
Posted by mandeep
Punjab
12-04-2019 09:45 PM
knak da Government rate @1840 rupees per quiental hai g..

Posted by jaskaran singh
Punjab
12-04-2019 09:43 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by navkiran singh
Punjab
12-04-2019 09:39 PM
tuci apne pashua da bhukar check krwao, isde lai nazdiki kisi vdia doctor nal sampark kro, tuci berseem kisi hor chare vich milla ke deo, jekar fir v nahi khandia tan tuci dujja chara ekala paao, jekar ohh khaaa jndia hai tan tuhade berseem vich koi smasiya hai jiss nu pashu nhi khaa rehe hai, baki tuci ohna nu livoferrol liquid 100ml rojana deo ate Flukarid-DS bolus pett de kiria lai deo ji.

Posted by mabis
Madhya Pradesh
12-04-2019 09:33 PM
मोती की खेती और इसकी ट्रेनिंग के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें

Posted by mabis
Madhya Pradesh
12-04-2019 09:32 PM
मोती की खेती और इसकी ट्रेनिंग के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें

Posted by Poonamjeet Singh Sidhu
Punjab
12-04-2019 09:26 PM
Ajola seed len lai tusi Sandeep 7014864529 ate Ram 8684979752 nal samparak kar sakde ho.
Posted by sunil kumar
Rajasthan
12-04-2019 09:21 PM
जीव अमृत बनाने के लिए आवश्यक चीज़ें प्लास्टिक का एक बड़ा 200 लीटर का ढोल (ढोल लोहे का नहीं होना चाहिए) 10 किलो गोबर (गाय या भैंस का पुराना गोबर) 10 लीटर पेशाब (गाय, बैल या भैंस का) 1 किलो गुड़ (पुराना या खराब और बारीक किया हुआ जो कि आसानी से पानी में घुलनशील हो) 1 किलो पिसी हुई दाल (बेसन, मांह, मसूर) 1 किलो पुरानी मिट्टी जो कि .... (Read More)
जीव अमृत बनाने के लिए आवश्यक चीज़ें प्लास्टिक का एक बड़ा 200 लीटर का ढोल (ढोल लोहे का नहीं होना चाहिए) 10 किलो गोबर (गाय या भैंस का पुराना गोबर) 10 लीटर पेशाब (गाय, बैल या भैंस का) 1 किलो गुड़ (पुराना या खराब और बारीक किया हुआ जो कि आसानी से पानी में घुलनशील हो) 1 किलो पिसी हुई दाल (बेसन, मांह, मसूर) 1 किलो पुरानी मिट्टी जो कि पीपल या बर्गद के नीचे से ली गई हो जीव अमृत बनाने की विधि इन सब चीज़ों को अच्छी तरह से आपस में मिलाएं और ढोल में डाल दें इस ढोल को 150 लीटर पानी से भर दें इस ढोल का 1/4 भाग खाली छोड़ दें यह 1/4 भाग खाली छोड़ने से उबाला मारने का खतरा कम हो जाता है इस घोल को छांव में रखें और दिन में दो बार सुबह- शाम डंडे से हिलाएं ताकि ढोल के अंदर की सामग्री अच्छी तरह घुल जाये इसे गर्मियों में 48 घंटों के लिए छांव में रखें इस ढोल को बोरी से अच्छी तरह ढक दें इस तरह एक एकड़ का जीव अमृत 2-4 दिनों में तैयार हो जाता है जीव अमृत प्रयोग करने की विधि यदि आप खेत की सिंचाई आम तरीके से कर रहे हैं तो इस घोल को टूटी के द्वारा या किसी बर्तन से पानी में मिलाते रहें ताकि जीव अमृत आसानी से सारे खेत में फैल सके यह सबसे सस्ते और फायदेमंद सूक्ष्म तत्व हैं जो कि नाइट्रोजन, कैल्शियम जैसे तत्वों की मिट्टी में पूर्ति करते हैं इसे तैयार करने के बाद 10-15 दिनों में प्रयोग कर लेना चाहिए कनोला सरसों की कुदरती/जैविक खेती जैविक या कुदरती तरीके से खेती करने से ज़मीन की क्षमता और उपजाऊपन बढ़ता है यह मिट्टी में नमी बनाए रखने में भी मदद करती है इससे पौधे का विकास भी अच्छे से होता है जैसे कि आप देख सकते हैं कि पौधे के पत्ते का आकार सामान्य पत्तों के आकार से काफी बड़ा है और पत्ता जितना बड़ा होगा प्रकाश संश्लेषण क्रिया भी उतने अच्छे से होगी इससे पौधा तंदरूस्त रहता है और पौधा जितना तंदरूस्त होगा उसका फल भी उतना ही तंदरूस्त होगा हमें कोशिश करनी चाहिए कि खेती करते समय रासायनिक खादों का प्रयोग कम से कम करें ड्राई जीव अमृत बनाने की विधि जब किसान यह सोचता है कि मुझे रासायनिक खादों के बिना खेती करनी है तो सबसे पहले उसका ध्यान रूड़ी की खाद के ढेर की तरफ जाता है कि जो रूड़ी हमने खेत में डाली है क्या वह लाभदायक है क्या उससे हमें लाभ मिल सकता है हां बिल्कुल मिल सकता है लेकिन हमें रूड़ी का प्रयोग खेत में सीधे तौर पर नहीं करना है क्योंकि इससे कईं प्रकार की दीमक और फंगस खेत में पैदा होती है यह फायदा करने की बजाए नुकसान करती है इसलिए खाद बनाने के लिए जीव अमृत का स्प्रे करके नया ढंग अपनाया है अब हम आपको दिखाते हैं कि खाद कैसे बनाई जाती है आप जो ये खाद देख रहे हैं यह पहले कच्ची रूड़ी की खाद थी जो कि जीव अमृत की स्प्रे करने से बिल्कुल सूख चुकी है इसे कैसे तैयार करना है 10 दिनों के अंतराल पर हमने इस पर 4 ढोल जीव अमृत के डाले हैं अर्थात् 16 ढोल जीव अमृत के डाले हैं 40 दिनों में ड्राई जीव अमृत फसलों के लिए तैयार हो जाती है जब हम खेत में ड्राई जीव अमृत का प्रयोग करेंगे तब यह पानी के संपर्क में आते ही सक्रिय हो जायेगा और अच्छे से काम करेगा Vidio dekhne ke lia aap Link par Click kare https://www.youtube.com/watch?v=M1ftFepXFMY

