਵਾਲੀ ਖੁਰਲੀ ਵਿੱਚ ਰੱਖ ਦਿਓ ਜਾਂ ਜਿਹੜੇ ਬਰਤਨ ਵਿੱਚ ਤੁਸੀਂ ਪਾਣੀ ਪਿਲਾਉਂਦੇ ਹੋ ਉਸ ਵਿੱਚ ਰੱਖ ਦਿਓ ਇਸ ਪਾਣੀ ਨਾਲ ਜੇਕਰ ਪਸ਼ੂ ਨੂੰ ਮੂੰਹ ਖੁਰ ਦੀ ਬਿਮਾਰੀ ਹੋਵੇਗੀ ਤਾਂ ਉਹ ਠੀਕ ਹੋਣੀ ਸ਼ੁਰੂ ਹੋ ਜਾਵੇਗੀ ਅਤੇ ਜੇਕਰ ਤੰਦਰੁਸਤ ਪਸ਼ੂ ਵੀ ਇਹ ਪਾਣੀ ਪੀਂਦਾ ਰਹੇ ਤਾਂ ਉਸ ਨੂੰ ਇਹ ਬਿਮਾਰੀ ਨਹੀਂ ਹੋਵੇਗੀ ਤਿੰਨ - ਚਾਰ ਦਿਨਾਂ ਤੋਂ ਬਾਅਦ ਥੋਰ ਦੇ ਟੁੱਕੜੇ ਬਦਲ ਦਿਓ ਅਤੇ ਲਗਾਤਾਰ ਤਿੰਨ- ਚਾਰ ਮਹੀਨੇ ਇਸ ਤਰ੍ਹਾਂ ਪਾਣੀ ਪਿਲਾਉਂਦੇ ਰਹੋ
Posted by Rajesh Singh
Maharashtra
08-05-2019 04:59 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
Pearl & Integrated farming Training
मोती पालन और सहयोगी व्यवसायों से कमाए लाखो .
11 मई सुबह 9 बजे से साम 6 बजे तक
( सीप में मोती बीज ओपरेशन करके डालना .
बीज बनाना ,तालाब. प्रबंधन एवं संपूर्ण जानकारी साथ ही मोती पालन के साथ स्वतः ही होने वाले 15-20 व्यवसायों की जानकारी )
अधिक जानकारी के संपर्क करे
बमोरिया मोती सम्बर्धन केंद्र
सतपुरा टाइगर रिज़र्व ,मड़ई से पहले ,कामती रंगपुर ,सोहागपुर ,जिला होशंगाबाद ,म.प्र.
9584120929
9770085381
https://youtu.be/g4wqW8anr1g
Posted by sai
Punjab
08-05-2019 04:33 PM
साई जी कृपया अपना सवाल विस्तार से पूछें ताकि आपको सही जानकारी दी जा सके

