
Posted by yadwinder
Punjab
31-10-2018 10:27 AM
HD 3159: इसकी औसत पैदावार 25-28 क्विंटल प्रति एकड़ है यह पकने के लिए 140-145 दिन का समय लेती है, यह पत्तों के पीलेपन और भूरेपन की बीमारी से रहत होती है, इसके बीज लेने के लिए आप 94173-60460 पर सम्पर्क कर सकते है

Posted by Kulwinder Singh Gill
Punjab
31-10-2018 10:23 AM
Rice = 1770 1121= 3000 - 3500 1509 = 2800 - 3000 1401 = 2900 - 3250

Posted by Harpreet Singh
Punjab
31-10-2018 10:05 AM
ਹਾਂਜੀ ਤੁਸੀਂ 19:19:19 ਦੀ ਸਪ੍ਰੇ ਕਰ ਸਕਦੇ ਹੋ ਇਸਦੀ ਮਾਤਰਾ 1ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ

Posted by kamal
Punjab
31-10-2018 09:37 AM
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * *ਸ਼ਟਾਕੀ ਖੁੰਬ ਦਾ ਸਮਾਂ ਅ.... (Read More)
ਖੁੰਬਾ ਦੀਆ ਕਿਸਮਾਂ ਕਈ ਤਰਾਂ ਦੀਆ ਹੁੰਦੀਆਂ ਹਨ ਜਿਵੇਂ ਬਟਨ ਖੁੰਬ, ਢੀਂਗਰੀ, ਸ਼ਟਾਕੀ ਖੁੰਬ, ਪਰਾਲੀ ਖੁੰਬ ਅਤੇ ਮਿਲਕੀ ਖੁੰਬ ਇਹਨਾਂ ਵਿਚੋਂ +ਅਲਗ ਹੈ ਜਿਵੇ *ਬਟਨ ਖੁੰਬ ਦਾ ਸਮਾਂ ਸਤੰਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 2 ਫਸਲਾਂ ਲੈ ਸਕਦੇ ਹਾਂ * *ਢੀਂਗਰੀ ਦਾ ਸਮਾਂ ਅਕਤੂਬਰ ਤੋਂ ਮਾਰਚ ਤਕ ਹੈ ਇਸ ਸਮੇ ਵਿੱਚ ਆਪਾ ਇਸ ਤੋਂ 3 ਫ਼ਸਲਾਂ ਲੈ ਸਕਦੇ ਹਾਂ * *ਸ਼ਟਾਕੀ ਖੁੰਬ ਦਾ ਸਮਾਂ ਅਕਤੂਬਰ ਤੋਂ ਅੱਧ ਫਰਵਰੀ ਤਕ ਹੈ ਆਪਾ ਇਸ ਤੋਂ ਇਕ ਫ਼ਸਲ ਹੀ ਲੈ ਸਕਦੇ ਹਾਂ * *ਪਰਾਲੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਅਗਸਤ ਤਕ ਹੈ ਆਪਾ ਇਸ ਤੋਂ 4 ਫਸਲਾਂ ਲੈ ਸਕਦੇ ਹਾਂ * ਮਿਲਕੀ ਖੁੰਬ ਦਾ ਸਮਾਂ ਅਪ੍ਰੈਲ ਤੋਂ ਸਤੰਬਰ ਤਕ ਹੈ ਤੁਸੀ ਹੁਣ ਅਪ੍ਰੈਲ ਵਿਚ ਪਰਾਲੀ ਜਾ ਮਿਲਕੀ ਖੁੰਬ ਲਗਾ ਸਕਦੇ ਹੋ ਪਰਾਲੀ ਖੁੰਬ ਦੇ ਲਈ ਤੁਹਾਨੂੰ ਪਰਾਲੀ,ਬੀਜ,ਬਾਂਸ, ਸੇਬਾ ਆਦਿ ਦੀ ਜ਼ਰੂਰਤ ਹੈ *ਪਰਾਲੀ ਦੇ ਪੂਲੇ*-- ਝੋਨੇ ਦੀ ਪਰਾਲੀ ਦੇ 1-1 ਕਿਲੋ ਦੇ ਪੂਲੇ ਦੋਨੋ ਸਿਰਿਆ ਤੋਂ ਸੇਬੇ ਨਾਲ ਬੰਨ ਕੇ ਤਿਆਰ ਕੀਤੇ ਜਾਂਦੇ ਹਨ ਪੂਲੇ ਦੇ ਸਿਰੇ ਕਟ ਕ ਇਕ ਬਰਾਬਰ ਕਰ ਲਏ ਜਾਂਦੇ ਹਨ *ਪੂਲਿਆ ਦੀ ਕਿਆਰੀ ਲਗਾਉਣਾ*---ਪਰਾਲੀ ਦੇ ਪੂਲਿਆ ਨੂੰ ਸਾਫ ਪਾਣੀ ਵਿਚ 16-20 ਘੰਟੇ ਲਈ ਡਬੋ ਦਇਓ ਗਿਲੇ ਪੂਲਿਆ ਨੂੰ ਢਲਾਨ ਤੇ ਰੱਖ ਕੇ ਵਾਧੂ ਪਾਣੀ ਨਿਕਲਣ ਦਇਓ ਕਮਰੇ ਚ ਇੱਟਾਂ ਤੇ ਬਾਂਸ ਦਾ ਇਕ ਢਕਵਾ ਪਲੇਟਫਾਰਮ ਬਣਾਓ ਇਸ ਪਲੇਟਫਾਰਮ ਤੇ 5 ਪੂਲਿਆ ਦੀ ਇਕ ਤਹਿ ਲਗਾਓ ਜਿਸ ਉਪਰ ਲਗਭਗ 75 ਗ੍ਰਾਮ ਬੀਜ ਪਾਓ ਇਸ ਤੋਂ ਉਪਰ ਵਾਲੀ ਤਹਿ ਉਲਟ ਹੁੰਦੀ ਹੈ ਇਸ ਤਰਾਂ 5-5 ਪੂਲਿਆ ਦੀਆ 4 ਤਹਿਆ ਵਿਚ 300 ਗ੍ਰਾਮ ਬੀਜ ਪਾ ਕ ਇਕ ਕਿਆਰੀ ਤਿਆਰ ਕੀਤੀ ਜਾਂਦੀ ਹੈ ਸਭ ਤੋਂ ਉਪਰ 2 ਪੂਲੇ ਖੋਲ ਕੇ ਰੱਖ ਦਿਤੇ ਜਾਂਦੇ ਹਨ *ਖੁੰਬਾ ਦਾ ਫੁੱਟਣਾ*---ਬਿਜਾਈ ਤੋਂ 7-9 ਦਿਨਾਂ ਬਾਅਦ ਖੁੰਬਾਂ ਫੁਟਣ ਲਗ ਪੈਂਦੀਆਂ ਹਨ *ਪਾਣੀ ਤੇ ਹਵਾ ਦਾ ਸੰਚਾਰ*-- ਬਿਜਾਈ ਦੇ 2 ਦਿਨ ਬਾਅਦ ਹਰ ਰੋਜ ਪਾਣੀ ਦਾ ਛਿੜਕਾਅ ਕੀਤਾ ਜਾਂਦਾ ਹੈ ਖੁੰਬਾਂ ਫੁਟਣ ਉਪਰੰਤ ਹਵਾ ਦਾ ਸੰਚਾਰ 6-8 ਘੰਟੇ ਪ੍ਰਤੀ ਦਿਨ ਕੀਤਾ ਜਾਂਦਾ ਹੈ *ਖੁੰਬਾਂ ਦੀ ਤੁੜਾਈ*-- ਖੁੰਬਾਂ ਫੁੱਟਣ ਉਪਰੰਤ 1-2 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੀਆਂ ਹਨ **ਮਿਲਕੀ ਖੁੰਬ** ਮਿਲਕੀ ਖੁੰਬ ਲਈ ਤੂੜੀ ,ਬੀਜ ,ਮੋਮੀ ਲਿਫਾਫੇ(12×16),ਸੇਬਾ,ਕੇਸਿੰਗ, ਮਿਟੀ ਆਦਿ ਚਾਹੀਦੇ ਹਨ *ਤੂੜੀ ਦੀ ਤਿਆਰੀ*--ਸੁਕੀ ਤੂੜੀ ਨੂੰ ਪੱਕੇ ਫ਼ਰਸ਼ ਤੇ ਵਿਛਾ ਕੇ 16-20 ਘੰਟੇ ਪਾਣੀ ਨਾਲ ਗਿਲਾ ਕਰੋ ਗਿਲੀ ਤੂੜੀ ਨੂੰ ਬੋਰੀ ਵਿਚ ਭਰ ਕੇ ਸੇਬੇ ਨਾਲ਼ ਬੰਨ ਦਇਓ ਇਸ ਬੋਰੀ ਨੂੰ ਉਬਲਦੇ ਪਾਣੀ ਵਿਚ 45-50 ਮਿੰਟ ਲਈ ਰੱਖੋ ਤੂੜੀ ਨੂੰ ਕੱਢ ਕੇ ਪੱਕੇ ਫ਼ਰਸ਼ ਤੇ ਵਿਛਾ ਕੇ ਠੰਡਾ ਕਰ ਲਓ ਇਹ ਤੂੜੀ ਬਿਜਾਈ ਲਈ ਤਿਆਰ ਹੈ *ਬਿਜਾਈ*--- ਠੰਡੀ ਤੂੜੀ ਵਿਚ ਬੀਜ ਰਲਾ ਕੇ ਮੋਮੀ ਲਿਫਾਫੇ ਵਿਚ ਭਰ ਦਇਓ 1 ਮੋਮੀ ਲਿਫਾਫੇ ਵਿਚ ਲਗਭਗ 2 ਕਿਲੋ ਗਿਲੀ ਤੂੜੀ ਅਤੇ 70-80 ਗ੍ਰਾਮ ਬੀਜ ਪੈਂਦਾ ਹੈ ਲਿਫਾਫੇ ਦੇ ਮੂੰਹ ਨੂੰ ਸੇਬੇ ਨਾਲ ਬੰਨ ਕੇ ਕਮਰੇ ਵਿਚ ਰੱਖ ਦਇਓ *ਕੇਸਿੰਗ*--ਬਿਜਾਈ ਦੇ 2-3 ਹਫਤਿਆਂ ਬਾਅਦ ਲਿਫਾਫੇ ਖੋਲ ਕੇ ਕੇਸਿੰਗ ਦੀ 1-1.5 ਦੀ ਤਹਿ ਲਗਾ ਦਇਓ ਕੇਸਿੰਗ ਵਿਚ ਰੂੜੀ ਤੇ ਰੇਤਲੀ ਮਿਟੀ(4:1) ਹੁੰਦੀ ਹੈ ਜੋ ਕ 24 ਘੰਟਿਆ ਲਈ 4% ਫਾਰਮਲੇਨ ਦੇ ਘੋਲ਼ ਨਾਲ ਜੀਵਣੁ ਰਹਿਤ ਕੀਤੀ ਜਾਂਦੀ ਹੈ *ਖੁੰਬਾਂ ਦਾ ਫੁੱਟਣਾ*-- ਕੇਸਿੰਗ ਮਿਟੀ ਪਾਉਣ ਤੋਂ ਲਗਭਗ 2 ਹਫਤਿਆਂ ਵਿਚ ਖੁੰਬਾਂ ਦੇ ਛੋਟੇ-ਛੋਟੇ ਕਿਣਕੇ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਜੋ ਕ 4-5 ਦਿਨਾਂ ਵਿਚ ਤੋੜਨ ਯੋਗ ਹੋ ਜਾਂਦੇ ਹਨ *ਖੁੰਬਾਂ ਦੀ ਤੁੜਾਈ*-- ਲਗਭਗ 35 -40 ਦਿਨਾਂ ਤਕ ਕੀਤੀ ਜਾਂਦੀ ਹੈ