Posted by RINKU KAMBOJ
Punjab
12-04-2019 09:13 PM
ਆਪਣੇ ਪੰਜਾਬ ਵਿੱਚ ਵੱਡੇ ਪੱਧਰ ਤੇ ਕਮਰਸ਼ੀਅਲ ਬੱਕਰੀ ਪਾਲਣ ਨਹੀ ਕੀਤਾ ਜਾਂਦਾ ਹੈ ਇਸ ਲਈ ਪੰਜਾਬ, ਹਰਿਆਣਾ ਵਾਲੀ ਸਾਈਡ ਕਿਤੋ ਵੀ ਬੱਕਰੀ ਦਾ ਦੁੱਧ ਚੋਣ ਵਾਲੀ ਮਸ਼ੀਨ ਨਹੀ ਮਿਲਣੀ ਤੇ ਜੇਕਰ ਮਸ਼ੀਨ ਬਣਾਉਣੀ ਹੈ ਤਾਂ ਮਿਲਕਿੰਗ ਮਸ਼ੀਂਨ ਵਾਲੀਆ ਕੰਪਨੀਆ ਤੋਂ ਆਰਡਰ ਤੇ ਤਿਆਰ ਕਰਵਾਉਣੀ ਪਵੇਗੀ ਜੀ ਤੇ ਇਹ ਮੱਝਾਂ ਗਾਵਾਂ ਦੀ ਚੁਆਈ ਕਰਨ ਵਾਲੀਆ ਮਸ਼ੀਨਾਂ ਦੇ ਰੇਟ ਦੇ ਬਰਾਬਰ ਤਿਆਰ ਹੋਵੇਗੀ ਜੀ

Posted by anuj
Bihar
12-04-2019 09:05 PM
डेरी की ट्रेनिंग आपको अपने नज़दीकी कृषि विज्ञानं केंद्र से ही लेनी पड़ेगी आप वह पर जाकर ट्रेनिंग के लिए अपना फॉर्म भरे और जब ट्रेनिंग होगी तो आपको कॉल करके बुला लिया जाता है आप अपने नज़दीकी कृषि विज्ञानं केंद्र का पता नोट कर सकते है जी कृषि विज्ञानं केंद्र, भोजपुर Village & PO - Dawan, PS & Block - Jagdishpur, जिला- भोजपुर - 802155 (बिहार) इंडि.... (Read More)
डेरी की ट्रेनिंग आपको अपने नज़दीकी कृषि विज्ञानं केंद्र से ही लेनी पड़ेगी आप वह पर जाकर ट्रेनिंग के लिए अपना फॉर्म भरे और जब ट्रेनिंग होगी तो आपको कॉल करके बुला लिया जाता है आप अपने नज़दीकी कृषि विज्ञानं केंद्र का पता नोट कर सकते है जी कृषि विज्ञानं केंद्र, भोजपुर Village & PO - Dawan, PS & Block - Jagdishpur, जिला- भोजपुर - 802155 (बिहार) इंडिया फ़ोन: 9334199589

Posted by Gavanpreet Singh
Himachal Pradesh
12-04-2019 08:41 PM
Soil crusts are soil surface layers that are distinct from the rest of the bulk soil, often hardened with a platy surface. Depending on the manner of formation, soil crusts can be biological or physical.

Posted by ਮਹਿਕਦੀਪ ਸਿੰਘ
Punjab
12-04-2019 08:40 PM
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਇਹ ਕੁਮਸ ਹੈ ਇਸ ਦੀਆ ਵੀ ਕਈ ਦਵਾਈਆ ਬਣਦੀਆ ਹਨ ਜੇਕਰ ਕੋਈ ਹੋਰ ਸ਼ੱਕ ਹੈ ਤਾਂ ਜੰਮ.... (Read More)
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਇਹ ਕੁਮਸ ਹੈ ਇਸ ਦੀਆ ਵੀ ਕਈ ਦਵਾਈਆ ਬਣਦੀਆ ਹਨ ਜੇਕਰ ਕੋਈ ਹੋਰ ਸ਼ੱਕ ਹੈ ਤਾਂ ਜੰਮੂ ਕਸ਼ਮੀਰ ਦੇ ਇਸ ਕਿਸਾਨ ਨਾਲ ਗੱਲ ਕਰ ਲਵੋ ਜਿਸਦੇ ਦਾਦੇ ਪੜਦਾਦੇ ਵੀ ਕੇਸਰ ਦੀ ਖੇਤੀ ਕਰਦੇ ਸੀ ਤੇ ਇਹ ਵੀ ਕੇਸਰ ਦੀ ਖੇਤੀ ਕਰਦੇ ਹਨ Javid Ahmed- 95964 93260

Posted by Rupinder sony
Punjab
12-04-2019 08:37 PM
Rupinder ji same same te kisana di mang de mutabik training chaldia hi rehdia han. Training len lai tusi Dairy Dev. Officer, Dairy Extension & Training Centre, Bija (Distt. LDH). Sh. Kashmir Singh 94172-53318 01628-264566 ja fir Krishi Vigyan Kendra, Patiala Phone: 094642 10460 nal samparak kar sakde ho.

Posted by shagun dhaliwal
Punjab
12-04-2019 08:36 PM
ਜੀ ਨਹੀਂ ਇਸਦੇ ਨਾਲ ਫ਼ਸਲ ਕੋਈ ਨੁਕਸਾਨ ਨਹੀਂ ਹੁੰਦਾ ਪਾਰ ਇਸਦੀ ਮਾਤਰਾ ਜ਼ਿਆਦਾ ਪੈ ਜਾਇ- ਤਾ ਇਹ ਫ਼ਸਲ ਨੂੰ ਸਾੜ ਦਿੰਦੀ ਹੈ ਇਸਲਈ ਇਸਦੀ ਸਹੀ ਮਾਤਰਾ ਨੂੰ ਖੇਤ ਵਿਚ ਇਸਤੇਮਾਲ ਕਰੋ ਧੰਨਵਾਦ
Posted by Harpinder Sandhu
Punjab
12-04-2019 08:20 PM
Harpinder ji jekar tuhanu planofix nahi mil reha ta tuc isdi jga NAA di varto kar sakde hho eh v planofix da kam karda hai. is to ilava tuc isnu online v mangva sakde ho :-
https://farmkey.in/product/planofix-%E0%A4%AA%E0%A5%8D%E0%A4%B2%E0%A4%A8%E0%A5%89%E0%A4%AB%E0%A4%BF%E0%A4%95%E0%A5%8D%E0%A4%B6-100-ml/
Posted by kuljeet Singh
Punjab
12-04-2019 08:16 PM
Kuljeet ji for hydroponic training you can contact to Somveer singh :-9878733551. Thank you
Posted by Harpinder Sandhu
Punjab
12-04-2019 08:12 PM
Os nu Injection Hitek 1ml chamdy ch 33kg body weight de hisab lwao ji

Posted by banty
Punjab
12-04-2019 07:59 PM
banty ji last irrigation of wheat should be applied before 25 days of harvesting after then there is no need of irrigation. thank you

Posted by Amrinder
Punjab
12-04-2019 07:57 PM
Narme diyan varieties RCH 773,RCH 776,SP 7172,ANKUR 3028 lga skde ho g.Narme di beejayi wala khet tyar krn wele 25 kg DAP and 20 kg potash prati acre pa skde ho g..

Posted by narinder singh
Punjab
12-04-2019 07:57 PM
ਇਸਦੀ ਅੱਖ ਵਿਚ ਤੁਸੀ Genta-D ਦਵਾਈ ਦੀਆ ਬੂੰਦਾਂ ਪਾਉਣੀਆਂ ਸ਼ੁਰੂ ਕਰੋ ਅਤੇ ਇਸ ਨੂੰ ਤੁਸੀ ਨਜ਼ਦੀਕੀ ਡਾਕਟਰ ਤੋਂ ਚੈੱਕ ਕਰਵਾਓ ਜਿਸ ਨਾਲ ਅੱਖ ਨੂੰ ਦੇਖ ਕੇ ਸਹੀ ਇਲਾਜ ਹੋ ਸਕੇ
Posted by ਹਰਪਾਲ ਸਿੰਘ
Punjab
12-04-2019 07:54 PM
ਹਰਪਾਲ ਸਿੰਘ ਜੀ ਤੁਸੀ ਮੱਝ ਨੂੰ ਸੂਣ ਤੋਂ 2 ਮਹੀਨੇ ਪਹਿਲਾ vitum-h 10ml ਰੋਜਾਨਾ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦਿਓ ਅਤੇ Anabolite liquid 100ml ਰੋਜਾਨਾ ਦਿਓ ਜੀ, ਇਹਨਾਂ ਨਾਲ ਲੇਵਾ ਅਤੇ ਦੁੱਧ ਵਧਿਆ ਹੋ ਜਾਂਦਾ ਹੈ

