Experts Q&A Search

Posted by ravinder kumar
Haryana
29-04-2019 04:11 PM
Punjab
05-14-2019 02:39 PM
Ravinder kumar ji Shat te sabjia lagon di vidhi bare puri jankari lai tusi Dr K.G Singh PAU 9779514520 nal samparak kar sakde ho.
Posted by Sandeep Chauhan
Punjab
29-04-2019 04:09 PM
Punjab
04-30-2019 11:27 AM
Os nu Injection Zackshot 20ml , Injection Vitamin K 1ml x 15, Injection Megludyne 20ml, Injection Isoflud 5ml , Injection C.R.B 30ml, Injection Intacef-tejo 3.375gm 3 din lao ji
Posted by kuldeep singh
Punjab
29-04-2019 04:05 PM
Rajasthan
04-30-2019 03:04 PM
tuci usdi push nu din vich 3-4 varr khatti lassi vich duboni suru kro, isde nal tuci Gangrenil homeopathic dwai dia 10-10drops din vich 3 varr deo, ehh Dr. jhon da product hai, is nal farak paa jawega.
Posted by happy
Punjab
29-04-2019 03:54 PM
Punjab
04-30-2019 03:06 PM
tuci us nu Vitum-H liquid 10-10ml swere sham deo ate Metabolite powder di rojana 1 pudi deo, isde nal tuci chuuai time saro da tel lgga ke chuai kro ji, iss nal farak paa jawega.
Posted by Ravidutt
Haryana
29-04-2019 03:32 PM
Maharashtra
04-29-2019 04:40 PM
आप कपास की किसम जैसे HS 6,H 1098,HHH 223,HHH 287,H 1117,H 1226,HD 107,HD 123,HD 324,HHH 287 की बिजाई कर सकते हो
Posted by Ramandeep
Punjab
29-04-2019 03:22 PM
Haryana
05-02-2019 05:14 PM
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER da 7172, 7272 ਕਿਸਮਾਂ ਲਗਾ ਸਕਦੇ ਹੋ ਇਹਨਾਂ ਕਿਸਮਾਂ ਦਾ ਝਾੜ ਅਲੱਗ ਅਲੱਗ ਹੁੰਦਾ ਹੈ ਕਿਰਪਾ ਕਰਕੇ ਦੱਸੋ ਕੇ ਤੁਸੀ ਕਿਹੜੀ ਕਿਸਮ ਬਾਰੇ ਜਾਣਕਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Gurdeep Gogi
Punjab
29-04-2019 03:09 PM
Rajasthan
04-29-2019 06:23 PM
ਇਸ ਨੂੰ ਤੁਸੀ 10-15 ਦਿਨ ਲਗਾਤਾਰ ਖੱਟੀ ਲੱਸੀ ਵਿਚ ਡੁਬੋ ਇਹ ਤੁਸੀ ਦਿਨ ਵਿਚ 3-4 ਡੁਬੋ ਸਕਦੇ ਹੋ, ਇਸਦੇ ਨਾਲ ਤੁਸੀ Teatkrack ਹੋਮਿਓਪੈਥਿਕ ਦਵਾਈ ਦੀਆ 10-10 ਬੂੰਦਾਂ ਦਿਨ ਵਿਚ 3 ਵਾਰ ਦਿਓ ਇਸ ਨਾਲ ਫਰਕ ਪੈ ਜਾਵੇਗਾ .
Posted by Nandlal pandit
Bihar
29-04-2019 03:02 PM
Maharashtra
04-29-2019 04:41 PM
नन्दलाल जी कृपया इस किसम का पूरा नाम बताये ताकि आपको इसके बारे में पूरी जानकारी दी जा सके धन्यवाद
Posted by Gurpreet singh
Punjab
29-04-2019 03:00 PM
Maharashtra
04-29-2019 05:17 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਬਿਜਾਈ ਤੋਂ ਪਹਿਲਾ 10 ਲੀਟਰ ਪਾਣੀ ਵਿੱਚ 20 ਗ੍ਰਾਮ ਕਾਰਬੈਨਡਾਜ਼ਿਮ @ 1 ਗ੍ਰਾਮ ਸਟਰੈਪਟੋਸਾਈਕਲਿਨ ਘੋਲ ਲਵੋ ਅਤੇ ਇਸ ਘੋਲ ਵਿੱਚ ਬੀਜਾਂ ਨੂੰ 8-10 ਘੰਟੇ ਲਈ ਭਿਉਂ ਦੇਵੋ ਉਸ ਤੋਂ ਬਾਅਦ ਬੀਜਾਂ ਨੂੰ ਛਾਂ ਵਿੱਚ ਸੁਕਾਓੁ ਇਸ ਤਰ੍ਹਾਂ ਬੀਜ ਬਿਜਾਈ ਲਈ ਤਿਆਰ ਹੁੰਦੇ ਹਨ ਕੱਦੂ ਕਰਕੇ ਲਗਾਈ ਜਾਣ ਵਾਲੀ ਪਨੀਰੀ : ਆਮ ਤੌਰ.... (Read More)
