
Posted by kuldeep singh
Punjab
25-04-2019 11:20 AM
ਤੁਸੀ ਕੱਟੀ ਨੂੰ ਕਾਰਗਿਲ ਦੀ Calf Grower ਫੀਡ ਦੇਣੀ ਸ਼ੁਰੂ ਕਰੋ, ਇਸਦੇ ਨਾਲ ਤੁਸੀ Calf plan ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਨਾਲ ਉਸਦੀ ਵਧਿਆ ਗਰੋਥ ਹੋਵੇਗੀ

Posted by prince
Punjab
25-04-2019 11:17 AM
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰ.... (Read More)
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ ਇਸ ਨਾਲ ਸੁੰਡੀ ਕੰਟਰੋਲ ਹੋ ਜਾਂਦੀ ਹੈ

Posted by Palwinder Singh
Punjab
25-04-2019 10:50 AM
ji nahi jekar tuc gobar nu thanda Kita hoya hai Matlab isnu khilar ke rakhya hoya hai ta isnal gandoya nu koi nuksaan nahi hoyega.

Posted by yadvinder singh
Punjab
25-04-2019 10:47 AM
jhone diyan kisman jive PR 121,122,123,126,127 di bijai kar sakde ho. is to ilava tuc basmati kisman jive Punjab Basmati 3,Punjab Basmati 4,Punjab Basmati 5,Pusa Punjab Basmati 1509,Pusa Basmati 1121,Pusa 44,Pusa Basmati 1637 di bijai kar sakde ho,
Posted by Omprakash Patel
Madhya Pradesh
25-04-2019 10:42 AM
Omprakash Patel ji kripya aap apna swal vistar se pooche ke aap konsi dwayi ke bare men jankari lena chahte hai ta ki aapko siek bare men poori janakri di ja sake.dhanywad

Posted by Pinkabrar
Punjab
25-04-2019 10:34 AM
ਬਰਾੜ ਸਾਹਬ ਤੁਸੀ ਮੱਕੀ ਕਿਸ ਮੰਤਵ ਲਈ ਬੀਜਣਾ ਚਾਹੁੰਦੇ ਹੋ ਆਚਾਰ ਲਈ ਜਾਂ ਪਕਾਉਣ ਲਈ ਕਿਰਪਾ ਕਰਕੇ ਪੂਰੀ ਜਾਣਕਾਰੀ ਦਿਓ ਤਾਂ ਕਿ ਤਹਾਨੂੰ ਸਹੀ ਜਾਣਕਾਰੀ ਦਿੱਤੀ ਜਾਵੇ
Posted by RAHUL SINGH
Uttar Pradesh
25-04-2019 10:33 AM
राहुल जी इसकी किसम क्या है कृपया बताये ताकि आपको इसके बारे में पूरी जानकारी दी जा सके धन्यवाद
Posted by Dr.k.k.shukla
Uttar Pradesh
25-04-2019 10:31 AM
खेत में समरसीबल करवाने के लिए कोई स्कीम नै है लेकिन अगर आप सोलर पंप लगवाते है तो उस पे आप को सुनसीडी मिलेगी
Posted by Baljinder singh
Punjab
25-04-2019 10:28 AM
Baljinder singh ji jekar plastic bag hove ta 200 to 250 gram bande hun ji.

Posted by sandeep Garg
Haryana
25-04-2019 10:27 AM
sandep ji kripya amrud ki umar btaye taki aapko iske bare men poori jankari di ja sake.dhanwyad
Posted by Dalvir Dhaliwal
Punjab
25-04-2019 10:20 AM
Hanj tuci ohna nu Vitum-H injection lgwa skde ho, iss nu tuci 5ml lgwao ate 2-2 dina de farak nal isde 5 injection lgwaa deo, iss nal vdia lewa bnn jawega.
Posted by gurpreet bhathal
Punjab
25-04-2019 10:18 AM
स्ट्रॉबेरी की खेती पॉलीहाउस के अंदर या खुले खेत में कर सकते हैं चीकनी, बालुई और अच्छे निकास वाली ज़मीन स्ट्रॉबेरी के लिए अच्छी होती है तेजाबी में पी एच 5.0 से 6.5 होनी चाहिए मिट्टी की नाज़ुकता तीस से चालीस सैं.मी. होनी चाहिए स्ट्रॉबेरी की सही वृद्धि के लिए दिन में तापमान 20-25 डिगरी और रात के समय 7-12 डिगरी होना चाहिए .... (Read More)
स्ट्रॉबेरी की खेती पॉलीहाउस के अंदर या खुले खेत में कर सकते हैं चीकनी, बालुई और अच्छे निकास वाली ज़मीन स्ट्रॉबेरी के लिए अच्छी होती है तेजाबी में पी एच 5.0 से 6.5 होनी चाहिए मिट्टी की नाज़ुकता तीस से चालीस सैं.मी. होनी चाहिए स्ट्रॉबेरी की सही वृद्धि के लिए दिन में तापमान 20-25 डिगरी और रात के समय 7-12 डिगरी होना चाहिए इसलिए इसकी पनीरी लगाने का काम मध्य अक्तूबर से मध्य नवंबर तक कर देना चाहिए इन महीनों और इसके बाद पंजाब में लगभग यही तापमान होता है स्ट्रॉबेरी की खेती मलचिंग विधि द्वारा की जाती है सबसे पहले खेत को तैयार किया जाता है इसके बाद ही ट्रैक्टर की सहायता से मलचिंग मशीन को खेत में उतारा जाता है चार फुट क्यारी तैयार की जाती है इसमें ड्रिप लाइन फिट की जाती है इसके बाद मशीन की सहायता से क्यारियों पर प्लास्टिक शीट बिछाई जाती है मलचिंग के लिए हल्का और लचकीला पदार्थ लें ताकि स्ट्रॉबेरी के पौधे की रफ्तार पर असर ना पड़े जिसे बाद में दोनों ओर से मिट्टी में दबा दिया जाता है अब इस शीट में छेद करके उसमें स्ट्रॉबेरी की पनीरी लगायी जाती है पनीरी लगाने के समय जड़ को पूरी तरह मिट्टी में व्यवस्थित कर दें जड़ बाहर रहने से पौधे के सूखने का खतरा होता है पौधे को ज्यादा तापमान और ठंड से बचाने के लिए इसके ऊपर छांव करनी चाहिए जो आप लो टन्नल विधि से कर सके हैं मौसम का बहुत ख्याल रखना पड़ता है थोड़ी सी लापरवाही से सारी फसल खराब हो सकती है पहले साल अपने खेत में स्ट्रॉबेरी की खेती करने का कुल खर्चा ढाई से तीन लाख रूप्ये प्रति एकड़ के हिसाब से आ जाता है क्योंकि किसान को पहले साल ड्रिप सिस्टम और फव्वारों आदि पर खर्च करना पड़ता है पर अगले वर्षों में किसानों का यह खर्चा बच जाता है इसके लिए एक एकड़ में 40 बैड बनते हैं और एक बैड पर 1000 स्ट्रॉबेरी के पौधे लगते हैं इस तरह एक एकड़ में चालीस हजार पौधे लगाए जाते हैं एक पौधा 3 से 4 रूप्ये तक मिल जाता है और इसकी उपज 50 से 60 क्विंटल तक निकल आता है 25-30क्विंटल गोबर की खाद एक एकड़ में डालें यह खाद एक साल में डालनी होती है फिर 20 : 40 : 40 NPK KG / हेक्टेयर डालनी है अच्छी फसल के लिए यूरिया दो फीसदी जिंक सल्फेट, आधा प्रतिशत कैलशियम सल्फेट और बोरिक एसिड 0.2 फीसदी अच्छी फसल के लिए ठीक है सिंचाई जल्दी जल्दी पर हल्की करनी चाहिए ज्यादा पानी ठीक नहीं है पत्ते गीले ना करें तुपका सिंचाई से पानी कम लग सकता है यदि तुपका सिंचाई नहीं कर रहे तो क्यारियों में पानी खाली में ही लगाएं नदीन हाथ से हटाएं या कीड़े मकौड़े और अन्य बीमारियों की तरफ ध्यान रखना जरूरी है यदि कोई पौधा ज्यादा खराब है उसे हटा दें जब फल का रंग 70 प्रतिशत लाल हो जाये तो तोड़ लेना चाहिए यदि मार्किट दूरी पर है तो थोड़ा सख्त ही तोड़ना चाहिए तुड़ाई अलग अलग दिनों में करनी चाहिए स्ट्रॅाबेरी की पैकिंग प्लास्टिक की प्लेटों में करनी चाहिए इसे हवादार जगह पर रखना चाहिए जहां तापमान पांच डिगरी हो एक दिन के बाद स्ट्रॉबेरी की पैकिंग का तापमान ज़ीरो डिग्री होना चाहिए मार्किट में स्ट्रॉबेरी औसतन 200 रूपये प्रति तक बिकती है इस तरह पांच लाख प्रति एकड़ से इसकी आमदन शुरू होकर आगे अपनी मेहनत से किसान आमदन में भरपूर वृद्धि कर सकता है स्ट्रॉबेरी के पौधे सितंबर से अक्तूबर तक लगाए जाते हैं और 3 महीने के बाद यह फल देना शुरू कर देते हैं इसकी फसल अप्रैल तक चलती है

Posted by kamal
Haryana
25-04-2019 10:18 AM
kamal ji you can sow varities like Jaya,PR 106,HKR 120,HKR 126,HKR 127,PR 113,Pusa 44,Haryana Shankar Dhan 1,IR 64,Haryana Basmati no 1. you can sow any of them.

