Experts Q&A Search

Posted by deep
Punjab
25-03-2019 08:12 AM
Punjab
03-25-2019 02:21 PM
Deep g khet de side nadeen jyada hon krke ess vich fugus da attack aw jnda hai.esdi roktham lyi Tilt @200 ml per acre da spray kr skde ho..
Posted by GURPYAR SINGH
Punjab
25-03-2019 07:58 AM
Punjab
03-26-2019 05:33 PM
gurpyar ji eh tat di kami de karn ho reha hai jisde nal patte jamni rang de ho rahe han. isde layi boote nu 150 gram SSP pao ja 4 killoo vermi compost pao. isde nal boote nu sare tat mil jange ate boote nu fruit v lagna shuru ho janda hai.dhanwad
Posted by inderpal
Punjab
25-03-2019 07:53 AM
Punjab
03-25-2019 08:44 AM
Jekar knak dode te hai tn peeli koongi nal nuksaan ho skda hai.esdi roktham lyi Tilt @200 ml per acre da spray kr skde ho..
Posted by Jaswant singh
Punjab
25-03-2019 07:53 AM
Punjab
03-26-2019 05:30 PM
ਗਿਨੀ ਘਾਹ ਦੀ ਬਿਜਾਈ ਅੱਧ ਮਾਰਚ ਤੋਂ ਅੱਧ ਮਈ ਤੱਕ ਕੀਤੀ ਜਾ ਸਕਦੀ ਹੈ ਇਸਦੀਆਂ ਵਦੀਆ ਕਿਸਮਾਂ ਜਿਵੇ ਗਿਨੀ ਘਾਹ 518 ਅਤੇ ਗਿਨੀ ਘਾਹ 101 ਹੈ ਇਸਦਾ 6-8 ਕਿਲੋ ਬੀਜ ਪ੍ਰਤੀ ਏਕੜ 25cm ਵਿੱਥ ਤੇ ਸਿਆੜਾ ਵਿਚ ਕੇਰੇ ਨਾਲ ਬੀਜਿਆਂ ਜਾਂਦਾ ਹੈ ਇਸਦੇ ਵਿਚ ਪ੍ਰੋਟੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਧੰਨਵਾਦ
Posted by Amrit Sangha
Punjab
25-03-2019 07:52 AM
Punjab
03-25-2019 08:45 AM
Newspaper di news de according Jhone di transplanting 20 June to start hovegi..
Posted by abdulgaffar
Maharashtra
25-03-2019 07:40 AM
Punjab
03-25-2019 11:33 AM
abdulgaffar Ji , ha lag sakti he aap use Bolus Calcimust 20 lao 1 goli swere 1 goli shame ko de, powder milk out 900gm 2 chamach swere 2 chamach shame ko de, virbac company ka Liquid Anabolit 1 litter 100ml swere 100ml shame ko dena shuru karo ji.
Posted by Rajendra Kumar
Madhya Pradesh
25-03-2019 07:35 AM
Punjab
03-27-2019 10:42 AM
राजेंद्र जी आप टमाटर की किसम जैसे Alkarty Gardens Hybrid, ARKA RAKSHAK की बिजाई कर सकते है, धन्यवाद
Posted by navkiran singh
Punjab
25-03-2019 07:24 AM
Punjab
03-25-2019 12:19 PM
