
Posted by Palwinder Singh
Punjab
10-04-2019 08:02 PM
Palwinder Singh ji is bare pure visthar vich jankari lai tusi surinder Nagra 9814305864 nal samparak kar sakde ho.

Posted by Mandeep Singh Ghuman
Punjab
10-04-2019 08:01 PM
मनदीप सिंह जी यदि आप सब्जियां उगाते हैं तो आप बागवानी विभाग से संपर्क कर सकते हैं उनके पास ऑर्गेनिक सर्टिफिकेशन में डिवीजन डीलिंग है यदि फसलें हैं तो कृषि विभाग है
Posted by ਹਰਜਿੰਦਰ ਸਿੰਘ
Haryana
10-04-2019 07:57 PM
ਹਰਿਆਣਾ ਦੇ ਅੰਬਾਲਾ ਜ਼ਿਲੇ ਵਿੱਚ ਬੱਕਰੀ ਪਾਲਣ ਦੀ ਟ੍ਰੇਨਿੰਗ ਕ੍ਰਿਸ਼ੀ ਵਿਗਿਆਨ ਕੇਦਰ ਵਿੱਚ ਹੀ ਹੋਵੇਗੀ ਜੀ ਟ੍ਰੇਨਿੰਗ ਦੀ ਕੋਈ ਮਿਤੀ ਜਾਰੀ ਨਹੀ ਤੁਸੀ ਜਦੋਂ ਵੀ ਚਾਹੋ ਉੱਥੇ ਜਾ ਕੇ ਆਪਣਾ ਨਾਮ ਲਿਖਵਾ ਕੇ ਆਓ ਉਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰ ਦਿੱਤੀ ਜਾਂਦੀ ਹੈ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਪਤਾ ਤੁਸੀ ਨੋਟ ਕਰ ਸਕਦੇ ਹੋ
Krishi Vigyan Kendra, Ambala
Vill. Tepla, Post- Saha
Distt. Ambala-133 104 (Hr.)
P.... (Read More)
ਹਰਿਆਣਾ ਦੇ ਅੰਬਾਲਾ ਜ਼ਿਲੇ ਵਿੱਚ ਬੱਕਰੀ ਪਾਲਣ ਦੀ ਟ੍ਰੇਨਿੰਗ ਕ੍ਰਿਸ਼ੀ ਵਿਗਿਆਨ ਕੇਦਰ ਵਿੱਚ ਹੀ ਹੋਵੇਗੀ ਜੀ ਟ੍ਰੇਨਿੰਗ ਦੀ ਕੋਈ ਮਿਤੀ ਜਾਰੀ ਨਹੀ ਤੁਸੀ ਜਦੋਂ ਵੀ ਚਾਹੋ ਉੱਥੇ ਜਾ ਕੇ ਆਪਣਾ ਨਾਮ ਲਿਖਵਾ ਕੇ ਆਓ ਉਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰ ਦਿੱਤੀ ਜਾਂਦੀ ਹੈ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਪਤਾ ਤੁਸੀ ਨੋਟ ਕਰ ਸਕਦੇ ਹੋ
Krishi Vigyan Kendra, Ambala
Vill. Tepla, Post- Saha
Distt. Ambala-133 104 (Hr.)
Phone :0171-2822522
Posted by harjap singh
Punjab
10-04-2019 07:53 PM
ਸ੍ਰੀ ਮਾਨ ਜੀ 1 ਮਹੀਨਾ ਪੁਰਾਣੀ ਖੱਟੀ ਲੱਸੀ ਦੀ ਸਪਰੇਅ ਸਬਜੀਆਂ ਵਿੱਚ ਕਰ ਸਕਦੇ ਹੋ ਜੀ ਇਸ ਨੂੰ ਛਾਂ ਵਿੱਚ ਰਖੋ ਜੀ

Posted by Deepak mukati
Madhya Pradesh
10-04-2019 07:48 PM
दीपक जी इसके लिए आप अपने नजदीकी कृषि विज्ञानं केंदर से संपर्क करें वही से आपके इसके बारे में जानकारी मिल जाएगी कि अफीम की खेती आपके इलाके में होगी भी या नहीं अच्छी उपज और वृद्धि के लिए इसे उपजाऊ, अच्छे निकास वाली काली मिट्टी और हल्की दोमट मिट्टी की आवश्यकता होती है मिट्टी की पी एच 7 के लगभग होनी चाहिए