Posted by ਜੋਹਲ
Punjab
25-04-2019 10:04 AM
एच एफ गाय सफेद और काले रंग की होती है, एच एफ गाय की हड्डी बिलकुल सीधी होती है, इस नस्ल की गाय का पीछा भी सीधा होता है, एच एफ गाय की ज़्यादा जांच के लिए आप यह फोटो देख सकते हैं

Posted by mansinhbhai
Gujarat
25-04-2019 09:54 AM
Mansinbhai ji aap waste decomposer se beejon ko sodh karke beeje is se paudhon ko bimari bahut kam lagti hai.dhanywad
Posted by ਸਰਦਾਰ ਗੁਰਭੇਜ ਸਿੰਘ
Punjab
25-04-2019 09:44 AM
ਹਾਜੀ ਤੁਸੀ ਪੰਚਾਇਤੀ ਛੱਪੜ ਵਿੱਚ ਵੀ ਮੱਛੀ ਪਾਲਣ ਸ਼ੁਰੂ ਕਰ ਸਕਦੇ ਹੋ ਇਸ ਲਈ ਤੁਸੀ ਆਪਣੇ ਪਿੰਡ ਦੀ ਪੰਚਾਇਤ ਨਾਲ ਗੱਲ ਕਰੋ ਉਸ ਤੋਂ ਪੰਚਾਇਤ ਦਾ ਮਤਾ ਪਵਾ ਕੇ ਬੋਲੀ ਲੱਗਦੀ ਹੈ ਫਿਰ ਤੁਸੀ ਛੱਪੜ ਵਿੱਚ ਕੰਮ ਸ਼ੁਰੂ ਕਰ ਸਕਦੇ ਹੋ ਬਾਕੀ ਖਰਚੇ ਦਾ ਪਿੰਡ-ਪਿੰਡ ਦੇ ਹਿਸਾਬ ਨਾਲ ਨਿਰਭਰ ਕਰਦਾ ਹੈ ਕਿ ਕਿੰਨੇ ਵਿੱੱਚ ਮਿਲਦਾ ਹੈ ਬਾਕੀ ਸਾਰੀ ਗੱਲ ਪੰਚਾਇਤ ਤੇ ਨਿਰਭਰ ਕਰਦੀ ਹੈ ਜੀ
Posted by ਅਮਰਿੰਦਰ ਸਿੰਘ
Punjab
25-04-2019 09:29 AM
ਤੁਸੀ ਗਰਮੀਆਂ ਵਿਚ ਨੇਪੀਅਰ ਬਾਜਰਾ ਅਤੇ ਗਿੰਨੀ ਘਾਹ ਦੀ ਬਿਜਾਈ ਕਰ ਸਕਦੇ ਹੋ ਇਹ ਗਰਮੀਆਂ ਵਿਚ ਵਧੀਆ ਚਾਰਾ ਸਾਬਿਤ ਹੁੰਦਾ ਹੈ ਧੰਨਵਾਦ
Posted by Harjeet Singh Sidhu
Punjab
25-04-2019 09:23 AM
ਹਰਜੀਤ ਜੀ ਇਹ ਫੰਗਸ ਦੇ ਕਾਰਨ ਹੋ ਰਿਹਾ ਹੈ ਇਸਦੇ ਲਈ ਤੁਸੀ ਮ-45 @4 ਗ੍ਰਾਮ ਜਾ Carbendazim @3gram ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by deepak singh
Madhya Pradesh
25-04-2019 09:21 AM
दीपक जी इसके ऊपर आप carbendazim @3 ग्राम को प्रति लीटर पानी कि हिसाब से स्प्रे करें यह फंगस कि कारण हो रहा है धन्यवाद

Posted by Anil singh
Madhya Pradesh
25-04-2019 09:17 AM
आप vitum-h liquid 10ml सुबह 10ml शाम को दें और metabolite powder रोज़ाना एक पाउच दें
Posted by Karanveer Singh
Punjab
25-04-2019 09:06 AM
karanveer ji jekar gende di pehli var kheti kar rahe ho ta isde layi ik acre vich 600-600 gram beej di lod paindi hai ate sabto pehlan french marigold di bijai karo.dhanwad

