Posted by amrit pandher
Punjab
11-02-2019 09:08 PM
ਉਸ ਨੂੰ ਤੁਸੀ Teramycin-LA ਇਜ਼ੇਕਸ਼ਨ 15-15-ਮਿਲੀ ਕਰਕੇ ਗਰਦਨ ਦੇ ਦੋਨਾਂ ਪਾਸੇ ਲਗਵਾੳ ਇਹ ਟੀਕਾ 72 ਘੰਟਿਆਂ ਬਾਅਦ ਰਿਪੀਟ ਕਰੋ ਜੀ ਇਸਦੇ ਨਾਲ ਤੁਸੀ FMC ਪਾਊਡਰ 50 ਗ੍ਰਾਮ ਰੋਜਾਨਾ ਦਿੳ ਅਤੇ Buffzon ਪਾਊਡਰ 50 ਗ੍ਰਾਮ ਦਿੳ , ਇਸ ਨਾਲ ਫਰਕ ਪੈਣ ਲੱਗ ਜਾਵੇੇਗਾ..

Posted by Hardev singh
Punjab
11-02-2019 08:55 PM
ਸੂਰ ਪਾਲਣ ਲਈ ਸਬਸਿਡੀ ਲੈਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਟ੍ਰੇਨਿੰਗ ਸਰਟੀਫਿਕੇਟ ਦੀ ਜਰੂਰਤ ਹੁੰਦੀ ਹੈ ਸੂਰ ਪਾਲਣ ਦੀ ਟ੍ਰੇਨਿੰਗ 5 ਦਿਨ ਦੀ ਹੁੰਦੀ ਹੈ ਜੋ ਕਿ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਵੱਲੋ ਕਰਵਾ ਜਾਂਦੀ ਹੈ ਆਮ ਤੌਰ ਤੇ ਸੂਰ ਪਾਲਣ ਲਈ ਲੋਨ ਤੇ 25% ਸਬਸਿਡੀ ਮਿਲਦੀ ਹੈ ਜਿਵੇ ਕੁੱਲ 8 ਲੱਖ ਦਾ ਪ੍ਰੋਜੈਕਟ ਹੈ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਤੁਸੀ ਸਭ ਤੋਂ ਪਹਿਲਾਂ ਜ਼ਿਲੇ ਪਸ਼ੂ ਪਾ.... (Read More)
ਸੂਰ ਪਾਲਣ ਲਈ ਸਬਸਿਡੀ ਲੈਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਟ੍ਰੇਨਿੰਗ ਸਰਟੀਫਿਕੇਟ ਦੀ ਜਰੂਰਤ ਹੁੰਦੀ ਹੈ ਸੂਰ ਪਾਲਣ ਦੀ ਟ੍ਰੇਨਿੰਗ 5 ਦਿਨ ਦੀ ਹੁੰਦੀ ਹੈ ਜੋ ਕਿ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਵੱਲੋ ਕਰਵਾ ਜਾਂਦੀ ਹੈ ਆਮ ਤੌਰ ਤੇ ਸੂਰ ਪਾਲਣ ਲਈ ਲੋਨ ਤੇ 25% ਸਬਸਿਡੀ ਮਿਲਦੀ ਹੈ ਜਿਵੇ ਕੁੱਲ 8 ਲੱਖ ਦਾ ਪ੍ਰੋਜੈਕਟ ਹੈ ਤੇ 2 ਲੱਖ ਦੀ ਸਬਸਿਡੀ ਹੁੰਦੀ ਹੈ ਤੁਸੀ ਸਭ ਤੋਂ ਪਹਿਲਾਂ ਜ਼ਿਲੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਤੋਂ ਫਾਰਮ ਲੈ ਕੇ ਭਰ ਬੈਕ ਕੋਲ ਜਾਉਗੇ ਉਸ ਤੋਂ ਬਾਅਦ ਬੈਕ ਜਦੋ ਲੋਨ ਦੇਣ ਲਈ ਰਾਜ਼ੀ ਹੋ ਗਿਆ ਉਹ ਤੁਹਾਡੀ ਫਾਈਲ ਪੂਰੀ ਕਰਣਗੇ ਫਿਰ ਤੁਸੀ ਫਾਈਲ ਨੂੰ ਡਿਪਟੀ ਡਾਇਰੂੈਕਟਰ ਕੋਲ ਲੈ ਕੇ ਜਾਉਗੇ ਤੁਸੀ ਕਿਸੇ ਵੀ ਸਰਕਾਰੀ ਜਾਂ ਪ੍ਰਾਈੇਵੇਟ ਬੈੱਕ ਤੋਂ ਅਪਲਾਈ ਕਰ ਸਕਦੇ ਹੋ

Posted by amar Singh
Punjab
11-02-2019 08:29 PM
ਪੰਜਾਬ ਵਿੱਚ ਪਸ਼ੂ ਪਾਲਣ ਦੀ ਟ੍ਰੇਨਿੰਗ ਦੇਣ ਲਈੇ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਇਹ ਦੋ ਤਰਾਂ ਦੀਆ ਟ੍ਰੇਨਿੰਗ ਕਰਵਾਉਦਾ ਹੈ ਇੱਕ ਦੋ ਹਫਤਿਆ ਦੀ ਤੇ 6 ਹਫਤਿਆ ਦੀ ਟ੍ਰੇਨਿੰਗ ਅਗਲੀ ਦੋ ਹਫਤਿਆ ਦੀ ਟ੍ਰੇਨਿੰਗ 18 ਫਰਵਰੀ ਨੂੰ ਸ਼.... (Read More)
ਪੰਜਾਬ ਵਿੱਚ ਪਸ਼ੂ ਪਾਲਣ ਦੀ ਟ੍ਰੇਨਿੰਗ ਦੇਣ ਲਈੇ ਡੇਅਰੀ ਦੀਆ ਟ੍ਰੇਨਿੰਗ ਪੰਜਾਬ ਡੇਅਰੀ ਡਿਵੈਲਮੈਟ ਬੋਰਡ ਵੱਲੋ ਲਗਾਈਆ ਜਾਂਦੀਆ ਹਨ ਇਸਦਾ ਮੁੱਖ ਦਫਤਰ ਮੋਹਾਲੀ ਵਿੱਚ ਹੈ ਤੇ ਬਾਕੀ ਸਾਰੇ ਮੁੱਖ ਜ਼ਿਲਿਆ ਵਿੱਚ ਇਸ ਦੇ ਟ੍ਰੇਨਿੰਗ ਸੈਟਰ ਬਣੇ ਹੋਏ ਹਨ ਇਹ ਦੋ ਤਰਾਂ ਦੀਆ ਟ੍ਰੇਨਿੰਗ ਕਰਵਾਉਦਾ ਹੈ ਇੱਕ ਦੋ ਹਫਤਿਆ ਦੀ ਤੇ 6 ਹਫਤਿਆ ਦੀ ਟ੍ਰੇਨਿੰਗ ਅਗਲੀ ਦੋ ਹਫਤਿਆ ਦੀ ਟ੍ਰੇਨਿੰਗ 18 ਫਰਵਰੀ ਨੂੰ ਸ਼ੁਰੂ ਹੋ ਰਹੀ ਹੈ ਇਸ ਵਿੱਚ ਸ਼ਾਮਿਲ ਹੋਣ ਲਈ ਉਮੀਦਵਾਰ ਦਾ ਘੱਟੋ ਘੱਟ 8 ਪਾਸ ਹੋਣਾ ਜਰੂਰੀ ਹੈ ਇਸ ਦੀ ਫੀਸ ਜਨਰਲ ਕੈਟਾਗਰੀ ਲਈ 1000 ਰੁਪਏ ਹੈ ਤੇ ਐਸ ਸੀ / ਬੀ ਸੀ ਦੀ 700 ਰੁਪਏ ਹੈ ਉਮਰ ਦੀ ਹੱਦ 18-45 ਸਾਲ ਹੋਣੀ ਚਾਹੀਦੀ ਹੈ ਤੇ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣਾ ਜਰੂਰੀ ਹੈ ਬਾਕੀ ਇਸ ਦੇ ਟ੍ਰੇਨਿੰਗ ਸੈਂਟਰ ਦੀ ਲਿਸਟ ਤੁਹਾਨੂੰ ਇਸ ਲਿੰਕ ਤੇ ਕਲਿੱਕ ਕਰਕੇ ਮਿਲ ਜਾਵੇਗੀ http://pddb.in/Content.aspx guid=CiJTeaYB2lQ=

