Experts Q&A Search

Posted by Maninder singh
Punjab
11-02-2019 04:00 PM

Punjab
02-11-2019 04:57 PM
ਮੂੰਹ ਖੁਰ ਬਹੁਤ ਜਲਦੀ ਫੈਲਣ ਵਾਲਾ ਰੋਗ ਹੈ ਜੀ ਇਸ ਦੇ ਬਚਾਅ ਲਈ ਇੱਕ ਤਾਂ ਤੁਸੀ ਪਸ਼ੂਆਂ ਨੂੰ ਕਿਸੇ ਵੀ ਇਸ ਬਿਮਾਰੀ ਨਾਲ ਪੀੜਿਤ ਪਸ਼ੂ ਤੋਂ ਅਲੱਗ ਰੱਖੋ ਬਾਕੀ ਪਸ਼ੂਆਂ ਦੇ ਢਾਰੇ ਵਿੱਚ ਸਫਾਈ ਰੱਖੋ ਤੇ ਮੂੰਹ ਖੁਰ ਦੇ ਟੀਕੇ ਜਰੂਰ ਲਗਵਾਉਦੇ ਰਿਹਾ ਕਰੋ ਬਾਕੀ ਪਸ਼ੂ ਨੂੰ ਜੇਕਰ ਤੇਜ਼ ਬੁਖਾਰ ਹੋਵੇ ਤੇ ਪਸ਼ੂ ਪੱਠੇ ਵੀ ਛੱਡ ਜਾਵੇ ਤਾਂ ਡਾਕਟਰ ਤੋਂ ਜਰੂਰ ਚੈਕ ਕਰਵਾਓ ਪਸ਼ੂਆਂ ਦੇ ਖੁਰਾਂ ਤੇ ਮੂੰਹ ਦੇ ਵਿ.... (Read More)
ਮੂੰਹ ਖੁਰ ਬਹੁਤ ਜਲਦੀ ਫੈਲਣ ਵਾਲਾ ਰੋਗ ਹੈ ਜੀ ਇਸ ਦੇ ਬਚਾਅ ਲਈ ਇੱਕ ਤਾਂ ਤੁਸੀ ਪਸ਼ੂਆਂ ਨੂੰ ਕਿਸੇ ਵੀ ਇਸ ਬਿਮਾਰੀ ਨਾਲ ਪੀੜਿਤ ਪਸ਼ੂ ਤੋਂ ਅਲੱਗ ਰੱਖੋ ਬਾਕੀ ਪਸ਼ੂਆਂ ਦੇ ਢਾਰੇ ਵਿੱਚ ਸਫਾਈ ਰੱਖੋ ਤੇ ਮੂੰਹ ਖੁਰ ਦੇ ਟੀਕੇ ਜਰੂਰ ਲਗਵਾਉਦੇ ਰਿਹਾ ਕਰੋ ਬਾਕੀ ਪਸ਼ੂ ਨੂੰ ਜੇਕਰ ਤੇਜ਼ ਬੁਖਾਰ ਹੋਵੇ ਤੇ ਪਸ਼ੂ ਪੱਠੇ ਵੀ ਛੱਡ ਜਾਵੇ ਤਾਂ ਡਾਕਟਰ ਤੋਂ ਜਰੂਰ ਚੈਕ ਕਰਵਾਓ ਪਸ਼ੂਆਂ ਦੇ ਖੁਰਾਂ ਤੇ ਮੂੰਹ ਦੇ ਵਿੱਚ ਧਿਆਨ ਨਾਲ ਦੇਖੋ ਕਿਤੇ ਕੋਈ ਛਾਲੇ ਤਾਂ ਨਹੀ ਹੋ ਰਹੇ ਜੇਕਰ ਛਾਕੇ ਹੈ ਤਾਂ ੳੇਸਨੂੰ ਲਾਲ ਦਵਾਈ ਦੇ ਘੋਲ ਨਾਲ ਧੋ ਦੇਵੋ ਤੇ ਬੋਰੋਗਲੈਸਰੀਂ ਵੀ ਲਗਾਈ ਜਾ ਸਕਦੀ ਹੈ ਪਸ਼ੂਆਂ ਨੂੰ ਸਖਤ ਚਾਰਾ ਨਾ ਪਾਓ ਤੇ ਦਲੀਆ ਆਦਿ ਪਾਓ fmd ਦੀਆਂ ਵੈਕਸੀਨ ਆਉਦੀਆ ਹਨ ਉਹ ਵਰਤ ਸਕਦੇ ਹੋਂ ਬਾਕੀ ਇਸਦਾ ਸਹੀ ਐਲੋਪੈਥੀ ਇਲਾਜ਼ ਪਸ਼ੂ ਦੀ ਕੰਡੀਸ਼ਨ ਦੇਖ ਕੇ ਹੀ ਕੀਤਾ ਜਾ ਸਕਦਾ ਹੈ ਪਰ ਤੁਸੀ ਇਲਾਜ਼ ਲਈ ਹੋਮੀਓਪੈਥਿਕ ਦਵਾਈ fm-vet ਦੀਆਂ 10-10 ਬੂੰਦਾ ਦਿਨ ਵਿੱਚ ਤਿੰਨ ਟਾਈਮ ਪਸ਼ੂ ਨੂੰ ਦਿੰਦੇ ਰਹੋ ਦਿਨ ਵਿੱਚ ਤਿੰਂਨ ਵਾਰ ਇਹ ਦਵਾਈ ਦਿਓ ਤੇ ਜਦੋਂ ਇਹ ਦਵਾਈ ਦਿੰਦੇ ਹੋਵੋਗੇ ਫਿਰ ਮੂੰਹ ਦੇ ਛਾਲਿਆਂ ਤੇ ਕੋਈ ਹੋਰ ਦਵਾਈ ਨਾਂ ਲਾਈ ਜਾਵੇ ਖੁਰਾਂ ਤੇ ਚਾਹੇ ਲਾ ਸਕਦੇ ਹੋਂ ਪਸ਼ੂਆਂ ਅਤੇ ਇਨਸਾਨਾਂ ਦੇ ਆਉਣ-ਜਾਣ ਵਾਲੀ ਜਗ੍ਹਾ ਤੇ ਕਲੀ ਪਾਈ ਜਾਵੇ ਅਤੇ ਇਸ ਦੇ ਮੂੰਹ ਖੁਰ ਵਾਲੇ ਜਖਮ ਨੂੰ ਫਟਕੜੀ ਨਾਲ ਧੋਇਆ ਜਾਵੇ ਇਸ ਨਾਲ ਤੁਸੀਂ ਇੱਕ ਹੋਰ ਦੇਸੀ ਤਰੀਕਾ ਵਰਤ ਸਕਦੇ ਹੋ ਆਪਣੇ ਆਲੇ-ਦੁਆਲੇ ਦੇਖਿਆ ਹੋਵੇਗਾ ਕਿ ਖਾਲੀ ਜਗ੍ਹਾ ਵਿੱਚ ਜਾਂ ਪਹਾੜੀ ਇਲਾਕਿਆ ਵਿੱਚ ਥੋਰ ਉੱਗਿਆ ਹੁੰਦਾ ਹੈ ਇਸ ਪੌਦੇ ਦੇ ਛੋਟੇ- ਛੋਟੇ ਕੰਡੇ ਹੁੰਦੇ ਹਨ ਅਤੇ ਉਸ ਦੀਆਂ ਟਾਹਣੀਆਂ ਅਤੇ ਪੱਤਿਆਂ ਵਿੱਚੋਂ ਦੁੱਧ ਨਿਕਲਦਾ ਹੁੰਦਾ ਹੈ ਇਸ ਥੋਰ ਦੀ ਤੁਸੀਂ ਇੱਕ ਟਾਹਣੀ ਕੱਟ ਲਵੋ ਅਤੇ ਇਸ ਟਾਹਣੀ ਦੇ 3-3 ਇੰਚ ਦੇ ਟੁੱਕੜੇ ਕਰ ਲਵੋ ਇਹਨਾਂ 3 ਟੁਕੜਿਆ ਨੂੰ ਕੱਪੜੇ ਵਿੱਚ ਬੰਨ ਲਓ ਕੱਪੜੇ ਵਿੱਚ ਬੰਨਣ ਤੋਂ ਬਾਅਦ ਇਸ ਨੂੰ ਪਾਣੀ ਵਾਲੀ ਖੁਰਲੀ ਵਿੱਚ ਰੱਖ ਦਿਓ ਜਾਂ ਜਿਹੜੇ ਬਰਤਨ ਵਿੱਚ ਤੁਸੀਂ ਪਾਣੀ ਪਿਲਾਉਂਦੇ ਹੋ ਉਸ ਵਿੱਚ ਰੱਖ ਦਿਓ ਇਸ ਪਾਣੀ ਨਾਲ ਜੇਕਰ ਪਸ਼ੂ ਨੂੰ ਮੂੰਹ ਖੁਰ ਦੀ ਬਿਮਾਰੀ ਹੋਵੇਗੀ ਤਾਂ ਉਹ ਠੀਕ ਹੋਣੀ ਸ਼ੁਰੂ ਹੋ ਜਾਵੇਗੀ ਅਤੇ ਜੇਕਰ ਤੰਦਰੁਸਤ ਪਸ਼ੂ ਵੀ ਇਹ ਪਾਣੀ ਪੀਂਦਾ ਰਹੇ ਤਾਂ ਉਸ ਨੂੰ ਇਹ ਬਿਮਾਰੀ ਨਹੀਂ ਹੋਵੇਗੀ ਤਿੰਨ - ਚਾਰ ਦਿਨਾਂ ਤੋਂ ਬਾਅਦ ਥੋਰ ਦੇ ਟੁੱਕੜੇ ਬਦਲ ਦਿਓ ਅਤੇ ਲਗਾਤਾਰ ਤਿੰਨ- ਚਾਰ ਮਹੀਨੇ ਇਸ ਤਰ੍ਹਾਂ ਪਾਣੀ ਪਿਲਾਉਂਦੇ ਰਹੋ
Posted by Sahib Singh
Punjab
11-02-2019 03:45 PM

