Experts Q&A Search

Posted by kulvir singh
Punjab
09-02-2019 07:53 PM

Punjab
02-10-2019 08:34 AM
Posted by amar Singh
Punjab
09-02-2019 07:45 PM

Punjab
02-11-2019 03:28 PM
ਅਮਰ ਸਿੰਘ ਜੀ ਐਪ ਸਬੰਧੀ ਆਪਣਾ ਸੁਝਾਅ ਦੇਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ, ਆਪਣੀ ਖੇਤੀ ਐਪ ਤੇ ਜਿਸ ਭਾਸ਼ਾ ਵਿੱਚ ਸਵਾਲ ਪੁੱਛੇ ਜਾਂਦੇ ਹਨ ਉਹਨਾਂ ਦਾ ਜਵਾਬ ੳੇੁਸੇ ਭਾਸ਼ਾ ਵਿੱਚ ਹੀ ਲਿਖਿਆ ਜਾਂਦਾ ਹੈ ਬਾਕੀ ਐਪ ਦੇ ਵਿੱਚ ਜੋ ਜਾਣਕਾਰੀ ਹੈ ਉਹ ਵੀ ਪੰਜਾਬੀ, ਹਿੰਦੀ ਤੇ ਅਗਰੇਜ਼ੀ ਭਾਸ਼ਾ ਵਿੱਚ ਉਪਲੱਬਧ ਹੈ ਤੁਸੀ ਇੱਕ ਵਾਰ ਆਪਣੀ ਐਪ ਦੀ ਭਾਸ਼ਾ ਚੈੱਕ ਕਰੋ ਕਿ ਪੰਜਾਬੀ ਭਾਸ਼ਾ ਹੀ ਸਲੈਕਟ ਕੀਤੀ ਗਈ.... (Read More)
ਅਮਰ ਸਿੰਘ ਜੀ ਐਪ ਸਬੰਧੀ ਆਪਣਾ ਸੁਝਾਅ ਦੇਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ, ਆਪਣੀ ਖੇਤੀ ਐਪ ਤੇ ਜਿਸ ਭਾਸ਼ਾ ਵਿੱਚ ਸਵਾਲ ਪੁੱਛੇ ਜਾਂਦੇ ਹਨ ਉਹਨਾਂ ਦਾ ਜਵਾਬ ੳੇੁਸੇ ਭਾਸ਼ਾ ਵਿੱਚ ਹੀ ਲਿਖਿਆ ਜਾਂਦਾ ਹੈ ਬਾਕੀ ਐਪ ਦੇ ਵਿੱਚ ਜੋ ਜਾਣਕਾਰੀ ਹੈ ਉਹ ਵੀ ਪੰਜਾਬੀ, ਹਿੰਦੀ ਤੇ ਅਗਰੇਜ਼ੀ ਭਾਸ਼ਾ ਵਿੱਚ ਉਪਲੱਬਧ ਹੈ ਤੁਸੀ ਇੱਕ ਵਾਰ ਆਪਣੀ ਐਪ ਦੀ ਭਾਸ਼ਾ ਚੈੱਕ ਕਰੋ ਕਿ ਪੰਜਾਬੀ ਭਾਸ਼ਾ ਹੀ ਸਲੈਕਟ ਕੀਤੀ ਗਈ ਹੈ ਬਾਕੀ ਫਿਰ ਵੀ ਜੇਕਰ ਕੋਈ ਹੋਰ ਤਰਾਂ ਦੀ ਸਮੱਸਿਆ ਐਪ ਨੂੰ ਚਲਾਉਣ ਜਾਂ ਸਮਝਣ ਸਬੰਧੀ ਆ ਰਹੀ ਹੈ ਤਾਂ ਤੁਸੀ ਸਾਡੇ ਹੈਲਪਲਾਈਨ ਨੰਬਰ 9779977641 ਤੇ ਸਾਡੀ ਟੀਮ ਨਾਲ ਸੰਪਰਕ ਕਰ ਸਕਦੇ ਹੋ ਜੀ ਧੰਨਵਾਦ
Posted by maan
Punjab
09-02-2019 07:23 PM

Maharashtra
02-11-2019 10:40 AM
Posted by manpreet
Punjab
09-02-2019 07:04 PM

Punjab
02-11-2019 10:37 AM
Posted by amritpal singh
Punjab
09-02-2019 06:56 PM

Punjab
02-09-2019 07:24 PM
Posted by ਗੋਰਾ ਸਿੱਧੂ
Punjab
09-02-2019 06:55 PM
Punjab
02-09-2019 07:32 PM
Posted by ਗੁਰਮੀਤ ਸਿੰਘ
Punjab
09-02-2019 06:46 PM

