
Posted by deep
Punjab
04-05-2019 10:12 AM
Deep ji tuc bajre di kisam jive PHBF1, PCB164, FBC16, PHB2884 kisam di bijai kar sakde ho.dhanywad

Posted by Rohit Yadav
Uttar Pradesh
04-05-2019 10:12 AM
पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए MAS-1: यह छोटे कद की किस्म है जिसकी ऊंचाई 30-45 सैं.मी. .... (Read More)
पुदीने को मिट्टी की कई किस्मों जैसे दरमियाने से गहरी उपजाऊ मिट्टी, जिसमें पानी को सोखने की क्षमता ज्यादा हो, में उगाया जाता है इसको जल-जमाव वाली मिट्टी में भी उगाया जा सकता है उच्च नमी वाली मिट्टी में यह अच्छे परिणाम देती है इस फसल के लिए मिट्टी का pH 6-7.5 होना चाहिए MAS-1: यह छोटे कद की किस्म है जिसकी ऊंचाई 30-45 सैं.मी. होती है यह बीमारीयों की रोधक और जल्दी पकने वाली किस्म है इसमें मैन्थोल की मात्रा 70-80% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है Hybrid-77: इसकी ऊंचाई 50-60 सैं.मी. होती है यह किस्म पत्तों के धब्बा रोग और कुंगी के रोधक होती है, और यह जल्दी पकने वाली किस्म है इसमें मैन्थोल की मात्रा 80-85% होती है इसकी औसतन पैदावार 80 क्विंटल प्रति एकड़ जड़ी-बूटियां के तौर पर और 50-60 किलोग्राम प्रति एकड़ तेल के तौर पर होती है यह रेतली दोमट मिट्टी में बढ़िया पैदावार देती है औरऐसी शुष्क मौसम में की आवश्यकता होती है Himalaya: इसके पत्तों का आकार बाकी किस्मों से बड़ा होता है यह किस्म कुंगी, झुलस, सफेद धब्बे और पत्तों पर धब्बे रोग की रोधक है इसमें मैन्थोल की मात्रा 78-80% होती है इसकी औसतन पैदावार 160 क्विंटल प्रति एकड़ जड़ी-बूटियां के तौर पर और 80-100 किलोग्राम प्रति एकड़ तेल के तौर पर होती है पुदीने की बिजाई के लिए सुविधाजनक आकार के बैड तैयार करें खेत की तैयारी के समय खेत की अच्छी तरह जोताई करें जैविक खाद जैसे रूड़ी की खाद 100-120 क्विंटल प्रति एकड़ रूड़ी की खाद डालें रूड़ी की खाद के बाद हरी खाद डालें इसकी बिजाई के लिए दिसंबर-जनवरी का समय अनुकूल होता है पौधे के भागों की बिजाई 40 सैं.मी. के फासले पर और पंक्तियों के बीच का फासला 60 सैं.मी होना चाहिए बीज को 2-3 सैं.मी. की गहराई में बोयें प्रजनन क्रिया जड़ के भाग या टहनियों द्वारा की जाती है अच्छी पैदावार के लिए 160 किलो भागों को प्रति एकड़ में प्रयोग करें जड़ें पिछले पौधों से दिसंबर और जनवरी के महीने में प्राप्त की जाती है बिजाई से पहले पौधे की बारीक जड़ 10-14 सैं.मी. काटें पुदीने की जड़ को आकार और जड़ के हिसाब से बोयें पौधे की बारीक जड़ की रोपाई 40 सैं.मी. के फासले पर और कतार से कतार का फासला 60 सैं.मी होना चाहिए बिजाई के बाद मिट्टी को नमी देने के लिए सिंचाई करें खेत की तैयारी के समय रूड़ी की खाद 80-120 क्विंटल प्रति एकड़ में डालें और अच्छी तरह मिलायें नाइट्रोजन 58 किलो (यूरिया 130 किलो), फासफोरस 32-40 किलो (सिंगल सुपर फासफेट 80-100 किलो), पोटाशियम 20 किलो (म्यूरेट ऑफ पोटाश 33 किलो) प्रति एकड़ में डालें हाथों से लगातार गोडाई करें और पहली कटाई के बाद खेत को नदीन मुक्त करें नदीनों की रोकथाम के लिए सिनबार 400 ग्राम प्रति एकड़ में प्रयोग करें नदीनों को नियंत्रित करने के लिए जैविक मल्च के साथ ऑक्सीफलोरफिन 200 ग्राम या पैंडीमैथालीन बूटीनाशक 800 मि.ली को प्रति एकड़ में प्रयोग करें यदि नदीन ज्यादा हो तो डालापोन 1.6 किलोग्राम प्रति एकड़ या ग्रामाक्ज़ोन 1 लीटर और डयूरॉन 800 ग्राम या टेरबेसिल 800 ग्राम की प्रति एकड़ में स्प्रे करें गर्मियों में मॉनसून से पहले जलवायु और मिट्टी के आधार पर 6-9 सिंचाइयां जरूर की जानी चाहिए मॉनसून के बाद 3 सिंचाइयों की आवश्यकता होती है पहली सिंचाई सितंबर महीने में, दूसरी अक्तूबर में और तीसरी नवंबर महीने में की जानी चाहिए सर्दियों में ज्यादा सिंचाई की आवश्यकता नहीं होती, लेकिन यदि सर्दियों में बारिश ना पड़े तो एक सिंचाई जरूर देनी चाहिए कटाई करने के बाद तेल निकालने के लिए उसके नर्म तनों का प्रयोग किया जाता है फिर पुदीने के तेल को पैक करके बड़े स्टील के या एल्यूमीनियम के बक्सों में रखा जाता है फसल को नुकसान होने से बचाने के लिए जल्दी मंडी में भेजा जाता है पुदीने की पत्तियों से काफी तरह के उत्पाद बनाए जाते हैं जैसे प्रक्रिया के बाद पुदीने का तेल और चटनी आदि

Posted by Baldev singh
Punjab
04-05-2019 10:08 AM
ਕੱਦੂਆਂ ਦੇ ਉਪਰ ਲਾਲ ਭੂੰਡੀ ਦੀ ਰੋਕਥਾਮ ਦੇ ਲਈ ਤੁਸੀ Malathion @2.5 ਮਿਲ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by malkeet singh
Punjab
04-05-2019 10:05 AM
malkeet singh ji you can call to me on 81465 51704 number after 20th may.