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ ਬਿਜਾਈ ਤੋਂ ਪਹਿਲਾ 10 ਲੀਟਰ ਪਾਣੀ ਵਿੱਚ 20 ਗ੍ਰਾਮ ਕਾਰਬੈਨਡਾਜ਼ਿਮ @ 1 ਗ੍ਰਾਮ ਸਟਰੈਪਟੋਸਾਈਕਲਿਨ ਘੋਲ ਲਵੋ ਅਤੇ ਇਸ ਘੋਲ ਵਿੱਚ ਬੀਜਾਂ ਨੂੰ 8-10 ਘੰਟੇ ਲਈ ਭਿਉਂ ਦੇਵੋ ਉਸ ਤੋਂ ਬਾਅਦ ਬੀਜਾਂ ਨੂੰ ਛਾਂ ਵਿੱਚ ਸੁਕਾਓੁ ਇਸ ਤਰ੍ਹਾਂ ਬੀਜ ਬਿਜਾਈ ਲਈ ਤਿਆਰ ਹੁੰਦੇ ਹਨ ਕੱਦੂ ਕਰਕੇ ਲਗਾਈ ਜਾਣ ਵਾਲੀ ਪਨੀਰੀ : ਆਮ ਤੌਰ ਤੇ ਕਤਾਰ ਵਿੱਚ ਲਗਾਏ ਜਾਣ ਵਾਲੇ ਪੌਦੇ 20x15 ਸੈ:ਮੀ: ਦੂਰੀ ਤੇ ਲਗਾਏ ਜਾਂਦੇ ਹਨ ਅਤੇ ਦੇਰੀ ਨਾਲ ਲਗਾਈ ਜਾਣ ਵਾਲੀ ਪਨੀਰੀ 15x15 ਸੈ:ਮੀ: ਤੇ ਲਗਾਈ ਜਾਂਦੀ ਹੈ ਨਵੇ ਪੌਦਿਆਂ ਦੀ ਡੂੰਘਾਈ 2-3 ਸੈ:ਮੀ: ਹੋਣੀ ਚਾਹੀਦੀ ਹੈ ਪਨੀਰੀ ਨੂੰ ਖੇਤ ਵਿੱਚ ਬੀਜਣ ਤੋਂ 2 ਤੋਂ 3 ਦਿਨਾਂ ਬਾਅਦ 1200 ਮਿਲੀਲੀਟਰ ਬੂਟਾਕਲੋਰ 50 ਈ ਸੀ ਪ੍ਰਤੀ ਏਕੜ ਜਾਂ 1200 ਮਿਲੀਲੀਟਰ ਥਾਇਓੁਬੈਨਕਾਰਬ 50 ਈ ਸੀ ਜਾਂ 1000 ਮਿਲੀਲੀਟਰ ਪੈਂਡੀਮੈਥਾਲਿਨ 30 ਈ ਸੀ ਜਾਂ 600 ਮਿਲੀਲੀਟਰ ਪਰੈਟੀਲਾਕਲੋਰ 50 ਈ ਸੀ ਪ੍ਰਤੀ ਏਕੜ ਬੂਟੀ-ਨਾਸ਼ਕਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਇਨ੍ਹਾਂ ਵਿਚੋਂ ਕਿਸੇ ਵੀ ਬੂਟੀਨਾਸ਼ਕ ਨੂੰ 60 ਕਿਲੋਗ੍ਰਾਮ ਮਿੱਟੀ ਵਿਚ ਮਿਲਾ ਕੇ 4-5 ਸੈਂਟੀਮੀਟਰ ਖੜ੍ਹੇ ਪਾਣੀ ਵਿੱਚ ਫੈਲਾਅ ਦਿਓ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 30 ਗ੍ਰਾਮ ਮੈਟਸਲਫਰੋਨ 20 ਡਬਲਿਊ ਪੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 150 ਲੀਟਰ ਪਾਣੀ ਵਿਚ ਮਿਲਾ ਕੇ ਬੀਜਣ ਤੋਂ 20-25 ਦਿਨਾਂ ਬਾਅਦ ਛਿੜਕਾਅ ਕਰਨਾ ਚਾਹੀਦਾ ਹੈ ਛਿੜਕਾਅ ਕਰਨ ਤੋਂ ਪਹਿਲਾਂ ਖੇਤ ਵਿਚੋਂ ਖੜ੍ਹੇ ਪਾਣੀ ਨੂੰ ਕੱਢ ਦਿਓ ਅਤੇ ਛਿੜਕਾਅ ਕਰਨ ਤੋਂ ਇੱਕ ਦਿਨ ਬਾਅਦ ਖੇਤ ਨੂੰ ਫਿਰ ਪਾਣੀ ਦਿਓ ਪਨੀਰੀ ਲਾਉਣ ਤੋਂ ਬਾਅਦ ਖੇਤ ਵਿੱਚ ਦੋ ਹਫਤਿਆਂ ਤੱਕ ਚੰਗੀ ਤਰ੍ਹਾਂ ਪਾਣੀ ਖੜ੍ਹਾ ਰਹਿਣ ਦੇਣਾ ਚਾਹੀਦਾ ਹੈ I ਜਦੋਂ ਸਾਰਾ ਪਾਣੀ ਸੁੱਕ ਜਾਵੇ ਤਾਂ ਉਸ ਤੋਂ ਦੋ ਦਿਨ ਬਾਅਦ ਫਿਰ ਤੋਂ ਪਾਣੀ ਲਾਉਣਾ ਚਾਹੀਦਾ ਹੈ I ਖੜ੍ਹੇ ਪਾਣੀ ਦੀ ਡੂੰਘਾਈ 10 ਸੈ.ਮੀ. ਤੋਂ ਵੱਧ ਨਹੀਂ ਹੋਣੀ ਚਾਹੀਦੀ I ਖੇਤ ਵਿੱਚੋਂ ਬੂਟੀਆਂ ਅਤੇ ਨਦੀਨਾਂ ਨੂੰ ਕੱਢਣ ਤੋਂ ਪਹਿਲਾਂ ਖੇਤ ਵਿਚੋਂ ਸਾਰਾ ਪਾਣੀ ਕੱਢ ਦੇਣਾ ਚਾਹੀਦਾ ਹੈ ਅਤੇ ਇਸ ਪ੍ਰਕਿਰਿਆ ਦੇ ਪੂਰੇ ਹੋਣ ਪਿੱਛੋਂ ਖੇਤ ਦੀ ਫਿਰ ਤੋਂ ਸਿੰਚਾਈ ਕਰਨੀ ਚਾਹੀਦੀ ਹੈ I ਪੱਕਣ ਤੋਂ 15 ਦਿਨ ਪਹਿਲਾਂ ਸਿੰਚਾਈ ਕਰਨੀ ਬੰਦ ਕਰਨੀ ਚਾਹੀਦੀ ਹੈ ਤਾਂ ਜੋ ਫ਼ਸਲ ਨੂੰ ਆਸਾਨੀ ਨਾਲ ਵੱਢਿਆ ਜਾ ਸਕੇ Iਜਦੋਂ ਦਾਣੇ ਪੂਰੀ ਤਰ੍ਹਾਂ ਪੱਕ ਜਾਣ ਅਤੇ ਫ਼ਸਲ ਦਾ ਰੰਗ ਸੁਨਹਿਰੀ ਹੋ ਜਾਵੇ ਤਾਂ ਖੜ੍ਹੀ ਫ਼ਸਲ ਦੀ ਵਾਢੀ ਕਰ ਲੈਣੀ ਚਾਹੀਦੀ ਹੈ ਜ਼ਿਆਦਾਤਰ ਫ਼ਸਲ ਦੀ ਵਾਢੀ ਹੱਥੀਂ ਦਾਤੀਆਂ ਨਾਲ ਨਾਲ ਜਾਂ ਕੰਬਾਇਨ ਨਾਲ ਕੀਤੀ ਜਾਂਦੀ ਹੈ ਕੱਟੀ ਗਈ ਫ਼ਸਲ ਦੀਆਂ ਥਹੀਆਂ ਬਣਾ ਕੇ ਉਸ ਨੂੰ ਛਾਂਟਿਆ ਜਾਂਦਾ ਹੈ ਅਤੇ ਉਸ ਦੇ ਦਾਣਿਆਂ ਨੂੰ ਸਿੱਟਿਆਂ ਤੋਂ ਅਲੱਗ ਕਰ ਲਿਆ ਜਾਂਦਾ ਹੈ ਦਾਣਿਆਂ ਨੂੰ ਸਿੱਟਿਆਂ ਤੋਂ ਕੱਢਣ ਬਾਅਦ ਉਸ ਦੀ ਛਟਾਈ ਕੀਤੀ ਜਾਂਦੀ ਹੈ
Posted by Husandeep Singh
Punjab
29-04-2019 02:37 PM
Maharashtra
04-29-2019 04:42 PM
kirpa karke daso ke tuc kehdi fasl de beej bare jankari laina chahunde ho ta jo tuahnu is bare poori jakari diti ja sake.dhanwad
Posted by jay
Gujarat
29-04-2019 02:33 PM
Punjab
04-29-2019 05:14 PM
