Experts Q&A Search

Posted by Pratik kumar
Jharkhand
03-05-2019 05:18 PM
Punjab
05-08-2019 04:17 PM
Pratik ji kripya aap btaye ke apa konse medicinal plant ki kheti ke bare men jankari lena chahte hai taki aapko iske bare men poori jankari di ja sake.dhnaywad
Posted by ਰਜਿੰਦਰ ਉੱਪਲ
Punjab
03-05-2019 05:16 PM
Haryana
05-06-2019 11:57 AM
PR 113: ਇਹ ਇੱਕ ਛੋਟੇ ਕੱਦ ਦੀ, ਸਿੱਧੀ ਮੁੰਜਰ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 142 ਦਿਨਾਂ ਵਿੱਚ ਪੱਕ ਜਾਂਦੀ ਹੈ ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 28 ਕੁਇੰਟਲ ਪ੍ਰਤੀ ਏਕੜ ਹੈ PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾ.... (Read More)
PR 113: ਇਹ ਇੱਕ ਛੋਟੇ ਕੱਦ ਦੀ, ਸਿੱਧੀ ਮੁੰਜਰ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਬਿਲਕੁਲ ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 142 ਦਿਨਾਂ ਵਿੱਚ ਪੱਕ ਜਾਂਦੀ ਹੈ ਦਾਣੇ ਮੋਟੇ ਅਤੇ ਭਾਰੇ ਹੁੰਦੇ ਹਨ ਇਹ ਪੀਲੀਏ (ਪੱਤਿਆਂ ਦੇ ਪੀਲੇਪਣ) ਦੀ ਬਿਮਾਰੀ ਤੋਂ ਰਹਿਤ ਹੈ ਅਤੇ ਇਸ ਦੀ ਔਸਤਨ ਪੈਦਾਵਾਰ 28 ਕੁਇੰਟਲ ਪ੍ਰਤੀ ਏਕੜ ਹੈ PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 145 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ ਇਸ ਦੀ ਔਸਤਨ ਪੈਦਾਵਾਰ 27.5 ਕੁਇੰਟਲ ਪ੍ਰਤੀ ਏਕੜ ਹੈ
Posted by Rajveer Singh
Punjab
03-05-2019 05:13 PM
Haryana
05-06-2019 04:25 PM
Basmati di paniri beejan da sma june mahine da hunda hai ate isdi mukh khet vich lvayi july mahine vich hundi hai. ik acre di paniri 3 marle jga vich beeji jandi hai.dhanwad
Posted by ਸੋਨਾ ਤੇ ਰਾਜਾ ਮਾਮਾ ਭਾਣਜਾ
Punjab
03-05-2019 05:11 PM
Punjab
05-03-2019 08:56 PM
ਸਬਜੀਆਂ ਵਿੱਚ ਸੁੰਡੀ ਦੀ ਰੋਕਥਾਮ ਲਈ ਕੋਰਾਜਨ 30 ਮਿਲੀਲਿਟਰ ਨੂੰ 70-80 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰ ਸਕਦੇ ਹੋ ਜੀ
Posted by Rudra sharma
Chattisgarh
03-05-2019 05:04 PM
Punjab
05-03-2019 05:49 PM
यदि आपकी गाय के दांत हिलते है तो आप Calcimust gold liquid 50ml रोजाना देना शुरू करें वैसे तो दांत आयु के हिसाब से हिलते है बाकि आप उसे कैल्शियम देते रहें इससे फर्क पड़ जाएगा
Posted by jashan
Punjab
03-05-2019 05:02 PM
Punjab
05-04-2019 10:29 AM
ਹਾਜੀ ਜੇਕਰ ਬੱਕਰੀ ਪਾਲਣ ਦਾ ਕੰਮ ਟ੍ਰੇਨਿੰਗ ਲੈ ਕੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਬਾਕੀ ਟ੍ਰੇਨਿੰਗ ਦੌਰਾਨ ਤੁਹਾਨੂੰ ਹੋਰ ਵੀ ਅਗਾਹ ਵਧੂ ਬੱਕਰੀ ਪਾਲਕਾ ਨਾਲ ਮਿਲਣ ਦਾ ਮੌਕਾਂ ਮਿਲਦਾ ਹੈ ਇਸ ਦੀ ਟ੍ਰੇਨਿੰਗ ਲੈਣ ਲਈ ਤੁਸੀ ਜਾਂ ਤਾਂ ਬਠਿਡਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਟ੍ਰੇਨਿੰਗ ਲਈ ਫਾਰਮ ਭਰ ਕੇ ਆਉ ਤੇ ਜਦੌ ਟ੍ਰੇਨਿੰਗ ਹੋ.... (Read More)
