
Posted by sonu
Punjab
06-12-2018 11:07 AM
ਕਣਕ ਨੂੰ ਪਹਿਲਾ ਪਾਣੀ 25 ਦਿਨਾਂ ਤੋਂ ਬਾਅਦ ਲਾਓ ਜੇਕਰ ਹੋ ਸਕੇ ਤਾਂ ਕਣਕ ਨੂੰ ਪਾਣੀ 30 ਦਿਨਾਂ ਤੱਕ ਦਿਓ ਇਸ ਸਮੇਂ ਪਹਿਲੀ ਯੂਰੀਆ ਦਾ ਛਿੱਟਾ ਦੇ ਕੇ ਕਣਕ ਨੂੰ ਪਾਣੀ ਦੇ ਦਿਓ 25-30 ਦਿਨਾਂ ਤੱਕ ਕਣਕ ਨੂੰ ਪਾਣੀ ਦੀ ਜ਼ਰੂਰਤ ਹੁੰਦੀ ਹੈ ਇਸ ਤੋਂ ਪਹਿਲਾਂ ਪਾਣੀ ਦੇਣ ਨਾਲ ਕਣਕ ਦੀ ਗ੍ਰੋਥ ਘੱਟ ਹੁੰਦੀ ਹੈ ਪਰ ਜੇਕਰ ਪਾਣੀ ਤੁਸੀਂ 25-30 ਦਿਨਾਂ ਤੇ ਦਿੰਦੇ ਹੋ ਅਤੇ ਯੂਰੀਆ ਦਾ ਛਿੱਟਾ ਇਸ ਸਮੇਂ ਦਿੰਦੇ ਹੋ.... (Read More)
ਕਣਕ ਨੂੰ ਪਹਿਲਾ ਪਾਣੀ 25 ਦਿਨਾਂ ਤੋਂ ਬਾਅਦ ਲਾਓ ਜੇਕਰ ਹੋ ਸਕੇ ਤਾਂ ਕਣਕ ਨੂੰ ਪਾਣੀ 30 ਦਿਨਾਂ ਤੱਕ ਦਿਓ ਇਸ ਸਮੇਂ ਪਹਿਲੀ ਯੂਰੀਆ ਦਾ ਛਿੱਟਾ ਦੇ ਕੇ ਕਣਕ ਨੂੰ ਪਾਣੀ ਦੇ ਦਿਓ 25-30 ਦਿਨਾਂ ਤੱਕ ਕਣਕ ਨੂੰ ਪਾਣੀ ਦੀ ਜ਼ਰੂਰਤ ਹੁੰਦੀ ਹੈ ਇਸ ਤੋਂ ਪਹਿਲਾਂ ਪਾਣੀ ਦੇਣ ਨਾਲ ਕਣਕ ਦੀ ਗ੍ਰੋਥ ਘੱਟ ਹੁੰਦੀ ਹੈ ਪਰ ਜੇਕਰ ਪਾਣੀ ਤੁਸੀਂ 25-30 ਦਿਨਾਂ ਤੇ ਦਿੰਦੇ ਹੋ ਅਤੇ ਯੂਰੀਆ ਦਾ ਛਿੱਟਾ ਇਸ ਸਮੇਂ ਦਿੰਦੇ ਹੋ ਤਾਂ ਗ੍ਰੋਥ ਤੇਜੀ ਨਾਲ ਹੁੰਦੀ ਹੈ ਕਣਕ ਵਿੱਚ ਕੁੱਲ 110kg ਕਿਲੋ ਯੂਰੀਆ ਪਾਇਆ ਜਾਂਦਾ ਹੈ, ਇਸ ਨੂੰ ਤੁਸੀਂ 2-3 ਹਿੱਸਿਆਂ ਵਿੱਚ ਵੰਡ ਕੇ ਪਾ ਸਕਦੇ ਹੋ
Posted by Ranjeet singh
Punjab
06-12-2018 10:08 AM
ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਘਰ ਦੀ ਖੁਰਾਕ ਦਿਓ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( .... (Read More)
ਤੁਸੀ 250 ਗ੍ਰਾਮ ਗੁੜ ਅਤੇ 3 ਕਿਲੋ ਦਲੀਆ ਚੰਗੀ ਤ੍ਰਾਹ ਰਿਨ ਕੇ ਫਿਰ ਉਸ ਵਿਚ 100 ਗ੍ਰਾਮ ਸਰੋਂ ਦਾ ਤੇਲ ਮਿਕਸ ਕਰੋ , ਇਸ ਨੂੰ ਤੁਸੀ ਅੱਧਾ ਅੱਧਾ ਕਰਕੇ ਸਵੇਰੇ ਸ਼ਾਮ ਦੇ ਸਕਦੇ ਹੋ , ਇਸ ਤ੍ਰਾਹ ਤੁਸੀ 5-7 ਦਿਨ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ , ਬਾਕੀ ਘਰ ਦੀ ਖੁਰਾਕ ਦਿਓ ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