आपने दवाई प्रयोग करनी है तो dermeez नाम की दवाई 1-2ml को एक लीटर पानी में मिलाकर पशु पर मल दें या आप थोड़ी सी फरनैल 1 लीटर पानी में मिलाकर भैंसों पर उस पानी की स्प्रे कर दें सावधानी से फरनैल भी पानी में छिड़क सकते हैं इससे मक्खी नहीं बैठती और इसके साथ हो सके तो मच्छरदानी लगा दें
Posted by ਮਲਕੀਤ ਸਿੰਘ
Punjab
29-04-2019 02:28 PM
Maharashtra
04-29-2019 03:38 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by harwinder Singh
Punjab
29-04-2019 02:21 PM
Maharashtra
04-29-2019 03:40 PM
Pusa 44: ਇਹ ਲੰਬੇ ਸਮੇ ਵਾਲੀ ਕਿਸਮ ਹੈ ਤੇ ਝੁਲਸ ਰੋਗ ਨੂੰ ਸਹਿਣਯੋਗ ਹੈ ਇਸ ਫ਼ਸਲ ਨੂੰ ਮਿੱਟੀ ਦੀਆਂ ਵੱਖ ਵੱਖ ਕਿਸਮਾਂ, ਜਿਨ੍ਹਾਂ ਦੀ ਪਾਣੀ ਸੋਖਣ ਦੀ ਸਮਰੱਥਾ ਘੱਟ ਹੁੰਦੀ ਹੈ ਅਤੇ ਜਿਨ੍ਹਾਂ ਦੀ pH 5.0 ਤੋਂ 9.5 ਵਿਚਕਾਰ ਹੁੰਦੀ ਹੈ, ਤੇ ਵੀ ਉਗਾਇਆ ਜਾ ਸਕਦਾ ਹੈ I ਪੂਸਾ 44 ਕਿਸਮ 155 ਤੋਂ 160 ਦਿਨ ਦਾ ਸਮਾਂ ਲੈਂਦੀ ਹੈ
Posted by Ajit Singh
Punjab
29-04-2019 02:21 PM
Haryana
05-02-2019 03:57 PM
ਪਨੀਰੀ ਦੀ ਬਿਜਾਈ ਤੁਸੀ 20 ਮਈ ਨੂੰ ਕਰ ਸਕਦੇ ਹੋ ਅਤੇ ਝੋਨੇ ਦੀ ਬਿਜਾਈ 20 ਜੂਨ ਤੋਂ ਬਾਦ ਕਰ ਸਕਦੇ ਹੋ
Posted by palwinder singh
Punjab
29-04-2019 01:50 PM
Punjab
04-29-2019 02:45 PM
ਪਲਵਿੰਦਰ ਜੀ ਬੈਂਗਣ ਦੇ ਪੱਤਿਆਂ ਉਪਰ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੌਜੂਦ ਹੈ ਤਾ ਇਸਦੇ ਉਪਰ imidacloprid @1.5 ml ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Gurdeep Saharan
Haryana
29-04-2019 01:47 PM
Maharashtra
04-29-2019 03:10 PM
गुरदीप जी आप कपास की किस्मे जैसे HD 107: यह देसी किस्म अगेती बिजाई के लिए अनुकूल है यह 180 दिनों में कटाई के लिए तैयार हो जाती है इसकी औसतन पैदावार 9-10 क्विंटल प्रति एकड़ होती है और इससे 38 प्रतिशत रूई प्राप्त होती है HS 6: यह किस्म अगेती बिजाई के लिए अनुकूल हैं इसके पौधे की औसत ऊंचाई 150-160 सैं.मी. होती है यह किस्म 180-185 दिनों मे.... (Read More)
गुरदीप जी आप कपास की किस्मे जैसे HD 107: यह देसी किस्म अगेती बिजाई के लिए अनुकूल है यह 180 दिनों में कटाई के लिए तैयार हो जाती है इसकी औसतन पैदावार 9-10 क्विंटल प्रति एकड़ होती है और इससे 38 प्रतिशत रूई प्राप्त होती है HS 6: यह किस्म अगेती बिजाई के लिए अनुकूल हैं इसके पौधे की औसत ऊंचाई 150-160 सैं.मी. होती है यह किस्म 180-185 दिनों में कटाई के लिए तैयार हो जाती है इस किस्म के टिंडे बड़े होते हैं इसलिए इन्हें आसानी से इनकी कटाई आसानी से हो जाती है यह गुलाबी सुंडी और तेले के हमले के प्रतिरोधक है इसकी औसतन पैदावार 9 क्विंटल प्रति एकड़ होती है इसकी पिंजाई के बाद 36 प्रतिशत रूई प्राप्त होती है HD 324: यह 170-180 दिनों में कटाई के लिए तैयार हो जाती है इसकी औसतन पैदावार 8-9 क्विंटल प्रति एकड़ होती है और इससे 42 प्रतिशत रूई प्राप्त होती है HHH 287: इस किस्म के पौधे की ऊंचाई 150 सैं.मी. होती है इसकी औसतन पैदावार 10 क्विंटल प्रति एकड़ होती है और इससे 38 प्रतिशत रूई प्राप्त होती है धन्यवाद
