Posted by ashish Sharma
Uttar Pradesh
07-05-2019 10:48 AM
इन दिनों में पशुओंं को दूध गर्मी के कारण कम हो जाता है आप उनको गर्मी से बचाकर रखें क्योंकि मौसम बदलने से पशुओं के दूध पर भी असर पड़ता है आप उन्हें गर्मी से बचाकर रखें बाकि पशु का दूध उसकी नस्ल पर भी निर्भर करता है क्योंकि यदि नस्ल अच्छी है तो दूध भी अच्छा होगा आप इसे Anabolite liquid 100ml रोजाना, Calcimust gold liquid 100ml रोजाना और Gog पाउडर.... (Read More)
इन दिनों में पशुओंं को दूध गर्मी के कारण कम हो जाता है आप उनको गर्मी से बचाकर रखें क्योंकि मौसम बदलने से पशुओं के दूध पर भी असर पड़ता है आप उन्हें गर्मी से बचाकर रखें बाकि पशु का दूध उसकी नस्ल पर भी निर्भर करता है क्योंकि यदि नस्ल अच्छी है तो दूध भी अच्छा होगा आप इसे Anabolite liquid 100ml रोजाना, Calcimust gold liquid 100ml रोजाना और Gog पाउडर 50 ग्राम रोजाना देना शुरू करें इससे दूध में फर्क पड़ जाएगा

Posted by Gurjant singh
Punjab
07-05-2019 10:46 AM
Chloropyriphos 20%EC insecticide है जो जड़ों में दीमक और कीट को मारने के लिए प्रयोग होता है, इसकी स्प्रे सुंडी को मारने के लिए कर सकते हैं, इस स्प्रे का असर दिन का होता है

Posted by deep
Punjab
07-05-2019 10:41 AM
ਦੀਪ ਜੀ ਇਸ ਮਹੀਨੇ ਵਿਚ ਤੁਸੀ ਮੂਲੀ ਅਤੇ ਪਾਲਕ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by ਅਮਰਬੀਰ ਸਿੰਘ
Punjab
07-05-2019 10:41 AM
sava 27 jhone di is kisam da podha darmeane aakar da hunda hai jisdi lambai 95-105 CM tak hundi hai . isda tana majboot hunda hai. eh 110-115 dina vich pak k teyar ho jandi hai te isda jhad v kafi jeyada hai. is kisam da jhad 30-33 quintal prati acre hunda hai.
Posted by jaswinder singh Jassa
Punjab
07-05-2019 10:40 AM
201: ਇਹ ਝੋਨੇ ਦੀ ਪਰਮਲ ਕਿਸਮ ਹੈ ਜੋ ਕਿ ਪੱਕਣ ਲਈ 144 ਦਿਨ ਦਾ ਸਮਾਂ ਲੈਂਦੀ ਹੈ ਅਤੇ ਇਸ ਦਾ ਝਾੜ 31 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ l ਇਸਦੀ ਪਨੀਰੀ 20 ਮਈ ਤੋਂ ਲਾਈ ਜਾਂਦੀ ਹੈ.

Posted by aky
Uttar Pradesh
07-05-2019 10:35 AM
Pashu bimar hone ke bohat se karan ho sakte hai. Jyada garmi ya thand ke karan ya fir pashu ko khilayi jane wali feed kharab ho. or bhi kayi karan ho sakte hai ji.

Posted by ਅਮਰਬੀਰ ਸਿੰਘ
Punjab
07-05-2019 10:30 AM
CR 212 variety da yield 30-35 quiental per acre hai and eh 135-145 din vich pakk ke tyar ho jndi hai g. Isdi height 104-105 cm hundi hai.isnu tuc retle vahn vich beej sakde ho par isda jhaad ghat niklega.dhanwad

Posted by Lakhwinder Sidhu
Punjab
07-05-2019 10:29 AM
lakhwinder ji isdi paniri tuc june mahine vich beej sakde ho ate 20-25 din bad paniri nu khet vich beej sakde ho.dhanwad

Posted by Ram Kumar
Punjab
07-05-2019 10:26 AM
ram kumar ji eh tele ate chitti makhi di roktham de lyi varti jandi hai.dhanwad

Posted by Lakhwinder Sidhu
Punjab
07-05-2019 10:25 AM
lakhwinder ji kirpa karke isde uper machar da hamla check karo jekar maujood hai ta tuc imidaclorpid@1.5ml di spray karo ate 4 din bad M-45@4gm nu prati litre pani de hisab nal spray karo.dhanywad
Posted by jagdeep singh
Punjab
07-05-2019 10:24 AM
Jagdeep ji sathi moongi di bijai da sma hun nikal geya hai.
Posted by Amrinder Singh
Punjab
07-05-2019 10:23 AM
Amrinder ji kirpa karke daso ke tuhadi qualification ki hai ta jo tuhanu os de hisab nal jankari diti ja sake.dhanwad

Posted by ਰਣਜੀਤ ਸਿੰਘ
Punjab
07-05-2019 10:23 AM
ਪੀਲੀ ਪੂਸਾ, ਪੂਸਾ 44, ਡੋਗਰ ਪੂਸਾ ਸਾਰੀਆਂ ਕਿਸਮਾਂ ਇੱਕ ਦੂਜੇ ਤੋਂ ਹੀ ਤਿਆਰ ਕੀਤੀਆਂ ਗਈਆਂ ਹਨ ਝਾੜ ਸਭ ਦਾ ਇੱਕ ਬਰਾਬਰ ਹੈ 90 ਮਨ ਤਕ ਇਹਨਾਂ ਦਾ ਝਾੜ ਚਲਾ ਜਾਂਦਾ ਹੈ ਅਤੇ ਇੱਹ ਕਿਸਮਾਂ ਪੱਕਣ ਦੇ ਲਈ 155-160 ਦਿਨਾਂ ਦਾ ਸਮਾਂ ਲੈਂਦੀਆਂ ਹਨ ਜ਼ਿਆਦਾ ਸਮਾਂ ਲੈਣ ਕਰਕੇ ਬਿਮਾਰੀ ਦੀ ਲਪੇਟ ਵਿਚ ਆ ਜਾਂਦੀ ਹੈ
Posted by Ranjeet singh
Punjab
07-05-2019 10:16 AM
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟ.... (Read More)
ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ

Posted by Lavi Bhullar
Punjab
07-05-2019 10:01 AM
uss nu Udder strong-H liquid 10-10ml swere sham ate Metabolite powder di rojana 1 puddi deni suru kro, jekar iss nal farak nhi penda tan tuci dubara swal paa skde ho fir usde suun ton badd lewe lyi tuci desi trika vart skde ho .

Posted by satinderjit kaur
Punjab
07-05-2019 09:59 AM
ਇਸਦੀ ਕਾਸ਼ਤ ਰੇਤ਼਼ਲੀਆਂ ਅਤੇ ਕਾਲੀ ਮਿੱਟੀ ਵਿੱਚ ਹੁੰਦੀ ਹੈ ਉਪਜਾਊ ਅਤੇ ਚੰਗੇ ਜਲ ਨਿਕਾਸ ਵਾਲੀ ਮਿੱਟੀ ਇਸ ਦੀ ਪੈਦਾਵਾਰ ਲਈ ਸਭ ਤੋ ਢੁੱਕਵੀ ਹੈ ਕਲਰ ਵਾਲੀਆਂ ਜ਼ਮੀਨਾ ਇਸ ਦੀ ਕਾਂਸਤ ਦੇ ਯੋਗ ਨਹੀ ਉੱਤਮ ph 6.5-8 ਹੈ Jwalamukhi : ਇਹ ਦਰਮਿਆਨੇ ਕੱਦ ਦੀ ਕਿਸਮ ਹੈ ਪੌਦੇ ਦਾ ਕੱਦ 170 ਸੈ:ਮੀ: ਹੈ ਫਸਲ 120 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤ ਝਾੜ 7.3 ਕੁੰਇਟਲ ਪ੍ਰਤੀ ਏਕੜ ਹੈ ਤੇਲ ਦੀ ਮਾਤਰਾ 42 ਪ੍ਰਤੀਸ਼.... (Read More)
ਇਸਦੀ ਕਾਸ਼ਤ ਰੇਤ਼਼ਲੀਆਂ ਅਤੇ ਕਾਲੀ ਮਿੱਟੀ ਵਿੱਚ ਹੁੰਦੀ ਹੈ ਉਪਜਾਊ ਅਤੇ ਚੰਗੇ ਜਲ ਨਿਕਾਸ ਵਾਲੀ ਮਿੱਟੀ ਇਸ ਦੀ ਪੈਦਾਵਾਰ ਲਈ ਸਭ ਤੋ ਢੁੱਕਵੀ ਹੈ ਕਲਰ ਵਾਲੀਆਂ ਜ਼ਮੀਨਾ ਇਸ ਦੀ ਕਾਂਸਤ ਦੇ ਯੋਗ ਨਹੀ ਉੱਤਮ ph 6.5-8 ਹੈ Jwalamukhi : ਇਹ ਦਰਮਿਆਨੇ ਕੱਦ ਦੀ ਕਿਸਮ ਹੈ ਪੌਦੇ ਦਾ ਕੱਦ 170 ਸੈ:ਮੀ: ਹੈ ਫਸਲ 120 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤ ਝਾੜ 7.3 ਕੁੰਇਟਲ ਪ੍ਰਤੀ ਏਕੜ ਹੈ ਤੇਲ ਦੀ ਮਾਤਰਾ 42 ਪ੍ਰਤੀਸ਼ਤ ਹੈ GKSFH 2002: ਇਹ ਦਰਮਿਆਨੇ ਕੱਦ ਦੀ ਦੋਗਲੀ ਕਿਸਮ ਹੈ ਫਸਲ 115 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤ ਝਾੜ 7.5 ਕੁੰਇਟਲ ਪ੍ਰਤੀ ਏਕੜ ਹੈ ਤੇਲ ਦੀ ਮਾਤਰਾ 42.5 ਪ੍ਰਤੀਸ਼ਤ ਹੈ PSH 569: ਪੌਦੇ ਦਾ ਕੱਦ 162 ਸੈ:ਮੀ: ਹੈ ਫਸਲ 98 ਦਿਨਾਂ ਵਿੱਚ ਪੱਕ ਜਾਂਦੀ ਹੈ ਇਹ ਕਿਸਮ ਪਿਛੇਤੀ ਬਿਜਾਈ ਲਈ ਵੀ ਢੁੱਕਵੀ ਹੈ ਇਸ ਦਾ ਔਸਤ ਝਾੜ 7.44 ਕੁਇੰਟਲ ਪ੍ਰਤੀ ਏਕੜ ਹੈ ਅਤੇ 36.3 ਪ੍ਰਤੀਸ਼ਤ ਤੇਲ ਹੁੰਦਾ ਹੈ ਨਰਮ ਬੈਡ ਬਣਾਉਣ ਲਈ ਖੇਤ ਨੂੰ ਦੋ- ਤਿੰਨ ਵਾਰ ਵਾਹ ਕੇ ਪੱਧਰਾ ਕਰੋ ਵੱਧ ਝਾੜ ਲੈਣ ਲਈ ਫਸਲ ਨੂੰ ਜਨਵਰੀ ਦੇ ਅਖੀਰ ਤੱਕ ਲਗਾ ਦਿਉ ਜੇਕਰ ਬਿਜਾਈ ਫਰਵਰੀ ਮਹੀਨੇ ਵਿੱਚ ਕਰਨੀ ਹੋਵੇ ਤਾਂ ਪਨੀਰੀ ਨਾਲ ਕਰੋ ਕਿਉਕਿ ਇਸ ਸਮੇ ਸਿੱਧੀ ਬਿਜਾਈ ਵਾਲੀ ਫਸਲ ਨੂੰ ਕੀੜੇ ਅਤੇ ਬੀਮਾਰੀਆ ਵੱਧ ਲੱਗਦੀਆ ਹਨ ਬਿਜਾਈ ਲਈ 2-3 ਕਿਲੋਗ੍ਰਾਮ ਬੀਜ ਪ੍ਰਤੀ ਏਕੜ ਵਰਤੋ ਹਾਈਬ੍ਰਿਡ ਬੀਜਾ ਲਈ ਬੀਜ ਦੀ ਮਾਤਰਾ 2-2.5 ਕਿਲੋਗ੍ਰਾਮ ਪ੍ਰਤੀ ਏਕੜ ਵਰਤੋ ਬਿਜਾਈ ਤੋਂ ਦੋ ਜਾਂ ਤਿੰਨ ਹਫਤੇ ਪਹਿਲਾਂ ਮਿੱਟੀ ਵਿੱਚ 4-5 ਟਨ ਰੂੜੀ ਦੀ ਗਲੀ ਸੜੀ ਖਾਦ ਪ੍ਰਤੀ ਏਕੜ ਵਿੱਚ ਪਾਉ ਨਾਇਟ੍ਰੋਜਨ 24 ਕਿਲੋ (50 ਕਿਲੋ ਯੂਰੀਆ), ਫਾਸਫੋਰਸ 12 ਕਿਲੋ (75 ਕਿਲੋ ਐੱਸ.