Posted by arshdeep singh
Punjab
12-04-2019 07:48 PM
ਇਸ ਕੰਮ ਲਈ ਬਿਕਰੀ ਵਿੱਚ ਕੋਈ ਦਿੱਕਤ ਨਹੀ ਆਉਦੀ ਜੀ ਵਪਾਰੀ ਫਾਰਮ ਤੋਂ ਸੂਰ ਲੈ ਜਾਂਦੇ ਹਨ ਬਾਕੀ ਮੁਨਾਫਾ ਹੈ ਜਾ ਨਹੀ ਇਹ ਬਹੁਤ ਸਾਰੀਆ ਗੱਲਾਂ ਤੇ ਨਿਰਭਰ ਕਰਦਾ ਹੈ ਕਿੳ ਤੁਸੀ ਕੰਮ ਨੂੰ ਕਰਦੇ ਕਿਵੇਂ ਹੋ ਕੰੰਮ ਮਾੜਾ ਨਹੀ ਹੈ ਜੀ ਬਾਕੀ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕ.... (Read More)
ਇਸ ਕੰਮ ਲਈ ਬਿਕਰੀ ਵਿੱਚ ਕੋਈ ਦਿੱਕਤ ਨਹੀ ਆਉਦੀ ਜੀ ਵਪਾਰੀ ਫਾਰਮ ਤੋਂ ਸੂਰ ਲੈ ਜਾਂਦੇ ਹਨ ਬਾਕੀ ਮੁਨਾਫਾ ਹੈ ਜਾ ਨਹੀ ਇਹ ਬਹੁਤ ਸਾਰੀਆ ਗੱਲਾਂ ਤੇ ਨਿਰਭਰ ਕਰਦਾ ਹੈ ਕਿੳ ਤੁਸੀ ਕੰਮ ਨੂੰ ਕਰਦੇ ਕਿਵੇਂ ਹੋ ਕੰੰਮ ਮਾੜਾ ਨਹੀ ਹੈ ਜੀ ਬਾਕੀ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ

Posted by Babbal
Punjab
12-04-2019 07:15 PM
Babbal ji tuci vashi nu suun ton ek mahina pehla Cargil di Transition mix feed deo ji, ehh jaldi hajam hundi hai, baki uss ton pehla tuci koi v feed de skde ho jo vashi vdia trike nal khndi howe, tuci 1-1.5kg feed ek time di dee skde ho, isde nal Vitum-H liquid 10ml v deo, iss nal lewa vdia hundi hai .

Posted by Avinash singh
Uttar Pradesh
12-04-2019 07:11 PM
Avinash ji UP men rice ka season june-july se november-december tak hota hai aur MP men June-jule se october-november mahien tak hoti hai.dhnaywad
Posted by manpreet singh
Punjab
12-04-2019 07:08 PM
tuci uss nu nazdiki doctor ton check krwao ji kyuki usdi sahi janch krke usdi bimari da ptaa lgg skda hai .

Posted by dashrath mishra
Bihar
12-04-2019 06:49 PM
Moti ki kheti ke liye app iss number pe call kr poori jankari le skte ho Bijender Chouhan 9719994499.

Posted by Ritik Patel
Uttar Pradesh
12-04-2019 06:37 PM
Ritik Patel ji kripya aap apna swal vistar se pooche ke aap konse bussiness ko start karna chahte hai taki aapko iske bare men poori jankari diti ja sake.dhanwad

Posted by sanjeev kumar
Punjab
12-04-2019 06:35 PM
Red sandalwood, white sandalwood चंदन की किस्में हैं... इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/साल.... (Read More)
Red sandalwood, white sandalwood चंदन की किस्में हैं... इसकी खेती के लिए जमीन को अप्रैल-मई महीने में तैयार किया जाता है इसकी बिजाई मई-अक्टूबर महीने में की जाती है पर इसको बीजने का सबसे सही समय जुलाई-अगस्त महीना है पौधे से पौधे की दूरी 3 मीटर होनी चाहिए..यूरिया@50ग्राम/पेड़/साल , एसएसपी@100 ग्राम/पेड़/साल और मयूरिएट आफ पोटाश@40 ग्राम/पेड़/सालको दो हिस्सों में डालना चाहिए पहली डोज़ मार्च-अप्रैल महीने में और दूसरी डोज़ सितम्बर-अक्टूबर में दी जानी चाहिए इसके बारे में और जानकारी लेने के लिए आप Arun Khurmi 9878123123 जी से संपर्क कर सकते है

Posted by ਬਲਵਿੰਦਰ ਸਿੰਘ
Punjab
12-04-2019 06:34 PM
ਬਲਵਿੰਦਰ ਜੀ ਘਰੇਲੂ ਬਗੀਚੀ ਦੇ ਵਿਚ ਤੁਸੀ ਵਰਮੀ ਕੰਪੋਸਟ ਦੀ ਵਰਤੋਂ ਕਰ ਸਕਦੇ ਹੋ ਇਹ ਤੁਹਾਨੂੰ ਲੋਕਲ ਮਾਰਕੀਟ ਵਿਚ ਮਿਲ ਜਾਏਗੀ ਇਸਨੂੰ ਤੁਸੀ ਔਨਲਾਈਨ ਵੀ ਮੰਗਵਾ ਸਕਦੇ ਹੋ
https://www.amazon.in/Homemade-Organic-Fertilizer-Vermicompost-4000/dp/B07MH94PPH?

