Posted by Dalvir Dhaliwal
Punjab
26-10-2018 11:57 PM
ਤੁਸੀ Stress-ess liqued 50ml ਰੋਜਾਨਾ ਦਿਓ ਇਸ ਨਾਲ ਵੀ ਫਰਕ ਪੈ ਜਾਵੇਗਾ .ਬਾਕੀ ਉਸ ਨੂੰ Milkout powder 2-2 ਚਮਚ , Lactin bolus 1-1 ਗੋਲੀ ਸਵੇਰੇ ਸ਼ਾਮ ਦਿਓ , ਇਸ ਨਾਲ ਦੁੱਧ ਵੱਧ ਜਾਵੇਗਾ...

Posted by ਸਤਿਗੁਰ ਸਿੰਘ
Punjab
26-10-2018 11:25 PM
ਬੱਚਿਆਂ ਲਈ ਇਸ ਹਿਸਾਬ ਨਾਲ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ , ਇਕ ਮਹੀਨੇ ਤਕ ਮਾਂ ਦਾ ਦੁੱਧ ਪਿਲਾਓ , ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ , ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ , ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf stater ਦੇਣਾ ਸ਼ੁਰੂ ਕਰੋ , ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ CAlf growther ਦੇਣਾ ਸ਼ੁਰੂ ਕਰੋ , 8 ਮਹੀਨ.... (Read More)
ਬੱਚਿਆਂ ਲਈ ਇਸ ਹਿਸਾਬ ਨਾਲ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ , ਇਕ ਮਹੀਨੇ ਤਕ ਮਾਂ ਦਾ ਦੁੱਧ ਪਿਲਾਓ , ਜਿਨ੍ਹਾਂ ਆਸਾਨੀ ਨਾਲ ਹਜ਼ਮ ਕਰ ਸਕੇ , ਉਸ ਨੂੰ ਖੁਲਾ ਰੱਖੋ ਜਿਸ ਨਾਲ ਉਹ ਭੱਜ ਭੱਜ ਕੇ ਕਸਰਤ ਕਰਦੀ ਰਹੇ , ਇਕ ਮਹੀਨੇ ਦਾ ਹੋਣ ਤੋਂ ਬਾਦ ਤੁਸੀ ਕਾਰਗਿਲ ਦਾ Calf stater ਦੇਣਾ ਸ਼ੁਰੂ ਕਰੋ , ਇਸ ਨੂੰ ਦੁੱਧ ਵਿਚ ਮਿਕਸ ਕਰਕੇ ਦੇ ਸਕਦੇ ਹੋ, 3 ਮਹੀਨਿਆਂ ਦਾ ਹੋਣ ਤੋਂ ਬਾਦ CAlf growther ਦੇਣਾ ਸ਼ੁਰੂ ਕਰੋ , 8 ਮਹੀਨਿਆਂ ਦੀ ਉਮਰ ਤੋਂ ਬਾਦ Hifer dry ਫੀਡ ਦੇਣੀ ਸ਼ੁਰੂ ਕਰੋ , ਇਨ੍ਹਾਂ ਦੇ ਨਾਲ ਨਾਲ ਤੁਸੀ ਗਰੋਥ ਦੇ ਲਈ Growth Mantra ਪਾਊਡਰ ਦੇਣਾ ਸ਼ੁਰੂ ਕਰੋ , ਜਾਂ ਤੁਸੀ puber-aid ਪਾਊਡਰ ਵੀ ਦੇ ਸਕਦੇ ਹੋ , ਇਨ੍ਹਾਂ ਨੂੰ 2 ਮਹੀਨਿਆਂ ਦੀ ਉਮਰ ਤੋਂ ਬਾਅਦ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ , ਜੇਕਰ ਉਮਰ 2 ਮਹੀਨੇ ਤੋਂ ਜ਼ਿਆਦਾ ਹੈ ਤਾਂ 20 ਗ੍ਰਾਮ ਪਾਊਡਰ ਦੇਣਾ ਹੈ, 4 ਮਹੀਨਿਆਂ ਤੋਂ ਜ਼ਿਆਦਾ ਹੋਣ ਤੇ 25 ਗ੍ਰਾਮ ਦਿਓ , ਇਸ ਤਰ੍ਹਾਂ ਉਮਰ ਦੇ ਹਿਸਾਬ ਨਾਲ 5-5 ਗ੍ਰਾਮ ਵਧਾ ਦਿਓ...

