Experts Q&A Search

Posted by Rupinder Singh
Punjab
07-03-2019 08:56 AM
Punjab
03-07-2019 09:41 AM
Rupinder g 1 acre vich 3-4 liter lassi nu 100 liter pani vich mila ke spray kr skde ho..
Posted by Amandeep singh
Punjab
07-03-2019 08:55 AM
Punjab
03-07-2019 05:17 PM
ਅਮਨਦੀਪ ਜੀ ਇਸਨੂੰ 150 ਗ੍ਰਾਮ ਯੂਰੀਆ ਪਾਓ ਇਸ ਤੋਂ ਇਲਾਵਾ ਇਸਦੀਆਂ ਜੜਾਂ ਵਿਚ ਸਿਉਂਕ ਚੈੱਕ ਕਰੋ ਕਿਉਕਿ ਕਈ ਵਾਰ ਇਸਦੇ ਕਾਰਨ ਵੀ ਬੂਟਾ ਗਰੋਥ ਨਹੀਂ ਕਰਦਾ ਜੇਕਰ ਮੌਜੂਦ ਹੈ ਤਾ ਕਲੋਰੋਪਾਈਰੀਫਾੱਸ@4ml ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਜੜਾਂ ਵਿਚ ਪਾਓ ਧੰਨਵਾਦ
Posted by simarjeet singh
Punjab
07-03-2019 08:41 AM
Punjab
03-08-2019 05:26 PM
ਤੁਸੀ ਇਹਨਾਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇ ਸਕਦੇ ਹੋ , ਬਣਾਉਣ ਲਈ ਸਮੱਗਰੀ :• 1 ਕਿਲੋ ਮਿਨਰਲ ਮਿਕਸਚਰ, • 2 ਕਿਲੋ ਨਮਕ, • ਮਿੱਠਾ ਸੋਡਾ 1 ਕਿਲੋ,• ਮੱਕੀ 30 ਕਿਲੋ, • ਕਣਕ 25 ਕਿਲੋ • ਸੋਇਆ doc 10 ਕਿਲੋ • ਸਰੋਂ ਖਲ 10 ਕਿਲੋ • ਚੌਲਾਂ ਦੀ doc 21 ਕਿਲੋ ਇਹਨਾਂ ਸਭ ਚੀਜ਼ਾਂ ਨੂੰ ਮਿਕਸ ਕਰਕੇ ਫੀਡ ਤਿਆਰ ਕਰ ਲਓ ਇਹ ਫੀਡ ਤੁਸੀਂ ਬੱਕਰੀ ਦੇ ਵਜ਼ਨ ਦੇ ਹਿਸਾਬ ਨਾਲ ਪਾ ਸਕਦੇ ਹੋ ਬੱਕਰੀ ਦੇ ਵਜ਼ਨ ਦੀ 5% ਫੀਡ ਪਾਉਣ.... (Read More)
ਤੁਸੀ ਇਹਨਾਂ ਨੂੰ ਘਰ ਵਿਚ ਫੀਡ ਤਿਆਰ ਕਰਕੇ ਦੇ ਸਕਦੇ ਹੋ , ਬਣਾਉਣ ਲਈ ਸਮੱਗਰੀ :• 1 ਕਿਲੋ ਮਿਨਰਲ ਮਿਕਸਚਰ, • 2 ਕਿਲੋ ਨਮਕ, • ਮਿੱਠਾ ਸੋਡਾ 1 ਕਿਲੋ,• ਮੱਕੀ 30 ਕਿਲੋ, • ਕਣਕ 25 ਕਿਲੋ • ਸੋਇਆ doc 10 ਕਿਲੋ • ਸਰੋਂ ਖਲ 10 ਕਿਲੋ • ਚੌਲਾਂ ਦੀ doc 21 ਕਿਲੋ ਇਹਨਾਂ ਸਭ ਚੀਜ਼ਾਂ ਨੂੰ ਮਿਕਸ ਕਰਕੇ ਫੀਡ ਤਿਆਰ ਕਰ ਲਓ ਇਹ ਫੀਡ ਤੁਸੀਂ ਬੱਕਰੀ ਦੇ ਵਜ਼ਨ ਦੇ ਹਿਸਾਬ ਨਾਲ ਪਾ ਸਕਦੇ ਹੋ ਬੱਕਰੀ ਦੇ ਵਜ਼ਨ ਦੀ 5% ਫੀਡ ਪਾਉਣੀ ਚਾਹੀਦੀ ਹੈ ਜਾਂ ਫਿਰ ਸੱਜਰੀ ਸੂਈ ਬੱਕਰੀ ਨੂੰ 300-400 ਗ੍ਰਾਮ ਤੱਕ ਫੀਡ ਪਾ ਸਕਦੇ ਹੋ ਜੇਕਰ ਛੋਟੇ ਬੱਚੇ ਹਨ ਜਾਂ ਫਿਰ ਫੰਡਰ ਬੱਕਰੀ ਹੈ ਉਸ ਨੂੰ ਘੱਟ ਫੀਡ ਪਾਉਣੀ ਚਾਹੀਦੀ ਹੈ, ਜਿਨ੍ਹਾਂ ਉਹ ਆਸਾਨੀ ਨਾਲ ਹਜ਼ਮ ਕਰ ਜਾਵੇ.
Posted by ਹਰਿੰਦਰ ਸਿੰਘ
Punjab
07-03-2019 08:38 AM
Punjab
03-09-2019 11:03 AM
ਹਰਿੰਦਰ ਸਿੰਘ ਤੁਸੀ ਉਸ ਨੂੰ ਲਿਕਵਡ Albomar 30ml ਲਿਆ ਕੇ 10ml ਰੋਜ਼ਾਨਾ 3 ਦਿਨ ਦਿਓ ਤੇ ਅੱਖਾਂ ਵਿੱਚ GNTA-Beta eye ਦੀਆਂ ਬੂੰਦਾ ਪਾਓ ਜੀ
Posted by chhina saab
Punjab
07-03-2019 08:25 AM
Punjab
06-03-2019 05:49 PM
Manjinder singh chhina ji Pradhan Mantri Tractor Yojana puri jankari lai tusi apne najdiki SBI bank nal samparak kar sakde hoohna valo tuhanu puri jankari de diti javegi, bank jan same tusi Apni adhar card, Pan card, jameen de paper ate tractor quotation(bill) nal le ke jao ta jo tuhanu sahi jankari mil sake. Thankyou.
