
Posted by Navdeep singh
Punjab
03-04-2019 04:46 PM
ਉਸਦੇ ਲਈ ਇਹ ਦੇਸੀ ਤਰੀਕਾ ਵਰਤੋਂ , ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ.... (Read More)
ਉਸਦੇ ਲਈ ਇਹ ਦੇਸੀ ਤਰੀਕਾ ਵਰਤੋਂ , ਕਲਮੀਸ਼ੋਰਾ 500ਗ੍ਰਾਮ, ਜੋ ਖਾਰ 250ਗ੍ਰਾਮ, ਮਿਠਾਸੋਡਾ 250ਗ੍ਰਾਮ, ਨਸ਼ਾਦਰ 150ਗ੍ਰਾਮ, ਖੰਡ 2 ਕਿਲੋ ਅਤੇ ਮਿਠਾ ਤੇਲ 2 ਕਿਲੋ ਲਉ ਤੇ ਪਹਿਲਾਂ ਖੰਡ ਦੀ ਚਾਸਣੀ ਬਣਾਉਣ ਤੇ ਫਿਰ ਉਸ ਵਿਚ ਮਿੱਠਾ ਤੇਲ ਪਾਉ ਤੇ ਉਬਾਲੋ ਫਿਰ ਉਸ ਵਿਚ ਬਾਕੀ ਸਾਰਾ ਸਾਮਾਨ ਪਾਉ ਤੇ ਉਬਾਲ ਕੇ ਠਾਰ ਕੇ ਪੰਜ ਹਿੱਸੇ ਕਰ ਲਉ ਤੇ ਇਕ ਹਿੱਸਾ ਰੋਜਾਨਾ ਰਾਤ ਵੇਲੇ ਦਿਉ ਤੇ ਪਸ਼ੂ ਨੂੰ ਤ੍ਰੇਲ ਵਿਚ ਨਾ ਬੰਨ੍ਹੋ ਤੇ ਨਾ ਹੀ 6 ਦਿਨ ਨਵਾਹੋ,ਇਸਦੇ ਨਾਲ ਨਾਲ ਤੁਸੀ Vitum-H injection 5ml ਲਗਵਾਓ ਅਤੇ 2-2 ਦਿਨਾਂ ਦੇ ਫਰਕ ਨਾਲ 5 ਟੀਕੇ ਲਗਵਾਓ ਇਸ ਨਾਲ ਦੁੱਧ ਵਿਚ ਫਰਕ ਪਵੇਗਾ ਅਤੇ ਥਨਾ ਦੀ ਬਿਮਾਰੀ ਵੀ ਦੂਰ ਰਹੇਗੀ ..
Posted by Baldev Kamboj
Punjab
03-04-2019 04:44 PM
ਹੁਣ ਦੇ ਹਿਸਾਬ ਨਾਲ ਵੇਸਟ ਡੀਕੰਪੋਜਰ ਹੁਣ ਛਾਂ ਵਿਚ ਰਹੇ ਤਾਂ ਬਹੁਤ ਵਧੀਆ ਹੈ

Posted by रोहितसिंह
Madhya Pradesh
03-04-2019 04:27 PM
रोहित जी इसकी बिजाई अप्रैल में नहीं की जा सकती धन्यवाद

Posted by puneet sahijwani
Rajasthan
03-04-2019 04:07 PM
Motio ki kheti ke bare me puri jankari or is ki training ke liye aap Manish Vasudev 9417652857 se samparak kare.
Posted by kamaldeep singh
Punjab
03-04-2019 04:07 PM
kamaldeep ji its due to nutrient deficiency to overcome this you can spray NPK 19:19:19@7gm per litre of water and also can spray Propineb70%WP @3gm per litre of water. thank you

Posted by PalwinderSingh
Punjab
03-04-2019 04:05 PM
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍.... (Read More)
ਝੋਨੇ ਦੀਆਂ ਸਿਫਾਰਿਸ਼ ਕਿਸਮਾਂ:-PR-126:-ਇਹ ਕਿਸਮ ਘਟ ਸਮਾਂ ਲੈਂਦੀ ਹੈ ਅਤੇ 123 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ PR:-127 ਇਸਦਾ ਔਸਤਨ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 137 ਦਿਨਾਂ ਦੀ ਕਿਸਮ ਹੈ PR121 ਇਸ ਕਿਸਮ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 140 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR 124 ਇਸ ਦਾ ਔਸਤਨ ਝਾੜ 30.5 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 135 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ ਇਸ ਵਿੱਚ ਭੂਰੇ ਧੱਬੇ ਦਾ ਹਮਲਾ ਜਿਆਦਾ ਆਉਂਦਾ ਹੈ PR 122 ਇਹ ਕਿਸਮ 147 ਦਿਨ ਦੀ ਹੈ ਅਤੇ ਝਾੜ 31.5 ਕੁਇੰਟਲ ਪ੍ਰਤੀ ਏਕੜ ਹੈ PR 123 ਇਸ ਦਾ ਔਸਤਨ ਝਾੜ 29 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਹ 143 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ PR-114 ਇਹ ਕਿਸਮ ਨਿਰਯਾਤ ਲਈ ਢੁੱਕਵੀਂ ਹੈ ਇਸ ਦਾ ਝਾੜ 27.5 ਕੁਇੰਟਲ ਪ੍ਰਤੀ ਏਕੜ ਹੈ ਅਤੇ 145 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ

Posted by Harwinder Singh
Punjab
03-04-2019 03:55 PM
हरविंदर जी कृप्या इसकी नज़दीक से फोटो भेंजे ताकि आपको इसके बारे में पूरी जानकारी दी जा सके

Posted by Gurjant singh
Punjab
03-04-2019 03:50 PM
gurjant ji kirpa karke daso ke tuc kehde purpose layi isdi jankari laina chahunde ho ta jo tuhanu is bare poori jankari diti ja sake.dhanwad

