Experts Q&A Search

Posted by Sunil Kaushal
Punjab
03-05-2019 02:36 PM
Haryana
05-04-2019 10:42 AM
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੱਕ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ
Posted by Amandeep
Punjab
03-05-2019 02:34 PM
Punjab
05-08-2019 04:03 PM
amandeep ji jhone di bijai 13 june to sarkar valo teh kiti gayi hai. is to pehlan tuc isdi bijai nahi kar sakde. tuc Cr212 di bijai 13 june to kar sakde ho ate bad vich peeli pusa di eh jyada sma laindi hai.
Posted by Sunil Kaushal
Punjab
03-05-2019 02:32 PM
Haryana
05-04-2019 10:44 AM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:- ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:- ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਝੋਨੇ ਦੀ ਪਨੀਰੀ ਤੁਸੀ 20 ਮਈ ਤੋਂ ਬਾਅਦ ਲਾ ਸਕਦੇ ਹੋ ਮੁਖ ਖੇਤ ਵਿਚ ਇਸਦੀ ਲਵਾਈ 20 ਜੂਨ ਤੋਂ ਬਾਅਦ ਲਾ ਸਕਦੇ ਹੋ ਧੰਨਵਾਦ
Posted by Hulash
Jharkhand
03-05-2019 02:23 PM
Punjab
05-04-2019 10:39 AM
Hulash ji Aseel Chicks lene ke lia aap Anuj Kumar Mehta 9534422915(S.K. Poultry feed and chicks center) se samparak kare.
Posted by vinod
Haryana
03-05-2019 02:03 PM
Punjab
05-08-2019 04:06 PM
बिजाई मार्च से सितंबर में की जा सकती है पर अच्छी उपज के लिए मॉनसून के शुरू होने पर और मार्च का महीना बिजाई के लिए अनुकूल होता है इसके लिए किस्मे जैसे Hybrid Napier 3 (Swetika),NB 21 की बिजाई कर सकते है
Posted by dinesh pal Singh
Uttar Pradesh
03-05-2019 01:59 PM
Rajasthan
05-04-2019 04:36 PM
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की .... (Read More)
ग्लिटराटी पर्ल फार्मिंग ट्रेनिंग केंद्र अब बन गया है भारत का पहला निशुल्कः मोती प्रशिक्षण केंद्र जून और जुलाई महीने में 3 दिन का प्रशिक्षण कार्यक्रम आयोजित किया जा रहा है प्रशिक्षण कार्यक्रम में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए # जून - 22,23,24 (प्रशिक्षण की तारीख ) # जुलाई - 20,21,22 (प्रशिक्षण की तारीख ) अचल सिंह (फाउंडर ) 9711858258 सवाईमाधोपुर, ग्राम(लहसोड़ा ), राजस्थान
Posted by Jatinder Singh
Punjab
03-05-2019 01:57 PM
Punjab
05-03-2019 03:42 PM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by Manjit Singh
Punjab
03-05-2019 01:56 PM
Punjab
06-05-2019 04:00 PM
Manjit Singh ji green house bare jankari tohanu pau de horticulture department to isdi training milegi ji. tusi pau de vich othe training de layi apna form apply kar sakde ho ji. te jado training shuru hoe tohanu call karke das dita javega ji,
Posted by saab
Punjab
03-05-2019 01:55 PM
Punjab
05-04-2019 02:41 PM
ਸਾਬ ਜੀ 45 ਦਿਨ ਦੀ ਮੂੰਗੀ ਪਕਾਵੀ ਕੋਈ ਨਹੀਂ ਹੁੰਦੀ ਜੇਕਰ ਤੁਸੀ ਇਸਦੀ ਫੱਲੀਆਂ ਨਹੀਂ ਲੈਂਦੇ ਇਸਨੂੰ ਹਰੀ ਖਾਦ ਦੇ ਲਈ ਵਰਤਣਾ ਚਾਹੁੰਦੇ ਹੋ ਤਾ ਤੁਸੀ SML 668, SML 832, TMB 37 ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Nissan singh
Punjab
03-05-2019 01:54 PM
Punjab
05-04-2019 03:56 PM
ਜੇਕਰ ਤੁਸੀ ਸੋਇਆਬੀਨ ਨਹੀਂ ਪਾਉਂਦੇ ਤਾਂ ਤੁਸੀ ਇਸ ਤਰੀਕੇ ਨਾਲ ਵੀ ਫੀਡ ਤਿਆਰ ਕਰ ਸਕਦੇ ਹੋ ਜਿਵੇਂ ਕਣਕ/ਮੱਕੀ 40 ਕਿਲੋ, ਬਿਨੋਲਾ ਖੱਲ 15 ਕਿਲੋ, ਸਰੋਂ ਦੀ ਖੱਲ 7 ਕਿਲੋ, ਚਾਵਲ ਪੋਲਿਸ਼ 10 ਕਿਲੋ, ਚੋਕਰ 10 ਕਿਲੋ, ਚਨੇ ਦੀ ਚੂਰੀ 16 ਕਿਲੋ, ਮਿਨਰਲ ਮਿਕਸਚਰ 1 ਕਿਲੋ, ਨਮਕ ਅੱਧਾ ਕਿਲੋ, ਮੀਠਾ ਸੋਡਾ 150 ਗ੍ਰਾਮ. ਇਸ ਤਰੀਕੇ ਨਾਲ ਵੀ ਤੁਸੀ ਫੀਡ ਤਿਆਰ ਕਰਕੇ ਦੇ ਸਕਦੇ ਹੋ.
