Experts Q&A Search

Posted by chhina saab
Punjab
06-04-2019 11:42 AM
Punjab
04-06-2019 01:41 PM
tuci vashi nu Flukarid-Ds bolus deworming lai deo, isde nal tuci Vitum-H liquid 10ml rojana deo, Metabolite powder di rojana 1 pudi deni suru kro, iss nal lewa ate dudh vdia ho jawega.
Posted by manpreet singh
Punjab
06-04-2019 11:31 AM
Punjab
04-06-2019 01:41 PM
ਮਨਪ੍ਰੀਤ ਸਿੰਘ ਜੇਕਰ ਛੋਟੇ ਕੱਟੂ ਤੋਂ ਤਿਆਰ ਕਰਨਾ ਹੈ ਤਾਂ ਉਸ ਨੂੰ ਪਹਿਲੇ ਮਹੀਨੇ ਮਾਂ ਦਾ ਦੁੱਧ ਦਿੰਦੇ ਰਹੋ, ਜਿੰਨਾ ਉਹ ਆਸਾਨੀ ਨਾਲ ਹਜ਼ਮ ਕਰ ਸਕੇ, ਫਿਰ ਅਗਲੇ ਮਹੀਨੇ ਉਸ ਨੂੰ ਥੋੜਾ ਥੋੜਾ ਚਾਰਾ ਵੀ ਦਿਓ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਫਿਰ ਉਸ ਨੂੰ ਵਧਿਆ ਕੰਪਨੀ ਦੀ ਫੀਡ ਵੀ ਦੇਣੀ ਸ਼ੁਰੂ ਕਰੋ , ਉਮਰ ਦੇ ਹਿਸਾਬ ਨਾਲ ਤੁਸੀ Calf Starter, Calf growther, ਫੀਡ ਦਿਓ, ਫੀਡ ਅਤੇ ਚਾਰੇ ਦੇ ਨਾਲ ਨਾਲ ਉ.... (Read More)
ਮਨਪ੍ਰੀਤ ਸਿੰਘ ਜੇਕਰ ਛੋਟੇ ਕੱਟੂ ਤੋਂ ਤਿਆਰ ਕਰਨਾ ਹੈ ਤਾਂ ਉਸ ਨੂੰ ਪਹਿਲੇ ਮਹੀਨੇ ਮਾਂ ਦਾ ਦੁੱਧ ਦਿੰਦੇ ਰਹੋ, ਜਿੰਨਾ ਉਹ ਆਸਾਨੀ ਨਾਲ ਹਜ਼ਮ ਕਰ ਸਕੇ, ਫਿਰ ਅਗਲੇ ਮਹੀਨੇ ਉਸ ਨੂੰ ਥੋੜਾ ਥੋੜਾ ਚਾਰਾ ਵੀ ਦਿਓ ਉਸਦੀ ਡੇਵਰਮਿੰਗ ਦਾ ਵੀ ਪੂਰਾ ਧਿਆਨ ਰੱਖੋ ਫਿਰ ਉਸ ਨੂੰ ਵਧਿਆ ਕੰਪਨੀ ਦੀ ਫੀਡ ਵੀ ਦੇਣੀ ਸ਼ੁਰੂ ਕਰੋ , ਉਮਰ ਦੇ ਹਿਸਾਬ ਨਾਲ ਤੁਸੀ Calf Starter, Calf growther, ਫੀਡ ਦਿਓ, ਫੀਡ ਅਤੇ ਚਾਰੇ ਦੇ ਨਾਲ ਨਾਲ ਉਸ ਨੂੰ Calg plan ਪਾਊਡਰ 50gm ਰੋਜਾਨਾ ਦਿਓ ਉਮਰ ਦੇ ਹਿਸਾਬ ਨਾਲ ਇਸਦੀ ਮਾਤਰਾ ਵੀ ਵਧਾ ਦਿਓ 8 ਮਹੀਨਿਆਂ ਤੋਂ ਬਾਦ ਉਸ ਨੂੰ ਕਿਸੀ ਵੀ ਵਧਿਆ ਕੰਪਨੀ ਦੀ ਫੀਡ ਦਿਓ ਅਤੇ ਇਸਦੇ ਨਾਲ ਨਾਲ Enerboost ਪਾਊਡਰ 100gm ਰੋਜਾਨਾ ਦੇਣਾ ਸ਼ੁਰੂ ਕਰੋ, ਬਾਕੀ ਉਸਦੀ ਡੇਵਰਮਿੰਗ ਦਾ ਪੂਰਾ ਧਿਆਨ ਰੱਖੋ ਜੀ, ਇਸ ਤ੍ਰਾਹ ਤੁਸੀ ਵਧਿਆ ਝੋਟਾ ਤਿਆਰ ਕਰ ਸਕਦੇ ਹੋ.
Posted by Sandhu Ruri Waleya Yod
Punjab
06-04-2019 11:28 AM
Punjab
04-08-2019 08:22 AM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by Sarbjeet singh
Punjab
06-04-2019 11:19 AM
Punjab
04-06-2019 11:33 AM
ਜੇਕਰ ਦੇਸੀ ਤਰੀਕਾ ਵਰਤਣਾ ਹੈ ਤਾਂ ਥੋੜੇ ਜੇ ਨਿੰਮ ਦੇ ਪੱਤੇ ਤੇ ਗਲੋਅ ਦੇ ਪੱਤੇ ਲਿਆੳ ਅੰਦਾਜਨ ਦੋਨੋ 200 ਗ੍ਰਾਮ ਚਾਹੀਦੇ ਹਨ ਜਾਂ ਫਿਰ ਪਸ਼ੂਆਂ ਦੇ ਹਿਸਾਬ ਨਾਲ ਘੱਟ ਵੱਧ ਵੀ ਕਰ ਸਕਦੇ ਹੋ ਫਿਰ ਉਹਨਾਂ ਨੂੰ ਕੂਡੇ ਵਿੱਚ ਕੁੱਟ ਕੇ ਪੀਸ ਲੈਣਾ. ਪੀਸਦੇ ਸਮੇਂ ਵਿੱਚ ਥੋੜਾ ਜਿਹਾ ਪਾਣੀ ਵੀ ਪਾਉਦੇ ਰਹੋ , ਉਸ ਤੋਂ ਬਾਅਦ ਜਦੋਂ ਪੀਸ ਲਏ ਤਾਂ ਪਾਣੀ ਨਿਚੋੜ ਲੈਣਾ ਤੇ ਪੱਤੇ ਸੁੱਟ ਦੇਣਾ ਨਿਚੋੜੇ ਹੋਏ ਪਾ.... (Read More)
ਜੇਕਰ ਦੇਸੀ ਤਰੀਕਾ ਵਰਤਣਾ ਹੈ ਤਾਂ ਥੋੜੇ ਜੇ ਨਿੰਮ ਦੇ ਪੱਤੇ ਤੇ ਗਲੋਅ ਦੇ ਪੱਤੇ ਲਿਆੳ ਅੰਦਾਜਨ ਦੋਨੋ 200 ਗ੍ਰਾਮ ਚਾਹੀਦੇ ਹਨ ਜਾਂ ਫਿਰ ਪਸ਼ੂਆਂ ਦੇ ਹਿਸਾਬ ਨਾਲ ਘੱਟ ਵੱਧ ਵੀ ਕਰ ਸਕਦੇ ਹੋ ਫਿਰ ਉਹਨਾਂ ਨੂੰ ਕੂਡੇ ਵਿੱਚ ਕੁੱਟ ਕੇ ਪੀਸ ਲੈਣਾ. ਪੀਸਦੇ ਸਮੇਂ ਵਿੱਚ ਥੋੜਾ ਜਿਹਾ ਪਾਣੀ ਵੀ ਪਾਉਦੇ ਰਹੋ , ਉਸ ਤੋਂ ਬਾਅਦ ਜਦੋਂ ਪੀਸ ਲਏ ਤਾਂ ਪਾਣੀ ਨਿਚੋੜ ਲੈਣਾ ਤੇ ਪੱਤੇ ਸੁੱਟ ਦੇਣਾ ਨਿਚੋੜੇ ਹੋਏ ਪਾਣੀ ਵਿੱਚ ਥੋੜਾ ਜਿਹਾ ਅੰਦਾਜ਼ੇ ਨਾਲ ਸਰੋਂ ਦਾ ਤੇਲ ਮਿਕਸ ਕਰ ਲਵੋ ਉਸ ਮਿਕਸ ਕੀਤੇ ਮਿਸ਼ਰਣ ਨੂੰ ਕੱਪੜੇ ਨਾਲ ਪਸ਼ੂ ਦੇ ਸਾਰੇ ਸਰੀਰ ਤੇ ਮਲ ਦਿਓ ਜੀ ਜੇਕਰ ਦਵਾਈ ਲਗਾਉਣੀ ਹੈ ਤਾਂ ਮੱਖੀਆਂ ਦੇ ਲਈ Butox 15ml ਲਉ ਤੇ 2ml /1 litter ਪਾਣੀ ਚ ਪਾਉ ਤੇ ਪਸ਼ੂ ਤੇ ਛਿੜਕਾਅ ਕਰੋ