Posted by Manish
Rajasthan
26-10-2018 10:45 PM
इसकी रोकथाम के लिए मैलाथियोन 50 ई सी 1 मि.ली. को प्रति लीटर पानी में मिलाकर स्प्रे करें

Posted by Nirmal Dayma
Rajasthan
26-10-2018 09:25 PM
राजस्थान में Agricultural Insurance ki jankari ke lia aap Mr. Pushkar Priyadarshi, Regional Manager, pushkarp@aicofindia.com, +917084033555, (+91 141) 4042999 की जानकारी के लिए आप से संपर्क करें

Posted by sukhmandeep singh
Punjab
26-10-2018 09:24 PM
ਤੁਸੀ ਇਸ ਨੂੰ potasium iodied 20 ਗ੍ਰਾਮ ਲੈ ਕੇ 7 ਗ੍ਰਾਮ ਰੋਜਾਨਾ ਦਿਓ ਅਤੇ Ifer -H ਦੇ 2 ਟੀਕੇ ਲਗਵਾਓ , ਇਨ੍ਹਾਂ ਨੂੰ 3 ਦਿਨਾਂ ਦੇ ਫਰਕ ਨਾਲ ਲਗਵਾਓ , ਅਤੇ ਤੁਸੀ Flashout ਪਾਊਡਰ ਵੀ ਦਿਓ ਇਸਦਾ ਰੋਜਾਨਾ 1 ਪੋਚ ਦੇਣ ਹੈ , ਇਸ ਨਾਲ ਫਰਕ ਪੈ ਜਾਵੇਗਾ ...

Posted by chhina saab
Punjab
26-10-2018 09:21 PM
kirpa karke is kisam da poora nam daso ta jo tuahnu is bare poori jankari diti ja sake kyuki eh kisam PAU valo sifarish nahi hai.

Posted by kulvir singh
Punjab
26-10-2018 09:13 PM
ਹਾਂਜੀ ਇਸਦੀ ਵਰਤੋਂ ਕਰ ਸਕਦੇ ਹੋ , ਇਹ ਪਸ਼ੂ ਨੂੰ ਹੀਟ ਵਿਚ ਲਿਆਉਣ ਵਿਚ ਮੱਦਦ ਕਰਦਾ ਹੈ ਅਤੇ ਅੰਦਰ ਦੀ ਸਫਾਈ ਵੀ ਕਰਦਾ ਹੈ , ਇਸਨੂੰ 2ml ਲਗਾਇਆ ਜਾਂਦਾ ਹੈ ..

Posted by saini
Punjab
26-10-2018 09:08 PM
ਜੇਕਰ ਥਣ ਦੇ ਵਿੱਚੋ ਖੂਨ ਆਉਦਾ ਹੈ ਤਾਂ ਮਟਰ ਦੇ ਦਾਣੇ ਜਿੰਨੀ ਹਿੰਗ ਪਸ਼ੂ ਨੂੰ 3 ਦਿਨ ਚਾਰੋ ਇਸ ਦੇ ਨਾਲ ਨਾਲ ਹੋਮੀਓਪੈਥਿਕ ਮੈਡੀਸਨ Mesticine-B ਅੱਧਾ Ml ਦਿਨ ਵਿੱਚ 3 ਵਾਰ ਦਿਓ ਇਸ ਨਾਲ 2 ਦਿਨਾਂ ਵਿੱਚ ਫਰਕ ਪੈ ਜਾਵੇਗਾ ਨਾਲ ਥੋੜਾ ਮਿੱਠਾ ਸੋਢਾ ਵੀ ਦਿਓ
Posted by Amarjeet sidhu
Punjab
26-10-2018 09:03 PM
waste decomposer lain de lyi tuc ihna nal sampark kr skde ho...Nirbhai singh Urban Farm in Rampura, Punjab, India Mobile number---9815000112

Posted by Parwinder singh
Punjab
26-10-2018 09:00 PM
kisan 444 kism di jankari atey beej lain layi Dr T. Y. Mirja 8999542709 nal sampark kar sakde ho.