Posted by ਰੁਪਿੰਦਰ ਪਾਲ ਸਿੰਘ
Punjab
03-05-2019 01:51 PM
Punjab
05-07-2019 02:13 PM
रुपिंदर जी कृपया पूरी फोटो भेजें ताकि आपको इसके बारे में पूरी जानकारी दी जा सके, धन्यवाद
Posted by maninder Singh
Punjab
03-05-2019 01:50 PM
Punjab
05-08-2019 04:09 PM
Maninder ji saro da rate 4200 rupaye prati quintal chal reha hai.dhanwad
Posted by Navjot
Punjab
03-05-2019 01:50 PM
Punjab
05-08-2019 04:11 PM
Navjot ji tuhanu narme vich sulphur di varto karn di lod nahi hai.dhanwad
Posted by sidhu
Punjab
03-05-2019 01:44 PM
Punjab
05-07-2019 11:27 AM
ਇਹ ਪਾਣੀ ਦੀ ਸਤਹਿ ‘ਤੇ ਤੈਰਨ ਵਾਲਾ ਫਰਨ ਹੈ, ਜਿਸ ਵਿੱਚ ਸ਼ਾਖਾਂ, ਤਣਾ ਅਤੇ ਜੜ੍ਹਾਂ ਹੁੰਦੀਆਂ ਹਨ ਇਹ ਪੌਦਾ ਪਾਣੀ ਵਿੱਚ ਹੇਠਾਂ ਵੱਲ ਨੂੰ ਲਟਕਦਾ ਹੈ ਇਹ ਹਰੇ ਚਾਰੇ ਦੀ ਇੱਕ ਕਿਸਮ ਹੈ, ਜੋ ਪਸ਼ੂਆਂ ਲਈ ਫੀਡ ਦੇ ਤੌਰ ‘ਤੇ ਵਰਤੀ ਜਾਂਦੀ ਹੈ, ਕਿਉਂਕਿ ਇਹ ਪਸ਼ੂਆਂ ਦੁਆਰਾ ਅਸਾਨੀ ਨਾਲ ਪਚਾ ਲਿਆ ਜਾਂਦਾ ਹੈ ਬਾਕੀ ਹਰੇ ਚਾਰੇ ਵਾਲੀਆਂ ਫਸਲਾਂ ਦੇ ਮੁਕਾਬਲੇ ਅਜ਼ੌਲਾ ਵਿੱਚ ਵਧੇਰੇ ਪੋਸ਼ਕ ਤੱਤ ਹੁੰਦੇ ਹਨ .... (Read More)
ਇਹ ਪਾਣੀ ਦੀ ਸਤਹਿ ‘ਤੇ ਤੈਰਨ ਵਾਲਾ ਫਰਨ ਹੈ, ਜਿਸ ਵਿੱਚ ਸ਼ਾਖਾਂ, ਤਣਾ ਅਤੇ ਜੜ੍ਹਾਂ ਹੁੰਦੀਆਂ ਹਨ ਇਹ ਪੌਦਾ ਪਾਣੀ ਵਿੱਚ ਹੇਠਾਂ ਵੱਲ ਨੂੰ ਲਟਕਦਾ ਹੈ ਇਹ ਹਰੇ ਚਾਰੇ ਦੀ ਇੱਕ ਕਿਸਮ ਹੈ, ਜੋ ਪਸ਼ੂਆਂ ਲਈ ਫੀਡ ਦੇ ਤੌਰ ‘ਤੇ ਵਰਤੀ ਜਾਂਦੀ ਹੈ, ਕਿਉਂਕਿ ਇਹ ਪਸ਼ੂਆਂ ਦੁਆਰਾ ਅਸਾਨੀ ਨਾਲ ਪਚਾ ਲਿਆ ਜਾਂਦਾ ਹੈ ਬਾਕੀ ਹਰੇ ਚਾਰੇ ਵਾਲੀਆਂ ਫਸਲਾਂ ਦੇ ਮੁਕਾਬਲੇ ਅਜ਼ੌਲਾ ਵਿੱਚ ਵਧੇਰੇ ਪੋਸ਼ਕ ਤੱਤ ਹੁੰਦੇ ਹਨ ਇਸ ਤੋਂ ਇਲਾਵਾ ਝੋਨੇ ਦੀ ਫਸਲ ਵਿੱਚ ਨਾਈਟ੍ਰੋਜਨ ਦੀ ਮਾਤਰਾ ਨੂੰ ਠੀਕ ਬਣਾਈ ਰੱਖਣ ਲਈ ਵੀ ਇਸਦੀ ਵਰਤੋਂ ਕੀਤੀ ਜਾਂਦੀ ਹੈ ਇਸ ਲਈ ਅਜ਼ੌਲਾ ਨੂੰ ਝੋਨੇ ਦੀ ਫਸਲ ਵਿੱਚ ਬਾਇਓ-ਖਾਦ ਜਾਂ ਹਰੀ ਖਾਦ ਦੇ ਤੌਰ ‘ਤੇ ਵੀ ਵਰਤਿਆ ਜਾਂਦਾ ਹੈ ਇਹ ਪ੍ਰੋਟੀਨ, ਵਿਟਾਮਿਨ, ਅਮੀਨੋ ਐਸਿਡ ਅਤੇ ਖਣਿਜਾਂ(ਜਿਵੇਂ ਕਿ ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ) ਦਾ ਚੰਗਾ ਸ੍ਰੋਤ ਹੈ ਇਹ ਫੀਡ ਦੇ ਤੌਰ ‘ਤੇ ਬੱਕਰੀਆਂ, ਸੂਰਾਂ, ਭੇਡਾਂ ਅਤੇ ਖਰਗੋਸ਼ਾਂ ਨੂੰ ਵੀ ਦਿੱਤਾ ਜਾ ਸਕਦਾ ਹੈ ਅਜ਼ੌਲਾ ਦੀ ਖੇਤੀ: • ਅਜ਼ੌਲਾ ਦੀ ਖੇਤੀ ਲਈ ਪਾਣੀ ਇਕੱਠਾ ਕਰਨ ਲਈ ਜਗ੍ਹਾ ਦੀ ਲੋੜ ਹੁੰਦੀ ਹੈ • ਪਾਣੀ ਇਕੱਠਾ ਕਰਨ ਲਈ 2 ਮੀਟਰ X 1 ਮੀਟਰ X 20 ਸੈ.