Posted by ਸੁਖਚੈਨ िਸੰਘ
Punjab
18-10-2018 11:29 AM
ਤੁਸੀ ਕਣਕ ਦੀਆਂ ਹੇਠ ਦੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱ.... (Read More)
ਤੁਸੀ ਕਣਕ ਦੀਆਂ ਹੇਠ ਦੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
ਬੀਜ ਦੀ ਮਾਤਰਾ 45 ਕਿਲੋ ਪ੍ਰਤੀ ਏਕੜ ਮਾਤਰਾ ਹੋਣੀ ਚਾਹੀਦੀ ਹੈ ਬੀਜ ਸਾਫ ਅਤੇ ਵਧੀਆ ਹੋਣੇ ਚਾਹੀਦੇ ਹਨ
Posted by Hardial Singh
Punjab
18-10-2018 11:28 AM
han ji tuc kanak di bijaayi zero drill nal kr skde ho. par retle vaahn wali jameen de vich kanak di bijaayi normal machine de nal hi kro tan jyaada wdia rehnda hai.
Posted by Harvinder singh
Punjab
18-10-2018 11:03 AM
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ .... (Read More)
ਅਗੇਤੇ ਮਟਰ ਥੋੜ੍ਹੇ ਸਮੇ ਦੀ ਫਸਲ ਹੈ ਅਤੇ ਵੱਖ-ਵੱਖ ਫਸਲੀ ਚੱਕਰ ਲਈ ਬਹੁਤ ਢੁੱਕਵੀ ਹੈ ਠੀਕ ਵਾਧੇ ਲਈ ਮਟਰ ਨੂੰ 20 ਤੋਂ 25 ਡਿਗਰੀ ਸੈਂਟੀਗਰੇਡ ਤਾਪਮਾਨ ਦੀ ਲੋੜ ਹੁੰਦੀ ਹੈ ਜੇਕਰ ਤਾਪਮਾਨ 30 ਡਿਗਰੀ ਸੈਂਟੀਗਰੇਡ ਤੋਂ ਵੱਧ ਜਾਵੇ ਤਾਂ ਬੂਟੇ ਉਗਣ ਸਮੇਂ ਹੀ ਮਰ ਜਾਂਦੇ ਹਨ ਜੇਕਰ ਫਸਲ ਵਧਣ ਸਮੇਂ ਤਾਪਮਾਨ ਜ਼ਿਆਦਾ ਰਹੇ ਤਾਂ ਉਖੇੜਾ ਅਤੇ ਤਣੇ ਦੀ ਮੱਖੀ ਬੂਟਿਆਂ ਦੀ ਗਿਣਤੀ ਘਟਾ ਕੇ ਪੈਦਾਵਾਰ ਵਿੱਚ ਨੁਕਸਾਨ ਕਰਦੀ ਹੈ ਅਕਤੂਬਰ ਦੇ ਪਹਿਲਾ ਹਫਤੇ ਬਜਾਈ ਕਰ ਸਕਦੇ ਹਾਂ i ਮਟਰਾਂ ਦੀ ਫਸਲ ਉਸ ਇਲਾਕੇ ਵਿੱਚ ਹੀ ਚੰਗੀ ਹੋ ਸਕਦੀ ਹੈ ਜਿਥੇ ਗਰਮੀ ਤੋਂ ਸਰਦੀ ਰੁੱਤ ਦਾ ਬਦਲਾਅ ਸਹਿਜੇ ਹੁੰਦਾ ਹੈ ਮਟਰ ਅਗੇਤਾ 7: ਇਸ ਦੇ ਬੂਟੇ ਛੇਤੀ ਵੱਧਣ ਵਾਲੇ ਹੁੰਦੇ ਹਨ ਹਰ ਬੂਟੇ ’ਤੇ 15-18 ਭਰਵੀਆਂ ਫਲੀਆਂ ਲੱਗਦੀਆਂ ਤੇ ਹਰ ਫਲੀ ਵਿੱਚ 7-9 ਦਾਣੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (9.5 ਸੈਂਟੀਮੀਟਰ) ਅਤੇ ਸਿਰੇ ਤੋਂ ਥੋੜੀਆਂ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਇਸ ਦੀਆਂ ਫਲੀਆਂ ਵਿੱਚੋਂ ਲਗਪਗ 48 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਅਗੇਤੀ ਕਿਸਮ ਹੈ ਅਤੇ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 32 ਕੁਇੰਟਲ ਪ੍ਰਤੀ ਏਕੜ ਹੈ ਏ ਪੀ-3 (ਮਟਰ): ਇਹ ਅਗੇਤੀ ਕਿਸਮ ਹੈ ਅਤੇ ਇਸ ਦੇ ਬੂਟੇ ਮਧਰੇ ਹੁੰਦੇ ਹਨ ਫਲੀਆਂ ਦੀ ਲੰਬਾਈ ਦਰਮਿਆਨੀ (8.85 ਸੈਂਟੀਮੀਟਰ) ਅਤੇ ਸਿਰੇ ਤੋ ਮੁੜੀਆਂ ਹੁੰਦੀਆਂ ਹਨ ਇਸ ਦੀਆਂ ਫਲੀਆਂ ਇਕੱਲੀਆਂ ਜਾਂ ਜੋੜੀਆਂ ਵਿੱਚ ਲੱਗਦੀਆਂ ਹਨ ਹਰ ਫਲੀ ਵਿੱਚ 7-8 ਦਾਣੇ ਹੁੰਦੇ ਹਨ ਅਤੇ ਫਲੀਆਂ ਵਿੱਚੋ ਲਗਭਗ 50 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਸ ਦੇ ਦਾਣੇ ਮੋਟੇ, ਝੁਰੜੀਆਂ ਵਾਲੇ ਅਤੇ ਹਰੇ ਰੰਗ ਦੇ ਹੁੰਦੇ ਹਨ ਇਹ ਕਿਸਮ 65-70 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ, ਜੇਕਰ ਇਸ ਨੂੰ ਅਕਤੂਬਰ ਦੇ ਦੂਜੇ ਹਫਤੇ ਬੀਜਿਆ ਜਾਵੇ ਇਸ ਕਿਸਮ ਦੀਆਂ ਹਰੀਆਂ ਫਲੀਆਂ ਦਾ ਝਾੜ 31.