Posted by Aman
Punjab
21-10-2018 05:17 PM
Aman ji Kisan 444 kisam bare puri jankari ate beej len lai tusi Dr. T. Y. Mirja 8999542709 nal samparak kar sakde ho.

Posted by Amarjit singh
Punjab
21-10-2018 04:35 PM
ਤੁਸੀ ਝੋਟੀ ਨੂੰ Agrimin super ਪਾਊਡਰ ਦੇਣਾ ਸ਼ੁਰੂ ਕਰੋ , ਇਸ ਨੂੰ ਰੋਜਾਨਾ 100 ਗ੍ਰਾਮ ਦਿਓ , ਜਾਂ ਤੁਸੀ Minotas ਦਵਾਈ ਦੀਆ ਗੋਲੀਆਂ ਵੀ ਦੇ ਸਕਦੇ ਹੋ , ਇਸਦੀ ਰੋਜਾਨਾ 1 ਗੋਲੀ ਦੇਣੀ ਹੈ , ਜੇਕਰ ਇਨ੍ਹਾਂ ਚੀਜਾਂ ਨੂੰ ਦੇਣ ਤੋਂ ਬਾਅਦ ਝੋਟੀ ਹੀਟ ਵਿਚ ਨਹੀਂ ਆਉਂਦੀ ਤਾਂ ਤੁਸੀ Obalenta-kit ਦਿਓ , ਇਸ ਵਿਚ 2 ਨੀਲੀਆਂ ਅਤੇ 1 ਸਫੇਦ ਗੋਲੀ ਹੁੰਦੀ ਹੈ , ਇੰਨਾਂ ਤਿੰਨਾਂ ਨੂੰ ਝੋਟੀ ਨੂੰ ਦਿਓ , ਇਸ ਨਾਲ ਹੀਟ ਵਿਚ ਆ ਜਾਵੇਗੀ...

Posted by Harpreet dhillon
Punjab
21-10-2018 04:24 PM
hnji tuci hun kirma wali goli de skde ho , iss nu fenbendazole salt di goli deo , bakii tuci dalda ghhe 100gm de skde ho , vitam-h liqued pashu da lewa vdaun da kam krda hai , iss nal duudh vdia hunda hai , isss nu 10ml rojana dena hai ..
Posted by Harjeet singh
Uttar Pradesh
21-10-2018 03:31 PM
कृपया अपना सवाल विस्तार से पूछें ताकि आपको सही जानकारी दी जा सके

Posted by Veer
Punjab
21-10-2018 03:00 PM
p-65 atey P201 private jhone di kisam hai iss de jhaad ate pakkan de sme di janakri usse company ton hi milegi jis company di ihh kisam hai.
Posted by Harjeet singh
Uttar Pradesh
21-10-2018 02:59 PM
यू पी में गन्ने की खेती का उपयुक्त समय बसंत का मौसम है फरवरी से मार्च गन्ने की रोपाई के लिए सबसे उपयुक्त समय है
Posted by satnam singh
Punjab
21-10-2018 02:01 PM
University walo sifarish kitiyan varieties di sowing November de last week tkk ho skdi hai.jiwe HD 2967 HD 3086 PBW 343 PBW 725 PBW 677 PBW ZINC 1 PBW 550 TL 2908

Posted by Veer
Punjab
21-10-2018 01:54 PM
han ji tuc iss da beej agle saal lyi rakh skde ho. ihh hybrid kisam nahi hai.

Posted by ਅਮਰਬੀਰ ਸਿੰਘ
Punjab
21-10-2018 01:47 PM
PBW 725 AND PBW 343 di sowing da time October de last week to November de last week tkk da hai

Posted by sahdev ram bhagat
Chattisgarh
21-10-2018 01:40 PM
एलोवेरा की कांटेक्ट फार्मिंग के लिए आप राशिद खान 9039693757 से सम्पर्क कर सकते है और पूरी जानकारी हासिल कर सकते है

Posted by Muddassir Ali
Punjab
21-10-2018 01:03 PM
शैड्ढ का डिज़ाइन आपके फार्म को देखकर ही बनाना पडेगा, इसके लिए आपको अपने फार्म पर किसी प्रगतीशील बकरी पालक को बुलाकर बनवाएं या फिर किसी अर्किटेक्ट से सम्पर्क करें

