
Posted by preet
Punjab
22-04-2019 04:10 PM
Preet ji tuc april mahine vich kheere, bhindi, kaddu di bijai kar sakde ho.dhanwad
Posted by ਹਰਪਾਲ ਸਿੰਘ
Punjab
22-04-2019 04:09 PM
ਦੁੱਧ ਘਟਣ ਦੇ ਕਈ ਕਾਰਨ ਹੁੰਦੇ ਹੈ ਜਿਵੇਂ ਪਸ਼ੂ ਨੂੰ ਖੁਰਾਕ ਦੀ ਕਮੀ ਹੋਣਾ , ਫੀਡ ਵਿਚ ਕੋਈ ਸਮੱਸਿਆ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਪਸ਼ੂ ਦੇ ਰਹਿਣ ਸਹਿਣ ਵਿਚ ਸਮੱਸਿਆ ਹੋਣਾ , ਇਸ ਤ੍ਰਾਹ ਦੇ ਕਾਰਨਾਂ ਕਰਕੇ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ, ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ .... (Read More)
ਦੁੱਧ ਘਟਣ ਦੇ ਕਈ ਕਾਰਨ ਹੁੰਦੇ ਹੈ ਜਿਵੇਂ ਪਸ਼ੂ ਨੂੰ ਖੁਰਾਕ ਦੀ ਕਮੀ ਹੋਣਾ , ਫੀਡ ਵਿਚ ਕੋਈ ਸਮੱਸਿਆ , ਟਾਈਮ ਤੇ ਡੇਵਰਮਿੰਗ ਨਾ ਹੋਣਾ , ਪਸ਼ੂ ਦੇ ਰਹਿਣ ਸਹਿਣ ਵਿਚ ਸਮੱਸਿਆ ਹੋਣਾ , ਇਸ ਤ੍ਰਾਹ ਦੇ ਕਾਰਨਾਂ ਕਰਕੇ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ, ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ, ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ.
Posted by ਕੁਲਵੀਰ ਸਿੰਘ
Punjab
22-04-2019 04:04 PM
kulveer ji kirpa karke tynzer da salt daso ja isdi photo bhejo ta jo tuhanu is bare poori jankari diti ja sake.dhanwad

Posted by Palwinder Singh
Punjab
22-04-2019 04:04 PM
palwinder ji tuc dona vicho kise di vi bijai akr sakde ho dono hi hari khaad de layi varte jande han. dhanwad
Posted by Taranjot Singh Bhang
Punjab
22-04-2019 03:34 PM
ਤਰਨਜੋਤ ਜੀ ਤੁਸੀ ਪਪੀਤੇ ਦੇ ਬੂਟੇ ਲਾਉਣ ਦੇ ਲਈ Anmaanat Biotech 9340126148,9478000850 ਜੀ ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ

Posted by Davinder singh
Punjab
22-04-2019 03:33 PM
ਕੇਸਰ ਕਸ਼ਮੀਰ ਦੀ ਫਸਲ ਹੈ ਨਾਂਹ ਕਿ ਪੰਜਾਬ ਪੰਜਾਬ ਚ ਕੁਝ ਸ਼ਰਾਰਤੀ ਅਨਸਰ ਕਸੁੰਭੜੇ ਦੀ ਫਸਲ ਦਾ ਬੀਜ ਕਿਸਾਨਾਂ ਨੂੰ ਵੇਚ ਰਹੇ ਨੇ ਇਹੋ ਜਿਹੇ ਸ਼ਰਾਰਤੀ ਅਨਸਰਾਂ ਤੋਂ ਬਚੋ

Posted by Rakesh Kumar
Haryana
22-04-2019 03:22 PM
जब धनिया की खेती पत्तों के उद्देश्य से की जाती है तब बिजाई मध्य सितंबर से मध्य दिसंबर में की जानी चाहिए बीजों के उद्देश्य से इसकी खेती नवंबर के पहले पखवाड़े में की जाती है

Posted by gurpreet singh
Punjab
22-04-2019 03:21 PM
Gurpreet Singh ji Punjab vich Moti di kheti di training lai tusi Manish Vasudev 9417652857, Achal singh 9711858258 nal samparak kar sakde ho.
Posted by Rupesh Raj
Bihar
22-04-2019 02:50 PM
Rupesh Raj ji sagwan Or Mahogany ke plant lene ke lia aap New India Nursery 9006093969 (Wholesale plant nursery) se samparak kare.

Posted by Balwinder Kumar Saharan
Punjab
22-04-2019 02:37 PM
Please ask your question in detail so that we can provide you proper information. thank you

Posted by Sooch Jaskaran
Punjab
22-04-2019 02:34 PM
ਉਪਜਾਊ ਸ਼ਕਤੀ ਵਧਾਉਣ ਲਈ ਤੁਸੀ ਆਪਣੀ ਜ਼ਮੀਨ ਚ ਗੋਬਰ ਦੀ ਗਲੀ ਸੜੀ ਰੂੜੀ ਵਰਤੋ , ਹਰੀ ਖਾਦ ਲਈ ਫਲੀਦਾਰ ਫਸਲਾਂ ਬੀਜੋ , ਹਰੇਕ ਫਸਲ ਦੀ ਰਹਿੰਦ ਖੂੰਹਦ ਆਪਣੇ ਖੇਤਾਂ ਚ ਵਾਹੋ, ਵੇਸਟ ਡੀ ਕੰਪੋਜਰ ਦੀ ਵਰਤੋਂ ਕਰੋ
( ਸਿੰਚਾਈ ਨਾਲ, ਸਪਰੇਅ ਚ ਵੀ)
ਰਿਜ਼ਲਟ ਤੁਸੀਂ ਆਪ ਦੱਸੋਗੇ
Posted by manjot grewal
Punjab
22-04-2019 02:24 PM
Pashua di feed ghar vich bnon layi tusi 1 Quantal feed vich 35 kiloo jou, 45 kilo kanak , 10 kilo vdemia di khal ate 10 kilo saro di khall mix krke teyar karo te khavao.

Posted by simmi
Jammu & Kashmir
22-04-2019 02:22 PM
for commercial dairy farming HF breed is best. you can buy it from successful dairy farm near by you.

Posted by simmi
Jammu & Kashmir
22-04-2019 02:19 PM
स्टीविया को हनी प्लांट के नाम से जाना जाता है क्योंकि यह स्वाद में मीठा होता है यह एक प्राकृतिक स्वीटनर होता है जो कि शूगर के मरीजों को उनके शरीर में इंसुलन की मात्रा को संतुलित रखता है यह मिट्टी की व्यापक किस्मों में उगाया जा सकता है इसे रेतली दोमट से दोमट मिट्टी जिसमें जैविक तत्वों की उच्च मात्रा हो और अच.... (Read More)
स्टीविया को हनी प्लांट के नाम से जाना जाता है क्योंकि यह स्वाद में मीठा होता है यह एक प्राकृतिक स्वीटनर होता है जो कि शूगर के मरीजों को उनके शरीर में इंसुलन की मात्रा को संतुलित रखता है यह मिट्टी की व्यापक किस्मों में उगाया जा सकता है इसे रेतली दोमट से दोमट मिट्टी जिसमें जैविक तत्वों की उच्च मात्रा हो और अच्छे जल निकास वाली हो, में उगाने पर अच्छे परिणाम देती है खारी मिट्टी में खेती करने से परहेज करें क्योंकि यह स्टीविया के लिए हानिकारक होती है पौधे के विकास के लिए मिट्टी का pH 6-8 होना चाहिए MDS -14 और MDS-13स्टीविया की किस्में हैं स्टीविया की खेती के लिए, अच्छी तरह से तैयार खेत की आवश्यकता होती है मिट्टी के भुरभुरा होने तक, खेत की 2-3 बार जोताई करें जोताई के समय मिट्टी में ट्राइकोडरमा अच्छे से मिलायें और आखिरी जोताई के समय रूड़ी की खाद मिट्टी में अच्छे से मिलायें स्टीविया की रोपाई तैयार बैडों पर की जाती है इसकी बिजाई के लिए फरवरी से मार्च का समय उचित होता है नए पौधों में 18 इंच का फासला और पंक्ति के बीच का फासला 20-24 इंच रखें स्टीविया के बीजों को 6-8 सप्ताह तक कंटेनरों के भीतर बोया जाता है बिजाई के बाद बैडों को मिट्टी से ढक दें मिट्टी में नमी रखने के लिए पानी देते रहें झाड़ियों के बढ़िया विकास के लिए रोपाई से पहले पौधे के शिखर को काट दें पौधों की रोपाई 60 सैं.मी. चौड़े और 15 सैं.मी. ऊंचाई वाले तैयार बैडों पर की जाती है पौधे 6-8 सप्ताह में रोपाई के लिए तैयार हो जाते हैं रोपाई से 24 घंटे पहले पौधों को पानी देना चाहिए ताकि उन्हें आसानी से बैडों में से निकाला जा सके खेत की तैयारी के समय, रूड़ी की खाद 200 क्विंटल, गाय का गोबर या मूत्र और गंडोया खाद को मिट्टी में अच्छी तरह मिलायें नाइट्रोजन 11 किलो (यूरिया 24 किलो), फासफोरस 45 किलो (सिंगल सुपर फासफेट 282 किलो), पोटाश 45 किलो (म्यूरेट ऑफ पोटाश 75 किलो) प्रति एकड़ में डालें सिंगल सुपर फासफेट की पूरी मात्रा शुरूआती खुराक के तौर पर डालें नाइट्रोजन और पोटाश की मात्रा प्रति महीना 10 खुराकें दी जाती है अधिक सूखे पत्तों कीपैदावार के लिए बोरोन और मैगनीज़ की स्प्रे करें खेत में से नदीनों को निकालने के लिए मुख्यत: हाथों से गोडाई करें रोपाई के एक महीना बाद पहली गोडाई की जाती है और फिर हर दो सप्ताह में लगातार गोडाई की जाती है नदीनों को बाहर निकालने के लिए गोडाई करें क्योंकि फसल तैयार किये बैडों पर विकास करते है और यह मजदूरों के लिए भी आसान होता है सिंचाई मुख्य रूप से फुव्वारा और ड्रिप सिंचाई द्वारा की जाती है पौधे को ज्यादा पानी की आवश्यकता नहीं होती इसलिए नियमित अंतराल पर हल्की सिंचाई करें गर्मियों में, 8 दिनों के फासले पर सिंचाई करें खेत में पानी ना खड़ा होने दें यह फसल के लिए नुकसानदायक है बिजाई के बाद 3 महीने में पौधा पैदावार देना शुरू कर देता है कटाई 90 दिनों के फासले पर लगातार की जाती है इस बात का ध्यान रखें कि कटाई करते समय 5-8 सैं.मी. तने को दोबारा पनपने के लिए जमीनी स्तर पर छोड़ देना चाहिए एक वर्ष में लगभग चार बार कटाई की जाती है दोबारा प्रक्रिया के लिए, पत्तों का प्रयोग किया जाता है