ਮੀ. (ਲੰਬਾਈ X ਚੌੜਾਈ X ਉੱਚਾਈ) ਦੇ ਹਿਸਾਬ ਨਾਲ ਟੋਏ ਪੁੱਟੋ • ਪਾਣੀ ਰਿਸਣ, ਮਿੱਟੀ ਦੇ ਤਾਪਮਾਨ ਅਤੇ ਆਲੇ-ਦੁਆਲੇ ਤੋਂ ਪੌਦਿਆਂ ਦੀਆਂ ਜੜ੍ਹਾਂ ਦੇ ਵਿਕਾਸ ਤੋਂ ਬਚਾਅ ਲਈ ਟੋਇਆਂ ਨੂੰ ਪਲਾਸਟਿਕ ਸ਼ੀਟ ਨਾਲ ਢੱਕ ਦਿਓ • ਪਲਾਸਟਿਕ ਸ਼ੀਟ ‘ਤੇ ਬਰਾਬਰ ਮਾਤਰਾ ਵਿੱਚ 10-15 ਕਿਲੋ ਛਾਣੀ ਹੋਈ ਮਿੱਟੀ (ਬਿਨਾਂ ਕਿਸੇ ਮਿਲਾਵਟ ਦੇ) ਪਾਓ • ਗਾਰਾ ਤਿਆਰ ਕਰਨ ਲਈ ਗੋਬਰ 5 ਕਿਲੋ, ਐਜ਼ੋਫੋਸ 40 ਗ੍ਰਾਮ ਅਤੇ ਐਜ਼ੋਫਰਟ ਜਾਂ ਐੱਸ.ਐੱਸ.ਪੀ. 20 ਗ੍ਰਾਮ ਨੂੰ 10 ਲੀਟਰ ਪਾਣੀ ਵਿੱਚ ਮਿਲਾਓ ਇਸ ਨੂੰ ਚੰਗੀ ਤਰ੍ਹਾਂ ਮਿਲਾਉਣ ਤੋਂ ਬਾਅਦ ਇਸ ਨੂੰ ਛਾਣ ਲਓ ਅਤੇ ਫਿਰ 8 ਸੈ.ਮੀ. ਤੱਕ ਉੱਚਾ ਪੱਧਰ ਚੁੱਕਣ ਲਈ ਹੋਰ ਪਾਣੀ ਮਿਲਾਓ • ਬਿਜਾਈ ਲਈ ਰੋਗ ਅਤੇ ਕੀਟਾਂ ਤੋਂ ਮੁਕਤ ਅਜ਼ੌਲਾ ਦੀ ਵਰਤੋਂ ਕਰੋ • ਟੋਏ ਵਿੱਚ ਅਜ਼ੌਲਾ 7-10 ਦਿਨਾਂ ਅੰਦਰ ਤਿਆਰ ਹੋ ਜਾਂਦਾ ਹੈ ਅਤੇ ਲਗਭਗ 1-1.5 ਕਿਲੋ ਪੈਦਾਵਾਰ ਪ੍ਰਾਪਤ ਹੁੰਦੀ ਹੈ • ਅਜ਼ੌਲਾ ਦੀ ਤੇਜ਼ੀ ਨਾਲ ਪੈਦਾਵਾਰ ਲਈ 2 ਕਿਲੋ ਗੋਬਰ, 25 ਗ੍ਰਾਮ ਐਜ਼ੋਫੋਸ ਅਤੇ 20 ਗ੍ਰਾਮ ਐਜ਼ੋਫਰਟ ਨੂੰ 2 ਲੀਟਰ ਪਾਣੀ ਵਿੱਚ ਮਿਲਾ ਕੇ ਤਿਆਰ ਕੀਤਾ ਗਾਰਾ 7 ਦਿਨ ਦੇ ਅੰਤਰਾਲ ਪਾਉਂਦੇ ਰਹੋ
Posted by sukhmander
Punjab
03-05-2019 01:42 PM
Maharashtra
05-08-2019 03:53 PM
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER da 7172, 7272 ਕਿਸਮਾਂ ਲਗਾ ਸਕਦੇ ਹੋ
Posted by saab
Punjab
03-05-2019 01:38 PM
Punjab
05-04-2019 11:49 AM
ਮੱਕੀ ਦੀ ਫਸਲ ਲਗਾਉਣ ਲਈ ਉਪਜਾਊ,ਵਧੀਆ ਜਲ ਨਿਕਾਸ ਵਾਲੀ, ਮੈਰਾ ਅਤੇ ਲਾਲ ਮਿੱਟੀ ਜਿਸ ਵਿੱਚ ਨਾਈਟ੍ਰੋਜਨ ਦੀ ਉਚਿੱਤ ਮਾਤਰਾ ਹੋਵੇ, ਜਰੂਰੀ ਹੈ ਮੱਕੀ ਰੇਤਲੀਆਂ ਤੋਂ ਲੈ ਕੇ ਭਾਰੀਆਂ ਹਰ ਤਰ੍ਹਾਂ ਦੀਆਂ ਜ਼ਮੀਨਾਂ ਵਿੱਚ ਉਗਾਈ ਜਾ ਸਕਦੀ ਹੈ ਪੱਧਰੀਆਂ ਜ਼ਮੀਨਾਂ ਮੱਕੀ ਲਈ ਬਹੁਤ ਅਨੁਕੂਲ ਹਨ, ਪਰ ਕਈ ਪਹਾੜੀ ਇਲਾਕਿਆਂ ਵਿੱਚ ਵੀ ਇਹ ਫਸਲ ਉਗਾਈ ਜਾਂਦੀ ਹੈ ਵੱਧ ਝਾੜ ਲੈਣ ਲਈ ਮਿੱਟੀ ਵਿੱਚ ਜੈਵਿਕ ਤ.... (Read More)
ਮੱਕੀ ਦੀ ਫਸਲ ਲਗਾਉਣ ਲਈ ਉਪਜਾਊ,ਵਧੀਆ ਜਲ ਨਿਕਾਸ ਵਾਲੀ, ਮੈਰਾ ਅਤੇ ਲਾਲ ਮਿੱਟੀ ਜਿਸ ਵਿੱਚ ਨਾਈਟ੍ਰੋਜਨ ਦੀ ਉਚਿੱਤ ਮਾਤਰਾ ਹੋਵੇ, ਜਰੂਰੀ ਹੈ ਮੱਕੀ ਰੇਤਲੀਆਂ ਤੋਂ ਲੈ ਕੇ ਭਾਰੀਆਂ ਹਰ ਤਰ੍ਹਾਂ ਦੀਆਂ ਜ਼ਮੀਨਾਂ ਵਿੱਚ ਉਗਾਈ ਜਾ ਸਕਦੀ ਹੈ ਪੱਧਰੀਆਂ ਜ਼ਮੀਨਾਂ ਮੱਕੀ ਲਈ ਬਹੁਤ ਅਨੁਕੂਲ ਹਨ, ਪਰ ਕਈ ਪਹਾੜੀ ਇਲਾਕਿਆਂ ਵਿੱਚ ਵੀ ਇਹ ਫਸਲ ਉਗਾਈ ਜਾਂਦੀ ਹੈ ਵੱਧ ਝਾੜ ਲੈਣ ਲਈ ਮਿੱਟੀ ਵਿੱਚ ਜੈਵਿਕ ਤੱਤਾਂ ਦੀ ਵੱਧ ਮਾਤਰਾ, pH 5.5-7.5 ਅਤੇ ਵੱਧ ਪਾਣੀ ਰੋਕ ਕੇ ਰੱਖਣ ਦੀ ਸਮਰੱਥਾ ਹੋਣੀ ਚਾਹੀਦੀ ਹੈ ਬਹੁਤ ਜਿਆਦਾ ਭਾਰੀਆਂ ਜਮੀਨਾਂ ਇਸ ਫਸਲ ਲਈ ਵਧੀਆ ਨਹੀ ਮੰਨੀਆਂ ਜਾਂਦੀਆਂ ਇਸਦੇ ਲਈ ਤੁਸੀ ਕਿਸਮਾਂ ਜਿਵੇ J1006 ਜਾ african tall ਦੀ ਬਿਜਾਈ ਕਰ ਸਕਦੇ ਹੋ ਫਸਲ ਲਈ ਵਰਤਿਆ ਜਾਣ ਵਾਲਾ ਖੇਤ ਨਦੀਨਾਂ ਅਤੇ ਪਿਛਲੀ ਫਸਲ ਤੋਂ ਮੁਕਤ ਹੋਣਾ ਚਾਹੀਦਾ ਹੈ ਮਿੱਟੀ ਨੂੰ ਨਰਮ ਕਰਨ ਲਈ 6 ਤੋਂ 7 ਵਾਰ ਵਾਹੋ ਖੇਤ ਵਿੰਚ 4-6 ਟਨ ਪ੍ਰਤੀ ਏਕੜ ਰੂੜੀ ਦੀ ਖਾਦ ਅਤੇ 10 ਪੈਕਟ ਐਜ਼ੋਸਪੀਰੀਲਮ ਦੇ ਪਾਉ ਖੇਤ ਵਿੱਚ 45-50 ਸੈਂਟੀਮੀਟਰ ਦੇ ਫਾਸਲੇ ਤੇ ਖਾਲ ਅਤੇ ਵੱਟਾਂ ਬਣਾਉ ਇਸਦੀ ਬਿਜਾਈ ਮਈ ਤੋਂ ਸਤੰਬਰ ਤਕ ਕਰ ਸਕਦੇ ਹੋ ਬਿਜਾਈ ਹੱਥੀਂ ਟੋਆ ਪੁੱਟ ਕੇ ਜਾਂ ਆਧੁਨਿਕ ਤਰੀਕੇ ਨਾਲ ਟ੍ਰੈਕਟਰ ਅਤੇ ਸੀਡ ਡਰਿੱਲ ਦੀ ਮਦਦ ਨਾਲ ਵੱਟਾਂ ਬਣਾ ਕੇ ਕੀਤੀ ਜਾ ਸਕਦੀ ਹੈ ਸਾਉਣੀ/ਮਾਨਸੂਨ ਰੁੱਤ ਦੀ ਮੱਕੀ ਵਿੱਚ ਨਦੀਨ ਵੱਡੀ ਸਮੱਸਿਆ ਹੁੰਦੇ ਹਨ, ਜੋ ਕਿ ਖੁਰਾਕੀ ਤੱਤ ਲੈਣ ਵਿੱਚ ਫਸਲ ਨਾਲ ਮੁਕਾਬਲਾ ਕਰਦੇ ਹਨ ਅਤੇ 35% ਤੱਕ ਝਾੜ ਘਟਾ ਦਿੰਦੇ ਹਨ ਇਸ ਲਈ ਵੱਧ ਝਾੜ ਲੈਣ ਲਈ ਨਦੀਨਾਂ ਦਾ ਹੱਲ ਕਰਨਾ ਜਰੂਰੀ ਹੈ ਮੱਕੀ ਦੀਆਂ ਘੱਟ ਤੋਂ ਘੱਟ ਦੋ ਗੋਡੀਆਂ ਕਰੋ ਪਹਿਲੀ ਗੋਡੀ, ਬਿਜਾਈ ਤੋਂ 20-25 ਦਿਨ ਬਾਅਦ ਅਤੇ ਦੂਜੀ ਗੋਡੀ 40-45 ਦਿਨਾਂ ਬਾਅਦ ਪਰ ਜਿਆਦਾ ਹੋਣ ਦੀ ਸੂਰਤ ਵਿੱਚ ਐਂਟੇਰਾਜੀਨ 500 ਗ੍ਰਾਮ ਪ੍ਰਤੀ 200 ਲੀ. ਪਾਣੀ ਨਾਲ ਸਪ੍ਰੇਅ ਕਰੋ ਗੋਡੀ ਕਰਨ ਤੋਂ ਬਾਅਦ ਮਿੱਟੀ ਉੱਪਰ ਖਾਦ ਦੀ ਪਤਲੀ ਪਰਤ ਵਿਛਾ ਦਿਓ ਅਤੇ ਜੜਾਂ ਨਾਲ ਮਿੱਟੀ ਲਾਓ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕਰੋ ਮਿੱਟੀ ਦੀ ਕਿਸਮ ਦੇ ਅਧਾਰ ਤੇ ਤੀਜੇ ਜਾਂ ਚੌਥੇ ਦਿਨ ਦੋਬਾਰਾ ਪਾਣੀ ਲਗਾਓ ਜੇਕਰ ਮੀਂਹ ਪੈ ਜਾਵੇ ਤਾਂ ਸਿੰਚਾਈ ਨਾ ਕਰੋ ਛੋਟੀ ਫਸਲ ਵਿੱਚ ਪਾਣੀ ਨਾ ਖੜਨ ਦਿਓ ਅਤੇ ਵਧੀਆ ਨਿਕਾਸ ਦਾ ਪ੍ਰਬੰਧ ਕਰੋ ਫਸਲ ਨੂੰ ਬੀਜਣ ਤੋਂ 20-30 ਦਿਨ ਤੱਕ ਘੱਟ ਪਾਣੀ ਦਿਉ ਅਤੇ ਬਾਅਦ ਵਿੱਚ ਹਫਤੇ ਵਿੱਚ ਇੱਕ ਵਾਰੀ ਸਿੰਚਾਈ ਕਰੋ ਜਦੋਂ ਪੌਦੇ ਗੋਡੇ ਦੇ ਕੱਦ ਦੇ ਹੋ ਜਾਣ ਤਾਂ ਫੁੱਲ ਨਿਕਲਣ ਸਮੇਂ ਅਤੇ ਦਾਣੇ ਬਣਨ ਸਮੇਂ ਸਿੰਚਾਈ ਮਹੱਤਵਪੂਰਨ ਹੁੰਦੀ ਹੈ ਜੇਕਰ ਇਸ ਸਮੇਂ ਪਾਣੀ ਦੀ ਕਮੀ ਹੋਵੇ ਤਾਂ ਝਾੜ ਬਹੁਤ ਘੱਟ ਸਕਦਾ ਹੈ ਜੇਕਰ ਪਾਣੀ ਦੀ ਕਮੀ ਹੋਵੇ ਤਾਂ ਇੱਕ ਵੱਟ ਛੱਡ ਕੇ ਪਾਣੀ ਦਿਉ ਇਸ ਨਾਲ ਪਾਣੀ ਵੀ ਬਚਦਾ ਹੈ
Posted by Nissan singh
Punjab
03-05-2019 01:37 PM
Rajasthan
05-03-2019 01:47 PM
ਛੋਟੇ ਬੱਚਿਆਂ ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ , ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵ.... (Read More)
ਛੋਟੇ ਬੱਚਿਆਂ ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ , ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀਡ ਬਣਵੋਂਨ ਲਈ ਨੇੜੇ ਦੀ ਕਿਸੇ ਫੀਡ ਫੈਕਟਰੀ ਤੇ ਜਾਓ ਉੱਥੋਂ ਸਾਰਾ ਸਮਾਨ ਅਸਾਨੀ ਨਾਲ ਮਿਲ ਜਾਵੇਗਾ ਉਮਰ ਦੇ ਅਨੁਸਾਰ ਖੁਰਾਕ ਦੇਣ ਦਾ ਤਰੀਕਾ, ਉਮਰ 1 ਤੋ 3 ਦਿਨ ਲਈ ਮਿਲਕ 3 ਕਿਲੋ, ਉਮਰ 4 ਤੋ 15 ਦਿਨ ਲਈ ਮਿਲਕ 3 ਕਿਲੋ, ਉਮਰ 16 ਤੋ 30 ਦਿਨ ਲਈ ਮਿਲਕ 3.5 ਕਿਲੋ, ਉਮਰ 1 ਤੋ 2 ਮਹੀਨੇ ਲਈ ਮਿਲਕ 2.5 ਕਿਲੋ ਫੀਡ, 250 