
Posted by ਸੁਖਜਿੰਦਰ ਸਿੰਘ
Punjab
27-03-2019 02:26 PM
ਸੁਖਜਿੰਦਰ ਜੀ ਇਹ ਫ਼ਲ ਦੀ ਮੱਖੀ ਦਾ ਹਮਲਾ ਹੈ ਜਿਸਦੇ ਕਾਰਨ ਇਹ ਫ਼ਸਲ ਖਰਾਬ ਹੋ ਜਾਂਦੀ ਹੈ ਇਸਦੀ ਰੋਕਥਾਮ ਦੇ ਲਈ ਤੁਸੀ ਹਮਲੇ ਵਾਲੇ ਫ਼ਲ ਨੂੰ ਤੋੜ ਕੇ ਜਮੀਨ ਚ ਦੱਬ ਦਿਓ

Posted by Rajwinder Singh
Punjab
27-03-2019 02:20 PM
rajwinder ji jhone ate kpah to bina tuc makki di bijai kar sakde ho. dhanwad

Posted by khushkirat singh
Punjab
27-03-2019 02:05 PM
ਜੇਕਰ ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹ.... (Read More)
ਜੇਕਰ ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ.

Posted by ਰਣਯੋਧ ਬਰਾੜ ਮੱਤਾ
Punjab
27-03-2019 02:01 PM
ਰਣਯੋਧ ਬਰਾੜ ਮੱਤਾ ਜੀ ਪੰਜਾਬ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ , ਲੁਧਿਆਣਾ ਵਿੱਖੇ ਕਰਵਾਈ ਜਾਂਦੀ ਹੈ ਤੇ ਇਸ ਦੇ ਨਾਲ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ ਤੁਸੀ ਫਾਰਮ ਭਰ ਕੇ ਜਮਾ ਕਰਵਾਓ ਫਿਰ ਤੁਹਾਨੂੰ ਟ੍ਰੇਨਿੰਗ ਬਾਰੇ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਸਰਕਾਰੀ ਸੂਰ ਫਾਰਮ,ਛੱਜੂ ਮਾਜ਼ਰਾ,ਸਰਕਾਰੀ ਸੂਰ ਫਾਰਮ,ਗੁ.... (Read More)
ਰਣਯੋਧ ਬਰਾੜ ਮੱਤਾ ਜੀ ਪੰਜਾਬ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ , ਲੁਧਿਆਣਾ ਵਿੱਖੇ ਕਰਵਾਈ ਜਾਂਦੀ ਹੈ ਤੇ ਇਸ ਦੇ ਨਾਲ ਤੁਹਾਡੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ ਤੁਸੀ ਫਾਰਮ ਭਰ ਕੇ ਜਮਾ ਕਰਵਾਓ ਫਿਰ ਤੁਹਾਨੂੰ ਟ੍ਰੇਨਿੰਗ ਬਾਰੇ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਸਰਕਾਰੀ ਸੂਰ ਫਾਰਮ,ਛੱਜੂ ਮਾਜ਼ਰਾ,ਸਰਕਾਰੀ ਸੂਰ ਫਾਰਮ,ਗੁਰਦਾਸਪੁਰ , ਸਰਕਾਰੀ ਸੂਰ ਫਾਰਮ,ਨਾਭਾ,ਸਰਕਾਰੀ ਸੂਰ ਫਾਰਮ,ਮੱਲਵਾਲ ( ਫਿਰੋਜ਼ਪੁਰ ) ਵਿਖੇ ਕਰਵਾਈ ਜਾਂਦੀ ਹੈ
ਇਹਨਾਂ ਦੀ ਕੋਈ ਪੱਕੀ ਤਰੀਖ ਨਹੀ ਹੈ ਤੁਸੀ ਜਦੋਂ ਵੀ ਚਾਹੇ ਇਹਨਾਂ ਥਾਵਾਂ ਤੇ ਫਾਰਮ ਭਰ ਕੇ ਆਉ ਜਦੋਂ ਟ੍ਰੇਨਿੰਗ ਸ਼ੁਰੂ ਹੋਈ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ ਜੀ ਜੇਕਰ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲਣਾ ਹੈ ਤਾਂ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਇਹ ਸਫਲ ਸੂਰ ਪਾਲਕ ਹਨ

Posted by ਸੁਖਮੰਦਰ ਸਿੰਘ
Punjab
27-03-2019 01:52 PM
ਬਾਸਮਤੀ 1718, 136-138 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਤੇ ਝਾੜ 18-20qtl/acre ਦਿੰਦੀ ਹੈ Pusa Basmati 1121: ਇਸਦਾ ਪੌਦਾ ਲੰਬਾ ਹੁੰਦਾ ਹੈ ਇਹ ਕਿਸਮ 137 ਦਿਨਾਂ ਵਿੱਚ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦੀ ਪੱਕਣ ਦੀ ਗੁਣਵੱਤਾ ਵਧੀਆਂ ਹੁੰਦੀ ਹੈ ਇਸਦਾ ਔਸਤਨ ਝਾੜ 13.7 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਸਦਾ ਰੇਟ ਸਰਕਾਰ ਵਲੋਂ ਹੀ ਤਹਿ ਕੀਤਾ ਜਾਂਦਾ ਹੈ
Posted by Nizam khan
Uttar Pradesh
27-03-2019 01:50 PM
हांजी अगर आपने लोन लेना है तो आपके पास इसकी ट्रेनिंग का सर्टिफिकेट होना चाहिए और यह सर्टिफिकेट आपको अपने ज़िले के कृषि विज्ञानं केंद्र के ही मिलेगी इसलिए आप ट्रेनिंग ले और लोन के लिए अप्लाई करो आपके नज़दीकी कृषि विज्ञानं केंद्र का पता कृषि विज्ञानं केंद्र,रामपुर, P.O. - Dhamora, जिला- रामपुर- (U.P.),इंडिया, पिन- 243 701 है जी