Posted by ਅੰਮਿ੍ਤਪਾਲ ਸਿੰਘ
Punjab
25-04-2019 09:01 AM
ਇਸ ਨੂੰ ਮਿੱਟੀ ਦੀਆਂ ਵਿਆਪਕ ਕਿਸਮਾਂ ਵਿੱਚ ਉਗਾਇਆ ਜਾਂਦਾ ਹੈ ਵਧੀਆ ਨਿਕਾਸ ਵਾਲੀ ਪਹਾੜੀ ਮਿੱਟੀ ਪਪੀਤੇ ਦੀ ਖੇਤੀ ਦੇ ਲਈ ਅਨੁਕੂਲ ਹੈ ਰੇਤਲੀ ਅਤੇ ਭਾਰੀ ਮਿੱਟੀ ਵਿੱਚ ਇਸ ਦੀ ਖੇਤੀ ਨਾ ਕਰੋ ਪਪੀਤੇ ਦੀ ਖੇਤੀ ਲਈ ਮਿੱਟੀ ਦਾ pH 6.5-7.0 ਹੋਣਾ ਚਾਹੀਦਾ ਹੈ ਪ੍ਰਸਿੱਧ ਕਿਸਮਾਂ ਅਤੇ ਝਾੜ :- Red Lady,Punjab Sweet,Pusa Delicious,Pusa Dwarf ਦੀ ਬਿਜਾਈ ਕਰ ਸਕਦੇ ਹੋ ਪਪੀਤੇ ਦੀ ਖੇਤੀ ਦੇ ਲਈ, ਚੰਗੀ ਤਰ੍ਹਾਂ ਤਿਆਰ ਜ਼ਮੀਨ ਦੀ ਲੋ.... (Read More)
ਇਸ ਨੂੰ ਮਿੱਟੀ ਦੀਆਂ ਵਿਆਪਕ ਕਿਸਮਾਂ ਵਿੱਚ ਉਗਾਇਆ ਜਾਂਦਾ ਹੈ ਵਧੀਆ ਨਿਕਾਸ ਵਾਲੀ ਪਹਾੜੀ ਮਿੱਟੀ ਪਪੀਤੇ ਦੀ ਖੇਤੀ ਦੇ ਲਈ ਅਨੁਕੂਲ ਹੈ ਰੇਤਲੀ ਅਤੇ ਭਾਰੀ ਮਿੱਟੀ ਵਿੱਚ ਇਸ ਦੀ ਖੇਤੀ ਨਾ ਕਰੋ ਪਪੀਤੇ ਦੀ ਖੇਤੀ ਲਈ ਮਿੱਟੀ ਦਾ pH 6.5-7.0 ਹੋਣਾ ਚਾਹੀਦਾ ਹੈ ਪ੍ਰਸਿੱਧ ਕਿਸਮਾਂ ਅਤੇ ਝਾੜ :- Red Lady,Punjab Sweet,Pusa Delicious,Pusa Dwarf ਦੀ ਬਿਜਾਈ ਕਰ ਸਕਦੇ ਹੋ ਪਪੀਤੇ ਦੀ ਖੇਤੀ ਦੇ ਲਈ, ਚੰਗੀ ਤਰ੍ਹਾਂ ਤਿਆਰ ਜ਼ਮੀਨ ਦੀ ਲੋੜ ਹੁੰਦੀ ਹੈ ਜ਼ਮੀਨ ਨੂੰ ਸਮਤਲ ਕਰਨਾ ਜ਼ਰੂਰੀ ਹੈ ਆਖਰੀ ਵਾਰ ਵਾਹੀ ਸਮੇਂ, ਗਲੀ-ਸੜੀ ਰੂੜ੍ਹੀ ਦੀ ਖਾਦ ਪਾਓ 150-200 ਗ੍ਰਾਮ ਬੀਜ ਪ੍ਰਤੀ ਏਕੜ ਵਿੱਚ ਵਰਤੋ ਬਿਜਾਈ ਤੋਂ ਪਹਿਲਾਂ, ਮਿੱਟੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕਪਤਾਨ 3 ਗ੍ਰਾਮ ਨਾਲ ਪ੍ਰਤੀ ਕਿਲੋ ਬੀਜਾਂ ਨੂੰ ਸੋਧੋ ਜੁਲਾਈ ਦੇ ਦੂਜੇ ਹਫਤੇ ਤੋਂ ਸਤੰਬਰ ਦੇ ਤੀਜੇ ਹਫਤੇ ਤੱਕ ਬੀਜਾਂ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਸਤੰਬਰ ਦੇ ਪਹਿਲੇ ਹਫਤੇ ਤੋਂ ਅੱਧ ਅਕਤੂਬਰ ਤੱਕ ਰੋਪਣ ਕੀਤਾ ਜਾਂਦਾ ਹੈ ਪੌਦਿਆਂ ਵਿੱਚਲਾ ਫਾਸਲਾ 1.5x1.5 ਮੀਟਰ ਰੱਖੋ ਬੀਜ ਨੂੰ 1 ਸੈ.