Haryana
02-11-2019 04:31 PM
Posted by kulvir singh
Punjab
11-02-2019 03:34 PM

Punjab
02-11-2019 04:33 PM
ਕੁਲਵੀਰ ਜੀ ਤੁਸੀ ਇਸਦੀ ਵਰਤੋਂ ਕਰ ਸਕਦੇ ਹੋ ਇਸਦਾ ਅਸਰ ਅਸਰ ਜੜਾਂ ਵਾਲਿਆਂ ਫ਼ਸਲਾਂ ਜਿਵੇ ਗਾਜਰ ਮੂਲੀਆਂ ਆਲੂ ਤੇ ਹੁੰਦਾ ਹੈ ਇਸਦੀ ਮਾਤਰਾ ਇਕ ਏਕੜ ਵਿਚ 2 ਕਿੱਲੋ ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਸਪਰੇ ਕੀਤੀ ਜਾਂਦੀ ਹੈ ਧੰਨਵਾਦ
Posted by Ashish Rana
Punjab
11-02-2019 03:25 PM

Punjab
02-12-2019 07:15 PM
Posted by Harvinder Kaushal
Punjab
11-02-2019 03:14 PM
Punjab
02-11-2019 04:37 PM
ਹਰਵਿੰਦਰ ਜੀ YaraVita Bortac ਇਹ ਬੋਰੋਨ ਹੈ ਜਿਸਨੂੰ ਕਣਕ ਦੇ ਨਿਸਾਰੇ ਦੇ ਸਮੇ ਸਪਰੇ ਕੀਤੀ ਜਾਂਦੀ ਹੈ ਜੋ ਝਾੜ ਵਧਾਉਣ ਵਿਚ ਕੰਮ ਕਰਦੀ ਹੈ ਇਸਦੀ ਮਾਤਰਾ 1ml ਨੂੰ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਵਰਤਿਆ ਜਾਂਦਾ ਹੈ ਧੰਨਵਾਦ
Posted by shergill
Punjab
11-02-2019 03:04 PM

Punjab
02-11-2019 04:02 PM
Posted by ਨਿਰਪਾਲ ਸਿੰਘ
Punjab
11-02-2019 02:51 PM

Punjab
02-11-2019 06:19 PM
Posted by Dharminder singh
Punjab
11-02-2019 02:32 PM

Punjab
02-11-2019 06:22 PM
ਹਾਂ ਜੀ ਤੁਸੀ ਇਸਦੀ ਸਪਰੇ ਕਰ ਸਕਦੇ ਹੋ ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ .... (Read More)
ਹਾਂ ਜੀ ਤੁਸੀ ਇਸਦੀ ਸਪਰੇ ਕਰ ਸਕਦੇ ਹੋ ਇਕ ਸਾਲ ਪੁਰਾਣੀਆਂ 8 ਪਾਥੀਆਂ ਨੂੰ ਪਲਾਸਟਿਕ ਦੇ ਡ੍ਰਮ ਵਿੱਚ 35 ਲਿਟਰ ਪਾਣੀ ਵਿੱਚ ਡਬੋ ਦਿਓ 4 ਦਿਨ ਛਾਂਵੇਂ ਰੱਖ ਦਿਓ ਫੇਰ ਪਾਥੀਆਂ ਕੱਢ ਕੇ ਪਾਣੀ ਨੂੰ 90 ਲਿਟਰ ਪਾਣੀ ਵਿੱਚ ਮਿਲਾ ਕ ਖੇਤ ਵਿੱਚ ਸਪਰੇ ਕਰੋ ਇਹ ਪਾਣੀ ਲਘੂ ਤੱਤਾਂ ਦੀ ਘਾਟ ਨੂੰ ਪੂਰਾ ਕਰਦਾ ਹੈ ਤੇ ਫਸਲ ਦਾ ਚੰਗਾ ਵਿਕਾਸ ਹੁੰਦਾ ਹੈ ਇਕ ਕਿਲੋ ਆਂਵਲਾ ਲੈ ਕ ਕੁੱਟ ਕੇ ਚਟਨੀ ਬਣਾਓ ਫੇਰ 7 ਲੀਟਰ ਲੱਸੀ ਵਿੱਚ ਮਿਕਸ ਕਰਕੇ ਇਕ ਹਫਤੇ ਲਈ ਰੱਖੋ ਫੇਰ ਇਕ ਏਕੜ ਤੇ ਸਪਰੇ ਕਰੋ ਇਹ ਘੋਲ ਫਸਲ ਨੂੰ ਤਾਕਤ ਦੇਂਦਾ ਹੈ ਇਕ ਕਿਲੋ ਦੁੱਧ ਦਾ ਦਹੀਂ ਜਮਾਂ ਲਓ ( ਮਿੱਟੀ ਦੇ ਵਰਤਣ ਵਿੱਚ) ਫੇਰ ਉਸ ਵਿੱਚ ਇਕ ਤਾਂਬੇ ਦਾ ਵਰਤਨ ਰੱਖੋ,12 ਦਿਨ ਲਈ ਢੱਕ ਕ ਛਾਂਵੇਂ ਰੱਖੋ ,ਉਸ ਤੋਂ ਬਾਦ ਦਹੀਂ ਨੂੰ ਪਲਾਸਟਿਕ ਦੇ ਵਰਤਨ ਵਿੱਚ ਪਾ ਕੇ 3 ਲੀਟਰ ਪਾਣੀ ਪਾ ਲਓ ,ਇਹ ਪੰਜ ਲੀਟਰ ਘੋਲ ਨੂੰ ਇਕ ਏਕੜ ਤੇ ਸਪਰੇ ਕਰੋ ,ਇਹ ਘੋਲ 25 ਕਿਲੋ ਯੂਰੀਆ ਖਾਦ ਦਾ ਕੰਮ ਕਰਦਾ ਹੈ
Posted by inderpal
Punjab
11-02-2019 02:27 PM

