Experts Q&A Search

Posted by balkar singh
Uttarakhand
27-04-2019 12:11 PM
Punjab
05-03-2019 01:30 PM
Balkar ji iski roktham ke liye aap imidacloprid@1.5ml ko prati litre pani ke hisab se spray karen. dhanywad
Posted by Gurjant singh
Punjab
27-04-2019 12:08 PM
Maharashtra
04-29-2019 02:57 PM
ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਉਪਜਾਊ ਅਨੁਪਜਾਊ ਮਿੱਟੀ ਵਿੱ.... (Read More)
ਐਲੋਵੀਰਾ ਦੀ ਵਰਤੋ ਆਯੂਰਵੈਦਿਕ ਦਵਾਈਆਂ ਵਿੱਚ ਵੱਡੇ ਪੱਧਰ ਤੇ ਹੁੰਦੀ ਹੈ ਅੱਜਕਲ ਕਈ ਨੇਸ਼ਨਲ ਅਤੇ ਇੰਟਰ ਨੇਸ਼ਨਲ ਕੰਪਨਿਆ ਇਸਦੀ ਵਰਤੋ ਚਿਕਤਸਾ ਦੇ ਨਾਲ ਨਾਲ ਸੁੰਦਰਤਾ ਉਤਪਾਦ ਜਿਵੇਂ ਫੇਸਵਾਸ ਕਰੀਮ ,ਸ਼ੇੰਪੂ , ਦੰਤ ਪੇਸਟ ਹੋਰ ਕਈ ਸਾਰੇ ਪ੍ਰੋਡਕਟਸ ਵਿੱਚ ਇਸਦਾ ਇਤੇਮਾਲ ਹੁੰਦਾ ਹੈ ਖੇਤ ਦੀ ਤਿਆਰੀ ਵੇਸੇ ਐਲੋਵੇਰਾ ਦੇ ਪੌਦਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਉਪਜਾਊ ਅਨੁਪਜਾਊ ਮਿੱਟੀ ਵਿੱਚ ਆਸਾਨੀ ਨਾਲ ਉਗ ਜਾਂਦੇ ਹੈ ਬਸ ਤੁਹਾਨੂੰ ਇੱਕ ਗੱਲ ਦਾ ਧਿਆਨ ਰੱਖਣਾ ਹੈ ਕੀ ਪੋਦਾ ਜਿਆਦਾ ਪਾਣੀ ਵਾਲੀ (ਸੇਮ) ਅਤੇ ਪਾਲਾ ਪੈਣ ਵਾਲੀ ਜਗ੍ਹਾ ਉੱਤੇ ਨਹੀ ਲਗਾਉਣਾ ਹੈ ਘੱਟ ਪਾਣੀ ਤੇ ਰੇਤਲੇ ਵਾਹਨ ਵਿਚ ਲਾਉਣ ਲਈ ਇਹ ਸਭ ਤੋਂ ਵਧੀਆ ਫ਼ਸਲ ਹੈ ਖੇਤ ਦੀ ਤਿਆਰੀ ਲਈ ਸਭ ਤੋਂ ਪਹਿਲਾਂ ਖੇਤ ਦੀ 2 ਵਾਰ ਚੰਗੀ ਤਰਾਂ ਵਾਹ ਕੇ ਉਸ ਵਿਚ ਪ੍ਰਤੀ ਹੇਕਟਰ 10 ਤੋਂ 20 ਟਨ ਦੇ ਵਿੱਚ ਪੁਰਾਣੀ ਰੂੜੀ ਦੀ ਖਾਦ ਪਾਓ ਨਾਲ ਵਿੱਚ 120 ਕਿੱਲੋਗ੍ਰਾਮ ਯੂਰੀਆ + 150 ਕਿੱਲੋਗ੍ਰਾਮ ਫਾਸਫੋਰਸ + 30 ਕਿੱਲੋਗ੍ਰਾਮ ਪੋਟਾਸ਼ ਇਨ੍ਹਾਂ ਨੂੰ ਖੇਤ ਵਿੱਚ ਸਮਾਨ ਰੂਪ ਨਾਲ ਬਖੇਰ ਦੇਵੋ ਫਿਰ ਇੱਕ ਵਾਰ ਹੱਲਕੀ ਵਹਾਈ ਤੇ ਕਰਾਹੇ ਨਾਲ ਵਾਹਨ ਨੂੰ ਪੱਧਰਾ ਕਰ ਲਾਓ ਫਿਰ ਖੇਤ ਵਿੱਚ 50×50 ਸੇਮੀ . ਦੀ ਦੁਰੀ ਉੱਤੇ ਵੱਟਾਂ ਬਣਾ ਲਾਓ ਪੌਦੇ ਦੀ ਰੋਪਾਈ ਅਤੇ ਸਾਂਭ ਸੰਭਾਲ ਪੌਦੇ ਦੀ ਰੋਪਾਈ ਕਿਸੇ ਵੀ ਸਮੇ ਵਿਚ ਕੀਤੀ ਜਾ ਸਕਦੀ ਹੈ ਪਰ ਚੰਗੀ ਉਪਜ ਪ੍ਰਾਪਤ ਕਰਨ ਲਈ ਜੂਨ-ਜੁਲਾਈ ਜਾਂ ਫਰਵਰੀ-ਮਾਰਚ ਦੇ ਵਿੱਚ ਕਰ ਸੱਕਦੇ ਹੋਂ ਐਲੋਵੇਰਾ ਦੀ ਰੋਪਾਈ ਵੱਟਾਂ ਉੱਤੇ ਹੁੰਦੀ ਹੈ ਇਹ ਪੌਦੇ ਕਿਸੇ ਪੁਰਾਣੇ ਐਲੋਵੇਰਾ ਫਾਰਮ ਜਾ ਨਰਸਰੀ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਸਲ ਵਿਚ ਐਲੋਵੇਰਾ ਦੇ ਇਕ ਵੱਡੇ ਪੌਦੇ ਦੇ ਨਾਲ ਛੋਟੇ ਛੋਟੇ 3-2 ਪਤੀਆਂ ਵਾਲੇ ਅਲੋਵੇਰਾ ਦੇ ਪੌਦੇ ਉੱਗ ਆਉਂਦੇ ਹਨ ਇਹੀ ਪੌਦੇ ਬਾਅਦ ਵਿਚ ਪਨੀਰੀ ਤੋਰ ਤੇ ਵਰਤੇ ਜਾਂਦੇ ਹਨ ਇਸ ਵਿਧੀ ਨੂੰ ਰੂਟ ਸ਼ੱਕਰ(ROOT SUCKER) ਕਿਹਾ ਜਾਂਦਾ ਹੈ ਚੰਗੀ ਉਪਜ ਲਈ ਕਿਸਮਾਂ ਸਿਮ – ਸਿਤਲ, L 1 , 2 , 5 ਅਤੇ 49 ਲਗਾਓ ਜਿਸ ਵਿੱਚ ਜੈਲ੍ਹ ਦੀ ਮਾਤਰਾ ਜਿਅਾਦਾ ਪਾਈ ਜਾਂਦੀ ਹੈ ਇਸ ਤੋ ਇਲਾਵਾ ਨੈਸ਼ਨਲ ਬੋਟਨੀਕਲ ਅਤੇ ਪਲਾਂਟ ਜੈਨੇਟਿਕ ਰਿਸੋਰਸ, ਆਈ.ਸੀ.ਏ.ਆਰ. ਦੁਆਰਾ ਰਿਲੀਜ਼ ਕੀਤੀਆਂ ਕਿਸਮਾਂ IC111271, IC111269, IC111280 ਆਦਿ ਹਨ ਵੱਟਾਂ ਉੱਤੇ 50 & 50 ਸੇਮੀ ਦੀ ਦੂਰੀ ਉੱਤੇ ਬੂਟੀਆਂ ਨੂੰ ਲਗਾਓ ਬੂਟੇ ਤੋਂ ਬੂਟੇ ਦੀ ਦੂਰੀ 50 ਸੇਮੀ ਰੱਖਣ ਉੱਤੇ ਪ੍ਰਤੀ ਏਕੜ 15000 ਬੂਟੀਆਂ ਦੀ ਲੋੜ ਰੋਪਾਈ ਲਈ ਹੋਵੇਗੀ ਸਿਚਾਈ ਸਾਲ ਭਰ ਵਿੱਚ ਇਸਨੂੰ ਸਿਰਫ 4 ਜਾਂ 5 ਵਾਰ ਸਿਚਾਈ ਦੀ ਲੋੜ ਹੁੰਦੀ ਹੈ ਸਿਚਾਈ ਲਈ ਡਰੀਪ ਪ੍ਰਣਾਲੀ ਚੰਗੀ ਰਹਿੰਦੀ ਹੈ ਇਸਤੋਂ ਇਸਦੀ ਉਪਜ ਵਿੱਚ ਵਾਧਾ ਹੁੰਦਾ ਹੈ ਗਰਮੀ ਦੇ ਦਿਨਾਂ ਵਿੱਚ 25 ਦਿਨਾਂ ਦੇ ਅੰਤਰਾਲ ਵਿੱਚ ਸਿਚਾਈ ਕਰਨੀ ਚਾਹੀਦੀ ਹੈ ਕੀੜੇ ਅਤੇ ਬਿਮਾਰੀਆ ਵੇਸੇ ਤਾਂ ਇਸ ਫਸਲ ਉੱਤੇ ਕੋਈ ਵਿਸ਼ੇਸ਼ ਕੀਟ ਅਤੇ ਰੋਗਾਂ ਦਾ ਪ੍ਰਭਾਵ ਨਹੀ ਹੁੰਦਾ ਹੈ ਪਰ ਕੀਤੇ-ਕੀਤੇ ਤਾਣੇ ਦੇ ਸੜਨ ਅਤੇ ਪੱਤੀਆਂ ਉੱਤੇ ਦਾਗ ਵਾਲੀ ਬੀਮਾਰਿਆ ਦਾ ਅਸਰ ਵੇਖਿਆ ਗਿਆ ਹੈ ਜੋ ਇੱਕ ਉੱਲੀ ਰੋਗ ਹੁੰਦਾ ਹੈ ਉਸਦੇ ਉਪਚਾਰ ਲਈ ਮੇਂੰਕੋਜੇਬ 3 ਗਰਾਮ ਪ੍ਰਤੀ ਲਿਟਰ ਦੇ ਹਿਸਾਬ ਨਾਲ ਛਿਡਕਾਵ ਕਰਨਾ ਚਾਹੀਦਾ ਹੈ ਐਲੋਵੇਰਾ ਦੀ ਕਟਾਈ ਇਹ ਫਸਲ ਇੱਕ ਸਾਲ ਬਾਅਦ ਕੱਟਣ ਲਾਇਕ ਹੋ ਜਾਂਦੀ ਹੈ ਕਟਾਈ ਦੇ ਦੋਰਾਨ ਪੌਦਿਆਂ ਦੀ ਸਭ ਤੋਂ ਪਹਿਲਾਂ ਹੇਠਲੀ ਠੋਸ 3 ਜਾਂ 4 ਪੱਤਾਂ ਦੀ ਕਟਾਈ ਕਰੋ ਉਸਦੇ ਬਾਅਦ ਲੱਗਭੱਗ ਇੱਕ ਮਹੀਨੇ ਦੇ ਬਾਅਦ ਉਸ ਨਾਲ ਉਪਰ ਵਾਲੀ ਪੱਤੀਆਂ ਦੀ ਕਟਾਈ ਕਰਨੀ ਚਾਹੀਦੀ ਹੈ ਕਦੇ ਵੀ ਉਪਰ ਵਾਲੀ ਨਵੀਂ ਨਾਜਕ ਪੱਤੀਆਂ ਦੀ ਕਟਾਈ ਨਾ ਕਰੋ ਕਟੇ ਹੋਏ ਪਤੀਆਂ ਵਿੱਚ ਫਿਰ ਨਾਲ ਨਵੀਂ ਪੱਤੀਆ ਬਣਨੀ ਸ਼ੁਰੂ ਹੋ ਜਾਂਦੀ ਹੈ ਪ੍ਰਤੀ ਹੇਕਟਰ 50 ਤੋਂ 60 ਟਨ ਤਾਜੀ ਪੱਤੀਆ ਪ੍ਰਤੀ ਸਾਲ ਮਿਲ ਜਾਂਦੀਆਂ ਹਨ ਦੂਜੇ ਸਾਲ ਵਿੱਚ 15 ਤੋਂ 20 ਫ਼ੀਸਦੀ ਵਾਧਾ ਹੁੰਦਾ ਹੈ ਬਾਜ਼ਾਰ ਵਿੱਚ ਇਸ ਦੀਆਂ ਪੱਤੀਆਂ ਦੀ ਅਨੁਮਾਨਿਤ ਕੀਮਤ 3 ਤੋਂ 6 ਰੂਪਏ ਕਿੱਲੋ ਹੁੰਦੀ ਹੈ ਇੱਕ ਤੰਦੁਰੁਸਤ ਪੌਦੇ ਤੋਂ ਇਕ ਸਾਲ ਵਿਚ ਲਗਭਗ 3-4 ਕਿੱਲੋ ਪੱਤੀਆ ਲਈਆਂ ਜਾ ਸਕਦੀਆਂ ਹਨ ਇਸ ਤਰਾਂ ਇਕ ਸਾਲ ਵਿਚ ਇਕ ਏਕੜ ਵਿਚੋਂ 1.5 ਤੋਂ 3 ਲੱਖ ਦੀ ਫ਼ਸਲ ਹੋ ਜਾਂਦੀ ਹੈ ਐਲੋਵੇਰਾ ਦਾ ਵਰਤੋ ਤੰਦੁਰੁਸਤ ਪੱਤੀਆਂ ਦੀ ਕਟਾਈ ਦੇ ਬਾਅਦ ਸਾਫ਼ ਪਾਣੀ ਨਾਲ ਧੋ ਕੇ ਪੱਤੀਆਂ ਦੇ ਹੇਠਲੇ ਹਿੱਸੇ ਵਿੱਚ ਬਲੇਡ ਜਾਂ ਚਾਕੂ ਨਾਲ ਕਟ ਲਗਾ ਕੇ ਥੋੜ੍ਹੇ ਸਮਾਂ ਲਈ ਛੱਡ ਦਿੰਦੇ ਹਨ ਜਿਸ ਵਿੱਚ ਪਿੱਲੇ ਰੰਗ ਦਾ ਗਾਡਾ ਚਿਪਚਿਪਾ ਰਸ ( ਜੇਲ੍ਹ ) ਨਿਕਲਦਾ ਹੈ ਉਸਨੂੰ ਇੱਕ ਟੈਂਕ ਵਿੱਚ ਇੱਕਠਾ ਕਰਕੇ ਇਸ ਰਸ ਨੂੰ ਸੁਖਾ ਲਿਆ ਜਾਂਦਾ ਹੈ ਇਸ ਸੁੱਕੇ ਹੋਏ ਰਸ ਨੂੰ ਵੱਖ ਵੱਖ ਢੰਗ ਨਾਲ ਤਿਆਰ ਕਰਨ ਦੇ ਬਾਅਦ ਵੱਖ ਵੱਖ ਨਾਮਾਂ ਨਾਲ ਜਾਣਿਆ ਜਾਂਦਾ ਹੈ ਜਿਵੇਂ ਕੀ ਸਕੋਤਰਾ , ਕੇਪ.. ਜਦੋ ਫਸਲ ਪੂਰੀ ਤਰਾਂ ਤਿਆਰ ਹੋ ਜਾਵੇ ਅਤੇ ਉਸਦੀ ਕਟਾਈ ਕਰ ਲਈ ਜਾਵੇ ਤਾਂ ਉਸ ਨੂੰ ਤੁਸੀ ਸਬਜੀ ਮੰਡੀ ਵਿੱਚ ਸਿੱਧੇ ਤੌਰ ਤੇ ਵੇਚ ਸਕਦੇ ਹੋਂ ਜੇਕਰ ਤੁਸੀ ਖੁਦ ਮੰਡੀ ਵਿੱਚ ਵੇਚਦੇ ਹੋ ਤਾਂ ਤੁਹਾਨੂੰ ਅੰਦਾਜਨ 5 ਤੋਂ 10 ਰੁਪਏ ਪ੍ਰਤੀ ਕਿੱਲੋ ਤੱਕ ਮੁੱਲ ਮਿਲ ਸਕਦਾ ਹੈ ਪਰ ਜੇਕਰ ਤੁਸੀ ਕਿਸੇ ਕੰਪਨੀ ਨਾਲ ਕੋਨਟ੍ਰੈਕਟ ਕਰਦੇ ਹੋ ਤਾਂ ਇਸਦਾ ਰੇਟ ਉਸ ਕੰਪਨੀ ਦੀ ਲੋੜ ਅਤੇ ਸ਼ਰਤਾਂ ਦੇ ਮੁਤਾਬਿਕ ਉਸ ਕੰਪਨੀ ਦੁਆਰਾ ਹੀ ਤੈਅ ਹੁੰਦਾ ਹੈ ਇਹ ਮੁੱਲ ਤੁਹਾਡੀ ਉਹਨਾਂ ਨਾਲ ਡੀਲਿੰਗ ਤੇ ਨਿਰਭਰ ਕਰਦਾ ਹੈ ਜੇਕਰ ਤੁਸੀ ਇਸਦਾ ਫਾਰਮ ਦੇਖਣਾ ਚਾਹੁੰਦੇ ਹੋ ਜਾ ਪੌਧੇ ਲੈਣਾ ਚਾਹੁੰਦੇ ਹੋ ਤਾ ਤੁਸੀ HIMMAT SINGH 9914444442 GIDDARBAHA ਜੀ ਨਾਲ ਸੰਪਰਕ ਕਰ ਸਕਦੇ ਹੋ
Posted by Sushil kumar
Haryana
27-04-2019 12:07 PM
Punjab
04-29-2019 11:54 AM
sushil ji kripya aap btaye ke aapne konsi khaad aur dwa ka pehle istemal kiya hai taki aapko iske bare men poori jankari di ja sake.dhanywad
Posted by jaspreet sandhu
Haryana
27-04-2019 12:04 PM
Maharashtra
04-27-2019 04:13 PM
jaspreet ji kripya btaye ke ganne men kya dikkat aa rahi hai taki aapko iske bare men poori jankari di ja sake.dhanywad
Posted by kumbha Ram Moond
Rajasthan
27-04-2019 12:00 PM
Maharashtra
04-27-2019 04:13 PM
बारानी हालातों में मूंगफली की बिजाई मॉनसून के शुरू होने, जून के अंतिम सप्ताह या जुलाई के पहले सप्ताह में शुरू करें बिजाई जितनी जल्दी हो सके पूरी कर लें, क्योंकि देरी से बिजाई करने पर पैदावार में कमी आती है
Posted by omanreet singh sandhu
Punjab
27-04-2019 11:58 AM
Punjab
04-27-2019 08:50 PM
isde lai tuci cow nu khurak vdia deo ate uss nu Vdemia di khal deni suru kro tuci rojana 1kg khall de skde ho, iss nal farak paan lgg jawega.
