
Posted by Rajesh kumar
Uttarakhand
07-05-2019 08:50 PM
Posted by Rachan sandhu
Punjab
07-05-2019 08:45 PM
Rachan ji tuc barseem di kisam jive BL1,BL10,BL42,BL43 kisam di bijai kar sakde ho.dhanwad

Posted by jagmeet
Punjab
07-05-2019 08:40 PM
jagmeet ji 1121 de beej tuhanu university to mil jange ate isde rate bare jankari v tuhanu otho mil jayegi.dhanwad

Posted by ਜੁਗਰਾਜ ਸਿੰਘ
Punjab
07-05-2019 08:36 PM
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇ.... (Read More)
PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ

Posted by jagjeet singh
Punjab
07-05-2019 08:28 PM
Retli jameen de vich tuc signet da raja 44 ja raja 45 , 5050, 5005, 5051, 5455 ja pioneer da 27p31 ja 25p35 ja 27p63, etc vargia kisma lgaa skde ho.
Posted by jaswinder singh
Punjab
07-05-2019 08:27 PM
jaswinder ji PR110 kisam PAU valo sifarish nahi hai.

Posted by gurpreet singh
Punjab
07-05-2019 08:14 PM
Gurpreet ji tuci uss nu Albendazole salt di goli deo, ehh tuci 300kg weight de magar 1 goli deo, ehh tuci usde bhar de hisab nal deo tuci uss nu adhi goli de skde ho, bakki uss nu Sharkoferol liquid 50ml rojana dena suru kro, iss nal farak paa jawega.

Posted by Jinish Sharma
Rajasthan
07-05-2019 08:12 PM
Jinish Sharma ji solar panel ke bare me puran jankari ke aap mere se 9814221784 samparak kare, iska kharach aap ke uses ke hisab se alag alag hota hai. Thankyourik
Posted by roop singh sidhu
Punjab
07-05-2019 08:08 PM
roop ji tuc jhone di kisam jive sava 200, sava 127, 27p31,28p67 di bijai kar sakde ho.

Posted by Navdeeppal singh malhans
Punjab
07-05-2019 08:07 PM
नवदीप जी पूसा 44 की पनीरी की बिजाई आप 20 मई से कर सकते हैं, यह ज़्यादा लंबे समय वाली किस्म है, आप 25 दिन की पनीरी खेत में लगा सकते हैं

Posted by Navdeeppal singh malhans
Punjab
07-05-2019 08:04 PM
नवदीप जी आप इस खेत में 13 जून के बाद लगा सकते हैं