ਅੱਜ ਕੱਲ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਲੱਗ ਰਹੀ ਹੈ ਕਈ ਸਥਾਨਾਂ ਤੇ ਇਹ ਪੂਰੇ ਪਿੰਡ ਵਿੱਚ ਫੈਲ ਰਹੀ ਹੈ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਸਰਕਾਰ ਵੱਲੋਂ ਜੋ ਵੈਕਸੀਨ ਕੀਤੀ ਜਾ ਰਹੀ ਹੈ, ਉਹ ਜ਼ਰੂਰ ਕਰਵਾ ਲਓ ਇਹ ਤਾਂ ਸਭ ਨੂੰ ਪਤਾ ਹੈ ਕਿ ਜਿਹੜੇ ਪਸ਼ੂ ਨੂੰ ਇਹ ਬਿਮਾਰੀ ਹੋ ਗਈ ਹੈ, ਉਸ ਨੂੰ ਦੂਸਰੇ ਪਸ਼ੂਆਂ ਤੋਂ ਦੂਰ ਰੱਖਿਆ ਜਾਵੇ ਅਤੇ ਦੂਸਰੇ ਪਸ਼ੂਆਂ ਨੂੰ ਉਸ ਦੇ ਸੰਪਰਕ ਵਿੱਚ ਨਾ ਲਿ.... (Read More)
ਅੱਜ ਕੱਲ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਲੱਗ ਰਹੀ ਹੈ ਕਈ ਸਥਾਨਾਂ ਤੇ ਇਹ ਪੂਰੇ ਪਿੰਡ ਵਿੱਚ ਫੈਲ ਰਹੀ ਹੈ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਸਰਕਾਰ ਵੱਲੋਂ ਜੋ ਵੈਕਸੀਨ ਕੀਤੀ ਜਾ ਰਹੀ ਹੈ, ਉਹ ਜ਼ਰੂਰ ਕਰਵਾ ਲਓ ਇਹ ਤਾਂ ਸਭ ਨੂੰ ਪਤਾ ਹੈ ਕਿ ਜਿਹੜੇ ਪਸ਼ੂ ਨੂੰ ਇਹ ਬਿਮਾਰੀ ਹੋ ਗਈ ਹੈ, ਉਸ ਨੂੰ ਦੂਸਰੇ ਪਸ਼ੂਆਂ ਤੋਂ ਦੂਰ ਰੱਖਿਆ ਜਾਵੇ ਅਤੇ ਦੂਸਰੇ ਪਸ਼ੂਆਂ ਨੂੰ ਉਸ ਦੇ ਸੰਪਰਕ ਵਿੱਚ ਨਾ ਲਿਆਉਣ, ਕਿਉਂਕਿ ਇਹ ਇੱਕ ਵਿਸ਼ਾਣੂ ਦੁਆਰਾ ਫੈਲਣ ਵਾਲਾ ਰੋਗ ਹੈ, ਬਿਮਾਰ ਪਸ਼ੂ ਦੀ ਦੇਖ-ਭਾਲ ਵਾਲਾ ਵਿਅਕਤੀ ਦੂਸਰੇ ਪਸ਼ੂਆਂ ਵਿੱਚ ਬਿਨਾਂ ਸਫਾਈ ਤੋਂ ਨਾ ਜਾਵੇ ਪਸ਼ੂਆਂ ਅਤੇ ਇਨਸਾਨਾਂ ਦੇ ਆਉਣ-ਜਾਣ ਵਾਲੀ ਜਗ੍ਹਾ ਤੇ ਕਲੀ ਪਾਈ ਜਾਵੇ ਅਤੇ ਇਸ ਦੇ ਮੂੰਹ ਖੁਰ ਵਾਲੇ ਜਖਮ ਨੂੰ ਫਟਕੜੀ ਨਾਲ ਧੋਇਆ ਜਾਵੇ ਇਸ ਨਾਲ ਤੁਸੀਂ ਇੱਕ ਹੋਰ ਦੇਸੀ ਤਰੀਕਾ ਵਰਤ ਸਕਦੇ ਹੋ ਆਪਣੇ ਆਲੇ-ਦੁਆਲੇ ਦੇਖਿਆ ਹੋਵੇਗਾ ਕਿ ਖਾਲੀ ਜਗ੍ਹਾ ਵਿੱਚ ਜਾਂ ਪਹਾੜੀ ਇਲਾਕਿਆ ਵਿੱਚ ਥੋਰ ਉੱਗਿਆ ਹੁੰਦਾ ਹੈ ਇਸ ਪੌਦੇ ਦੇ ਛੋਟੇ- ਛੋਟੇ ਕੰਡੇ ਹੁੰਦੇ ਹਨ ਅਤੇ ਉਸ ਦੀਆਂ ਟਾਹਣੀਆਂ ਅਤੇ ਪੱਤਿਆਂ ਵਿੱਚੋਂ ਦੁੱਧ ਨਿਕਲਦਾ ਹੁੰਦਾ ਹੈ ਇਸ ਥੋਰ ਦੀ ਤੁਸੀਂ ਇੱਕ ਟਾਹਣੀ ਕੱਟ ਲਵੋ ਅਤੇ ਇਸ ਟਾਹਣੀ ਦੇ 3-3 ਇੰਚ ਦੇ ਟੁੱਕੜੇ ਕਰ ਲਵੋ ਇਹਨਾਂ 3 ਟੁਕੜਿਆ ਨੂੰ ਕੱਪੜੇ ਵਿੱਚ ਬੰਨ ਲਓ ਕੱਪੜੇ ਵਿੱਚ ਬੰਨਣ ਤੋਂ ਬਾਅਦ ਇਸ ਨੂੰ ਪਾਣੀ ਵਾਲੀ ਖੁਰਲੀ ਵਿੱਚ ਰੱਖ ਦਿਓ ਜਾਂ ਜਿਹੜੇ ਬਰਤਨ ਵਿੱਚ ਤੁਸੀਂ ਪਾਣੀ ਪਿਲਾਉਂਦੇ ਹੋ ਉਸ ਵਿੱਚ ਰੱਖ ਦਿਓ ਇਸ ਪਾਣੀ ਨਾਲ ਜੇਕਰ ਪਸ਼ੂ ਨੂੰ ਮੂੰਹ ਖੁਰ ਦੀ ਬਿਮਾਰੀ ਹੋਵੇਗੀ ਤਾਂ ਉਹ ਠੀਕ ਹੋਣੀ ਸ਼ੁਰੂ ਹੋ ਜਾਵੇਗੀ ਅਤੇ ਜੇਕਰ ਤੰਦਰੁਸਤ ਪਸ਼ੂ ਵੀ ਇਹ ਪਾਣੀ ਪੀਂਦਾ ਰਹੇ ਤਾਂ ਉਸ ਨੂੰ ਇਹ ਬਿਮਾਰੀ ਨਹੀਂ ਹੋਵੇਗੀ ਤਿੰਨ - ਚਾਰ ਦਿਨਾਂ ਤੋਂ ਬਾਅਦ ਥੋਰ ਦੇ ਟੁੱਕੜੇ ਬਦਲ ਦਿਓ ਅਤੇ ਲਗਾਤਾਰ ਤਿੰਨ- ਚਾਰ ਮਹੀਨੇ ਇਸ ਤਰ੍ਹਾਂ ਪਾਣੀ ਪਿਲਾਉਂਦੇ ਰਹੋ
Posted by Rajendra Kumar
Madhya Pradesh
25-03-2019 07:21 AM
Punjab
03-25-2019 07:30 AM
Rajendra g fool bn ke sookh jaate hai toh uss mein fungus ki problem ho jaati hai..uss ke upper copper oxy chloride@400gm ko 150ltr pani mein mila ke prati acre pe spray krein...
