
Posted by Veer
Punjab
20-10-2018 06:29 AM
CR 212 da average yield 34 -36 quiental per acre average hai.Eh yield 38 quiental tkk v aw jnda hai
Posted by Narinder singh
Punjab
20-10-2018 06:18 AM
hnji desi murgiya di feed de layi tusi feed teyar karan lai 25 kg makki, 20 kg kanak, 5-6 kg soeyabeen khal te thoda mineral mixture mix karke morning te evening nu feed murgiya nu pao. ehna nu rajvi feed deyo jinni eh kha sakan

Posted by Gurjeet Singh Gill
Punjab
20-10-2018 12:13 AM
आप ROCKY ROAD FARMS - 9855562208 से संपर्क कर सकते हैं

Posted by amit Pal
Madhya Pradesh
20-10-2018 12:01 AM
50 goat ke liye fodder depende karta hai hai ke aapko kis rate par milta hai. jese punjab me 3-4 rupees kg fodder milta hai. aise hi alalg alag state ke according kharcha pata karke estimate lag sakta hai.

Posted by MANPREET SINGH
Punjab
19-10-2018 10:58 PM
ਕਾਲੀ ਕਣਕ ਦੇ ਬੀਜ ਲੈਣ ਲਈ ਤੁਸੀ ਇਹਨਾਂ ਨਾਲ ਸੰਪਰਕ ਕਰ ਸਕਦੇ ਹੋ :- 9991320236 puneet thind

Posted by karmjeet
Haryana
19-10-2018 09:58 PM
Karmjeet ji Aloe vera ki kheti ke lia aap Dr Rajesh Aria 94660 35659 nal samparak karo ate agar aap is ki contaract farming ke bare me jankari lena chahte hai to Rashid Khan 9039693757 se samparak kare.

Posted by Jashan
Punjab
19-10-2018 09:29 PM
tuci uss nu M-fast homeopathic dwai di dudh lenn ton adha ghnta pehla usde nose te spray kr deo krro ya tuci Lactomood homeopathic dwai di 10-10 drops din vich 3 varr deo, iss nal ohh dudh arram nal uttar dewegi , ehh tuci homeopathic store ton ptta krr skde ho, isda vdia result hai, isde nal tuci Stress-ess liqued 50 ml rojana dena suru kro , iss nal farak paa jawega, baki iss nu Milkout powder 2-2 chamch swere sham dena suru kro..

Posted by Harpreet Singh
Punjab
19-10-2018 09:18 PM
ਬੱਕਰੀ ਪਾਲਣ ਇੱਕ ਲਾਹੇਵੰਦ ਕਿੱਤਾ ਹੈ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅ.... (Read More)
ਬੱਕਰੀ ਪਾਲਣ ਇੱਕ ਲਾਹੇਵੰਦ ਕਿੱਤਾ ਹੈ ਸ਼ੁਰੂਆਤ ਕਰਨ ਲਈ ਤੁਸੀਂ 10 ਬੱਕਰੀਆਂ ਅਤੇ 2 ਬੱਕਰਿਆਂ ਨਾਲ ਸ਼ੁਰੂਆਤ ਕਰ ਸਕਦੇ ਹੋਂ ਇਹਨਾਂ ਦੀ ਖੁਰਾਕ ਅਵਸਥਾ ਘੱਟ ਹੁੰਦੀ ਹੈ ਇਸ ਲਈ ਅਸੀ ਇਨਾਂ ਨੂੰ ਅਸਾਨੀ ਨਾਲ ਪਾਲ ਸਕਦੇ ਹਾਂ ਇਹ ਹਰ ਪ੍ਰਕਾਰ ਦੇ ਵਾਤਾਵਰਣ ਵਿੱਚ ਪਾਲਿਆਂ ਜਾ ਸਕਦਾ ਹੈ ਬੱਕਰੀਆਂ 12-14 ਮਹੀਨਿਆਂ ਵਿੱਚ ਬੱਚੇ ਦੇਣਾ ਸ਼ੁਰੂ ਕਰ ਦਿੰਦੀਆਂ ਹਨ ਬੱਕਰੀ ਦਾ ਗਰਭ ਸਮਾਂ 150 ਦਿਨ ਦਾ ਹੁੰਦਾ ਹੈ ਅਤੇ ਸਾਲ ਵਿੱਚ 1-5 ਬੱਚੇ ਦਿੰਦਿਆ ਹਨ ਸਾਲ ਵਿੱਚ 2 ਬੱਚੇ ਦੇਣਾ ਆਮ ਗੱਲ ਹੁੰਦੀ ਹੈ ਬੱਕਰੀਆਂ 8-10 ਸਾਲ ਤੱਕ ਬੱਚੇ ਦਿੰਦੀਆਂ ਹਨ ਅਤੇ ਆਪਣੀ ਗਿਣਤੀ ਵਿੱਚ ਤੇਜੀ ਨਾਲ ਵਾਧਾ ਕਰ ਲੈਦੀਆਂ ਹਨ ਪੰਜਾਬ ਵਿੱਚ ਤੁਸੀਂ ਬੀਟਲ , ਬਲੈਕ ਬੰਗਾਲ ਨਸਲ ਪਾਲ ਸਕਦੇ ਹੋ ਤੁਸੀ ਸ਼ੁਰੂਆਤ ਕਰਨ ਲਈ ਸਭ ਤੋਂ ਪਹਿਲਾਂ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਜੋ ਕਿ ਮਹੀਂਨੇ ਦੇ ਪਹਿਲੇ ਸ਼ੁੱਕਰਵਾਰ ਨੂੰ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਹੋਸਟਲ ਵਿੱਚ ਹੁੰਦੀ ਹੈ ਉੱਥੇ ਜਾ ਕੇ ਸਫਲ ਬੱਕਰੀ ਪਾਲਕਾ ਨੂੰ ਮਿਲੋ ਇਸ ਮੀਟਿੰਗ ਵਿੱਚ ਜਾਣ ਲਈ ਤੁਸੀ ਪ੍ਰੋਗੈਸਿਵ ਬੱਕਰੀ ਫਾਰਮਰ ਐਸੋਸੀਏਸ਼ਨ ਦੇ ਪ੍ਰਧਾਨ ਜਗਰਾਜ਼ ਸਿੰਘ ਨਾਲ 9023441504 ਤੇ ਗੱਲ ਕਰ ਲਵੋ
Posted by rajbir singh
Punjab
19-10-2018 09:15 PM
Tuc fungicide di spray fasl uper bimari de hamle de hisab nal kar sakde ho jekar bimari da hamla jyada hunda hai a tuc 7-8 din bad spray repeat kar sakde ho. jekar bimari da asar ghat ta tuhanu jyada spray karn di lod nahi hai.