Posted by daljeet
Punjab
31-10-2018 09:37 AM
isdi dams yeald 7260 kg hai, isda per day milk 23.800 kg hai, ehh hf nasal da seman hai..

Posted by Garry
Punjab
31-10-2018 09:04 AM
ਬਰਸੀਮ ਦੀ ਬਿਜਾਈ ਸਤੰਬਰ ਦੇ ਅਖੀਰਲੇ ਹਫਤੇ ਤੋਂ ਲੈ ਕੇ ਅਕਤੂਬਰ ਦਾ ਪਹਿਲਾਂ ਹਫਤੇ ਤੱਕ ਕੀਤੀ ਜਾਂਦੀ ਹੈ ਇਸਦੀ ਬਿਜਾਈ ਦਾ ਸਮਾਂ ਹੁਣ ਨਹੀਂ ਹੈ ਹੁਣ ਤੁਸੀਂ ਮੱਕੀ ਦੀ ਜੇ-1006 ਕਿਸਮ ਚਾਰੇ ਵਾਸਤੇ ਬੀਜ ਸਕਦੇ ਹੋ
Posted by ਜਸਮੀਤ ਸਿੰਘ
Punjab
31-10-2018 08:43 AM
ਹਾਜੀ ਇਸ ਤਰਾਂ ਪਹਿਲਾਂ ਕਹਿਣਾ ਮੁਸ਼ਕਿਲ ਹੋਵੇਗਾ ਕਿ ਫਾਇਦਾ ਹੋਵੇਗਾ ਜਾਂ ਨਹੀ ਕਿਉਕੀ ਇਹ ਤੁਹਾਡੀ ਖੁਦ ਦੀ ਜਾਣਾਕਰੀ, ਸਾਂਭ ਸੰਭਾਲ ਤੇ ਹੋਰ ਕਈੋ ਗੱਲਾਂ ਤੇ ਨਿਰਭਰ ਕਰਦਾ ਹੈ ਬਾਕੀ ਤੁਸੀ ਨੇੜੇ ਦੇ ਸਫਲ ਪੋਲਟਰੀ ਫਾਰਮਰਾਂ ਕੋਲ ਜਾਵੋ ਤੇ ਉਹਨਾਂ ਦੇ ਕੰਮ ਨੂੰ ਬਰੀਕੀ ਨਾਲ ਸਮਝਨ ਦੀ ਕੋਸ਼ਿਸ਼ ਕਰੋ ਇਸ ਨਾਲ ਕਾਫੀ ਗੱਲਾਂ ਕਲੀਰ ਹੋ ਜਾਣਗੀਆ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹ.... (Read More)
ਹਾਜੀ ਇਸ ਤਰਾਂ ਪਹਿਲਾਂ ਕਹਿਣਾ ਮੁਸ਼ਕਿਲ ਹੋਵੇਗਾ ਕਿ ਫਾਇਦਾ ਹੋਵੇਗਾ ਜਾਂ ਨਹੀ ਕਿਉਕੀ ਇਹ ਤੁਹਾਡੀ ਖੁਦ ਦੀ ਜਾਣਾਕਰੀ, ਸਾਂਭ ਸੰਭਾਲ ਤੇ ਹੋਰ ਕਈੋ ਗੱਲਾਂ ਤੇ ਨਿਰਭਰ ਕਰਦਾ ਹੈ ਬਾਕੀ ਤੁਸੀ ਨੇੜੇ ਦੇ ਸਫਲ ਪੋਲਟਰੀ ਫਾਰਮਰਾਂ ਕੋਲ ਜਾਵੋ ਤੇ ਉਹਨਾਂ ਦੇ ਕੰਮ ਨੂੰ ਬਰੀਕੀ ਨਾਲ ਸਮਝਨ ਦੀ ਕੋਸ਼ਿਸ਼ ਕਰੋ ਇਸ ਨਾਲ ਕਾਫੀ ਗੱਲਾਂ ਕਲੀਰ ਹੋ ਜਾਣਗੀਆ ਜੇਕਰ ਤੁਸੀ ਬਰਾਇਲਰ ਮੁਰਗੀ ਫਾਰਮਿੰਗ ਕਰਨਾ ਚਾਹੁੰਦੇ ਹੋ ਅਤੇ ਘੱਟ ਤੋਂ ਘੱਟ 10 ਹਜਾਰ ਮੁਰਗੀਆਂ ਦਾ ਧੰਦਾ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ 4 ਤੋਂ 5 ਲੱਖ ਦਾ ਇੰਤਜਾਮ ਕਰਨਾ ਪਵੇਗਾ, ਬਾਕੀ ਇਸ ਕੰੰਮ ਵਿੱਚ ਬਿਮਾਰੀ ਬੜੀ ਛੇਤੀ ਫੈਲਦੀ ਹੈ ਉਸ ਲਈ ਬਾਇਓਸਕਿਉਰਟੀ ਰੱਖਣੀ ਬਹੁਤ ਜਰੂਰੀ ਹੈ ਤੇ ਬਾਕੀ ਰੇਟ ਦੀ ਗੱਲ ਕਰੀਏ ਤਾਂ ਇਸਦਾ ਹਰ ਰੋਜ਼ ਨਵਾਂ ਰੇਟ ਹੁੰਦਾ ਹੈ ਕਿੳਕੀ ਰੇਟ ਦਾ ਮਾਰਕੀਟ ਤੇ ਨਿਰਭਰ ਕਰਦਾ ਹੈ
Posted by Gurdeep Singh
Punjab
31-10-2018 08:25 AM
Os nu Injection Vitamin K 1ml de 4 teeke rojana 5 din Injection C.R.B 30ml 6ml rojana lwao ji.