Posted by Gurdeep Saharan
Haryana
29-04-2019 01:45 PM
Punjab
04-30-2019 05:01 PM
पपीता को मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई कर.... (Read More)
पपीता को मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई करें आप इसकी किस्मे जैसे Washington Coorg Honey Pusa Delicious Pusa Dwarf की बिजाई कर सकते है आखिरी जोताई के समय अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलाकर डालें सिफारिश किए गए फासलों पर 1 मीटर x 1 मीटर x 1 मीटर आकार के गड्ढे खोदें गड्ढों को मिट्टी और रूड़ी की खाद या गाय के गले हुए गोबर से भरें प्रयोग की गई किस्म के आधार पर प्रत्येक गड्ढे पर 2-4 नए पौधों की रोपाई करें रोपाई के बाद हल्की सिंचाई करें हवा से बचाव के लिए खूंटा लगाएं एक एकड़ में 104 ग्राम बीज प्रति एकड़ में प्रयोग करें कम बारिश वाले क्षेत्रों में जून - जुलाई के महीने में बिजाई की जानी चाहिए और तराई और अधिक बारिश वाले क्षेत्रों में सितंबर महीने में बिजाई की जानी चाहिए और क्षेत्र जहां सिंचाई की सुविधाएं उपलब्ध हो वहां पर फरवरी - मार्च के महीने में बिजाई की जानी चाहिए आमतौर पर 1.8 मीटर x 1.8 मीटर फासले का प्रयोग किया जाता है उच्च घनता की रोपाई के लिए 1.5 मीटर x 1.5 मीटर फासले का प्रयोग किया जाता है नर्सरी में बीज को 10 सैं.मी. की गहराई पर बोयें बीजो की खेत में सीधे बिजाई या मुख्य खेत में नए पौधों की रोपाई की जाती है बीजों को 150 गेज़ की मोटाई वाले, 25 x 10 सैं.मी. के पॉलीथीन बैग में बोयें पानी के उचित निकास के लिए पॉलीथीन बैग के निचले हिस्से में 1 मि.मी. अर्द्धव्यास का छेद करें उसके बाद पॉलीथीन बैग में समान अनुपात में रूड़ी की खाद, मिट्टी और रेत डालें बिजाई से पहले बीजों का उपचार करें रोपाई के लिए 6-7 सप्ताह के पौधों का प्रयोग करें पौधे की प्रौढ़ अवस्था के दौरान नदीनों की रोकथाम जरूरी होती है नदीनों की तीव्रता के आधार पर, नियमित और हल्की गोडाई करें फ्लूक्लोरालिन या बूटाक्लोर 0.8 किलो प्रति एकड़ में डालें नदीनों की रोकथाम के लिए मलचिंग भी एक प्रभावी तरीका है पौधों की रोपाई के कुछ दिनों बाद प्लास्टिक शीट या धान की पराली या गन्ने के बचे कुचे को मलच के रूप में डालें मुख्यत: फल के पूरा आकार लेने और हरे से हल्का पीला रंग होने पर तुड़ाई की जाती है पहली तुड़ाई रोपाई के 14-15 महीनों के बाद की जा सकती है 4-5 तुड़ाइयां प्रति मौसम की जा सकती हैं तुड़ाई एक एक फल को हाथों से तोड़कर की जाती है फलों को सुबह के समय तोड़ें धन्यवाद
Posted by Gurvinder Singh
Punjab
29-04-2019 01:42 PM
Punjab
04-29-2019 04:16 PM
Krishi Vigyan Kendra, Address: Post Box No.-22, Rauni, Punjab 147001 Phone: 094642 10460 nal samparak kar sakde ho.