Posted by hardev singh
Punjab
06-04-2019 11:13 AM
Punjab
04-08-2019 04:42 PM
ਹਰਦੇਵ ਜੀ ਮਿਰਚ ਦੇ ਬੂਟੇ ਨੂੰ ਤੁਸੀ NPK 19:19:19 ਇਕ ਕਿੱਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by gurjot
Punjab
06-04-2019 10:53 AM
Punjab
04-08-2019 04:50 PM
गुरजोत जी धान लगाने का सही समय 20 जून के बाद है, यूनिवर्सिटी की तरफ से यह तारीख दी गई है
Posted by yatendra kumar
Uttar Pradesh
06-04-2019 10:51 AM
Punjab
04-10-2019 05:01 PM
यतेंद्र जी आप इस समय मक्की की बिजाई कर सकते है धन्यवाद
Posted by Shubhendra Tripathi
Uttar Pradesh
06-04-2019 10:50 AM
Punjab
04-08-2019 04:57 PM
कृप्या आप अपना सवाल विस्तार से बताएं ताकि आपको पूरी जानकारी दी जा सके
Posted by Harjot singh
Punjab
06-04-2019 10:44 AM
Maharashtra
04-07-2019 11:21 PM
napier bajra da beej tuhanu najdiki Krishi vigyan Kendra ja PAU Ludhiana to hi milega isde rate di jankari v tuhanu otho hi milegi.
Posted by abdul aziz
West Bengal
06-04-2019 10:38 AM
Maharashtra
04-07-2019 11:22 PM
Abdul ji kripya aap btaye aapne iske uper pehle koi spray ki hai Taki aapko Iski poori jankari di ja sake.
Posted by Hargbinder singh
Punjab
06-04-2019 10:33 AM
Punjab
04-06-2019 03:56 PM
ਪੰਜਾਬ ਵਿੱਚ ਕਲਸੀ ਰੈਬਿਟ ਫਾਰਮ ਹੈ ਤੁਸੀ ਇੱਕ ਵਾਰ ਇਹਨਾਂ ਦਾ ਤਜ਼ਰਬਾ ਵੀ ਜਰੂਰ ਪੁੱਛੋ ਜੀ ਇਹਨਾਂ ਦਾ ਨੰਬਰ 99141 51144 ਹੈ ਬਾਕੀ ਜਾਣਕਾਰੀ ਮੁਤਾਬਿਕ ਖਰਗੋਸ਼ ਪਾਲਣ ਦੀ ਸ਼ੁਰੂਆਤ ਤੁਸੀ 1 ਯੂਨਿਟ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਕ ਯੂਨਿਟ ਵਿੱਚ 3 ਮੇਲ ਤੇ 10 ਫੀਮੇਲ ਖਰਗੋਸ਼ ਹੁੰਦੇ ਹਨ ਇੱਕ ਯੂਨਿਟ ਤੁਹਾਨੂੰ ਲੱਗਭੱਗ 30000 ਰੁਪਏ ਤੱਕ ਮਿਲ ਜਾਵੇਗਾ ਇਸ ਲਈ ਤੁਹਾਨੂੰ 30X35 ਦਾ ਸ਼ੈਡ ਬਣਾਉਣਾ ਪਵੇਗਾ ਬਾਕੀ ਜ.... (Read More)
ਪੰਜਾਬ ਵਿੱਚ ਕਲਸੀ ਰੈਬਿਟ ਫਾਰਮ ਹੈ ਤੁਸੀ ਇੱਕ ਵਾਰ ਇਹਨਾਂ ਦਾ ਤਜ਼ਰਬਾ ਵੀ ਜਰੂਰ ਪੁੱਛੋ ਜੀ ਇਹਨਾਂ ਦਾ ਨੰਬਰ 99141 51144 ਹੈ ਬਾਕੀ ਜਾਣਕਾਰੀ ਮੁਤਾਬਿਕ ਖਰਗੋਸ਼ ਪਾਲਣ ਦੀ ਸ਼ੁਰੂਆਤ ਤੁਸੀ 1 ਯੂਨਿਟ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਕ ਯੂਨਿਟ ਵਿੱਚ 3 ਮੇਲ ਤੇ 10 ਫੀਮੇਲ ਖਰਗੋਸ਼ ਹੁੰਦੇ ਹਨ ਇੱਕ ਯੂਨਿਟ ਤੁਹਾਨੂੰ ਲੱਗਭੱਗ 30000 ਰੁਪਏ ਤੱਕ ਮਿਲ ਜਾਵੇਗਾ ਇਸ ਲਈ ਤੁਹਾਨੂੰ 30X35 ਦਾ ਸ਼ੈਡ ਬਣਾਉਣਾ ਪਵੇਗਾ ਬਾਕੀ ਜੇਕਰ ਇਹਨਾਂ ਦੀ ਖੁਰਾਕ ਦੀ ਗੱਲ ਕਰੀਏ ਤਾਂ ਇਹਨਾਂ ਨੂੰ ਇੱਕ ਟਾਈਮ ਫੀਡ ਅਤੇ ਇੱਕ ਟਾਈਮ ਪੱਠੇ ਖਵਾਉਣੇ ਹੁੰਦੇ ਹਨ ਬਿਮਾਰੀਆਂ ਕੋਈ ਖਾਸ ਨਹੀ ਲੱਗਦੀਆ ਇਹਨਾਂ ਨੂੰ ਖਰਗੋਸ਼ ਲੱਗਭੱਗ 3 ਮਹੀਨਿਆਂ ਵਿੱਚ ਵੇਚਣ ਲਈ ਤਿਆਰ ਹੋ ਜਾਂਦੇ ਹਨ ਖਰਗੋਸ਼ ਮੀਟ ਲਈ ਤੇ ਇਸ ਤੋਂ ਵੈਕਸੀਨ ਤਿਆਰ ਕੀਤੀਆ ਜਾਂਦੀਆ ਹਨ ਇਸ ਦੀ ਸ਼ੁਰੂਆਤ ਲਈ ਕੰਪਨੀਆਂ ਕੌਟਰੈਕਟ ਕਰਦੀਆ ਹਨ ਤੇ ਹਰ ਸਾਲ 10% ਰੇਟ ਵਧਾਉਦੀਆ ਹਨ ਪੰਜਾਬ ਵਿੱਚ ਖਰਗੋਸ਼ ਪਾਲਣ ਦਾ ਕਿੱਤਾ ਅਜੇ ਬਹੁਤ ਘੱਟ ਹੈ ਪਰ ਹੌਲੀ ਹੌਲੀ ਵਧ ਰਿਹਾ ਹੈ ਤੁਸੀ ਪੈਰਾਡਾਈਜ਼ ਕੰਪਨੀ ਨਾਲ ਸੰਪਰਕ ਕਰ ਸਕਦੇ ਹੋਂ ਇਹ ਕੌਟਰੈਕਟ ਕਰਵਾਉਦੀ ਹੈ ਇਨਾਂ ਦਾ ਸੰਪਰਕ ਨੰਬਰ 9466419455 ਤੇ ਸੰਪਰਕ ਕਰ ਸਕਦੇ ਹੋਂ ਤੁਸੀ ਖੁਦ ਜਾ ਕੇ ਇਹਨਾਂ ਦਾ ਫਾਰਮ ਦੇਖ ਸਕਦੇ ਹੋ
Posted by Hargbinder singh
Punjab
06-04-2019 10:32 AM
Punjab
04-08-2019 08:24 AM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by hemant
Uttar Pradesh
06-04-2019 10:31 AM
Punjab
04-06-2019 11:44 AM
हेमंत जी मोती की खेती के बारे में पूरी जानकारी के लिए आप विनोद कुमार 9050555757 से संपर्क करें
Posted by sushil delu
Rajasthan
06-04-2019 10:30 AM
Punjab
04-06-2019 04:10 PM
हांजी यह किलोवाट के हिसाब से लगता है 1 किलोवाट सोलर सिस्टम लगभग 75000 रूपये में लगता है और पंजाब में 20000 रूपये की सब्सिडी दी जाती है सब्सिडी दिलवाने की जिम्मेवारी मिस्त्री की ही होती है आमतौर पर यह 1 किलोवाट दिन में पांच यूनिट बिजली पैदा करता है सर्दियों में कम यूनिट पेदा करता है पर चलता रहता है सर्दियों में भी .... (Read More)
हांजी यह किलोवाट के हिसाब से लगता है 1 किलोवाट सोलर सिस्टम लगभग 75000 रूपये में लगता है और पंजाब में 20000 रूपये की सब्सिडी दी जाती है सब्सिडी दिलवाने की जिम्मेवारी मिस्त्री की ही होती है आमतौर पर यह 1 किलोवाट दिन में पांच यूनिट बिजली पैदा करता है सर्दियों में कम यूनिट पेदा करता है पर चलता रहता है सर्दियों में भी बंद नहीं होता यह कई वर्षों तक खराब नहीं होता बाकी यदि ज्यादा जानकारी लेनी है तो 9814221784 नंबर पर अमरीक सिंह जी से बात कर लें
Posted by abdul aziz
West Bengal
06-04-2019 10:27 AM
Punjab
04-10-2019 05:15 PM
Abdul ji krele ke patte keet ke hamle ke karn peele hone shuru ho jate hai kripya aap iske uper keet ka hamla check karen taki aapko iske bare men poori jankari di ja sake.dhanywad
Posted by paramjit singh masuta
Punjab
06-04-2019 10:23 AM
Punjab
04-08-2019 03:21 PM
Mr Paramjit ji sat shri akal. This time is good for Suhajna sowing. You can get its seed from any local nursery. For more information you can contact to Mr. Balwinder Singh Lakhewali - 98142 39041. for free Seed Please Contact With Arpinder Singh 9779129425.