Posted by Nirmal
Punjab
10-04-2019 07:47 PM
ਮੱਖੀਆਂ ਦੇ ਇਲਾਜ ਜੇਕਰ ਦੇਸੀ ਤਰੀਕਾ ਵਰਤਣਾ ਹੈ ਤਾਂ ਥੋੜੇ ਜੇ ਨਿੰਮ ਦੇ ਪੱਤੇ ਤੇ ਗਲੋਅ ਦੇ ਪੱਤੇ ਲਿਆੳ ਅੰਦਾਜਨ ਦੋਨੋ 200 ਗ੍ਰਾਮ ਚਾਹੀਦੇ ਹਨ ਜਾਂ ਫਿਰ ਪਸ਼ੂਆਂ ਦੇ ਹਿਸਾਬ ਨਾਲ ਘੱਟ ਵੱਧ ਵੀ ਕਰ ਸਕਦੇ ਹੋ ਫਿਰ ਉਹਨਾਂ ਨੂੰ ਕੂਡੇ ਵਿੱਚ ਕੁੱਟ ਕੇ ਪੀਸ ਲੈਣਾ. ਪੀਸਦੇ ਸਮੇਂ ਵਿੱਚ ਥੋੜਾ ਜਿਹਾ ਪਾਣੀ ਵੀ ਪਾਉਦੇ ਰਹੋ, ਉਸ ਤੋਂ ਬਾਅਦ ਜਦੋਂ ਪੀਸ ਲਏ ਤਾਂ ਪਾਣੀ ਨਿਚੋੜ ਲੈਣਾ ਤੇ ਪੱਤੇ ਸੁੱਟ ਦੇਣ.... (Read More)
ਮੱਖੀਆਂ ਦੇ ਇਲਾਜ ਜੇਕਰ ਦੇਸੀ ਤਰੀਕਾ ਵਰਤਣਾ ਹੈ ਤਾਂ ਥੋੜੇ ਜੇ ਨਿੰਮ ਦੇ ਪੱਤੇ ਤੇ ਗਲੋਅ ਦੇ ਪੱਤੇ ਲਿਆੳ ਅੰਦਾਜਨ ਦੋਨੋ 200 ਗ੍ਰਾਮ ਚਾਹੀਦੇ ਹਨ ਜਾਂ ਫਿਰ ਪਸ਼ੂਆਂ ਦੇ ਹਿਸਾਬ ਨਾਲ ਘੱਟ ਵੱਧ ਵੀ ਕਰ ਸਕਦੇ ਹੋ ਫਿਰ ਉਹਨਾਂ ਨੂੰ ਕੂਡੇ ਵਿੱਚ ਕੁੱਟ ਕੇ ਪੀਸ ਲੈਣਾ. ਪੀਸਦੇ ਸਮੇਂ ਵਿੱਚ ਥੋੜਾ ਜਿਹਾ ਪਾਣੀ ਵੀ ਪਾਉਦੇ ਰਹੋ, ਉਸ ਤੋਂ ਬਾਅਦ ਜਦੋਂ ਪੀਸ ਲਏ ਤਾਂ ਪਾਣੀ ਨਿਚੋੜ ਲੈਣਾ ਤੇ ਪੱਤੇ ਸੁੱਟ ਦੇਣਾ ਨਿਚੋੜੇ ਹੋਏ ਪਾਣੀ ਵਿੱਚ ਥੋੜਾ ਜਿਹਾ ਅੰਦਾਜ਼ੇ ਨਾਲ ਸਰੋਂ ਦਾ ਤੇਲ ਮਿਕਸ ਕਰ ਲਵੋ ਉਸ ਮਿਕਸ ਕੀਤੇ ਮਿਸ਼ਰਣ ਨੂੰ ਕੱਪੜੇ ਨਾਲ ਪਸ਼ੂ ਦੇ ਸਾਰੇ ਸਰੀਰ ਤੇ ਮਲ ਦਿਓ ਜੀ.

Posted by Parvinder singh
Punjab
10-04-2019 07:38 PM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I

Posted by bittu Singh
Punjab
10-04-2019 07:28 PM
ਇਸਦੇ ਲਈ ਇਕ ਮਹੀਨੇ ਤਕ ਮਾਂ ਦਾ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf stater ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ CAlf growther ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Hifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ .... (Read More)
ਇਸਦੇ ਲਈ ਇਕ ਮਹੀਨੇ ਤਕ ਮਾਂ ਦਾ ਦੁੱਧ ਪਿਲਾਓ, ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ, ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ, ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf stater ਦੇਣਾ ਸ਼ੁਰੂ ਕਰੋ, ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ CAlf growther ਦੇਣਾ ਸ਼ੁਰੂ ਕਰੋ, 8 ਮਹੀਨਿਆਂ ਦੀ ਉਮਰ ਤੋਂ ਬਾਦ Hifer dry ਫੀਡ ਦੇਣੀ ਸ਼ੁਰੂ ਕਰੋ, ਇਹ ਸਾਰਾ ਕੁਜ ਉੱਨੀ ਮਾਤਰਾ ਵਿਚ ਦਿਓ ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਸਕੇ ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ ਜਾਂ ਤੁਸੀ puber-aid ਪਾਊਡਰ ਵੀ ਦੇ ਸਕਦੇ ਹੋ, ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ, ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ, ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ. ਬਾਕੀ ਤੁਸੀ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਜੀ

Posted by suraj
Karnataka
10-04-2019 07:23 PM
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 .... (Read More)
मोती की खेती एक बहुत ही अच्छा व्यवसाय है इस व्यवसाय को शुरू करने के लिए सबसे जरुरी है इसकी ट्रेनिंग, क्योकि इसमें बहुत सी ऐसी बारीकियें होती है जो हमें प्रेक्टिकल ट्रेनिंग में ही सीखने को मिलती है अगर आप इसकी ट्रेनिंग लेना चाहते है तो आप ग्लिटराटी पर्ल फार्मिंग ट्रेनिंग केंद्र यहाँ जून और जुलाई महीने में 3 दिन का प्रशिक्षण कार्य कर्म आयोजित किया जा रहा है प्रशिक्षण कार्य कर्म में भाग लेने के लिए नीचे दिए गए नम्बर पर आज ही संपर्क करें और Rs 250/ से अपना रजिस्ट्रेशन करवाए जुलाई - 20,21,22 (प्रशिक्षण की तारीख ) अचल सिंह (फाउंडर )- 9711858258. धन्यवाद

Posted by Nirmal
Punjab
10-04-2019 07:08 PM
ਉਸ ਨੂੰ ਤੁਸੀ Vitum-H 500ml ਲਓ ਅਤੇ 10-10ml ਸਵੇਰੇ ਸ਼ਾਮ ਦਿਓ ਇਸਦੇ ਨਾਲ ਤੁਸੀ Bovimen-GL 150ml ਲਓ ਅਤੇ 7 ਗ੍ਰਾਮ ਰੋਜਾਨਾ ਦਿਓ ਅਤੇ ਜਖਮਾਂ ਤੇ Coolmac ਟਿਊਬ ਲਗਾਓ, ਬਾਕੀ ਉਸ ਨੂੰ ਕਾਲੀ ਮਿਰਚ 20 ਗ੍ਰਾਮ ਰੋਜਾਨਾ ਪੀਸ ਕੇ ਦਿਓ ਅਤੇ 5 ਦਿਨ ਤਕ ਦਿੰਦੇ ਰਹੋ , ਇਸ ਨਾਲ ਫਰਕ ਪੈ ਜਾਵੇਗਾ .

Posted by pardeep
Haryana
10-04-2019 07:01 PM
मोती की खेती के बारे में पूरी जानकारी के लिए आप विनोद कुमार 9050555757 से संपर्क करें

Posted by Devendra Pratap Singh Ranawat
Rajasthan
10-04-2019 06:56 PM
deep litre pe aur jagah chahiye

Posted by harman
Punjab
10-04-2019 06:55 PM
हरमन जी उसे बढ़िया नज़दीकी डॉक्टर से चैक करवाएं, क्योंकि उसकी जांच कर ही बढ़िया इलाज किया जा सकता है उसकी स्तिथि के हिसाब से उसका इलाज होगा

Posted by कुंवर साहब
Uttar Pradesh
10-04-2019 06:41 PM
Is ki rokhtham ke desi ilaj ke lia aap Prem raj Saini 9719432296 se samparak kar sakte hai.
Posted by Lakhdeep Singh Boosar
Punjab
10-04-2019 06:41 PM
lakhdeep singh ji eh 1 number paani hai ji.

Posted by gurpreet singh
Punjab
10-04-2019 06:30 PM
iss nu tuci Anabolite liquid 100ml-100ml swere sham deo, isde nal tuci Gog powder di rojana 1 pudi ate Lactomax bolus rojana 10 golia deo, iss nal dudh vich farak paa jawega baki usdi khurak, usde rehn sehn ate dekhbhal da pura dian rkho ji.

Posted by jass mehtot
Punjab
10-04-2019 06:29 PM
ਉਸ ਨੂੰ ਵਧਿਆ ਕੰਪਨੀ ਦਾ ਮਿਨਰਲ ਮਿਕਸਚਰ ਦੇਣਾ ਸ਼ੁਰੂ ਕਰੋ ਜਿਵੇਂ Agrimin super powder ਜਾਂ Bovimin-B powder. ਇਹ ਤੁਸੀ ਰੋਜਾਨਾ 100 ਗ੍ਰਾਮ ਦਿਓ, ਇਸਦੇ ਨਾਲ ਤੁਸੀ ovumin advance bolus ਦੇਣੀਆਂ ਸ਼ੁਰੂ ਕਰੋ, ਇਸਦੀ ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ, ਇਸ ਨਾਲ ਉਹ ਹੀਟ ਵਿਚ ਆ ਜਾਵੇਗੀ.

Posted by Ramandeep singha
Punjab
10-04-2019 06:23 PM
ramandeep ji tuc boote nu vermicompost 4 killo prati boote de hisab nal pao Isde nal boote nu tat mil jande Han ate boote nu fal vadia lagda hai.