Posted by Sukhpreet
Punjab
21-10-2018 01:03 PM
ਹਾਂਜੀ ਤੁਸੀਂ ਜਿਪਸਮ ਦੀ ਵਰਤੋਂ ਕਰ ਸਕਦੇ ਹੋ ਇਸਦੀ ਮਾਤਰਾ 1ਕੁਇੰਟਲ ਪ੍ਰਤੀ ਏਕੜ ਲਈ ਵਰਤੋ ਬਿਜਾਈ ਤੋ ਦੋ ਹਫਤੇ ਪਹਿਲਾਂ ਖੇਤ ਦੀ ਤਿਆਰੀ ਸਮੇਂ 200 ਕੁਇੰਟਲ ਪ੍ਰਤੀ ਏਕੜ ਰੂੜੀ ਦੀ ਖਾਦ ਪਾਓ ਫਸਲ ਦੇ ਉਚਿੱਤ ਵਾਧੇ ਲਈ ਨਾਈਟ੍ਰੋਜਨ 75 ਕਿਲੋ (165 ਕਿਲੋ ਯੂਰੀਆ), ਫਾਸਫੋਰਸ 25 ਕਿਲੋ (155 ਕਿਲੋ ਸਿੰਗਲ ਸੁਪਰ ਫਾਸਫੇਟ) ਅਤੇ ਪੋਟਾਸ਼ 25 ਕਿਲੋ (40 ਕਿਲੋ ਮਿਊਰੇਟ ਆੱਫ ਪੋਟਾਸ਼) ਦੀ ਮਾਤਰਾ ਪ੍ਰਤੀ ਏਕੜ ਵਿੱਚ .... (Read More)
ਹਾਂਜੀ ਤੁਸੀਂ ਜਿਪਸਮ ਦੀ ਵਰਤੋਂ ਕਰ ਸਕਦੇ ਹੋ ਇਸਦੀ ਮਾਤਰਾ 1ਕੁਇੰਟਲ ਪ੍ਰਤੀ ਏਕੜ ਲਈ ਵਰਤੋ ਬਿਜਾਈ ਤੋ ਦੋ ਹਫਤੇ ਪਹਿਲਾਂ ਖੇਤ ਦੀ ਤਿਆਰੀ ਸਮੇਂ 200 ਕੁਇੰਟਲ ਪ੍ਰਤੀ ਏਕੜ ਰੂੜੀ ਦੀ ਖਾਦ ਪਾਓ ਫਸਲ ਦੇ ਉਚਿੱਤ ਵਾਧੇ ਲਈ ਨਾਈਟ੍ਰੋਜਨ 75 ਕਿਲੋ (165 ਕਿਲੋ ਯੂਰੀਆ), ਫਾਸਫੋਰਸ 25 ਕਿਲੋ (155 ਕਿਲੋ ਸਿੰਗਲ ਸੁਪਰ ਫਾਸਫੇਟ) ਅਤੇ ਪੋਟਾਸ਼ 25 ਕਿਲੋ (40 ਕਿਲੋ ਮਿਊਰੇਟ ਆੱਫ ਪੋਟਾਸ਼) ਦੀ ਮਾਤਰਾ ਪ੍ਰਤੀ ਏਕੜ ਵਿੱਚ ਪਾਓ
ਬਿਜਾਈ ਸਮੇਂ ਨਾਈਟ੍ਰੋਜਨ ਦਾ 3/4 ਹਿੱਸਾ ਅਤੇ ਫਾਸਫੋਰਸ ਅਤੇ ਪੋਟਾਸ਼ ਦੀ ਪੂਰੀ ਮਾਤਰਾ ਪਾਓ ਬਾਕੀ ਬਚਿਆ ਨਾਈਟ੍ਰੋਜਨ ਦਾ 1/4 ਹਿੱਸਾ ਬਿਜਾਈ ਤੋਂ 30-40 ਦਿਨ ਬਾਅਦ ਜੜ੍ਹਾਂ ਨਾਲ ਮਿੱਟੀ ਲਾਉਣ ਸਮੇਂ ਪਾਓ ਹਲਕੀਆਂ ਜ਼ਮੀਨਾਂ ਵਿੱਚ ਅੱਧੀ ਮਾਤਰਾ ਨਾਈਟ੍ਰੋਜਨ ਅਤੇ ਫਾਸਫੋਰਸ ਅਤੇ ਪੋਟਾਸ਼ ਦੀ ਪੂਰੀ ਮਾਤਰਾ ਬਿਜਾਈ ਸਮੇਂ ਪਾਓ ਅਤੇ ਬਾਕੀ ਦੀ ਨਾਈਟ੍ਰੋਜਨ ਦੋ ਹਿੱਸਿਆ ਵਿੱਚ ਜੜਾਂ ਨੂੰ ਮਿੱਟੀ ਲਾਉਣ ਸਮੇਂ ਦੋ ਵਾਰ ਕਰਕੇ ਪਾਓ