Posted by Jugraj BrAr
Punjab
22-04-2019 02:18 PM
ਜੁਗਰਾਜ ਜੀ ਇਹ ਫੰਗਸ ਦੇ ਨਾਲ ਹੋਣ ਲੱਗ ਜਾਂਦੀਆਂ ਹਨ ਇਸਦੇ ਲਈ ਤੁਸੀ ਮ-45 @4 ਗ੍ਰਾਮ ਜਾ carbendazim @3 ਗ੍ਰਾਮ ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Harpreet Singh Gill
Punjab
22-04-2019 02:16 PM
ਗੁਰਪ੍ਰੀਤ ਜੀ ਚਾਰੇ ਦੇ ਲਈ ਮੱਕੀ ਦੀ ਕਿਸਮ J1006 ਦੀ ਬਿਜਾਈ ਕਰ ਸਕਦੇ ਹੋ ਇਸਦੇ ਲਈ ਬੀਜ 30 ਕਿੱਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਂਦਾ ਹੈ

Posted by Palwinder Singh
Punjab
22-04-2019 02:01 PM
ਸੱਠੀ ਮੂੰਗੀ ਦੀ ਕਾਸ਼ਤ ਲਈ 3 ਕਿਸਮਾਂ ਐਸ ਐਮ ਐਲ 832 ਅਤੇ ਐਸ ਐਮ ਐਲ 668, TMB 37 ਦੀ ਸਿਫਾਰਿਸ਼ ਕੀਤੀ ਗਈ ਹੈ ਐਸ ਐਮ ਐਲ 832 ਕਿਸਮ ਤਕਰੀਬਨ 61 ਦਿਨ ਵਿੱਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 4.6qtl/acre ਹੈ ਐਸ ਐਮ ਐਲ 668 ਤਕਰੀਬਨ 60 ਦਿਨ ਵਿਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 4.5qtl/acre ਹੈ ਪੰਜਾਬ ਯੂਨੀਵਰਸਿਟੀ ਵਲੋਂ ਮੂੰਗੀ ਦੀ ਨਵੀਂ ਕਿਸਮ TMB 37 ਪੇਸ਼ ਕੀਤੀ ਗਈ ਹੈ ਜੋ ਕੇਵਲ 60 ਦਿਨਾਂ ਵਿਚ ਪੱਕਦੀ ਹੈ ਕਣਕ ਦੀ ਕਟਾਈ ਤੋਂ ਬ.... (Read More)
ਸੱਠੀ ਮੂੰਗੀ ਦੀ ਕਾਸ਼ਤ ਲਈ 3 ਕਿਸਮਾਂ ਐਸ ਐਮ ਐਲ 832 ਅਤੇ ਐਸ ਐਮ ਐਲ 668, TMB 37 ਦੀ ਸਿਫਾਰਿਸ਼ ਕੀਤੀ ਗਈ ਹੈ ਐਸ ਐਮ ਐਲ 832 ਕਿਸਮ ਤਕਰੀਬਨ 61 ਦਿਨ ਵਿੱਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 4.6qtl/acre ਹੈ ਐਸ ਐਮ ਐਲ 668 ਤਕਰੀਬਨ 60 ਦਿਨ ਵਿਚ ਪੱਕਦੀ ਹੈ ਅਤੇ ਇਸਦਾ ਔਸਤਨ ਝਾੜ 4.5qtl/acre ਹੈ ਪੰਜਾਬ ਯੂਨੀਵਰਸਿਟੀ ਵਲੋਂ ਮੂੰਗੀ ਦੀ ਨਵੀਂ ਕਿਸਮ TMB 37 ਪੇਸ਼ ਕੀਤੀ ਗਈ ਹੈ ਜੋ ਕੇਵਲ 60 ਦਿਨਾਂ ਵਿਚ ਪੱਕਦੀ ਹੈ ਕਣਕ ਦੀ ਕਟਾਈ ਤੋਂ ਬਾਅਦ ਖੇਤ ਨੂੰ ਵਾਹੁਣ ਤੋਂ ਬਗੈਰ ਮੂੰਗੀ ਦੀ ਕਾਸ਼ਤ ਜ਼ੀਰੋ ਟਿਲ ਡਰਿਲ ਨਾਲ ਕੀਤੀ ਜਾ ਸਕਦੀ ਹੈ ਐਸ ਐਮ ਐਲ 832 ਲਈ 12 ਕਿਲੋ ਅਤੇ ਐਸ ਐਮ ਅਲ 668 ਲਈ 15 ਕਿਲੋ ਬੀਜ ਪ੍ਰਤੀ ਏਕੜ ਵਰਤਣਾ ਚਾਹੀਦਾ ਹੈ ਬੀਜ ਨੂੰ ਬੀਜਣ ਤੋਂ ਪਹਿਲਾਂ ਕੈਪਟਾਨ ਜਾ ਥਿਰਮ 3 ਗ੍ਰਾਮ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲੈਣਾ ਚਾਹੀਦਾ ਹੈ ਜੇਕਰ ਕਣਕ ਦੀ ਕਟਾਈ ਕੰਬਾਇਨ ਨਾਲ ਕੀਤੀ ਹੋਵੇ ਤਾਂ ਮੂੰਗੀ ਦੀ ਕਾਸ਼ਤ ਹੈਪੀ ਸੀਡਰ ਨਾਲ ਵੀ ਕੀਤੀ ਜਾ ਸਕਦੀ ਹੈ

Posted by harwinder Singh
Punjab
22-04-2019 01:52 PM
ਪੂਸਾ 44 ਦੀ ਪਨੀਰੀ ਬੀਜਣ ਦਾ ਸਮਾਂ 15-20 ਜੁਲਾਈ ਤਕ ਦਾ ਹੈ ਜੀ

Posted by kala maan
Punjab
22-04-2019 01:44 PM
Roundup ਬਹੁਤ ਹੀ ਅਸਰਦਾਰ ਨਦੀਨਨਾਸ਼ਕ ਹੈ ਜੇਕਰ ਇਹ ਨਦੀਨ ਨਹੀਂ ਮਰ ਰਿਹਾ ਤਾਂ ਫਿਰ ਇਸ ਨੂੰ ਡੂੰਘਾ ਪਟ ਕੇ ਬਾਹਰ ਸੁੱਟ ਦਿਓ ਜੀ

Posted by Harpal singh
Punjab
22-04-2019 01:41 PM
ਇਸ ਕਿਸਮ ਦਾ ਨਾਮ BR 105 ਹੈ ਇਹ ਪ੍ਰਾਈਵੇਟ ਕਿਸਮ ਹੈ ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ ਕਿਸਮ 145-150 ਦਿਨਾਂ ਵਿੱਚ ਪੱਕ ਜਾਂਦੀ ਹੈ ਇਹ 2 ਨੰਬਰ ਪਾਣੀ ਵਿੱਚ ਵੀ ਉਗਾਈ ਜਾ ਸਕਦੀ ਹੈ

Posted by sidhu
Punjab
22-04-2019 01:38 PM
ਪੰਜਾਬ ਵਿੱਚ ਪਸ਼ੂ ਪਾਲਣ ਦੀ ਟ੍ਰੇਨਿੰਗ ਦੇਣ ਲਈੇ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਇਹ ਦੋ ਤਰਾਂ ਦੀਆ ਟ੍ਰੇਨਿੰਗ ਕਰਵਾਉਦਾ ਹੈ ਇੱਕ ਦੋ ਹਫਤਿਆ ਦੀ ਤੇ 6 ਹਫਤਿਆ ਦੀ ਅਗਲੀ ਟ੍ਨੇਨਿੰਗ 13-05-2019 ਨੂੰ ਸ਼ੁਰੂ ਹੋ ਰਹੀ ਹੈ ਟ੍ਰੇਨਿੰਂਗ .... (Read More)
ਪੰਜਾਬ ਵਿੱਚ ਪਸ਼ੂ ਪਾਲਣ ਦੀ ਟ੍ਰੇਨਿੰਗ ਦੇਣ ਲਈੇ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਇਹ ਦੋ ਤਰਾਂ ਦੀਆ ਟ੍ਰੇਨਿੰਗ ਕਰਵਾਉਦਾ ਹੈ ਇੱਕ ਦੋ ਹਫਤਿਆ ਦੀ ਤੇ 6 ਹਫਤਿਆ ਦੀ ਅਗਲੀ ਟ੍ਨੇਨਿੰਗ 13-05-2019 ਨੂੰ ਸ਼ੁਰੂ ਹੋ ਰਹੀ ਹੈ ਟ੍ਰੇਨਿੰਂਗ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਇਸ ਦੀ ਫੀਸ ਜਨਰਲ ਕੈਟਾਗਰੀ ਲਈ 1000 ਰੁਪਏ ਹੈ ਤੇ ਐਸ ਸੀ / ਬੀ ਸੀ ਦੀ 700 ਰੁਪਏ ਹੈ ਉਮਰ ਦੀ ਹੱਦ 18-45 ਸਾਲ ਹੋਣੀ ਚਾਹੀਦੀ ਹੈ ਤੇ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣਾ ਜਰੂਰੀ ਹੈ ਬਾਕੀ ਤੁਸੀ ਬਠਿੰਡਾ ਦੇ ਇਸ ਪਤੇ ਤੇ ਜਾ ਕੇ ਹੋਰ ਵੀ ਜਾਣਕਾਰੀ ਲੈ ਸਕਦੇ ਹੋ Deputy Director, Dairy,
Room No. 302-E, 2nd Floor, New Building, Mini Sectt. Bathinda. Sh. Jarnail Singh
93563-80778

Posted by Vikramjeet
Punjab
22-04-2019 01:33 PM
Vikramjeet ji eh fungus de karn ho rahe han isde layi tuc carbendazim@3gm nu prati litre pani de hisab nal spray karo.dhanwad

Posted by gurmeet singh
Haryana
22-04-2019 01:31 PM
Ghar di feed sab to best hai ji thodi mehngi pendi a par Vdiya Hundi a
Posted by lakhwinder singh
Punjab
22-04-2019 01:30 PM
ਲੱਖਵਿੰਦਰ ਜੀ ਜੇ ਤਾਂ ਤੁਸੀਂ ਮੱਕੀ ਹਰੇ ਚਾਰੇ ਦੇ ਤੌਰ ਤੇ ਪੱਧਰੇ ਵਾਹਨ ਦੇ ਵੱਤਰ ਚ ਛੱਟਾ ਦੇ ਕੇ ਬੀਜਣੀ ਤਾਂ ਬੀਜ ਭਿਓਂ ਕੇ ਬੀਜ ਸਕਦੇ ਹੋ ਜੇ ਤੁਸੀਂ ਮੱਕੀ ਬੈੱਡਾਂ ਤੇ ਬੀਜ ਕੇ ਉੱਪਰੋਂ ਪਾਣੀ ਲਾਉਣਾ ਤਾਂ ਸੁੱਕਾ ਬੀਜ ਬੀਜੋ
ਪਰ ਇੱਕ ਗੱਲ ਜ਼ਰੂਰ ਧਿਆਨ ਰੱਖਿਆ ਜੇ ਬੀਜ ਨੂੰ ਗਾਚੋ ਜਾਂ ਥਾਇਮਥੌਕਸਮ ਅਤੇ ਬਾਵਸਟਿਨ ਨਾਲ ਸੋਧ ਜ਼ਰੂਰ ਲਿਓ ਜੇ ਤਾਂ ਕੇ ਬੀਜ ਜ਼ਰੂਰ ਲਿਆ ਜੇ ਤਾਂ ਕੇ ਬੀਜ ਨੂ.... (Read More)
ਲੱਖਵਿੰਦਰ ਜੀ ਜੇ ਤਾਂ ਤੁਸੀਂ ਮੱਕੀ ਹਰੇ ਚਾਰੇ ਦੇ ਤੌਰ ਤੇ ਪੱਧਰੇ ਵਾਹਨ ਦੇ ਵੱਤਰ ਚ ਛੱਟਾ ਦੇ ਕੇ ਬੀਜਣੀ ਤਾਂ ਬੀਜ ਭਿਓਂ ਕੇ ਬੀਜ ਸਕਦੇ ਹੋ ਜੇ ਤੁਸੀਂ ਮੱਕੀ ਬੈੱਡਾਂ ਤੇ ਬੀਜ ਕੇ ਉੱਪਰੋਂ ਪਾਣੀ ਲਾਉਣਾ ਤਾਂ ਸੁੱਕਾ ਬੀਜ ਬੀਜੋ
ਪਰ ਇੱਕ ਗੱਲ ਜ਼ਰੂਰ ਧਿਆਨ ਰੱਖਿਆ ਜੇ ਬੀਜ ਨੂੰ ਗਾਚੋ ਜਾਂ ਥਾਇਮਥੌਕਸਮ ਅਤੇ ਬਾਵਸਟਿਨ ਨਾਲ ਸੋਧ ਜ਼ਰੂਰ ਲਿਓ ਜੇ ਤਾਂ ਕੇ ਬੀਜ ਜ਼ਰੂਰ ਲਿਆ ਜੇ ਤਾਂ ਕੇ ਬੀਜ ਨੂੰ ਕੀੜੀ ਜਾਂ ਫੰਗਸ ਤੋਂ ਬੀਮਾਰੀ ਨਾਂਹ ਲੱਗੇ

Posted by gopi
Punjab
22-04-2019 01:28 PM
gopi ji if you are going to start this bussiness for first time then you have to take training of this bussiness .you can contact to your nearest Krishi Vigyan Kendra, Moga Village Budh Singhwala, Charik Road, Moga-140001. you can also contact to Narpinder Singh Dhaliwal 9417423111 he is a progressive farmer of your area.

Posted by mahesh goud
Rajasthan
22-04-2019 01:24 PM
पूरे इंडिया में सीप मार्किट के लिए संपर्क करें 9770085481

Posted by Harpreet singh
Punjab
22-04-2019 01:18 PM
हरप्रीत जी आप इस महीने में कदू की बिजाई कर सकते है
Posted by Ajay Kumar
Haryana
22-04-2019 01:15 PM
FFDA मछली पालन के लिए ट्रेनिंग उपलब्ध करवाती है हर कृषि विभाग में FFDA का विशेष विभाग होता है जो निशुल्क 5 दिन ट्रेनिंग उपलब्ध करवाता है कृप्या आप अपने जिले के FFDA में जाकर मछली पालन की ट्रेनिंग के लिए देख सकते हैं और ट्रेनिंग का फॉर्म भर सकते हैं जब भी कोई ट्रेनिंग होगी आपको कॉल करके बुला लिया जाएगा यह 5 दिन की नि.... (Read More)
FFDA मछली पालन के लिए ट्रेनिंग उपलब्ध करवाती है हर कृषि विभाग में FFDA का विशेष विभाग होता है जो निशुल्क 5 दिन ट्रेनिंग उपलब्ध करवाता है कृप्या आप अपने जिले के FFDA में जाकर मछली पालन की ट्रेनिंग के लिए देख सकते हैं और ट्रेनिंग का फॉर्म भर सकते हैं जब भी कोई ट्रेनिंग होगी आपको कॉल करके बुला लिया जाएगा यह 5 दिन की निशुल्क ट्रेनिंग होती है यदि आप ट्रेनिंग के बाद मछली पालन शुरू करना चाहते हैं तो आप इससे ज्यादा कमा सकते हैं, ट्रेनिंग के बाद आपको सर्टिफिकेट मिलेगा और फिर आप लोन अप्लाई कर सकते हैं

Posted by Darshan Baath
Punjab
22-04-2019 01:13 PM
ਜਦੋਂ ਫਸਲ 1-3 ਸਾਲ ਦੀ ਹੋਵੇ, ਤਾਂ 10-20 ਕਿਲੋ ਰੂੜੀ ਦੀ ਖਾਦ, 100-300 ਗ੍ਰਾਮ ਯੂਰੀਆ, 200-600 ਗ੍ਰਾਮ ਸਿੰਗਲ ਸੁਪਰ ਫਾਸਫੇਟ, 150-450 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਰੁੱਖ ਪਾਓ 4-6 ਸਾਲ ਦੀ ਫਸਲ ਲਈ 25-35 ਕਿਲੋ ਰੂੜੀ ਦੀ ਖਾਦ, 400-600 ਗ੍ਰਾਮ ਯੂਰੀਆ, 800-1200 ਗ੍ਰਾਮ ਸਿੰਗਲ ਸੁਪਰ ਫਾਸਫੇਟ, 600-900 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਰੁੱਖ ਪਾਓ 7-9 ਸਾਲ ਦੀ ਫਸਲ ਲਈ 40-60 ਕਿਲੋ ਰੂੜੀ ਦੀ ਖਾਦ, 700-900 ਗ੍ਰਾਮ ਯੂਰੀਆ, 1400-1800 ਗ੍ਰਾ.... (Read More)
ਜਦੋਂ ਫਸਲ 1-3 ਸਾਲ ਦੀ ਹੋਵੇ, ਤਾਂ 10-20 ਕਿਲੋ ਰੂੜੀ ਦੀ ਖਾਦ, 100-300 ਗ੍ਰਾਮ ਯੂਰੀਆ, 200-600 ਗ੍ਰਾਮ ਸਿੰਗਲ ਸੁਪਰ ਫਾਸਫੇਟ, 150-450 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਰੁੱਖ ਪਾਓ 4-6 ਸਾਲ ਦੀ ਫਸਲ ਲਈ 25-35 ਕਿਲੋ ਰੂੜੀ ਦੀ ਖਾਦ, 400-600 ਗ੍ਰਾਮ ਯੂਰੀਆ, 800-1200 ਗ੍ਰਾਮ ਸਿੰਗਲ ਸੁਪਰ ਫਾਸਫੇਟ, 600-900 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਰੁੱਖ ਪਾਓ 7-9 ਸਾਲ ਦੀ ਫਸਲ ਲਈ 40-60 ਕਿਲੋ ਰੂੜੀ ਦੀ ਖਾਦ, 700-900 ਗ੍ਰਾਮ ਯੂਰੀਆ, 1400-1800 ਗ੍ਰਾਮ ਸਿੰਗਲ ਸੁਪਰ ਫਾਸਫੇਟ, 1050-1350 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਰੁੱਖ ਪਾਓ 10 ਸਾਲ ਅਤੇ ਉਸ ਤੋਂ ਵੱਧ ਦੀ ਫਸਲ ਲਈ 60 ਕਿਲੋ ਰੂੜੀ ਦੀ ਖਾਦ, 1000 ਗ੍ਰਾਮ ਯੂਰੀਆ, 2000 ਗ੍ਰਾਮ ਸਿੰਗਲ ਸੁਪਰ ਫਾਸਫੇਟ, 1500 ਗ੍ਰਾਮ ਮਿਊਰੇਟ ਆਫ ਪੋਟਾਸ਼ ਪ੍ਰਤੀ ਰੁੱਖ ਪਾਓ ਰੂੜੀ ਦੀ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਮਿਊਰੇਟ ਆਫ ਪੋਟਾਸ਼ ਦੀ ਪੂਰੀ ਮਾਤਰਾ ਦਸੰਬਰ ਮਹੀਨੇ ਵਿੱਚ ਪਾਓ ਯੂਰੀਆ ਦੀ ਅੱਧੀ ਮਾਤਰਾ ਫੁੱਲ ਨਿਲਣ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿੱਚ ਅਤੇ ਬਾਕੀ ਬਚੀ ਅੱਧੀ ਮਾਤਰਾ ਫਲ ਬਣਨ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ ਪਾਓ
Posted by ਜਸਵੀਰ ਸਿੰਘ ਵਾਲੀਅਾ
Punjab
22-04-2019 01:12 PM
ਤੁਸੀ ਉਸ ਨੂੰ ਨਜ਼ਦੀਕੀ ਵੈਟਨਰੀ ਪੌਲੀਕਲੀਨਿਕ ਵਿੱਚ ਚੈਕ ਕਰਵਾ ਸਕਦੇ ਹੋਂ ਕਿਉਕੀ ਉਹ ਇੱਕ ਇੰਜੈਕਸ਼ਨ ਲਗਾ ਕੇ ਚੈਕ ਕਰਦੇ ਹਨ
Posted by Ajay Kumar
Haryana
22-04-2019 01:11 PM
मछली पालन में फ़ायदा है, सबसे पहले आप इसकी FFDA विभाग से पूरी ट्रेनिंग लें उसके बाद शुरू करें, मार्केटिंग के लिंक भी स्वयं बनाने पड़ेगें, फ़ायदा है यदि उसे सही तरीके से किया जाये तो अच्छा लाभ मिल सकता है, आप अपने नज़दीकी ज़िले के की वी के या फिर FFDA से ट्रेनिंग के बारे में पता करें और पहले ट्रेनिंग ज़रूर लें

Posted by Gurdeep singh
Haryana
22-04-2019 01:04 PM
Bathinda KVK da contact no 0164-2215619 te contact kro g and tuc Monday-Friday 9AM-5PM tkk contact kr skde ho g..