Posted by Jinish Sharma
Rajasthan
07-05-2019 08:03 PM
Aap hiefer pashu ko Cargill ki hiefer dry feed deni suru kro yeh aap rojana 1.5-2kg tak de skte hai aur katadi yaddi 8 month se upar hai to usko v hiefer dry feed denn aur yaddi 8 month se kam hai too app Calf grower feed deni suru kren yaddi 3 month se kam hai too Calf starter feed deni suru kren, baki app Calf plan powder hiefer ko 100gm rojana aur katadi ko 30-50gm rojana dena suru kren, Isse achi growth ho jaeygi..
Posted by Komal Singh
Punjab
07-05-2019 08:03 PM
komal ji eh tat di kami ate fungus hai isde layi tuc boote nu 4 killo vermi compost pao ate isde uper copper oxychloride@3gm nu prati litre pani de hisab nal spray karo isde nal booteya uper fungus khatm ho jayegi.dhanwad
Posted by Kishan lal jat
Rajasthan
07-05-2019 08:02 PM
इसे मिट्टी की कई किस्मों में उगाया जा सकता है अच्छी उपज और अच्छी वृद्धि के लिए गहरी दोमट और जलोढ़ मिट्टी की आवश्यकता होती है यह दोमट और हल्की क्षारीय मिट्टी को भी सहनेयोग्य है इसे हल्की मिट्टी में भी उगाया जा सकता है अनार की खेती के लिए मध्यम और काली मिट्टी भी उपयुक्त रहती है प्रसिद्ध किस्में:- ganesh,Jodhpur Local,Seedless (Bedana) .... (Read More)
इसे मिट्टी की कई किस्मों में उगाया जा सकता है अच्छी उपज और अच्छी वृद्धि के लिए गहरी दोमट और जलोढ़ मिट्टी की आवश्यकता होती है यह दोमट और हल्की क्षारीय मिट्टी को भी सहनेयोग्य है इसे हल्की मिट्टी में भी उगाया जा सकता है अनार की खेती के लिए मध्यम और काली मिट्टी भी उपयुक्त रहती है प्रसिद्ध किस्में:- ganesh,Jodhpur Local,Seedless (Bedana) मिट्टी के भुरभुरा होने तक खेत की 2-3 बार जोताई करें उसके बाद खेत को समतल करने के लिए सुहागा फेरें बसंत के मौसम में रोपाई के लिए फरवरी-मार्च का समय उपयुक्त होता है और उष्ण कटिबंधीय और उप उष्ण कटिबंधीय क्षेत्रों में रोपाई के लिए जुलाई - अगस्त का समय उपयुक्त होता है मिट्टी की किस्म और जलवायु के आधार पर उपयुक्त फासला दें अनार की खेती के लिए वर्गाकार में 5मीटर x 5 मीटर फासले का प्रयोग किया जाता है बिजाई के लिए 60 x 60 x 60 मीटर आकार के खड्ढे खोदें पखवाड़े तक खड्ढों को धूप में खुला रखें उसके बाद 20 किलो रूड़ी की खाद और 1 किलो सुपर फास्फेट को मिट्टी में मिलाकर खड्ढों में भरें खड्ढों को भरने के बाद पानी डालें यह मिट्टी को व्यवस्थित करेगा बिजाई से पहले नए पौधों और कटिंग को IBA के घोल 1000 पी पी एम 1 ग्राम प्रति लीटर पानी में डुबोकर रखें पहले वर्ष के दौरान अच्छी तरह से गला हुआ गाय का गोबर 10 किलो, यूरिया 100 ग्राम, एस एस पी 250 ग्राम और म्यूरेट ऑफ पोटाश 50 ग्राम प्रति पौधे में डालें गाय का गोबर, एस एस पी, पोटाश की पूरी मात्रा और यूरिया की आधी मात्रा फूल निकलने के छ: सप्ताह पहले डालें यूरिया की बाकी बची मात्रा को फल विकसित होने के समय डालें 3 वर्षों तक फूलों की कलियों को निकालते रहें अच्छी वृद्धि और उपज के लिए 3-4 वर्ष बाद शुरू करें रोपाई के तुरंत बाद सिंचाई करें उसके बाद 10-15 दिनों तक 3 दिनों के अंतराल पर सिंचाई करें बारिश के मौसम में जल निकास प्रणाली का प्रबंध करें ताकि जल जमाव के हालातों में पानी खड़ा ना हो सकें गर्मियों में 7-10 दिनों के अंतराल पर और सिंचाई में 10-15 दिनों के अंतराल पर सिंचाई करें अनियमित सिंचाई फूलों के गिरने को बढ़ाती है फल के विकसित होने के समय पानी की कमी ना होने दें और मिट्टी में पानी की कमी होने से तुरंत ज्यादा पानी देने के कारण फलों में दरार आ जाती है और उसके बाद फल गिरने लगते हैं इसलिए फूल निकलने से लेकर कटाई की अवस्था तक नियमित और पर्याप्त सिंचाई दें ड्रिप सिंचाई से अनार की फसल अच्छे परिणाम देती है ड्रिप सिंचाई सिर्फ पानी को ही नहीं बचाता लेकिन पानी की कम मात्रा में भी अच्छे परिणाम देती है नदीनों की रोकथाम के लिए मलचिंग की जा सकती है नदीनों की रोकथाम के साथ साथ मिट्टी में नमी रहने में मदद करता है और भाप बनकर उड़ने को भी कम करता है
Posted by Komal Singh
Punjab
07-05-2019 08:00 PM
komal ji eh fungus ate tat di kami de karn ho rahi hai isde layi tuc zinc sulphatwe@3gm nu prati litre pani de hisab nal spray karo isto ilava tuc isde uper planofix@4ml nu 15 litre pani de hisab nal spray karo fal da jhadna ruk jayega.dhanwad
Posted by ਸੁਖਵਿਂਦਰ ਮਾਨ
Punjab
07-05-2019 07:59 PM
Sukhwinder ji is var jhone di lvayi di tareek 13 June to bad di hai.

Posted by अनूप जांगड़ा
Haryana
07-05-2019 07:56 PM
अनूप जी आपके सवाल का जवाब दिया गया है आप एप्प में मेरी profile में जाकर अपना जवाब देख सकते है

Posted by jagtar
Punjab
07-05-2019 07:55 PM
jagtar ji sundi di roktham de layi tuc quinalphos@4ml nu prati litre pani de hisab nal spray karo. isde nal sundi di roktham ho jayegi.dhanwad

Posted by jagsir singh
Punjab
07-05-2019 07:53 PM
202 ਕਿਸਮ ਦਾ ਔਸਤਨ ਝਾੜ 31 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ ਕਿਸਮ 140-145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by Komal Singh
Punjab
07-05-2019 07:53 PM
komal ji eh fungus de karn hunda hai isde layi tuc sukiyan krumbklan nu kat ke usde uper bordo paste lao ja isde uper copper oxychloride@3gm nu prati litre pani de hisab nal spray karo.
Posted by Rohit Gautam
Madhya Pradesh
07-05-2019 07:47 PM
रोहित जी MP में धान की बिजाई का समय जून जुलाई महीने का होता है धन्यवाद

Posted by ਹਰਦੀਪ ਸਿੰਘ
Punjab
07-05-2019 07:33 PM
Ji nahi eh kisam nu university valo sifarish hai isnu band nahi Kita gya hai.
Posted by Jatinder Singh
Punjab
07-05-2019 07:29 PM
ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ.... (Read More)
ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ

Posted by Amit Kumar
Bihar
07-05-2019 07:28 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Baljit Singh
Punjab
07-05-2019 07:22 PM
ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀ ਤੋਂ ਭਰੀਆਂ ਜਮੀਨ ਵਿਚ ਹੀ ਕੀਤੀ ਜਾਂਦੀ ਹੈ ਹਲਕੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਾਰਨ ਤੇ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਝਾੜ ਘਾਟ ਜਾਂਦਾ ਹੈ ਇਸਦੇ ਲਈ ਖੇਤ ਲੇਜਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਖੇਤ ਨੂੰ ਤਿਆਰ ਕਾਰਨ ਲਈ 2 ਤੋਂ 3 ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰ ਹਾਲ .... (Read More)
ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀ ਤੋਂ ਭਰੀਆਂ ਜਮੀਨ ਵਿਚ ਹੀ ਕੀਤੀ ਜਾਂਦੀ ਹੈ ਹਲਕੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਾਰਨ ਤੇ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਝਾੜ ਘਾਟ ਜਾਂਦਾ ਹੈ ਇਸਦੇ ਲਈ ਖੇਤ ਲੇਜਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਖੇਤ ਨੂੰ ਤਿਆਰ ਕਾਰਨ ਲਈ 2 ਤੋਂ 3 ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰ ਹਾਲ ਫੇਰ ਕੇ ਸੁਹਾਗਾ ਫੇਰਨਾ ਚਾਹੀਦਾ ਹੈ ਉਸ ਤੋਂ ਬਾਅਦ ਲੇਜਰ ਕਰਾਹੇ ਨਾਲ ਜਮੀਨ ਨੂੰ ਪੱਧਰਾ ਕਰਨਾ ਚਾਹੀਦਾ ਹੈ ਲੇਜਰ ਕਰਾਹੇ ਦੀ ਵਰਤੋਂ ਤੋਂ ਬਾਅਦ ਖੇਤੀ ਨੂੰ ਪਾਣੀ ਲਗਾਓ ਅਤੇ ਇੱਕ ਵਾਰ ਹੱਲ ਨਾਲ ਵਾਹ ਕੇ ਸੁਹਾਗਾ ਫੇਰ ਦਿਓ ਢੁਕਵੀਆਂ ਕਿਸਮਾਂ : ਘਟ ਸਮਾਂ ਲੈਣ ਲਯੀ ਕਿਸਮ ਪੀ ਆਰ 115 ਸਭ ਤੋਂ ਵੱਧ ਢੁਕਵੀਂ ਹੈ ਬਿਜਾਈ ਦਾ ਸਮਾਂ : ਝੋਨੇ ਦੀ ਸਿੱਧੀ ਬਿਜਾਈ ਜੂਨ ਦੇ ਪਹਲੇ ਪੰਦਰਵਾੜੇ ਵਿਚ ਕੀਤੀ ਜਾ ਸਕਦੀ ਹੈ ਬੀਜ ਦੀ ਸੋਧ : ਬੀਜ ਨੂੰ ਉੱਲੀਨਾਸ਼ਕ ਦੇ ਘੋਲ ਵਿਚ 10-12 ਘੰਟੇ ਲਈ ਡੁਬੋ ਲਓ ਅਤੇ ਇਸਨੂੰ ਬਿਜਾਈ ਤੋਂ ਪਹਿਲਾ ਛਾਂ ਵਿਚ ਸੁਕਾ ਲਵੋ ਬੀਜ ਦੀ ਮਾਤਰਾ ਅਤੇ ਬਿਜਾਈ ਦਾ ਢੰਗ : ਝੋਨੇ ਦੀ ਸਿੱਧੀ ਬਿਜਾਈ 8-10 ਕਿੱਲੋ ਬੀਜ ਪ੍ਰਤੀ ਏਕੜ ਵਰਤ ਕੇ ਟੇਢੀ ਪਲੇਟ ਵਾਲੀ ਟਰੈਕਟਰ ਡਰਿੱਲ ਨਾਲ 20 ਸੈਂਟੀਮੀਟਰ ਦੂਰ ਕਤਾਰਾਂ ਵਿਚ ਸੁੱਕੇ ਖੇਤ ਵਿੱਚ ਰੌਣੀ ਕੀਤੇ ਖੇਤ ਵਿਚ ਕਰੋ ਬੀਜ ਦੀ ਡੂੰਘਾਈ 2-3 ਸੈਂਟੀਮੀਟਰ ਰੱਖਣੀ ਚਾਹੀਦੀ ਹੈ ਜਿਆਦਾ ਡੂੰਘਾਈ ਤੇ ਬੀਜ ਨਹੀਂ ਜੰਮਦਾ ਜੇਕਰ ਮਸ਼ੀਨ ਚਾਹੀਦੀ ਹੈ ਤਾ ਤੁਸੀ ਆਪਣੇ ਨਜਦੀਕੀ ਕ੍ਰਿਸ਼ੀ ਵਿਗਿਆਨ ਕੇੰਦਰ ਨਾਲ ਸੰਪਰਕ ਕਰ ਸਕਦੇ ਹੋ