Posted by amit sharma
Uttar Pradesh
25-03-2019 07:12 AM
Punjab
03-25-2019 07:31 AM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by amit sharma
Uttar Pradesh
25-03-2019 07:10 AM
Punjab
03-25-2019 07:31 AM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by Shaman Preet Singh
Haryana
25-03-2019 07:07 AM
Punjab
03-25-2019 07:33 AM
Shaman g yeh soondi nahi hai..yeh keeda koi bhi nuksaan nahi krta hai...soondi hare rang ki hogi jo gehoo pe attack krti hai...yeh keeda gehoo mein koi nuksaan nahi krega...
Posted by mahesh kumar
Rajasthan
25-03-2019 06:51 AM
Punjab
03-25-2019 02:24 PM
Garmi mein moongi ki fasal lga skte ho.eske liye aap TMB-37, SML 832,SML 668 variety lga skte ho.eski beejayi ka time 20 March se 10 April tkk ka hai..
Posted by davi
Punjab
25-03-2019 06:50 AM
Punjab
04-06-2019 05:41 PM
उसे लीवरटोनिक और मल्टीविटामिन डालें
Posted by shergill
Punjab
25-03-2019 06:47 AM
Punjab
03-25-2019 11:33 AM
Nhi ji koi nuksan nhi hai par fer v tusi us nu Injection Duraprogen 750mg Lwao ji.
Posted by shergill
Punjab
25-03-2019 06:46 AM
Punjab
03-25-2019 03:00 PM
Hanji Shergil ji tuci uss nu Metabolite powder di rojana 1 pudi ate Vitum-H 10ml rojana de skde ho, isda koi nuksan nahi hai .
Posted by Dk
Maharashtra
25-03-2019 01:48 AM
Punjab
03-26-2019 05:26 PM
ग्राफ्टिंग एक तकनीक है जिसमें एक पौधे के ऊतक दूसरे पौधे पौधे के ऊतकों में प्रविष्ट कराये जाते हैं जिससे दोनों के वाहिका ऊतक आपस में मिल जाते हैं इस प्रकार इस विधि से अलैंगिक प्रजनन द्वारा पौधे तैयार किये जाते हैं
Posted by Swapnil
Maharashtra
25-03-2019 01:15 AM
Rajasthan
03-25-2019 03:01 PM
यदि आप ज्यादा दूध के लिए रखना चाहते है तो आप एचएफ नस्ल की गाय रख सकते है इसका दूध सबसे ज्यादा होता है और इसे बीमारियां भी सबसे ज्यादा लगती है इसके इलावा आप साहीवाल , जरसी, गिर गाय भी रख सकते है इनका दूध भी अच्छा होता है और बीमारियां कम लगती है
Posted by goverdhan thakur
Madhya Pradesh
25-03-2019 12:55 AM
Punjab
06-20-2019 05:12 PM
Goverdhan ji Agar aap kechua khad bnane ke lia kechua lena chahte to aap inhe online bhi le sakte hai, online magvane ke lia aap niche dia gae link par click kare. https://www.amazon.in/Wigglers-Compost-Earthworms-Organic-Sustainably/dp/B00GSH6WH4
Posted by Santosh Adasul
Maharashtra
24-03-2019 11:47 PM
Punjab
03-25-2019 03:03 PM
ग्रामप्रिया प्रजाति की मुर्गियां भी दोहरी उपयोगिता वाली प्रजाति की मुर्गी है इसका अर्थ यह है के यह अंडा और मांस दोनों के लिए उपयोगी है , 18 महीने में यह 240 से 250 अंडे तक दे सकती है और इसका वजन 1.5 kg से 2 kg तक होता है
Posted by Gagandeep Bhari
Punjab
24-03-2019 11:47 PM
Punjab
03-26-2019 11:45 AM
Bathinda vich jo v traning hundiya os di koe date fix nahi hai ji . tusi jado v chaho othe ja ke traning layi apna form submit karva deyo. os to baad jado traning hoe ta tohanu call karke bula leya janda hai. kvk bathinda da address tusi note kar sakde ho. KVK Bathinda Address Associate Director ( Training) Krishi Vigyan Kendra, Punjab Agricultural University, Bathinda Phone 0164-2215619
Posted by samrat singh
Uttar Pradesh
24-03-2019 11:31 PM
Punjab
03-25-2019 09:51 AM
समराट सिंह जी मोतियों की खेती के बारे में पूरी जानकारी के लिए आप विनोद कुमार 9050555757 से संपर्क करें
Posted by pappu singh
Uttar Pradesh
24-03-2019 10:59 PM
Punjab
03-25-2019 04:10 AM
Pappu singh g aap bina reh spray se kheti shuru kr skte ho. uske baad jo v desi dhang se spray tyaar krni hai woh apko btaa di jayegi ki kis dhang se aap ne spray teyar krni hai aur organic khaad kaise bnani hai.
Posted by Jees
Punjab
24-03-2019 10:53 PM
Punjab
03-25-2019 03:05 PM
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ, ਬਾਕੀ ਖੁਰਾਕ, ਪਸ਼ੂ ਦੇ ਰਹਿਣ ਸਹਿਣ, ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ, ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕ.... (Read More)
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ, ਬਾਕੀ ਖੁਰਾਕ, ਪਸ਼ੂ ਦੇ ਰਹਿਣ ਸਹਿਣ, ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ, ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ, ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ, ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ, ਇਸ ਤ੍ਰਾਹ ਤੁਸੀ 5-7 ਦਿਨ ਦਿਓ, ਇਸ ਨਾਲ ਦੁੱਧ ਵੱਧ ਜਾਵੇਗਾ, ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ, ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ.