Posted by Dinesh kumar
Punjab
27-03-2019 01:49 PM
Eh sahiwal bull (bull name: - Bas-sh-30) da semen hai, is Date of Birth 20-01-2015 , eh bull C.V.A.S KODEMDESAR BIKANER valo tyar kita geya hai ate eh semen Frozen Semen Bank (FSB) BASSI valo tyar kita geya hai.
Posted by Nizam khan
Uttar Pradesh
27-03-2019 01:48 PM
Nizam khan ji agar aapne Shehad bechna hai to aapko iski marketing khud hi karni padegi. aap logo ko shehad ke faide btaye or jo nazdiki shop hai unpar jakar unko ek sample de or aapka Shehad woh apne shop par beche iske liye unko bolo. aap whatsapp ya facebook se bhi apne Shehad ki add kare. Quality pure rakhe. aise aapko dheere dheere apni khud ki market bnani padegi.

Posted by jaswant Singh Sandhu
Punjab
27-03-2019 01:44 PM
jaswant ji kisana nu slah den layi bahut bahut dhanwad sanu umeed hai tuhade to kisan prerit ho ke jaivik kheti vich kadam putange. dhanwad ji

Posted by Nirvair Singh
Punjab
27-03-2019 01:44 PM
ਹਾਂਜੀ ਨਿਰਵੈਰ ਸਿੰਘ ਜੀ ਤੁਸੀ ਇਹਨਾਂ ਦੀ ਵਰਤੋਂ ਕਰ ਸਕਦੇ ਹੋ ਜੀ

Posted by Akash
Uttar Pradesh
27-03-2019 01:43 PM
Akash जी मोती की खेती और इसकी ट्रेनिंग के बारे में पूरी जानकारी के लिए आपVinod Kumar 9050555757 से संपर्क करें

Posted by MUKESH NIRALA
Chattisgarh
27-03-2019 01:39 PM
kadaknath ki farming karne ke liye training aapne apne zile ke KVK se hi milegi. aap apne nazdiki kvk ka address note kare or waha par jakar training ke liye form bhare. training ke baad to certificate milege uske base par hi aap loan ke liye apply kar sakte ho. Krishi Vigyan Kendra Address: Govind Nagar, Sarkanda, Bilaspur, Chhattisgarh 495001
Phone: 096303 48083

Posted by Nirvair Singh
Punjab
27-03-2019 01:38 PM
ਹਾਂਜੀ ਨਿਰਵੈਰ ਸਿੰਘ ਜੀ ਤੁਸੀ ਇਹ ਪਾਊਡਰ ਅਤੇ ਗੋਲੀਆਂ ਦਿੰਦੇ ਰਹੋ ਜੀ , ਇਹਨਾਂ ਨਾਲ ਇਨਫੈਕਸ਼ਨ ਖਤਮ ਅਤੇ ਪਸ਼ੂ ਦੇ ਸਰੀਰ ਦੀ ਕਮੀ ਪੂਰੀ ਹੁੰਦੀ ਹੈ
Posted by अमित कुमार
Uttar Pradesh
27-03-2019 01:20 PM
अमित कुमार जी आप सरसो की किस्मे जैसे Narendra Ageti Rai 4, Varuna (T 59), Vasanti, Rohini, Maya, Urvashi, Narendra Swarna Rai 8, Narendra Rai, Vaibhav, Varuna (T 59) की बिजाई कर सकते है धन्यवाद

Posted by Lakhwinder Singh Lukhwinder
Punjab
27-03-2019 01:13 PM
ਲਖਵਿੰਦਰ ਜੀ ਇਸਨੂੰ ਕਮਰੇ ਵਿਚ ਰੱਖੋ ਜਿਥੇ ਥੋੜੀ ਬਹੁਤ ਧੁੱਪ ਆਉਂਦੀ ਹੋਏ ਕਿਉਕਿ ਜੇਕਰ ਇਸਨੂੰ ਬਿਲਕੁਲ ਧੁੱਪ ਵਿਚ ਰੱਖਦੇ ਹੋ ਤਾ ਟਰੇ ਵਿਚ ਪਾਈ ਕੋਕੋਪੀਟ ਜਾ ਮਿੱਟੀ ਵਿਚ ਨਮੀ ਦੀ ਮਾਤਰਾ ਘੱਟ ਜਾਏਗੀ ਧੰਨਵਾਦ