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਪੰਜਾਬ 89: ਇਸਦੇ ਬੂਟੇ ਦਰਮਿਆਨੇ ਲੰਮੇ, ਨਰੋਏ ਅਤੇ ਸਿੱਧੇ ਹੁੰਦੇ ਹਨ ਇਸ ਵਿੱਚ ਜ਼ਿਆਦਾ (28-30) ਫ਼ਲੀਆਂ ਲੱਗਦੀਆਂ ਹਨ ਇਸ ਦੀਆਂ ਫ਼ਲੀਆਂ ਦਿਲ ਖਿਚ੍ਹਵੀਆਂ ਗੂੜ੍ਹੀਆਂ ਹਰੀਆਂ ਹੁੰਦੀਆਂ ਹਨ ਅਤੇ ਹਰ ਫ਼ਲੀ ਵਿੱਚ 9-10 ਦਾਣੇ ਹੁੰਦੇ ਹਨ ਫ਼ਲੀਆਂ ਆਮ ਤੋਰ ’ਤੇ ਜੋੜਿਆਂ ਵਿੱਚ ਲੱਗਦੀਆਂ ਹਨ ਇਹ ਕਿਸਮ 100 ਦਿਨਾਂ ਵਿੱਚ ਪਹਿਲੀ ਤੁੜਾਈ ਵਾਸਤੇ ਤਿਆਰ ਹੋ ਜਾਂਦੀ ਹੈ ਇਸਦੇ ਦਾਣੇ ਬੜੇ ਮਿੱਠੇ ਹੁੰਦੇ ਹਨ ਅਤੇ ਇਸਦੀਆਂ ਫ਼ਲੀਆਂ ਵਿਚੋਂ 55 ਪ੍ਰਤੀਸ਼ਤ ਦਾਣੇ ਨਿਕਲਦੇ ਹਨ ਇਹ ਕਿਸਮ 60 ਕੁਇੰਟਲ (ਹਰੀਆਂ ਫ਼ਲੀਆਂ) ਪ੍ਰਤੀ ਏਕੜ ਝਾੜ ਦਿੰਦੀ ਹੈ ਸਤੰਬਰ ਦੇ ਮਹੀਨੇ ਵਿੱਚ ਬੀਜੀ ਫ਼ਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਮੈਦਾਨੀ ਇਲਾਕਿਆਂ ਵਿੱਚ ਬਿਜਾਈ ਕਰਨ ਲਈ ਸਭ ਤੋਂ ਉਤਮ ਸਮਾਂ ਅਕਤੂਬਰ ਦੇ ਪਹਿਲੇ ਹਫ਼ਤੇ ਤੋਂ ਅੱਧ ਨਵੰਬਰ ਤੱਕ ਹੈ ਮਸ਼ੀਨੀ ਬਿਜਾਈ ਲਈ ਅਗੇਤੀਆਂ ਕਿਸਮਾਂ ਦਾ 45 ਕਿਲੋ ਅਤੇ ਮੁੱਖ ਸਮੇਂ ਦੀਆਂ ਕਿਸਮਾਂ ਦਾ 30 ਕਿਲੋ ਬੀਜ ਪ੍ਰਤੀ ਏਕੜ ਲੱਗਦਾ ਹੈ ਹੱਥਾਂ ਨਾਲ ਬਿਜਾਈ ਕਰਨ ’ਤੇ ਬੀਜ ਦੀ ਮਾਤਰਾ ਘੱਟ ਲਗਦੀ ਹੈ ਅਗੇਤੀਆਂ ਕਿਸਮਾਂ ਲਈ ਫ਼ਾਸਲਾ 3075 ਸੈਂਟੀਮੀਟਰ ਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ 3010 ਸੈਂਟੀਮੀਟਰ ਰੱਖਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਮਟਰਾਂ ਦੀ ਬਿਜਾਈ ਸਮੇਂ ਠੀਕ ਵੱਤਰ ਹੋਵੇ ਮਟਰਾਂ ਦੀ ਬਿਜਾਈ ਖਾਦ ਡਰਿਲ ਨਾਲ ਵੱਟਾਂ ’ਤੇ ਵੀ ਕੀਤੀ ਜਾ ਸਕਦੀ ਹੈ ਇਸ ਲਈ ਵੱਟਾਂ 60 ਸੈਂਟੀਮੀਟਰ ਚੌੜੀਆਂ ਰੱਖੋ ਅਤੇ ਹਰ ਵੱਟ ਉਤੇ 25 ਸੈਂਟੀਮੀਟਰ ਦੂਰੀ ਦੀਆਂ ਦੋ ਕਤਾਰਾਂ ਵਿੱਚ ਬਿਜਾਈ ਕਰੋ ਇਸ ਡਰਿੱਲ ਨਾਲ ਇੱਕ ਘੰਟੇ ਵਿੱਚ ਇੱਕ ਏਕੜ ਦੀ ਬਿਜਾਈ ਕੀਤੀ ਜਾ ਸਕਦੀ ਹੈ ਟੀਕਾ ਤੇ ਬੀਜ ਸੋਧਣਾ: ਮਟਰਾਂ ਨੂੰ ਬਿਜਾਈ ਤੋਂਂ ਪਹਿਲਾਂ ਰਾਈਜ਼ੋਬੀਅਮ ਦਾ ਟੀਕਾ ਜ਼ਰੂਰ ਲਾਓ ਕਿਉਕਿ ਇਸ ਨਾਲ ਝਾੜ ਵੱਧ ਜਾਂਦਾ ਹੈ ਇਹ ਟੀਕਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਈਕ੍ਰੋਬਾਇਆਲੋਜੀ ਵਿਭਾਗ ਵਿੱਚੋਂ ਮਿਲਦਾ ਹੈ ਅਗੇਤੀ ਬੀਜੀ ਫਸਲ ਨੂੰ ਉਖੇੜਾ ਰੋਗ ਬਹੁਤ ਲੱਗਦਾ ਹੈ ਇਸ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ ਮਟਰਾਂ ਦੇ ਬੀਜ ਨੂੰ ਸੋਧਣ ਲਈ ਅੱਧੇ ਲਿਟਰ ਪਾਣੀ ਵਿੱਚ ਰਾਈਜ਼ੌਬੀਅਮ ਦੇ ਟੀਕੇ ਦਾ ਪੈਕਟ (ਇੱਕ ਏਕੜ ਵਾਲਾ) ਅਤੇ 90 ਗ੍ਰਾਮ ਕੈਪਟਾਨ ਜਾਂ 45 ਗ੍ਰਾਮ ਬਾਵਿਸਟਨ ਜਾਂ 45 ਗ੍ਰਾਮ ਬਾਵਿਸਟਾਨ ਜਾਂ ਸੂਡੋਮੋਨਾਸ ਫਲਰੇਸੈਂਸ ਫਾਰਮੂਲੇਸ਼ਨ 675 ਗ੍ਰਾਮ+45 ਗ੍ਰਾਮ ਕੈਪਟਾਨ ਰਲਾ ਦਿਓ ਫਿਰ ਇਸ ਘੋਲ ਨੂੰ 45 ਕਿਲੋ ਬੀਜ ਵਿਚ ਚੰਗੀ ਤਰ੍ਹਾਂ ਮਿਲਾ ਦਿਓ ਬੀਜ ਨੂੰ ਛਾਂਵੇ ਸੁਕਾ ਕੇ ਉਸੇ ਦਿਨ ਖੇਤ ਵਿਚ ਬੀਜ ਦਿਓ ਖਾਦਾਂ: ਮਟਰ ਵਾਸਤੇ ਏਕੜ ਪਿਛੇ 8 ਟਨ ਗੋਹੇ ਦੀ ਰੂੜੀ , 20 ਕਿਲੋ ਨਾਈਟ੍ਰੋਜਨ (45 ਕਿਲੋ ਯੂਰੀਆ) ਅਤੇ 25 ਕਿਲੋ ਫਾਸਫੋਰਸ (155 ਕਿਲੋ ਸੁਪਰਫਾਸਫੇਟ) ਬਿਜਾਈ ਤੋਂ ਪਹਿਲਾਂ ਖੇਤ ਵਿੱਚ ਪਾਓ ਇਹ ਸਾਰੀਆਂ ਖਾਦਾਂ ਬਿਜਾਈ ਤੋਂ ਪਹਿਲਾਂ ਪਾਉਣੀਆਂ ਚਾਹੀਦੀਆਂ ਹਨ ਨਦੀਨਾਂ ਦੀ ਰੋਕਥਾਮ: ਬੀਜ ਉਗਣ ਤੋਂ 4 ਅਤੇ 8 ਹਫ਼ਤਿਆਂ ਪਿੱਛੋਂ ਗੋਡੀ ਕਰਕੇ ਖੇਤ ਨੂੰ ਨਦੀਨਾਂ ਤੋਂ ਮੁਕਤ ਰੱਖੋ ਮਟਰਾਂ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਟੌਂਪ 30 ਤਾਕਤ (ਪੈਂਡੀਮੈਥਾਲਿਨ) ਇੱਕ ਲਿਟਰ ਜਾਂ ਐਫ਼ਾਲੋਨ 50 ਤਾਕਤ (ਲੀਨੂਰੋਨ) 500 ਗ੍ਰਾਮ ਪ੍ਰਤੀ ਏਕੜ, ਨਦੀਨ ਉਗਣ ਤੋਂ ਪਹਿਲਾਂ ਬਿਜਾਈ ਤੋਂ ਦੋ ਦਿਨਾਂ ਦੇ ਵਿੱਚ ਵਰਤੋ ਨਦੀਨ ਨਾਸ਼ਕ ਨੂੰ 150 ਤੋਂ 200 ਲਿਟਰ ਪਾਣੀ ਵਿੱਚ ਘੋਲ ਲਵੋ ਅਤੇ ਖੇਤ ਵਿੱਚ ਇੱਕਸਾਰ ਛਿੜਕਾਅ ਕਰੋ ਇਹ ਨਦੀਨ ਨਾਸ਼ਕ ਚੌੜੇ ਪੱਤੇ ਵਾਲੇ ਤੇ ਘਾਹ ਵਾਲੇ ਨਦੀਨ, ਜਿਨ੍ਹਾਂ ਵਿੱਚ ਗੁੱਲੀ ਡੰਡਾ ਆਦਿ ਸ਼ਾਮਲ ਹਨ, ਉਤੇ ਕਾਬੂ ਪਾ ਸਕਦੇ ਹਨ ਸਿੰਚਾਈ: ਬਿਜਾਈ ਠੀਕ ਵੱਤਰ ਵਿੱਚ ਕਰੋ ਪਹਿਲਾ ਪਾਣੀ ਬਿਜਾਈ ਤੋਂ 15-20 ਦਿਨ ਬਾਅਦ ਲਾਉ ਅਗਲਾ ਪਾਣੀ ਫੁੱਲ ਆਉਣ ਤੇ ਅਤੇ ਫਿਰ ਅਗਲਾ ਫ਼ਲ ਪੈਣ ’ਤੇ ਜੇ ਜ਼ਰੂਰਤ ਹੋਵੇ ਤਾਂ ਲਾਓ ਮਟਰ ਦੀ ਫ਼ਸਲ ਬਰਾਨੀ ਹਾਲਤਾਂ ਵਿੱਚ ਵੀ ਘੱਟ ਸਿੰਚਾਈਆਂ ਨਾਲ ਉਗਾਈ ਜਾ ਸਕਦੀ ਹੈ ਜ਼ਮੀਨ ਦੀ ਕਿਸਮ ਅਤੇ ਮੌਸਮ ਮੁਤਾਬਕ ਕੁੱਲ 3-4 ਪਾਣੀਆਂ ਦੀ ਲੋੜ ਹੈ ਕੀੜੇ: ਥਰਿੱਪ (ਜੂੰ) ਕੀੜਾ ਰਸ ਚੂਸ ਕੇ ਫ਼ਸਲ ਦਾ ਬਹੁਤ ਨੁਕਸਾਨ ਕਰਦਾ ਹੈ ਹਮਲਾ ਹੋਣ ਦੀ ਸੂਰਤ ਵਿੱਚ 400 ਮਿਲੀਲਿਟਰ ਰੋਗਰ 30 ਈਸੀ (ਡਾਈਮੈਥੋਏਟ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ ਲੋੜ ਪੈਣ ’ਤੇ ਇਕ ਛਿੜਕਾਅ 15 ਦਿਨਾਂ ਪਿੱਛੋਂ ਹੋਰ ਕਰੋ ਮਟਰਾਂ ਦੇ ਸੁਰੰਗੀ ਕੀੜੇ ਦੀਆਂ ਸੁੰਡੀਆਂ ਪੱਤਿਆਂ ਵਿੱਚ ਸੁਰੰਗਾਂ ਬਣਾ ਲੈਂਦੀਆਂ ਅਤੇ ਪੱਤੇ ਨੂੰ ਅੰਦਰੋਂ ਖਾਂਦੀਆਂ ਹਨ ਦਸੰਬਰ ਤੋਂ ਮਾਰਚ ਦੌਰਾਨ ਇਹ ਬਹੁਤ ਨੁਕਸਾਨ ਕਰਦੇ ਹਨ ਚੇਪਾ ਵੀ ਰਸ ਚੂਸਦਾ ਹੈ ਇਨ੍ਹਾਂ ਦੀ ਰੋਕਥਾਮ ਲਈ ਵੀ ਉਹੀ ਵਿਧੀ ਅਪਣਾਉ ਜੋ ਥਰਿੱਪ ਦੀ ਰੋਕਥਾਮ ਵਾਸਤੇ ਦੱਸੀ ਗਈ ਹੈ ਕਈ ਵਾਰ ਅਗੇਤੀ ਬੀਜੀ ਫਸਲ ’ਤੇ ਤਣੇ ਦੀ ਮੱਖੀ ਦਾ ਹਮਲਾ ਹੋ ਜਾਂਦਾ ਹੈ ਜ ਇਸ ਦੇ ਬਚਾਅ ਲਈ ਬਿਜਾਈ ਸਮੇ ਸਿਆੜਾਂ ਵਿਚ 3 ਕਿਲੋ ਥਿਮਟ 10 ਜੀ ਜਾਂ 10 ਕਿਲੋ ਫੂਰਾਡਾਨ 3 ਜੀ ਦਾਣੇਦਾਰ ਦਵਾਈ ਪ੍ਰਤੀ ਏਕੜ ਦੇ ਹਿਸਾਬ ਨਾਲ ਪਾੳ ਚਿੱਟਾ ਰੋਗ: ਇਸ ਰੋਗ ਨਾਲ ਚਿੱਟੇ ਆਟੇ ਵਰਗੇ ਧੱਬੇ ਪੌਦਿਆਂ ਦੇ ਤਣਿਆਂ, ਸ਼ਾਖਾਂ, ਪੱਤਿਆਂ ਅਤੇ ਫ਼ਲੀਆਂ ਉਤੇ ਪੈਦਾ ਹੋ ਜਾਦੇ ਹਨ ਪੰਜਾਬ ਵਿੱਚ ਚਿੱਟਾ ਰੋਗ ਆਮ ਤੌਰ ’ਤੇ ਅੱਧ ਫਰਵਰੀ ਤੋਂ ਮਾਰਚ ਵਿੱਚ ਆਉਂਦਾ ਹੈ ਜਦ ਫਸਲ ਖ਼ਤਮ ਹੋਣ ਨੇੜੇ ਹੁੰਦੀ ਹੈ ਜਿਸ ਕਰਕੇ ਝਾੜ ਦਾ ਨੁਕਸਾਨ ਨਹੀਂ ਹੁੰਦਾ ਇੱਕ ਏਕੜ ਫ਼ਸਲ ਉਤੇ 80 ਮਿਲੀਲਿਟਰ ਕੈਰਾਥੇਨ 40 ਤਾਕਤ ਜਾਂ 600 ਗ੍ਰਾਮ ਸਲਫ਼ੈਕਸ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਤਿੰਨ ਛਿੜਕਾਅ 10 ਦਿਨਾਂ ਦੇ ਵਕਫ਼ੇ ’ਤੇ ਕਰੋ ਬੀਜ ਨੂੰ ਬੀਜਣ ਤੋਂ ਪਹਿਲਾਂ ਇੱਕ ਗ੍ਰਾਮ ਬਾਵਿਸਟਨ ਜਾਂ 2 ਗ੍ਰਾਮ ਕੈਪਟਾਨ ਜਾਂ ਸੂਡੋਮੋਨਾਸ ਫਲੋਰੇਸੈਂਸ ਫਾਰਮੂਲੇਸ਼ਨ 15 ਗ੍ਰਾਮ+1 ਗ੍ਰਾਮ ਕੈਪਟਾਨ ਪ੍ਰਤੀ ਕਿਲੋ ਬੀਜ ਨਾਲ ਸੋਧ ਕੇ ਬੀਜਣਾ ਚਾਹੀਦਾ ਹੈ
Posted by Harvinder singh
Punjab
18-10-2018 10:58 AM
ਕਿਰਪਾ ਕਰਕੇ ਇਸਦੇ ਬਿਮਾਰੀ ਵਾਲੇ ਭਾਗ ਦੀ ਨੇੜੇ ਦੀ ਫੋਟੋ ਭੇਜੋ ਤਾ ਜੋ ਤੁਹਾਨੂੰ ਇਸ ਬਾਰੇ ਪੂਰੀ ਜਾਣਕਾਰੀ ਦਿਤੀ ਜਾ ਸਕੇ
Posted by satbir singh
Punjab
18-10-2018 10:57 AM
jekar daane daagi han ta tuc tilt di spray kar sakde ho. isdi matra ik acre de layi 200ml di varto kiti jandi hai. buprofezin di spray ta karo jekar tuhanu fasl vich tele da hamla dikhayi e reha hai. jekar hamla nahi hai ta tuhanu is di spray karn di lod nahi hai.
Posted by jagsir singh
Punjab
18-10-2018 10:55 AM
ਜੇਕਰ ਤੇਲੇ ਦੀ ਮਾਤਰਾ ਜ਼ਿਆਦਾ ਹੈ ਤਾ ਤੁਸੀ Black Gold@200ml ਦੀ ਸਪਰੇ ਕਰ ਸਕਦੇ ਹੋ ਕਿਉਕਿ ਤੇਲੇ ਦਾ ਜ਼ਿਆਦਾ ਹਮਲਾ ਫ਼ਸਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ
Posted by Gaurav sihag
Punjab
18-10-2018 10:30 AM
isde vich potash di kami hai jisde karn isde patte eda ho rahe han isdi roktham de layi tuc prati boota 200-300gram MOP pao. isde nal eh patte thik ho jange.
Posted by प्रतीक दुबे
Madhya Pradesh
18-10-2018 10:27 AM
कद्दू की खेती में खेत की तैयारी के समय 10—12 टन गोबर की खाद प्रति एकड़ के हिसाब से डालें इसके अलावा यूरिया 30 किलो, एस एस पी 80 किलो और पोटाश 30 किलो का प्रयोग करें