Posted by Lovepreet singh
Punjab
27-04-2019 11:55 AM
Punjab
11-30--0001 12:00 AM
tuhade swal da jwab dita gya hai tuci App vich apne swal da jwab dekh skde ho.
Posted by gagandeep
Punjab
27-04-2019 11:50 AM
Punjab
04-29-2019 12:36 PM
gagandeep ji sundi di spray jado boote te 3-4 sundiyan da hamla hoye is same karni chaidi hai . jekar sundiayn jyada han ta tuc 10-12 dina bad spray dubara kar sakde ho.dhanwad
Posted by Toor Farm House
Punjab
27-04-2019 11:41 AM
Maharashtra
04-27-2019 02:23 PM
ਤੂਰ ਜੀ ਝੋਨਾ ਲਾਉਣ ਤੋਂ ਲਗਭਗ 25-30 ਦਿਨ ਪਹਿਲਾਂ ਪਨੀਰੀ ਦੀ ਬਿਜਾਈ ਕੀਤੀ ਜਾਂਦੀ ਹੈ
Posted by Jaggi Deol
Punjab
27-04-2019 11:27 AM
Rajasthan
04-27-2019 01:57 PM
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸ.... (Read More)
ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ
Posted by amritpal singh
Punjab
27-04-2019 11:07 AM
Rajasthan
04-27-2019 02:00 PM
ਤੁਸੀ ਉਸਦੇ ਲਈ ਘਰ ਵਿਚ ਫੀਡ ਤਿਆਰ ਕਰਕੇ ਦੇ ਸਕਦੇ ਹੋ, ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ .... (Read More)
ਤੁਸੀ ਉਸਦੇ ਲਈ ਘਰ ਵਿਚ ਫੀਡ ਤਿਆਰ ਕਰਕੇ ਦੇ ਸਕਦੇ ਹੋ, ਤੁਸੀ ਗਰਮੀਆਂ ਵਿਚ 1 ਕੁਅੰਟਲ ਮੱਝਾਂ ਦੀ ਫੀਡ ਵਿਚ 30 ਕਿਲੋ ਜੋਂ, 30 ਕਿਲੋ ਕਣਕ, 10 ਕਿਲੋ ਚੋਕਰ, 15 ਕਿਲੋ ਵਡੇਮਿਆ ਦੀ ਖੱਲ, 15 ਕਿਲੋ ਸਰੋਂ ਦੀ ਖੱਲ ਮਿਕਸ ਕਰੋ ਅਤੇ ਗਾਵਾਂ ਲਈ 1 ਕੁਅੰਟਲ ਫੀਡ ਵਿਚ 35 ਕਿਲੋ ਜੋਂ, 35 ਕਿਲੋ ਕਣਕ , 10 ਕਿਲੋ ਚੋਕਰ, 10 ਕਿਲੋ ਵਡੇਮਿਆ ਦੀ ਖੱਲ ਅਤੇ 10 ਕਿਲੋ ਸਰੋਂ ਦੀ ਖੱਲ ਮਿਕਸ ਕਰਕੇ ਤਿਆਰ ਕਰੋ ਅਤੇ ਖਵਾਓ, ਉਸ ਤਰੀਕੇ ਨਾਲ ਤੁਸੀ ਪਸ਼ੂਆਂ ਲਈ ਵਧਿਆ ਫੀਡ ਤਿਆਰ ਕਰ ਸਕਦੇ ਹੋ, ਇਹ ਤੁਸੀ ਓਹਨਾ ਨੂੰ 2 ਕਿਲੋ ਦੁੱਧ ਦੇ ਮਗਰ 1 ਕਿਲੋ ਦੇ ਹਿਸਾਬ ਨਾਲ ਦਿਓ, ਬਾਕੀ ਉਸ ਨੂੰ ਗਰਮੀ ਤੋਂ ਬਚਾ ਕੇ ਰੱਖੋ ਕਿਉਕਿ ਗਰਮੀ ਕਰਕੇ ਪਸ਼ੂਆਂ ਦਾ ਦੁੱਧ ਬਹੁਤ ਜਲਦੀ ਘੱਟ ਹੋ ਜਾਂਦਾ ਹੈ .
Posted by sandhu
Punjab
27-04-2019 11:07 AM
Punjab
04-27-2019 02:02 PM
ਤੁਸੀ ਉਸ ਨੂੰ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਸਦੇ ਨਾਲ ਤੁਸੀ Intavita-NH liquid 10-10ml ਸਵੇਰੇ ਸ਼ਾਮ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦੇਣੀ ਸ਼ੁਰੂ ਕਰੋ, ਇਸ ਨਾਲ ਉਸਦਾ ਦੁੱਧ ਅਤੇ ਲੇਵਾ ਵਧਿਆ ਹੋ ਜਾਵੇਗਾ
Posted by sandhu
Punjab
27-04-2019 11:06 AM
Punjab
04-27-2019 02:02 PM
ਤੁਸੀ ਉਸ ਨੂੰ ਕਾਰਗਿਲ ਦੀ Transition mix ਫੀਡ ਦੇਣੀ ਸ਼ੁਰੂ ਕਰੋ, ਇਸਦੇ ਨਾਲ ਤੁਸੀ Intavita-NH liquid 10-10ml ਸਵੇਰੇ ਸ਼ਾਮ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦੇਣੀ ਸ਼ੁਰੂ ਕਰੋ, ਇਸ ਨਾਲ ਉਸਦਾ ਦੁੱਧ ਅਤੇ ਲੇਵਾ ਵਧਿਆ ਹੋ ਜਾਵੇਗਾ
Posted by r.k.upadhyay
Uttar Pradesh
27-04-2019 11:04 AM
Punjab
05-02-2019 03:52 PM
R.k.upadhyay ji agar fasl nahi hai to aap stomp @1 litre ko 150 litre pani men mila kar spray karen. agar fasl hai to aap godai karke iski roktham kar sakte hai.
Posted by जय नारायण शर्मा
Rajasthan
27-04-2019 11:03 AM
Maharashtra
04-27-2019 02:12 PM
जय जी आप मई महीने में धन की पौध त्यार कर सकते है और इसके इलावा अरंडी की खेती कर सकते है
Posted by vikas
Rajasthan
27-04-2019 11:03 AM
Punjab
04-29-2019 12:35 PM
vikas ji aap tmatar ke paudhe ke uper NPk 19:19:19@1 killo ko prati acre ke hisab se spray karen. is se paudhe ko fal lagna shuru ho jayega.dhanywad
Posted by Rinku
Himachal Pradesh
27-04-2019 10:53 AM
Maharashtra
04-28-2019 09:43 PM
genhu ka MSP 1840 rupaye hai.