Posted by Nirakar Behera
Odisha
24-03-2019 10:37 PM
Punjab
03-25-2019 09:54 AM
Mr. Nirakar Behera जी मोती की खेत के बारे में जानकारी के लिए (Indian Council of Agricultural Research) Kausalyaganga, भुवनेश्वर-751002, ओडिशा, इंडिया, टेलीफोन: +91-674-2465421, 2465446 से संपर्क करें
Posted by Kuldeep Kamboj
Punjab
24-03-2019 10:21 PM
Punjab
03-25-2019 04:10 AM
iss de upper M-45@400gm ja Antracol@500gm nu 150 ltr pani de nal mila ke prati acre te spray kro.
Posted by Richa Sharma
Punjab
24-03-2019 10:17 PM
Punjab
03-25-2019 04:13 AM
यदि गेहूँ की फसल में yellow rust है तो आप Tilt@200ml या shine@200ml या bumper@200ml या Gillette@200ml एक एकड़ के लिए 150 लीटर पानी में मिलाकर प्रति एकड़ स्प्रे कर सकते हैं
Posted by sanjay prakash singh
Uttar Pradesh
24-03-2019 10:16 PM
Punjab
03-28-2019 11:47 AM
संजय प्रकाश सिंह जी देसी चूजे लेने और इन के बारे में पूरी जानकारी लेने के लिए आप सुमित कुमार 8006000291 7906547529 से संपर्क करें
Posted by kuldeep singh
Punjab
24-03-2019 10:16 PM
Punjab
03-26-2019 01:40 PM
ਕੁਲਦੀਪ ਜੀ ਤੁਸੀ ਝੋਨੇ ਦੀ ਕਿਸਮ ਜਿਵੇ 1401, 1728, 1637 ਦੀ ਬਿਜਾਈ ਕਰ ਸਕਦੇ ਹੋ, ਧੰਨਵਾਦ
Posted by sanjay prakash singh
Uttar Pradesh
24-03-2019 10:11 PM
Punjab
03-25-2019 04:16 AM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by sanjay prakash singh
Uttar Pradesh
24-03-2019 10:10 PM
Punjab
03-25-2019 09:56 AM
संजय प्रकाश सिंह जी मोतियों की खेती के बारे में पूरी जानकारी के लिए आप विनोद कुमार 9050555757 से संपर्क करें
Posted by surindersingh
Punjab
24-03-2019 10:01 PM
Punjab
03-26-2019 02:11 PM
surinder ji mausam vibhag de anusar poora hafta mausam saaf rahega.dhanwad
Posted by savy
Punjab
24-03-2019 09:55 PM
Punjab
03-25-2019 04:16 AM
