Experts Q&A Search

Posted by avijot
Punjab
04-04-2019 02:07 PM
Maharashtra
04-06-2019 12:38 PM
ਹਰੀ ਖਾਦ ਬਣਾਉਣ ਲਈ ਇਸ ਦਾ ਸਹੀ ਸਮਾਂ ਅਪ੍ਰੈਲ ਤੋਂ ਜੁਲਾਈ ਮਹੀਨਾ ਹੈ ਅਤੇ ਬੀਜ ਬਣਾਉਣ ਲਈ ਇਸ ਦੀ ਬਿਜਾਈ ਦਾ ਸਮਾਂ ਅੱਧ ਜੂਨ ਤੋਂ ਅੱਧ ਜੁਲਾਈ ਹੈ ਖਾਦ ਬਣਾਉਣ ਲਈ ਕਤਾਰਾ ਦਾ ਫਾਸਲਾ 20-22.5 ਸੈ:ਮੀ: ਰੱਖੋ ਅਤੇ ਬੀਜ਼ ਪ੍ਰਾਪਤ ਕਰਨ ਲਈ 45x20 ਸੈ:ਮੀ: ਜਗਾਂ ਤੇ ਬਿਜਾਈ ਕਰੋ ਬੀਜ ਦੀ ਡੂੰਘਾਈ 3-4 ਸੈ਼:ਮੀ: ਹੋਣੀ ਚਾਹੀਦੀ ਹੈ.ਬਿਜਾਈ ਲਈ ਆਧੁਨਿਕ ਮਸ਼ੀਨਾਂ ਦੀ ਵਰਤੋ ਕੀਤੀ ਜਾਂਦੀ ਹੈ
Posted by happy
Punjab
04-04-2019 01:58 PM
Punjab
04-04-2019 03:03 PM
uss nu tuci Agrimin super powder 100gm rojana dena suru kro , isde nal tuci Ovumin advance bolus 1 goli rojana deo ate 21 din tak dinde rho , iss nal heat vich aa jawegi jekar fir v nahi aundi tan tuci dubara swal paoo ji.
Posted by sarwan Singh
Rajasthan
04-04-2019 01:56 PM
Punjab
04-04-2019 02:37 PM
सरवन सिंह जी मोती की खेती के बारे में पूरी जानकारी के लिए आप मनीष वासुदेव 9417652857 से संपर्क करें
Posted by deshraj pal
Uttar Pradesh
04-04-2019 01:49 PM
Punjab
04-04-2019 04:20 PM
deshraj ji kripya keede ki photo bheje taki aapko iske bare men poori jankari di ja sake.dhanywad
Posted by monika singh
Chattisgarh
04-04-2019 01:33 PM
Punjab
04-04-2019 02:40 PM
Monika singh जी मोती की खेती के बारे में पूरी जानकारी के लिए आप Bamoriya Pearl Farm Phone: 097700 85381 से संपर्क करें
Posted by Anant Yadav
Rajasthan
04-04-2019 01:31 PM
Punjab
05-17-2019 03:27 PM
Anant Yadav to get all the information about bioflock you can contact to Parvesh 9817084445. Thankyou.
Posted by Sarab Preet
Punjab
04-04-2019 01:25 PM
Rajasthan
04-04-2019 01:34 PM
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦ.... (Read More)
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦਾ ਮਹਿੰਗੀ ਫੀਡ ਨਹੀਂ ਵਰਤਣਾ ਚਾਉਂਦੇ ਤਾਂ ਤੁਸੀ ਬਜ਼ਾਰ ਚੋ ਕਿਸੀ ਵੀ ਕੰਪਨੀ ਦੀ ਫੀਡ ਦੇ ਸਕਦੇ ਹੋ , ਉਸ ਨਾਲ ਵੀ ਪਸ਼ੂ ਤੋਂ ਦੁੱਧ ਲਿਆ ਜਾ ਸਕਦਾ ਹੈ , ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ..
Posted by Amandeep Singh
Punjab
04-04-2019 01:18 PM
Punjab
04-04-2019 01:38 PM
ਜੇਕਰ ਸੂਰ ਪਾਲਣ ਦਾ ਕਿੱਤਾ ਕਰਨਾ ਹੈ ਤਾਂ ਪਹਿਲਾਂ ਕਿਤੋ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਤੋਂ ਟ੍ਰੇਨਿੰਗ ਜਰੂ੍ਰ ਲੈ ਲਵੋ ਬਾਕੀ ਇੱਕ ਵਾਰ ਯੋਟੇ ਲੈਵਲ ਤੋਂ ਹੀ ਸ਼ੁਰੂ ਕਰੋ ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂ.... (Read More)
ਜੇਕਰ ਸੂਰ ਪਾਲਣ ਦਾ ਕਿੱਤਾ ਕਰਨਾ ਹੈ ਤਾਂ ਪਹਿਲਾਂ ਕਿਤੋ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਤੋਂ ਟ੍ਰੇਨਿੰਗ ਜਰੂ੍ਰ ਲੈ ਲਵੋ ਬਾਕੀ ਇੱਕ ਵਾਰ ਯੋਟੇ ਲੈਵਲ ਤੋਂ ਹੀ ਸ਼ੁਰੂ ਕਰੋ ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਸੂਰ ਪਾਲਣ ਦੀ ਟ੍ਰੇਨਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ,ਲੁਧਿਆਣਾ ਵਿਖੇ ਕਰਵਾਈ ਜਾਂਦੀ ਹੈ ਤੁਸੀ ਟ੍ਰੇਨਿੰਗ ਲਈ ਜਦੋਂ ਚਾਹੇ ਆਪਣਾ ਫਾਰਮ ਭਰ ਕੇ ਆਓ ੳੇਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜਾਂ ਤੁਸੀ ਨਜਦੀਕੀ KVK ਵਿਚ ਜਾ ਕੇ ਫਾਰਮ ਭਰ ਕੇ ਆਓ ਜਦੋ ਵੀ ਸੂਰਾ ਦੀ ਟ੍ਰੇਨਿਗ ਹੋਵੇਗੀ ਉਹ ਤੁਹਾਨੂੰ ਫੋਨ ਕਰਕੇ ਦੱਸ ਦੇਣਗੇ ਇਸ ਤੋਂ ਇਲਾਵਾ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਖਰੜ, ਗੁਰਦਾਸਪੁਰ ਤੋਂ ਵੀ ਸੂਰ ਪਾਲਣ ਦੀ ਟ੍ਰੇਨਿੰਗ ਲੈ ਸਕਦੇ ਹੋਂ ਇਹ 5 ਦਿਨਾਂ ਦੀ ਟ੍ਰੇਨਿੰਗ ਹੁੰਦੀ ਹੈ ਤੁਸੀ ਜੇਕਰ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲਣਾ ਹੈ ਤਾਂ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਇਹ ਸਫਲ ਸੂਰ ਪਾਲਕ ਹਨ
Posted by yadwinder singh
Punjab
04-04-2019 01:17 PM
Punjab
04-04-2019 02:34 PM
ਚਰੀ ਵਿੱਚ 44 ਕਿਲੋ ਯੂਰੀਆ ਅਤੇ 55 ਕਿਲੋ ਸੁਪਰਫਾਸਫੇਟ ਬਿਜਾਈ ਵੇਲੇ ਪਾਓ ਅਤੇ ਇਸ ਤੋਂ 1 ਮਹੀਨਾ ਪਿਛੋਂ 44 ਕਿਲੋ ਯੂਰੀਆ ਹੋਰ ਪਾ ਦਿਓ ਜੀ ਪੋਟਾਸ਼ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ਤੇ ਕਰੋ
Posted by gurmindear singh
Punjab
04-04-2019 01:06 PM
Punjab
04-04-2019 05:46 PM
Gurminder Singh ji Bathinda kisan mela 01 March nu si ji.
Posted by ashok
Rajasthan
04-04-2019 01:00 PM
Punjab
04-04-2019 02:36 PM
आम में फल झड़ने को रोकने के लिएPlanofix @2.5 ml 1 liter पानी में मिलाकर स्प्रे कर सकते हैं
Posted by Anil Kumar
Rajasthan
04-04-2019 12:54 PM
Punjab
04-04-2019 05:07 PM
अदरक भारत की एक अहम मसाले वाली फसल है यह फसल अच्छे जल निकास वाली चिकनी, रेतली और लाल हर तरह की मिट्टी में उगाई जा सकती है खेत में पानी ना खड़ा होने दें क्योंकि खड़े पानी में यह ज्यादा देर बच नहीं पाएगी फसल की वृद्धि के लिए 6-6.5 पी एच वाली मिट्टी अच्छी मानी जाती है उस खेत में अदरक की फसल ना उगाएं जहां पिछली बार अदरक की.... (Read More)
अदरक भारत की एक अहम मसाले वाली फसल है यह फसल अच्छे जल निकास वाली चिकनी, रेतली और लाल हर तरह की मिट्टी में उगाई जा सकती है खेत में पानी ना खड़ा होने दें क्योंकि खड़े पानी में यह ज्यादा देर बच नहीं पाएगी फसल की वृद्धि के लिए 6-6.5 पी एच वाली मिट्टी अच्छी मानी जाती है उस खेत में अदरक की फसल ना उगाएं जहां पिछली बार अदरक की फसल उगाई गई हो हर साल एक ही ज़मीन पर अदरक की फसल ना लगाएं प्रसिद्ध किस्में :-Himgiri, IISR Varanda, IISR Mahima,Suprabha, Suruchi, IISR Rejatha खेत को दो तीन बार जोतें और सुहागे से समतल करें अदरक की बिजाई के लिए आवश्यक लंबाई के 15 सैं.मी. ऊंचे और 1 मीटर चौड़े बैड तैयार करें दो बैडों के बीच 50 सैं.