Posted by Amarjeet
Punjab
11-02-2019 07:40 PM
ਪਸ਼ੂਆਂ ਨੂੰ ਵੜੇਵੇ ਪਾਉਣ ਨਾਲ ਵੀ ਫੈਟ ਵਧੇਗੀ ਪਰ ਤੁਸੀ ਰੋਜਾਨਾ 250 ਗ੍ਰਾਮ ਤੋਂ ਵੱਧ ਨਾ ਪਾਓ ਨਹੀ ਤਾਂ ਚਰਬੀ ਜਿਆਦਾ ਚੜਂਨ ਲੱਗ ਜਾਂਦੀ ਹੈ ਤੇ ਵੜੇਵੇ ਸੁੱਕੇ ਹੀ ਹੋਣ ਠੀਕ ਹੈ ਜੇਕਰ ਦੇਸੀ ਕਪਾਹ ਦੇ ਵੜੇਵੇ ਹੋਣ ਤਾਂ ਵਧੀਆ ਹੈ ਤੁਸੀ ਵੜੇਵੇ ਰੀਨ ਕੇ ਦਿਓ ਤਾਂ ਜ਼ਿਆਦਾ ਵਧਿਆ ਹੈ ਇਸ ਤੋਂ ਇਲਾਵਾ ਤੁਸੀ ਫੈਟ ਵਧਾਉਣ ਲਈ ਮੱਝ ਨੂੰ more milk ਨਾਮ ਦਾ ਪਾਊਡਰ ਦਿਓ ਬਾਕੀ ਫੀਡ ਦੁੱਧ ਦੇ ਹਿਸਾਨ ਨਾਲ ਪਾਓ .... (Read More)
ਪਸ਼ੂਆਂ ਨੂੰ ਵੜੇਵੇ ਪਾਉਣ ਨਾਲ ਵੀ ਫੈਟ ਵਧੇਗੀ ਪਰ ਤੁਸੀ ਰੋਜਾਨਾ 250 ਗ੍ਰਾਮ ਤੋਂ ਵੱਧ ਨਾ ਪਾਓ ਨਹੀ ਤਾਂ ਚਰਬੀ ਜਿਆਦਾ ਚੜਂਨ ਲੱਗ ਜਾਂਦੀ ਹੈ ਤੇ ਵੜੇਵੇ ਸੁੱਕੇ ਹੀ ਹੋਣ ਠੀਕ ਹੈ ਜੇਕਰ ਦੇਸੀ ਕਪਾਹ ਦੇ ਵੜੇਵੇ ਹੋਣ ਤਾਂ ਵਧੀਆ ਹੈ ਤੁਸੀ ਵੜੇਵੇ ਰੀਨ ਕੇ ਦਿਓ ਤਾਂ ਜ਼ਿਆਦਾ ਵਧਿਆ ਹੈ ਇਸ ਤੋਂ ਇਲਾਵਾ ਤੁਸੀ ਫੈਟ ਵਧਾਉਣ ਲਈ ਮੱਝ ਨੂੰ more milk ਨਾਮ ਦਾ ਪਾਊਡਰ ਦਿਓ ਬਾਕੀ ਫੀਡ ਦੁੱਧ ਦੇ ਹਿਸਾਨ ਨਾਲ ਪਾਓ ਤੇ ਇਸ ਪਾਊਡਰ ਦਾ ਵੀ ਵਧੀਆ ਰਿਜ਼ਲਟ ਹੈ ਇਸ ਨੂੰ ਮਗਵਾਉਣ ਲਈ 978063041 ਨੰਬਰ ਤੇ ਸੰਪਰਕ ਕਰੋ,

Posted by Rashpal Singh
Punjab
11-02-2019 07:34 PM
ਰਸ਼ਪਾਲ ਜੀ ਕਿਰਪਾ ਕਰਕੇ ਆਪਣਾ ਸਵਾਲ ਵਿਸਤਾਰ ਨਾਲ ਪੁਛੋ ਤਾ ਜੋ ਤੁਹਾਨੂੰ ਇਸ ਬਾਰੇ ਪੋਰੀ ਜਾਣਕਾਰੀ ਦਿਤੀ ਜਾ ਸਕੇ ਕੇ ਤੁਸੀ ਮਿਰਚ ਬਾਰੇ ਕੀ ਜਾਣਕਾਰੀ ਲੈਣਾ ਚਾਹੁੰਦੇ ਹੋ ਧੰਨਵਾਦ

Posted by yadwinder singh
Punjab
