Experts Q&A Search

Posted by Gurtej singh sarao
Punjab
14-04-2019 03:53 PM
Punjab
04-16-2019 03:04 PM
ਸੂਰਜਮੁਖੀ ਦੇ ਪੱਤੇ ਨੂੰ ਪਹਿਲੇ 45 ਦਿਨ ਨਦੀਨ ਮੁਕਤ ਰੱਖੋ ਅਤੇ ਲੋੜੀਦੇ ਪੌਦਿਆ ਤੇ ਸਿੰਚਾਈ ਕਰੋ ਬਿਜਾਈ ਦੇ 3 ਹਫਤੇ ਬਾਅਦ ਪਹਿਲੀ ਗੋਡੀ ਅਤੇ 6 ਹਫਤੇ ਬਾਅਦ ਦੂਜੀ ਗੋਡੀ ਕਰੋ
Posted by ਗੁਰਕੀਰਤ ਸਿੰਘ
Punjab
14-04-2019 03:45 PM
Punjab
04-16-2019 03:03 PM
CR 244 ਝੋਨੇ ਦੀ ਪਰਮਲ ਕਿਸਮ ਹੈ ਇਹ ਪੱਕਣ ਦੇ ਲਈ 135 ਦਿਨ ਦਾ ਸਮਾਂ ਲੈਂਦਾ ਹੈ ਇਸਦਾ ਝਾੜ 85 95 ਮਨ ਤਕ ਚਲ ਜਾਂਦਾ ਹੈ ਇਹ ਪੰਜਾਬ ਸੀਡ ਕੰਪਨੀ ਗਿੱਦਰਬਾਹਾ ਦੀ ਕਿਸਮ ਹੈ
Posted by Nishan Singh
Punjab
14-04-2019 03:44 PM
Punjab
04-16-2019 02:55 PM
ਨਿਸ਼ਾਨ ਜੀ ਮਾਖੀ Pollination ਕਰਦੀ ਹੈ ਇਸਦੇ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਜੇਕਰ ਮਧੂ ਮੱਖੀ ਤੋਂ ਇਲਾਵਾ ਕੋਈ ਮੱਖੀ ਹੈ ਤਾ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Manpreet Singh
Punjab
14-04-2019 03:33 PM
Punjab
04-15-2019 02:33 PM
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ, ਬਾਕੀ ਖੁਰਾਕ, ਪਸ਼ੂ ਦੇ ਰਹਿਣ ਸਹਿਣ, ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ, ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕ.... (Read More)
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ, ਬਾਕੀ ਖੁਰਾਕ, ਪਸ਼ੂ ਦੇ ਰਹਿਣ ਸਹਿਣ, ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ, ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ, ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ.
Posted by vineetkumar
Haryana
14-04-2019 03:32 PM
Punjab
04-16-2019 03:12 PM
मोती की खेती के बारे में पूरी जानकारी के लिए आप विनोद कुमार 9050555757 से संपर्क करें
Posted by Shivam singh
Uttar Pradesh
14-04-2019 03:13 PM
Maharashtra
04-24-2019 02:19 PM
Kya aapne iski kuch study or else kahi training ki ye ho?? Biofloc me C:N ratio pe pura system depend karta hai isme do tarha ke phase hote hai 1.bacteria ko upyukt matra me nirmal karna 2.uss bacteria ko C:N ratio ki sahayta se maintain karna
Posted by Victordeep Singh
Punjab
14-04-2019 03:07 PM
Punjab
04-16-2019 01:27 PM
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ shriram BUNTY, 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 ਕਿਸਮਾਂ ਲਗਾ ਸਕਦੇ ਹੋ ਖਾਦਾਂ ਅਤੇ ਸਿੰਚਾਈ ਦੇ ਸਾਧਨਾਂ ਦੇ ਸਹੀ ਉਪਯੋਗ ਅਤੇ ਸਾਫ-ਸੁਥਰੀ ਖੇਤੀ ਨਾਲ ਕੀੜਿਆਂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ ਅਤੇ ਕੀੜਿਆਂ ਦੇ ਕੁਦਰਤੀ ਦੁਸ਼ਮਣਾਂ ਦੀ ਵੀ ਰੱਖਿਆ ਕੀਤੀ ਜਾ ਸਕਦੀ ਹੈ ਪੌਦੇ ਦੇ ਉਚ.... (Read More)
