Experts Q&A Search

Posted by bhuneshwar mahto
Jharkhand
13-04-2019 07:55 PM
Punjab
04-15-2019 03:57 PM
आप इनको अपने नज़दीकी किसी अच्छे डॉक्टर को बुलाकर जांच करवायें जिससे इनकी बिमारी का सही कारण पता लग सकेगा क्योंकि यह कई कारणों से हो सकता है इनका सर्दी लगने के कारण भी हो सकता है या कोई ओर समस्या हो सकती है आप पहली इनकी जांच करवायें जिससे हिसाब से इनका अच्छा इलाज होगा
Posted by ਲਵਪ੍ਰੀਤ ਸਿੰਘ
Punjab
13-04-2019 07:49 PM
Punjab
04-14-2019 07:49 AM
ਲਵਪ੍ਰੀਤ ਜੀ ਸਰੋਂ ਦਾ ਝਾੜ ਕਿਸਮ ਅਤੇ ਖੇਤ ਦੇ ਹਿਸਾਬ ਨਾਲ 20-25 ਮਣ ਪ੍ਰਤੀ ਏਕੜ ਨਿਕਲ ਰਿਹਾ ਹੈ ਜੀ
Posted by sidhu
Punjab
13-04-2019 07:46 PM
Punjab
04-14-2019 07:51 AM
ਸ੍ਰੀਮਾਨ ਜੀ ਕਣਕ ਅਤੇ ਝੋਨੇ ਤੋਂ ਇਲਾਵਾ ਤੁਸੀਂ ਨਰਮੇ ਦੀ ਖੇਤੀ ਵੀ ਕਰ ਸਕਦੇ ਹੋ ਜੀ ਜਾਂ ਫਿਰ ਦਾਲਾਂ ਬੀਜ ਸਕਦੇ ਹੋ ਜੀ ਜਿਸ ਨਾਲ ਵੀ ਵਧੀਆ ਮੁਨਾਫਾ ਮਿਲਦਾ ਹੈ ਤੁਸੀਂ ਸਬਜੀਆਂ ਦੀ ਕਾਸ਼ਤ ਕਰਕੇ ਵੀ ਵਧੀਆ ਮੁਨਾਫਾ ਲੈ ਸਕਦੇ ਹੋ ਜੀ
Posted by kana jangid
Rajasthan
13-04-2019 07:33 PM
Punjab
04-15-2019 03:53 PM
आप अपनी खेती एप पर होम स्कीन पर नीचे स्क्रॉल करके अपना रेफरेंस कोड देख सकते हैं यदि आप अपने रेफरेंस कोड से किसी और फोन पर एप डाउनलोड करवाते हैं तो आपको हर एप डाउनलोड पर 10 प्वांइट्स मिलेंगे आपके प्वांइट्स के मुताबिक आप अपनी खेती एप के मर्चेन्डाइज़ सैंक्शन में जाकर कुछ भी खरीद सकते हैं यदि फिर भी कोई समस्या आ.... (Read More)
आप अपनी खेती एप पर होम स्कीन पर नीचे स्क्रॉल करके अपना रेफरेंस कोड देख सकते हैं यदि आप अपने रेफरेंस कोड से किसी और फोन पर एप डाउनलोड करवाते हैं तो आपको हर एप डाउनलोड पर 10 प्वांइट्स मिलेंगे आपके प्वांइट्स के मुताबिक आप अपनी खेती एप के मर्चेन्डाइज़ सैंक्शन में जाकर कुछ भी खरीद सकते हैं यदि फिर भी कोई समस्या आती है तो आप हमारे हेल्पलाइन नंबर 97799-77641 पर संपर्क कर सकते हैं
Posted by Harpreet Singh
Punjab
13-04-2019 07:22 PM
Punjab
04-15-2019 05:13 PM
hapreet ji kirpa karke isdi photo bhejo ke eh keede kis tra de han ta jo tuhanu is bare poori jankari diti ja sake.dhanwad
Posted by Sachin
Haryana
13-04-2019 07:18 PM
Punjab
04-15-2019 05:18 PM
sachin ji agar isde patton ke uper white powder hai to yeh fungus ke karn ho raha hai iske liye aap copper oxychloride@3gm ko prati litre pani ke hisab se spray kare. iske ilava paudhe ko 3-4 killo vermi compost daalen is se paudhe ko sare tatv milege aur paudha aache se grow bhi karega.dhanywad
Posted by satpal
Punjab
13-04-2019 07:00 PM
Punjab
04-23-2019 02:48 PM
Satpal ji jekar tuhadi building rehaishi area to hattvi hai ta tusi is vich poultry Farm, Goat Farm, Dairy Farm, Mashroom Farm Start Kar sakde ho.
Posted by Balwinder Ram
Punjab
13-04-2019 06:40 PM
Punjab
04-23-2019 02:33 PM
ਪੰਜਾਬ ਵਿਚ ਗਵਾਰ ਦਾ ਰੇਟ 3500-4000 ਰੁਪਏ ਪ੍ਰਤੀ ਕੁਇੰਟਲ ਹੈ
Posted by ਅਮਰਜੀਤ ਸਿੰਘ ਮਾਨ
Punjab
13-04-2019 06:38 PM
Punjab
04-15-2019 05:22 PM
ਅਮਰਜੀਤ ਸਿੰਘ ਜੀ ਇਸਦੇ ਉਪਰ ਮੱਛਰ ਦਾ ਹਮਲਾ ਚੈੱਕ ਕਰੋ ਜੇਕਰ ਮੱਛਰ ਮੌਜੂਦ ਹੈ ਤਾ ਤੁਸੀ ਇਸਦੇ ਲਈ imidacloprid @1.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Angrej Singh
Punjab
13-04-2019 06:32 PM
Punjab
04-17-2019 04:52 PM
ਹਾਜੀ ਬਟੇਰ ਤਾਂ ਤੁਹਾਨੂੰ ਖੁਦ ਹੀ ਹਿੰਮਤ ਕਰਕੇ ਵੇਚਣੇ ਪੈਣਗੇ ਜੀ ਕਿਉਕੀ ਜਾਂ ਤਾਂ ਬਠਿੰਡਾ ਕਿਸੇ ਹੋਟਲ ਵਗੈਰਾ ਵਿੱਚ ਪਤਾ ਕਰੋ ਉਹ ਖਰੀਦ ਸਕਦੇ ਹੈ ਜਾਂ ਫਿਰ ਜਾਂ ਕੋਈ ਹੋਰ ਮੀਟ ਲਈ ਖਰੀਦ ਲਵੇ ਉਥੇ ਪਤਾ ਕਰੋ ਜੀ