Posted by SHUBHAM
Uttar Pradesh
31-10-2018 08:05 AM
HD 2967, HD 3086,WH 1105,PBW 725 ki beejayi kr skte ho.sabhi varieties ka yield bhut vdia hai
Posted by gurbhej
Punjab
31-10-2018 08:05 AM
hanji tusi isdi vrto kr skde ho. isda asar 15-18 dinan tkk rehnda hai
Posted by Dalvir Dhaliwal
Punjab
31-10-2018 07:40 AM
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿ.... (Read More)
ਸੰਤੁਲਿਤ ਖੁਰਾਕ 100 ਕਿਲੋ ਬਣਾਉਣ ਲਈ ਲੋੜੀਂਦੀ ਸਮੱਗਰੀ ਚਾਹੀਦੀ ਹੈ ਜਿਵੇਂ 25 ਕਿਲੋ ਅਨਾਜ ( ਜਵਾਰ, ਬਾਜਰੀ (ਸਰਦੀਆਂ) , ਕਣਕ, ਜੌਂ ( ਗਰਮੀਆ) ਇਹਨਾਂ ਵਿੱਚੋ ਕੋਈ ਇੱਕ ) , ਦਾਲ ਚੂਰੀ 20 ਕਿਲੋ( ਮੂੰਗੀ ਚੂਰੀ, ਮਾਂਹ ਚੂਰੀ, ਮੋਠ ਚੂਰੀ ( ਕੇਵਲ ਸਰਦੀਆਂ ਲਈ) , ਮਸੁਰ ਚੂਰੀ ,ਅਰਹਰ, (ਇਨਾਂ ਵਿੱਚੋ ਇੱਕ ) , DOC 25 ਕਿਲੋ ( ਚੌਲਾਂ ਦਾ ਚੂਰਾ ) , ਫਾਈਬਰ ਛਿਲਕਾ 15 ਕਿਲੋ (ਕਣਕ, ਚੌਕਰ, ਚਨਾ ਛਿਲਕਾ, ਮਟਰ ਛਿਲਕਾ, ਇਨਾਂ ਵਿੱਚੋ ਇੱਕ) , ਖਲ਼ 14 ਕਿਲੋ(ਸਰੋਂ, ਬਿਨੌਲਾ ਜਾਂ ਸੋਇਆ (ਇਹਨਾਂ ਵਿੱਚੋ ਕੋਈ ਇੱਕ) , ਮਿੱਠਾ ਸੋਡਾ 250 ਗ੍ਰਾਮ, 1 ਕਿਲੋ ਨਮਕ, ਗੁੜ 1 ਕਿਲੋ, 1 ਕਿੱਲੋ ਹਲਦੀ (ਸਰਦੀਆ ਵਿੱਚ ), 1 ਕਿਲੋ ਮਿਨਰਲ ਮਿਕਸਰ ਇਹ ਨੂੰ ਰਲਾ ਲਵੋ ਇਹ ਫੀਡ ਪਸ਼ੂ ਲਈ ਬਹੁਤ ਲਾਹੇਵੰਦ ਹੁੰਦੀ ਹੈ..

