
Posted by harpreet sandhu
Punjab
19-01-2019 11:42 AM
ਹਰਪ੍ਰੀਤ ਸਿੰਘ ਜੀ , ਪਸ਼ੂ ਨੂੰ Agrimin super ਪਾਊਡਰ ਦੇਣਾ ਸ਼ੁਰੂ ਕਰੋ , ਇਸ ਨੂੰ ਰੋਜਾਨਾ 100 ਗ੍ਰਾਮ ਦਿਓ , ਤੁਸੀ Minotas ਦਵਾਈ ਦੀਆ ਗੋਲੀਆਂ ਵੀ ਦੇ ਸਕਦੇ ਹੋ , ਇਸਦੀ ਰੋਜਾਨਾ 1 ਗੋਲੀ ਦੇਣੀ ਹੈ , ਅਤੇ 21 ਦਿਨ ਤਕ ਦਿਓ ਜੇਕਰ ਇਨ੍ਹਾਂ ਚੀਜਾਂ ਨੂੰ ਦੇਣ ਤੋਂ ਬਾਅਦ ਪਸ਼ੂ ਹੀਟ ਵਿਚ ਨਹੀਂ ਆਵੇ ਤਾਂ ਤੁਸੀ Obalenta-kit ਦਿਓ , ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ , ਇੰਨਾਂ ਤਿੰਨਾਂ ਨੂੰ ਦਿਓ , ਇਸ ਨਾਲ ਪਸ਼ੂ ਹੀਟ ਵ.... (Read More)
ਹਰਪ੍ਰੀਤ ਸਿੰਘ ਜੀ , ਪਸ਼ੂ ਨੂੰ Agrimin super ਪਾਊਡਰ ਦੇਣਾ ਸ਼ੁਰੂ ਕਰੋ , ਇਸ ਨੂੰ ਰੋਜਾਨਾ 100 ਗ੍ਰਾਮ ਦਿਓ , ਤੁਸੀ Minotas ਦਵਾਈ ਦੀਆ ਗੋਲੀਆਂ ਵੀ ਦੇ ਸਕਦੇ ਹੋ , ਇਸਦੀ ਰੋਜਾਨਾ 1 ਗੋਲੀ ਦੇਣੀ ਹੈ , ਅਤੇ 21 ਦਿਨ ਤਕ ਦਿਓ ਜੇਕਰ ਇਨ੍ਹਾਂ ਚੀਜਾਂ ਨੂੰ ਦੇਣ ਤੋਂ ਬਾਅਦ ਪਸ਼ੂ ਹੀਟ ਵਿਚ ਨਹੀਂ ਆਵੇ ਤਾਂ ਤੁਸੀ Obalenta-kit ਦਿਓ , ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ , ਇੰਨਾਂ ਤਿੰਨਾਂ ਨੂੰ ਦਿਓ , ਇਸ ਨਾਲ ਪਸ਼ੂ ਹੀਟ ਵਿਚ ਆ ਜਾਵੇਗਾ ਅਤੇ ਦੇਸੀ ਤਰੀਕਾ ਹੀਟ ਵਿੱਚ ਲਿਆਉਣ ਲਈ ਤੁਸੀ ਪਸ਼ੂ ਨੂੰ 100 ਗ੍ਰਾਮ ਪੁਰਾਣਾ ਗੁੜ ( ਜੇਕਰ ਸਾਲ ਪੁਰਾਣਾ ਹੋਵੇ ਤਾਂ ਵਧੀਆ ਰਹੇਗਾ) , 100 ਗ੍ਰਾਮ ਸਰੋਂ ਦਾ ਤੇਲ,100 ਗ੍ਰਾਮ ਕੈਲਸ਼ੀਅਮ ਨੂੰ ਆਪਸ ਵਿੱਚ ਮਿਲਾ ਕੇ 18-20 ਦਿਨ ਲਗਾਤਾਰ ਖਵਾ ਦਿਓ ਤੇ ਉਸ ਤੋਂ ਬਾਅਦ ਪਸ਼ੂ ਨੂੰ ਟੀਕਾ ਭਰਾਉਣ ਤੋਂ ਬਾਅਦ ਗੁੜ ਤੇ ਤੇਲ ਦੇਣਾ ਬੰਦ ਕਰ ਦਿਓ ਤੇ ਕੈਲਸ਼ੀਅਮ 200 ਗ੍ਰਾਮ ਨੂੰ ਜੌਂ ਦਾ ਦਲੀਆ ਬਣਾ ਕੇ ਉਸ ਨਾਲ ਖਵਾਓ...