Posted by दुष्यंत पाण्डेय
Madhya Pradesh
27-03-2019 01:08 PM
दुष्यंत जी आप चींटी की रोकथाम के लिए आप Chlorpyriphos @4ml को प्रति लीटर पानी के हिसाब से स्प्रे करें धन्यवाद

Posted by harpreet sandhu
Punjab
27-03-2019 12:51 PM
ਤੁਸੀ ਝੌਟੀ ਨੂੰ Agrimin super ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ Ovumin Advance ਗੋਲੀਆਂ ਦਿਓ ਇਸਦੀ ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿਂਦੇ ਰਹੋ, ਇਸ ਨਾਲ ਹੀਟ ਵਿੱਚ ਆ ਜਾਵੇਗੀ
Posted by Mohmmad Emran
Rajasthan
27-03-2019 12:45 PM
अगर आप अंडे के लिए मुर्गी रखना चाहते हो तो आप BV 300 मुरगी रख सकते है यह 18 हफ्ते की होने के बाद अंडे देना शुरू कर देती है और 80 हफ्ते तक 374 अंडे देती है. ये 374 अंडे पैदा करने के लिए (19 से 80 हफ्ते तक) यह मुरगी कुल 46.6 किलोग्राम दाना (फीड) खाती है और पहले दिन से ले कर 18 हफ्ते तक 5.60 किलोग्राम दाना खाती है. यह मुरगी अंडा देना शुरू करने.... (Read More)
अगर आप अंडे के लिए मुर्गी रखना चाहते हो तो आप BV 300 मुरगी रख सकते है यह 18 हफ्ते की होने के बाद अंडे देना शुरू कर देती है और 80 हफ्ते तक 374 अंडे देती है. ये 374 अंडे पैदा करने के लिए (19 से 80 हफ्ते तक) यह मुरगी कुल 46.6 किलोग्राम दाना (फीड) खाती है और पहले दिन से ले कर 18 हफ्ते तक 5.60 किलोग्राम दाना खाती है. यह मुरगी अंडा देना शुरू करने के बाद 80 हफ्ते तक रोजाना औसतन 111 ग्राम दाना खाती है. पहले दिन से ले कर 18 हफ्ते तक डेप्लेशन यानी मोर्टेलिटी व कलिंग 3-4 फीसदी तक ही होती है और 19 हफ्ते से 80 हफ्ते तक डेप्लेशन 7 फीसदी तक होता है. वेनकोब्ब 400 ब्रायलर दुनिया में जानीमानी कमर्शियल ब्रायलर की उम्दा स्ट्रेन (नस्ल) है. यह हमारे देश के सभी हिस्सों में अच्छे नतीजे देती है. ज्यादा गरमी और ठंड या बरसात के मौसम में इस स्ट्रेन में मोर्टेलिटी बहुत कम होती है और बढ़वार अच्छी होती है. बड़े पैमाने पर ब्रायलर फार्मिंग करने वाले किसान वेनकोब्ब 400 ब्रायलर को ही पालना पसंद करते हैं. वेनकोब्ब 400 ब्रायलर स्ट्रेन 35 दिनों में तकरीबन 3 किलोग्राम फीड खा कर 2 किलोग्राम तक यानी 1900-2000 ग्राम तक वजन हासिल करने की कूवत रखती है. फार्म पर मैनेजमेंट अच्छा हो तो 35 दिनों में केवल 2.75 फीसदी की मौत दर देखी गई है. कमर्शियल लेयर (अंडे देने वाली मुरगी) को केज और डीपलिटर सिस्टम और कमर्शियल ब्रायलर को केवल डीपलिटर सिस्टम से पालते हैं. मुरगी पालने के शेड हमेशा साइंटिफिक स्टैंडर्ड के मुताबिक ही बनाने चाहिए. अगर आप ने पोल्ट्री शेड गलत दिशा और गलत तरीके से बना दिया है, तो आप का सारा पैसा बरबाद होगा ही और गलत तरीके से बनाए गए शेड में आप मुरगी से उस की कूवत के मुताबिक उत्पादन नहीं ले पाएंगे. गलत बने शेड में मुरगियों की मौतें भी ज्यादा होती हैं. मुरगियों को जंगली जानवरों, कुत्ते व बिल्ली वगैरह से बचाने के लिए शेड की चैन लिंक (जाली) अच्छी क्वालिटी की होनी चाहिए. सर्दी के मौसम में शेड को गरम रखने और गरमी के मौसम में शेड को ठंडा रखने के लिए कूलर, पंखे, फागर वगैरह का भी इंतजाम रखें. शेड को थोड़ी ऊंचाई पर बनाएं जिस से बरसात का पानी शेड के अंदर नहीं घुसे. शेड के अंदर गरमीसर्दी के असर को कम करने के लिए शेड की छत पर 6 इंच मोटा थैच (घासफूस का छप्पर) डाल देना चाहिए. पर थैच को आग से बचाने के लिए शेड की छत पर स्प्रिंकलर लगा देना चाहिए ताकि जरूरत पड़ने पर उसे चलाया जा सके. शेड की छत पर थैच डालने पर गरमी के मौसम में शेड के अंदर 7-10 डिगरी तापमान कम हो जाता है. सर्दी के मौसम में भी थैच शेड के अंदर का तापमान ज्यादा नीचे तक नहीं जाने देता है. चिकन मीट और अंडा उत्पादन के कुल खर्च का 60 से 70 फीसदी दाने पर खर्च होता है. इसलिए दाने की क्वालिटी एकदम अच्छी होनी चाहिए. पोल्ट्री फीड उम्र, स्ट्रेन, मौसम, प्रोडक्शन स्टेज, फीडिंग मैनेजमेंट वगैरह के पैमाने पर खरा उतारना चाहिए. पोल्ट्री फीड संतुलित नहीं है तो मुरगी कम अंडे पैदा करेगी और पोषक तत्त्व और विटामिन की कमी से होने वाली बीमारियां भी मुरगियों को होने लगेंगी, जैसे फैटी लिवर सिंड्रोम, पेरोसिस, डर्मेटाइटिस, रिकेट्स, कर्लटाय पेरालिसिस वगैरह. अंडे देने वाली मुरगी को लगातार अंडे देने के लिए 2500 से 2650 किलोग्राम कैलोरी वाले फीड की जरूरत होती है, उम्र और अंडे के वजन के मुताबिक ही फीड की कैलोरी तय की जाती है. 1 से 7 हफ्ते के चूजे को 2900 किलोग्राम कैलोरी का फीड, जबकि ग्रोवर को 2800 किलोग्राम कैलोरी का फीड देना चाहिए. मुरगी दाने और फीड बनाने वाले इंग्रेडिएंट (मक्का वगैरह) में नमी कभी भी 10-11 फीसदी से ज्यादा नहीं होनी चाहिए. अगर मक्के में नमी ज्यादा होती है, तो फंगस लग सकता है और फंगस लगा मक्का फीड में इस्तेमाल करने से उस में अफ्लाटाक्सिन (एक प्रकार का जहर) की मात्रा बढ़ जाएगी, जो मुरगी की इम्युनिटी (बीमारी झेलने की कूवत) को कमजोर कर देगी और मुरगी जल्द ही बीमारी की चपेट में आ जाएगी. बेहतर होगा कि पोल्ट्री फीड प्राइवेट कंपनी से खरीदा जाए ताकि फीड से जुड़ी किसी भी तरह की परेशानी से बचा जा सके,राजस्थान में देसी मुर्गे लेने के लिए आप मान सिंह 9649050050 से संपर्क कर सकते है धन्यवाद.