Posted by Gaurav Verma
Uttar Pradesh
27-04-2019 10:46 AM
Punjab
05-03-2019 02:37 PM
गौरव वर्मा जी आप कोई भी व्यापर कर सकते है लेकिन सबसे बड़ी बात यह है के आपका interest किस्मे है क्युकी आप वही काम सही ढंग से ढंग से कर सकते है जिसके बारे में आपको थोड़ी बहुत जानकारी होती है और आप जो भी काम शुरू करें उसकी आप ट्रेनिंग लेकर ही शुरू करें व्यपार के तौर पर आप मुर्गी पालन , बकरी पालन, सूअर पालन, पशु पालन इनमे से .... (Read More)
गौरव वर्मा जी आप कोई भी व्यापर कर सकते है लेकिन सबसे बड़ी बात यह है के आपका interest किस्मे है क्युकी आप वही काम सही ढंग से ढंग से कर सकते है जिसके बारे में आपको थोड़ी बहुत जानकारी होती है और आप जो भी काम शुरू करें उसकी आप ट्रेनिंग लेकर ही शुरू करें व्यपार के तौर पर आप मुर्गी पालन , बकरी पालन, सूअर पालन, पशु पालन इनमे से कोई भी काम शुरू कर सकते है आपको इसमें से जो भी काम की जानकारी है उसके बारे में पूरी जानकारी और ट्रेनिंग लेकर उस काम को शुरू कर सकते है धन्यवाद
Posted by ਹਰਵੀਰ
Punjab
27-04-2019 10:32 AM
Punjab
04-27-2019 10:40 AM
ਪਿਆਜ਼ (ਸਾਉਣੀ) ਦੀ ਇੱਕ ਏਕੜ ਦੀ ਪਨੀਰੀ ਲਈ ਤੁਸੀਂ 3-4 ਕਿਲੋ ਬੀਜ ਬੀਜੋ ਬੀਜ ਨੂੰ ਉਖੇੜਾ ਰੋਗ ਅਤੇ ਕਾਂਗਿਆਰੀ ਤੋਂ ਬਚਾਅ ਲਈ ਥੀਰਮ 2 ਗ੍ਰਾਮ + ਬੈਨੋਮਾਈਲ 50Wp 1 ਗ੍ਰਾਮ ਪ੍ਰਤੀ ਲੀਟਰ ਪਾਣੀ ਚ ਘੋਲ ਕੇ ਸੋਧ ਕੇ ਬੀਜੋ
Posted by Rohit Shinde
Maharashtra
27-04-2019 10:28 AM
Punjab
05-01-2019 05:06 PM
बीटल गोट आप किसी भी सीज़न में खरीद सकते हो
Posted by jitendra Singh
Rajasthan
27-04-2019 10:20 AM
Punjab
05-02-2019 05:42 PM
Jitendra ji iske uper machar ka hamla check karen agar machar hai to iske uper imidacloprid@1.5ml ko prati litre pani ke hisab se spray karen. dhanywad
Posted by rahul yadav
Madhya Pradesh
27-04-2019 10:09 AM
Punjab
04-27-2019 08:48 PM
आप उसकी नज़दीकी डॉक्टर से जांच करवायें जिससे उसे अच्छी जांच करके सही इलाज किया जा सके
Posted by Bipin
Uttar Pradesh
27-04-2019 10:03 AM
Punjab
04-27-2019 02:07 PM
देसी मुर्गी पालन को हम कम पूँजी थोड़ी जमीन और थोड़ी सी मेहनत से आसानी से किया जा सकता है , मुर्गी पालन का चलन भारत में तेज़ी से बढ़ रहा है चीन और अमेरिका के बाद भारत अंडा उत्पादन में तीसरे स्थान पर और मांस उत्पादन में 5 स्थान पर है यह 3 देसी मुर्गी की प्रजातियां ज्यादा प्रचलित हैं ग्रामप्रिया श्रीनिधि वनराजा कुक्क.... (Read More)
देसी मुर्गी पालन को हम कम पूँजी थोड़ी जमीन और थोड़ी सी मेहनत से आसानी से किया जा सकता है , मुर्गी पालन का चलन भारत में तेज़ी से बढ़ रहा है चीन और अमेरिका के बाद भारत अंडा उत्पादन में तीसरे स्थान पर और मांस उत्पादन में 5 स्थान पर है यह 3 देसी मुर्गी की प्रजातियां ज्यादा प्रचलित हैं ग्रामप्रिया श्रीनिधि वनराजा कुक्कुट पालन परियोजना हैदराबाद के द्वारा यह तीनो प्रजातियां विकसित की गयीं हैं यह मुर्गियां अण्डों और मांस दोनों के लिए बहुत लाभदायक हैं देखा जाता है के जो हमारे किसान भाई ग्रामीण प्रजाति के मुर्गी पालन करते हैं उसके अपेक्षा में यह संकर नस्ल की प्रजाति अंडे और मांस में ज्यादा मुनाफा देता हैं आइये हम विस्तार से इन तीन प्रजाति के बारे में बात करें ग्रामप्रिया – ग्रामप्रिया प्रजाति की मुर्गियां भी दोहरी उपयोगिता वाली प्रजाति की मुर्गी है इसका अर्थ यह है के यह अंडा और मांस दोनों के लिए उपयोगी है , 18 महीने में यह 240 से 250 अंडे तक दे सकती है और इसका वजन 1.5 kg से 2 kg तक होता है श्रीनिधि प्रजाति की मुर्गी – यह प्रजाति ग्रामीण प्रजाति की मुर्गी के अपेक्षा में 230-250 अंडे तक देती है , श्रीनिधि मुर्गियों का वजन 2.5kg से लेकर 5 kg तक का होता है जो की ग्रामीण प्रजाति के मुर्गियों से बहुत ज्यादा है इसीलिए यह दोहरी उपयोगिता प्रजाति में गिनी जाती है इसके मांस और अंडे दोनों से ज्यादा मुनाफा कमाया जा सकता है ,इन प्रजातियों की मुर्गियां तेजी से बढ़ती हैं वनराजा – वनराजा प्रजाति की मुर्गियां भी ग्रामीण प्रवेश के लिए काफी अच्छी मानी जाती है यह मुर्गी 120 – 130 अंडे 3 महीने में देती है देसी मुर्गी पालन के लिए यह 3 विकसित प्रजातियां बहुत ही लाभदायक साबित हुई है आप भी अगर देसी मुर्गी पालन करना चाहते हैं तो यह तीनो प्रजातियों को जरूर अपनाएं 9229881876 Bhumika ANIMAL Breeder farm से संपर्क कर सकते है
Posted by harjap singh
Punjab
27-04-2019 09:48 AM
Punjab
04-27-2019 10:22 AM
ਵੇਸਟ ਡੀ ਕੰਪੋਜਰ ਤਿਆਰ ਕਰਨ ਲਈ 200 ਲੀਟਰ ਦਾ ਪਲਾਸਟਿਕ ਵਾਲਾ ਡ੍ਰੰਮ, ਉਹਦੇ ਵਿੱਚ 200 ਲੀਟਰ ਪਾਣੀ ਪਾਓ , 2 ਕਿਲੋ ਗੁੜ, ਇੱਕ ਸ਼ੀਸ਼ੀ ਵੇਸਟ ਡੀ ਕੰਪੋਜਰ ਦੀ ਪਾ ਕੇ ਚੰਗੀ ਤਰਾਂ ਹਿਲਾਓ ਦਿਨ ਚ ਦੋ ਤਿੰਨ ਵਾਰ ਲੱਕੜ ਦੇ ਡੰਡੇ ਨਾਲ ਹਿਲਾਉਂਦੇ ਰਹੋ 7-8 ਦਿਨ ਵਿੱਚ ਵੇਸਟ ਗੜੀ ਕੰਪੋਜਰ ਤਿਆਰ ਹੋ ਜਾਵੇਗਾ ਵੇਸਟ ਡੀ ਕੰਪੋਜਰ ਤੁਸੀ ਸਿੰਚਾਈ ਨਾਲ, ਸਪਰੇਅ ਚ ਦੇ ਸਕਦੇ ਹੋ ਬੀਜ ਸੋਧ ਸਕਦੇ ਹੋ 30 ਕਿਲੋ ਬੀਜ .... (Read More)
ਵੇਸਟ ਡੀ ਕੰਪੋਜਰ ਤਿਆਰ ਕਰਨ ਲਈ 200 ਲੀਟਰ ਦਾ ਪਲਾਸਟਿਕ ਵਾਲਾ ਡ੍ਰੰਮ, ਉਹਦੇ ਵਿੱਚ 200 ਲੀਟਰ ਪਾਣੀ ਪਾਓ , 2 ਕਿਲੋ ਗੁੜ, ਇੱਕ ਸ਼ੀਸ਼ੀ ਵੇਸਟ ਡੀ ਕੰਪੋਜਰ ਦੀ ਪਾ ਕੇ ਚੰਗੀ ਤਰਾਂ ਹਿਲਾਓ ਦਿਨ ਚ ਦੋ ਤਿੰਨ ਵਾਰ ਲੱਕੜ ਦੇ ਡੰਡੇ ਨਾਲ ਹਿਲਾਉਂਦੇ ਰਹੋ 7-8 ਦਿਨ ਵਿੱਚ ਵੇਸਟ ਗੜੀ ਕੰਪੋਜਰ ਤਿਆਰ ਹੋ ਜਾਵੇਗਾ ਵੇਸਟ ਡੀ ਕੰਪੋਜਰ ਤੁਸੀ ਸਿੰਚਾਈ ਨਾਲ, ਸਪਰੇਅ ਚ ਦੇ ਸਕਦੇ ਹੋ ਬੀਜ ਸੋਧ ਸਕਦੇ ਹੋ 30 ਕਿਲੋ ਬੀਜ ਸੋਧਣ ਲਈ 500 ਮਿਲੀਲਿਟਰ ਵੇਸਟ ਡੀ ਕੰਪੋਜਰ ਦੀ ਵਰਤੋਂ ਕਰੋ ਬੀਜ ਨੂੰ ਛਾਵੇਂ ਪੱਲੀ ਜਾਂ ਤੱਪੜ ਤੇ ਖਿਲਾਰ ਕੇ ਵੇਸਟ ਡੀ ਕੰਪੋਜਰ ਦਾ ਛੱਟਾ ਦੇ ਕੇ ਬੀਜ ਨੂੰ ਚੰਗੀ ਤਰਾਂ ਮਿਕਸ ਕਰੋ
Posted by virpal singh
Punjab
27-04-2019 09:34 AM
Punjab
04-27-2019 02:06 PM
Virpal singh ji tuci ehna di varto kro skde ho, ehna vicho ek deworming lai ate ate dujji bhukh vdaun lai hai ..
Posted by jassi
Punjab
27-04-2019 09:31 AM
Punjab
04-27-2019 04:43 PM
jassi ji tuc bajre di kisam jive PHBF1, PCB164, FBC 16,PHB 2884 kisam di bijai kar sakde ho.
Posted by prashant Bajiya
Rajasthan
27-04-2019 09:28 AM
Maharashtra
04-27-2019 04:18 PM
टीक को सागवान भी कहा जाता है Konni Teak, West African teak, Godhavari Teak, South and Central American Teak, Nilambur or Malabar Teak इसकी किस्में हैं जो लगाई जा सकती हैं मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खा.... (Read More)
टीक को सागवान भी कहा जाता है Konni Teak, West African teak, Godhavari Teak, South and Central American Teak, Nilambur or Malabar Teak इसकी किस्में हैं जो लगाई जा सकती हैं मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खाद के साथ कीटनाशी डालें बीजों को नर्सरी बैड में बोया जाता है रोपाई के लिए 12-15 महीने के नए पौधों का प्रयोग करें टिशू प्रजनन ग्राफ्टिंग, जड़, तने काट कर और micro छोटे प्रजनन द्वारा किया जाता है रोपाई के लिए पूर्व अंकुरन पौधों का प्रयोग किया जाता है मॉनसून का मौसम सागवान की रोपाई के लिए सबसे अच्छा मौसम होता है रोपाई के लिए 2x2 या 2.5x2.5 या 3x3 मीटर के फासले रखा जाता है जब अंतर-फसली अपनाई हो, तो 4x4 मीटर या 5.x5 मीटर फासला रखें सागवान की रोपाई के लिए पूर्व अंकुरित पौधों का प्रयोग करें 45x45x45 सैं.मी. के गड्ढे बनाएं प्रत्येक गड्ढे में गली हुई रूड़ी की खाद और मिट्टी डालें एक एकड़ में रोपाई के लिए लगभग 1500-1800 clones का प्रयोग करें हर साल अगस्त और सितंबर महीने में 50 ग्राम प्रति पौधे में पहले तीन वर्ष डालें जब वृक्ष कटाई की अवस्था पर पहुंच जाये तब उस वृक्ष को निशान लगायें और इसकी रिपोर्ट चीफ रीज़नल फोरैस्ट्री ऑफिस में दें अनुमति मिलने के बाद कटाई की जा सकती है सागवान की खेती सबसे ज्यादा लाभदायक होती है क्योंकि इसकी भारत के साथ साथ विदेशों में भी भारी मांग है एक 14 वर्ष का सागवान का वृक्ष 10-15 घन फीट की लकड़ी प्रदान करता है
Posted by vinay
Punjab
27-04-2019 09:26 AM
Punjab
04-27-2019 08:47 PM
इसके लिए आप AC-Vet 3gm इंजेक्शन लगवायें और Injection Megludyne 4ml लगवायें इसके साथ साथ आप उसके पिशाब करने वाली जगह में एक पतासा डालकर उसका चूरा करें इससे फर्क पड़ जाएगा
Posted by vinay
Punjab
27-04-2019 09:25 AM
Punjab
04-29-2019 05:10 PM
इसके लिए आप AC-Vet 3gm इंजेक्शन लगवायें और Injection Megludyne 4ml लगवायें इसके साथ साथ आप उसके पिशाब करने वाली जगह में एक पतासा डालकर उसका चूरा करें इससे फर्क पड़ जाएगा
Posted by Rajwinder singh Dhillon
Punjab
27-04-2019 09:22 AM
Punjab
04-29-2019 11:39 AM
ਗੰਨੇ ਨੂੰ ਇਕ ਲੀਟਰ ਕਲੋਰੋ + ਸਾਈਪਰ ਦੇ ਸਪਰੇ ਸ਼ਾਮ ਦੇ ਸਮੇ ਕਰੋ ਇਸਦੇ ਨਾਲ ਕਰੂੰਬਲਾਂ ਸੁਕਣੀਆਂ ਬੰਦ ਹੋ ਜਾਣਗੀਆਂ
Posted by chhina saab
Punjab
27-04-2019 09:20 AM
Punjab
04-27-2019 02:16 PM
ehh HF cross nasal di cow hai, iss nu tuci Anabolite liquid 100-100ml swere sham ate Metabolite powder di rojana 1 pudi deni suru kro, jddo pashu suun de nazdik hunda hai tan khana penna shddna suru krda hai, sarir v dhilla peen lgg jnda hai , bechan rehnda hai , sarir v lamkia lgda hai,baki tuci iss nu garmi ton bacha ke rkho ate rehnn sehn da v pura dian rkho ji.
Posted by GURSAHIB Virk
Punjab
27-04-2019 09:19 AM
Punjab
04-27-2019 02:11 PM
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈ ਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫ.... (Read More)
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈ ਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫੁੱਲਾਂ ਵਾਲੀਆਂ ਮੁੱਖ ਫਸਲਾਂ ਸਰ੍ਹੋਂ, ਤੋਰੀਆ, ਰਾਇਆ, ਗੋਭੀ ਸਰ੍ਹੋਂ, ਸਫੈਦਾ, ਬਰਸੀਮ, ਸੂਰਜਮੁਖੀ, ਲੀਚੀ, ਅਰਹਰ, ਟਾਹਲੀ, ਕਪਾਹ/ਨਰਮਾ ਆਦਿ ਹਨ ਜਿਨ੍ਹਾਂ ਇਲਾਕਿਆਂ ਵਿਚ ਇਹ ਫੁੱਲ-ਫੁਲਾਕੇ ਦੇ ਸੋਮੇ ਸਮੇਂ-ਸਮੇਂ ਸਿਰ ਮਿਲਦੇ ਹਨ, ਉਨ੍ਹਾਂ ਇਲਾਕਿਆਂ ਵਿਚ ਇਸ ਧੰਦੇ ਨੂੰ ਬਹੁਤ ਕਾਮਯਾਬੀ ਨਾਲ ਅਪਣਾਇਆ ਜਾ ਸਕਦਾ ਹੈ ਇਸ ਵਿੱਚ 100 ਮੱਖੀ ਦੇ ਬਕਸਿਆ ਤੋਂ ਤੁਸੀਂ ਔਸਤਨ 25000-30000 ਤੱਕ ਦਾ ਮੁਨਾਫਾ ਲੈ ਸਕਦੇ ਹੋਂ ਸ਼ੁਰੁਆਤ ਵਿੱਚ ਜੇਕਰ ਤੁਸੀਂ 100 ਬਕਸਿਆ ਨਾਲ ਕੰਮ ਸ਼ੁਰੂ ਕਰਦੇ ਹੋ ਤਾਂ ਔਸਤਨ 4-5 ਲੱਖ ਤੱਕ ਖਰਚਾ ਆਉਦਾ ਹੈ ਤੁਸੀ ਆਪਣੇ ਬੱਜਟ ਦੇ ਹਿਸਾਬ ਨਾਲ ਬਕਸਿਆ ਦੀ ਗਿਣਤੀ ਘੱਟ- ਵੱਧ ਵੀ ਕਰ ਸਕਦੇ ਹੋਂ ਬਾਕੀ ਜੇਕਰ ਇਸਦੀ ਟ੍ਰੇਨਿੰਗ ਲੈਕੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਨਟਰੀ ਯੂਨੀਵਰਸਿਟੀ ਲੁਧਿਆਣ ਵਿਖੇ ਟ੍ਰੇਨਿੰਗ ਲਈ ਫਾਰਮ ਭਰ ਕੇ ਆਓ ਉਸ ਤੋਂ ਬਾਅਦ ਜਦੋਂ ਅਗਲੀ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਂਦਾ ਹੈ ਮੱਖੀ ਪਾਲਣ ਲਈ 2 ਤਰਾਂ ਦੀ ਸਰਕਾਰੀ ਸਹਾਇਤਾ ਮਿਲਦੀ ਹੈ ਇੱਕ ਬਾਗਬਾਨੀ ਵਿਭਾਗ ਤੋਂ 50 ਬਕਸਿਆਂ ਤੇ 2 ਲੱਖ ਤੱਕ ਦੀ ਸਹਾਇਤਾ ਹੁੰਦੀ ਹੈ ਜਿਸ ਵਿੱਚ 80000 ਦੀ ਸਬਸਿਡੀ ਮਿਲਦੀ ਹੈ NHM ਜਾਂ RKY ਦੇ ਤਹਿਤ, ਜਿਸ ਲਈ ਤੁਹਾਨੂੰ PAU ਜਾਂ KVK ਸੈਂਟਰ ਤੋਂ ਤੁਹਾਨੂੰ ਪਹਿਲਾ ਟ੍ਰੇਨਿਗ ਲੈਣੀ ਜਰੂਰੀ ਹੈ ਦੂਜਾ ਖਾਦੀ ਬੋਰਡ ਜਾਂ ਖਾਦੀ ਕਮਿਸ਼ਨ ਤੋਂ ਕੇਸ ਪਾਸ ਕਰਵਾਉਣ ਤੇਂ ਜਨਰਲ ਕੈਟਾਗਰੀ ਨੂੂੰ 25% ਅਤੇ ਔਰਤਾਂ ਤੇ ਪਿਛੋਕੜ ਜਾਤੀਆਂ ਲਈ 35% ਸਬਸਿਡੀ ਹੈ ਬਾਕੀ ਕੇਸ ਤੇ ਨਿਰਭਰ ਕਰਦਾ ਜੇਕਰ 10 ਲੱਖ ਦਾ ਹੈ ਤਾਂ ਢਾਈ ਲੱਖ ਸਬਸਿਡੀ ਹੁੰਦੀ ਹੈ