11-02-2019 07:12 PM
ਤੁਸੀਂ ਬਰਸੀਮ ਵਿੱਚ ਹੋਸ਼ੀ @300 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ ਜਿਸ ਨਾਲ ਬਰਸੀਮ ਕਦ ਵੀ ਕਰੇਗਾ ਅਤੇ ਤਾਕਤ ਵੀ ਮਿਲੇਗੀ
Posted by ਗੱਗੀ
Punjab
11-02-2019 06:22 PM
ਇਸਦੀ ਰੋਕਥਾਮ ਦੇ ਲਈ ਥਾਇਆਮੈਥੋਕਸਮ@20 ਗ੍ਰਾਮ. ਨੂੰ 100 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਵਿਚ ਛਿੜਕਾਅ ਕਰੋ
Posted by ਹਰਪ੍ਰੀਤ ਸਿੰਘ
Punjab
11-02-2019 05:59 PM
ਕਣਕ ਵਿੱਚ ਪਾਣੀ ਜਿਆਦਾ ਖੜਾ ਹੋਣ ਨਾਲ ਪਤੇ ਪੀਲੇ ਹੋ ਜਾਂਦੇ ਹਨ ਕਿਉਂਕਿ ਇਸ ਵਿੱਚ ਮੈਗਨੀਜ ਦੀ ਘਾਟ ਆ ਜਾਂਦੀ ਹੈ ਇਸ ਦੀ ਰੋਕਥਾਮ ਲਈ ਮੈਗਨੀਜ @1 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰ ਸਕਦੇ ਹੋ
Posted by karan sandhu
Rajasthan
11-02-2019 05:47 PM
ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ
• ਇਸ ਤੋਂ ਬ.... (Read More)

• ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ
• ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ
• ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ ਧੰਨਵਾਦ

Posted by gagandeep
Punjab
11-02-2019 05:35 PM
ਤੁਸੀ ਗਾਂ ਨੂੰ Bolus Halotas 2 ਗੋਲੀਆ ਸਵੇਰੇ 2 ਗੋਲੀਆ ਸ਼ਾਮ ਨੂੰ ਦਿਓ ਤੇ ਨਾਲ ਹੀ liquid Broton 500ml ਲਿਆ ਕੇ 50ml ਰੋਜ਼ਾਨਾ ਦਿਓ ਤੇ 5 ਦਿਨ ਵਿੱਚ ਠੀਕ ਹੋ ਜਾਵੇਗੀ, ਬਾਕੀ ਤੁਸੀ ਉਸ ਨੂੰ ਹਰਾ ਚਾਰਾ ਇਕੱਲਾ ਨਾ ਪਾਓ ਉਸ ਵਿਚ ਥੋੜੀ ਥੋੜੀ ਮਿਕਸ ਕਰਕੇ ਦੇਣੀ ਸ਼ੁਰੂ ਕਰੋ .