Posted by अशोक
Rajasthan
27-03-2019 12:39 PM
Ashok g pearl farming ke bare mein poori jankari ke liye aap Manish Vasudev 9417652857 se samparak kare.
Posted by IMMANUEL MANU
Kerala
27-03-2019 12:18 PM
IMMANUEL MANU ji please ask your question in detail that what you want to know so that we can provide you proper information. thank you

Posted by vijender singh
Delhi
27-03-2019 11:54 AM
vijender singh g Moti ki kheti ke bare mein poori jankari ke liye aap Vinod Kumar 9050555757 se samparak kare.

Posted by surindersingh
Punjab
27-03-2019 11:52 AM
surinder ji gud vechan de layi tuc packing , labeling karo ate jisdi training tuc Dr. Ramandeep singh 9814019470 ji nal sampark kar sakde ho. dhanwad
Posted by Kanhiya Lal bharti
Uttar Pradesh
27-03-2019 11:43 AM
Kanhiya ji aap App ke krishi section men jakar anaj vali faslon mein check karen usme dhan ki poori jankari di gayi hai. dhanywad

Posted by Gurlal Singh
Punjab
27-03-2019 11:38 AM
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦ.... (Read More)
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦਾ ਮਹਿੰਗੀ ਫੀਡ ਨਹੀਂ ਵਰਤਣਾ ਚਾਉਂਦੇ ਤਾਂ ਤੁਸੀ ਬਜ਼ਾਰ ਚੋ ਕਿਸੀ ਵੀ ਕੰਪਨੀ ਦੀ ਫੀਡ ਦੇ ਸਕਦੇ ਹੋ , ਉਸ ਨਾਲ ਵੀ ਪਸ਼ੂ ਤੋਂ ਦੁੱਧ ਲਿਆ ਜਾ ਸਕਦਾ ਹੈ , ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ..
Posted by Gurdit Sandhu
Punjab
27-03-2019 11:30 AM
ਤੁਸੀ ਅਮਰੂਦ ਦੀਆ ਵਧੀਆ ਕਿਸਮਾ ਜਿਵੇ ਪੰਜਾਬ ਐਪਲ ਅਮਰੂਦ, ਪੰਜਾਬ ਸਫੈਦਾ, ਪੰਜਾਬ ਕਿਰਨ, ਸ਼ਵੇਤਾ, ਪੰਜਾਬ ਪਿੰਕ, ਅਰਕਾ ਅਮੁਲਿਆ, ਸਰਦਾਰ ਲਗਾ ਸਕਦੇ ਹੋ