Posted by abhay singh rathore
Madhya Pradesh
26-10-2018 08:48 PM
बैंगन में कीटों की रोकथाम के लिए DIMETHOATE 30% EC @250-300ml या MALATHION @250 ml प्रति एकड़ के हिसाब से स्प्रे करें
Posted by sukhjinder Singh sidhu
Punjab
26-10-2018 08:40 PM
Rhode Island red chiks lain layi tusi 7009534716 number te contact karo.
Posted by gurbhej
Punjab
26-10-2018 07:41 PM
isdi varto bachedani di safai lyi v kiti jndi hai jekar pashu heet vich nhi auunda hai tan iss nal heet vich v aa jnda hai , isda result vdia hai ...

Posted by Gurinder
Punjab
26-10-2018 07:34 PM
ਕਿਰਪਾ ਕਰਕੇ ਇਹ ਦੱਸੋ ਕਿ ਮਟਰ ਵਿਚ ਕਿਹੜੇ ਕੀਟ ਦਾ ਹਮਲਾ ਹੈ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ

Posted by Manoj kumar
Haryana
26-10-2018 07:32 PM
ih dovein hi beej di sodh lyi vrte jande hn. ihna vichon tusi kise ikk di vrto kro

Posted by Gurinder
Punjab
26-10-2018 07:32 PM
30 ਦਿਨਾਂ ਦੇ ਮਟਰਾਂ ਉੱਤੇ Plant booster ਦੀ ਵਰਤੋ ਕੀਤੀ ਜਾ ਸਕਦੀ ਹੈ ਇਸਦੇ ਲਈ Biovita@200ml ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋ

Posted by mukesh patidar
Madhya Pradesh
26-10-2018 07:25 PM
hnji aap Urja Bhawan, Link Road No-2,
Shivaji Nagar, Bhopal. (MP)
+91-755- 2556566 par samark kare.

Posted by Sukh Deep
Punjab
26-10-2018 07:00 PM
tuhade walo last swal kal pushia gya c jisda v jwab ditta gya hai tuci app vich apne swala de jwabb dekh skde ho..
Posted by bhavjot Sidhu
Punjab
26-10-2018 06:44 PM
Es nu ghab check karvao te eh khali hon te Liquid Utrawin-OZ 30ml IU 3 din tak bachedani ch bahro te nall Powder mac min dry 500gm 50 gm rojana 20 din tak deo ekk heat miss karva ke powder dai chalo te next heat te AI karwao ji

Posted by Amrit Aulakh
Punjab
26-10-2018 06:27 PM
ik bighe vich tuc 3-4 killo beej di varto kar sakde ho.beej nadden reht hone chahide han.

Posted by Harman Singh
Punjab
26-10-2018 06:21 PM
iss di bijaayi da sma 25 October ton shuru ho janda hai. is di bijaayi da sma 30 november tak chalda hai. isdi bijaayi jini ageti kroge onna hi jhaad wdia nikalda hai.
Posted by bazad khan
Punjab
26-10-2018 06:11 PM
UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰ.... (Read More)
UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI

Posted by Amrit Aulakh
Punjab
26-10-2018 06:07 PM
20 X 20 karma ( puri jankari lai nal diti Photo dekho ji)

Posted by ਲਖਵਿੰਦਰ
Punjab
26-10-2018 05:54 PM
ਜੇਕਰ ਖੁਰਾਕ ਵਧਿਆ ਹੋਵੇ ਤਾਂ 28 ਦਿਨਾਂ ਵਿਚ 1 ਕਿਲੋ ਤਕ ਹੋ ਜਾਂਦਾ ਹੈ ...

Posted by Talwinder singh
Punjab
26-10-2018 05:31 PM
hanji tuc isnu rla ke beej sakde ho par tc ehna kisman da beej agle saal layi nai rakh sakde.