Posted by satinderjit kaur
Punjab
08-05-2019 04:32 PM
ਗੁਆਰ ਨੂੰ ਹਰ ਤਰ੍ਹਾਂ ਦੀ ਮਿੱਟੀ ਵਿਚ ਉਗਾਇਆ ਜਾਂਦਾ ਹੈ I ਵਧੇਰੇ ਪੈਦਾਵਾਰ ਲੈਣ ਲਈ ਇਸ ਦੀ ਬਿਜਾਈ ਰੇਤਲੀ, ਚੀਕਣੀ ਅਤੇ ਸਹੀ ਨਿਕਾਸ ਵਾਲੀ ਜ਼ਮੀਨ ਵਿਚ ਕਰਨੀ ਲਾਹੇਵੰਦ ਹੁੰਦੀ ਹੈI
ਕਿਸਮ : Guara 80, HG 365, Ageta Guara 112.ਗੁਆਰੇ ਦੀ ਪੈਦਾਵਾਰ ਲਈ ਸਮਤਲ ਅਤੇ ਪੱਧਰੀ ਜ਼ਮੀਨ ਦੀ ਲੋੜ ਹੁੰਦੀ ਹੈ I ਬਿਜਾਈ ਤੋਂ ਪਹਿਲਾਂ ਜ਼ਮੀਨ ਵਿਚ 2 ਤੋਂ 3 ਵਾਰ ਹੱਲ ਵਾਹੁਣ ਤੋਂ ਬਾਅਦ ਚੰਗੀ ਤਰ੍ਹਾਂ ਸੁਹਾਗਾ ਫੇਰਣਾ ਚਾਹੀਦਾ ਹ.... (Read More)
ਗੁਆਰ ਨੂੰ ਹਰ ਤਰ੍ਹਾਂ ਦੀ ਮਿੱਟੀ ਵਿਚ ਉਗਾਇਆ ਜਾਂਦਾ ਹੈ I ਵਧੇਰੇ ਪੈਦਾਵਾਰ ਲੈਣ ਲਈ ਇਸ ਦੀ ਬਿਜਾਈ ਰੇਤਲੀ, ਚੀਕਣੀ ਅਤੇ ਸਹੀ ਨਿਕਾਸ ਵਾਲੀ ਜ਼ਮੀਨ ਵਿਚ ਕਰਨੀ ਲਾਹੇਵੰਦ ਹੁੰਦੀ ਹੈI
ਕਿਸਮ : Guara 80, HG 365, Ageta Guara 112.ਗੁਆਰੇ ਦੀ ਪੈਦਾਵਾਰ ਲਈ ਸਮਤਲ ਅਤੇ ਪੱਧਰੀ ਜ਼ਮੀਨ ਦੀ ਲੋੜ ਹੁੰਦੀ ਹੈ I ਬਿਜਾਈ ਤੋਂ ਪਹਿਲਾਂ ਜ਼ਮੀਨ ਵਿਚ 2 ਤੋਂ 3 ਵਾਰ ਹੱਲ ਵਾਹੁਣ ਤੋਂ ਬਾਅਦ ਚੰਗੀ ਤਰ੍ਹਾਂ ਸੁਹਾਗਾ ਫੇਰਣਾ ਚਾਹੀਦਾ ਹੈ ਇਸ ਤੋਂ ਬਾਅਦ ਤਵੀਆਂ ਨਾਲ ਵਾਹੁਣ ਉਪਰੰਤ ਸੁਹਾਗੇ ਨਾਲ ਚੰਗੀ ਤਰ੍ਹਾਂ ਪੱਧਰਾ ਕਰ ਲੈਣਾ ਚਾਹੀਦਾ ਹੈ Iਬਿਜਾਈ ਦਾ ਸਮਾਂ: ਇਸ ਦੀ ਬਿਜਾਈ ਅੱਧ ਜੁਲਾਈ ਤੋਂ ਅੱਧ ਅਗੱਸਤ ਤੱਕ ਕੀਤੀ ਜਾਂਦੀ ਹੈ ਫਾਸਲਾ: ਬਿਜਾਈ ਲਈ ਕਤਾਰਾਂ ਦਾ ਆਪਸ ਵਿੱਚ ਫਾਸਲਾ 30 ਸੈ:ਮੀ ਹੋਣਾ ਚਾਹੀਦਾ ਹੈ ਬੀਜ ਦੀ ਡੂੰਘਾਈ: ਬੀਜ ਦੀ ਡੂੰਘਾਈ 2-3 ਸੈ:ਮੀ: ਹੋਣੀ ਚਾਹੀਦੀ ਹੈ ਬਿਜਾਈ ਦਾ ਢੰਗ: ਬਿਜਾਈ ਲਈ ਬਿਜਾਈ ਵਾਲੀ ਮਸ਼ੀਨ,ਪੋਰਾ ਅਤੇ ਕੇਰਾ ਤਰੀਕੇ ਦੀ ਵਰਤੋ ਕਰੋ ਬੀਜ ਦੀ ਮਾਤਰਾ ਬਿਜਾਈ ਲਈ 8-10 ਕਿਲੋ ਬੀਜ ਪ੍ਰਤੀ ਏਕੜ ਵਰਤਣਾ ਚਾਹੀਦਾ ਹੈ ਬੀਜ ਦੀ ਸੋਧ ਬਿਜਾਈ ਤੋਂ ਪਹਿਲਾਂ ਬੀਜਾਂ ਦੀ ਸਹੀ ਸੰਭਾਲ ਅਤੇ ਚੋਣ ਕਰਨਾ ਜ਼ਰੂਰੀ ਹੁੰਦਾ ਹੈ ਇਸ ਤਰ੍ਹਾਂ ਬੀਜਾਂ ਨੂੰ ਮਿੱਟੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਕੀੜਿਆਂ ਤੋਂ ਬਚਾਇਆ ਜਾ ਸਕਦਾ ਹੈ ਬੀਜਾਂ ਨੂੰ 10 ਮਿੰਟ ਲਈ 56° ਸੈਲਸੀਅਸ ਤਾਮਪਾਨ ਵਾਲੇ ਗਰਮ ਪਾਣੀ ਵਿਚ ਭਿਊਣ ਉਪਰੰਤ ਬੀਜਾਂ ਨੂੰ ਛਾਂ ਵਿਚ ਸੁਕਾਉ ਇਸ ਤੋਂ ਬਾਅਦ ਪ੍ਰਤੀ ਕਿੱਲੋ ਬੀਜ ਵਿਚ 3 ਗ੍ਰਾਮ ਥੀਰਮ ਮਿਲਾ ਦਿਉ ਇਸ ਤਰ੍ਹਾਂ ਬੀਜ ਉੱਲੀ ਦੇ ਹਮਲੇ ਤੋਂ ਬਚਿਆ ਰਹਿੰਦਾ ਹੈ ਉਪਰੰਤ ਬੀਜਾਂ ਨੂੰ ਛਾਂ ਵਿਚ ਸੁਕਾਉ ਬਿਜਾਈ ਤੋਂ ਪਹਿਲਾਂ ਨਾਈਟ੍ਰੋਜਨ ,ਫਾਸਫੋਰਸ 9:19 ਕਿਲੋਗ੍ਰਾਮ (ਯੂਰੀਆਂ 20 ਕਿਲੋਗ੍ਰਾਮ ਅਤੇ ਸਿੰਗਲ ਸੁਪਰਫਾਸਫੇਟ 120 ਕਿਲੋਗ੍ਰਾਮ) ਪ੍ਰਤੀ ਏਕੜ ਵਿੱਚ ਪਾਉ ਮੌਨਸੂਨ ਉਤੇ ਨਿਰਭਰ ਖੇਤਰਾਂ ਵਿਚ ਇਸ ਨੂੰ ਸਿੰਚਾਈ ਦੀ ਜ਼ਿਆਦਾ ਲੋੜ ਨਹੀਂ ਪੈਂਦੀ I ਪਰੰਤੂ ਲੋੜ ਪੈਣ ਉਤੇ ਜ਼ਰੂਰਤ ਅਨੁਸਾਰ ਸਿੰਚਾਈ ਕਰਨੀ ਚਾਹੀਦੀ ਹੈ I