ਹਾਜੀ ਜੇਕਰ ਬੱਕਰੀ ਪਾਲਣ ਦਾ ਕੰਮ ਟ੍ਰੇਨਿੰਗ ਲੈ ਕੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਬਾਕੀ ਟ੍ਰੇਨਿੰਗ ਦੌਰਾਨ ਤੁਹਾਨੂੰ ਹੋਰ ਵੀ ਅਗਾਹ ਵਧੂ ਬੱਕਰੀ ਪਾਲਕਾ ਨਾਲ ਮਿਲਣ ਦਾ ਮੌਕਾਂ ਮਿਲਦਾ ਹੈ ਇਸ ਦੀ ਟ੍ਰੇਨਿੰਗ ਲੈਣ ਲਈ ਤੁਸੀ ਜਾਂ ਤਾਂ ਬਠਿਡਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿੱਚ ਟ੍ਰੇਨਿੰਗ ਲਈ ਫਾਰਮ ਭਰ ਕੇ ਆਉ ਤੇ ਜਦੌ ਟ੍ਰੇਨਿੰਗ ਹੋਵੇਗੀ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜਾਂ ਫਿਰ ਤੁਸੀ ਪ੍ਰੋਗੈਸਿਵ ਬੱਕਰੀ ਪਾਲਣ ਐਸੋਸ਼ੀਏਸ਼ਨ ਦੀ ਮੀਟਿੰਗ ਅਟੈਂਡ ਕਰੋ ਇਸ ਵਿੱਚ ਤੁਹਾਨੂੰ ਬਹੁਤ ਸਾਰੇ ਅਗਾਂਹ-ਵਧੂ ਬੱਕਰੀ ਪਾਲਕਾਂ ਨੂੰ ਮਿਲੋਗੇ ਇਸ ਮੀਟਿੰਗ ਦਾ ਹਿੱਸਾ ਬਣਨ ਲਈ ਤੁਸੀ 94172 53230 ਤੇ ਅਮਰਜੀਤ ਸਿੰਘ ਜੀ ਨਾਲ ਸੰਪਰਕ ਕਰੋ ਉਹ ਤੁਹਾਨੂੰ ਬਹੁਤ ਵਧੀਆ ਤਰੀਕੇ ਨਾਲ ਸਮਝਾ ਦੇਣਗੇ ਆਪਣੇ ਪੰਜਾਬ ਵਿੱਚ ਤੁਸੀ ਬੀਟਲ ਨਸਲ ਰੱਖੋ ਇਹ ਦੁੱਧ ਤੇ ਮੀਟ ਦੋਨਾਂ ਲਈ ਫਾਇਦੇਮੰਦ ਹੈ ਬਾਕੀ ਜਿਵੇ ਤੁਸੀ ਇਸ ਕਿੱਤੇ ਵਿੱਚ ਆਜੋਗੇ ਉਸ ਹਿਸਾਬ ਨਾਲ ਤੁਹਾਡੇ ਲਿਂਕ ਬਣਣੇ ਸ਼ੁਰੂ ਹੋ ਜਾਣਗੇ ਬਾਕੀ ਮਾਰਕੀਟਿੰਗ ਇਸ ਗੱਲ ਤੇ ਨਿਰਭਰ ਹੈ ਕਿ ਤੁਹਾਡੇ ਲੋਕਾ ਨਾਲ ਲਿੰਕ ਕਿਵੇ ਦੇ ਹੈ ਇਸ ਦਾ ਦੁੱਧ ਗਾਂ ਦੇ ਰੇਟ ਦੇ ਬਰਾਬਰ ਵਿਕ ਜਾਂਦਾ ਹੈ ਤੇ ਬਾਕੀ ਜੇਕਰ ਫਾਰਮ ਹੋਵੇ ਤਾਂ ਬੱਚੇ ਵਗੈਰਾ ਵੀ ਸੇਲ ਹੋ ਜਾਂਦੇ ਹਨ ਕੁੱਲ ਮਿਲਾ ਕੇ ਜੇਕਰ ਮੋਟਾ ਜਿਹਾ ਹਿਸਾਬ ਲਗਾਉਣਾ ਹੋਵੇ ਤਾਂ ਇੱਕ ਬੱਕਰੀ ਤੋਂ ਸਾਲ ਵਿੱਚ ਲੱਗਭੱਗ 20000 ਤੱਕ ਕਮਾਈ ਹੋ ਜਾਂਦੀ ਹੈ
Posted by Mohammed shabaz
Telangana
03-05-2019 04:53 PM
Punjab
05-11-2019 01:38 PM
For maintaining a profitable fish farming business, you have to go through some step by step process. The steps for starting a fish farming business includes selecting suitable farm land or area, fish farm type (cage, tank or pond), cage or pond construction, selecting fish species, feeding, care & management, harvesting and marketing. We are shortly describing all the steps below. For running a successful fish farming business, follow every steps very carefully.
Posted by hoshiyar Singh kushwah
Rajasthan
03-05-2019 04:52 PM
Punjab
05-06-2019 02:00 PM
मिट्टी:- इसे विभिन्न प्रकार की मिट्टी की किस्मों में उगाया जा सकता है पर यह गहरी और अच्छे जल निकास वाली दोमट मिट्टी में अच्छी पैदावार देती है पानी रोकने वाली, खारी और भारी मिट्टी में इसकी खेती करने से परहेज़ करें बिजाई का समय पंजाब में लूसर्न की बिजाई के लिए उचित समय मध्य अक्तूबर है फासला बिजाई के समय पंक्.... (Read More)
मिट्टी:- इसे विभिन्न प्रकार की मिट्टी की किस्मों में उगाया जा सकता है पर यह गहरी और अच्छे जल निकास वाली दोमट मिट्टी में अच्छी पैदावार देती है पानी रोकने वाली, खारी और भारी मिट्टी में इसकी खेती करने से परहेज़ करें बिजाई का समय पंजाब में लूसर्न की बिजाई के लिए उचित समय मध्य अक्तूबर है फासला बिजाई के समय पंक्ति से पंक्ति का फासला 30 सैं.मी. रखें बीज की गहराई बीज को 2-4 सैं.मी. गहरा बोयें बिजाई का ढंग इसकी बिजाई हाथ से छींटे द्वारा की जाती है लूसर्न की बिजाई से पहले 15 किलो प्रति एकड़ जई का छींटा दें और हल की सहायता से इसे मिट्टी में अच्छे से मिला दें
Posted by sukhvinder Singh
Punjab
03-05-2019 04:49 PM
Punjab
05-03-2019 08:57 PM
Dhan ki transplanting date 20 June hai g. Aap paneeri 15-20 July tkk lga skte ho g.