Posted by gurpreet singh
Punjab
10-04-2019 06:23 PM
gurpreet ji ghr Vich Jekar nadeen ghat Matra Vich hai ta tuc isnu godi karke khatm kar sakde ho. is to ilava tuc pendimethalin @10 ml prati liter pani de hisab nal spray karo.

Posted by SHIV HARI NANDAN
Uttar Pradesh
10-04-2019 06:20 PM
शिव हरी नंदन जी मोती की खेती के बारे में पूरी जानकारी के लिए आप बिजेंदर चौहान 9719994499 से संपर्क करें.

Posted by Rahul Chadhary
Haryana
10-04-2019 06:17 PM
राहुल जी गेहूं का MSP 1840 रुपये प्रति क्विंटल है

Posted by khushwinder singh
Punjab
10-04-2019 05:58 PM
ਨਰਸਰੀ ਤਿਆਰ ਕਰਨ ਦਾ ਉਚਿੱਤ ਸਮਾਂ ਜੂਨ ਮਹੀਨੇ ਦਾ ਮੱਧ ਹੈ ਨਵੇਂ ਪੌਦੇ ਬਿਜਾਈ ਤੋਂ 6-8 ਹਫਤਿਆਂ ਵਿੱਚ ਰੋਪਣ ਲਈ ਤਿਆਰ ਹੋ ਜਾਂਦੇ ਹਨ ਰੋਪਣ ਦਾ ਕੰਮ ਅਗਸਤ ਦੇ ਪਹਿਲੇ ਹਫਤੇ ਖਤਮ ਕਰ ਦਿਓ ਇਸਦੀ ਕਿਸਮ ਜਿਵੇ Agrifound Dark Red ਦੀ ਬਿਜਾਈ ਕਰ ਸਕਦੇ ਹੋ ਇਹ ਯੂਨੀਵਰਸਿਟੀ ਦੀ ਸਿਫਾਰਿਸ਼ ਕਿਸਮ ਹੈ ਧੰਨਵਾਦ
Posted by Gurdhyan Singh
Haryana
10-04-2019 05:57 PM
jhone de Change futare de layi biovita@4 killo prati acre de hisab nal pao.eh tuc bijai to 25 din Tak pa sakde ho.

Posted by khushwinder singh
Punjab
10-04-2019 05:53 PM
khushwinder ji eh kisman private company valo tyar kitiyan gayian han.isde bare jankari layi label di photo vi bhejo.

Posted by khushwinder singh
Punjab
10-04-2019 05:50 PM
खुशविंदर जी M-45 की मात्रा 4gm प्रति लीटर के हिसाब से स्प्रे कर सकते हैं
Posted by Gurdhyan Singh
Haryana
10-04-2019 05:48 PM
gurdhyan ji eh mitti mitti de hisab nal hunda hai kirpa karke daso ke tuhade khet di mitti kida di hai ta Jo tuhanu is bare poori jankari diti ja sake.
Posted by Pitambar Wadodkar
Maharashtra
10-04-2019 05:44 PM
Pitambar Wadodkar जी मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें

Posted by Ravina
Chattisgarh
10-04-2019 05:42 PM
रवीना जी मोती की खेती के बारे में जानकारी के लिए आप ICAR-Central Institute of Freshwater Aquaculture ओडिशा फ़ोन: +91-674-2465421, 2465446 से संपर्क कर सकते हैं

Posted by ronit bhadu
Punjab
10-04-2019 05:33 PM
मक्खियों के इलाज के लिए यदि आपने देसी तरीका प्रयोग करना है तो थोड़े से नीम के पत्ते और गिलोय के पत्ते लें, अंदाजा दोनों 200 ग्राम चाहिए या फिर पशुओं के हिसाब से कम ज़्यादा कर सकते हैं, फिर उन्हें कूटकर पीस लें, पीसते समय थोड़ा सा पानी भी डालते रहें, उसके बाद जब पीस लें तो बाद में पानी निचोड़ लें, पानी में थोड़ा सा सरसों .... (Read More)
मक्खियों के इलाज के लिए यदि आपने देसी तरीका प्रयोग करना है तो थोड़े से नीम के पत्ते और गिलोय के पत्ते लें, अंदाजा दोनों 200 ग्राम चाहिए या फिर पशुओं के हिसाब से कम ज़्यादा कर सकते हैं, फिर उन्हें कूटकर पीस लें, पीसते समय थोड़ा सा पानी भी डालते रहें, उसके बाद जब पीस लें तो बाद में पानी निचोड़ लें, पानी में थोड़ा सा सरसों का तेल मिला लें, उस मिक्स किये हुए मिश्रण को कपडे से पशु के शरीर पर लगा मल दें

