
Posted by ਤੇਜਿੰਦਰ ਸਿੰਘ
Punjab
08-01-2019 07:32 AM
ਸ਼੍ਰੀਮਾਨ ਆਮ ਤੌਰ \'ਤੇ, ਕਣਕ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿਚ ਬਾਹਰ ਆ ਜਾਂਦੀ ਹੈ.ਜਦੋਂ ਤੁਸੀਂ ਪਹਿਲਾਂ ਪਾਣੀ ਲਗਾਉਂਦੇ ਹੋ, ਗੁੱਲੀ ਡੰਡਾ ਕਣਕ ਦੇ ਨਾਲ-ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ. ਇਸ ਸਮੇਂ ਕਣਕ ਲਗਭਗ 40 ਦਿਨਾਂ ਦੀ ਹੋ ਜਾਂਦੀਹੈ. ਇਸ ਵੇਲੇ ਅਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਪ੍ਰਤੀ ਏਕੜ ਤੇ ਸਪਰੇ .... (Read More)
ਸ਼੍ਰੀਮਾਨ ਆਮ ਤੌਰ \'ਤੇ, ਕਣਕ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿਚ ਬਾਹਰ ਆ ਜਾਂਦੀ ਹੈ.ਜਦੋਂ ਤੁਸੀਂ ਪਹਿਲਾਂ ਪਾਣੀ ਲਗਾਉਂਦੇ ਹੋ, ਗੁੱਲੀ ਡੰਡਾ ਕਣਕ ਦੇ ਨਾਲ-ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ. ਇਸ ਸਮੇਂ ਕਣਕ ਲਗਭਗ 40 ਦਿਨਾਂ ਦੀ ਹੋ ਜਾਂਦੀਹੈ. ਇਸ ਵੇਲੇ ਅਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਪ੍ਰਤੀ ਏਕੜ ਤੇ ਸਪਰੇ ਕਰੋ. ਇਹਨਾਂ ਵਿੱਚੋਂ ਕਿਸੇ ਵੀ ਇਕ ਸਪਰੇ ਦੀ ਵਰਤੋਂ ਕਰ ਸਕਦੇ ਹੋ ਜੇਕਰ ਬਾਥੂ ਹੈ ਤੋਂ ਉਸ ਲਈ algrip 10gm ਜਾਂ total16gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਸਪਰੇ ਕਰ ਸਕਦੇ ਹਨ.
Posted by Bikram jeet singh
Punjab
07-01-2019 06:50 PM
ਇਸ ਨੂੰ Anabolite liqued 100-100ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ, ਬਾਕੀ ਤੁਸੀ ਇਸ ਨੂੰ ਘਰ ਵਿਚ ਫੀਡ ਕਰਕੇ ਵੀ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲ.... (Read More)
ਇਸ ਨੂੰ Anabolite liqued 100-100ml ਸਵੇਰੇ ਸ਼ਾਮ ਦੇਣਾ ਸ਼ੁਰੂ ਕਰੋ , ਇਸਦੇ ਨਾਲ ਤੁਸੀ 250 ਗ੍ਰਾਮ ਗੁੜ ਅਤੇ 2 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ, ਬਾਕੀ ਤੁਸੀ ਇਸ ਨੂੰ ਘਰ ਵਿਚ ਫੀਡ ਕਰਕੇ ਵੀ ਦੇ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