Posted by harpreet singh
Punjab
03-05-2019 04:48 PM
Punjab
05-03-2019 08:59 PM
PR 122 किस्म की पैदावार 31.5 क्विंटल प्रति एकड़ है और इसकी पनीरी 20 जुलाई तक लगा सकते हैं PR 122 किस्म फंगस बीमारी के प्रतिरोधी है, यह 147 किस्म दिन में पककर तैयार हो जाती है
Posted by ਰਜਿੰਦਰ ਉੱਪਲ
Punjab
03-05-2019 04:44 PM
Maharashtra
05-08-2019 03:54 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by jaswinder singh Jassa
Punjab
03-05-2019 04:43 PM
Punjab
05-03-2019 09:00 PM
धान की बिजाई की तारीख 20 जून है, आप पनीरी की बिजाई 20 जुलाई को कर सकते हैं
Posted by ਹਰਵਿੰਦਰ ਸਿੰਘ ਬਰਾੜ
Punjab
03-05-2019 04:42 PM
Punjab
05-03-2019 05:39 PM
ਹਰਵਿੰਦਰ ਸਿੰਘ ਬਰਾੜ ਜੀ ਤੁਸੀ ਘਰ ਵਿਚ ਫੀਡ ਤਿਆਰ ਕਰ ਸਕਦੇ ਹੋ ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰ.... (Read More)
ਹਰਵਿੰਦਰ ਸਿੰਘ ਬਰਾੜ ਜੀ ਤੁਸੀ ਘਰ ਵਿਚ ਫੀਡ ਤਿਆਰ ਕਰ ਸਕਦੇ ਹੋ ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ, ਬਾਕੀ ਇਸਦੇ ਨਾਲ ਤੁਸੀ ਇਸ ਨੂੰ Fatplus ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਅੱਧਾ ਕਿਲੋ ਵੜੇਮੇ ਰੋਜਾਨਾ ਦੇ ਸਕਦੇ ਹੋ, ਇਸ ਨਾਲ ਫਰਕ ਪੈ ਜਾਵੇਗਾ. ਧੰਨਵਾਦ
Posted by ਹਰਵਿੰਦਰ ਸਿੰਘ ਬਰਾੜ
Punjab
03-05-2019 04:37 PM
Punjab
05-03-2019 06:14 PM
ਹਰਵਿੰਦਰ ਸਿੰਘ ਬਰਾੜ ਜੀ ਤੁਸੀ ਉਸ ਨੂੰ Broton liquid 10ml ਰੋਜਾਨਾ ਦਿਓ, ਬਾਕੀ ਤੁਸੀ ਉਸ ਨੂੰ ਪੇਟ ਦੇ ਕੀੜਿਆਂ ਲਈ Fentas plus 10ml ਰੋਜਾਨਾ ਅਤੇ 3 ਦਿਨ ਤੱਕ ਦਿਓ ਜੀ ..
Posted by ਹਰਵਿੰਦਰ ਸਿੰਘ ਬਰਾੜ
Punjab
03-05-2019 04:34 PM
Punjab
05-03-2019 06:05 PM
ਤੁਸੀ ਇਸ ਨੂੰ ਰੋਜਾਨਾ 40-45 ਕਿਲੋ ਹਰਾ ਚਾਰਾ ਦਿਓ, ਤੁਸੀ ਇਸ ਨੂੰ 2 ਕਿਲੋ ਦੁੱਧ ਮਗਰ 1 ਕਿਲੋ ਫੀਡ ਦਿਓ, ਇਸ ਹਿਸਾਬ ਨਾਲ ਤੁਸੀ ਫੀਡ ਦੇ ਸਕਦੇ ਹੋ, ਇਸ ਨੂੰ ਮਿਨਰਲ ਮਿਕਸਚਰ 50 ਗ੍ਰਾਮ ਰੋਜਾਨਾ ਅਤੇ ਕੈਲਸ਼ੀਅਮ 50 ਮਿਲੀ ਰੋਜਾਨਾ ਦੇਣਾ ਸ਼ੁਰੂ ਕਰੋ, ਬਾਕੀ ਤੁਸੀ ਸਰੋਂ ਦਾ ਤੇਲ 100 ਮਿਲੀ ਰੋਜਾਨਾ ਦੇ ਸਕਦੇ ਹੋ ਅਤੇ ਤੁਸੀ ਕੁੱਲ 5 ਲਿਟਰ ਤੱਕ ਪਿਲਾ ਸਕਦੇ ਹੋ, ਬਾਕੀ ਉਸ ਨੂੰ ਗਰਮੀ ਤੋਂ ਬਚਾ ਕੇ ਰੱਖੋ ਅਤੇ ਸਹ.... (Read More)
ਤੁਸੀ ਇਸ ਨੂੰ ਰੋਜਾਨਾ 40-45 ਕਿਲੋ ਹਰਾ ਚਾਰਾ ਦਿਓ, ਤੁਸੀ ਇਸ ਨੂੰ 2 ਕਿਲੋ ਦੁੱਧ ਮਗਰ 1 ਕਿਲੋ ਫੀਡ ਦਿਓ, ਇਸ ਹਿਸਾਬ ਨਾਲ ਤੁਸੀ ਫੀਡ ਦੇ ਸਕਦੇ ਹੋ, ਇਸ ਨੂੰ ਮਿਨਰਲ ਮਿਕਸਚਰ 50 ਗ੍ਰਾਮ ਰੋਜਾਨਾ ਅਤੇ ਕੈਲਸ਼ੀਅਮ 50 ਮਿਲੀ ਰੋਜਾਨਾ ਦੇਣਾ ਸ਼ੁਰੂ ਕਰੋ, ਬਾਕੀ ਤੁਸੀ ਸਰੋਂ ਦਾ ਤੇਲ 100 ਮਿਲੀ ਰੋਜਾਨਾ ਦੇ ਸਕਦੇ ਹੋ ਅਤੇ ਤੁਸੀ ਕੁੱਲ 5 ਲਿਟਰ ਤੱਕ ਪਿਲਾ ਸਕਦੇ ਹੋ, ਬਾਕੀ ਉਸ ਨੂੰ ਗਰਮੀ ਤੋਂ ਬਚਾ ਕੇ ਰੱਖੋ ਅਤੇ ਸਹੀ ਟਾਈਮ ਤੇ ਉਸਦੀ ਡਿਵਰਮਿੰਗ ਵੀ ਕਰਵਾਓ ਜੀ ..