Posted by GURSAHIB Virk
Punjab
27-04-2019 09:18 AM
Punjab
04-27-2019 02:10 PM
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈ ਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫ.... (Read More)
ਜੇਕਰ ਤੁਸੀ ਮੱਖੀ ਪਾਲਣ ਦਾ ਕਿੱਤਾ ਨਵੇ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦੇ ਹੋਂ ਤਾਂ ਅਗਸਤ ਤੋਂ ਜਨਵਰੀ ਤੱਕ ਸ਼ੁਰੂ ਕੀਤਾ ਜਾ ਸਕਦਾ ਹੈ ਮੱਖੀ ਫਾਰਮ ਦੇ ਨੇੜੇ ਜੀ. ਟੀ. ਰੋਡ, ਰੇਲਵੇ ਲਾਈਨ ਅਤੇ ਟੈਲੀਫੋਨ ਜਾਂ ਬਿਜਲੀ ਦੀਆਂ ਤਾਰਾਂ ਦਾ ਜਾਲ ਨਾ ਹੋਵੇ ਫੁੱਲਾਂ ਤੋਂ ਮੱਖੀਆਂ ਨੂੰ ਨੈਕਟਰ (ਫੁੱਲਾਂ ਦਾ ਰਸ) ਅਤੇ ਪੋਲਨ ਮਿਲਦਾ ਹੈ ਜੋ ਕਿ ਮੱਖੀਆਂ ਦੀ ਖੁਰਾਕ ਹੁੰਦੇ ਹਨ ਵਾਧੂ ਸ਼ਹਿਦ ਇਕੱਠਾ ਕਰਨ ਲਈ ਫੁੱਲਾਂ ਵਾਲੀਆਂ ਮੁੱਖ ਫਸਲਾਂ ਸਰ੍ਹੋਂ, ਤੋਰੀਆ, ਰਾਇਆ, ਗੋਭੀ ਸਰ੍ਹੋਂ, ਸਫੈਦਾ, ਬਰਸੀਮ, ਸੂਰਜਮੁਖੀ, ਲੀਚੀ, ਅਰਹਰ, ਟਾਹਲੀ, ਕਪਾਹ/ਨਰਮਾ ਆਦਿ ਹਨ ਜਿਨ੍ਹਾਂ ਇਲਾਕਿਆਂ ਵਿਚ ਇਹ ਫੁੱਲ-ਫੁਲਾਕੇ ਦੇ ਸੋਮੇ ਸਮੇਂ-ਸਮੇਂ ਸਿਰ ਮਿਲਦੇ ਹਨ, ਉਨ੍ਹਾਂ ਇਲਾਕਿਆਂ ਵਿਚ ਇਸ ਧੰਦੇ ਨੂੰ ਬਹੁਤ ਕਾਮਯਾਬੀ ਨਾਲ ਅਪਣਾਇਆ ਜਾ ਸਕਦਾ ਹੈ ਇਸ ਵਿੱਚ 100 ਮੱਖੀ ਦੇ ਬਕਸਿਆ ਤੋਂ ਤੁਸੀਂ ਔਸਤਨ 25000-30000 ਤੱਕ ਦਾ ਮੁਨਾਫਾ ਲੈ ਸਕਦੇ ਹੋਂ ਸ਼ੁਰੁਆਤ ਵਿੱਚ ਜੇਕਰ ਤੁਸੀਂ 100 ਬਕਸਿਆ ਨਾਲ ਕੰਮ ਸ਼ੁਰੂ ਕਰਦੇ ਹੋ ਤਾਂ ਔਸਤਨ 4-5 ਲੱਖ ਤੱਕ ਖਰਚਾ ਆਉਦਾ ਹੈ ਤੁਸੀ ਆਪਣੇ ਬੱਜਟ ਦੇ ਹਿਸਾਬ ਨਾਲ ਬਕਸਿਆ ਦੀ ਗਿਣਤੀ ਘੱਟ- ਵੱਧ ਵੀ ਕਰ ਸਕਦੇ ਹੋਂ ਬਾਕੀ ਜੇਕਰ ਇਸਦੀ ਟ੍ਰੇਨਿੰਗ ਲੈਕੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਗੁਰੂ ਅੰਗਦ ਦੇਵ ਵੈਨਟਰੀ ਯੂਨੀਵਰਸਿਟੀ ਲੁਧਿਆਣ ਵਿਖੇ ਟ੍ਰੇਨਿੰਗ ਲਈ ਫਾਰਮ ਭਰ ਕੇ ਆਓ ਉਸ ਤੋਂ ਬਾਅਦ ਜਦੋਂ ਅਗਲੀ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਂਦਾ ਹੈ ਮੱਖੀ ਪਾਲਣ ਲਈ 2 ਤਰਾਂ ਦੀ ਸਰਕਾਰੀ ਸਹਾਇਤਾ ਮਿਲਦੀ ਹੈ ਇੱਕ ਬਾਗਬਾਨੀ ਵਿਭਾਗ ਤੋਂ 50 ਬਕਸਿਆਂ ਤੇ 2 ਲੱਖ ਤੱਕ ਦੀ ਸਹਾਇਤਾ ਹੁੰਦੀ ਹੈ ਜਿਸ ਵਿੱਚ 80000 ਦੀ ਸਬਸਿਡੀ ਮਿਲਦੀ ਹੈ NHM ਜਾਂ RKY ਦੇ ਤਹਿਤ, ਜਿਸ ਲਈ ਤੁਹਾਨੂੰ PAU ਜਾਂ KVK ਸੈਂਟਰ ਤੋਂ ਤੁਹਾਨੂੰ ਪਹਿਲਾ ਟ੍ਰੇਨਿਗ ਲੈਣੀ ਜਰੂਰੀ ਹੈ ਦੂਜਾ ਖਾਦੀ ਬੋਰਡ ਜਾਂ ਖਾਦੀ ਕਮਿਸ਼ਨ ਤੋਂ ਕੇਸ ਪਾਸ ਕਰਵਾਉਣ ਤੇਂ ਜਨਰਲ ਕੈਟਾਗਰੀ ਨੂੂੰ 25% ਅਤੇ ਔਰਤਾਂ ਤੇ ਪਿਛੋਕੜ ਜਾਤੀਆਂ ਲਈ 35% ਸਬਸਿਡੀ ਹੈ ਬਾਕੀ ਕੇਸ ਤੇ ਨਿਰਭਰ ਕਰਦਾ ਜੇਕਰ 10 ਲੱਖ ਦਾ ਹੈ ਤਾਂ ਢਾਈ ਲੱਖ ਸਬਸਿਡੀ ਹੁੰਦੀ ਹੈ
Posted by Chetandeep Singh
Punjab
27-04-2019 09:15 AM
Punjab
05-06-2019 05:48 PM
ਲਸਣ ਨੂੰ ਲੱਕੜ ਦੀਆਂ ਬਲੀਆਂ ਤੇ ਦੋਵੋ ਪਾਸੋ ਗੱਠੀਆ ਬਾਹਰ ਰੱਖ ਕੇ ਕੰਧ ਬਣਾਉ ਉਦਾਹਰਣ ਦੇ ਲਈ ਉੱਤਰ ਨਾਲ ਦਿੱਤੀਆਂ ਫੋਟੋ ਦੇਖੋ ਜੀ
Posted by lakha
Punjab
27-04-2019 09:09 AM
Punjab
04-29-2019 02:15 PM
lakha ji calcium nitrate jo ke tata ya vardman company da milda hai market vich.dhanwad
Posted by Bhagirath Choudhary
Rajasthan
27-04-2019 09:02 AM
Maharashtra
04-27-2019 04:21 PM
बीजों को सीड ड्रिल की सहायता से बोया जाता है सीड ड्रिल की सहायता से 5 सैं.मी. की गहराई में फलियों को बोयें खरीफ मौसम के लिए अर्द्ध फैलने वाली किस्मों का प्रयोग करें, कतारों में 40-45 सैं.मी. और पौधे से पौधे में 10-15 सैं.मी. फासले का प्रयोग करें ना फैलने वाली किस्मों के लिए कतारों में 30 सैं.मी. और पौधों में 10 सैं.मी. फासले .... (Read More)
बीजों को सीड ड्रिल की सहायता से बोया जाता है सीड ड्रिल की सहायता से 5 सैं.मी. की गहराई में फलियों को बोयें खरीफ मौसम के लिए अर्द्ध फैलने वाली किस्मों का प्रयोग करें, कतारों में 40-45 सैं.मी. और पौधे से पौधे में 10-15 सैं.मी. फासले का प्रयोग करें ना फैलने वाली किस्मों के लिए कतारों में 30 सैं.मी. और पौधों में 10 सैं.मी. फासले का प्रयोग करें बारानी हालातों में मूंगफली की बिजाई मॉनसून के शुरू होने, जून के अंतिम सप्ताह या जुलाई के पहले सप्ताह में शुरू करें बिजाई जितनी जल्दी हो सके पूरी कर लें, क्योंकि देरी से बिजाई करने पर पैदावार में कमी आती है ICRISAT ढंग इस तकनीक में मूंगफली की काश्त चौड़ी मेंड़ और बैडों पर की जाती है नाली प्रणाली चौड़े बैडों ओर पॉलीथीन मलचिंग के प्रयोग से मूंगफली का अधिक विकास होता है 15 सें.मी के अंतर से 60 सें.मी चौड़े बैड बनाए जाते हैं यदि ज़मीन का क्षेत्र 4.5x6.0 मीटर है तो पांच बैड बनाए जा सकते हैं बैड बनाने और खाद डालने के बाद काले रंग की पॉलीथीन की चादर बिछा देनी चाहिए सात माइक्रोन 20 किलो पॉलीथीन की चादर प्रति एकड़ के लिए प्रयोग की जाती है चादर बिछाने से पहले उस में 30x10 सें.मी के छेद बना देने चाहिए इस विधि में बीज की मात्रा सामान्य खेती में बीज की मात्रा के समान ही रखी जाती है
Posted by Avtar sandhu
Punjab
27-04-2019 09:00 AM
Punjab
04-27-2019 10:33 AM