Punjab
02-11-2019 07:11 PM
Posted by deep
Punjab
09-02-2019 06:25 PM

Punjab
02-10-2019 03:49 AM
Posted by inderpal
Punjab
09-02-2019 06:25 PM

Punjab
02-09-2019 08:55 PM
Posted by balmeek
Uttar Pradesh
09-02-2019 06:15 PM

Punjab
02-14-2019 02:25 PM
Posted by Pardeep Singh
Punjab
09-02-2019 06:11 PM

Punjab
02-11-2019 10:34 AM
Posted by Manjit Singh
Punjab
09-02-2019 06:03 PM

Punjab
02-12-2019 06:10 PM
ਤੁਸੀ ਸਭ ਤੋਂ ਪਹਿਲਾਂ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲੋ ਇਸ ਲਈ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਜਾਂ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਸਬੰਧੀ ਫਾਰਮ ਭਰ ਕੇ ਆੳੇ .... (Read More)
ਤੁਸੀ ਸਭ ਤੋਂ ਪਹਿਲਾਂ ਇਸ ਕਿੱਤੇ ਦੇ ਸਬੰਧਿਤ ਸਫਲ ਕਿਸਾਨਾਂ ਨੂੰ ਮਿਲੋ ਇਸ ਲਈ ਤੁਸੀ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵਿਖੇ ਸੂਰ ਪਾਲਕਾ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋ ਸਕਦੇ ਹੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ 9915632577 ਸੁਖਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ ਜਾਂ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਸੂਰ ਪਾਲਣ ਦੀ ਟ੍ਰੇਨਿੰਗ ਸਬੰਧੀ ਫਾਰਮ ਭਰ ਕੇ ਆੳੇ ਤੇ ਜਦੌਂ ਆਉਣ ਵਾਲੇ ਸਮੇਂ ਵਿੱਚ ਟ੍ਰੇਨਿੰਗ ਹੋਈ ਤੁਹਾਨੂੰ ਕਾਲ ਕਰਕੇ ਦੱਸ ਦਿੱਤਾ ਜਾਵੇਗਾ ਬਾਕੀ ਟ੍ਰੇਨਿੰਗ ਕਰਵਾਉਣ ਲਈ ਸਰਕਾਰੀ ਸੂਰ ਫਾਰਮ ਬਣੇ ਹਨ ਜਿਵੇ ਮੱਲੋਵਾਲ, ਖਰੜ, ਨਾਭਾ , ਗੁਰਦਾਸਪੁਰ ਵਿੱਚ ਜਿੱਥੇ 5 ਦਿਨ ਦੀ ਮੁਫਤ ਟ੍ਰੇਨਿੰਗ ਦਿੱਤੀ ਜਾਂਦੀ ਹੈ
Posted by Anmol Singh Dhaliwal
Punjab
09-02-2019 05:48 PM

Punjab
02-10-2019 03:54 AM
Posted by Birendra Mahi
Jharkhand
09-02-2019 05:47 PM

Punjab
02-11-2019 05:34 PM
Posted by Birendra Mahi
Jharkhand
09-02-2019 05:46 PM

Punjab
02-11-2019 05:34 PM
Posted by Arundeep Singh
Punjab
09-02-2019 05:43 PM

Punjab
02-11-2019 10:33 AM
Posted by Ashish Rana
Punjab
09-02-2019 05:32 PM

Punjab
02-12-2019 07:14 PM
Posted by Baljeet Bhullar
Punjab
09-02-2019 05:13 PM

Punjab
02-10-2019 04:09 AM
Posted by inderpal
Punjab
09-02-2019 05:12 PM

Punjab
02-11-2019 03:33 PM
Posted by जसमेर सिंह
Haryana
09-02-2019 04:56 PM

Punjab
02-11-2019 10:27 AM
Posted by davinder Chahal
Punjab
09-02-2019 04:37 PM
Haryana
02-11-2019 10:25 AM
Posted by ps bawa
Punjab
09-02-2019 04:31 PM
Punjab
02-11-2019 10:20 AM
Posted by inderpal
Punjab
09-02-2019 04:22 PM

Punjab
02-09-2019 04:51 PM
Posted by jaswinder singh Jassa
Punjab
09-02-2019 04:09 PM