Posted by Rakesh kumar
Bihar
29-04-2019 01:38 PM
Madhya Pradesh
04-29-2019 01:47 PM
व्यापार में साझेदार बने कमाए लाखो कृषि एवं व्यापार के क्षेत्र में भारत की प्रसिद्ध संस्था बमोरिया मोती सम्बर्धन एवं एग्रो फार्म के साथ साझेदारी करे . इंटीग्रेटेड फार्मिंग (सालाना -8-10 लाख ) स्टेविआ की खेती ( प्रतिमाह 50 हजार से एक लाख ) व्यवसाय का विपरण (प्रतिमाह एक लाख ) प्रशिक्षण केंद्र (50 हजार से 1 लाख / .... (Read More)
व्यापार में साझेदार बने कमाए लाखो कृषि एवं व्यापार के क्षेत्र में भारत की प्रसिद्ध संस्था बमोरिया मोती सम्बर्धन एवं एग्रो फार्म के साथ साझेदारी करे . इंटीग्रेटेड फार्मिंग (सालाना -8-10 लाख ) स्टेविआ की खेती ( प्रतिमाह 50 हजार से एक लाख ) व्यवसाय का विपरण (प्रतिमाह एक लाख ) प्रशिक्षण केंद्र (50 हजार से 1 लाख / माह ) अधिक जानकारी के लिए संपर्क करे 9770085381 9407461361
Posted by ਦਲੀਪ ਸਿੰਘ
Punjab
29-04-2019 01:21 PM
Punjab
04-29-2019 02:13 PM
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰ.... (Read More)
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ ਇਸ ਨਾਲ ਸੁੰਡੀ ਕੰਟਰੋਲ ਹੋ ਜਾਂਦੀ ਹੈ
Posted by Ashwani Kalia
Punjab
29-04-2019 01:19 PM
Punjab
04-30-2019 12:32 PM
Ohna nu Powder ORS de 5 pack rojana 1 passu nu pani vich mix karke deo ji es nall pani vadh peen lagg jange ji
Posted by mukesh dabolkar
Goa
29-04-2019 01:19 PM
Maharashtra
05-09-2019 02:50 PM
mukesh dabolka ji please ask your question in detail or call me 90968 43382.
Posted by mukesh dabolkar
Goa
29-04-2019 01:16 PM
Madhya Pradesh
04-29-2019 01:46 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Rakesh kumar
Bihar
29-04-2019 01:13 PM
Madhya Pradesh
04-29-2019 01:53 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र सोहागपुर 461771 SGP जिला होशंगाबाद मध्य प्रदेश व्यापार में साझेदार बने कमाए लाखो
Posted by sukhpreet sidhu
Punjab
29-04-2019 01:11 PM
Maharashtra
04-29-2019 03:14 PM
ਸੁਖਪ੍ਰੀਤ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਕਿ ਤੁਸੀ ਇਸਦੇ ਬੀਜ ਦੇ ਰੇਟ ਦੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Lakhwinder Dhalio
Punjab
29-04-2019 01:09 PM
Punjab
04-29-2019 01:27 PM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by Gurpal singh
Punjab
29-04-2019 01:07 PM
Punjab
05-01-2019 10:49 AM
Gurpal Ji Rayat Agro Maharashtra di company hai punjab vich aje is company ne kise vi farmer nal contract nai kita par jald hi eh punjab vich karan ja rahe han jeada jankari lai tusi ehna de help line 7620385539 / 9325077709 te samparak kar sakde ho.
Posted by Satish bhati
Rajasthan
29-04-2019 12:58 PM
Punjab
04-30-2019 05:02 PM
पौधे से पौधे में 2x2 मीटर फासले का प्रयोग करें बीज को 2 सैं.मी. की गहराई पर बोयें प्रजनन विधि का प्रयोग किया जाता है
Posted by Abhishek
Uttar Pradesh
29-04-2019 12:54 PM
Punjab
05-07-2019 11:08 AM
Abhishek ji Sarso ka mandi bhav 3300-3700 tak chal raha hai, aap ise apni najdiki mandi me bech sakte hai.
Posted by Abhishek
Uttar Pradesh
29-04-2019 12:52 PM
Punjab
04-30-2019 04:51 PM
abhishek ji aap kisi bhi company ke nutrients daal sakte hai jo aapke budget ke hisab se ho.dhanywad
Posted by Deepak
Punjab
29-04-2019 12:47 PM
Punjab
07-17-2019 02:24 PM
prali te gajaran Da silage GADVASU cih milda c par hun othe avaliable nai hai ji. jado v eh avaliable hoeya tohanu inform kar dita javega ji.