savy g kirpa kr ke kharbuje de vich ki problem aa rhi hai kirpa kr ke ihh dso. uss hisaab nal tuhanu spray ds ditti jawegi.
Posted by Nawed
Madhya Pradesh
24-03-2019 09:50 PM
Punjab
03-26-2019 02:16 PM
नावेद जी यह फंगस के कारण हो रही है इसकी रोकथाम के लिए आप copper oxychloride @3gm को प्रति लीटर पानी के हिसाब से स्प्रे करें इसके फल को झड़ने की रोकने के लिए आप planofix @4ml को 15 लीटर पानी में मिला कर प्रति एकड़ के हिसाब से स्प्रे करें धन्यवाद
Posted by varinder
Punjab
24-03-2019 09:41 PM
Punjab
03-25-2019 03:06 PM
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ, ਜਿਵੇਂ ਸਹੀ ਖੁਰਾਕ ਨਾ ਮਿਲਣਾ, ਟਾਈਮ ਤੇ ਡੇਵਰਮਿੰਗ ਨਾ ਹੋਣਾ, ਰਹਿਣ ਸਹਿਣ ਵਿਚ ਦਿਕੱਤ ਹੋਣਾ, ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ, ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵ.... (Read More)
ਫੈਟ ਘਟਣ ਦੇ ਕਈ ਕਾਰਨ ਹੁੰਦੇ ਹੈ, ਜਿਵੇਂ ਸਹੀ ਖੁਰਾਕ ਨਾ ਮਿਲਣਾ, ਟਾਈਮ ਤੇ ਡੇਵਰਮਿੰਗ ਨਾ ਹੋਣਾ, ਰਹਿਣ ਸਹਿਣ ਵਿਚ ਦਿਕੱਤ ਹੋਣਾ, ਇਹਨਾਂ ਕਾਰਨਾਂ ਕਰਕੇ ਵੀ ਪਸ਼ੂ ਦਾ ਦੁੱਧ ਅਤੇ ਫੈਟ ਘਟ ਜਾਂਦੀ ਹੈ, ਬਾਕੀ ਇਸਦਾ ਸੰਬੰਧ ਪਸ਼ੂ ਦੀ ਨਸਲ ਤੇ ਵੀ ਹੁੰਦਾ ਹੈ ਕਿਉਕਿ ਜੇਕਰ ਨਸਲ ਵਧਿਆ ਹੈ ਤਾਂ ਫੈਟ ਅਤੇ ਦੁੱਧ ਵੀ ਵਧਿਆ ਹੋਵੇਗਾ ਜੇਕਰ ਨਸਲ ਵਧਿਆ ਨਹੀਂ ਹੈ ਤਾਂ ਉਸਦਾ ਉਨ੍ਹਾਂ ਹੀ ਦੁੱਧ ਅਤੇ ਫੈਟ ਹੋਵੇਗੀ ਜਿਨ੍ਹਾਂ ਉਸ ਨਸਲ ਦਾ ਹੈ, ਫੈਟ ਵਧਾਾਉਣ ਲਈ ਅੱਧਾ ਕਿਲੋ ਦੇਸੀ ਕਪਾਹ ਦੇ ਵੜੇਵੇ ਚਾਰੋ ਜੀ ਅਤੇ ਬੀਟੀ ਕਾਟਨ ਦੀ ਵਰਤੋ ਬਿਲਕੁੱਲ ਨਾ ਕਰੋ ਅਤੇ ਦੁੱਧ ਵਧਾਉਣ ਤੁਸੀ ਦਾਣੇ ਨੂੰ ਗਿੱਲਾ ਕਰਕੇ ਉਸ ਵਿੱਚ 10 ਗ੍ਰਾਮ ਲਾਈਵਈਸਟ ਮਿਲਾ ਕੇ ਦੁੱਧ ਚੋਣ ਤੋਂ 10 ਮਿੰਟ ਪਹਿਲਾ ਘੋਲ ਕੇ ਪਾਓ ਇਹ ਲਾਈਵਈਸਟ ਤੁਹਾਨੂੰ ਪੰਸਾਰੀ ਦੀ ਦੁਕਾਨ ਤੋਂ ਮਿਲ ਜਾਵੇਗਾ ਇਹ ਜਿਆਦਾ ਟਾਈਮ ਨਹੀ ਪਿਆ ਰਹਿਣਾ ਚਾਹੀਦਾ ਇਸ ਨਾਲ ਦੁੱਧ ਵੱਧ ਜਾਵੇਗਾ ਜਾਂ ਤੁਸੀ ਕੱਦੂ ਜਾਂ ਲੋਕੀ ਖਵਾਓ ਪਸ਼ੂ ਨੂੰ ਇਹ ਵੀ ਦੁੱਧ ਵਧਾਉਣ ਲਈ ਠੀਕ ਹੈ ਇਸਦੇ ਨਾਲ ਤੁਸੀ ਪਸ਼ੂ ਨੂੰ Fatplus ਜਾਂ Fatmax 50 ਗ੍ਰਾਮ ਪਾਊਡਰ ਵੀ ਦੇਣਾ ਸ਼ੁਰੂ ਕਰੋ, ਇਸ ਨਾਲ ਫੈਟ ਵਿੱਚ ਫਰਕ ਪੈ ਜਾਵੇਗਾ
Posted by surinder pal singh sodhi
Punjab
24-03-2019 09:34 PM
Punjab
04-15-2019 11:53 AM