Posted by harmander singh
Punjab
04-05-2019 10:02 AM
ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਉਪਜਾਊ ਅਨੁਪਜਾਊ ਮਿੱਟੀ ਵਿ.... (Read More)
ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਉਪਜਾਊ ਅਨੁਪਜਾਊ ਮਿੱਟੀ ਵਿੱਚ ਆਸਾਨੀ ਨਾਲ ਉਗ ਜਾਂਦੇ ਹੈ ਬਸ ਤੁਹਾਨੂੰ ਇੱਕ ਗੱਲ ਦਾ ਧਿਆਨ ਰੱਖਣਾ ਹੈ ਕੀ ਪੋਦਾ ਜਿਆਦਾ ਪਾਣੀ ਵਾਲੀ (ਸੇਮ) ਅਤੇ ਪਾਲਾ ਪੈਣ ਵਾਲੀ ਜਗ੍ਹਾ ਉੱਤੇ ਨਹੀ ਲਗਾਉਣਾ ਹੈ ਘੱਟ ਪਾਣੀ ਤੇ ਰੇਤਲੇ ਵਾਹਨ ਵਿਚ ਲਾਉਣ ਲਈ ਇਹ ਸਭ ਤੋਂ ਵਧੀਆ ਫ਼ਸਲ ਹੈ ਖੇਤ ਦੀ ਤਿਆਰੀ ਲਈ ਸਭ ਤੋਂ ਪਹਿਲਾਂ ਖੇਤ ਦੀ 2 ਵਾਰ ਚੰਗੀ ਤਰਾਂ ਵਾਹ ਕੇ ਉਸ ਵਿਚ ਪ੍ਰਤੀ ਹੇਕਟਰ 10 ਤੋਂ 20 ਟਨ ਦੇ ਵਿੱਚ ਪੁਰਾਣੀ ਰੂੜੀ ਦੀ ਖਾਦ ਪਾਓ ਨਾਲ ਵਿੱਚ 120 ਕਿੱਲੋਗ੍ਰਾਮ ਯੂਰੀਆ + 150 ਕਿੱਲੋਗ੍ਰਾਮ ਫਾਸਫੋਰਸ + 30 ਕਿੱਲੋਗ੍ਰਾਮ ਪੋਟਾਸ਼ ਇਨ੍ਹਾਂ ਨੂੰ ਖੇਤ ਵਿੱਚ ਸਮਾਨ ਰੂਪ ਨਾਲ ਬਖੇਰ ਦੇਵੋ ਫਿਰ ਇੱਕ ਵਾਰ ਹੱਲਕੀ ਵਹਾਈ ਤੇ ਕਰਾਹੇ ਨਾਲ ਵਾਹਨ ਨੂੰ ਪੱਧਰਾ ਕਰ ਲਾਓ ਫਿਰ ਖੇਤ ਵਿੱਚ 50×50 ਸੇਮੀ . ਦੀ ਦੁਰੀ ਉੱਤੇ ਵੱਟਾਂ ਬਣਾ ਲਾਓ ਪੌਦੇ ਦੀ ਰੋਪਾਈ ਅਤੇ ਸਾਂਭ ਸੰਭਾਲ ਪੌਦੇ ਦੀ ਰੋਪਾਈ ਕਿਸੇ ਵੀ ਸਮੇ ਵਿਚ ਕੀਤੀ ਜਾ ਸਕਦੀ ਹੈ ਪਰ ਚੰਗੀ ਉਪਜ ਪ੍ਰਾਪਤ ਕਰਨ ਲਈ ਜੂਨ-ਜੁਲਾਈ ਜਾਂ ਫਰਵਰੀ-ਮਾਰਚ ਦੇ ਵਿੱਚ ਕਰ ਸੱਕਦੇ ਹੋਂ ਐਲੋਵੇਰਾ ਦੀ ਰੋਪਾਈ ਵੱਟਾਂ ਉੱਤੇ ਹੁੰਦੀ ਹੈ ਇਹ ਪੌਦੇ ਕਿਸੇ ਪੁਰਾਣੇ ਐਲੋਵੇਰਾ ਫਾਰਮ ਜਾ ਨਰਸਰੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਸਲ ਵਿਚ ਐਲੋਵੇਰਾ ਦੇ ਇਕ ਵੱਡੇ ਪੌਦੇ ਦੇ ਨਾਲ ਛੋਟੇ ਛੋਟੇ 3-2 ਪਤੀਆਂ ਵਾਲੇ ਅਲੋਵੇਰਾ ਦੇ ਪੌਦੇ ਉੱਗ ਆਉਂਦੇ ਹਨ ਇਹੀ ਪੌਦੇ ਬਾਅਦ ਵਿਚ ਪਨੀਰੀ ਤੋਰ ਤੇ ਵਰਤੇ ਜਾਂਦੇ ਹਨ ਇਸ ਵਿਧੀ ਨੂੰ ਰੂਟ ਸ਼ੱਕਰ(ROOT SUCKER) ਕਿਹਾ ਜਾਂਦਾ ਹੈ ਚੰਗੀ ਉਪਜ ਲਈ ਕਿਸਮਾਂ ਸਿਮ – ਸਿਤਲ, L 1 , 2 , 5 ਅਤੇ 49 ਲਗਾਓ ਜਿਸ ਵਿੱਚ ਜੈਲ੍ਹ ਦੀ ਮਾਤਰਾ ਜਿਅਾਦਾ ਪਾਈ ਜਾਂਦੀ ਹੈ ਇਸ ਤੋ ਇਲਾਵਾ ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ ਹਨ ਵੱਟਾਂ ਉੱਤੇ 50 & 50 ਸੇਮੀ ਦੀ ਦੂਰੀ ਉੱਤੇ ਬੂਟੀਆਂ ਨੂੰ ਲਗਾਓ ਬੂਟੇ ਤੋਂ ਬੂਟੇ ਦੀ ਦੂਰੀ 50 ਸੇਮੀ ਰੱਖਣ ਉੱਤੇ ਪ੍ਰਤੀ ਏਕੜ 15000 ਬੂਟੀਆਂ ਦੀ ਲੋੜ ਰੋਪਾਈ ਲਈ ਹੋਵੇਗੀ ਸਿਚਾਈ ਸਾਲ ਭਰ ਵਿੱਚ ਇਸਨੂੰ ਸਿਰਫ 4 ਜਾਂ 5 ਵਾਰ ਸਿਚਾਈ ਦੀ ਲੋੜ ਹੁੰਦੀ ਹੈ ਸਿਚਾਈ ਲਈ ਡਰੀਪ ਪ੍ਰਣਾਲੀ ਚੰਗੀ ਰਹਿੰਦੀ ਹੈ ਇਸਤੋਂ ਇਸਦੀ ਉਪਜ ਵਿੱਚ ਵਾਧਾ ਹੁੰਦਾ ਹੈ ਗਰਮੀ ਦੇ ਦਿਨਾਂ ਵਿੱਚ 25 ਦਿਨਾਂ ਦੇ ਅੰਤਰਾਲ ਵਿੱਚ ਸਿਚਾਈ ਕਰਨੀ ਚਾਹੀਦੀ ਹੈ ਕੀੜੇ ਅਤੇ ਬਿਮਾਰੀਆ ਵੇਸੇ ਤਾਂ ਇਸ ਫਸਲ ਉੱਤੇ ਕੋਈ ਵਿਸ਼ੇਸ਼ ਕੀਟ ਅਤੇ ਰੋਗਾਂ ਦਾ ਪ੍ਰਭਾਵ ਨਹੀ ਹੁੰਦਾ ਹੈ ਪਰ ਕੀਤੇ-ਕੀਤੇ ਤਾਣੇ ਦੇ ਸੜਨ ਅਤੇ ਪੱਤੀਆਂ ਉੱਤੇ ਦਾਗ ਵਾਲੀ ਬੀਮਾਰਿਆ ਦਾ ਅਸਰ ਵੇਖਿਆ ਗਿਆ ਹੈ ਜੋ ਇੱਕ ਉੱਲੀ ਰੋਗ ਹੁੰਦਾ ਹੈ ਉਸਦੇ ਉਪਚਾਰ ਲਈ ਮੇਂੰਕੋਜੇਬ 3 ਗਰਾਮ ਪ੍ਰਤੀ ਲਿਟਰ ਦੇ ਹਿਸਾਬ ਨਾਲ ਛਿਡਕਾਵ ਕਰਨਾ ਚਾਹੀਦਾ ਹੈ ਐਲੋਵੇਰਾ ਦੀ ਕਟਾਈ ਇਹ ਫਸਲ ਇੱਕ ਸਾਲ ਬਾਅਦ ਕੱਟਣ ਲਾਇਕ ਹੋ ਜਾਂਦੀ ਹੈ ਕਟਾਈ ਦੇ ਦੋਰਾਨ ਪੌਦਿਆਂ ਦੀ ਸਭ ਤੋਂ ਪਹਿਲਾਂ ਹੇਠਲੀ ਠੋਸ 3 ਜਾਂ 4 ਪੱਤਾਂ ਦੀ ਕਟਾਈ ਕਰੋ ਉਸਦੇ ਬਾਅਦ ਲੱਗਭੱਗ ਇੱਕ ਮਹੀਨੇ ਦੇ ਬਾਅਦ ਉਸ ਨਾਲ ਉਪਰ ਵਾਲੀ ਪੱਤੀਆਂ ਦੀ ਕਟਾਈ ਕਰਨੀ ਚਾਹੀਦੀ ਹੈ ਕਦੇ ਵੀ ਉਪਰ ਵਾਲੀ ਨਵੀਂ ਨਾਜਕ ਪੱਤੀਆਂ ਦੀ ਕਟਾਈ ਨਾ ਕਰੋ ਕਟੇ ਹੋਏ ਪਤੀਆਂ ਵਿੱਚ ਫਿਰ ਨਾਲ ਨਵੀਂ ਪੱਤੀਆ ਬਣਨੀ ਸ਼ੁਰੂ ਹੋ ਜਾਂਦੀ ਹੈ ਪ੍ਰਤੀ ਹੇਕਟਰ 50 ਤੋਂ 60 ਟਨ ਤਾਜੀ ਪੱਤੀਆ ਪ੍ਰਤੀ ਸਾਲ ਮਿਲ ਜਾਂਦੀਆਂ ਹਨ ਦੂਜੇ ਸਾਲ ਵਿੱਚ 15 ਤੋਂ 20 ਫ਼ੀਸਦੀ ਵਾਧਾ ਹੁੰਦਾ ਹੈ ਬਾਜ਼ਾਰ ਵਿੱਚ ਇਸ ਦੀਆਂ ਪੱਤੀਆਂ ਦੀ ਅਨੁਮਾਨਿਤ ਕੀਮਤ 3 ਤੋਂ 6 ਰੂਪਏ ਕਿੱਲੋ ਹੁੰਦੀ ਹੈ ਇੱਕ ਤੰਦੁਰੁਸਤ ਪੌਦੇ ਤੋਂ ਇਕ ਸਾਲ ਵਿਚ ਲਗਭਗ 3-4 ਕਿੱਲੋ ਪੱਤੀਆ ਲਈਆਂ ਜਾ ਸਕਦੀਆਂ ਹਨ ਇਸ ਤਰਾਂ ਇਕ ਸਾਲ ਵਿਚ ਇਕ ਏਕੜ ਵਿਚੋਂ 1.5 ਤੋਂ 3 ਲੱਖ ਦੀ ਫ਼ਸਲ ਹੋ ਜਾਂਦੀ ਹੈ ਐਲੋਵੇਰਾ ਦਾ ਵਰਤੋ ਤੰਦੁਰੁਸਤ ਪੱਤੀਆਂ ਦੀ ਕਟਾਈ ਦੇ ਬਾਅਦ ਸਾਫ਼ ਪਾਣੀ ਨਾਲ ਧੋ ਕੇ ਪੱਤੀਆਂ ਦੇ ਹੇਠਲੇ ਹਿੱਸੇ ਵਿੱਚ ਬਲੇਡ ਜਾਂ ਚਾਕੂ ਨਾਲ ਕਟ ਲਗਾ ਕੇ ਥੋੜ੍ਹੇ ਸਮਾਂ ਲਈ ਛੱਡ ਦਿੰਦੇ ਹਨ ਜਿਸ ਵਿੱਚ ਪਿੱਲੇ ਰੰਗ ਦਾ ਗਾਡਾ ਚਿਪਚਿਪਾ ਰਸ ( ਜੇਲ੍ਹ ) ਨਿਕਲਦਾ ਹੈ ਉਸਨੂੰ ਇੱਕ ਟੈਂਕ ਵਿੱਚ ਇੱਕਠਾ ਕਰਕੇ ਇਸ ਰਸ ਨੂੰ ਸੁਖਾ ਲਿਆ ਜਾਂਦਾ ਹੈ ਇਸ ਸੁੱਕੇ ਹੋਏ ਰਸ ਨੂੰ ਵੱਖ ਵੱਖ ਢੰਗ ਨਾਲ ਤਿਆਰ ਕਰਨ ਦੇ ਬਾਅਦ ਵੱਖ ਵੱਖ ਨਾਮਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਕੀ ਸਕੋਤਰਾ , ਕੇਪ.. ਜਦੋ ਫਸਲ ਪੂਰੀ ਤਰਾਂ ਤਿਆਰ ਹੋ ਜਾਵੇ ਅਤੇ ਉਸਦੀ ਕਟਾਈ ਕਰ ਲਈ ਜਾਵੇ ਤਾਂ ਉਸ ਨੂੰ ਤੁਸੀ ਸਬਜੀ ਮੰਡੀ ਵਿੱਚ ਸਿੱਧੇ ਤੌਰ ਤੇ ਵੇਚ ਸਕਦੇ ਹੋਂ ਜੇਕਰ ਤੁਸੀ ਖੁਦ ਮੰਡੀ ਵਿੱਚ ਵੇਚਦੇ ਹੋ ਤਾਂ ਤੁਹਾਨੂੰ ਅੰਦਾਜਨ 5 ਤੋਂ 10 ਰੁਪਏ ਪ੍ਰਤੀ ਕਿੱਲੋ ਤੱਕ ਮੁੱਲ ਮਿਲ ਸਕਦਾ ਹੈ ਪਰ ਜੇਕਰ ਤੁਸੀ ਕਿਸੇ ਕੰਪਨੀ ਨਾਲ ਕੋਨਟ੍ਰੈਕਟ ਕਰਦੇ ਹੋ ਤਾਂ ਇਸਦਾ ਰੇਟ ਉਸ ਕੰਪਨੀ ਦੀ ਲੋੜ ਅਤੇ ਸ਼ਰਤਾਂ ਦੇ ਮੁਤਾਬਿਕ ਉਸ ਕੰਪਨੀ ਦੁਆਰਾ ਹੀ ਤੈਅ ਹੁੰਦਾ ਹੈ ਇਹ ਮੁੱਲ ਤੁਹਾਡੀ ਉਹਨਾਂ ਨਾਲ ਡੀਲਿੰਗ ਤੇ ਨਿਰਭਰ ਕਰਦਾ ਹੈ ਜੇਕਰ ਪੌਧ ਲੈਣਾ ਚਾਹੁੰਦੇ ਹੋ ਤਾ ਤੁਸੀ HIMMAT SINGH 9914444442 GIDDARBAHA, ਜੀ ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Posted by ਸ. ਗੁਰਦੀਪ ਸਿੰਘ ਜਟਾਣਾਂ
Punjab
04-05-2019 09:56 AM
ਗੁਰਦੀਪ ਜੀ ਤੁਸੀ ਹਰੀ ਖਾਦ ਦੇ ਲਈ ਗਵਾਰੇ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ

Posted by Sukhpreet
Punjab
04-05-2019 09:50 AM
ਤੁਸੀ ਹੇਠ ਲਿਖੇ ਤਰੀਕੇ ਨਾਲ ਵਦੀਆ ਪਨੀਰੀ ਤਿਆਰ ਕਰ ਸਕਦੇ ਹੋ ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ .... (Read More)
ਤੁਸੀ ਹੇਠ ਲਿਖੇ ਤਰੀਕੇ ਨਾਲ ਵਦੀਆ ਪਨੀਰੀ ਤਿਆਰ ਕਰ ਸਕਦੇ ਹੋ ਬੀਜ ਦੀ ਮਾਤਰਾ ਤੇ ਸੋਧ: ਟੱਬ ਜਾਂ ਬਾਲਟੀ ਵਿੱਚ ਲੋੜ ਅਨੁਸਾਰ ਬੀਜ ਨੂੰ ਪਾਣੀ ਵਿੱਚ ਪਾਉ ਅਤੇ ਚੰਗੀ ਤਰ੍ਹਾਂ ਹਿਲਾਉ ਹੁਣ ਜਿਹੜਾ ਹਲਕਾ ਬੀਜ ਪਾਣੀ ਉੱਤੇ ਤਰ ਆਵੇ ਉਸ ਨੂੰ ਬਾਹਰ ਸੁੱਟ ਦਿਉ ਭਾਰੇ ਬੀਜ ਥੱਲੇ ਬੈਠ ਜਾਣਗੇ ਅੱਠ ਕਿਲੋ ਭਾਰੇ ਬੀਜ ਨਾਲ ਬੀਜੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੁੰਦੀ ਹੈ ਅਤੇ ਪਨੀਰੀ ਦੇ ਬੂਟੇ ਨਰੋਏ ਅਤੇ ਇੱਕੋ ਜਿਹੇ ਹੁੰਦੇ ਹਨ ਚੁਣੇ ਹੋਏ ਬੀਜ ਨੂੰ 20 ਗ੍ਰਾਮ ਬਾਵਿਸਟਨ ਅਤੇ ਇੱਕ ਗ੍ਰਾਮ ਸਟਰੈਪਟੋਸਾਈਕਲੀਨ* ਦੇ 10 ਲਿਟਰ ਪਾਣੀ ਦੇ ਘੋਲ ਵਿੱਚ, ਬਿਜਾਈ ਤੋਂ 8-10 ਘੰਟੇ ਪਹਿਲਾਂ ਡੁਬੋ ਲਉ ਜ਼ਮੀਨ ਦੀ ਤਿਆਰੀ, ਖਾਦ ਦੀ ਵਰਤੋਂ ਅਤੇ ਬੀਜਣ ਦਾ ਢੰਗ : 12-15 ਟਨ ਗਲੀ-ਸੜੀ ਰੂੜੀ ਜਾਂ ਕੰਪੋਸਟ ਇੱਕ ਏਕੜ ਦੇ ਹਿਸਾਬ ਨਾਲ ਮਿੱਟੀ ਵਿੱਚ ਰਲਾਉ ਹੁਣ ਖੇਤ ਨੂੰ ਪਾਣੀ ਦੇ ਦਿਉ, ਤਾਂ ਕਿ ਨਦੀਨ ਉੱਗ ਪੈਣ ਉੱਗੇ ਹੋਏ ਨਦੀਨਾਂ ਨੂੰ ਮਾਰਨ ਲਈ ਇੱਕ ਹਫ਼ਤੇ ਬਾਅਦ ਖੇਤ ਨੂੰ ਦੋ ਵਾਰ ਵਾਹੋ ਉਸ ਤੋਂ ਬਾਅਦ ਪਨੀਰੀ ਬੀਜਣ ਸਮੇਂ ਖੇਤ ਨੂੰ ਪਾਣੀ ਨਾਲ ਭਰੋ ਅਤੇ ਚੰਗੀ ਤਰ੍ਹਾਂ ਕੱਦੂ ਕਰੋ ਕੱਦੂ ਦੀ ਆਖਰੀ ਵਾਹੀ ਸਮੇਂ 26 ਕਿਲੋ ਯੂਰੀਆ ਅਤੇ 60 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਖਿਲਾਰ ਦਿਉ ਸਿਹਤਮੰਦ ਪਨੀਰੀ ਲਈ 40 ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 25.5 ਕਿਲੋ ਜਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਪਾਉ ਫਿਰ ਖੇਤ ਵਿੱਚ 10 ਅਤੇ 2 ਮੀਟਰ ਆਕਾਰ ਦੇ ਕਿਆਰੇ ਬਣਾਉ, ਜੋ ਕਿ ਲੋੜ ਅਨੁਸਾਰ ਵਧਾਏ-ਘਟਾਏ ਜਾ ਸਕਦੇ ਹਨ ਸੋਧੇ ਹੋਏ ਭਿੱਜੇ ਬੀਜ ਨੂੰ ਗਿੱਲੀਆਂ ਬੋਰੀਆਂ ਉਪਰ 7-8 ਸੈਂਟੀਮੀਟਰ ਮੋਟੀ ਤਹਿ ਵਿੱਚ ਖਲਾਰ ਦਿਉ ਅਤੇ ਉਪਰੋਂ ਗਿੱਲੀਆਂ ਬੋਰੀਆਂ ਨਾਲ ਢੱਕ ਦਿਉ ਢੱਕੇ ਹੋਏ ਬੀਜ ਉਪਰ ਸਮੇਂ-ਸਮੇਂ ਸਿਰ ਪਾਣੀ ਛਿੜਕ ਕੇ ਬੀਜ ਨੂੰ ਗਿੱਲਾ ਰੱਖੋ ਇਸ ਤਰ੍ਹਾਂ 24 ਤੋਂ 36 ਘੰਟੇ ਦੇ ਅੰਦਰ ਬੀਜ ਪੁੰਗਰ ਪਵੇਗਾ ਹਰੇਕ ਕਿਆਰੇ (10 ਅਤੇ 2 ਮੀਟਰ) ਵਿੱਚ ਇੱਕ ਕਿਲੋ ਸੋਧਿਆ ਤੇ ਪੁੰਗਰਿਆ ਬੀਜ ਛੱਟੇ ਨਾਲ ਬੀਜੋ ਜ਼ਮੀਨ ਨੂੰ ਬਾਰ-ਬਾਰ ਪਾਣੀ ਲਾ ਕੇ ਗਿੱਲੀ ਰੱਖੋ ਪੰਛੀਆਂ ਤੋਂ ਬੀਜ ਨੂੰ ਬਚਾਉਣ ਲਈ ਚੰਗੀ ਤਰ੍ਹਾਂ ਗਲੀ-ਸੜੀ ਰੂੜੀ ਦੀ ਪਤਲੀ ਤਹਿ ਝੋਨੇ ਦੀ ਪਨੀਰੀ ਬੀਜਣ ਤੋਂ ਇੱਕ ਦਮ ਬਾਅਦ ਖਿਲਾਰ ਦਿਉ ਪਨੀਰੀ ਬੀਜਣ ਤੋਂ 15 ਦਿਨ ਬਾਅਦ 26 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉ ਪਨੀਰੀ 24-30 ਦਿਨਾਂ ਤੱਕ ਲਾਉਣ ਲਈ ਤਿਆਰ ਹੋ ਜਾਵੇਗੀ ਜੇਕਰ 45 ਦਿਨ ਜਾਂ ਇਸ ਤੋਂ ਵੱਧ ਉਮਰ ਦੀ ਪਨੀਰੀ ਖੇਤ ਵਿੱਚ ਲਾਉਣੀ ਹੋਵੇ ਤਾਂ 26 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਚਾਰ ਹਫ਼ਤੇ ਬਾਅਦ ਹੋਰ ਪਾਉ ਇਸ ਤਰ੍ਹਾਂ 8 ਕਿਲੋ ਬੀਜ ਨਾਲ ਤਿਆਰ ਕੀਤੀਆਂ 8 ਕਿਆਰੀਆਂ (ਸਾਢੇ 6 ਮਰਲੇ) ਦੀ ਪਨੀਰੀ ਇੱਕ ਏਕੜ ਲਈ ਕਾਫ਼ੀ ਹੈ ਜੇਕਰ ਪਨੀਰੀ ਵਿੱਚ ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਦਿਸੇ ਤਾਂ ਸਿਫ਼ਾਰਸ਼ ਕੀਤੇ ਢੰਗ ਵਰਤੋ ਪਨੀਰੀ ਨੂੰ ਲਗਾਤਾਰ ਪਾਣੀ ਦਿੰਦੇ ਰਹੋ ਜਦ ਪਨੀਰੀ 20-25 ਸੈਂਟੀਮੀਟਰ ਉੱਚੀ ਜਾਂ 6-7 ਪੱਤਿਆਂ ਵਾਲੀ ਹੋ ਜਾਵੇ ਤਾਂ ਸਮਝੋ ਪਨੀਰੀ ਲਾਉਣ ਲਈ ਤਿਆਰ ਹੈ ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫ਼ੈਰਸ ਸਲਫ਼ੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਤੇ ਕਰੋ ਇਸ ਛਿੜਕਾਅ ਲਈ ਫ਼ੈਰਸ ਸਲਫ਼ੇਟ ਦਾ 0.5-1.0 ਪ੍ਰਤੀਸ਼ਤ ਘੋਲ ਵਰਤੋ (ਅੱਧੇ ਤੋਂ ਇੱਕ ਕਿਲੋ ਫੈਰਸ ਸਲਫ਼ੇਟ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ) ਜੇਕਰ ਪਨੀਰੀ ਤੇ ਜ਼ਿੰਕ ਦੀ ਘਾਟ ਜਾਪੇ ਤਾਂ 0.5 ਪ੍ਰਤੀਸ਼ਤ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ (ਅੱਧਾ ਕਿਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ 100 ਲਿਟਰ ਪਾਣੀ ਵਿੱਚ) ਜਾਂ 0.3 ਪ੍ਰਤੀਸ਼ਤ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ (300 ਗ੍ਰਾਮ ਜ਼ਿੰਕ ਸਲਫ਼ੇਟ ਮੌਨੋਹਾਈਡ੍ਰੇਟ 100 ਲਿਟਰ ਪਾਣੀ ਵਿੱਚ) ਪ੍ਰਤੀ ਏਕੜ ਦੇ ਹਿਸਾਬ ਛਿੜਕੋ
Posted by Umesh Sahu
Chattisgarh
04-05-2019 09:43 AM
umesh ji is month men aap kheera, palak aur mooli ki kheti kar sakte hai.dhnaywad
Posted by Kaushlendra Yadav
Uttar Pradesh
04-05-2019 09:39 AM
Jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है Chakia 59: यह किस्म कम जल जमाव वाले हालातों में उगाने के लिए उपयुक्त है Govind: यह किस्म पंतनगर द्वारा विकसित की गई है यह कि.... (Read More)
Jaya: यह छोटे कद की और अधिक उपज देने वाली किस्म गर्दन तोड़ के प्रतिरोधक है यह किस्म 142 दिनों में कटाई के लिए तैयार हो जाती है इसके दाने बड़े और लंबे होते हैं इसकी औसतन पैदावार 26 क्विंटल प्रति एकड़ होती है Chakia 59: यह किस्म कम जल जमाव वाले हालातों में उगाने के लिए उपयुक्त है Govind: यह किस्म पंतनगर द्वारा विकसित की गई है यह किस्म 105 दिनों में कटाई के लिए तैयार हो जाती है
Indrasan: यह तराई क्षेत्रों की प्रसिद्ध किस्म हैMahsud: यह किस्म निचले क्षेत्रों में बारानी स्थितियों में उगाने के लिए उपयुक्त है Majhera 3: यह लंबी किस्म सूखे को सहनेयोग्य है और ऊंचे क्षेत्रों में उगाने के लिए उपयुक्त है
Nagina 22: यह ऊंचे क्षेत्रों में बारानी हालातों में उगाने के लिए उपयुक्त है इसके दाने छोटे और मोटे होते हैं
Narendra-1 and Narendra-2: यह किस्म 105 और 115 दिनों में कटाई के लिए तैयार हो जाती है
Pant Dhan 6: यह किस्म निम्न और मध्यम ऊंचाई वाले पहाड़ी क्षेत्रों में रोपाई के लिए उपयुक्त है
Saket 4: यह अगेते समय की किस्म है और 115 दिनों में कटाई के लिए तैयार हो जाती है यह यू पी की सबसे प्रसिद्ध किस्म है
Posted by jay
Gujarat
04-05-2019 09:38 AM
यह तब होता है जब पशु गर्मी ज्यादा मानता है तब उसके मुंह और नाक से पानी जैसा गिरता रहता है इसके लिए आप coolmax पाउडर 50 ग्राम रोजाना और Anabolite liquid 100ml रोजाना दे सकते है बाकि आप यह देसी तरीका प्रयोग कर सकते है आप 1 कोरा मिट्टी का घड़ा लें और उसे आधा पानी से भर लें रात को उस घड़े में 1 डली गुड़ की और 1 गूंथे हुए आटे का पेड़ा मिला दे.... (Read More)
यह तब होता है जब पशु गर्मी ज्यादा मानता है तब उसके मुंह और नाक से पानी जैसा गिरता रहता है इसके लिए आप coolmax पाउडर 50 ग्राम रोजाना और Anabolite liquid 100ml रोजाना दे सकते है बाकि आप यह देसी तरीका प्रयोग कर सकते है आप 1 कोरा मिट्टी का घड़ा लें और उसे आधा पानी से भर लें रात को उस घड़े में 1 डली गुड़ की और 1 गूंथे हुए आटे का पेड़ा मिला दें इस मिश्रण को रात को रख दें और सुबह के समय इसे अच्छी तरह घोल लें अच्छी तरह घोलने के बाद इस पानी को सुबह सबसे पहले गाय को पिला दें इस तरह आप लगातार 8—10 दिन तक पिला दें इससे फर्क पड़ जाएगा