Posted by Om Kashrwal
Rajasthan
13-04-2019 06:21 PM
Punjab
04-16-2019 03:13 PM
मोती की खेती के बारे में पूरी जानकारी के लिए आप मनीष वासुदेव 9417652857 से संपर्क करें
Posted by lovely gill
Punjab
13-04-2019 06:14 PM
Maharashtra
04-15-2019 04:32 PM
lovely gill ji kirpa karke isdiyan nede diyan photo bhejo ta jo tuhanu is bare poori jankari diti ja sake ate boote di umar v jarur daso.dhanwad
Posted by lakhveer singh
Punjab
13-04-2019 05:27 PM
Punjab
04-15-2019 04:01 PM
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕ.... (Read More)
ਸਭ ਤੋਂ ਪਹਿਲਾਂ ਤੁਹਾਡੇ ਲਈ ਇਹ ਜਾਨਣਾ ਜਰੂਰੀ ਹੈ ਕਿ ਮੁਰਗੀ ਪਾਲਣ ਦਾ ਧੰਦਾ ਦੋ ਤਰ੍ਹਾਂ ਦਾ ਹੁੰਦਾ ਹੈ ਕਿ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਜਾਂ ਮੀਟ ਦਾ ਜੇਕਰ ਤੁਸੀ ਆਂਡਿਆਂ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਲੇਇਰ ਮੁਰਗੀਆਂ ਪਾਲਣੀਆਂ ਪੈਣਗੀਆਂ ਅਤੇ ਜੇਕਰ ਤੁਸੀ ਮੀਟ ਦਾ ਧੰਦਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਰਾਇਲਰ ਮੁਰਗੀਆਂ ਪਾਲਣੀਆਂ ਪੈਣਗੀਆਂ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ , ਜੇਕਰ ਤੁਸੀ ਆਡਿਆਂ ਲਈ 500 ਮੁਰਗੀਆਂ ਨਾਲ ਲੇਇਰ ਫਾਰਮਿੰਗ ਕਰਨਾ ਚਾਹੁੰਦੇ ਹੋ ਤਾਂ ਇੱਕ ਮੁਰਗੀ ਦੇ ਇੱਕ ਬੱਚੇ ਤੇ ਤੇ ਜਨਮ ਤੋਂ ਲੈ ਕੇ ਅੰਡੇ ਦੇਣ ਤੱਕ 250-300 ਤੱਕ ਖਰਚਾ ਆ ਜਾਵੇਗਾ ਤੇ ਇਸ ਲਈ 1250 ਸਕੇਅਰ ਫੁੱਟ ਦੇ ਸ਼ੈੱਡ ਜਗਾਂ ਦੀ ਜਰੂਰਤ ਪਵੇਗੀ ਜੇਕਰ ਤੁਸੀ ਪੋਲਟਰੀ ਦੀ ਟ੍ਰੇਨਿੰਗ ਲੈ ਕੇ ਨਾਬਾਰਡ ਤੋਂ ਲੋਨ ਲੈਂਦੇ ਹੋ ਤਾਂ ਤੁਹਾਨੂੰ 25 ਤੋਂ 35 % ਤੱਕ ਸਬਸਿਡੀ ਮਿਲ ਜਾਂਦੀ ਹੈ ਲੋਨ ਅਪਲਾਈ ਕਰਨ ਦੀ ਪੂਰੀ ਜਾਣਕਾਰੀ ਤੁਹਾਨੂੰ ਵਿੱਭਾਗ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿਤੀ ਜਾਂਦੀ ਹੈ ਟ੍ਰੇਨਿੰਗ ਲੈਣ ਲਈ ਤੁਸੀ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਨਾਲ ਸੰਪਰਕ ਕਰ ਸਕਦੇ ਹੋਂ ਜਾਂ ਫਿਰ ਤੁਸੀ ਕਿਸੇ ਵੀ ਦਿਨ ਆਪਣੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਦਰ ਤੇ ਪਹੁੰਚ ਕੇ ਟ੍ਰੇਨਿੰਗ ਲੈਣ ਲਈ ਫਾਰਮ ਭਰ ਆਊ ਉਸ ਤੋਂ ਬਾਅਦ ਜਦੋਂ ਵੀ ਪੋਲਟਰੀ ਦੀ ਟ੍ਰੇਨਿੰਗ ਆਵੇਗੀ ਤਾਂ ਤੁਹਾਨੂੰ ਕ੍ਰਿਸ਼ੀ ਵਿਗਿਆਨ ਕੇਦਰ ਵੱਲੋਂ ਕਾਲ ਕਰਕੇ ਦੱਸ ਦਿੱਤਾ ਜਾਦਾ ਹੈ ਬਹੁਤ ਵਧੀਆ ਕੰਮ ਹੈ ਜੀ ਪੋਲਟਰੀ ਦਾ ਜੇਕਰ ਤੁਸੀ ਬ੍ਰਾਇਲਰ ਰੱਖਦੇ ਹੋਂ ਤਾਂ ਪੰਜ ਤੋਂ ਛੇ ਹਫਤਿਆਂ ਦੇ ਅੰਦਰ ਅੰਦਰ ਮੰਡੀਕਰਣ ਲਈ ਤਿਆਰ ਹੋ ਜਾਂਦੇ ਹਨ ਤਕਰੀਬਨ ਪੰਜ ਮਹੀਨਿਆਂ ਵਿੱਚ ਅੰੰਡਿਆ ਦੀ ਉਪਜ ਸ਼ੁਰੂ ਹੋ ਜਾਂਦੀ ਹੈ ਸਾਰਾ ਸਾਲ ਦੀ ਆਮਦਨ ਵਾਲਾ ਕੰਮ ਹੈ ਜੀ ਜਿਆਦਾ ਮਿਹਨਤ ਵੀ ਨਹੀ ਲੱਗਦੀ ਇਹ ਨਾਜੁਕ ਕਿਸਮ ਦੇ ਜਾਨਵਰ ਹੁੰਦੇ ਹਨ ਕੁੱਝ ਕੁ ਖਤਰਨਾਕ ਬਿਮਾਰੀਆ ਵੀ ਹਨ ਜਿੰਨਾਂ ਤੋੰ ਬਚਣ ਲਈ ਖਾਸ ਧਿਆਨ ਰੱਖਣ ਦੀ ਜਰੂਰਤ ਹੂੰਦੀ ਹੈ ਬਾਕੀ ਤੁਸੀ ਡਿਟੇਲ ਵਿੱਚ ਦੱਸੋ ਜਾਂ ਫਿਰ ਸ਼ੁਰੂਆਤ ਕਰਨ ਵਿੱਚ ਕੋਈ ਹੋਰ ਮੁਸ਼ਕਿਲ ਹੈ ਜਾਂ ਜਾਣਕਾਰੀ ਲੈਣੀ ਹੈ ਤਾਂ ਆਪਣਾ ਸਵਾਲ ਦੁਬਾਰਾ ਪੁੱਛ ਸਕਦੇ ਹੋਂ
Posted by sikandar singh
Punjab
13-04-2019 05:26 PM
Punjab
04-15-2019 05:24 PM
sikandar ji kirpa karke daso ke tuc ehna kisman de jhaad de bare jankari laina chahunde ho ja koi hor v jankari nal laina chahunde ho ta jo tuhanu is bare poori jankari diti ja sake.dhanwad
Posted by Harpreet Singh
Punjab
13-04-2019 05:23 PM
Punjab
04-15-2019 05:27 PM
Stevia ਤੋਂ ਸਾਨੂੰ ਸ਼ੁਗਰ ਮਿਲਦੀ ਹੈ ਸਾਨੂੰ ਇਸ ਦੇ ਪਤਿਆਂ ਤੋਂ ਜ਼ੀਰੋ ਕੈਲੋਰੀਜ਼ ਸਵੀਟਨੈੱਸ ਮਿਲਦੀ ਹੈ ਜੋ ਕਿ ਇਹ ਸ਼ੂਗਰ ਤੋਂ ਜਾਇਦਾ ਮਿੱਠੇ ਹੁੰਦੇ ਹਨ ਭਾਰਤ ਵਿਚ ਇਸਦੀਆਂ 2 ਕਿਸਮਾਂ ਲਗਾਈਆ ਜਾਂਦੀਆਂ ਹਨ mds 14 ਅਤੇ mds13 ਇਸਦੇ ਲਈ ਤਾਪਮਾਨ 30℃ ਤੋਂ 32℃ ਚਾਹੀਦਾ ਹੈ 1. ਪੰਜਾਬ ਵਿੱਚ ਝੋਨੇ ਦੀ ਕਾਸ਼ਤ ਜ਼ਿਆਦਾ ਹੋਣ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣਾ ਵੱਡੀ ਚਿੰਤਾ ਦਾ ਵਿਸ਼ਾ ਹੈ ਪੰਜਾਬ ਦੇ .... (Read More)
