Experts Q&A Search

Posted by Gopy Sandhu
Punjab
20-02-2019 07:30 AM

Punjab
02-20-2019 11:03 AM
Gurpreet g Boron di knak vich dose @100 gm prati acre hai ess lyi proper dose hi pao kyuke jyada dose paoun da koi faida nhi eh faltu kharcha hi hai....
Posted by Gopy Sandhu
Punjab
20-02-2019 07:25 AM

Punjab
02-20-2019 11:04 AM
Posted by Gurmeet singh
Punjab
20-02-2019 07:25 AM

Punjab
03-09-2019 09:59 PM
fish feed area de hisab nal hundi hai jo tuahde area da FFDA department hai us ton pta kr skde ho ya tuci 9815311687 harbhajan singh nal gal v kr skde ho .
Posted by kulwinder singh sidhu
Punjab
20-02-2019 07:14 AM

Punjab
02-21-2019 11:41 AM
Posted by Kuldeep Singh
Uttar Pradesh
20-02-2019 07:14 AM

Maharashtra
02-21-2019 11:39 AM
Posted by sidhu
Punjab
19-02-2019 10:53 PM

Haryana
02-21-2019 10:57 AM
Posted by Rakesh Saini
Punjab
19-02-2019 10:37 PM

Punjab
02-20-2019 04:28 PM
Posted by Lakhwinder Sidhu
Punjab
19-02-2019 10:28 PM

Punjab
02-20-2019 05:47 AM
Posted by Lakhwinder Sidhu
Punjab
19-02-2019 10:25 PM

Punjab
02-20-2019 05:47 AM
Posted by swinder singh
Punjab
19-02-2019 10:02 PM

Punjab
02-21-2019 11:00 AM
Posted by balwinder singh
Punjab
19-02-2019 09:58 PM

Punjab
02-20-2019 04:26 PM
Posted by gurbx
Punjab
19-02-2019 09:03 PM

Punjab
02-20-2019 05:49 AM
Posted by r.k.upadhyay
Uttar Pradesh
19-02-2019 09:03 PM

Punjab
02-20-2019 11:08 AM
Posted by ਹਰਜਿੰਦਰ ਸਿੰਘ
Haryana
19-02-2019 09:00 PM

Punjab
02-20-2019 11:13 AM
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਭਿੰਡੀ ਦੀਆਂ ਸਿਫਾਰਿਸ਼ ਕਿਸਮਾਂ:-ਪੰਜਾਬ-8,ਪੰਜਾਬ-7,ਪੰਜਾਬ ਪਦਮਨੀ ਅਤੇ ਪੰਜਾਬ ਸੁਹਾਵਣੀ ਹਨ ਇਹਨਾਂ ਦੇ ਰੇਟ ਬਾਰੇ ਬਰਾੜ ਸੀਡ ਸਟੋਰ ਲੁਧਿਆਣਾ ਤੋਂ ਪਤਾ ਕਰ ਸਕਦੇ ਹੋ ਫੋਨ ਨੰਬਰ:-0161-2461723
Posted by Harjit dhaliwal
Punjab
19-02-2019 09:00 PM

Punjab
02-20-2019 05:51 AM
ਗੁੱਲੀ ਡੰਡੇ ਵਾਲੀ ਸਪਰੇਅ ਨਿਸਾਰੇ ਦੇ ਸਮੇਂ ਕਰਨ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ ਕਿਉਂਕਿ ਇਸ ਸਮੇਂ ਨਦੀਨ ਦੀ ਰੋਕਥਾਮ ਪੂਰੀ ਨਹੀਂ ਹੁੰਦੀ
Posted by sukhpreet singh
Punjab
19-02-2019 08:56 PM

Punjab
02-20-2019 02:57 PM
Posted by Vijay Thakur
Punjab
19-02-2019 08:51 PM

Haryana
02-21-2019 11:06 AM
Posted by Gaurav yadav
Uttar Pradesh
19-02-2019 08:49 PM