Posted by Harpreet Singh
Punjab
04-05-2019 09:35 AM
harpreet ji pusa 44 vadhia mitti ate ik number pani vich vadhia jhaad dindi hai.dhanwad
Posted by ਨਿਰਪਾਲ ਸਿੰਘ
Punjab
04-05-2019 09:33 AM
ਹਾਜੀ ਇਸ ਬਾਰੇ ਤੁਸੀ ਕ੍ਰਿਸ਼ਿ ਵਿਗਿਆਨ ਕੇਂਦਰ ਕੋਲੋ ਜਾਣ ਤੋਂ ਪਹਿਲਾ ਇੱਕ ਵਾਰ ਕਾਲ ਕਰਕੇ ਪੁੱਛ ਸਕਦੇ ਹੋ ਜੀ Krishi Vigyan Kendra
Sangrur-Patran Road, VPO Kheri
Distt. Sangrur,
Phone No. : 01672-245320, 9988111757

Posted by kulwinder
Punjab
04-05-2019 09:19 AM
ਤੁਸੀ ਸਵਾਲ ਕਿਸ ਤਰੀਕੇ ਨਾਲ ਪੁੱਛਣਾ ਚਾਹੁੰਦੇ ਹੋ ਇਹ ਸਮਝਣ ਵਿੱਚ ਥੋੜੀ ਮੁਸ਼ਕਿਲ ਆ ਰਹੀ ਹੈ ਜੀ ਬਾਕੀ ਮਸ਼ੀਨਰੀ ਬਣੀ ਤਾਂ ਖੇਤੀਬਾੜੀ ਕਿੱਤਿਆ ਲਈ ਹੀ ਹੈ ਪਰ ਇਹ ਸੋਚਣ ਵਾਲੇ ਤੇ ਨਿਰਭਰ ਕਰਦਾ ਹੈ ਕਿ ਕਿਸ ਕੰਮ ਲਈ ਵਰਤ ਰਹੇ ਹੈ ਜੀ

Posted by Laxmi Narayan Lodhi
Madhya Pradesh
04-05-2019 09:15 AM
बीजों को मिट्टी से होने वाली बीमारियों से बचाव के लिए थीरम या कप्तान 3 ग्राम से प्रति किलो बीजों का उपचार करें
Posted by MD.SUKCHAND
West Bengal
04-05-2019 09:10 AM
MD.SUKCHAND जी चूज़े लेने के लिए आप G. S. Hatching & Supplier 9093257289 से संपर्क करें, धन्यवाद

Posted by gurpinder singh
Punjab
04-05-2019 09:03 AM
ਬੀਜ ਦੀ ਮਾਤਰਾ ਬੀਜਾਂ ਦੀ ਕਿਸਮ, ਉਗਾਏ ਜਾਣ ਵਾਲੇ ਇਲਾਕੇ, ਸਿੰਚਾਈ ਆਦਿ ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ ਅਮਰੀਕਨ ਹਾਈਬ੍ਰਿਡ ਨਰਮੇ ਲਈ 1.5 ਕਿਲੋ ਪ੍ਰਤੀ ਏਕੜ ਜਦਕਿ ਅਮਰੀਕਨ ਨਰਮੇ ਲਈ ਬੀਜ ਦੀ ਮਾਤਰਾ 3.5 ਕਿਲੋ ਪ੍ਰਤੀ ਏਕੜ ਹੋਣੀ ਚਾਹੀਦੀ ਹੈ ਦੇਸੀ ਨਰਮੇ ਦੀ ਹਾਈਬ੍ਰਿਡ ਕਿਸਮ ਲਈ ਬੀਜ ਦੀ ਮਾਤਰਾ 1.25 ਕਿਲੋ ਪ੍ਰਤੀ ਏਕੜ ਅਤੇ ਨਰਮੇ ਦੀਆਂ ਦੇਸੀ ਕਿਸਮਾਂ ਲਈ 3 ਕਿਲੋ ਪ੍ਰਤੀ ਏਕੜ ਹੋਣੀ ਚਾਹੀਦ.... (Read More)
ਬੀਜ ਦੀ ਮਾਤਰਾ ਬੀਜਾਂ ਦੀ ਕਿਸਮ, ਉਗਾਏ ਜਾਣ ਵਾਲੇ ਇਲਾਕੇ, ਸਿੰਚਾਈ ਆਦਿ ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ ਅਮਰੀਕਨ ਹਾਈਬ੍ਰਿਡ ਨਰਮੇ ਲਈ 1.5 ਕਿਲੋ ਪ੍ਰਤੀ ਏਕੜ ਜਦਕਿ ਅਮਰੀਕਨ ਨਰਮੇ ਲਈ ਬੀਜ ਦੀ ਮਾਤਰਾ 3.5 ਕਿਲੋ ਪ੍ਰਤੀ ਏਕੜ ਹੋਣੀ ਚਾਹੀਦੀ ਹੈ ਦੇਸੀ ਨਰਮੇ ਦੀ ਹਾਈਬ੍ਰਿਡ ਕਿਸਮ ਲਈ ਬੀਜ ਦੀ ਮਾਤਰਾ 1.25 ਕਿਲੋ ਪ੍ਰਤੀ ਏਕੜ ਅਤੇ ਨਰਮੇ ਦੀਆਂ ਦੇਸੀ ਕਿਸਮਾਂ ਲਈ 3 ਕਿਲੋ ਪ੍ਰਤੀ ਏਕੜ ਹੋਣੀ ਚਾਹੀਦੀ ਹੈ
Posted by Jaskirat Singh
Punjab
04-05-2019 08:59 AM
jaskirat ji jhone de vich hon vale nadeena de layi tuc nal diti photo dekh sakde ho. is to ilava kale tele da hamla jyada hunda hai.

Posted by purushottam Singh verma
Chattisgarh
04-05-2019 08:38 AM
Purushottam Singh ji kirpya aap ZBPK ki Full Form btaye ta jo aap ko puri jankari di ja sake. Thank you.
Posted by vakil singh
Punjab
04-05-2019 08:30 AM
vakil ji tuc parmal diyan kisman jive 1401, 1637, 1728 di bijai kar sakde ho.dhanwad
Posted by sgankar
Rajasthan
04-05-2019 08:21 AM
गेंहूं की बिजाई सही समय पर करनी जरूरी है बारानी क्षेत्रों के लिए बिजाई नवंबर के पहले से तीसरे सप्ताह में पूरी कर लें, जबकि सिंचित क्षेत्रों में बिजाई अक्तूबर से 15 नवंबर तक पूरी कर लें
Posted by Prabh sandhu
Punjab
04-05-2019 08:16 AM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ

Posted by bhupinder singh
Madhya Pradesh
04-05-2019 08:04 AM
bhupinder ji tuc isde layi mere nal 9814221784 is number te sampark karo. tuhanu is bare poori jankari de diti jayegi.dhanwad

Posted by Rakesh
Maharashtra
04-05-2019 08:03 AM
rakesh ji kripya aap apna swal vistar se pooche taki aapko iske bare men poori jankari di ja sake.dhanywad
Posted by ਮਲਕੀਤ ਸਿੰਘ
Rajasthan
04-05-2019 08:02 AM
ਮਲਕੀਤ ਸਿੰਘ ਜੀ ਤੁਸੀ ਉਸ ਨੂੰ ਨੱਕ ਵਿਚ ਪਾਉਣ ਵਾਲੀ ਨੱਥ ਲੈ ਕੇ ਆਓ ਉਸ ਨਾਲ ਉਹ ਦੁੱਧ ਚੁਗਣ ਤੋਂ ਹਟ ਜਾਵੇਗੀ ਤੁਸੀ ਇਹ ਫੋਟੋ ਦੇਖ ਸਕਦੇ ਹੋ
Posted by ਬਿਕਰਮਜੀਤ ਸਿੰਘ
Punjab
04-05-2019 08:00 AM
ਇਸ ਦੀ ਬਿਜਾਈ ਅੱਧ ਜੁਲਾਈ ਤੋਂ ਅੱਧ ਅਗੱਸਤ ਤੱਕ ਕੀਤੀ ਜਾਂਦੀ ਹੈ