ਗ੍ਰਾਮ ਹਰਾ ਚਾਰਾ ਜਿਨਾ ਖਾ ਸਕੇ, ਉਮਰ 2 ਤੋ 3 ਲਈ ਮਿਲਕ 2 ਕਿਲੋ ਫੀਡ 500 ਗ੍ਰਾਮ ਹਰਾ ਚਾਰਾ 2 ਤੋ 3 ਕਿਲੋ, ਉਮਰ 3 ਤੋ 4 ਮਹੀਨੇ ਲਈ ਮਿਲਕ 1 ਕਿਲੋ ਫੀਡ 750 ਗ੍ਰਾਮ, ਹਰਾ ਚਾਰਾ 5 ਤੋ 7 ਕਿਲੋ, ਫੀਡ ਦਿਨ ਵਿੱਚ ਦੋ ਵਾਰ ਸਵੇਰੇ ਸ਼ਾਮ ਦਿਓ, ਇਸ ਤ੍ਰਾਹ ਤੁਸੀ ਉਮਰ ਦੇ ਹਿਸਾਬ ਨਾਲ ਫੀਡ ਦੇ ਸਕਦੇ ਹੋ , ਇਹ ਤੁਸੀ ਓਹਨਾ ਨੂੰ 8 ਮਹੀਨਿਆਂ ਤਕ ਦਿਓ ਫਿਰ ਉਸ ਤੋਂ ਬਾਦ ਤੁਸੀ ਫੀਡ ਤਿਆਰ ਕਰਨ ਲਈ 10 ਕਿਲੋ ਸੋਇਆਬੀਨ, 8 ਕਿਲੋ ਵੜੇਵਿਆਂ ਦੀ ਖਲ, 9 ਸਰੋਂ ਦੀ ਖਲ, 40 ਕਿਲੋ ਚੋਕਰ, 20 ਕਿਲੋ ਕਣਕ ਜਾਂ ਮੱਕੀ, 10 ਕਿਲੋ ਛੋਲੇ, 1 ਕਿਲੋ ਨਮਕ, 2 ਮਿਨਰਲ ਮਿਸ਼ਰਣ , ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ
Posted by Manpreet mani
Punjab
03-05-2019 01:25 PM
Punjab
05-04-2019 12:32 PM
Manpreet ji eh fungus de karn ho reha hai isde layi tuc planofix@4ml nu 15 litre pani de hisab nal spray karo.dhanwad
Posted by sandeep mantro
Haryana
03-05-2019 01:10 PM
Punjab
05-04-2019 12:30 PM
Sandeep ji aap ise may mahine me lga sakte ho. Iske ilava aap palak, mooli ki kheti kar sakte hai. dhanywad
Posted by captain singh
Punjab
03-05-2019 12:39 PM
Punjab
05-08-2019 03:52 PM
Captain ji isda rate sarkar valo teh kita janda hai. is bar ehale kuch nahi keha ja sakda.dhanwad
Posted by Ranjan Mondal
West Bengal
03-05-2019 12:05 PM
Punjab
05-09-2019 10:11 AM
Ranjan Mondal जी इसके बारे में पूरी जानकारी के लिए आप अचल सिंह 9711858258 जी से संपर्क करें, धन्यवाद
Posted by shri
Haryana
03-05-2019 11:56 AM
Punjab
05-03-2019 12:46 PM
श्री जी अपनी खेती में सवाल करने के लिए आपका धन्यवाद यह फंगस के कारण होता है फल को गिरने से रोकने के लिए आप नीचे दिया गया तरीका अपना सकते है:- इसकी रोकथाम के लिए आप प्लानोफिक्स@4ML को प्रति 15 लीटर पानी के हिसाब से स्प्रे करें
Posted by Roshan millu
Punjab
03-05-2019 11:55 AM
Punjab
05-04-2019 11:42 AM
ਰੋਸ਼ਨ ਜੀ ਬਾਜਰੇ ਦੀ ਕਿਸਮ ਜਿਵੇ PHBF1, PCB164, FBC -16 ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Gurjeevan singh
Haryana
03-05-2019 11:53 AM
Punjab
05-04-2019 12:02 PM
Gurjeevan ji tuc jhone di kisam 27p31, sava 127, sava 200 di bijai kar sakde ho. dhanwad