Stevia ਤੋਂ ਸਾਨੂੰ ਸ਼ੁਗਰ ਮਿਲਦੀ ਹੈ ਸਾਨੂੰ ਇਸ ਦੇ ਪਤਿਆਂ ਤੋਂ ਜ਼ੀਰੋ ਕੈਲੋਰੀਜ਼ ਸਵੀਟਨੈੱਸ ਮਿਲਦੀ ਹੈ ਜੋ ਕਿ ਇਹ ਸ਼ੂਗਰ ਤੋਂ ਜਾਇਦਾ ਮਿੱਠੇ ਹੁੰਦੇ ਹਨ ਭਾਰਤ ਵਿਚ ਇਸਦੀਆਂ 2 ਕਿਸਮਾਂ ਲਗਾਈਆ ਜਾਂਦੀਆਂ ਹਨ mds 14 ਅਤੇ mds13 ਇਸਦੇ ਲਈ ਤਾਪਮਾਨ 30℃ ਤੋਂ 32℃ ਚਾਹੀਦਾ ਹੈ 1. ਪੰਜਾਬ ਵਿੱਚ ਝੋਨੇ ਦੀ ਕਾਸ਼ਤ ਜ਼ਿਆਦਾ ਹੋਣ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣਾ ਵੱਡੀ ਚਿੰਤਾ ਦਾ ਵਿਸ਼ਾ ਹੈ ਪੰਜਾਬ ਦੇ ਪੌਣ-ਪਾਣੀ ਮੁਤਾਬਕ ਰੇਤਲੀ ਤੇ ਕੰਢੀ ਖੇਤਰ ਦੀ ਧਰਤੀ ਇਸ ਫ਼ਸਲ ਲਈ ਵਧੇਰੇ ਲਾਹੇਵੰਦ ਹੈ ਇਸ ਫ਼ਸਲ ਨੂੰ ਪਾਣੀ ਬਹੁਤ ਘੱਟ ਲੱਗਦਾ ਹੈ ਤੇ ਇੱਕ ਵਾਰੀ ਪੌਦੇ ਲਾਉਣ ਤੋਂ ਬਾਅਦ 5 ਸਾਲ ਫ਼ਸਲ ਦੀ ਕਟਾਈ ਹੀ ਕਰਨੀ ਹੁੰਦੀ ਹੈ 2. ਪਹਿਲੀ ਫ਼ਸਲ ਦੀ ਕਟਾਈ ਤਿੰਨ ਮਹੀਨਿਆਂ ਬਾਅਦ ਹੋਣ ਕਾਰਨ ਕਿਸਾਨਾਂ ਨੂੰ ਆਮਦਨ ਜਲਦੀ ਸ਼ੁਰੂ ਹੋ ਜਾਂਦੀ ਹੈ ਇੱਕ ਏਕੜ ਜ਼ਮੀਨ ਵਿੱਚ 30 ਤੋਂ 40 ਹਜ਼ਾਰ ਪੌਦੇ ਲੱਗਦੇ ਹਨ ਮਹੱਤਵਪੂਰਨ ਤੱਥ ਇਹ ਹੈ ਕਿ ਇਸ ਫ਼ਸਲ ’ਤੇ ਕੀਟਨਾਸ਼ਕ ਜਾਂ ਨਦੀਨਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਹੁੰਦੀ 3. ਯੂਰੀਆ ਜਾਂ ਡੀਏਪੀ ਖਾਦ ਦੀ ਥਾਂ ਸਿਰਫ਼ ਰੂੜੀ ਦੀ ਖਾਦ ਦੀ ਹੀ ਵਰਤੋਂ ਹੁੰਦੀ ਹੈ ਇਸ ਤਰ੍ਹਾਂ ਨਾਲ ਕੁਦਰਤੀ ਖੇਤੀ ਦਾ ਹਿੱਸਾ ਵੀ ਕਹੀ ਜਾ ਸਕਦੀ ਹੈ ਸਟੀਵੀਆ ਦੇ ਪੌਦੇ ਵਿੱਚ ਮਿਠਾਸ ਹੋਣ ਕਾਰਨ ਪਸ਼ੂ ਵੀ ਮੂੰਹ ਨਹੀਂ ਲਾਉਂਦੇ 4.ਇਹ ਫ਼ਸਲ ਘੱਟੋ ਘੱਟ ਇੱਕ ਕਨਾਲ ਰਕਬੇ ਵਿੱਚ ਵੀ ਲਗਾਈ ਜਾ ਸਕਦੀ ਹੈ ਪਰ ਜੇਕਰ 5 ਏਕੜ ਵਿੱਚ ਲਾਈ ਜਾਵੇ, ਤਾਂ ਭਾਰਤ ਸਰਕਾਰ ਕੁੱਲ ਲਾਗਤ ਦਾ 40 ਫੀਸਦੀ ਸਬਸਿਡੀ ਵੀ ਦਿੰਦੀ ਹੈ ਫ਼ਸਲ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਲਾ ਰਹੀ ਜ਼ੋਰ:ਇਸ ਲਈ ਕੰਢੀ ਖੇਤਰ ਦੇ ਕਿਸਾਨਾਂ ਨੂੰ ਸਟੀਵੀਆ ਲਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਇਸ ਫ਼ਸਲ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ ਪੰਜਾਬ ਦੇ ਕਮਿਸ਼ਨਰ ਖੇਤੀਬਾੜੀ ਡਾ. ਬਲਵਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਟੀਵੀਆ ਦੀ ਫਸਲ ਝੋਨੇ ਤੇ ਕਣਕ ਦਾ ਬਦਲ ਬਣ ਸਕਦੀ ਹੈ ਦੂਜਾ ਇਸ ਫ਼ਸਲ ਤੋਂ ਕਣਕ ਤੇ ਝੋਨੇ ਦੇ ਮੁਕਾਬਲੇ ਕਮਾਈ ਵੀ ਜ਼ਿਆਦਾ ਹੁੰਦੀ ਹੈ ਇਸਦੇ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀ ਇਸ ਨੰਬਰ ਤੇ ਸੰਪਰਕ ਕਰ ਸਕਦੇ ਹੋ :-Rajpal Singh Gandhi :-9814060700, surinder Nagra 9814305864.
Posted by sahej Brar
Punjab
13-04-2019 05:21 PM
Maharashtra
04-15-2019 05:28 PM
ਇਸ ਫਸਲ ਨੂੰ ਮਿੱਟੀ ਦੀਆਂ ਵਿਆਪਕ ਕਿਸਮਾਂ ਵਿੱਚ ਉਗਾਇਆ ਜਾਂਦਾ ਹੈ ਇਸਨੂੰ ਰੇਤਲੀ-ਦੋਮਟ ਤੋਂ ਦੋਮਟ ਮਿੱਟੀ, ਜਿਸ ਵਿੱਚ ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਪਾਣੀ ਦਾ ਚੰਗਾ ਨਿਕਾਸ ਹੋਵੇ, ਵਿੱਚ ਉਗਾਉਣ ਤੇ ਵਧੀਆ ਨਤੀਜਾ ਦਿੰਦੀ ਹੈ ਖਾਰੀ ਮਿੱਟੀ ਵਿੱਚ ਇਸਦੀ ਖੇਤੀ ਨਾ ਕਰੋ, ਇਹ ਸਟੀਵੀਆ ਦੇ ਲਈ ਨੁਕਸਾਨਦਾਇਕ ਹੈ ਪੌਦੇ ਦੇ ਵਧੀਆ ਵਿਕਾਸ ਲਈ ਮਿੱਟੀ ਦਾ pH 6-8 ਹੋਣਾ ਚਾਹੀਦਾ ਹੈ
Posted by Kuldip Singh
Punjab
13-04-2019 05:11 PM
Punjab
04-15-2019 05:35 PM
उमेश जी यह गेंहू में स्प्रे किया जाता है कृपया आप बताये के आपने इसकी कितनी मात्रा को खेत में स्प्रे किया है ता की आपको इसके बारे में पूरी जानकारी दी जा सके धन्यवाद
Posted by ਜਸਬੀਰ ਸਿੰਘ
Punjab
13-04-2019 05:03 PM
Punjab
04-17-2019 05:36 PM
ਜਸਬੀਰ ਸਿੰਘ ਜੀ ਪੰਜਾਬ ਵਿੱਚ ਔਸ਼ਧੀ ਪੌਦੇ ਲੈਣ ਲਈ surinder Nagra 9814305864 ਤੁਸੀ ਨਾਲ ਸੰਪਰਕ ਕਰ ਸਕਦੇ ਹੋ
Posted by Mangesh H. Lonkar
Maharashtra
13-04-2019 04:50 PM
Punjab
04-15-2019 05:31 PM
Mangesh H. Lonkar जी यह फंगस का हमला है आप इसके ऊपर कॉपर ऑक्सीक्लोराइड @ 3 ग्राम प्रति लीटर पानी में घोलकर छिड़काव कर सकते हैं 12-13 दिनों के बाद आप दोहरा सकते हैं, धन्यवाद
Posted by Bikram jeet singh
Punjab
13-04-2019 04:27 PM
Punjab
04-15-2019 04:13 PM
ਹਾਂਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ, ਇਸਦਾ ਕੰਮ ਪਸ਼ੂ ਨੂੰ ਤਾਕਤ ਦੇਣ ਦਾ ਹੈ ਅਤੇ ਉਸਦਾ ਦੁੱਧ ਵਧਾਉਣ ਵਿਚ ਵੀ ਮਦਦ ਕਰਦਾ ਹੈ, ਇਸ ਪਾਊਡਰ ਨੂੰ ਤੁਸੀ 50 ਗ੍ਰਾਮ ਰੋਜਾਨਾ ਦੇ ਸਕਦੇ ਹੋ .