Posted by gajendra devish
Madhya Pradesh
04-05-2019 07:56 AM
यह फसल काफी तरह की मिट्टी में उगाई जाती है चने की खेती के लिए रेतली दोमट से चिकनी मिट्टी बहुत अनुकूल मानी जाती है घटिया निकास वाली ज़मीन इसकी खेती के लिए अनुकूल नहीं मानी जाती खारी या नमक वाली ज़मीन भी इसके लिए अच्छी नहीं मानी जाती इसके विकास के लिए 5.5 से 7 पी एच वाली मिट्टी अच्छी होती है हर साल एक खेत में एक ही फसल.... (Read More)
यह फसल काफी तरह की मिट्टी में उगाई जाती है चने की खेती के लिए रेतली दोमट से चिकनी मिट्टी बहुत अनुकूल मानी जाती है घटिया निकास वाली ज़मीन इसकी खेती के लिए अनुकूल नहीं मानी जाती खारी या नमक वाली ज़मीन भी इसके लिए अच्छी नहीं मानी जाती इसके विकास के लिए 5.5 से 7 पी एच वाली मिट्टी अच्छी होती है हर साल एक खेत में एक ही फसल ना बोयें अच्छा फसली चक्र अपनायें अनाज वाली फसलों को फसल चक्र में प्रयोग करने से ज़मीन से लगने वाली बीमारियां रोकने में मदद मिलती है आमतौर पर फसल चक्र में खरीफ के सफेद चने, खरीफ के काले चने + गेहूं/जौं/रायाचरी-चने, धान/मक्की-चने आदि फसलें आती हैं चने की फसल के लिए ज्यादा समतल बैडों की जरूरत नहीं होती यदि इसे मिक्स फसल के तौर पर उगाया जाये तो खेत की अच्छी तरह से जोताई होनी चाहिए यदि इस फसल को खरीफ की फसल के तौर पर बीजना हो, तो खेत को मॉनसून आने पर गहरी जोताई करें, जो बारिश के पानी को संभालने में मदद करेगा बिजाई से पहले खेत की एक बार जोताई करें यदि मिट्टी में नमी की कमी नज़र आये तो बिजाई से एक सप्ताह पहले सुहागा फेरें बारानी क्षेत्रों के लिए, अक्तूबर का दूसरा या तीसरा सप्ताह चने की खेती के लिए उपयुक्त होता है सिंचित क्षेत्रों के लिए, बिजाई नवंबर के दूसरे सप्ताह में पूरी कर लें चने की पिछेती बिजाई दिसंबर के पहले सप्ताह तक पूरी कर लें बिजाई के लिए, कतार से कतार में 20-25 सैं.मी. और पौधे से पौधे में 10 सैं.मी. फासले का प्रयोग करें बीज को 6-8 सैं.मी. की गहराई पर बोयें बीज को सीड ड्रिल या लोकल हल की सहायता से बोयें छोटे दानों के लिए 30-32 किलो बीज प्रति एकड़ में प्रयोग करें और मोटे दानों के लिए 36-40 किलो बीज प्रति एकड़ में प्रयोग करें बथुआ, सेंजी, क्रुशन निल, हिंरनखुरी, चटरी मटरी, गाजरी, अकारा अकारी, जंगली गाजर आदि चने के खेत में पाये जाने वाले मुख्य नदीन हैं नदीनों की जांच के लिए पहली गोडाई हाथों से या घास निकालने वाली चरखड़ी से बिजाई के 25-30 दिन बाद करें और जरूरत पड़ने पर दूसरी गोडाई बिजाई के 60 दिनों के बाद करें फ्लूक्लोरालिन 45 ई सी 800 मि.ली. को 100-150 लीटर पानी में मिलाकर बीज की बिजाई से पहले खेत में डालें नदीनों की प्रभावशाली रोकथाम के लिए बिजाई से पहले पैंडीमैथालीन 1 लीटर को प्रति 150 लीटर पानी में घोलकर बिजाई के 3 दिन बाद एक एकड़ में स्प्रे करें कम नुकसान होने पर नदीन नाशक की बजाय हाथों से गोडाई करें या कही से घास निकालें इस से मिट्टी हवादार बनी रहती है सभी किस्मों के लिए, नाइट्रोजन 9 किलो (यूरिया 20 किलो), फासफोरस 24 किलो (एस एस पी 150 किलो), पोटाश 9 किलो (म्यूरेट ऑफ पोटाश 15 किलो) और सल्फर 8 किलो प्रति एकड़ में डालें बारानी क्षेत्रों के लिए यूरिया 200 ग्राम को 10 लीटर पानी में मिलाकर फूल बनने के समय डालें फासफोरस, पोटाश की पूरी मात्रा और नाइट्रोजन की आधी मात्रा बिजाई के समय डालें नाइट्रोजन की बाकी बची मात्रा बिजाई के 4-5 सप्ताह बाद डालें बारानी क्षेत्रों में मुख्यत: बंगाल ग्राम की खेती की जाती है यदि पानी उपलब्ध हो तो पहली सिंचाई बिजाई के 40-45 दिनों के बाद, फूल निकलने के बाद करें और अगली सिंचाई फली के विकास के बाद करें यदि सिर्फ एक सिंचाई उपलब्ध हो तो बिजाई के 60 दिनों के बाद करें जब पौधा सूख जाता है और पत्ते लाल-भूरे दिखते हैं और झड़ने शुरू हो जाते हैं, उस समय पौधा कटाई के लिए तैयार हो जाता है पौधे को द्राती की सहायता से काटें कटाई के बाद फसल को 5-6 दिनों के लिए धूप में सुखाएं फसल को अच्छी तरह सुखाने के बाद पौधों को छड़ियों से पीटें या फिर बैलों के पैरों के नीचे छंटाई के लिए बिछा दें

Posted by Rinku
Uttar Pradesh
04-05-2019 07:55 AM
भुरड़ रोग : झुलस रोग के कारण पत्तों के ऊपर तिरछे धब्बे जो कि अंदर से सलेटी रंग और बाहर से भूरे रंग के दिखाई देते हैं इससे फसल की बालियां गल जाती हैं और उसके दाने गिरने शुरू हो जाते हैं जिन क्षेत्रों में नाइट्रोजन का बहुत ज्यादा प्रयोग किया जाता है वहां इस बीमारी का प्रभाव ज्यादा देखने को मिलता है इसका हमला दि.... (Read More)
भुरड़ रोग : झुलस रोग के कारण पत्तों के ऊपर तिरछे धब्बे जो कि अंदर से सलेटी रंग और बाहर से भूरे रंग के दिखाई देते हैं इससे फसल की बालियां गल जाती हैं और उसके दाने गिरने शुरू हो जाते हैं जिन क्षेत्रों में नाइट्रोजन का बहुत ज्यादा प्रयोग किया जाता है वहां इस बीमारी का प्रभाव ज्यादा देखने को मिलता है इसका हमला दिखने पर ज़िनेब 500 ग्राम को 200 लीटर पानी में मिलाकर प्रति एकड़ में स्प्रे करें करनाल बंट : लाग की शुरूआत पहले बालियों के कुछ दानों पर होती है और इससे ग्रसित दाने बाद में काले रंग का चूरा बन जाते हैं हालत ज्यादा खराब होने की सूरत में पूरे का पूरा सिट्टा प्रभावित होता है और सारा सिट्टा खराब होकर काला चूरा बनके पत्ते दानों पर गिरना शुरू हो जाते है इस बीमारी की रोकथाम के लिए नाइट्रोजन की ज्यादा प्रयोग करने से परहेज़ करना चाहिए जब फसल पर 10 प्रतिशत बालिया निकल जायें तब टिल्ट 25 ई सी 200 मि.ली. को 200 लीटर पानी में मिलाकर स्प्रे करें 10 दिनों के अंतराल पर दोबारा स्प्रे करें भूरे रंग के धब्बे : पत्तों के भूरेपन के लक्षण की पहचान पत्तों के ऊपर अंदर से गहरे भूरे रंग और बाहरे से हल्के भूरे रंग के अंडाकार या लंबाकार धब्बों से होती है यह धब्बे दानों के ऊपर भी पड़ जाते हैं जिस मिट्टी में पौष्टिक तत्वों की कमी पाई जाती है वहां इस बीमारी का हमला ज्यादा देखने को मिलता है इस बीमारी की रोकथाम के लिए सही मात्रा में मिट्टी में पौष्टिक तत्व डालते रहने चाहिए जब बालियां बननी शुरू हो जाए उस समय 200 मि.ली. टैबूकोनाज़ोल या 200 मि.ली. प्रोपीकोनाज़ोल को 200 लीटर पानी में मिलाकर स्प्रे करें 15 दिनों के अंतराल पर दोबारा स्प्रे करें झूठी कांगियारी: इस रोग के कारण फफूंद की तरह हर दाने के ऊपर हरे रंग की परत जम जाती है उच्च नमी, ज्यादा वर्षा और बादलवाई हालातों में यह बीमारी के फैलने का खतरा बढ़ जाता है नाइट्रोजन के ज्यादा प्रयोग से भी इस बीमारी का खतरा बढ़ जाता है इसकी रोकथाम के लिए जब बालियां बननी शुरू हो जाये उस समय 500 ग्राम कॉपर ऑक्सीक्लोराइड को 200 लीटर पानी में मिलाकर स्प्रे करें 10 दिनों के अंतराल पर टिल्ट 25 ई सी 200 मि.ली. को 200 लीटर पानी में मिलाकर स्प्रे करें तने का झुलस रोग: पत्तों की परत के ऊपर सलेटी रंग के जामुनी रंग की धारी वाले धब्बे पड़ जाते हैं बाद में यह धब्बे बड़े हो जाते हैं इस बीमारी का हमला ज्यादा हो तो फसल में ज्यादा दाना नहीं पड़ता नाइट्रोजन का ज्यादा प्रयोग नहीं करना चाहिए खेत का साफ सुथरा रखें
यदि इसका हमला दिखे तो टैबुकोनाज़ोल या टिल्ट 25 ई सी 200 मि.ली. या कार्बेनडाज़िम 25 प्रतिशत 200 ग्राम को 200 लीटर पानी में मिलाकर प्रति एकड़ में स्प्रे करें 15 दिनों के अंतराल पर दोबारा स्प्रे करें