Posted by पृथ्वीराज शर्मा
Rajasthan
08-05-2019 04:31 PM
अंगूर की किस्में: Punjab MACS Purple, Perlette, Beauty Seedless, Flame Seedless, Superior Seedless.
Posted by ਮਨਜਿੰਦਰ ਸਿੰਘ ਧਾਲੀਵਾਲ
Punjab
08-05-2019 04:29 PM
धान की एक एकड़ की पनीरी के लिए 8 किलो बीज को 10×2 मीटर के 8 बैड बनाकर लगाएं एक एकड़ की पनीरी तैयार करने के लिए 6.5 मरले जगह में पनीरी तैयार करें

Posted by Gunin nath
Assam
08-05-2019 04:27 PM
गुनिन नाथ जी ABS का एच एफ का सीमन लेने के लिए आप Bengal Nestor s Industries Limited, पता: 53b, मिर्ज़ा ग़ालिब स्ट्रीट, कोलकाता, पश्चिम बंगाल 700016 फ़ोन: 033 3028 4476 और Kamdhenu Cattle Development पता: Rajaura, बिहार 851131 फ़ोन: 099342 20603 से संपर्क कर सकते हैं, धन्यवाद

Posted by Sukhwinder Singh
Punjab
08-05-2019 04:26 PM
आप ब्याने वाली भैंस को विटामिन—एच 10 मि.ली. रोजाना दे सकते है और Anabolite liquid 100ml रोजाना देना शुरू करें और उसके ब्याने से एक महीना पहले इनके साथ साथ metabolite powder का रोजाना एक पुड़िया देनी शुरू करें बाकि आप दूसरी भैंस को Agrimin super powder 100gm रोजाना, Milkout powder 2—2 चम्मच सुबह शाम और Calcimust gold liquid 100ml रोजाना देना शुरू करें इससे फर्क पड़ जाएगा
Posted by Lakhvir Singh
Punjab
08-05-2019 04:22 PM
लखवीर जी पीली पूसा की उपज 32—36 क्विंटल प्रति एकड़ तक जा सकती है