Posted by Gurpal singh
Punjab
07-03-2019 07:18 AM
Punjab
03-08-2019 05:19 PM
ਬਟੇਰ ਪਾਲਣਾ ਇੱਕ ਲਾਹੇਵੰਦ ਕਿੱਤਾ ਹੈ ਕਈ ਥਾਵਾਂ ਤੇ ਖਾਸ ਕਰਕੇ ਵੱਡੇ ਸ਼ਹਿਰਾਂ ਦੇ ਨੇੜੇ ਕਈ ਕਿਸਾਨਾਂ ਨੇ ਬਟੇਰ ਪਾਲਣ ਦਾ ਕਿੱਤਾ ਸ਼ੁਰੂ ਕੀਤਾ ਹੈ ਇਹ ਮੁਰਗੀ ਪਾਲਣ ਨਾਲ ਮਿਲਦਾ ਜੁਲਦਾ ਕੰਮ ਹੀ ਹੈ ਬਟੇਰ ਪਾਲਣ ਨਾਲ ਜੁੜੀ ਕੁੱਝ ਆਮ ਜਾਣਕਾਰੀ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ 1. ਇਹ ਬਹੁਤ ਛੋਟਾ ਪੰਛੀ ਹੋਣਾ ਕਾਰਨ ਇਸ ਕੰਮ ਨੂੰ ਸ਼ੁਰੂ ਕਰਨ ਲਈ ਜਗ੍ਹਾਂ ਦੀ ਘੱਟ ਜਰੂਰਤ ਹੁੰਦੀ ਹੈ ਉਦਾਹ.... (Read More)
ਬਟੇਰ ਪਾਲਣਾ ਇੱਕ ਲਾਹੇਵੰਦ ਕਿੱਤਾ ਹੈ ਕਈ ਥਾਵਾਂ ਤੇ ਖਾਸ ਕਰਕੇ ਵੱਡੇ ਸ਼ਹਿਰਾਂ ਦੇ ਨੇੜੇ ਕਈ ਕਿਸਾਨਾਂ ਨੇ ਬਟੇਰ ਪਾਲਣ ਦਾ ਕਿੱਤਾ ਸ਼ੁਰੂ ਕੀਤਾ ਹੈ ਇਹ ਮੁਰਗੀ ਪਾਲਣ ਨਾਲ ਮਿਲਦਾ ਜੁਲਦਾ ਕੰਮ ਹੀ ਹੈ ਬਟੇਰ ਪਾਲਣ ਨਾਲ ਜੁੜੀ ਕੁੱਝ ਆਮ ਜਾਣਕਾਰੀ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ 1. ਇਹ ਬਹੁਤ ਛੋਟਾ ਪੰਛੀ ਹੋਣਾ ਕਾਰਨ ਇਸ ਕੰਮ ਨੂੰ ਸ਼ੁਰੂ ਕਰਨ ਲਈ ਜਗ੍ਹਾਂ ਦੀ ਘੱਟ ਜਰੂਰਤ ਹੁੰਦੀ ਹੈ ਉਦਾਹਰਣ ਤੌਰ ਤੇ 5-6 ਪੰਛੀਆਂ ਲਈ 1 ਵਰਗ ਫੁੱਟ ਜਗ੍ਹਾਂ ਲੋੜੀਦੀ ਹੈ 2.ਖੁਰਾਕ ਦੀ ਖਪਤ ਵੀ ਘੱਟ ਹੁੰਦੀ ਹੈ , ਸਿਰਫ 20-25 ਗ੍ਰਾਮ ਪ੍ਰਤੀ ਪੰਛੀ ਰੋਜ਼ਾਨਾ 3.ਬਟੇਰ ਦੇ ਆਂਡੇ ਅਤੇ ਮਾਸ ਵਿੱਚ ਮਾਤਰਾ ਵਿੱਚ ਅਮੀਨੋ ਅਮਲ, ਵਿਟਾਮਿਨ, ਚਰਬੀ ਅਤੇ ਧਾਤੂ ਆਦਿ ਪਦਾਰਥ ਉਪਲਬਧ ਰਹਿੰਦੇ ਹਨ 4. ਬਟੇਰ ਪਾਲਣ ਵਿੱਚ 5 ਹਫਤੇ ਦਾ ਪੰਛੀ ਮੀਟ ਲਈ ਤਿਆਰ ਹੋ ਜਾਂਦਾ ਹੈ ਤੇ 6-7 ਹਫਤਿਆਂ ਤੇ ਅੰਡੇ ਦੇਣਾ ਸ਼ੁਰੂ ਕਰ ਦਿੰਦਾ ਹੈ 5.ਮੁਰਗੀਆਂ ਦੀ ਬਜਾਏ ਬਟੇਰਾਂ ਵਿਚ ਛੂਤ ਦੀਆਂ ਬਿਮਾਰੀਆਂ ਘੱਟ ਹੁੰਦੀਆਂ ਹਨ ਬਿਮਾਰੀਆਂ ਦੀ ਰੋਕਥਾਮ ਲਈ ਮੁਰਗੀ-ਪਾਲਣ ਦੀ ਤਰ੍ਹਾਂ ਇਨ੍ਹਾਂ ਵਿੱਚ ਕਿਸੇ ਪ੍ਰਕਾਰ ਦਾ ਟੀਕਾ ਲਗਾਉਣ ਦੀ ਲੋੜ ਨਹੀਂ ਹੈ 6.ਬਟੇਰ ਹਰ ਸਾਲ ਤਿੰਨ ਤੋਂ ਚਾਰ ਪੀੜ੍ਹੀਆਂ ਨੂੰ ਜਨਮ ਦੇ ਸਕਣ ਦੀ ਸਮਰੱਥਾ ਰੱਖਦੀ ਹੈ 7.ਇਸਦਾ ਮੀਟ ਮੁਰਗੇ ਨਾਲੋਂ ਕੀਤੇ ਵੱਧ ਸਵਾਦ ਤੇ ਪੋਸ਼ਟਿਕ ਹੁੰਦਾ ਹੈ ਹੇਚਰੀ ਵਿੱਚ 35 ਵਲੋਂ 40 ਦਿਨਾਂ ਵਿੱਚ ਬਟੇਰਾ ਖਾਣ ਲਾਇਕ ਹੋ ਜਾਂਦਾ ਹੈ ਇੱਕ ਆਂਡਾ ਪੰਜ ਰੁਪਏ ਵਿੱਚ ਵਿਕਦਾ ਹੈ ਜਾਪਾਨੀ ਬਟੇਰ ਤੇ ਇਸਨੂੰ ਪਾਲਣ ਦੀ ਸਿਖਲਾਈ ਚੰਡੀਗੜ੍ਹ ਦੇ ਕੇਂਦਰੀ ਮੁਰਗੀ ਪਾਲਣ ਸੰਸਥਾ (Central Poultry Development Organization (Northern Region) ਵੱਲੋਂ ਕਰਵਾਈ ਜਾਂਦੀ ਹੈ ਹੋਰ ਜ਼ਿਆਦਾ ਜਾਣਕਾਰੀ ਲਈ ਵੈਬਸਾਈਟ http://cpdonrchd.gov.in ਤੇ ਜਾ ਕੇ ਇਸਦੀ ਸਿਖਲਾਈ ਤੇ ਟ੍ਰੇਨਿੰਗ ਬਾਰੇ ਪਤਾ ਕਰ ਸਕਦੇ ਹੋਂ