Punjab
02-11-2019 10:17 AM
Posted by Pritpal Sandhu
Punjab
09-02-2019 04:08 PM

Punjab
02-09-2019 05:02 PM
Posted by ps bawa
Punjab
09-02-2019 03:08 PM
Punjab
02-09-2019 05:05 PM
Posted by nafeesa
Karnataka
09-02-2019 02:59 PM

Punjab
02-14-2019 02:26 PM
Posted by love
Punjab
09-02-2019 02:53 PM

Punjab
02-09-2019 03:20 PM
ਜੇਕਰ ਮੁਰਗੀਆਂ ਦੀ ਉਮਰ 6 ਮਹੀਨਿਆਂ ਦੀ ਹੋ ਚੁੱਕੀ ਹੈ ਤਾਂ ਹੀ ਅੰਡੇ ਦੇਣਗੀਆਂ ਪਰ ਜੇਕਰ ਉਹਨਾਂ ਦੀ ਉਮਰ 6 ਮਹੀਨਿਆਂ ਦੀ ਹੋ ਚੁੱਕੀ ਹੈ ਪਰ ਉਹ ਫਿਰ ਵੀ ਅੰਡੇ ਨਹੀ ਦੇ ਰਹੀ ਤਾਂ ਤੁਸੀ ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ ਇਸ ਨਾਲ ਮੁਰਗੀ ਅੰਡੇ ਦੇਣਾ ਸ਼ੁਰੂ ਕਰ ਦੇਣਗੀਆਂ, ਇਸਦੇ ਨਾਲ ਤੁਸੀ Ostovet ਕੈਲਸ਼ੀਅਮ ਦਿਓ , ਇਸ ਨੂੰ 15ml ਪ੍ਰਤ.... (Read More)
ਜੇਕਰ ਮੁਰਗੀਆਂ ਦੀ ਉਮਰ 6 ਮਹੀਨਿਆਂ ਦੀ ਹੋ ਚੁੱਕੀ ਹੈ ਤਾਂ ਹੀ ਅੰਡੇ ਦੇਣਗੀਆਂ ਪਰ ਜੇਕਰ ਉਹਨਾਂ ਦੀ ਉਮਰ 6 ਮਹੀਨਿਆਂ ਦੀ ਹੋ ਚੁੱਕੀ ਹੈ ਪਰ ਉਹ ਫਿਰ ਵੀ ਅੰਡੇ ਨਹੀ ਦੇ ਰਹੀ ਤਾਂ ਤੁਸੀ ਨੇੜੇ ਦੇ ਪਸ਼ੂਆਂ ਵਾਲੇ ਮੈਡੀਕਲ ਸਟੋਰ ਤੋਂ EGG FORMULA ਨਾਮ ਦਾ ਪਾਊਡਰ ਲਿਆ ਕੇ ਫੀਡ ਦੇ ਵਿੱਚ ਮਿਲਾ ਕੇ ਦਿਓ ਇਸ ਨਾਲ ਮੁਰਗੀ ਅੰਡੇ ਦੇਣਾ ਸ਼ੁਰੂ ਕਰ ਦੇਣਗੀਆਂ, ਇਸਦੇ ਨਾਲ ਤੁਸੀ Ostovet ਕੈਲਸ਼ੀਅਮ ਦਿਓ , ਇਸ ਨੂੰ 15ml ਪ੍ਰਤੀ 100 ਮੁਰਗੀਆਂ ਦੇ ਹਿਸਾਬ ਨਾਲ ਦਿਓ , ਬਾਕੀ ਤੁਸੀ ਲਾਈਟ ਸਵੇਰ ਨੂੰ ਜਲਦੀ ਜਗਾਉ ਅਤੇ ਰਾਤ ਨੂੰ ਲਾਟ ਬੰਦ ਕਰੋ ,ਕਿਉਕਿ ਲਾਈਟ ਨਾ ਜਗਾਣ ਕਰਕੇ ਵੀ ਇਹ ਸਮੱਸਿਆ ਆ ਜਾਂਦੀ ਹੈ..
Posted by sukhjinder singh
Punjab
09-02-2019 02:50 PM
Punjab
02-11-2019 10:15 AM
Posted by sukhjinder singh
Punjab
09-02-2019 02:48 PM
Punjab
02-11-2019 10:13 AM
Posted by shami sarao
Punjab
09-02-2019 02:24 PM

Punjab
02-09-2019 03:50 PM
Posted by chhina saab
Punjab
09-02-2019 02:12 PM
Punjab
02-09-2019 03:18 PM
Posted by Kulwinder Singh
Punjab
09-02-2019 02:06 PM

