Experts Q&A Search

Posted by Sunny Jassi
Punjab
21-01-2019 04:35 PM
Haryana
01-21-2019 05:19 PM
Sunny ji kirpa karke daso ke tuc pehlan kehdi spray kiti hai kanak nu ate kine din ho gaye han ta jo tuhanu is bare poori jankari diti ja sake ke tuc hor kehdi spray da istemal kar sakde ho dhanwad
Posted by RUBAN SINGH
Punjab
21-01-2019 04:32 PM
Punjab
01-21-2019 05:18 PM
Ruban ਜੀ ਪਿਆਜ ਦੇ ਉਪਰ ਤੁਸੀ M-45@4 ਗ੍ਰਾਮ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ ਸਪਰੇ ਕਰੋ ਇਹ ਫੰਗਸ ਦੇ ਕਾਰਨ ਏਦਾਂ ਹੋ ਰਹੇ ਹਨ ਧੰਨਵਾਦ ਜੀ
Posted by sharry
Punjab
21-01-2019 04:13 PM
Punjab
01-21-2019 05:13 PM
Mausam vibhag ke anusar aaj se parso tak barish aane ki sambhavna hai.dhanywad
Posted by sidhu
Punjab
21-01-2019 03:48 PM
Punjab
01-21-2019 04:34 PM
ਹਾਂਜੀ ਸਿੱਧੂ ਜੀ ਤੁਸੀ ਮੱਝਾਂ ਨੂੰ ਡਾਲਡਾ ਘਿਓ ਦੇ ਸਕਦੇ ਹੋ , ਇਹ ਤੁਸੀ 100 ਗ੍ਰਾਮ ਰੋਜਾਨਾ ਦੇ ਹਿਸਾਬ ਨਾਲ ਦੇ ਸਕਦੇ ਹੋ , ਇਸਦੇ ਨਾਲ ਪਸ਼ੂ ਨੂੰ ਚੰਗੀ ਖੁਰਾਕ ਮਿਲਣ ਨਾਲ ਅਤੇ ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣ ਨਾਲ ਪਸ਼ੂ ਦੀ ਵਧਿਆ ਗਰੋਥ ਹੁੰਦੀ ਹੈ , ਬਾਕੀ ਤੁਸੀ ਓਹਨਾ ਨੂੰ Enerboost ਪਾਊਡਰ 100gm ਰੋਜਾਨਾ ਦੇ ਹਿਸਾਬ ਨਾਲ ਦੇ ਸਕਦੇ ਹੋ ਇਸ ਨਾਲ ਪਸ਼ੂ ਦੀ ਕਮਜ਼ੋਰੀ ਦੂਰ ਰਹਿੰਦੀ ਹੈ ..
Posted by Kulwinder Singh
Punjab
21-01-2019 03:15 PM
Punjab
11-30--0001 12:00 AM
Posted by Angrej singh
Punjab
21-01-2019 03:15 PM