Posted by naresh kumar
Haryana
07-03-2019 05:54 AM
Punjab
03-08-2019 10:36 AM
Naresh ji Pusa Delhi ka mela 5-7 march ko tha jo ho chuka hai. ab yeh mela agle saal hoga. dhanywad
Posted by Gurpartap singh
Punjab
06-03-2019 11:20 PM
Punjab
03-07-2019 12:32 PM
ਗੁਰਪ੍ਰਤਾਪ ਜੀ ਇਸ ਨੂੰ ਮਿੱਟੀ ਦੀਆਂ ਵੱਖ-ਵੱਖ ਕਿਸਮਾਂ ਵਿਚ ਉਗਾਇਆ ਜਾ ਸਕਦਾ ਹੈ ਲੀਚੀ ਦੀ ਪੈਦਾਵਾਰ ਲਈ ਡੂੰਘੀ ਪਰਤ ਵਾਲੀ, ਉਪਜਾਊ, ਚੰਗੇ ਨਿਕਾਸ ਵਾਲੀ ਅਤੇ ਦਰਮਿਆਨੀ ਰਚਨਾ ਵਾਲੀ ਮਿੱਟੀ ਢੁਕਵੀਂ ਹੁੰਦੀ ਹੈ ਮਿੱਟੀ ਦੀ pH 7.5 ਤੋਂ 8 ਦੇ ਵਿਚਕਾਰ ਹੋਣੀ ਚਾਹੀਦੀ ਹੈ ਜ਼ਿਆਦਾ pH ਅਤੇ ਲੂਣ ਵਾਲੀ ਮਿੱਟੀ ਲੀਚੀ ਦੀ ਫ਼ਸਲ ਲਈ ਚੰਗੀ ਨਹੀਂ ਹੁੰਦੀ ਇਸ ਦੀ ਬਿਜਾਈ ਮਾਨਸੂਨ ਤੋਂ ਤੁਰੰਤ ਬਾਅਦ ਅਗਸਤ .... (Read More)
ਗੁਰਪ੍ਰਤਾਪ ਜੀ ਇਸ ਨੂੰ ਮਿੱਟੀ ਦੀਆਂ ਵੱਖ-ਵੱਖ ਕਿਸਮਾਂ ਵਿਚ ਉਗਾਇਆ ਜਾ ਸਕਦਾ ਹੈ ਲੀਚੀ ਦੀ ਪੈਦਾਵਾਰ ਲਈ ਡੂੰਘੀ ਪਰਤ ਵਾਲੀ, ਉਪਜਾਊ, ਚੰਗੇ ਨਿਕਾਸ ਵਾਲੀ ਅਤੇ ਦਰਮਿਆਨੀ ਰਚਨਾ ਵਾਲੀ ਮਿੱਟੀ ਢੁਕਵੀਂ ਹੁੰਦੀ ਹੈ ਮਿੱਟੀ ਦੀ pH 7.5 ਤੋਂ 8 ਦੇ ਵਿਚਕਾਰ ਹੋਣੀ ਚਾਹੀਦੀ ਹੈ ਜ਼ਿਆਦਾ pH ਅਤੇ ਲੂਣ ਵਾਲੀ ਮਿੱਟੀ ਲੀਚੀ ਦੀ ਫ਼ਸਲ ਲਈ ਚੰਗੀ ਨਹੀਂ ਹੁੰਦੀ ਇਸ ਦੀ ਬਿਜਾਈ ਮਾਨਸੂਨ ਤੋਂ ਤੁਰੰਤ ਬਾਅਦ ਅਗਸਤ -ਸਤੰਬਰ ਦੇ ਮਹੀਨੇ ਕੀਤੀ ਜਾਂਦੀ ਹੈ ਕਈ ਵਾਰ ਪੰਜਾਬ ਵਿੱਚ ਇਸ ਦੀ ਬਿਜਾਈ ਨਵੰਬਰ ਮਹੀਨੇ ਤੱਕ ਕੀਤੀ ਜਾਂਦੀ ਹੈ ਇਸ ਦੀ ਬਿਜਾਈ ਲਈ ਦੋ ਸਾਲ ਪੁਰਾਣੇ ਪੌਦੇ ਚੁਣੇ ਜਾਂਦੇ ਹਨ ਬਿਜਾਈ ਲਈ ਵਰਗਾਕਾਰ ਢੰਗ ਲਈ ਕਤਾਰ ਤੋਂ ਕਤਾਰ ਦਾ ਫਾਸਲਾ 8-10 ਮੀਟਰ ਅਤੇ ਪੌਦੇ ਤੋਂ ਪੌਦੇ ਦਾ ਫਾਸਲਾ 8-10 ਮੀਟਰ ਰੱਖਿਆ ਜਾਂਦਾ ਹੈ ਕੁੱਝ ਦਿਨ ਪਹਿਲਾਂ 1 ਮੀਟਰ x 1 ਮੀਟਰ x 1 ਮੀਟਰ ਦੇ ਟੋਏ ਧੁੱਪ ਵਿੱਚ ਪੁੱਟੋ ਇਸ ਤੋਂ ਬਾਅਦ ਇਹਨਾਂ ਟੋਇਆਂ ਨੂੰ 20-25 ਕਿਲੋਗ੍ਰਾਮ ਗਲੀ ਸੜੀ ਰੂੜੀ ਦੀ ਖਾਦ ਨਾਲ ਭਰ ਦਿਓ 300 ਗ੍ਰਾਮ ਮਿਊਰੇਟ ਆਫ ਪੋਟਾਸ਼ ਅਤੇ 2 ਕਿਲੋਗ੍ਰਾਮ ਬੋਨ ਮੀਲ ਪਾਓ ਇਹਨਾਂ ਟੋਇਆ ਨੂੰ ਭਰਨ ਤੋਂ ਬਾਅਦ ਉੱਪਰ ਪਾਣੀ ਦਾ ਛਿੜਕਾਅ ਕਰ ਦਿਓ ਪੌਦੇ ਟੋਏ ਦੇ ਵਿਚਕਾਰ ਲਾਓ ਨਵੇਂ ਪੌਦਿਆਂ ਨੂੰ ਗਰਮ ਅਤੇ ਠੰਡੀ ਹਵਾਂ ਤੋਂ ਬਚਾਉਣ ਲਈ ਲੀਚੀ ਦੇ ਪੌਦਿਆਂ ਦੇ ਆਲੇ- ਦੁਆਲੇ 4-5 ਸਾਲ ਦੇ ਹਵਾ ਰੋਧਕ ਦਰੱਖਤ ਲਗਾਉ ਜੰਤਰ ਦੀ ਫਸਲ ਲਗਾਉਣ ਨਾਲ ਫਰਵਰੀ ਦੇ ਮਹੀਨੇ ਵਿੱਚ ਇਸ ਤੋਂ ਬੀਜ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ ਲੀਚੀ ਦੇ ਪੌਦਿਆਂ ਨੂੰ ਤੇਜ਼ ਹਵਾਵਾਂ ਤੋਂ ਬਚਾਉਣ ਲਈ ਆਲੇ ਦੁਆਲੇ ਅੰਬ ਅਤੇ ਜਾਮੁਣ ਵਰਗੇ ਲੰਬੇ ਦਰੱਖਤ ਲਗਾਉ