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ shriram BUNTY, 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 ਕਿਸਮਾਂ ਲਗਾ ਸਕਦੇ ਹੋ ਖਾਦਾਂ ਅਤੇ ਸਿੰਚਾਈ ਦੇ ਸਾਧਨਾਂ ਦੇ ਸਹੀ ਉਪਯੋਗ ਅਤੇ ਸਾਫ-ਸੁਥਰੀ ਖੇਤੀ ਨਾਲ ਕੀੜਿਆਂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ ਅਤੇ ਕੀੜਿਆਂ ਦੇ ਕੁਦਰਤੀ ਦੁਸ਼ਮਣਾਂ ਦੀ ਵੀ ਰੱਖਿਆ ਕੀਤੀ ਜਾ ਸਕਦੀ ਹੈ ਪੌਦੇ ਦੇ ਉਚਿੱਤ ਵਿਕਾਸ ਅਤੇ ਜ਼ਿਆਦਾ ਟੀਂਡਿਆਂ ਵਾਲੀਆਂ ਟਾਹਣੀਆਂ ਦੀ ਪ੍ਰਫੁੱਲਤਾ ਲਈ, ਮੁੱਖ ਟਾਹਣੀ ਦੇ ਵੱਧ ਰਹੇ ਹਿੱਸੇ ਨੂੰ ਲਗਭਗ 5 ਫੁੱਟ ਦੀ ਉੱਚਾਈ ਤੋਂ ਕੱਟ ਦਿਓ ਅਖੀਰਲੀ ਵਾਰ ਹਲ ਵਾਹੁਣ ਵੇਲੇ ਬਰਾਨੀ ਖੇਤਰਾਂ ਵਿੱਚ 5-10 ਟਨ ਰੂੜੀ ਅਤੇ ਸਿੰਚਿਤ ਖੇਤਰਾਂ ਵਿੱਚ 10-20 ਟਨ ਰੂੜੀ (ਦੇਸੀ ਖਾਦ) ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਇਹ ਮਿੱਟੀ ਦੀ ਨਮੀ ਨੂੰ ਬਣਾਈ ਰੱਖਣ ਵਿਚ ਸਹਾਇਕ ਸਿੱਧ ਹੋਵੇਗਾ ਨਰਮੇ ਦੀਆਂ ਵੱਖਰੀਆਂ-ਵੱਖਰੀਆਂ ਕਿਸਮਾਂ ਲਈ ਖਾਦਾਂ ਦੀ ਮਾਤਰਾ, 65 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ ਹਾਈਬ੍ਰਿਡ ਕਿਸਮਾਂ ਲਈ, 130 ਕਿਲੋ ਯੂਰੀਆ ਅਤੇ 27 ਕਿਲੋ ਡੀ.ਏ.ਪੀ. ਜਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿਚ ਪਾਓ ਜੇਕਰ 27 ਕਿਲੋ ਡੀ.ਏ.ਪੀ. ਦੀ ਥਾਂ ਤੇ ਸਿੰਗਲ ਸੁਪਰ ਫਾਸਫੇਟ ਦਾ ਉਪਯੋਗ ਕੀਤਾ ਜਾਂਦਾ ਹੈ ਤਾਂ ਯੂਰੀਆ ਦੀ ਮਾਤਰਾ 10 ਕਿਲੋ ਘਟਾ ਦਿਓ ਅਖੀਰੀਲੀ ਵਾਰ ਹਲ ਵਾਹੁਣ ਵੇਲੇ ਫਾਸਫੋਰਸ ਦੀ ਪੂਰੀ ਮਾਤਰਾ ਖੇਤ ਵਿੱਚ ਪਾਓ ਪੌਦੇ ਦੇ ਬੇਲੋੜੇ ਹਿੱਸੇ ਕੱਟਣ ਸਮੇਂ ਨਾਈਟ੍ਰੋਜਨ ਦੀ ਅੱਧੀ ਮਾਤਰਾ ਅਤੇ ਬਾਕੀ ਬਚੀ ਨਾਈਟ੍ਰੋਜਨ ਪਹਿਲੇ ਫੁੱਲ ਨਿਕਲਣ ਸਮੇਂ ਪਾਓ ਘੱਟ ਉਪਜਾਊ ਮਿੱਟੀ ਲਈ ਨਾਈਟ੍ਰੋਜਨ ਦੀ ਅੱਧੀ ਮਾਤਰਾ ਬਿਜਾਈ ਸਮੇਂ ਪਾਓ ਨਾਈਟ੍ਰੋਜਨ ਦੀ ਕਮੀ ਨੂੰ ਪੂਰਾ ਕਰਨ ਲਈ 50 ਕਿਲੋ ਯੂਰੀਆ ਵਿਚ 8 ਕਿਲੋ ਸਲਫਰ ਪਾਊਡਰ ਨਾਲ ਮਿਲਾ ਕੇ ਖੜੀ ਫਸਲ ਦੀਆਂ ਕਤਾਰਾਂ ਵਿੱਚ ਪਾਓ
Posted by patel krashi farm
Madhya Pradesh
14-04-2019 02:58 PM
Punjab
04-16-2019 01:31 PM
पटेल जी आप कपास की किस्मे जैसे AWAHAR TAPTI, K-5, j.K – 4, J.K.H-3, J.K.H-1, RCH 2BT की बिजाई कर सकते है फसल की अच्छी पैदावार और विकास के लिए ज़मीन को अच्छी तरह तैयार करना जरूरी होता है रबी की फसल को काटने के बाद तुरंत खेत को पानी लगाना चाहिए इसके बाद खेत की हल से अच्छी तरह जोताई करें और फिर सुहागा फेर दें ज़मीन को तीन वर्षों में एक बार गहराई त.... (Read More)
पटेल जी आप कपास की किस्मे जैसे AWAHAR TAPTI, K-5, j.K – 4, J.K.H-3, J.K.H-1, RCH 2BT की बिजाई कर सकते है फसल की अच्छी पैदावार और विकास के लिए ज़मीन को अच्छी तरह तैयार करना जरूरी होता है रबी की फसल को काटने के बाद तुरंत खेत को पानी लगाना चाहिए इसके बाद खेत की हल से अच्छी तरह जोताई करें और फिर सुहागा फेर दें ज़मीन को तीन वर्षों में एक बार गहराई तक जोतें, इससे सदाबहार नदीनों की रोकथाम में मदद मिलती है और इससे मिट्टी में पैदा होने वाले कीड़ों और बीमारियों को भी रोका जा सकता है
Posted by Shivam singh
Uttar Pradesh
14-04-2019 02:54 PM
Punjab
04-15-2019 06:08 PM
Shivam singh ji aap jitna ho sake isme fresh water dhale. yeh paani bohat kharab hai ji. isliye dikkat aa raha hai. aap jitna ho sake fresh water isme dhale.