ਐੱਸ.ਪੀ) ਦੀ ਮਾਤਰਾ ਪ੍ਰਤੀ ਏਕੜ ਵਿੱਚ ਵਰਤੋ ਸਹੀ ਮਾਤਰਾ ਵਿੱਚ ਖਾਦ ਪਾਉਣ ਲਈ ਮਿੱਟੀ ਦੀ ਜਾਂਚ ਕਰਵਾਉ ਅੱਧੀ ਨਾਈਟ੍ਰੋਜਨ ਅਤੇ ਪੂਰੀ ਫਾਸਫੋਰਸ ਤੇ ਪੋਟਾਸ਼ ਬਿਜਾਈ ਦੇ ਸਮੇ ਤੇ ਬਾਕੀ ਨਾਈਟ੍ਰੋਜਨ ਬਿਜਾਈ ਤੌ 30 ਦਿਨਾਂ ਬਾਅਦ ਪਾਉ ਸੇਜੂ ਖੇਤਰਾਂ ਵਿੱਚ ਬਾਕੀ ਨਾਈਟ੍ਰੋਜਨ ਨੂੰ ਦੋ ਭਾਗਾ ਵਿੱਚ ਬਿਜਾਈ ਤੌ 30 ਦਿਨਾਂ ਬਾਅਦ ਪਾਉ ਸੂਰਜਮੁਖੀ ਦੇ ਪੱਤੇ ਨੂੰ ਪਹਿਲੇ 45 ਦਿਨ ਨਦੀਨ ਮੁਕਤ ਰੱਖੋ ਅਤੇ ਲੋੜੀਦੇ ਪੌਦਿਆ ਤੇ ਸਿੰਚਾਈ ਕਰੋ ਬਿਜਾਈ ਦੇ 3 ਹਫਤੇ ਬਾਅਦ ਪਹਿਲੀ ਗੋਡੀ ਅਤੇ 6 ਹਫਤੇ ਬਾਅਦ ਦੂਜੀ ਗੋਡੀ ਕਰੋ ਨਦੀਨਾ ਨੂੰ ਰੋਕਣ ਲਈ ਪੈਂਡੀਮੈਥਾਲਿਨ ਇੱਕ ਲੀਟਰ ਨੂੰ 150-200 ਲੀਟਰ ਪਾਣੀ ਵਿੱਚ ਫਸਲ ਦੇ ਉੱਗਣ ਤੋਂ ਪਹਿਲਾਂ ਬਿਜਾਈ ਤੋਂ 2-3 ਦਿਨਾਂ ਵਿੱਚ ਸਪਰੇਅ ਕਰੋ ਫਸਲ ਨੂੰ ਡਿੱਗਣ ਤੋ ਬਚਾਉਣ ਲਈ 60-70 ਸੈ:ਮੀ:ਲੰਬੇ ਬੂਟਿਆ ਦੀਆਂ ਜੜਾਂ ਨੂੰ ਫੁੱਲ ਨਿੱਕਲਣ ਤੋਂ ਪਹਿਲਾ ਮਿੱਟੀ ਲਗਾਉ ਜਦੌ ਫਸਲ 60-70 ਸੈ:ਮੀ: ਲੰਬੀ ਹੋ ਜਾਵੇ ਤਾਂ ਫਸਲ ਨੂੰ ਤਣੇ ਟੁੱਟਣ ਦੀ ਬਿਮਾਰੀ ਤੋਂ ਬਚਾਉਣ ਲਈ ਫੁੱਲ ਬਨਣ ਤੋਂ ਪਹਿਲਾਂ ਜੜਾਂ ਨਾਲ ਮਿੱਟੀ ਲਾ ਦਿਉ ਮਿੱਟੀ ਦੀ ਕਿਸਮ ਤੇ ਮੌਸਮ ਅਨੁਸਾਰ 9-10 ਸਿੰਚਾਈਆ ਕਰੋ ਪਹਿਲੀ ਸਿੰਚਾਈ ਬਿਜਾਈ ਤੋ 3 ਮਹੀਨਾ ਬਾਅਦ ਕਰੋ ਫਸਲ ਨੂੰ 50% ਫੁੱਲ ਪੈਣ ਤੇ, ਦਾਣਿਆਂ ਦੇ ਨਰਮ ਅਤੇ ਸਖਤ ਸਮੇ ਤੇ ਸਿੰਚਾਈ ਅਤੀ ਜਰੂਰੀ ਹੈ ਇਸ ਸਮੇ ਪਾਣੀ ਦੀ ਘਾਟ ਨਾਲ ਝਾੜ ਘੱਟ ਸਕਦਾ ਹੈ ਬਹੁਤ ਜਿਆਦਾ ਅਤੇ ਲਗਾਤਾਰ ਸਿੰਚਾਈ ਕਰਨ ਨਾਲ ਉਖੇੜਾ ਅਤੇ ਜੜਾਂ ਦਾ ਗਲਣਾ ਵਰਗੀਆ ਬਿਮਾਰੀਆ ਲੱਗ ਸਕਦੀਆ ਹਨ ਭਾਰੀਆ ਜ਼ਮੀਨਾ ਵਿੱਚ ਸਿੰਚਾਈ 20-25 ਦਿਨ ਅਤੇ ਹਲਕੀਆ ਵਿੱਚ 8-10 ਦਿਨਾਂ ਦੇ ਫਾਸਲੇ ਤੇ ਕਰੋ ਮਧੂ ਮੱਖੀ ਬੀਜ਼ ਬਣਨ ਵਿੱਚ ਮਦਦ ਕਰਦੀ ਹੈ ਜੇਕਰ ਮਧੂ ਮੱਖੀਆ ਘੱਟ ਹੋਣ ਤਾਂ ਸਵੇਰੇ 8-11 ਸਮੇ 7-10 ਦਿਨਾਂ ਦੇ ਫਰਕ ਤੇ ਹੱਥਾ ਨਾਲ ਪਹਿਚਾਣ ਕਰੋ ਇਸ ਲਈ ਹੱਥਾਂ ਨੂੰ ਮਲਮਲ ਦੇ ਕੱਪੜੇ ਨਾਲ ਢੱਕ ਲਵੋ ਪੱਤਿਆ ਦੇ ਸੁੱਕਣ ਅਤੇ ਫੁੱਲਾਂ ਦੇ ਪੀਲੇ ਰੰਗ ਦੇ ਹੋਣ ਤੇ ਕਟਾਈ ਕਰੋ ਕਟਾਈ ਵਿੱਚ ਦੇਰੀ ਨਾ ਕਰੋ, ਕਿਉਕਿ ਇਸ ਨਾਲ ਪੱਤੇ ਡਿੱਗ ਜਾਂਦੇ ਹਨ ਅਤੇ ਸਿਉਂਕ ਦਾ ਖਤਰਾ ਵੀ ਵੱਧ ਜਾਂਦਾ ਹੈ