Posted by manjit singh
Punjab
31-10-2018 07:39 AM
kirpa karke apna swal dubara upload karo ta jo tuhanu is bare poori jankari diti ja sake tuhade dwara bheji gayi audio upload nahi hoyi hai.
Posted by Harpinder Singh
Punjab
31-10-2018 07:37 AM
iste 13:00:45@2 kilo prti acre de hisaab nal vrto.

Posted by yadwinder
Punjab
31-10-2018 07:24 AM
Rhizoboium ਦਾ ਟੀਕਾ ਮਾਤਰਾ 5 ਗ੍ਰਾਮ ਪ੍ਰਤੀ ਕਿਲੋਗ੍ਰਾਮ ਬੀਜ ਲਈ ਵਰਤੀ ਜਾਂਦੀ ਹੈ ਇਸ ਨੂੰ ਵਰਤਣ ਦੇ ਲਈ 50- 60 ਗ੍ਰਾਮ ਗੁੜ ਨੂੰ ਪਾਣੀ ਵਿੱਚ ਘੋਲ ਕੇ ਹਲਕੇ ਪਾਣੀ ਦੇ ਛਿੱਟੇ ਦੇ ਕੇ ਤੁਸੀ rhizobium ਦਾ ਟੀਕੇ ਨਾਲ ਬੀਜ ਦਾ ਉਪਚਾਰ ਕਰੋ

Posted by chhina saab
Punjab
31-10-2018 07:05 AM
Shri ram 411 ik private kisam hai jisda kadh lagbhag 3 ft hunda hai ate eh yellow rust ate false smut vargiyan bimariyan di pratirodak hai. eh laghag 140-145 dina vich pakk ke tyar ho jandi hai.isdi roti soft bandi hai.

Posted by manpreet
Punjab
31-10-2018 06:56 AM
Barseem di growth lyi NPK 19.19.19 @1KG per acre da spray kro

Posted by Sukhpreet Singh
Punjab
31-10-2018 06:55 AM
Jekr tusi DAP di tha te SSP vrtna chahunde ho tan isdi matra 155 kilo prti acre de hisaab nal vrto.

Posted by Sukh Deep
Punjab
31-10-2018 06:55 AM
250gm chini di chasni bano te fer vich 250gm dalda pa ke 5 din pao te nall hi powder Milk out 2 chamach swere 2 chamach shame nu deo Tablet Lactomax 200 10 swere 10 golia shame nu deo ji

Posted by संजय त्यागी
Uttar Pradesh
31-10-2018 06:44 AM
एलोवेरा से संबंधित सभी प्रकार की जानकारी लेने के लिए आप Rashid Khan को 9039693757 पर सम्पर्क कर सकते हो
Posted by GURLAL SINGH GILL
Punjab
31-10-2018 05:30 AM
MOP di vrto mitti test krvaun to baad hi pao. Sulphur di vrto odon hi kro jekr mitti paani ght sokhdi hai. jekr Potash di ghaat hove tan MOP@20kg prti acre atey sulphur@3kg prti acre de hisaab nal vrti jandi hai.