Posted by Rahul Kumar Mishra
Odisha
22-04-2019 12:52 PM
बहुत बहुत शुभकामनाये मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय.... (Read More)
बहुत बहुत शुभकामनाये मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार , मोती पालन एवं इंटिग्रेटेड फार्मिंग की संपूर्ण जानकारी के लिए अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html

Posted by kulmit singh dhaliwal
Punjab
22-04-2019 12:46 PM
Kulmit ji to get these varieties plant you can contact to your nearest Krishi Vigyan Kendra (KVK) Address: BSF Rd, Civil Lines, Gurdaspur, Punjab 143521, Phone: 0187 422 0743.
Posted by Kuldeep Kamboj
Punjab
22-04-2019 12:44 PM
ਕੁਲਦੀਪ ਜੀ ਫੈਲ ਕਾਣੇ ਕੀੜੇ ਦੇ ਨਾਲ ਹੁੰਦੇ ਹਨ ਫਲ ਅਤੇ ਸ਼ਾਖ ਦਾ ਗੜੂੰਆ: ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ ਨੁਕ.... (Read More)
ਕੁਲਦੀਪ ਜੀ ਫੈਲ ਕਾਣੇ ਕੀੜੇ ਦੇ ਨਾਲ ਹੁੰਦੇ ਹਨ ਫਲ ਅਤੇ ਸ਼ਾਖ ਦਾ ਗੜੂੰਆ: ਇਹ ਬੈਂਗਣ ਦੀ ਫਸਲ ਦਾ ਮੁੱਖ ਅਤੇ ਖਤਰਨਾਕ ਕੀੜਾ ਹੈ ਸ਼ੁਰੂਆਤ ਵਿੱਚ ਇਸ ਦੀਆਂ ਛੋਟੀਆਂ ਗੁਲਾਬੀ ਸੁੰਡੀਆਂ ਪੌਦੇ ਦੀ ਗੋਭ ਵਿੱਚ ਮੋਰੀਆਂ ਕਰ ਕੇ ਅੰਦਰੋਂ ਤੰਤੂ(ਟਿਸ਼ੂ) ਖਾਂਦੀਆ ਹਨ ਅਤੇ ਬਾਅਦ ਵਿੱਚ ਫ਼ਲ ਤੇ ਹਮਲਾ ਕਰਦੀਆਂ ਹਨ ਨੁਕਸਾਨੇ ਫ਼ਲਾਂ ਉੱਪਰ ਵੱਡੇ ਸੁਰਾਖ ਨਜ਼ਰ ਆਉਂਦੇ ਹਨ ਅਤੇ ਖਾਣ ਯੋਗ ਨਹੀਂ ਹੁੰਦੇ ਹਨ ਨੁਕਸਾਨੇ ਫ਼ਲ ਹਰ ਹਫਤੇ ਤੋੜ ਕੇ ਨਸ਼ਟ ਕਰ ਦਿਓ ਨਰਸਰੀ ਲਾਉਣ ਤੋਂ 1 ਮਹੀਨੇ ਬਾਅਦ ਟ੍ਰਾਈਜ਼ੋਫੋਸ 20 ਮਿ.ਲੀ. ਪ੍ਰਤੀ 10 ਲੀਟਰ ਪਾਣੀ ਅਤੇ 50 ਗ੍ਰਾਮ ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ 10-15 ਦਿਨਾਂ ਦੇ ਵਕਫੇ ਤੇ ਇਹ ਸਪਰੇਅ ਦੋਬਾਰਾ ਕਰੋ ਫੁੱਲ ਨਿਕਲਣ ਸਮੇਂ ਕੋਰਾਜੈੱਨ 18.5% ਐੱਸ.ਸੀ. 5 ਮਿ.ਲੀ. + ਟੀਪੋਲ 5 ਮਿ.ਲੀ. ਦਾ ਘੋਲ 12 ਲੀਟਰ ਪਾਣੀ ਵਿੱਚ ਮਿਲਾ ਕੇ 20 ਦਿਨਾਂ ਦੇ ਵਕਫੇ ਤੇ ਦੋ ਵਾਰ ਸਪਰੇਅ ਕਰੋ ਸ਼ੁਰੂਆਤੀ ਹਮਲੇ ਵਿੱਚ 5% ਨਿੰਮ ਐਕਸਟ੍ਰੈਕਟ 50 ਗ੍ਰਾਮ ਪ੍ਰਤੀ ਲੀਟਰ ਦੀ ਸਪਰੇਅ ਕਰੋ ਜ਼ਿਆਦਾ ਹਮਲਾ ਦਿਖਣ ਤੇ 25% ਸਾਈਪਰਮੈਥਰੀਨ 2.4 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਕੀੜਿਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਜਾਣ ਤੇ ਸਪਾਈਨੋਸੈੱਡ 1 ਮਿ.ਲੀ. ਪ੍ਰਤੀ ਲੀਟਰ ਪਾਣੀ ਦੀ ਸਪਰੇਅ ਕਰੋ ਫਲ ਪੱਕਣ ਤੋਂ ਬਾਅਦ ਟ੍ਰਾਈਜ਼ੋਫੋਸ ਜਾਂ ਕਿਸੇ ਹੋਰ ਕੀਟਨਾਸ਼ਕ ਦੀ ਸਪਰੇਅ ਨਾ ਕਰੋ