Posted by patel krashi farm
Madhya Pradesh
14-04-2019 02:50 PM
Punjab
04-16-2019 01:32 PM
पटेल जी कपास की बिजाई का उचित समय मई महीने में होता है
Posted by raman
Punjab
14-04-2019 02:22 PM
Punjab
04-16-2019 01:33 PM
raman ji april mahine vich bhindi, kaddu, kheere di bijai kar sakde ho. is to ilava moongi di bijai vi kar sakde ho.dhanwad
Posted by Parmjeet Sandhu
Punjab
14-04-2019 02:11 PM
Punjab
05-04-2019 11:16 AM
Parmjeet Singh ji Is vaar Mirch de Bhaa vich teji rahi gi.Dhanwad
Posted by Rn
Maharashtra
14-04-2019 02:07 PM
Punjab
05-01-2019 04:27 PM
To get all the information about these you can contact to Akhmal Bhai +919808054786 +919319076778(CIRG, Jakhrana Bakre)
Posted by संजीत मिश्रा
Bihar
14-04-2019 02:00 PM
Punjab
04-17-2019 05:25 PM
मोती की खेती के बारे में पूरी जानकारी के लिए आप BIJENDER CHOUHAN 9719994499 से संपर्क करें
Posted by ਗੁਰਮਿੰਦਰ
Punjab
14-04-2019 01:58 PM
Punjab
04-17-2019 04:36 PM
ਇਹ ਕੋਈ ਹੋਰ ਮੱਖੀ ਹੈ ਜੀ ਇਸਦਾ ਸ਼ਹਿਦ ਵਾਲੀ ਮੱਖੀ ਨਾਲ ਕੋਈ ਸਬੰਧ ਨਹੀ ਹੈ ਜੀ
Posted by khushpreet singh
Punjab
14-04-2019 01:51 PM
Punjab
04-16-2019 01:40 PM
ਖੁਸ਼ਪ੍ਰੀਤ ਜੀ ਕਿਰਪਾ ਕਰਕੇ ਵਿਸਤਾਰ ਨਾਲ ਸਵਾਲ ਪੁਛੋ ਕਿ ਤੁਸੀ ਕਿਹੜੇ ਫੁੱਲਾਂ ਦੀ ਖੇਤੀ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ ਜੇਕਰ ਤੁਸੀ ਫੁੱਲਾਂ ਦੀ ਖੇਤੀ ਸ਼ੁਰੂ ਕਰਨਾ ਚੁਹੰਦੇ ਹੋ ਤਾ ਸਬ ਤੋਂ ਪਹਿਲਾਂ ਗੇਂਦੇ ਦੀ ਖੇਤੀ ਸ਼ੁਰੂ ਕਰੋ ਅਤੇ ਇਸਨੂੰ ਸਰਦੀਆਂ ਵਿਚ ਕਰ ਸਕਦੇ ਹੋ
Posted by Gurjant s
Punjab
14-04-2019 01:49 PM
Punjab
04-16-2019 01:42 PM
ਗੁਰਜੰਟ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by bajrang Agrawal
Chattisgarh
14-04-2019 01:27 PM
Punjab
04-16-2019 01:49 PM
Bajrang ji aap kripya photo bheje taki aapko iske bare men jankari di ja sake. dhanywad
Posted by ਗੁਰਮਿੰਦਰ
Punjab
14-04-2019 01:25 PM
Punjab
04-16-2019 02:07 PM
ਹਾਜੀ ਇਸ ਮੱਖੀ ਦਾ ਸ਼ਹਿਦ ਵਾਲੀਆਂ ਮੱਖੀਆ ਨਾਲ ਕੋਈ ਸਬੰਧ ਨਹੀ ਹੈ ਜੀ
Posted by Gurpreet singh
Punjab
14-04-2019 01:10 PM
Punjab
04-15-2019 02:36 PM