Posted by Gagandeep singh
Punjab
03-04-2019 03:47 PM
गगनदीप सिंह जी यह देसी है cockgril , जिसे Kuroiler भी कहा जाता है, यह देसी नस्ल है

Posted by Navdeep Singh
Punjab
03-04-2019 03:46 PM
navdeep ji fal kise bimari de karn nahi fatda eh jyada pani laun de nal fatn lag janda hai.isde layi tuc boote nu sahi same ate sahi matra vich pani lao.is to ilava tuc jdan de vich prali de nal mulching vi kar sakde ho.dhanwad

Posted by Navdeep Singh
Punjab
03-04-2019 03:43 PM
navdeep ji kirpa karke isdiyan jdan vich seonk check karo jekar maujood hai ta tuc isdiyan jdan de vich chlorpyriphos@4ml nu prati litre pani de hisab nal jdan vich pao.is to ilava tuc isnu 4 killo vermi compost pao. isde nal boote nu sare tat mil jange ate boote di growth ho jayegi.dhanwad

Posted by ਮਲਕੀਤ ਸਿੰਘ
Punjab
03-04-2019 03:43 PM
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰ.... (Read More)
ਸੁੰਡੀ ਦੀ ਰੋਕਥਾਮ: ਸੁੰਡੀ ਦੀ ਰੋਕਥਾਮ ਦੇ ਲਈ ਹਰੀ ਮਿਰਚ 5 ਕਿਲੋ, ਲਸਣ 5 ਕਿਲੋ, ਅੱਕ ਤੇ ਪੱਤੇ 5 ਕਿਲੋ, ਸੁਖਚੈਨ ਦੇ ਪੱਤੇ 5 ਕਿਲੋ, ਧਤੂਰਾ 5 ਕਿਲੋ, ਅਰਿੰਡ 5 ਕਿਲੋ ਨੂੰ 10 ਲੀਟਰ ਨੂੰ ਗਾਂ ਦੇ ਮੂਤਰ ਵਿੱਚ 4 ਦਿਨ ਲਈ ਭਿਓਂ ਕੇ ਰੱਖੋ 4 ਦਿਨਾਂ ਦੇ ਬਾਅਦ ਇਨ੍ਹਾਂ ਪੱਤਿਆਂ ਨੂੰ ਗਾਂ ਮੂਤਰ ਵਿੱਚ ਮਸਲੋ ਅਤੇ 1 ਦਿਨ ਲਈ ਫਿਰ ਇਸ ਨੂੰ ਛਾਂ ਵਿੱਚ ਰੱਖੋ ਇਸ ਨੂੰ ਢੱਕ ਕੇ ਅਤੇ ਛਾਂ ਵਿੱਚ ਰੱਖਣਾ ਜ਼ਰੂਰੀ ਹੁੰਦਾ ਹੈ ਇਸ ਗੋਲ ਨੂੰ ਕਿਸੇ ਕੱਪੜੇ ਨਾਲ ਪੁਣ ਲਓ ਅਤੇ ਫਿਰ 100 ਲੀਟਰ ਪਾਣੀ ਦੇ ਹਿਸਾਬ ਨਾਲ ਇੱਕ ਏਕੜ ਵਿੱਚ ਇਸ ਦੀ ਸਪਰੇਅ ਕਰੋ ਇਸ ਨਾਲ ਸੁੰਡੀ ਕੰਟਰੋਲ ਹੋ ਜਾਂਦੀ ਹੈ