Posted by महेंद्र कुमार चौरसिया
Madhya Pradesh
07-05-2019 07:14 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में ज.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by Mukesh Randive
Jharkhand
07-05-2019 07:08 PM
Mukesh Randive जी आप अपना सवाल विस्तार से पूछें कि आप क्या पूछना चाहते है

Posted by satnam singh
Punjab
07-05-2019 07:08 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ

Posted by jay pee kalia
Punjab
07-05-2019 07:07 PM
ehh powder minerl di kami puri krda hai, sarir di growth vich kam krda hai pashu nu nawe dudh krwaun vich v help krda hai tuci isdi varto krke dekh skde ho, ehh tuci 50gm rojana de skde ho.

Posted by virpal singh
Punjab
07-05-2019 07:05 PM
ihh wdia kisam da beej hai..ihh hybrid kisam hai jo ki 135-137 dina de vich pakk jandi hai...iss da tna mota hunda hai jis kr ke ihh jyaada pani khadan de kaarn diggda nahi hai...iss da jhaad 28-29qtl prati acre chla janda hai...retle vaahn de vich ihh lagg janda hai...iss da beej 6-7kg ikk acre di paneeri tyaar krn de lyi tuc vart skde ho...

Posted by manjinder singh
Punjab
07-05-2019 07:05 PM
manjinder ji ik acre di paniri de layi 8 killo beej di lod paindi hai.dhanwad

Posted by hemant kumar
Bihar
07-05-2019 07:05 PM
Motio ki kheti ke bare jankari ke liye aap mere se 9711858258 (GLITTERATI PEARL FARMS) par samparak kare.
Posted by kaptan Singh
Rajasthan
07-05-2019 06:56 PM
kaptan ji tat di overdose de karn suk geya hai isde layi jina time usda asar hai isda koi hal nahi hai.