ਜੇਕਰ ਤੁਸੀ ਡੇਅਰੀ ਫਾਰਮ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਉਸ ਲਈ ਟ੍ਰੇਨਿਗ ਦੇ ਨਾਲ ਨਾਲ ਪਸ਼ੂ ਦੀ ਨਸਲ ਸਭ ਤੋਂ ਜਿਆਦਾ ਜਰੂਰੀ ਹੈ ਪਸ਼ੂ ਖਰੀਦਣ ਵੇਲੇ ਕੋਸ਼ਿਸ਼ ਕਰੋ ਕਿ ਤਿੰਨ ਡੰਗ ਦੀ ਚੁਆਈ ਕਰਕੇ ਹੀ ਪਸ਼ੂ ਖਰੀਦੋ ਮੱਝਾਂ ਦਾ ਇੱਕ ਦਿਨ ਦਾ ਦੁੱਧ 12 ਲੀਟਰ ਅਤੇ ਗਾਵਾਂ ਦਾ ਦੁੱਧ 16-17 ਲੀਟਰ ਤੋਂ ਘੱਟ ਨਾ ਹੋਵੇ ਤੁਸੀ ਇਹਨਾਂ ਦੋਨਾਂ ਤੋਂ ਹੀ ਡੇਅਰੀ ਫਾਰਮ ਸ਼ੁਰੂ ਕਰ ਸਕਦੇ ਹੋ ਤੁਸੀ ਆਪਣੇ ਬਜਟ ਦੇ.... (Read More)
ਜੇਕਰ ਤੁਸੀ ਡੇਅਰੀ ਫਾਰਮ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਉਸ ਲਈ ਟ੍ਰੇਨਿਗ ਦੇ ਨਾਲ ਨਾਲ ਪਸ਼ੂ ਦੀ ਨਸਲ ਸਭ ਤੋਂ ਜਿਆਦਾ ਜਰੂਰੀ ਹੈ ਪਸ਼ੂ ਖਰੀਦਣ ਵੇਲੇ ਕੋਸ਼ਿਸ਼ ਕਰੋ ਕਿ ਤਿੰਨ ਡੰਗ ਦੀ ਚੁਆਈ ਕਰਕੇ ਹੀ ਪਸ਼ੂ ਖਰੀਦੋ ਮੱਝਾਂ ਦਾ ਇੱਕ ਦਿਨ ਦਾ ਦੁੱਧ 12 ਲੀਟਰ ਅਤੇ ਗਾਵਾਂ ਦਾ ਦੁੱਧ 16-17 ਲੀਟਰ ਤੋਂ ਘੱਟ ਨਾ ਹੋਵੇ ਤੁਸੀ ਇਹਨਾਂ ਦੋਨਾਂ ਤੋਂ ਹੀ ਡੇਅਰੀ ਫਾਰਮ ਸ਼ੁਰੂ ਕਰ ਸਕਦੇ ਹੋ ਤੁਸੀ ਆਪਣੇ ਬਜਟ ਦੇ ਹਿਸਾਬ ਨਾਲ ਦੋਨੇ ਪਸ਼ੂਆਂ ਨੂੰ ਲਿਆ ਕੇ ਰੱਖ ਸਕਦੇ ਹੋ ਲਵੇਰੀਆਂ ਨੂੰ ਖਰੀਦਣ ਦਾ ਸਹੀ ਸਮਾਂ ਰੱਖੜੀਆਂ ਤੋਂ ਲੈ ਕੇ ਵਿਸਾਖੀ ਤੱਕ ਦਾ ਹੁੰਦਾ ਹੈ ਕਿਉਕਿ ਇਸ ਸਮੇਂ ਮੌਸਮ ਸੁਖਾਵਾਂ ਹੋਣ ਕਾਰਨ ਹਰਾ ਚਾਰਾ ਵੀ ਖੁੱਲਾ ਹੁੰਦਾ ਹੈ ਲਵੇਰੀਆਂ ਲਈ ਸ਼ੈਡ ਆਵਾਜਾਈ ਵਾਲੀ ਸੜਕ ਤੇ ਨਾ ਬਣਾਓ ਅਤੇ ਸ਼ੈਂਡ ਸੜਕ ਤੋਂ ਘੱਟੋ-ਘੱਟ 100 ਗਜ ਹਟਵਾ ਜਰੂਰ ਹੋਵੇ ਸ਼ੈਡ ਨੂੰ ਧੁੱਪ ਅਤੇ ਹਵਾ ਦਾ ਧਿਆਨ ਰੱਖ ਕੇ ਬਣਾਓ ਸ਼ੈਡ ਹਮੇਸ਼ਾ ਖੇਤ ਜਾਂ ਆਲੇ ਦੁਆਲੇ ਨਾਲੋ 2 ਫੁੱਟ ਉੱਚਾ ਬਣਾਓ ਕਿਉਕਿ ਨੀਵੀ ਥਾਂ ਤੇ ਪਾਣੀ ਖੜ ਜਾਂਦਾ ਹੈ ਜਿਸ ਕਾਰਨ ਗੰਦਗੀ ਪੈਦਾ ਹੋ ਜਾਂਦੀ ਹੈ ਤੇ ਬਾਕੀ ਪਸ਼ੂਆਂ ਦਾ ਮਲ-ਮੂਤਰ ਦਾ ਨਿਕਾਸ ਵੀ ਅਸਾਨੀ ਨਾਲ ਹੋ ਜਾਂਦਾ ਹੈ ਪਸ਼ੂਆਂ ਲਈ ਬਣਾਈ ਜਾਣ ਵਾਲੀ ਖੁਰਲੀ ਢਾਈ-ਤਿੰਨ ਫੁੱਟ ਚੌੜੀ ਹੋਣੀ ਚਾਹੀਦੀ ਹੈ ਖੁਰਲੀ ਤੇ ਖੜਨ ਲਈ ਇੱਕ ਪਸ਼ੂ ਨੂੰ ਤਕਰੀਬਨ ਚਾਰ ਫੁੱਟ ਜਗਾਂ ਚਾਹੀਦੀ ਹੈ ਮਤਲਬ 10 ਪਸ਼ੂਆਂ ਲਈ 40 ਫੁੱਟ ਲੰਬੀ ਖੁਰਲੀ ਬਣੇਗੀ ਡੇਅਰੀ ਫਾਰਮ ਨਾਲ ਸਬੰਧਿਤ ਸਮਾਨ ਰੱਖਣ ਲਈ ਸਟੋਰ ਬਣਾਓ ਪਸ਼ੂਆਂ ਦੀ ਵੰਡ/ਦਾਣਾ ਸਟੋਰ ਕਰਨ ਲਈ ਕਮਰਾ ਸਿਲਾਬ ਤੋਂ ਰਹਿਤ ਹੋਣਾ ਬਹੁਤ ਜਰੂਰੀ ਹੈ ਸ਼ੈਡ ਦਾ ਫਰਸ਼ ਪੱਕਾ, ਤਿਲਕਣ ਰਹਿਤ ਤੇ ਜਲਦੀ ਸਾਫ ਹੋਣ ਵਾਲਾ ਹੋਵੇ ਸ਼ੈਡ ਵਿੱਚ ਜਿੰਨਾ ਹੋ ਸਕੇ ਪਸ਼ੂਆਂ ਨੂੰ ਖੁੱਲਾ ਛੱਡੋ ਤੇ ਪਾਣੀ ਤੇ ਦਾਣਾ ਪੂਰਾ ਦਿਓ ਪਸ਼ੂ ਨੂੰ ਖੁੱਲਾ ਛੱਡਣ ਨਾਲ ਪਸ਼ੂਆਂ ਵਿੱਚ ਅਫਾਰੇ ਦੀ ਸਮੱਸਿਆਂ ਘੱਟ ਆਉਂਦੀ ਹੈ ਬਾਕੀ ਆਪਣੀ ਲੋੜ ਤੇ ਸਮਰੱਥਾਂ ਮੁਤਾਬਿਕ ਹੀ ਸਮਾਨ ਖਰੀਦੋ ਅਤੇ ਆਰਥਿਕ ਨੁਕਸਾਨ ਤੋਂ ਬਚਣ ਲਈ ਹਰੇਕ ਲਵੇਰੀ ਦਾ ਬੀਮਾ ਜਰੂਰ ਕਰਵਾਓ ਟ੍ਰੇਨਿੰਗ ਬਾਰੇ ਹੋਰ ਜਾਣਕਾਰੀ ਲਈ ਤੁਸੀ ਆਪਣੇ ਜ਼ਿਲੇ ਦੇ PDDB ਦੇ ਦਫਤਰ ਵਿੱਚ ਜਾ ਕੇ ਡੇਅਰੀ ਡਵਿਲਪਮੈਟ ਅਫਸਰ ਨੂੰ ਮਿਲੋ ਡੇਅਰੀ ਟ੍ਰੇਨਿੰਗ ਦਾ ਸਰਟੀਫਿਕੇਟ ਹਾਸਲ ਕਰਕੇ ਹੀ ਤੁਸੀ ਅੱਗੇ ਡੇਅਰੀ ਲੋਨ ਅਪਲਾਈ ਕਰ ਸਕਦੇ ਹੋਂ.