Posted by Jasjeet Singh
Delhi
03-04-2019 03:17 PM
बरगाड़ी गुड़ लेने के लिए आप 9463400098 नंबर पर भूपिंदर बरगाड़ी से बात करें
Posted by Tarak Nath Panjabi
Bihar
03-04-2019 03:04 PM
मुर्गी के विकास के लिए आप उसे खुराक अच्छी देनी शुरू करें इसके साथ साथ उसके रहने का भी पूरा ध्यान रखें उनके रहने वाली जगह में साफ सफाई का भी पूरा ध्यान रखें खुराक के साथ साथ आप Ostovet कैल्शिसम 30ml/100 birds के हिसाब से दे सकते है
Posted by gurjit
Punjab
03-04-2019 02:57 PM
uss nu flukarid-DS bolus deo , isde nal tuci Livoferrol liquid 50-50ml swere sham deo ji , baki sunn de nazdik pashu pathe ghatt khanda hai , bechan rehnda hai ate varr varr pishab krda rehnda hai ..
Posted by vivek vyas
Madhya Pradesh
03-04-2019 02:53 PM
पहले आप उसकी बच्चेदानी में Utrawin-OZ दवा को 60 मि.ली. करके 3 दिन भरवायें उसे पेट के कीड़ों के लिए Bolus Flukired DS 6gm दें, Powder Agrimen super 1kg 50gm रोजाना, Bolus Minotas 7x3 डिब्बी एक गोली रोजाना दें फिर हीट में आने पर उसे टीका भरवाकर Powder Prag Stay gold 600gm 2 चम्मच सुबह दें.
Posted by Gaurav yadav
Uttar Pradesh
03-04-2019 02:52 PM
थनेला रोग (Mastitis) दुधारू पशुओं को लगने वाला एक रोग है थनैला रोग से प्रभावित पशुओं को रोग के प्रारंभ में थन गर्म हो जाता हैं तथा उसमें दर्द एवं सूजन हो जाती है शारीरिक तापमान भी बढ़ जाता हैं लक्षण प्रकट होते ही दूध की गुणवत्ता प्रभावित होती है दूध में छटका, खून एवं पीभ (पस) की अधिकता हो जाती हैं पशु खाना-पीना छोड़ द.... (Read More)
थनेला रोग (Mastitis) दुधारू पशुओं को लगने वाला एक रोग है थनैला रोग से प्रभावित पशुओं को रोग के प्रारंभ में थन गर्म हो जाता हैं तथा उसमें दर्द एवं सूजन हो जाती है शारीरिक तापमान भी बढ़ जाता हैं लक्षण प्रकट होते ही दूध की गुणवत्ता प्रभावित होती है दूध में छटका, खून एवं पीभ (पस) की अधिकता हो जाती हैं पशु खाना-पीना छोड़ देता है एवं अरूचि से ग्रसित हो जाता हैं थनैला रोग का कारण : इस रोग का प्रमुख कारण जीवाणु है रोग के लक्षण : सबसे पहले रोगाणु थन में प्रवेश करते हैं इसके बाद संक्रमण उत्पन्न करते हैं तथा बाद में सूजन पैदा करते है . * दूध उत्पादन में गिरावट थनैला रोग होने के कारण पशु का दूध उत्पादन कम हो जाता है ऐसा देखा गया हे कि थनैला से पीडि़त पशु का दूध उत्पादन 5 से 25 प्रतिशत तक कम हो जाता है * कमजोर दूध का स्तर : थनैला से ग्रसित पशु के दूध में दैहिक सेल की संख्या बढ़ जाती है, नमक बढ़ जाता है यह दूध मानव उपयोग के लिये अनुपयुक्त होता है थनैला रोग की रोकथाम : 1. थनैला रोग की रोकथाम जरूरी है क्योंकि यह एक संक्रामक रोग है तथा एक पशु से दूसरे पशु में संचारित होता है 2. आसपास के वातावरण की साफ-सफाई जरूरी है तथा जानवरों का आवास हवादार होना चाहिये 3. फर्श सूखा एवं साफ होना चाहिये 4. थनों की सफाई नियमित रूप से करना चाहिये 5. एक पशु का दूध निकालने के बाद ग्वाले को अपने हाथ अच्छी तरह से धोना चाहिये 6. थनों का समय-समय पर परीक्षण करते रहना चाहिये उनमें कोई गठान एवं दूध में थक्के हो तो थनैला रोग के लक्षण होते हंै तुरंत पशु चिकित्सक की सलाह लेना चाहिए, आप थनों को लाल दवा से साफ कर सकते है बाकि साफ सफाई का पूरा ध्यान रखें

Posted by Satvir Singh Sandhu
Punjab
03-04-2019 02:37 PM
satvir ji aadu de boote Vich tele di roktham de layi tuc imidacloprid@1.5 ml nu prati litre Pani de hisab nal spray karo.

Posted by sudhanshu verma
Uttar Pradesh
03-04-2019 02:27 PM
sudhanshu ji tmatar ke paudhe ke uper aap NPK 19:19:19@7 gram ko prati litre Pani ke hisab se spray karen.dhanwad

Posted by Iqbaljit Singh
Punjab
03-04-2019 02:26 PM
ਹਾਜੀ ਇਹ ਬਾਰ ਕੋਡ ਚੈਕ ਕਰਨ ਵਾਲੇ ਰੀਡਰ ਨਾਲ ਹੁੰਦਾ ਹੈ ਜੀ ਇਹ ਮਹਿਕਮੇ ਕੋਲ ਹੰਦੀ ਹੈ ਜਿਸ ਨਾਲ ਕੋਡ ਸਕੈਨ ਕੀਤਾ ਜਾ ਸਕਦਾ ਹੈ ਜੀ