Punjab
02-11-2019 04:09 PM
Posted by jagga salahpuria
Punjab
11-02-2019 02:22 PM

Punjab
02-12-2019 06:02 PM
ਗੱਬਣ ਬੱਕਰੀ ਦੀ ਨਿਸ਼ਾਨੀ ਇਹੀ ਹੈ ਕਿ ਗੱਬਣ ਹੋਣ ਤੇ ਬਾਅਦ ਉਹ ਦੁੱਧ ਘਟਾ ਜਾਂਦੀ ਹੈ ਮੰਨ ਲਵੋ ਜੇਕਰ ਚਾਰ ਕਿਲੋ ਦੁੱਧ ਹੈ ਤਾਂ ਹੋਲੀ ਹੌਲੀ ਅੱਧਾ ਕਿਲੋ ਤੇ ਆ ਜਾਵੇ ਤਾਂ ਉਹ ਗੱਬਣ ਹੈ ਬੱਸ ਇਹੀ ਨਿਸ਼ਾਨੀ ਹੈ ਜੀ
Posted by ਗੁਰਪ੍ਰੀਤ ਬਰਾੜ
Punjab
11-02-2019 02:05 PM

Punjab
02-11-2019 04:29 PM
Posted by Kapoor Singh
Punjab
11-02-2019 01:50 PM

Punjab
02-12-2019 11:04 AM
ਕਪੂਰ ਜੀ ਕਰਨੌਲੀ ਦੇ ਵਿਚ ਨਦੀਨਾਂ ਦੀ ਰੋਕਥਾਮ ਦੇ ਲਈ ਖੇਤ ਨੂੰ ਨਦੀਨ-ਮੁਕਤ ਰੱਖਣ ਲਈ ਹੱਥੀਂ ਅਤੇ ਕਸੀ ਨਾਲ ਹਲਕੀ ਗੋਡੀ ਕਰੋ ਜੇਕਰ ਨਦੀਨਾਂ ਤੇ ਕਾਬੂ ਨਾ ਪਾਇਆ ਜਾਵੇ ਤਾਂ ਇਹ ਪੈਦਾਵਾਰ ਘਟਾ ਦਿੰਦੇ ਹਨ ਨਦੀਨਾਂ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ, ਲਿਨੂਰੋਨ 6 ਕਿਲੋ ਪ੍ਰਤੀ ਏਕੜ ਪਾਓ ਨਦੀਨਾਂ ਦੀ ਰੋਕਥਾਮ ਲਈ ਮਲਚਿੰਗ ਵੀ ਇੱਕ ਵਧੀਆ ਤਰੀਕਾ ਹੈ ਇਸਦੇ ਸੁਆਦ ਨੂੰ ਵਧਾਉਣ ਲਈ ਅਤੇ ਸੰਵੇਦਨਸ਼ੀ.... (Read More)
ਕਪੂਰ ਜੀ ਕਰਨੌਲੀ ਦੇ ਵਿਚ ਨਦੀਨਾਂ ਦੀ ਰੋਕਥਾਮ ਦੇ ਲਈ ਖੇਤ ਨੂੰ ਨਦੀਨ-ਮੁਕਤ ਰੱਖਣ ਲਈ ਹੱਥੀਂ ਅਤੇ ਕਸੀ ਨਾਲ ਹਲਕੀ ਗੋਡੀ ਕਰੋ ਜੇਕਰ ਨਦੀਨਾਂ ਤੇ ਕਾਬੂ ਨਾ ਪਾਇਆ ਜਾਵੇ ਤਾਂ ਇਹ ਪੈਦਾਵਾਰ ਘਟਾ ਦਿੰਦੇ ਹਨ ਨਦੀਨਾਂ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ, ਲਿਨੂਰੋਨ 6 ਕਿਲੋ ਪ੍ਰਤੀ ਏਕੜ ਪਾਓ ਨਦੀਨਾਂ ਦੀ ਰੋਕਥਾਮ ਲਈ ਮਲਚਿੰਗ ਵੀ ਇੱਕ ਵਧੀਆ ਤਰੀਕਾ ਹੈ ਇਸਦੇ ਸੁਆਦ ਨੂੰ ਵਧਾਉਣ ਲਈ ਅਤੇ ਸੰਵੇਦਨਸ਼ੀਲਤਾ ਨੂੰ ਬਣਾਈ ਰੱਖਣ ਲਈ ਇਸ ਵਿੱਚ ਪੀਲਾਪਨ ਹੋਣਾ ਜ਼ਰੂਰੀ ਹੈ ਧੰਨਵਾਦ
Posted by Manjinder Bal
Punjab
11-02-2019 01:44 PM