Posted by ਬਿਕਰਮਜੀਤ ਸਿੰਘ
Punjab
19-10-2018 09:05 PM
ਇਸਦੇ ਉਪਰ ਤੁਸੀ NPK 19:19:19@1 kg ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ ਇਸਦੇ ਨਾਲ ਫ਼ਸਲ ਦੀ ਗਰੋਥ ਹੋ ਜਾਏਗੀ

Posted by Mangesh nakhate
Maharashtra
19-10-2018 08:51 PM
Mangesh ji agar aap pehli baar murgi palan start kar rahe hai to saab se pehle aap ke pass is ki training hona bohat jruri hai ta jo aap murgi palan ki brikio ko jan or samaj sake is ki trainig ke lia aap Krishi Vigyan Kendra, Bhandara- Sakoli Phone: 07186 203 017 se samparak kare or chujo ke bare me bhi jaha se aap ko puri jankari mil jae gi.

Posted by Harry dhillon
Punjab
19-10-2018 08:27 PM
Os nu powder milk out 2 chamach swere 2 chamach shame nu deo nall hi liquid Vitamor H 10ml swere 10ml shame nu deo nall Bolus joltter 1 goli swere 1 goli shame nu deo.

Posted by Satpal Singh
Haryana
19-10-2018 08:24 PM
bhains ka milk kam se kam 50 rupees hona chahiye.
Posted by Gurpreet singh Brar
Punjab
19-10-2018 08:04 PM
uss nu tuci vitam-H liqued 10ml rojana dena suru kro , isde nal Anabolite liqued 100ml rojana deo , jddo suun vich 1 mahina rehh jawe fir tuci Metabolite powder di rojana 1 puudi deni suru kro ..

Posted by Vijay
Punjab
19-10-2018 07:46 PM
खसखस एक सुगंधित पौधा है यह सुगंधित, पतले एकवर्ध्यक्ष (Racemes) का लंबे फूलों के गच्छे वाला पौधा है इसकी अनुशूकी का जोड़ा सीकुररहित होता है, जिसमें से एक अवृंत और पूर्ण तथा दूसरा वृंतयुक्त और पृंपुष्पी होता है अवृंत अनुशूकि में बारीक कंटक होते हैं इसका प्रकंद बहुत सुगंधित होता है प्रकंद का उपयोग भारत में इत्र .... (Read More)
खसखस एक सुगंधित पौधा है यह सुगंधित, पतले एकवर्ध्यक्ष (Racemes) का लंबे फूलों के गच्छे वाला पौधा है इसकी अनुशूकी का जोड़ा सीकुररहित होता है, जिसमें से एक अवृंत और पूर्ण तथा दूसरा वृंतयुक्त और पृंपुष्पी होता है अवृंत अनुशूकि में बारीक कंटक होते हैं इसका प्रकंद बहुत सुगंधित होता है प्रकंद का उपयोग भारत में इत्र बनाने और ओषधि के रूप में प्राचीन काल से हो रहा है पौधे की जड़ों का उपयोग विशेष प्रकार का पर्दा बनाने में होता है
Posted by RAVNEET SINGH
Punjab
19-10-2018 07:38 PM
Dane kale blast krke hunde han.esde lyi tuc tilt @200 ml per acre da spray kr skde ho