Posted by Jugraj BrAr
Punjab
03-04-2019 02:22 PM
ਨਰਸਰੀ ਤਿਆਰ ਕਰਨ ਦਾ ਉਚਿੱਤ ਸਮਾਂ ਜੂਨ ਮਹੀਨੇ ਦਾ ਮੱਧ ਹੈ ਨਵੇਂ ਪੌਦੇ ਬਿਜਾਈ ਤੋਂ 6-8 ਹਫਤਿਆਂ ਵਿੱਚ ਰੋਪਣ ਲਈ ਤਿਆਰ ਹੋ ਜਾਂਦੇ ਹਨ ਰੋਪਣ ਦਾ ਕੰਮ ਅਗਸਤ ਦੇ ਪਹਿਲੇ ਹਫਤੇ ਖਤਮ ਕਰ ਦਿਓ
Posted by Amrinder Singh
Punjab
03-04-2019 02:20 PM
amrinder ji eh fungus hai kirpa karke daso ke tuc isde uper tuc koi fungicide di pehlan spray kiti hai ja nahi.fungicide de layi tuc tilt@200ml nu 150 litre Pani Vich Mila ke prati acre de hisab nal spray karo.dhanwad
Posted by Anand Kumar
Uttar Pradesh
03-04-2019 02:16 PM
Moti ki kheti ke bare me puri jankari or is ki training ke lia aap Bijender Chouhan 9719994499 se samparak kare.
Posted by ਬਲਵਿੰਦਰ ਸਿੰਘ ਸੈਣੀ
Punjab
03-04-2019 02:13 PM
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ:ਪੱਤਿਆਂ ਤੇ ਚਿੱਟੇ ਧੱਬੇ: ਇਸ ਦਾ ਹਮਲਾ ਹੋਣ ਤੇ ਧਨੀਏ ਦੇ ਪੱਤਿਆਂ ਦੇ ਉਪਰਲੇ ਪਾਸੇ ਚਿੱਟੇ ਰੰਗ ਦੇ ਧੱਬੇ ਪੈਣੇ ਸ਼ੁਰੂ ਹੋ ਜਾਂਦੇ ਹਨ I ਇਸ ਦੇ ਲ.... (Read More)
ਸਬਜ਼ੀਆਂ ਵਿਚ ਪ੍ਰਯੋਗ ਕਰਨ ਲਈ ਇਸ ਦੀ ਬਿਜਾਈ ਅਕਤੂਬਰ ਦੇ ਪਹਿਲੇ ਹਫ਼ਤੇ ਕਰਨੀ ਚਾਹੀਦੀ ਹੈ ਅਤੇ ਬੀਜ ਤਿਆਰ ਕਰਨ ਲਈ ਬਿਜਾਈ ਅਕਤੂਬਰ ਦੇ ਅਖੀਰਲੇ ਹਫਤੇ ਤੋਂ ਨਵੰਬਰ ਦੇ ਪਹਿਲੇ ਹਫਤੇ ਤੱਕ ਕਰਨੀ ਚਾਹੀਦੀ ਹੈ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ:ਪੱਤਿਆਂ ਤੇ ਚਿੱਟੇ ਧੱਬੇ: ਇਸ ਦਾ ਹਮਲਾ ਹੋਣ ਤੇ ਧਨੀਏ ਦੇ ਪੱਤਿਆਂ ਦੇ ਉਪਰਲੇ ਪਾਸੇ ਚਿੱਟੇ ਰੰਗ ਦੇ ਧੱਬੇ ਪੈਣੇ ਸ਼ੁਰੂ ਹੋ ਜਾਂਦੇ ਹਨ I ਇਸ ਦੇ ਲੱਛਣ ਦਿਖਾਈ ਦੇਣ ਉਤੇ 20 ਗ੍ਰਾਮ ਘੁਲਣਸ਼ੀਲ ਸਲਫੇਟ ਨੂੰ ਪ੍ਰਤੀ 10 ਲੀਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ ਲੋੜ ਪੈਣ ਉਤੇ 10 ਦਿਨਾਂ ਦੇ ਵਕਫੇ ਬਾਅਦ ਫਿਰ ਛਿੜਕਾਅ ਕਰਨਾ ਚਾਹੀਦਾ ਹੈ ਜਾਂ 100 ਮਿਲੀਲੀਟਰ ਪ੍ਰੋਪੀਕੋਨਾਜ਼ੋਲ 10 ਈ ਸੀ ਦਾ ਪ੍ਰਤੀ 200 ਲੀਟਰ ਪਾਣੀ ਵਿੱਚ ਘੋਲ ਤਿਆਰ ਕਰ ਕੇ ਛਿੜਕਾਅ ਕਰਨਾ ਚਾਹੀਦਾ ਹੈ ਦਾਣਿਆਂ ਦਾ ਗਲਣਾ: ਬੀਜਾਂ ਨੂੰ ਲੱਗਣ ਵਾਲੀ ਉੱਲੀ ਤੋਂ ਬਚਾਉਣ ਲਈ ਬਿਜਾਈ ਤੋਂ 20 ਦਿਨਾਂ ਬਾਅਦ 200 ਗ੍ਰਾਮ ਕਾਰਬੈਂਡਾਜ਼ਿਮ ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੱਟਾ (ਖਿਲਾਰਨਾ) ਦੇਣਾ ਚਾਹੀਦਾ ਹੈ ਜੜ੍ਹ ਗਲ਼ਣ : ਫ਼ਸਲ ਦੀ ਜੜ੍ਹ ਨੂੰ ਗਲ਼ਣ ਤੋਂ ਬਚਾਉਣ ਲਈ 60 ਗ੍ਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਨਿੰਮ ਦਾ ਪੇਸਟ ਮਿੱਟੀ ਵਿਚ ਮਿਲਾਉਣਾ ਚਾਹੀਦਾ ਹੈ I ਇਸ ਤੋਂ ਇਲਾਵਾ ਬੀਜਾਂ ਵਿਚ 4 ਗ੍ਰਾਮ ਟਰਾਈਕੋਡਰਮਾ ਵਿਰਾਇਡ ਮਿਲਾਉਣਾ ਚਾਹੀਦਾ ਹੈ I ਜੜ੍ਹ ਦੇ ਗਲ਼ਣ ਦੇ ਲੱਛਣ ਦਿਖਾਈ ਦੇਣ ਤੇ ਮਿੱਟੀ ਵਿਚ 5 ਗ੍ਰਾਮ ਕਾਰਬੈਂਡਾਜ਼ਿਮ ਜਾਂ 2 ਗ੍ਰਾਮ ਕੋਪਰ ਔਕਸੀਕਲੋਰਾਈਡ ਦਾ ਇਕ ਪ੍ਰਤੀ ਲੀਟਰ ਪਾਣੀ ਵਿਚ ਘੋਲ ਤਿਆਰ ਕਰ ਕੇ ਮਿੱਟੀ ਵਿਚ ਪਾਉਣਾ ਚਾਹੀਦਾ ਹੈ