Posted by Haresh Patel
Gujarat
06-03-2019 10:47 PM
Maharashtra
03-07-2019 04:20 PM
Haresh Patel ji kripya aap apna swal vistar se pooche ke aap kya jankari lena chahte hai taki aapko uske bare men poori jankari di ja sake. dhanywad
Posted by Dilip Kumar Behera
Odisha
06-03-2019 10:31 PM
Punjab
03-07-2019 12:36 PM
Dilip ji please tell us which type of insects attacked the crop so that we can provid eyou proper information for that. Thank you
Posted by अमित जाट
Madhya Pradesh
06-03-2019 10:22 PM
Punjab
03-07-2019 12:37 PM
Amit ji these are due to fungus to cure this do a spray of M-45@4gm per litre of water. Thank you
Posted by Santosh Kumar
Uttar Pradesh
06-03-2019 10:22 PM
Punjab
03-08-2019 05:20 PM
Santosh ji kirpya app swal ke sath photo upload kren tan jo apko iske varre mai sahi jankari di jaa skee..
Posted by harmandeep singh
Punjab
06-03-2019 10:22 PM
Punjab
03-07-2019 04:23 PM
ਹਾਂਜੀ ਤੁਹਾਡੇ ਦੁਆਰਾ ਪੁੱਛੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ ਜਾ ਚੁੱਕਿਆ ਹੈ ਜੀ ਬਾਕੀ ਜੇਕਰ ਅੱਗੇ ਤੋਂ 24 ਘੰਟਿਆਂ ਦੇ ਵਿੱਚ ਤੁਹਾਡੇ ਸਵਾਲ ਦਾ ਜਵਾਬ ਤੁਹਾਨੂੰ ਨਹੀ ਮਿਲਦਾ ਤਾ ਤੁਸੀ ਸਾਡੇ ਹੈਲਪਪਾਲਾਈਨ ਨੰਬਰ 97799-77641 ਤੇ ਕਾਲ ਕਰ ਸਕਦੇ ਹੋ ਜੀ
Posted by GurSewak turka
Punjab
06-03-2019 10:01 PM
Punjab
03-13-2019 03:49 PM
Sabi turka ji ehna seman di puuri detail tuhanu uss ton mill skdi hai jiss ton ehh seman bhrwaye gye hai, tuci isdi puri detail lai ohna nal sampark kro ji.
Posted by Angrej singh
Punjab
06-03-2019 09:22 PM
Punjab
03-04-2020 05:23 PM
Angrej singh ji is bare visthar vich jankari lai tusi Mr Mishra 9465884780, 9810363807 nal samparak kar sakde ho, Thankyou.