Posted by Randeep
Punjab
04-05-2019 07:02 AM
ਰਣਦੀਪ ਜੀ ਪਨੀਰੀ ਦੀ ਬਿਜਈ ਤੁਸੀ 20 ਮਈ ਤੋਂ ਕਰ ਸਕਦੇ ਹੋ ਧੰਨਵਾਦ
Posted by ਤਰਸੇਮ ਸਿੰਘ
Punjab
04-05-2019 06:43 AM
ਤੁਸੀ ਗਾਂ ਨੂੰ Intavita-NH liquid 10-10ml ਸਵੇਰੇ ਸ਼ਾਮ ਦਿਓ, ਇਸਦੇ ਨਾਲ ਤੁਸੀ ਉਸ ਨੂੰ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦਿਓ ਅਤੇ ਤੁਸੀ ਕਾਰਗਿਲ ਦੀ Transition mix ਫੀਡ ਦੇ ਸਕਦੇ ਹੋ, ਇਸ ਨਾਲ ਲੇਵਾ ਅਤੇ ਦੁੱਧ ਵਧਿਆ ਹੋਵੇਗਾ, ਬਾਕੀ ਚੋਕਰ ਜਿਵੇਂ ਚਨੇ ਦੀ ਚੋਕਰ, ਚਾਵਲ ਦੀ ਚੋਕਰ ਕੋਈ ਵੀ ਵਰਤ ਸਕਦੇ ਹੋ ਵੈਸੇ ਤਾਂ ਪਸ਼ੂ ਲਈ ਚਾਵਲ ਦਾ ਜੋ ਛਿਲਕਾ ਬੱਚਦਾ ਹੈ ਉਸ ਨੂੰ ਚੋਕਰ ਬੋਲਦੇ ਹੈ ਅਤੇ ਉਹ ਪਸ਼ੂ ਨੂੰ ਦਿਤੀ ਜਾਂਦੀ .... (Read More)
ਤੁਸੀ ਗਾਂ ਨੂੰ Intavita-NH liquid 10-10ml ਸਵੇਰੇ ਸ਼ਾਮ ਦਿਓ, ਇਸਦੇ ਨਾਲ ਤੁਸੀ ਉਸ ਨੂੰ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦਿਓ ਅਤੇ ਤੁਸੀ ਕਾਰਗਿਲ ਦੀ Transition mix ਫੀਡ ਦੇ ਸਕਦੇ ਹੋ, ਇਸ ਨਾਲ ਲੇਵਾ ਅਤੇ ਦੁੱਧ ਵਧਿਆ ਹੋਵੇਗਾ, ਬਾਕੀ ਚੋਕਰ ਜਿਵੇਂ ਚਨੇ ਦੀ ਚੋਕਰ, ਚਾਵਲ ਦੀ ਚੋਕਰ ਕੋਈ ਵੀ ਵਰਤ ਸਕਦੇ ਹੋ ਵੈਸੇ ਤਾਂ ਪਸ਼ੂ ਲਈ ਚਾਵਲ ਦਾ ਜੋ ਛਿਲਕਾ ਬੱਚਦਾ ਹੈ ਉਸ ਨੂੰ ਚੋਕਰ ਬੋਲਦੇ ਹੈ ਅਤੇ ਉਹ ਪਸ਼ੂ ਨੂੰ ਦਿਤੀ ਜਾਂਦੀ ਹੈ

Posted by yadwinder
Punjab
04-05-2019 06:36 AM
yadwinder ji tuc moongi di kisam jive SML668,SML832,TMB37 di bijai kar sakde ho eh 60 din laindi hai pakkan de layi .dhanwad