Posted by ÎMŘÃŃ KhÀÑ
Punjab
07-05-2019 06:38 PM
ਸਿੱਧਾ ਖੇਤ ਵਿੱਚ ਬਿਜਾਈ ਕਰੋ ਬਿਜਾਈ ਲਈ ਫਰਵਰੀ-ਮਾਰਚ ਅਤੇ ਜੂਨ-ਜੁਲਾਈ ਦਾ ਸਮਾਂ ਉਚਿੱਤ ਹੁੰਦਾ ਹੈ ਇੱਕ ਜਗ੍ਹਾ ਤੇ ਦੋ ਬੀਜ ਬੀਜੋ ਅਤੇ 60 ਸੈ.ਮੀ. ਦਾ ਫਾਸਲਾ ਰੱਖੋ ਹਾਈਬ੍ਰਿਡ ਕਿਸਮਾਂ ਲਈ, ਬੀਜਾਂ ਨੂੰ ਬੈੱਡਾਂ ਦੇ ਦੋਨਾਂ ਪਾਸੇ 45 ਸੈ.ਮੀ. ਦੇ ਫਾਸਲੇ ਤੇ ਬੀਜੋ ਮਿੱਟੀ ਵਿੱਚ ਬੀਜਾਂ ਨੂੰ 1 ਇੰਚ ਡੂੰਘਾ ਬੀਜੋ ਬੀਜਾਂ ਨੂੰ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਬੇਨਲੇ.... (Read More)
ਸਿੱਧਾ ਖੇਤ ਵਿੱਚ ਬਿਜਾਈ ਕਰੋ ਬਿਜਾਈ ਲਈ ਫਰਵਰੀ-ਮਾਰਚ ਅਤੇ ਜੂਨ-ਜੁਲਾਈ ਦਾ ਸਮਾਂ ਉਚਿੱਤ ਹੁੰਦਾ ਹੈ ਇੱਕ ਜਗ੍ਹਾ ਤੇ ਦੋ ਬੀਜ ਬੀਜੋ ਅਤੇ 60 ਸੈ.ਮੀ. ਦਾ ਫਾਸਲਾ ਰੱਖੋ ਹਾਈਬ੍ਰਿਡ ਕਿਸਮਾਂ ਲਈ, ਬੀਜਾਂ ਨੂੰ ਬੈੱਡਾਂ ਦੇ ਦੋਨਾਂ ਪਾਸੇ 45 ਸੈ.ਮੀ. ਦੇ ਫਾਸਲੇ ਤੇ ਬੀਜੋ ਮਿੱਟੀ ਵਿੱਚ ਬੀਜਾਂ ਨੂੰ 1 ਇੰਚ ਡੂੰਘਾ ਬੀਜੋ ਬੀਜਾਂ ਨੂੰ ਮਿੱਟੀ ਚੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਬੇਨਲੇਟ ਜਾਂ ਬਵਿਸਟਨ 2.5 ਗ੍ਰਾਮ ਨਾਲ ਪ੍ਰਤੀ ਕਿਲੋ ਬੀਜਾਂ ਨੂੰ ਸੋਧੋ PAU Magaz Kaddoo-1: ਇਹ ਕਿਸਮ 2018 ਵਿੱਚ ਜਾਰੀ ਹੋਈ ਹੈ ਇਸ ਕਿਸਮ ਦੀ ਵਰਤੋਂ ਖਾਣ ਵਾਲੇ ਬੀਜ(ਮਗਜ਼ ਅਤੇ ਸਨੈਕਸ) ਬਣਾਉਣ ਲਈ ਕੀਤੀ ਜਾਂਦੀ ਹੈ ਇਸ ਦੇ ਬੀਜ ਛਿਲਕੇ ਰਹਿਤ, ਵੇਲਾਂ ਛੋਟੀਆਂ ਅਤੇ ਪੱਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਸ ਕਿਸਮ ਦੇ ਫਲ ਦਰਮਿਆਨੇ, ਗੋਲ ਅਤੇ ਪੱਕਣ ਸਮੇਂ ਪੀਲੇ ਰੰਗ ਦੇ ਹੋ ਜਾਂਦੇ ਹਨ ਇਸ ਕਿਸਮ ਦੇ ਬੀਜ ਵਿੱਚ 32% ਉਮੇਗਾ-6, 3% ਪ੍ਰੋਟੀਨ ਅਤੇ 27% ਤੇਲ ਹੁੰਦਾ ਹੈ ਇਸ ਕਿਸਮ ਦੇ ਬੀਜ ਦਾ ਔਸਤਨ ਝਾੜ 2.9 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PPH-1: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਵੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸ ਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਚਿਤਕਬਰੇ ਭੂਰੇ ਰੰਗ ਦੇ ਹੋ ਜਾਂਦੇ ਹਨ ਇਸਦੇ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 206 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PPH-2: ਇਹ ਕਿਸਮ 2016 ਵਿੱਚ ਤਿਆਰ ਕੀਤੀ ਗਈ ਹੈ ਇਹ ਬਹੁਤ ਜਲਦੀ ਪੱਕਣ ਵਾਲੀ ਕਿਸਮ ਹੈ ਇਸ ਦੀਆਂ ਬੇਲਾਂ ਛੋਟੇ ਕੱਦ ਦੀਆਂ ਹੁੰਦੀਆਂ ਹਨ ਅਤੇ ਪੱਤਿਆਂ ਵਿਚਕਾਰਲਾ ਹਿੱਸਾ ਛੋਟਾ ਅਤੇ ਪੱਤੇ ਗੂੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਚਿਤਕਬਰੇ ਹਰੇ ਰੰਗ ਦੇ ਹੁੰਦੇ ਹਨ, ਜੋ ਪੱਕਣ ਸਮੇਂ ਨਰਮ ਅਤੇ ਭੂਰੇ ਰੰਗ ਦੇ ਹੋ ਜਾਂਦੇ ਹਨ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 222 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Samrat (Released in 2008): ਇਸ ਦੀਆਂ ਬੇਲਾਂ ਦਰਮਿਆਨੀ ਲੰਬੀਆਂ ਹੁੰਦੀਆਂ ਹਨ ਇਸ ਕਿਸਮ ਦਾ ਤਣਾ ਤਿੱਖਾ ਅਤੇ ਪੱਤਿਆਂ ਦਾ ਰੰਗ ਗੂੜਾ ਹਰਾ ਹੁੰਦਾ ਹੈ ਇਸਦੇ ਫਲ ਛੋਟੇ ਅਤੇ ਗੋਲ ਆਕਾਰ ਦੇ ਹੁੰਦੇ ਹਨ ਇਸ ਦੇ ਫਲ ਜਦ ਕੱਚੇ ਹੁੰਦੇ ਹਨ ਤਾਂ ਹਰੇ ਰੰਗ ਦੇ ਅਤੇ ਪੱਕਣ ਸਮੇਂ ਹਲਕੇ ਭੂਰੇ ਰੰਗ ਦੇ ਹੋ ਜਾਂਦੇ ਹਨ ਫਲ ਦਾ ਗੁੱਦਾ ਸੁਨਹਿਰੀ ਪੀਲੇ ਰੰਗ ਦਾ ਹੁੰਦਾ ਹੈ ਇਸਦਾ ਔਸਤਨ ਝਾੜ 165 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Tinda 48: ਇਸ ਕਿਸਮ ਦੀਆਂ ਵੇਲਾਂ ਦੀ ਲੰਬਾਈ 75-100 ਸੈ.ਮੀ. ਹੁੰਦੀ ਹੈ ਇਸਦੇ ਪੱਤੇ ਹਲਕੇ ਹਰੇ ਰੰਗ ਦੇ ਅਤੇ ਫਲ ਦਰਮਿਆਨੇ ਆਕਾਰ ਦੇ ਹੁੰਦੇ ਹਨ ਇਸਦੇ ਫਲਾਂ ਦਾ ਰੰਗ ਚਮਕੀਲਾ ਹਲਕਾ ਹਰਾ ਹੁੰਦਾ ਹੈ ਇਸਦਾ ਔਸਤਨ ਝਾੜ 25 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Tinda Ludhiana: ਇਸਦੇ ਫਲਾਂ ਦਾ ਰੰਗ ਹਲਕਾ ਹਰਾ, ਆਕਾਰ ਦਰਮਿਆਨਾ ਅਤੇ ਗੋਲ ਹੁੰਦਾ ਹੈ ਇਸਦੀ ਹਰੇਕ ਵੇਲ 8-10 ਫਲ ਪੈਦਾ ਕਰਦੀ ਹੈ ਇਸਦਾ ਗੁੱਦਾ ਨਰਮ, ਸਫੇਦ ਰੰਗ ਦਾ, ਘੱਟ ਬੀਜਾਂ ਵਾਲਾ ਅਤੇ ਪਕਾਉਣ ਲਈ ਵਧੀਆ ਕੁਆਲਿਟੀ ਦਾ ਹੁੰਦਾ ਹੈ ਇਹ ਬਿਜਾਈ ਤੋਂ 60 ਦਿਨ ਬਾਅਦ ਤੱਕ ਪੱਕ ਕੇ ਤਿਆਰ ਹੋ ਜਾਂਦਾ ਹੈ ਇਸਦਾ ਔਸਤਨ ਝਾੜ 18-24 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Punjab Tinda-1: ਇਹ ਕਿਸਮ 2018 ਵਿੱਚ ਜਾਰੀ ਕੀਤੀ ਗਈ ਹੈ ਇਸ ਕਿਸਮ ਦੇ ਪੱਤੇ ਹਰੇ ਅਤੇ ਥੋੜੇ ਮੁੜੇ ਹੋਏ ਹੁੰਦੇ ਹਨ ਇਹ ਛੇਤੀ ਤਿਆਰ ਹੋਣ ਵਾਲੀ ਕਿਸਮ ਹੈ ਅਤੇ ਬਸੰਤ ਰੁੱਤ ਵਿੱਚ ਬਿਜਾਈ ਲਈ ਢੁੱਕਵੀਂ ਹੈ ਇਸ ਦੇ ਫਲ ਗੋਲ, ਚਮਕੀਲੇ ਅਤੇ ਚਿੱਟੇ ਗੁੱਦੇ ਵਾਲੇ ਹੁੰਦੇ ਹਨ, ਜਿਨ੍ਹਾਂ ਦਾ ਔਸਤਨ ਭਾਰ 60 ਗ੍ਰਾਮ ਹੁੰਦਾ ਹੈ ਇਸ ਕਿਸਮ ਦੀ ਪਹਿਲੀ ਤੁੜਾਈ ਬਿਜਾਈ ਤੋਂ 54 ਦਿਨ ਬਾਅਦ ਕੀਤੀ ਜਾ ਸਕਦੀ ਹੈ ਇਸ ਕਿਸਮ ਦਾ ਝਾੜ 72 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
Posted by T s sandhu
Punjab
07-05-2019 06:27 PM
Tindar ji isda rate sarkar valo hi teh kita jayega is bare hale kuch vi ni keha ja sakda.dhanwad