Posted by Hargbinder singh
Punjab
06-04-2019 10:22 AM
Punjab
04-06-2019 11:08 AM
ਪੰਜਾਬ ਵਿੱਚ ਕਲਸੀ ਰੈਬਿਟ ਫਾਰਮ ਹੈ ਤੁਸੀ ਇੱਕ ਵਾਰ ਇਹਨਾਂ ਦਾ ਤਜ਼ਰਬਾ ਵੀ ਜਰੂਰ ਪੁੱਛੋ ਜੀ ਇਹਨਾਂ ਦਾ ਨੰਬਰ 99141 51144 ਹੈ ਬਾਕੀ ਜਾਣਕਾਰੀ ਮੁਤਾਬਿਕ ਖਰਗੋਸ਼ ਪਾਲਣ ਦੀ ਸ਼ੁਰੂਆਤ ਤੁਸੀ 1 ਯੂਨਿਟ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਕ ਯੂਨਿਟ ਵਿੱਚ 3 ਮੇਲ ਤੇ 10 ਫੀਮੇਲ ਖਰਗੋਸ਼ ਹੁੰਦੇ ਹਨ ਇੱਕ ਯੂਨਿਟ ਤੁਹਾਨੂੰ ਲੱਗਭੱਗ 30000 ਰੁਪਏ ਤੱਕ ਮਿਲ ਜਾਵੇਗਾ ਇਸ ਲਈ ਤੁਹਾਨੂੰ 30X35 ਦਾ ਸ਼ੈਡ ਬਣਾਉਣਾ ਪਵੇਗਾ ਬਾਕੀ ਜ.... (Read More)
ਪੰਜਾਬ ਵਿੱਚ ਕਲਸੀ ਰੈਬਿਟ ਫਾਰਮ ਹੈ ਤੁਸੀ ਇੱਕ ਵਾਰ ਇਹਨਾਂ ਦਾ ਤਜ਼ਰਬਾ ਵੀ ਜਰੂਰ ਪੁੱਛੋ ਜੀ ਇਹਨਾਂ ਦਾ ਨੰਬਰ 99141 51144 ਹੈ ਬਾਕੀ ਜਾਣਕਾਰੀ ਮੁਤਾਬਿਕ ਖਰਗੋਸ਼ ਪਾਲਣ ਦੀ ਸ਼ੁਰੂਆਤ ਤੁਸੀ 1 ਯੂਨਿਟ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਕ ਯੂਨਿਟ ਵਿੱਚ 3 ਮੇਲ ਤੇ 10 ਫੀਮੇਲ ਖਰਗੋਸ਼ ਹੁੰਦੇ ਹਨ ਇੱਕ ਯੂਨਿਟ ਤੁਹਾਨੂੰ ਲੱਗਭੱਗ 30000 ਰੁਪਏ ਤੱਕ ਮਿਲ ਜਾਵੇਗਾ ਇਸ ਲਈ ਤੁਹਾਨੂੰ 30X35 ਦਾ ਸ਼ੈਡ ਬਣਾਉਣਾ ਪਵੇਗਾ ਬਾਕੀ ਜੇਕਰ ਇਹਨਾਂ ਦੀ ਖੁਰਾਕ ਦੀ ਗੱਲ ਕਰੀਏ ਤਾਂ ਇਹਨਾਂ ਨੂੰ ਇੱਕ ਟਾਈਮ ਫੀਡ ਅਤੇ ਇੱਕ ਟਾਈਮ ਪੱਠੇ ਖਵਾਉਣੇ ਹੁੰਦੇ ਹਨ ਬਿਮਾਰੀਆਂ ਕੋਈ ਖਾਸ ਨਹੀ ਲੱਗਦੀਆ ਇਹਨਾਂ ਨੂੰ ਖਰਗੋਸ਼ ਲੱਗਭੱਗ 3 ਮਹੀਨਿਆਂ ਵਿੱਚ ਵੇਚਣ ਲਈ ਤਿਆਰ ਹੋ ਜਾਂਦੇ ਹਨ ਖਰਗੋਸ਼ ਮੀਟ ਲਈ ਤੇ ਇਸ ਤੋਂ ਵੈਕਸੀਨ ਤਿਆਰ ਕੀਤੀਆ ਜਾਂਦੀਆ ਹਨ ਇਸ ਦੀ ਸ਼ੁਰੂਆਤ ਲਈ ਕੰਪਨੀਆਂ ਕੌਟਰੈਕਟ ਕਰਦੀਆ ਹਨ ਤੇ ਹਰ ਸਾਲ 10% ਰੇਟ ਵਧਾਉਦੀਆ ਹਨ ਪੰਜਾਬ ਵਿੱਚ ਖਰਗੋਸ਼ ਪਾਲਣ ਦਾ ਕਿੱਤਾ ਅਜੇ ਬਹੁਤ ਘੱਟ ਹੈ ਪਰ ਹੌਲੀ ਹੌਲੀ ਵਧ ਰਿਹਾ ਹੈ ਤੁਸੀ ਪੈਰਾਡਾਈਜ਼ ਕੰਪਨੀ ਨਾਲ ਸੰਪਰਕ ਕਰ ਸਕਦੇ ਹੋਂ ਇਹ ਕੌਟਰੈਕਟ ਕਰਵਾਉਦੀ ਹੈ ਇਨਾਂ ਦਾ ਸੰਪਰਕ ਨੰਬਰ 9466419455 ਤੇ ਸੰਪਰਕ ਕਰ ਸਕਦੇ ਹੋਂ ਤੁਸੀ ਖੁਦ ਜਾ ਕੇ ਇਹਨਾਂ ਦਾ ਫਾਰਮ ਦੇਖ ਸਕਦੇ ਹੋ
Posted by Mangilal L Rajpurohit
Rajasthan
06-04-2019 10:19 AM
Punjab
04-10-2019 03:49 PM
मंगीलाल जी बसंत के मौसम में रोपाई के लिए फरवरी-मार्च का समय उपयुक्त होता है और उष्ण कटिबंधीय और उप उष्ण कटिबंधीय क्षेत्रों में रोपाई के लिए जुलाई - अगस्त का समय उपयुक्त होता है
Posted by iqbal gill
Punjab
06-04-2019 10:11 AM
Punjab
04-06-2019 08:19 PM
Eh SAG Ke S-34 or S-35 ke parents average milk production 7223 or best dame yeald 6594 litter he ji
Posted by Shubhendra Tripathi
Uttar Pradesh
06-04-2019 09:35 AM
Maharashtra
04-10-2019 05:12 PM
Shubhendra ji aap amla ke flower ke liye aap sath men di gayi photo dekh sakte hai. iske fal 4-5 saal bad aate hai.dhanywad
Posted by nishu
Punjab
06-04-2019 09:28 AM
Punjab
04-08-2019 09:12 AM
ਜਖਮ ਨੂੰ ਚੰਗੀ ਤਰ੍ਹਾਂ ਨਾਲ ਸਾਫ ਕਰੋ ਤੇ ਇਸ ਤੇ Tube Voxito lao ji nall hi Injection Dicristacin 2.5gm es nu lao ji
Posted by Narinder Dullat
Punjab
06-04-2019 09:20 AM
Punjab
04-07-2019 09:47 AM
uss nu tuci Vomikind injection 2ml, Aclos injection 2ml, Intasef Tazo pet 562mg lgwao ehh tuci 2 din swere sham lgwao, bakki uss nu Enzme liquid 10-10ml swere sham deo, uss nu ajj ORS wala pani pilao, kal ton uss nu dahi, lassi deo.
