
Posted by Harpreet
Punjab
25-10-2018 07:11 PM
ਵਤਰ ਤੇ ਬੀਜੀ ਕਣਕ ਨੂੰ ਪਹਿਲਾ ਪਾਣੀ ਬਿਜਾਈ ਤੋਂ 21 ਦਿਨ ਬਾਅਦ ਲਗਾਓ ਉਸ ਤੋਂ ਅਗਲੇ ਪਾਣੀ ਖੇਤ ਵਿਚ ਨਮੀ ਅਤੇ ਮੌਸਮ ਦੇ ਹਿਸਾਬ ਨਾਲ ਲਗਾਓ

Posted by simarjeet singh
Punjab
25-10-2018 06:57 PM
iss da rate 2600-2900rs. prati qtl chal reha hai. iss da rate vakh vakh mandi de vich vakh hai.

Posted by manpreet
Punjab
25-10-2018 06:44 PM
CRS powder pashu di mineral di kami nu puura krda hai atte vdia growth krwaunda hai

Posted by sushant
Maharashtra
25-10-2018 06:41 PM
इसे तुरंत नज़दीकी डॉक्टर से जांच करवायें यह बच्चा भी गिरा सकती है
Posted by Gurwinder Singh
Punjab
25-10-2018 06:37 PM
alooa di bijaayi krni howe uss ton pehla tuc khet tyaar kr ke khali khet de vich pendimethalin@1ltr nu 150ltr pani de nal mila ke prati acre te spray kr deo. ihh shuraati sme de vich pungran wale nadeena nu control kr laindi hai. ihh uss sme tak nadeena nu nahi pungran dindi jdo tak alooa da jamaav na ho jawe. iss di spray alooa di bijaayi krn ton 1 din pehla krni paindi hai. jdo alooa da jamaav 10% ho jawe boote 5cm de ho jan ja iss ton vadde ho jan tan tuc sencor@Metribuzin 70 WP (70% w/w) 200ml per acre de hisaab nal spray kr skde ho. ihh post emergence spray hai. ihh baad de vich pungran wale nadeena nu control krdi hai. iss nal baad de vich nadeen nahi pungrde hnn. iss dwaayi da result bhut wdia hai.
Posted by Ravi Kumar
Punjab
25-10-2018 06:08 PM
duudh lyi atte fatt kyi tuci Sahiwali cow rakh skde ho , iss nu bimari v ghat lgdi hai.

Posted by Laljeet brar
Punjab
25-10-2018 06:05 PM
Hanji tuc ehna di bijayi kar sakde ho.par tuc isda beej agle saal layi nahi rakh sakde.

Posted by Laljeet brar
Punjab
25-10-2018 06:02 PM
Tuc ehna vicho kise v variety nu mix krke sowing nhi kr skde.kyuke sariyan varieties hi bhut vdia yield waliyan han and sariyan varieties de character alag alag han.jekar tuc seed mix krke sowing kroge tn tuhanu shyd poora yield na mil ske.es lyi tuc ehna varieties di cultivation seperate hi kro

Posted by Uday Sekhon
Punjab
25-10-2018 06:01 PM
ਗੋਭ ਦੀ ਸੁੰਡੀ ਦੀ ਰੋਕਥਾਮ ਦੇ ਲਈ ਤੁਸੀ Fame@20 ml ਜਾ coragen@60ml ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਇਸਦੀ ਸਪਰੇ ਨਾਲ ਗੋਭ ਦੀ ਸੁੰਡੀ ਦੀ ਰੋਕਥਾਮ ਹੋ ਜਾਂਦੀ ਹੈ

Posted by Raghbir
Punjab
25-10-2018 05:56 PM
Wheat seed di subsidy PBW 343 te hai.bt form fill karn dia date 25/10/2018 tkk hi dssi gyi c.Eh subsidy PAU wlao recomended varietied mildi hai

Posted by Sukh Deep
Punjab
25-10-2018 05:42 PM
Isde layi tuc khet nu wah ke fer khet vich suhaga maro ate isde uper tuc stomp@1litre nu prati acre de hisab nal spray karo.is to bad tuc chare di bijayi kar sakde ho.