Punjab
01-21-2019 04:39 PM
ਅੰਗਰੇਜ਼ ਸਿੰਘ ਜੀ ਤੁਸੀ ਮੱਝ ਨੂੰ Agrimin super ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਇਸਦੇ ਨਾਲ ਤੁਸੀ Agrimin-i ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ , ਇਸ ਨਾਲ ਉਸਦੇ ਸਰੀਰ ਦੀ ਕਮੀ ਵੀ ਪੂਰੀ ਹੋਵੇਗੀ ਅਤੇ ਇਨਫੈਕਸ਼ਨ ਵੀ ਖਤਮ ਹੋਵੇਗਾ ,ਫਿਰ ਜਦੋ ਉਹ ਹੀਟ ਵਿਚ ਆਵੇ ਤਾਂ ਪਹਿਲੇ ਦਿਨ ਬੱਚੇਦਾਨੀ ਵਿਚ Lixin-iu ਦਵਾਈ ਭਰਵਾਂ ਕੇ ਅਗਲੇ ਦਿਨ ਟੀਕਾ ਭਰਵਾਓ ਅਤੇ Pregstay gold ਪਾਊਡਰ 50 ਗ੍ਰਾਮ ਰ.... (Read More)
ਅੰਗਰੇਜ਼ ਸਿੰਘ ਜੀ ਤੁਸੀ ਮੱਝ ਨੂੰ Agrimin super ਪਾਊਡਰ 100 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ ਅਤੇ ਇਸਦੇ ਨਾਲ ਤੁਸੀ Agrimin-i ਰੋਜਾਨਾ ਇਕ ਗੋਲੀ ਦਿਓ ਅਤੇ 21 ਦਿਨ ਤਕ ਦਿੰਦੇ ਰਹੋ , ਇਸ ਨਾਲ ਉਸਦੇ ਸਰੀਰ ਦੀ ਕਮੀ ਵੀ ਪੂਰੀ ਹੋਵੇਗੀ ਅਤੇ ਇਨਫੈਕਸ਼ਨ ਵੀ ਖਤਮ ਹੋਵੇਗਾ ,ਫਿਰ ਜਦੋ ਉਹ ਹੀਟ ਵਿਚ ਆਵੇ ਤਾਂ ਪਹਿਲੇ ਦਿਨ ਬੱਚੇਦਾਨੀ ਵਿਚ Lixin-iu ਦਵਾਈ ਭਰਵਾਂ ਕੇ ਅਗਲੇ ਦਿਨ ਟੀਕਾ ਭਰਵਾਓ ਅਤੇ Pregstay gold ਪਾਊਡਰ 50 ਗ੍ਰਾਮ ਰੋਜਾਨਾ ਦੇਣਾ ਸ਼ੁਰੂ ਕਰੋ, ਇਸ ਤ੍ਰਾਹ ਰਹਿ ਜਾਵੇਗੀ
Posted by अशोक कुमार
Rajasthan
21-01-2019 03:08 PM
Punjab
01-21-2019 05:00 PM
अशोक जी इसके दो कारण हो सकते है पहला यह ठण्ड में तापमान ज्यादा काम होने के कारण ऐसा हो रहा है जिसके लिए आप फसल को हलकी सिंचाई करें जिस से यह ठीक हो जाएगी दूसरा कारण फंगस हो सकता हैजिसके लिए आप M-45 को 4 ग्राम प्रति लीटर पानी के हिसाब से स्प्रे करें धन्यवाद
Posted by A.S.Sandhu
Punjab
21-01-2019 02:41 PM