Posted by Gurjeevan singh
Haryana
03-05-2019 11:49 AM
Maharashtra
05-04-2019 12:03 PM
Narme de vich SSP@75kg ja DAP@27 kg prati acre de hisab nal paa skde ho. ihna de vicho kise v ikk di varto kr skde ho. ihna di varto krn nal jo narme de vich patte jamni rang de hunde hnn ohh nahi hunde..ihna di varto tuc shuru de vich v kr skde ho ja fir baad de vich narma uggran te v kr skde ho. Jo potash di varto krni hundi hai ohh mitti de vich iss di ghaat de anusaar kro. jekar iss di ghaat hai tan 20kg prati acre de hisaab nal paa skde ho. sulphur di iss de vich lod nahi hundi hai. iss di varto krn ton parhej kro.
Posted by gagandeep singh
Punjab
03-05-2019 11:44 AM
Punjab
05-04-2019 12:04 PM
ਗਗਨਦੀਪ ਜੀ ਇਹ ਫੰਗਸ ਦੇ ਕਾਰਨ ਹੋ ਰਿਹਾ ਹੈ ਇਸਦੀ ਰੋਕਥਾਮ ਦੇ ਲਈ ਤੁਸੀ ਮ-45 @4 gram ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by chhina saab
Punjab
03-05-2019 11:35 AM
Maharashtra
05-04-2019 12:06 PM
PA 6444 ਝੋਨੇ ਦੀ ਕਿਸਮ ਦਾ ਝਾੜ ਲੱਗਭਗ 23-25 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ 135-140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਚੰਗੇ ਵਾਹਨ ਵਿਚ ਇਸ ਕਿਸਮ ਦਾ ਝਾੜ 28 ਕੁਇੰਟਲ ਵੀ ਨਿਕਲ ਜਾਂਦਾ ਹੈ ਧੰਨਵਾਦ
Posted by Arsh deep singh
Punjab
03-05-2019 11:31 AM
Punjab
05-04-2019 12:11 PM
Arshdeep ji eh kisam private comapny valo tyar kiti gayi hai. Eh university valo sifarish nahi hai.
Posted by syed
Karnataka
03-05-2019 11:27 AM
Madhya Pradesh
05-03-2019 01:47 PM
सर जी पर्ल ब्रीडिंग ? pearl culture hota hai shells breeding i hv lot of pure pearl cont me for more detail 9770085381
Posted by Varinder Kaur
Punjab
03-05-2019 11:24 AM
Punjab
05-04-2019 12:15 PM
Varinder kaur ji ghr vich cheeku nu pkaun delayi natural tareeka jo apnaya janda oh hai ke cheeku nu tuc akhbar de vich wrap karke kise garm jga de vich rakh deo jithe temp thoda jyada hoye ate eh 5-6 dina vich pakk jande han.