Posted by krishna kant sidar
Chattisgarh
18-10-2018 10:25 AM
कृपया इस कीट के बारे में विस्तार में जानकारी दें संभव हो तो इसकी फोटो भेजें
Posted by Vijay Thakur
Punjab
18-10-2018 10:07 AM
november de dooje hafte to november de chauthe hafte tak tuc Unnat PBW 550 ate PBW 550 di bijayi kar sakde ho. november de chauthe hafte to bad tuc PBW658 ate PBW590 di bijayi kar sakde ho.
Posted by Dilpreet singh
Punjab
18-10-2018 09:57 AM
ehna dwayian da asar 12-15 din tak rehnda hai isde nal tele di roktham ho jayegi.
Posted by Pinder
Punjab
18-10-2018 09:56 AM
matar nu dooja pani full aaun ate fir full pain te la sakde ho.isde vich bijayi de same tuc 50 killo urea ate 150 killo SSP prati acre dehisab nal pa sakde ho.

Posted by अब्दुल्लाह खान
Chattisgarh
18-10-2018 09:56 AM
भिंडी में सफेद मक्खी की रोकथाम के लिए आप Malathion@400ml या Cypermethrin@80ml को 150 लीटर पानी में मिलाकर प्रति एकड़ पर स्प्रे करें