Posted by Gursewak Singh
Punjab
07-05-2019 09:59 AM
gursewak ji kesar di sale punjab vich nahi hundi.isdi kheti sirf kashmir vich hundi hai.
Posted by ਮਲਕੀਤ ਸਿੰਘ
Rajasthan
07-05-2019 09:58 AM
ਪੂਰੀ ਜਾਣਕਾਰੀ ਲਈ ਕਿਰਪਾ ਕਰਕੇ ਨਾਲ ਫੋਟੋ ਵੀ ਅੱਪਲੋਡ ਵੀ ਕਰੋ ਜੀ
Posted by HAPPY ARORA
Punjab
07-05-2019 09:57 AM
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER da 7172, 7272 ਕਿਸਮਾਂ ਲਗਾ ਸਕਦੇ ਹੋ
Posted by HAPPY ARORA
Punjab
07-05-2019 09:56 AM
रेतली ज़मीन में आप signet का raja 44 या raja 45, 5050, 5005, 5051, 5455 या pioneer का 27p31 या 25p35 या 27p63 आदि किस्में लगा सकते हैं

Posted by Rohi Singh Sandhu
Punjab
07-05-2019 09:54 AM
Cr 212: ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ

Posted by Kamaldeep
Punjab
07-05-2019 09:45 AM
kamaldeep ji if you want to grow corn for grains than you can sow variety like PMH1,PMH2,Parbhat. if you are growing for fodder than you can grow variety like J1006 and African tall.

Posted by gurpreet
Punjab
07-05-2019 09:44 AM
ਝੋਨੇ ਦੇ ਬੀਜ ਦੀ ਸੋਧ ਲਈ 20 ਗਰਾਮ ਬਾਵਿਸਟਨ ਅਤੇ 1 ਗਰਾਮ ਸਟਰੈਪਟੋਸਾਈਕਲਨ ਨੂੰ 10 ਲੀਟਰ ਪਾਣੀ ਵਿੱਚ ਘੋਲ ਕੇ 8 ਕਿਲੋ ਬੀਜ ਨੂੰ ਇਸ ਵਿੱਚ 8-10 ਘੰਟਿਆਂ ਲਈ ਡੁਬੋ ਕੇ ਰਖੋ ਜੀ

Posted by Harpreet singh
Punjab
07-05-2019 09:42 AM
HKR 127:-ਇਹ ਪਰਮਲ ਕਿਸਮ ਹੈ ਇਹ 127-130 ਦਿਨ ਲੈਂਦੀ ਹੈ ਪੱਕਣ ਲਈ ਅਤੇ ਇਸਦਾ ਝਾੜ 30 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ

Posted by sukhwinder singh
Punjab
07-05-2019 09:40 AM
ਜੇਕਰ ਪਸੂਆ ਨੂੰ ਖਾਂਸੀ ਹੈ ਤਾਂ ਤੁਸੀ 1 ਚਮਚ ਮਲੱਠੀ ਦਾ ਪਾਊਡਰ ਗੁੜ ਵਿਚ ਮਿਲਾ ਕੇ ਦੇਣਾ ਸ਼ੁਰੂ ਕਰੋ, ਬਾਕੀ ਤੁਸੀ Catcough ਦਵਾਈ ਦੇਣੀ ਸ਼ੁਰੂ ਕਰੋ ਇਸਦਾ ਇਕ ਚਮਚ ਰੋਟੀ ਤੇ ਲਗਾ ਕੇ ਦੇਣਾ ਸ਼ੁਰੂ ਕਰੋ, ਇਸ ਨਾਲ ਫਰਕ ਪੈ ਜਾਵੇਗਾ.
Posted by Sumit Gupta
Uttar Pradesh
07-05-2019 09:38 AM
मोती की खेती के बारे में पूरी जानकारी के लिए आप अचल सिंह- 9711858258 से संपर्क करें

Posted by jaswinder singh
Punjab
07-05-2019 09:38 AM
ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਜ਼ੋਸਪੀਰੀਲਮ ਦੇ ਪਾਉ ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ ਬਿਜਾਈ ਹੱਥੀਂ ਟੋਆ ਪੁੱਟ ਕੇ ਜਾਂ ਆਧੁਨਿਕ ਤਰੀਕੇ ਨਾਲ ਟ੍ਰੈਕਟਰ ਅਤੇ ਸੀਡ ਡਰਿੱਲ ਦੀ ਮਦਦ ਨਾਲ ਵੱਟਾਂ ਬਣ.... (Read More)
ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਜ਼ੋਸਪੀਰੀਲਮ ਦੇ ਪਾਉ ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ ਬਿਜਾਈ ਹੱਥੀਂ ਟੋਆ ਪੁੱਟ ਕੇ ਜਾਂ ਆਧੁਨਿਕ ਤਰੀਕੇ ਨਾਲ ਟ੍ਰੈਕਟਰ ਅਤੇ ਸੀਡ ਡਰਿੱਲ ਦੀ ਮਦਦ ਨਾਲ ਵੱਟਾਂ ਬਣਾ ਕੇ ਕੀਤੀ ਜਾ ਸਕਦੀ ਹੈ
Posted by Ramu Saxena
Uttar Pradesh
07-05-2019 09:34 AM
रामू जी कृपया आप इसकी फोटो भेजे ताकि आपको इसके बारे में पूरी जानकारी दी जा सके धन्यवाद

Posted by sukhwinder singh
Punjab
07-05-2019 09:31 AM
sukha ji kirpa karke apna swla vistar nal pusho ke tuc paddy di kheti bare ki jankair laina chahund eho ta jo tuhanu is bare poori jankari diti ja sake.dhanwad
Posted by Dilbag singh
Punjab
07-05-2019 09:23 AM
ਤੁਸੀ 50 ਗ੍ਰਾਮ ਮਹਿੰਦੀ, 30 ਗ੍ਰਾਮ ਹਲਦੀ ਅਤੇ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰਕੇ 3-4 ਲਗਾਤਾਰ ਦਿਓ, ਇਸ ਨਾਲ ਫਰਕ ਪੈ ਜਾਵੇਗਾ.
Posted by Gurveer sidhu
Punjab
07-05-2019 09:21 AM
Gurveer singh ji kal Punjab sarkar walo jhona 13 june nu lgoun di permission ditti gyi hai g.

