
Posted by Bhupinder Singh
Punjab
09-01-2019 08:25 AM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ.

Posted by Vishal kamboj
Punjab
09-01-2019 06:35 AM
ਦੁੱਧ ਵਧਾੳਣ ਲਈ ਸਭ ਤੋਂ ਜਰੂ੍ਰੀ ਹੈ ਬੈਲੇਸ ਡਾਈਟ ਘਰ ਵਿੱਚ ਫੀਡ ਤਿਆਰ ਕਰਨ ਦਾ ਤਰੀਕਾ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ ਜੀ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰ.... (Read More)
ਦੁੱਧ ਵਧਾੳਣ ਲਈ ਸਭ ਤੋਂ ਜਰੂ੍ਰੀ ਹੈ ਬੈਲੇਸ ਡਾਈਟ ਘਰ ਵਿੱਚ ਫੀਡ ਤਿਆਰ ਕਰਨ ਦਾ ਤਰੀਕਾ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ ਜੀ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 15 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ) ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ
Posted by RUBAN SINGH
Punjab
08-01-2019 08:46 PM
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ .... (Read More)
ਆਮ ਤੌਰ ਤੇ ਕਣਕ ਦੇ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿੱਚ ਹੀ ਬਾਹਰ ਨਿਕਲਦਾ ਹੈ ਜਦੋਂ ਤੁਸੀਂ ਪਹਿਲਾਂ ਪਾਣੀ ਲਗਾ ਦਿੰਦੇ ਹੋ ਤਾਂ ਇਹ ਗੁੱਲੀ ਡੰਡਾ ਕਣਕ ਦੇ ਨਾਲ ਵਧਣਾ ਸ਼ੁਰੂ ਕਰ ਦਿੰਦਾ ਹੈ ਇਸ ਸਮੇਂ ਕਣਕ 40 ਦਿਨਾਂ ਦੇ ਆਸ-ਪਾਸ ਹੋ ਜਾਂਦੀ ਹੈ ਇਸ ਸਮੇਂ ਤੁਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ ਇਹਨਾਂ ਦੇ ਵਿੱਚੋਂ ਕੋਈ ਇੱਕ ਸਪਰੇਅ ਵਰਤ ਸਕਦੋ ਹੋ Topik ਦੀ ਥਾਂ ਇਹ ਸਪਰੇਆਂ ਵਰਤ ਸਕਦੇ ਹੋ ਜੇਕਰ ਬਾਥੂ ਹੈ ਤਾਂ ਉਸ ਦੇ ਲਈ algrip@10gm ਜਾਂ total@16gm ਨੂੰ 150 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਤੇ ਸਪਰੇਅ ਕਰ ਸਕਦੇ ਹੋ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image


















