
Posted by mohd shakul
Haryana
19-10-2018 11:49 AM
हरियाणा में कड़कनाथ मुर्गे लेने के लिए आपCentral Poultry Development Organization (Northern Region) Ministry of Agriculture & Farmers Welfare, Government of India, Industrial Area, Phase-I, Chandigarh, Tel.No: 0172-2655391 से संपर्क करें

Posted by Rakesh Saini
Punjab
19-10-2018 11:29 AM
tuci usdi bachedani vich lixin-iu dwai 2 din lgatar bhrwao,isde nal uss nu Agrimin-i golia rojana 1 goli deni suru kro, atte 15 din tak dinde rho, fir agli varr heet vich auun te iss nu tikka bhrwa skde ho...

Posted by Rakesh Saini
Punjab
19-10-2018 11:26 AM
Aam tor te passua nu eh problem ho jandi he es lai osnu powder Mac Min - L 1kg 50gm rojana deo ji

Posted by balraj singh
Punjab
19-10-2018 11:11 AM
Os nu Injection Intacef-tejo 562mg rojana 3 - 5 din tak lwao ji

Posted by jatinder singh virk
Punjab
19-10-2018 11:08 AM
Termite di roktahm lyi seed nu Gaucho @13 ml per 40 kg nal seed di treatment krke sowing kr skde ho.esde nal seonk di problem nhi aoundi.chloropyriphos 20EC nu 4 ml per kg nal seed treat krke sowing kro

Posted by Charan singh
Haryana
19-10-2018 11:03 AM
aap Avishan sheep Central Sheep and Wool Research Institute, Avikanagar se le sakte hai. iske liye aap 75971 04404 dr. p meena hi se contact kare.

Posted by harpeet
Punjab
19-10-2018 10:51 AM
hnji es te subsidy mil rahi hai ji. es de farm di last date 25 october hai. farm lain layi tusi sade helpline no. 9779977641 te call kar sakde ho ji.

Posted by balraj singh
Punjab
19-10-2018 10:51 AM
Os nu Injection Intacef-tejo 562mg rojana 3 - 5 din tak lwao ji

Posted by Rizwi Haider
Bihar
19-10-2018 10:41 AM
बटेर लेने के लिए आप श्री अभिषेक कुमार(Proprietor) मोबाइल: +919955114442, फ़ोन नंबर: 91-612-3223310 से सम्पर्क करें

Posted by ranjit singh
Punjab
19-10-2018 10:36 AM
ਕਣਕ ਦੀ ਹੇਠ ਦਿਤੀਆਂ ਕਿਸਮਾਂ ਤੁਸੀਂ ਬੀਜ ਸਕਦੇ ਹੋ: WHEAT VARIETIES:UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ .... (Read More)
ਕਣਕ ਦੀ ਹੇਠ ਦਿਤੀਆਂ ਕਿਸਮਾਂ ਤੁਸੀਂ ਬੀਜ ਸਕਦੇ ਹੋ: WHEAT VARIETIES:UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI

Posted by raj
Punjab
19-10-2018 10:26 AM
ihna vichon kise ik di vrto kro. ih dovein phosphorus di ghaat nu poora krde hn. is nu paun da fayda hai
Posted by pushpinder singh
Punjab
19-10-2018 10:26 AM
ਹਾਂਜੀ ਤੁਸੀਂ ਇਸਦੀ ਬਿਜਾਈ ਡਾਕਰ ਜਮੀਨ ਵਿੱਚ ਕਰ ਸਕਦੇ ਹੋ ਇਸਦੇ ਬੂਟੇ ਦਾ ਕੱਦ 104 ਸੈਂਟੀਮੀਟਰ ਅਤੇ ਝਾੜ 28•7 ਕੁਇੰਟਲ ਪ੍ਰਤੀ ਏਕੜ ਅਤੇ ਪੱਕਣ ਵਿੱਚ157 ਦਿਨਾਂ ਦਾ ਸਮਾਂ ਲੈਂਦਾ ਹੈ
Posted by
--
19-10-2018 10:10 AM
hanji tusi DAP di jagah te SSP di vrto kr skde ho. isdi matra 155kilo prti acre lyi vrti jandi hai.