ਮੀ. ਦੀ ਡੂੰਘਾਈ ਤੇ ਬੀਜੋ ਇਸ ਦੀ ਬਿਜਾਈ ਪ੍ਰਜਣਨ ਵਿਧੀ ਦੁਆਰਾ ਕੀਤੀ ਜਾਂਦੀ ਹੈ ਨਵੇਂ ਪੌਦਿਆਂ ਨੂੰ 25x10 ਸੈ.ਮੀ. ਦੇ ਪੋਲੀਥੀਨ ਬੈਗਾਂ ਵਿੱਚ ਤਿਆਰ ਕੀਤਾ ਜਾਂਦਾ ਹੈ ਪੋਲੀਥੀਨ ਬੈਗ ਵਿੱਚ ਪਾਣੀ ਦੇ ਉਚਿੱਤ ਨਿਕਾਸ ਲਈ ਹੇਠਲੇ ਹਿੱਸੇ ਵਿੱਚ 1 ਮਿ.ਮੀ. ਵਿਆਸ ਵਿੱਚ 8-10 ਸੁਰਾਖ ਕਰੋ ਰੂੜੀ ਦੀ ਖਾਦ, ਮਿੱਟੀ ਅਤੇ ਰੇਤ ਦੇ ਸਮਾਨ ਅਨੁਪਾਤ ਨਾਲ ਪੋਲੀਥੀਨ ਬੈਗਾਂ ਨੂੰ ਭਰੋ ਮੁੱਖ ਤੌਰ ਤੇ ਬੈਗਾਂ ਵਿੱਚ ਜੁਲਾਈ ਦੇ ਦੂਜੇ ਹਫਤੇ ਤੋਂ ਸਤੰਬਰ ਦੇ ਤੀਜੇ ਹਫ਼ਤੇ ਤੱਕ ਬੀਜ ਬੀਜੇ ਜਾਂਦੇ ਹਨ ਬਿਜਾਈ ਤੋਂ ਪਹਿਲਾਂ ਕਪਤਾਨ 3 ਗ੍ਰਾਮ ਨਾਲ ਪ੍ਰਤੀ ਕਿਲੋ ਬੀਜਾਂ ਨੂੰ ਸੋਧੋ ਨਵੇਂ ਨਿਕਲੇ ਪੌਦਿਆਂ ਨੂੰ ਉਖੇੜਾ ਰੋਗ ਤੋਂ ਬਚਾਉਣ ਲਈ ਕਪਤਾਨ 0.2% ਦਾ ਮਿੱਟੀ ਵਿੱਚ ਛਿੜਕਾਅ ਕਰੋ ਨਵੇਂ ਪੌਦਿਆਂ ਦਾ ਰੋਪਣ ਸਤੰਬਰ-ਅਕਤੂਬਰ ਮਹੀਨੇ ਵਿੱਚ ਕੀਤਾ ਜਾਂਦਾ ਹੈ ਰੋਪਣ ਸਮੇਂ ਕੋਈ ਵੀ ਖਾਦ ਨਾ ਪਾਓ ਉਸ ਤੋਂ ਬਾਅਦ ਫਰਵਰੀ ਮਹੀਨੇ ਵਿੱਚ N:P:K(19:19:19) @1 ਕਿਲੋ ਦੋ ਵਾਰ ਪਾਓ ਨਦੀਨਾਂ ਨੂੰ ਹੱਥ ਨਾਲ ਗੋਡਾਈ ਕਰਕੇ ਜਾਂ ਰਸਾਇਣਾ ਦੁਆਰਾ ਰੋਕਿਆਂ ਜਾ ਸਕਦਾ ਹੈ ਗਲਾਈਫੋਸੇਟ 1.6 ਲੀਟਰ ਨੂੰ ਪ੍ਰਤੀ 150 ਲੀਟਰ ਪਾਣੀ ਵਿੱਚ ਮਿਲਾ ਕੇ ਸਪਰੇਅ ਕਰੋ ਗਲਾਈਫੋਸੇਟ ਦੀ ਸਪਰੇਅ ਸਿਰਫ ਨਦੀਨਾਂ ਤੇ ਹੀ ਕਰੋ , ਮੁੱਖ ਫਸਲ ਤੇ ਨਾ ਕਰੋ ਮੌਸਮ, ਫਸਲ ਦੇ ਵਾਧੇ ਅਤੇ ਮਿੱਟੀ ਦੀ ਕਿਸਮ ਦੇ ਆਧਾਰ ਤੇ ਸਿੰਚਾਈ ਕਰੋ ਮੁੱਖ ਤੌਰ ਤੇ ਫਲ਼ ਨੂੰ ਪੂਰਾ ਆਕਾਰ ਲੈਣ ਅਤੇ ਹਰੇ ਤੋਂ ਹਲਕਾ ਪੀਲੇ ਰੰਗ ਦਾ ਹੋਣ ਤੇ ਤੁੜਾਈ ਕੀਤੀ ਜਾਂਦੀ ਹੈ ਪਹਿਲੀ ਤੁੜਾਈ ਬਿਜਾਈ ਤੋਂ 14-15 ਮਹੀਨੇ ਬਾਅਦ ਕੀਤੀ ਜਾ ਸਕਦੀ ਹੈ ਹਰ ਮੌਸਮ ਵਿੱਚ 4-5 ਵਾਰ ਤੁੜਾਈ ਕੀਤੀ ਜਾ ਸਕਦੀ ਹੈ
Posted by Parjeet Sandhu
Punjab
25-04-2019 08:50 AM
ਪ੍ਰਜੀਤ ਜੀ ਤੁਸੀ ਇਸਦੀ ਪਨੀਰੀ ਦੀ ਬਿਜਾਈ 20 ਮਈ ਤੋਂ ਕਰ ਸਕਦੇ ਹੋ ਅਤੇ ਮੁਖ ਖੇਤ ਵਿਚ ਇਸਦੀ ਬਿਜਾਈ 20 ਜੂਨ ਤੋਂ ਬਾਅਦ ਕਰ ਸਕਦੇ ਹੋ ਧੰਨਵਾਦ