ਖੇਤੀ-ਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਜੰਤਰ ਤੇ ਬੈਨ ਹੈ ਜੀ ਕਿਉਂਕਿ ਇੱਕ ਤਾਂ ਜੰਤਰ ਪਾਣੀ ਬਹੁਤ ਮੰਗਦਾ ਦੂਸਰਾ ਇਹਦੇ ਤੇ ਸੁੰਡੀ ਦਾ ਹਮਲਾ ਬਹੁਤ ਹੁੰਦਾ ਉਹੀ ਸੁੰਡੀ ਬਾਅਦ ਚ ਝੋਨੇ ਦੀ ਫਸਲ ਤੇ ਹਮਲਾ ਕਰਦੀ ਹਰੀ ਖਾਦ ਲਈ ਤੁਸੀਂ ਗਵਾਰਾ, ਮੂੰਗੀ ਬੀਜ ਸਕਦੇ ਹੋ ** ਇੱਕ ਗੱਲ ਹੋਰ ਝੋਨਾ ਲਾੳੇਣ ਤੋਂ ਪਹਿਲਾ ਤੁਸੀ ਹਰੀ ਮਿਸ਼ਰਤ ਖਾਦ ਬੀ ਸਕਦੇ ਹੋ ਜਿਵੇਂ ਜੰਤਰ 4 ਕਿਲੋ, ਸਣ 2 ਕ.... (Read More)
ਖੇਤੀ-ਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਜੰਤਰ ਤੇ ਬੈਨ ਹੈ ਜੀ ਕਿਉਂਕਿ ਇੱਕ ਤਾਂ ਜੰਤਰ ਪਾਣੀ ਬਹੁਤ ਮੰਗਦਾ ਦੂਸਰਾ ਇਹਦੇ ਤੇ ਸੁੰਡੀ ਦਾ ਹਮਲਾ ਬਹੁਤ ਹੁੰਦਾ ਉਹੀ ਸੁੰਡੀ ਬਾਅਦ ਚ ਝੋਨੇ ਦੀ ਫਸਲ ਤੇ ਹਮਲਾ ਕਰਦੀ ਹਰੀ ਖਾਦ ਲਈ ਤੁਸੀਂ ਗਵਾਰਾ, ਮੂੰਗੀ ਬੀਜ ਸਕਦੇ ਹੋ ** ਇੱਕ ਗੱਲ ਹੋਰ ਝੋਨਾ ਲਾੳੇਣ ਤੋਂ ਪਹਿਲਾ ਤੁਸੀ ਹਰੀ ਮਿਸ਼ਰਤ ਖਾਦ ਬੀ ਸਕਦੇ ਹੋ ਜਿਵੇਂ ਜੰਤਰ 4 ਕਿਲੋ, ਸਣ 2 ਕਿਲੋ, ਮੂੰਗੀ 1 ਕਿਲੋ , ਮਾਂਹ 1 ਕਿਲੋ , ਚਰੀ/ਜਵਾਰ 1 ਕਿਲੋ, ਬਾਜਰਾ 1 ਕਿਲੋ, ਮੱਕੀ 1 ਕਿਲੋ, ਲੋਭੀਆ/ਰਵਾਂਹ 1 ਕਿਲੋ ਗੁਵਾਰਾ 1 ਕਿਲੋ, ਅਰਹਰ 1 ਕਿਲੋ, ਸਵਾਂਕ 500 ਗ੍ਰਾਮ ਤਿਲ 250 ਗ੍ਰਾਮ, ਚੰਗੀ ਤਰਾਂ ਮਿਕਸ ਕਰਕੇ ਬੀਜ ਸਕਦੇ ਹੋ
Posted by Aniket Yadav Ngeshare
Madhya Pradesh
27-04-2019 08:52 AM
Punjab
05-03-2019 01:15 PM
भिंडी काफी तरह की मिट्टी में उगाई जा सकती है भिंडी की फसल के लिए उचित मिट्टी रेतली से चिकनी होती है, जिसमें जैविक तत्व भरपूर मात्रा में हों और जिसकी निकास प्रणाली भी अच्छी ढंग की हो यदि निकास अच्छे ढंग का हो तो यह भारी ज़मीनों में भी अच्छी उगती है मिट्टी का पी एच 6.0 से 6.5 होना चाहिए खारी, नमक वाली या घटिया निकास व.... (Read More)
भिंडी काफी तरह की मिट्टी में उगाई जा सकती है भिंडी की फसल के लिए उचित मिट्टी रेतली से चिकनी होती है, जिसमें जैविक तत्व भरपूर मात्रा में हों और जिसकी निकास प्रणाली भी अच्छी ढंग की हो यदि निकास अच्छे ढंग का हो तो यह भारी ज़मीनों में भी अच्छी उगती है मिट्टी का पी एच 6.0 से 6.5 होना चाहिए खारी, नमक वाली या घटिया निकास वाली मिट्टी में इसकी खेती ना करें प्रसिद्ध किस्में और पैदावार:-Pusa Mahakali: यह किस्म आई ए आर आई, नई दिल्ली द्वारा बनाई गई है इसके फल हलके हरे रंग के होते हैं Parbhani Kranti: इसके फल आकार में दरमियाने लंबे होते हैं और अच्छी क्वालिटी के कारण ज्यादा देर तक स्टोर किए जा सकते हैं यह चितकबरा रोग को सहनेयोग्य किस्म है यह 120 दिनों में पककर तैयार हो जाती है इसकी औसतन पैदावार 40-48 क्विंटल प्रति एकड़ होती है Pusa Sawani: यह किस्म आई ए आर आई, नई दिल्ली द्वारा बनाई गई है यह किस्म गर्मी और बरसात के मौसम में उगानेयोग्य किस्म है यह 50 दिनों में पककर तैयार हो जाती है इसके फल गहरे हरे रंग के और कटाई के समय 10-12 सैं.मी. लंबे होते हैं यह चितकबरा रोग को सहनेयोग्य किस्म है इसकी औसतन पैदावार 48-60 क्विंटल होता है खेत की तैयारी करने के लिए ज़मीन की 5-6 बार गहरी जोताई करें फिर दो-तीन बार सुहागा मार कर ज़मीन को समतल करें आखिरी बार जोताई करते समय 100 क्विंटल प्रति एकड़ अच्छी रूड़ी की खाद मिट्टी में डालें खालियां और मेंड़ वाला ढंग बनाएं कईं बार भिंडियों को खेत में लगाई हुई मुख्य फसल के आस-पास भी लगा दिया जाता है और इसके लिए बिजाई का ढंग भी मुख्य फसल के साथ का ही प्रयोग किया जाता है इसे बिजाई वाली मशीन से, हाथों से गड्ढा खोदकर या हलों के पीछे बीज डालकर भी बोया जा सकता है इसकी बिजाई जून-जुलाई के महीने और बसंत ऋतु में फरवरी-मार्च के महीने में की जाती है पंक्तियों में फासला 45 सैं.मी. और पौधों में फासला 15-20 सैं.मी. रखना चाहिए बीज की गहराई बीज 1-2 सैं.मी. गहराई में बोयें बिजाई का ढंग इसकी बिजाई गड्ढा खोदकर की जाती है बीज 1-2 सैं.मी. गहराई में बोयें इसकी बिजाई गड्ढा खोदकर की जाती है वर्षा ऋतु (जून-जुलाई) में टहनियों वाली किस्मों के लिए 4-6 किलो बीज प्रति एकड़, 60x30 सैं.मी. फासले पर बोयें बिना टहनियों वाली किस्मों के लिए 45x30 सैं.मी. का फासला रखें मध्य फरवरी तक 15-18 किलो बीज प्रति एकड़ डालें और मार्च में बिजाई के लिए 4-6 किलो बीज प्रति एकड़ बोयें बिजाई से पहले बीज को 24 घंटे के लिए पानी में भिगोकर रखने से बीज की अंकुरन शक्ति बढ़ जाती है ज़मीन से पैदा होने वाली फफूंदी से बचाने के लिए बीजों को कार्बेनडाज़िम से उपचार करें उपचार करने के लिए बीजों को 2 ग्राम कार्बेनडाज़िम घोल प्रति लीटर पानी में मिलाकर 6 घंटे के लिए डुबो दें और फिर छांव में सुखाएं फिर तुरंत बिजाई कर दें
Posted by satinderjit kaur
Punjab
27-04-2019 08:49 AM
Punjab
05-03-2019 01:16 PM
इन कीटों को मारने के लिए आप quinalphos@4-6ml प्रति लीटर पानी के साथ स्प्रे करें
Posted by ਗੁਰਪਿਆਰ ਸਿੰਘ
Punjab
27-04-2019 08:07 AM
Punjab
04-27-2019 10:44 AM
ਗੁਰਪਿਆਰ ਸਿੰਘ ਜੀ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਹੈ ਜੀ
Posted by joban
Punjab
27-04-2019 08:00 AM
Punjab
04-27-2019 03:35 PM
Joban ji kirpa krke apna swal vistar nal pusho ji tan jo tuhanu sahi jankari diti jaa skee.