Posted by ਸੁਖਜਿੰਦਰ ਸਿੰਘ
Punjab
19-10-2018 09:49 AM
ਜੇਕਰ ਤੁਹਾਡੀ ਜਮੀਨ ਛੋਰੇ ਵਾਲੀ ਹੈਂ ਜਾਂ ਫਿਰ ਪਾਣੀ ਖੜਾ ਰਹਿੰਦਾ ਹੈ ਤਾਂ ਹੀ ਸਲਫਰ ਦੀ ਵਰਤੋਂ ਕਰੋ ਸਲਫਰ@3kg ਪ੍ਰਤੀ ਏਕੜ ਦੇ ਹਿਸਾਬ ਨਾਲ ਪਾਈ ਜਾਂਦੀ ਹੈ

Posted by Harwinder Singh
Punjab
19-10-2018 09:40 AM
isde uper tuc imidacloprid@1.5 ml nu prati litre pani de hisab nal spray karo.

Posted by Rakesh Kumar
Haryana
19-10-2018 09:38 AM
बैंगन में फल आने के लिए आप इसमें NPK 19:19:19@1 किलो की स्प्रे करें और सुंडी की रोकथाम के लिए आप Triazophos@20ml/10 लीटर के हिसाब से स्प्रे करें, इसकी स्प्रे आप 10-15 दिन के बाद दोबारा करें

Posted by ਸੁਖਜਿੰਦਰ ਸਿੰਘ
Punjab
19-10-2018 09:27 AM
ਰਸਾਇਣਿਕ ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਰਿਪੋਰਟ ਦੇ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ ਨਹੀ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ 55 ਕਿਲੋ ਯੂਰੀਆ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇ ਪੋਰ ਦਿਓ
ਅਤੇ 55 ਕਿਲੋ ਯੂਰੀਆ ਪਹਿਲੇ ਪਾਣੀ ਨਾਲ ਛਿੱਟੇ ਨਾਲ ਪਾਓ
ਹਲਕੀਆਂ ਜ਼ਮੀਨਾਂ ਵਿੱਚ 55 ਕਿਲੋ ਯੂਰੀਆ ਬਿਜਾਈ ਸਮੇ 28 ਕਿਲੋ ਯੂਰੀਆ ਪਹਿਲੇ ਪਾਣੀ ਤੋਂ ਬਾਦ ਅਤੇ ਬਾਕੀ 28 ਕਿਲੋ ਯੂਰੀਆ ਖਾਦ ਪ੍ਰ.... (Read More)
ਰਸਾਇਣਿਕ ਖਾਦਾਂ ਦੀ ਵਰਤੋਂ ਮਿੱਟੀ ਪਰਖ਼ ਰਿਪੋਰਟ ਦੇ ਆਧਾਰ ਤੇ ਕਰੋ ਜੇ ਮਿੱਟੀ ਦੀ ਪਰਖ ਨਹੀ ਕਰਵਾਈ ਤਾਂ ਕਣਕ ਲਈ ਦਰਮਿਆਨੀ ਉਪਜਾਊ 55 ਕਿਲੋ ਯੂਰੀਆ 55 ਕਿਲੋ ਡੀ ਏ ਪੀ ਪ੍ਰਤੀ ਏਕੜ ਬਿਜਾਈ ਸਮੇ ਪੋਰ ਦਿਓ
ਅਤੇ 55 ਕਿਲੋ ਯੂਰੀਆ ਪਹਿਲੇ ਪਾਣੀ ਨਾਲ ਛਿੱਟੇ ਨਾਲ ਪਾਓ
ਹਲਕੀਆਂ ਜ਼ਮੀਨਾਂ ਵਿੱਚ 55 ਕਿਲੋ ਯੂਰੀਆ ਬਿਜਾਈ ਸਮੇ 28 ਕਿਲੋ ਯੂਰੀਆ ਪਹਿਲੇ ਪਾਣੀ ਤੋਂ ਬਾਦ ਅਤੇ ਬਾਕੀ 28 ਕਿਲੋ ਯੂਰੀਆ ਖਾਦ ਪ੍ਰਤੀ ਏਕੜ ਦੂਸਰੇ ਪਾਣੀ ਤੋਂ ਤੁਰੰਤ ਪਿੱਛੋਂ ਪਾਓ
ਪੋਟਾਸ਼ ਤੱਤ ਦੀ ਘਾਟ ਵਾਲਿਆਂ ਜ਼ਮੀਨਾਂ ਵਿਚ 12 ਕਿਲੋ ਪੋਟਾਸ਼ (20 ਕਿਲੋ ਮਿਊਰੇਟ ਓਫ ਪੋਟਾਸ਼ ) ਪ੍ਰਤੀ ਏਕੜ ਪਾਓ
ਜੇਕਰ 55 ਕਿਲੋ ਡੀ ਏ ਪੀ ਪਾਈ ਹੋਵੇ ਤਾਂ 20 ਕਿਲੋ ਯੂਰੀਆ ਪ੍ਰਤੀ ਏਕੜ ਬਿਜਾਈ ਵੇਲੇ ਘਟਾਓ
ਕਲਰਾਠੀ ਜਮੀਨ ਵਿੱਚ ਬੀਜੀ ਕਣਕ ਦੀ ਫਸਲ ਨੂੰ ਸਿਫ਼ਾਰਸ਼ ਕੀਤੀ ਮਾਤਰਾ ਨਾਲੋਂ 25% ਵਧੇਰੇ ਨਾਈਟ੍ਰੋਜਨ ਪਾਓ