Posted by Vijay Anand
Bihar
10-04-2019 05:29 PM
लेयर फार्मिंग के लिए आपको 50 फ़ीट लम्बी जगह और 20 फ़ीट चौड़ाई वाली जगह की ज़रूरत होगी यह पूरी जगह 1000 वर्ग फ़ीट बन जाती है, इसमें आप 1000 बच्चे रख सकते है यदि आप लेयर का बच्चा अपने फार्म लेकर तैयार कर सकते है कि एक बच्चे और अंडे देने तक कुल खर्चा रूपये आ जाता है और यदि आप पूरी तरह तैयार बच्चा लेते है जो आपके फार्म पर सिर्फ अ.... (Read More)
लेयर फार्मिंग के लिए आपको 50 फ़ीट लम्बी जगह और 20 फ़ीट चौड़ाई वाली जगह की ज़रूरत होगी यह पूरी जगह 1000 वर्ग फ़ीट बन जाती है, इसमें आप 1000 बच्चे रख सकते है यदि आप लेयर का बच्चा अपने फार्म लेकर तैयार कर सकते है कि एक बच्चे और अंडे देने तक कुल खर्चा रूपये आ जाता है और यदि आप पूरी तरह तैयार बच्चा लेते है जो आपके फार्म पर सिर्फ अंडे दे तो वह एक बच्चा 205—210 रूपये तक आ जाता है फिर आप उस हिसाब से बच्चे खरीद सकते है, इसके लिए आप लेयर वाली venkeys कंपनी से सम्पर्क कर सकते है बाकि यदि आप deep litter में बच्चे रखते है तो इससे भी बढ़िया फ़ायदा होता है पर इस में संभाल करनी पड़ती है
Posted by ਮਨਜਿੰਦਰ ਸਿੰਘ ਧਾਲੀਵਾਲ
Punjab
10-04-2019 04:59 PM
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰ.... (Read More)
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ ਇਸ ਨਾਲ ਸੁੰਡੀ ਕੰਟਰੋਲ ਹੋ ਜਾਂਦੀ ਹੈ

Posted by Ayesha Supariwala
Maharashtra
10-04-2019 04:58 PM
Ayesha Supariwala जी मोती की खेती के बारे में जानने के लिए आप Bamoriya pearl Farm फोन: 09770085381से संपर्क कर सकते हैं

Posted by Ayesha Supariwala
Maharashtra
10-04-2019 04:56 PM
Ayesha ji aap kheti jarur Kar sakte hai kripya aap btaye ke aapke pass jameen kitni hai aur mitti kaisi hai Taki aapko iske bare men poori jankari di ja sake.dhanywad

Posted by durgesh
Rajasthan
10-04-2019 04:45 PM
ganne ko September se October aur February se March mahine me boya jata hai.dhanywad

Posted by jass mehtot
Punjab
10-04-2019 04:41 PM
Jass mehtot ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਦਸੋ ਕਿ ਤੁਸੀ ਮੁਰਾਹ ਮੱਝ ਕਿ ਜਾਣਕਾਰੀ ਲੈਣਾ ਚਾਹੁੰਦੇ ਹੋ, ਤੁਸੀ ਉਸਦੀ ਖੁਰਾਕ ਵਾਰੇ ਪੁੱਛਣਾ ਹੈ ਜਾਂ ਉਸਦੀ ਦੇਖਭਾਲ ਵਾਰੇ, ਜਾ ਉਸਦੇ ਦੁੱਧ ਵਾਰੇ ਜਾ ਕੋਈ ਹੋਰ ਜਾਣਕਾਰੀ ਲੈਣੀ ਹੈ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦੀ ਜਾ ਸਕੇ
Posted by navjot
Punjab
10-04-2019 04:40 PM
navneet ji kirpa karke apna swal vistar nal daso ta Jo tuhanu is bare poori jankari diti ja sake.

Posted by sanju
Uttar Pradesh
10-04-2019 04:38 PM
मोती की खेती के बारे में और इसकी ट्रेनिंग के लिए आप बिजेंदर चौहान 9719994499 से संपर्क करें