Posted by ਗੁਰਜੀਤ ਘੂਮਾਣ
Punjab
25-10-2018 05:40 PM
GSL 1: ਇਹ ਛੋਟੇ ਕੱਦ ਦੀ ਅਤੇ ਘੱਟ ਡਿੱਗਣ ਵਾਲੀ ਕਿਸਮ ਹੈ ਜੋ ਕਿ 160 ਦਿਨਾਂ ਵਿੱਚ ਤਿਆਰ ਹੋ ਜਾਦੀ ਹੈ ਇਸ ਦਾ ਔਸਤਨ ਝਾੜ 6.7 ਕੁਇੰਟਲ ਪ੍ਰਤੀ ਏਕੜ ਅਤੇ ਇਸ ਵਿੱਚ ਤੇਲ ਦੀ ਮਾਤਰਾ 44.5 % ਹੁੰਦੀ ਹੈ
PGSH51: ਇਹ ਉੱਚੇ ਕੱਦ ਦੀ ਅਤੇ ਵੱਧ ਝਾੜ ਦੇਣ ਵਾਲੀ ਦੋਗਲੀ ਕਿਸਮ ਹੈ ਜੋ ਕਿ 162 ਦਿਨਾਂ ਵਿੱਚ ਪੱਕਦੀ ਹੈ ਇਸ ਦਾ ਔਸਤਨ ਝਾੜ 7.9 ਕੁਇੰਟਲ ਪ੍ਰਤੀ ਏਕੜ ਅਤੇ ਇਸ ਵਿੱਚ ਤੇਲ ਦੀ ਮਾਤਰਾ 44.5 % ਹੁੰਦੀ ਹੈ
Gobhi sarson (canola type): .... (Read More)
GSL 1: ਇਹ ਛੋਟੇ ਕੱਦ ਦੀ ਅਤੇ ਘੱਟ ਡਿੱਗਣ ਵਾਲੀ ਕਿਸਮ ਹੈ ਜੋ ਕਿ 160 ਦਿਨਾਂ ਵਿੱਚ ਤਿਆਰ ਹੋ ਜਾਦੀ ਹੈ ਇਸ ਦਾ ਔਸਤਨ ਝਾੜ 6.7 ਕੁਇੰਟਲ ਪ੍ਰਤੀ ਏਕੜ ਅਤੇ ਇਸ ਵਿੱਚ ਤੇਲ ਦੀ ਮਾਤਰਾ 44.5 % ਹੁੰਦੀ ਹੈ
PGSH51: ਇਹ ਉੱਚੇ ਕੱਦ ਦੀ ਅਤੇ ਵੱਧ ਝਾੜ ਦੇਣ ਵਾਲੀ ਦੋਗਲੀ ਕਿਸਮ ਹੈ ਜੋ ਕਿ 162 ਦਿਨਾਂ ਵਿੱਚ ਪੱਕਦੀ ਹੈ ਇਸ ਦਾ ਔਸਤਨ ਝਾੜ 7.9 ਕੁਇੰਟਲ ਪ੍ਰਤੀ ਏਕੜ ਅਤੇ ਇਸ ਵਿੱਚ ਤੇਲ ਦੀ ਮਾਤਰਾ 44.5 % ਹੁੰਦੀ ਹੈ
Gobhi sarson (canola type): ਕਨੋਲਾ ਕਿਸਮ ਦਾ ਤੇਲ ਮਨੁੱਖ ਦੀ ਸਿਹਤ ਲਈ ਲਾਭਦਾਇਕ ਹੈ
Hyola PAC 401: ਇਹ ਦਰਮਿਆਨੇ ਕੱਦ ਦੀ ਕਿਸਮ ਹੈ ਅਤੇ 150 ਦਿਨਾਂ ਵਿੱਚ ਪੱਕਦੀ ਹੈ ਇਸਦੇ ਬੀਜ ਭੂਰੇ ਕਾਲੇ ਹੁੰਦੇ ਹਨ ਜਿੰਨਾਂ ਵਿੱਚ ਤੇਲ ਦੀ ਮਾਤਰਾ 42 % ਹੁੰਦੀ ਹੈ ਇਸ ਦਾ ਔਸਤਨ ਝਾੜ 6.74 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
GSC 6: ਇਹ ਕਿਸਮ ਸਹੀ ਸਮੇਂ ਅਤੇ ਸੇਂਜੂ ਹਾਲਤਾਂ ਵਿੱਚ ਬਿਜਾਈ ਲਈ ਸਿਫਾਰਸ਼ ਕੀਤੀ ਗਈ ਹੈ ਇਸਦੇ ਬੀਜ ਮੋਟੇ ਹੁੰਦੇ ਹਨ ਜਿਨ੍ਹਾਂ ਵਿੱਚ ਤੇਲ ਦੀ ਮਾਤਰਾ 39.1 % ਹੁੰਦੀ ਹੈ ਇਸ ਦਾ ਔਸਤਨ ਝਾੜ 6.07 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ

Posted by gurjant singh
Punjab
25-10-2018 05:34 PM
flowering stage te iss nu npk di lod hundi hai. iss de upper npk 191919@1kg nu 150 ltr pani de nal mila ke prati acre te spray kro.
Posted by rony
West Bengal
25-10-2018 04:47 PM
इसके अंदर सुंडी चैक करें, इसके ऊपर आपने कौन सी स्प्रे की है, कृपया इसके बारे में जानकारी दें

Posted by satnam singh
Punjab
25-10-2018 04:43 PM
gandoye mittar keet hunde han jihna de layi koi v spray sifarish nahi kiti jandi.
Posted by gurmeet
Haryana
25-10-2018 04:21 PM
Gobhi nu pani den da faasla 7-8 da faasla rakho. vaahn di mitti de hisaab nal pani da fasla ik do din da hor vadha ghta skde ho.