Punjab
01-21-2019 03:26 PM
Posted by ਸਤਨਾਮ ਚੱਠਾ
Punjab
21-01-2019 02:39 PM

Punjab
01-21-2019 02:52 PM
ਜੇਕਰ ਵੱਡੇ ਪਸ਼ੂਆਂ ਦੀ ਡੀਵਰਮਿੰਗ ਦੀ ਗੱਲ ਕੀਤੀ ਜਾਵੇ ਤਾਂ ਯੂਨੀਵਰਸਿਟੀ ਦੀ ਰਿਸਰਚ ਮੁਤਾਬਿਕ ਸਾਲ ਵਿੱਚ ਚਾਰ ਵਾਰ ਕਰਨੀ ਚਾਹੀਦੀ ਹੈ ਮਤਲਬ ਕਿ ਹਰ ਤਿੰਨ ਮਹੀਨਿਆ ਬਾਅਦ ਡੀਵਰਮਿੰਗ ਕਰੋ ਡੀਵਰਮਿੰਗ ਕਰਨ ਦੇ ਤਿੰਨ ਤਰੀਕੇ ਹੁੰਦੇ ਹਨ ਜਿਵੇਂ ਗੋਲੀ ਰਾਹੀ, ਪੀਣ ਵਾਲੀ ਦਵਾਈ ਤੇ ਇੰਜੈਕਸ਼ਨ ਰਾਹੀ ਵੀ ਕੀਤੀ ਜਾਂਦੀ ਹੈ ਹਰ ਤਿੰਨ ਮਹੀਨੇ ਬਾਅਦ ਮਲੱਪਾਂ ਵਾਲੀ ਦਵਾਈ ਦਾ ਸਾਲਟ ਜਰੂਰ ਬਦਲ ਕੇ ਡੀ.... (Read More)
ਜੇਕਰ ਵੱਡੇ ਪਸ਼ੂਆਂ ਦੀ ਡੀਵਰਮਿੰਗ ਦੀ ਗੱਲ ਕੀਤੀ ਜਾਵੇ ਤਾਂ ਯੂਨੀਵਰਸਿਟੀ ਦੀ ਰਿਸਰਚ ਮੁਤਾਬਿਕ ਸਾਲ ਵਿੱਚ ਚਾਰ ਵਾਰ ਕਰਨੀ ਚਾਹੀਦੀ ਹੈ ਮਤਲਬ ਕਿ ਹਰ ਤਿੰਨ ਮਹੀਨਿਆ ਬਾਅਦ ਡੀਵਰਮਿੰਗ ਕਰੋ ਡੀਵਰਮਿੰਗ ਕਰਨ ਦੇ ਤਿੰਨ ਤਰੀਕੇ ਹੁੰਦੇ ਹਨ ਜਿਵੇਂ ਗੋਲੀ ਰਾਹੀ, ਪੀਣ ਵਾਲੀ ਦਵਾਈ ਤੇ ਇੰਜੈਕਸ਼ਨ ਰਾਹੀ ਵੀ ਕੀਤੀ ਜਾਂਦੀ ਹੈ ਹਰ ਤਿੰਨ ਮਹੀਨੇ ਬਾਅਦ ਮਲੱਪਾਂ ਵਾਲੀ ਦਵਾਈ ਦਾ ਸਾਲਟ ਜਰੂਰ ਬਦਲ ਕੇ ਡੀਵਰਮਿੰਗ ਕਰੋ ਵੱਡੇ ਪਸ਼ੂਆਂ ਨੂੰ ਮਲੱਪਾਂ ਵਾਲੀ ਗੋਲੀ ਦੇ ਕੇ ਹੀ ਮਲੱਪ ਰਹਿਤ ਕਰੋ ਛੋਟੇ ਕਟੜੂ ਵਛੜੂ ਨੂੰ ਜਨਮ ਤੋਂ 7 ਦਿਨਾਂ ਬਾਅਦ ਤੇ ਉਸ ਤੋਂ ਬਾਅਦ 7 -8 ਮਹੀਨਿਆਂ ਤੱਕ ਹਰ ਮਹੀਨੇ ਡੀਵਰਮਿੰਗ ਕਰਨੀ ਚਾਹੀਦੀ ਹੈ ਤੇ ਫਿਰ ਹਰ ਤਿੰਨ ਮਹੀਨਿਆ ਬਾਅਦ ਡੀਵਰਮਿੰਗ ਕਰ ਸਕਦੇ ਹੋ ਪੇਟ ਦੇ ਕੀੜਿਆ ਲਈ flukrid-ds, fantas plus, fendikind plus, albomar ਕਈ ਦਵਾਈਆ ਆਉਦੀਆ ਹਨ ਉਹ ਵਰਤ ਸਕਦੇ ਹੋ
Posted by A.S.Sandhu
Punjab
21-01-2019 02:38 PM

Punjab
01-21-2019 03:12 PM
Posted by Rakesh kumar
Punjab
21-01-2019 02:28 PM

Punjab
11-30--0001 12:00 AM
Posted by ਗੁਰਜੀਤ ਸਿੰਘ
Punjab
21-01-2019 02:21 PM

Punjab
01-21-2019 03:08 PM
gurjeet ji jekar tuc Dr. dalal ghol di spray kar rahe ho ta is to 3-4 din bad pani la sakde ho khet nu isde nal kanak nu isda poora asar v mil jayega ate kanak vich nami di matra v poori ho jayegi.dhanwad
Posted by ਕੁਲਵੀਰ ਸਿੰਘ
Punjab
21-01-2019 01:58 PM