Posted by Mainpal
Haryana
19-10-2018 07:33 PM
गेहूं की बिजाई के लिए आप इसमें जैसे C 306 ,Sonalika,PBW 343,WH 711,UP 2338,WH 542 ,WH 416 की बिजाई कर सकते हैं

Posted by Kuldeep sidhu
Punjab
19-10-2018 07:31 PM
Hn g.tuc eh fertilizer khet tyar karn wele pa skde ho.Potash di dose @20 kg per acre hai.Zinc 33% @8-10 kg per acre pa skde ho.Single super phosphate @155 kg per acre pa skde ho.Bt zinc and super phosphate nu alag alag use krna hai.ikathe use karn nal eh kmm nhi krde
Posted by Vickramjit Singh
Punjab
19-10-2018 07:28 PM
Eh sticker tuhanu Kisan meleyan vich Apni Kheti de stall to hi mil sakde han.

Posted by davinder singh
Punjab
19-10-2018 07:22 PM
ਪਸ਼ੂ ਨੂੰ ਟੀਕਾ ਭਰਵਾਉਣ ਤੋਂ 2 ਮਹੀਨੇ ਬਾਦ ਖੁਰਾਕ ਦੇਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ , ਉਸ ਨੂੰ 3 ਕਿਲੋ ਦੁੱਧ ਮਗਰ 1 ਕਿਲੋ ਫੀਡ ਦੇਣੀ ਚਾਹੀਦੀ ਹੈ ਇਸ ਤ੍ਰਾਹ ਦੁੱਧ ਦੇ ਹਿਸਾਬ ਨਾਲ ਦੇ ਸਕਦੇ ਹੋ , ਬਾਕੀ ਹਾਰਾ ਚਾਰਾ ਵੀ ਵਧਿਆ ਤਰੀਕੇ ਨਾਲ ਦੇਣਾ ਚਾਹੀਦਾ ਹੈ ਅਤੇ ਪਸ਼ੂ ਦੀ ਹਰ 3 ਮਹੀਨੇ ਬਾਦ ਡੇਵਰਮਿੰਗ ਜ਼ਰੂਰ ਕਰਵਾਉਣੀ ਚਾਹੀਦੀ ਹੈ, ਸੂਣ ਤੋਂ 2 ਮਹੀਨੇ ਪਹਿਲਾ Vitam-h liqued 10ml , Metabolite powder 1 ਪੁੜੀ ਰੋਜ , Anabolit.... (Read More)
ਪਸ਼ੂ ਨੂੰ ਟੀਕਾ ਭਰਵਾਉਣ ਤੋਂ 2 ਮਹੀਨੇ ਬਾਦ ਖੁਰਾਕ ਦੇਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ , ਉਸ ਨੂੰ 3 ਕਿਲੋ ਦੁੱਧ ਮਗਰ 1 ਕਿਲੋ ਫੀਡ ਦੇਣੀ ਚਾਹੀਦੀ ਹੈ ਇਸ ਤ੍ਰਾਹ ਦੁੱਧ ਦੇ ਹਿਸਾਬ ਨਾਲ ਦੇ ਸਕਦੇ ਹੋ , ਬਾਕੀ ਹਾਰਾ ਚਾਰਾ ਵੀ ਵਧਿਆ ਤਰੀਕੇ ਨਾਲ ਦੇਣਾ ਚਾਹੀਦਾ ਹੈ ਅਤੇ ਪਸ਼ੂ ਦੀ ਹਰ 3 ਮਹੀਨੇ ਬਾਦ ਡੇਵਰਮਿੰਗ ਜ਼ਰੂਰ ਕਰਵਾਉਣੀ ਚਾਹੀਦੀ ਹੈ, ਸੂਣ ਤੋਂ 2 ਮਹੀਨੇ ਪਹਿਲਾ Vitam-h liqued 10ml , Metabolite powder 1 ਪੁੜੀ ਰੋਜ , Anabolite liqued 100ml ਦੇਣਾ ਚਾਹੀਦਾ ਹੈ ਇਸ ਨਾਲ ਲੇਵਾ ਅਤੇ ਦੁੱਧ ਵਧਿਆ ਹੋ ਜਾਂਦਾ ਹੈ ..