मी. का फासला रखें नदीनों कीटों और बीमारियों की जांच के लिए बैड की मिट्टी को धूप लगवायें इसके लिए बैड को पॉलीथीन शीट से 20-30 दिनों के लिए ढकें रोपाई के समय नीम केक 25 ग्राम को प्रति गड्ढे में डालें और मिट्टी में अच्छी तरह मिलायें अच्छी उपज प्राप्त करने के लिए राइज़ोम की बिजाई मई के पहले सप्ताह में पूरी कर लें राइज़ोम को कतारों में बोयें और कतार में 40-45 सैं.मी. और दो पौधों में 30 सैं.मी. फासला रखें राइज़ोम की रोपाई के बाद खेत में 50 क्विंटल हरे पत्तों की मलचिंग प्रति एकड़ में करें दूसरी मलचिंग 20 क्विंटल हरे पत्तों के साथ 40 दिनों के बाद करें बीज की गहराई 3-4 सैं.मी. के करीब होनी चाहिए अदरक की बिजाई सीधे ढंग से और पनीरी लगाकर की जा सकती है बिजाई के लिए ताजे और बीमारी रहित गांठों का प्रयोग करें बिजाई के लिए 5-6.5 क्विंटल प्रति एकड़ बीज का प्रयोग करें बिजाई से पहले गांठों को मैनकोजेब 3 ग्राम प्रति लीटर पानी से उपचार करें गांठों को 30 मिनट के लिए घोल में भिगो दें इससे गांठों को फफूंदी से बचाया जा सकता है उपचार के बाद गांठों को 3-4 घंटें के लिए छांव में सुखाएं खेत की तैयारी के समय 60 क्विंटल रूड़ी की खाद प्रति एकड़ मिट्टी में डालें नाइट्रोजन 24 किलो (52 किलो यूरिया), फासफोरस 20 किलो (125 किलो सिंगल सुपर फासफेट) और पोटाश 20 किलो (35 किलो म्यूरेट ऑफ पोटाश) की मात्रा प्रति एकड़ में प्रयोग करें रूड़ी की खाद या गाय का गोबर 60 क्विंटल प्रति एकड़ में डालें पोटाश और फासफोरस की पूरी मात्रा बिजाई के समय डालें नाइट्रोजन की दूसरी मात्रा 20 किलो (45 किलो यूरिया) बिजाई के 45 दिनों के बाद, जबकि बिजाई के 120 दिनों के बाद नाइट्रोजन की तीसरी मात्रा 16 किलो (यूरिया 35 किलो) डालें रोपाई के बाद पहली सिंचाई करें इसे बारानी फसल के तौर पर उगाया जाता है इसलिए बारिश की तीव्रता और नियमितता के आधार पर सिंचाई करें बारिश की अनुपस्थिति में, बाकी की सिंचाई 10 दिनों के अंतराल पर करें अदरक की पूरी फसल को कुल 16-18 सिंचाइयों की आवश्यकता होती है बिजाई के 3 दिन बाद एट्राज़िन 4-5 ग्राम प्रति लीटर पानी की नमी वाली मिट्टी पर स्प्रे करें उन नदीनों को खत्म करने के लिए जो पहली नदीन नाशक स्प्रे के बाद पैदा होते हैं, बिजाई के 12-15 दिनों के बाद गलाइफोसेट 4-5 ग्राम प्रति लीटर पानी की स्प्रे करें नदीन नाशक की स्प्रे करने के बाद खेत को हरी खाद से या धान की पराली से ढक दें जड़ों के विकास के लिए जड़ों में मिट्टी लगाएं बिजाई के 50-60 दिनों के बाद पहली बार जड़ों में मिट्टी लगाएं और उसके 40 दिन बाद दोबारा मिट्टी लगाएं
Posted by amarpal singh
Punjab
04-04-2019 12:46 PM
Punjab
04-04-2019 06:12 PM
Amarpal ji Sava 134 di height 100-110cm tak hai. isda jhaad lagbhag 30-32 quintal prati acre hunda hai.
Posted by gurjant singh
Punjab
04-04-2019 12:45 PM
Maharashtra
04-06-2019 12:37 PM
sava 27 jhone di is kisam da podha darmeane aakar da hunda hai jisdi lambai 95-105 CM tak hundi hai . isda tana majboot hunda hai. eh 110-115 dina vich pak k teyar ho jandi hai te isda jhad v kafi jeyada hai. is kisam da jhad 30-33 quaintal prati acre hunda hai.