Posted by b l sundesha
Rajasthan
07-05-2019 06:23 PM
Motio ki kheti ke bare jankari ke liye aap mere se 9711858258 (GLITTERATI PEARL FARMS) par samparak kare.

Posted by vedi
Haryana
07-05-2019 06:21 PM
vedi ji aap iske bar emen jankari ke liye video dekh sakte hai. iske liye aap is link pe clik karen https://www.youtube.com/watch?v=YH4gwOhNnNE

Posted by b l sundesha
Rajasthan
07-05-2019 06:21 PM
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नंबर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की त.... (Read More)
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नंबर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की तारीख ) # जुलाई - 20,21,22 (प्रशिक्षण की तारीख ) अचल सिंह (फाउंडर ) 9711858258 सवाईमाधोपुर, ग्राम(लहसोड़ा ), राजस्थान

Posted by gurwinder
Punjab
07-05-2019 06:14 PM
Jhone di paniri tuci may de dooje pandervade Vich la sakde ho.
Posted by Navdeep Pathania
Punjab
07-05-2019 06:04 PM
Navdeep ji Turkey ke Chicks lene ke lia aap Gill farm 9501832099 ja fir Hardeep Singh 9781589637 Mahal Farm se samparak kar sakte hai.
Posted by manoj kalal
Rajasthan
07-05-2019 05:56 PM
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि .... (Read More)
मोती पालन के फायदे -
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by अमित सिंह राठौर
Uttar Pradesh
07-05-2019 05:54 PM
देसी कपास के लिए रेतली दोमट से चिकनी मिट्टी की आवश्यकता होती है और अमेरिकन कपास की किस्मों के लिए दोमट मिट्टी की आवश्यकता होती है इसे हर तरह की मिट्टी, जिसकी पी एच दर 6-8 होती है, में उगाया जा सकता है इस फसल की खेती के लिए गहरी, नर्म, अच्छे निकास वाली और उपजाऊ मिट्टी सबसे अच्छी मानी जाती है कपास की बिजाई के लिए रेत.... (Read More)
देसी कपास के लिए रेतली दोमट से चिकनी मिट्टी की आवश्यकता होती है और अमेरिकन कपास की किस्मों के लिए दोमट मिट्टी की आवश्यकता होती है इसे हर तरह की मिट्टी, जिसकी पी एच दर 6-8 होती है, में उगाया जा सकता है इस फसल की खेती के लिए गहरी, नर्म, अच्छे निकास वाली और उपजाऊ मिट्टी सबसे अच्छी मानी जाती है कपास की बिजाई के लिए रेतली, खारी या जल जमाव वाली मिट्टी ठीक नहीं होती मिट्टी की गहराई 20-25 सैं.मी. से कम नहीं होनी चाहिए प्रसिद्ध किस्में:-RS 2013,RS 810,RST 9,RS 875,Ganganagar Ageti, की बिजाई कर सकते है फसल की अच्छी पैदावार और अच्छे अंकुरण के लिए ज़मीन को अच्छी तरह तैयार करना जरूरी होता है रबी की फसल को काटने के बाद तुरंत खेत को पानी लगाना चाहिए इसके बाद खेत की हल से अच्छी तरह जोताई करें और फिर सुहागा फेर दें ज़मीन को तीन वर्षों में एक बार गहराई तक जोतें, इससे सदाबहार नदीनों की रोकथाम में मदद मिलती है और इससे मिट्टी में पैदा होने वाले कीड़ों और बीमारियों को भी रोका जा सकता है बिजाई के लिए अप्रैल से मध्य मई का समय उपयुक्त होता है अमेरिकन कपास के लिए कतार से कतार का फासला 60 सैं.मी. और पौधे से पौधे का फासला 45 सैं.मी. रखें देसी कपास की किस्म के लिए कतार से कतार का फासला 45 सैं.मी. और पौधे से पौधे का फासल 30 सैं.मी. रखें बीजों के अंकुरन ना होने और नए पौधों के नष्ट होने के कारण कुछ फासले पड़ जाते हैं इन्हें भरने के लिए 2-3 पानी में भिगोये हुए बीजों या अंकुरन के बाद एक सेहतमंद नए पौधे को बोयें बिजाई के दो सप्ताह बाद कमज़ोर, बीमार, प्रभावित नए पौधों को निकालकर सेहतमंद नए पौधे की रोपाई करें बीजों को बोने के लिए 4-5 सैं.