Punjab
02-21-2019 06:19 PM
Posted by bazad khan
Punjab
19-02-2019 08:49 PM

Punjab
02-20-2019 05:24 PM
Posted by yashpal kandhol
Haryana
19-02-2019 08:48 PM

Punjab
02-20-2019 05:52 AM
Posted by ratanveer singh
Punjab
19-02-2019 08:17 PM

Punjab
02-20-2019 11:19 AM
Posted by gurmeet
Punjab
19-02-2019 08:16 PM

Punjab
02-20-2019 04:49 PM
Posted by happy
Punjab
19-02-2019 08:05 PM

Punjab
02-19-2019 08:34 PM
Posted by Sanjeev Thakur
Himachal Pradesh
19-02-2019 08:01 PM

Punjab
02-21-2019 11:03 AM
Posted by Rajendar BHADU
Rajasthan
19-02-2019 08:00 PM

Punjab
02-20-2019 10:49 AM
Posted by Sanjeev Thakur
Himachal Pradesh
19-02-2019 07:59 PM

Punjab
02-21-2019 11:10 AM
Posted by Gurjeet Singh
Punjab
19-02-2019 07:48 PM

Punjab
02-22-2019 03:46 PM
ਗੁਰਜੀਤ ਸਿੰਘ ਜੀ ਇਹ ਸਾਹੀਵਾਲ ਨਸਲ ਦੀ ਵੱਛੀ ਹੈ .
Posted by Harman Sidhu
Chattisgarh
19-02-2019 07:43 PM

