
Posted by ਹਰਪ੍ਰੀਤ ਸਿੰਘ
Punjab
18-09-2018 09:28 AM
ਤੁਸੀ ਮੱਝ ਨੂੰ Anabolite liqued 100ml ਰੋਜਾਨਾ ਦਿਓ , , ਬਾਕੀ ਤੁਸੀ ਘਰ ਵਿਚ ਫੀਡ ਤਿਆਰ ਕਰਨ ਲਈ ਇਨ੍ਹਾਂ ਚੀਜਾਂ ਦੀ ਵਰਤੋਂ ਕਰ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਨਾਉਣ ਦੇ ਲਈ ਲੋੜੀਂਦੇ ਸਮਗਰੀ ਏਸ ਤਰਾਂ ਹੈ ਜੀ 25 ਕਿਲੋ ਅਨਾਜ (ਜਵਾਰ, ਬਾਜਰੀ (ਸਰਦੀਆਂ) ਕਣਕ , ਜੌਂ(ਗਰਮੀਆਂ) ਇਹਨਾਂ ਵਿੱਚੋ ਕੋਈ ਇਕ, ਦਾਲ ਚੂਰੀ 20 ਕਿਲੋਗ੍ਰਾਮ(ਮੂੰਗੀ,ਮਾਂਹ ਚੂਰੀ,ਮੋਠ ਚੂਰੀ (ਕੇਵਲ ਸਰਦੀਆਂ ਲਈ) ਮਸੂਰ ਚੂਰੀ, ਅਰਹਰ (ਇਹਨ.... (Read More)
ਤੁਸੀ ਮੱਝ ਨੂੰ Anabolite liqued 100ml ਰੋਜਾਨਾ ਦਿਓ , , ਬਾਕੀ ਤੁਸੀ ਘਰ ਵਿਚ ਫੀਡ ਤਿਆਰ ਕਰਨ ਲਈ ਇਨ੍ਹਾਂ ਚੀਜਾਂ ਦੀ ਵਰਤੋਂ ਕਰ ਸਕਦੇ ਹੋ ਸੰਤੁਲਿਤ ਖੁਰਾਕ 100 ਕਿਲੋ ਬਨਾਉਣ ਦੇ ਲਈ ਲੋੜੀਂਦੇ ਸਮਗਰੀ ਏਸ ਤਰਾਂ ਹੈ ਜੀ 25 ਕਿਲੋ ਅਨਾਜ (ਜਵਾਰ, ਬਾਜਰੀ (ਸਰਦੀਆਂ) ਕਣਕ , ਜੌਂ(ਗਰਮੀਆਂ) ਇਹਨਾਂ ਵਿੱਚੋ ਕੋਈ ਇਕ, ਦਾਲ ਚੂਰੀ 20 ਕਿਲੋਗ੍ਰਾਮ(ਮੂੰਗੀ,ਮਾਂਹ ਚੂਰੀ,ਮੋਠ ਚੂਰੀ (ਕੇਵਲ ਸਰਦੀਆਂ ਲਈ) ਮਸੂਰ ਚੂਰੀ, ਅਰਹਰ (ਇਹਨਾਂ ਵਿੱਚੋ ਇਕ), DOC 25 ਕਿਲੋ ( ਚੋਲਾਂ ਦਾ ਚੂਰਾ), ਫਾਈਬਰ ਛਿਲਕਾ 15 ਕਿਲੋਗ੍ਰਾਮ (ਕਣਕ, ਚੌਕਰ, ਚਨਾ ਛਿਲਕਾ,ਮਟਰ ਛਿਲਕਾ ਇਹਨਾ ਵਿਚੋ ਕੋਈ ਇਕ )ਖਲ 15 ਕਿਲੋਗ੍ਰਾਮ (ਸਰੋਂ, ਬਿਨੋਲਾ ਜਾਂ ਸੋਇਆ ਇਹਨਾ ਵਿਚੋ ਕੋਈ ਇਕ ਮਿਠਾ ਸੋਡਾ 250 ਗਰਾਮ,1 ਕਿਲੋਗ੍ਰਾਮ ਨਮਕ, 1 ਕਿਲੋਗ੍ਰਾਮ ਗੁੜ , 1 ਕਿਲੋਗ੍ਰਾਮ ਹਲਦੀ( ਸਰਦੀਆਂ ਦੇ ਵਿਚ) ਇਹਨਾਂ ਨੂੰ ਚੰਗੀ ਤਰ੍ਹਾਂ ਰਲਾ ਲਵੋ ਜੀ ਇਹ ਘਰ ਦੀ ਬਨਾਈ ਹੋਈ ਫੀਡ ਕਾਫੀ ਲਾਹੇਵੰਦ ਹੈ, ਕਟੀ ਨੂੰ ਤੁਸੀ Sharkoferrol liqued 10ml ਰੋਜਾਨਾ ਦੇਣਾ ਸ਼ੁਰੂ ਕਰੋ , ਇਸ ਨਾਲ ਕਮਜ਼ੋਰੀ ਦੂਰ ਹੋਵੇਗੀ ..
Expert Communities
We do not share your personal details with anyone
We do not share your personal details with anyone
Sign In
Registering to this website, you accept our Terms of Use and our Privacy Policy.
Your mobile number and password is invalid
We have sent your password on your mobile number
All fields marked with an asterisk (*) are required:
Sign Up
Registering to this website, you accept our Terms of Use and our Privacy Policy.
All fields marked with an asterisk (*) are required:
Please select atleast one option
Please select text along with image