ਸੁਰਿੰਦਰ ਜੀ ਕਿਰਪਾ ਕਰਕੇ ਦੱਸੋ ਕਿ ਤੁਸੀ ਮਟਰ ਵਾਲੀ ਕਿਹੜੀ ਮਸ਼ੀਨ ਦੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by vijender singh
Delhi
24-03-2019 09:24 PM
Punjab
03-25-2019 04:16 AM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by taslima
Haryana
24-03-2019 09:21 PM
Punjab
03-25-2019 04:17 AM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by Richa Sharma
Punjab
24-03-2019 09:20 PM
Punjab
03-24-2019 09:46 PM
ਬਿਜਾਈ ਦਾ ਸਮਾਂ ਪੰਜਾਬ ਵਿਚ ਗੰਨੇ ਨੂੰ ਬੀਜਣ ਦਾ ਸਮਾਂ ਸਤੰਬਰ ਤੋਂ ਅਕਤੂਬਰ ਅਤੇ ਫਰਵਰੀ ਤੋਂ ਮਾਰਚ ਮਹੀਨਾ ਹੁੰਦਾ ਹੈ  ਫਾਸਲਾ ਉੱਪ-ਊਸ਼ਣ ਕਟਬੰਦੀ ਖੇਤਰਾਂ ਵਿੱਚ ਕਤਾਰਾਂ ਦਾ ਫਾਸਲਾ 60-120 ਸੈ.ਮੀ. ਹੋਣਾ ਚਾਹੀਦਾ ਹੈ   ਬੀਜ ਦੀ ਡੂੰਘਾਈ ਗੰਨੇ ਨੂੰ 3-4 ਸੈ.ਮੀ. ਦੀ ਡੂੰਘਾਈ ਤੇ ਬੀਜੋ ਅਤੇ ਇਸ ਨੂੰ ਮਿੱਟੀ ਨਾਲ ਢੱਕ ਦਿਓ ਬਿਜਾਈ ਦਾ ਤਰੀਕਾ A) ਬਿਜਾਈ ਲਈ ਉਚਿੱਤ ਢੰਗ ਜਿਵੇਂ ਕਿ ਡੂੰਘੀਆਂ ਖਾਲ.... (Read More)
ਬਿਜਾਈ ਦਾ ਸਮਾਂ ਪੰਜਾਬ ਵਿਚ ਗੰਨੇ ਨੂੰ ਬੀਜਣ ਦਾ ਸਮਾਂ ਸਤੰਬਰ ਤੋਂ ਅਕਤੂਬਰ ਅਤੇ ਫਰਵਰੀ ਤੋਂ ਮਾਰਚ ਮਹੀਨਾ ਹੁੰਦਾ ਹੈ  ਫਾਸਲਾ ਉੱਪ-ਊਸ਼ਣ ਕਟਬੰਦੀ ਖੇਤਰਾਂ ਵਿੱਚ ਕਤਾਰਾਂ ਦਾ ਫਾਸਲਾ 60-120 ਸੈ.ਮੀ. ਹੋਣਾ ਚਾਹੀਦਾ ਹੈ   ਬੀਜ ਦੀ ਡੂੰਘਾਈ ਗੰਨੇ ਨੂੰ 3-4 ਸੈ.ਮੀ. ਦੀ ਡੂੰਘਾਈ ਤੇ ਬੀਜੋ ਅਤੇ ਇਸ ਨੂੰ ਮਿੱਟੀ ਨਾਲ ਢੱਕ ਦਿਓ ਬਿਜਾਈ ਦਾ ਤਰੀਕਾ A) ਬਿਜਾਈ ਲਈ ਉਚਿੱਤ ਢੰਗ ਜਿਵੇਂ ਕਿ ਡੂੰਘੀਆਂ ਖਾਲੀਆਂ, ਵੱਟਾਂ ਬਣਾ ਕੇ, ਕਤਾਰਾਂ ਦੇ ਜੋੜੇ ਬਣਾ ਕੇ ਅਤੇ ਟੋਆ ਪੁੱਟ ਕੇ ਬਿਜਾਈ ਕਰੋ 1) ਖਾਲੀਆਂ ਅਤੇ ਵੱਟਾਂ ਬਣਾ ਕੇ ਸੁੱਕੀ ਬਿਜਾਈ: ਟਰੈਕਟਰ ਵਾਲੀ ਵੱਟਾਂ ਪਾਉਣ ਵਾਲੀ ਮਸ਼ੀਨ ਦੀ ਮਦਦ ਨਾਲ ਵੱਟਾਂ ਅਤੇ ਖਾਲੀਆਂ ਬਣਾਓ ਅਤੇ ਇਨ੍ਹਾਂ ਵੱਟਾਂ ਅਤੇ ਖਾਲੀਆਂ ਵਿੱਚ ਬਿਜਾਈ ਕਰੋ ਵੱਟਾਂ ਵਿੱਚ 90 ਸੈਂਟੀਮੀਟਰ ਦਾ ਫਾਸਲਾ ਹੋਣਾ ਚਾਹੀਦਾ ਹੈ ਗੰਨੇ ਦੀਆਂ ਗੁੱਲੀਆਂ ਨੂੰ ਮਿੱਟੀ ਵਿੱਚ ਦੱਬੋ ਅਤੇ ਹਲਕੀ ਸਿੰਚਾਈ ਕਰੋ 2) ਕਤਾਰਾਂ ਦੇ ਜੋੜੇ ਬਣਾ ਕੇ ਬਿਜਾਈ: ਖੇਤ ਵਿੱਚ 150 ਸੈ.ਮੀ. ਦੇ ਫਾਸਲੇ ਤੇ ਖਾਲੀਆਂ ਬਣਾਓ ਅਤੇ ਉਨ੍ਹਾਂ ਵਿੱਚ 30-60-90 ਸੈ.ਮੀ. ਦੇ ਫਾਸਲੇ ਤੇ ਬਿਜਾਈ ਕਰੋ ਇਸ ਤਰੀਕੇ ਨਾਲ ਵੱਟਾਂ ਵਾਲੀ ਬਿਜਾਈ ਤੋਂ ਵੱਧ ਝਾੜ ਮਿਲਦਾ ਹੈ 3) ਟੋਆ ਪੁੱਟ ਕੇ ਬਿਜਾਈ: ਟੋਏ ਪੁੱਟਣ ਵਾਲੀ ਮਸ਼ੀਨ ਨਾਲ 60 ਸੈ.ਮੀ. ਵਿਆਸ ਦੇ 30 ਸੈ.