Posted by Ratanpreet singh
Punjab
03-05-2019 04:32 PM
Haryana
05-08-2019 03:55 PM
ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀ ਤੋਂ ਭਰੀਆਂ ਜਮੀਨ ਵਿਚ ਹੀ ਕੀਤੀ ਜਾਂਦੀ ਹੈ ਹਲਕੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਾਰਨ ਤੇ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਝਾੜ ਘਾਟ ਜਾਂਦਾ ਹੈ ਇਸਦੇ ਲਈ ਖੇਤ ਲੇਜਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਖੇਤ ਨੂੰ ਤਿਆਰ ਕਾਰਨ ਲਈ 2 ਤੋਂ 3 ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰ ਹਾਲ .... (Read More)
ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀ ਤੋਂ ਭਰੀਆਂ ਜਮੀਨ ਵਿਚ ਹੀ ਕੀਤੀ ਜਾਂਦੀ ਹੈ ਹਲਕੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਾਰਨ ਤੇ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਝਾੜ ਘਾਟ ਜਾਂਦਾ ਹੈ ਇਸਦੇ ਲਈ ਖੇਤ ਲੇਜਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਖੇਤ ਨੂੰ ਤਿਆਰ ਕਾਰਨ ਲਈ 2 ਤੋਂ 3 ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰ ਹਾਲ ਫੇਰ ਕੇ ਸੁਹਾਗਾ ਫੇਰਨਾ ਚਾਹੀਦਾ ਹੈ ਉਸ ਤੋਂ ਬਾਅਦ ਲੇਜਰ ਕਰਾਹੇ ਨਾਲ ਜਮੀਨ ਨੂੰ ਪੱਧਰਾ ਕਰਨਾ ਚਾਹੀਦਾ ਹੈ ਲੇਜਰ ਕਰਾਹੇ ਦੀ ਵਰਤੋਂ ਤੋਂ ਬਾਅਦ ਖੇਤੀ ਨੂੰ ਪਾਣੀ ਲਗਾਓ ਅਤੇ ਇੱਕ ਵਾਰ ਹੱਲ ਨਾਲ ਵਾਹ ਕੇ ਸੁਹਾਗਾ ਫੇਰ ਦਿਓ ਢੁਕਵੀਆਂ ਕਿਸਮਾਂ : ਘਟ ਸਮਾਂ ਲੈਣ ਲਯੀ ਕਿਸਮ ਪੀ ਆਰ 115 ਸਭ ਤੋਂ ਵੱਧ ਢੁਕਵੀਂ ਹੈ ਬਿਜਾਈ ਦਾ ਸਮਾਂ : ਝੋਨੇ ਦੀ ਸਿੱਧੀ ਬਿਜਾਈ ਜੂਨ ਦੇ ਪਹਲੇ ਪੰਦਰਵਾੜੇ ਵਿਚ ਕੀਤੀ ਜਾ ਸਕਦੀ ਹੈ ਬੀਜ ਦੀ ਸੋਧ : ਬੀਜ ਨੂੰ ਉੱਲੀਨਾਸ਼ਕ ਦੇ ਘੋਲ ਵਿਚ 10-12 ਘੰਟੇ ਲਈ ਡੁਬੋ ਲਓ ਅਤੇ ਇਸਨੂੰ ਬਿਜਾਈ ਤੋਂ ਪਹਿਲਾ ਛਾਂ ਵਿਚ ਸੁਕਾ ਲਵੋ ਬੀਜ ਦੀ ਮਾਤਰਾ ਅਤੇ ਬਿਜਾਈ ਦਾ ਢੰਗ : ਝੋਨੇ ਦੀ ਸਿੱਧੀ ਬਿਜਾਈ 8-10 ਕਿੱਲੋ ਬੀਜ ਪ੍ਰਤੀ ਏਕੜ ਵਰਤ ਕੇ ਟੇਢੀ ਪਲੇਟ ਵਾਲੀ ਟਰੈਕਟਰ ਡਰਿੱਲ ਨਾਲ 20 ਸੈਂਟੀਮੀਟਰ ਦੂਰ ਕਤਾਰਾਂ ਵਿਚ ਸੁੱਕੇ ਖੇਤ ਵਿੱਚ ਰੌਣੀ ਕੀਤੇ ਖੇਤ ਵਿਚ ਕਰੋ ਬੀਜ ਦੀ ਡੂੰਘਾਈ 2-3 ਸੈਂਟੀਮੀਟਰ ਰੱਖਣੀ ਚਾਹੀਦੀ ਹੈ ਜਿਆਦਾ ਡੂੰਘਾਈ ਤੇ ਬੀਜ ਨਹੀਂ ਜੰਮਦਾ ਜੇਕਰ ਮਸ਼ੀਨ ਚਾਹੀਦੀ ਹੈ ਤਾ ਤੁਸੀ ਆਪਣੇ ਨਜਦੀਕੀ ਕ੍ਰਿਸ਼ੀ ਵਿਗਿਆਨ ਕੇੰਦਰ ਨਾਲ ਸੰਪਰਕ ਕਰ ਸਕਦੇ ਹੋ
Posted by hoshiyar Singh kushwah
Rajasthan
03-05-2019 04:28 PM
Punjab
05-06-2019 10:58 AM
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्.... (Read More)
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं इसका मुनाफा कई किसान कमा रहे हैं, इसकी डिमांड आजकल बहुत बढ़ गई है क्योंकि अब किसान जैविक खेती की तरफ बढ़ रहे हैं, धन्यवाद
Posted by आशीष
Uttar Pradesh
03-05-2019 04:21 PM
Punjab
05-06-2019 02:02 PM
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्.... (Read More)