Posted by kamal godara
Haryana
19-10-2018 09:20 AM
हरियाणा में गेहू की PBW 343, UP 2338, WH 711, WH 416, WH147 किस्में आप बीज सकते है
Posted by Gurjeevan singh
Haryana
19-10-2018 09:19 AM
hnji tusi beej skde ho. jekr tuhanu lgda hai beej saaf hai tan tusi isdi bijaai kr skde ho,
Posted by Dalvir Dhaliwal
Punjab
19-10-2018 09:13 AM
ਤੁਸੀਂ ਇਸਦੀ ਵਰਤੋਂ ਹਰੇ ਚਾਰੇ ਲਈ ਨਹੀਂ ਕਰ ਸਕਦੇ ਪਰ ਤੁਸੀਂ ਇਸ ਦੀ ਵਰਤੋਂ ਮੱਕੀ ਅਤੇ ਜਵਾਰ ਦੀ ਫਸਲ ਉੱਤੇ ਕਰ ਸਕਦੇ ਹੋ ਇਸਦੀ ਮਾਤਰਾ 250-300ml ਨੂੰ 50-60ਕਿਲੋ ਮਿੱਟੀ ਵਿੱਚ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿੱਚ ਪਾ ਦਿਓ
Posted by mangal dass
Punjab
19-10-2018 09:09 AM
kirpa krke tusi apna svaal nal pucho tan jo tuhanu shi jankari diti jaa ske.

Posted by Jashan
Punjab
19-10-2018 08:36 AM
ehh unicef company da aa iss nal pashu nu enegry mildi hai.kamjori door hundi hai . atte sarir vdya growth krda hai. esnu 100 gram rozana dena hunda hai.
Posted by
--
19-10-2018 08:02 AM
hnji tusi ik var apni kheti 97799-7761 number te call karo . tohadi proublam da hall karan di puri kosis kiti javegi ji.

Posted by Kuldeep sidhu
Punjab
19-10-2018 07:53 AM
kanak di bijayi to pehlan tuc mitti parkh de anusar hi pao jekar khet vich potash di kami hai ta uc 20 killo potash prati acre de hisab nal pao.jekar tuc jhone vich zinc di poori matra payi hai ta tuhanu hun zinc paun di lod nahi hai. jekar zinc di kami hai ta tuc zinc sulphate 21% @25 killo prati acre de hisab nal pao. jekar khet vich DAP di varto kar rahe ho ta tuhanu Super paun di lod nahi hai. SSP di matra 155 killo prati acre de hisab nal pa sakde ho.
Posted by Ravinder Kumar
Haryana
19-10-2018 07:50 AM
सरसों के खेत में आप जिंक सलफेट मिटटी की जांच के आधार पर ही डालें, सल्फर ऊब खेतों में डाली जाती है जहाँ पर खेत में पानी खड़ा रहने की समस्या होती है, इसकी मात्रा एक एकड़ में 3 किलो का इस्तेमाल किया जाता है