Posted by karamjit kaur
Punjab
29-04-2019 12:45 PM
Punjab
05-03-2019 05:41 PM
karmjit ji eh fungus de nal patte kaale ho rahe han isdi roktham de layi copper oxychloride@3gm nu prtai litre pani de hisab nal spray karo. isto ilava tuc khatti lassi @3ml nu prati litre pani de hisab nal spray karo.dhanywad
Posted by Dharmendra singh chouhan
Madhya Pradesh
29-04-2019 12:31 PM
Rajasthan
04-29-2019 05:21 PM
आप बकरिया रख सकते है यह बहुत ही फायदेमंद काम है शुरू में आप 10 मादा और 2 नर से शुरू कर सकते है इनकी खुराक भी कम होंती है इन्हे आप पौधे के पत्ते, हरा चारा, हरे घास के साथ डाल सकते हों यह हर प्रकार के वातावरण में पाली जाती हैं बकरिया 12-14 महीनें में बच्चे देना शुरू कर देती हैं बकरी के गर्भ का समय 150 दिन का होता हैं और साल म.... (Read More)
आप बकरिया रख सकते है यह बहुत ही फायदेमंद काम है शुरू में आप 10 मादा और 2 नर से शुरू कर सकते है इनकी खुराक भी कम होंती है इन्हे आप पौधे के पत्ते, हरा चारा, हरे घास के साथ डाल सकते हों यह हर प्रकार के वातावरण में पाली जाती हैं बकरिया 12-14 महीनें में बच्चे देना शुरू कर देती हैं बकरी के गर्भ का समय 150 दिन का होता हैं और साल में 1-5 बच्चे देती हैं साल में 2 बच्चे देना साधारण बात हैं बकरियां 8-10 साल तक बच्चे देती रहती हैं और अपनी गिनती में तेजी से बढावा कर लेती हैं आप बरवरी , ब्लैक बंगाल, सिरोही आदि नसलें रख सकते हैं इसकी ट्रेनिंग आप कृषि विज्ञान केंद्र से संपर्क कर सकते हैं या फिर बकरी फार्म का काम कर रहें फार्मर के फार्म पर जाकर खुद देख सकते हैं आपको पूरी जानकारी मिल जायेगी
Posted by Jaskamal singh
Punjab
29-04-2019 12:28 PM
Punjab
05-02-2019 04:29 PM
The ideal time for raising nursery is from October end to mid of November. Cover the nursery area with 50 % shade net and cover the sides using 40 / 50 mesh insect proof nylon net. Seedlings are ready for transplantation in 30-40 days (Usually in February - March).
Posted by Manjeet Sarao
Punjab
29-04-2019 12:25 PM
Punjab
04-29-2019 01:28 PM
ਤੁਸੀ j 1006 ਅਤੇ African tall ਮੱਕੀ ਲਗਾ ਸਕਦੇ ਓ ਇਹ ਕਿਸਮਾਂ 80-90 ਦਿਨ ਵਿਚ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 165-170 ਕੂਇੰਟਲ ਹੁੰਦਾ ਹੈ ਇਸ ਤੋਂ ਇਲਾਵਾ ਰਾਸ਼ੀ ਦੀ 3591 ਜਾ 4558 ਮੱਕੀ ਵੀ ਲਗਾ ਸਕਦੇ ਹੋ ਇੱਹ ਕਿਸਮ 70 ਦਿਨਾਂ ਦੇ ਵਿਚ ਪੱਕ ਜਾਂਦੀ ਹੈ l
Posted by harwinder Singh
Punjab
29-04-2019 12:23 PM
Punjab
04-29-2019 01:28 PM
ਪੂਸਾ 44: ਇਹ ਕਿਸਮ ਸਭ ਤੋਂ ਵੱਧ ਝਾੜ ਵਾਲੀ ਕਿਸਮ ਹੈ ਪਰ ਇਹ ਕਿਸਮ ਪੱਕਣ ਦੇ ਲਈ 155 ਦਿਨ ਤੱਕ ਦਾ ਸਮਾਂ ਲੈ ਜਾਂਦੀ ਹੈ, ਜਿਸ ਕਾਰਨ ਬਿਮਾਰੀ ਦਾ ਹਮਲਾ ਹੋ ਜਾਂਦਾ ਹੈ ਇਸ ਕਿਸਮ ਦਾ ਝਾੜ 90 ਮਣ ਤੱਕ ਚਲਾ ਜਾਂਦਾ ਹੈ
Posted by Gurdeep Gogi
Punjab
29-04-2019 12:15 PM
Punjab
04-29-2019 01:51 PM
ਗੁਰਦੀਪ ਗੋਗੀ ਜੀ ਕਿਰਪਾ ਕਰਕੇ ਮੱਝ ਦੀ ਪੂਛ ਦੀ ਫੋਟੋ ਭੇਜੋ ਜੀ ਜਿਸ ਨੂੰ ਦੇਖ ਕੇ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ
Posted by Harmanpreet singh Dhillon
Punjab