Posted by a b
Punjab
07-05-2019 09:18 AM
Tuci pashuan de layi bajre di kisam jive PHBF1, PCB164, FBC16, PHB2884 kisam di bijai kar sakde ho.dhanwad
Posted by bhagirt
Madhya Pradesh
07-05-2019 09:15 AM
देसी किस्मों की बिजाई अप्रैल के पहले और दूसरे सप्ताह में पूरी कर लें और अमेरिकन किस्मों की बिजाई के लिए 15 अप्रैल से मई का पहला सप्ताह उपयुक्त होता है

Posted by Pargat singh
Punjab
07-05-2019 09:12 AM
ਇਹ ਉੱਤਰਾਖੰਡ, ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ, ਕਰਨਾਟਕ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਉੜੀਸਾ ਵਿੱਚ ਖੇਤੀ ਕੀਤੀ ਜਾਣ ਵਾਲੀ ਊਸ਼ਣ-ਕਟੀਬੰਧੀ ਬੀਜ ਵਾਲੀ ਫਸਲ ਹੈ ਇਹ ਪ੍ਰੋਟੀਨ, ਕਾਰਬੋਹਾਈਡ੍ਰੇਟ ਅਤੇ ਓਮੇਗਾ 3 ਫ਼ੈਟੀ ਐਸਿਡ ਦਾ ਇੱਕ ਚੰਗਾ ਸ੍ਰੋਤ ਹੈ ਇਸ ਦੀਆਂ Gajendra ਅਤੇ Sree Padma ਪ੍ਰਸਿੱਧ ਕਿਸਮਾਂ ਹਨ ਅਤੇ ਇਹਨਾਂ ਦੀ ਪੈਦਾਵਾਰ 17-21 ਟਨ ਪ੍ਰਤੀ ਏਕੜ ਹੈ
ਇਹ ਇੱਕ ਊਸ਼ਣ-ਕਟੀਬੰਧੀ .... (Read More)
ਇਹ ਉੱਤਰਾਖੰਡ, ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ, ਕਰਨਾਟਕ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਉੜੀਸਾ ਵਿੱਚ ਖੇਤੀ ਕੀਤੀ ਜਾਣ ਵਾਲੀ ਊਸ਼ਣ-ਕਟੀਬੰਧੀ ਬੀਜ ਵਾਲੀ ਫਸਲ ਹੈ ਇਹ ਪ੍ਰੋਟੀਨ, ਕਾਰਬੋਹਾਈਡ੍ਰੇਟ ਅਤੇ ਓਮੇਗਾ 3 ਫ਼ੈਟੀ ਐਸਿਡ ਦਾ ਇੱਕ ਚੰਗਾ ਸ੍ਰੋਤ ਹੈ ਇਸ ਦੀਆਂ Gajendra ਅਤੇ Sree Padma ਪ੍ਰਸਿੱਧ ਕਿਸਮਾਂ ਹਨ ਅਤੇ ਇਹਨਾਂ ਦੀ ਪੈਦਾਵਾਰ 17-21 ਟਨ ਪ੍ਰਤੀ ਏਕੜ ਹੈ
ਇਹ ਇੱਕ ਊਸ਼ਣ-ਕਟੀਬੰਧੀ ਬੀਜ ਦੀ ਫਸਲ ਹੈ ਜਿਸ ਦੀ ਖੇਤੀ ਭਾਰਤ ਵਿੱਚ ਕੀਤੀ ਜਾਂਦੀ ਹੈ ਇਸ ਦਾ ਸੇਵਨ ਖਾਣਾ ਬਣਾਉਣ ਅਤੇ ਚਿਪਸ ਦੇ ਰੂਪ ਵਿੱਚ ਕੀਤਾ ਜਾਦਾ ਹੈ ਨਰਮ ਤਣੇ ਅਤੇ ਜਿਮੀਕੰਦ ਦੇ ਪੱਤਿਆ ਦੀ ਵਰਤੋਂ ਸਬਜੀਆਂ ਵਿੱਚ ਕੀਤੀ ਜਾਂਦੀ ਹੈ ਇਸ ਦੀ ਖੇਤੀ ਮੁੱਖ ਤੌਰ ਤੇ ਉਤਰਾਖੰਡ, ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ, ਕਰਨਾਟਕ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਉੜੀਸਾ ਵਿੱਚ ਕੀਤੀ ਜਾਂਦੀ ਹੈ ਇਹ ਪ੍ਰੋਟੀਨ, ਕਾਰਬੋਹਾਈਡ੍ਰੇਟ ਅਤੇ ਓਮੇਗਾ 3 ਫ਼ੈਟੀ ਐਸਿਡ ਦਾ ਇੱਕ ਬਹੁਤ ਵਧੀਆ ਸ੍ਰੋਤ ਹੈ
ਮਿੱਟੀ: ਇਸ ਦੇ ਲਈ ਲਾਲ ਚੀਕਣੀ ਮਿੱਟੀ ਦੀ ਜ਼ਰੂਰਤ ਹੁੰਦੀ ਹੈ, ਜਿਸ ਦੀ pH 5.5-7.0 ਹੋਣੀ ਚਾਹੀਦੀ ਹੈ ਇਹ ਇੱਕ ਊਸ਼ਣ-ਕਟੀਬੰਧੀ ਅਤੇ ਉਪ-ਊਸ਼ਣ ਕਟੀਬੰਦੀ ਫਸਲ ਹੈ ਵਨਸਪਤੀ ਅਵਸਥਾ ਦੇ ਦੌਰਾਨ ਇਸ ਨੂੰ ਵਧੀਆ ਵਰਖਾ ਅਤੇ ਗਰਮ ਮੌਸਮ ਦੀ ਅਤੇ ਬੀਜਾਂ ਦੇ ਵਿਕਾਸ ਦੇ ਦੌਰਾਨ ਠੰਡੇ ਤੇ ਖੁਸ਼ਕ ਮੌਸਮ ਦੀ ਜ਼ਰੂਰਤ ਹੁੰਦੀ ਹੈ
ਕਿਸਮਾਂ:
Gajendra: ਇਹ ਕਿਸਮ APAU, ਹੈਦਰਾਬਾਦ ਦੁਆਰਾ ਵਿਕਸਿਤ ਕੀਤੀ ਗਈ ਹੈ ਇਹ 200-215 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦੀ ਔਸਤਨ ਪੈਦਾਵਾਰ 17-21 ਟਨ ਪ੍ਰਤੀ ਏਕੜ ਹੁੰਦੀ ਹੈ