Posted by Shivakumar Adam
Maharashtra
25-04-2019 08:23 AM
सादर नमन श्रीमान मोती पालन के फायदे
( मोती पालन एवं सहयोगी व्यवसाय की संपूर्ण जानकारी के लिए कृपया व्हाट्सएप करें 9770085381 एवं 9584120929 )
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता ह.... (Read More)
सादर नमन श्रीमान मोती पालन के फायदे
( मोती पालन एवं सहयोगी व्यवसाय की संपूर्ण जानकारी के लिए कृपया व्हाट्सएप करें 9770085381 एवं 9584120929 )
मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो ..
(1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख
(2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि
(3) जमीन में जल स्तर को बढ़ाकर सरकार की मदद
(4) बचे हुए सामान से हस्तकला उद्योग को बढ़ावा देना
(5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है
(6) आसपास के लोगो को रोजगार
अधिक जानकारी संपर्क करे
..अमित बमोरिया
9407461361
9770085381
बमोरिया मोती सम्बर्धन केंद्र
मध्य प्रदेश
https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by Daljit Kahlon
Punjab
25-04-2019 08:13 AM
Daljit singh ji Mosam vibhag anusar Ajj badalwai rahegi ate aunvale 2-3 din mosam saff rahega.

Posted by sunil sharma
Rajasthan
25-04-2019 08:11 AM
Sunil ji aap april men kaddu, bhindi, mooli aur kheera ki bijai kar sakte hai.kripya aap btaye ke aap inme se konsi fasl ki bijai ki jankari lena chahte hai taki aapko iske bare men poori jankari di ja sake.dhanywad

Posted by mithlesh
Rajasthan
25-04-2019 07:38 AM
Mithlesh ji Is ke bare me puri jankari ke lia aap Dr. Anil 9660669992 se samparak kare.

Posted by mithlesh
Rajasthan
25-04-2019 07:29 AM
Mithlesh ji Sehjan ke bare me puri jankari is ke pode lene or is ki fallia bechne ke lia aap J.B Lal 8290200303 se samparak kare.

Posted by krishan Sharma
Rajasthan
25-04-2019 07:27 AM
कृष्ण शर्मा जी आप जे बताए के आप को किस फसल का बीज चाहिए आप को उस के बारे में जानकारी और आप के नजदीक कहा से मिलेगा बता दिया जाएगाे

Posted by jitesh Paliwal
Rajasthan
25-04-2019 07:17 AM
जीरा भाव के लिए आप दिया गया लिंक देखे
जी https://www.youtube.com/watch?v=laEl218Gq1U