Posted by jaskaran singh
Punjab
22-04-2019 12:39 PM
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿ.... (Read More)
ਗੇਂਦੇ ਨੂੰ ਕਈ ਤਰ੍ਹਾਂ ਦੀ ਮਿੱਟੀ ਵਿੱਚ ਉਗਾਇਆ ਜਾ ਸਕਦਾ ਹੈ ਇਹ ਵਧੀਆ ਨਿਕਾਸ ਵਾਲੀ ਉਪਜਾਊ ਮਿੱਟੀ ਵਿੱਚ ਬਹੁਤ ਵਧੀਆ ਉਗਦੀ ਹੈ ਮਿੱਟੀ ਵਧੀਆ ਨਿਕਾਸ ਵਾਲੀ ਹੋਣੀ ਚਾਹੀਦੀ ਹੈ, ਇਹ ਫਸਲ ਪਾਣੀ ਨੂੰ ਰੋਕਣ ਵਾਲੀ ਮਿੱਟੀ ਵਿੱਚ ਸਥਿਰ ਨਹੀਂ ਰਹਿ ਸਕਦੀ ਮਿੱਟੀ ਦੀ pH 6.5 ਤੋਂ 7.5 ਹੋਣੀ ਚਾਹੀਦੀ ਹੈ ਤੇਜ਼ਾਬੀ ਅਤੇ ਖਾਰੀ ਮਿੱਟੀ ਇਸ ਦੀ ਖੇਤੀ ਲਈ ਅਨੁਕੂਲ ਨਹੀਂ ਹੈ ਫਰੈਂਚ ਗੇਂਦੇ ਦੀ ਕਿਸਮ ਹਲਕੀ ਮਿੱਟੀ ਵਿੱਚ ਵਧੀਆ ਵਿਕਾਸ ਕਰਦੀ ਹੈ, ਜਦ ਕਿ ਅਫਰੀਕਨ ਗੇਂਦੇ ਦੀ ਕਿਸਮ ਜਿਆਦਾ ਜੈਵਿਕ ਖਾਦ ਵਾਲੀ ਮਿੱਟੀ ਵਿੱਚ ਵਿਕਾਸ ਕਰਦੀ ਹੈ ਪ੍ਰਸਿੱਧ ਕਿਸਮਾਂ:- African Marigold: ਇਹ ਕਿਸਮ 90 ਸੈ. ਮੀ. ਲੰਬੀ ਹੁੰਦੀ ਹੈ ਇਸਦੇ ਫੁੱਲ ਆਕਾਰ ਵਿੱਚ ਵੱਡੇ ਅਤੇ ਲੈਮਨ, ਪੀਲੇ, ਸੁਨਹਿਰੇ, ਸੰਤਰੀ ਅਤੇ ਗੁੜੇ ਪੀਲੇ ਰੰਗ ਦੇ ਹੁੰਦੇ ਹਨ ਇਹ ਲੰਬੇ ਸਮੇਂ ਦੀ ਕਿਸਮ ਹੈ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Giant Double African Orange, Crown of Gold, Giant Double African Yellow, Chrysanthemum Charm, Golden Age, Cracker Jack ਆਦਿ ਹਨ French Marigold: ਇਹ ਛੋਟੇ ਕੱਦ ਦੀ ਅਤੇ ਜਲਦੀ ਪੱਕਣ ਵਾਲੀ ਕਿਸਮ ਹੈ ਇਸਦੇ ਫੁੱਲ ਆਕਾਰ ਵਿੱਚ ਛੋਟੇ ਅਤੇ ਪੀਲੇ, ਸੰਤਰੀ, ਸੁਨਹਿਰੇ ਪੀਲੇ, ਲਾਲ ਜੰਗੀ ਅਤੇ ਭੂਰਾ-ਲਾਲ ਰੰਗ ਦੇ ਹੁੰਦੇ ਹਨ ਇਸ ਦੀਆਂ ਕਈ ਹੋਰ ਕਿਸਮਾਂ ਜਿਵੇਂ ਕਿ Rusty Red, Butter Scotch, Red Borcade, Star of India, Lemon drop ਆਦਿ ਹੈ Pusa Basanti Gainda: ਇਹ ਲੰਬੇ ਸਮੇਂ ਦੀ ਕਿਸਮ ਹੈ ਇਸਦਾ ਪੌਦਾ 58.80 ਸੈ.ਮੀ. ਲੰਬਾ ਅਤੇ ਇਸਦੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਗੰਧਕ ਵਰਗੇ ਪੀਲੇ, ਦੋਹਰੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ Pusa Narangi Gainda: ਫੁੱਲ ਨਿਕਲਣ ਦੇ ਲਈ 125-136 ਦਿਨਾਂ ਦੀ ਲੌੜ ਹੁੰਦੀ ਹੈ ਇਸਦਾ ਪੌਦਾ ਲੰਬਾ ਅਤੇ 73.30 ਸੈ.ਮੀ. ਕੱਦ ਦਾ ਹੁੰਦਾ ਹੈ ਅਤੇ ਪੱਤੇ ਗੁੜੇ ਹਰੇ ਰੰਗ ਦੇ ਹੁੰਦੇ ਹਨ ਇਸਦੇ ਫੁੱਲ ਸੰਤਰੀ ਰੰਗ ਦੇ ਅਤੇ ਕਾਰਨੇਸ਼ਨ ਕਿਸਮ ਦੇ ਹੁੰਦੇ ਹਨ ਫੁੱਲ ਸੰਘਣੇ ਅਤੇ ਦੋਹਰੀ ਪਰਤ ਵਾਲੇ ਹੁੰਦੇ ਹਨ ਇਸਦੇ ਤਾਜ਼ੇ ਫੁੱਲਾਂ ਦਾ ਝਾੜ 140 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਮਿੱਟੀ ਨੂੰ ਭੁਰਭੂਰਾ ਹੋਣ ਤੱਕ ਖੇਤ ਨੂੰ ਜੋਤੋ ਮਿੱਟੀ ਦੀ ਉਪਜਾੳ ਸ਼ਕਤੀ ਵਧਾੳਣ ਲਈ ਆਖਿਰ ਵਿੱਚ ਖੇਤ ਜੋਤਣ ਦੇ ਸਮੇਂ 250 ਕੁਇੰਟਲ ਰੂੜੀ ਦੀ ਖਾਦ ਅਤੇ ਗਾਂ ਦਾ ਗੋਬਰ ਮਿੱਟੀ ਚ ਮਿਲਾਓ ਗੇਂਦੇ ਦੀ ਬਿਜਾਈ ਇੱਕ ਸਾਲ ਵਿੱਚ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਮੀਂਹ ਦੇ ਮੋਸਮ ਵਿੱਚ ਇਸਦੀ ਬਿਜਾਈ ਅੱਧ ਜੂਨ ਤੋਂ ਅੱਧ ਜੁਲਾਈ ਵਿੱਚ ਕਰੋਂ ਸਰਦੀਆਂ ਵਿੱਚ ਇਸਦੀ ਬਿਜਾਈ ਅੱਧ ਸੰਤਬਰ ਤੋਂ ਅੱਧ ਅਕਤੂਬਰ ਵਿੱਚ ਪੂਰੀ ਕਰ ਲਓ ਫਾਸਲਾ ਨਰਸਰੀ ਬੈੱਡ 3x1 ਮੀਟਰ ਆਕਾਰ ਦੇ ਤਿਆਰ ਕਰੋਂ ਗਾਂ ਦਾ ਗੋਬਰ ਮਿਲਾਓ ਬੈੱਡਾ ਨੂੰ ਪਾਣੀ ਦਿਓ ਅਤੇ ਨਮੀ ਬਣਾਏ ਰੱਖੋ ਸੁੱਕੇ ਫੁੱਲਾਂ ਦਾ ਚੂਰਾ ਕਰਕੇ ਉਨ੍ਹਾਂ ਨੂੰ ਕਤਾਰਾਂ ਅਤੇ ਬੈੱਡਾ ਤੇ ਛਿੱੜਕ ਦਿਓ ਜਦੋਂ ਪੌਦਿਆਂ ਦਾ ਕੱਦ 10-15 ਸੈ.ਮੀ. ਹੋ ਜਾਵੇਂ ਤਾਂ ਇਹ ਪਨੀਰੀ ਲਗਾਉਣ ਲਈ ਤਿਆਰ ਹੁੰਦੇ ਹਨ ਫਰੈਂਚ ਕਿਸਮ ਨੂੰ 35x35 ਸੈ.ਮੀ. ਅਤੇ ਅਫਰੀਕੀ ਕਿਸਮ ਨੂੰ 45x45 ਸੈ.ਮੀ, ਦੇ ਫਾਸਲੇ ਤੇ ਪਨੀਰੀ ਲਾਉ ਨਰਸਰੀ ਬੈੱਡਾ ਤੇ ਬੀਜਾਂ ਦਾ ਛਿੱੜਕਾਅ ਕਰੋਂ ਬਿਜਾਈ ਦੇ ਲਈ ਪਨੀਰੀ ਵਾਲੇ ਢੰਗ ਦੀ ਵਰਤੋਂ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ ਇੱਕ ਏਕੜ ਖੇਤ ਵਿੱਚ 600 ਗ੍ਰਾਮ ਤੋਂ 800 ਗ੍ਰਾਮ ਬੀਜਾਂ ਦੀ ਲੌੜ ਹੁੰਦੀ ਹੈ ਜਦੋ ਫਸਲ 30-45 ਦਿਨ ਦੀ ਹੋ ਜਾਵੇਂ, ਤਾਂ ਇਸਨੂੰ ਸਿਰੇ ਤੋਂ ਕੱਟ ਦਿਓ ਇਸ ਨਾਲ ਪੌਦੇ ਨੂੰ ਝਾੜੀਦਾਰ ਅਤੇ ਸੰਘਣਾ ਹੋਣ ਚ ਮਦਦ ਮਿਲਦੀ ਹੈ, ਇਸ ਨਾਲ ਫੁੱਲਾਂ ਦੀ ਕੁਆਲਿਟੀ ਅਤੇ ਵਧੀਆ ਆਕਾਰ ਮਿਲਦਾ ਹੈ ਸ਼ੁਰਆਤ ਵਿੱਚ ਖਰਾਕ ਦੇ ਤੋਰ ਤੇ ਵਧੀਆ ਵਿਕਾਸ ਲਈ ਨਾਈਟ੍ਰੋਜਨ 32 ਕਿਲੋ (ਯੂਰੀਆ 70 ਕਿਲੋ), ਫਾਸਫੋਰਸ 16 ਕਿਲੋ (ਐਸ ਐਸ ਪੀ 100 ਕਿਲੋ ), ਪੋਟਾਸ਼ 32 ਕਿਲੋ (ਮਿਉਰੇਟ ਆਫ ਪੋਟਾਸ਼ 53 ਕਿਲੋ) ਪ੍ਰਤੀ ਏਕੜ ਵਿੱਚ ਪਾਓ ਮਿੱਟੀ ਦੀ ਕਿਸਮ ਦੇ ਅਨੁਸਾਰ ਖਾਦ ਦੀ ਖੁਰਾਕ ਬਦਲ ਦਿਓ ਠੀਕ ਖੁਰਾਕ ਦੇਣ ਲਈ ਮਿੱਟੀ ਦੀ ਜਾਂਚ ਕਰਵਾਓ ਅਤੇ ਉਸ ਦੇ ਆਧਾਰ ਤੇ ਖੁਰਾਕ ਦਿਓ ਨਦੀਨਾਂ ਦੀ ਸੰਖਿਆ ਦੇ ਅਨੁਸਾਰ ਗੋਡੀ ਕਰੋ ਖੇਤ ਵਿੱਚ ਪਨੀਰੀ ਲਗਾਉਣ ਤੋਂ ਬਾਅਦ ਤੁਰੰਤ ਸਿੰਚਾਈ ਕਰੋਂ ਕਲੀ ਬਣਨ ਤੋਂ ਲੈ ਕੇ ਕਟਾਈ ਤੱਕ ਦੀ ਸਥਿਤੀ ਸਿੰਚਾਈ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ ਅਪ੍ਰੈਲ ਤੋਂ ਜੂਨ ਦੇ ਮਹੀਨੇ ਵਿੱਚ 4-5 ਦਿਨਾਂ ਦੇ ਅੰਤਰਾਲ ਤੇ ਲਗਾਤਾਰ ਸਿੰਚਾਈ ਕਰਨਾ ਜਰੂਰੀ ਹੁੰਦਾ ਹੈ ਕਿਸਮ ਦੇ ਆਧਾਰ ਤੇ ਗੇਂਦਾ 2 ਤੋਂ 2.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੇ ਹਨ ਫਰੈਂਚ ਗੇਂਦੇ ਦੀ ਕਿਸਮ 1.5 ਮਹੀਨੇ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਜਦਕਿ ਅਫਰੀਕੀ ਗੇਂਦੇ ਦੀ ਕਿਸਮ ਦੋ ਮਹੀਨੇ ਵਿੱਚ ਤਿਆਰ ਹੋ ਜਾਂਦੀ ਹੈ ਜਦੋਂ ਗੇਂਦੇ ਦੇ ਫੁੱਲ ਪੂਰਾ ਆਕਾਰ ਲੈ ਲੈਣ ਤਾਂ ਉਸ ਸਮੇਂ ਇਨ੍ਹਾਂ ਨੂੰ ਤੋੜ ਲਓ ਤੁੜਾਈ ਸਵੇਰੇ ਅਤੇ ਸ਼ਾਮ ਦੇ ਸਮੇਂ ਕਰੋਂ ਫੁੱਲਾਂ ਦੀ ਤੁੜਾਈ ਤੋਂ ਪਹਿਲਾਂ ਸਿੰਚਾਈ ਕਰੋਂ, ਇਸ ਨਾਲ ਫੁੱਲਾਂ ਦੀ ਕੁਆਲਿਟੀ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ ਗੁਲਾਬ ਲਈ ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ ਪ੍ਰਸਿੱਧ ਕਿਸਮਾਂ:- ਇਸ ਨੂੰ ਮੁੱਖ ਤੌਰ ਤੇ 3 ਗਰੁੱਪਾਂ ਵਿੱਚ ਵੰਡਿਆਂ ਜਾ ਸਕਦਾ ਹੈ: 1) ਪ੍ਰਜਾਤੀਆਂ 2) ਪੁਰਾਣੇ ਬਾਗ 3) ਆਧੁਨਿਕ ਜਾਂ ਨਵੇਂ ਗੁਲਾਬ Species roses: ਇਸ ਨੂੰ ਜੰਗਲੀ ਗੁਲਾਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਇਸ ਕਿਸਮ ਦੇ ਫੁੱਲ ਦੀਆਂ ਪੰਜ ਪੱਤੀਆਂ ਹੁੰਦੀਆਂ ਹਨ ਅਤੇ ਰੰਗ ਚਮਕੀਲਾ ਹੁੰਦਾ ਹੈ ਇਹ ਸਰਦੀਆਂ ਵਿੱਚ ਜ਼ਿਆਦਾ ਸਮੇਂ ਤੱਕ ਰਹਿੰਦੀ ਹੈ ਜਿਵੇਂ ਕਿ: Rosa rugose: ਇਸਦਾ ਮੂਲ ਸਥਾਨ ਜਪਾਨ ਹੈ ਇਹ ਕਿਸਮ ਕੁਦਰਤੀ ਤੌਰ ਤੇ ਸਖਤ ਹੁੰਦੀ ਹੈ ਇਸਦੇ ਫੁੱਲ ਬਹੁਤ ਮਹਿਕਦਾਰ ਹੁੰਦੇ ਹਨ ਅਤੇ ਇਸਦੀਆਂ ਪੱਤੀਆਂ ਝੁਰੜੀਆਂ ਵਾਲੇ ਚਮੜੇ ਵਰਗੀਆਂ ਹੁੰਦੀਆਂ ਹਨ ਇਹ ਸੰਘਣੀ ਅਤੇ ਮੋਟੀ ਝਾੜੀ ਵਿੱਚ ਉੱਗਦੇ ਹਨ ਇਸ ਤੇ ਰਸਾਇਣਿਕ ਸਪਰੇਅ ਨਾ ਕਰੋ, ਕਿਉਂਕਿ ਇਸ ਤੇ ਸਪਰੇਅ ਕਰਨ ਨਾਲ ਸਾਰੇ ਪੱਤੇ ਝੜ ਜਾਂਦੇ ਹਨ Banksiae: ਇਸ ਨੂੰ ਲੇਡੀ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਅਤੇ ਇਸਦਾ ਮੂਲ ਸਥਾਨ ਚੀਨ ਹੈ ਇਸਦੇ ਫੁੱਲ ਛੋਟੇ, ਮਹਿਕਦਾਰ ਅਤੇ ਜਾਮਣੀ ਰੰਗ ਦੇ ਹੁੰਦੇ ਹਨ ਫੁੱਲ ਛੋਟੇ ਗੁੱਛਿਆਂ ਵਿੱਚ ਲੱਗਦੇ ਹਨ Eglanteria: ਇਸਦੇ ਫੁੱਲ ਮਹਿਕਦਾਰ ਅਤੇ ਇਕੱਲੀ ਪੱਤੀ ਵਾਲੇ ਹੁੰਦੇ ਹਨ Foetida Moyesh: ਇਸਦਾ ਮੂਲ ਸਥਾਨ ਚੀਨ ਹੈ ਅਤੇ ਇਹ ਲਾਲ ਗੁਲਾਬ ਉਗਾਉਂਦਾ ਹੈ Multiflora: ਇਸਦਾ ਮੂਲ ਸਥਾਨ ਏਸ਼ੀਆ ਹੈ ਇਸਦੇ ਫੁੱਲ ਜ਼ੋਰਦਾਰ ਸ਼ਹਿਦ ਵਾਲੀ ਖੁਸ਼ਬੂ ਵਾਲੇ ਅਤੇ ਸਫੇਦ ਰੰਗ ਦੀਆਂ ਪੱਤੀਆਂ ਵਾਲੇ ਹੁੰਦੇ ਹਨ Musk, Setigera, Sempervirens, Soulieana ਪੁਰਾਣੇ ਬਾਗ ਵਾਲੇ ਗੁਲਾਬ: ਇਸ ਕਿਸਮ ਦੇ ਫੁੱਲ ਬਹੁਤ ਹੀ ਮਨਮੋਹਕ ਅਤੇ ਖੁਸ਼ਬੂਦਾਰ ਹੁੰਦੇ ਹਨ ਇਹ ਗਰਮ ਜਲਵਾਯੂ ਦੇ ਅਨੁਕੂਲ ਅਤੇ ਸਰਦੀਆਂ ਨੂੰ ਵੀ ਸਹਾਰਨਯੋਗ ਹੁੰਦੇ ਹਨ ਇਹ ਆਸਾਨੀ ਨਾਲ ਪੈਦਾ ਹੋਣ ਵਾਲੇ ਅਤੇ ਬਿਮਾਰੀਆਂ ਦੇ ਰੋਧਕ ਫੁੱਲ ਹੁੰਦੇ ਹਨ ਇਹ ਕਈ ਵਾਰ ਝਾੜੀਆਂ ਅਤੇ ਕਈ ਵਾਰ ਵੇਲਾਂ ਦੇ ਰੂਪ ਵਿੱਚ ਲੱਗਦੇ ਹਨ ਫੁੱਲ ਬਹੁਤ ਰੰਗਾਂ ਦੇ ਹੁੰਦੇ ਹਨ, ਪਰ ਜ਼ਿਆਦਾਤਰ ਚਿੱਟਾ ਅਤੇ ਹਲਕਾ ਪੀਲਾ ਰੰਗ ਹੁੰਦਾ ਹੈ ਇਸ ਗਰੁੱਪ ਵਿੱਚ China roses, Tea roses, Moss Rosses, Damask roses, Bourbon Roses. Alba, Ayrshire, Gallica, Hybrid Perpetual, Portland, Ramblers, Noisette ਆਦਿ ਆਉਂਦੇ ਹਨ Alba: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Bourbon: ਇਸ ਕਿਸਮ ਦੇ ਫੁੱਲ ਗੁਲਾਬੀ ਤੋਂ ਗੂੜੇ ਗੁਲਾਬੀ ਰੰਗ ਦੇ ਹੁੰਦੇ ਹਨ Boursault: ਇਹ ਕਿਸਮ ਉੱਪਰ ਚੜਨ ਵਾਲੀਆਂ ਝਾੜੀਆਂ ਵਰਗੀ ਹੁੰਦੀ ਹੈ ਇਸ ਕਿਸਮ ਦੇ ਫੁੱਲ ਜਾਮਣੀ-ਲਾਲ ਰੰਗ ਦੇ ਹੁੰਦੇ ਹਨ Centifolia: ਇਸਨੂੰ cabbage rose ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਕਿਉਂਕਿ ਇਸਦੇ ਫੁੱਲ ਪੂਰੇ ਅਤੇ ਗੋਲਾਕਾਰ ਹੁੰਦੇ ਹਨ ਇਸ ਕਿਸਮ ਦੇ ਫੁੱਲ ਚਿੱਟੇ ਤੋਂ ਗੁਲਾਬੀ ਰੰਗ ਦੇ ਹੁੰਦੇ ਹਨ Damask: ਇਸ ਕਿਸਮ ਦੇ ਫੁੱਲ ਗੂੜੇ ਗੁਲਾਬੀ ਤੋਂ ਚਿੱਟੇ ਰੰਗ ਦੇ ਹੁੰਦੇ ਹਨ Hybrid Perpetual: ਇਸ ਕਿਸਮ ਦੇ ਫੁੱਲ ਵੱਡੇ, ਖੁਸ਼ਬੂਦਾਰ ਅਤੇ ਗੁਲਾਬੀ ਤੋਂ ਲਾਲ ਰੰਗ ਦੇ ਹੁੰਦੇ ਹਨ Macrantha: ਇਸ ਕਿਸਮ ਦੀਆਂ ਕਲੀਆਂ ਹਲਕੇ ਗੁਲਾਬੀ ਤੋਂ ਚਿੱਟੇ ਰੰਗ ਦੀਆਂ ਹੁੰਦੀਆਂ ਹਨ ਇਸ ਕਿਸਮ ਨੂੰ ਫੁੱਲ ਬਸੰਤ ਦੇ ਅਖੀਰ ਵਿੱਚ ਇੱਕ ਵਾਰ ਹੀ ਲੱਗਦੇ ਹਨ Moss: ਇਹ ਕਿਸਮ ਬਹੁਤ ਤਰ੍ਹਾਂ ਦੀਆਂ ਝਾੜੀਆਂ ਵਿੱਚ ਲੱਗਦੀ ਹੈ ਅਤੇ ਬਹੁਤ ਰੰਗ ਦੇ ਫੁੱਲ ਪੈਦਾ ਕਰਦੀ ਹੈ Noisette: ਇਸ ਕਿਸਮ ਦੇ ਫੁੱਲ ਖੁਸ਼ਬੂਦਾਰ ਅਤੇ ਗੁਲਾਬੀ ਰੰਗ ਦੇ ਹੁੰਦੇ ਹਨ ਆਧੁਨਿਕ ਗੁਲਾਬ: ਇਹ ਗੁਲਾਬ ਬਹੁਤ ਪ੍ਰਸਿੱਧ ਹਨ ਅਤੇ ਇਹ ਹਾਈਬ੍ਰਿਡ ਚਾਹ ਅਤੇ primrose ਦੇ ਸੁਮੇਲ ਤੋਂ ਤਿਆਰ ਕੀਤੇ ਹਨ ਇਸ ਕਿਸਮ ਦੇ ਫੁੱਲ ਬਹੁ-ਰੰਗੀ ਅਤੇ ਉਤੇਜਿਤ ਹੁੰਦੇ ਹਨ ਜਿਵੇਂ ਕਿ: Hybrid tea roses, Floribunda roses, yellow permet rose, Grandiflora Roses, American Pillar, Grandifloras, Albas, Landscape Rose, Centifolia rose , mini flora, Hybrid Musk and Polyantha. Hybrid tea: ਇਹ ਕਿਸਮ ਆਧੁਨਿਕ ਗੁਲਾਬਾਂ ਵਿੱਚ ਬਹੁਤ ਮਸ਼ਹੂਰ ਹੈ ਇਸ ਕਿਸਮ ਦੇ ਪੌਦੇ 3-5 ਫੁੱਟ ਤੱਕ ਵਿਕਾਸ ਕਰਦੇ ਹਨ ਅਤੇ ਪੌਦੇ ਦੀਆਂ ਦੋਹਰੀਆਂ ਅਤੇ ਅੱਧ-ਦੋਹਰੀਆਂ ਹੁੰਦੀਆਂ ਹਨ ਜਿਵੇਂ ਕਿ Paradise, Peace, Polarstern, Pristine ਆਦਿ Floribunda: ਇਹ ਕਿਸਮ ਝਾੜੀਆਂ ਵਾਲੀ ਹੁੰਦੀ ਹੈ, ਜਿਸਦੇ ਫੁੱਲ ਅਤੇ ਤਣੇ ਛੋਟੇ ਹੁੰਦੇ ਹਨ ਇਸ ਕਿਸਮ ਨੂੰ ਫੁੱਲ ਗੁੱਛਿਆਂ ਵਿੱਚ ਲੱਗਦੇ ਹਨ ਇਸ ਕਿਸਮ ਵਿੱਚ Frisco, kiss, Florence, Jaguar, Impatient, Angel Face, Ivory Fashion ਆਦਿ ਆਉਂਦੇ ਹਨ Shrub Rose: ਇਹ ਕਿਸਮ ਜੰਗਲੀ ਪ੍ਰਜਾਤੀ ਨਾਲ ਸੰਬੰਧਿਤ ਹੈ ਇਹ ਕੁਦਰਤੀ ਤੌਰ ਤੇ ਸਖਤ ਹੁੰਦੇ ਹਨ ਅਤੇ ਇਨ੍ਹਾਂ ਨੂੰ ਥੋੜੀ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਇਹ special rose ਅਤੇ bush rose ਦੇ ਸੁਮੇਲ ਤੋਂ ਤਿਆਰ ਕੀਤੀ ਹੈ ਇਸਦੇ ਫੁੱਲ ਗੁੱਛਿਆਂ ਵਿੱਚ ਲਗਦੇ ਹਨ ਅਤੇ ਆਕਾਰ ਵਿੱਚ ਵੱਡੇ ਅਤੇ ਬਹੁ-ਰੰਗੇ ਹੁੰਦੇ ਹਨ, ਪਰ ਕਿਸੇ ਨਿਸ਼ਚਿਤ ਆਕਾਰ ਵਿੱਚ ਨਹੀਂ ਹੁੰਦੇ ਪੌਦੇ ਝਾੜੀਆਂ ਵਿੱਚ ਲੱਗਦੇ ਹਨ ਜਿਵੇਂ ਕਿ: : Bonica, Frau Dogmar Hartopp, Abraham Darby, Golden Wings ਆਦਿ Climbing rose: ਇਸ ਕਿਸਮ ਦੇ ਗੁਲਾਬਾਂ ਦੀਆਂ ਟਾਹਣੀਆਂ ਲੰਬੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਸਹਾਰੇ ਦੀ ਲੋੜ ਹੁੰਦੀ ਹੈ ਇਸਨੂੰ ਥੋੜੀ ਕਾਂਟ-ਛਾਂਟ ਦੀ ਲੋੜ ਹੁੰਦੀ ਹੈ ਇਹ ਕੰਧਾਂ, ਵਾੜਾਂ ਆਦਿ ਤੇ ਉਗਾਏ ਜਾ ਸਕਦੇ ਹਨ ਇਸ ਕਿਸਮ ਦੇ ਫੁੱਲ ਵੱਡੇ ਆਕਾਰ ਦੇ ਹੁੰਦੇ ਹਨ Blaze, Don Juan, Dortmund, Climbing Iceberg, Ever blooming climbers, Rambler roses, Trailling roses and large flower climbers ਆਦਿ ਇਸ ਸ਼੍ਰੇਣੀ ਵਿੱਚ ਆਉਂਦੇ ਹਨ Miniature Roses: ਇਸ ਕਿਸਮ ਦੇ ਪੌਦੇ 2 ਫੁੱਟ ਉਚਾਈ ਤੱਕ ਵਿਕਾਸ ਕਰਦੇ ਹਨ ਇਸਦੇ ਫੁੱਲ ਛੋਟੇ, ਆਕਰਸ਼ਿਕ ਅਤੇ ਬਹੁਤ ਸਾਰੇ ਰੰਗਾਂ ਦੇ ਹੁੰਦੇ ਹਨ ਜਿਵੇਂ ਕਿ Rainbows End, Red Beauty, Rise N Shine ਆਦਿ Grandifloras: ਇਸ ਕਿਸਮ ਦੇ ਪੌਦੇ ਲੰਬੇ ਹੁੰਦੇ ਹਨ ਅਤੇ 2-3 ਫੁੱਟ ਤੱਕ ਵਿਕਾਸ ਕਰਦੇ ਹਨ ਇਹ ਕਿਸਮ Hybrid Teas ਅਤੇ Floribundas ਦੇ ਸੁਮੇਲ ਤੋਂ ਤਿਆਰ ਕੀਤੀ ਗਈ ਹੈ ਇਸ ਕਿਸਮ ਦੇ ਫੁੱਲ ਦਰਮਿਆਨੇ ਤੋਂ ਵੱਡੇ ਆਕਾਰ ਦੇ ਹੁੰਦੇ ਹਨ ਅਤੇ ਗੁੱਛਿਆਂ ਵਿੱਚ ਪੈਦਾ ਹੁੰਦੇ ਹਨ ਜਿਵੇਂ ਕਿ: Aquarius, Gold Medal, Pink Parfait ਆਦਿ ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ ਬਿਜਾਈ ਤੋਂ 4-6 ਹਫਤੇ ਪਹਿਲਾਂ ਬੈੱਡ ਬਣਾਓ ਬੈੱਡ ਬਣਾਉਣ ਸਮੇਂ ਮਿੱਟੀ ਵਿੱਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਓ ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉੱਤੇ ਬੀਜੇ ਗੁਲਾਬ ਟੋਇਆਂ ਵਿੱਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫੇ ਵਾਲੇ ਹੁੰਦੇ ਹਨ ਬਿਜਾਈ ਦਾ ਸਮਾਂ ਉੱਤਰੀ ਭਾਰਤ ਵਿੱਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਓ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉੱਗਦਾ ਹੈ ਬੈੱਡਾਂ ਉੱਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ ਤੇ ਪੌਦਿਆਂ ਦੀ ਬਿਜਾਈ ਕਰੋ ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ ਤੇ ਨਿਰਭਰ ਕਰਦਾ ਹੈ ਬੀਜ ਨੂੰ 2-3 ਸੈ.ਮੀ. ਡੂੰਘਾਈ ਤੇ ਬੀਜੋ ਇਸਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ ਗੁਲਾਬ ਦੀ ਫਸਲ ਦਾ ਪ੍ਰਜਣਨ ਜੜ੍ਹਾਂ ਕੱਟ ਕੇ ਜਾਂ ਪਿਉਂਦ ਦੁਆਰਾ ਕੀਤਾ ਜਾਂਦਾ ਹੈ ਉੱਤਰੀ ਭਾਰਤ ਵਿੱਚ ਦਸੰਬਰ-ਜਨਵਰੀ ਮਹੀਨਾ ਦਾ ਸਮਾਂ ਟੀ-ਬੱਡਿੰਗ ਲਈ ਢੁੱਕਵਾਂ ਹੈ ਪੌਦੇ ਦੀ ਕਾਂਟ-ਛਾਂਟ ਦੂਜੇ ਅਤੇ ਉਸ ਤੋਂ ਬਾਅਦ ਦੇ ਸਾਲਾਂ ਵਿੱਚ ਕੀਤੀ ਜਾਂਦੀ ਹੈ ਉੱਤਰੀ ਭਾਰਤ ਵਿੱਚ ਗੁਲਾਬ ਦੀਆਂ ਝਾੜੀਆਂ ਦੀ ਕਾਂਟ-ਛਾਂਟ ਅਕਤੂਬਰ ਦੇ ਦੂਜੇ ਜਾਂ ਤੀਜੇ ਹਫਤੇ ਕੀਤੀ ਜਾਂਦੀ ਹੈ ਝਾੜੀਆਂ ਨੂੰ ਸੰਘਣਾ ਬਣਾਉਣ ਵਾਲੀਆਂ ਟਾਂਹਣੀਆਂ ਨੂੰ ਹਟਾ ਦਿਓ Climbing roses ਲਈ ਕਾਂਟ-ਛਾਂਟ ਦੀ ਲੋੜ ਨਹੀਂ ਪੈਂਦੀ ਕਾਂਟ-ਛਾਂਟ ਤੋਂ ਬਾਅਦ, 7-8 ਕਿਲੋ ਰੂੜੀ ਦੀ ਖਾਦ ਹਰੇਕ ਪੌਦੇ ਨੂੰ ਪਾਓ ਅਤੇ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਦਿਓ ਗ੍ਰੀਨ-ਹਾਊਸ ਵਿੱਚ, ਗੁਲਾਬ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ ਬੈੱਡ ਬਣਾਉਣ ਸਮੇਂ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਮਿੱਟੀ ਵਿੱਚ ਪਾਓ 3 ਮਹੀਨਿਆਂ ਦੇ ਫਾਸਲੇ ਤੇ 10 ਕਿਲੋ ਰੂੜੀ ਦੀ ਖਾਦ, 8 ਕਿਲੋ ਨਾਈਟ੍ਰੋਜਨ, 8 ਕਿਲੋ ਫਾਸਫੋਰਸ ਅਤੇ 16 ਕਿਲੋ ਪੋਟਾਸ਼ ਹਰ ਬੂਟੇ ਨੂੰ ਪਾਓ ਸਾਰੀਆਂ ਖਾਦਾਂ ਕਾਂਟ-ਛਾਂਟ ਤੋਂ ਬਾਅਦ ਪਾਓ ਵੱਧ ਝਾੜ ਲੈਣ ਲਈ ਕਾਂਟ-ਛਾਂਟ ਤੋਂ 1 ਮਹੀਨਾ ਬਾਅਦ, ਜੀ ਏ 3 @200 ਪੀ ਪੀ ਐਮ(2 ਗ੍ਰਾਮ ਪ੍ਰਤੀ ਲੀਟਰ) ਦੀ ਸਪਰੇਅ ਕਰੋ ਪੌਦੇ ਦੀ ਤਣਾਅ ਸਹਿਣ ਦੀ ਸ਼ਕਤੀ ਨੂੰ ਵਧਾਉਣ ਲਈ ਘੁਲਣਸ਼ੀਲ ਜੜ੍ਹ ਉਤੇਜਕ (ਰੈਲੀ ਗੋਲਡ/ਰਿਜ਼ੋਮ) 110 ਗ੍ਰਾਮ + ਟੀਪੋਲ 60 ਮਿ.ਲੀ. ਨੂੰ 100 ਲੀਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਤੇ ਸ਼ਾਮ ਦੇ ਸਮੇਂ ਸਿੰਚਾਈ ਤੋਂ ਬਾਅਦ ਸਪਰੇਅ ਕਰੋ ਮੋਨੋਕੋਟ ਨਦੀਨਾਂ ਦੀ ਰੋਕਥਾਮ ਲਈ ਗਲਾਈਫੋਸੇਟ 400 ਗ੍ਰਾਮ ਪ੍ਰਤੀ ਏਕੜ ਅਤੇ ਡਾਈਕੋਟ ਨਦੀਨਾਂ ਲਈ ਓਕਸੀਫਲੋਰਫੈੱਨ 200 ਗ੍ਰਾਮ ਪ੍ਰਤੀ ਏਕੜ ਦੀ ਸਪਰੇਅ ਪੁੰਗਰਾਅ ਤੋਂ ਪਹਿਲਾਂ ਕਰੋ ਪੌਦੇ ਖੇਤ ਵਿੱਚ ਲਗਾਓ ਤਾਂ ਜੋ ਉਹ ਵਧੀਆ ਢੰਗ ਨਾਲ ਵਿਕਾਸ ਕਰ ਸਕਣ ਸਿੰਚਾਈ ਮਿੱਟੀ ਦੀ ਕਿਸਮ ਅਤੇ ਜਲਵਾਯੂ ਅਨੁਸਾਰ ਕਰੋ ਗੁਲਾਬ ਦੀ ਖੇਤੀ ਲਈ ਤੁਪਕਾ(ਡ੍ਰਿਪ) ਸਿੰਚਾਈ ਵਰਗੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਲਾਭਦਾਇਕ ਹੈ ਫੁਹਾਰਾ ਸਿੰਚਾਈ ਨਾ ਕਰੋ, ਕਿਉਂਕਿ ਇਸ ਨਾਲ ਪੱਤਿਆਂ ਦੀਆਂ ਬਿਮਾਰੀਆਂ ਵਧਦੀਆਂ ਹਨ ਗੁਲਾਬ ਦੀ ਫਸਲ ਤੋਂ ਦੂਜੇ ਸਾਲ ਵਿੱਚ ਵੀ ਵਧੀਆ ਕਿਫਾਇਤੀ ਝਾੜ ਲਿਆ ਜਾ ਸਕਦਾ ਹੈ ਗੁਲਾਬ ਦੀ ਤੁੜਾਈ ਫੁੱਲਾਂ ਦਾ ਰੰਗ ਪੂਰੀ ਤਰ੍ਹਾਂ ਵਿਕਸਿਤ ਹੋਣ ਤੇ ਅਤੇ ਪਹਿਲੀਆਂ ਇੱਕ ਜਾਂ ਦੋ ਪੱਤੀਆਂ ਖੁੱਲਣ(ਪਰ ਪੂਰੀ ਤਰ੍ਹਾਂ ਨਹੀਂ) ਤੇ, ਤਿੱਖੇ ਚਾਕੂ ਦੀ ਮਦਦ ਨਾਲ ਕੀਤੀ ਜਾਂਦੀ ਹੈ ਸਹੀ ਲੰਬਾਈ ਦੇ ਫ਼ੁੱਲਾਂ ਨੂੰ ਹੱਥਾਂ ਵਾਲੇ ਚਾਕੂ ਨਾਲ ਕੱਟਿਆ ਜਾਂਦਾ ਹੈ ਵਿਦੇਸ਼ੀ ਬਜ਼ਾਰ ਦੀ ਮੰਗ ਅਨੁਸਾਰ ਵੱਡੇ ਫ਼ੁੱਲਾਂ ਲਈ ਤਣੇ ਦੀ ਲੰਬਾਈ 60-90 ਸੈ.ਮੀ. ਅਤੇ ਛੋਟੇ ਫੁੱਲਾਂ ਲਈ 40-50 ਸੈ.ਮੀ. ਹੁੰਦੀ ਹੈ ਫ਼ੁੱਲਾਂ ਨੂੰ ਸਵੇਰੇ ਜਲਦੀ ਜਾਂ ਦੁਪਹਿਰ ਦੇ ਅੰਤਲੇ ਸਮੇਂ ਤੋੜਨਾ ਚਾਹੀਦਾ ਹੈ
Posted by Maan
Punjab
22-04-2019 12:34 PM
ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ.... (Read More)
ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ

Posted by chhina saab
Punjab
22-04-2019 12:26 PM
manjinder singh ji tuci ohna di photo upload kro ji tan jo tuhanu sahi jankari diti jaa skee.
Posted by ਰਸ਼ਪਿੰਦਰ ਭੁੱਲਰ
Punjab
22-04-2019 12:24 PM
ਇਸ ਵਿਚ ਪੀਕ ਭਰ ਗਈ ਹੈ ਇਸ ਲਈ ਇਸ ਤੇ ਨਜ਼ਦੀਕੀ ਡਾਕਟਰ ਤੋਂ ਕੱਟ ਲਵਾਉ ਤੇ ਇਸ ਨੂੰ ਚੰਗੀ ਤਰ੍ਹਾਂ ਨਾਲ ਸਾਫ ਕਰੋ ਤੇ ਨਾਲ ਇਜੈਕਸ਼ਨ Intacef-tejo 562mg, ਇਜੈਕਸ਼ਨ Betnisol 1ml, ਇਜੈਕਸ਼ਨ melonex plus 2ml ਰੋਜ਼ਾਨਾ ਤਿੰਨ ਦਿਨ ਲਗਵਾਓ
Posted by Avtar singh
Punjab
22-04-2019 12:01 PM
ਇਸ ਨੂੰ ਇੰਜੈਕਸ਼ਨ IFer-H 5ml 4 ਦਿਨ ਛੱਡ ਕੇ 5 ਇੰਜੈਕਸ਼ਨ ਲਗਵਾਓ ਤੇ ਨਾਲ ਹੀ Bolus Amoxirum 1.5gm ਦੀ 1-1 ਗੋਲੀ ਸਵੇਰੇ ਸ਼ਾਮ 5 ਦਿਨ ਤੱਕ ਦਿਓ ਜੀ