Posted by Amrit Aulakh
Punjab
31-10-2018 05:13 AM
pehla paani bijaai ton 30-35 dinan baad dena chahida hai.

Posted by देवङा कनकसिंह जे
Gujarat
30-10-2018 10:45 PM
Aap ABS, SAG or Gujrat veterinary University se contact kare

Posted by sukesh
Haryana
30-10-2018 10:39 PM
hnji aap 9815482591 number par contact karke information lai sakte ho.
Posted by atik khan
Uttar Pradesh
30-10-2018 10:36 PM
murgo k liya dana app bajar se le skte hai , yeh Layerfeed ke name se atta hai ,isse ashi growth hoti hai , app rojana 110-120 gm tak rojana prati murgo ko khila skte hai ..
Posted by sukhwinder sidhu
Punjab
30-10-2018 10:30 PM
isdi bijaai zero till method nal kiti jandi hai. isdi bijaai lai 22kilo beej prti acre lyi vrtia janda hai. isda jhaad 25.8-28.3qtl prti acre hunda hai.

Posted by sukesh
Haryana
30-10-2018 10:09 PM
hnji app rir mugri ko v rakh skte hai , profit ke liya app koi v desi nasal ko rkhh skte hai yeh 25-28 hafto ke badd annde dene lgg jattin hai,

Posted by Shamsher singh
Punjab
30-10-2018 10:02 PM
ਰਸਾਇਣਿਕ ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਰਿਪੋਰਟ ਦੇ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ ਨਹੀ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ ਜਮੀਨ ਲਈ 55 ਕਿਲੋ ਯੂਰੀਆ ,55 ਕਿਲੋ ਡੀ.ਏ.ਪੀ ਪ੍ਰਤੀ ਏਕੜ ਬਿਜਾਈ ਸਮੇ ਪੋਰ ਦਿਉ ਪੋਟਾਸ਼ ਘਾਟ ਵਾਲੀਆ ਜਮੀਨਾਂ ਵਿੱਚ 12 ਕਿਲੋ ਮਿਊਰੇਟ ਆਫ ਪੋਟਾਸ਼ ਪ੍ਰਤੀ ਏਕੜ ਪਾਉ ਅਤੇ 1 ਏਕੜ ਦੀ ਬਿਜਾਈ ਲਈ 40-45ਕਿਲੋ ਬੀਜ ਵਰਤਿਆ ਜਾਂਦਾ ਹੈ
Posted by Harinder Singh
Punjab
30-10-2018 09:44 PM
hanji tusi isdi vrto sron te kr skde ho. ih ikk keetnashi hai te kirpa krke eh dsso tusi isnu kehde keet di roktham lyi vrtna chahunde ho.

Posted by Ramandeep Gill
Punjab
30-10-2018 09:42 PM
इसकी बिजाई का समय 25 अक्टूबर से शुरू हो जाता है, इसकी बिजाई का समय 30 नवंबर तक चलता है, इसकी बिजाई जितनी अगेती करोगे उतनी ही उपज बढ़िया निकलती है
Posted by Bhanu Pratap Singh
Punjab
30-10-2018 09:40 PM
ਤੁਸੀ ਨਹੀ ਸ਼ੁਰੂ ਕਰ ਸਕਦੇ ਜੀ ਕਿਉਕੀ ਮੱਛੀ ਪਾਲਣ ਲਈ ਪਾਣੀ ਦਾ ਪੀ ਐਚ 7-9 ਹੋਣਾ ਚਾਹੀਦਾ ਹੈ ਇਸ ਲਈ ਪਾਣੀ ਚੈੱਕ ਕਰਵਾਓ ਸਭ ਤੋ ਪਹਿਲਾਂ