Posted by Anil Kumar
Rajasthan
04-04-2019 12:44 PM
Maharashtra
04-04-2019 09:23 PM
anil ji yeh fungus ke karn ho raha hai iske liye aap m-45@4 gram ko prati litre Pani ke hisab se spray Karen.dhanywad
Posted by Sher Singh
Haryana
04-04-2019 12:39 PM
Punjab
04-04-2019 02:37 PM
नहीं पंजाब एग्रीकल्चर युनिवर्सिटी ने जी एम सरसों की बिजाई को मान्यता नहीं दी है जी
Posted by jaggie grewal
Punjab
04-04-2019 12:35 PM
Punjab
04-04-2019 02:36 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by amarpal singh
Punjab
04-04-2019 12:31 PM
Punjab
04-04-2019 12:40 PM
Cr 212 : ਇਸ ਕਿਸਮ ਦਾ ਝਾੜ 30-35 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਅਤੇ ਇਸ ਦਾ ਕੱਦ 104-105 ਸੈਟੀਮੀਟਰ ਹੁੰਦਾ ਹੈ ਇਸ ਕਿਸਮ ਦੀ ਪਨੀਰੀ ਤੁਸੀ 20 ਮਈ ਤੋਂ ਲਗਾ ਸਕਦੇ ਹੋਂ ਇਸਦੇ ਪੱਕਣ ਦਾ ਸਮਾਂ 135 -145 ਦਿਨ ਹੈ ਇਹ ਇਕ ਨੰਬਰ ਪਾਣੀ ਅਤੇ ਡਾਕਰ ਵਾਹਨ ਵਾਲੀ ਕਿਸਮ ਹੈ
Posted by amarpal singh
Punjab
04-04-2019 12:29 PM
Punjab
04-04-2019 12:41 PM
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ ਸਰੋਂ ਦੀ ਖਲ ਨੂ.... (Read More)
ਝੋਨੇ ਵਿਚ ਸਰੋਂ ਦੀ ਖਲ ਦੀ ਵਰਤੋਂ ਬਹੁਤ ਹੀ ਲਾਭਕਾਰੀ ਹੈ ਇਹ ਅਜਿਹਾ ਆਰਗੈਨਿਕ ਤਰੀਕਾ ਹੈ ਜਿਸਦੇ ਨਾਲ ਅਸੀਂ ਝੋਨੇ ਦੀ ਪੈਦਾਵਾਰ ਵਿਚ ਵਾਧਾ ਕਰ ਸਕਦੇ ਹੈ ਝੋਨੇ ਦੇ ਬੂਟੇ ਦੀ ਫੋਟ ਕਰਾਉਣ ਦੇ ਲਈ ਇਸਦੇ ਨਤੀਜੇ ਬਹੁਤ ਹੀ ਵਧੀਆ ਹਨ ਇਸਦੀ ਮਾਤਰਾ ਇਕ ਕਿੱਲੇ ਦੇ ਵਿੱਚ ਸਿਰਫ 16 ਕਿੱਲੋ ਦੀ ਵਰਤੋਂ ਕਰ ਸਕਦੇ ਹਾਂ ਰੇਤੇ ਵਾਲੇ ਜਾਂ ਬਰਾਨੀ ਵਾਹਣ ਵਿੱਚ ਅਸੀਂ 20 ਕਿੱਲੋ ਵਰਤ ਸਕਦੇ ਹਾ ਸਰੋਂ ਦੀ ਖਲ ਨੂੰ ਝੋਨੇ ਵਿੱਚ ਵਰਤਣ ਦੇ ਲਈ ਦੋ ਤਰੀਕੇ ਹਨ ਪਹਿਲਾ ਤਰੀਕਾ ਇਹ ਹੈ ਕੇ ਇਸਨੂੰ ਡਰੰਮ ਦੇ ਵਿਚ ਭਿਓਂ ਲੋ ਤੇ 5 -6 ਦਿਨ ਲਗਾਤਾਰ ਇਸਨੂੰ ਹਲਾਉਂਦੇ ਰਹੋ ਤੇ ਇਸ ਘੋਲ ਨੂੰ ਪਾਣੀ ਦੀ ਵਾਰੀ ਵਾਲੇ ਦਿਨ ਖੇਤ ਵਿੱਚ ਪਾ ਦਿਓ ਦੂਸਰਾ ਤਰੀਕਾ ਇਹ ਹੈ ਕੇ ਇਸਨੂੰ ਬਰੀਕ ਕੁੱਟ ਕੇ ਇਸਦਾ ਛਿੱਟਾ ਵਾਹਣ ਵਿਚ ਦੇ ਸਕਦੇ ਹੋ ਇਸਨੂੰ ਵਰਤਣ ਦਾ ਸਹੀ ਸਮਾਂ ਜਦੋਂ ਝੋਨਾ 15 -20 ਦਿਨਾਂ ਦਾ ਹੋਵੇ ਕਿਓਂਕਿ ਇਸ ਸਮੇ ਜੜ੍ਹਾਂ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੈ
Posted by Taranjeet Singh
Punjab
04-04-2019 12:25 PM
Punjab
04-04-2019 05:51 PM
सर हमारी तरफ से आपके नंबर पर जांच की गई है जिसमें जवाब दिखाई दे रहे है कृप्या आप उसे अपडेट करें तब आपको कोई भी समस्या नहीं आएगी इसके इलावा आप हमारे हैल्पलाइन नंबर 97799—7741 पर संपर्क कर सकते है
Posted by amarpal singh
Punjab
04-04-2019 12:24 PM
Punjab
04-04-2019 12:42 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20 qtl/acre ਦਿੰਦੀ ਹੈ
Posted by inderpal
Punjab
04-04-2019 12:00 PM
Punjab
04-06-2019 12:36 PM
peeli pusa, pusa 44, dogar pusa saria kisma ikk dujo ton hi tyaar kitia gyia hnn.. jhaad sbh da ikk brabar hai. 90 man tak ihna da jhad chla janda hai ate ihh kisma pakkan de lyi 155-160 dina da sma laindia hnn.