Posted by Pavan Sharma
Madhya Pradesh
22-04-2019 11:59 AM
बहुत बहुत शुभकामनाये मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आ.... (Read More)
बहुत बहुत शुभकामनाये मोती पालन के फायदे - मोती पालन एक ऐसा व्यवसाय है जो आपको अन्य लोगो से अलग करता है .वही लोग इस व्यवसाय को कर सकते है ..जिनकी सोच कुछ अलग करने की हो .. (1) एक एकड़ में पारंपरिक खेती से 50000/- का मुनाफा हो सकता है और मोती पालन से 8-10 लाख (2) एक तालाब में बहुउदेशीय योजनाओ का लाभ लेके 8-10 प्रकार के व्यापर करके आय मे बृद्धि (3) जमीन में जल स्तर को बढ़ाकर सरकार की मदद (4) बचे हुए सामान से हस्तकला उद्योग को बढ़ावा देना (5) यदि महिला वर्ग इस व्यवसाय में आते है तो ज्यादा फायदे है क्योकि मोती के आभूषण के साथ साथ मदर ऑफ़ पर्ल (Shell jewellery) का भी फायदा ले सकते है (6) आसपास के लोगो को रोजगार , मोती पालन एवं इंटिग्रेटेड फार्मिंग की संपूर्ण जानकारी के लिए अधिक जानकारी संपर्क करे ..अमित बमोरिया 9407461361 9770085381 बमोरिया मोती सम्बर्धन केंद्र मध्य प्रदेश https://m.bhaskar.com/news/MP-HOSH-quitting-govt-job-engineer-is-earning-money-from-pearl-cultivation-news-hindi-5533297-PHO.html
Posted by sunil kumar
Uttar Pradesh
22-04-2019 11:35 AM
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी ख.... (Read More)
खुम्ब की किस्में कई प्रकार की होती है जैसे कि बटन खुम्ब, डीगरी, शटाकी खुम्ब, पराली खुम्ब, और मिलकी खुम्ब इनमे से कुइ खुम्ब सर्दियो के मौसम में और कुछ गर्मीयों के मौसम में लगाये जाते है और हर खुम्ब को लगाने का समय अलग अलग है जैसे बटन खुम्ब का समय सितंबर से मार्च तक होता है इस समय में हम तीन फसले ले सकते है शटाकी खुम्ब का समय अक्तूबर से मध्य फरवरी तक हैं इस समय हम एक फसल ही ले सकते है पराली खुम्ब का समय अप्रैल से अगस्त तक है इस समय हम चार फसले ले सकते है मिलकी खुम्ब का समय अप्रैल से सितंबर तक है आप अब अप्रैल में मिलकी या पराली खुम्ब लगा सकते है पराली खुमब के लिए आपको पराली, बीज, बांस, सेबा, आदि की जरूरत है पराली के पूले, धानो की पराली 1-1 किलो के पूले दोनो सिरो से सेबे से बांध कर तैयार किये जाते है पूले के सिरे कांट कर एक सार कर लिए जाते है पूलो की क्यिारी लगाना पराली के पूलो को साफ पानी में 16-20 घंटो के लिए डूबो दे गिले पूलो को ढलान पर रख कर फालतू पानी को निकलने दे कमरे ईटो और बांस से एक पलेटफार्म बनाये इस पलेटफार्म पर 5 पूलो की एक तहय लगाये जिसके ऊपर 75 ग्राम बीज डाले इसके ऊपर की तहय उलट होती है इस प्रकार 5-5 पूलो की तहय में 300 ग्राम बीज डाल कर कियारी तैयार करे सबसे ऊपर दो पूलो को खोलकर रख दे खुम्बो का फूटना बिजाई से 7-9 दिनो के बाद खुम्ब फूटने लगती है पानी और हवा का संचार बिजाई के दो दिन के बाद हर रोज पानी का छिडका करे खुम्बो के फूटने के बाद हवा का संचार 6-8 घंटे प्रति दिन किया जाता है खुम्बो की तूडाई खुम्बो के फूटने के बाद 1-2 दिनो के बाद तोडाई के योग्य हो जाती है मिलकी खुम्ब मिलकी खुम्ब के लिए तूडी, बीज, मोमी लिफाफे, सेबा, केसिंग,मिट्टी आदि होने चाहिये तूडी की तैयारी सूकी तूडी को पक्के फर्श पर बिछा कर 16-20 घंटे पानी से गिला करे गिली तूडी को बोरी में भर कर सेबे से बांध दे इस बोरी को उबलते पानी में 45-50 मिनट रखें तूडी को निकालकर पक्के फर्श पर बिछा कर ठंडा करे यह तूडी बिजाई के लिए तैयार है बिजाई ठंडी तूडी में बीज मिलाकर मोमी लिफाफो में भर दें एक मोमी लिफाफें में लगभग 2 किलो गिली तूडी और 70-80 ग्राम बीज पडता है लिफाफे के मुंह को सेबे से अच्छी तरह बांध कर कमरे में रख दे केसिंग बिजाई के दो तीन हफतो के बाद लिफाफे खोलकर केसिंग की 1-1.5 की तहय लगा दें केसिंग में तूडी और रेतली मिट्टी होती है 24 घंटो के लिए 4 प्रतिशत फारमलेन के घोल से जीवाणु रहित किया जाता है खुम्बो का फूटना केसिंग मिट्टी डालने के लगभग दो हफतो में खुम्बो के छोटे छोटे किणके निकलने शुरू हो जाते है और 4-5 दिन के बाद तोडने योग्य हो जाते है खुम्बो की तूडाई लगभग 35-40 दिनो तक की जाती है इसका बीज लेने के लिए आप श्री जय 8882876224 जी से संपर्क कर सकते है

