Posted by Amandeep singh Dhaliwal 97804 10102
Punjab
05-04-2019 10:31 AM
ਪੰਜਾਬ ਵਿੱਚ ਹਲਦੀ ਦੀ ਕਾਸਤ ਲਈ ਕਿਸਮਾਂ
ਪੰਜਾਬ ਨੰਬਰ 1 ਅਤੇ ਪੰਜਾਬ ਨੰਬਰ 2 ਰਜਿੰਦਰਾ ਸੋਨੀ ਰਾਜਾਂ ਪੁਰੀ ਅਤੇ ਲੋਕਲ ਕਿਸਮਾਂ ਦੀ ਬਿਜਾਈ ਕੀਤੀ ਜਾਂਦੀ ਹੈ ਬੀਜ ਦੀ ਮਾਤਰਾ 5 ਕੁਇੰਟਲ ਪ੍ਰਤੀ ਏਕੜ ਪੈਦਾਵਾਰ 120 ਤੋਂ 130 ਕੁਇੰਟਲ ਜਿਆਦਾ ਜਾਣਕਾਰੀ ਲਈ ਇਸ ਨੰਬਰ ਤੇ ਸੰਪਰਕ ਕਰੋ 9463226244

Posted by Ajaib Singh
Punjab
05-04-2019 10:30 AM
ਚਰੀ ਦੀਆਂ ਕਿਸਮਾਂ ਤੁਸੀਂ SL-44 ਦੀ ਬਿਜਾਈ ਕਰ ਸਕਦੇ ਹੋ ਜੀ ਜਾਂ ਫਿਰ ਵਧੇਰੇ ਲੌਅ ਲੈਣ ਲਈ ਪੰਜਾਬ ਸੂਡੈਕਸ ਚਰੀ 4 ਅਤੇ ਪੰਜਾਬ ਸੂਡੈਕਸ ਚਰੀ 1 ਦੀ ਬਿਜਾਈ ਕਰ ਸਕਦੇ ਹੋ ਜੀ

Posted by Jäshän Sīnģh
Punjab
05-04-2019 10:24 AM
jashan ji jhone di sidhi bijai karke isnu Bina Pani to ugaya ja sakda hai isde Vich tuhanu jhone di jyada dekhbhal karni paindi hai ate Pani di bachat vi hundi hai.punjab Vich kayi kisan jhone di sidhi bijai Kar rahe han.isdi bijai drill nal kiti jandi hai.
Posted by ghanshyam ghorse
Madhya Pradesh
05-04-2019 10:22 AM
घनश्याम जी बरसात में पौधों में फंगस का हमला ज्यादा होता है इस लिए पौधे मर जाते है धनयवाद
Posted by lovepreet singh
Punjab
05-04-2019 10:21 AM
लवप्रीत सिंह जी इसके लिए आपको गड़वासु लुधियाना से बात करनी पड़ेगी, आपके फॉर्म वहां पहुँच गए हैं या नहीं आप 01612414026 इस नंबर पर कॉल क्र पूछ सकते हैं
Posted by Gurnishan Singh Dhillon
Punjab
05-04-2019 10:18 AM
hnji tuci isdi varto kr skde ho, iss vich vitamin, mineral hunde hai jo pashu di sarir di growth vich help krde hai, iss nu tuci 50gm rojana de skde ho.

Posted by lovepreet singh
Punjab
05-04-2019 10:14 AM
lovepreet ji kanak nu Pani nami de hisab nal hi lao ate kanak di vadhi to 25 din pehln Pani Launa band KR deo.

Posted by ਹਰਜੋਤ ਸਿੰਘ
Punjab
05-04-2019 10:10 AM
ਹਰਜੋਤ ਸਿੰਘ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਦਸੋ ਜੀ ਤਾਂ ਜੋ ਤੁਹਾਨੂੰ ਸਹੀ ਜਾਣਕਾਰੀ ਦਿਤੀ ਜਾ ਸਕੇ, ਸਾਡੀ ਟੀਮ ਵਲੋਂ ਤੁਹਾਡੇ ਸਵਾਲ ਦੀ ਜਾਂਚ ਲਈ ਕਾੱਲ ਕੀਤੀ ਗਈ ਸੀ ਪਰ ਉਸਦਾ ਕੋਈ ਜਵਾਬ ਨਹੀਂ ਮਿਲਿਆ, ਕਿਰਪਾ ਕਰਕੇ ਸਵਾਲ ਵਿਸਤਾਰ ਨਾਲ ਦਸੋ ਜੀ.

Posted by Balraj Singh gill
Punjab
05-04-2019 10:05 AM
Balraj Singh ji Avocado punjab vich jeada kamjab nai hai par is de plant tuhanu saharanpur to Shkil Mohamad 8077941476 mil jange.
Posted by Sukhwinder Cheema
Punjab
05-04-2019 10:04 AM
ਜੇਕਰ ਲੋਨ ਦੀ ਬਜਾਏ ਆਪਣੇ ਪੱਧਰ ਤੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਜੀ ਬਾਕੀ ਲੋਨ ਲੈਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕੀਤੀ ਹੋਣੀ ਚਾਹੀਦੀ ਹੈ ਤੇ ਉਸ ਸਰਟੀਫਿਕੇਟ ਨਾਲ ਹੀ ਤੁਸੀ ਅੱਗੇ ਲੋਨ ਅਪਲਾਈ ਕਰ ਸਕਦੇ ਹੋ ਬਾਕੀ ਲੋਨ ਬੈੱਕ ਤੇ ਵੀ ਨਿਰਭਰ ਕਰਦਾ ਹੈ ਕਿ ਤਹਾਡਾ ਬੈਕ ਅਕਾਉਟ ਕਿਵੇਂ ਚੱਲਦਾ ਹੈ ਇਸ ਦੇ ਸਿਰ ਤੇ ਹੀ ਉਹ ਲੋਨ ਲਈ ਮਨਜ਼ੂਰੀ ਦਿੰਦੇ ਹਨ ਕੰਮ ਠੀਕ ਹੈ ਪਰ ਇਹ ਤੁਹਾ.... (Read More)
ਜੇਕਰ ਲੋਨ ਦੀ ਬਜਾਏ ਆਪਣੇ ਪੱਧਰ ਤੇ ਸ਼ੁਰੂ ਕਰੋ ਤਾਂ ਵਧੀਆ ਰਹੇਗਾ ਜੀ ਬਾਕੀ ਲੋਨ ਲੈਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਟ੍ਰੇਨਿੰਗ ਕੀਤੀ ਹੋਣੀ ਚਾਹੀਦੀ ਹੈ ਤੇ ਉਸ ਸਰਟੀਫਿਕੇਟ ਨਾਲ ਹੀ ਤੁਸੀ ਅੱਗੇ ਲੋਨ ਅਪਲਾਈ ਕਰ ਸਕਦੇ ਹੋ ਬਾਕੀ ਲੋਨ ਬੈੱਕ ਤੇ ਵੀ ਨਿਰਭਰ ਕਰਦਾ ਹੈ ਕਿ ਤਹਾਡਾ ਬੈਕ ਅਕਾਉਟ ਕਿਵੇਂ ਚੱਲਦਾ ਹੈ ਇਸ ਦੇ ਸਿਰ ਤੇ ਹੀ ਉਹ ਲੋਨ ਲਈ ਮਨਜ਼ੂਰੀ ਦਿੰਦੇ ਹਨ ਕੰਮ ਠੀਕ ਹੈ ਪਰ ਇਹ ਤੁਹਾਡੇ ਤੇ ਵੀ ਨਿਰਭਰ ਕਰਦਾ ਹੈ ਕਿ ਤੁਸੀ ਕਰਦੇ ਕਿਸ ਤਰੀਕੇ ਨਾਲ ਹੋ ਜੀ ਇਸ ਲਈ ਤੁਸੀ ਸਭ ਤੋਂ ਪਹਿਲਾਂ ਹੋਰ ਕਾਮਯਾਬ ਪੋਲਟਰੀ ਫਾਰਮਾਂ ਤੇ ਜਾ ਕੇ ਆਓ ਬਾਕੀ ਪੋਲਟਰੀ ਫਾਰਮ ਖੋਲਣ ਬਾਰੇ ਰਾਇ ਲੈਣਾ ਚਾਹੁੰਦੇ ਹੋ ਸਾਡੀ ਪੂਰੀ ਕੋਸ਼ਿਸ਼ ਰਹੇਗੀ ਕਿ ਸਹੀ ਜਾਣਕਾਰੀ ਤੁਹਾਨੂੰ ਦੇ ਸਕੀਏ ਸਭ ਤੋਂ ਪਹਿਲੀ ਗੱਲ ਜੇਕਰ ਤੁਸੀ ਪੋਲਟਰੀ ਫਾਰਮ ਖੋਲਣਾ ਹੈ ਤਾਂ ਸਭ ਤੋਂ ਪਹਿਲਾਂ ਇਹ ਦੇਖੋ ਕਿ ਲੇਇਰ ਫਾਰਮਿੰਗ ਕਰਨੀ ਹੈ ਬਰੈਲਰ ਫਾਰਮਿੰਗ ਕਰਨੀ ਹੈ ਦੂਸਰੀ ਗੱਲ ਹੈ ਕਿ ਤੁਸੀ ਟ੍ਰੇਨਿੰਗ ਲੈ ਕੇ ਜਰੂਰ ਸ਼ੁਰੂ ਕਰੋ ਤੇ ਤੁਹਾਨੂੰ ਫੀਡ ਵਗੈਰਾਂ ਦਾ ਪਤਾ ਚੱਲੇਗਾ ਕਿਉਕੀ ਪੋਲਟਰੀ ਵਿੱਚ ਬਾਇਉਸਕਿਉਰਟੀ ਰੱਖਣੀ ਬਹੁਤ ਜਰੂਰੀ ਹੈ ਜੇਕਰ ਇੱਕ ਵਾਰ ਬਿਮਾਰੀ ਫਾਰਮ ਵਿੱਚ ਆ ਗਈ ਤਾਂ ਬਹੁਤ ਘੱਟ ਸਮੇਂ ਵਿੱਚ ਸਾਰੇ ਫਾਰਮ ਤੱਕ ਪਹੁੰਚਦੀ ਹੈ ਇਸ ਲਈ ਸਾਰੀਆ ਗੱਲਾਂ ਧਿਆਨ ਵਿੱਚ ਰੱਖ ਕੇ ਸ਼ੁਰੂ ਕਰੋ ਬਾਕੀ ਇਹ ਵੀ ਸਲਾਹ ਹੈ ਕਿ ਵੱਡੇ ਪੱਧਰ ਤੇ ਇਕਦਮ ਨਾ ਸ਼ੁਰੂ ਕਰੋ ਇੱਕ ਵਾਰ ਥੋੜੀਆ ਮੁਰਗੀਆ ਤੋਂ ਸ਼ੁਰੂ ਕਰੋ ਬਾਕੀ ਜੇਕਰ ਨਸਲ ਦੀ ਗੱਲ ਕੀਤੀ ਜਾਵੇ ਤਾਂ ਲੇਇਰ ਵਿੱਚ ਅੰਡਿਆ ਲਈ BV 300 ਨਸਲ ਸਭ ਤੋਂ ਵਧੀਆ ਰਹੇਗੀ ਇਹ ਨਸਲ 18 ਹਫਤਿਆ ਦੀ ਉਮਰ ਤੋਂ ਆਂਡੇ ਦੇਣਾ ਸ਼ੁਰੂ ਕਰ ਦਿੰਦੀ ਹੈ ਤੇ 19 ਹਫਤਿਆ ਤੋਂ 80 ਵੇ ਹਫਤੇ ਤੱਕ ਲੱਗਭੱਗ 370 ਆਂਡੇ ਦਿੰਦੀ ਹੈ ਪ੍ਰਤੀ ਮੁਰਗੀ ਲਈ 1.5-2.0 ਫੁੱਟ ਜਗਾਂ ਦੀ ਜਰੂਰਤ ਪੈਂਦੀ ਹੈ ਪਹਿਲੇ ਦਿਨ ਤੋਂ ਲੈ ਕੇ ਅੰਡੇ ਦੇਣ ਤੱਕ ਇੱਕ ਮੁਰਗੀ ਤੇ ਲੱਗਭੱਗ 250-300 ਰੁਪਏ ਖਰਚਾ ਆ ਜਾਂਦਾ ਹੈ ਬਾਕੀ ਤੁਹਾਡੇ ਰੱਖ ਰਖਾਵ ਤੇ ਬਿਮਾਰੀਆ ਤੇ ਟੀਕਾਕਰਣ ਦਾ ਖਰਚਾ ਅਲੱਗ ਹੈ ਇਹ ਕੁੱਝ ਮੁੱਢਲੀ ਜਾਣਕਾਰੀ ਸੀ ਬਾਕੀ ਤੁਸੀ ਪਹਿਲਾ ਕਿਸੇ ਸਫਲ ਪੋਲਟਰੀ ਫਾਰਮਰ ਨੂੰ ਜਰੂਰ ਮਿਲੋ ਤੁਹਾਨੂੰ ਹੋਰ ਬਹੁਤ ਗੱਲਾਂ ਦਾ ਤੇ ਬਰੀਕੀਆ ਤਾਂ ਪਤਾ ਲੱਗੇਗਾ ਬਾਕੀ ਸਵਾਲ ਕਿ ਚੂਚੇ ਕਿੱਥੋ ਮਿਲਕਣਗੇ , ਇਸ ਲਈ ਦੋ ਹੀ ਭਰੋਸੇਮੰਦ ਅਦਾਰੇ ਹਨ ਜਿੰਨਾਂ ਤੋਂ ਚੂਚੇ ਖਰੀਦ ਸਕਦੇ ਹੋਂ ਪਹਿਲਾਂ ਹੈ ਸੈਟਰਲ ਪੋਲਟਰੀ ਡਿਵੈਲਪਮੈਂਟ ਦੇ ਦਫਤਰ ਚੰਡੀਗੜ ਫੇਸ-1 ਤੇ ਬੱਚੇ ਬੁੱਕ ਕਰਵਾਉਣ ਲਈ ਤੁਸੀ Central Poultry Development Industrial Area, Phase-I, Chandigarh – Tel.No: 0172-2655391 ਤੇ ਸੰਪਰਕ ਕਰਕੇ ਬੱਚੇ ਲੈ ਸਕਦੇ ਹੋਂ ਜਾਂ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੀ ਹੈਚਰੀ ਜਿਸ ਲਈ ਤੁਸੀ Dr Dubey 9888802905 ਨਾਲ ਸੰਪਰਕ ਕਰ ਸਕਦੇ ਹੋ