Punjab
02-21-2019 11:31 AM
ਹਰਮਨ ਜੀ ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗ.... (Read More)
ਹਰਮਨ ਜੀ ਸਟੋਬਰੀ ਦੀ ਖੇਤੀ ਪੋਲੀਹਾਊਸ ਦੇ ਅੰਦਰ ਜਾਂ ਖੁੱਲੇ ਖੇਤ ਵਿੱਚ ਕਰ ਸਕਦੇਂ ਹੋ ਚੀਕਣੀ , ਬਾਲੂ ਅਤੇ ਚੰਗੇ ਪਾਣੀ ਦੀ ਨਿਕਾਸੀ ਵਾਲੀ ਜ਼ਮੀਨ ਸਟਰਾਬੇਰੀ ਲਈ ਚੰਗੀ ਹੁੰਦੀ ਹੈ ਏਸਿਡਿਕ ਵਿੱਚ PH level 5.0 to 6.5 ਹੋਣਾ ਚਾਹੀਦਾ ਹੈ ਮਿੱਟੀ ਦੀ ਨਾਜੁਕਤਾ ਤੀਹ ਤੋਂ ਚਾਲ੍ਹੀ ਸੇਂਟੀਮੀਟਰ ਹੋਣੀ ਚਾਹੀਦੀ ਹੈ ਸਟਰਾਬੇਰੀ ਦੇ ਸਹੀ ਵਾਧੇ ਲਈ ਦਿਨ ਵੇਲੇ ਤਾਪਮਾਨ 20-25° ਡਿਗਰੀ ਅਤੇ ਰਾਤ ਵੇਲੇ 7-12° ਡਿਗਰੀ ਹੋਣਾ ਚਾਹੀਦਾ ਹੈ ਇਸ ਲਈ ਇਸਦੀ ਪਨੀਰੀ ਲਾਉਣ ਦਾ ਕੰਮ ਅੱਧ ਅਕਤੂਬਰ ਤੋਂ ਨਵੰਬਰ ਤਕ ਕਰ ਦੇਣਾ ਚਾਹੀਦਾ ਹੈ ਇਹਨਾਂ ਮਹੀਨਿਆਂ ਤੇ ਇਸਤੋਂ ਬਾਅਦ ਪੰਜਾਬ ਵਿਚ ਲਗਭਗ ਇਹੀ ਤਾਪਮਾਨ ਹੁੰਦਾ ਹੈ ਸਟਰਾਬੇਰੀ ਦੀ ਖੇਤੀ ਮਲਚਿੰਗ ਵਿਧੀ ਰਾਹੀਂ ਕੀਤੀ ਜਾਂਦੀ ਹੈ ਸਭ ਤੋਂ ਪਹਿਲਾਂ ਖੇਤ ਨੂੰ ਤਿਆਰ ਕੀਤਾ ਜਾਂਦਾ ਹੈ ਇਸ ਦੇ ਬਾਅਦ ਟਰੈਕਟਰ ਦੀ ਸਹਾਇਤਾ ਨਾਲ ਮਲਚਿੰਗ ਮਸ਼ੀਨ ਨੂੰ ਖੇਤ ਵਿੱਚ ਉਤਾਰਿਆ ਜਾਂਦਾ ਹੈ ਚਾਰ ਫੁੱਟ ਕਿਆਰੀ ਤਿਆਰ ਕੀਤੀ ਜਾਂਦੀ ਹੈ ਇਸ ਵਿੱਚ ਡਰਿੱਪ ਲਾਈਨ ਫਿੱਟ ਕੀਤੀ ਜਾਂਦੀ ਹੈ ਇਸ ਦੇ ਬਾਅਦ ਮਸ਼ੀਨ ਦੀ ਸਹਾਇਤਾ ਨਾਲ ਕਿਆਰੀਆਂ ਉੱਤੇ ਪਲਾਸਟਿਕ ਸ਼ੀਟ ਵਿਛਾਈ ਜਾਂਦੀ ਹੈ ਮਲਚਿੰਗ ਲਈ ਹਲਕਾ ਅਤੇ ਲਚਕੀਲਾ ਪਦਾਰਥ ਲਵੋ ਤਾਂ ਜੋ ਸਟਰਾਬੇਰੀ ਦੇ ਬੂਟੇ ਦੀ ਰਫ਼ਤਾਰ ਉੱਤੇ ਅਸਰ ਨਾ ਪਵੇ ਜਿਸਨੂੰ ਬਾਅਦ ਵਿਚ ਦੋਨਾਂ ਪਾਸਿਆਂ ਤੋਂ ਮਿੱਟੀ ਵਿੱਚ ਦਬਾ ਦਿਤਾ ਜਾਂਦਾ ਹੈ ਹੁਣ ਇਸ ਸ਼ੀਟ ਵਿਚ ਮੋਰੀਆਂ ਕੱਢ ਕੇ ਉਸ ਵਿਚ ਸਟਰਾਬੇਰੀ ਦੀ ਪਨੀਰੀ ਲਈ ਜਾਂਦੀ ਹੈ ਪਨੀਰੀ ਲਾਉਣ ਵੇਲੇ ਜੜ ਨੂੰ ਪੂਰੀ ਤਰ੍ਹਾਂ ਮਿੱਟੀ ਵਿੱਚ ਸੇਟ ਕਰ ਦਿਓ ਜੜ ਬਹਾਰ ਰਹਿਣ ਨਾਲ ਪੌਦੇ ਦੇ ਸੁੱਕਣ ਦਾ ਖ਼ਤਰਾ ਹੁੰਦਾ ਹੈ ਪੌਦੇ ਨੂੰ ਜਿਆਦਾ ਤਾਪਮਾਨ ਅਤੇ ਠੰਡ ਤੋਂ ਬਚਨ ਲਈ ਇਸਦੇ ਊਪਰ ਛਾਂ ਕਰਨੀ ਚਾਹੀਦੀ ਹੈ ਜੋ ਤੁਸੀਂ ਲੋ ਟਨਲ ਵਿਧੀ ਨਾਲ ਕਰ ਸਕਦੇ ਹੋ ਮੌਸਮ ਦਾ ਬਹੁਤ ਖਿਆਲ ਰੱਖਣਾ ਪੈਂਦਾ ਹੈ ਥੋੜੀ ਜਿਹੀ ਲਾਪਰਵਾਹੀ ਨਾਲ ਸਾਰੀ ਫ਼ਸਲ ਖ਼ਰਾਬ ਹੋ ਸਕਦੀ ਹੈ ਪਹਿਲੇ ਸਾਲ ਆਪਣੇ ਖੇਤ ਵਿੱਚ ਸਟ੍ਰਾਬੇਰੀ ਦੀ ਖੇਤੀ ਕਰਨ ਦਾ ਕੁੱਲ ਖਰਚਾ ਢਾਈ ਤੋ ਤਿੰਨ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਆ ਜਾਦਾ ਹੈ ਕਿਉਕਿ ਕਿਸਾਨ ਨੂੰ ਪਹਿਲੇ ਸਾਲ ਡਰਿੱਪ ਸਿਸਟਮ ਅਤੇ ਫੁਆਰਿਆਂ ਆਦਿ ਤੇ ਵੀ ਖਰਚ ਕਰਨਾ ਪੈਦਾ ਹੈ ਪਰ ਅਗਲੇ ਸਾਲਾ ਵਿੱਚ ਕਿਸਾਨ ਦਾ ਇਹ ਖਰਚ ਬਚ ਜਾਦਾ ਹੈ ਇਸਦੇ ਲਈ ਇੱਕ ਏਕੜ ਵਿੱਚ 40 ਬੈਡ ਬਣਦੇ ਹਨ ਅਤੇ ਇੱਕ ਬੈਡ ਤੇ 1000 ਸਟ੍ਰਾਬੇਰੀ ਦੇ ਪੌਦੇ ਲੱਗਦੇ ਹਨ ਇਸ ਤਰਾਂ ਇੱਕ ਏਕੜ ਵਿੱਚ ਚਾਲੀ ਹਜ਼ਾਰ ਪੌਦੇ ਲਾਏ ਜਾਦੇ ਹਨ, ਇੱਕ ਪੌਦਾ 3 ਤੋ 4 ਰੁਪਏ ਤੱਕ ਮਿਲ ਜਾਦਾ ਹੈ ਅਤੇ ਇਸ ਦਾ ਝਾੜ 50 ਤੋ 60 ਕੁਇੰਟਲ ਤੱਕ ਨਿਕਲ ਆਉਦਾ ਹੈ 25-30 ਕੁਇੰਟਲ ਗੋਬਰ ਦੀ ਖਾਦ ਇੱਕ ਏਕੜ ਵਿੱਚ ਪਾਓ ਇਹ ਖਾਦ ਇੱਕ ਸਾਲ ਵਿੱਚ ਪਾਉਣੀ ਹੁੰਦੀ ਹੈ ਫਿਰ 20 : 40 : 40 NPK KG / ਹੇਕਟਏਰ ਪਾਉਣੀ ਹੈ ਚੰਗੀ ਫਸਲ ਲਈ ਯੂਰਿਆ ਦੋ ਫ਼ੀਸਦੀ ਜ਼ਿੰਕ ਸਲਫੇਟ , ਅੱਧਾ ਪ੍ਰਤੀਸ਼ਤ ਕੈਲਸ਼ਿਅਮ ਸਲਫੇਟ ਅੱਧਾ ਫ਼ੀਸਦੀ ਅਤੇ ਬੋਰਿਕ ਏਸਿਡ 0 . 