Posted by ਜਗਸੀਰ ਸਿੰਘ ਢਿੱਲੋਂ
Punjab
30-10-2018 09:35 PM
hanji happer seeder nal biji kanak da jhaad vdia aundi hai. hle tusi wait kro ih hrii ho javegi

Posted by Harwinder Singh
Punjab
30-10-2018 09:22 PM
ਡਾਕਰ ਜਮੀਨ ਵਿੱਚ ਤੁਸੀਂ ਕਣਕ ਦੀ ਕੋਈ ਵੀ ਕਿਸਮ ਬੀਜ ਸਕਦੇ ਹੋ ਬਸ ਸਮੇਂ ਸਰ ਇਸਦੀ ਸਿੰਚਾਈ ਕਰਦੇ ਰਹੋ ਹੇਠ ਦਿਤੀਆਂ ਕਿਸਮਾਂ ਹੁਣ ਬੀਜਣ ਲਈ ਅਨੁਕੂਲ ਹਨ: UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW.... (Read More)
ਡਾਕਰ ਜਮੀਨ ਵਿੱਚ ਤੁਸੀਂ ਕਣਕ ਦੀ ਕੋਈ ਵੀ ਕਿਸਮ ਬੀਜ ਸਕਦੇ ਹੋ ਬਸ ਸਮੇਂ ਸਰ ਇਸਦੀ ਸਿੰਚਾਈ ਕਰਦੇ ਰਹੋ ਹੇਠ ਦਿਤੀਆਂ ਕਿਸਮਾਂ ਹੁਣ ਬੀਜਣ ਲਈ ਅਨੁਕੂਲ ਹਨ: UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
Posted by Gurvir sidhu
Punjab
30-10-2018 09:06 PM
KOshish kro ki tusi ehna di vkh vkh hi bijaai kro. ikk tan is naal jhaad da pta nhi chlda atey dooja tusi agle saal lyi isde beej nhi rkh skde.

Posted by yadwinder
Punjab
30-10-2018 09:04 PM
Hd 3159 ਦਾ ਔਸਤਨ ਝਾੜ 25-28 q/ acre ਹੈ ਇਹ ਪੱਕਣ ਲਈ 140-145 ਦਿਨ ਦਾ ਸਮਾਂ ਲੈਂਦੀ ਹੈ ਕਣਕ ਦੀ ਬਿਜਾਈ 25 ਅਕ੍ਤੂਬਰ ਤੋਂ ਨਵੰਬਰ ਮਹੀਨੇ ਵਿੱਚ ਕੀਤੀ ਜਾਂਦੀ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ

Posted by devendra namdeorao raut
Maharashtra
30-10-2018 09:04 PM
हांजी आप कोई भी देसी नस्ल की मुर्गी को रख सकते है, यह 25-28 सप्ताह के अंदर अंडे देने लग जाती है, इसने रोज़ाना 110-120 gm प्रति मुर्गी के हिसाब से खुराक देनी चाहिए, जिससे ग्रोथ जल्दी करने लग जाये
Posted by manjit singh
Punjab
30-10-2018 08:49 PM
यदि आप देसी मुर्गियां रखते है तो वह 25-28 सप्ताह में अंडे देने लग जाती है, यदि दूसरी रखते है तो वह 20 सप्ताह तक अंडे देने लग जाती है, बाकि खुराक पर भी होता है, अच्छी खुराक होगी तो जल्दी ग्रोथ होगी

Posted by Gurwinder singh
Punjab
30-10-2018 08:42 PM
bijai ton pehlan beeja di sodh kro. sodh lyi raxil@2gm ja thiram@2gm ja vitavax@2gm prti kilo beej de hisaab naal vrto.

Posted by suresh. kumar
Punjab
30-10-2018 08:29 PM
Black wheat de beej lain lyi tusi Puneet thind nu 9991320236 smprk kr skde ho
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