Posted by Amrit Dehmuwalia
Punjab
14-04-2019 01:04 PM
Punjab
04-14-2019 01:08 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by रजनीश महँत
Punjab
14-04-2019 01:02 PM
Punjab
04-16-2019 01:53 PM
रजनीश जी निम्बू के पौधे की उम्र बताये कितनी है ताकि आपको इसके बारे में पूरी जानकारी दी जा सके क्युकी अगर पौधे की उम्र कम हो तो इस से भी पौधे को फल नहीं आता धन्यवाद
Posted by hariom
Haryana
14-04-2019 12:56 PM
Punjab
04-16-2019 01:58 PM
hariom ji to control the insect you can spray Triazophos@2 ml dissolved per litre of water. you can also spray malathion@2.5ml per litre of water. thank you
Posted by ਗੁਰਲਾਲ ਸਿੰਘ ਬਰਾੜ
Punjab
14-04-2019 12:50 PM
Punjab
04-14-2019 01:10 PM
ਕੱਦੂ ਦੀਆਂ ਵੇਲਾਂ ਚੇਪੇ ਕਰਕੇ ਠੂਠੀਆਂ ਬਣ ਜਾਂਦੀਆਂ ਹਨ ਇਹਨਾਂ ਵਿੱਚ ਰੋਗਰ @2 ਮਿਲੀਲਿਟਰ ਪ੍ਰਤੀ ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰ ਸਕਦੇ ਹੋ ਜੀ
Posted by vinay chauhan
Bihar
14-04-2019 12:47 PM
Punjab
04-16-2019 02:00 PM
विनय जी इसे मिट्टी की विभिन्न किस्मों हल्की से उच्च पोषक तत्वों वाली मिट्टी में उगाया जा सकता है जैसे कि गहरी गाद चिकनी, दोमट और उच्च दोमट मिट्टी केले की खेती के लिए उपयुक्त होती है केले की खेती के लिए मिट्टी की पी एच 6 से 7.5 होनी चाहिए केला उगाने के लिए, अच्छे निकास वाली, पर्याप्त उपजाऊ और नमी की क्षमता वाली मि.... (Read More)
विनय जी इसे मिट्टी की विभिन्न किस्मों हल्की से उच्च पोषक तत्वों वाली मिट्टी में उगाया जा सकता है जैसे कि गहरी गाद चिकनी, दोमट और उच्च दोमट मिट्टी केले की खेती के लिए उपयुक्त होती है केले की खेती के लिए मिट्टी की पी एच 6 से 7.5 होनी चाहिए केला उगाने के लिए, अच्छे निकास वाली, पर्याप्त उपजाऊ और नमी की क्षमता वाली मिट्टी का चयन करें उच्च नाइट्रोजन युक्त मिट्टी,पर्याप्त फासफोरस और उच्च स्तर की पोटाश वाली मिट्टी में केले की खेती अच्छी होती है जल जमाव, कम हवादार और कम पौष्टिक तत्वों वाली मिट्टी में इसकी खेती ना करें रेतली, नमक वाली, कैल्शियम युक्त और अत्याधिक चिकनी मिट्टी में भी इसकी खेती ना करें गर्मियों में, कम से कम 3 से 4 बार जोताई करें आखिरी जोताई के समय, 10 टन अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलायें ज़मीन को समतल करने के लिए ब्लेड हैरो या लेज़र लेवलर का प्रयोग करें वे क्षेत्र जहां निमाटोड की समस्या होती है वहां पर रोपाई से पहले निमाटीसाइड और धूमन, गड्ढों में डालें प्रसिद्ध किस्में:- Grand Naine, Red Banana, Safed Velachi, Basarai, Rasthali, Dwarf Cavendish, Robusta, Poovan, Nendran, Ardhapuri, Nyali केले की रोपाई के लिए मई-जून या सितंबर-अक्तूबर का समय उपयुक्त होता है टिशू कल्चर से तैयार पौधों को पूरे साल में लगाया जा सकता है, जब तक कि तापमान के बहुत कम या बहुत अधिक होने पर पौधों की रोपाई नहीं की जा सकती उत्तरी भारत में, तटीय क्षेत्रों में, जहां उच्च नमी और तापमान जैसे 5-7 डिगरी सेल्सियस से कम तापमान हो, वहां पर रोपाई के लिए 2.1 मीटरx 2.1 मीटर से कम फासला नहीं होना चाहिए केले की जड़ों को 45x 45x45 सैं.मी. या 60x60x60 सैं.मी. आकार के गड्ढों में रोपित करें गड्ढों को धूप में खुला छोड़ें, इससे हानिकारक कीट मर जायेंगे गड्ढों को 10 किलो रूड़ी की खाद या गला हुआ गोबर, नीम केक 250 ग्राम और कार्बोफ्युरॉन 20 ग्राम से भरें जड़ों को गड्ढें के मध्य में रोपित करे और मिट्टी के आसपास अच्छी तरह से दबायें गहरी रोपाई ना करें यदि फासला 1.8x1.5 मीटर लिया जाये तो प्रति एकड़ में 1452 पौधे लगाएं यदि फासला 2 मीटर x 2.5 मीटर लिया जाये, तो एक एकड़ में 800 पौधे लगाने की सिफारिश की जाती है धन्यवाद