Posted by deep
Punjab
06-04-2019 09:17 AM
Punjab
04-06-2019 11:42 AM
ਮੁਨਾਫਾ ਹੈ ਜਾ ਨਹੀ ਇਹ ਬਹੁਤ ਸਾਰੀਆ ਗੱਲਾਂ ਤੇ ਨਿਰਭਰ ਕਰਦਾ ਹੈ ਕਿੳ ਤੁਸੀ ਕੰਮ ਨੂੰ ਕਰਦੇ ਕਿਵੇਂ ਹੋ ਕੰੰਮ ਮਾੜਾ ਨਹੀ ਹੈ ਜੀ ਬਾਕੀ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾ.... (Read More)
ਮੁਨਾਫਾ ਹੈ ਜਾ ਨਹੀ ਇਹ ਬਹੁਤ ਸਾਰੀਆ ਗੱਲਾਂ ਤੇ ਨਿਰਭਰ ਕਰਦਾ ਹੈ ਕਿੳ ਤੁਸੀ ਕੰਮ ਨੂੰ ਕਰਦੇ ਕਿਵੇਂ ਹੋ ਕੰੰਮ ਮਾੜਾ ਨਹੀ ਹੈ ਜੀ ਬਾਕੀ ਸੂਰ ਪਾਲਣ ਦਾ ਕੰੰਮ ਟ੍ਰੇਨਿੰਗ ਤੋਂ ਬਿਨਾ ਨਾ ਸ਼ੁਰੂ ਕੀਤਾ ਜਾਵੇ ਬਾਕੀ ਸ਼ੁਰੂ ਕਰਨ ਲਈ ਪਹਿਲਾਂ ਤੁਸੀ ਕਿਸੇ ਸਫਲ ਸੂਰ ਪਾਲਕ ਦੇ ਫਾਰਮ ਤੇ ਖੁਦ ਜਾ ਕੇ ਬਾਕੀ ਸ਼ੈਡ ਬਣਾਉਣ ਲਈ ਫਾਰਮ ਤੇ ਜਾ ਕੇ ਖੁਦ ਸਮਝਨਾ ਪੈਣਾ ਕਿਉਕੀ ਇਹ ਅਲੱਗ ਅਲੱਗ ਜਗਾਂ ਦੇ ਹਿਸਾਬ ਨਾਲ ਸੈਟ ਕਰਨਾ ਪੈਂਦਾ ਹੈ ਸਫ਼ਲ ਸੂ੍ਰ ਪਾਲਕਾ ਦੇ ਤਜ਼ਰਬੇ ਅਨੁਸਾਰ ਇੱਕ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਜੇ ਤੁਸੀ ਆਪਣੇ ਪੱਧਰ ਤੇ ਕਰਨਾ ਹੈ ਤਾਂ ਤੁਸੀ 2-2.50 ਲੱਖ ਵਿੱਚ ਇੱਕ ਵਾਰ ਛੋਟੇ ਲੈਵਲ ਤੋਂ ਸ਼ੁਰੂ ਕਰ ਸਕਦੇ ਹੋਂ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ
Posted by Karan
Punjab
06-04-2019 08:58 AM
Punjab
04-08-2019 04:59 PM
करन जी मूली की फसल के लिए केवल पुटाई की सलाह दी जाती है, मृदा वातन प्रदान करने के लिए खरपतवार के विकास पर जाँच रखने के लिए निराई और गुड़ाई जैसे इंटरकल्चर ऑपरेशन करें बुआई के दो से तीन सप्ताह बाद एक-एक निराई-गुड़ाई का ऑपरेशन करें निराई के बाद, कैरीआउट अर्थिंग ऑपरेशन
Posted by ਹੈਪੀ ਡੰਡੋਆ
Punjab
06-04-2019 08:29 AM
Punjab
04-10-2019 04:46 PM
ਹੈਪੀ ਜੀ ਤੁਸੀ ਕਿੰਨੂੰ ਦੀਆਂ ਸੁੱਕੀਆਂ ਟਾਹਣੀਆਂ ਨੂੰ ਕੱਟ ਕੇ ਉਸਦੇ ਉਪਰ ਬੋਰਡੋ ਪੇਸਟ ਲਾਓ ਅਤੇ ਇਸਨੂੰ 3-4 ਕਿੱਲੋ ਵਰਮੀ ਕੰਪੋਸਟ ਪਾਓ ਇਸਦੇ ਨਾਲ ਬੂਟੇ ਨੂੰ ਫਲ ਲੱਗਣਾ ਸ਼ੁਰੂ ਹੋ ਜਾਏਗਾ ਧੰਨਵਾਦ
Posted by Khush preet
Punjab
06-04-2019 08:19 AM
Punjab
04-08-2019 04:56 PM
ਖੁਸਪ੍ਰੀਤ ਜੀ ਕਿਰਪਾ ਕਰਕੇ ਦੱਸੋ ਕਿ ਇਸਦੇ ਉਪਰ ਕੋਈ ਕੀਟ ਦਾ ਹਮਲਾ ਹੈ ਜਾ ਨਹੀਂ ਤਾ ਜੋ ਤੁਹਾਨੂੰ ਇਸ ਬਾਰੇ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Amarjeet
Punjab
06-04-2019 08:13 AM
Punjab
04-06-2019 11:54 AM
ਹਾਜੀ ਜੇਕਰ ਤੁਸੀ ਬੱਕਰੀਆ ਫਾਰਮ ਬਣਾਉਣਾ ਹੈ ਤਾਂ ਬਹੁਤ ਵਧੀਆ ਸੋਚ ਹੈ ਜੀ ਤੁਸੀ ਬੀਟਲ ਨਸਲ ਰੱਖੋ ਇਹ ਦੁੱਧ ਤੇ ਮੀਟ ਦੋਨਾਂ ਲਈ ਫਾਇਦੇਮੰਦ ਹੈ ਬਾਕੀ ਜਿਵੇ ਤੁਸੀ ਇਸ ਕਿੱਤੇ ਵਿੱਚ ਆਜੋਗੇ ਉਸ ਹਿਸਾਬ ਨਾਲ ਤੁਹਾਡੇ ਲਿਂਕ ਬਣਣੇ ਸ਼ੁਰੂ ਹੋ ਜਾਣਗੇ ਬਾਕੀ ਮਾਰਕੀਟਿੰਗ ਇਸ ਗੱਲ ਤੇ ਨਿਰਭਰ ਹੈ ਕਿ ਤੁਹਾਡੇ ਲੋਕਾ ਨਾਲ ਲਿੰਕ ਕਿਵੇ ਦੇ ਹੈ ਇਸ ਦਾ ਦੁੱਧ ਗਾਂ ਦੇ ਰੇਟ ਦੇ ਬਰਾਬਰ ਵਿਕ ਜਾਂਦਾ ਹੈ ਤੇ ਬ.... (Read More)
ਹਾਜੀ ਜੇਕਰ ਤੁਸੀ ਬੱਕਰੀਆ ਫਾਰਮ ਬਣਾਉਣਾ ਹੈ ਤਾਂ ਬਹੁਤ ਵਧੀਆ ਸੋਚ ਹੈ ਜੀ ਤੁਸੀ ਬੀਟਲ ਨਸਲ ਰੱਖੋ ਇਹ ਦੁੱਧ ਤੇ ਮੀਟ ਦੋਨਾਂ ਲਈ ਫਾਇਦੇਮੰਦ ਹੈ ਬਾਕੀ ਜਿਵੇ ਤੁਸੀ ਇਸ ਕਿੱਤੇ ਵਿੱਚ ਆਜੋਗੇ ਉਸ ਹਿਸਾਬ ਨਾਲ ਤੁਹਾਡੇ ਲਿਂਕ ਬਣਣੇ ਸ਼ੁਰੂ ਹੋ ਜਾਣਗੇ ਬਾਕੀ ਮਾਰਕੀਟਿੰਗ ਇਸ ਗੱਲ ਤੇ ਨਿਰਭਰ ਹੈ ਕਿ ਤੁਹਾਡੇ ਲੋਕਾ ਨਾਲ ਲਿੰਕ ਕਿਵੇ ਦੇ ਹੈ ਇਸ ਦਾ ਦੁੱਧ ਗਾਂ ਦੇ ਰੇਟ ਦੇ ਬਰਾਬਰ ਵਿਕ ਜਾਂਦਾ ਹੈ ਤੇ ਬਾਕੀ ਜੇਕਰ ਫਾਰਮ ਹੋਵੇ ਤਾਂ ਬੱਚੇ ਵਗੈਰਾ ਵੀ ਸੇਲ ਹੋ ਜਾਂਦੇ ਹਨ ਕੁੱਲ ਮਿਲਾ ਕੇ ਜੇਕਰ ਮੋਟਾ ਜਿਹਾ ਹਿਸਾਬ ਲਗਾਉਣਾ ਹੋਵੇ ਤਾਂ ਇੱਕ ਬੱਕਰੀ ਤੋਂ ਸਾਲ ਵਿੱਚ ਲੱਗਭੱਗ 20000 ਤੱਕ ਕਮਾਈ ਹੋ ਜਾਂਦੀ ਹੈ ਬਾਕੀ ਇਹ ਵੀ ਸਲਾਹ ਹੈ ਤੁਸੀ ਇੱਕ ਵਾਰ ਆਪਣੇ ਨੇੜੇ ਤੋਂ ਟ੍ਰੇਨਿੰਗ ਜਰੂਰ ਲਵੋ ਤੇ ਸਫਲ ਬੱਕਰੀ ਪਾਲਕਾਂ ਦੇ ਫਾਰਮ ਜਰੂਰ ਦੇਖੋ ਇਸ ਤੋਂ ਇਲਾਵਾ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਜਗਰਾਜ਼ ਸਿੰਘ ਨਾਲ 9023441504 ਤੇ ਗੱਲ ਕਰ ਲਵੋ ਜੀਬੱਕਰੀ ਪਾਲਣ ਦੇ ਕੰਮ ਤੇ ਲੋਨ ਤੇ 25 % ਸਬਸਿਡੀ ਦਿੱਤੀ ਜਾਂਦੀ ਹੈ ਤੇ ਲੋਨ ਲੈਣ ਲਈ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਸਰਟੀਫਿਕੇਟ ਆਪਣੇ ਨੇੜੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕਰਨ ਤੋਂ ਬਾਅਦ ਟ੍ਰੇਨਿੰਗ ਦੇ ਸਰਟੀਫਿਕੇਟ ਤੇ ਲੋਨ ਅਪਲਾਈ ਹੁੰਦਾ ਹੈ ਪਰ ਲੋਨ ਮਿਲੇਗਾ ਕੇ ਨਹੀ ਇਹ ਬੈਕ ਮੈਨੇਜ਼ਰ ਤੇ ਨਿਰਭਰ ਕਰਦਾ ਹੈ ਕਿਉਕੀ ਪਹਿਲੀ ਗੱਲ ਇਹ ਬੈਕ ਦੇਖਦਾ ਹੈ ਕਿ ਤੁਹਾਡਾ ਅਕਾਉਟ ਵਿੱਚ ਕਿੰਨੇ ਕੁ ਪੈਸਿਆ ਦਾ ਲੈਣ ਦੇਣ ਹੋ ਰਿਹਾ ਹੈ ਤੇ ਤੁਹਾਡੇ ਕੋਲ ਆਪਣੀ ਜ਼ਮੀਨ ਗਰੰਟੀ ਵਜੋ ਦੇਣ ਲਈ ਹੈ ਕਿ ਨਹੀ ਤੇ ਹੋਰ ਵੀ ਕਈ ਗੱਲਾਂ ਚੈਕ ਕਰਕੇ ਲੋਨ ਲਈ ਸਹਿਮਤ ਹੁੰਦਾ ਹੈ ਬਾਕੀ ਕੋਸ਼ਿਸ਼ ਕਰੋ ਕਿ ਲੋਨ ਤੋਂ ਬਿਨਾਂ ਆਪਣੇ ਲੈਵਲ ਤੇ ਹੀ ਕੰਮ ਸ਼ੁਰੂ ਕਰੋ ਕਿਉਕੀ ਲੋਨ ਦੀ ਕਿਸ਼ਤ ਹਰ ਮਹੀਨੇ ਭਰਨੀ ਪਵੇਗੀ ਪਰ ਬੱਕਰੀਆ ਵਿੱਚੋ ਕਮਾਈ ਹਰ ਮਹੀਨੇ ਨਹੀ ਹੋਣੀ ਬਾਕੀ ਜੇਕਰ ਕੋਸ਼ਿਸ਼ ਕਰਕੇ ਦੇਖਣੀ ਹੈ ਤਾਂ ਆਪਣੇ ਟ੍ਰੇਨਿੰਗ ਸਰਟੀਫਿਕੇਟ ਨਾਲ ਤੁਸੀ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਅਫਸਰ ਨੂੰ ਮਿਲੋ ਤੇ ਉਸ ਤੋਂ ਅਪਰੂਵ ਕਰਵਾ ਕੇ ਫਿਰ ਬੈਕ ਨਾਲ ਗੱਲ ਕਰਕੇ ਦੇਖੋ ਇਸ ਦੇ ਨਾਲ ਆਪਣੇ ਏਰੀਆ ਤੇ ਨਾਬਾਰਡ ਡਿਪਾਰਟਮੈਟ ਦੇ ਸੀਜੀਐਮ ਨੂੂੰ ਵੀ ਲੋਨ ਲਈ ਮਿਲੋ
Posted by GURLAL SINGH GILL
Punjab
06-04-2019 08:12 AM
Punjab
04-06-2019 09:06 AM
गुरलाल जी RCH 773 और RCH 776 किस्म को मिलाकर बिजाई नहीं कर सकते हैं, क्योंकि इन किस्मों के लक्षण अलग-अलग है और समय भी अलग है, इनकी अच्छी उपज लेने के लिए अलग-अलग बिजाई करें
Posted by Harpinder Singh
Punjab
06-04-2019 08:06 AM
Punjab
04-08-2019 04:45 PM
ਹਰਪਿੰਦਰ ਜੀ ਤੁਸੀ ਖੀਰੇ ਦੇ ਉਪਰ ਮ-45 @ 400 ਗ੍ਰਾਮ ਨੂੰ 150 ਲੀਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਓਪੇਰਾ ਦੀ ਬਾਸਫ ਕਣਕ ਝੋਨੇ ਦੇ ਉਪਰ ਕੀਤੀ ਜਾਂਦੀ ਹੈ ਧੰਨਵਾਦ
Posted by gurpreet singh
Punjab
06-04-2019 07:45 AM
Punjab
04-08-2019 04:37 PM
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਹਫਤੇ ਵਿਚ ਹਲਕੀ ਬੱਦਲਵਾਈ ਰਹੇਗੀ ਧੰਨਵਾਦ
Posted by Aadarsh
Uttar Pradesh
06-04-2019 07:43 AM
Punjab
04-06-2019 01:50 PM
गर्मी में आप आचार तैयार करके पशुओं को खिला सकते है और पानी का पूरा ध्यान रखें पशु के पास हर समय पानी होना चाहिए इसके इलावा आप जो भी उन्हें चारा देते है उसमें किसी अच्छी कंपनी की फीड मिक्स करके पशुओं को दे सकते है इसके साथ आप Enerboost पाउडर 100 ग्राम रोजाना दे सकते है इससे पशुओं में कमज़ोरी नहीं आती है और अच्छी ग्रोथ भ.... (Read More)
गर्मी में आप आचार तैयार करके पशुओं को खिला सकते है और पानी का पूरा ध्यान रखें पशु के पास हर समय पानी होना चाहिए इसके इलावा आप जो भी उन्हें चारा देते है उसमें किसी अच्छी कंपनी की फीड मिक्स करके पशुओं को दे सकते है इसके साथ आप Enerboost पाउडर 100 ग्राम रोजाना दे सकते है इससे पशुओं में कमज़ोरी नहीं आती है और अच्छी ग्रोथ भी होती है
Posted by Lovepreet singh
Punjab
06-04-2019 07:32 AM
Punjab
04-11-2019 12:43 PM
Lovepreet singh ji Pussa 1718 da beej len lai tusi apne nere de KVK nal samparak kar sakde ho ja fir tusi Punjab Seed Company 9814130282 nal vi samparak kar sakde ho.