Posted by Sunil Kumar
Bihar
25-04-2019 06:40 AM
बढ़िया विकास के लिए, बढ़िया निकास वाली, घनी और उपजाऊ मिट्टी की आवश्यकता होती है इसके लिए मिट्टी का pH 6.5 या इससे ज्यादा होना चाहिए मिट्टी की pH 6.5 से कम होने पर फसल के विकास पर असर पड़ता है प्रसिद्ध किस्में :- Konni Teak, West African teak, Godhavari Teak, South and Central American Teak, Nilambur or Malabar Teak.मिट्टी के भुरभुरा बनाने के लिए खेत की 2-3 बार जोताई करें मिट्टी को समतल .... (Read More)
बढ़िया विकास के लिए, बढ़िया निकास वाली, घनी और उपजाऊ मिट्टी की आवश्यकता होती है इसके लिए मिट्टी का pH 6.5 या इससे ज्यादा होना चाहिए मिट्टी की pH 6.5 से कम होने पर फसल के विकास पर असर पड़ता है प्रसिद्ध किस्में :- Konni Teak, West African teak, Godhavari Teak, South and Central American Teak, Nilambur or Malabar Teak.मिट्टी के भुरभुरा बनाने के लिए खेत की 2-3 बार जोताई करें मिट्टी को समतल करें ताकि खेत में पानी खड़ा ना हो सके नए पौधों की रोपाई के लिए 45x45x45 सैं.मी. के फासले पर गड्ढे खोदे प्रत्येक गड्ढे में गली हुई रूड़ी की खाद के साथ कीटनाशी डालें बीजों को नर्सरी बैड में बोया जाता है रोपाई के लिए 12-15 महीने के नए पौधों का प्रयोग करें टिशू प्रजनन ग्राफ्टिंग, जड़, तने काट कर और micro छोटे प्रजनन द्वारा किया जाता है रोपाई के लिए पूर्व अंकुरन पौधों का प्रयोग किया जाता है मॉनसून का मौसम सागवान की रोपाई के लिए सबसे अच्छा मौसम होता है रोपाई के लिए 2x2 या 2.5x2.5 या 3x3 मीटर के फासले रखा जाता है जब अंतर-फसली अपनाई हो, तो 4x4 मीटर या 5.x5 मीटर फासला रखें सागवान की रोपाई के लिए पूर्व अंकुरित पौधों का प्रयोग करें 45x45x45 सैं.मी. के गड्ढे बनाएं प्रत्येक गड्ढे में गली हुई रूड़ी की खाद और मिट्टी डालें बिजाई पंक्ति में, छींटे द्वारा या पनीरी लगाकर की जा सकती है एक एकड़ में रोपाई के लिए लगभग 1500-1800 clones का प्रयोग करें सागवान वृक्ष के फल का छिल्का मोटा और सख्त होता है, इसलिए नर्सरी में बिजाई से पहले सागवान के बीजों की अंकुरन प्रतिशतता बढ़ाने के लिए बीजों का पूर्व उपचार किया जाता है फलों को भिगोने और सुखाने के लिए पूर्व उपचार का पारंपरिक ढंग प्रयोग किया जाता है इस विधि में बीजों को 12 घंटे के लिए पानी में भिगोया जाता है और फिर 12 घंटे के लिए धूप में सुखाया जाता है यह प्रक्रिया 10-14 दिनों तक बार बार दोहराई जाती है बीजों के उपचार के लिए अन्य तेजाबी और गड्ढा वाले पूर्व उपचार के ढंग हैं हर साल अगस्त और सितंबर महीने में 50 ग्राम प्रति पौधे में पहले तीन वर्ष डालें पहले तीन वर्षों में खेत को नदीन मुक्त करना आवश्यक है नियमित समय पर गोड़ाई करें पहले वर्ष में 3 और दूसरे वर्ष में 2 गोड़ाई करें रोपाई के तीसरे वर्ष में एक बार गोड़ाई करें मॉनसून के मौसम में सिंचाई की आवश्यकता नहीं होती सिंचाई गर्म या गर्मियों के महीने में और आवश्यकता अनुसार करें आवश्यकता अनुसार सिंचाई करने के साथ काफी हद तक पैदावार में सुधार आता है अतिरिक्त सिंचाई से पानी के धब्बे और फंगस ज्यादा हो जाती है

Posted by om parkash
Rajasthan
25-04-2019 06:34 AM
om parkash ji kripya aap btaye ke aap konse ayurvedic plants ki kheti karna chahte taki aapko iske bare men poori jankari di ja sake.dhanywad

Posted by raghvir singh
Punjab
25-04-2019 06:14 AM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I
Posted by Maninder singh
Punjab
25-04-2019 05:50 AM
मनिंदर जी अब आप कद्दू, खीरा, भिंडी, रामतोरी की बिजाई कर सकते हैं
Posted by Anuj Kumar
Haryana
25-04-2019 04:41 AM
अनुज जी आप कपास की किसम जैसे HS 6,H 1098,HHH 223,HHH 287,H 1117,H 1226,HD 107,HD 123,HD 324,HHH 287 की बिजाई कर सकते है धन्यवाद
Posted by Navpreet singh
Punjab
25-04-2019 03:59 AM
फूल आपको सजावट वाली दुकान पर बेचने पड़ेगें या धार्मिक स्थान पर
Posted by Shubham Agarkar
Maharashtra
24-04-2019 11:35 PM
Moti ki Kheti ke bare me puri jankari or is ki training ke lia aap Achal singh 9711858258 (GLITTERATI PEARL FARMS) se samparak kare.
Posted by R Singh
Haryana
24-04-2019 11:13 PM
r singh ji decoration ke liye english flower ki kheti ki jati hai aur yeh sirf polyhouse men ki jati hai iske paudhe aap online mangva sakte hai ya agriculutral university ke horticultural department se le sakte hai.