Posted by Gowardhan sharma
Himachal Pradesh
10-04-2019 04:31 PM
बटेर के बच्चे आपको चंडीगढ़ में बने पोल्ट्री डेवेलपमेंट के ऑफिस से मिलगे जी इसका पता आप नोट कर सकते हो Central Poultry Development Organization (Northern Region)
Ministry of Agriculture & Farmers Welfare, भारत सरकार
Industrial Area, Phase-I, चंडीगढ़– 160 002
टेलीफोन: 0172-2655391
Posted by ATMA singh
Punjab
10-04-2019 04:28 PM
ਤੂੜੀ / ਪਰਾਲੀ ਨੂੰ ਯੂਰੀਏ ਨਾਲ ਸੋਧਣ ਲਈ 4 ਕੁਇੰਟਲ ਤੂੜੀ ਜਾਂ ਕੁਤਰੀ ਹੋਈ ਪਰਾਲੀ ਲਓ ਅਤੇ ਇਸ ਨੂੰ ਜਮੀਨ ਤੇ ਵਿਛਾ ਲਵੋ ਫਿਰ 14 ਕਿਲੋ ਯੂਰੀਏ ਨੂੰ 200 ਲੀਟਰ ਪਾਣੀ ਵਿੱਚ ਘੋਲ ਲਵੋ ਤੇ ਤੂੜੀ/ਪਰਾਲੀ ਤੇ ਛਿੜਕੋ ਤਾਂ ਕਿ ਸਾਰੀ ਤੂੜੀ / ਪਰਾਲੀ ਗਿੱਲੀ ਹੋ ਜਾਵੇ ਚੰਗੀ ਤਰਾਂ ਰਲਾਉਣ ਤੋਂ ਬਾਅਦ ਇਸ ਨੂੰ ਦਬਾ ਕੇ 9 ਦਿਨਾਂ ਦੇ ਲਈ ਢੱਕ ਕੇ ਰੱਖੋ 9 ਦਿਨਾਂ ਦੇ ਬਾਅਦ ਸੋਧੀ ਹੋਈ ਤੂੜੀ ਤਿਆਰ ਹੋ ਜਾਂਦੀ ਹ.... (Read More)
ਤੂੜੀ / ਪਰਾਲੀ ਨੂੰ ਯੂਰੀਏ ਨਾਲ ਸੋਧਣ ਲਈ 4 ਕੁਇੰਟਲ ਤੂੜੀ ਜਾਂ ਕੁਤਰੀ ਹੋਈ ਪਰਾਲੀ ਲਓ ਅਤੇ ਇਸ ਨੂੰ ਜਮੀਨ ਤੇ ਵਿਛਾ ਲਵੋ ਫਿਰ 14 ਕਿਲੋ ਯੂਰੀਏ ਨੂੰ 200 ਲੀਟਰ ਪਾਣੀ ਵਿੱਚ ਘੋਲ ਲਵੋ ਤੇ ਤੂੜੀ/ਪਰਾਲੀ ਤੇ ਛਿੜਕੋ ਤਾਂ ਕਿ ਸਾਰੀ ਤੂੜੀ / ਪਰਾਲੀ ਗਿੱਲੀ ਹੋ ਜਾਵੇ ਚੰਗੀ ਤਰਾਂ ਰਲਾਉਣ ਤੋਂ ਬਾਅਦ ਇਸ ਨੂੰ ਦਬਾ ਕੇ 9 ਦਿਨਾਂ ਦੇ ਲਈ ਢੱਕ ਕੇ ਰੱਖੋ 9 ਦਿਨਾਂ ਦੇ ਬਾਅਦ ਸੋਧੀ ਹੋਈ ਤੂੜੀ ਤਿਆਰ ਹੋ ਜਾਂਦੀ ਹੈ ਇਹ ਗੁਣਕਾਰੀ ਤੇ ਨਰਮ ਹੋਂ ਜਾਂਦੀ ਹੈ
ਕਿਸ ਤਰਾਂ ਖਵਾਉਣੀ ਹੈ ?
ਖੁਆਉਣ ਲੱਗਿਆਂ ਤੂੜੀ ਨੂੰ ਇੱਕ ਪਾਸੇ ਤੋਂ ਹੀ ਖੋਲੋ ਤੇ ਕੁੱਝ ਦੇਰ ਹਵਾ ਲੱਗਣ ਦਿਓ ਜੇਕਰ ਹਵਾ ਨਹੀ ਲਗਾਉਦੇ ਤਾਂ ਅਮੋਨੀਆਂ ਗੈਸ ਜੋ ਬਣੀ ਹੁੰਦੀ ਹੈ ਉਹ ਪਸ਼ੂ ਦੀਆਂ ਅੱਖਾਂ ਵਿੱਚ ਚੁੱਬਣ ਲੱਗਦੀ ਹੈ ਫਿਰ ਪਸ਼ੂ ਨੂੰ ਥੋੜਾ ਥੋੜਾ ਗਿਝਾਓ ਸੋਧੀ ਹੋਈ ਤੂੜੀ ਨੂੰ ਪ੍ਰਤੀ 4 ਕਿੱਲੋ ਦੇ ਹਿਸਾਬ ਨਾਲ ਹਰੇ ਚਾਰੇ ਵਿੱਚ ਮਿਲਾ ਵੱਡੇ ਪਸ਼ੂਆਂ ਨੂੰ ਖੁਆਈ ਜਾ ਸਕਦੀ ਹੈ
ਨੋਟ - ਇਸ ਦੀ ਵਰਤੋਂ ਘੋੜੇ , ਸੂਰਾਂ ਤੇ 6 ਮਹੀਂਨੇ ਤੋਂ ਘੱਟ ਉਮਰ ਦੇ ਪਸ਼ੂਆਂ ਲਈ ਨਾ ਕੀਤੀ ਜਾਵੇ