Sree Padma: ਇਸ ਨੂੰ CTCRI Thiruvananthapuram ਵਿੱਚ ਵਿਕਸਿਤ ਕੀਤਾ ਗਿਆ ਹੈ ਇਸ ਦੀ ਔਸਤਨ ਪੈਦਾਵਾਰ 17 ਟਨ ਪ੍ਰਤੀ ਏਕੜ ਹੈ
ਜ਼ਮੀਨ ਦੀ ਤਿਆਰੀ ਅਤੇ ਬਿਜਾਈ
ਇਸ ਦੀ ਬਿਜਾਈ ਫਰਵਰੀ ਦੇ ਮਹੀਨੇ ਵਿੱਚ ਕੀਤੀ ਜਾਂਦੀ ਹੈ ਤਾਂ ਜੋ ਮਾਨਸੂਨ ਦਾ ਪਹਿਲਾ ਮੀਂਹ ਆਉਣ ਤੋਂ ਪਹਿਲਾਂ ਬੀਜ ਪੁੰਗਰ ਸਕਣ ਇਸ ਨੂੰ ਰੋਪਣ ਦੇ ਮੌਸਮ ਅਪ੍ਰੈਲ-ਮਈ ਮਹੀਨੇ ਵਿੱਚ ਲਗਾਇਆ ਜਾਂਦਾ ਹੈ ਇਹਨਾਂ ਦੇ ਵਿੱਚ 20-25 ਸੈਂਟੀਮੀਟਰ ਦਾ ਫਾਸਲਾ ਰੱਖੋ ਇਸ ਦੇ ਪੌਦੇ 20-25 ਸੈਂਟੀਮੀਟਰ ਡੂੰਘੇ ਟੋਏ ਵਿੱਚ ਲਗਾਓ ਬੀਜਾਂ ਦੀ ਬਿਜਾਈ ਹੱਥਾਂ ਨਾਲ ਕੀਤੀ ਜਾਂਦੀ ਹੈ ਅਤੇ 60cm x 60cm x 45cm ਡੂੰਘੇ ਟੋਇਆਂ ਵਿੱਚ ਬੀਜਿਆ ਜਾਂਦਾ ਹੈ
ਬੀਜ ਦੀ ਮਾਤਰਾ: ਬੀਜ ਦੇ ਭਾਰ ਅਨੁਸਾਰ ਬੀਜ ਦੀ ਵਰਤੋਂ ਕੀਤੀ ਜਾਂਦੀ ਹੈ ਜੇਕਰ ਬੀਜ ਦਾ ਭਾਰ 250 ਗ੍ਰਾਮ ਹੈ ਤਾਂ 16 ਕੁਇੰਟਲ ਪ੍ਰਤੀ ਏਕੜ ਅਤੇ ਜੇਕਰ 500 ਗ੍ਰਾਮ ਹੈ ਤਾਂ 30 ਕੁਇੰਟਲ ਬੀਜ ਦੀ ਲੋੜ ਹੁੰਦੀ ਹੈ ਬੀਜ ਸੋਧਣ ਲਈ ਬਾਵਿਸਟਨ ਦੇ 2% ਘੋਲ ਵਿੱਚ 30 ਮਿੰਟ ਲਈ ਡੁਬੋ ਕੇ ਰੱਖੋ ਇਹ ਮਿੱਟੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਦਾ ਹੈ
ਖਾਦਾਂ ਅਤੇ ਨਦੀਨਾਂ ਦੀ ਰੋਕਥਾਮ
ਜ਼ਮੀਨ ਦੀ ਤਿਆਰੀ ਦੌਰਾਨ FYM 10-12 ਟਨ ਚੰਗੀ ਤਰ੍ਹਾਂ ਨਾਲ ਪਾਓ ਬਿਜਾਈ ਤੋਂ 45 ਦਿਨ ਬਾਅਦ ਫਾਸਫੋਰਸ ਦੀ ਪੂਰੀ ਮਾਤਰਾ, ਨਾਈਟ੍ਰੋਜਨ ਅਤੇ ਪੋਟਾਸ਼ ਦੀ ਅੱਧੀ ਮਾਤਰਾ ਪਾਓ ਬਾਕੀ ਬਚੀ ਹੋਈ ਖੁਰਾਕ ਇੱਕ ਮਹੀਨੇ ਬਾਅਦ ਪਾਉਣੀ ਚਾਹੀਦੀ ਹੈ ਖੇਤ ਨੂੰ ਨਦੀਨ ਮੁਕਤ ਬਣਾਉਣ ਲਈ 1-2 ਗੁਡਾਈ ਕਰੋ ਅਤੇ ਹਰ ਗੁਡਾਈ ਤੋਂ ਬਾਅਦ ਵੱਟਾਂ ਤੇ ਮਿੱਟੀ ਲਗਾਉਣੀ ਚਾਹੀਦੀ ਹੈ
ਸਿੰਚਾਈ: ਇਸ ਨੂੰ ਜ਼ਿਆਦਾਤਰ ਮੀਂਹ ਦੇ ਮੌਸਮ ਵਿੱਚ ਲਗਾਇਆ ਜਾਂਦਾ ਹੈ ਹਾਲਾਂਕਿ, ਜਦੋਂ ਮਾਨਸੂਨ ਖਤਮ ਹੋ ਜਾਂਦੀ ਹੈ ਤਾਂ ਸਿੰਚਾਈ ਦੀ ਜ਼ਰੂਰਤ ਪੈਂਦੀ ਹੈ, ਜਿੱਥੇ ਇਹ ਵੱਡੇ ਪੈਮਾਨੇ ਤੇ ਵਧਦੀ ਹੈ ਪਾਣੀ ਦਾ ਇੱਕ ਸਥਾਨ ਤੇ ਖੜਾ ਹੋਣਾ ਫਸਲ ਲਈ ਹਾਨੀਕਾਰਕ ਹੁੰਦਾ ਹੈ ਜਿੱਥੇ ਵੀ ਸਿੰਚਾਈ ਦੀ ਸਹੂਲਤ ਉਪਲੱਬਧ ਹੁੰਦੀ ਹੈ, ਉੱਥੇ ਹਫ਼ਤੇ ਵਿੱਚ ਇੱਕ ਵਾਰ ਸਿੰਚਾਈ ਕੀਤੀ ਜਾ ਸਕਦੀ ਹੈ
ਫਸਲ ਦੀ ਬਿਜਾਈ ਤੋਂ 8 ਮਹੀਨੇ ਬਾਅਦ ਕਟਾਈ ਕੀਤੀ ਜਾਂਦੀ ਹੈ ਅਤੇ ਇਹ ਵਿਸ਼ੇਸ਼ ਤੌਰ ਤੇ ਜਨਵਰੀ - ਫਰਵਰੀ ਦੇ ਮਹੀਨਿਆਂ ਵਿੱਚ ਕਰੋ ਜਿਮੀਕੰਦ ਦੇ ਤਣੇ ਅਤੇ ਪੱਤਿਆਂ ਦਾ ਸੁੱਕਣਾ ਕਟਾਈ ਦੀ ਅਵਸਥਾ ਦੱਸਦਾ ਹੈ ਚੰਗੀ ਮਾਰਕਟਿੰਗ ਦੇ ਲਈ 6 ਮਹੀਨੇ ਪਹਿਲਾਂ ਕਟਾਈ ਕਰ ਲੈਣੀ ਚਾਹੀਦੀ ਹੈ

Posted by jaswinder singh
Punjab
07-05-2019 09:12 AM
Jaswinder ji market ton tuci koi v feed pashua nu de skde ho jiwe cargill, tiwana, verka, koi v vart skde ho, per pashua lai ghr di banai feed da jyada fyada hunda hai kyuki iss vich lodd anusar saria jruri chijja nu sahi matra vich paya jnda hai..