Posted by ਗੁਰਲਾਲ ਸਿੰਘ ਬਰਾੜ
Punjab
14-04-2019 12:45 PM
Punjab
04-17-2019 03:17 PM
ਜੇਕਰ ਬੱਕਰੀਆਂ ਇੱਕ ਦੋ ਰੱਖੀਆ ਹੈ ਤਾਂ ਕੁੱਝ ਵੀ ਖਵਾ ਸਕਦੇ ਹੋ ਜਿਵੇਂ ਘਾਹ ਵਗੈਰਾ, ਰੋਟੀਆ, ਪਸ਼ੂਆ ਵਾਲੀ ਫੀਡ ਵੀ ਕਿਉਕੀ ਬੱਕਰੀਆ ਸਭ ਕੁੱਝ ਖਾ ਜਾਂਦੀਆ ਹਨ ਜੇਕਰ ਗਰਮੀਆਂ ਵਿੱਚ ਫੀਡ ਬਣਾਉਣੀ ਹੈ ਤਾਂ ਤੁਸੀ 2 ਕਿਲੋ ਮਿਨਰਲ ਮਿਕਸਰ, 2 ਕਿਲੋ ਨਮਕ, ਮਿੱਠਾ ਸੋਢਾ 1 ਕਿਲੋ, ਮੱਕੀ 20 ਕਿਲੋ, ਕਣਕ 20 kilo , ਸੋਇਆ doc10 ਕਿਲੋ, ਸਰੌ ਖਲ 10 ਕਿਲੋ, ਚੌਲਾ ਦੀ doc 16 ਕਿਲੋ, 15 ਕਿਲੋ ਜੌਂ, 4 ਕਿਲੋ ਛੋਲੇ ਪੀਸ ਕੇ ਨੂੰ ਮਿਲ.... (Read More)
ਜੇਕਰ ਬੱਕਰੀਆਂ ਇੱਕ ਦੋ ਰੱਖੀਆ ਹੈ ਤਾਂ ਕੁੱਝ ਵੀ ਖਵਾ ਸਕਦੇ ਹੋ ਜਿਵੇਂ ਘਾਹ ਵਗੈਰਾ, ਰੋਟੀਆ, ਪਸ਼ੂਆ ਵਾਲੀ ਫੀਡ ਵੀ ਕਿਉਕੀ ਬੱਕਰੀਆ ਸਭ ਕੁੱਝ ਖਾ ਜਾਂਦੀਆ ਹਨ ਜੇਕਰ ਗਰਮੀਆਂ ਵਿੱਚ ਫੀਡ ਬਣਾਉਣੀ ਹੈ ਤਾਂ ਤੁਸੀ 2 ਕਿਲੋ ਮਿਨਰਲ ਮਿਕਸਰ, 2 ਕਿਲੋ ਨਮਕ, ਮਿੱਠਾ ਸੋਢਾ 1 ਕਿਲੋ, ਮੱਕੀ 20 ਕਿਲੋ, ਕਣਕ 20 kilo , ਸੋਇਆ doc10 ਕਿਲੋ, ਸਰੌ ਖਲ 10 ਕਿਲੋ, ਚੌਲਾ ਦੀ doc 16 ਕਿਲੋ, 15 ਕਿਲੋ ਜੌਂ, 4 ਕਿਲੋ ਛੋਲੇ ਪੀਸ ਕੇ ਨੂੰ ਮਿਲਾ ਕੇ ਫੀਡ ਤਿਆਰ ਕਰਵਾਓ ਇਹ ਤੁਸੀ ਰੋਜ਼ਾਨਾ 250-300 ਗ੍ਰਾਮ ਤੱਕ ਸੁੱਕੀ ਖਵਾਓ ਤੇ ਹੋਲੀ ਹੋਲੀ ਵਧਾਉ ਜੇਕਰ ਗਰਮੀ ਜਿਆਦਾ ਹੈ ਤਾਂ 50 ਗ੍ਰਾਮ ਗੁੜ 1 ਲੀਟਰ ਪਾਣੀ ਵਿੱਚ ਘੋਲ ਕੇ ਰਾਤ ਨੂੰ ਰੱਖ ਕੇ ਸਵੇਰੇ ਪਿਆ ਦਿਓ ਇਹ ਵੀ ਵਧੀਆ ਹੁੰਦਾ ਹੈ ਜੀ
Posted by Saurabh
Haryana
14-04-2019 12:39 PM
Punjab
04-16-2019 01:55 PM
बीजों को मुख्य तौर पर अक्तूबर के अंत में बोयें और रोपण के लिए मध्य-फरवरी का समय उचित होता है जल्दी पैदावार के लिए, बीजों को मध्य-अक्तूबर में बोयें और रोपण के लिए नवंबर के अंत का समय उचित होता है
Posted by Randhir Kumar Payal
Haryana
14-04-2019 12:39 PM
Punjab
04-16-2019 12:23 PM
Randhir ji yeh bijai ke 40 din ke bad poora futav dena shuru kar di gai hai abhi tapman jyada hone ke karn iska futav kam ho raha hai jab bhi aap iski kalme lgaye to use bavistin ke sath sodh kar bijai kare. dhanywad
Posted by sidharath
Himachal Pradesh
14-04-2019 12:35 PM
Punjab
04-15-2019 03:48 PM
triclabendazole ko deworming ke liye use kiya jata hai, iski dose pashu ke bhar ke hisab se hoti hai, isko dene ka trika uppar likha hota hai.
Posted by Vivek sharma
Uttar Pradesh
14-04-2019 12:35 PM
Punjab
04-16-2019 12:25 PM
vivek sharma ji aap iske uper NPK 19:19:19@7 gram ko prati liter pani ke hisab se spray karen iske ilava aap iske uper M_45@4gram ko prati litre pani ke hisab se spray karen. yeh tatv ki kami ke karn dhabbe padna shuru ho jate haoi.dhanywad
Posted by Kuldeep.singh
Punjab
14-04-2019 12:26 PM
Punjab
04-17-2019 03:32 PM
ਹੁਣ ਦੇ ਸਮੇਂ ਦੇ ਹਿਸਾਬ ਨਾਲ ਕੰਮ ਠੀਕ ਹੈ ਜੀ ਕੋਈ ਦਿੱਕਤ ਨਹੀ ਆਉਦੀ ਜੀ ਤੇ ਫਾਇਦੇ ਵਾਲਾ ਵੀ ਹੈ ਜੀ ਬਾਕੀ ਵਪਾਰੀ ਫਾਰਮ ਤੋਂ ਸੂਰ ਲੈ ਜਾਂਦੇ ਹਨ , ਮੁਨਾਫਾ ਬਹੁਤ ਸਾਰੀਆ ਗੱਲਾਂ ਤੇ ਨਿਰਭਰ ਕਰਦਾ ਹੈ ਕਿੳਕੀ ਤੁਸੀ ਕੰਮ ਨੂੰ ਕਰਦੇ ਕਿਵੇਂ ਹੋ, ਕੰੰਮ ਮਾੜਾ ਨਹੀ ਹੈ ਜੀ ਬਾਕੀ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ .... (Read More)
ਹੁਣ ਦੇ ਸਮੇਂ ਦੇ ਹਿਸਾਬ ਨਾਲ ਕੰਮ ਠੀਕ ਹੈ ਜੀ ਕੋਈ ਦਿੱਕਤ ਨਹੀ ਆਉਦੀ ਜੀ ਤੇ ਫਾਇਦੇ ਵਾਲਾ ਵੀ ਹੈ ਜੀ ਬਾਕੀ ਵਪਾਰੀ ਫਾਰਮ ਤੋਂ ਸੂਰ ਲੈ ਜਾਂਦੇ ਹਨ , ਮੁਨਾਫਾ ਬਹੁਤ ਸਾਰੀਆ ਗੱਲਾਂ ਤੇ ਨਿਰਭਰ ਕਰਦਾ ਹੈ ਕਿੳਕੀ ਤੁਸੀ ਕੰਮ ਨੂੰ ਕਰਦੇ ਕਿਵੇਂ ਹੋ, ਕੰੰਮ ਮਾੜਾ ਨਹੀ ਹੈ ਜੀ ਬਾਕੀ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ
Posted by Chain singh pundir
Uttar Pradesh
14-04-2019 12:24 PM
Maharashtra
04-16-2019 12:32 PM
Chain ji tulsi ki kheti par koi loan nahi milta iski contract farming ke liye aap Nirmala 7568746796 inse sampark kar sakte hai. yeh tulsi par subsidy bhi dilwati hai.dhanywad
Posted by gurdeep singh
Punjab
14-04-2019 12:12 PM
Punjab