Posted by Jai singh
Punjab
13-04-2019 04:02 PM
Maharashtra
04-15-2019 05:26 PM
Stevia ਤੋਂ ਸਾਨੂੰ ਸ਼ੁਗਰ ਮਿਲਦੀ ਹੈ ਸਾਨੂੰ ਇਸ ਦੇ ਪਤਿਆਂ ਤੋਂ ਜ਼ੀਰੋ ਕੈਲੋਰੀਜ਼ ਸਵੀਟਨੈੱਸ ਮਿਲਦੀ ਹੈ ਜੋ ਕਿ ਇਹ ਸ਼ੂਗਰ ਤੋਂ ਜਾਇਦਾ ਮਿੱਠੇ ਹੁੰਦੇ ਹਨ ਭਾਰਤ ਵਿਚ ਇਸਦੀਆਂ 2 ਕਿਸਮਾਂ ਲਗਾਈਆ ਜਾਂਦੀਆਂ ਹਨ mds 14 ਅਤੇ mds13 ਇਸਦੇ ਲਈ ਤਾਪਮਾਨ 30℃ ਤੋਂ 32℃ ਚਾਹੀਦਾ ਹੈ 1. ਪੰਜਾਬ ਵਿੱਚ ਝੋਨੇ ਦੀ ਕਾਸ਼ਤ ਜ਼ਿਆਦਾ ਹੋਣ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣਾ ਵੱਡੀ ਚਿੰਤਾ ਦਾ ਵਿਸ਼ਾ ਹੈ ਪੰਜਾਬ ਦੇ .... (Read More)
Stevia ਤੋਂ ਸਾਨੂੰ ਸ਼ੁਗਰ ਮਿਲਦੀ ਹੈ ਸਾਨੂੰ ਇਸ ਦੇ ਪਤਿਆਂ ਤੋਂ ਜ਼ੀਰੋ ਕੈਲੋਰੀਜ਼ ਸਵੀਟਨੈੱਸ ਮਿਲਦੀ ਹੈ ਜੋ ਕਿ ਇਹ ਸ਼ੂਗਰ ਤੋਂ ਜਾਇਦਾ ਮਿੱਠੇ ਹੁੰਦੇ ਹਨ ਭਾਰਤ ਵਿਚ ਇਸਦੀਆਂ 2 ਕਿਸਮਾਂ ਲਗਾਈਆ ਜਾਂਦੀਆਂ ਹਨ mds 14 ਅਤੇ mds13 ਇਸਦੇ ਲਈ ਤਾਪਮਾਨ 30℃ ਤੋਂ 32℃ ਚਾਹੀਦਾ ਹੈ 1. ਪੰਜਾਬ ਵਿੱਚ ਝੋਨੇ ਦੀ ਕਾਸ਼ਤ ਜ਼ਿਆਦਾ ਹੋਣ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣਾ ਵੱਡੀ ਚਿੰਤਾ ਦਾ ਵਿਸ਼ਾ ਹੈ ਪੰਜਾਬ ਦੇ ਪੌਣ-ਪਾਣੀ ਮੁਤਾਬਕ ਰੇਤਲੀ ਤੇ ਕੰਢੀ ਖੇਤਰ ਦੀ ਧਰਤੀ ਇਸ ਫ਼ਸਲ ਲਈ ਵਧੇਰੇ ਲਾਹੇਵੰਦ ਹੈ ਇਸ ਫ਼ਸਲ ਨੂੰ ਪਾਣੀ ਬਹੁਤ ਘੱਟ ਲੱਗਦਾ ਹੈ ਤੇ ਇੱਕ ਵਾਰੀ ਪੌਦੇ ਲਾਉਣ ਤੋਂ ਬਾਅਦ 5 ਸਾਲ ਫ਼ਸਲ ਦੀ ਕਟਾਈ ਹੀ ਕਰਨੀ ਹੁੰਦੀ ਹੈ 2. ਪਹਿਲੀ ਫ਼ਸਲ ਦੀ ਕਟਾਈ ਤਿੰਨ ਮਹੀਨਿਆਂ ਬਾਅਦ ਹੋਣ ਕਾਰਨ ਕਿਸਾਨਾਂ ਨੂੰ ਆਮਦਨ ਜਲਦੀ ਸ਼ੁਰੂ ਹੋ ਜਾਂਦੀ ਹੈ ਇੱਕ ਏਕੜ ਜ਼ਮੀਨ ਵਿੱਚ 30 ਤੋਂ 40 ਹਜ਼ਾਰ ਪੌਦੇ ਲੱਗਦੇ ਹਨ ਮਹੱਤਵਪੂਰਨ ਤੱਥ ਇਹ ਹੈ ਕਿ ਇਸ ਫ਼ਸਲ ’ਤੇ ਕੀਟਨਾਸ਼ਕ ਜਾਂ ਨਦੀਨਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਹੁੰਦੀ 3. ਯੂਰੀਆ ਜਾਂ ਡੀਏਪੀ ਖਾਦ ਦੀ ਥਾਂ ਸਿਰਫ਼ ਰੂੜੀ ਦੀ ਖਾਦ ਦੀ ਹੀ ਵਰਤੋਂ ਹੁੰਦੀ ਹੈ ਇਸ ਤਰ੍ਹਾਂ ਨਾਲ ਕੁਦਰਤੀ ਖੇਤੀ ਦਾ ਹਿੱਸਾ ਵੀ ਕਹੀ ਜਾ ਸਕਦੀ ਹੈ ਸਟੀਵੀਆ ਦੇ ਪੌਦੇ ਵਿੱਚ ਮਿਠਾਸ ਹੋਣ ਕਾਰਨ ਪਸ਼ੂ ਵੀ ਮੂੰਹ ਨਹੀਂ ਲਾਉਂਦੇ 4.ਇਹ ਫ਼ਸਲ ਘੱਟੋ ਘੱਟ ਇੱਕ ਕਨਾਲ ਰਕਬੇ ਵਿੱਚ ਵੀ ਲਗਾਈ ਜਾ ਸਕਦੀ ਹੈ ਪਰ ਜੇਕਰ 5 ਏਕੜ ਵਿੱਚ ਲਾਈ ਜਾਵੇ, ਤਾਂ ਭਾਰਤ ਸਰਕਾਰ ਕੁੱਲ ਲਾਗਤ ਦਾ 40 ਫੀਸਦੀ ਸਬਸਿਡੀ ਵੀ ਦਿੰਦੀ ਹੈ ਫ਼ਸਲ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਲਾ ਰਹੀ ਜ਼ੋਰ:ਇਸ ਲਈ ਕੰਢੀ ਖੇਤਰ ਦੇ ਕਿਸਾਨਾਂ ਨੂੰ ਸਟੀਵੀਆ ਲਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਇਸ ਫ਼ਸਲ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ ਪੰਜਾਬ ਦੇ ਕਮਿਸ਼ਨਰ ਖੇਤੀਬਾੜੀ ਡਾ. ਬਲਵਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਟੀਵੀਆ ਦੀ ਫਸਲ ਝੋਨੇ ਤੇ ਕਣਕ ਦਾ ਬਦਲ ਬਣ ਸਕਦੀ ਹੈ ਦੂਜਾ ਇਸ ਫ਼ਸਲ ਤੋਂ ਕਣਕ ਤੇ ਝੋਨੇ ਦੇ ਮੁਕਾਬਲੇ ਕਮਾਈ ਵੀ ਜ਼ਿਆਦਾ ਹੁੰਦੀ ਹੈ ਇਸਦੇ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀ ਇਸ ਨੰਬਰ ਤੇ ਸੰਪਰਕ ਕਰ ਸਕਦੇ ਹੋ :-Rajpal Singh Gandhi :-9814060700, surinder Nagra 9814305864.
Posted by Sumit Patil
Maharashtra
13-04-2019 03:56 PM
Punjab
04-16-2019 01:50 PM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by उमेश यादव
Uttar Pradesh
13-04-2019 03:54 PM
Punjab
04-15-2019 05:34 PM
उमेश जी यह गेंहू में स्प्रे किया जाता है कृपया आप बताये के आपने इसकी कितनी मात्रा को खेत में स्प्रे किया है ता की आपको इसके बारे में पूरी जानकारी दी जा सके धन्यवाद
Posted by goldy
Punjab
13-04-2019 03:53 PM

..?

Punjab
04-15-2019 04:14 PM
Goldy ji tuhade walo beji gyi audio upload nhi hoi hai, kirpa krke audio dubara upload kro tan jo tuhanu sahi jankari diti ja ske.
Posted by आत्मेश नेहरा
Rajasthan
13-04-2019 03:52 PM
Punjab
04-17-2019 05:26 PM
मोती की खेती के बारे में पूरी जानकारी के लिए आप मनीष वासुदेव 9417652857 से संपर्क करें
Posted by sukhbir singh
Punjab
13-04-2019 03:51 PM
Punjab
04-19-2019 04:04 PM
Sukhbir singh ji punjab pearl farming ho rahi is bare puri jankari lai tusi Manish Vasudev 9417652857 ji nal samparak kar sakde ho.
Posted by sukhbir singh
Punjab
13-04-2019 03:48 PM
Punjab
04-23-2019 05:19 PM
Sukhbir ji please tell us the age of plant so that we can provide you proper information. Thank you
Posted by gur shrn
Punjab
13-04-2019 03:34 PM
Punjab
04-15-2019 03:24 PM
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਇਹ ਕੁਮਸ ਹੈ ਇਸ ਦੀਆ ਵੀ ਕਈ ਦਵਾਈਆ ਬਣਦੀਆ ਹਨ ਜੇਕਰ ਕੋਈ ਹੋਰ ਸ਼ੱਕ ਹੈ ਤਾਂ ਜੰਮ.... (Read More)
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਇਹ ਕੁਮਸ ਹੈ ਇਸ ਦੀਆ ਵੀ ਕਈ ਦਵਾਈਆ ਬਣਦੀਆ ਹਨ ਜੇਕਰ ਕੋਈ ਹੋਰ ਸ਼ੱਕ ਹੈ ਤਾਂ ਜੰਮੂ ਕਸ਼ਮੀਰ ਦੇ ਇਸ ਕਿਸਾਨ ਨਾਲ ਗੱਲ ਕਰ ਲਵੋ ਜਿਸਦੇ ਦਾਦੇ ਪੜਦਾਦੇ ਵੀ ਕੇਸਰ ਦੀ ਖੇਤੀ ਕਰਦੇ ਸੀ ਤੇ ਇਹ ਵੀ ਕੇਸਰ ਦੀ ਖੇਤੀ ਕਰਦੇ ਹਨ Javid Ahmed- 95964 93260 ਬਾਕੀ ਤੁਸੀ ਇਹ ਵੀਡੀਓ ਦੇਖੋ https://www.youtube.com/watch v=vl7c6L3ETnQ&t=8s ਬਾਕੀ ਜੇਕਰ ਫਿਰ ਵੀ ਯਕੀਂਨ ਨਹੀ ਤਾਂ ਤੁਸੀ ਅੰਮ੍ਰਿਤ ਪਾਲ ਸਿੰਘ ਬਰਾੜਪ੍ਰੋਫੈਸਰ, ਪੀ.ਏ.ਯੂ. ਲੁਧਿਆਣਾ ਤੇ ਇਸ ਵੀਡੀਓ ਸਬੰਧੀ ਵਿਚਾਰ ਪੜ ਸਕਦੇ ਹੋ ਜੀ ਇਹ ਫ਼ਸਲ ਕੇਸਰ ਦੀ ਨਹੀਂ ਹੈ ਜੀ ਇਹ ਫ਼ਸਲ ਕਸੁੰਬੜੇ ਦੀ ਹੈ ਇਸ ਨੂੰ ਅੰਗਰੇਜ਼ੀ ਵਿੱਚ Safflower ਕਹਿੰਦੇ ਹਨ ਅਤੇ ਵਿਗਿਆਨ ਵਿੱਚ ਇਸ ਨੂੰ Carthamus tinctorius ਕਹਿੰਦੇ ਹਨ ਇਹ ਫ਼ਸਲ ਪੋਹਲੀ (Carthamus oxycantha) ਨਦੀਨ ਦੇ ਕੁੰਨਬੇ ਵਿੱਚੋਂ ਹੈ ਪੋਹਲੀ ਨੂੰ ਜੰਗਲੀ ਕਸੁੰਬੜਾ (Wild Safflower) ਵੀ ਕਹਿੰਦੇ ਹਨ ਕਸੁੰਬੜੇ ਦੇ ਬੀਜ ਦੀ ਕੀਮਤ ਤੀਹ ਤੋਂ ਚਾਲ੍ਹੀ ਰੁਪਏ ਪ੍ਰਤੀ ਕਿਲੋਗ੍ਰਾਮ ਹੁੰਦੀ ਹੈ ਤੇ ਏਕੜ ਵਿੱਚ ਛੇ ਕਿੱਲੋ ਬੀਜ ਨਾਲ ਅਕਤੂਬਰ ਮਹੀਨੇ ਦੇ ਆਖਰੀ ਹਫਤੇ ਤੋਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਬਿਜਾਈ ਕੀਤੀ ਜਾਂਦੀ ਹੈ ਇਸ ਫ਼ਸਲ ਦੇ ਬੀਜਾਂ ਦਾ ਤੇਲ ਸਫੋਲਾ ਦੇ ਨਾਮ ਨਾਲ ਬਜ਼ਾਰ ਵਿੱਚ ਆਮ ਮਿਲਦਾ ਹੈ ਜਿਸ ਵਿੱਚ 74% ਲਾਈਨੋਲੀਕ ਤੇਜਾਬ ਹੁੰਦਾ ਹੈ ਤੇ ਦਿਲ ਦੇ ਰੋਗੀਆਂ ਲਈ ਉੱਤਮ ਮੰਨਿਆ ਜਾਂਦਾ ਹੈ ਇਸ ਦੇ ਫੁੱਲਾਂ ਦੀਆਂ ਕੇਸਰ ਰੰਗੀਆਂ ਪੱਤੀਆਂ (Petals, Corolla) ਨੂੰ ਖਾਧ ਪਦਾਰਥਾਂ ਦੀ ਰੰਗਾਈ ਤੇ ਕੱਪੜੇ ਦੀ ਰੰਗਾਈ ਤੋਂ ਇਲਾਵਾ ਕੁੱਝ ਕੁ ਦਵਾਈਆਂ ਦੇ ਤੌਰ ਤੇ ਵੀ ਵਰਤਿਆ ਜਾਂਦਾ ਹੈ ਇਸ ਤੋਂ ਇਲਾਵਾ ਇਨ੍ਹਾਂ ਸੁੱਕੀਆਂ ਪੱਤੀਆਂ ਨੂੰ ਕੇਸਰ ਵਿੱਚ ਮਿਲਾਵਟ ਕਰਕੇ ਵੀ ਵੇਚਿਆ ਜਾਂਦਾ ਹੈ ਇਹ ਸੁੱਕੀਆਂ ਪੱਤੀਆਂ ਅੱਠ ਸੌ ਰੁਪਏ ਤੋਂ ਇੱਕ ਹਜ਼ਾਰ ਰੁਪਏ ਪ੍ਰਤੀ ਕਿਲੋਗਰਾਮ ਦੀ ਕੀਮਤ ਤੇ ਵਿਕਦੀਆਂ ਹਨ ਜਦੋਂ ਕਿ ਕੇਸਰ ਦਾ ਮੁੱਲ ਢਾਈ ਲੱਖ ਰੁਪਏ ਪ੍ਰਤੀ ਕਿਲੋਗਰਾਮ ਦੇ ਲੱਗਭੱਗ ਹੁੰਦੈ ਭਾਰਤ ਵਿੱਚ ਕੇਸਰ ਦੀ ਖੇਤੀ ਸਿਰਫ਼ ਕਸ਼ਮੀਰ ਵਿੱਚ ਹੀ ਹੁੰਦੀ ਹੈ ਤੇ ਇਸ ਦੇ ਫੁੱਲਾਂ ਦੀਆਂ ਇਸਤਰੀ ਕੇਸਰਾਂ (Style, Carpels) ਨੂੰ ਹੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ
Posted by Lavi Bhullar
Punjab
13-04-2019 03:28 PM
Punjab
04-17-2019 07:54 PM
Makki ki aap J-1006 variety ki beejayi kr skte ho g.eska seed 30 kg per acre pao..
Posted by suyash vishwkarma
Madhya Pradesh
13-04-2019 03:24 PM
Maharashtra
04-23-2019 10:40 AM
Suyansh ji aap bonsai men paudhe jaise Japanese Maple, Bodhi tree, Boxwood, Pomegranate, Jade, Bougainvillea, Indian Banyan, Olive,Guava, Pine ki bijai kar sakte hai. dhanywad
Posted by Parjeet Sandhu
Punjab
13-04-2019 03:24 PM
Maharashtra
04-14-2019 07:59 PM
parmjeet ji ik acre Vich gypsum di matra 1 quintal prati acre de hisab nal paindi hai.