Posted by gs sandhu
Punjab
04-04-2019 11:59 AM
Punjab
04-12-2019 05:08 PM
pig farm di training layi tusi malwal to dr, manjeet singh malwal 7837702800 ji nal sampark karo ji.
Posted by Sanjay Singh
Haryana
04-04-2019 11:38 AM
Punjab
04-06-2019 12:34 PM
Posted by Arshdeep Singh
Punjab
04-04-2019 11:31 AM
Punjab
04-04-2019 01:36 PM
ਤੁਸੀ Anabolite liqued 100ml ਰੋਜਾਨਾ ਦਿਓ , milkout powder 2-2 ਚਮਚ ਸਵੇਰੇ ਸ਼ਾਮ , lactomax bolus 10 ਗੋਲੀਆਂ ਰੋਜਾਨਾ ਦੇਣੀਆਂ ਸ਼ੁਰੂ ਕਰੋ , ਇਸ ਨਾਲ ਫਰਕ ਪੈ ਜਾਵੇਗਾ
Posted by sujit kumar
Bihar
04-04-2019 11:27 AM
Punjab
04-04-2019 06:25 PM
गेहूं काटने की मशीन लेने के लिए आप मंदीप सिंह से 9463017000 संपर्क कर सकते है
Posted by Gaurav yadav
Uttar Pradesh
04-04-2019 11:20 AM
Punjab
04-04-2019 01:39 PM
app bhains ko Vitum-H liquid 10-10ml subah sham dena suru kren, iske sath app Metabolite powder ki rojana 1 pudi deni suru kren aur anabolite liquid 100ml rojana denn, isse farak padd jayega.
Posted by sukhmander singh
Punjab
04-04-2019 11:20 AM
Maharashtra
04-04-2019 09:12 PM
sukhmander ji kirpa karke apna swal vistar nal pucho ke barseem Vich ki dikkat hai Tajo tuhanu is bare poori jankari diti ja sake.dhanwad
Posted by kRn dhillon
Punjab
04-04-2019 11:14 AM
Punjab
04-04-2019 01:34 PM
ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾ.... (Read More)
ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਸੂਰ ਪਾਲਣ ਦੀ ਟ੍ਰੇਨਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ,ਲੁਧਿਆਣਾ ਵਿਖੇ ਕਰਵਾਈ ਜਾਂਦੀ ਹੈ ਤੁਸੀ ਟ੍ਰੇਨਿੰਗ ਲਈ ਜਦੋਂ ਚਾਹੇ ਆਪਣਾ ਫਾਰਮ ਭਰ ਕੇ ਆਓ ੳੇਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜਾਂ ਤੁਸੀ ਨਜਦੀਕੀ KVK ਵਿਚ ਜਾ ਕੇ ਫਾਰਮ ਭਰ ਕੇ ਆਓ ਜਦੋ ਵੀ ਸੂਰਾ ਦੀ ਟ੍ਰੇਨਿਗ ਹੋਵੇਗੀ ਉਹ ਤੁਹਾਨੂੰ ਫੋਨ ਕਰਕੇ ਦੱਸ ਦੇਣਗੇ ਇਸ ਤੋਂ ਇਲਾਵਾ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਖਰੜ, ਗੁਰਦਾਸਪੁਰ ਤੋਂ ਵੀ ਸੂਰ ਪਾਲਣ ਦੀ ਟ੍ਰੇਨਿੰਗ ਲੈ ਸਕਦੇ ਹੋਂ ਇਹ 5 ਦਿਨਾਂ ਦੀ ਟ੍ਰੇਨਿੰਗ ਹੁੰਦੀ ਹੈ ਤੁਸੀ ਜੇਕਰ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲਣਾ ਹੈ ਤਾਂ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਇਹ ਸਫਲ ਸੂਰ ਪਾਲਕ ਹਨ
Posted by Ranjit Singh Punia Punia
Punjab
04-04-2019 11:01 AM
Maharashtra
04-04-2019 09:24 PM
Ranjit ji kirpa karke daso ke gajar de beej nu store krke rakhna hai ta Jo tuhanu is bare poori jankari diti ja sake.dhanwad
Posted by gaggi singh
Punjab
04-04-2019 10:58 AM
Maharashtra
04-04-2019 09:17 PM
gaggi ji isda beej KVK bathinda to pta Kar sakde ho kyuki university to ta isda beej mil janda hai par KVK Vich kayi beej nahi hunda ta tuc pta Kar sakde ho.