Posted by pardeepKumar
Uttar Pradesh
24-04-2019 11:01 PM
Pardeep ji aap amrud ki kisam jaise Lucknow Safeda
,Red Fleshed,Mirzapuri Seedless,CISH–G–1,Lalit,Shweta ki bijai kar sakte hai. iske paudhe aap najdiki nursery se le sakte hai agar aapko nahi milte to aap dubara swal daal kar bta sakte hai hum aapko najdiki nursery ka number de denge.dhanywad
Posted by Nitin patel
Gujarat
24-04-2019 10:58 PM
मोती पालन के फायदे ( मोती पालन एवं सहयोगी व्यवसाय की संपूर्ण जानकारी के लिए कृपया Whatapp करे 9770085381 एवं 9584120929 ) मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब .... (Read More)
मोती पालन के फायदे ( मोती पालन एवं सहयोगी व्यवसाय की संपूर्ण जानकारी के लिए कृपया Whatapp करे 9770085381 एवं 9584120929 ) मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Ani Dhane
Maharashtra
24-04-2019 10:39 PM
मोती पालन के फायदे ( मोती पालन एवं सहयोगी व्यवसाय की संपूर्ण जानकारी के लिए कृपया Whatapp करे 9770085381 एवं 9584120929 ) मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब .... (Read More)
मोती पालन के फायदे ( मोती पालन एवं सहयोगी व्यवसाय की संपूर्ण जानकारी के लिए कृपया Whatapp करे 9770085381 एवं 9584120929 ) मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by Ani Dhane
Maharashtra
24-04-2019 10:35 PM
मोती पालन के फायदे ( मोती पालन एवं सहयोगी व्यवसाय की संपूर्ण जानकारी के लिए कृपया Whatapp करे 9770085381 एवं 9584120929 ) मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब .... (Read More)
मोती पालन के फायदे ( मोती पालन एवं सहयोगी व्यवसाय की संपूर्ण जानकारी के लिए कृपया Whatapp करे 9770085381 एवं 9584120929 ) मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by HIMANSHU SHARMA
Chattisgarh
24-04-2019 10:18 PM
HIMANSHU SHARMA ji Pehle dekh lo fever to nahi hai aur baccha dene k baad placenta nikala ki nahi uske baad hi kuch Bata sakte hai. agar aap isko photo ya video bna kar dikaye to acha rahega. aise kuch btana muskil hai ji.

Posted by AMARJIT SINGH
Punjab
24-04-2019 10:07 PM
Hanji ho jaandi g per uhde lyi Tusi Pneeri June ch tyaar kro tey 6-8 weeks ch Paneeri laa deo. August de first week tak Paneeri da kam complete kr deo.
Posted by jaswinder singh
Punjab
24-04-2019 10:04 PM
201:ਇਹ ਝੋਨੇ ਕਿਸਮ ਪੱਕਣ ਲਈ 144 ਦਿਨ ਦਾ ਸਮਾਂ ਲੈਂਦੀ ਹੈ ਅਤੇ ਇਸ ਦਾ ਝਾੜ 31 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ Iਇਸਦੀ ਪਨੀਰੀ 20 ਮਈ ਤੋਂ ਲਾਈ ਜਾਂਦੀ ਹੈ I ਇੱਹ ਲੰਬਾ ਸਮਾਂ ਲੈਣ ਵਾਲੀ ਕਿਸਮ ਹੈ ਇਸ ਕਰ ਕੇ ਇਸ ਨੂੰ ਬਿਮਾਰੀ ਪੈ ਜਾਂਦੀ ਹੈ Iਝੋਨੇ ਦੀ ਕਿਸਮ 140 145 ਦਿਨ ਦਾ ਸਮਾਂ ਲੈਂਦਾ ਹੈ 202:- ਇਸਦਾ ਝਾੜ 31 ਕੁਇੰਟਲ ਪ੍ਰਤੀ ਏਕੜ ਤਕ ਹੁੰਦਾ ਹੈ ਧੰਨਵਾਦ
Posted by lovepreet singh
Punjab
24-04-2019 09:58 PM
ਤੁਸੀ ਉਸ ਨੂੰ ਕਾਰਗਿੱਲ ਦੀ heifer dry ਫੀਡ ਪਾਓ ਤੇ ਨਾਲ ਪਾਊਡਰ Calf Plan 3kg 100 ਗ੍ਰਾਮ ਰੋਜ਼ਾਨਾ ਦਿਓ ਜੀ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









.png)