Punjab
01-22-2019 09:59 AM
Posted by Dalvir Dhaliwal
Punjab
21-01-2019 01:50 PM

Punjab
01-22-2019 10:06 AM
ਦਲਵੀਰ ਜੀ ਤੂੜੀ ਦਾ ਰੇਟ ਲੱਗਭੱਗ 350 ਰੁਪਏ ਕੁਇੰਟਲ ਚੱਲ ਰਿਹਾ ਹੈ ਜੀ ਪਰ ਜਿਵੇ ਹੁਣ ਮੀਂਹ ਪੈ ਗਿਆ ਇਸ ਹਿਸਾਬ ਨਾਲ ਭਾਵੇ 30-40 ਰੁਪਏ ਵੱਧ ਹੋ ਸਕਦਾ ਹੈ ਪਰ ਆਮ ਤੌਰ ਤੇ 350 ਰੁਪਏ ਕੁਇੰਟਲ ਹੈ ਜੀ
Posted by aman deep
Punjab
21-01-2019 01:49 PM

Rajasthan
01-21-2019 02:57 PM
ਤੁਸੀਂ ਘਰ ਵਿੱਚ ਫੀਡ ਤਿਆਰ ਕਰਕੇ ਪਸ਼ੂ ਨੂੰ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲ.... (Read More)
ਤੁਸੀਂ ਘਰ ਵਿੱਚ ਫੀਡ ਤਿਆਰ ਕਰਕੇ ਪਸ਼ੂ ਨੂੰ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ
Posted by jatin Kumar
Punjab
21-01-2019 01:49 PM

Punjab
01-21-2019 02:55 PM
Posted by karanbirsingh
Punjab
21-01-2019 01:40 PM

Punjab
01-21-2019 03:06 PM
Karanbir ji fungicide di spray ta hi karo jekar isde vich kise fungus de lashan dikhai de rahe han jekar koi fungus di bimari nahi hai ta tuhanu koi spray karn di lod nahi hai. dhanwad
Posted by sidhu
Punjab
21-01-2019 01:21 PM

Punjab
01-21-2019 02:56 PM
ਸਿੱਧੂ ਜੀ ਤੁਸੀ ਓਹਨਾ ਨੂੰ ਘਰ ਵਿੱਚ ਫੀਡ ਤਿਆਰ ਕਰਕੇ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫ.... (Read More)
ਸਿੱਧੂ ਜੀ ਤੁਸੀ ਓਹਨਾ ਨੂੰ ਘਰ ਵਿੱਚ ਫੀਡ ਤਿਆਰ ਕਰਕੇ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਇਸਦੇ ਨਾਲ ਤੁਸੀ Enerboost ਪਾਊਡਰ 100gm ਰੋਜਾਨਾ ਦੇਣਾ ਸ਼ੁਰੂ ਕਰੋ ਇਸ ਨਾਲ ਕਮਜ਼ੋਰੀ ਦੂਰ ਹੁੰਦੀ ਹੈ , ਇਹ Animix pharma company ਦਾ ਪ੍ਰੋਡਕਟ ਹੈ
Posted by sukhmander Singh
Punjab
21-01-2019 01:18 PM

Punjab
01-21-2019 02:24 PM
Posted by Bhupinder singh Gabriah
Punjab
21-01-2019 01:12 PM