Posted by ਬੇਅੰਤ ਸਿੰਘ
Punjab
04-04-2019 10:54 AM
Punjab
04-06-2019 12:32 PM
beant ji tuc isdi spray kar sakde ho eh ik keetnashak hai.isdi matra 400-600ml prati acre de hisab nal spray kiti jandi hai.dhanwad
Posted by gurwinderpal
Punjab
04-04-2019 10:51 AM
Punjab
04-04-2019 02:38 PM
श्री मान जी गेहूं की कटाई से 25 दिन पहले पानी लगाना बंद कर देना चाहिए और अब पानी खेत में नमी के हिसाब से लगाना चाहिए
Posted by jaibir singh
Haryana
04-04-2019 10:46 AM
Punjab
04-04-2019 05:18 PM
जयबीर जी वर्मी कम्पोस्ट केंचुए से बनी खाद को बोला जाता है जो जैविक खेती में इस्तेमाल की जाती है, धन्यवाद
Posted by pradeep kumar
Uttar Pradesh
04-04-2019 10:40 AM
Punjab
04-04-2019 03:06 PM
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर.... (Read More)
लेयर फार्मिंग के लिए आपको 50 फुट लंबी लगह और 20 फुट चौड़ाई वाली जगह की जरूरी होगी यह सारी जगह 1000 वर्ग फुट बन जाती है इसमें आप 1000 बच्चे रख सकते हैं यदि आप लेयर का बच्चा अपने फार्म पर लाकर तैयार करते है तो एक बच्चे का अंडे देने का कुल खर्च 160—170 रूपये आ जाता है और यदि आप पूरी तरह तैयार बच्चा लेते हैं तो आपके फार्म पर सिर्फ अंडे दे तो वह एक बच्चा 205—210 रूपये तक पड़ जाता है फिर आप उस हिसाब से बच्चे खरीद सकते हैं इसके लिए आप लेयर वली कंपनी से संपर्क कर सकते हैं बाकी यदि आप deep litter में बच्चे रखते हैं तो इससे भी बढ़िया फायदा मिलता है पर इसमें देख रेख ज्यादा करनी पड़ती है इसका फीड का रेट 1200 से 1800 तक होता है
Posted by saiyed salahuddin
Gujarat
04-04-2019 10:35 AM
Punjab
04-04-2019 05:17 PM
स्टीविया को हनी प्लांट के नाम से जाना जाता है क्योंकि यह स्वाद में मीठा होता है यह एक प्राकृतिक स्वीटनर होता है जो कि शूगर के मरीजों को उनके शरीर में इंसुलन की मात्रा को संतुलित रखता है यह मिट्टी की व्यापक किस्मों में उगाया जा सकता है इसे रेतली दोमट से दोमट मिट्टी जिसमें जैविक तत्वों की उच्च मात्रा हो और अ.... (Read More)
स्टीविया को हनी प्लांट के नाम से जाना जाता है क्योंकि यह स्वाद में मीठा होता है यह एक प्राकृतिक स्वीटनर होता है जो कि शूगर के मरीजों को उनके शरीर में इंसुलन की मात्रा को संतुलित रखता है यह मिट्टी की व्यापक किस्मों में उगाया जा सकता है इसे रेतली दोमट से दोमट मिट्टी जिसमें जैविक तत्वों की उच्च मात्रा हो और अच्छे जल निकास वाली हो, में उगाने पर अच्छे परिणाम देती है खारी मिट्टी में खेती करने से परहेज करें क्योंकि यह स्टीविया के लिए हानिकारक होती है पौधे के विकास के लिए मिट्टी का pH 6-8 होना चाहिए MDS -14 और MDS-13स्टीविया की किस्में हैं स्टीविया की खेती के लिए, अच्छी तरह से तैयार खेत की आवश्यकता होती है मिट्टी के भुरभुरा होने तक, खेत की 2-3 बार जोताई करें जोताई के समय मिट्टी में ट्राइकोडरमा अच्छे से मिलायें और आखिरी जोताई के समय रूड़ी की खाद मिट्टी में अच्छे से मिलायें स्टीविया की रोपाई तैयार बैडों पर की जाती है इसकी बिजाई के लिए फरवरी से मार्च का समय उचित होता है नए पौधों में 18 इंच का फासला और पंक्ति के बीच का फासला 20-24 इंच रखें स्टीविया के बीजों को 6-8 सप्ताह तक कंटेनरों के भीतर बोया जाता है बिजाई के बाद बैडों को मिट्टी से ढक दें मिट्टी में नमी रखने के लिए पानी देते रहें झाड़ियों के बढ़िया विकास के लिए रोपाई से पहले पौधे के शिखर को काट दें पौधों की रोपाई 60 सैं.