Posted by ਬਲਵਿੰਦਰ ਸਿੰਘ
Punjab
12-04-2019 06:33 PM
ਬਲਵਿੰਦਰ ਸਿੰਘ ਸੋਲਰ tubewell ਲਗਵਾਉਣ ਲਈ ਤੁਸੀ ਮੇਰੇ ਨਾਲ 9814221784 (Amrik Singh) ਸੰਪਰਕ ਕਰ ਸਕਦੇ ਹੋ

Posted by Gurtej Singh
Punjab
12-04-2019 06:27 PM
Gurtej singh g expiry dwai da nuksaan tn nhi hovega bt esda result ghat ho skda hai g.Coragen da spray krn 3-4 din baad barseem di katayi krke chare lyi use kr skde ho g...

Posted by virendar
Rajasthan
12-04-2019 06:19 PM
virendra ji kripya aap apna swal vistar se pooche ke aap kiski bel ke bare men jankari lena chahte hai ta ki aapko iske bare men poori jankari di ja sake.dhanywad

Posted by Nirmal Singh
Punjab
12-04-2019 06:19 PM
ਤੁਸੀ ਉਸ ਨੂੰ ਸੂਣ ਤੋਂ ਹਫਤੇ ਬਾਦ ਪੇਟ ਦੇ ਕੀੜਿਆਂ ਵਾਲੀ ਗੋਲੀ ਦਿਓ ਜੀ, ਉਸ ਨੂੰ ਤੁਸੀ ਹੁਣ Anabolite liquid 100ml ਰੋਜਾਨਾ ਅਤੇ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦੇਣੀ ਸ਼ੁਰੂ ਕਰੋ.