मी. की गहराई होनी चाहिए देसी कपास की बिजाई के लिए सीड ड्रिल का प्रयोग करें जब कि हाइब्रिड और बी टी कपास के लिए डिबलिंग ढंग का प्रयोग करें आयताकार रोपाई के मुकाबले वर्गाकार रोपाई ज्यादा लाभदायक होती है बीजों के अंकुरन ना होने और नए पौधों के नष्ट होने के कारण कुछ फासले पड़ जाते हैं इन्हें भरने के लिए 2-3 पानी में भिगोये हुए बीजों या अंकुरन के बाद एक सेहतमंद नए पौधे को बोयें बिजाई के दो सप्ताह बाद कमज़ोर, बीमार, प्रभावित नए पौधों को निकालकर सेहतमंद नए पौधे की रोपाई करें हाइब्रिड और बी टी कपास के लिए 1 किलो बीज प्रति एकड़ में प्रयोग करें, जब कि देसी किस्मों के लिए 3-5 किलो बीज प्रति एकड़ में प्रयोग करें पौधों में ज्यादा फासला होने के कारण फसल पर नदीनों का गंभीर हमला होता है अच्छी पैदावार के लिए फसल की बिजाई के बाद 50-60 दिनों तक फसल का नदीन रहित होना जरूरी है, नहीं तो फसल की पैदावार में 60-80 प्रतिशत कमी आ सकती है नदीनों की असरदार रोकथाम के लिए हाथों से, मशीनी और रासायनिक ढंगों के सुमेल का उपयोग होना जरूरी है बिजाई के 5-6 सप्ताह बाद या पहली सिंचाई करने से पहले हाथों से गोडाई करें बाकी गोडाई प्रत्येक सिंचाई के बाद करनी चाहिए कपास के खेतों के आस पास गाजर बूटी पैदा ना होने दें, क्योंकि इससे मिली बग के हमले का खतरा ज्यादा रहता है बिजाई के बाद नदीनों के पैदा होने से पहले ही पैंडीमैथालीन 25-33 मि.ली. प्रति 10 लीटर पानी की स्प्रे करें बिजाई के 6-8 सप्ताह बाद जब पौधों का कद 40-45 सैं.मी. हो तो पेराकुएट (ग्रामोक्सोन) 24 प्रतिशत डब्लयू एस सी 500 मि.ली. प्रति एकड़ या ग्लाइफोसेट 1 लीटर को 100 लीटर पानी में मिलाकर प्रति एकड़ में स्प्रे करें नदीन नाशक 2, 4-डी से कपास की फसल काफी संवेदनशील होती है बेशक इस नदीननाश्क की स्प्रे नज़दीक के खेत में की जाए, तो भी इसके कण उड़ कर कपास की फसल को बहुत ज्यादा नुकसान पहंचा सकते हैं नदीन नाशक की स्प्रे सुबह या शाम के समय में ही करनी चाहिए खादें और सिंचाई के साधनों के सही उपयोग और अच्छी तरह से की जोताई से कीड़ों को पैदा होने से पहले ही रोका जा सकता है कीड़ों के कुदरती दुश्मनों की भी रक्षा की जा सकती है पौधे के उचित विकास और ज्यादा टिंडे वाली टहनियों की प्रफुल्लता के लिए, मुख्य टहनी के बढ़ रहे हिस्से को लगभग 5 फुट की ऊंचाई से काट दें देसी कपास की किस्मों क लिए नाइट्रोजन 20 किलो (यूरिया 44 किलो) और फासफोरस 10 किलो (एस एस पी 63 किलो) प्रति एकड़ में डालें हाइब्रिड कपास की किस्मों के लिए खादों की दोहरी मात्रा नाइट्रोजन 40 किलो और फासफोरस 20 किलो प्रति एकड़ में डालें मिट्टी की जांच के आधार पर पोटाश डालें फासफोरस की पूरी मात्रा और पोटाश यदि जरूरत हो तो और नाइट्रोजन की आधी मात्रा बिजाई से पहले आखिरी जोताई के समय डालें नाइट्रोजन की बाकी बची मात्रा फूल निकलने के समय डालें यदि मिट्टी में जिंक की कमी हो तो जिंक सल्फेट 10 किलो मिट्टी में बीज बोने से पहले डालें कपास की फसल को बारिश की तीव्रता के अनुसार चार से छः सिंचाई की जरूरत होती है पहली सिंचाई बिजाई के चार से छः सप्ताह बाद करें बाकी सिंचाइयां दो या तीन सप्ताह के फासले पर करें छोटे पौधों में पानी खड़ा ना होने दें फूल और टिंडे गिरने से बचाने के लिए, फूल निकलने और फूल लगने के समय फसल को पानी की कमी नहीं रहने देनी चाहिए जब टिंडे 33 प्रतिशत खिल जायें उस समय आखिरी सिंचाई करें और इसके बाद फसल को सिंचाई के द्वारा पानी ना दें जब भी फसल की सिंचाई के लिए खारे पानी का उपयोग किया जाये, तो सिंचाई करने से पहले पानी की जांच प्रमाणित लैबोरेटरी से करवाएं और उनकी सलाह के अनुसार ही पानी में जिप्सम या पाइराइट का उपयोग करें सूखे वाली स्थितियों में खालियां बनाकर और एक क्यारी छोड़कर सिंचाई करें सूक्ष्म सिंचाई सिस्टम अपनाएं (जहां भी संभव हो), इससे सिंचाई वाला पानी बचाने में सहायता होती है

Posted by ਬਲਵਿੰਦਰ ਸਿੰਘ
Punjab
07-05-2019 05:52 PM
ਮੇਰੇ ਘਰ ਲੱਗੇ ਮਿਰਚਾਂ ਦੇ ਪੱਤੇ ਇਸ ਤਰਾਂ ਦੇ ਹੋ ਰਹੇ ਹਨ। ਇਹਨਾਂ ਦਾ ਕੀ ਉਪਚਾਰ ਕੀਤਾ ਜਾਵੇ।ਕਿਰਪਾ ਕਰਕੇ ਸੁਝਾਓ ਦਿਉ ?
ਬਲਵਿੰਦਰ ਜੀ ਇਸਦਾ ਯੂਪੀਰ ਤੁਸੀ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਤੁਸੀ ਇਸਦਾ ਉਪਰ imidacloprid @1.5 ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Paramjeetarora
Madhya Pradesh
07-05-2019 05:52 PM
Paramjeet ji MP me insulin plant lene ke liye aap Amit Bamoriya 9770085381, 9407461361 se sampark kre. Thank you.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