Posted by Muddassir Ali
Punjab
21-10-2018 01:02 PM
hnji iamge me jo design hai uske according to sahi hai. lekin iska sahi andaza to jagah ko dekh kar hi lag sakta hai. kyuke iske according hi samjya ja sakta hai. achha hoga aap kisi successfull goat farmer ko apne farm par bula ke sara samjaz le.
Posted by sapinder singh
Punjab
21-10-2018 12:55 PM
Os nu powder milk out 2 chamach swere 2 chamach shame nu deo es de nall 5 din tak farkk pe jawe ga

Posted by ਮਨਪਰੀਤ ਸਿੰਘ
Punjab
21-10-2018 12:43 PM
ਇਸਦੇ ਲਈ ਤੁਸੀ ਹੋਮਿਓਪੈਥਿਕ ਦਵਾਈ Utrogen ਦੇਣੀ ਸ਼ੁਰੂ ਕਰੋ ਇਸ ਨੂੰ 5 ਮਿਲੀ ਦਿਨ ਵਿਚ 3 ਵਾਰ ਦਿਓ , ਇਸ ਨਾਲ ਇਨਫੈਕਸ਼ਨ ਖਤਮ ਹੋ ਜਾਵੇਗਾ ਇਸ ਨੂੰ ਗੱਭਣ ਪਸ਼ੂ ਨੂੰ ਵੀ ਦੇ ਸਕਦੇ ਹੋ , ਇਸਦਾ ਕੋਈ ਨੁਕਸਾਨ ਨਹੀਂ ਹੈ ਇਸ ਨਾਲ ਅੰਦਰ ਤੋਂ ਸਫਾਈ ਹੁੰਦੀ ਹੈ ..
Posted by Parmjeet Sandhu
Punjab
21-10-2018 12:18 PM
Os nu pani na peao te na hi hara chara pao. Os nu Liquid Broton 40ml powder Tonakind Gold 125gm ek chamach swere shame deo ji es nall farak pe jawe ga

Posted by Lovepreet Singh Rai
Punjab
21-10-2018 11:57 AM
ਤੁਸੀਂ ਕਣਕ ਦੀ ਬਿਜਾਈ 25 ਅਕਤੂਬਰ ਤੋਂ ਨਵੰਬਰ ਮਹੀਨੇ ਵਿੱਚ ਕਰ ਸਕਦੇ ਹੋ ਹੇਠ ਦਿਤੀਆਂ ਕਿਸਮਾਂ ਤੁਸੀਂ ਲਾ ਸਕਦੇ ਹੋ: PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕ.... (Read More)
ਤੁਸੀਂ ਕਣਕ ਦੀ ਬਿਜਾਈ 25 ਅਕਤੂਬਰ ਤੋਂ ਨਵੰਬਰ ਮਹੀਨੇ ਵਿੱਚ ਕਰ ਸਕਦੇ ਹੋ ਹੇਠ ਦਿਤੀਆਂ ਕਿਸਮਾਂ ਤੁਸੀਂ ਲਾ ਸਕਦੇ ਹੋ: PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI

Posted by Raman Badyal
Punjab
21-10-2018 11:45 AM
isde uper tuc NPK 13:00:45@2 killo nu 150 litre pani vich mila ke spray karo.isde nal allu de jhaad vadia niklda hai.
Posted by ਹਰਭਜਨ ਸਿੰਘ
Punjab
21-10-2018 11:44 AM
ਇਸਨੂੰ ਬੀਜਣ ਦਾ ਸਹੀ ਸਮਾਂ 25 ਅਕਤੂਬਰ ਤੋਂ ਨਵੰਬਰ ਮਹੀਨੇ ਤੱਕ ਹੈ
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image