Posted by ਗੁਰਜੀਤ ਸਿੰਘ
Punjab
11-02-2019 05:33 PM
ਗੁਰਜੀਤ ਜੀ ਤੁਸੀ ਇਸਦੇ ਉਪਰ ਡਾ ਦਲਾਲ ਘੋਲ ਦੀ ਸਪਰੇ ਕਰੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌ.... (Read More)
ਗੁਰਜੀਤ ਜੀ ਤੁਸੀ ਇਸਦੇ ਉਪਰ ਡਾ ਦਲਾਲ ਘੋਲ ਦੀ ਸਪਰੇ ਕਰੋ ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ
• 2.5 ਕਿਲੋ ਯੂਰੀਆ, 2.5 ਕਿਲੋ ਡੀ.ਏ.ਪੀ ਅਤੇ ਅੱਧਾ ਕਿਲੋ ਜ਼ਿੰਕ (21% ਵਾਲ਼ੀ) ਲਓ
• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ
• ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ
• ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ
• ਫਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ ਧੰਨਵਾਦ

Posted by amar Singh
Punjab
11-02-2019 05:13 PM
ਹੁਣ ਜੇਕਰ ਕਣਕ ਨਿਸਰ ਗਈ ਹੈ ਤਾਂ ਗੁੱਲੀਡੰਡੇ ਵੀ ਕਾਫੀ ਵੱਡਾ ਹੋ ਗਿਆ ਹੋਵੇਗਾ ਜਿਸ ਕਰਕੇ ਸਪਰੇ ਦਾ ਉਸਤੇ ਕੋਈ ਅਸਰ ਨਹੀ ਹੋਵੇਗਾ ਇਸ ਕਰਕੇ ਤੁਸੀ ਸਪਰੇ ਨਾ ਹੀ ਕਰੋ ਜੇਕਰ ਤੁਸੀ ਸਪਰੇ ਕਰਦੇ ਹੋ ਤਾਂ ਉਹ ਫਾਲਤੂ ਖਰਚਾ ਹੀ ਹੋਵੇਗਾ

Posted by arshdeep Singh
Punjab
11-02-2019 05:00 PM
Arshdeep Singh ji ਤੁਸੀ ਫਰਵਰੀ ਤੋਂ ਬਾਅਦ ਹੀ ਪੂੰਗ ਛੱਡੋ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ ਜਾਵੇ ਇਹ ਪੂੰਗ ਤੁਸੀ ਮੱਛੀ ਪਾਲਣ ਵਿਭਾਗ ਤੋਂ ਖਰੀਦ ਸਕਦੇ ਹੋਂ ਇਹ ਇੱਕ ਇੰਚ ਦਾ .... (Read More)