04-15-2019 03:02 PM
ਗੁਰਦੀਪ ਜੀ ਕਿਰਪਾ ਕਰਕੇ ਦੱਸੋ ਕੇ ਤੁਹਾਨੂੰ ਕਿੰਨੇ ਬੂਟੇ ਚਾਹੀਦੇ ਹਨ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by kamlesh kushwaha
Madhya Pradesh
14-04-2019 12:11 PM
Punjab
04-16-2019 12:28 PM
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है सके लि.... (Read More)
मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है सके लिए किस्मे जैसे Arka Meghana, Arka Sweta,Kashi Early की बिजाई कर सकते है खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है मिर्च की खेती पूरे वर्ष की जाती है खरीफ की फसल के लिए मई-जून और गर्मियों की फसल के लिए फरवरी - मार्च का समय मिर्च की रोपाई के लिए उपयुक्त होता है खरीफ के मौसम में 60-75 सैं.मी. x 45 सैं.मी. और सिंचित क्षेत्रों में 60 x 60 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें इसकी मुख्य खेत में रोपाई की जाती है 1 मीटर चौड़े और आवश्यकतानुसार लंबे बैड बनाएं कीटाणु रहित कोकोपिट 300 किलो, 5 किलो नीम केक को मिलाए और 1-1किलो एज़ोसपीरिलियम और फासफोबैक्टीरिया भी डालें उपचार किए हुए बीज ट्रे में एक बीज प्रति सैल बोयें बीज को कोकोपिट से ढक दें और ट्रे एक- दूसरे के साथ रखें बीज अंकुरन तक इन्हें पॉलीथीन से ढक दें नर्सरी में बीज बीजने के बाद बैडों को 400 मैश नाइलोन जाल या पतले सफेद कपड़े से ढक दें यह नए पौधों को कीड़े-मकौड़े और बीमारियों के हमले से बचाता है 6 दिनों के बाद, ट्रे में लगे नए पौधों को एक एक करके जाल की छांव के नीचे बैडों में लगाएं बीज अंकुरन तक पानी देने वाले बर्तन की मदद से पानी दें बिजाई के 18 दिन बाद 19:19:19 की 0.5 % (5 ग्राम प्रति लीटर ) की स्प्रे करें
Posted by sharanjit singh
Punjab
14-04-2019 12:10 PM
Punjab
04-14-2019 01:11 PM
ਤੁਸੀ j 1006 ਅਤੇ African tall ਮੱਕੀ ਲਗਾ ਸਕਦੇ ਓ ਇਹ ਕਿਸਮਾਂ 80-90 ਦਿਨ ਵਿਚ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 165-170 ਕੂਇੰਟਲ ਹੁੰਦਾ ਹੈ ਇਸ ਤੋਂ ਇਲਾਵਾ ਰਾਸ਼ੀ ਦੀ 3591 ਜਾ 4558 ਮੱਕੀ ਵੀ ਲਗਾ ਸਕਦੇ ਹੋ ਇੱਹ ਕਿਸਮ 70 ਦਿਨਾਂ ਦੇ ਵਿਚ ਪੱਕ ਜਾਂਦੀ ਹੈ l
Posted by jay pee kalia
Punjab
14-04-2019 11:57 AM
Punjab
04-15-2019 02:42 PM
Jaspal kumar ji tuci jhoti nu Flukarid-Ds bolus pett de kiria lai deo, isde nal tuci Cargil di hiefer Dry feed deni suru kro ate Calf plan powder 100gm rojana deo ji, iss nal vdia growth howegi.
Posted by aman
Punjab
14-04-2019 11:56 AM
Punjab
04-16-2019 12:39 PM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ ਵਰਮੀ ਕੰਪੋਸਟ ਲੈਣ ਦੇ ਲਈ ਤੁਸੀ Gurpreet atwal 8540000044 ਜੀ ਨਾਲ ਸੰਪਰਕ ਕਰ ਸਕਦੇ ਹੋ ਧੰਨਵਾਦ
Posted by Manpreet Singh
Punjab
14-04-2019 11:53 AM
Rajasthan
04-15-2019 02:45 PM
ਪਸ਼ ਦੇ ਗੱਬਣ ਹੋਣ ਦਾ ਪਤਾ ਤਾਂ ਟੀਕਾ ਭਰਾਉਣ ਤੋਂ 3 ਮਹੀਨਿਆ ਬਾਅਦ ਜੇਕਰ ਡਾਕਟਰ ਤੋਂ ਚੈਕ ਕਰਵਾਇਆ ਜਾਵੇ ਤਾਂ ਬਹੁਤ ਵਧੀਆ ਰਹੇਗਾ ਜੀ ਜੇਕਰ ਦੇਸੀ ਤਰੀਕੇ ਨਾਲ ਚੈੱਕ ਕਰਨਾ ਹੈ ਤਾਂ ਜਦੋਂ ਟੀਕਾ ਭਰਾਇਆ 40 ਦਿਨ ਹੋ ਜਾਣ ਤਾਂ ਉਸ ਤੋਂ ਬਾਅਦ ਪਸ਼ੂ ਦੇ ਪਿਸ਼ਾਬ ਨੁੂੰ ਖੁੱਲੇ ਬਰਤਨ ਵਿੱਚ ਪਾ ਲਵੋ ਤੇ ਉਸ ਵਿੱਚ 1 ਚੱਮਚ ਸਰੋਂ ਦਾ ਤੇਲ ਪਾ ਦਿਓ ਇਸ ਤੋਂ ਬਾਅਦ ਧਿਆਨ ਨਾਲ ਚੈੱਕ ਕਰੋ ਕਿ ਜੇਕਰ ਸਰੌ ਦਾ .... (Read More)
ਪਸ਼ ਦੇ ਗੱਬਣ ਹੋਣ ਦਾ ਪਤਾ ਤਾਂ ਟੀਕਾ ਭਰਾਉਣ ਤੋਂ 3 ਮਹੀਨਿਆ ਬਾਅਦ ਜੇਕਰ ਡਾਕਟਰ ਤੋਂ ਚੈਕ ਕਰਵਾਇਆ ਜਾਵੇ ਤਾਂ ਬਹੁਤ ਵਧੀਆ ਰਹੇਗਾ ਜੀ ਜੇਕਰ ਦੇਸੀ ਤਰੀਕੇ ਨਾਲ ਚੈੱਕ ਕਰਨਾ ਹੈ ਤਾਂ ਜਦੋਂ ਟੀਕਾ ਭਰਾਇਆ 40 ਦਿਨ ਹੋ ਜਾਣ ਤਾਂ ਉਸ ਤੋਂ ਬਾਅਦ ਪਸ਼ੂ ਦੇ ਪਿਸ਼ਾਬ ਨੁੂੰ ਖੁੱਲੇ ਬਰਤਨ ਵਿੱਚ ਪਾ ਲਵੋ ਤੇ ਉਸ ਵਿੱਚ 1 ਚੱਮਚ ਸਰੋਂ ਦਾ ਤੇਲ ਪਾ ਦਿਓ ਇਸ ਤੋਂ ਬਾਅਦ ਧਿਆਨ ਨਾਲ ਚੈੱਕ ਕਰੋ ਕਿ ਜੇਕਰ ਸਰੌ ਦਾ ਤੇਲ ਉਸ ਵਿੱਚ ਇੱਕ ਟਿੱਕੀ ਦੀ ਤਰਾਂ ਜੰਮ ਜਾਵੇ ਤਾਂ ਪਸ਼ੂ ਠਹਿਰ (ਗੱਭਣ) ਗਿਆ ਹੈ ਪਰ ਜੇਕਰ ਤੇਲ ਦੀਆਂ ਬੂੰਦਾਂ ਬਿੱਖਰ ਜਾਣ ਤਾਂ ਸਮਝ ਲਵੋਂ ਕਿ ਪਸ਼ੂ ਖਾਲੀ ਹੈ.