बढ़िया वर्मी कंपोस्ट निम्नलिखित तरीके अनुसार बनायी जा सकती है इसलिए ऐसा स्थान लें जहां धूप ना आये और हवादार हो इस स्थान पर ईंटों या पत्थर के टुकड़े और मिट्टी की 2—3 इंच मोटी परत बिछायें मिट्टी पर थोड़ा सा पानी छिड़ककर गीला करें मिट्टी में 25 प्रतिशत से अधिक नमी नहीं होनी चाहिए इसके ऊपर गंडोए (40 गंडोए प्रति वर्ग फीट जगह) में मिलायें इसके बाद वेस्ट जैसे कि बची कुची सब्जियां, फल, कच्चा गोबर, गोबर की सलरी की 8—10 इंच मोटी परत डालें दूसरी परत के बाद इसके ऊपर सूखे पत्ते या पराली से ढक दें हर परत के बाद पानी छिड़कें ताकि नमी बनी रहे वर्मीकंपोस्ट के बैड को 3—4 इंच मोटी गोबर की परत से ढक दें और इसके ऊपर बोरा या तिरपाल रखें ताकि नमी बनी रहे रसोई, फसलों या डेयरी के बचे कुचे की परत को रैक से पलटते रहें और आवश्यकतानुसार थोड़ा थोड़ा करके और वेस्ट भी डाल सकते हैं इसके ऊपर कच्चा गोबर भी डाल सकते हैं पर ध्यान रखें कि यह परत पहले जितनी ही मोटी रहें वर्मी कंपोस्ट की खाद मौसम के हिसाब से 45—60 दिनों में तैयार हो जाती है सबसे ऊपर वाली परत को हटाकर गंडोए छलनी से अलग कर लें और निचली छोड़ दें इसके ऊपर दोबारा रसोई या एग्रो वेस्ट की 6 इंच मोटी परत बिछाकर दोबारा खाद तैयार की जा सकती हैं 45 दिनों के बाद पानी छिड़कना बंद करने से भी गंडोए निचली परत में चले जाते हैं और छलनी से अलग करने में समय कम लगता है तैयार वर्मी कंपोस्ट काले भूरे रंग की गंध रहित और चाय पत्ती जैसी होती है इसे छांव में हवा में सुखकर आवश्यकतानुसार थैले या बोरियों में डालकर रखा जा सकता है एक टन वर्मी कंपोस्ट में 1.0—1.5 किलोग्राम नाइट्रोजन, 5—10 किलोग्राम पोटाश और 3.5—5.0 किलो फासफोरस होता है इसके अलावा इसमें कई तरह के एन्ज़ाइम और सूक्ष्म तत्व कॉपर, आयरन, जिंक, सल्फर, कैलशियम और मैगनीशियम आदि होते हैं इसका मुनाफा कई किसान कमा रहे हैं, इसकी डिमांड आजकल बहुत बढ़ गई है क्योंकि अब किसान जैविक खेती की तरफ बढ़ रहे हैं, धन्यवाद
Posted by KULJINDER SINGH
Punjab
03-05-2019 04:19 PM
Maharashtra
05-06-2019 02:04 PM
ਕੁਲਜਿੰਦਰ ਸਿੰਘ ਜੀ ਇਸ ਵਾਰ ਝੋਨਾ ਲੋਣ ਦੀ ਮਿਤੀ 20 ਜੂਨ ਹੈ
Posted by ਰਣਜੀਤ ਸਿੰਘ
Punjab
03-05-2019 04:10 PM
Punjab
05-03-2019 09:01 PM
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ
Posted by ripan
Punjab
03-05-2019 04:10 PM
Punjab
05-03-2019 09:03 PM
Dhan ki varieties PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212 lga skte ho g.Jyada yield ke liye long duration ki variety Pusa 44 lga skte ho g..