Posted by Iqbal Singh
Punjab
06-03-2019 09:19 PM
Punjab
03-14-2019 01:56 PM
इक़बाल सिंह जी सोलर सिस्टम लगवाने के बारे में पूरी जानकारी के लिए अमरीक सिंघ 9814221784 से सम्पर्क कर सकते है
Posted by Iqbal Singh
Punjab
06-03-2019 09:11 PM
Punjab
03-09-2019 11:06 AM
Iqbal ji solar system lvaun de layi tuc Amreek singh 9814221784 ji nal sampark kar sakde ho. dhanwad
Posted by jagdish Singh
Punjab
06-03-2019 08:22 PM
Punjab
03-07-2019 06:12 PM
ਤੁਸੀ ਇੱਕ ਪਾਈਆ ਸਤਿਆਨਾਸੀ ਬੂਟੀ , ਅੱਧਾ ਕਿਲੋ ਸੱਕਰ , ਇਕ ਪਾਈਆ ਸਕਰਪਾਰਿਆ ਵਿਚ ਪਾਉਣ ਵਾਲਾ ਅਨਮੀਨੀਅਮ , ਇਸ ਦੀਆਂ ਤਿੰਨ ਖਰਾਕਾ ਬਣਾ ਲੈਣੀਆ ਇਕ ਖੁਰਾਕ ਜਦ ਦੇਣੀ ਉਸ ਵਿਚ ਬਰਾਬਰ ਪਾਣੀ ਪਾ ਕੇ ਪਸ਼ੂ ਨੂੰ ਅਗੇ ਰਖ ਦਿਓ ਜੇ ਪਸ਼ੂ ਨਾ ਖਾਵੇ ਜਲਦੀ ਜਲਦੀ ਹਥ ਨਾਲ ਖਲਾ ਦਿਓ ਨਹੀ ਤਾ ਇਹ ਦਿਵਾਈ ਮੁਸ਼ਕਲ ਨਾਲ ਖਾ ਹੁੰਦੀ ਹੈ ਤਿੰਂਨ ਦਿਨ ਇਸ ਤਰਾਂ ਦਵਾਈ ਦੇਣੀ ਹੈ ਪਾਣੀ ਉਦੋਂ ਹੀ ਪਾਉਣਾ ਜਦੋਂ ਦਵ.... (Read More)
ਤੁਸੀ ਇੱਕ ਪਾਈਆ ਸਤਿਆਨਾਸੀ ਬੂਟੀ , ਅੱਧਾ ਕਿਲੋ ਸੱਕਰ , ਇਕ ਪਾਈਆ ਸਕਰਪਾਰਿਆ ਵਿਚ ਪਾਉਣ ਵਾਲਾ ਅਨਮੀਨੀਅਮ , ਇਸ ਦੀਆਂ ਤਿੰਨ ਖਰਾਕਾ ਬਣਾ ਲੈਣੀਆ ਇਕ ਖੁਰਾਕ ਜਦ ਦੇਣੀ ਉਸ ਵਿਚ ਬਰਾਬਰ ਪਾਣੀ ਪਾ ਕੇ ਪਸ਼ੂ ਨੂੰ ਅਗੇ ਰਖ ਦਿਓ ਜੇ ਪਸ਼ੂ ਨਾ ਖਾਵੇ ਜਲਦੀ ਜਲਦੀ ਹਥ ਨਾਲ ਖਲਾ ਦਿਓ ਨਹੀ ਤਾ ਇਹ ਦਿਵਾਈ ਮੁਸ਼ਕਲ ਨਾਲ ਖਾ ਹੁੰਦੀ ਹੈ ਤਿੰਂਨ ਦਿਨ ਇਸ ਤਰਾਂ ਦਵਾਈ ਦੇਣੀ ਹੈ ਪਾਣੀ ਉਦੋਂ ਹੀ ਪਾਉਣਾ ਜਦੋਂ ਦਵਾਈ ਦੇਣੀ ਹੋਵੇ ਪਹਿਲਾਂ ਨਹੀ ਪਾਉਣਾ ਦਵਾਈ ਦੇਣ ਤੋਂ ਅੱਧਾ ਘੰਟਾ ਬਾਅਦ ਤੱਕ ਪਸ਼ੂ ਨੂੰ ਕੁੱਝ ਨਹੀ ਖਵਾਉਣਾ ਤੇ ਪਸ਼ੂ ਦਾ ਪਿੱਛਲਾ ਪਾਸਾ ਉੱਚਾ ਰੱਖੋ ਤੇ ਜਾਂ ਫਿਰ ਸੀ ਮੱਝ ਨੂੰ Lapguard powder ਜੋ ਕਿ Animix pharma ਕੰਪਨੀ ਦਾ ਹੈ , ਦੇਣਾ ਸ਼ੁਰੂ ਕਰੋ ਇਸ 75 ਗ੍ਰਾਮ ਪਾਊਡਰ ਨੂੰ ਅੱਧਾ ਕਿਲੋ ਬੇਸਨ ਵਿਚ ਮਿਕਸ ਕਰਕੇ ਦਿਓ , ਜਾਂ ਤੁਸੀ Lapsin powder ਦੇ ਸਕਦੇ ਹੋ , ਇਸ ਪਾਊਡਰ ਨੂੰ ਇਸ ਤਰਾਂ ਮਿਕਸ ਕਰਕੇ ਦੇਣਾ ਹੈ ਅਤੇ Calcimust gel 300ml ਰੋਜਾਨਾ ਦਿਓ ਅਤੇ 3 ਦਿਨ ਦਿਓ ਜੀ
Posted by Amarjeet sidhu
Punjab
06-03-2019 08:21 PM
Punjab
03-13-2019 03:51 PM
Posted by deep
Punjab
06-03-2019 08:21 PM
Punjab
03-06-2019 09:02 PM
ਚਾਰੇ ਲਈ ਮੱਕੀ ਦੀ ਬਿਜਾਈ ਦਾ ਸਮਾਂ ਮਾਰਚ ਦੇ ਪਹਿਲੇ ਹਫਤੇ ਤੋਂ ਸਤੰਬਰ ਦੇ ਅਧ ਤਕ ਹੈ ਕੀਤੀ ਜਾ ਸਕਦੀ ਹੈ ਅਤੇ ਇਸ ਦੀ ਕਿਸਮ ਜੇ-1006 ਦੀ ਬਿਜਾਈ ਕਰ ਸਕਦੇ ਹੋ
Posted by amritpal singh
Punjab
06-03-2019 08:14 PM
Rajasthan
03-07-2019 06:14 PM
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦ.... (Read More)
ਵੈਸੇ ਤਾਂ ਬਾਜ਼ਾਰ ਵਿਚ ਬਹੁਤ ਸਾਰੀਆਂ ਕੰਪਨੀਆਂ ਦੀਆ ਫ਼ੀਡਜ ਆਉਂਦੀਆਂ ਹੈ ਜੋ ਕਿ ਕੰਪਨੀ ਵਾਲੇ ਆਪਣੇ ਹਿਸਾਬ ਨਾਲ ਤਿਆਰ ਕਰਕੇ ਦਿੰਦੇ ਹੈ ਜੇਕਰ ਤੁਸੀ ਖੁਦ ਤਿਆਰ ਕਰਕੇ ਦੇਣਾ ਚਾਉਂਦੇ ਹੋ ਤਾਂ ਤੁਸੀ ਇਸ ਤਰੀਕੇ ਨਾਲ ਤਿਆਰ ਕਰਕੇ ਦੇ ਸਕਦੇ ਹੋ ਜਿਸ ਵਿਚ ਸਾਰੇ ਜਰੂਰੀ ਤੱਤ ਹੁੰਦੇ ਹੈ ਇਹ ਫੀਡ ਥੋੜੀ ਮਹਿੰਗੀ ਹੁੰਦੀ ਹੈ ਪਰ ਇਸ ਨਾਲ ਪਸ਼ੂ ਨੂੰ ਫਾਇਦਾ ਬਹੁਤ ਹੁੰਦਾ ਹੈ , ਬਾਕੀ ਜੇਕਰ ਤੁਸੀ ਜ਼ਿਆਦਾ ਮਹਿੰਗੀ ਫੀਡ ਨਹੀਂ ਵਰਤਣਾ ਚਾਉਂਦੇ ਤਾਂ ਤੁਸੀ ਬਜ਼ਾਰ ਚੋ ਕਿਸੀ ਵੀ ਕੰਪਨੀ ਦੀ ਫੀਡ ਦੇ ਸਕਦੇ ਹੋ , ਉਸ ਨਾਲ ਵੀ ਪਸ਼ੂ ਤੋਂ ਦੁੱਧ ਲਿਆ ਜਾ ਸਕਦਾ ਹੈ , ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.
Posted by satyam sahu
Madhya Pradesh
06-03-2019 07:58 PM
Punjab
03-12-2019 12:29 PM