Posted by Raikwar
Madhya Pradesh
06-04-2019 07:28 AM
Punjab
05-01-2019 04:37 PM
Isme aap fresh water dhalo. oxygen ki dikkat aa rahi hai ji.
Posted by manider sohi
Punjab
06-04-2019 07:25 AM
Punjab
04-06-2019 01:53 PM
ਪਹਿਲਾਂ ਉਸ ਦੀ ਬੱਚੇਦਾਨੀ ਵਿਚ Utrawin-OZ ਦੀ ਦਵਾਈ 60ml 3 ਦਿਨ ਭਰਾਉ ਉਸ ਨੂੰ ਪੇਟ ਦੇ ਕੀੜਿਆਂ ਲਈ Bolus Flukired DS 6gm ਦਿਉ Powder Agrimen super 1kg 50gm ਰੋਜਾਨਾ Bolus Minotas 7x3 ਡੱਬੀਆ 1 ਗੋਲੀ ਰੋਜਾਨਾ ਦਿਉ, ਫਿਰ ਹੀਟ ਵਿਚ ਆਉਣ ਤੇ ਟੀਕਾ ਭਰਵਾਂ ਕੇ ਉਸ ਨੂੰ Powder Prag Stay gold 600gm 2 ਚਮਚ ਸਵੇਰੇ ਦਿਉ.
Posted by mangat ram
Haryana
06-04-2019 07:15 AM
Punjab
04-12-2019 12:10 PM
मंगत राम आप मक्खन घास का बीज ऑनलाइन मंगवा सकते है इसके लिए आप इस लिंक पर क्लीक कर सकते है https://www.bighaat.com/products/upl-makkhan-grass-forage?variant=38192284487
Posted by chandan
Uttar Pradesh
06-04-2019 07:11 AM
Punjab
04-06-2019 01:47 PM
kirpa app apna swal vistar se btayen tan jo apko uske vare mein sahi jankari di ja ske.
Posted by Davinder singh
Punjab
06-04-2019 06:58 AM
Punjab
04-08-2019 02:52 PM
jinniyan v kheti diyan training hai, oh bathinda de krishi vigyan kendra vich hundiya han. kise vi training de lai koi vi date jari nahi kiti jandi. tuci jehri vi training leni hai ta tuci ohthe ja ke apna name likhao, us ton bad jado ohna kol Form ikatthe ho jange ta tuhanu call kr bula lya javega, ik bar tuhanu ohthe visit krna pavega, Associate Director ( Training) Krishi Vigyan Kendra, Punjab Agricultural University, Bathinda Phone 0164-2215619
Posted by sandeep singh
Punjab
06-04-2019 06:40 AM
Punjab
04-06-2019 01:44 PM
ਜੇਕਰ ਸੂਰ ਪਾਲਣ ਦਾ ਕਿੱਤਾ ਕਰਨਾ ਹੈ ਤਾਂ ਪਹਿਲਾਂ ਕਿਤੋ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਤੋਂ ਟ੍ਰੇਨਿੰਗ ਜਰੂ੍ਰ ਲੈ ਲਵੋ ਬਾਕੀ ਇੱਕ ਵਾਰ ਯੋਟੇ ਲੈਵਲ ਤੋਂ ਹੀ ਸ਼ੁਰੂ ਕਰੋ ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ.... (Read More)
ਜੇਕਰ ਸੂਰ ਪਾਲਣ ਦਾ ਕਿੱਤਾ ਕਰਨਾ ਹੈ ਤਾਂ ਪਹਿਲਾਂ ਕਿਤੋ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਤੋਂ ਟ੍ਰੇਨਿੰਗ ਜਰੂ੍ਰ ਲੈ ਲਵੋ ਬਾਕੀ ਇੱਕ ਵਾਰ ਯੋਟੇ ਲੈਵਲ ਤੋਂ ਹੀ ਸ਼ੁਰੂ ਕਰੋ ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਸੂਰ ਪਾਲਣ ਦੀ ਟ੍ਰੇਨਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ,ਲੁਧਿਆਣਾ ਵਿਖੇ ਕਰਵਾਈ ਜਾਂਦੀ ਹੈ ਤੁਸੀ ਟ੍ਰੇਨਿੰਗ ਲਈ ਜਦੋਂ ਚਾਹੇ ਆਪਣਾ ਫਾਰਮ ਭਰ ਕੇ ਆਓ ੳੇਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜਾਂ ਤੁਸੀ ਨਜਦੀਕੀ KVK ਵਿਚ ਜਾ ਕੇ ਫਾਰਮ ਭਰ ਕੇ ਆਓ ਜਦੋ ਵੀ ਸੂਰਾ ਦੀ ਟ੍ਰੇਨਿਗ ਹੋਵੇਗੀ ਉਹ ਤੁਹਾਨੂੰ ਫੋਨ ਕਰਕੇ ਦੱਸ ਦੇਣਗੇ ਇਸ ਤੋਂ ਇਲਾਵਾ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਖਰੜ, ਗੁਰਦਾਸਪੁਰ ਤੋਂ ਵੀ ਸੂਰ ਪਾਲਣ ਦੀ ਟ੍ਰੇਨਿੰਗ ਲੈ ਸਕਦੇ ਹੋਂ ਇਹ 5 ਦਿਨਾਂ ਦੀ ਟ੍ਰੇਨਿੰਗ ਹੁੰਦੀ ਹੈ ਤੁਸੀ ਜੇਕਰ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲਣਾ ਹੈ ਤਾਂ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਇਹ ਸਫਲ ਸੂਰ ਪਾਲਕ ਹਨ
Posted by ganesh ji
Uttar Pradesh
06-04-2019 05:51 AM
Punjab
04-06-2019 11:46 AM
गणेश जी मोती की खेती के बारे में पूरी जानकारी के लिए आप विनोद कुमार 9050555757 से संपर्क करें
Posted by Rajesh Kumar
Punjab
06-04-2019 12:47 AM
Punjab
04-06-2019 01:45 PM
ਉਸ ਨੂੰ ਤੁਸੀ Vitum-H 500ml ਲਓ ਅਤੇ 10-10ml ਸਵੇਰੇ ਸ਼ਾਮ ਦਿਓ ਇਸਦੇ ਨਾਲ ਤੁਸੀ Bovimen-GL 150ml ਲਓ ਅਤੇ 7 ਗ੍ਰਾਮ ਰੋਜਾਨਾ ਦਿਓ ਅਤੇ ਜਖਮਾਂ ਤੇ Coolmac ਟਿਊਬ ਲਗਾਓ
Posted by sultan singh
Punjab
06-04-2019 12:45 AM
Punjab
04-08-2019 06:53 PM
275-280 eggs in 72 weeks of age tak dindi rehndi hai. os to baad v dindi hai par production ghat jandi hai ji.