Posted by Mithlesh patil
Madhya Pradesh
12-04-2019 06:14 PM
Mithlesh ji koi fasl jo aap sahi dhng se sambh sambhal karke buvayi karte hai unse paise kma sakte hai. kripya aap btaye ke aapke paas kitni jameen hai taki aapko iske bare men poori jankari di ja sake.dhanywad
Posted by guddu Kumar
Bihar
12-04-2019 06:12 PM
पान एक ऊष्ण कटिबंधीय पौधा है इस की बढ़वार नम, ठंडे व छायादार वातावरण में अच्छी होती है भारत में पान की बेल हर तरह की जमीन में उगाई जाती है, लेकिन अच्छी पैदावार के लिए लाल मिट्टी मिली पडुवा मिट्टी बढि़या रहती है. ध्यान देने वाली बात यह है कि जिस इलाके में पान की खेती करनी हो, वहां कम से कम 15 सेंटीमीटर मोटी परत वाल.... (Read More)
पान एक ऊष्ण कटिबंधीय पौधा है इस की बढ़वार नम, ठंडे व छायादार वातावरण में अच्छी होती है भारत में पान की बेल हर तरह की जमीन में उगाई जाती है, लेकिन अच्छी पैदावार के लिए लाल मिट्टी मिली पडुवा मिट्टी बढि़या रहती है. ध्यान देने वाली बात यह है कि जिस इलाके में पान की खेती करनी हो, वहां कम से कम 15 सेंटीमीटर मोटी परत वाली तालाब की काली मिट्टी डालनी चाहिए. जिस जमीन पर बरेजा बनाया जाए उस का ढाल सही होना चाहिए ताकि बरसात का पानी आसानी से निकल सके. यदि पानी का भराव या रुकाव होगा तो बरेजे में रोग लगने का खतरा रहता है जमीन की तैयारी : बरेजा बनाने से पहले खेत की पहली जुताई मईजून में किसी भी मिट्टी पलटने वाले हल से करनी चाहिए, ताकि तेज धूप में मिट्टी में मौजूद हानिकारक कीड़ेमकोड़े व खरपतवार खत्म हो जाएं. इस के बाद अगस्त में देशी हल से जुताई कर के खेत खुला छोड़ दें. बरेजा बनाने से 25 दिनों पहले फावड़े से गुड़ाई कर के देशी हल से आखिरी जुताई द्वारा मिट्टी भुरभुरी करनी चाहिए तैयारी के बाद 0.25 फीसदी बोर्डों मिश्रण डालें. इस के साथ ही 30-40 किलोग्राम सड़ी गोबर की खाद में 1 किलोग्राम ट्राइकोडर्मा विरडी पाउडर ठीक से मिला कर छायादार स्थान पर रखें, इस में नमी बनाएं रखें, 1 हफ्ते बाद जैविक खाद तैयार हो जाएगी. इस को आखिरी जुताई के बाद पान बेल की बोआई से पहले खेत में मिला दें. ऐसा करने से जमीन में पैदा होने वाले रोगों से बचाव हो जाता है और जमीन अच्छी तरह से साफ हो जाती है वैज्ञानिकों के मुताबिक पान की खास किस्में हैं, बनारसी, सौंफिया, बंगला, देशावरी, कपूरी, मीठा व सांची आदि. पान में नरमादा पौधे अलगअलग होते हैं, लेकिन देश में नर पौधों को ही उगाया जाता?है. मादा पौधे कुछ समय पहले पश्चिम बंगाल के वोनगांव इलाके से प्राप्त हुए?हैं. फूलों के न होने से इस में प्रजनन से नई किस्में विकसित करने में काफी रुकावट है. देश में मुख्य रूप से पान की देशी, देशावरी, कलकतिया, कपूरी, बांग्ला, सौंफिया, रामटेक, मघई व बनारसी आदि प्रजातियों का इस्तेमाल किया जाता है पान की रोपाई सुबह 11 बजे तक और शाम को 3 बजे के बाद करनी चाहिए. 1 गांठ और 1 पत्ती वाली बेल एक जगह पर 10 से 15 सेंटीमीटर की दूरी पर 4-5 सेंटीमीटर गहराई में लगा कर अच्छी तरह दबा दें. कूड़ों की आपसी दूरी 50 से 55 सेंटीमीटर रखते?हैं, जिस से निराईगुड़ाई व सिंचाई आदि काम आसानी से हो सकें. पान की बेलों की 2 लाइनों की बोआई उलटी दिशा में करते हैं ताकि सिंचाई आसानी से की जा सके पान की खेती में सिंचाई का खास महत्त्व है. बोआई के एकदम बाद ओहर यानी मल्चिंग डाल कर हजारा, लुटिया या स्प्रिंकलर से हलकी सिंचाई करनी चाहिए. मौसम के मुताबिक 3-4 दिनों में ढाई घंटे के अंतर पर सिंचाई करनी चाहिए. बरसात में सिंचाई की कोई खास जरूरत नहीं होती है, फिर भी जरूरी हो तो हलकी सिंचाई करें. सर्दी के मौसम में 7-8 दिनों बाद सिंचाई करनी चाहिए पान की बेलों को सहारा देने के लिए बांस की पतली फट्टी का इस्तेमाल करते हैं. पौधे 15 सेंटीमीटर के हो जाएं तो उन्हें रस्सी से बांधें. इस से पान की पैदावार में बढ़ोतरी होती है जैविक खाद के तौर पर पान की खेती के लिए नीम, सरसों व तिल आदि की खली का इस्तेमाल करते हैं. इस के अलावा जौ, उड़द, दूध, दही व मट्ठे का भी इस्तेमाल करते हैं. तिल की खली 50-60 क्विंटल और नीम की खली 25-30 क्विंटल प्रति हेक्टेयर की दर से इस्तेमाल करें. नाइट्रोजन 150 किलोग्राम, फास्फोरस 100 किलोग्राम और पोटाश 100 किलोग्राम प्रति हेक्टेयर की दर से इस्तेमाल करें

Posted by gurpreet singh
Punjab
12-04-2019 06:08 PM
gurpreet ji sundi di roktham de layi tuc malathion@2.5ml nu prati litre pani de hisab nal spray karo.dhanwad

Posted by gurpreet singh
Punjab
12-04-2019 06:07 PM
gurpreet ji sundi di roktham de layi malathion@2.5ml nu prati litre pani de hisab nal spray kro. growth de layi tuc NPK 19:19:19@1 killo nu 150 litre pani vich mila ke prati acre de hisab nal spray karo.dhanwad

Posted by GurPreeT Singh
Punjab
12-04-2019 05:56 PM
ਗੁਰਪ੍ਰੀਤ ਸਿੰਘ ਜੀ ਪਹਿਲਣ ਗਾਂ ਨੂੰ ਨਵੇਂ ਦੁੱਧ ਉਸ ਸਮੇ ਕਰਵਾਣਾ ਚਾਹੀਦਾ ਹੈ ਜਦੋ ਉਸਦਾ ਭਾਰ 270-300 ਕਿਲੋ ਤਕ ਹੋ ਜਾਵੇ ਉਸ ਸਮੇ ਪਸ਼ੂ ਨੂੰ ਨਵੇਂ ਦੁੱਧ ਕਰਵਾਉਣ ਦਾ ਸਹੀ ਸਮਾਂ ਹੁੰਦਾ ਹੈ, ਜੇਕਰ ਪਸ਼ੂ ਦੀ ਖੁਰਾਕ ਵਧਿਆ,ਸਹੀ ਦੇਖਭਾਲ ਹੋਵੇ ਤਾਂ ਇਨ੍ਹਾਂ ਭਾਰ 2-2.5 ਸਾਲ ਤਕ ਹੋ ਜਾਂਦਾ ਹੈ
Posted by tara singh
Punjab
12-04-2019 05:52 PM
ਝੋਨੇ ਦੀ ਪਨੀਰੀ ਬੀਜਣ ਦਾ ਸਮਾਂ 15-20 ਮਈ ਦੇ ਵਿੱਚ ਕਰ ਸਕਦੇ ਹੋ ਜੀ ਝੋਨੇ ਦਾ ਬੀਜ 8 ਕਿਲੋ ਪ੍ਰਤੀ ਏਕੜ ਦੀ ਪਨੀਰੀ ਲਈ ਬਹੁਤ ਹੈ ਜੀ