Posted by Rajesh khanna
Uttar Pradesh
22-04-2019 11:31 AM
बाजरे की बिजाई मार्च से सितंबर में की जा सकती है लेकिन अच्छी उपज के लिए इसकी बिजाई का उपयुक्त समय मार्च या मॉनसून के शुरू होने पर है कतार से कतार में 60 सैं.मी. और पौधे से पौधे में 60 सैं.मी. फासले का प्रयोग करें अंतरफसली की स्थितियों में 100 सैं.मी. x 50 सैं.मी. फासले का प्रयोग करें इसके लिए किस्मे जैसे Hybrid Napier 3 (Swetika),NB 21,NB-37 क.... (Read More)
बाजरे की बिजाई मार्च से सितंबर में की जा सकती है लेकिन अच्छी उपज के लिए इसकी बिजाई का उपयुक्त समय मार्च या मॉनसून के शुरू होने पर है कतार से कतार में 60 सैं.मी. और पौधे से पौधे में 60 सैं.मी. फासले का प्रयोग करें अंतरफसली की स्थितियों में 100 सैं.मी. x 50 सैं.मी. फासले का प्रयोग करें इसके लिए किस्मे जैसे Hybrid Napier 3 (Swetika),NB 21,NB-37 की बिजाई कर सकते है
Posted by Babbysingh
Punjab
22-04-2019 11:23 AM
ਉਸ ਦੇ ਚਾਰ ਥਣ ਹੀ ਚੱਲਣਗੇ ਇਸ ਲਈ ਉਹਨਾਂ ਨੂੰ ਨਾ ਛੇੜੋ ਜੀ ਹੁਣ ਉਸ ਦੇ 6 ਥਣ ਬਰਾਬਰ ਹੋਣਗੇ ਉਮਰ ਦੇ ਨਾਲ ਦੋ ਥਣ ਛੋਟੇ ਰਹਿ ਜਾਣਗੇ

Posted by Rajesh khanna
Uttar Pradesh
22-04-2019 11:20 AM
वर्ष में दो बार इसके बीजों को बोया जाता है बिजाई के लिए उपयुक्त समय मध्यम फरवरी से मार्च का महीना है और दूसरी बार बिजाई के लिए मध्य मई से जुलाई का समय उपयुक्त है

Posted by anku
Himachal Pradesh
22-04-2019 11:17 AM
अंकु जी आप बीन के 3-4 किल्लो बीज प्रति एकड़ के हिसाब से इस्तेमाल कर सकते है इसके इलावा आप 37 किलो नाईट्रोजन, फास्फोरस और पोटाश बिजाई के 20 दिन बाद डाले
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image


