Posted by raj
Punjab
18-10-2018 09:45 AM
hanji shri ram 252 kisam hybrid hai.di height 103 cm hai ihh toodi bnaun de kam v wdia aundi hai. eh kisman 156-157 din laindiyan han pakkan de layi ehna da jhaad 65-70 man tak ho janda hai.
Posted by Hardial Singh
Punjab
18-10-2018 09:38 AM
kanak da beej ik acre vich 45 killo da istemal kita janda hai.
Posted by Gurjeevan singh
Haryana
18-10-2018 09:36 AM
eH kisam khetibadi university valo sifarish nahi kiti gayi hai jekar kise private company valo tyar iti gayi hai ta kirpa karke isda poora nam daso ta jo tuhanu is bare poori jankari diti ja sake.
Posted by मो आवेश कुरैशी
Chattisgarh
18-10-2018 09:35 AM
आप मुर्गी के दाने एवं चावल पका के तालाब में डाल सकता है यह अच्छा रहेगा क्युकि यह 100 % सही फीड है

Posted by Pawan kumar mali
Bihar
18-10-2018 09:32 AM
कृपया आप यह बताएं कि आपने गेंदे की कौन सी किस्म लगाई है और लगाई को कितना समय हो गया है ताकि आपको इसके बारे में पूरी जानकारी दी जा सके