Posted by Anil kumar
Uttar Pradesh
13-04-2019 03:22 PM
Punjab
04-16-2019 01:42 PM
App iss number pe call kr ke moti ki kheti ki jankari le skte ho...BIJENDER CHOUHAN 9719994499
Posted by vachhani nilesh
Gujarat
13-04-2019 03:20 PM
Maharashtra
04-15-2019 03:29 PM
vachhani nilesh ji yeh fungus ke karn hota hai iske liye aap M-45@4gram ko prati litre pani ke hisab se spray karen.dhanywad
Posted by yadwinder singh
Punjab
13-04-2019 02:55 PM
Punjab
04-15-2019 05:36 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by Lovely Brar
Punjab
13-04-2019 02:36 PM
Punjab
04-14-2019 06:51 AM
ਉਸ ਨੂੰ ਨਜਦੀਕ ਦੇ Veterinary Polyclinic ਚ ਦਿਖਾਉ ਜੀ
Posted by Tejinder Singh Brar
Punjab
13-04-2019 02:31 PM
Punjab
04-15-2019 03:33 PM
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮ.... (Read More)
ਵਧੀਆ ਵਰਮੀ ਕੰਪੋਸਟ ਹੇਠ ਲਿਖੇ ਤਰੀਕੇ ਅਨੁਸਾਰ ਬਣਾਈ ਜਾ ਸਕਦੀ ਹੈ * ਇਸ ਲਈ ਇਹੋ ਜਿਹੀ ਥਾਂ ਲਵੋ ਜਿਥੇ ਧੁੱਪ ਨਾ ਆਵੇ ਅਤੇ ਹਵਾਦਾਰ ਹੋਵੇ * ਇਸ ਥਾਂ ਉੱਪਰ ਇੱਟਾਂ ਜਾਂ ਪੱਥਰ ਦੇ ਟੁਕੜੇ ਅਤੇ ਮਿੱਟੀ ਦੀ 2-3 ਇੰਚ ਮੋਟੀ ਪਰਤ ਵਿਛਾਓ * ਇਸ ਉਪਰ 6-8 ਇੰਚ ਮੋਟੀ ਪਰਤ, ਅੱਧੀ ਗੋਬਰ ਜਾਂ ਕੰਪੋਸਟ ਖਾਦ ਅਤੇ ਅੱਧੀ ਮਿੱਟੀ ਦੀ ਪਰਤ ਵਿਛਾ ਦਿਓ * ਮਿੱਟੀ ਉੱਤੇ ਥੋੜ੍ਹਾ ਜਿਹਾ ਪਾਣੀ ਛਿੜਕ ਕੇ ਗਿੱਲਾ ਕਰੋ, ਮਿੱਟੀ ਵਿੱਚ 25 ਪ੍ਰਤੀਸ਼ਤ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ * ਇਸ ਉੱਪਰ ਗੰਡੋਏ (40 ਗੰਡੋਏ ਪ੍ਰਤੀ ਵਰਗ ਫੀਟ ਥਾਂ) ਮਿੱਝਹ ਵਿੱਚ ਮਿਲਾਓ * ਇਸ ਤੋਂ ਬਾਅਦ ਵੇਸਟ ਜਿਵੇਂ- ਕਿ ਬਚੀ-ਖੁਚੀ ਸਬਜ਼ੀਆਂ, ਫਲ, ਕੱਚਾ ਗੋਬਰ, ਗੋਬਰ ਦੀ ਸਲਰੀ ਦੀ 8-10 ਇੰਚ ਮੋਟੀ ਪਰਤ ਪਾਓ * ਦੂਜੀ ਪਰਤ ਤੋਂ ਬਾਅਦ ਇਸ ਉੱਪਰ ਸੁੱਕੇ ਪੱਤੇ ਜਾਂ ਪਆਲ ਨਾਲ ਢਕ ਦਿਓ ਹਰ ਪਰਤ ਤੋਂ ਬਾਅਦ ਪਾਣੀ ਛਿੜਕੋ ਤਾਂ ਕਿ ਨਮੀ ਬਣੀ ਰਹੇ * ਵਰਮੀ ਕੰਪੋਸਟ ਦੇ ਬੈੱਡ ਨੂੰ 3-4 ਇੰਚ ਮੋਟੀ ਗੋਬਰ ਦੀ ਪਰਤ ਨਾਲ ਢਕ ਦਿਓ ਅਤੇ ਇਸ ਉੱਪਰ ਬੋਰਾ ਜਾਂ ਤਰਪਾਲ ਰੱਖੋ ਤਾਂ ਕਿ ਥੱਲੇ ਹਨੇਰਾ ਰਹੇ ਰੋਸ਼ਨੀ ਵਿੱਚ ਗੰਡੋਏ ਘੱਟ ਵਧਦੇ ਹਨ ਅਤੇ ਖਾਦ ਬਣਨ ਵਿੱਚ ਸਮਾਂ ਲਗਦਾ ਹੈ ਬੋਰਾ ਅਤੇ ਤਰਪਾਲ ਮੀਂਹ ਦੇ ਨੁਕਸਾਨ ਤੋਂ ਵੀ ਬਚਾਉਂਦੇ ਹਨ * ਵਰਮੀ ਕੰਪੋਸਟ ਦੇ ਬੈੱਡ ਉੱਪਰ ਹਰ ਦੂਸਰੇ ਦਿਨ ਥੋੜ੍ਹਾ ਪਾਣੀ ਛਿੜਕਾਉਂਦੇ ਰਹੋ ਤਾਂ ਜੋ ਨਮੀ ਬਣੀ ਰਹੇ * ਰਸੋਈ, ਫਸਲਾਂ ਜਾਂ ਡੇਅਰੀ ਦੇ ਰਹਿੰਦ-ਖੂੰਹਦ ਦੀ ਪਰਤ ਨੂੰ ਰੈਕ ਨਾਲ ਪਲਟਦੇ ਰਹੋ ਅਤੇ ਲੋੜ ਹੋਣ ’ਤੇ ਥੋੜ੍ਹਾ ਥੋੜ੍ਹਾ ਕਰਕੇ ਹੋਰ ਵੇਸਟ ਵੀ ਪਾ ਸਕਦੇ ਹਾਂ, ਇਸ ਉੱਪਰ ਕੱਚਾ ਗੋਬਰ ਵੀ ਪਾ ਸਕਦੇ ਹਾਂ ਪਰ ਧਿਆਨ ਰੱਖੋ ਕਿ ਇਹ ਪਰਤ ਪਹਿਲਾਂ ਜਿੰਨੀ ਹੀ ਮੋਟੀ ਰਹੇ * ਵਰਮੀ ਕੰਪੋਸਟ ਦੀ ਖਾਦ ਮੌਸਮ ਦੇ ਹਿਸਾਬ ਨਾਲ 45-60 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਸਭ ਤੋਂ ਉੱਪਰ ਵਾਲੀ ਪਰਤ ਨੂੰ ਹਟਾ ਕੇ ਗੰਡੋਏ ਛਲਣੀ ਨਾਲ ਵੱਖਰੇ ਕਰ ਲਵੋ ਅਤੇ ਨਿਚਲੀ ਛੱਡ ਦਿਓ ਇਸ ਉਪਰ ਦੁਬਾਰਾ ਰਸੋਈ ਜਾਂ ਐਗਰੋ ਵੇਸਟ ਦੀ 6 ਇੰਚ ਮੋਟੀ ਪਰਤ ਵਿਛਾ ਕੇ ਦੁਬਾਰਾ ਖਾਦ ਤਿਆਰ ਕੀਤੀ ਜਾ ਸਕਦੀ ਹੈ * 45 ਦਿਨਾਂ ਬਾਅਦ ਪਾਣੀ ਛਿੜਕਣਾ ਬੰਦ ਕਰਨ ਨਾਲ ਵੀ ਗੰਡੋਏ ਹੇਠਲੀ ਪਰਤ ਵਿਚ ਚਲੇ ਜਾਂਦੇ ਹਨ ਅਤੇ ਛਲਣੀ ਨਾਲ ਅਲੱਗ ਕਰਨ ਵਿੱਚ ਘੱਟ ਸਮਾਂ ਲਗਦਾ ਹੈ ਤਿਆਰ ਵਰਮੀ ਕੰਪੋਸਟ ਕਾਲੇ ਭੂਰੇ ਰੰਗ ਦੀ ਗੰਧ ਰਹਿਤ ਅਤੇ ਚਾਹ ਪੱਤੀ ਵਰਗੀ ਹੁੰਦੀ ਹੈ ਇਸ ਨੂੰ ਛਾਂ ਹੇਠਾਂ ਹਵਾ ਵਿੱਚ ਸੁਕਾ ਕੇ ਲੋੜ ਮੁਤਾਬਕ ਥੈਲੇ ਜਾਂ ਬੋਰੀਆਂ ਵਿਚ ਪਾ ਕੇ ਰੱਖਿਆ ਜਾ ਸਕਦਾ ਹੈ ਇੱਕ ਟਨ ਵਰਮੀ ਕੰਪੋਸਟ ਵਿੱਚ 1.0-1.5 ਕਿਲੋਗ੍ਰਾਮ ਨਾਈਟਰੋਜਨ, 5-10 ਕਿਲੋਗ੍ਰਾਮ ਪੋਟਾਸ਼ ਅਤੇ 3.5-5.0 ਕਿਲੋਗ੍ਰਾਮ ਫਾਸਫੋਰਸ ਹੁੰਦਾ ਹੈ ਇਸ ਤੋਂ ਇਲਾਵਾ ਇਸ ਵਿੱਚ ਕਈ ਤਰ੍ਹਾਂ ਦੇ ਇੰਜਾਈਮਸ ਅਤੇ ਸੂਖਮ ਤੱਤ ਕਾਪਰ, ਆਇਰਨ, ਜ਼ਿੰਕ, ਸਲਫਰ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਆਦਿ ਹੁੰਦੇ ਹਨ
Posted by Davinder singh
Punjab
13-04-2019 02:18 PM
Punjab
04-27-2019 04:49 PM
ਜਾਮਣ ਦੇ ਬੂਟੇ ਬੀਜ ਤੋਂ ਤਿਆਰ ਕੀਤੇ ਜਾਂਦੇ ਹਨ ਇਸ ਲਈ ਫਲ 5-7 ਸਾਲ ਬਾਦ ਆਉਦੇ ਹਨ ਬੱਗੂਗੋਸ਼ਾ ਨੂੰ ਫੁੱਲ ਆਉਣ ਤੋਂ ਬਾਦ 2 ਗ੍ਰਾਮ ਬਾਵਿਸਟਨ ਦਵਾਈ 1 ਲਿਟਰ ਪਾਣੀ ਦੇ ਹਿਸਾਬ 2 ਸਪਰੇ 15 ਦਿਨ ਦੇ ਵਕਫ਼ੇ ਤੇ ਕਰੋ
Posted by lovepreet singh
Uttar Pradesh
13-04-2019 02:15 PM
Maharashtra
04-23-2019 01:09 PM
Lovepreet ji kripya aap apna swal vistar se pooche taki aapko iske bare men poori jankari di ja sake.dhanywad
Posted by Rajendra Kumar
Madhya Pradesh
13-04-2019 02:06 PM
Maharashtra
04-15-2019 04:20 PM
रवल, कद्दू कुल की एक पौष्टिक सब्जी है परवल की खेती के लिए गर्म एवं अधिक आर्द्रता वाली जलवायु उपयुक्त होती है ऐसे क्षेत्र जहां औसत वार्षिक वर्षा 100 से 120 सेंमी. हो तथा तापक्रम 5 डिग्री सेल्सियस से कम नहीं जाता हो, वह क्षेत्र परवल की खेती के लिए सर्वोत्तम होता है लेकिन जहां सिंचाई की सुविधा न हो, वहाँ भी परवल की खे.... (Read More)