Posted by subhasish nag
West Bengal
27-03-2019 11:29 AM
subhasish nag ji All kinds of agriculture soils are suitable with normal PH – 6.5 to 7 for makkhan grass cultivation. The seed rate for solo sowing is 5-6 kg per acre and if you combine it with barseem then th seed rate should be 3 kg per acre. thank you

Posted by Arshdeep Singh
Punjab
27-03-2019 11:24 AM
tuci uss nu Vitum-H liquid 10ml rojana dena suru kro, baki jyada dudh denn wale thann nu ghtt nhi kita jaa skda, tuci ehh liquid deke dekh skde ho.
Posted by nirbhai singh
Punjab
27-03-2019 11:20 AM
Achar lyi tuc makki di J-1006 variety di beejayi kr skde ho.esda seed rate @30 kg prati acre de hisab nal pao..esdi beejayi da time March to September tkk da hai...

Posted by praveen
Uttar Pradesh
27-03-2019 11:14 AM
प्रवीण जी आप चिया की खेती की पूरी जानकारी के लिए आप यह वीडियो देख सकते है उसके लिए आप यह इस लिंक पर क्लिक करें:- https://www.youtube.com/watch?v=YLTP67o0d4I
Posted by goverdhan thakur
Madhya Pradesh
27-03-2019 11:10 AM
हजी बकरी का दूध सूबह शाम दोनों टाइम ही निकालना चाहिए जी
Posted by Md Monavwar
Bihar
27-03-2019 11:06 AM
Md Monavwar जी मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है.... (Read More)
Md Monavwar जी मिर्च रेतली से भारी चिकनी हर तरह की मिट्टी में उगाई जा सकती है अच्छे विकास के लिए हल्की उपजाऊ और पानी के अच्छे निकास वाली ज़मीन जिसमे नमी सोखने की क्षमता हो, इसके लिए अनुकूल होती है हल्की ज़मीनें भारी ज़मीनों के मुकाबले अच्छी क्वालिटी की पैदावार देती हैं मिर्च के अच्छे विकास के लिए ज़मीन की pH 6-7 अनुकूल है खेत को तैयार करने के लिए 2-3 बार जोताई करें और प्रत्येक जोताई के बाद डलियों को तोड़ें बिजाई से 15-20 दिन पहले रूड़ी की खाद 150-200 क्विंटल प्रति एकड़ डालकर मिट्टी में अच्छी तरह मिला दें टमाटर और मिर्च की खेती एक ही या नज़दीक वाले खेत में ना करें, क्योंकि दोनों की बीमारियां एक जैसी होती हैं और इस कारण एंथ्राक्नोस और बैक्टीरिया वाली बीमारीयों के बढ़ने का खतरा बढ़ जाता है बिजाई का समय निचले क्षेत्रों के लिए : नवंबर, फरवरी, मई-जून दरमियाने क्षेत्रों के लिए : मार्च-मई ऊंचाई वाले क्षेत्रों के लिए: अप्रैल-मई बिजाई के लिए कतारों और पौधों के बीच 45 सैं.मी. फासले का प्रयोग करें नर्सरी में बीजों को 3-5 सैं.मी. की गहराई में बोयें और फिर मिट्टी से ढक दें इसकी बिजाई मुख्य खेत में की जाती है नर्सरी तैयार करना 1 मीटर चौड़े और आवश्यकतानुसार लंबे बैड बनाएं कीटाणु रहित कोकोपिट 300 किलो, 5 किलो नीम केक को मिलाए और 1-1किलो एज़ोसपीरिलियम और फासफोबैक्टीरिया भी डालें उपचार किए हुए बीज ट्रे में एक बीज प्रति सैल बोयें बीज को कोकोपिट से ढक दें और ट्रे एक- दूसरे के साथ रखें बीज अंकुरन तक इन्हें पॉलीथीन से ढक दें नर्सरी में बीज बीजने के बाद बैडों को 400 मैश नाइलोन जाल या पतले सफेद कपड़े से ढक दें यह नए पौधों को कीड़े-मकौड़े और बीमारियों के हमले से बचाता है 6 दिनों के बाद, ट्रे में लगे नए पौधों को एक एक करके जाल की छांव के नीचे बैडों में लगाएं बीज अंकुरन तक पानी देने वाले बर्तन की मदद से पानी दें बिजाई के 18 दिन बाद 19:19:19 की 0.5 % (5 ग्राम प्रति लीटर ) की स्प्रे करें एक एकड़ खेत में बिजाई के लिए 415 ग्राम बीजों का प्रयोग करें

Posted by Hyma
Andhra Pradesh
27-03-2019 11:05 AM
Hyma please ask your question in detail what you want to know about ginger plant so that we can provide you proper information. thank you

Posted by chamkaur sangha
Punjab
27-03-2019 11:01 AM
chamkaur ji allu nu store karke rakh sakde ho kyuki hale alluan da rate ghat mil reha hai.tuc jekar store karke isnu vechde ho ta isda rate v vadhia mil janda hai. dhanwad