हमारे देश में नदियों, झरने और तालाब में मौजूद हैं इनमें मछली पालन अलावा हमारे बेरोजगार युवा एवं किसान अब मोती पालन कर अच्छा मुनाफा कमा सकते है सीपों की सर्जरी पूरे साल की जा सकती है (अप्रैल जून माह को छोड़कर) खेती शुरू करने के लिए किसान को पहले तालाब, नदी आदि से सीपों को इकट्ठा करना होता है इसके बाद प्रत्येक सी.... (Read More)
हमारे देश में नदियों, झरने और तालाब में मौजूद हैं इनमें मछली पालन अलावा हमारे बेरोजगार युवा एवं किसान अब मोती पालन कर अच्छा मुनाफा कमा सकते है सीपों की सर्जरी पूरे साल की जा सकती है (अप्रैल जून माह को छोड़कर) खेती शुरू करने के लिए किसान को पहले तालाब, नदी आदि से सीपों को इकट्ठा करना होता है इसके बाद प्रत्येक सीप में छोटी-सी शल्य क्रिया के उपरान्त इसके भीतर गोल, आधा गोल या डिजायनदार बीड जैसे गणेश, बुद्ध, पुष्प आकृति आदि डाले जाते है फिर सीप को बंद किया जाता है अन्दर से निकलने वाला पदार्थ नाभिक के चारों ओर जमने लगता है जो अन्त में मोती का रूप लेता है लगभग 8-9 माह बाद सीप से मोती निकाल लिया जाता है लागत (दस हजार (10000) सीपों के पालन के लिए :- (क) एक बार निवेश : - 1. तालाब (50 x 50 फीट) - 10000 रुपये, * 2. जाल - 5000 रुपये, 3. टैंक - 2 (सर्जरी के बाद का ट्रीटमेंट) - 4000 रुपये, 4. लैब इक्यूपमेंट, टूल - 3000 टोटल - 22000 रुपये * टैंक, एक्वेरियम, बाल्टी में भी फार्मिंग की जाती है (क) आवर्ती (क्रमशः) निवेश :- 1. सीप - 4 रुपये, 2.न्युक्लिअस (इम्पोर्टेड)** - 5 रुपये 3. दवाइयां - 100 रुपये ** न्युक्लिअस 100% इल्शियम कार्बोनेट से तैयार, सीमेंट और araldite से नहीं (ग) मुनाफा :- 1. सफलता की दर - 50 % (देख-रेख पर निर्भर), 2. तैयार मोती - 10000 (दस हजार) - 1 सीप से दो मोती 3. प्रति मोती ​औसत दर - 250 - 300 रुपये 4. 10000 (मोती) x 250 (रुपये) = 2,50,000 (दो लाख पचास हजार रुपये) सीप के अन्दर बनाने वाले मोती का रंग सीप की प्रजाति और वातावरण पर निर्भर करता है, काली मोती बनाने के सर्जरी के तरीके में कोई अंतर नहीं होता -मोती की खेती उसी प्रकार से की जाती है जैसे मोती प्राकृतिक रूप से तैयार होता है -मोती की खेती करने के लिए इसे छोटे स्‍तर पर भी शुरू किया जा सकता है इसके लिए आपको तालाब बनाना जरूरी नहीं है - छोटे - छोटे टैंक बनाकर, बाल्टी और एक्वेरियम बनाकर भी मोती की खेती शुरू की जा सकती है -9 महीने बाद एक सीप से 2 डिजायनर मोती तैयार होता है, जिसकी बाजार में कीमत 300 रुपए से 1500 रुपए तक मिल जाती है – बेहतर क्‍वालिटी और डिजाइनर मोती की कीमत इससे कहीं अधिक 10 हजार रुपए तक अंतर्राष्‍ट्रीय बाजार में मिल जाती है – 20 महीने बाद गोल मोती तैयार होती है, जिसकी कीमत 500 से 50000 या उससे ज्यादा भी हो सकती है – हैदराबाद, सूरत, अहमदाबाद, मुंबई आदि बड़े शहरों में मोती के हजारों व्‍यापारी मोतियों का कारोबार करते हैं, जिन्हें मोती बेचा जाता है – इनके अलावा आप अपने मोतियों को