Posted by deepak
Punjab
12-04-2019 05:48 PM
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਇਹ ਕੁਮਸ ਹੈ ਇਸ ਦੀਆ ਵੀ ਕਈ ਦਵਾਈਆ ਬਣਦੀਆ ਹਨ ਜੇਕਰ ਕੋਈ ਹੋਰ ਸ਼ੱਕ ਹੈ ਤਾਂ ਜੰਮ.... (Read More)
ਪੰਜਾਬ ਵਿੱਚ ਕੇਸਰ ਦੀ ਖੇਤੀ ਸੰਭਵ ਨਹੀ ਹੈ ਜੀ ਕਿਉਕੀ ਕੇਸਰ ਦੀ ਖੇਤੀ ਲਈ ਤਾਪਮਾਨ ਆਮ ਨਾਲੋ ਵੀ ਕਈ ਗੁਣਾ ਘੱਟ ਤਾਪਮਾਨ ਚਾਹੀਦਾ ਜੋ ਪੰਜਾਬ ਵਿੱਚ ਕੇਸਰ ਦੀ ਖੇਤੀ ਕਰਨ ਦੀ ਗੱਲ ਕਰ ਰਹੇ ਹਨ ਉਹ ਅਸਲੀ ਕੇਸਰ ਨਹੀ ਹੈ ਇਹ ਕੁਸਮ ਹੈ ਅਸਲੀ ਕੇਸਰ ਸਿਰਫ ਜੰਮੂ ਕਸ਼ਮੀਰ, ਇਰਾਨ ਤੇ ਅਫਗਾਨਿਸਤਾਨ ਵਿੱਚ ਹੀ ਹੋ ਸਕਦਾ ਹੈ ਇਹ ਕੁਮਸ ਹੈ ਇਸ ਦੀਆ ਵੀ ਕਈ ਦਵਾਈਆ ਬਣਦੀਆ ਹਨ ਜੇਕਰ ਕੋਈ ਹੋਰ ਸ਼ੱਕ ਹੈ ਤਾਂ ਜੰਮੂ ਕਸ਼ਮੀਰ ਦੇ ਇਸ ਕਿਸਾਨ ਨਾਲ ਗੱਲ ਕਰ ਲਵੋ ਜਿਸਦੇ ਦਾਦੇ ਪੜਦਾਦੇ ਵੀ ਕੇਸਰ ਦੀ ਖੇਤੀ ਕਰਦੇ ਸੀ ਤੇ ਇਹ ਵੀ ਕੇਸਰ ਦੀ ਖੇਤੀ ਕਰਦੇ ਹਨ Javid Ahmed- 95964 93260

Posted by ਸੁਖਦੀਪ ਸਿੰਘ
Punjab
12-04-2019 05:42 PM
sukhdeep ji kirpa karke daso ehde uper keet da hamla hai ja nahi khet da sarvekhan karo ta jo tuhanu is bare poori jankari diti ja sake.dhanwad
Posted by jatinder kumar
Punjab
12-04-2019 05:34 PM
Jatinder kumar g tuc Paddy-Wheat rotation kr skde ho jekar khet vich pani poora available hai g.Ja frr Moongi ja arhar di kheti cotton di jgah kr skde ho g.