ਮੀ. ਡੂੰਘੇ ਟੋਏ ਪੁੱਟੋ, ਜਿਨਾਂ ਵਿੱਚ 60 ਸੈ.ਮੀ. ਦਾ ਫਾਸਲਾ ਹੋਵੇ ਇਸ ਨਾਲ ਗੰਨਾ 2-3 ਵਾਰ ਉਗਾਇਆ ਜਾ ਸਕਦਾ ਹੈ ਅਤੇ ਆਮ ਬਿਜਾਈ ਤੋਂ 20-25% ਵੱਧ ਝਾੜ ਆਉਂਦਾ ਹੈ ਬੀਜ ਦੀ ਮਾਤਰਾ ਵੱਖ-ਵੱਖ ਤਜ਼ਰਬਿਆਂ ਤੋਂ ਇਹ ਸਿੱਧ ਕੀਤਾ ਗਿਆ ਹੈ ਕਿ 3 ਅੱਖਾਂ ਵਾਲੀਆਂ ਗੁੱਲੀਆਂ ਦਾ ਜਮਾਓ ਵਧੇਰੇ ਹੁੰਦਾ ਹੈ ਜਦ ਕਿ ਇੱਕ ਅੱਖ ਵਾਲੀ ਗੁੱਲੀ ਵਧੀਆ ਨਹੀਂ ਜੰਮਦੀ, ਕਿਉਂਕਿ ਦੋਨੋਂ ਪਾਸੇ ਕੱਟਣ ਕਰਕੇ ਗੁੱਲੀ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ ਅਤੇ ਵੱਧ ਅੱਖਾਂ ਵਾਲੀਆਂ ਗੁੱਲੀਆਂ ਬੀਜਣ ਨਾਲ ਵੀ ਜੰਮ ਵਧੀਆ ਨਹੀਂ ਮਿਲਦਾ ਅਨੁਕੂਲ ਮੌਸਮ ਨਾ ਮਿਲਣ ਕਰਕੇ ਉੱਤਰ-ਪੱਛਮ ਇਲਾਕਿਆਂ ਵਿੱਚ ਬੀਜ ਦੀ ਵਧੇਰੇ ਵਰਤੋਂ ਕੀਤੀ ਜਾਦੀ ਹੈ ਤਿੰਨ ਅੱਖਾਂ ਵਾਲੀਆਂ 20,000 ਗੁੱਲੀਆਂ ਪ੍ਰਤੀ ਏਕੜ ਵਰਤੋ   ਬੀਜ ਦੀ ਸੋਧ ਬੀਜ 6-7 ਮਹੀਨੇ ਪੁਰਾਣੀ ਫਸਲ ਤੋਂ ਲਓ, ਜੋ ਕਿ ਕੀੜਿਆਂ ਅਤੇ ਬਿਮਾਰੀਆਂ ਤੋਂ ਰਹਿਤ ਹੋਵੇ ਬਿਮਾਰੀ ਅਤੇ ਕੀੜੇ ਵਾਲੇ ਗੰਨੇ ਅਤੇ ਅੱਖਾਂ ਨੂੰ ਨਾ ਚੁਣੋ ਬੀਜ ਵਾਲੀ ਫਸਲ ਨੂੰ ਬਿਜਾਈ ਲਈ ਇੱਕ ਦਿਨ ਪਹਿਲਾਂ ਵੱਢੋ, ਇਸ ਨਾਲ ਫਸਲ ਵਧੀਆ ਪੁੰਗਰਦੀ ਹੈ ਗੁੱਲੀਆਂ ਨੂੰ ਕਾਰਬੈਂਡਾਜ਼ਿਮ 1 ਗ੍ਰਾਮ ਪ੍ਰਤੀ ਲੀਟਰ ਪਾਣੀ ਵਿੱਚ ਡੋਬੋ ਰਸਾਇਣਾਂ ਤੋ ਬਾਅਦ ਗੁੱਲੀਆਂ ਨੂੰ ਐਸਪਰਜਿਲੀਅਮ ਨਾਲ ਸੋਧੋ ਇਸ ਲਈ ਗੁੱਲੀਆਂ ਨੂੰ ਐਸਪਰਜਿਲੀਅਮ @800 ਗ੍ਰਾਮ ਪ੍ਰਤੀ ਏਕੜ ਪਾਣੀ ਵਿੱਚ ਬਿਜਾਈ ਤੋਂ ਪਹਿਲਾਂ 15 ਮਿੰਟਾਂ ਲਈ ਰੱਖੋ ਮਿੱਟੀ ਦੀ ਸੋਧ ਮਿੱਟੀ ਦੀ ਸੋਧ ਲਈ ਜੀਵਾਣੂ-ਖਾਦ ਅਤੇ ਰੂੜੀ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਲਈ 5 ਕਿਲੋ ਜੀਵਾਣੂ-ਖਾਦ ਨੂੰ 10 ਲੀਟਰ ਪਾਣੀ ਵਿੱਚ ਘੋਲ ਕੇ ਮਿਸ਼ਰਣ ਤਿਆਰ ਕਰ ਲਓ ਇਸ ਮਿਸ਼ਰਤ ਘੋਲ ਨੂੰ 80-100 ਕਿਲੋ ਰੂੜੀ ਵਿੱਚ ਮਿਲਾ ਕੇ ਘੋਲ ਤਿਆਰ ਕਰ ਲਓ ਇਸ ਘੋਲ ਨੂੰ ਵੱਟਾਂ ਤੇ ਬੀਜੇ ਗੰਨੇ ਦੀਆਂ ਗੁੱਲੀਆਂ ਤੇ ਛਿੜਕਣਾ ਚਾਹੀਦਾ ਹੈ ਇਸ ਤੋਂ ਬਾਅਦ ਵੱਟਾਂ ਨੂੰ ਮਿੱਟੀ ਨਾਲ ਢੱਕ ਦਿਓ
Posted by Gurnishan Singh Dhillon
Punjab
24-03-2019 09:11 PM
Punjab
03-25-2019 12:25 PM
tusi eh audio suno ji.
Posted by jugraj sihgh
Punjab
24-03-2019 09:05 PM

..?

Punjab
03-25-2019 03:09 PM
Jugraj singh ji kirpa krke apna swal vistar nal dso ji tuhade walo bejji gyi video upload nhi hoi hai kirpa krke dubara upload kro ji tan jo tuhanu sahi jankari diti jaa skee.