Posted by aju
Haryana
03-05-2019 04:07 PM
Punjab
05-07-2019 11:19 AM
Aju ji aap jwar ki kisam HJ 513, HC 308, HC 260, HC 171 ki bijai kar sakte hai.dhanywad
Posted by vikram jeet
Haryana
03-05-2019 03:59 PM
Haryana
05-06-2019 03:49 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਇਸਦੀ ਪਨੀਰੀ ਜੂਨ ਮਹੀਨੇ ਵਿਚ ਲਾਈ ਜਾਂਦੀ ਹੈ ਅਤੇ ਮੁਖ ਖੇਤ ਵਿਚ ਜੁਲਾਈ ਮਹੀਨੇ ਵਿਚ ਲੱਗਦੀ ਹੈ
Posted by amritpal singh
Punjab
03-05-2019 03:39 PM
Punjab
05-08-2019 03:56 PM
Amritpal ji ik acre de layi 3 marle jgah vich paniri beejni chaidi hai.
Posted by inamul
Bihar
03-05-2019 03:35 PM
Punjab
05-03-2019 03:50 PM
RIR chicks lene ke liye punjab main aap mere sath sampark 97815 89637 kr skte hai.
Posted by inamul
Bihar
03-05-2019 03:30 PM
Punjab
05-03-2019 04:07 PM
RIR ek american breed hai yeh nasal Malay aur Brown Leghorn ko cross krke tyar ki gyi hai, Bihar mai RIR ke chicks lene ke liye aap Tinku Prasad 9883609252(Sirvastav Hatchery Farm) se sampark kr skte hai.
Posted by ਰਣਜੀਤ ਸਿੰਘ
Punjab
03-05-2019 03:27 PM
Punjab
05-03-2019 03:36 PM
ਝੋਨੇ ਦੀ ਨਵੀਂ ਕਿਸਮ ਕੋਈ ਨਹੀਂ ਆਈ ਹੈ ਜੀ ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by Halinder Singh
Punjab
03-05-2019 03:27 PM
Punjab
05-11-2019 06:36 PM
ਇਹ ਦੋ ਤਰਾਂ ਦਾ ਹੁੰਦਾ ਹੈ ਜੀ ਇੱਕ ਅੰਤੜੀਆਂ ਵਾਲਾ ਤੇ ਇੱਕ ਟੈਟਨਸ ਦਾ ਤੁਸੀ ਕਿਹੜਾ ਪੁੱਛ ਰਹੇ ਹੋਂ , ਉਹ ਦੱਸੋ ਜੀ ?
Posted by inamul
Bihar
03-05-2019 03:24 PM
Punjab
05-03-2019 03:26 PM
आप अपने के वी के से संपर्क करें
Posted by baljeet Singh
Rajasthan
03-05-2019 03:24 PM
Punjab
05-08-2019 03:57 PM
बलजीत जी कृपया इसकी उम्र बताये ताकि आपको इसके बारे में पूरी जानकारी दी जा सके धन्यवाद
Posted by Beniwal
Punjab
03-05-2019 03:24 PM
Punjab
05-07-2019 01:48 PM
For Kharif season, use seed rate of 8-9 kg/acre whereas for summer season used seed rate of 12-15 kg/acre. Moong is mainly grown as a kharif crop. If needed provide irrigation depending upon the climatic conditions. For summer season crop, three to five irrigations are required depending upon soil type and climatic condition. For good yield stop irrigation 55 days after sowing.yield is according to variety.you can buy seeds from local market.
Posted by sandeep singh
Punjab
03-05-2019 03:18 PM
Punjab
05-04-2019 10:35 AM
संदीप सिंह जी पंजाब में साहीवाल गाय लेने के लिए आप सुखविंदर दम्हेड़ी 9781800637 से संपर्क करें
Posted by sharad nayak
Madhya Pradesh
03-05-2019 03:17 PM
Punjab
05-11-2019 10:36 PM
Sharad ji aap iska beej local market se le sakte hai.dhanywad
Posted by sukhwinder
Punjab
03-05-2019 03:12 PM
Punjab
05-03-2019 03:37 PM
PR 121 variety di paneeri 15-20 July tkk lga skde ho g.ess variety da 1 acre da seed 8 kg per acre painda hai g..
Posted by deshraj
Haryana
03-05-2019 03:09 PM
Punjab
05-07-2019 04:48 PM
आप गेंदे की खेती करना चाहते है से मिट्टी की व्यापक किस्मों में उगाया जा सकता है पर यह अच्छे जल निकास वाली उपजाऊ मिट्टी में उगाने पर अच्छे परिणाम देती है मिट्टी अच्छे निकास वाली होनी चाहिए क्योंकि यह फसल जल जमाव वाली मिट्टी में स्थिर नहीं रह सकती मिट्टी की pH 6.5 से 7.5 होनी चाहिए तेजाबी और खारी मिट्टी इसकी खेती क.... (Read More)
आप गेंदे की खेती करना चाहते है से मिट्टी की व्यापक किस्मों में उगाया जा सकता है पर यह अच्छे जल निकास वाली उपजाऊ मिट्टी में उगाने पर अच्छे परिणाम देती है मिट्टी अच्छे निकास वाली होनी चाहिए क्योंकि यह फसल जल जमाव वाली मिट्टी में स्थिर नहीं रह सकती मिट्टी की pH 6.5 से 7.5 होनी चाहिए तेजाबी और खारी मिट्टी इसकी खेती के लिए अनुकूल नहीं है फ्रैंच गेंदे की किस्म हल्की मिट्टी में अच्छी वृद्धि करती है जबकि अफ्रीकी गेंदे की किस्म उच्च जैविक खाद वाली मिट्टी में अच्छी वृद्धि करती है प्रसिद्ध किस्में :- African Marigold: इस किस्म की फसल 90 सैं.