
Posted by KABAL SINGH
Punjab
07-01-2019 08:17 AM
Aaam taur te kanak de vich gulli danda 35-40 dina de vich hi baahr nikalda hai. jdo tuc pehla paani lgaa dinde ho tan ihh gulli danda kanak de nal nal vadhna shuru ho janda hai. iss sme kanak 40 dina de ass paas ho jandi hai. iss sme tuc TOPIK@160GM JA AXIAL@400ML JA PUMA POWER@400ML JA LEADER@13GM ja SAFAL@13GM JA UPL di SHAGUN 21-11@200gm nu 150 ltr paani de nal mila ke prati acre te spray kr skde ho. ihna de vicho koi v ikk spray vart skde ho. topik di jgah tuc ihh spreha vart skde ho. jekar bathoo hai tan uss de lyi algrip@10gm ja total@16gm nu 150 ltr paani de nal mila ke prati acre te spray kr skde ho .

Posted by Gurdeep Singh
Punjab
06-01-2019 10:54 PM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * * ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ * ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ
Posted by ਰਣਧੀਰ ਸਿੰਘ
Punjab
06-01-2019 08:51 PM
ਸ਼੍ਰੀਮਾਨ ਆਮ ਤੌਰ \'ਤੇ, ਕਣਕ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿਚ ਬਾਹਰ ਆ ਜਾਂਦੀ ਹੈ.ਜਦੋਂ ਤੁਸੀਂ ਪਹਿਲਾਂ ਪਾਣੀ ਲਗਾਉਂਦੇ ਹੋ, ਗੁੱਲੀ ਡੰਡਾ ਕਣਕ ਦੇ ਨਾਲ-ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ. ਇਸ ਸਮੇਂ ਕਣਕ ਲਗਭਗ 40 ਦਿਨਾਂ ਦੀ ਹੋ ਜਾਂਦੀਹੈ. ਇਸ ਵੇਲੇ ਅਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਪ੍ਰਤੀ ਏਕੜ ਤੇ ਸਪਰੇ .... (Read More)
ਸ਼੍ਰੀਮਾਨ ਆਮ ਤੌਰ \'ਤੇ, ਕਣਕ ਵਿੱਚ ਗੁੱਲੀ ਡੰਡਾ 35-40 ਦਿਨਾਂ ਵਿਚ ਬਾਹਰ ਆ ਜਾਂਦੀ ਹੈ.ਜਦੋਂ ਤੁਸੀਂ ਪਹਿਲਾਂ ਪਾਣੀ ਲਗਾਉਂਦੇ ਹੋ, ਗੁੱਲੀ ਡੰਡਾ ਕਣਕ ਦੇ ਨਾਲ-ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ. ਇਸ ਸਮੇਂ ਕਣਕ ਲਗਭਗ 40 ਦਿਨਾਂ ਦੀ ਹੋ ਜਾਂਦੀਹੈ. ਇਸ ਵੇਲੇ ਅਸੀਂ TOPIK@160GM ਜਾਂ AXIAL@400ML ਜਾਂ PUMA POWER@400ML ਜਾਂ LEADER@13GM ਜਾਂ SAFAL@13GM ਜਾਂ UPL ਦੀ SHAGUN 21-11@200gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਪ੍ਰਤੀ ਏਕੜ ਤੇ ਸਪਰੇ ਕਰੋ. ਇਹਨਾਂ ਵਿੱਚੋਂ ਕਿਸੇ ਵੀ ਇਕ ਸਪਰੇ ਦੀ ਵਰਤੋਂ ਕਰ ਸਕਦੇ ਹੋ ਜੇਕਰ ਬਾਥੂ ਹੈ ਤੋਂ ਉਸ ਲਈ algrip 10gm ਜਾਂ total16gm ਨੂੰ 150 ਲੀਟਰ ਪਾਣੀ ਵਿੱਚ ਮਿਲਾਕੇ ਸਪਰੇ ਕਰ ਸਕਦੇ ਹਨ.

Posted by Deepak kumar gothwal
Rajasthan
06-01-2019 08:11 PM
hnji bakri palan ki traning aapko apne nazdiki krishi vigayn kender se hi milegi. traning karne ke baad aapko jo traning certificate milega uske sath hi aap loan ke liye apply kar sakte ho. or traning ke doran aapko loan ke process ke bare me bhi guide kiya jata hai. aap apne nazdiki kvk me ja kar traning ke liye form bhare. jab traning hogi to aapko call karke bula liya jayega.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