2 ਫ਼ੀਸਦੀ ਚੰਗੀ ਫਸਲ ਲਈ ਠੀਕ ਹੈ ਸਿੰਚਾਈ ਛੇਤੀ ਛੇਤੀ ਪਰ ਹਲਕੀ ਕਰਨੀ ਚਾਹੀਦੀ ਹੈ ਜਿਆਦਾ ਪਾਣੀ ਠੀਕ ਨਹੀਂ ਹੈ ਪੱਤੇ ਗਿੱਲੇ ਨਾ ਕਰੋ ਤੁਪਕਾ ਸਿੰਚਾਈ ਨਾਲ ਘੱਟ ਪਾਣੀ ਲੱਗ ਸਕਦਾ ਹੈ ਜੇਕਰ ਤੁਪਕਾ ਸਚਾਈ ਨਹੀਂ ਕਰ ਰਹੇ ਤਾਂ ਕਿਆਰੀਆਂ ਦੇ ਵਿਚਾਲੇ ਪਾਣੀ ਖਾਲ ਵਿੱਚ ਹੀ ਲਗਾਓ ਨਦੀਨ ਹੱਥ ਨਾਲ ਹਟਾਓ ਜਾਂ ਕੀੜੇ ਮਕੋੜੇ ਅਤੇ ਦੂਜੀਆ ਬਿਮਾਰਿਆ ਵੱਲ ਧਿਆਨ ਰੱਖਣਾ ਜਰੂਰੀ ਹੈ ਜੇਕਰ ਕੋਈ ਪੋਦਾ ਜਿਆਦਾ ਖਰਾਬ ਹੈ ਉਹਨੂੰ ਹਟਾ ਦਿਓ ਜਦੋਂ ਫਲ ਦਾ ਰੰਗ 70% ਲਾਲ ਹੋ ਜਾਵੇ ਤਾਂ ਤੋੜ ਲੈਣਾ ਚਾਹੀਦਾ ਹੈ ਜੇਕਰ ਮਾਰਕਿਟ ਦੂਰੀ ਉੱਤੇ ਹੈ ਤਾਂ ਥੋੜ੍ਹਾ ਸਖ਼ਤ ਹੀ ਤੋੜਨਾ ਚਾਹੀਦਾ ਹੈ ਤੁੜਵਾਈ ਵੱਖ ਵੱਖ ਦਿਨਾਂ ਵਿਚ ਕਰਨੀ ਚਾਹੀਦੀ ਹੈ ਸਟਰਾਬੇਰੀ ਦੀ ਪੈਕਿੰਗ ਪਲਾਸਟਿਕ ਦੀਆਂ ਪਲੇਟਾਂ ਵਿੱਚ ਕਰਨੀ ਚਾਹੀਦੀ ਹੈ ਇਸਨ੍ਹੂੰ ਹਵਾਦਾਰ ਜਗ੍ਹਾ ਉੱਤੇ ਰੱਖਣਾ ਚਾਹੀਦਾ ਹੈ ਜਿੱਥੇ ਤਾਪਮਾਨ ਪੰਜ ਡਿਗਰੀ ਹੋ ਇੱਕ ਦਿਨ ਦੇ ਬਾਅਦ ਸਟਰਾਬੇਰੀ ਦੀ ਪੈਕਿੰਗ ਦਾ ਤਾਪਮਾਨ ਜ਼ੀਰੋ ਡਿਗਰੀ ਹੋਣਾ ਚਾਹੀਦਾ ਹੈ ਮਾਰਕੀਟ ਵਿੱਚ ਸਟ੍ਰਾਬੇਰੀ ਔਸਤ 200 ਰੁਪਏ ਪ੍ਰਤੀ ਤੱਕ ਵਿਕਦੀ ਹੈ ਇਸ ਤਰਾਂ ਪੰਜ ਲੱਖ ਪ੍ਰਤੀ ਏਕੜ ਤੋ ਇਸ ਦੀ ਆਮਦਨ ਸ਼ੁਰੂ ਹੋ ਕੇ ਅੱਗੇ ਆਪਣੀ ਮਿਹਨਤ ਨਾਲ ਕਿਸਾਨ ਆਮਦਨ ਵਿੱਚ ਭਰਪੂਰ ਵਾਧਾ ਕਰ ਸਕਦਾ ਹੈ ਸਟ੍ਰਾਬੇਰੀ ਦੇ ਪੌਦੇ ਸਤੰਬਰ ਤੋ ਅਕਤੂਬਰ ਤੱਕ ਲਾਏ ਜਾਦੇ ਹਨ ਅਤੇ 3 ਮਹੀਨੇ ਬਾਦ ਇਹ ਫਲ ਦੇਣਾ ਸ਼ੁਰੂ ਕਰ ਦਿੰਦੇ ਹਨ ਇਸ ਦੀ ਫਸਲ ਅਪ੍ਰੈਲ ਤੱਕ ਚਲਦੀ ਹੈ ਇਸ ਦੀ ਮਾਰਕੀਟਿੰਗ ਵਿੱਚ ਕਿਸੇ ਤਰਾਂ ਦੀ ਪਰੇਸ਼ਾਨੀ ਨਹੀ ਹੈ ਉਹ ਏਲਨਾਬਾਦ,ਸਿਰਸਾ,ਹਨੂੰਮਾਨਗੜ,ਗੰਗਾਨਗਰ ਤੋ ਇਲਾਵਾ ਬਠਿੰਡਾ,ਮੋਗਾ ਜਲੰਧਰ,ਲੁਧਿਆਣਾ ਵਿੱਚ ਇਸ ਦੀ ਮਾਰਕੀਟਿੰਗ ਕਰ ਸਕਦੇ ਹਾਂ ਜੇਕਰ ਜ਼ਿਆਦਾ ਮਾਤਰਾ ਵਿੱਚ ਸਟ੍ਰਾਬੇਰੀ ਹੋਵੇ ਤਾਂ ਦਿੱਲੀ ਇਸ ਦੀ ਮੁੱਖ ਮਾਰਕੀਟ ਹੈ ਧੰਨਵਾਦ
Posted by Harman Sidhu
Chattisgarh
19-02-2019 07:40 PM