Haryana
02-11-2019 01:53 PM
Posted by Vijay rana
Uttar Pradesh
11-02-2019 01:37 PM

Uttar Pradesh
02-11-2019 03:59 PM
Posted by mewa singh
Punjab
11-02-2019 01:27 PM

Punjab
02-27-2019 11:56 AM
Posted by rahulsharma
Rajasthan
11-02-2019 01:26 PM

Punjab
02-12-2019 06:24 PM
Posted by kaptan Singh
Rajasthan
11-02-2019 01:22 PM
Punjab
02-12-2019 10:53 AM
Posted by gurcharan
Punjab
11-02-2019 01:21 PM

Punjab
02-11-2019 01:42 PM
Posted by Pankaj Gagneja
Punjab
11-02-2019 01:08 PM

Punjab
02-21-2019 12:00 PM
Posted by एम. के. रज़ा
Chattisgarh
11-02-2019 12:58 PM

Punjab
02-11-2019 04:19 PM
Posted by Mandeep
Punjab
11-02-2019 12:56 PM

Punjab
02-11-2019 06:44 PM
Posted by ਜਸਕੀਰਤ
Punjab
11-02-2019 12:52 PM

Haryana
02-11-2019 01:49 PM
Posted by sandeep singh
Punjab
11-02-2019 12:41 PM

Punjab
02-13-2019 06:40 PM
Posted by ਗੁਰਜੀਤ ਸਿੰਘ
Punjab
11-02-2019 12:36 PM

Haryana
02-11-2019 01:45 PM
Posted by Harjit Singh
Punjab
11-02-2019 12:31 PM

Punjab
02-11-2019 01:41 PM
Posted by chirag chopra
Haryana
11-02-2019 12:27 PM

Punjab
03-06-2019 07:07 PM
Posted by ਗੁਰਮਿੰਦਰ
Punjab
11-02-2019 12:20 PM

Punjab
02-11-2019 08:24 PM
ਤੁਸੀ ਮੱਝ ਨੂੰ Nerokind ਇੰਜ਼ੈਕਸ਼ਨ 15 ਮਿਲੀ ਕਰਕੇ ਤਿੰਨ ਦਿਨ ਲਗਾਤਾਰ ਲਗਵਾੳ ਇਸਦੇ ਨਾਲ ਤੁਸੀ Anabolite liqued 100-100ml ਸਵੇਰੇ ਸ਼ਾਮ ਦਿੳ , ਇਸ ਨਾਲ ਫਰਕ ਪੈਣ ਲੱਗ ਜਾਵੇਗਾ..
Posted by amritpal singh
Punjab
11-02-2019 11:36 AM
Punjab
02-11-2019 12:25 PM
Posted by Harinder Singh
Punjab
11-02-2019 11:11 AM