मी. तक लम्बी होती है इसके फूल बड़े आकार के और लैमन, पीले, सुनहरे, संतरी और गहरे पीले रंग के होते हैं यह लम्बे समय की किस्म है इसकी अन्य किस्में जैसे Giant Double African Orange, Crown of Gold, Giant Double African Yellow, Chrysanthemum Charm, Golden Age, Cracker Jack आदि हैं French Marigold: यह छोटे कद की जल्दी पकने वाली किस्में हैं इसके फूल छोटे आकार के और पीले, संतरी, सुनहरे पीले, लाल जंग और महोगनी रंग के होते हैं इसकी अन्य किस्में जैसे Rusty Red, Butter Scotch, Red Borcade, Star of India, Lemon drop आदि हैं Pusa Basanti Gainda: यह लम्बे समय की किस्म है इसका पौधा 58.80 सैं.मी. लम्बा और गहरे हरे रंग के पत्ते होते हैं इसके फूल सल्फर पीले, दोहरे और कारनेशन किस्म के होते हैं Pusa Narangi Gainda: फूल निकलने के लिए 125-136 दिनों की आवश्यकता होती है इसका पौधा लम्बा और कद में 73.30 सैं.मी. का होता है और पत्ते गहरे हरे रंग के होते हैं इसके फूल संतरी रंग के और कारनेशन किस्म के होते हैं फूल घने और दोहरी परत वाले होते हैं इसके ताजे फूलों की पैदावार 140 क्विंटल प्रति एकड़ होती है मिट्टी के भुरभुरा होने तक खेत की जोताई करें मिट्टी की उपजाऊ शक्ति बढ़ाने के लिए आखिरी जोताई के समय 250 क्विंटल रूड़ी की खाद और अच्छी तरह से गला हुआ गाय का गोबर मिट्टी में मिलायें गेंदे की बिजाई एक वर्ष में कभी भी की जा सकती है बारिश के मौसम में इसकी बिजाई मध्य जून से मध्य जुलाई में करें सर्दियों में इसकी बिजाई मध्य सितंबर से मध्य अक्तूबर में पूरी कर लें नर्सरी बैड 3x1 मीटर आकार के तैयार करें गाय का गला हुआ गोबर मिलायें बैडों में नमी बनाए रखने के लिए पानी दें सूखे फूलों का चूरा करें और उनका कतार या बैड पर छिड़काव करें जब पौधों का कद 10-15 सैं.मी. हो जाये, तब वे रोपाई के लिए तैयार होते हैं फैंच किस्म को 35x35 सैं.मी. और अफ्रीकी किस्म को 45x45 सैं.मी. के फासले पर रोपाई करें नर्सरी बैड पर बीजों का छिड़काव करें बिजाई के लिए पनीरी ढंग का प्रयोग किया जाता है एक एकड़ खेत के लिए 600 से 800 ग्राम बीजों की आवश्यकता होती है जब फसल 30-45 दिन की हो जाए, तब पौधे के सिरे से उसे काट दें इससे पौधे को झाड़ीदार और घना होने में मदद मिलती है, इससे फूलों की गुणवत्ता और अच्छा आकार भी प्राप्त होता है बिजाई से पहले बीजों को एजोसपीरियम 200 ग्राम को 50 मि.ली. धान के चूरे में मिलाकर उपचार करें शुरूआती खुराक के तौर पर अच्छी वृद्धि के लिए नाइट्रोजन 32 किलो (यूरिया 70 किलो), फासफोरस 16 किलो (एस एस पी 100 किलो), पोटाश 32 किलो (म्यूरेट ऑफ पोटाश 53 किलो) प्रति एकड़ में डालें मिट्टी की किस्म के अनुसार खाद की खुराक बदल दें सही खुराक देने के लिए मिट्टी की जांच करवायें और उसके आधार पर खुराक दें नदीनों की संख्या के आधार पर गोडाई करें खेत में रोपाई के बाद तुरंत सिंचाई करें कली बनने से लेकर कटाई तक की अवस्था सिंचाई के लिए बहुत महत्तवपूर्ण होती है अप्रैल से जून के महीने में 4-5 दिनों के अंतराल पर लगातार सिंचाई करना आवश्यक होता है किस्म के आधार पर गेंदा 2 से 2.5 महीने में कटाई के लिए तैयार हो जाते हैं फ्रैंच गेंदे की किस्म 1.5 महीने में कटाई के लिए तैयार हो जाती है जबकि अफ्रीकी गेंदे की किस्म दो महीने में तैयार हो जाती है जब गेंदे का पूरा आकार विकसित हो जाये तब उसे तोड़ लें कटाई सुबह के समय और शाम के समय करें फूलों की तुड़ाई से पहले खेत को सिंचित करना चाहिए इससे फूलों की गुणवत्ता लंबे समय तक बनी रहती है इसे आप अपनी नजदीकी फूल मंडी में बेच कर इसे अपनी आय का साधन बना सकते है इसका बीज आप कृषि यूनिवर्सिटी से ले सकते है या नजदीकी नर्सरी से ले सकते है
Posted by gurpreet singh
Punjab
03-05-2019 03:02 PM
Punjab
05-08-2019 03:59 PM
Gurpreet ji is mahien vich tuc palak ate mooli di bijai kar sakde ho.dhanwad
Posted by ripan
Punjab
03-05-2019 03:01 PM
Punjab
05-03-2019 03:56 PM
ਤੁਸੀ ਉਸ ਨੂੰ Agrimin super powder 100gm ਰੋਜਾਨਾ ਦਿਓ ਇਸਦੇ ਨਾਲ ਤੁਸੀ Minotas bolus ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਜਲਦੀ ਹੀ ਹੀਟ ਵਿਚ ਆ ਜਾਵੇਗੀ.