Posted by Vishal kamboj
Punjab
04-05-2019 06:30 AM
Vishal ji eh thrips de hamle de karn hunda hai isde layi tuc imidacloprid@1.5ml nu prati litre pani de hisab nal spray karo.dhanwad
Posted by Maninder singh
Punjab
04-05-2019 06:16 AM
ਮਨਿੰਦਰ ਜੀ ਤੁਸੀ ਇਸਦੇ ਉਪਰ copper oxychloride @3 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਜਿਹੜਾ ਫ਼ਲ ਡਿਗਦਾ ਹੈ ਉਹ ਵੀ ਫੰਗਸ ਦੇ ਕਾਰਨ ਡਿਗਦਾ ਹੈ ਇਸਦੇ ਲਈ ਤੁਸੀ planofix @4ml ਨੂੰ 15 ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Aslam Rehman
Goa
04-05-2019 12:23 AM
Aslam Rehman you can call me on 94664 19455 . i will guide you.
Posted by Sandeep Singh
Jammu & Kashmir
04-05-2019 12:15 AM
संदीप जी आप स्टीविया के पौधों के लिए सुरिंदर नागरा से 9814305864 पर संपर्क कर सकते हैं और आपको इसकी कीमत के बारे में भी जानकारी मिल जाएगी धन्यवाद
Posted by Happy
Punjab
03-05-2019 11:29 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by SURENDRA Mandloi
Madhya Pradesh
03-05-2019 11:16 PM
यह फसल रेतली दोमट से चिकनी किसी भी तरह की मिट्टी में उगाई जा सकती हैं देर से बीजने वाली किस्मों के लिए चिकनी दोमट मिट्टी को पहल दी जाती है जल्दी पकने वाली के लिए रेतली दोमट का प्रयोग करें मिट्टी की पी एच 6-7 होनी चाहिए मिट्टी की पी एच बढ़ाने के लिए उसमें चूना डाला जा सकता है प्रसिद्ध किस्में : पूसा सनोबाल 1, पूसा .... (Read More)
यह फसल रेतली दोमट से चिकनी किसी भी तरह की मिट्टी में उगाई जा सकती हैं देर से बीजने वाली किस्मों के लिए चिकनी दोमट मिट्टी को पहल दी जाती है जल्दी पकने वाली के लिए रेतली दोमट का प्रयोग करें मिट्टी की पी एच 6-7 होनी चाहिए मिट्टी की पी एच बढ़ाने के लिए उसमें चूना डाला जा सकता है प्रसिद्ध किस्में : पूसा सनोबाल 1, पूसा सनोबाल के-1 , पंत शुभ्रा खेत को अच्छी तरह जोतकर नर्म करें अच्छी तरह गली हुई रूड़ी की खाद आखिरी जोताई के समय डालें अगेती किस्मों के लिए जून-जुलाई रोपाई के लिए सबसे अच्छा समय है और पिछेती किस्मों के लिए अगस्त से मध्य सितंबर और अक्तूबर से नवंबर का पहला सप्ताह रोपाई के लिए अच्छा समय है अगेती किस्मों के लिए 45x45 से.मी. और पिछेती किस्मों के लिए 45x30 से.मी. का फासला होना चाहिए बीजों को 1-2 सैं.मी. की गहराई पर बोयें बिजाई के लिए डिबलिंग विधि और रोपण विधि का प्रयोग किया जाता है नर्सरी में बीजों को बोयें और आवश्यकतानुसार खादें और सिंचाई दें बिजाई के 25-30 दिन बाद पौधे रोपाई के लिए तैयार हो जाते हैं रोपाई के लिए 3-4 सप्ताह पुराने पौधों का प्रयोग करें अगेते मौसम की किस्मों के लिए 500 ग्राम, जबकि पिछेते और मुख्य मौसम की किस्मों के लिए 250 ग्राम बीज की प्रति एकड़ में आवश्यकता होती है बिजाई से पहले गर्म पानी (30 मिनट के लिए 50 डिगरी सैल्सियस) या स्ट्रैप्टोसाइक्लिन 0.01 ग्राम को प्रति लीटर पानी में मिलाकर 2 घंटे के लिए बीजों को इस घोल में भिगोकर रखें उपचार के बाद बीजों को छांव में सुखाएं और फिर उन्हें बैड पर बो दें रबी के मौसम में काली फंगस का हमला ज्यादा होता है इसकी रोकथाम के लिए मरकरी क्लोराइड से बीजों का उपचार करना जरूरी होता है इसके लिए मरकरी क्लोराइड 1 ग्राम को प्रति लीटर पानी में मिलाकर 30 मिनट के लिए बीजों को इस घोल में भिगोकर रखें और फिर छांव में सुखाएं रेतली मिट्टी में ये फसल उगाने से तना गलन का खतरा रहता है इसके लिए कार्बेनडाज़िम 50 प्रतिशत डब्लयु पी 3 ग्राम से प्रति किलो बीज का उपचार करें खेत में 40 टन पूरी तरह गली हुई रूड़ी की खाद डालें और साथ ही 50 किलो नाइट्रोजन, 25 किलो फासफोरस और 25 किलो पोटाश (110 किलो यूरिया, 155 किलो सुपरफासफेट और 40 किलो म्यूरेटे ऑफ पोटाश) सारी रूड़ी की खाद, सुपरफासफेट और म्यूरेटे ऑफ पोटाश और आधा यूरिया फसल रोपाई से पहले डालें बाकी बचा यूरिया बीजने के चार सप्ताह बाद डाल देना चाहिए
अच्छी पैदावार लेने के लिए और अधिक फूलों के लिए 5-7 ग्राम घुलनशील खादें (19:19:19) प्रति लि. का प्रयोग करें रोपाई के 40 दिनों के बाद 4-5 ग्राम 12:16:0, नाइट्रोजन और फासफोरस, 2.5-3 ग्राम लघु तत्व और 1 ग्राम बोरोन प्रति लि. का छिड़काव करें फूल की अच्छी गुणवत्ता के लिए 8-10 ग्राम घुलनशील खादें (13:00:45) प्रति लि. पानी में मिलाएं मिट्टी का परीक्षण करवाएं बीजने के 30-35 दिनों के बाद मैगनीश्यिम की कमी को पूरा करने के लिए 5 ग्राम मैगनीश्यिम सलफेट प्रति लि. प्रयोग करें कैल्शियम की कमी को पूरा करने के लिए कैल्शियम नाइट्रेट 5 ग्राम को प्रति लीटर पानी में मिलाकर 30-35 दिनों के बाद डालें कभी कभी बेरंग तने देखे जा सकते हैं फूल भी भूरे रंग के हो जाते हैं और पत्ते मुड़ने लग जाते हैं यह बोरोन की कमी के कारण होता है इसके लिए बोरैक्स 250-400 ग्राम प्रति एकड़ में डालें नदीनों को रोकने के लिए फसल को खेत में लगाने के बाद फलुक्लोरालिन(बसालिन) @800 मि.ली. को 150 लि. पानी में मिलाकर छिड़काव करें और 30-40 दिनों के बाद रोपाई करें फसल को खेत में लगाने से 1 दिन पहले पैंडीमैथलीन 1 लि. प्रति एकड़ का छिड़काव करें रोपाई के बाद तुरंत पहली सिंचाई करें मिट्टी, जलवायु, के आधार पर गर्मियों में 7-8 दिनों के अंतराल पर और सर्दियों में 10-15 दिनों के अंतराल पर सिंचाई करें पूरा फूल विकसित होने पर सुबह के समय फूलों की कटाई की जा सकती है और कटाई के बाद फूलों को ठंडी जगह पर रखना चाहिए कटाई के बाद फूलों को आकार के अनुसार छांट लें

Posted by Lakhwinder Singh
Punjab
03-05-2019 10:42 PM
यदि आप इस काम को अभी शुरू करना चाहते है तो आप इसकी ट्रेनिंग लें यह आप अपने नज़दीकी केवीके से ले सकते है उसमें आपको फीड और देखभाल के बारे में बताया जाता है और वहां से आपको फीड तैयार करने वाली किताब भी मिल जाएगी और वहां से पूरी जानकारी मिल जाएगी क्योंकि फीड के हिसाब से भार बढ़ता है यदि आप किसी प्राईवेट कंपनी की फ.... (Read More)
यदि आप इस काम को अभी शुरू करना चाहते है तो आप इसकी ट्रेनिंग लें यह आप अपने नज़दीकी केवीके से ले सकते है उसमें आपको फीड और देखभाल के बारे में बताया जाता है और वहां से आपको फीड तैयार करने वाली किताब भी मिल जाएगी और वहां से पूरी जानकारी मिल जाएगी क्योंकि फीड के हिसाब से भार बढ़ता है यदि आप किसी प्राईवेट कंपनी की फीड डालनी है तो आप उस कंपनी से संपर्क करें जिस कंपनी की आप फीड डालना चाहते है क्योंकि उनका फीड तैयार करने का तरीका अलग होता है

Posted by Dinesh Bohra
Karnataka
03-05-2019 10:40 PM
Dinesh Bohra to get all the information about poly house or green house you can contact to Department of Horticulture(Government of Karnataka) D.D.H.(ZP),Chikmagalur 08262-235334, A.D.H.Mudigere (Trg) 08263-221021 And Agro Shade Nets Phone: 098453 41507.

Posted by Dinesh Bohra
Karnataka
03-05-2019 10:39 PM
दिनेश जी आप इसके बारे पूरी जानकारी के लिए विवेश शर्मा 9826556880 Grow Further से संपर्क करें वे किसानों के साथ कॉन्ट्रैक्ट फार्मिंग करते हैं, धन्यवाद

Posted by Dinesh Bohra
Karnataka
03-05-2019 10:30 PM
Dinesh Bohra If you want sell medicinal crop you can contact with Narender Kumar 9950708819 and if you are doing Organic farming of medicinal crop you can contact with Vikas 7643007007. Thankyou.
Posted by Aslam Rehman
Goa
03-05-2019 10:19 PM
Alam जी आप पूरी जानकारी के लिए सोमवीर सिंह 9878733551 जी से संपर्क करें, धन्यवाद

Posted by gurpreet singh
Punjab
03-05-2019 10:11 PM
Gurpreet ji pashuan de layi chare di kisam jive J1006 ja african tall di bijai kar sakde ho.dhanwad

Posted by karamjit kaur
Punjab
03-05-2019 09:58 PM
karmjit ji eh fungus de karn ho reha hai isde layi tuc M-45@4gm nu prati litre pani de hisab nal spray karo.dhanwad
Posted by satnam singh
Haryana
03-05-2019 09:51 PM
Satnam ji aap dhan ki kisme jaise Jaya,PR 106,HKR 120,HKR 126,HKR 127,PR 113,Pusa 44,PR 113,Haryana Shankar Dhan 1,IR 64,HKR 46 kisam ki bijai kar sakte hai.dhanywad
Posted by Deep Aulakh
Punjab
03-05-2019 09:49 PM
Deep Aulakh ਜੀ ਪਨੀਰੀ ਦੀ ਬਿਜਈ ਤੁਸੀ 20 ਮਈ ਤੋਂ ਕਰ ਸਕਦੇ ਹੋ ਧੰਨਵਾਦ
Posted by Nikhil Sandhu
Haryana
03-05-2019 09:41 PM
निखिल संधू जी इसके लिए आपको सबसे पहले अपने नज़दीकी कृषि विज्ञानं केंद्र से ट्रेनिंग ले सकते हैं आपके ज़िले के नज़दीकी के वी के का पता आप नोट कर सकते हैं, कृषि विज्ञान केंद्र पानीपत
मोबाइल नंबर 0180-2001625
पता: कृषि विज्ञान केंद्र पानीपत
राज्य: हरियाणा
जिला: पानीपत
कृषि विज्ञान केंद्र, Ujha, पानीपत, हरियाणा

Posted by Mandeep singh
Punjab
03-05-2019 09:39 PM
iss kisam da nam BR 105 hai. ihh private kisam hai. iss kisam da jhad 30-35 qtl prati acre hai ate ihh kisam 145-150 dina de vich pakk jandi hai. ihh 2 number paani de vich v ugaayi ja skdi hai. iss da beej 120 rs. kilo brar seeds jo ki PAU ludhiana de gate number 1 de agge hai otho lai skde ho.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