Posted by Hardeep brar
Punjab
03-04-2019 02:02 PM
ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾ.... (Read More)
ਸੂਰ ਮੀਟ ਲਈ ਪਾਲੇ ਜਾਂਦੇ ਹਨ ਸੂਰੀ ਇੱਕ ਸਾਲ ਵਿੱਚ ਦੋ ਤੋਂ ਢਾਈ ਵਾਰ ਬੱਚੇ ਦਿੰਦੀ ਹੈ ਪਹਿਲੇ ਸੂਏ 6-7 ਬੱਚੇ ਦਿੰਦੀ ਹੈ ਤੇ ਦੂਜੇ ਸੂਏ 10-14 ਬੱਚੇ ਦਿੰਦੀ ਹੈ ਜੇਕਰ ਤੁਸੀ ਸੂਰ ਮੀਟ ਲਈ ਤਿਆਰ ਕਰ ਰਹੇ ਹੋਂ ਤਾਂ ਇੱਕ ਸੂਰ 7-8 ਮਹੀਨਿਆਂ ਵਿੱਚ ਲੱਗਭੱਗ 1 ਕੁਇੰਟਲ ਦਾ ਹੋ ਜਾਂਦਾ ਹੈ ਤੇ ਉਸ ਤੋਂ 100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦਾਂ ਹੈ ਤੇ ਗੱਭਣ ਸੂਰੀ 150-200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੀ ਜਾ ਸਕਦੀ ਹੈ ਸੂਰਾਂ ਦੀ ਮਾਰਕੀਟਿੰਗ ਦੀ ਵੀ ਕੋਈ ਦਿੱਕਤ ਨਹੀ ਕਿੳਂਕੀ ਵਪਾਰੀ ਖੁਦ ਫਾਰਮ ਤੋਂਂ ਆ ਕੇ ਸੂਰ ਲੈ ਜਾਂਦੇ ਹਨ ਮਂੱਨ ਲਵੋ ਅੱਜ ਸੂਰੀ ਗੱਭਣ ਕਰਵਾਈ ਉਸ ਤੋਂ 115 ਦਿਨਾਂ ਬਾਅਦ ਬੱਚੇ ਦੇ ਦਿੰਦੀ ਹੈ ਫਿਰ 1 ਮਹੀਨਾ ਬੱਚਿਆਂ ਨੂੰ ਦੁੱਧ ਪਿਆਉਣਾ ਹੈ ਤੇ ਉਸ ਤੋਂ ਬਾਅਦ ਉਨਾਂ ਨੂੰ ਅਲੱਗ ਕੀਤਾ ਜਾਂਦਾ ਹੈ ਜਦੋੰ ਸੂਰੀ ਤੋਂਂ ਬੱਚੇ ਵੱਖ ਕੀਤੇ ਫਿਰ 5-7 ਦਿਨਾਂ ਬਾਅਦ ਫਿਰ ਦੁਬਾਰਾ ਗੱਬਣ ਹੋ ਜਾਂਦੀ ਹੈ ਸੂਰੀ ਇਸ ਤਰਾਂ ਇਹ ਦੁਬਾਰਾ ਫਿਰ ਸਰਕਲ ਚੱਲਦਾ ਰਹਿੰਦਾ ਹੈ ਇਥੇ ਗੱਲ ਧਿਆਨ ਰੱਖਣ ਵਾਲੀ ਹੈ ਕਿ ਇਹ ਸਰਕਲ ਤਾਂ ਹੀ ਸਹੀ ਚੱਲੇਗਾ ਜੇਕਰ ਫੀਡ ਸਹੀ ਪਾਉਦੇ ਰਹਾਂਗੇ ਜੇਕਰ ਆਪਾਂ ਫੀਡ ਸਹੀ ਨਾ ਪਾਈ ਤੇ 2 ਮਹੀਂਨੇ ਤੱਕ ਦੁੱਧ ਪਿਆਉਦੇ ਰਹੇ ਤੇ ਬੱਚਿਆਂ ਨੂੰ ਵੱਖ ਨਾ ਕੀਤਾ ਤਾਂ ਸਰਕਲ ਖਰਾਬ ਹੋ ਜਾਵੇਗਾ ਸੋ ਫੀਡ ਤੇ ਖਰਚਾ ਤਾਂ ਜਿਆਦਾ ਆਉਦਾ ਹੈ ਤੇ ਮੁਨਾਫਾ ਵੀ ਪੂਰਾ ਮਿਲ ਜਾਂਦਾ ਹੈ ਪੰਜ ਗੱਭਣ ਸੂਰੀਆ 10-11 ਮਹੀਨਿਆ ਬਾਅਦ ਪਹਿਲੀ ਇਨਕਮ ਆਉਸੀ ਹੈ ਤੇ ਲੱਗਭੱਗ ਇੱਕ ਸੂਰੀ 3500 ਰੁਪਏ ਮਹੀਨੇ ਦੀ ਇਨਕਮ ਆਉਦੀ ਹੈ ਇਸ ਹਿਸਾਬ ਨਾਲ ਤੁਸੀ ਅੰਦਾਜ਼ਾ ਲਾ ਸਕਦੇਸਬਸਿਡੀ - ਟ੍ਰੇਨਿੰਗ ਕਰਨ ਤੋਂ ਬਾਅਦ ਸੂਰ ਪਾਲਣ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਕੁੱਲ ਪ੍ਰੋਜੇਕਟ 8 ਲੱਖ ਦਾ ਹੁੰਦਾ ਹੈ ਉਸ ਵਿੱਚੋ 2 ਲੱਖ ਸਬਸਿਡੀ ਹੁੰਦੀ ਹੈ ਸੂਰ ਪਾਲਣ ਦੀ ਟ੍ਰੇਨਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ,ਲੁਧਿਆਣਾ ਵਿਖੇ ਕਰਵਾਈ ਜਾਂਦੀ ਹੈ ਤੁਸੀ ਟ੍ਰੇਨਿੰਗ ਲਈ ਜਦੋਂ ਚਾਹੇ ਆਪਣਾ ਫਾਰਮ ਭਰ ਕੇ ਆਓ ੳੇਸ ਤੋਂ ਬਾਅਦ ਜਦੋਂ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਬੁਲਾ ਲਿਆ ਜਾਵੇਗਾ ਜਾਂ ਤੁਸੀ ਨਜਦੀਕੀ KVK ਵਿਚ ਜਾ ਕੇ ਫਾਰਮ ਭਰ ਕੇ ਆਓ ਜਦੋ ਵੀ ਸੂਰਾ ਦੀ ਟ੍ਰੇਨਿਗ ਹੋਵੇਗੀ ਉਹ ਤੁਹਾਨੂੰ ਫੋਨ ਕਰਕੇ ਦੱਸ ਦੇਣਗੇ ਇਸ ਤੋਂ ਇਲਾਵਾ ਤੁਸੀ ਸਰਕਾਰੀ ਸੂਰ ਫਾਰਮ ਨਾਭਾ, ਖਰੜ, ਗੁਰਦਾਸਪੁਰ ਤੋਂ ਵੀ ਸੂਰ ਪਾਲਣ ਦੀ ਟ੍ਰੇਨਿੰਗ ਲੈ ਸਕਦੇ ਹੋਂ ਇਹ 5 ਦਿਨਾਂ ਦੀ ਟ੍ਰੇਨਿੰਗ ਹੁੰਦੀ ਹੈ ਤੁਸੀ ਜੇਕਰ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲਣਾ ਹੈ ਤਾਂ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਇਹ ਸਫਲ ਸੂਰ ਪਾਲਕ ਹਨ