Posted by veer Bahadur Singh
Uttar Pradesh
27-04-2019 07:50 AM
Punjab
05-02-2019 09:09 PM
इसके लिए लोन लेने के लिए आपके पास इसकी ट्रेनिंग होनी जरूरी है मुर्गी पालन शुरू करने से पहले कुछ बेसिक बातों का ध्यान ज़रूर रखें जैसे आप ट्रेनिंग लेकर जरूर शुरू करें जिससे आपको फीड वगैरह का पता चलेगा और क्योंकि पोल्ट्री में बायोसिक्योरिटी रखनी बहुत जरूरी है यदि एक बार बीमारी फार्म पर आ गई तो बहुत कम समय में .... (Read More)
इसके लिए लोन लेने के लिए आपके पास इसकी ट्रेनिंग होनी जरूरी है मुर्गी पालन शुरू करने से पहले कुछ बेसिक बातों का ध्यान ज़रूर रखें जैसे आप ट्रेनिंग लेकर जरूर शुरू करें जिससे आपको फीड वगैरह का पता चलेगा और क्योंकि पोल्ट्री में बायोसिक्योरिटी रखनी बहुत जरूरी है यदि एक बार बीमारी फार्म पर आ गई तो बहुत कम समय में पूरे फार्म तक पहुंचती है इसलिए सभी बातें ध्यान में रखकर ही यह काम शुरू करें और यह भी सलाह है कि इस काम को बड़े स्तर पर एकदम से ना शुरू करें एक बार थोड़ी मुर्गियों से शुरू करें बाकी आपको बता दें कि व्यापारिक स्तर पर 5 एकड़ में आप 50000 मुर्गियां रख सकते हैं और इससे आपको कुल 5—7 लाख रूपये तक का खर्चा आ जाएगा यदि नस्ल की बात की जाए तो लेयर में अंडों के लिए BV 300 नस्ल सबसे बढ़िया रहेगी यह नस्ल 18 सप्ताह की उम्र में अंडे देना शुरू कर देती है और 19 सप्ताह से 80वें सप्ताह तक लगभग 370 अंडे देती है प्रति मुर्गी के लिए 1.5—2.0 फुट जगह की जरूरत पड़ती है पहले दिन से लेकर अंडे देने तक एक मुर्गी पर लगभग 250—300 रूपए खर्चा आ जाता है और ब्रॉयलर नस्लों में से वैनकोब 400 नस्ल बड़े स्तर पर सबसे बढ़िया मानी जाती है यह 35 दिनों तक लगभग 3 किलो फीड खाकर तकरीबन 1900—2000 ग्राम की हो जाती है और बाकी ज्यादा गर्मी और ठंड को काफी हद तक सहन करने की क्षमता रखती है बाकी आपके रख रखाव और बीमारियों पर टीकाकरण का खर्चा अलग है यह कुछ प्राथमिक जानकारी थी अंतत आप पहले किसी सफल पोल्ट्री फार्मर से जरूर मिलें आपको अन्य बातों एवं बारीकियों का पता लगेगा लोन लेने के लिए आपके पहले अपने नज़दीकी kvk से ट्रेनिंग लेनी होगी उस ट्रेनिंग के सर्टिफिकेट पर आप लोन के लिए अप्लाई कर सकते हो वहां आपको इसके बारे में पूरी जानकारी प्राप्त हो जाएगी
Posted by Vikash Kumar
Bihar
27-04-2019 07:33 AM
Punjab
04-29-2019 05:12 PM
Vikas kumar ji apke duara behji gayi photo puri trah se upload nahi hui hai kripya dubara upload kren tan jo apko sahi jankari di jaa ske.
Posted by Dunichand
Rajasthan
27-04-2019 07:29 AM
Punjab
05-02-2019 03:56 PM
Dunichand ji dheemak ki roktham ke liye aap chlorpyriphos@4ml ko prati litre pani men mila kar jadon men daalen. dhanywad
Posted by Rahul Muhal
Madhya Pradesh
27-04-2019 07:27 AM
Punjab
05-03-2019 01:16 PM
मूंग को मुख्यत: खरीफ की फसल के तौर पर उगाया जाता है यदि जरूरत पड़े तो जलवायु के हालातों के आधार पर सिंचाई करें गर्मियों के मौसम की फसल के लिए मिट्टी की किस्म और जलवायु के अनुसार तीन से पांच सिंचाई करें अच्छी उपज के लिए बिजाई के 55 दिनों के बाद सिंचाई बंद कर दें
Posted by ਬੇਅੰਤ ਸਿੰਘ ਚੋਹਾਨ
Punjab
27-04-2019 07:19 AM
Punjab
04-27-2019 03:37 PM
ਬੇਅੰਤ ਸਿੰਘ ਚੋਹਾਨ ਜੀ ਤੁਸੀ ਝੋਟੀ ਨੂੰ Agrimin super ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ Stimvet 21 ਗੋਲੀਆਂ ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨਾਂ ਤਕ ਦਿੰਦੇ ਰਹੋ, ਇਸ ਨਾਲ ਹੀਟ ਵਿਚ ਆ ਜਾਵੇਗੀ
Posted by satgur singh chouhan
Punjab
27-04-2019 07:13 AM
Punjab
04-30-2019 05:18 PM
आप मूंग की किस्म SML668 समल832 की बिजाई कर सकते है
Posted by Gurwinder Sran Zaildar
Punjab
27-04-2019 07:09 AM
Punjab
05-03-2019 01:26 PM
Narme de vich SSP@75kg ja DAP@27 kg prati acre de hisab nal paa skde ho. ihna de vicho kise v ikk di varto kr skde ho. ihna di varto krn nal jo narme de vich patte jamni rang de hunde hnn ohh nahi hunde..ihna di varto tuc shuru de vich v kr skde ho ja fir baad de vich narma uggran te v kr skde ho. Jo potash di varto krni hundi hai ohh mitti de vich iss di ghaat de anusaar kro. jekar iss di ghaat hai tan 20kg prati acre de hisaab nal paa skde ho. sulphur di iss de vich lod nahi hundi hai. iss di varto krn ton parhej kro. tuc narme diyan kisman jive BUNTY, SHRIRAM 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 , US 51 , US 71, BAYER da 7172, 7272 di bijai kar sakde ho.dhanwad
Posted by ਬੇਅੰਤ ਸਿੰਘ ਚੋਹਾਨ
Punjab
27-04-2019 07:09 AM
Punjab
04-27-2019 05:15 PM
इसके लिए एनपीके 191919 एक किलो की स्प्रे करें इसके इलावा आप एम45 400 ग्राम को प्रति एकड़ के हिसाब से स्प्रे करें