Posted by gagandeep singh
Punjab
25-10-2018 04:15 PM
Gagandeep singh ji zero drill design de hisaab nal ikko jehi hi hundi hai. iss nu tuc apne nede de mahir mistri de hisaab nal lai skde ho. ohna de kol trial de lyi machina hundia hnn pehla trial kr ke fir tuc lai skde ho.
Posted by ਜਸਮਨ ਬਰਾੜ
Punjab
25-10-2018 03:47 PM
ਤੁਸੀ Ifer-h ਦੇ ਇੰਜੇਕਸ਼ਨ ਲਗਵਾਓ , ਇਸਦੇ 3 ਇੰਜੇਕਸ਼ਨ ਲਗਵਾਣੇ ਹੈ , ਇਸ ਨੂੰ 3-3 ਦਿਨਾਂ ਦੇ ਫਰਕ ਨਾਲ ਲਗਵਾਓ , ਇਸਦੇ ਨਾਲ Milkout powder 2-2 ਚਮਚ ਸਵੇਰੇ ਸ਼ਾਮ ਦਿਓ ..
Posted by ਕੇਸਰ ਸਿੰਘ ਖਾਲਸਾ
Punjab
25-10-2018 03:43 PM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈIਇਹ ਕਿਸਮਾਂ ਕਿਸੇ ਵੀ ਕਿਸਮ ਦੀ ਮਿੱਟੀ ਵਿਚ ਹੋ ਜਾਂਦੀਆਂ ਹਨ ਪਰ ਇਹਨਾਂ ਦਾ ਝਾੜ ਮਿੱਟੀ ਦੀ ਕਿਸਮ ਦੇ ਅਧਾਰ ਤੇ ਘਟ ਜਾ ਵੱਧ ਹੋ ਜਾਂਦਾ ਹੈ
Posted by Amandeep
Punjab
25-10-2018 03:35 PM
272 shriram ਕੰਪਨੀ ਦੀ ਕਿਸਮ ਹੈ ਇਹ 156-157 ਦਿਨਾਂ ਵਿਚ ਪਕ ਜਾਂਦੀ ਹੈ ਇਸਦੀ ਲੰਬਾਈ 95 cm ਹੈ I ਇਹ ਕਣਕ ਦੀ ਅਗੇਤੀ ਪਿਛੇਤੀ ਦੋਨਾਂ ਸਮਿਆਂ ਵਿੱਚ ਬੀਜੀ ਜਾਣ ਵਾਲੀ ਕਿਸਮ ਹੈ ਇਸਦਾ ਝਾੜ ਵੀ ਵਧੀਆ ਹੈ ਤੇ ਇਹ ਪੀਲ਼ੀ ਕੁੰਗੀ ਦਾ ਟਾਕਰਾ ਕਰਦੀ ਹੈ ਇਸਦਾ ਦਾਣਾ ਮੋਟਾ ਹੁੰਦਾ ਹੈ
Posted by pardeep Singh
Punjab
25-10-2018 03:24 PM
DBW 173 kisam nu tuc october de chauthe hafte to november tak bijayi kar sakde ho.
Posted by pardeep Singh
Punjab
25-10-2018 03:23 PM
hanji tuc isnu mix karke beej sakde ho par ehna da beej tuc agle saal layi nahi rakh sakde.

Posted by sukhmandeep singh
Punjab
25-10-2018 03:13 PM
tuci iss nu Livoferrol liqued 100ml rojana dena suru kro , isde nal biotrim bolus 1-1 goli swere sham deo , iss nal farak paa jawega..

Posted by Arundeep Singh
Punjab
25-10-2018 03:11 PM
Hanji eh matar di fasl nu koi bimari ja keet da hamla nahi lag reha hai. isde vich ugg rahe nadeena nu tuc godi karke khatm karo.

Posted by Harpreet Singh
Punjab
25-10-2018 03:07 PM
ਇਸ ਦੇ ਉਪਰ sumitomo ਦੀ Hoshi@400ml ਜਾ oswal ਦਾ jalwa@300ml ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਬਰਸੀਮ ਦੀ ਗਰੋਥ ਹੋ ਜਾਏਗੀ
Posted by Rakesh kumar
Punjab
25-10-2018 02:56 PM
tuci feed di safai krke pashu nu paa skde ho , feed jyada khrab naa hoi howe baki tuci safai krke paa skde ho ..
Posted by Rakesh kumar
Punjab
25-10-2018 02:55 PM
chokar vich tat jyada hunde hai , jekar chokar paunde ho tan jyada fyada hunda hai ..

Posted by sarbjeet singh
Punjab
25-10-2018 02:42 PM
PBW 677 kisam di roti vadia bandi hai isnu tuc ghr varto layi beej sakde ho. is to ilava tuc shriram di 152 kisam di bijayi kar sakde ho isdi roti vadia bandi hai.
Posted by shiv kumar
Himachal Pradesh
25-10-2018 02:30 PM
iss de rate di shi jankari tuhanu apne nede di mandi de vicho hi milegi. kyuki har ik mandi da rate vakh vakh hai.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image