Posted by Pravin kumar Singh
Uttar Pradesh
10-04-2019 04:20 PM
आर्टीमीसिया एक सुगंधित जड़ी बूटी है जो कि दुनिया के ठंडे शीताष्ण और उपउष्णकटिबंधीय क्षेत्रों में व्यापक रूप में पायी जाती है इसे पौधे का मूल स्थान चीन है
भारत में कश्मीर की घाटियों और देश के अन्य भागों में भी इसकी खेती शुरू हो चुकी है
इसकी खेती मिट्टी की विभिन्न किस्मों जैसे जल जमाव से रहित रेतली दोमट स.... (Read More)
आर्टीमीसिया एक सुगंधित जड़ी बूटी है जो कि दुनिया के ठंडे शीताष्ण और उपउष्णकटिबंधीय क्षेत्रों में व्यापक रूप में पायी जाती है इसे पौधे का मूल स्थान चीन है
भारत में कश्मीर की घाटियों और देश के अन्य भागों में भी इसकी खेती शुरू हो चुकी है
इसकी खेती मिट्टी की विभिन्न किस्मों जैसे जल जमाव से रहित रेतली दोमट से दोमट मिट्टी में की जाती है अच्छे जल निकास वाली जैविक सामग्री से भरपूर दोमट मिट्टी इसकी खेती के लिए उत्तम रहती है मिट्टी की पी एच 4.5 से 8.5 होनी चाहिए
प्रजनन — इसका प्रजनन मुख्यत बीजों के द्वारा किया जाता है अच्छी गुणवत्ता वाले बीज हमेशा भरे हुए और एक आकार वाले होते हैं इसके बीजों को औसतन 4 महीने के समय तक स्टोर करके रखा जा सकता है यदि नमी की मात्रा 13 प्रतिशत से कम हो
छोटे आकार के बीजों को मुख्य खेत में सीधे बोने के कारण वे अच्छा परिणाम नहीं देते इसलिए सबसे पहले नर्सरी बैडों पर नए पौधे तैयार किए जाते हैं और फिर उन्हें मुख्य खेत में रोपित किया जाता है
नए पौधों की नर्सरी में तैयारी — उचित आकार के नर्सरी बैड तैयार करें और प्रत्येक बैड पर 10 किलो गाय का गला हुआ गोबर डालें उसके बाद 250—500 ग्राम बीजों को मिट्टी में मिलाकर नर्सरी बैडों पर एक समान डालें और बैडों को मिट्टी या रेत की पतली परत से ढक देंं बैडों को स्प्रिंक्लर की सहायता से पानी देते रहें बीज 5—8 दिनों में अंकुरित हो जाते हैं जाते बीज जल्दी अंकुरित हो जाते हैं और उनकी अंकुरन प्रतिशतता भी ज्यादा होती है नए पौधे 6—8 सप्ताह में रोपाई के लिए तैयार हो जाते हैं खेत की तैयारी — नए पौधों की रोपाई से पहले मिट्टी के भुरभुरा होने तक खेत की 2—3 बार जोताई करें
बिजाई का समय — पहली फसल पिछेती बारिश के मौसम और दूसरी गर्मियों के दौरान बोयी जाती है बीजों को नर्सरी में सितंबर से अक्तूबर महीने में बोया जाता है और गर्मियों की फसल के लिए बीजों को नवंबर से दिसंबर महीने में बोया जाता है
रोपाई — रोपाई से पहले बैडों को सिंचित किया जाता है 6—8 सप्ताह के, सेहतमंद और एक समान आकार वाले बीजों को कतारों में 30—60 सैं.मी. और पौधों में 45—60 सै.मी. फासले में रोपित किया जाता है रोपाई के बाद हल्की सिंचाई की जाती है
खादें — अच्छी उपज के लिए मिट्टी की स्थिति के आधार पर 60—80 किलो नाइट्रोजन, 40—60 किलो फासफोरस और 60 किलो पोटाश डालें फासफोरस ओर पोटाश की पूरी मात्रा और नाइट्रोजन की दो तिहाई मात्रा को खेत की तैयारी के समय डालें बाकी की नाइट्रोजन की एक तिहाई मात्रा को दो भागों में बांटकर रोपाई के बाद 30वें और 60वें दिन बाद डालें यह फसल बोरोन ओर आयकरन की कमी के अधिक संवेदनशील होती है इसलिए इसके लिए शुरूआती खुराक के तौर पर बोरेक्स 8 किलो प्रति हेक्टेयर पर डालें सिंचाई — फसल को अच्छे से स्थापित करने के लिए खेत को रोपाई के बाद लगातार सिंचित करते रहना चाहिए स्थापित होने के बाद कटाई तक केवल 3—4 सिंचाइयों की आवश्यकता होती है मिट्टी में नमी बनाए रखने के लिए मलच का प्रयोग करें
खरपतवार नियंत्रण— फसल को 2—3 गोडाई की आवश्यकता होती है रोपाई के बाद 20 दिनों तक गोडाई की जानी चाहिए
कटाई — फसल रोपाई के बाद 4.5—5 महीने में कटाई के लिए तैयार हो जाती है फूलों के पूरी तरह खिलने पर कटाई की जाती है ज़मीनी स्तर से 15—30 सैं.मी. की ऊंचाई तक सिक्कल की सहायता से पौधों की कटाई की जाती है फसल की कटाई सूखे मौसम में करें बारिश के समय, सुबह के समय कटाई ना करें
Posted by ਜਗਮੇਲ ਭੁੱਲਰ
Punjab
10-04-2019 04:17 PM
ਜੇਕਰ ਫਲ ਡਿਗ ਰਿਹਾ ਹੈ ਤਾਂ ਪੌਦਿਆਂ ਦੇ ਉੱਪਰ planofix 4 ਮਿਲੀਲੀਟਰ ਨੂੰ 15 ਲੀਟਰ ਪਾਣੀ ਵਿੱਚ ਪਾ ਕੇ ਪੌਦਿਆਂ ਦੇ ਉੱਪਰ ਸਪਰੇਅ ਕਰੋ ਇਹ ਸਪਰੇ ਫਲ ਝੜਨ ਤੋਂ ਰੋਕਦੀ ਹੈ I