Arshdeep Singh ji ਤੁਸੀ ਫਰਵਰੀ ਤੋਂ ਬਾਅਦ ਹੀ ਪੂੰਗ ਛੱਡੋ ਬਾਕੀ ਜੇਕਰ ਤੁਸੀ ਸ਼ੁਰੂ ਕਰਨਾ ਹੈ ਤਾਂ ਯੂਨੀਵਰਸਿਟੀ ਮੁਤਾਬਿਕ ਤੁਸੀ ਇੱਕ ਏਕੜ ਤੋਂ ਸ਼ੁਰੂ ਕਰ ਸਕਦੇ ਹੋ ਇੱਕ ਏਕੜ ਵਿੱਚ 5000 ਪੂੰਗ ਪਾ ਸਕਦੇ ਹਾਂ ਇਹ 2 to 3 ਇੰਚ ਦਾ ਹੁੰਦਾ ਹੈ ਜੇਕਰ 5000 ਪਾਉਣਾ ਹੈ ਤਾਂ 3000 ਰੋਹੂ , 1000 ਕਤਲਾ , 500 ਕੋਮਨ ਕਾਰਪ ਤੇ 500 ਮਰੀਗਲ ਨਸਲ ਪਾਈ ਜਾਵੇ ਇਹ ਪੂੰਗ ਤੁਸੀ ਮੱਛੀ ਪਾਲਣ ਵਿਭਾਗ ਤੋਂ ਖਰੀਦ ਸਕਦੇ ਹੋਂ ਇਹ ਇੱਕ ਇੰਚ ਦਾ ਬੱਚਾ 10 ਪੈਸਾ ਪ੍ਰਤੀ ਬੱਚਾ ਮਿਲੇਗਾ ਜੇਕਰ ਵਧੀਆਂ ਖੁਰਾਕ ਪਾਈ ਜਾਵੇ ਤਾਂ 8 ਮਹੀਨਿਆ ਵਿੱਚ ਇਹ ਲੱਗਭੱਗ 800-900 ਗ੍ਰਾਮ ਦਾ ਹੋ ਜਾਂਦਾ ਹੈ ਬਾਕੀ ਮੱਛੀ ਪਾਲਣ ਲਈ ਨਹਿਰੀ ਪਾਣੀ ਵਧੀਆ ਹੁੰਦਾ ਹੈ ਤੇ ਤੁਸੀ ਪਿੰਡ ਦਾ ਛੱਪੜ ਠੇਕੇ ਤੇ ਲੈ ਕੇ ਵੀ ਇਹ ਕੰਮ ਸ਼ੁਰੂ ਕਰ ਸਕਦੇ ਹੋਂ ਤਾਲਾਬ ਵਿੱਚ ਮੱਛੀ ਦੇ ਬੀਜ ਪਾਉਣ ਤੋਂ ਪਹਿਲਾਂ ਇਸ ਗੱਲ ਦੀ ਪਰਖ ਕਰ ਲੈਣੀ ਚਾਹੀਦੀ ਹੈ ਕਿ ਉਸ ਤਾਲਾਬ ਵਿੱਚ ਕਾਫੀ ਮਾਤਰਾ ਵਿੱਚ ਮੱਛੀ ਦੀ ਕੁਦਰਤੀ ਖੁਰਾਕ (ਪਲੈਂਕਟਾਨ) ਉਪਲਬਧ ਹੈ ਤਾਲਾਬ ਵਿੱਚ ਪਲੈਂਕਟਾਨ ਦੀ ਚੰਗੀ ਮਾਤਰਾ ਕਰਨ ਦੇ ਉਦੇਸ਼ ਨਾਲ ਇਹ ਜ਼ਰੂਰੀ ਹੈ ਕਿ ਰੂੜੀ ਦੀ ਖਾਦ ਦੇ ਨਾਲ ਸੁਪਰਫਾਸਫੇਟ 300 ਕਿਲੋਗ੍ਰਾਮ ਅਤੇ ਯੂਰੀਆ 180 ਕਿਲੋਗ੍ਰਾਮ ਪ੍ਰਤੀ ਸਾਲ ਪ੍ਰਤੀ ਹੈਕਟੇਅਰ ਦੇ ਮਾਨ ਨਾਲ ਪਾਈ ਜਾਵੇ ਤਲਾਬ ਵਿਚੋਂ ਹਾਨੀਕਾਰਕ ਮੱਛੀਆਂ ਅਤੇ ਕੀੜੇ-ਮਕੌੜਿਆਂ ਨੂੰ ਕੱਢ ਦੇਣਾ ਚਾਹੀਦਾ ਹੈ ਮੰਡੀਕਰਨ ਦੀ ਕੋਈ ਦਿੱਕਤ ਨਹੀ ਹੈ ਇਹ ਲੋਕਲ ਹੀ ਸੇਲ ਹੋ ਜਾਂਦੀ ਹੈਜੇਕਰ ਤੁਸੀ ਮੱਛੀ ਪਾਲਣ ਦਾ ਕੰਮ ਸ਼ੁਰੂ ਕਰਨਾ ਹੈ ਤਾ ਸਭ ਤੋਂ ਜਰੂਰੀ ਹੈ ਟ੍ਰੇਨਿੰਗ ਇਹ ਟ੍ਰੇਨਿੰਗ ਤੁਹਾਨੂੰ FFDA(fish farmer development aggency) ਜੋ ਕਿ ਲੱਗਭੱਗ ਹਰ ਜ਼ਿਲੇ ਵਿੱਚ ਹੁੰਦੀ ਹੈ ਜਾਂ ਉੱਥੇ ਜਾ ਕੇ ਐਪਲੀਕੇਸ਼ਨ ਫਾਰਮ ਭਰੋ ਉਸ ਤੋਂ ਬਾਅਦ ਤੁਹਾਨੂੰ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਵੇਗੀ ਟ੍ਰੇਨਿੰਗ ਲਈ ਦਸਵੀ ਪਾਸ ਹੋਣਾ ਜਰੂਰੀ ਹੈ ਤੇ ਇਹ ਡਿਪਾਰਮੈ੍ਟ ਜਿੱਥੇ ਖੇਤੀਬਾੜੀ ਅਫਸਰ ਬੈਠਦਾ ਹੈ ਜਿਵੇ ਕਚਿਹਰੀਆਂ , ਡੀ ਸੀ ਆਫਿਸ ਕਹਿੰ ਦਿੰਦੇ ਹਾਂ ਉਸ ਵਿੱਚ ਬਣਿਆ ਹੁੰਦਾ ਹੈ ਮੱਛੀ ਪਾਲਣ ਲਈ ਸੇਮ ਵਾਲੇ ਇਲਾਕੇ ਵਿੱਚ 90% ਸਬਸਿਡੀ ਹੁੰਦੀ ਹੈ ਤੇ ਬਾਕੀ ਇਲਾਕਿਆ ਵਿੱਚ 40 % ਸਬਸਿਡੀ ਹੁੰਦੀ ਹੈ ਤੁਸੀ ਆਪਣੇ ਜ਼ਿਲੇ ਦੇ FFDA ( fish farming development agency ) ਦਫਤਰ ਵਿੱਚ ਜਾਓ ਜੋ ਕਿ ਆਮ ਤੌਰ ਤੇ ਡੀਸੀ ਦਫਤਰ ਜਾਂ ਕਚਿਹਰੀਆਂ ਵਿੱਚ ਬਣਿਆ ਹੁੰਦਾ ਹੈ ਤੁਸੀ ਉੱਥੇ ਆਪਣੇ ਜਮੀਂਨ ਦੀ ਫਰਦ , 10th ਸਰਟੀਫਿਕੇਟ ਤੇ ਜਿੱਥੇ ਤਲਾਬ ਬਣਾਉਣਾ ਹੈ ਉੱਥੋ ਦੀਆਂ 2 ਫੋਟੋ ਲੈ ਕੇ ਜਾਓ ਉਸ ਤੋਂ ਬਾਅਦ FFDA ਦੇ ਅਫਸਰ ਤੁਹਾਨੂੂੰ ਫਾਈਲ ਤਿਆਰ ਕਰਵਾਉਣਗੇ ਤੇ ਤੁਹਾਡੀ ਜਮੀਨ ਦੇਖ ਕੇ ਤਲਾਬ ਬਣਾਉਣ ਦਾ ਤਰੀਕਾ ਦੱਸਣਗੇ ਤੇ ਫਿਰ ਤੁਹਾਨੂੰ 40% ਸਬਸਿਡੀ ਲਈ ਫਾਈ਼ਲ ਤਿਆਰ ਕਰਕੇ ਲੋਨ ਅਪਲਾਈ ਬਾਰੇ ਸਮਝਾ ਦੇਣਗੇ
Posted by Aman Sekhon
Punjab
11-02-2019 04:38 PM
Aman ji Eh HF nasal da seman hai , isdi proper detail lai tuci isdi saff photo nazdik ton upload kro tan jo tuahnu sahi jankari diti ja ske.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image