Punjab
01-21-2019 03:54 PM
Bhupinder singh Gabr ji gobhi de full sahi na banan da karn nitrogen di overdose and sinchai jyada karna hai isda koi ilaj nahi hai par age to tuc is gal da dhyan rakho ke gobhi nusahi matra vich khaadan ate pani lao ta jo tuhadi fasl nuksaan to bach sake. Dhanwad
Posted by gurpreet singh
Punjab
21-01-2019 12:59 PM
Punjab
11-30--0001 12:00 AM
ਇਸਦਾ ਕਾਰਨ ਪਸ਼ੂ ਨੂੰ ਕਿਸੀ ਤ੍ਰਾਹ ਦੀ ਦਿਕਤ ਹੋ ਸਕਦੀ ਹੈ ਜਾਂ ਉਹ ਕਿਸੀ ਦੂਜੀ ਜਗਾਹ ਜਾਣ ਕਰਕੇ ਵੀ ਇਸ ਤ੍ਰਾਹ ਕਰ ਸਕਦੀ ਹੈ , ਤੁਸੀ ਉਸ ਨੂੰ Anabolite liqued 100ml ਰੋਜਾਨਾ ਦੇਣਾ ਸ਼ੁਰੂ ਕਰੋ ਅਤੇ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ , ਜੇਕਰ ਉਸ ਨੂੰ ਕੋਈ ਹੋਰ ਦਿਕਤ ਹੈ ਤਾਂ ਤੁਸੀ ਨਜ਼ਦੀਕੀ ਡਾਕਟਰ ਤੋਂ ਉਸਦੀ ਜਾਂਚ ਜਰੂਰ ਕਰਵਾਓ
Posted by Hardeep Maan
Punjab
21-01-2019 12:49 PM

Punjab
01-21-2019 02:57 PM
Posted by Harjit Singh Bhinder
Punjab
21-01-2019 12:42 PM
Punjab
01-21-2019 02:59 PM
ਤੁਸੀ ਉਸ ਨੂੰ ਕਿਸੀ ਵੀ ਵਧਿਆ ਕੰਪਨੀ ਦੀ ਖੁਰਾਕ ਦੇ ਸਕਦੇ ਹੋ ਜਾਂ ਤੁਸੀ ਘਰ ਵਿਚ ਵੀ ਖੁਰਾਕ ਤਿਆਰ ਕਰਕੇ ਦੇ ਸਕਦੇ ਹੋ ਤੁਸੀਂ ਘਰ ਵਿੱਚ ਫੀਡ ਤਿਆਰ ਕਰਕੇ ਪਸ਼ੂ ਨੂੰ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰ.... (Read More)
ਤੁਸੀ ਉਸ ਨੂੰ ਕਿਸੀ ਵੀ ਵਧਿਆ ਕੰਪਨੀ ਦੀ ਖੁਰਾਕ ਦੇ ਸਕਦੇ ਹੋ ਜਾਂ ਤੁਸੀ ਘਰ ਵਿਚ ਵੀ ਖੁਰਾਕ ਤਿਆਰ ਕਰਕੇ ਦੇ ਸਕਦੇ ਹੋ ਤੁਸੀਂ ਘਰ ਵਿੱਚ ਫੀਡ ਤਿਆਰ ਕਰਕੇ ਪਸ਼ੂ ਨੂੰ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ, ਇਸਦੇ ਨਾਲ ਤੁਸੀ Enerboost powder 100gm ਰੋਜਾਨਾ ਦੇਣਾ ਸ਼ੁਰੂ ਕਰੋ , ਇਹ Animix pharma company ਦਾ ਪ੍ਰੋਡਕਟ ਹੈ ਇਸ ਨਾਲ ਪਸ਼ੂ ਦੀ ਕਮਜ਼ੋਰੀ ਦੂਰ ਹੁੰਦੀ ਰਹਿੰਦੀ ਹੈ
Posted by ਚਾਨਣ
Punjab
21-01-2019 12:22 PM