Posted by Dinesh kumar
Punjab
27-03-2019 10:54 AM
Eh sahiwal bull (bull name: - Bas-sh-30) da semen hai, is Date of Birth 20-01-2015 , eh bull C.V.A.S KODEMDESAR BIKANER valo tyar kita geya hai ate eh semen Frozen Semen Bank (FSB) BASSI valo tyar kita geya hai.
Posted by ਬਲਜੀਤ ਸਿੰਘ
Punjab
27-03-2019 10:45 AM
ਤੁਸੀ ਝੌਟੀ ਨੂੰ Agrimin super ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ Ovumin Advance ਗੋਲੀਆਂ ਦਿਓ ਇਸਦੀ ਰੋਜਾਨਾ 1 ਗੋਲੀ ਦਿਓ ਅਤੇ 21 ਦਿਨ ਤਕ ਦਿਂਦੇ ਰਹੋ, ਇਸ ਨਾਲ ਹੀਟ ਵਿੱਚ ਆ ਜਾਵੇਗੀ
Posted by gurvinder
Punjab
27-03-2019 10:34 AM
ਤੁਸੀ ਉਸ ਨੂੰ 250gm ਚੀਨੀ ਦੀ ਚਾਸ਼ਨੀ ਬਣਾਓ ਤੇ ਫਿਰ ਵਿੱਚ 100ml ਮਿੱਠਾ ਤੇਲ ਪਾਓ ਤੇ ਉਬਾਲ ਲਵੋ ਉਸ ਤੋਂ ਬਾਅਦ ਠਾਰ ਕੇ ਰੋਜ਼ਾਨਾ ਕੁੱਝ ਦਿਨ ਦਿਓ ਜੀ

Posted by s k
Bihar
27-03-2019 10:13 AM
s k जी मोती की खेती के बारे और इसकी ट्रेनिंग के बारे में पूरी जानकारी के लिए आप विनोद कुमार 9050555757 से संपर्क करें
Posted by ਪੇਡੂ ਕਾਕਾ
Punjab
27-03-2019 10:11 AM
ਪੇਡੂ ਕਾਕਾ ਜੀ ਇਹ ਫੰਗਸ ਦੇ ਕਾਰਨ ਹੋ ਰਹੀ ਹੈ ਇਸਦੇ ਲਈ ਤੁਸੀ ਮ-45 @4gm ਨੂੰ ਪ੍ਰਤੀ ਲੀਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਸ ਤੋਂ ਇਲਾਵਾ ਇਸਦੇ ਵਿਚ ਕੀਤਾ ਦਾ ਹਮਲਾ ਚੈੱਕ ਕਰੋ ਧਨਵਾਦ
Posted by savsibhai
Gujarat
27-03-2019 10:09 AM
सवसीभाई जी आप लौकी की किस्मे जैसे PKM1, CO1, Pusa Naven, Arka bahar, Summer Prolific Round, Pusa manjiri, Pusa meghdoot, Samrat की बिजाई कर सकते है, धन्यवाद

Posted by vijay kumar
Punjab
27-03-2019 10:05 AM
vijay ji The price of cotton in Punjab is 5400-5500 rupees. Thank you

Posted by ਅਮਰਜੀਤ ਸਿੰਘ ਮਾਨ
Punjab
27-03-2019 10:01 AM
ਅਮਰਜੀਤ ਜੀ ਇਸ ਨੂੰ ਮਿੱਟੀ ਦੀਆਂ ਵਿਆਪਕ ਕਿਸਮਾਂ ਵਿੱਚ ਉਗਾਇਆ ਜਾਂਦਾ ਹੈ ਵਧੀਆ ਨਿਕਾਸ ਵਾਲੀ ਪਹਾੜੀ ਮਿੱਟੀ ਪਪੀਤੇ ਦੀ ਖੇਤੀ ਦੇ ਲਈ ਅਨੁਕੂਲ ਹੈ ਰੇਤਲੀ ਅਤੇ ਭਾਰੀ ਮਿੱਟੀ ਵਿੱਚ ਇਸ ਦੀ ਖੇਤੀ ਨਾ ਕਰੋ ਪਪੀਤੇ ਦੀ ਖੇਤੀ ਲਈ ਮਿੱਟੀ ਦਾ pH 6.5-7.0 ਹੋਣਾ ਚਾਹੀਦਾ ਹੈ ਜੁਲਾਈ ਦੇ ਦੂਜੇ ਹਫਤੇ ਤੋਂ ਸਤੰਬਰ ਦੇ ਤੀਜੇ ਹਫਤੇ ਤੱਕ ਬੀਜਾਂ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਸਤੰਬਰ ਦੇ ਪਹਿਲੇ ਹਫਤੇ ਤ.... (Read More)
ਅਮਰਜੀਤ ਜੀ ਇਸ ਨੂੰ ਮਿੱਟੀ ਦੀਆਂ ਵਿਆਪਕ ਕਿਸਮਾਂ ਵਿੱਚ ਉਗਾਇਆ ਜਾਂਦਾ ਹੈ ਵਧੀਆ ਨਿਕਾਸ ਵਾਲੀ ਪਹਾੜੀ ਮਿੱਟੀ ਪਪੀਤੇ ਦੀ ਖੇਤੀ ਦੇ ਲਈ ਅਨੁਕੂਲ ਹੈ ਰੇਤਲੀ ਅਤੇ ਭਾਰੀ ਮਿੱਟੀ ਵਿੱਚ ਇਸ ਦੀ ਖੇਤੀ ਨਾ ਕਰੋ ਪਪੀਤੇ ਦੀ ਖੇਤੀ ਲਈ ਮਿੱਟੀ ਦਾ pH 6.5-7.0 ਹੋਣਾ ਚਾਹੀਦਾ ਹੈ ਜੁਲਾਈ ਦੇ ਦੂਜੇ ਹਫਤੇ ਤੋਂ ਸਤੰਬਰ ਦੇ ਤੀਜੇ ਹਫਤੇ ਤੱਕ ਬੀਜਾਂ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਸਤੰਬਰ ਦੇ ਪਹਿਲੇ ਹਫਤੇ ਤੋਂ ਅੱਧ ਅਕਤੂਬਰ ਤੱਕ ਰੋਪਣ ਕੀਤਾ ਜਾਂਦਾ ਹੈ
Posted by शिवाजी माडजे
Maharashtra
27-03-2019 09:53 AM
जो वास्तविक केसर होता है इसके लिए तापमान सामान्य से भी कम चाहिए इसलिए यह महाराष्ट्र में नहीं हो सकता अगर आप इसकी पुष्टि करना चाहते हैं तो majeed wari जी से 9419009209 पर कॉल करके जानकारी लें ये जम्मू कश्मीर में पिछले काफी समय से केसर की खेती कर रहे हैं