Punjab
02-11-2019 08:21 PM
Posted by prabhjot singh
Punjab
11-02-2019 11:00 AM

Punjab
02-11-2019 04:39 PM
ਮੂੰਹ ਖੁਰ ਬਹੁਤ ਜਲਦੀ ਫੈਲਣ ਵਾਲਾ ਰੋਗ ਹੈ ਜੀ ਇਸ ਦੇ ਬਚਾਅ ਲਈ ਇੱਕ ਤਾਂ ਤੁਸੀ ਪਸ਼ੂਆਂ ਨੂੰ ਕਿਸੇ ਵੀ ਇਸ ਬਿਮਾਰੀ ਨਾਲ ਪੀੜਿਤ ਪਸ਼ੂ ਤੋਂ ਅਲੱਗ ਰੱਖੋ ਬਾਕੀ ਪਸ਼ੂਆਂ ਦੇ ਢਾਰੇ ਵਿੱਚ ਸਫਾਈ ਰੱਖੋ ਤੇ ਮੂੰਹ ਖੁਰ ਦੇ ਟੀਕੇ ਜਰੂਰ ਲਗਵਾਉਦੇ ਰਿਹਾ ਕਰੋ ਬਾਕੀ ਪਸ਼ੂ ਨੂੰ ਜੇਕਰ ਤੇਜ਼ ਬੁਖਾਰ ਹੋਵੇ ਤੇ ਪਸ਼ੂ ਪੱਠੇ ਵੀ ਛੱਡ ਜਾਵੇ ਤਾਂ ਡਾਕਟਰ ਤੋਂ ਜਰੂਰ ਚੈਕ ਕਰਵਾਓ ਪਸ਼ੂਆਂ ਦੇ ਖੁਰਾਂ ਤੇ ਮੂੰਹ ਦੇ ਵ.... (Read More)
ਮੂੰਹ ਖੁਰ ਬਹੁਤ ਜਲਦੀ ਫੈਲਣ ਵਾਲਾ ਰੋਗ ਹੈ ਜੀ ਇਸ ਦੇ ਬਚਾਅ ਲਈ ਇੱਕ ਤਾਂ ਤੁਸੀ ਪਸ਼ੂਆਂ ਨੂੰ ਕਿਸੇ ਵੀ ਇਸ ਬਿਮਾਰੀ ਨਾਲ ਪੀੜਿਤ ਪਸ਼ੂ ਤੋਂ ਅਲੱਗ ਰੱਖੋ ਬਾਕੀ ਪਸ਼ੂਆਂ ਦੇ ਢਾਰੇ ਵਿੱਚ ਸਫਾਈ ਰੱਖੋ ਤੇ ਮੂੰਹ ਖੁਰ ਦੇ ਟੀਕੇ ਜਰੂਰ ਲਗਵਾਉਦੇ ਰਿਹਾ ਕਰੋ ਬਾਕੀ ਪਸ਼ੂ ਨੂੰ ਜੇਕਰ ਤੇਜ਼ ਬੁਖਾਰ ਹੋਵੇ ਤੇ ਪਸ਼ੂ ਪੱਠੇ ਵੀ ਛੱਡ ਜਾਵੇ ਤਾਂ ਡਾਕਟਰ ਤੋਂ ਜਰੂਰ ਚੈਕ ਕਰਵਾਓ ਪਸ਼ੂਆਂ ਦੇ ਖੁਰਾਂ ਤੇ ਮੂੰਹ ਦੇ ਵਿੱਚ ਧਿਆਨ ਨਾਲ ਦੇਖੋ ਕਿਤੇ ਕੋਈ ਛਾਲੇ ਤਾਂ ਨਹੀ ਹੋ ਰਹੇ ਜੇਕਰ ਛਾਕੇ ਹੈ ਤਾਂ ੳੇਸਨੂੰ ਲਾਲ ਦਵਾਈ ਦੇ ਘੋਲ ਨਾਲ ਧੋ ਦੇਵੋ ਤੇ ਬੋਰੋਗਲੈਸਰੀਂ ਵੀ ਲਗਾਈ ਜਾ ਸਕਦੀ ਹੈ ਪਸ਼ੂਆਂ ਨੂੰ ਸਖਤ ਚਾਰਾ ਨਾ ਪਾਓ ਤੇ ਦਲੀਆ ਆਦਿ ਪਾਓ fmd ਦੀਆਂ ਵੈਕਸੀਨ ਆਉਦੀਆ ਹਨ ਉਹ ਵਰਤ ਸਕਦੇ ਹੋਂ ਬਾਕੀ ਇਸਦਾ ਸਹੀ ਐਲੋਪੈਥੀ ਇਲਾਜ਼ ਪਸ਼ੂ ਦੀ ਕੰਡੀਸ਼ਨ ਦੇਖ ਕੇ ਹੀ ਕੀਤਾ ਜਾ ਸਕਦਾ ਹੈ ਪਰ ਤੁਸੀ ਇਲਾਜ਼ ਲਈ ਹੋਮੀਓਪੈਥਿਕ ਦਵਾਈ fm-vet ਦੀਆਂ 10-10 ਬੂੰਦਾ ਦਿਨ ਵਿੱਚ ਤਿੰਨ ਟਾਈਮ ਪਸ਼ੂ ਨੂੰ ਦਿੰਦੇ ਰਹੋ ਦਿਨ ਵਿੱਚ ਤਿੰਂਨ ਵਾਰ ਇਹ ਦਵਾਈ ਦਿਓ ਤੇ ਜਦੋਂ ਇਹ ਦਵਾਈ ਦਿੰਦੇ ਹੋਵੋਗੇ ਫਿਰ ਮੂੰਹ ਦੇ ਛਾਲਿਆਂ ਤੇ ਕੋਈ ਹੋਰ ਦਵਾਈ ਨਾਂ ਲਾਈ ਜਾਵੇ ਖੁਰਾਂ ਤੇ ਚਾਹੇ ਲਾ ਸਕਦੇ ਹੋਂ ਪਸ਼ੂਆਂ ਅਤੇ ਇਨਸਾਨਾਂ ਦੇ ਆਉਣ-ਜਾਣ ਵਾਲੀ ਜਗ੍ਹਾ ਤੇ ਕਲੀ ਪਾਈ ਜਾਵੇ ਅਤੇ ਇਸ ਦੇ ਮੂੰਹ ਖੁਰ ਵਾਲੇ ਜਖਮ ਨੂੰ ਫਟਕੜੀ ਨਾਲ ਧੋਇਆ ਜਾਵੇ ਇਸ ਨਾਲ ਤੁਸੀਂ ਇੱਕ ਹੋਰ ਦੇਸੀ ਤਰੀਕਾ ਵਰਤ ਸਕਦੇ ਹੋ ਆਪਣੇ ਆਲੇ-ਦੁਆਲੇ ਦੇਖਿਆ ਹੋਵੇਗਾ ਕਿ ਖਾਲੀ ਜਗ੍ਹਾ ਵਿੱਚ ਜਾਂ ਪਹਾੜੀ ਇਲਾਕਿਆ ਵਿੱਚ ਥੋਰ ਉੱਗਿਆ ਹੁੰਦਾ ਹੈ ਇਸ ਪੌਦੇ ਦੇ ਛੋਟੇ- ਛੋਟੇ ਕੰਡੇ ਹੁੰਦੇ ਹਨ ਅਤੇ ਉਸ ਦੀਆਂ ਟਾਹਣੀਆਂ ਅਤੇ ਪੱਤਿਆਂ ਵਿੱਚੋਂ ਦੁੱਧ ਨਿਕਲਦਾ ਹੁੰਦਾ ਹੈ ਇਸ ਥੋਰ ਦੀ ਤੁਸੀਂ ਇੱਕ ਟਾਹਣੀ ਕੱਟ ਲਵੋ ਅਤੇ ਇਸ ਟਾਹਣੀ ਦੇ 3-3 ਇੰਚ ਦੇ ਟੁੱਕੜੇ ਕਰ ਲਵੋ ਇਹਨਾਂ 3 ਟੁਕੜਿਆ ਨੂੰ ਕੱਪੜੇ ਵਿੱਚ ਬੰਨ ਲਓ ਕੱਪੜੇ ਵਿੱਚ ਬੰਨਣ ਤੋਂ ਬਾਅਦ ਇਸ ਨੂੰ ਪਾਣੀ ਵਾਲੀ ਖੁਰਲੀ ਵਿੱਚ ਰੱਖ ਦਿਓ ਜਾਂ ਜਿਹੜੇ ਬਰਤਨ ਵਿੱਚ ਤੁਸੀਂ ਪਾਣੀ ਪਿਲਾਉਂਦੇ ਹੋ ਉਸ ਵਿੱਚ ਰੱਖ ਦਿਓ ਇਸ ਪਾਣੀ ਨਾਲ ਜੇਕਰ ਪਸ਼ੂ ਨੂੰ ਮੂੰਹ ਖੁਰ ਦੀ ਬਿਮਾਰੀ ਹੋਵੇਗੀ ਤਾਂ ਉਹ ਠੀਕ ਹੋਣੀ ਸ਼ੁਰੂ ਹੋ ਜਾਵੇਗੀ ਅਤੇ ਜੇਕਰ ਤੰਦਰੁਸਤ ਪਸ਼ੂ ਵੀ ਇਹ ਪਾਣੀ ਪੀਂਦਾ ਰਹੇ ਤਾਂ ਉਸ ਨੂੰ ਇਹ ਬਿਮਾਰੀ ਨਹੀਂ ਹੋਵੇਗੀ ਤਿੰਨ - ਚਾਰ ਦਿਨਾਂ ਤੋਂ ਬਾਅਦ ਥੋਰ ਦੇ ਟੁੱਕੜੇ ਬਦਲ ਦਿਓ ਅਤੇ ਲਗਾਤਾਰ ਤਿੰਨ- ਚਾਰ ਮਹੀਨੇ ਇਸ ਤਰ੍ਹਾਂ ਪਾਣੀ ਪਿਲਾਉਂਦੇ ਰਹੋ
Posted by Gurpal singh
Punjab
11-02-2019 10:54 AM