Posted by sharan brar
Punjab
03-05-2019 11:14 AM
Punjab
05-03-2019 01:51 PM
ਤੁਸੀ ਇਸਦੀ ਬੱਚੇਦਾਨੀ ਵਿਚ Utrawin-oz ਦਵਾਈ 3 ਦਿਨ ਲਗਾਤਾਰ ਭਰਵਾਓ, ਇਸਦੇ ਨਾਲ ਤੁਸੀ Bovimin-B ਪਾਊਡਰ 100 ਗ੍ਰਾਮ ਰੋਜਾਨਾ ਦਿਓ ਅਤੇ Concimax bolus ਰੋਜਾਨਾ ਇਕ ਗੋਲੀ ਦਿਓ ਅਤੇ 14 ਦਿਨ ਤਕ ਦਿਓ, ਫਿਰ ਅਗਲੀ ਵਾਰ ਹੀਟ ਵਿਚ ਆਉਣ ਤੇ ਇਸ ਨੂੰ ਟੀਕਾ ਭਰਵਾਂ ਕੇ ਇਹ ਗੋਲੀਆਂ 15 ਦਿਨ ਤਕ ਹੋਰ ਦਿੰਦੇ ਰਹੋ, ਇਸ ਨਾਲ ਫਰਕ ਪੈ ਜਾਵੇਗਾ .
Posted by दीपक बघेल
Madhya Pradesh
03-05-2019 11:06 AM
Punjab
05-03-2019 03:25 PM
मक्का की खेती आप बेड्ड पर करें तो ज़्यादा बढ़िया है
Posted by Ratan yadav
Bihar
03-05-2019 10:55 AM
Punjab
05-03-2019 02:10 PM
सबसे पहले आप ट्रेनिंग लेनी जरूरी है आप आपने नज़दीकी केबीके से ट्रेनिंग ज़रूर लें और सफल बकरी पालकों के फार्म ज़रूर देखें बकरी पालन के काम पर लोन पर 25 प्रतिशत सब्सिडी दी जाती है और लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफि.... (Read More)
सबसे पहले आप ट्रेनिंग लेनी जरूरी है आप आपने नज़दीकी केबीके से ट्रेनिंग ज़रूर लें और सफल बकरी पालकों के फार्म ज़रूर देखें बकरी पालन के काम पर लोन पर 25 प्रतिशत सब्सिडी दी जाती है और लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें , आप बीटल बकरियां रख सकते हैं यह बहुत ही लाभदायक व्यापार है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं इनकी खुराक अवस्था भी कम होती है इन्हें आप वृक्षों के पत्ते, हरा चारा, हरे घास के साथ पाल सकते हैं आप बीटल और देसी नसल की बकरियां खरीद सकते हैं यह नसल पंजाब, हरियाणा, हिमाचल, में आम मिल जाती है और एक तंदरूस्त बकरी 12 -15000 के करीब मिल जायेगी एक तंदरूस्त बकरी एक ब्यांत में 160-190 किलो तक दूध दे देती है इनका एक दिन का दूध 2-4 किलो तक का होता है यह साल में 2-5 बच्चे दे देती है भारतीय मंडी में बकरी के दूध और मीट की बहुत ही मांग है जिस कारण हम इसका आसानी से मंडीकरण भी कर सकते हैं और इसके मीट से खुद प्रोडक्ट तैयार करके या त्योहार के दिनों में खुद मंडीकरण करके अधिक मुनाफा ले सकते हैं.
Posted by chhina saab
Punjab
03-05-2019 10:47 AM
Punjab
05-03-2019 01:58 PM
ਜੇਕਰ ਵੱਛੀ ਨੂੰ 4 ਤੋਂ ਜ਼ਿਆਦਾ ਥਨ ਹੈ ਤਾਂ ਓਹਨਾ ਦੀ ਸਰਜਰੀ ਹੀ ਹੁੰਦੀ ਹੈ, ਤੁਸੀ ਆਪਣੇ ਜਿਲੇ ਦੇ ਸਰਜਰੀ ਸਪੈਸ਼ਲ ਡਾਕਟਰ ਨਾਲ ਸੰਪਰਕ ਕਰ ਸਕਦੇ ਹੋ .
Posted by Jit singh
Punjab
03-05-2019 10:45 AM
Punjab
05-04-2019 12:18 PM
ਜੀਤ ਜੀ ਤੁਸੀ ਇਸ ਮਹੀਨੇ ਵਿਚ ਮੂੰਗੀ ਦੀ ਕਿਸਮ ਜਿਵੇ SML 668, SML 832, TMB 37 ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Posted by Ratan yadav
Bihar
03-05-2019 10:40 AM
Punjab
05-03-2019 02:03 PM
सबसे पहले आप ट्रेनिंग लेनी जरूरी है आप आपने नज़दीकी केबीके से ट्रेनिंग ज़रूर लें और सफल बकरी पालकों के फार्म ज़रूर देखें बकरी पालन के काम पर लोन पर 25 प्रतिशत सब्सिडी दी जाती है और लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफि.... (Read More)
सबसे पहले आप ट्रेनिंग लेनी जरूरी है आप आपने नज़दीकी केबीके से ट्रेनिंग ज़रूर लें और सफल बकरी पालकों के फार्म ज़रूर देखें बकरी पालन के काम पर लोन पर 25 प्रतिशत सब्सिडी दी जाती है और लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें , आप बीटल बकरियां रख सकते हैं यह बहुत ही लाभदायक व्यापार है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं इनकी खुराक अवस्था भी कम होती है इन्हें आप वृक्षों के पत्ते, हरा चारा, हरे घास के साथ पाल सकते हैं आप बीटल और देसी नसल की बकरियां खरीद सकते हैं यह नसल पंजाब, हरियाणा, हिमाचल, में आम मिल जाती है और एक तंदरूस्त बकरी 12 -15000 के करीब मिल जायेगी एक तंदरूस्त बकरी एक ब्यांत में 160-190 किलो तक दूध दे देती है इनका एक दिन का दूध 2-4 किलो तक का होता है यह साल में 2-5 बच्चे दे देती है भारतीय मंडी में बकरी के दूध और मीट की बहुत ही मांग है जिस कारण हम इसका आसानी से मंडीकरण भी कर सकते हैं और इसके मीट से खुद प्रोडक्ट तैयार करके या त्योहार के दिनों में खुद मंडीकरण करके अधिक मुनाफा ले सकते हैं.