Posted by paramjit singh padda
Punjab
19-10-2018 07:03 PM
Hn g.Single super phosphate and DAP dono hi phosphorous de source han.Super phosphate di dose @155 kg per acre hai

Posted by Gurbir singh
Punjab
19-10-2018 06:54 PM
ਝੋਨੇ ਦੀਆਂ ਮੁੰਜਰਾਂ ਦੇ ਚਿੱਟੇ ਹੋਣ ਦਾ ਕਾਰਨ ਗੋਭ ਦੀ ਸੁੰਡੀ ਹੈ ਜੋ ਮੁੰਜਰਾਂ ਵਿਚ ਬਣ ਰਹੇ ਦਾਣਿਆਂ ਨੂੰ ਸੁਕਾ ਦਿੰਦੀ ਹੈ ਇਸਦੀ ਰੋਕਥਾਮ ਦੇ ਲਈ ਤੁਸੀ Tata Tukumi@100gm ਨੂੰ 150 ਲਿਟਰ ਪਾਣੀ ਵਿਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਕਰੋ
Posted by Rakesh kumar
Punjab
19-10-2018 06:54 PM
Eh anaz di tha te 20kg mix kar sakde ha par ik gall da kheal rakheo ki os vich mitti ja kanker nahi hone chahide.

Posted by paramjit singh padda
Punjab
19-10-2018 06:53 PM
kanak di bijayi vele tuc DAP ja SSP dona vicho kise ik di varto kar sakde ho eh dono hi phosphorus di kami nu poora karde han. DAP di matra ik acre de vich 55 killo da istemal kita janda hai ate SSP di matra ik acre de layi 155 killo da istemal kita janda hai.
Posted by Harpreet Singh
Punjab
19-10-2018 06:44 PM
ਤੇਲੇ ਦੀ ਰੋਕਥਾਮ ਦੇ ਲਈ ਤੁਸੀ Buprofezin 25 EC ਦਾ ਇਸਤੇਮਾਲ ਕਰ ਸਕਦੇ ਹੋ ਇਸਦੀ ਮਾਤਰਾ ਇਕ ਏਕੜ ਦੇ ਲਈ 250ml ਨੂੰ 150 ਲਿਟਰ ਪਾਣੀ ਦੇ ਵਿਚ ਮਿਲਾ ਕੇ ਸਪਰੇ ਕਰ ਸਕਦੇ ਹੋ
Posted by Rakesh kumar
Punjab
19-10-2018 06:41 PM
pashu de suun ton 20 din badd tuci saro da tel ate besan milla ke dena suru kr skde ho , per enna dina vich tuci dalda ghee de skde ho , kyuki saro da tel jyada garmia vich dena jyada fyademand hunda hai ..
Posted by Dhanveer singh Benipal
Punjab
19-10-2018 06:39 PM
sahi hai ji. je inne di milje sahi rate a

Posted by Robin
Punjab
19-10-2018 06:24 PM
iss da guar te effect nahi painda hai. kyuki guar nu inni taqat ate kise meeh pani di lod nahi hundi hai. iss ton ilaava kise khaad di v lod nahi hundi hai...
Posted by ਕੇਸਰ ਸਿੰਘ ਖਾਲਸਾ
Punjab
19-10-2018 06:17 PM
UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ .... (Read More)
UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
ਇਹ ਕਿਸਮਾਂ ਹਰ ਤਰਾਂ ਦੀ ਮਿੱਟੀ ਵਿਚ ਬੀਜੀਆਂ ਜਾ ਸਕਦੀਆਂ ਹਨ ਪਰ ਇਹਨਾਂ ਦਾ ਝਾੜ ਮਿੱਟੀ ਦੀ ਕਿਸਮ ਦੇ ਹਿਸਾਬ ਨਾਲ ਵੱਧ ਜਾ ਘਟ ਹੋ ਜਾਂਦਾ ਹੈ

Posted by prem
Haryana
19-10-2018 06:17 PM
Sarson ke liye app TL 15 , TL 17, RH 0749, RH 0406, RH 9801, RH 9304 , 45s42, 45s35, 45s46, T 59 jaisi kisme lgaa skte ho. jo pioneer ki kismein hai jaise ki 45s42 aur 45s46 woh sbse best hai.

Posted by Gurpreet Singh
Punjab
19-10-2018 05:48 PM
is keet di roktham de layi tuc Dimethoate 30EC@300 ml nu 150 litre pani vich mila ke prati acre de hisab nal spray karo.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