रवल, कद्दू कुल की एक पौष्टिक सब्जी है परवल की खेती के लिए गर्म एवं अधिक आर्द्रता वाली जलवायु उपयुक्त होती है ऐसे क्षेत्र जहां औसत वार्षिक वर्षा 100 से 120 सेंमी. हो तथा तापक्रम 5 डिग्री सेल्सियस से कम नहीं जाता हो, वह क्षेत्र परवल की खेती के लिए सर्वोत्तम होता है लेकिन जहां सिंचाई की सुविधा न हो, वहाँ भी परवल की खेती सफलतापूर्वक होती है बिहार की गंगा, सोन एवं गंडक दियारा क्षेत्रों में परवल की असिंचित फसल ही उगाई जाती है, फिर भी उपज अधिक प्राप्त होती है परवल भारी मिट्टी को छोड़कर सभी प्रकार की मिट्टियों में उगाया जा सकता है, परन्तु परवल की अच्छी पैदावार के लिए जल निकासयुक्त दोमट, बलुई दोमट मिट्टी जिसमें पर्याप्त मात्रा में जीवांश हो, अधिक उपयुक्त होती है यही कारण है कि परवल की खेती उत्तरप्रदेश, बिहार एवं पश्चिम बंगाल की नदियों के किनारों के दियारा क्षेत्रों में सफलतापूर्वक की जाती है परवल को हमेशा ऊँचे स्थान पर लगाना चाहिए, जहां पानी का जमाव नहीं होता हो उत्तरप्रदेश, बिहार तथा बंगाल में परवल की खेती पान के बरेजों में अंतरावर्ती फसल के रूप में करने की प्रथा अत्यंत पुरानी है, जहां के परवल के फल उच्च कोटि के गुणवत्ता वाले होते हैं मई-जून के महीनों में मिट्टी पलटने वाले हल से खेत को एकबार जुताई कर खुला छोड़ देना चाहिए ताकि हानिकारक कीड़े-मकोड़े मर जायें तथा खरपतवार सुख जायें लत्तर की रोपाई के लगभग एक महीना पहले मिट्टी में गोबर की सड़ी खाद अथवा कम्पोस्ट 200-250 क्विंटल प्रति हेक्टेयर की दर से अच्छी तरह मिला देना चाहिए लत्तर रोपाई के समय खेत को 3-4 बार देशी हल से जुताई करके पाटा चलाकर मिट्टी को भुरभुरा तथा समतल बना लेना आवश्यक है डंडाली, राजेन्द्र परवल-1, राजेन्द्र परवल-2, स्वर्ण रेखा, स्वर्ण अलौकिक, निमियां, सफेदा, सोनपुरा, संतोखबा, तिरकोलबा, गुथलिया की बिजाई कर सकते है परवल उगाने की निम्नलिखित विधियां हैं:-1. बीज द्वारा 2. जड़ों की कलम द्वारा. लत्ताओं की लच्छी द्वारा रोपाई का समय भिन्न-भिन्न स्थानों पर अलग-अलग होता है मैदानी भागों में परवल की रोपनी का उचित समय मध्य जुलाई से अक्टूबर तक और दियारा क्षेत्रों में सितम्बर से अक्टूबर तक होता है परवल में अलग-अलग पौधों पर नर और मादा फूल उत्पन्न होते हैं नर पुष्पों से फल नहीं बनते हैं बल्कि वे मादा पुष्पों में परागण का कार्य करते हैं जिसमें मादा पुष्पों से फल बनना सम्भव होता है नर पुष्प बड़े और सफेद होते हैं, जबकि मादा पुष्प थोड़ा छोटा और सफेद होता है, उसके नीचे गर्भाश्य जुड़ा रहता है जो कुछ दिनों में परागण के बाद बढ़कर फल बन जाता है इसका विस्तार लताओं या बेलों द्वारा किया जाता है परवल लगाने के समय नर और मादा पौधों का अनुपात 1:19 होना अनिवार्य है उपरोक्त अनुपात नहीं रहने पर उत्पादन में काफी कमी हो जाती है खेत में कतार से कतार की दूरी 2.5 मीटर तथा पौधे से पौधे की दूरी 1.5 मीटर रखना चाहिए साथ ही थल्ले, भूमि की सतह से 6-8 सेंमी. ऊँचाई पर बनाने चाहिए एक वर्ष पुरानी लताओं से 120-150 सेंमी. लम्बे टुकड़े काटकर इस प्रकार मोड़ना चाहिए कि लच्छी की लम्बाई 30 सेंमी. हो जाये तथा 10 सेंमी. गहरे थालों में इस प्रकार लगाया जाय कि दोनों सिरे ऊपर खुले रहें रोपनी के बाद और फल लगने के समय तक 4-5 बार निकाई-गुड़ाई करनी चाहिए ताकि लताओं की शाकीय वृद्धि तेजी से हो लताओं के बढ़ जाने पर इसकी अनावश्यक वृद्धि को रोकने के लिए बार-बार लताओं को हाथ से उलटते-पलटते रहना चाहिए ऐसा करने से गांठों से जड़ें निकलकर जमीन में प्रवेश नहीं कर पाती है और फलन अधिक होता है मार्च माह के मध्य से पौधों पर फल लगना शुरू हो जाता है प्रारम्भ में फल लगने के 10-12 दिनों के बाद फल तोड़ने लायक हो जाते हैं इस प्रकार मार्च एवं अप्रैल माह में फलों की तोडनी प्रति सप्ताह एक बार तथा मई में प्रति सप्ताह दो बार अवश्य करनी चाहिए फलों की तोड़ाई मुलायम एवं हरी अवस्था में सूर्योदय से पहले करनी चाहिए इससे फल अधिक समय तक ताजे बने रहते हैं
Posted by Poonamjeet Singh Sidhu
Punjab
13-04-2019 01:55 PM
Punjab
04-14-2019 08:24 AM
ਹਾਜੀ ਯੂਨੀਵਰਸਿਟੀ ਤੋਂ ਵੀ ਪਸ਼ੂ ਖਰੀਦ ਸਕਦੇ ਹਾਂ ਪਰ ਪਸ਼ੂਅਾ ਦੀ ਜਦੋ ਬੋਲੀ ਲੱਗਦੀ ਹੈ ੳੁਦੋ ਖਰੀਦ ਸਕਦੇ ਹਾਂ ਤੇ ਬੋਲੀ ਲੱਗਣ ਬਾਰੇ ਅਖਬਾਰ ਵਿੱਚ ੲਿਸ਼ਤਿਅਾਰ ਅਾੳੁੁਦਾ ਹੈ ਜਦੋ ੲਿਸ਼ਤਿਅਾਰ ਅਾੲਿਅਾ ੳੁਦੋ ਹੀ ਬੋਲੀ ਲੱਗਦੀ ਹੈ ਜੀ
Posted by Harjinder singh
Punjab
13-04-2019 01:47 PM
Maharashtra
04-14-2019 09:04 PM
harjinder ji kirpa karke apna swal vistar nal pucho ta Jo tuhanu is bare poori jankari diti ja sake.