Posted by Satinder pal singh
Punjab
19-10-2018 06:41 AM
ਫਸਲਾਂ ਵਾਸਤੇ ਮਿੱਟੀ ਦਾ ਨਮੂਨਾ ਲੈਣ ਲਈ ਜ਼ਮੀਨ ਦੀ ਉੱਪਰਲੀ ਤਹਿ ਤੋ ਘਾਹ ਫੂਸ ਪਰੇ ਕਰਕੇ ਖੁਰਪੇ ਨਾਲ 6 ਇੰਚ ਡੂੰਘਾ ਟੋਇਆ ਪੁੱਟਕੇ ਇੱਕ ਪਾਸੇ ਇਕ ਇੰਚ ਮਿੱਟੀ ਦੀ ਤਹਿ ਉੱਪਰੋਂ ਥੱਲੇ ਤੱਕ ਇਕਸਾਰ ਕੱਟੋ ਇਸ ਮਿੱਟੀ ਨੂੰ ਸਾਫ਼ ਕੱਪੜੇ ਜਾ ਬਰਤਨ ਵਿੱਚ ਪਾਉ ਇਸੇ ਤਰ੍ਹਾਂ 7-8 ਹੋਰ ਥਾਵਾਂ ਤੋ ਮਿੱਟੀ ਲਵੋ ਇਸ ਮਿੱਟੀ ਨੂੰ ਆਪਸ ਵਿੱਚ ਚੰਗੀ ਤਰ੍ਹਾਂ ਨਾਲ ਮਿਲਾਕੇ ਉਸ ਵਿੱਚੋ ਅੱਧਾ ਕਿਲੋਗ੍ਰਾਮ ਮ.... (Read More)
ਫਸਲਾਂ ਵਾਸਤੇ ਮਿੱਟੀ ਦਾ ਨਮੂਨਾ ਲੈਣ ਲਈ ਜ਼ਮੀਨ ਦੀ ਉੱਪਰਲੀ ਤਹਿ ਤੋ ਘਾਹ ਫੂਸ ਪਰੇ ਕਰਕੇ ਖੁਰਪੇ ਨਾਲ 6 ਇੰਚ ਡੂੰਘਾ ਟੋਇਆ ਪੁੱਟਕੇ ਇੱਕ ਪਾਸੇ ਇਕ ਇੰਚ ਮਿੱਟੀ ਦੀ ਤਹਿ ਉੱਪਰੋਂ ਥੱਲੇ ਤੱਕ ਇਕਸਾਰ ਕੱਟੋ ਇਸ ਮਿੱਟੀ ਨੂੰ ਸਾਫ਼ ਕੱਪੜੇ ਜਾ ਬਰਤਨ ਵਿੱਚ ਪਾਉ ਇਸੇ ਤਰ੍ਹਾਂ 7-8 ਹੋਰ ਥਾਵਾਂ ਤੋ ਮਿੱਟੀ ਲਵੋ ਇਸ ਮਿੱਟੀ ਨੂੰ ਆਪਸ ਵਿੱਚ ਚੰਗੀ ਤਰ੍ਹਾਂ ਨਾਲ ਮਿਲਾਕੇ ਉਸ ਵਿੱਚੋ ਅੱਧਾ ਕਿਲੋਗ੍ਰਾਮ ਮਿੱਟੀ ਲੈ ਲਵੋ ਜੇ ਮਿੱਟੀ ਗਿੱਲੀ ਹੋਵੇ ਤਾਂ ਛਾਂ ਵਿੱਚ ਸੁਕਾਓ ਇਸ ਨਮੂਨੇ ਨੂੰ ਕੱਪੜੇ ਦੀ ਥੈਲੀ ਵਿੱਚ ਪਾ ਕੇ ਕਿਸਾਨ ਦਾ ਨਾਮ, ਪਤਾ ਅਤੇ ਖੇਤ ਨੰਬਰ ਲਿਖਕੇ ਇੱਕ ਪਰਚੀ ਉਸ ਉੱਤੇ ਰੱਖ ਦੇਵੋ ਇਸ ਤਰੀਕੇ ਨਾਲ ਖੇਤ ਵਿੱਚੋ ਰਲਵਾ-ਮਿਲਵਾ ਨਮੂਨਾ ਲੈਣਾ ਚਾਹੀਦਾ ਹੈ ਜੇਕਰ ਕਿਸੇ ਖੇਤ ਦੇ ਕੁਝ ਹਿੱਸੇ ਵਿੱਚ ਜ਼ਮੀਨ ਦੀ ਕਿਸਮ ਤੇ ਉਪਜਾਊ ਸ਼ਕਤੀ ਵੱਖਰੀ ਹੋਵੇ, ਉਸ ਹਿੱਸੇ ਦੀ ਮਿੱਟੀ ਦਾ ਅਲੱਗ ਨਮੂਨਾ ਲਵੋ ਕੱਲਰ ਵਾਲੀ ਜ਼ਮੀਨ ਵਿੱਚੋ ਮਿੱਟੀ ਦਾ ਨਮੂਨਾ ਲੈਣ ਲਈ ਜ਼ਮੀਨ ਵਿੱਚ 3 ਫੁੱਟ ਡੂੰਘਾ ਟੋਇਆ ਪੁੱਟ ਕੇ ਸਿੱਧੇ ਪਾਸੇ ਉੱਪਰੋਂ ਸ਼ੁਰੂ ਕਰਕੇ ਹੇਠਾਂ 6 ਇੰਚ ਤੱਕ 1 ਫੁੱਟ ਅਤੇ 2 ਫੁੱਟ ਦੀ ਡੂੰਘਾਈ ’ਤੇ ਨਿਸ਼ਾਨ ਲਗਾਉ ਹਰ ਡੂੰਘਾਈ ਤੋਂ ਖੁਰਪੇ ਦੀ ਮਦਦ ਨਾਲ ਤਕਰੀਬਨ 1 ਇੰਚ ਮੋਟੀ ਤਹਿ ਉਤਾਰ ਕੇ ਅੱਧਾ ਗ੍ਰਾਮ ਮਿੱਟੀ ਲਵੋ ਇਸ ਤਰ੍ਹਾਂ ਕੁੱਲ ਚਾਰ ਨਮੂਨੇ ਲਵੋ ਹਰ ਡੂੰਘਾਈ ਤੋ ਨਮੂਨੇ ਲੈ ਕੇ ਵਿਧੀ 1 ਤਰ੍ਹਾਂ ਸੰਭਾਲੋ, ਪਰਚੀ ਉੱਪਰ ਨਮੂਨੇ ਦੀ ਡੂੰਘਾਈ ਵੀ ਲਿਖੋ ਬਾਗ ਲਗਾਉਣ ਲਈ ਮਿੱਟੀ ਦੀ ਪਰਖ ਵਾਸਤੇ ਨਮੂਨਾ ਲੈਣ ਲਈ ਖੇਤ ਦੇ ਵਿਚਕਾਰ 6 ਫੁੱਟ ਡੂੰਘਾ ਟੋਇਆ ਪੁੱਟ ਕੇ ਸਿੱਧੇ ਪਾਸੇ ਤੋ ਉੱਪਰ ਹੇਠਾਂ ਵੱਲ ਨਿਸ਼ਾਨ ਲਾ ਕੇ ਨਿਸ਼ਾਨ 6 ਇੰਚ ‘ਤੇ 2 ਨਿਸ਼ਾਨ 1 ਫੁੱਟ’ ਤੇ ਲਾ ਕੇ ਹਰ ਫੁੱਟ ’ਤੇ ਨਿਸ਼ਾਨ ਲਾਉ ਖੁਰਪੇ ਨਾਲ 6 ਇੰਚ ਦੇ ਨਿਸ਼ਾਨ ਤੱਕ 1 ਇੰਚ ਮੋਟੀ ਤਹਿ ਇੱਕ ਸਾਰ ਲਾਉ ਜਿਸ ਦਾ ਭਾਰ ਲਗਪਗ ਅੱਧਾ ਕਿਲੋਗ੍ਰਾਮ ਹੋਵੇ ਇਸੇ ਤਰ੍ਰਾਂ 6 ਨਮੂਨੇ 1-1 ਫੁੱਟ ਦੂਰੀ ’ਤੇ ਲਉ ਅਤੇ ਵੱਖ-ਵੱਖ ਥੈਲੀਆਂ ਵਿੱਚ ਪਾਉ ਜਿਸ ਦੀ ਗਿਣਤੀ 7 ਹੋ ਜਾਵੇਗੀ ਥੈਲੀ ਦੇ ਕਿਸਾਨ ਅਤੇ ਖੇਤਾਂ ਦੀ ਪੂਰੀ ਜਾਣਕਾਰੀ ਲਿਖ ਕੇ ਪਾਈ ਜਾਵੇ ਜੇ ਕਿਸੇ ਡੂੰਘਾਈ ਤੇ ਕੋਈ ਰੋੜਿਆ ਦੀ ਤਹਿ ਹੋਵੇ, ਉਸਦਾ ਨਮੂਨਾ ਅਲੱਗ ਲੈ ਕੇ ਵੱਖਰੀ ਥੈਲੀ ਵਿੱਚ ਪਾਉਣਾ ਚਾਹੀਦਾ ਹੈ, ਜਿਸ ਵਿੱਚ ਇੱਕ ਪਰਚੀ ਉੱਤੇ ਤਹਿ ਦੀ ਡੂੂੰਘਾਈ ਲਿਖੀ ਹੋਵੇ ਕੱਲਰ ਵਾਲੀ ਜ਼ਮੀਨ ਅਤੇ ਬਾਗਾਂ ਵਾਸਤੇ ਮਿੱਟੀ ਦਾ ਨਮੂਨਾ ਬਰਮੇ ਦੀ ਮਦਦ ਨਾਲ ਵੀ ਲਿਆ ਜਾ ਸਕਦਾ ਹੈ ਅਤੇ ਇਸਦੀ ਜਾਂਚ ਤੁਸੀਂ ਮਿੱਟੀ ਜਾਂਚ ਕੇਂਦਰ ਕੋਲੋ ਜਾਂ KVK ਕੋਲੋ ਕਰਵਾ ਸਕਦੇ ਹੋ