Posted by kislay singh
Bihar
18-10-2018 09:29 AM
White leghorn like BV300, Bevan : Space in cage 60 sq inches per bird , in deep litter 2.5-3 sq feet per bird Rate Rs 40/-approx per click from Venktedhwara Hatchery pvt Ltd भारत में हर जगह उपलब्ध है

Posted by Taranjeet Singh
Punjab
18-10-2018 09:13 AM
jehde isde patte sire to brown ho rahe han oh anthracnose disease de karn ho rahe han jisdi roktham de layi tuc copper oxychloride@3gm nu prati litre pani de hisab nal spray karo.

Posted by raj
Punjab
18-10-2018 08:58 AM
Super 252 di height 103 cm hai ihh toodi bnaun de kam v wdia aundi hai. eh kisman 156-157 din laindiyan han pakkan de layi ehna da jhaad 65-70 man tak ho janda hai. Shri ram 172 varirty 106 -108 dina ch 50% baliya kd laindi hai.isdi height 106cm hai. Eh yellow rust te karnal bunt da takra krdi hai. Isde daane hard,chmkdar te motte hunde hn.. Isde 100 daanea da weight 40.2g hai. eh dona kisman da jhaad brabar hi hunda hai.

Posted by ਇਕਬਾਲ ਸਿੰਘ
Punjab
18-10-2018 08:50 AM
ਇਹ ਸਮੇ ਸਿਰ ਬੀਜੀ ਜਾਣ ਵਾਲੀ ਕਿਸਮ ਹੈ ਇਸਦੀ ਬਿਜਾਈ ਤੁਸੀ ਅਕਤੂਬਰ ਦੇ ਚੌਥੇ ਹਫਤੇ ਤੋਂ ਨਵੰਬਰ ਮਹੀਨੇ ਤਕ ਕਰ ਸਕਦੇ ਹੋ
Posted by Gundeep Singh
Punjab
18-10-2018 08:47 AM
2967 kisam nu tuc october de chauthe hafte to november tak bijayi kar sakde ho.
Posted by Gundeep Singh
Punjab
18-10-2018 08:46 AM
Baag di ktayi to bad tuc copper oxychloride@3gm nu prati litre pani de hisab nal spray karo.
Posted by Gundeep Singh
Punjab
18-10-2018 08:46 AM
19:19:19 di spray vich nitrogen, phosphorus ate potash de tat maujood hunde han jis nal fasl di vadia growth hundi hai.isdi matra 7 gram nu prati litre pani de hisab nal istemal karo. isde nal boote di growth ho jandi hai.

Posted by manveer Singh Maan
Punjab
18-10-2018 08:26 AM
ਤੁਸੀ ਕਣਕ ਦੀਆਂ ਇਹ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕ.... (Read More)
ਤੁਸੀ ਕਣਕ ਦੀਆਂ ਇਹ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI

Posted by BICK CHAKMA
Tripura
18-10-2018 08:21 AM
Barhee: यह किस्म 2016 में विकसित की गई है यह देरी से पकने वाली किस्म है जो कि मध्य अगस्त में पकती है इसका वृक्ष कद में लंबा और तेजी से वृद्धि करता है यह अंडाकार आकार के फल पैदा करता है जो कि रंग में पीले होते हैं और इनका औसतन भार 12.2 ग्राम होता है फल में टी एस एस की मात्रा 25.4 प्रतिशत होती है फल विकसित होने की पहली अवस्था म.... (Read More)
Barhee: यह किस्म 2016 में विकसित की गई है यह देरी से पकने वाली किस्म है जो कि मध्य अगस्त में पकती है इसका वृक्ष कद में लंबा और तेजी से वृद्धि करता है यह अंडाकार आकार के फल पैदा करता है जो कि रंग में पीले होते हैं और इनका औसतन भार 12.2 ग्राम होता है फल में टी एस एस की मात्रा 25.4 प्रतिशत होती है फल विकसित होने की पहली अवस्था में इसकी औसतन पैदावार 68.6 किलो प्रति वृक्ष होती है
Hillawi: यह किस्म 2016 में विकसित की गई है यह अगेती से पकने वाली किस्म है जो कि मध्य जुलाई में पकती है इसके फल लंबाकार आकार के होते हैं जो कि रंग में हल्के संतरी रंग के और छिल्का हल्के पीले रंग का होता है फल में टी एस एस की मात्रा 29.6 प्रतिशत होती है और फल का औसतन भार 15.2 ग्राम होता है फल विकसित होने की पहली अवस्था में इसकी औसतन पैदावार 92.6 किलो प्रति वृक्ष होती है
दूसरे राज्यों की किस्में
Medjool: यह देरी से पकने वाली किस्म है इसके फल बड़े, लंबकार और मध्यम आकार के होते हैं इसकी एक वृक्ष में औसतन 75-100 किलोग्राम पैदावार प्राप्त होती है
Khunezi: यह जल्दी पकने वाली किस्म है इसके फल लाल रंग के और लंबकार होते हैं इसकी एक वृक्ष में औसतन 40 किलोग्राम पैदावार प्राप्त होती है
Khadarawyi: इस किस्म के फल नर्म और पीले रंग के होते हैं इसकी औसतन पैदावार 60-80 किलोग्राम प्रति वृक्ष प्राप्त होती है
Khalas: इस किस्म के फल लंबाकार और मध्यम आकार के होते हैं फल पीले भूरे रंग के होते हैं फल में मिठास मध्यम, ना ज्यादा कम और ना ज्यादा उच्च होती है
Shamran (Sayer)
Zahidi
Wild date palm
Jamliबिजाई का समय
फरवरी से मार्च महीने में और अगस्त से सितंबर महीने में बिजाई की जाती है
फासला
रोपाई के लिए 6 मीटर या 8 मीटर के फासले पर 1 मीटर x 1 मीटर x 1 मीटर आकार के गड्ढे खोदें
बीज की गहराई
रोपाई के लिए 1 मीटर x 1 मीटर x 1 मीटर आकार के गड्ढे खोदें
बिजाई का ढंग
मुख्य खेत में वानस्पतिक भाग की रोपाई की जाती है
Posted by SUMIT
Haryana
18-10-2018 08:15 AM
गेहू के बीज को आप Raxil या थिरम या Vitavax या Tebuconazole@2gm को प्रति किलो बीज के हिसाब से उपचार करें

Posted by Aman
Punjab
18-10-2018 07:50 AM
Keedean lai ik vaar is vidio vich daseah geah nukta jruur kar ke dekho ji ( vidio dekhan lai linc te click karo ji) https://www.youtube.com/watch v=B_x3eCbdqMw