Posted by Iqbaljit Singh
Punjab
08-05-2019 04:16 PM
ਨਹੀਂ ਇਕਬਾਲ ਜੀ HLDB ਦੇ ਸ਼ਾਨਾਂ ਦਾ ਸੀਮਨ ਪੰਜਾਬ ਦੇ ਸਰਕਾਰੀ ਹਸਪਤਾਲ ਵਿਚ ਨਹੀਂ ਮਿਲਦਾ.

Posted by ਚਰਨਵੀਰ ਸਿੰਘ
Punjab
08-05-2019 04:15 PM
ਪਸ਼ੂ ਦੇ ਥਣ ਬੰਦ ਹੋਣ ਦੇ ਕਈ ਕਾਰਨ ਹੋ ਸਕਦੇ ਹੈ, ਕਈ ਵਾਰ ਨਾੜ ਬਣ ਜਾਂਦੀ ਹੈ, ਥਣ ਵਿਚ ਗੰਢ ਹੁੰਦੀ ਹੈ ਜਾਂ ਕਈ ਵਾਰ ਨੀਚੇ ਦਾ ਮਾਸ ਵੱਧ ਜਾਂਦਾ ਹੈ, ਇਨ੍ਹਾਂ ਦੇ ਹਿਸਾਬ ਨਾਲ ਅਲੱਗ ਅਲੱਗ ਇਲਾਜ ਕੀਤਾ ਜਾਂਦਾ ਹੈ, ਲੇਵਾ ਦੀ ਸੋਜਿਸ਼ ਵੀ ਇਨ੍ਹਾਂ ਕਰਕੇ ਹੁੰਦੀ ਹੈ, ਤੁਸੀ ਨਜ਼ਦੀਕੀ ਡਾਕਟਰ ਤੋਂ ਇਹਨਾਂ ਦੀ ਜਾਂਚ ਕਰਵਾਓ ਤਾਂ ਜੋ ਇਹਨਾਂ ਦੇ ਬੰਦ ਹੋਣ ਦਾ ਸਹੀ ਕਾਰਨ ਪਤਾ ਲਗ ਸਕੇ.

Posted by CHAMKAUR SINGH
Punjab
08-05-2019 04:12 PM
चमकौर जी PR 111 की औसतन उपज 28-30 क्विंटल प्रति एकड़ है
Posted by Vikram Prasad
Uttar Pradesh
08-05-2019 04:10 PM
Iske liye aap 19:19:19 @1kg prati acre ki spray krein.

Posted by satpal singh
Punjab
08-05-2019 04:08 PM
ਪੀਲੀ ਪੂਸਾ, ਪੂਸਾ 44, ਡੋਗਰ ਪੂਸਾ ਸਾਰੀਆਂ ਕਿਸਮਾਂ ਇੱਕ ਦੂਜੇ ਤੋਂ ਹੀ ਤਿਆਰ ਕੀਤੀਆਂ ਗਈਆਂ ਹਨ ਝਾੜ ਸਭ ਦਾ ਇੱਕ ਬਰਾਬਰ ਹੈ 90 ਮਨ ਤਕ ਇਹਨਾਂ ਦਾ ਝਾੜ ਚਲਾ ਜਾਂਦਾ ਹੈ ਅਤੇ ਇੱਹ ਕਿਸਮਾਂ ਪੱਕਣ ਦੇ ਲਈ 155-160 ਦਿਨਾਂ ਦਾ ਸਮਾਂ ਲੈਂਦੀਆਂ ਹਨ ਜ਼ਿਆਦਾ ਸਮਾਂ ਲੈਣ ਕਰਕੇ ਬਿਮਾਰੀ ਦੀ ਲਪੇਟ ਵਿਚ ਆ ਜਾਂਦੀ ਹੈ ਇਹ ਵਧੀਆ ਮਿੱਟੀ ਵਿਚ ਹੁੰਦੀ ਹੈ
Posted by avtar singh alamgarh
Madhya Pradesh
08-05-2019 04:01 PM
Kirpa krke apna swal vistar nal puchho ji k tusi strawberry di kheti bare ki jaankari lena chahunde ho.