Posted by gurpreet
Punjab
24-03-2019 09:04 PM
Maharashtra
03-26-2019 02:18 PM
गुरप्रीत जी अप्रैल के महीने में आप चारे के लिए मूंग और मक्का की बुवाई कर सकते हैं, धन्यवाद
Posted by Daljeet singh
Punjab
24-03-2019 08:59 PM
Punjab
03-26-2019 02:21 PM
daljeet ji isde uper machar da hamla check karo jekar machar maujood hai ta tuc isde uper imidacloprid@1.5ml prati litre pani de hisab nal spray karo. is to ilava isde uper tuc M-45@4 gram nu prati litre pani de hisab nal spray karo. dhanwad
Posted by anoop
Madhya Pradesh
24-03-2019 08:59 PM
Punjab
03-25-2019 04:17 AM
मोती की खेती के बारे में पूरी जानकारी के लिए आप Bamoriya Pearl Farm फ़ोन: 097700 85381 से संपर्क करें
Posted by Deepak
Rajasthan
24-03-2019 08:11 PM
Maharashtra
04-17-2019 02:18 PM
बासमती 1718, 136-138 दिनों में पककर तैयार हो जाती है और उपज 18—20 क्विंटल प्रति एकड़ देती है, Pusa Basmati 1121: इसका पौधा लंबा होता है यह किस्म 137 दिनों में पककर कटाई के लिए तैयार हो जाती है यह एक सुगन्धित किस्म है जिसकी पकाने की गुणवत्ता बहुत अच्छी है इसकी औसतन पैदावर 13.7 क्विंटल प्रति एकड़ है इनका रेट सरकार द्वारा निर्धारित किय.... (Read More)
बासमती 1718, 136-138 दिनों में पककर तैयार हो जाती है और उपज 18—20 क्विंटल प्रति एकड़ देती है, Pusa Basmati 1121: इसका पौधा लंबा होता है यह किस्म 137 दिनों में पककर कटाई के लिए तैयार हो जाती है यह एक सुगन्धित किस्म है जिसकी पकाने की गुणवत्ता बहुत अच्छी है इसकी औसतन पैदावर 13.7 क्विंटल प्रति एकड़ है इनका रेट सरकार द्वारा निर्धारित किया जाता है धन्यवाद
Posted by vijay kumar
Himachal Pradesh
24-03-2019 08:07 PM
Punjab
03-25-2019 03:13 PM
इसके लिए सबसे पहले आप ट्रेनिंग लेनी जरूरी है आप आपने नज़दीकी केबीके से ट्रेनिंग ज़रूर लें और सफल बकरी पालकों के फार्म ज़रूर देखें बकरी पालन के काम पर लोन पर 25 प्रतिशत सब्सिडी दी जाती है और लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के.... (Read More)
इसके लिए सबसे पहले आप ट्रेनिंग लेनी जरूरी है आप आपने नज़दीकी केबीके से ट्रेनिंग ज़रूर लें और सफल बकरी पालकों के फार्म ज़रूर देखें बकरी पालन के काम पर लोन पर 25 प्रतिशत सब्सिडी दी जाती है और लोन लेने के लिए सबसे जरूरी है ट्रेनिंग सर्टीफिकेट अपने नज़दीक के कृषि विज्ञान केंद्र से ट्रेनिंग करने के बाद ट्रेनिंग के सर्टीफिकेट पर लोन एप्लाई होता है पर लोन मिलेगा या नहीं यह बैंक मेनेजर पर निर्भर करता है क्योंकि पहली बात यह है कि बैंक देखता है कि आपके अकाउंट में कितने पैसों का लेन देन हो रहा है और आपके पास ज़मीन गारंटी के तौर पर देने के लिए है या नहीं और अन्य भी कई बातें चैक करके लोन के लिए सहमत होता है बाकी कोशिश करें कि लोन के बिना अपने स्तर पर ही काम शुरू करें क्योंकि लोन की किश्त हर महीने भरनी पड़ेगी पर बकरियों से कमाई हर महीने नहीं होने होगी बाकी यदि कोशिश करके देखनी है तो अपने ट्रेनिंग सर्टीफिकेट से आप अपने जिले के पशु पालन विभाग अफसर को मिलें और उस पर प्रवानगी लेकर फिर बैंक से बात करके देखें इससे अपने एरिया के नाबार्ड डिपार्टमैंट के सी जी एम को भी लोन के लिए मिलें , आप बीटल बकरियां रख सकते हैं यह बहुत ही लाभदायक व्यापार है शुरूआत करने के लिए आप 10 बकरियों और 2 बकरे के साथ कर सकत हैं इन्हें खुराक कम चाहिए इसलिए इन्हें आसानी से पाल सकते हैं इनकी खुराक अवस्था भी कम होती है इन्हें आप वृक्षों के पत्ते, हरा चारा, हरे घास के साथ पाल सकते हैं आप बीटल और देसी नसल की बकरियां खरीद सकते हैं यह नसल पंजाब, हरियाणा, हिमाचल, में आम मिल जाती है और एक तंदरूस्त बकरी 12 -15000 के करीब मिल जायेगी एक तंदरूस्त बकरी एक ब्यांत में 160-190 किलो तक दूध दे देती है इनका एक दिन का दूध 2-4 किलो तक का होता है यह साल में 2-5 बच्चे दे देती है भारतीय मंडी में बकरी के दूध और मीट की बहुत ही मांग है जिस कारण हम इसका आसानी से मंडीकरण भी कर सकते हैं और इसके मीट से खुद प्रोडक्ट तैयार करके या त्योहार के दिनों में खुद मंडीकरण करके अधिक मुनाफा ले सकते हैं.
Posted by Deepak
Rajasthan
24-03-2019 08:04 PM
Punjab
03-25-2019 04:15 AM
Deepak g yeh beej aap kisi bhi local market se le skte ho ja fir Ludhiana university se le skte ho ja fir apne jila ke kvk se le skte ho...beej ko baad mein sodh ke buvaayi krni hai...
Posted by guri
Punjab
24-03-2019 08:00 PM

..?

Punjab
03-25-2019 05:41 PM
Guri ji kirpa krke apna swal vistar nal pusho ji tuahde walo bejji gayi Audio upload nahi hoi hai kirpa krke dubara upload kro ji tan jo tuhanu sahi jankari diti jaa skee.
Posted by Navdeep Pathania
Punjab
24-03-2019 08:00 PM
Punjab
03-29-2019 12:19 PM
Navdeep ji Duck len lai tusi ROCKY ROAD FARMS 9855562208, Gill Farm 9501832099 nal samparak kar sakde ho.
Posted by Navdeep Pathania
Punjab
24-03-2019 07:59 PM
Punjab
03-29-2019 12:18 PM
Navdeep ji Duck len lai tusi ROCKY ROAD FARMS 9855562208, Gill Farm 9501832099 nal samparak kar sakde ho.