Posted by dilip
Uttar Pradesh
06-04-2019 12:28 AM
Punjab
04-08-2019 03:51 PM
जीरे की खेती अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो आप इसकी किस्मे जैसे RZ-19, RZ-19,RZ-223 ,GC 4 की बिजाई कर सकते है जीरे की खेती के लिए अच्छी तरह से जोती गई और समतल ज़मीन की आवश्यकता होती है मिट्टी .... (Read More)
जीरे की खेती अच्छे निकास वाली और उच्च कार्बनिक पदार्थों वाली मिट्टी जीरे की खेती के लिए उपयुक्त होती है जीरे की खेती के लिए उस ज़मीन का चयन करें जहां 3-4 वर्ष जीरे की खेती ना की गई हो आप इसकी किस्मे जैसे RZ-19, RZ-19,RZ-223 ,GC 4 की बिजाई कर सकते है जीरे की खेती के लिए अच्छी तरह से जोती गई और समतल ज़मीन की आवश्यकता होती है मिट्टी के भुरभुरा होने तक खेत की जोताई करें और मिट्टी को समतल करने के लिए सुहागा फेरें जीरे की बिजाई के लिए 15 से 30 नवंबर सही समय होता है कतारों में बिजाई के लिए दो पंक्तियों में 30 सैं.मी. फासले का प्रयोग करें बीजों को 10 सैं.मी. की गहराई में बोयें बिजाई के लिए बुरकाव ढंग या कतार में बिजाई ढंग का प्रयोग करें एक एकड़ खेत में बिजाई के लिए 4-6 किलो बीज पर्याप्त होते हैं बिजाई से पहले कार्बेनडाज़िम 2 ग्राम से प्रति किलो बीजों का उपचार करें यह बीजों का फंगस संक्रमक से बचाव करेगा खादों की सही मात्रा के लिए और अतिरिक्त प्रयोग ना करने के लिए मिट्टी की जांच सबसे महत्तवपूर्ण कदम है फसल की अच्छी वृद्धि और अच्छी उपज के लिए नाइट्रोजन 15 किलो (यूरिया 32 किलो) फासफोरस 11 किलो (एस एस पी 66 किलो) और पोटाश 7 किलो (म्यूरेट ऑफ पोटाश 12 किलो) को गाय के गले हुए गोबर 2 टन के साथ प्रति एकड़ में डालें बिजाई के तुरंत बाद हल्की सिंचाई करें दूसरी सिंचाई बिजाई के 10 दिनों के बाद अंकुरण के समय करें उसके बाद तीन सिंचाइयां पर्याप्त होती हैं बाकी की सिंचाइयां बिजाई के 35वें, 60वें और 85वें दिन बाद करें एक बार फसल पक जाये तब सिंचाई ना करें बीज भरने की अवस्था में सिंचाई पत्तों के ऊपरी धब्बा रोग, चेपे और झुलस रोग के हमले को बढ़ाती है जीरे की फसल में नदीन गंभीर समस्या होते हैं नदीनों की जांच के लिए लगातार गोडाई और निराई करें पहली गोडाई बिजाई के 30-35 दिनों के बाद करें जब जीरे की फसल 5 सैं.मी. कद की हो जाये दूसरी गोडाई पहली गोडाई के 20-25 दिन बाद करें और खेत को नदीन रहित रखें रासायनिक रोकथाम के लिए बिजाई के 1-2 दिन बाद पैंडीमैथालीन 1 लीटर को 200 लीटर पानी में मिलाकर स्प्रे करें जीरे की फसल 100-115 दिनों में कटाई के लिए तैयार हो जाती है कटाई दरांती की सहायता से की जाती है फसल की कटाई के बाद पौधों को फर्श पर खिलार दें और धूप में सुखाने के लिए छोड़ दें धूप में अच्छे से सुखाने के बाद पौधों से दाने अलग कर लें इस से किसानो को फायदा ही होता है अगर सही तरीके से की जाये क्युकी इसका रेट हर साल लगभग बढ़ जाता है धन्यवाद
Posted by Rajesh Kumar
Punjab
06-04-2019 12:28 AM
Rajasthan
04-06-2019 01:54 PM
ਤੁਸੀ 100 ਗ੍ਰਾਮ ਮਹਿੰਦੀ , 50 ਗ੍ਰਾਮ ਹਲਦੀ , ਅਤੇ 200 ਗ੍ਰਾਮ ਸਰੋਂ ਦਾ ਤੇਲ ਮਿਕਸ ਕਰਕੇ 3-4 ਲਗਾਤਾਰ ਦਿਓ , ਇਸ ਨਾਲ ਫਰਕ ਪੈ ਜਾਵੇਗਾ ..
Posted by arvind kumar
Maharashtra
05-04-2019 11:42 PM
Punjab
04-06-2019 11:47 AM
अरविन्द कुमार जी मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by Laddi Singh Dhaliwal
Punjab
05-04-2019 11:31 PM
Punjab
04-06-2019 05:29 PM
ਲਾਡੀ ਜੀ ਕਿਰਪਾ ਕਰਕੇ ਇਸਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Jagparampreet
Punjab
05-04-2019 11:12 PM
Punjab
04-06-2019 05:29 PM
कृप्या इसकी किस्म के बारे में बताएं ताकि आपको पूरी जानकारी दी जा सके
Posted by amandeep singh
Punjab
05-04-2019 11:06 PM
Punjab
04-07-2019 09:55 AM
uss nu Deca-Durabolin 25mg, Osta-D 6 lakh injection mix krke lgwao, isda 1 injection mix krke hun lgwao ate 1 hafte badd lgwao, baki uss nu Metstrong 25-25ml swere sham dinde rho, ehh lagatr 20 din deo.
Posted by deep
Punjab
05-04-2019 10:42 PM
Punjab
04-06-2019 07:31 AM
भिंडी का पूरा अंकुरण तापमान के हिसाब से 8-10 दिन में होता है
Posted by Kishore Kumar
Jammu & Kashmir
05-04-2019 10:32 PM
Punjab
04-16-2019 01:27 PM
Kishore kumar ji Sheep lene ke liye aap Directorate of Sheep Husbandry, Jammu Railway Head, Jammu – 180004 Ph. No.: 0191-2470075 se samparak kare.