Posted by Jaswinder Barn
Punjab
05-04-2019 10:04 AM
जसविंदर जी अख़बार के समाचार के अनुसार धान की बिजाई 20 जून तह की गई है

Posted by Balraj Singh gill
Punjab
05-04-2019 10:02 AM
Dragon Fruit di kheti punjab vich sambhav hai punjab vich Dragon fruit da farm dekhan lai tusi Satnam Singh Aulakh 9592806807 ji nal samparak kar sakde ho eh is saal is da fruit vi le chuke han.

Posted by Dhananjay Singh
West Bengal
05-04-2019 09:59 AM
Mr Dhananjay Singh To buy Sahiwal or Gir cow, please contact to Mr. Devendra 9813889903, 9813989902.

Posted by ਸੁਖਚੈਨ ਸਿੰਘ
Punjab
05-04-2019 09:57 AM
ਤੁਸੀ ਉਸ ਨੂੰ ਹਰਾ ਚਾਰਾ 40-45kg ਕਿਲੋ ਰੋਜਾਨਾ ਦਿਓ, ਇਸਦੇ ਨਾਲ ਤੁਸੀ ਉਸ ਨੂੰ ਵਧਿਆ ਕੰਪਨੀ ਦੀ ਫੀਡ ਦਿਓ ਜੋ ਝੋਟੀ ਆਸਾਨੀ ਨਾਲ ਖਾਂਦੀ ਹੋਵੇ, ਬਾਕੀ ਉਸ ਨੂੰ ਹਰ 3 ਮਹੀਨਿਆਂ ਬਾਦ ਪੇਟ ਦੇ ਕੀੜਿਆਂ ਵਾਲੀ ਗੋਲੀ ਵੀ ਦਿਓ, ਇਸਦੇ ਨਾਲ ਨਾਲ ਤੁਸੀ Enerboost ਪਾਊਡਰ 50-50gm ਸਵੇਰੇ ਸ਼ਾਮ ਦਿਓ ਅਤੇ ਸੂਣ ਤੋਂ 2 ਮਹੀਨੇ ਪਹਿਲਾ vitum-h 10ml ਰੋਜਾਨਾ ਦੇਣਾ ਸ਼ੁਰੂ ਕਰੋ , ਇਸ ਨਾਲ ਵਧਿਆ ਲੇਵਾ ਅਤੇ ਵਧਿਆ ਦੁੱਧ ਹੋਵੇਗਾ .
Posted by sukhmander singh
Punjab
05-04-2019 09:54 AM
sukhmander ji tuc patta lapet di roktham de layi Emamectin Benzoate@80gm nu prati acre de hisab nal spray karo.dhanwad
Posted by anupam kumar vishwakarma
Uttar Pradesh
05-04-2019 09:50 AM
पपीता को मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई कर.... (Read More)
पपीता को मिट्टी की व्यापक किस्मों में उगाया जा सकता है अच्छे निकास वाली पहाड़ी मिट्टी पपीते की खेती के लिए उपयुक्त होती है रेतली और भारी मिट्टी में इसकी खेती ना करें पपीते की खेती के लिए मिट्टी की पी एच 6.5-7.0 होनी चाहिए पपीते की खेती के लिए नदीन रहित भूमि का प्रयोग करें मिट्टी के भुरभुरा होने तक खेत की जोताई करें आखिरी जोताई के समय अच्छी तरह से गली हुई रूड़ी की खाद या गाय का गला हुआ गोबर मिट्टी में अच्छी तरह मिलाकर डालें सिफारिश किए गए फासलों पर 1 मीटर x 1 मीटर x 1 मीटर आकार के गड्ढे खोदें गड्ढों को मिट्टी और रूड़ी की खाद या गाय के गले हुए गोबर से भरें प्रयोग की गई किस्म के आधार पर प्रत्येक गड्ढे पर 2-4 नए पौधों की रोपाई करें रोपाई के बाद हल्की सिंचाई करें हवा से बचाव के लिए खूंटा लगाएं एक एकड़ में 104 ग्राम बीज प्रति एकड़ में प्रयोग करें कम बारिश वाले क्षेत्रों में जून - जुलाई के महीने में बिजाई की जानी चाहिए और तराई और अधिक बारिश वाले क्षेत्रों में सितंबर महीने में बिजाई की जानी चाहिए और क्षेत्र जहां सिंचाई की सुविधाएं उपलब्ध हो वहां पर फरवरी - मार्च के महीने में बिजाई की जानी चाहिए आमतौर पर 1.8 मीटर x 1.8 मीटर फासले का प्रयोग किया जाता है उच्च घनता की रोपाई के लिए 1.5 मीटर x 1.5 मीटर फासले का प्रयोग किया जाता है नर्सरी में बीज को 10 सैं.