Posted by ranbir Singh
Punjab
10-04-2019 04:14 PM
ranbir ji Isde uper M-45@4 ml ko prati liter Pani de hisab nal spray karo.

Posted by ranbir Singh
Punjab
10-04-2019 04:12 PM
Ranbir singh ji tuci usdi khurak de nal nal uss nu pett de kiria wali goli v deo, kyuki jekar pashu di sahi time te deworming na howe tan pashu di growth ghtt hundi hai , iss nu tuci Flukarid-DS bolus deo , isde nal Enerboost powder 50gm rojana dena suru kro ate Anabolite liquid 100ml rojana deo ji , iss nal kamjori door howegi ate vdia growth howegi.
Posted by विशवेशवर सिंह
Himachal Pradesh
10-04-2019 03:59 PM
हींग एक सौंफ प्रजाति का पौधा है और इसकी लम्बाई 1 से 1.5 मीटर तक होती है. इसकी खेती जिन देशों में प्रमुख तौर पर होती हैं वो है अफगानिस्तान, ईरान, तुर्कमेनिस्तान और ब्लूचिस्तान हींग की खेती के लिए 20 से 30 डिग्री सेल्सियस का तापमान उपयुक्त होता है. भारत में यह तापमान पहाड़ी क्षेत्रों में होता है और इन क्षेत्रों में .... (Read More)
हींग एक सौंफ प्रजाति का पौधा है और इसकी लम्बाई 1 से 1.5 मीटर तक होती है. इसकी खेती जिन देशों में प्रमुख तौर पर होती हैं वो है अफगानिस्तान, ईरान, तुर्कमेनिस्तान और ब्लूचिस्तान हींग की खेती के लिए 20 से 30 डिग्री सेल्सियस का तापमान उपयुक्त होता है. भारत में यह तापमान पहाड़ी क्षेत्रों में होता है और इन क्षेत्रों में इसकी खेती आसानी से की जा सकती है. अन्य शब्दों में कहें तो इसकी खेती के लिए न ज्यादा ठण्ड और न ही ज्यादा गर्मी की आवश्यक्ता होती है हींग मुख्य: दो प्रकार की होती हैं दुधिया सफेद जिसे काबूली सुफाइद बोला जाता है और दूसरी लाल हींग. सल्फर के मौजूद होने के कारण इसकी गंध बहुत तीखी होती है. इसके भी तीन रूप होते है टिमर्स, मास और पेस्ट. यह गोल, पतला राल शुद्ध रूप में होता है जोकि 30 मि.मि. का होता है यह भूरा और फीका पीला होता है. सफेद व पीला पानी में घुलनशील है. जबकि गहरे व काले रंग वाला तेल में ही घुलता है, स्टार्च व गोंद मिला कर ईट के रूप में बेचा जाता है लेकिन इसकी खेती अभी भारत में ज्यादा नहीं हो रही है
Posted by Rahul
Uttar Pradesh
10-04-2019 03:54 PM
dhan men kayi rog lagte hai kripya aap btaye ke aap konse rog ke bare men jankari Lena chahte hai ta ki aapko iske bare men poori jankari di ja sake.

Posted by ਡਾ ਭਰਪੂਰ ਸਿੰਘ ਮੰਨਣ
Punjab
10-04-2019 03:52 PM
bharpoor ji kirpa karke daso ke kinnu di umar kini hai ta Jo tuhanu is bare poori jankari diti ja sake.

Posted by ਡਾ ਭਰਪੂਰ ਸਿੰਘ ਮੰਨਣ
Punjab
10-04-2019 03:41 PM
bharpoor ji yeh fungus ke Karn hota hai iske liye aap M-45@4 gram prati liter pani ke hisab se Spray kare.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











