
Posted by bikar singh
Punjab
28-11-2018 07:35 PM
Knak da vdia yield lain lyi beejayi da time October de last week to November de last week tkk da hai

Posted by Anmol Singh Dhaliwal
Punjab
28-11-2018 07:28 PM
ਦੂਜੀ ਸਿੰਚਾਈ ਮਿੱਟੀ ਦੀ ਨਮੀ ਅਨੁਸਾਰ ਬਿਜਾਈ ਤੋਂ 30-35 ਦਿਨ ਬਾਅਦ ਕਰੋ ਬਾਕੀ ਦੀਆਂ ਸਿੰਚਾਈਆਂ ਜ਼ਮੀਨ ਦੀ ਨਮੀ ਅਤੇ ਫਸਲ ਦੀ ਲੋੜ ਅਨੁਸਾਰ ਕਰੋ ਕਟਾਈ ਤੋਂ 10-12 ਦਿਨ ਪਹਿਲਾਂ ਸਿੰਚਾਈ ਕਰਨਾ ਬੰਦ ਕਰ ਦਿਓ . ਜਦੋ ਆਲੂਆਂ ਦਾ ਜਮਾਵ 10% ਹੋ ਜਾਵੇ ਬੂਟੇ 5cm ਦੇ ਹੋ ਜਾਣ ਜਾ ਇਸ ਤੋਂ ਵੱਡੇ ਹੋ ਜਾਣ ਤਾਂ ਤੁਸੀ sencor@Metribuzin 70 WP (70% w/w) 200ml ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰ ਸਕਦੇ ਹੋ . ਇੱਹ post emergence .... (Read More)
ਦੂਜੀ ਸਿੰਚਾਈ ਮਿੱਟੀ ਦੀ ਨਮੀ ਅਨੁਸਾਰ ਬਿਜਾਈ ਤੋਂ 30-35 ਦਿਨ ਬਾਅਦ ਕਰੋ ਬਾਕੀ ਦੀਆਂ ਸਿੰਚਾਈਆਂ ਜ਼ਮੀਨ ਦੀ ਨਮੀ ਅਤੇ ਫਸਲ ਦੀ ਲੋੜ ਅਨੁਸਾਰ ਕਰੋ ਕਟਾਈ ਤੋਂ 10-12 ਦਿਨ ਪਹਿਲਾਂ ਸਿੰਚਾਈ ਕਰਨਾ ਬੰਦ ਕਰ ਦਿਓ . ਜਦੋ ਆਲੂਆਂ ਦਾ ਜਮਾਵ 10% ਹੋ ਜਾਵੇ ਬੂਟੇ 5cm ਦੇ ਹੋ ਜਾਣ ਜਾ ਇਸ ਤੋਂ ਵੱਡੇ ਹੋ ਜਾਣ ਤਾਂ ਤੁਸੀ sencor@Metribuzin 70 WP (70% w/w) 200ml ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰ ਸਕਦੇ ਹੋ . ਇੱਹ post emergence ਸਪਰੇ ਹੈ . ਇੱਹ ਬਾਅਦ ਦੇ ਵਿਚ ਪੁੰਗਰਨ ਵਾਲੇ ਨਦੀਨਾਂ ਨੂੰ ਕੰਟਰੋਲ ਕਰਦੀ ਹੈ . ਇਸ ਨਾਲ ਬਾਅਦ ਦੇ ਵਿਚ ਨਦੀਨ ਨਹੀਂ ਪੁੰਗਰਦੇ ਹੱਨ . ਇਸ ਦਵਾਈ ਦਾ ਅਸਰ ਬਹੁਤ ਵਧੀਆ ਹੈ .

Posted by Sukh Deep
Punjab
28-11-2018 07:14 PM
uss nu tuci Metabolite powder di rojana 1 pudi deo , Anabolite liqued 100ml rojana deo , isde nal lewa atte dudh vdia howega ,ate jer vich v koi smasiya nhi awweegi .
Posted by Jagjit Hundal
Punjab
28-11-2018 06:50 PM
ਬਰਸੀਮ ਦੀ ਗਰੋਥ ਦੇ ਲਈ ਤੁਸੀ sumitomo ਦੀ Hoshi@400ml ਜਾ oswal ਦਾ jalwa@300ml ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ

Posted by Vishal kamboj
Punjab
28-11-2018 06:16 PM
kinnow de uper tele di roktham de layi tuc imidacloprid@1.5 ml nu prati liter pani de hisab nal spray karo.is to ilava jehda kaalapan aa reha oh fungus de karn hunda hai jisde layi copper oxychloride@3 gm nu prati liter pani de hisab nal spray karo.

Posted by satnam singh
Punjab
28-11-2018 06:09 PM
ਇਸ ਨੂੰ ਤੁਸੀ Mummidium powder 50gm ਰੋਜਾਨਾ ਦੇਣਾ ਸ਼ੁਰੂ ਕਰੋ , ਬਾਕੀ ਤੁਸੀ Teramycin-LA injection 15-15ml ਕਰਕੇ ਗਰਦਨ ਦੇ ਦੋਨਾਂ ਪਾਸੇ ਲਗਵਾਓ , ਇਸ ਨਾਲ ਫਰਕ ਪੈ ਜਾਵੇਗਾ , ਜੇਕਰ ਦੁੱਧ ਵਿੱਚੋ ਛਿੰਦੀ ਵੀ ਆਉਂਦੀ ਹੋਵੇਗੀ ਤਾਂ ਉਹ ਵੀ ਹਟ ਜਾਵੇਗੀ ..

Posted by prabhjot singh
Punjab
28-11-2018 06:01 PM
uss nu tuci Livtantra liqued 30ml rojana dena suru kro , isde nal tuci Ruminizer powder 20 gm rojana deo , iss nal bhukkh v lggegi atte uss nu energy v millegi .

Posted by sonu
Haryana
28-11-2018 05:58 PM
कृपया आप कीड़े की फोटो भेजें ताकि आपको इसके बारे में पूरी जानकारी दी जा सके
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image