मी. चौड़े और 15 सैं.मी. ऊंचाई वाले तैयार बैडों पर की जाती है पौधे 6-8 सप्ताह में रोपाई के लिए तैयार हो जाते हैं रोपाई से 24 घंटे पहले पौधों को पानी देना चाहिए ताकि उन्हें आसानी से बैडों में से निकाला जा सके खेत की तैयारी के समय, रूड़ी की खाद 200 क्विंटल, गाय का गोबर या मूत्र और गंडोया खाद को मिट्टी में अच्छी तरह मिलायें नाइट्रोजन 11 किलो (यूरिया 24 किलो), फासफोरस 45 किलो (सिंगल सुपर फासफेट 282 किलो), पोटाश 45 किलो (म्यूरेट ऑफ पोटाश 75 किलो) प्रति एकड़ में डालें सिंगल सुपर फासफेट की पूरी मात्रा शुरूआती खुराक के तौर पर डालें नाइट्रोजन और पोटाश की मात्रा प्रति महीना 10 खुराकें दी जाती है अधिक सूखे पत्तों कीपैदावार के लिए बोरोन और मैगनीज़ की स्प्रे करें खेत में से नदीनों को निकालने के लिए मुख्यत: हाथों से गोडाई करें रोपाई के एक महीना बाद पहली गोडाई की जाती है और फिर हर दो सप्ताह में लगातार गोडाई की जाती है नदीनों को बाहर निकालने के लिए गोडाई करें क्योंकि फसल तैयार किये बैडों पर विकास करते है और यह मजदूरों के लिए भी आसान होता है सिंचाई मुख्य रूप से फुव्वारा और ड्रिप सिंचाई द्वारा की जाती है पौधे को ज्यादा पानी की आवश्यकता नहीं होती इसलिए नियमित अंतराल पर हल्की सिंचाई करें गर्मियों में, 8 दिनों के फासले पर सिंचाई करें खेत में पानी ना खड़ा होने दें यह फसल के लिए नुकसानदायक है बिजाई के बाद 3 महीने में पौधा पैदावार देना शुरू कर देता है कटाई 90 दिनों के फासले पर लगातार की जाती है इस बात का ध्यान रखें कि कटाई करते समय 5-8 सैं.मी. तने को दोबारा पनपने के लिए जमीनी स्तर पर छोड़ देना चाहिए एक वर्ष में लगभग चार बार कटाई की जाती है दोबारा प्रक्रिया के लिए, पत्तों का प्रयोग किया जाता है अधिक जानकारी के लिए आप राजपाल गाँधी से 9814060700 संपर्क करें
Posted by ਤਰਨਦੀਪ ਸਿੰਘ
Punjab
04-04-2019 10:25 AM
Punjab
04-04-2019 10:43 AM
ਬਸੰਤ ਰੁੱਤ ਦੇ ਗੰਨੇ ਦੀ ਬਿਜਾਈ ਤੁਸੀ ਅੱਧ ਫਰਵਰੀ ਤੋਂ ਅਖੀਰ ਮਾਰਚ ਤੱਕ ਕਰ ਸਕਦੇ ਹੋ ਜਾ ਫਿਰ ਤੁਸੀ ਕਤਕੀ ਬਿਜਾਈ 20 ਸਤਬਰ ਤੋਂ 20 ਅਕਤੂਬਰ ਤੱਕ ਕਰ ਸਕਦੇ ਹੋ
Posted by jay
Gujarat
04-04-2019 10:24 AM
Punjab
04-04-2019 03:09 PM
आप flbentazole गोली को शाम के समय दे सकते है जब पशु सारा खाना खा चुका हो उस समय पेट के कीड़ों की गोली देने से ज्यादा फायदा होता है और आप लीवर टॉनिक दिन में किसी भी समय दे सकते है इससे पशु का खाना हज़म होने में मदद मिलती है.
Posted by ਗੁਰਲਾਲ ਸਿੰਘ ਬਰਾੜ
Punjab
04-04-2019 10:23 AM
Punjab
04-04-2019 01:29 PM
ਬੱਕਰੀਆਂ ਦੀ ਟ੍ਰੇਨਿੰਗ ਫਰੀਦਕੋਟ ਜਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਦਿੱਤੀ ਜਾਂਦੀ ਹੈ ਅਗਲੇ ਮਹੀਨੇ ਵਿੱਚ ਇੱਕ ਟ੍ਰੇਨਿੰਗ ਵੀ ਸ਼ੁਰੂ ਹੋ ਰਹੀ ਹੈ ਬਾਕੀ ਤੁਸੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਇਸ Phone :- 01639-253142 ਤੇ ਕਾਲ ਕਰਕੇ ਪੂਰੀ ਜਾਣਕਾਰੀ ਲੈ ਸਕਦੇ ਹੋ ਤੁਸੀ ਇੱਥੇ ਪਹੁੰਚ ਕੇ ਜਦੋਂ ਮਰਜ਼ੀ ਟ੍ਰੇਨਿੰਗ ਲਈ ਫਾਰਮ ਭਰਕੇ ਆ ਸਕਦੇ ਹੋ ਜੀ
Posted by Gurpyar Singh
Punjab
04-04-2019 10:20 AM
Punjab
04-16-2019 12:58 PM
ਗੁਰਪਿਆਰ ਸਿੰਘ ਜੀ ਗਿਰ ਵੱਛੀ ਲੈਣ ਲਈ ਤੁਸੀ Dilbag Singh 9813144108, 9050944108 / Ameer Khan Pathan 9414745465 ਨਾਲ ਸਪੰਰਕ ਕਰ ਸਕਦੇ ਹੋ
Posted by jaspal singh
Punjab
04-04-2019 10:19 AM
Punjab
04-04-2019 03:13 PM