Posted by RAHUL YADAV
Uttar Pradesh
03-04-2019 01:58 PM
Moti ki kheti ke bare me puri jankari or is ki training ke lia aap Bijender Chouhan 9719994499 se samparak kare.

Posted by RAHUL YADAV
Uttar Pradesh
03-04-2019 01:58 PM
Moti ki kheti ke bare me puri jankari or is ki training ke lia aap Bijender Chouhan 9719994499 se samparak kare.
Posted by विशवेशवर सिंह
Himachal Pradesh
03-04-2019 01:55 PM
विशवेशवर सिंह जी नारियल की खेती Kerala, Tamil Nadu, Karnataka और Andhra Pradesh में ही की जाती है धन्यवाद
Posted by ਬਲਦੇਵ ਸਿੰਘ
Punjab
03-04-2019 01:54 PM
ਬਲਦੇਵ ਸਿੰਘ ਜੀ ਪੇਠਾ ਦੀ ਬਿਜਾਈ ਦਾ ਸਮਾਂ ਫਰਵਰੀ ਤੋਂ ਮਾਰਚ ਜਾਂ ਜੂਨ ਤੋਂ ਜੁਲਾਈ ਤਕ ਦਾ ਹੈ ਜੀ ਇਸ ਦੇ ਲਈ ਤੁਸੀਂ PAG-3 ਕਿਸਮ ਦੀ ਬਿਜਾਈ ਕਰ ਸਕਦੇ ਹੋ ਜੀ ਇਸ ਦੀ ਪਹਿਲੀ ਤੁੜਾਈ 145 ਦਿਨਾਂ ਤੋਂ ਹੁੰਦੀ ਹੈ

Posted by Avtar singh
Punjab
03-04-2019 01:52 PM
ਤੁਸੀ ਗਾਂ ਨੂੰ ਹੋਮਿਓਪੈਥਿਕ ਦਵਾਈ Udderpox ਦੇਣੀ ਸ਼ੁਰੂ ਕਰੋ , ਇਸ ਦੀਆ 10-10 ਬੂੰਦਾਂ ਰੋਟੀ ਦੇ ਛੋਟੇ ਟੁਕੜੇ ਤੇ ਰੱਖ ਕੇ ਦਿਨ ਵਿਚ 3 ਵਾਰ ਦਿਓ , ਇਸ ਨੂੰ ਚਾਰਾ ਦੇਣ ਤੋਂ ਇਕ ਘੰਟਾ ਪਹਿਲਾ ਦਿਓ , ਜੇਕਰ ਉਨ੍ਹਾਂ ਵਿੱਚੋ ਪੀਕ ਵੀ ਆਉਂਦੀ ਹੈ ਤਾਂ Septovet ਦਵਾਈ ਵੀ ਨਾਲ ਦਿਓ , ਇਸ ਨੂੰ ਦਿਨ ਵਿਚ 3 ਵਾਰ ਦਿਓ ਅਤੇ ਦੋਨਾਂ ਦਵਾਈਆਂ ਵਿਚ ਅੱਧੇ ਘੰਟੇ ਦਾ ਫਰਕ ਰੱਖੋ