Posted by laxmi narayan meena
Rajasthan
07-05-2019 09:11 AM
भारत में कपास की खेती मुख्य तौर पर महाराष्ट्र, गुजरात, कर्नाटका, मध्य प्रदेश, पंजाब, राजस्थान, हरियाणा, तामिलनाडू और उत्तर प्रदेश राज्यों में बड़े स्तर पर की जाती है प्रसिद्ध किस्में :- Lohit,RG8,CAD4,HS6 ,Vikas, H777,F846 किस्म की बिजाई कर सकते है बिजाई का समय उत्तर प्रदेश के क्षेत्रों के लिए, देसी किस्मों की बिजाई अप्रैल के पहले औ.... (Read More)
भारत में कपास की खेती मुख्य तौर पर महाराष्ट्र, गुजरात, कर्नाटका, मध्य प्रदेश, पंजाब, राजस्थान, हरियाणा, तामिलनाडू और उत्तर प्रदेश राज्यों में बड़े स्तर पर की जाती है प्रसिद्ध किस्में :- Lohit,RG8,CAD4,HS6 ,Vikas, H777,F846 किस्म की बिजाई कर सकते है बिजाई का समय उत्तर प्रदेश के क्षेत्रों के लिए, देसी किस्मों की बिजाई अप्रैल के पहले और दूसरे सप्ताह में पूरी कर लें और अमेरिकन किस्मों की बिजाई के लिए 15 अप्रैल से मई का पहला सप्ताह उपयुक्त होता है फासला कतार से कतार में 30 सैं.मी. और पौधे से पौधे में 67.5 सैं.मी. फासले का प्रयोग करें बीजों के अंकुरन ना होने और नए पौधों के नष्ट होने के कारण कुछ फासले पड़ जाते हैं इन खाली जगहों को भरना जरूरी है इन्हें पानी में भीगे हुए 2-3 बीज एक ही जगह पर बोयें अंकुरण के बाद इनमें से सिर्फ सेहतमंद बीजों को ही रखें बिजाई के दो सप्ताह बाद सेहतमंद नए पौधे को रखकर कमज़ोर, बीमार और प्रभावित पौधे को निकाल दें बीज की गहराई:- 4-5 सैं.मी. की गहराई पर बीजों को बोना चाहिए बिजाई का ढंग देसी कपास की बिजाई के लिए सीड ड्रिल का प्रयोग करें जब कि हाइब्रिड और बी टी कपास के लिए डिबलिंग ढंग का प्रयोग करें बीज की मात्रा किस्मों, उगाने वाले क्षेत्रों, सिंचाई आदि के साथ विभिन्न होती है देसी किस्मों के लिए 6 किलो बीज प्रति एकड़ में प्रयोग करें और अमेरिकन किस्मों के लिए 1.1-1.5 किलो बीज प्रति एकड़ में प्रयोग करें पौधों में ज्यादा फासला होने के कारण फसल पर नदीनों का गंभीर हमला होता है अच्छी पैदावार के लिए फसल की बिजाई के बाद 50-60 दिनों तक फसल का नदीन रहित होना जरूरी है, नहीं तो फसल की पैदावार में 60-80 प्रतिशत कमी आ सकती है नदीनों की असरदार रोकथाम के लिए हाथों से, मशीनी और रासायनिक ढंगों के सुमेल का उपयोग होना जरूरी है बिजाई के 5-6 सप्ताह बाद या पहली सिंचाई करने से पहले हाथों से गोडाई करें बाकी गोडाई प्रत्येक सिंचाई के बाद करनी चाहिए कपास के खेतों के आस पास गाजर बूटी पैदा ना होने दें, क्योंकि इससे मिली बग के हमले का खतरा ज्यादा रहता है बिजाई के बाद नदीनों के पैदा होने से पहले ही पैंडीमैथालीन 25-33 मि.ली. प्रति 10 लीटर पानी की स्प्रे करें बिजाई के 6-8 सप्ताह बाद जब पौधों का कद 40-45 सैं.मी. हो तो पेराकुएट (ग्रामोक्सोन) 24 प्रतिशत डब्लयू एस सी 500 मि.ली. प्रति एकड़ या ग्लाइफोसेट 1 लीटर को 100 लीटर पानी में मिलाकर प्रति एकड़ में स्प्रे करें नदीन नाशक 2, 4-डी से कपास की फसल काफी संवेदनशील होती है बेशक इस नदीननाश्क की स्प्रे नज़दीक के खेत में की जाए, तो भी इसके कण उड़ कर कपास की फसल को बहुत ज्यादा नुकसान पहंचा सकते हैं नदीन नाशक की स्प्रे सुबह या शाम के समय में ही करनी चाहिए खादें और सिंचाई के साधनों के सही उपयोग और अच्छी तरह से की जोताई से कीड़ों को पैदा होने से पहले ही रोका जा सकता है कीड़ों के कुदरती दुश्मनों की भी रक्षा की जा सकती है पौधे के उचित विकास और ज्यादा टिंडे वाली टहनियों की प्रफुल्लता के लिए, मुख्य टहनी के बढ़ रहे हिस्से को लगभग 5 फुट की ऊंचाई से काट दें देसी और अमेरिकन कपास की किस्मों के लिए, नाइट्रोजन 24 किलो (यूरिया 48 किलो) और फासफोरस 12 किलो (एस एस पी 76 किलो) प्रति एकड़ में डालें मिट्टी की जांच के आधार पर पोटाश डालें फासफोरस और पोटाश की पूरी मात्रा (यदि जरूरत हो तो) और नाइट्रोजन की आधी मात्रा बिजाई से पहले आखिरी जोताई के समय डालें नाइट्रोजन की बाकी बची मात्रा फूल निकलने के समय डालें यदि मिट्टी में जिंक की कमी हो तो जिंक सल्फेट 10 किलो मिट्टी में बीज बोने से पहले डालें कपास की फसल को बारिश की तीव्रता के अनुसार चार से छः सिंचाई की जरूरत होती है पहली सिंचाई बिजाई के चार से छः सप्ताह बाद करें बाकी सिंचाइयां दो या तीन सप्ताह के फासले पर करें छोटे पौधों में पानी खड़ा ना होने दें फूल और टिंडे गिरने से बचाने के लिए, फूल निकलने और फूल लगने के समय फसल को पानी की कमी नहीं रहने देनी चाहिए जब टिंडे 33 प्रतिशत खिल जायें उस समय आखिरी सिंचाई करें और इसके बाद फसल को सिंचाई के द्वारा पानी ना दें जब भी फसल की सिंचाई के लिए खारे पानी का उपयोग किया जाये, तो सिंचाई करने से पहले पानी की जांच प्रमाणित लैबोरेटरी से करवाएं और उनकी सलाह के अनुसार ही पानी में जिप्सम या पाइराइट का उपयोग करें सूखे वाली स्थितियों में खालियां बनाकर और एक क्यारी छोड़कर सिंचाई करें सूक्ष्म सिंचाई सिस्टम अपनाएं (जहां भी संभव हो), इससे सिंचाई वाला पानी बचाने में सहायता होती है जब टिंडे पूरी तरह खिल जायें तो रूई की चुगाई करें सूखे टिंडों की चुगाई करें, रूई सूखे हुए पत्तों के बिना ही चुगें खराब टिंडों को अलग से चुगें और बीज के तौर पर प्रयोग करने के लिए रखें पहली और आखिरी चुगाई आमतौर पर कम क्वालिटी की होती है, इसलिए इसे अच्छा लाभ लेने के लिए बाकी की फसल के साथ ना मिलाएं चुगे हुए टिंडे साफ-सुथरे और सूखे हुए होने चाहिए चुगाई ओस सूखने के बाद करें चुगाई हर 7-8 दिनों के बाद लगातार करें, ताकि रूई के धरती पर गिरने से पहुंचाने वाली नुकसान से बचाया जा सके अमेरिकन कपास को 15-20 दिनों और देसी कपास को 8-10 दिनों के फासले पर चुगें चुगे हुए टिंडों को मंडी ले जाने से पहले अच्छी तरह साफ करें धन्यवाद