Punjab
02-12-2019 07:17 PM
ਗੁਰਪਾਲ ਸਿੰਘ ਜੀ ਇਸਦੇ ਲਈ ਲਗਭਗ 25-30 ਹਜ਼ਾਰ ਤਕ ਖਰਚ ਆ ਜਾਵੇਗਾ , ਬਾਕੀ ਇਸਦਾ ਫਾਇਦਾ ਤੁਹਾਡੀ ਆਪਣੀ ਮਾਰਕੀਟ ਤੇ ਹੈ , ਕਿਉਕਿ ਮਾਰਕੀਟ ਖੁਦ ਹੀ ਵਧਿਆ ਬਣਾਉਣੀ ਪੈਂਦੀ ਹੈ
Posted by Gurpal singh
Punjab
11-02-2019 10:51 AM

Punjab
02-12-2019 07:17 PM
ਗੁਰਪਾਲ ਸਿੰਘ ਜੀ ਇਸਦੇ ਲਈ ਲਗਭਗ 25-30 ਹਜ਼ਾਰ ਤਕ ਖਰਚ ਆ ਜਾਵੇਗਾ , ਬਾਕੀ ਇਸਦਾ ਫਾਇਦਾ ਤੁਹਾਡੀ ਆਪਣੀ ਮਾਰਕੀਟ ਤੇ ਹੈ , ਕਿਉਕਿ ਮਾਰਕੀਟ ਖੁਦ ਹੀ ਵਧਿਆ ਬਣਾਉਣੀ ਪੈਂਦੀ ਹੈ
Posted by harvinder singh
Rajasthan
11-02-2019 10:46 AM