Posted by salinder
Haryana
19-10-2018 06:21 AM
Han ji tuc mix kr ke bijaayi kr skde ho..iss da koi nuksaan nahi hai..par agle saal jo tuc beej rakhoge uss de vich problem hundi hai. beej sanu ikk kisam da nahi milega....kyi vaar beej apa nu maade change vaahn de hisaab nal beejna pai skda hai tan uss sme jhaad ghat reh janda hai...vadh jhaad de lyi kanal di doohri bijaayi kr skde ho. 20-20kg de hisaab nal kanak di doohri bijaayi krdeo....

Posted by gurjant singh
Punjab
19-10-2018 06:12 AM
iss 191919 di maatra 1kg per acre hundi hai. iss ton ilaava tuc npk 130045@2kg nu 150ltr pani de nal mila ke prati acre de hisaab nal spray kr skde ho...ihh v growth da kam krdi hai.
Posted by Preet
Punjab
19-10-2018 05:54 AM
ਇਸਦੇ ਬੂਟੇ ਲੈਣ ਲਈ ਤੁਸੀਂ Arun Khurmi ਨੂੰ 9878123123 ਸੰਪਰਕ ਕਰ ਸਕਦੇ ਹੋ ਇਸਦੇ ਬਾਰੇ ਜਾਣਕਾਰੀ ਵੀ ਤੁਹਾਨੂੰ ਇਹਨਾਂ ਤੋਂ ਮਿਲ ਜਾਵੇਗੀ

Posted by harmanpreet singh
Punjab
19-10-2018 05:52 AM
jehde isde patte ikathe ho rahe han eh keet de hamle karn ho rhi hai jisdi roktham de laye tuc imidacloprid@1.5 ml prati litre pani de hisab nal spray karo.is de 3-4 din bad tuc M-45@400gm nu prati acre de hisab nal spray karo.
Posted by Nawed
Madhya Pradesh
18-10-2018 10:54 PM
Meri suggestion hai ki jyada fertilizers use na kro.plz

Posted by ajay rawal
Punjab
18-10-2018 09:40 PM
bater lain layi tusi eh address te contact kare. Central Poultry Development Organization (Northern Region)
Ministry of Agriculture & Farmers Welfare, Government of India Industrial Area, Phase-I, Chandigarh
Tel.No: 0172-265539

Posted by simarjeet singh
Punjab
18-10-2018 09:11 PM
October mhine vich tusi full gobhi, band gobhi, gajar, shalgam, palak, aalu di kheti kr skde ho.

Posted by mukhpal sidhu
Haryana
18-10-2018 08:43 PM
ih picheti bijaai lyi upyukt hai atey sinchit halatan vich beeji jandi hai. ih kism 121 dina vich tyaar ho jandi hai atey isda jhaad 18-20qtl/acre hunda hai.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image