डायरेक्‍ट भी इंटरनेट व अन्‍य माध्‍यम से बेच सकते हैं – हमारी कंपनी के माध्‍यम से भी आप अपने मोती बेच सकते हैं छात्र - छात्राएं, किसान और नौकरीपेशा लोग भी इस खेती को कर सकते हैं- – इस खेती को करने के लिए बहुत ज्यादा देखभाल की जरूरत नहीं होती - आप इसकी सर्जरी पार्ट टाइम में भी कर सकते है - हमारी नयी तकनीकी के द्वारा आप आटोमेटिक सिस्टम भी लगा सकते हैं, जिससे ज्यादा देखभाल की जरुरत भी नहीं पड़ती और जेयादा जानकारी के लिए आप Vinod Kumar 9050555757 पर कॉल कर सकते है
Posted by Vinay Upadhyay
Uttar Pradesh
06-03-2019 07:45 PM
Punjab
03-07-2019 12:52 PM
Vinay ji aap kisam jaise Ganga 2,Tarun,Naveen,Kanchan,Shweta,D-765,Surya,Novjyoti kisam ki bijai kar sakte hai. dhnaywad
Posted by vikas patidar
Rajasthan
06-03-2019 07:37 PM
Punjab
03-07-2019 06:22 PM
Vikas ji iska result acha hai app isko use kr skte hai, yeh thann ki bimario se v bacha krta hai, iske sath app Vitum-H liqued 10ml rojana dena suru kren, isse acha result milega.
Posted by premvir singh
Uttar Pradesh
06-03-2019 07:36 PM
Punjab
03-21-2019 11:14 AM
Premvir ji kirpa karke eh daso ki tusi kis nasal de pashu da Semen lena chode ho ta jo tuhanu sahi ate puri jankari diti ja sake.
Posted by Harpinder Singh
Punjab
06-03-2019 07:23 PM
Punjab
03-06-2019 07:38 PM
Harpinder g knak vich topic di spray krn di stage 35-40 din tkk di hundi nisare de time topic di spray krn di sifarish nhi kiti jndi kyuke hun tuhanu ess spry da asar v nhi milega and jhaad te asar pai skda hai...
Posted by Lakhwinder
Punjab
06-03-2019 07:22 PM
Rajasthan
03-06-2019 07:38 PM
ਹਾਂਜੀ ਤੁਸੀ ਮੱਝ ਨੂੰ ਘਿਓ ਦੇ ਸਕਦੇ ਹੋ ,ਇਹ ਤੁਸੀ 100 ਗ੍ਰਾਮ ਰੋਜਾਨਾ ਦੇ ਸਕਦੇ ਹੋ ਅਤੇ ਟੋਟਲ 5 ਕਿਲੋ ਤਕ ਦੇ ਸਕਦੇ ਹੋ , ਇਸ ਨਾਲ ਬੱਚੇਦਾਨੀ ਵਿਚ ਚਿਕਨਾਹਟ ਪੈਦਾ ਹੁੰਦੀ ਹੈ ਅਤੇ ਵਧਿਆ ਗਰੋਥ ਹੁੰਦੀ ਹੈ
Posted by ਸ੍ .ਗੁਰਪੀ੍ਤ ਚਹਿਲ
Punjab
06-03-2019 07:11 PM
Punjab
03-07-2019 01:36 PM
ਗੁਰਪ੍ਰੀਤ ਜੀ ਇਸਦੀਆਂ ਜੜਾਂ ਵਿਚ ਸਿਉਂਕ ਚੈੱਕ ਕਰੋ ਜੇਕਰ ਮੌਜੂਦ ਹੈ ਤਾ 4ml chlorpyriphos ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲਜੜਾਂ ਵਿਚ ਪਾਓ ਧੰਨਵਾਦ
Posted by manjot singh
Punjab
06-03-2019 06:57 PM
Punjab
03-07-2019 04:30 PM
ਮਨਜੋਤ ਜੀ ਮੌਸਮ ਵੀ ਵਿਭਾਗ ਦੇ ਅਨੁਸਾਰ ਅੱਜ ਅਤੇ ਕੱਲ੍ਹ ਬੱਦਲਵਾਈ ਰਹੇਗੀ ਸ਼ਨੀਵਾਰ ਅਤੇ ਐਤਵਾਰ ਮੌਸਮ ਸਾਫ ਰਹੇਗਾ ਸੋਮਵਾਰ ਮੀਹ ਪੈਣ ਦੀ ਸੰਭਾਵਨਾ ਹੈ ਮੰਗਲਵਾਰ ਮੌਸਮ ਸਾਫ ਰਹੇਗਾ ਬੁਧਵਾਰ ਵੀਰਵਾਰ ਅਤੇ ਸ਼ੁਕਰਵਾਰ ਮੀਹ ਪੈਣ ਦੀ ਸੰਭਾਵਨਾ ਹੈ ਸ਼ਨੀਵਾਰ ਬਾਦਵੈ ਰਹੇਗੀ ਐਤਵਾਰ ਨੂੰ ਮੌਸਮ ਸਾਫ ਰਹੇਗਾ
Posted by Darvinder singh saini
Jammu & Kashmir
06-03-2019 06:57 PM
Rajasthan
03-08-2019 06:54 PM
Darvinder ji app HF nasal ki gaye rakh skte hai unka duudh bhut jyada hota hai, inki sahi trike se dekhbhal krni jruri hai kyuki inko bimari sbse jyada lagti hai ..