Posted by Amit
Uttar Pradesh
08-05-2019 04:00 PM
यदि आप डेयरी का काम बड़े स्तर पर शुरू करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, पशु खरीदते समय कोशिश करें कि तीन समय दूध निकालकर ही पशु खरीदें, भैंसों का एक दिन का दूध 12 लीटर और गायों का दूध 16-17 लीटर से कम न हो, भैंसों को खरीदने का सही समय रखड.... (Read More)
यदि आप डेयरी का काम बड़े स्तर पर शुरू करना चाहते है तो आपको इस काम के लिए ट्रेनिंग की जरूरत पड़ेगी , ट्रेनिंग के साथ-साथ पशु की नस्ल सबसे ज़्यादा ज़रूरी है, पशु खरीदते समय कोशिश करें कि तीन समय दूध निकालकर ही पशु खरीदें, भैंसों का एक दिन का दूध 12 लीटर और गायों का दूध 16-17 लीटर से कम न हो, भैंसों को खरीदने का सही समय रखड़ी से लेकर वैशाखी तक का होता है क्योंकि इस समय मौसम अच्छा होने के कारण हरा चारा भी खुला होता है पशुओं के लिए शैड परिवहन वाली सड़क पर ना बनाए और शैड सड़क से कम से कम 100 गज हटवा जरूर हो शैड को धूप और हवा का ध्यान रखकर बनाएं शैड हमेशा खेत या आस पास से 2 फुट ऊंचा बनाए क्योंकि निचले स्थान पर पानी खड़ा हो जाता है जिस कारण गंदगी पैदा हो जाती है और बाकी पशुओं का मल मूत्र का निकास भी आसानी से हो जाता है पशुओं के लिए बनाई जाने वाली खुरली ढाई तीन फुट चौड़ी होनी चाहिए खुरली पर खड़े होने के लिए एक पशु को तकरीबन तीन चार फुट जगह चाहिए मतलब 10 पशुओं के लिए 40 फुट लंबी खुरली बनेगी डेयरी फार्म से संबंधित सामान रखने के लिए स्टोर बनाए पशुओं का दाना स्टोर करने के लिए कमरा सैलाब से रहित होना बहुत जरूरी है शैड का फर्श पक्का, तिलकने रहित और जल्दी साफ होने वाला हो शैड में जितना हो सके पशुओं को खुला छोड़ें और पानी और दाना पूरा दें पशु को खुला छोड़ने से पशुओं में अफारे की समस्या कम आती है बाकी अपनी क्षमता और जरूरत मुताबिक ही समान खरीदें और आर्थिक नुकसान से बचने के लिए प्रत्येक पशु का बीमा जरूर करवायें

Posted by jatin Kumar
Punjab
08-05-2019 03:57 PM
Usde lai tuci nazdiki doctor nal sampark krooo ji , usdi condition de hisab nal treatment howega ji.
Posted by राजीव कुमार
Uttar Pradesh
08-05-2019 03:52 PM
कृपया यह बताएं कि आप पौधे को कौनसी खादें और कितनी मात्रा में डाल चुके हैं?
Posted by umatiya samir
Gujarat
08-05-2019 03:47 PM
दलिया गेहूं का होता है जो गेहूं का टूकड़ा बच जाता है उसे दलिया बोलते है इसे आप अच्छी तरह गर्म करके पशु को खिला सकते है

Posted by Luhit Pegu
Assam
08-05-2019 03:41 PM
Luhit Pegu जी मोती की खेती के बारे में पूरी जानकारी के लिए आप मेरे से 9711858258 इस नंबर पर संपर्क कर सकते हैं, धन्यवाद
Posted by Dilbag singh
Punjab
08-05-2019 03:40 PM
ਦਿਲਬਾਗ ਜੀ ਪਸ਼ੂ ਦੇ ਸੂਣ ਤੋਂ 2 ਮਹੀਨੇ ਪਹਿਲਾ ਵਿਟਾਮਿਨ- ਐਚ ਰੋਜਾਨਾ 10 ਮਿਲੀ ਦੇਣਾ ਸ਼ੁਰੂ ਕਰ ਸਕਦੇ ਹੋ.
Posted by Gagandeep singh maan
Punjab
08-05-2019 03:38 PM
Hanji tusi Ento PSB @4kg prati acre pa skde ho.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