Posted by pradeep yadav
Uttar Pradesh
03-05-2019 10:37 AM
Punjab
05-03-2019 02:06 PM
यदि आपकी गाय बार बार हीट में आ रही है तो सबसे पहले आप उसकी बच्चेदानी की सफाई करवायें और उसे Bovimin-B पाउडर 50 ग्राम रोजाना देना शुरू करें इसके साथ आप Concimax bolus रोजाना एक गोली दें और 14 दिन तक देते रहें फिर अगली बार हीट में आने पर उसे टीका भरवाकर यह गोलियां 15 दिन तक ओर देते रहें इस तरह से ठहर जाएगी
Posted by Santosh Raj
Bihar
03-05-2019 10:34 AM
Punjab
05-03-2019 10:54 AM
सहजन का बीज लेने के लिए आप J.B Lal 8290200303 से संपर्क करें
Posted by aakash kumar
Haryana
03-05-2019 10:32 AM
Punjab
05-24-2019 12:50 PM
आकाश कुमार जी मक्की का MSP 1700 है, धन्यवाद
Posted by harjap singh
Punjab
03-05-2019 10:26 AM
Punjab
05-04-2019 10:53 AM
ਹਰਜਪ ਜੀ ਤੁਸੀ ਇੱਕ ਏਕੜ ਵਿੱਚ 7 -8 ਪਾਥੀਆਂ ਦੀ ਸਪਰੇਅ ਕਰ ਸਕਦੇ ਹੋ ਇਸਦੇ ਲਈ ਤੁਸੀ ਪਾਥੀਆਂ ਨੂੰ 50 ਲੀਟਰ ਪਾਣੀ ਵਿੱਚ ਮਿਲਾ ਕੇ ਢੱਕ ਕੇ ਰੱਖ ਦਿਓ ਅਤੇ ਜਦੋ 5 ਦਿਨ ਬਾਅਦ ਜਦੋਂ ਇਹ ਪਾਣੀ 35 ਲੀਟਰ ਤੱਕ ਰਹਿ ਜਾਂਦਾ ਹੈ ਇਸਦੇ ਵਿੱਚ 90 ਲੀਟਰ ਪਾਣੀ ਮਿਲਾ ਕੇ ਇਸ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਇਸ ਨੂੰ ਤੁਸੀ ਕਿਸੇ ਵੀ ਫ਼ਸਲ ਦੇ ਉਪਰ ਸਪਰੇ ਕਰ ਸਕਦੇ ਹੋ ਧੰਨਵਾਦ
Posted by Gurdeep Gogi
Punjab
03-05-2019 10:21 AM
Punjab
05-04-2019 12:24 PM
ਗੁਰਦੀਪ ਜੀ ਵੇਲਾਂ ਦੇ ਉਪਰ ਤੁਸੀ NPK 19:19:19 @ 7 ਗ੍ਰਾਮ ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸਦੀ ਸਪਰੇ 15 ਦਿਨ ਬਾਅਦ ਦੁਬਾਰਾ ਕਰੋ ਇਸਦੇ ਨਾਲ ਵੇੱਲਾਂ ਵਧਣੀਆਂ ਸ਼ੁਰੂ ਹੋ ਜਾਣਗੀਆਂ
Posted by Sandeep Jadon
Uttar Pradesh
03-05-2019 10:16 AM
Punjab
05-03-2019 02:08 PM
इसे आप पेट के कीड़ों के लिए Flukarid-DS bolus दें, इसके साथ आप Intalyte oral powder 50gm रोज़ाना देना शुरू करें, बाकि आप उसकी खुरली में पाकिस्तानी नमक का टुकड़ा रखें जिसे वह चाटती रहे इससे उसकी प्यास बढ़ने लगेगी.
Posted by jasbir singh
Punjab
03-05-2019 10:05 AM
Punjab
05-03-2019 10:58 AM
Jasbir singh ji 20 May to tusi paneeri beej sakde ho ate 20 june to bad tusi jhona la sakde ho.
Posted by arun sahrawat
Uttar Pradesh
03-05-2019 09:59 AM
Punjab
05-03-2019 02:27 PM
यदि आपकी गाय हीट में नहीं आ रही है तो आप उसे Agrimin super पाउडर 50 ग्राम रोजाना देना शुरू करें इसके साथ आप Ovumin advance bolus रोजाना एक गोली दें और 21​ दिनों तक देते रहें इससे जल्दी हीट में आ जाएगी
Posted by ਹਰਜਿੰਦਰ ਸਿੰਘ (HS ਬਰਾੜ ਪਿਗਰੀ ਫਾਰਮ ਸੁਖਨਾ ਅਬਲੂ)
Punjab
03-05-2019 09:55 AM
Punjab
05-03-2019 05:27 PM
tusi eh audio suno ji.
Posted by malkeet
Haryana
03-05-2019 09:52 AM
Punjab
05-09-2019 10:04 AM
Malkeet ji Seep farming ke bare me puri jankari ke liye aap Achal singh 9711858258 se samparak kare. Thankyou.
Posted by Narendra Yadav Ndy Sikar
Rajasthan
03-05-2019 09:51 AM
Rajasthan
05-08-2019 03:51 PM
Narendra ji aap lemon ke paudhe lene ke liye mujhse sampark kar 8003892293 9530002191 sakte hai.dhanywad
Posted by sumit Kumar
Bihar
03-05-2019 09:32 AM
Punjab
05-03-2019 02:30 PM
जी आप यह पाउडर गाभिन पशु को भी दे सकते है
Posted by Himanshu Thakur
Madhya Pradesh
03-05-2019 09:27 AM
Punjab
05-24-2019 12:54 PM
Himanshu Thakur ji aap Sagar District me Vermi Compost ka unit start kar sakte hai, Iske bare me puri jankari or Training ke liye aap Krishi Vigyan Kendra,Bhopal Road,Sagar (M.P.) 470002 Phone no. 07582-288229 se samparak kar sakte hai.Thank you.