Posted by Harjinder singh
Punjab
13-04-2019 01:36 PM
Haryana
04-15-2019 04:26 PM
Pusa Basmati 1637: ਇਹ ਕਿਸਮ 2018 ਜਾਰੀ ਕੀਤੀ ਗਈ ਹੈ, ਜੋ ਕੁੱਝ ਹੱਦ ਤੱਕ ਭੁਰੜ ਰੋਗ ਦੀ ਰੋਧਕ ਹੈ ਇਸ ਦੇ ਪੌਦੇ ਦੀ ਔਸਤਨ ਲੰਬਾਈ 109 ਸੈ.ਮੀ. ਹੁੰਦੀ ਹੈ ਇਹ ਕਿਸਮ 138 ਦਿਨਾਂ ਵਿੱਚ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 17.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ 1637 ਕਿਸਮ ਦੇ ਲਈ 36 ਕਿੱਲੋ ਯੂਰੀਆ ਨੂੰ ਦੋ ਬਰਾਬਰ ਹਿੱਸਿਆਂ ਵਿਚ ਪਨੀਰੀ ਪੁੱਟ ਕੇ ਲਾਉਣ ਤੋਂ 3 ਹਫਤੇ ਪਿੱਛੋਂ ਅਤੇ 6 ਹਫਤੇ ਪਿੱਛੋਂ ਪਾਓ
Posted by Nawed
Madhya Pradesh
13-04-2019 01:35 PM
Punjab
04-15-2019 03:39 PM
nawed ji please check the insects in the roots of plants so that we can provide you proper information. thank you
Posted by Baldev Kamboj
Punjab
13-04-2019 01:29 PM
Punjab
04-15-2019 03:37 PM
ਬਲਦੇਵ ਜੀ ਤੁਸੀ ਖੱਟੀ ਲੱਸੀ ਦੀ ਮਾਤਰਾ 3 ਲਿਟਰ ਨੂੰ 1000 ਲਿਟਰ ਪਾਣੀ ਵਿਚ ਮਿਲਾ ਕੇ ਵਰਤ ਸਕਦੇ ਹੋ ਧੰਨਵਾਦ
Posted by Balchandra Singatkar
Maharashtra
13-04-2019 01:16 PM
Maharashtra
04-15-2019 03:28 PM
अदरक भारत की एक अहम मसाले वाली फसल है यह फसल अच्छे जल निकास वाली चिकनी, रेतली और लाल हर तरह की मिट्टी में उगाई जा सकती है खेत में पानी ना खड़ा होने दें क्योंकि खड़े पानी में यह ज्यादा देर बच नहीं पाएगी फसल की वृद्धि के लिए 6-6.5 पी एच वाली मिट्टी अच्छी मानी जाती है उस खेत में अदरक की फसल ना उगाएं जहां पिछली बार अदरक की.... (Read More)
अदरक भारत की एक अहम मसाले वाली फसल है यह फसल अच्छे जल निकास वाली चिकनी, रेतली और लाल हर तरह की मिट्टी में उगाई जा सकती है खेत में पानी ना खड़ा होने दें क्योंकि खड़े पानी में यह ज्यादा देर बच नहीं पाएगी फसल की वृद्धि के लिए 6-6.5 पी एच वाली मिट्टी अच्छी मानी जाती है उस खेत में अदरक की फसल ना उगाएं जहां पिछली बार अदरक की फसल उगाई गई हो हर साल एक ही ज़मीन पर अदरक की फसल ना लगाएं प्रसिद्ध किस्में :-Himgiri, IISR Varanda, IISR Mahima,Suprabha, Suruchi, IISR Rejatha खेत को दो तीन बार जोतें और सुहागे से समतल करें अदरक की बिजाई के लिए आवश्यक लंबाई के 15 सैं.मी. ऊंचे और 1 मीटर चौड़े बैड तैयार करें दो बैडों के बीच 50 सैं.मी. का फासला रखें नदीनों कीटों और बीमारियों की जांच के लिए बैड की मिट्टी को धूप लगवायें इसके लिए बैड को पॉलीथीन शीट से 20-30 दिनों के लिए ढकें रोपाई के समय नीम केक 25 ग्राम को प्रति गड्ढे में डालें और मिट्टी में अच्छी तरह मिलायें अच्छी उपज प्राप्त करने के लिए राइज़ोम की बिजाई मई के पहले सप्ताह में पूरी कर लें राइज़ोम को कतारों में बोयें और कतार में 40-45 सैं.मी. और दो पौधों में 30 सैं.मी. फासला रखें राइज़ोम की रोपाई के बाद खेत में 50 क्विंटल हरे पत्तों की मलचिंग प्रति एकड़ में करें दूसरी मलचिंग 20 क्विंटल हरे पत्तों के साथ 40 दिनों के बाद करें बीज की गहराई 3-4 सैं.मी. के करीब होनी चाहिए अदरक की बिजाई सीधे ढंग से और पनीरी लगाकर की जा सकती है बिजाई के लिए ताजे और बीमारी रहित गांठों का प्रयोग करें बिजाई के लिए 5-6.5 क्विंटल प्रति एकड़ बीज का प्रयोग करें बिजाई से पहले गांठों को मैनकोजेब 3 ग्राम प्रति लीटर पानी से उपचार करें गांठों को 30 मिनट के लिए घोल में भिगो दें इससे गांठों को फफूंदी से बचाया जा सकता है उपचार के बाद गांठों को 3-4 घंटें के लिए छांव में सुखाएं खेत की तैयारी के समय 60 क्विंटल रूड़ी की खाद प्रति एकड़ मिट्टी में डालें नाइट्रोजन 24 किलो (52 किलो यूरिया), फासफोरस 20 किलो (125 किलो सिंगल सुपर फासफेट) और पोटाश 20 किलो (35 किलो म्यूरेट ऑफ पोटाश) की मात्रा प्रति एकड़ में प्रयोग करें रूड़ी की खाद या गाय का गोबर 60 क्विंटल प्रति एकड़ में डालें पोटाश और फासफोरस की पूरी मात्रा बिजाई के समय डालें नाइट्रोजन की दूसरी मात्रा 20 किलो (45 किलो यूरिया) बिजाई के 45 दिनों के बाद, जबकि बिजाई के 120 दिनों के बाद नाइट्रोजन की तीसरी मात्रा 16 किलो (यूरिया 35 किलो) डालें रोपाई के बाद पहली सिंचाई करें इसे बारानी फसल के तौर पर उगाया जाता है इसलिए बारिश की तीव्रता और नियमितता के आधार पर सिंचाई करें बारिश की अनुपस्थिति में, बाकी की सिंचाई 10 दिनों के अंतराल पर करें अदरक की पूरी फसल को कुल 16-18 सिंचाइयों की आवश्यकता होती है बिजाई के 3 दिन बाद एट्राज़िन 4-5 ग्राम प्रति लीटर पानी की नमी वाली मिट्टी पर स्प्रे करें उन नदीनों को खत्म करने के लिए जो पहली नदीन नाशक स्प्रे के बाद पैदा होते हैं, बिजाई के 12-15 दिनों के बाद गलाइफोसेट 4-5 ग्राम प्रति लीटर पानी की स्प्रे करें नदीन नाशक की स्प्रे करने के बाद खेत को हरी खाद से या धान की पराली से ढक दें जड़ों के विकास के लिए जड़ों में मिट्टी लगाएं बिजाई के 50-60 दिनों के बाद पहली बार जड़ों में मिट्टी लगाएं और उसके 40 दिन बाद दोबारा मिट्टी लगाएं
Posted by bittu Singh
Punjab
13-04-2019 12:49 PM
Punjab
04-17-2019 05:40 PM
Bittu Singh ji Motia di kheti bare puri jankari ate is di training lai tusi Manish Vasudev 9417652857 nal samparak kar sakde ho.
Posted by bajrang Agrawal
Chattisgarh
13-04-2019 12:38 PM
Punjab
04-15-2019 03:06 PM
बजरंग अग्रवाल जी इसके लिए आप Malathion @2.5ml को प्रति लीटर पानी के हिसाब से स्प्रे करें धन्यवाद
Posted by Arsh chahal
Punjab
13-04-2019 12:37 PM
Punjab
04-15-2019 05:32 PM
Os nu Bolus Flukired DS 6gm deo powder Boric acid 20gm lao te din vich 3 varr akh vich pao ji.
Posted by Arsh chahal
Punjab
13-04-2019 12:36 PM
Punjab
04-15-2019 05:32 PM
Os nu Bolus Flukired DS 6gm deo powder Boric acid 20gm lao te din vich 3 varr akh vich pao ji.