Posted by harpreet sandhu
Punjab
19-01-2019 11:19 AM
sir barseem bijiya c growth ni hundi single single tilla hi hai fot ni ho rhi ki pauna chahida hai ?
Posted by ਬੇਅੰਤ ਸਿੰਘ ਚੋਹਾਨ
Punjab
19-01-2019 10:00 AM
ਛੋਟੇ calfs ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ , ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀ.... (Read More)
ਛੋਟੇ calfs ਲਈ ਫੀਡ ਬਨਾਉਣ ਦਾ ਤਰੀਕਾ ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ , ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀਡ ਬਣਵੋਂਨ ਲਈ ਨੇੜੇ ਦੀ ਕਿਸੇ ਫੀਡ ਫੈਕਟਰੀ ਤੇ ਜਾਓ ਉੱਥੋਂ ਸਾਰਾ ਸਮਾਨ ਅਸਾਨੀ ਨਾਲ ਮਿਲ ਜਾਵੇਗਾ ਉਮਰ ਦੇ ਅਨੁਸਾਰ ਖੁਰਾਕ ਦੇਣ ਦਾ ਤਰੀਕਾ, ਉਮਰ 1 ਤੋ 3 ਦਿਨ ਲਈ ਮਿਲਕ 3 ਕਿਲੋ, ਉਮਰ 4 ਤੋ 15 ਦਿਨ ਲਈ ਮਿਲਕ 3 ਕਿਲੋ, ਉਮਰ 16 ਤੋ 30 ਦਿਨ ਲਈ ਮਿਲਕ 3.5 ਕਿਲੋ, ਉਮਰ 1 ਤੋ 2 ਮਹੀਨੇ ਲਈ ਮਿਲਕ 2.5 ਕਿਲੋ ਫੀਡ, 250 ਗ੍ਰਾਮ ਹਰਾ ਚਾਰਾ ਜਿਨਾ ਖਾ ਸਕੇ, ਉਮਰ 2 ਤੋ 3 ਲਈ ਮਿਲਕ 2 ਕਿਲੋ ਫੀਡ 500 ਗ੍ਰਾਮ ਹਰਾ ਚਾਰਾ 2 ਤੋ 3 ਕਿਲੋ, ਉਮਰ 3 ਤੋ 4 ਮਹੀਨੇ ਲਈ ਮਿਲਕ 1 ਕਿਲੋ ਫੀਡ 750 ਗ੍ਰਾਮ, ਹਰਾ ਚਾਰਾ 5 ਤੋ 7 ਕਿਲੋ, ਫੀਡ ਦਿਨ ਵਿੱਚ ਦੋ ਵਾਰ ਸਵੇਰੇ ਸ਼ਾਮ ਦਿਓ, ਇਸ ਤ੍ਰਾਹ ਤੁਸੀ ਉਮਰ ਦੇ ਹਿਸਾਬ ਨਾਲ ਫੀਡ ਦੇ ਸਕਦੇ ਹੋ ..
Posted by Gursewak singh Brar
Punjab
19-01-2019 07:33 AM
ਛੋਟੇ calfs ਲਈ ਫੀਡ ਬਨਾਉਣ ਦਾ ਤਰੀਕਾ
ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ
, ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀ.... (Read More)
ਛੋਟੇ calfs ਲਈ ਫੀਡ ਬਨਾਉਣ ਦਾ ਤਰੀਕਾ
ਮੱਕੀ,ਕਣਕ, ਜ਼ੌ 50 ਕਿਲੋ, ਮੂੰਗਫਲੀ ਖਲ 30 ਕਿਲੋ, ਸਕਿਮਡ ਮਿਲਕ ਪਾਊਡਰ 07 ਕਿਲੋ, ਚੌਲਾ ਦਾ ਛਿਲਕਾ 10 ਕਿਲੋ, ਧਾਤਾ ਦਾ ਚੂਰਾ 02 ਕਿਲੋ, ਨਮਕ 01 ਕਿਲੋ
, ਵਿਟਾਮਿਨ ਏ ਅਤੇ ਡੀ ਪੂਰਕ(ਗ੍ਰਾਮ ਪ੍ਰਤੀ ਕੁਆਂਟਲ) 10 ਕਿਲੋ, ਫਾਸਫੋਰਸ 0.5 ਕਿਲੋ, ਇਹ 100 ਕਿਲੋ ਫੀਡ ਦਾ ਫਾਰਮੂਲਾ ਹੈ, ਸਾਰੀ ਫੀਡ ਨੂੰ ਚੰਗੀ ਤਰ੍ਹਾਂ ਰਲਾ ਕੇ ਬਣਾਓ ਫੀਡ ਕਿਸੇ ਆਮ ਫੀਡ ਬਣੋਨ ਵਾਲੇ ਤੋ ਨਾ ਬਣਵਾਓ ਫੀਡ ਬਣਵੋਂਨ ਲਈ ਨੇੜੇ ਦੀ ਕਿਸੇ ਫੀਡ ਫੈਕਟਰੀ ਤੇ ਜਾਓ ਉੱਥੋਂ ਸਾਰਾ ਸਮਾਨ ਅਸਾਨੀ ਨਾਲ ਮਿਲ ਜਾਵੇਗਾ ਉਮਰ ਦੇ ਅਨੁਸਾਰ ਖੁਰਾਕ ਦੇਣ ਦਾ ਤਰੀਕਾ, ਉਮਰ 1 ਤੋ 3 ਦਿਨ ਲਈ ਮਿਲਕ 3 ਕਿਲੋ, ਉਮਰ 4 ਤੋ 15 ਦਿਨ ਲਈ ਮਿਲਕ 3 ਕਿਲੋ, ਉਮਰ 16 ਤੋ 30 ਦਿਨ ਲਈ ਮਿਲਕ 3.5 ਕਿਲੋ, ਉਮਰ 1 ਤੋ 2 ਮਹੀਨੇ ਲਈ ਮਿਲਕ 2.5 ਕਿਲੋ ਫੀਡ, 250 ਗ੍ਰਾਮ ਹਰਾ ਚਾਰਾ ਜਿਨਾ ਖਾ ਸਕੇ, ਉਮਰ 2 ਤੋ 3 ਲਈ ਮਿਲਕ 2 ਕਿਲੋ ਫੀਡ 500 ਗ੍ਰਾਮ ਹਰਾ ਚਾਰਾ 2 ਤੋ 3 ਕਿਲੋ, ਉਮਰ 3 ਤੋ 4 ਮਹੀਨੇ ਲਈ ਮਿਲਕ 1 ਕਿਲੋ ਫੀਡ 750 ਗ੍ਰਾਮ, ਹਰਾ ਚਾਰਾ 5 ਤੋ 7 ਕਿਲੋ, ਫੀਡ ਦਿਨ ਵਿੱਚ ਦੋ ਵਾਰ ਸਵੇਰੇ ਸ਼ਾਮ ਦਿਓ, ਇਸ ਤ੍ਰਾਹ ਤੁਸੀ ਉਮਰ ਦੇ ਹਿਸਾਬ ਨਾਲ ਫੀਡ ਦੇ ਸਕਦੇ ਹੋ ..
Posted by Mangat
Punjab
19-01-2019 07:29 AM
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ , ਬਾਕੀ ਖੁਰਾਕ , ਪਸ਼ੂ ਦੇ ਰਹਿਣ ਸਹਿਣ , ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ , ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ.... (Read More)
ਪਸ਼ੂ ਦਾ ਦੁੱਧ ਉਸਦੀ ਨਸਲ ਤੇ ਨਿਰਭਰ ਹੁੰਦਾ ਹੈ ਜੇਕਰ ਨਸਲ ਵਧਿਆ ਹੈ ਤਾਂ ਦੁੱਧ ਵੀ ਵੱਧ ਹੋਵੇਗੀ , ਬਾਕੀ ਖੁਰਾਕ , ਪਸ਼ੂ ਦੇ ਰਹਿਣ ਸਹਿਣ , ਟਾਈਮ ਟਾਈਮ ਤੇ ਡੇਵਰਮਿੰਗ ਕਰਵਾਉਣਾ , ਇਹਨਾਂ ਸਭ ਗੱਲਾਂ ਦਾ ਧਿਆਨ ਰੱਖਣਾ ਜਰੂਰੀ ਹੁੰਦਾ ਹੈ , ਤੁਸੀ Anabolite liqued 100ml ਰੋਜ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਅਤੇ ਤੁਸੀ Milkout ਪਾਊਡਰ ਦੇ 2-2 ਚਮਚ ਸਵੇਰੇ ਸ਼ਾਮ ਦਿਓ , ਇਸਦਾ ਵੀ ਦੁੱਧ ਵਧਾਉਣ ਵਿਚ ਵਧਿਆ ਰਿਜਲਟ ਹੈ .ਬਾਕੀ ਤੁਸੀ ਖੁਰਾਕ ਦਾ ਪੂਰਾ ਧਿਆਨ ਰੱਖੋ..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












.png)