Posted by ashok sonavane
Maharashtra
14-04-2019 11:34 AM
Punjab
04-16-2019 12:44 PM
अशोक जी कांदा का बाजार भाव 616 रुपये प्रति क्विंटल के हिसाब से Puna मंडी में चल रहा है धन्यवाद
Posted by gautam
Bihar
14-04-2019 11:20 AM
Punjab
04-16-2019 12:42 PM
Gautam ji aap mushroom ki kheti ki tarining ke liye aap apne najdiki krishi vigyan kendra Siris 096615 40784 se sampark kar sakte hai. iske ilava aap Mr. jai 8882876224 ji se sampark kar sakte hai.dhanywad
Posted by rohit
Haryana
14-04-2019 11:12 AM
Punjab
04-16-2019 12:46 PM
Rohit ji kripya aap iski photo bheje taki aapko iske bare men poori jankari di ja sake.dhanwad
Posted by amar Singh
Punjab
14-04-2019 11:12 AM
Punjab
04-17-2019 03:04 PM
ਇਹਨਾਂ ਦੋਨਾਂ ਦਾ ਵਧਿਆ ਰਿਜਲਟ ਹੈ ਤੁਸੀ ਕੋਈ ਵੀ ਵਰਤ ਸਕਦੇ ਹੋ, ਤੁਸੀ ਨੂੰ ਜਨਮ ਤੋਂ 15 ਦਿਨ ਬਾਦ CAlf Starter ਦੇਣਾ ਸ਼ੁਰੂ ਕਰੋ ਅਤੇ 2 ਮਹੀਨਿਆਂ ਦੀ ਉਮਰ ਤਕ ਦਿੰਦੇ ਰਹੋ, ਫਿਰ ਉਸ ਤੋਂ ਬਾਦ ਤੁਸੀ Calf plan ਪਾਊਡਰ ਦੇਣਾ ਸ਼ੁਰੂ ਕਰੋ,ਇਸ ਤ੍ਰਾਹ ਉਸਦੀ ਵਧਿਆ ਗਰੋਥ ਹੋਵੇਗੀ
Posted by aman
Punjab
14-04-2019 11:09 AM
Punjab
04-16-2019 12:47 PM
Aman ji honey bee koi nuksaan nahi karti hai yeh pollination men shayta karti hai. iske liye aapko inse koi bhi nuksaan nahi hoga,dhanywad
Posted by ramanpreet singh
Punjab
14-04-2019 10:58 AM
Punjab
04-16-2019 12:55 PM
ਰਮਨਪ੍ਰੀਤ ਜੀ ਖਜੂਰ ਦੀ ਖੇਤੀ ਪੰਜਾਬ ਵਿਚ ਉਸ ਇਲਾਕੇ ਵਿਚ ਕੀਤੀ ਜਾਂਦੀ ਹੈ ਜਿਥੇ ਫ਼ਲ ਪੱਕਣ ਦੇ ਸਮੇ ਮੌਸਮ ਖੁਸ਼ਕ ਅਤੇ ਨਮੀ ਰਹਿਤ ਹੋਵੇ ਇਸਦੇ ਲਈ ਕਿਸਮਾਂ ਜਿਵੇ ਹਲਾਵੀ ਅਤੇ ਬਰੀ ਦੀ ਬਿਜਾਈ ਕੀਤੀ ਜਾਂਦੀ ਹੈ ਇਸਦੀ ਬਿਜਾਈ ਫਰਵਰੀ- ਮਾਰਚ ਜਾ ਅਗਸਤ- ਸਤੰਬਰ ਮਹੀਨੇ ਵਿਚ ਕੀਤੀ ਜਾਂਦੀ ਹੈ ਧੰਨਵਾਦ
Posted by ਅਰਵਿੰਦਰ ਸਿੰਘ
Punjab
14-04-2019 10:55 AM
Punjab
04-16-2019 12:56 PM
Arvinder ji tuc baingan vich neem de tel di spray kar sakde ho. isdi matra 50ml nu prati acre de hisab nal vartya janda hai. isdi spray tuc 10 dina bad dubara kar sakde ho.dhanwad
Posted by mika
Punjab
14-04-2019 10:54 AM
Punjab
04-16-2019 12:21 PM
mika ji eh fungus de karn ho reha hai isde uper tuc waste decomposer di spray kar sakde ho. is to ilava tuc khatti lassi@3 ml nu prati litre pani de hisab nal spray karo.dhanwad
Posted by sandhu
Punjab
14-04-2019 10:45 AM
Maharashtra
04-14-2019 07:56 PM
kirpa karke apna swal vistar nal puche ke tuc ki jankari diti ja sake.dhanwad
Posted by Jai singh
Punjab
14-04-2019 10:44 AM
Maharashtra
04-14-2019 07:57 PM
Jai ji kirpa karke apna swal vistar nal pucho ke tuc ki jankari ki laina chaunde ho ta Jo tuhanu is bare poori jankari diti ja sake.
Posted by Gurvinder Singh
Punjab
14-04-2019 10:36 AM
Punjab
04-17-2019 03:05 PM
ਤੁਸੀ ਇਸ ਨੂੰ Minworm liqued ਦਿਓ, ਇਸ ਨੂੰ 1ml ਪ੍ਰਤੀ 4-5 ਕਿਲੋ ਭਾਰ ਦੇ ਹਿਸਾਬ ਨਾਲ ਦਿੱਤਾ ਜਾਂਦਾ ਹੈ, ਇੱਹ Animix pharma ਕੰਪਨੀ ਦਾ ਪ੍ਰੋਡਕਟ ਹੈ ਅਤੇ ਉਸ ਨੂੰ ਤੁਸੀ CP loan ਦਵਾਈ ਦੀ ਅੱਧੀ ਗੋਲੀ ਦੇਣੀ ਸ਼ੁਰੂ ਕਰੋ , ਇਸ ਨਾਲ ਫਰਕ ਪੈ ਜਾਵੇਗਾ..
Posted by mahimant singh
Uttarakhand
14-04-2019 09:59 AM
Punjab
04-18-2019 07:36 PM
मोती की खेती के बारे में पूरी जानकारी के लिए आप मनीष वासुदेव 9417652857 से संपर्क करें