Posted by Baljeet Singh Gill
Punjab
03-04-2019 01:50 PM
ਜੇਕਰ ਤੁਸੀ ਮੱਛੀ ਪਾਲਣ ਕਰਨਾ ਚਾਹੁੰਦੇ ਹੋ ਤਾਂ ਤੁਸੀ ਇਸਦੀ ਪੁੰਗ ਛੱਡਣ ਲਈ ਮਾਰਚ ਤੋਂ ਅਕਤੂਬਰ ਦਾ ਤੱਕ ਸਮਾਂ ਵਧੀਆ ਹੁੰਦਾ ਹੈ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ .... (Read More)
ਜੇਕਰ ਤੁਸੀ ਮੱਛੀ ਪਾਲਣ ਕਰਨਾ ਚਾਹੁੰਦੇ ਹੋ ਤਾਂ ਤੁਸੀ ਇਸਦੀ ਪੁੰਗ ਛੱਡਣ ਲਈ ਮਾਰਚ ਤੋਂ ਅਕਤੂਬਰ ਦਾ ਤੱਕ ਸਮਾਂ ਵਧੀਆ ਹੁੰਦਾ ਹੈ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ ਜਾਵੇ ਇਹ ਪੂੰਗ ਤੁਸੀ ਮੱਛੀ ਪਾਲਣ ਵਿਭਾਗ ਤੋਂ ਖਰੀਦ ਸਕਦੇ ਹੋਂ ਇਹ ਇੱਕ ਇੰਚ ਦਾ ਬੱਚਾ 10 ਪੈਸਾ ਪ੍ਰਤੀ ਬੱਚਾ ਮਿਲੇਗਾ ਜੇਕਰ ਵਧੀਆਂ ਖੁਰਾਕ ਪਾਈ ਜਾਵੇ ਤਾਂ 8 ਮਹੀਨਿਆ ਵਿੱਚ ਇਹ ਲੱਗਭੱਗ 800-900 ਗ੍ਰਾਮ ਦਾ ਹੋ ਜਾਂਦਾ ਹੈ ਬਾਕੀ ਮੱਛੀ ਪਾਲਣ ਲਈ ਨਹਿਰੀ ਪਾਣੀ ਵਧੀਆ ਹੁੰਦਾ ਹੈ ਤੇ ਤੁਸੀ ਪਿੰਡ ਦਾ ਛੱਪੜ ਠੇਕੇ ਤੇ ਲੈ ਕੇ ਵੀ ਇਹ ਕੰਮ ਸ਼ੁਰੂ ਕਰ ਸਕਦੇ ਹੋਂ ਤਾਲਾਬ ਵਿੱਚ ਮੱਛੀ ਦੇ ਬੀਜ ਪਾਉਣ ਤੋਂ ਪਹਿਲਾਂ ਇਸ ਗੱਲ ਦੀ ਪਰਖ ਕਰ ਲੈਣੀ ਚਾਹੀਦੀ ਹੈ ਕਿ ਉਸ ਤਾਲਾਬ ਵਿੱਚ ਕਾਫੀ ਮਾਤਰਾ ਵਿੱਚ ਮੱਛੀ ਦੀ ਕੁਦਰਤੀ ਖੁਰਾਕ (ਪਲੈਂਕਟਾਨ) ਉਪਲਬਧ ਹੈ ਤਾਲਾਬ ਵਿੱਚ ਪਲੈਂਕਟਾਨ ਦੀ ਚੰਗੀ ਮਾਤਰਾ ਕਰਨ ਦੇ ਉਦੇਸ਼ ਨਾਲ ਇਹ ਜ਼ਰੂਰੀ ਹੈ ਕਿ ਰੂੜੀ ਦੀ ਖਾਦ ਦੇ ਨਾਲ ਸੁਪਰਫਾਸਫੇਟ 300 ਕਿਲੋਗ੍ਰਾਮ ਅਤੇ ਯੂਰੀਆ 180 ਕਿਲੋਗ੍ਰਾਮ ਪ੍ਰਤੀ ਸਾਲ ਪ੍ਰਤੀ ਹੈਕਟੇਅਰ ਦੇ ਮਾਨ ਨਾਲ ਪਾਈ ਜਾਵੇ ਤਲਾਬ ਵਿਚੋਂ ਹਾਨੀਕਾਰਕ ਮੱਛੀਆਂ ਅਤੇ ਕੀੜੇ-ਮਕੌੜਿਆਂ ਨੂੰ ਕੱਢ ਦੇਣਾ ਚਾਹੀਦਾ ਹੈ ਮੰਡੀਕਰਨ ਦੀ ਕੋਈ ਦਿੱਕਤ ਨਹੀ ਹੈ ਇਹ ਲੋਕਲ ਹੀ ਸੇਲ ਹੋ ਜਾਂਦੀ ਹੈਜੇਕਰ ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ
Posted by Roop singh
Punjab
03-04-2019 01:50 PM
ਉਸ ਨੂੰ ਤੁਸੀ Vitum-H 10-10ml ਸਵੇਰੇ ਸ਼ਾਮ ਦਿਓ , ਇਸਦੇ ਨਾਲ ਤੁਸੀ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦੇਣੀ ਸ਼ੁਰੂ ਕਰੋ ਅਤੇ Anabolite liquid 100ml ਰੋਜਾਨਾ ਦਿਓ ਜੀ , ਇਸ ਨਾਲ ਦੁੱਧ ਅਤੇ ਲੇਵਾ ਵਧਿਆ ਹੋ ਜਾਵੇਗਾ ..

Posted by chhatrapal koushal
Chattisgarh
03-04-2019 01:47 PM
छत्रपाल कौशल जी बरसीम में 17% प्रोटीन होता है हरी खाद कि लिए आप जंतर की बिजाई कर सकते है पौधों में फूलों की संखया बढ़ाने के लिए आप 7gram को प्रति लीटर पानी के हिसाब से स्प्रे करें कृपया आप अपना सवाल विस्तार से पूछे ताकि आपको इसके बारे में पूरी जानकारी दी जा सके के आप नाइट्रोजन की मात्रा किस तरह से जानना चाहते है ता.... (Read More)
छत्रपाल कौशल जी बरसीम में 17% प्रोटीन होता है हरी खाद कि लिए आप जंतर की बिजाई कर सकते है पौधों में फूलों की संखया बढ़ाने के लिए आप 7gram को प्रति लीटर पानी के हिसाब से स्प्रे करें कृपया आप अपना सवाल विस्तार से पूछे ताकि आपको इसके बारे में पूरी जानकारी दी जा सके के आप नाइट्रोजन की मात्रा किस तरह से जानना चाहते है ताकि आपको इसके बारे में पूरी जानकारी दी जा सके धन्यवाद