Punjab
01-22-2019 10:58 AM
Posted by Sandeep Gill
Punjab
21-01-2019 12:18 PM
Punjab
01-21-2019 02:53 PM
EXTRA POWER ਇਹ ਇਕ ਜੈਵਿਕ ਖਾਦ ਹੈ ਜੋ ਫ਼ਸਲ ਦੀ ਗਰੋਥ ਦੇ ਵਿਚ ਮਦਦ ਕਰਦੀ ਹੈ ਇਹ ਬੀਜਾਂ ਦੀ ਪੁੰਗਰਨ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਜੜਾਂ ਵੀ ਵਧਾਉਂਦੀ ਹੈ ਇਸਦੀ ਮਾਤਰਾ 15-25 ਗ੍ਰਾਮ ਨੂੰ 15 ਲਿਟਰ ਪਾਣੀ ਦੇ ਹਿਸਾਬ ਨਾਲ ਵਰਤੋਂ ਕੀਤੀ ਜਾਂਦੀ ਹੈ
Posted by Happy
Punjab
21-01-2019 12:15 PM

Punjab
01-21-2019 02:38 PM
Posted by Navdeep Pathania
Punjab
21-01-2019 12:08 PM

Punjab
01-21-2019 03:55 PM
Navdeep Singh ji normally 120 to 125 per kg hai ji. lekin Golden or common crop 80 to 120 rupees hai agar 600 to 800 gm ki hai to.
Posted by ਰਸ਼ਪਿੰਦਰ ਭੁੱਲਰ
Punjab
21-01-2019 11:52 AM
Punjab
01-21-2019 12:13 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ.
Posted by harvinder singh
Rajasthan
21-01-2019 11:30 AM
Maharashtra
01-21-2019 12:15 PM
हरविंदर जी अगर आप दीमक की बात कर रहे है तो इसकी रोकथाम आप Chlorpyriphos@1 लीटर को 150 लीटर पानी में मिला कर प्रति एकर के हिसाब से स्प्रे करें इस से दीमक की रोकथाम हो जाएगी
Posted by Ranjeet singh
Punjab
21-01-2019 10:33 AM
Punjab
01-21-2019 12:07 PM
ਰਣਜੀਤ ਜੀ ਜੇਕਰ ਤੁਸੀ ਕਣਕ ਦੇ ਵਿਚ gibberellic acid ਦੀ ਸਪਰੇ ਕਰ ਦਿਤੀ ਹੈ ਤਾ ਤੁਹਾਨੂੰ ਇਹਨਾਂ ਦੀ ਸਪਰੇ ਕਰਨ ਦੀ ਲੋੜ ਨਹੀਂ ਹੈ ਇਹਨਾਂ ਦਾ ਕੰਮ ਵੀ ਕਣਕ ਦੀ ਗਰੋਥ ਕਰਨਾ ਹੀ ਹੈ ਜੋ ਕਿ ਨਾਲ ਹੋ ਜਾਏਗੀ ਧੰਨਵਾਦ
Posted by ahir suresh
Gujarat
21-01-2019 10:27 AM

Punjab
01-21-2019 12:05 PM
Posted by inderpal
Punjab
21-01-2019 10:16 AM

Punjab
01-21-2019 03:01 PM
inderpal ji piprazine dwai virbac company da product hai , ehh tuci kisi v medical store to la skde ho , ehh deworming da kam krdi hai ..
Posted by shamsher Singh
Punjab
21-01-2019 10:16 AM

Punjab
01-21-2019 11:37 AM
Posted by sandeep sidhu
Haryana
21-01-2019 09:59 AM

Punjab
11-30--0001 12:00 AM
Posted by Jashan
Punjab
21-01-2019 09:59 AM

Punjab
11-30--0001 12:00 AM
Posted by Happy
Punjab
21-01-2019 09:47 AM

Punjab
01-21-2019 11:27 AM
Happy ji mausam vibhag de anusar aj ate kal nu meeh pain di sambhavna hai ta tuhanu slah diti jandi hai kanak de uper spray na karo dhanwad
Posted by Amit mishra (Dairy & Fisheries)
Uttar Pradesh
21-01-2019 09:45 AM

Punjab
01-21-2019 12:15 PM
Posted by jagtar Sidhu
Punjab
21-01-2019 09:31 AM

Punjab
01-21-2019 11:29 AM