
Posted by Mandeep Singh Dhanoa
Punjab
06-10-2018 02:04 PM
ਜੀਵ ਅੰਮ੍ਰਿਤ ਨੂੰ ਤੁਸੀ ਕਿਸੇ ਵੀ ਫ਼ਸਲ ਤੇ ਵਰਤ ਸਕਦੇ ਹੋ ਇਹ ਕੀਟਾਂ ਦੀ ਰੋਕਥਾਮ ਦੇ ਲਈ ਇਸਤੇਮਾਲ ਕੀਤੀ ਜਾਂਦੀ ਹੈ ਜੀਵ ਅੰਮ੍ਰਿਤ ਬਣਾਉਣ ਦਾ ਅਸਾਨ ਤਰੀਕਾ ਜੀਵ ਅੰਮ੍ਰਿਤ ਬਣਾਉਣ ਲਈ ਜਰੂਰੀ ਚੀਜ਼ਾਂ: 1. ਪਲਾਸਟਿਕ ਦਾ ਇੱਕ ਵੱਡਾ 200 ਲੀਟਰ ਦਾ ਡਰੰਮ (ਡਰੰਮ ਲੋਹੇ ਦਾ ਨਹੀਂ ਹੋਣਾ ਚਾਹੀਦਾ ਹੈ) 2. 10 ਕਿਲੋ ਗੋਹਾ (ਗਾਂ ਜਾਂ ਮੱਝ ਦਾ ਪੁਰਾਣਾ ਗੋਬਰ) 3. 10 ਲੀਟਰ ਪਿਸ਼ਾਬ ( ਗਾਂ, ਬਲਦ ਜਾਂ ਮੱਝ ਦਾ) 4. 1 ਕਿਲ.... (Read More)
ਜੀਵ ਅੰਮ੍ਰਿਤ ਨੂੰ ਤੁਸੀ ਕਿਸੇ ਵੀ ਫ਼ਸਲ ਤੇ ਵਰਤ ਸਕਦੇ ਹੋ ਇਹ ਕੀਟਾਂ ਦੀ ਰੋਕਥਾਮ ਦੇ ਲਈ ਇਸਤੇਮਾਲ ਕੀਤੀ ਜਾਂਦੀ ਹੈ ਜੀਵ ਅੰਮ੍ਰਿਤ ਬਣਾਉਣ ਦਾ ਅਸਾਨ ਤਰੀਕਾ ਜੀਵ ਅੰਮ੍ਰਿਤ ਬਣਾਉਣ ਲਈ ਜਰੂਰੀ ਚੀਜ਼ਾਂ: 1. ਪਲਾਸਟਿਕ ਦਾ ਇੱਕ ਵੱਡਾ 200 ਲੀਟਰ ਦਾ ਡਰੰਮ (ਡਰੰਮ ਲੋਹੇ ਦਾ ਨਹੀਂ ਹੋਣਾ ਚਾਹੀਦਾ ਹੈ) 2. 10 ਕਿਲੋ ਗੋਹਾ (ਗਾਂ ਜਾਂ ਮੱਝ ਦਾ ਪੁਰਾਣਾ ਗੋਬਰ) 3. 10 ਲੀਟਰ ਪਿਸ਼ਾਬ ( ਗਾਂ, ਬਲਦ ਜਾਂ ਮੱਝ ਦਾ) 4. 1 ਕਿਲੋ ਗੁੜ (ਪੁਰਾਣਾ ਜਾਂ ਖਰਾਬ ਅਤੇ ਬਰੀਕ ਕੀਤਾ ਹੋਇਆ ਜੋ ਕਿ ਅਸਾਨੀ ਨਾਲ ਪਾਣੀ ਵਿੱਚ ਘੁਲਣਸ਼ੀਲ ਹੋਵੇ) 5. 1 ਕਿਲੋ ਪੀਸੀ ਹੋਈ ਦਾਲ (ਬੇਸਣ, ਮਾਂਹ, ਮਸਰ) 6. 1 ਕਿਲੋ ਪੁਰਾਣੀ ਮਿੱਟੀ ਜੋ ਕਿ ਪਿੱਪਲ ਜਾ ਬੋਹੜ ਦੇ ਹੇਠੋ ਇਕੱਠੀ ਕੀਤੀ ਗਈ ਹੋਵੇ ਜੀਵ ਅੰਮ੍ਰਿਤ ਬਣਾਉਣ ਦੀ ਵਿਧੀ: ਇਹਨਾਂ ਸਭ ਚੀਜ਼ਾਂ ਨੂੰ ਚੰਗੀ ਤਰ੍ਹਾਂ ਆਪਸ ਵਿੱਚ ਮਿਲਾਓ ਅਤੇ ਡਰੰਮ ਵਿੱਚ ਪਾ ਦਿਓ ਇਸ ਡਰੰਮ ਨੂੰ 150 ਲੀਟਰ ਪਾਣੀ ਨਾਲ ਭਰ ਦਿਓ ਇਸ ਡਰੰਮ ਦਾ 1/4 ਹਿੱਸਾ ਖਾਲੀ ਛੱਡ ਦਿਓ ਇਹ 1/4 ਹਿੱਸਾ ਖਾਲੀ ਛੱਡਣ ਨਾਲ ਉਬਾਲਾ ਮਾਰਨ ਦਾ ਖਤਰਾ ਘੱਟ ਜਾਂਦਾ ਹੈ ਇਸ ਘੋਲ ਨੂੰ ਛਾਂਵੇ ਰੱਖੋ ਅਤੇ ਦਿਨ ਵਿੱਚ ਦੋ ਵਾਰ ਸਵੇਰੇ ਸ਼ਾਮ ਡੰਡੇ ਨਾਲ ਹਿਲਾਓ ਤਾਂ ਕਿ ਡਰੰਮ ਵਿੱਚਲੀ ਸਮੱਗਰੀ ਚੰਗੀ ਤਰ੍ਹਾਂ ਘੁਲ ਜਾਵੇ ਇਸ ਨੂੰ ਗਰਮੀਆਂ ਵਿੱਚ 48 ਘੰਟਿਆਂ ਲਈ ਅਤੇ ਸਰਦੀਆਂ ਵਿੱਚ 72 ਘੰਟਿਆਂ ਲਈ ਛਾਂਵੇਂ ਰੱਖੋ ਇਸ ਡਰੰਮ ਨੂੰ ਬੋਰੀ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖੋ ਇਸ ਤਰ੍ਹਾਂ ਇੱਕ ਏਕੜ ਦਾ ਜੀਵ ਅੰਮ੍ਰਿਤ 2-4 ਦਿਨਾਂ ਵਿੱਚ ਤਿਆਰ ਹੋ ਜਾਂਦਾ ਹੈ ਜੀਵ ਅੰਮ੍ਰਿਤ ਵਰਤਣ ਦੀ ਵਿਧੀ: ਜੇਕਰ ਤੁਸੀਂ ਖੇਤ ਦੀ ਸਿੰਚਾਈ ਆਮ ਤਰੀਕੇ ਨਾਲ ਕਰ ਰਹੇ ਹੋ ਤਾਂ ਇਸ ਘੋਲ ਨੂੰ ਟੂਟੀ ਰਾਹੀਂ ਜਾਂ ਕਿਸੇ ਬਰਤਨ ਨਾਲ ਪਾਣੀ ਵਿੱਚ ਮਿਲਾਉਂਦੇ ਰਹੋ ਤਾਂ ਜੋ ਜੀਵ ਅੰਮ੍ਰਿਤ ਆਸਾਨੀ ਨਾਲ ਸਾਰੇ ਖੇਤ ਵਿੱਚ ਫੈਲ ਸਕੇ ਇਹ ਸਭ ਤੋਂ ਸਸਤੇ ਅਤੇ ਫਾਇਦੇਮੰਦ ਸੂਖਮ ਤੱਤ ਹਨ ਜੋ ਕਿ ਨਾਈਟ੍ਰੋਜਨ, ਕੈਲਸ਼ੀਅਮ ਵਰਗੇ ਤੱਤਾਂ ਦੀ ਮਿੱਟੀ ਵਿੱਚ ਪੂਰਤੀ ਕਰਦੇ ਹਨ ਇਸ ਨੂੰ ਤਿਆਰ ਕਰਨ ਤੋਂ ਬਾਅਦ 10-15 ਦਿਨਾਂ ਦੇ ਵਿੱਚ ਵਰਤ ਲੈਣਾ ਚਾਹੀਦਾ ਹੈ