Posted by lalit
Punjab
03-04-2019 01:47 PM
lalit ji maah di fasl Vich nadeena di roktham de layi tuhanu godi hi krni payegi.isde Vich koi v nadeenashak di spray sifarish nahi kiti jandi.dhanwad
Posted by Gaurav yadav
Uttar Pradesh
03-04-2019 01:43 PM
vitum-h se pashu ko vitamins milte hai , yeh pashu ko 10ml rojana de skte hai , isda jyada fyada lewa vdahne mai hota hai , app pashu ko byane se 2 mahine pehle isse dena suru kr skte hai ...
Posted by दिनेश पारीक
Rajasthan
03-04-2019 01:42 PM
गुलाब की फसल का का प्रजनन काटी गई जड़ों और बडिंग द्वारा किया जाता है उत्तरी भारत में दिसंबर-फरवरी महीने का समय टी-बडिंग के लिए उचित होता है पौधे की कांट-छांट दूसरे और उसके बाद के वर्षों में की जाती है उत्तरी भारत में गुलाब की झाड़ियों की कांट-छांट अक्तूबर के दूसरे या तीसरे हफ्ते में की जाती है जो शाखाएं झाड़ियो.... (Read More)
गुलाब की फसल का का प्रजनन काटी गई जड़ों और बडिंग द्वारा किया जाता है उत्तरी भारत में दिसंबर-फरवरी महीने का समय टी-बडिंग के लिए उचित होता है पौधे की कांट-छांट दूसरे और उसके बाद के वर्षों में की जाती है उत्तरी भारत में गुलाब की झाड़ियों की कांट-छांट अक्तूबर के दूसरे या तीसरे हफ्ते में की जाती है जो शाखाएं झाड़ियों को घना बनाएं, उन्हें निकाल दें लटके हुए गुलाबों को छंटाई की जरूरत नहीं होती छंटाई के बाद, अच्छे से गले हुए 7-8 किलो गाय के गोबर को प्रति पौधे को डालें और मिट्टी में अच्छी तरह मिलायें उत्तरी भारत में बिजाई का सही समय मध्य अक्तूबर है रोपाई के बाद पौधे को छांव में रखें और अगर बहुत ज्यादा धुप हो, तो पौधे पर पानी का छिड़काव करें दोपहर के अंत वाले समय बोया गया गुलाब बढ़िया उगता है बीजों को 2-3 सैं.मी. गहराई में बोयें बैड पर 30 सैं.मी. व्यास और 30 सैं.मी. गहरे गड्ढे खोद कर 75 सैं.मी. के फासले पर पौधों की बिजाई करें दो पौधों के बीच में फासला गुलाब की किस्म पर निर्भर करता है

Posted by Babbal
Punjab
03-04-2019 01:39 PM
कमाद में broadleaf नदीन को मारने के लिए 2-4D amine salt 58%EC @400 ml या 2-4D sodium salt 80% @800 gm को 200 लीटर पानी में मिलाकर स्प्रे कर सकते हैं
Posted by Harinder Singh
Punjab
03-04-2019 01:36 PM
harinder ji eh fungus de karn hunda hai isde layi tuc M-45@4gm nu prati litre Pani de hisab nal spray karo.isdi spray 12 din dubara karo.

Posted by pankaj bhalala
Gujarat
03-04-2019 01:27 PM
Pankaj Bhalala ji Moti ki kheti ke bare me puri jankari or is ki training ke lia aap Regional Research Centre, AnandATIC, Anand Agricultural University, Anand , Gujarat Ph. & Fax: +91-2692-263699, -388001 Email: cifagujarat@gmail.com se samparak kare.
Posted by Avtar Singh
Punjab
03-04-2019 01:20 PM
ਅਵਤਾਰ ਸਿੰਘ ਜੀ ਤੁਸੀ ਸੂਣ ਵਾਲੇ ਪਸ਼ੂ ਨੂੰ ਪੀਣ ਵਾਲੀ ਕੈਲਸ਼ੀਅਮ ਦਿਓ, ਉਹ ਤੁਸੀ 50-50ml ਸਵੇਰੇ ਸ਼ਾਮ ਦੇ ਸਕਦੇ ਹੋ, ਵੈਸੇ ਜਦੋ ਤਕ ਪਸ਼ੂ ਦੁੱਧ ਦਿੰਦਾ ਹੈ ਉਦੋਂ ਤਕ ਕੈਲਸ਼ੀਅਮ ਦੇਣੀ ਚਾਹੀਦੀ ਹੈ, ਇਸ ਨਾਲ ਪਸ਼ੂ ਵਿਚ ਕਮਜ਼ੋਰੀ ਨਹੀਂ ਹੁੰਦੀ ਅਤੇ ਦੁੱਧ ਵੀ ਵਧਿਆ ਰਹਿੰਦਾ ਹੈ.
Posted by Deepak kumar
Haryana
03-04-2019 01:20 PM
दीपक कुमार जी बीतल के रेट के लिए आप Gurpreet Singh 8689090090 Haryana Goat Farmसे सम्पर्क कर सकते है

Posted by chakravendra singh
Uttar Pradesh
03-04-2019 01:17 PM
chakrravendra ji kripya aap btaye ke moong ki fasl men konse keet ka hamla hai Taki aapko iske bare men poori jankari di ja sake.dhanywad

Posted by abhishek
Uttar Pradesh
03-04-2019 01:14 PM
Moti ki kheti ke bare me purijankari or is ki training ke lia aap Bijender Chouhan 9719994499 se samparak kar sakte hai.

Posted by chakravendra singh
Uttar Pradesh
03-04-2019 01:10 PM
Moong ki fasal mein beejayi ke time 11 kg urea or 100 kg single super phosphate ki beejayi kr skte ho.agar khet aloo wsla hai to bina fertilizer ke v yield vdia mil skta hai.moong ke beej ko rizhobium 1 packet ko 1 acre ke seed per lga kr treat kre...

Posted by AMANJOT SINGH
Punjab
03-04-2019 01:10 PM
amanjot ji please tell the age of plant so that we can provide you proper information.
Posted by Arvinder Singh Cheema
Punjab
03-04-2019 01:07 PM
ਤੁਸੀ Vitum-H 10-10ml ਸਵੇਰੇ ਸ਼ਾਮ ਦਿਓ , ਇਸਦੇ ਨਾਲ ਤੁਸੀ Metabolite ਪਾਊਡਰ ਦੀ ਰੋਜਾਨਾ ਇਕ ਪੁੜੀ ਦੇਣੀ ਸ਼ੁਰੂ ਕਰੋ.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