29-04-2019 12:08 PM
Punjab
05-02-2019 05:34 PM
(ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿਲੋ (ਜੇਕਰ ਮਿੱਟੀ ਵਿੱਚ ਕਮੀ ਦਿਖੇ) ਪ੍ਰਤੀ ਏਕੜ ਪਾਓ ਐੱਸ.ਐੱਸ.ਪੀ. ਅਤੇ ਐੱਮ.ਓ.ਪੀ. ਦੀ ਪੂਰੀ ਮਾਤਰਾ ਅਤੇ ਯੂਰੀਆ ਦਾ ਤੀਜਾ ਹਿੱਸਾ ਬਿਜਾਈ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਪੌਦੇ ਗੋਡਿਆਂ ਤੱਕ ਹੋਣ ਤੇ ਅਤੇ ਗੁੱਛੇ ਬਣਨ ਤੋਂ ਪਹਿਲਾਂ ਪਾਓ ਮੱਕੀ ਦੀ ਫਸਲ ਵਿੱਚ ਜਿੰਕ ਅਤੇ ਮੈਗਨੀਸ਼ੀ.... (Read More)
(ਮਿੱਟੀ ਦੀ ਜਾਂਚ ਮੁਤਾਬਕ ਹੀ ਖਾਦਾਂ ਪਾਓ)ਸੁਪਰ ਫਾਸਫੇਟ 75-150 ਕਿਲੋ, ਯੂਰੀਆ 75-110 ਕਿਲੋ ਅਤੇ ਪੋਟਾਸ਼ 15-20 ਕਿਲੋ (ਜੇਕਰ ਮਿੱਟੀ ਵਿੱਚ ਕਮੀ ਦਿਖੇ) ਪ੍ਰਤੀ ਏਕੜ ਪਾਓ ਐੱਸ.ਐੱਸ.ਪੀ. ਅਤੇ ਐੱਮ.ਓ.ਪੀ. ਦੀ ਪੂਰੀ ਮਾਤਰਾ ਅਤੇ ਯੂਰੀਆ ਦਾ ਤੀਜਾ ਹਿੱਸਾ ਬਿਜਾਈ ਸਮੇਂ ਪਾਓ ਬਾਕੀ ਬਚੀ ਨਾਈਟ੍ਰੋਜਨ ਪੌਦੇ ਗੋਡਿਆਂ ਤੱਕ ਹੋਣ ਤੇ ਅਤੇ ਗੁੱਛੇ ਬਣਨ ਤੋਂ ਪਹਿਲਾਂ ਪਾਓ ਮੱਕੀ ਦੀ ਫਸਲ ਵਿੱਚ ਜਿੰਕ ਅਤੇ ਮੈਗਨੀਸ਼ੀਅਮ ਦੀ ਘਾਟ ਆਮ ਵੇਖਣ ਨੂੰ ਮਿਲਦੀ ਹੈ ਅਤੇ ਇਸ ਘਾਟ ਨੂੰ ਪੂਰਾ ਕਰਨ ਲਈ ਜ਼ਿੰਕ ਸਲਫੇਟ 8 ਕਿਲੋ ਪ੍ਰਤੀ ਏਕੜ ਬੁਨਿਆਦੀ ਖੁਰਾਕ ਦੇ ਤੌਰ ਤੇ ਪਾਓ ਜ਼ਿੰਕ ਅਤੇ ਮੈਗਨੀਸ਼ੀਅਮ ਦੇ ਨਾਲ ਨਾਲ ਲੋਹੇ ਦੀ ਕਮੀ ਵੀ ਦੇਖਣ ਨੂੰ ਮਿਲਦੀ ਹੈ ਜਿਸ ਨਾਲ ਸਾਰਾ ਪੌਦਾ ਪੀਲਾ ਪੈ ਜਾਂਦਾ ਹੈ ਇਸ ਘਾਟ ਨੂੰ ਪੂਰਾ ਕਰਨ ਲਈ 25 ਕਿਲੋ ਪ੍ਰਤੀ ਏਕੜ ਸੂਖਮ ਤੱਤਾਂ ਨੂੰ 25 ਕਿੱਲੋ ਰੇਤ ਵਿੱਚ ਮਿਲਾ ਕੇ ਬੀਜਾਈ ਤੋਂ ਬਾਅਦ ਪਾਓ
Posted by rajbir
Punjab
29-04-2019 11:54 AM
Haryana
05-02-2019 04:14 PM
ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀ ਤੋਂ ਭਰੀਆਂ ਜਮੀਨ ਵਿਚ ਹੀ ਕੀਤੀ ਜਾਂਦੀ ਹੈ ਹਲਕੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਾਰਨ ਤੇ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਝਾੜ ਘਾਟ ਜਾਂਦਾ ਹੈ ਇਸਦੇ ਲਈ ਖੇਤ ਲੇਜਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਖੇਤ ਨੂੰ ਤਿਆਰ ਕਾਰਨ ਲਈ 2 ਤੋਂ 3 ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰ ਹਾਲ .... (Read More)
ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀ ਤੋਂ ਭਰੀਆਂ ਜਮੀਨ ਵਿਚ ਹੀ ਕੀਤੀ ਜਾਂਦੀ ਹੈ ਹਲਕੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਾਰਨ ਤੇ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਝਾੜ ਘਾਟ ਜਾਂਦਾ ਹੈ ਇਸਦੇ ਲਈ ਖੇਤ ਲੇਜਰ ਕਰਾਹੇ ਦੀ ਵਰਤੋਂ ਨਾਲ ਸਿੰਚਾਈ ਵਾਲੇ ਪਾਣੀ ਦੀ ਸਹੀ ਸੰਜਮਤਾ ਨਾਲ ਵਰਤੋਂ ਹੁੰਦੀ ਹੈ ਖੇਤ ਨੂੰ ਤਿਆਰ ਕਾਰਨ ਲਈ 2 ਤੋਂ 3 ਵਾਰ ਤਵੀਆਂ ਨਾਲ ਵਾਹੁਣ ਤੋਂ ਬਾਅਦ ਇਕ ਵਾਰ ਹਾਲ ਫੇਰ ਕੇ ਸੁਹਾਗਾ ਫੇਰਨਾ ਚਾਹੀਦਾ ਹੈ ਉਸ ਤੋਂ ਬਾਅਦ ਲੇਜਰ ਕਰਾਹੇ ਨਾਲ ਜਮੀਨ ਨੂੰ ਪੱਧਰਾ ਕਰਨਾ ਚਾਹੀਦਾ ਹੈ ਲੇਜਰ ਕਰਾਹੇ ਦੀ ਵਰਤੋਂ ਤੋਂ ਬਾਅਦ ਖੇਤੀ ਨੂੰ ਪਾਣੀ ਲਗਾਓ ਅਤੇ ਇੱਕ ਵਾਰ ਹੱਲ ਨਾਲ ਵਾਹ ਕੇ ਸੁਹਾਗਾ ਫੇਰ ਦਿਓ ਢੁਕਵੀਆਂ ਕਿਸਮਾਂ : ਘਟ ਸਮਾਂ ਲੈਣ ਲਯੀ ਕਿਸਮ ਪੀ ਆਰ 115 ਸਭ ਤੋਂ ਵੱਧ ਢੁਕਵੀਂ ਹੈ ਬਿਜਾਈ ਦਾ ਸਮਾਂ : ਝੋਨੇ ਦੀ ਸਿੱਧੀ ਬਿਜਾਈ ਜੂਨ ਦੇ ਪਹਲੇ ਪੰਦਰਵਾੜੇ ਵਿਚ ਕੀਤੀ ਜਾ ਸਕਦੀ ਹੈ ਬੀਜ ਦੀ ਸੋਧ : ਬੀਜ ਨੂੰ ਉੱਲੀਨਾਸ਼ਕ ਦੇ ਘੋਲ ਵਿਚ 10-12 ਘੰਟੇ ਲਈ ਡੁਬੋ ਲਓ ਅਤੇ ਇਸਨੂੰ ਬਿਜਾਈ ਤੋਂ ਪਹਿਲਾ ਛਾਂ ਵਿਚ ਸੁਕਾ ਲਵੋ ਬੀਜ ਦੀ ਮਾਤਰਾ ਅਤੇ ਬਿਜਾਈ ਦਾ ਢੰਗ : ਝੋਨੇ ਦੀ ਸਿੱਧੀ ਬਿਜਾਈ 8-10 ਕਿੱਲੋ ਬੀਜ ਪ੍ਰਤੀ ਏਕੜ ਵਰਤ ਕੇ ਟੇਢੀ ਪਲੇਟ ਵਾਲੀ ਟਰੈਕਟਰ ਡਰਿੱਲ ਨਾਲ 20 ਸੈਂਟੀਮੀਟਰ ਦੂਰ ਕਤਾਰਾਂ ਵਿਚ ਸੁੱਕੇ ਖੇਤ ਵਿੱਚ ਰੌਣੀ ਕੀਤੇ ਖੇਤ ਵਿਚ ਕਰੋ ਬੀਜ ਦੀ ਡੂੰਘਾਈ 2-3 ਸੈਂਟੀਮੀਟਰ ਰੱਖਣੀ ਚਾਹੀਦੀ ਹੈ ਜਿਆਦਾ ਡੂੰਘਾਈ ਤੇ ਬੀਜ ਨਹੀਂ ਜੰਮਦਾ ਜੇਕਰ ਮਸ਼ੀਨ ਚਾਹੀਦੀ ਹੈ ਤਾ ਤੁਸੀ ਆਪਣੇ ਨਜਦੀਕੀ ਕ੍ਰਿਸ਼ੀ ਵਿਗਿਆਨ ਕੇੰਦਰ ਨਾਲ ਸੰਪਰਕ ਕਰ ਸਕਦੇ ਹੋ