Punjab
02-09-2019 08:10 PM
Posted by chhina saab
Punjab
09-02-2019 02:03 PM

Punjab
02-09-2019 02:45 PM
Posted by Rakesh Saini
Punjab
09-02-2019 02:02 PM

Punjab
02-09-2019 03:23 PM
Posted by Harjeet Singh Sidhu
Punjab
09-02-2019 01:59 PM
Punjab
02-09-2019 02:39 PM
ਖੁੰਬਾ ਦੀ ਖੇਤੀ ਦੇ ਲਈ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇੰਦਰ ਤੋਂ ਟ੍ਰੇਨਿੰਗ ਲੈ ਕੇ ਸ਼ੁਰੂ ਕਰ ਸਕਦੇ ਹੋ ਇਸਦੇ ਨਾਲ ਤੁਹਾਨੂੰ ਖੁੰਬਾਂ ਬਾਰੇ ਪੂਰੀ ਜਾਣਕਾਰੀ ਮਿਲ ਜਾਏਗੀ ਕਿ ਇਸਦੀ ਖੇਤੀ ਕਰਦੇ ਸਮੇ ਤੁਹਾਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ .... (Read More)
ਖੁੰਬਾ ਦੀ ਖੇਤੀ ਦੇ ਲਈ ਤੁਸੀ ਆਪਣੇ ਜ਼ਿਲੇ ਦੇ ਕ੍ਰਿਸ਼ੀ ਵਿਗਿਆਨ ਕੇੰਦਰ ਤੋਂ ਟ੍ਰੇਨਿੰਗ ਲੈ ਕੇ ਸ਼ੁਰੂ ਕਰ ਸਕਦੇ ਹੋ ਇਸਦੇ ਨਾਲ ਤੁਹਾਨੂੰ ਖੁੰਬਾਂ ਬਾਰੇ ਪੂਰੀ ਜਾਣਕਾਰੀ ਮਿਲ ਜਾਏਗੀ ਕਿ ਇਸਦੀ ਖੇਤੀ ਕਰਦੇ ਸਮੇ ਤੁਹਾਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ ਧੰਨਵਾਦ
Posted by ਰਘਵੀਰ ਸਿੰਘ ਸੰਧੂ
Punjab
09-02-2019 01:58 PM
Punjab
02-09-2019 02:33 PM
ਰਘਵੀਰ ਸਿੰਘ ਜੀ ਜੈਵਿਕ ਖੇਤੀ ਦੀ ਰਜਿਸਟ੍ਰੇਸ਼ਨ ਲਈ ਤੁਸੀ Dr Madhu Gill 7087408708 ਨਾਲ ਸੰਪਰਕ ਕਰ ਸਕਦੇ ਹੋ
Posted by Balraj Singh Dhillon
Punjab
09-02-2019 01:52 PM

Maharashtra
02-11-2019 10:11 AM
Posted by Satinder Bains
Punjab
09-02-2019 01:38 PM
Punjab
02-11-2019 10:08 AM
ਸਤਿੰਦਰ ਜੀ ਕਿਰਪਾ ਕਰਕੇ ਇਹ ਦੱਸੋ ਕੇ ਤੁਸੀ ਰੂੜੀ ਦੀ ਖਾਦ ਦੀ ਗੱਲ ਕਰ ਰਹੇ ਹੋ ਜਾ ਕਿਸੇ ਹੋਰ ਗਲੇ ਹੋਏ ਢੇਰ ਦੀ ਗੱਲ ਕਰ ਰਹੇ ਹੋ ਆ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ ਧੰਨਵਾਦ
Posted by Japinder bains
Punjab
09-02-2019 01:26 PM

Punjab
02-09-2019 02:56 PM
Posted by Sumant Itkan
Punjab
09-02-2019 01:23 PM

Punjab
02-11-2019 10:06 AM
Posted by Balraj Singh Dhillon
Punjab
09-02-2019 01:02 PM

Maharashtra
02-09-2019 01:10 PM
Posted by Satinder Bains
Punjab
09-02-2019 12:55 PM

Punjab
02-09-2019 01:12 PM
Posted by Harjit Singh
Punjab
09-02-2019 12:26 PM

Punjab
02-09-2019 01:17 PM
Posted by Chandrakant prajapat
Madhya Pradesh
09-02-2019 12:05 PM

Punjab
02-12-2019 06:55 PM