Punjab
02-22-2019 09:53 AM
Posted by Randhir Kumar Payal
Haryana
19-02-2019 07:38 PM

Punjab
02-27-2019 12:16 PM
Posted by SARTAJ
Uttar Pradesh
19-02-2019 07:28 PM

Punjab
03-01-2019 07:14 PM
Sartaj ji apke sabhi swalo ke jwabb diye gye hai app sabhi swalo ke jwabb dekh skte hai.
Posted by Bikram jeet singh
Punjab
19-02-2019 07:21 PM

Punjab
02-22-2019 03:49 PM
Posted by baljinder sandhu
Punjab
19-02-2019 07:21 PM

Punjab
02-21-2019 06:20 PM
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ , ਬਾਕੀ ਖੁਰਾਕ , ਪਸ਼ੂ ਦੇ ਰਹਿਣ ਸਹਿਣ , ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ , ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ.... (Read More)
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ , ਬਾਕੀ ਖੁਰਾਕ , ਪਸ਼ੂ ਦੇ ਰਹਿਣ ਸਹਿਣ , ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ , ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ..
Posted by sonu chand
Uttarakhand
19-02-2019 07:03 PM

Punjab
02-22-2019 04:23 PM
Posted by laddi
Punjab
19-02-2019 06:54 PM

Punjab
02-20-2019 05:23 PM
Posted by ਮਨਦੀਪ ਸਿੰਘ
Punjab
19-02-2019 06:51 PM

Maharashtra
02-20-2019 05:21 PM
ਮਨਦੀਪ ਜੀ ਕੋਸ਼ਿਸ਼ ਕਰਿਆ ਕਰੋ ਕਿ ਹਰ ਸਾਲ ਅਲੱਗ ਦਵਾਈ ਦੀ ਸਪਰੇ ਕੀਤੀ ਜਾਏ ਕਿਉਕਿ ਦਵਾਯੀਆਂ ਅਸਰ ਕਰਨਾ ਬੰਦ ਕਰ ਦਿੰਦੀਆਂ ਹਨ ਅਤੇ ਜਦੋ ਕਣਕ ਨਿਸਾਰ ਜਾਂਦੀ ਹੈ ਉਸ ਸਮੇ ਸਪਰੇ ਕਾਰਨ ਦਾ ਕੋਈ ਫਾਇਦਾ ਨਹੀਂ ਹੁੰਦਾ ਕਿਉਕਿ ਇਸ ਸਮੇ ਨਦੀਨਾਂ ਦੀ ਰੋਕਥਾਮ ਨਹੀਂ ਹੁੰਦੀ ਧੰਨਵਾਦ
Posted by Gurpartap singh
Punjab
19-02-2019 06:32 PM