Posted by gurpreet
Punjab
07-05-2019 09:10 AM
6444: iss da jhaad 23-25 qtl prati acre hai. ihh kisam 135-145 dina de vich pakk jandi hai. 6129: ihh kisam pakkan de lyi 115-120 din da sma laindi hai.

Posted by vipindeep singh
Punjab
07-05-2019 09:03 AM
ਸ੍ਰੀ ਮਾਨ ਜੀ ਇਸ ਸਾਲ ਝੋਨੇ ਦੀ ਪਨੀਰੀ ਖੇਤ ਵਿਚ ਲਗਾਉਣ ਦੀ ਮਿਤੀ ਪੰਜਾਬ ਸਰਕਾਰ ਵੱਲੋਂ 13 ਜੂਨ ਕਰ ਦਿੱਤੀ ਗਈ ਹੈ ਜੀ

Posted by Laljeet brar
Punjab
07-05-2019 09:02 AM
Laljeet g kl punjab sarkar walo jhona lgoun lyi 13 june to permission de ditti gyi hai g..
Posted by Dalvir Dhaliwal
Punjab
07-05-2019 09:00 AM
PR 126: ਇਹ ਕਿਸਮ ਪੰਜਾਬ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਤਿਆਰ ਆਮ ਕਾਸ਼ਤ ਕਿਸਮ ਹੈ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 123 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਹ ਕਿਸਮ ਜੀਵਾਣੂ ਝੁਲਸ ਰੋਗ ਰੋਧਕ ਹੈ ਇਸ ਦੀ ਔਸਤਨ ਪੈਦਾਵਾਰ 30 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ, PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗ.... (Read More)
PR 126: ਇਹ ਕਿਸਮ ਪੰਜਾਬ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਤਿਆਰ ਆਮ ਕਾਸ਼ਤ ਕਿਸਮ ਹੈ ਇਹ ਜਲਦੀ ਪੱਕਣ ਵਾਲੀ ਕਿਸਮ ਹੈ ਜੋ ਕਿ 123 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਹ ਕਿਸਮ ਜੀਵਾਣੂ ਝੁਲਸ ਰੋਗ ਰੋਧਕ ਹੈ ਇਸ ਦੀ ਔਸਤਨ ਪੈਦਾਵਾਰ 30 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ, PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ, PR 122: ਇਹ ਦਰਮਿਆਨੇ ਕੱਦ ਦੀ ਸਿੱਧੀ ਮੁੰਜਰ (ਸਿੱਟੇ) ਵਾਲੀ ਕਿਸਮ ਹੈ ਇਸ ਦੇ ਪੱਤੇ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 147 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾਣੇ ਬਹੁਤ ਲੰਮੇ, ਪਤਲੇ ਅਤੇ ਚਮਕਦਾਰ ਹੁੰਦੇ ਹਨ ਚਾਵਲਾਂ ਨੂੰ ਪਕਾਉਣ ਤੋਂ ਬਾਅਦ ਗੁਣਵੱਤਾ ਕਮਾਲ ਦੀ ਹੁੰਦੀ ਹੈ ਇਸ ਦੀ ਔਸਤਨ ਪੈਦਾਵਾਰ 31.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ, 842 PAU ਵੱਲੋ ਸਿਫਾਰਿਸ਼ ਨਹੀ ਹੈ

Posted by minder singh
Punjab
07-05-2019 08:56 AM
ਤੁਸੀ ਗਰਮੀਆਂ ਵਿਚ 1 ਕੁਇੰਟਲ ਪਸ਼ੂਆਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵੜੇਵਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ

Posted by Gagan Vander
Punjab
07-05-2019 08:53 AM
gagan ji kirpa karke apna swal vistar nal pucho ke tuc ki jankari laina chahunde ho ta jo tuhanu is bare poori jankari diti ja sake.dhanwad

Posted by baljinder singh
Punjab
07-05-2019 08:51 AM
ਬਲਜਿੰਦਰ ਜੀ ਮੁੱਛਲ ਝੋਨੇ ਦੀਆਂ ਕਿਸਮਾਂ ਜਿਵੇ 1401, 1637, 1728 ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by yograj
Himachal Pradesh
07-05-2019 08:49 AM
देसी चूजे लेने के लिए आप Central Poultry Development Organisation Industrial Area, Phase 1, चंडीगढ़, फ़ोन: 0172 2655391 सम्पर्क कर सकते है वैसे आप RIR, Grampriya नस्ल को रख सकते है

Posted by ਮਨਜਿੰਦਰ ਸਿੰਘ
Punjab
07-05-2019 08:48 AM
manjinder ji isde uper machar da hamla check karo jekar maujood hai ta tuc isde uper imidacloprid@1.5ml nu prati litre pani de hisab nal spray karo.dhanwad
Posted by swarn singh
Himachal Pradesh
07-05-2019 08:39 AM
Swarn ji har keede ki alag roktham hoti hai aap btaye ke konse keet ki rotkham ke bare men jankari lena chahte hai taki aapko iske bar emen poori jankari di ja sake.dhanywad
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