मी. की गहराई पर बोयें बीजो की खेत में सीधे बिजाई या मुख्य खेत में नए पौधों की रोपाई की जाती है बीजों को 150 गेज़ की मोटाई वाले, 25 x 10 सैं.मी. के पॉलीथीन बैग में बोयें पानी के उचित निकास के लिए पॉलीथीन बैग के निचले हिस्से में 1 मि.मी. अर्द्धव्यास का छेद करें उसके बाद पॉलीथीन बैग में समान अनुपात में रूड़ी की खाद, मिट्टी और रेत डालें बिजाई से पहले बीजों का उपचार करें रोपाई के लिए 6-7 सप्ताह के पौधों का प्रयोग करें पौधे की प्रौढ़ अवस्था के दौरान नदीनों की रोकथाम जरूरी होती है नदीनों की तीव्रता के आधार पर, नियमित और हल्की गोडाई करें फ्लूक्लोरालिन या बूटाक्लोर 0.8 किलो प्रति एकड़ में डालें नदीनों की रोकथाम के लिए मलचिंग भी एक प्रभावी तरीका है पौधों की रोपाई के कुछ दिनों बाद प्लास्टिक शीट या धान की पराली या गन्ने के बचे कुचे को मलच के रूप में डालें मुख्यत: फल के पूरा आकार लेने और हरे से हल्का पीला रंग होने पर तुड़ाई की जाती है पहली तुड़ाई रोपाई के 14-15 महीनों के बाद की जा सकती है 4-5 तुड़ाइयां प्रति मौसम की जा सकती हैं तुड़ाई एक एक फल को हाथों से तोड़कर की जाती है फलों को सुबह के समय तोड़ें धन्यवाद

Posted by Amandeep Gill
Punjab
05-04-2019 09:45 AM
ਚੰਦਨ ਦੀ ਖੇਤੀ ਪੰਜਾਬ ਵਿਚ ਕਈ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ.. Red sandalwood, white sandalwood ਚੰਦਨ ਦੀਆਂ ਕਿਸਮਾਂ ਹਨ.. ਇਸਦੀ ਖੇਤੀ ਲਈ ਜਮੀਨ ਨੂੰ ਅਪ੍ਰੈਲ-ਮਈ ਮਹੀਨੇ ਵਿਚ ਤਿਆਰ ਕਿੱਤਾ ਜਾਂਦਾ ਹੈ.. ਇਸਦੀ ਬਿਜਾਈ ਮਈ-ਅਕਤੂਬਰ ਮਹੀਨੇ ਵਿਚ ਕਿੱਤੀ ਜਾਂਦੀ ਹੈ ਪਰ ਇਸਨੂੰ ਬੀਜਣ ਦਾ ਸਬ ਤੋਂ ਸਹੀ ਸਮਾਂ ਜੁਲਾਈ-ਅਗਸਤ ਮਹੀਨੇ ਹਨ.. ਪੌਧੇ ਤੋਂ ਪੌਧੇ ਦੀ ਦੂਰੀ 3ਮੀਟਰ ਹੋਣੀ ਚਾਹੀਦੀ ਹੈ.. ਯੂਰੀਆ@50ਗ੍ਰਾਮ/ਪੇ.... (Read More)
ਚੰਦਨ ਦੀ ਖੇਤੀ ਪੰਜਾਬ ਵਿਚ ਕਈ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ.. Red sandalwood, white sandalwood ਚੰਦਨ ਦੀਆਂ ਕਿਸਮਾਂ ਹਨ.. ਇਸਦੀ ਖੇਤੀ ਲਈ ਜਮੀਨ ਨੂੰ ਅਪ੍ਰੈਲ-ਮਈ ਮਹੀਨੇ ਵਿਚ ਤਿਆਰ ਕਿੱਤਾ ਜਾਂਦਾ ਹੈ.. ਇਸਦੀ ਬਿਜਾਈ ਮਈ-ਅਕਤੂਬਰ ਮਹੀਨੇ ਵਿਚ ਕਿੱਤੀ ਜਾਂਦੀ ਹੈ ਪਰ ਇਸਨੂੰ ਬੀਜਣ ਦਾ ਸਬ ਤੋਂ ਸਹੀ ਸਮਾਂ ਜੁਲਾਈ-ਅਗਸਤ ਮਹੀਨੇ ਹਨ.. ਪੌਧੇ ਤੋਂ ਪੌਧੇ ਦੀ ਦੂਰੀ 3ਮੀਟਰ ਹੋਣੀ ਚਾਹੀਦੀ ਹੈ.. ਯੂਰੀਆ@50ਗ੍ਰਾਮ/ਪੇੜ/ਸਾਲ,ਐਸ ਐਸ ਪੀ@100ਗ੍ਰਾਮ/ਪੇੜ/ਸਾਲ, ਐਮਓਪੀ @40ਗ੍ਰਾਮ/ਪੇੜ/ਸਾਲ ਨੂੰ ਦੋ ਹਿੱਸਿਆਂ ਵਿਚ ਦੇਣਾ ਹੈ .. ਪਹਿਲੀ ਡੋਜ਼ ਮਾਰਚ-ਅਪ੍ਰੈਲ ਮਹੀਨੇ ਵਿਚ ਅਤੇ ਦੂਜੀ ਡੋਜ਼ ਸਿਤਮਬਰ-ਅਕਤੂਬਰ ਮਹੀਨੇ ਵਿਚ ਦੇਣੀ ਹੈ.. ਇਸਦੇ ਬੂਟੇ ਲੈਣ ਲਈ Arun Khurmi ਨੂੰ 9878123123 ਸੰਪਰਕ ਕਰੋ ਇਹਨਾਂ ਤੋਂ ਹੀ ਤੁਹਾਨੂੰ ਚੰਦਨ ਬਾਰੇ ਸਾਰੀ ਜਾਣਕਾਰੀ ਮਿਲ ਜਾਏਗੀ ਧੰਨਵਾਦ

Posted by ਮਨਪ੍ਰੀਤ ਸਿੰਘ
Punjab
05-04-2019 09:34 AM
ਤੁਸੀ pailtox shop ਲਗਾਓ , ਇਹ ਤੁਸੀ ਮੱਝਾ ਨੂੰ ਨਹਾਉਣ ਤੋਂ ਪਹਿਲਾ ਚੰਗੀ ਤ੍ਰਾਹ ਝੱਗ ਕਰਕੇ ਮੱਝਾ ਉਪਰ ਅੱਧਾ ਘੰਟਾ ਲਗਾ ਰਹਿਣ ਦਿਓ ਫਿਰ ਬਾਦ ਵਿਚ ਨਹਾ ਦਿਓ, ਇਸ ਦਾ ਕੋਈ ਨੁਕਸਾਨ ਨਹੀਂ ਹੈ, ਇਸ ਨਾਲ ਚਮੜੀ ਵੀ ਵਧਿਆ ਰਹਿੰਦੀ ਹੈ, ਇਸਦੇ ਨਾਲ ਤੁਸੀ Butox 2ml ਨੂੰ ਇਕ ਲਿਟਰ ਪਾਣੀ ਵਿਚ ਮਿਲਾ ਕੇ ਪਸ਼ੂਆਂ ਦੀ ਮਾਲਿਸ਼ ਕਰੋ, ਇਸ ਨਾਲ ਫਰਕ ਪੈ ਜਾਵੇਗਾ .

Posted by Gurpreet Singh Dhindsa
Punjab
05-04-2019 09:34 AM
ਗੁਰਪ੍ਰੀਤ ਜੀ ਤੁਸੀ ਟਿੰਡੋ ਦੀ ਵੇਲ ਤੇ ਭੂੰਡੀ ਦੀ ਰੋਕਥਾਮ ਦੇ ਲਈ malathion @2.5 ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ

Posted by Amandeep Gill
Punjab
05-04-2019 09:32 AM
ਸਟੀਵੀਆ ਦੇ ਪੌਧੇ ਲੈਣ ਲਈ ਤੁਸੀ Rajpal Singh Gandhi 9814060700 ਜੀ ਨਾਲ ਸੰਪਰਕ ਕਰ ਸਕਦੇ ਹੋ ਇਹਨਾਂ ਤੋਂ ਹੀ ਤੁਹਾਨੂੰ ਰੇਟ ਦੀ ਜਾਣਕਾਰੀ ਮਿਲ ਜਾਏਗੀ ਧੰਨਵਾਦ

Posted by Karamjeet Singh
Punjab
05-04-2019 09:25 AM
ਕਣਕ ਦੀ ਬਿਜਾਈ ਹੇਠਾਂ ਦਿਤੇ ਢੰਗ ਨਾਲ ਕੀਤੀ ਜਾ ਸਕਦੀ ਹੈ 1. ਬਿਜਾਈ ਵਾਲੀ ਮਸ਼ੀਨ 2. ਛਿੱਟੇ ਨਾਲ ਬਿਜਾਈ ਕਰਨਾ 3. ਜੀਰੋ ਟਿਲੇਜ਼ ਡਰਿੱਲ 4. ਰੋਟਾਵੇਟਰ ਕਣਕ ਦੀ ਬਿਜਾਈ ਸਹੀ ਸਮੇਂ ਤੇ ਕਰਨੀ ਜਰੂਰੀ ਹੈ ਪਿਛੇਤੀ ਬਿਜਾਈ ਦਾ ਫਸਲ ਦੀ ਪੈਦਾਵਾਰ ਤੇ ਬੁਰਾ ਅਸਰ ਪੈਂਦਾ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ

Posted by jitender chopra
Haryana
05-04-2019 09:22 AM
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्.... (Read More)
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है

Posted by jitender chopra
Haryana
05-04-2019 09:20 AM
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्.... (Read More)
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है