Punjab
02-21-2019 06:39 PM
Posted by preet samuran
Punjab
19-02-2019 06:13 PM

Punjab
02-19-2019 06:57 PM
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ ਕੁੱਜ ਖੁੰਬਾ ਸਰਦੀ ਦੇ ਮੌਸਮ ਵਿਚ ਅਤੇ ਕੁੱਜ ਗਰਮੀ ਦੇ ਮੌਸਮ ਵਿਚ ਲਗਾਈਆਂ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਲਗਾਉਣ ਦਾ ਸਮਾਂ ਅਲਗ ਅਲਗ ਹੈ ਜਿਵੇ ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *.... (Read More)
ਖੁੰਬਾ  ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ ਕੁੱਜ ਖੁੰਬਾ ਸਰਦੀ ਦੇ ਮੌਸਮ ਵਿਚ ਅਤੇ ਕੁੱਜ ਗਰਮੀ ਦੇ ਮੌਸਮ ਵਿਚ ਲਗਾਈਆਂ ਜਾਂਦੀਆਂ ਹਨ ਅਤੇ ਹਰ ਇਕ ਖੁੰਬ ਲਗਾਉਣ ਦਾ ਸਮਾਂ ਅਲਗ ਅਲਗ ਹੈ ਜਿਵੇ ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ
Posted by जसमेर सिंह
Haryana
19-02-2019 05:46 PM

Punjab
02-19-2019 07:42 PM
Posted by kiran devi
Bihar
19-02-2019 05:45 PM

Punjab
02-24-2019 11:28 AM
Posted by deep
Haryana
19-02-2019 05:40 PM

Punjab
02-20-2019 05:19 PM
Posted by jagdev singh
Punjab
19-02-2019 05:38 PM

Punjab
02-19-2019 07:44 PM
Posted by gaman
Chattisgarh
19-02-2019 05:37 PM

Punjab
02-21-2019 11:13 AM
Posted by gaman
Chattisgarh
19-02-2019 05:36 PM
Punjab
02-20-2019 05:12 PM
Posted by Lakhwinder Sidhu
Punjab
19-02-2019 05:18 PM

Punjab
02-19-2019 07:04 PM
Posted by jameer Ahmad
Madhya Pradesh
19-02-2019 05:18 PM

Punjab
02-19-2019 05:34 PM
Posted by manpreet singh
Punjab
19-02-2019 05:03 PM

Punjab
02-19-2019 07:08 PM
Posted by shivraj butter
Punjab
19-02-2019 05:03 PM
Punjab
02-19-2019 07:47 PM
ਕਣਕ ਵਿੱਚ ਪੱਤੇ ਪੀਲੇ ਹੋਣ ਦਾ ਕਾਰਨ ਮੌਸਮ ਵਿੱਚ ਨਮੀ ਜਿਆਦਾ ਹੋਣ ਦਾ ਕਾਰਨ ਹੈ ਇਸ ਨਾਲ ਫੰਗਸ ਆ ਜਾਂਦੀ ਹੈ ਇਸ ਵਿੱਚ ਤੁਸੀਂ M-45 @500 ਗਰਾਮ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ
Posted by gobind
Punjab
19-02-2019 04:59 PM

Punjab
02-21-2019 06:25 PM
Posted by ਅਮਰੀਕ ਸਿੰਘ
Punjab
19-02-2019 04:58 PM

Punjab
02-19-2019 05:36 PM
ਅਮਰੀਕ ਸਿੰਘ ਜੀ ਇਹਨਾਂ ਦਾ ਮੋਬਾਈਲ ਨੰਬਰ ਵੀਡੀਓ ਦੇ ਥੱਲੇ ਕੁਮੇਂਟ ਵਿੱਚ ਦੱਸਿਆ ਹੋਇਆ ਹੈ ਜੀ