Punjab
02-12-2019 10:17 AM
Posted by harjeet Dhaliwal
Punjab
11-02-2019 10:26 AM

Punjab
02-11-2019 12:23 PM
ਹਰਜੀਤ ਜੀ ਤੁਸੀ ਸਬਜ਼ੀਆਂ ਦੇ ਵਿਚ ਨਦੀਨਾਂ ਦੀ ਰੋਕਥਾਮ ਗੋਡੀ ਕਰਕੇ ਕਰ ਸਕਦੇ ਹੋ ਕਿਉਕਿ ਜ਼ਿਆਦਾਤਰ ਸਬਜ਼ੀਆਂ ਵਿਚ ਨਦੀਨ ਨਾਸ਼ਕ ਦੀ ਸਪਰੇ ਕਰਨੀ ਸਿਫਾਰਿਸ਼ ਨਹੀਂ ਕੀਤੀ ਜਾਂਦੀ, ਧੰਨਵਾਦ
Posted by suresh. kumar
Punjab
11-02-2019 10:19 AM

Punjab
02-12-2019 12:34 PM
Posted by shamsher Singh
Punjab
11-02-2019 10:00 AM

Maharashtra
02-11-2019 12:22 PM
Posted by ਗਗਨਦੀਪ ਸਿੰਘ
Punjab
11-02-2019 09:40 AM

Rajasthan
02-11-2019 08:19 PM
ਗਗਨਦੀਪ ਸਿੰਘ ਜੀ ਤੁਸੀ ਇਸ ਤਰੀਕੇ ਨਾਲ ਫੀਡ ਤਿਆਰ ਕਰਕੇ ਦਿੳ ਜੀ ਜਿਸ ਵਿੱਚ ਸਾਰੇ ਜਰੂਰੀ ਤੱਤ ਹੋਣ ,ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ,10 ਕਿਲੋ ਸੋਇਆਬੀਨ, 8 ਕਿਲੋ ਵੜੇਵਿਆਂ ਦੀ ਖਲ, 9 ਸਰੋਂ ਦੀ ਖਲ, 40 ਕਿਲੋ ਚੋਕਰ, 20 ਕਿਲੋ ਕਣਕ ਜਾਂ ਮੱਕੀ, 10 ਕਿਲੋ ਛੋਲੇ, 1 ਕਿਲੋ ਨਮਕ, 2 ਮਿਨਰਲ ਮਿਸ਼ਰਣ , ਇਸ ਨਾਲ ਵਧਿਆ ਗਰੋਥ ਹੋਵੇਗੀ
Posted by Jagjit Hundal
Punjab
11-02-2019 09:16 AM
Punjab
02-11-2019 01:46 PM
ਹਾਜੀ ਤੁਸੀ ਰਲਾ ਕੇ ਪਾ ਸਕਦੇ ਹੋ ਕਿਉਕੀ ਇਸ ਵਿੱਚ ਫਾਈਬਰ ਤੇ ਪ੍ਰੋਟੀਨ ਹੁੰਦੇ ਹਨ ਜੀ ਜੋ ਕਿ ਪਸ਼ੂਆ ਲਈ ਲਾਹੇਵੰਦ ਹੁੰਦੇ ਹਨ
Posted by Rakesh kalidas patel
Gujarat
11-02-2019 08:03 AM

Uttar Pradesh
02-11-2019 04:16 PM
Posted by ਕੁਲਵੀਰ ਸਿੰਘ
Punjab
11-02-2019 07:03 AM

Punjab
02-11-2019 07:50 AM
ਬਾਸਮਤੀ 1509 ਦੀ ਪਨੀਰੀ ਲਗਾਉਣ ਦਾ ਸਮਾਂ ਜੂਨ ਦਾ ਪਹਿਲਾ ਪੰਦਰਵਾੜਾ ਹੈ ਖੇਤ ਵਿੱਚ ਪਨੀਰੀ ਪਟ ਕੇ ਜੁਲਾਈ ਦੇ ਦੂਸਰੇ ਪੰਦਰਵਾੜੇ ਵਿੱਚ ਲਗਾਓ 25-30 ਦਿਨ ਦੀ ਪਨੀਰੀ ਖੇਤ ਵਿਚ ਲਗਾਓ ਇਹ ਕਿਸਮ 120 ਦਿਨਾਂ ਵਿੱਚ ਪਕ ਕੇ ਤਿਆਰ ਹੋ ਜਾਂਦੀ ਹੈ
Posted by parmjit singh
Punjab
11-02-2019 06:23 AM

Punjab
02-11-2019 07:39 AM
Posted by Gurii sidhu
Punjab
11-02-2019 06:17 AM

Punjab
02-11-2019 07:41 AM
Posted by Manohar Lal Nagar
Rajasthan
11-02-2019 03:27 AM

Punjab
02-20-2019 03:26 PM
Posted by sunil
Uttar Pradesh
11-02-2019 12:43 AM

Punjab
02-11-2019 04:26 PM
Posted by Deep Sandhawalia
Punjab
10-02-2019 10:44 PM

Punjab
02-11-2019 05:17 PM
Posted by Charan ReddY
Andhra Pradesh
10-02-2019 10:29 PM

Maharashtra
02-11-2019 11:45 AM
Posted by Rajan Modgill
Punjab
10-02-2019 10:23 PM

Punjab
02-12-2019 06:04 PM
Posted by Sahib Singh
Punjab
10-02-2019 10:07 PM

Punjab
02-11-2019 11:41 AM
Posted by deep
Punjab
10-02-2019 09:44 PM

Punjab
02-11-2019 11:52 AM