Posted by gurdeep singh
Punjab
29-04-2019 11:42 AM
Punjab
04-29-2019 02:52 PM
Gurdeep Singh ji Amritsar vich training lai tusi Krishi Vigyan Kendra (KVK) Address: Majitha Rd, Nag, Punjab 143601 98555-56672 nal samparak kar sakde ho.
Posted by Dalvir Dhaliwal
Punjab
29-04-2019 11:40 AM
Punjab
04-29-2019 01:30 PM
Chari da beej 15-20 kg prati acre de hisab nal pao g..
Posted by karan singh
Rajasthan
29-04-2019 11:27 AM
Punjab
04-29-2019 01:41 PM
The seedlings are prepared in the polythene bags having dimensions of 25 X 10cm. In these polythene’s, 8-10 holes are done having 1mm diameter on lower part for proper drainage of water. Polythene bags are filled with equal proportions of FYM, soil and sand. Mainly seeds are sown in polythene bags in 2nd week of July to 3rd week for September. Before sowing treat the seeds with Captan@3gm per kg seeds. Drenching is done with Captan@0.2% when seedlings emerge out to protect them from damping off disease. Transplanting of seedlings is done in September-October month.
Posted by Sunilsingh Rawana
Rajasthan
29-04-2019 11:26 AM
Punjab
05-02-2019 03:07 PM
Sunil ji yeh bajre ki balliyan hai.
Posted by Gyan Purawat
Rajasthan
29-04-2019 11:26 AM
Punjab
04-29-2019 05:27 PM
इसकी मार्केटिंग की दिक्कत होने के कारन बहुत सारे ईमू फार्म अब बंद हो चुके है जी ईमू के मीट में उच्च मात्रा में आयरन, प्रोटीन और विटामिन सी होता है ईमू को कुछ क्षेत्रों में इनके कीमती मीट, तेल, त्वचा और पंखों के लिए व्यापारिक तौर पर बेचा जाता था प्रौढ़ ईमू 5-6 फीट लंबा और इसका औसतन भार 50-60 किलो होता है मादा ईमू प्र.... (Read More)
इसकी मार्केटिंग की दिक्कत होने के कारन बहुत सारे ईमू फार्म अब बंद हो चुके है जी ईमू के मीट में उच्च मात्रा में आयरन, प्रोटीन और विटामिन सी होता है ईमू को कुछ क्षेत्रों में इनके कीमती मीट, तेल, त्वचा और पंखों के लिए व्यापारिक तौर पर बेचा जाता था प्रौढ़ ईमू 5-6 फीट लंबा और इसका औसतन भार 50-60 किलो होता है मादा ईमू प्रति वर्ष 300 अंडे देती है एक अंडे का भार लगभग 500-700 ग्राम होता है ईमू के अंडे का आकार मुर्गी के अंडे के आकार के जैसा होता है ईमू की उम्र लगभग 30 वर्ष होती है
Posted by Sandeep Kumar
Haryana
29-04-2019 11:24 AM

Punjab
04-29-2019 01:53 PM
Sandeep kumar ji yeh app kisi v pansari ki dukan se lee skte hai, apko vaha se yeh 3 chijje miil jayegi.
Posted by बिकाश आनंद
Bihar
29-04-2019 10:49 AM
Punjab
05-03-2019 05:35 PM
बिकाश आनंद जी आप मूंगी की बिजाई कर सकते है इसमें लागत काम होती है
Posted by aayush
Uttar Pradesh
29-04-2019 10:48 AM
Madhya Pradesh
04-29-2019 01:37 PM
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्ध.... (Read More)
मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html