Posted by Maan Sukh
Punjab
27-03-2019 09:52 AM
Maan sukh g makki vich soondi da attack hai esdi roktham lyi Coragen @30 ml per acre nu 60 liter pani vich mila ke spray kr skde ho..
Posted by Aadarsh
Uttar Pradesh
27-03-2019 09:51 AM
इसे मिट्टी की व्यापक किस्मों जैसे दोमट रेतली से चिकनी दोमट मिट्टी में उगाया जा सकता है मक्की की खेती के लिए अच्छे निकास वाली, उपजाऊ रेतली दोमट से गारी दोमट मिट्टी उपयुक्त होती है अच्छी उपज के लिए उच्च जैविक पदार्थ युक्त मिट्टी, जिसमें पानी सोखने की क्षमता अच्छी हो, की आवश्यकता होती है मिट्टी की पी एच 5.5-7.5 हो.... (Read More)
इसे मिट्टी की व्यापक किस्मों जैसे दोमट रेतली से चिकनी दोमट मिट्टी में उगाया जा सकता है मक्की की खेती के लिए अच्छे निकास वाली, उपजाऊ रेतली दोमट से गारी दोमट मिट्टी उपयुक्त होती है अच्छी उपज के लिए उच्च जैविक पदार्थ युक्त मिट्टी, जिसमें पानी सोखने की क्षमता अच्छी हो, की आवश्यकता होती है मिट्टी की पी एच 5.5-7.5 होनी चाहिए भारी चिकनी मिट्टी इसकी खेती के लिए उपयुक्त नहीं होती मिट्टी में किसी भी तत्व की कमी जानने के लिए मिट्टी की जांच जरूर करवायें प्रसिद्ध किस्में :- Ganga 2,Ganga-II,Tarun,Naveen खेती के लिए नदीन रहित और पिछली फसल से मुक्त खेत का ही चयन करें 10-15 सैं.मी. की गहराई पर जोताई करें मिट्टी के भुरभुरा होने तक खेत की 6-7 बार जोताई करें गाय का गला हुआ गोबर 4-6 टन प्रति एकड़ में डालें और खेत में 10 पैकेट एज़ोसपीरीलियम के डालें 45 से 50 सैं.मी. के फासले पर खालियां और मेंड़ तैयार करें सिंचित क्षेत्रों में बिजाई मॉनसून के शुरू होने से 10-15 दिन पहले करें इससे उपज में 10-15 प्रतिशत वृद्धि होगी बारानी क्षेत्रों में बिजाई मॉनसून के शुरू होने पर करें ताकि मिट्टी में उचित नमी विकसित हो सके उचित अंकुरण के लिए मिट्टी में नमी होना आवश्यक है अच्छी वृद्धि और अच्छी उपज के लिए पौधों में सही मात्रा का होना जरूरी है खरीफ की फसल के लिए कतार से कतार में 70 सैं.मी. और पौधे से पौधे में 22 सैं.मी. फासले का प्रयोग करें आसानी से अंकुरण के लिए समतल मिट्टी पर बीजों को 3-5 सैं.मी. की गहराई पर बोयें बिजाई हाथों से गड्ढा खोदकर या आधुनिक तरीके से ट्रैक्टर और सीड डरिल की सहायता से मेंड़ बनाकर की जा सकती है उद्देश्य, बीज का आकार, मौसम, पौधे की किस्म, बिजाई का तरीका आदि बीज की दर को प्रभावित करते हैं खरीफ के मक्की के लिए 7-8 किलो बीज प्रति एकड़ में प्रयोग करें अच्छी उपज के लिए नाइट्रोजन 24-50 किलो (यूरिया 52-110 किलो), फासफोरस 16-25 किलो (एस एस पी 100-160 किलो) और पोटाश 16 किलो (म्यूरेट ऑफ पोटाश 27 किलो) प्रति एकड़ में डालें फासफोरस और पोटाश की पूरी मात्रा और 1/4 नाइट्रोजन बिजाई के समय डालें खादों को 5-7 सैं.मी. की गहराई पर डालें बाकी की नाइट्रोजन को दो भागों में, पहला फसल के घुटने तक आने की अवस्था में और दूसरा बालियां निकलने के समय डालें मक्की की फसल में जिंक और मैग्नीशियम की कमी होना सामान्य है इसे पूरा करने के लिए 10 किलो शुरूआती खुराक के तौर पर डालें जिंक और मैग्नीशियम के साथ ही आयरन की कमी भी देखी जा सकती है इसके कारण पूरा पौधा पीले रंग का दिखाई देता है इसे पूरा करने के लिए सूक्ष्म तत्व मिश्रण 25 किलो को 18 किलो रेत के साथ मक्की के बीज बोने के बाद डालें मक्की की फसल में हाथों से 1-2 गोडाई आवश्य करें पहली गोडाई बिजाई के 20-25 दिनों के बाद और दूसरी बिजाई के 40-45 दिनों के बाद करें नदीनों की जांच के लिए एट्राज़िन 500 ग्राम को 100 लीटर पानी में मिलाकर बिजाई के बाद और नदीनों के अंकुरण से पहले स्प्रे करें गोडाई के बाद खादों को टॉप ड्रेसिंग के तौर पर डालें और उसके बाद मेंड़ो पर मिट्टी चढ़ाएं छंटाई का अर्थ अत्याधिक पौधे को निकालना और सिर्फ सेहतमंद पौधों को ही रखना और पौधे से पौधे में 20 सैं.मी. के फासले को बनाकर रखना पहली गोडाई के समय छंटाई की प्रक्रिया की जाती है पहली सिंचाई के समय जब पौधे मुख्य फसल से 4-6 दिन के हो जाये, उस समय खाली जगहों को भरें बारिश की तीव्रता, आवृत्ति और तापमान के आधार पर सिंचाई करें नए पौधे, घुटने तक आने की अवस्था, फूल निकलना और दानें भरना सिंचाई के लिए बहुत गंभीर अवस्थाएं होती हैं इन अवस्थाओं पर पानी की कमी उपज में बहुत नुकसान कर सकती है पानी की कमी होने पर खालियां बनाकर सिंचाई करें यह पानी को भी बचाता है छल्लियों के बाहरले पर्दे हरे से सफेद रंग के होने पर फसल की कटाई करें तने के सूखने और दानों में पानी की मात्रा 17-20 प्रतिशत होने की सूरत में कटाई करना इसके लिए अनुकूल समय है प्रयोग की जाने वाली जगह और यंत्र साफ, सूखे और रोगाणुओं से मुक्त होने चाहिए
Posted by Aadarsh
Uttar Pradesh
27-03-2019 09:49 AM
Aadarsh g gehu ka Government rate @1840 rupees per quiental hai g..