Posted by jagir singh
Punjab
12-04-2019 05:18 PM
ਇਹ ਫਸਲ ਵਧੀਆ ਜਲ ਨਿਕਾਸ ਵਾਲੀ ਚੀਕਣੀ, ਰੇਤਲੀ ਅਤੇ ਲਾਲ ਹਰ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ ਖੇਤ ਵਿੱਚ ਪਾਣੀ ਖੜਾ ਨਾ ਹੋਣ ਦਿਓ, ਕਿਉਂਕਿ ਖੜੇ ਪਾਣੀ ਵਿੱਚ ਇਹ ਜ਼ਿਆਦਾ ਦੇਰ ਬੱਚ ਨਹੀਂ ਪਾਵੇਗੀ ਫਸਲ ਦੇ ਵਾਧੇ ਲਈ 6-6.5 pH ਵਾਲੀ ਮਿੱਟੀ ਵਧੀਆ ਮੰਨੀ ਜਾਂਦੀ ਹੈ ਉਸ ਖੇਤ ਵਿੱਚ ਅਦਰਕ ਦੀ ਫਸਲ ਨਾ ਉਗਾਓ ਜਿੱਥੇ ਪਿੱਛਲੇ ਵਾਰ ਵੀ ਅਦਰਕ ਦੀ ਫਸਲ ਉਗਾਈ ਗਈ ਹੋਵੇ ਹਰ ਸਾਲ ਇੱਕੋ ਜ਼ਮੀਨ ਤੇ ਹੀ.... (Read More)
ਇਹ ਫਸਲ ਵਧੀਆ ਜਲ ਨਿਕਾਸ ਵਾਲੀ ਚੀਕਣੀ, ਰੇਤਲੀ ਅਤੇ ਲਾਲ ਹਰ ਤਰ੍ਹਾਂ ਦੀ ਮਿੱਟੀ ਵਿੱਚ ਉਗਾਈ ਜਾ ਸਕਦੀ ਹੈ ਖੇਤ ਵਿੱਚ ਪਾਣੀ ਖੜਾ ਨਾ ਹੋਣ ਦਿਓ, ਕਿਉਂਕਿ ਖੜੇ ਪਾਣੀ ਵਿੱਚ ਇਹ ਜ਼ਿਆਦਾ ਦੇਰ ਬੱਚ ਨਹੀਂ ਪਾਵੇਗੀ ਫਸਲ ਦੇ ਵਾਧੇ ਲਈ 6-6.5 pH ਵਾਲੀ ਮਿੱਟੀ ਵਧੀਆ ਮੰਨੀ ਜਾਂਦੀ ਹੈ ਉਸ ਖੇਤ ਵਿੱਚ ਅਦਰਕ ਦੀ ਫਸਲ ਨਾ ਉਗਾਓ ਜਿੱਥੇ ਪਿੱਛਲੇ ਵਾਰ ਵੀ ਅਦਰਕ ਦੀ ਫਸਲ ਉਗਾਈ ਗਈ ਹੋਵੇ ਹਰ ਸਾਲ ਇੱਕੋ ਜ਼ਮੀਨ ਤੇ ਹੀ ਅਦਰਕ ਦੀ ਫਸਲ ਨਾ ਲਗਾਓ ਪ੍ਰਸਿੱਧ ਕਿਸਮਾਂ:- IISR Varada: ਇਹ ਕਿਸਮ ਤਾਜ਼ਾ ਅਤੇ ਸੁੱਕੇ ਅਦਰਕ ਦੇ ਝਾੜ ਲਈ ਵਧੀਆ ਮੰਨੀ ਜਾਂਦੀ ਹੈ ਇਹ 200 ਦਿਨਾਂ ਵਿੱਚ ਪੱਕਦੀ ਹੈ ਅਤੇ ਇਸ ਦਾ ਔਸਤਨ ਝਾੜ 90 ਕੁਇੰਟਲ ਪ੍ਰਤੀ ਏਕੜ ਹੈ ਬਿਜਾਈ ਮਈ -ਜੂਨ ਦੇ ਪਹਿਲੇ ਹਫਤੇ ਕੀਤੀ ਜਾਂਦੀ ਹੈ ਬਿਜਾਈ ਲਈ ਤਾਜ਼ੇ ਅਤੇ ਬਿਮਾਰੀ ਰਹਿਤ ਗੰਢੀਆਂ ਦੀ ਵਰਤੋਂ ਕਰੋ ਬਿਜਾਈ ਲਈ 480-720 ਕਿੱਲੋ ਪ੍ਰਤੀ ਏਕੜ ਬੀਜ ਦੀ ਵਰਤੋਂ ਕਰੋ

Posted by m s Bhakuni
Uttarakhand
12-04-2019 05:10 PM
मोती की खेती के बारे में पूरी जानकारी के लिए आप मनीष वासुदेव 9417652857 से संपर्क करें
Posted by ਵਿਰਕ
Punjab
12-04-2019 05:06 PM
virk ji punjab vich dragon fruit di kheti ho sakdi hai. kayi kisan punjab vich isdi kheti kar rahe han. isde paudhe ate is bare hor jankari lain layi tuc Satnam Singh Aulakh 9592806807 ji nal sampark kar sakde ho.dhanwad
Posted by Gurpreet Singh
Punjab
12-04-2019 04:27 PM
सरकारी सुअर फार्म गुरदासपुर में आप Dr. saket sharma जी से संपर्क कर सकते हैं, इनका मोबाइल नंबर 9914245946 है

Posted by Talwinder
Punjab
12-04-2019 04:08 PM
Talwinder ji kirpa karke apna swal vistar nal pucho ta jo tuhanu is bare poori janakri diti ja sake.dhanwad
Posted by Akshay shivaji chole
Maharashtra
12-04-2019 04:04 PM
मोती की खेती और इसकी ट्रेनिंग के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें

Posted by jagsir Singh randhawa
Punjab
12-04-2019 04:02 PM
ਜਗਸੀਰ ਜੀ ਤੁਸੀ ਹਰਿ ਖਾਦ ਦੇ ਲਈ ਬਾਜਰੇ ਦੀ ਬਿਜਾਈ ਨਹੀਂ ਕਰ ਸਕਦੇ ਹਰਿ ਖਾਦ ਦੇ ਲਈ ਤੁਸੀ ਮੂੰਗੀ ਜਾ ਗਵਾਰ ਦੀ ਬਿਜਾਈ ਕਰ ਸਕਦੇ ਹੋ ਧੰਨਵਾਦ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