ਜਸਪਾਲ ਸਿੰਘ ਜੀ ਜੇਕਰ ਤੁਹਾਡੀ ਝੋਟੀ ਦੀ ਬੱਚੇਦਾਨੀ ਕਮਜ਼ੋਰ ਹੈ ਤਾਂ ਤੁਸੀ ਉਸ ਤੁਸੀ bovimin-b ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਇਸਦੇ ਨਾਲ ਤੁਸੀ Stimvet 21 bolus ਦਿਓ ਇਹ Wellcon ਕੰਪਨੀ ਦਾ ਪ੍ਰੋਡਕਟ ਹੈ , ਇਸ ਨਾਲ ਬੱਚੇਦਾਨੀ ਮਜਬੂਤ ਹੋਵੇਗੀ ਅਤੇ ਵਧਿਆ ਗਰੋਥ ਵੀ ਹੋਵੇਗੀ
Posted by Sonu Sharma
Himachal Pradesh
04-04-2019 10:12 AM
Punjab
04-04-2019 05:03 PM
sonu sharma ji phoolon ki kheti ke liye sabse pehle training le aur iske bad aap gende ki kheti karna shuru karen jaise jaise aapko iski kheti ka anubhav ho jayega aap doosre foolon ki kheti karna shuru karen.dhanywad
Posted by ratinder
Punjab
04-04-2019 10:09 AM
Punjab
04-06-2019 09:56 AM
ਤੁਸੀ ਉਸ ਨੂੰ ਪਾਊਡਰ Buffzon 200gm ਲਿਆ ਕੇ 50gm ਰੋਜ਼ਾਨਾ ਦਿਓ ਜੀ ਇਸ ਨਾਲ ਫਰਕ ਪੈ ਜਾਵੇਗਾ ਜੀ
Posted by Tarandeep singh
Punjab
04-04-2019 10:06 AM
Maharashtra
04-04-2019 05:16 PM
Tarandeep ji punjab vich hun kanak di vadhi da sma hai kirpa karke apna swal vistar nal pucho ta jo tuhanu is bare poori jankari diti ja sake.dhanwad
Posted by Inderjeet
Haryana
04-04-2019 10:06 AM
Punjab
04-06-2019 03:45 PM
nderjeet yadav ji aapko pig farming ki traning apne zile ke KVK se milegi. aap is diye gaye address par jakar apna traning ke form bhar sakte ho. aapko apke nazdiki krishi vigyan kender ka address or phone number de diya gaye hai ji. Krishi Vigyan Kendra, Shri Bhagwat Bhakti Ashram, Rampura,Rewari-(HARYANA) Dr.Kapur Singh Contact No. 9416475793
Posted by Inderjeet
Haryana
04-04-2019 10:05 AM
Punjab
04-04-2019 01:53 PM
Inderjeet yadav ji aapko goat farming ki traning apne zile ke KVK se milegi. aap is diye gaye address par jakar apna traning ke form bhar sakte ho. aapko apke nazdiki krishi vigyan kender ka address or phone number de diya gaye hai ji. Krishi Vigyan Kendra, Shri Bhagwat Bhakti Ashram, Rampura,Rewari-(HARYANA) Dr.Kapur Singh Contact No. 9416475793
Posted by Baldeep Singh
Punjab
04-04-2019 10:04 AM
Punjab
04-05-2019 06:13 PM
खस्सी बकरे के लिए फीड फार्मूला पूछने के लिए आप 98156 84401 नंबर पर बीरबल शर्मा से बात करें
Posted by Inderjeet
Haryana
04-04-2019 10:04 AM
Punjab
04-04-2019 06:16 PM
Inderjeet yadav ji aapko murgi palan ki traning apne zile ke KVK se milegi. aap is diye gaye address par jakar apna traning ke form bhar sakte ho. aapko apke nazdiki krishi vigyan kender ka address or phone number de diya gaye hai ji. Krishi Vigyan Kendra, Shri Bhagwat Bhakti Ashram, Rampura,Rewari-(HARYANA) Dr.Kapur Singh Contact No. 9416475793.
Posted by Gurtej singh
Punjab
04-04-2019 10:03 AM
Punjab
04-04-2019 03:15 PM
Gurtej singh ji kirpa krke apna swal vistar nal dso ji tuci kis varre jankari lena chahunde ho tan jo tuhanu sahi jankari diti jaa skee.
Posted by makhan chahal
Punjab
04-04-2019 09:59 AM
Punjab
04-04-2019 03:17 PM
ਮੱਖਣ ਜੀ ਤੁਸੀ ਇਸ ਨੂੰ Calcimust gold liquid 100ml ਰੋਜਾਨਾ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ Stay projen ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ , ਇਹ ਪਸ਼ੂ ਨੂੰ ਗੱਭਣ ਰਹਿਣ ਵਿਚ ਮਦਦ ਕਰਦੇ ਹੈ