Posted by sukhjinder singh
Punjab
03-05-2019 03:00 PM
Punjab
05-03-2019 03:40 PM
Narme di beejayi wala khet tyar krn wele potash 20 kg per acre and zinc 10 kg per pa skde ho g.Khet vich DAP 25 kg per acre da chitta v de skde ho g.
Posted by Gurdial Singh Sandhu
Punjab
03-05-2019 02:59 PM
Punjab
05-03-2019 04:10 PM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ ਬਾਕੀ ਤੁਸੀ ਡਿਟੇਲ ਵਿੱਚ ਦੱਸੋ ਜਾਂ ਫਿਰ ਸ਼ੁਰੂਆਤ ਕਰਨ ਵਿੱਚ ਕੋਈ ਹੋਰ ਮੁਸ਼ਕਿਲ ਹੈ ਜਾਂ ਜਾਣਕਾਰੀ ਲੈਣੀ ਹੈ ਤਾਂ ਆਪਣਾ ਸਵਾਲ ਦੁਬਾਰਾ ਪੁੱਛ ਸਕਦੇ ਹੋਂ.
Posted by Sandeep Singh
Jammu & Kashmir
03-05-2019 02:58 PM
Punjab
05-04-2019 12:36 PM
संदीप जी ड्रैगन फल के लिए आप सतनाम सिंह औलख से संपर्क कर सकते हैं, धन्यवाद
Posted by Gurdial Singh Sandhu
Punjab
03-05-2019 02:58 PM
Punjab
05-03-2019 06:58 PM
ਇਹ ਲੀਵਰ ਵਿਚ ਇਨਫੈਕਸ਼ਨ ਕਰਕੇ ਹੈ ਤੁਸੀ ਓਹਨਾ ਨੂੰ ਵਧਿਆ ਲੀਵਰ ਟੋਨਿਕ ਅਤੇ ਮਲਟੀ ਵਿਟਾਮਿਨ ਦੇਣਾ ਸ਼ੁਰੂ ਕਰੋ, ਇਸ ਨਾਲ ਲਾਲ ਬਿੱਠ ਕਰਨ ਤੋਂ ਹੱਟ ਜਾਣਗੇ
Posted by Halinder Singh
Punjab
03-05-2019 02:56 PM
Punjab
05-03-2019 04:17 PM
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕ.... (Read More)
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ, ਬਾਕੀ ਤੁਸੀ ਗਾਂ ਨੂੰ Anabolite liquid 100-100ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ, ਇਸ ਨਾਲ ਪਸ਼ੂ ਦੀ ਕਮਜ਼ੋਰੀ ਦੂਰ ਹੁੰਦੀ ਹੈ .
Posted by gurmeet singh
Punjab
03-05-2019 02:56 PM
Punjab
05-03-2019 03:41 PM
Glamore hopper को नियंत्रित करने के लिए प्रयोग होता है, इसकी सुंडी के लिए सब्जियों में स्प्रे नहीं कर सकते, सब्जी में सुंडी की रोकथाम के लिए कोराजन की स्प्रे कर सकते हैं
Posted by Muhammed Munis
Madhya Pradesh
03-05-2019 02:56 PM
Punjab
05-04-2019 12:37 PM
Hybrid Poplar: One of the most recommended fast growing shade trees is the hybrid poplar, which can grow up to 8 feet per year, and mature at about 40 to 50 high. Weeping Willow: This iconic shade tree also happens to be a fast grower, with growth rates of anywhere from 3 feet to 8 feet per year.
Posted by ਰੋਹਿਤ
Punjab
03-05-2019 02:55 PM
Punjab
05-08-2019 04:01 PM
ਰੋਹਿਤ ਜੀ ਕਿਰਪਾ ਕਰਕੇ ਦੱਸੋ ਕਿ ਤੁਸੀ ਕਿਹੜੀ ਟ੍ਰੇਨਿੰਗ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰ ਏਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Sunil Kaushal
Punjab
03-05-2019 02:48 PM
Punjab
05-04-2019 10:45 AM
Sunil ji tuc aapne swala de jwab My profile ja meri profile option te clik karke dekh sakde ho isde bare hor jankari den layi tuhanu sadi team valo call vi kiti gayi c par tuhad evalo usda jwab nahi dita geya. dhanwad
Posted by Ashwani Kalia
Punjab
03-05-2019 02:47 PM
Punjab
05-06-2019 09:04 PM
Tuci uss nu Kol liquid 500ml ek varr pila deo, isde nal tuci Tonakind gold powder 50-50gm swere sham ate Broton liquid 50-50ml swere sham deo ji.
Posted by sikandersindh.
Punjab
03-05-2019 02:43 PM
Maharashtra
05-04-2019 12:38 PM
Sava 134 di paniri tuc 20 may to bad beej sakde ho ate isdi mukh khet vich laun di tareek 20 june to bad di hai.dhanwad
Posted by pripal singh
Punjab
03-05-2019 02:42 PM
Maharashtra
05-04-2019 12:45 PM
ਪਰਿਪਾਲ ਜੀ ਤੁਸੀ ਇਸਦੇ ਉਪਰ Hoshi @400 ml ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਸਪਰੇ ਕਰੋ ਇਸਦਾ ਦੇ ਨਾਲ ਫ਼ਸਲ ਦੀ ਗਰੋਥ ਛੇਤੀ ਹੋ ਜਾਂਦੀ ਹੈ ਧੰਨਵਾਦ