Posted by gursewak singh
Punjab
27-03-2019 09:26 AM
kanak nu pani ktayi to 25 din pehlan lao.is to bad kanak nu pani laun di lod nahi hai. dhanwad
Posted by vikrant pathania
Punjab
27-03-2019 09:18 AM
ਕਣਕ ਵਿੱਚ ਇਹ ਕਾਂਗਿਆਰੀ ਦੀ ਬਿਮਾਰੀ ਹੈ ਅਤੇ ਇਹ ਬਹੁਤ ਹੀ ਖਤਰਨਾਕ ਬਿਮਾਰੀ ਹੈ ਇਸ ਦੀ ਰੋਕਥਾਮ ਲਈ ਟਿਲਟ @200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜੀ

Posted by Gurinder singh
Punjab
27-03-2019 09:11 AM
Punjab agricultural university valo jehda beej hai oh desi hai ate jekar isdi bijai karde ho ate meeh painda hai ta eh meeh te nirbhar karda hai ke meeh kina ke peya hai kyuki jekar beej meeh de nal bahr aa gya ta beej ugega nahi.dhanwad

Posted by ਕੁਲਵਿੰਦਰ ਸਿੰਘ
Punjab
27-03-2019 09:09 AM
ਕੁਲਵਿੰਦਰ ਜੀ ਕਿੰਨੂੰ ਦੇ ਪੱਤਿਆਂ ਨੂੰ ਤੱਤ ਦੀ ਕਮੀ ਰਹਿੰਦੀ ਹੈ ਇਸਦੇ ਲਈ ਤੁਸੀ ਕਿੰਨੂੰ ਨੂੰ 3 ਕਿੱਲੋ ਵਰਮੀ ਕੰਪੋਸਟ ਪਾਉ ਇਸਦੇ ਨਾਲ ਬੂਟੇ ਨੂੰ ਸਾਰੇ ਤੱਤ ਮਿਲ ਜਾਂਦੇ ਹਨ ਧੰਨਵਾਦ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