Posted by tinku
Punjab
05-04-2019 09:13 AM
Injection Neoprofen 2ml Injection Amikacin 500mg
Posted by navkiran singh
Punjab
05-04-2019 08:57 AM
Navkiran Singh ji ghar vich tusi aamb, papita, kinow , arru, nimbu adi la sakde ho. ehna sarea de plant len lai tusi Vajender singh 9814183992 9815806969(Josan Nursery) nal samparak kar sakde ho.
Posted by navkiran singh
Punjab
05-04-2019 08:54 AM
ਹਲਦੀ ਦੀ ਬਿਜਾਈ ਵੱਟਾਂ ਤੇ ਜਾ ਬੈੱਡਾ ਤੇ ਕੀਤੀ ਜਾਂਦੀ ਹੈ ਬਿਜਾਈ ਦਾ ਸਮਾਂ ਅਪ੍ਰੈਲ ਤੋਂ ਮਈ ਤੱਕ ਕੀਤੀ ਜਾ ਸਕਦੀ ਹੈ
Posted by PARMINDER SINGH BARN
Punjab
05-04-2019 08:46 AM
Parminder ji eh fungus de karn sukk rahe han isde layi tuc booteya nu M-45@4gram nu prati litre pani de hisab nal spray karo.dhanwad
Posted by kuldeep singh
Punjab
05-04-2019 08:38 AM
ਨਰਮੇ ਦੀ ਬਿਜਾਈ ਦਾ ਸਹੀ ਸਮਾਂ ਅਪ੍ਰੈਲ ਤੋਂ ਅੱਧ ਮਈ ਤੱਕ ਹੁੰਦਾ ਹੈ ਤੁਸੀ ਨਰਮੇ ਦੀਆਂ shriram BUNTY, 6588, 6488, Ankur 3028, RCH 134(Rasi), RCH 650(Rasi), Rasi 653, Rasi 776. Rasi 773 ਕਿਸਮਾਂ ਲਗਾ ਸਕਦੇ ਹੋ

Posted by ਕੁਲਵਿੰਦਰ ਸਿੰਘ
Punjab
05-04-2019 08:21 AM
ਕੁਲਵਿੰਦਰ ਸਿੰਘ ਬਰਨਾਲਾ ਵਿੱਚ ਵਰਮੀ ਕੰਪੋਸਟ ਲੈਣ ਲਈ ਤੁਸੀ ਆਪਣੇ ਜਿਲੇ੍ ਦੇ KVK ਨਾਲ ਸੰਪਰਕ ਕਰ ਸਕਦੇ ਹੋ ਜਾਂ ਫਿਰ ਤੁਸੀ Gurpreet Shergill 9872624253 ਨਾਲ ਸੰਪਰਕ ਕਰ ਸਕਦੇ ਹੋ
Posted by SUKHJINDER SINGH
Punjab
05-04-2019 07:59 AM
Sukhjinder Singh Markfed Pashu Khal Calf Stater 699/-(25Kg), Superme Mash feed 910/- (50Kg), High Energy 1150/- (50Kg) Is bare hor jeada jankari lai tusi apne najdiki cooperative society nal samparak kar sakde ho jafir tusi Markfed Feed Stor Kapurthala 01822-276275 te samparak kar ke vi puri jankari le sakde ho.

Posted by sharanjit singh
Punjab
05-04-2019 07:56 AM
ss ਜੀ ਕਿੰਨੂੰ ਦੇ ਫੁਲ ਤੱਤ ਦੀ ਕਮੀ ਦੇ ਕਾਰਨ ਡਿਗਦੇ ਹਨ ਇਸਦੇ ਲਈ ਤੁਸੀ ਬੂਟੇ ਨੂੰ ਵਰਮੀ ਕੰਪੋਸਟ 4 ਕਿੱਲੋ ਨੂੰ ਪ੍ਰਤੀ ਬੂਟੇ ਦੇ ਹਿਸਾਬ ਨਾਲ ਪਾਓ
Posted by navdeep singh
Haryana
05-04-2019 07:51 AM
नवदीप जी यह तत्व की कमी के कारण हो रहा है इसके लिए आप जिंक सल्फेट 3 ग्राम प्रति लीटर पानी के हिसाब से स्प्रे करें
Posted by Gursewak singh Brar
Punjab
05-04-2019 07:49 AM
Pusa 44: ਇਹ ਲੰਬੇ ਸਮੇ ਵਾਲੀ ਕਿਸਮ ਹੈ ਤੇ ਝੁਲਸ ਰੋਗ ਨੂੰ ਸਹਿਣਯੋਗ ਹੈ ਇਸ ਫ਼ਸਲ ਨੂੰ ਮਿੱਟੀ ਦੀਆਂ ਵੱਖ ਵੱਖ ਕਿਸਮਾਂ, ਜਿਨ੍ਹਾਂ ਦੀ ਪਾਣੀ ਸੋਖਣ ਦੀ ਸਮਰੱਥਾ ਘੱਟ ਹੁੰਦੀ ਹੈ ਅਤੇ ਜਿਨ੍ਹਾਂ ਦੀ pH 5.0 ਤੋਂ 9.5 ਵਿਚਕਾਰ ਹੁੰਦੀ ਹੈ, ਤੇ ਵੀ ਉਗਾਇਆ ਜਾ ਸਕਦਾ ਹੈ I ਪੂਸਾ 44 ਕਿਸਮ 155 ਤੋਂ 160 ਦਿਨ ਦਾ ਸਮਾਂ ਲੈਂਦੀ ਹੈ
Posted by Navdeep Pathania
Punjab
05-04-2019 07:42 AM
Ek ek talab matlab kya aap ye puchna chahte ho ki feed konsi dalna chahiye
wo depend karta hai species par i mean kya wo herbivorous, omnivorous ya carnivorous hai uspe depend karta hai
Posted by Navdeep Pathania
Punjab
05-04-2019 07:41 AM
तीन महीने के लिए 25kg सुपर और यूरिया डालनी चाहिए