Posted by baldev singh
Punjab
06-03-2019 06:49 PM
Punjab
03-07-2019 01:37 PM
ਬਲਦੇਵ ਜੀ ਸੁੰਡੀ ਦੀ ਰੋਕਥਾਮ ਦੇ ਲਈ ਤੁਸੀ quinalphos 3ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by Manjeet Singh
Uttar Pradesh
06-03-2019 06:34 PM
Punjab
03-07-2019 01:33 PM
मनजीत सिंह जी किसान मेला 15-16 मार्च को Punjab Agricultural University में हो रहा है धन्यवाद
Posted by Dhanveer singh Benipal
Punjab
06-03-2019 06:27 PM
Punjab
03-07-2019 06:24 PM
tuci jhoti nu Lactomood homeopathic dwai dia 10-10 drops din vich 3 varr deo, ehh tuci homeopathic store ton la skde ho, isde nal tuci M-fast spray usda duudh lenn ton adha ghtna pehla nose te spray kr skde ho, ehna de nal tuci Anabolite liqued 100ml rojana deo, iss nal farak paa jawega.
Posted by parshuram
Uttar Pradesh
06-03-2019 06:27 PM
Punjab
03-07-2019 12:26 PM
परशुराम जी बसंत के मौसम में फरवरी मार्च के महीने में बिजाई करें जबकि मॉनसून के मौसम में बिजाई के लिए जून जुलाई का महीना उपयुक्त होता है और पतझड़ के मौसम में बिजाई अक्तूबर से नवंबर महीने में की जाती है
Posted by Harry Brar
Punjab
06-03-2019 06:27 PM
Punjab
05-16-2019 09:54 AM
हैरी जी आप शरबती (sharbati)का बीज लेने के लिए Punjab seed store, girderbaha 01637 230382, 01637 230982 से संपर्क कर सकते हैं
Posted by Harjit singh
Punjab
06-03-2019 05:58 PM
Punjab
03-06-2019 06:33 PM
tuci usdi bachedani vich Lixin-iu dwai nu 2 din lgatar bhrwao ,isde nal tuci Agrimin-i golia denia suru kro , isdi rojana 1 goli deo ate 21 dina tk dinde reho, isde nal tuci Bovimin-b powder 100gm rojana deo fir heet vich Aunn te usdi AI krwaun ton badd pregstay gold powder 50 gram rojana deo, iss nal farak paa jawega.
Posted by Mr. Shakya
Uttar Pradesh
06-03-2019 05:57 PM
Punjab
03-14-2019 11:17 AM
अवदेश जी इसकी पूरी जानकारी आपको आपके नजदीकी कृषि विज्ञानं केंद्र से मिल जाएगी निरंजनपुर, भोजपुरा, Mainpuri, उत्तर प्रदेश 205001 यही पर आपको इसकी ट्रेनिंग भी मिल जाएगी और इसकी मार्केटिंग की भी जानकारी दी जाएगी
Posted by
--
06-03-2019 05:53 PM
Punjab
03-07-2019 12:24 PM
Pre sowing irrigation should be given in summer season crop to ensure good germination if sufficient moisture is not present in soil. The next irrigation is given after seed germination. Then the field is irrigated after 4 to 5 days in summer and 10 to 12 days in rainy season.Thank you
Posted by pinder singh khalsa
Punjab
06-03-2019 05:51 PM
Punjab
03-10-2019 09:50 AM
Layer feed lagbhag 20 rupees / 1kg de hisab nal mill skdi hai, us hisab nal tuci feed leya skde ho.
Posted by khushwinder singh
Punjab
06-03-2019 05:46 PM
Punjab
03-07-2019 12:21 PM
ਖੁਸ਼ਵਿੰਦਰ ਜੀ ਇਹ ਫੰਗਸ ਦੇ ਕਾਰਨ ਹੋ ਰਹੇ ਹਨ ਇਸਦੇ ਲਈ ਤੁਸੀ M -45@4 ਗ੍ਰਾਮ ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਧੰਨਵਾਦ
Posted by sukhmindersingh flora
Goa
06-03-2019 05:29 PM
Punjab
03-21-2019 03:32 PM
Mr Sukhminder to get all the information about terrace garden please Contact with Dr K.G Singh PAU 9779514520.
Posted by sukhmindersingh flora
Goa
06-03-2019 05:24 PM
Punjab
03-21-2019 02:45 PM
सर सुखमिंदर जी छत के बगीचे के बारे में जानकारी के लिए आप डॉक्टर के जी सिंह PAU 9779514520. से सम्पर्क करें Mr Sukhminder Singh to get all the information about terrace garden please Contact with Dr K.G Singh PAU 9779514520.
Posted by simarjeet singh
Punjab
06-03-2019 05:20 PM
Punjab
03-07-2019 10:38 AM
ਤੁਸੀ ਟ੍ਰੇਨਿੰਗ ਲਈ ਉਸੇ ਦਿਨ ਵੀ ਪਹੁੰਚ ਸਕਦੇ ਹੋ ਪਹਿਲਾਂ ਰਜਿਸ਼ਟ੍ਰੇਸ਼ਨ ਕਰਵਾਉਣਾ ਕੋਈ ਜਰੂਰੀ ਨਹੀ ਹੈ ਜੀ ਬਾਕੀ ਤੁਸੀ ਇੱਕ ਆਪਣੇ ਅਧਾਰ ਕਾਰਡ ਦੀ ਫੋਟੋ ਕਾਪੀ, 10th ਸਰਟੀਫਿਕੇਟ, 2 ਪਾਸਪੋਰਟ ਸਾਈਜ਼ ਫੋਟੋ ਲੈ ਕੇ ਜਾਣੇ ਹੁੰਦੇ ਹਨ ਜੇ ਕੋਈ ਅਨੂਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ ਤਾਂ ਸਡਿਊਲ ਕਾਸ਼ਟ ਸਰਟੀਫਿਕੇਟ ਲੈ ਕੇ ਜਾਵੇ ਜੀ