Posted by sombir singh
Haryana
06-10-2018 12:06 PM
किन्नू के पौधे में फंगस के कारण धब्बे पड़ रहे है जिसकी रोकथाम के लिए आप Copper oxychloride@3gm को प्रति लीटर पानी में मिला कर स्प्रे करें पत्तो के मुड़ने का कारण चेपे का प्रभाव हो सकता है अगर चेपा पत्तों पर मौजूद है तो आप imidacloprid@1.5ml को प्रति लीटर पानी में मिला कर स्प्रे करें

Posted by सुरेश कुमार
Haryana
06-10-2018 11:49 AM
धान में नेक बलास्ट के लिए Nativo@80-100gm या folicur@200ml या pulsor@200mll को 150 लीटर पानी में मिलाकर प्रति एकड़ पर स्प्रे करें इसके अलावा आप custodia@400ml को 150 लीटर पानी में साथ मिलाकर प्रति एकड़ पर स्प्रे करें

Posted by HARDEV SINGH
Haryana
06-10-2018 11:35 AM
हरियाना में गेहू की किस्में जैसे Sonalika, DBW 173, DBW17, PBW 343, WH 711 किस्म की बिजाई कर सकते है

Posted by Ravinder singh
Punjab
06-10-2018 11:27 AM
kelean nu brown paper bag vich rkh do atey dheela bn do. is vich naal ethylene paida hundi hai atey poore bag vich fail jandi hai, jis naal kele jldi pkk jande hn.

Posted by Dharmendra
Uttar Pradesh
06-10-2018 11:21 AM
मूली एक खाद्य जड़ों वाली सब्जी है जो कि क्रूसीफैरी परिवार से संबंधित है
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image