Posted by jaswinder singh
Punjab
05-04-2019 07:34 AM
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ.... (Read More)
ਅਚਾਰ ਤਿਆਰ ਕਰਨ ਲਈ ਟੋਆ: ਟੋਏ ਦਾ ਆਕਾਰ, ਪਸ਼ੁਆਂ ਦੀ ਗਿਣਤੀ, ਹਰੇ ਚਾਰੇ ਦੀ ਮਿਕਦਾਰ ਅਤੇ ਉਸ ਨੂੰ ਜਿੰਨੇ ਸਮੇਂ ਲਈ ਚਾਰਨਾ ਹੈ, ਤੇ ਨਿਰਭਰ ਕਰਦਾ ਹੈ ਆਮ ਤੌਰ ਤੇ ਇਕ ਘਣ ਮੀਟਰ ਥਾਂ ਤੇ 5-6 ਕੁਇੰਟਲ ਕੱਟਿਆ ਹੋਇਆ ਹਰਾ ਚਾਰਾ ਸੰਭਾਲਿਆ ਜਾ ਸਕਦਾ ਹੈ 10 ਮੀਟਰ ਲੰਮਾ, 3 ਮੀਟਰ ਚੌੜਾ ਤੇ 1.5 ਮੀਟਰ ਡੂੰਘਾ ਟੋਆ 350-400 ਕੁਇੰਟਲ ਹਰਾ ਚਾਰਾ ਸੰਭਾਲਣ ਦੀ ਸਮਰੱਥਾ ਰੱਖਦਾ ਹੈ ਟੋਏ ਦੀ ਲੰਬਾਈ, ਚੌੜਾਈ ਪਸ਼ੂਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਘੱਟ ਵੱਧ ਹੋ ਸਕਦੀ ਹੈ ਪ੍ਰੰਤੂ ਡੂੰਘਾਈ ਹਮੇਸ਼ਾ 1.5 ਤੋਂ 2 ਮੀਟਰ ਹੋਣੀ ਚਾਹੀਦੀ ਹੈ ਟੋਆ ਪਸ਼ੂਆਂ ਦੇ ਢਾਰੇ ਦੇ ਨੇੜੇ ਉੱਚੀ ਥਾਂ ਤੇ ਬਣਾਉਣਾ ਚਾਹੀਦਾ ਹੈ ਇਹ ਪੱਕਾ ਅਤੇ ਸੀਮਿੰਟ ਨਾਲ ਪਲੱਸਤਰ ਕੀਤਾ ਹੋਣਾ ਚਾਹੀਦਾ ਹੈ ਅਚਾਰ ਬਨਾਉਣ ਦੇ ਢੰਗ: (੧) ਕੱਟੀ ਹੋਈ ਫ਼ਸਲ ਦਾ 5 ਤੋਂ 8 ਸੈਂਟੀਮੀਟਰ ਦੇ ਹਿਸਾਬ ਨਾਲ ਕੁਤਰਾ ਕਰ ਲਓ ਤੇ ਇਸ ਨੂੰ ਟੋਏ ਵਿਚ ਭਰ ਦਿਓ (੨) ਟੋਏ ਵਿਚ ਕੁਤਰ ਕੇ ਪਾਏ ਚਾਰੇ ਨੂੰ ਟਰੈਕਟਰ ਜਾਂ ਬਲਦਾਂ ਦੀ ਸਹਾਇਤਾ ਨਾਲ ਚੰਗੀ ਤਰ੍ਹਾਂ ਦਬਾ ਦਿਓ ਤੇ ਇਸ ਨੂੰ ਜ਼ਮੀਨ ਦੀ ਸਤਹ ਤੋਂ ਇਕ ਮੀਟਰ ਉੱਚਾ ਰੱਖੋ ਵਧੀਆ ਆਚਾਰ ਤਿਆਰ ਕਰਨ ਲਈ ਜ਼ਰੂਰੀ ਹੈ ਕਿ ਹਰ ਅੱਧ ਮੀਟਰ ਦੀ ਚਾਰੇ ਦੀ ਤਹਿ ਨੂੰ ਚੰਗੀ ਤਰ੍ਹਾਂ ਦਬਾਇਆ ਜਾਵੇ (੩) ਇਸ ਨੂੰ ਉਪਰੋਂ ਕੜਬ ਜਾਂ ਤੂੜੀ ਦੀ 10-15 ਸੈਂਟੀਮੀਟਰ ਮੋਟੀ ਤਹਿ ਨਾਲ ਢੱਕ ਦਿਓ ਫਿਰ ਇਸ ਉੱਪਰ ਮਿੱਟੀ ਪਾ ਕੇ ਲਿਪ ਦਿਉ ਇਹ ਧਿਆਨ ਰੱਖੋ ਕਿ ਟੋਇਆ ਪੂਰੀ ਤਰ੍ਹਾਂ ਹਵਾ ਬੰਦ ਹੋਵੇ (੪) ਇਸ ਕੰਮ ਲਈ ਦੱਬੇ ਹੋਏ ਚਾਰੇ ਉੱਪਰ ਪਲਾਸਟਿਕ ਦੀ ਚਾਦਰ ਵਿਛਾ ਕੇ ਇਸ ਦੇ ਕਿਨਾਰੇ ਗੋਹੇ ਰਲੀ ਮਿੱਟੀ ਨਾਲ ਵੀ ਬੰਦ ਕੀਤੇ ਜਾ ਸਕਦੇ ਹਨ (੫) ਇਸ ਦੀ ਪੂਰੀ ਨਿਗਰਾਨੀ ਰੱਖੋ ਕਿ ਚਾਰੇ ਦੇ ਲੇਪ ਉੱਪਰ ਕੋਈ ਮੋਰੀ ਜਾਂ ਤ੍ਰੇੜ ਨਾ ਆਵੇ ਜੇਕਰ ਅਜਿਹਾ ਹੋ ਜਾਵੇ ਤਾਂ ਇਸ ਨੂੰ ਛੇਤੀ ਬੰਦ ਕਰ ਦਿਓ ਅਚਾਰ 45 ਦਿਨਾਂ ਤੱਕ ਤਿਆਰ ਹੋ ਜਾਵੇਗਾ (੬) ਵਰਤਣ ਵੇਲੇ ਅਚਾਰ ਦੇ ਟੋਏ ਨੂੰ ਇਕ ਪਾਸੇ ਤੋਂ ਖੋਲ੍ਹੋ ਹਰ ਰੋਜ਼ ਦੀ ਵਰਤੋਂ ਅਨੁਸਾਰ ਚਾਰਾ ਕੱਢ ਕੇ ਬਾਕੀ ਰਹਿੰਦਾ ਚਾਰਾ ਚੰਗੀ ਤਰ੍ਹਾਂ ਬੰਦ ਕਰ ਦਿਉ ਇਸ ਤਰ੍ਹਾਂ ਚਾਰਾ ਜ਼ਿਆਦਾ ਦੇਰ ਤੱਕ ਠੀਕ ਰਹੇਗਾ ਪਸ਼ੂਆਂ ਨੂੰ ਅਚਾਰ ਖਵਾਉਣਾ : ਹੋ ਸਕਦਾ ਹੈ ਕਿ ਪਸ਼ੂ ਪਹਿਲੇ ਕੁਝ ਦਿਨ ਅਚਾਰ ਪਸੰਦ ਨਾ ਕਰਨ ਇਸ ਲਈ ਪਹਿਲੇ 5-6 ਦਿਨ 5-10 ਕਿਲੋ ਅਚਾਰ ਹਰੇ ਚਾਰੇ ਵਿਚ ਰਲਾ ਕੇ ਉਨ੍ਹਾਂ ਨੂੰ ਪਾਓ ਬਾਅਦ ਵਿਚ ਹਰ ਪਸ਼ੂ ਨੂੰ 20-30 ਕਿਲੋ ਅਚਾਰ ਰੋਜ਼ਾਨਾ ਦੂਸਰੇ ਚਾਰਿਆਂ ਨਾਲ ਮਿਲਾ ਕੇ ਦਿੱਤਾ ਜਾ ਸਕਦਾ ਹੈ

