Posted by Tarjinder singh
Punjab
24-09-2018 08:56 AM
PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 145 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ ਇਸ ਦੀ ਔਸਤਨ ਪੈਦਾਵਾਰ 27.5 ਕੁਇੰਟਲ ਪ੍ਰਤੀ ਏਕੜ ਹੈ PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ .... (Read More)
PR 114: ਇਹ ਇੱਕ ਮਧਰੀ, ਸਿੱਧੀਆਂ ਮੁੰਜਰਾਂ (ਸਿੱਟਿਆਂ) ਵਾਲੀ ਕਿਸਮ ਹੈ ਅਤੇ ਇਸ ਦੇ ਪੱਤੇ ਪਤਲੇ, ਸਿੱਧੇ ਅਤੇ ਗੂੜ੍ਹੇ ਹਰੇ ਰੰਗ ਦੇ ਹੁੰਦੇ ਹਨ ਇਹ 145 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਦੇ ਦਾਣੇ ਜ਼ਿਆਦਾ ਲੰਮੇ, ਚਿੱਟੇ ਅਤੇ ਸਾਫ ਹੁੰਦੇ ਹਨ ਜੋ ਕਿ ਪਕਾਉਣ ਵਿੱਚ ਵਧੀਆ ਹੁੰਦੇ ਹਨ ਇਸ ਦੀ ਔਸਤਨ ਪੈਦਾਵਾਰ 27.5 ਕੁਇੰਟਲ ਪ੍ਰਤੀ ਏਕੜ ਹੈ PR 121: ਇਹ ਛੋਟੇ ਕੱਦ ਦੀ ਸਿੱਧੀ ਮੁੰਜਰ (ਸਿੱਟੇ )ਵਾਲੀ ਕਿਸਮ ਹੈ ਇਸ ਕਿਸਮ ਉਤੇ ਜ਼ਮੀਨ ਵਿਚਲੀ ਜ਼ਿਆਦਾ ਸਲਾਬ (ਗਿੱਲੇਪਣ) ਦਾ ਕੋਈ ਅਸਰ ਨਹੀਂ ਹੁੰਦਾ ਇਸ ਦੇ ਪੱਤੇ ਗੂੜ੍ਹੇ ਹਰੇ ਰੰਗ ਦੇ ਅਤੇ ਸਿੱਧੇ ਹੁੰਦੇ ਹਨ ਇਹ 140 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੇ ਦਾਣੇ ਲੰਮੇ ਪਤਲੇ ਅਤੇ ਚਮਕਦਾਰ ਹੁੰਦੇ ਹਨ ਇਸ ਕਿਸਮ ਉਤੇ ਝੁਲਸ ਰੋਗ ਦਾ ਕੋਈ ਅਸਰ ਨਹੀਂ ਹੁੰਦਾ ਇਸ ਦੀ ਔਸਤਨ ਪੈਦਾਵਾਰ 30.5 ਕੁਇੰਟਲ ਪ੍ਰਤੀ ਏਕੜ ਹੁੰਦੀ ਹੈ

Posted by Harpreet
Punjab
24-09-2018 08:48 AM
waste decomposer ਇਕ ਵਦੀਆ ਪ੍ਰੋਡਕਟ ਹੈ ਇਹ 20 ਰੁਪਏ ਦੀ ਸ਼ੀਸ਼ੀ ਆਉਂਦੀ ਹੈ ਜੋ ਕਿ ਕਿਸੇ ਵੀ ਪੈਸਟੀਸਾਈਡ ਵਾਲੀ ਦੁਕਾਨ ਤੋਂ ਲੈ ਸਕਦੇ ਹੋ I ਇਹ ਇਕ ਆਰਗੈਨਿਕ ਪ੍ਰੋਡਕਟ ਹੈ ਜਿਸ ਵਿਚ ਇਕ ਬੈਕਟੀਰੀਆ ਹੈ ਜੋ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਦਾ ਹੈ ਤੇ ਫਾਲਤੂ ਚੀਜ਼ਾਂ ਜਿਵੇਂ ਪੱਤਿਆਂ ਵਗੈਰਾ ਨੂੰ ਗਾਲਣ ਵਿੱਚ ਮਦਦ ਕਰਦਾ ਹੈ ਇਸ ਨੂੰ ਤਿਆਰ ਕਰਨ ਲਈ 150-200 ਲਿਟਰ ਪਾਣੀ ਵਿੱਚ 2 ਕਿਲੋ ਗੁੜ ਅਤੇ ਇੱਕ ਸ਼ੀਸ਼ੀ Waste dec.... (Read More)
waste decomposer ਇਕ ਵਦੀਆ ਪ੍ਰੋਡਕਟ ਹੈ ਇਹ 20 ਰੁਪਏ ਦੀ ਸ਼ੀਸ਼ੀ ਆਉਂਦੀ ਹੈ ਜੋ ਕਿ ਕਿਸੇ ਵੀ ਪੈਸਟੀਸਾਈਡ ਵਾਲੀ ਦੁਕਾਨ ਤੋਂ ਲੈ ਸਕਦੇ ਹੋ I ਇਹ ਇਕ ਆਰਗੈਨਿਕ ਪ੍ਰੋਡਕਟ ਹੈ ਜਿਸ ਵਿਚ ਇਕ ਬੈਕਟੀਰੀਆ ਹੈ ਜੋ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਦਾ ਹੈ ਤੇ ਫਾਲਤੂ ਚੀਜ਼ਾਂ ਜਿਵੇਂ ਪੱਤਿਆਂ ਵਗੈਰਾ ਨੂੰ ਗਾਲਣ ਵਿੱਚ ਮਦਦ ਕਰਦਾ ਹੈ ਇਸ ਨੂੰ ਤਿਆਰ ਕਰਨ ਲਈ 150-200 ਲਿਟਰ ਪਾਣੀ ਵਿੱਚ 2 ਕਿਲੋ ਗੁੜ ਅਤੇ ਇੱਕ ਸ਼ੀਸ਼ੀ Waste decomposer ਦੀ ਪਾਓ ਇੱਹ FUNGICIDE ਦਾ ਵੀ ਕੰਮ ਕਰਦਾ ਹੈ ਜਲਦੀ ਜਲਦੀ ਬਿਮਾਰੀਆਂ ਨੂੰ ਨੇੜੇ ਨਹੀਂ ਆਉਣ ਦਿੰਦਾ ਇੱਹ ਲਗਭਗ 7 ਦਿਨਾਂ ਦੇ ਵਿਚ ਤਿਆਰ ਹੋ ਜਾਂਦਾ ਹੈ I ਇਹ ਇਕ ਏਕੜ ਦੀ ਮਾਤਰਾ ਹੁੰਦੀ ਹੈ I
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image