Posted by ਮਲਕੀਤ ਸਿੰਘ
Punjab
26-10-2018 05:28 PM
ਇਹ HD 2967 ਕਿਸਮ ਦਾ ਬੀਜ ਹੈ ਜੋ Choudhary exports ਕੰਪਨੀ ਵਲੋਂ ਤਿਆਰ ਕੀਤਾ ਗਿਆ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
Posted by AS Bhullar
Punjab
26-10-2018 05:20 PM
ਗੋਬਰ ਗੈਸ ਘਣ ਮੀਟਰ ਦੇ ਹਿਸਾਬ ਨਾਲ ਲੱਗਦਾ ਹੈ ਜੇਕਰ ਘਰ ਵਿੱਚ 8-10 ਮੈਬਰ ਹਨ ਤਾਂ 4 ਘਣ ਮੀਟਰ ਵਾਲਾ ਗੋਬਰ ਗੈਸ ਪਲਾਂਟ ਲੱਗੇਗਾ ਇਸ ਤੇ 30-32 ਹਜ਼ਾਰ ਰੁਪਏ ਖਰਚਾ ਆ ਜਾਂਦਾ ਹੈ ਤੇ 12000 ਰੁਪਏ ਦੀ ਸਬਸਿਡੀ ਮਿਲ ਜਾਂਦੀ ਹੈ ਇਸ ਲਈ ਤੁਹਾਨੂੰ ਲੱਗਭੱਗ 1 ਕੁਇੰਟਲ ਗੋਬਰ ਦੀ ਜਰੂਰਤ ਪੈਂਦੀ ਹੈ ਇਸ ਨਾਲ 8-10 ਮੈਬਰ ਦਾ ਵਧੀਆ ਗੈਸ ਦਾ ਸਰ ਜਾਵੇਗਾ ਬਾਕੀ ਤੁਸੀ ਛੋਟਾ ਜਾ ਵੱਡਾ ਵੀ ਲਗਾ ਸਕਦੇ ਹੋ ਇਸ ਤੋਂ ਛੋਟਾ 2 ਘਣ .... (Read More)
ਗੋਬਰ ਗੈਸ ਘਣ ਮੀਟਰ ਦੇ ਹਿਸਾਬ ਨਾਲ ਲੱਗਦਾ ਹੈ ਜੇਕਰ ਘਰ ਵਿੱਚ 8-10 ਮੈਬਰ ਹਨ ਤਾਂ 4 ਘਣ ਮੀਟਰ ਵਾਲਾ ਗੋਬਰ ਗੈਸ ਪਲਾਂਟ ਲੱਗੇਗਾ ਇਸ ਤੇ 30-32 ਹਜ਼ਾਰ ਰੁਪਏ ਖਰਚਾ ਆ ਜਾਂਦਾ ਹੈ ਤੇ 12000 ਰੁਪਏ ਦੀ ਸਬਸਿਡੀ ਮਿਲ ਜਾਂਦੀ ਹੈ ਇਸ ਲਈ ਤੁਹਾਨੂੰ ਲੱਗਭੱਗ 1 ਕੁਇੰਟਲ ਗੋਬਰ ਦੀ ਜਰੂਰਤ ਪੈਂਦੀ ਹੈ ਇਸ ਨਾਲ 8-10 ਮੈਬਰ ਦਾ ਵਧੀਆ ਗੈਸ ਦਾ ਸਰ ਜਾਵੇਗਾ ਬਾਕੀ ਤੁਸੀ ਛੋਟਾ ਜਾ ਵੱਡਾ ਵੀ ਲਗਾ ਸਕਦੇ ਹੋ ਇਸ ਤੋਂ ਛੋਟਾ 2 ਘਣ ਮੀਟਰ ਦਾ ਹੁੰਦਾਾ ਹੈ ਜਿਸ ਲਈ 50 ਕਿਲੋ ਗੋਬਰ ਦੀ ਜਰੂਰਤ ਪੈਂਦੀ ਹੈ ਜੋ ਕਿ 3-4 ਮੈਬਰਾਂ ਲਈ ਠੀਕ ਰਹਿੰਦਾ ਹੈ ਬਾਕੀ ਤੁਸੀ 9814221784 ਤੇ ਅਮਰੀਕ ਸਿੰਘ ਜੀ ਨਾਲ ਸੰਪਰਕ ਕਰੋ

Posted by Dharambir Poonia
Haryana
26-10-2018 05:15 PM
यह फंगस के कारण हो रहा है जिसकी रोकथाम े लिए आप M-45@400gm को 150 लीटर पानी में मिलाकर प्रति एकड़ के हिसाब से स्प्रे करें

Posted by sonu Kashyap
Haryana
26-10-2018 05:08 PM
कड़कनाथ चूज़े लेने के लिए आप Central Poultry Development Organization (Northern Region)
Ministry of Agriculture & Farmers Welfare, Government of India, Industrial Area, Phase-I, Chandigarh – 160 002, Tel.No: 0172-2655391, Tel.Fax: 0172-2655460 से संपर्क कर सकते हैं

Posted by Arshdeep Singh
Punjab
26-10-2018 05:02 PM
isda jhaad 26-27qtl/acre hunda hai. isde baare hor jankaari lain lyi 0161-2461723, 5088210 brar seeds ludhiana nu smprk kr skde ho
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