Posted by Manpreet Singh
Punjab
05-04-2019 07:32 AM
मछली के बच्चे की खरीद के लिए आप 98153 11687 हरभजन सिंह जी से संपर्क करें
Posted by vikas
Maharashtra
05-04-2019 07:18 AM
विकास जी कृपया आप अपना सवाल विस्तार से पूछें ताकि आपको कैल्शियम नाइट्रेट के बारे में क्या जानकारी लेना चाहते हैं ताकि आपको इसके बारे में पूरी जानकारी दी जा सके, धन्यवाद

Posted by Gopi Sarpanch
Punjab
05-04-2019 07:06 AM
गोपी जी कृप्या बताएं कि ज्वार को क्या दिक्कत आई है ताकि आपको इसके बारे में पूरी जानकारी दी जा सके

Posted by manpreet
Punjab
05-04-2019 06:43 AM
Manpreet ji kanak nu Pani nami de hisab nal lao ate kanak di vadhi to 25 din pehlan Pani Dena band Kar deo
Posted by SUKHWINDER SINGH SAB
Punjab
05-04-2019 06:39 AM
isde lai tuci Enrocin@1ml per litre pani de hisab nal deo ate 24 ghntia vich pani pilao, iss trah 5-7 din tak deo ji.
Posted by SUKHWINDER SINGH SAB
Punjab
05-04-2019 06:36 AM
SUKHWINDER SINGH ji tusi eh audio suno ji.
Posted by Narinder Pal
Punjab
05-04-2019 06:11 AM
ਨਰਿੰਦਰ ਪਾਲ ਜੀ ਹੋਰ ਸੂਰ ਪਾਲਕਾ ਤੱਕ ਜਾਣਕਾਰੀ ਸ਼ੇਅਰ ਕਰਨ ਲਈ ਤੁਹਾਡਾ ਧੰਨਵਾਦ ਜੀ

Posted by akbal Singh
Punjab
05-04-2019 06:06 AM
ਪਰਮਲ ਝੋਨੇ ਦੀਆ PR PR 113, PR 111, PR 114, PR 115, PR 116,PR 118 ,PR 121,PR 122, PR 123 , PR 126, PR 127, Cr 212, ਕਿਸਮਾਂ ਦਾ ਝਾੜ ਸਭ ਦਾ ਹੀ ਚੰਗਾ ਹੈI ਜੇਕਰ ਤੁਸੀ ਲੰਬੇ ਸਮੇ ਵਾਲੀ ਅਤੇ ਵੱਧ ਝਾੜ ਵਾਲੀ ਕਿਸਮ ਲਗਾਉਣੀ ਚਾਉਂਦੇ ਹੋ ਤਾਂ ਉਸ ਦੇ ਲਈ ਤੁਸੀ ਪੂਸਾ 44 ਕਿਸਮ ਲਗਾ ਸਕਦੇ ਹੋ I

Posted by Amarjit singh
Punjab
05-04-2019 05:50 AM
Amarjit Singh ji sonalika 60 sikander te tusi 9 feet tak da Harrow Chla Sakde ho.
Posted by zubair
Uttar Pradesh
05-04-2019 05:39 AM
खरगोश पालन की शुरूआत आप 1 यूनिट से शुरू कर सकते हैं एक यूनिट में 3 मेल और 10 फीमेल खरगोश होते हैं एक यूनिट आपको लगभग 30000 रूपये तक मिल जायेगा इसलिए आपको 30ग35 का शैड बनाना पड़ेगा बाकी यदि इनकी खुराक की बात करें तो इन्हें एक समय फीड और एक समय पठ्ठे खिलाने होते हैं बीमारियां कुछ खास नहीं लगती इन्हें लगभग 3 महीनों में बेचन.... (Read More)
खरगोश पालन की शुरूआत आप 1 यूनिट से शुरू कर सकते हैं एक यूनिट में 3 मेल और 10 फीमेल खरगोश होते हैं एक यूनिट आपको लगभग 30000 रूपये तक मिल जायेगा इसलिए आपको 30ग35 का शैड बनाना पड़ेगा बाकी यदि इनकी खुराक की बात करें तो इन्हें एक समय फीड और एक समय पठ्ठे खिलाने होते हैं बीमारियां कुछ खास नहीं लगती इन्हें लगभग 3 महीनों में बेचने के लिए तैयार हो जाते हैं खरगोश मीट के लिए और इनसे वैक्सीन तैयार की जाती हैं इसकी शुरूआत के लिए कंपनियां कॉन्ट्रैक्ट करती हैं और हर वर्ष 10 प्रतिशत रेट बढ़ाती हैं पंजाब में खरगोश पालन का व्यवसाय अभी बहुत कम है पर धीरे धीरे बढ़ रहा है आप पैराडाइज़ कंपनी से संपर्क कर सकते हैं जिनका संपर्क नंबर है 9466419455 आप खुद जाकर इनका फार्म देखकर आयें .वहां से आपको पूरी जानकारी मिल जाएगी
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