Posted by Jagmeet singh
Punjab
18-10-2018 07:34 AM
iss di bijaayi 1 November ton shuru krdeo...iss di bijaayi November- November de mahine de vich kr deo.
Posted by harjap singh
Punjab
18-10-2018 07:19 AM
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵ.... (Read More)
ਤੁਸੀ ਕਣਕ ਦੀਆਂ ਹੇਠ ਦਿਤੀਆਂ ਕਿਸਮਾਂ ਦੀ ਬਿਜਾਈ ਕਰ ਸਕਦੇ ਹੋ :-UNNAT PBW 343: ਇਹ ਕਿਸਮ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਉਣ ਯੋਗ ਹੈ ਪੱਕਣ ਦੇ ਲਈ ਇਹ 155 ਦਿਨਾਂ ਦਾ ਸਮਾਂ ਲੈਦੀ ਹੈ ਇਹ ਕਰਨਾਲ ਬੰਟ ਦੀ ਪ੍ਰਤਿਰੋਧੀ ਅਤੇ ਬਲਾਈਟ ਨੂੰ ਵੀ ਸਹਿਣ ਯੋਗ ਹੈ ਇਸਦੀ ਔਸਤ ਪੈਦਾਵਾਰ 23.2 ਕੁਇੰਟਲ ਪ੍ਰਤੀ ਏਕੜ ਹੈ
UNNAT PBW 550: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 145 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 86 ਸੈ.ਮੀ. ਹੁੰਦਾ ਹੈ ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 1 Zn: ਇਸ ਕਿਸਮ ਦੇ ਪੌਦੇ ਦਾ ਔਸਤਨ ਕੱਦ 103 ਸੈ.ਮੀ. ਹੁੰਦਾ ਹੈ ਇਹ ਕਿਸਮ 151 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸ ਦਾ ਔਸਤਨ ਝਾੜ 22.5 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ
PBW 725: ਇਹ ਕਿਸਮ ਪੀ ਏ ਯੂ, ਐਗਰੀਕਲਚਰ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀ ਗਈ ਹੈ ਇਹ ਇੱਕ ਮੱਧਰੀ ਕਿਸਮ ਹੈ ਅਤੇ ਇਹ ਸਿੰਚਾਈ ਵਾਲੇ ਖੇਤਰਾਂ ਵਿੱਚ ਲਗਾਈ ਜਾਂਦੀ ਹੈ ਇਹ ਪੀਲੇ ਅਤੇ ਭੂਰੇ ਜੰਗ ਦੀ ਪ੍ਰਤਿਰੋਧੀ ਕਿਸਮ ਹੈ ਇਸਦੇ ਦਾਣੇ ਮੋਟੇ , ਅਤੇ ਗਹਿਰੇ ਰੰਗ ਦੇ ਹੁੰਦੇ ਹਨ ਇਹ 155 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸਦੀ ਸਲਾਨਾ ਔਸਤ ਝਾੜ 23 ਕੁਇੰਟਲ ਪ੍ਰਤੀ ਏਕੜ ਹੈ
PBW 677: ਇਹ ਕਿਸਮ 160 ਦਿਨਾਂ ਵਿੱਚ ਕਟਾਈ ਲਈ ਤਿਆਰ ਹੋ ਜਾਂਦੀ ਹੈ ਇਸਦਾ ਔਸਤ ਝਾੜ 22.4 ਕੁਇੰਟਲ ਪ੍ਰਤੀ ਏਕੜ ਹੈ HD 3086 (PusaGautam) : ਇਸ ਦਾ ਔਸਤਨ ਝਾੜ 23 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਵਧੀਆ ਕਿਮਸ ਦੇ ਬਰੈੱਡ ਬਣਾਉਣ ਦੇ ਸਾਰੇ ਗੁਣ/ਤੱਤ ਇਸ ਵਿਚ ਮੌਜੂਦ ਹਨ
WH 1105: ਇਸ ਦੀ ਕਾਢ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀ ਗਈ ਹੈ ਇਹ ਇੱਕ ਛੋਟੇ ਕੱਦ ਵਾਲੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 97 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਪੱਤਿਆਂ ਦੇ ਪੀਲੇਪਣ ਅਤੇ ਭੂਰੇਪਣ ਦੀ ਬਿਮਾਰੀ ਤੋਂ ਰਹਿਤ ਹੁੰਦੀ ਹੈ ਪਰੰਤੂ ਇਹ ਦਾਣਿਆਂ ਦੇ ਖਰਾਬ ਹੋਣ ਅਤੇ ਸਿੱਟਿਆਂ ਦੇ ਭੂਰੇ ਪੈਣ ਦੀ ਬਿਮਾਰੀ ਪ੍ਰਤੀ ਸੰਵੇਦਨਸ਼ੀਲ ਹੈ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 23.1 ਕੁਇੰਟਲ ਪ੍ਰਤੀ ਏਕੜ ਹੈ
HD 2967: ਇਹ ਵੱਡੇ ਕੱਦ ਦੀ ਕਿਸਮ ਹੈ ਜਿਸ ਵਿਚ ਬੂਟੇ ਦਾ ਔਸਤਨ ਕੱਦ 101 ਸੈ.ਮੀ. ਤੱਕ ਹੁੰਦਾ ਹੈ ਇਸ ਦੇ ਦਾਣੇ ਸੁਨਹਿਰੇ, ਮਧਰੇ, ਸਖਤ ਅਤੇ ਚਮਕਦਾਰ ਹੁੰਦੇ ਹਨ ਇਹ ਲਗਭਗ 157 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੀ ਔਸਤਨ ਪੈਦਾਵਾਰ 21.5 ਕੁਇੰਟਲ ਪ੍ਰਤੀ ਏਕੜ ਹੈ
PBW 621: ਇਹ ਕਿਸਮ ਪੰਜਾਬ ਦੇ ਸਾਰਿਆਂ ਇਲਾਕਿਆਂ ਵਿੱਚ ਉਗਾਈ ਜਾਂਦੀ ਹੈ ਇਹ ਕਿਸਮ 158 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਹ ਪੀਲੀ ਅਤੇ ਭੂਰੀ ਕੁੰਗੀ ਦੀ ਰੋਧਕ ਕਿਸਮ ਹੈ ਇਸਦਾ ਔਸਤਨ ਕੱਦ 100 ਸੈ.ਮੀ. ਹੁੰਦਾ ਹੈI
ਇਹ ਕਿਸਮਾਂ ਕਿਸੇ ਵੀ ਤਰਾਂ ਦੀ ਮਿੱਟੀ ਵਿਚ ਉਗਾਈਆਂ ਜਾ ਸਕਦੀਆਂ ਹਨ ਕਣਕ ਦਾ ਝਾੜ ਮਿੱਟੀ ਦੀਆਂ ਕਿਸਮਾਂ ਦੇ ਆਧਾਰ ਤੇ ਵੱਧ ਜਾ ਘਟ ਜਾਂਦਾ ਹੈ

Posted by inderpal
Punjab
18-10-2018 07:05 AM
Eh 80%HF breed he. Milk production v vadea hove gi. Es nu cargill di calf statter feed pao 3 month takk. Pehli diworming 7 din to Albomar 30ml 10ml rojana 3 din de k karo

Posted by inderpal
Punjab
18-10-2018 07:02 AM
hnji eh video sahi upload nahi hoe ji. tusi dobara photo ya video upload karo.

Posted by inderpal
Punjab
18-10-2018 06:55 AM
Cow HF CROSS Jersey breed cow he par vassi 80%HF breed he ji

Posted by Palvinder Singh Sidhu
Haryana
18-10-2018 06:44 AM
PAU valo kanak de es var koi navi kisam nahi aayi hai kirpa karke tuc navi kisam da nam daso jis di bijayi bare tuc jankari laina chahunde ho ta jo tuhanu is bare poori jankari diti ja sake.jekar desi kanak da beej saaf suthra hai ta tuc is di bijayi kar sakde ho.
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image